ਤਾਜਾ ਖ਼ਬਰਾਂ


ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  21 minutes ago
ਕਪੂਰਥਲਾ, 25 ਅਗਸਤ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿਚ ਆਏ ਹੜ੍ਹਾਂ ਨੂੰ ਲੈ ਕੇ ਰਾਸ਼ਨ ਵੰਡਣ ਦੌਰਾਨ ਅੱਜ ਸ਼ਾਮ ਪਿੰਡ ਸ਼ੇਖਮਾਂਗਾ ਵਿਖੇ ਰਾਸ਼ਨ ਦੀ...
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  29 minutes ago
ਲੰਡਨ, 25 ਅਗਸਤ - ਇੰਗਲੈਂਡ ਨੇ ਐਸ਼ੇਜ਼ ਲੜੀ ਦੇ ਤੀਸਰੇ ਟੈਸਟ ਮੈਚ ਵਿਚ ਆਸਟ੍ਰੇਲੀਆ ਨੂੰ ਇੱਕ ਵਿਕਟ ਨਾਲ ਹਰਾ ਦਿੱਤਾ। ਇੰਗਲੈਂਡ ਵੱਲੋਂ ਬੈਨ ਸਟੋਕਸ ਨੇ ਸ਼ਾਨਦਾਰ 135 ਦੌੜਾਂ ਦੀ ਪਾਰੀ ਖੇਡੀ, ਜੋ ਕਿ ਅੰਤ ਤੱਕ ਆਊਟ ਨਹੀ...
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  12 minutes ago
ਨਵੀਂ ਦਿੱਲੀ, 25 ਅਗਸਤ - ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ ਸਿੰਧੂ ਵੱਲੋਂ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤਣ 'ਤੇ ਬੋਲਦਿਆਂ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਕਿਹਾ...
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  about 1 hour ago
ਪੈਰਿਸ, 25 ਅਗਸਤ - ਜੀ-7 ਸਿਖਰ ਸੰਮੇਲਨ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਪਹੁੰਚ ਗਏ ਹਨ। ਫਰਾਂਸ ਪਹੁੰਚਣ 'ਤੇ ਪ੍ਰਧਾਨ ਮੰਤਰੀ ਦਾ ਸ਼ਾਨਦਾਰ ਸਵਾਗਤ...
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  about 2 hours ago
ਮਾਨਾਂਵਾਲਾ, 25 ਅਗਸਤ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਇਕ ਤੇਜ ਰਫ਼ਤਾਰ ਟਰੱਕ ਵੱਲੋਂ ਮੋਟਰਸਾਈਕਲ...
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  about 2 hours ago
ਸਮਾਧ ਭਾਈ, 25 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਅੰਦਰ ਹਜ਼ਾਰਾਂ ਦੀ ਗਿਣਤੀ 'ਚ ਬੇਸਹਾਰਾ ਆਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਸੜਕਾਂ 'ਤੇ ਭਿਆਨਕ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  about 2 hours ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚ...
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  about 3 hours ago
ਸੰਗਰੂਰ, 25 ਅਗਸਤ (ਦਮਨ, ਬਿੱਟਾ)- ਨਗਰ ਸੁਧਾਰ ਟਰੱਸਟ ਸੰਗਰੂਰ ਦੇ ਨਵਨਿਯੁਕਤ ਚੇਅਰਮੈਨ ਨਰੇਸ਼ ਗਾਬਾ ਨੇ ਅੱਜ ਕੈਬਨਿਟ...
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  about 3 hours ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਸਰਹੱਦ 'ਤੇ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਪਿੰਡ ਟੇਂਡੀਵਾਲ ਵਿਖੇ ਬੰਨ੍ਹ ਮਜ਼ਬੂਤ ਕਰਨ ਲਈ ਜਲ ਸਰੋਤ ਵਿਭਾਗ ...
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  about 3 hours ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) – ਨਜ਼ਦੀਕੀ ਪਿੰਡ ਪੁਆਰੀ ਵਿਖੇ ਬੀਤੇ 5 ਦਿਨਾਂ ਤੋਂ ਲਗਾਤਾਰ ਬੰਨ੍ਹ ਨੂੰ ਲੱਗ ਰਹੀ ਢਾਹ ਅੱਜ ਵੀ ਜਾਰੀ ਰਹੀ। ਸਥਾਨਕ ਲੋਕਾਂ ਤੇ ਪਿੰਡ ਵਾਸੀਆਂ ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  about 3 hours ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ...
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  about 4 hours ago
ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ) - ਤਲਵੰਡੀ ਸਾਬੋ ਥਾਣੇ ਦੇ ਮੁਖੀ ਹਰਵਿੰਦਰ ਸਿੰਘ ਸਰਾਂ ਨੂੰ ਡਿਊਟੀ 'ਚ ਕੋਤਾਹੀ ਵਰਤਣ 'ਤੇ ਜ਼ਿਲ੍ਹਾ ਪੁਲਿਸ ...
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  about 4 hours ago
ਸ਼ੁਤਰਾਣਾ, 25 ਅਗਸਤ (ਬਲਦੇਵ ਸਿੰਘ ਮਹਿਰੋਕ) ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਨਾਲ ਜਿੱਥੇ ਹੜ੍ਹ...
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  about 4 hours ago
ਚੰਡੀਗੜ੍ਹ, 25 ਅਗਸਤ- ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਅਗਵਾਈ 'ਚ 26 ਅਗਸਤ ਨੂੰ ਆਫ਼ਤ ਪ੍ਰਬੰਧਨ ਦੇ ਸਕੱਤਰਾਂ ਦੇ ਗਰੁੱਪ ਦੀ ਇੱਕ ਬੈਠਕ ਹੋਵੇਗੀ। ਇਨ੍ਹਾਂ ਵਿਚਾਰਾਂ...
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  about 4 hours ago
ਸੁਲਤਾਨ ਪੁਰ ਲੋਧੀ, 25 ਅਗਸਤ (ਲਾਡੀ/ਹੈਪੀ/ਥਿੰਦ) - ਅੱਜ ਵਿਧਾਇਕ ਨਵਤੇਜ ਸਿੰਘ ਚੀਮਾ, ਐੱਸ.ਡੀ.ਐਮ. ਨਵਨੀਤ...
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  about 4 hours ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  about 5 hours ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  about 5 hours ago
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  about 5 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਜੰਮੂ-ਕਸ਼ਮੀਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪ੍ਰਭਾਤ ਫੇਰੀਆਂ ਜਾਰੀ

ਊਨਾ,18 ਨਵੰਬਰ (ਹਰਪਾਲ ਸਿੰਘ ਕੋਟਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (23 ਨਵੰਬਰ) ਦੇ ਸਬੰਧ 'ਚ ਊਨਾ 'ਚ ਪ੍ਰਭਾਤ ਫੇਰੀਆਂ ਦਾ ਦੌਰ ਜਾਰੀ ਹੈ ¢ ਸ਼ਰਧਾਲੂਆਂ ਦੁਆਰਾ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਗੁਣਗਾਨ ਕਰਦੇ ਹੋਏ ਊਨਾ ਨਗਰ ਦੀ ਪਰਿਕਰਮਾ ਕੀਤੀ ਜਾ ਰਹੀ ਹੈ ¢ ਅਮਿ੍ਤ ਵੇਲੇ ਸ਼ਰਧਾਲੂ ਕੀਰਤਨ ਕਰਦੇ ਹੋਏ ਗਲੀਆਂ ਮੁਹੱਲਿਆਂ ਵਿਚ ਧਾਰਮਿਕ ਅਸਥਾਨਾਂ 'ਤੇ ਪਹੁੰਚ ਕੇ 'ਉੱਚਾ ਦਰ ਬਾਬੇ ਨਾਨਕ ਦਾ, ਸੋਹਣਾ ਦਰ ਬਾਬੇ ਨਾਨਕ ਦਾ' ਆਦਿ ਜੋਟੀਆਂ ਨਾਲ ਗੁਰੂ ਨਾਨਕ ਦੇਵ ਜੀ ਦੀ ਉਸਤਤ ਕਰ ਰਹੇ ਹਨ ¢ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਬਾਬਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹਪੂਰਵਕ 21 ਤੋਂ 23 ਨਵੰਬਰ ਤੱਕ ਮਨਾਇਆ ਜਾਵੇਗਾ ¢ ਉਨ੍ਹਾਂ ਦੱਸਿਆ ਕਿ ਇਸ ਸਬੰਧ 'ਚ ਪ੍ਰਭਾਤ ਫੇਰੀਆਂ ਜਾਰੀ ਹਨ ਅਤੇ 22 ਨਵੰਬਰ ਨੂੰ ਸ਼ਾਨਦਾਰ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਸਵੇਰੇ 8 ਵਜੇ ਗੁਰਦੁਆਰਾ ਬਾਬਾ ਬੰਦਾ ਸਿੰਘ ਜੀ ਬਹਾਦਰ ਪਿੰਡ ਹੀਰਾਂ ਥਡਾ ਤੋਂ ਸ਼ੁਰੂ ਹੋਕੇ ਪਿੰਡ ਧੂਗਾ, ਕੁੰਗਰਤ, ਲਲੜੀ, ਟਾਹਲੀਵਾਲ, ਸੰਤੋਸ਼ਗੜ੍ਹ, ਸਨੌਲੀ, ਮੈਹਤਪੁਰ, ਦੇਹਲਾਂ ਹੁੰਦਾ ਹੋਇਆ ਕਿਲਾ ਬਾਬਾ ਸਾਹਬ ਸਿੰਘ ਜੀ ਬੇਦੀ ਸਾਹਿਬ ਵਿਚ ਸਮਾਪਤ ਹੋਵੇਗਾ ¢ ਉਨ੍ਹਾਂ ਨੇ ਦੱਸਿਆ ਨਗਰ ਕੀਰਤਨ ਦੇ ਦੌਰਾਨ ਗਤਕਾ ਜਥੇ ਪੁਰਾਤਨ ਯੁੱਧ ਦੇ ਜੌਹਰ ਦਿਖਾਣਗੇ ¢ ਉਨ੍ਹਾਂ ਦੱਸਿਆ ਕਿ 4 ਨਵੰਬਰ ਨੂੰ ਕਿਲਾ ਬਾਬਾ ਸਾਹਬ ਸਿੰਘ ਜੀ ਬੇਦੀ ਵਿਚ ਇਸ ਸਬੰਧ 'ਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੇ ਬਾਅਦ ਕੀਰਤਨ ਦਰਬਾਰ ਸਜਿਆ ਜਾਵੇਗਾ, ਜਿਸ 'ਚ ਰਾਗੀ ਜਥੇ ਸੰਗਤਾਂ ਨੂੰ ਗੁਰਬਾਨੀ ਕੀਰਤਨ ਦੇ ਨਾਲ ਨਿਹਾਲ ਕਰਨਗੇ ¢ ਇਸ ਮੌਕੇ ਬਾਬਾ ਹਰਪਾਲ ਸਿੰਘ, ਜੋਗਮਾਨ ਸਿੰਘ, ਕਰਨੈਲ ਸਿੰਘ, ਹਰਦੀਪ ਸਿੰਘ ਤਰੰਗਾ,ਤਿਲੋਚਨ ਸਿੰਘ, ਇੰਦਰਜੀਤ ਸਿੰਘ, ਬਲਵਿੰਦਰ ਸਿੰਘ, ਸੋਨੂ, ਓਮ ਪ੍ਰਕਾਸ਼ ਸੈਨੀ , ਭਜਨ ਸਿੰਘ, ਮੰਮੂ ਤੇ ਹੋਰ ਵੀ ਮੋਜੂਦ ਸਨ ¢


ਖ਼ਬਰ ਸ਼ੇਅਰ ਕਰੋ

ਪੁਰਾਣੇ ਗਹਿਣਿਆਂ ਨੂੰ ਬਦਲਣ ਦਾ ਝਾਂਸਾ ਦੇ ਕੇ 9 ਲੱਖ ਦੀ ਠੱਗੀ

ਚੰਡੀਗੜ੍ਹ, 18 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਰਾਣੇ ਗਹਿਣਿਆਂ ਬਦਲੇ ਨਵੇਂ ਗਹਿਣੇ ਦੇਣ ਦਾ ਝਾਂਸਾ ਦੇ ਕੇ ਨੌ ਲੱਖ ਦੀ ਠੱਗੀ ਮਾਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 34 ਦੇ ਰਹਿਣ ਵਾਲੇ ਅਮਿਤ ਕਪੂਰ ...

ਪੂਰੀ ਖ਼ਬਰ »

ਘਰ ਅੰਦਰ ਦਾਖ਼ਲ ਹੋ ਸ਼ਮ੍ਹਾਂ ਔਰਤ ਦਾ ਪਰਸ ਝਪਟਣ ਵਾਲੇ ਦੋਵੇਂ ਮੁਲਜ਼ਮ ਗਿ੍ਫ਼ਤਾਰ

ਚੰਡੀਗੜ੍ਹ, 18 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 21 ਦੇ ਇਕ ਘਰ ਅੰਦਰ ਦਾਖ਼ਲ ਹੋ ਕੇ ਔਰਤ ਪਰਸ ਝਪਟਣ ਵਾਲੇ ਦੋ ਝਪਟਮਾਰਾਂ ਨੂੰ ਪੁਲਿਸ ਨੇ ਇਕ ਦਿਨ ਬਾਅਦ ਹੀ ਗਿ੍ਫ਼ਤਾਰ ਕਰ ਲਿਆ | ਦੋਵੇਂ ਮੁਲਜ਼ਮ ਝਪਟਮਾਰੀ ਦੇ ਹੋਰ ਮਾਮਲਿਆਂ ਵਿਚ ਵੀ ਸ਼ਾਮਲ ਹਨ | ਜਾਣਕਾਰੀ ...

ਪੂਰੀ ਖ਼ਬਰ »

ਟੈਕਸ ਦੀ ਫਾਈਲ ਬੰਦ ਕਰਨ ਬਦਲੇ ਸੈਂਟਰਲ ਐਕਸਾਈਜ਼ ਦੇ ਅਧਿਕਾਰੀ ਰਿਸ਼ਵਤ ਲੈਂਦੇ ਸੀ. ਬੀ. ਆਈ. ਵਲੋਂ ਗਿ੍ਫ਼ਤਾਰ

ਪੰਚਕੂਲਾ, 18 ਨਵੰਬਰ (ਕਪਿਲ)- ਚੰਡੀਗੜ੍ਹ ਸੀ. ਬੀ. ਆਈ. ਨੇ ਹਿਸਾਰ ਤੋਂ ਗਿ੍ਫ਼ਤਾਰ ਕੀਤੇ ਤਿੰਨ ਸੈਂਟਰਲ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਨੀਵਾਰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਤਿੰਨਾਂ ਨੂੰ 14 ...

ਪੂਰੀ ਖ਼ਬਰ »

ਸੱਭਿਆਚਾਰਕ ਪ੍ਰੋਗਰਾਮ 'ਕਲਾ ਸੰਗਮ' ਦੌਰਾਨ ਵਿਦਿਆਰਥਣਾਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਬੰਨਿ੍ਹਆ ਰੰਗ

ਚੰਡੀਗੜ੍ਹ, 18 ਨਵੰਬਰ (ਅਜਾਇਬ ਸਿੰਘ ਔਜਲਾ)- ਸਥਾਨਕ ਲੜਕੀਆਂ ਦੇ ਪੋਸਟ ਗ੍ਰੈਜੂਏਟ ਕਾਲਜ ਸੈਕਟਰ-11 ਵਿਖੇ ਅੱਜ ਸੱਭਿਆਚਾਰਕ ਪ੍ਰੋਗਰਾਮ ਕਲਾ ਸੰਗਮ ਕਰਾਇਆ ਗਿਆ¢ ਇਸ ਵਿਚ ਫਸਟ ਲੇਡੀ ਸ੍ਰੀਮਤੀ ਅਲਕਾ ਸਿੰਘ (ਪਤਨੀ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ •ਦੇ ਪ੍ਰਸ਼ਾਸਕ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ 'ਚ ਡਾ: ਲਖਵਿੰਦਰ ਸਿੰਘ ਜੌਹਲ ਤੇ ਹੋਰਨਾਂ ਨੇ ਗਾਇਕੀ ਬਾਰੇ ਵਿਚਾਰ ਪ੍ਰਗਟਾਏ

ਚੰਡੀਗੜ੍ਹ, 18 ਨਵੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਇਪਟਾ ਪੰਜਾਬ ਵਲੋਂ ਪੰਜਾਬੀ ਗਾਇਕੀ ਵਿਚ ਲੱਚਰਤਾ ਅਤੇ ਹਿੰਸਾ ਬਾਰੇ ਪੰਜਾਬ ਕਲਾ ਭਵਨ ਵਿਖੇ ਕਰਵਾਏ ਗਏ ਸੈਮੀਨਾਰ ਵਿਚ ਮੁੱਖ ਰੂਪ ਵਿਚ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਪੰਜਾਬੀ ਗਾਇਕੀ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਜਵਾਨ ਸਮੇਤ 2 ਨੂੰ ਜੇਲ੍ਹ ਭੇਜਿਆ

ਸ੍ਰੀਨਗਰ, 18 ਨਵੰਬਰ (ਮਨਜੀਤ ਸਿੰਘ)- ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਪ੍ਰਸ਼ਾਸਨ ਨੇ ਹਿਜ਼ਬੁਲ ਮੁਜਾਹੂਦੀਨ ਦੇ 2 ਅੱਤਵਾਦੀਆਂ ਜਿਨ੍ਹਾਂ 'ਚ ਇਕ ਬੀ. ਐੱਸ. ਐੱਫ. ਦਾ ਜਵਾਨ ਵੀ ਸ਼ਾਮਿਲ ਹੈ, 'ਤੇ ਪਬਲਿਕ ਸੈਫਟੀ ਐਕਟ (ਪੀ.ਐੱਸ.ਏ.) ਲਗਾ ਕੇ ਜੰਮੂ ਜੇਲ੍ਹ ਭੇਜ ਦਿੱਤਾ | ...

ਪੂਰੀ ਖ਼ਬਰ »

ਪੰਜਾਬ ਦੀ ਖ਼ੁਦਮੁਖ਼ਤਿਆਰੀ, ਫੈੱਡਰਲ ਢਾਂਚੇ ਦੀ ਉਸਾਰੀ ਦੇ ਮੁੱਦਿਆਂ 'ਤੇ ਸਹਿਮਤੀ ਬਣਾਈ ਜਾਵੇਗੀ-ਡਾ. ਧਰਮਵੀਰ ਗਾਂਧੀ

ਚੰਡੀਗੜ੍ਹ•, 18 ਨਵੰਬਰ (ਅਜਾਇਬ ਸਿੰਘ ਔਜਲਾ)- ਸਥਾਨਕ ਕੇਂਦਰੀ ਸਿੰਘ ਸਭਾ ਸੈਕਟਰ 28 ਵਿਖੇ ਅੱਜ ਹੋਈ ਇਕ ਵਿਸ਼ੇਸ਼ ਇਕੱਤਰਤਾ ਦੌਰਾਨ ਪ੍ਰੋ. ਗੁਰਦਰਸ਼ਨ ਸਿੰਘ ਢਿੱਲੋਂ ਅਤੇ ਉਨ੍ਹ•ਾਂ ਦੇ ਸਾਥੀਆਂ 'ਚ ਅਧਿਆਪਕ, ਵਕੀਲ, ਇੰਜੀਨੀਅਰ ਅਤੇ ਹੋਰ ਬੁੱਧੀਜੀਵੀ ਆਦਿ ਸ਼ਾਮਿਲ ਹੋਏ ...

ਪੂਰੀ ਖ਼ਬਰ »

ਸ੍ਰੀਨਗਰ-ਜੰਮੂ ਹਾਈਵੇਅ 'ਤੇ ਵਾਪਰੇ ਹਾਦਸੇ 'ਚ ਮਾਰੇ ਗਏ ਪੰਜਾਬ ਦੇ ਟਰੱਕ ਡਰਾਈਵਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ

ਸ੍ਰੀਨਗਰ, 18 ਨਵੰਬਰ(ਮਨਜੀਤ ਸਿੰਘ)- ਸ਼ੇਰ-ਏ-ਕਸ਼ਮੀਰ ਟਰੱਕ ਮਾਲਕ ਯੂਨੀਅਨ ਦੀ ਇਕ ਸ਼ੋਕਮਈ ਮੀਟਿੰਗ 'ਚ ਸ੍ਰੀਨਗਰ-ਜੰਮੂ ਹਾਈਵੇਅ 'ਤੇ ਖਰਾਬ ਮੌਸਮ ਦੇ ਚੱਲਦੇ ਪੰਜਾਬ ਦੇ ਟਰਾਲੇ ਦੇ ਹਾਦਸਾਗ੍ਰਸਤ ਹੋਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੀੜਤ ਟਰੱਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX