ਤਾਜਾ ਖ਼ਬਰਾਂ


ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਜੰਮੂ-ਕਸ਼ਮੀਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪ੍ਰਭਾਤ ਫੇਰੀਆਂ ਜਾਰੀ

ਊਨਾ,18 ਨਵੰਬਰ (ਹਰਪਾਲ ਸਿੰਘ ਕੋਟਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (23 ਨਵੰਬਰ) ਦੇ ਸਬੰਧ 'ਚ ਊਨਾ 'ਚ ਪ੍ਰਭਾਤ ਫੇਰੀਆਂ ਦਾ ਦੌਰ ਜਾਰੀ ਹੈ ¢ ਸ਼ਰਧਾਲੂਆਂ ਦੁਆਰਾ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਗੁਣਗਾਨ ਕਰਦੇ ਹੋਏ ਊਨਾ ਨਗਰ ਦੀ ਪਰਿਕਰਮਾ ਕੀਤੀ ਜਾ ਰਹੀ ...

ਪੂਰੀ ਖ਼ਬਰ »

ਪੁਰਾਣੇ ਗਹਿਣਿਆਂ ਨੂੰ ਬਦਲਣ ਦਾ ਝਾਂਸਾ ਦੇ ਕੇ 9 ਲੱਖ ਦੀ ਠੱਗੀ

ਚੰਡੀਗੜ੍ਹ, 18 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਰਾਣੇ ਗਹਿਣਿਆਂ ਬਦਲੇ ਨਵੇਂ ਗਹਿਣੇ ਦੇਣ ਦਾ ਝਾਂਸਾ ਦੇ ਕੇ ਨੌ ਲੱਖ ਦੀ ਠੱਗੀ ਮਾਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 34 ਦੇ ਰਹਿਣ ਵਾਲੇ ਅਮਿਤ ਕਪੂਰ ...

ਪੂਰੀ ਖ਼ਬਰ »

ਘਰ ਅੰਦਰ ਦਾਖ਼ਲ ਹੋ ਸ਼ਮ੍ਹਾਂ ਔਰਤ ਦਾ ਪਰਸ ਝਪਟਣ ਵਾਲੇ ਦੋਵੇਂ ਮੁਲਜ਼ਮ ਗਿ੍ਫ਼ਤਾਰ

ਚੰਡੀਗੜ੍ਹ, 18 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 21 ਦੇ ਇਕ ਘਰ ਅੰਦਰ ਦਾਖ਼ਲ ਹੋ ਕੇ ਔਰਤ ਪਰਸ ਝਪਟਣ ਵਾਲੇ ਦੋ ਝਪਟਮਾਰਾਂ ਨੂੰ ਪੁਲਿਸ ਨੇ ਇਕ ਦਿਨ ਬਾਅਦ ਹੀ ਗਿ੍ਫ਼ਤਾਰ ਕਰ ਲਿਆ | ਦੋਵੇਂ ਮੁਲਜ਼ਮ ਝਪਟਮਾਰੀ ਦੇ ਹੋਰ ਮਾਮਲਿਆਂ ਵਿਚ ਵੀ ਸ਼ਾਮਲ ਹਨ | ਜਾਣਕਾਰੀ ...

ਪੂਰੀ ਖ਼ਬਰ »

ਟੈਕਸ ਦੀ ਫਾਈਲ ਬੰਦ ਕਰਨ ਬਦਲੇ ਸੈਂਟਰਲ ਐਕਸਾਈਜ਼ ਦੇ ਅਧਿਕਾਰੀ ਰਿਸ਼ਵਤ ਲੈਂਦੇ ਸੀ. ਬੀ. ਆਈ. ਵਲੋਂ ਗਿ੍ਫ਼ਤਾਰ

ਪੰਚਕੂਲਾ, 18 ਨਵੰਬਰ (ਕਪਿਲ)- ਚੰਡੀਗੜ੍ਹ ਸੀ. ਬੀ. ਆਈ. ਨੇ ਹਿਸਾਰ ਤੋਂ ਗਿ੍ਫ਼ਤਾਰ ਕੀਤੇ ਤਿੰਨ ਸੈਂਟਰਲ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਨੀਵਾਰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਤਿੰਨਾਂ ਨੂੰ 14 ...

ਪੂਰੀ ਖ਼ਬਰ »

ਸੱਭਿਆਚਾਰਕ ਪ੍ਰੋਗਰਾਮ 'ਕਲਾ ਸੰਗਮ' ਦੌਰਾਨ ਵਿਦਿਆਰਥਣਾਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਬੰਨਿ੍ਹਆ ਰੰਗ

ਚੰਡੀਗੜ੍ਹ, 18 ਨਵੰਬਰ (ਅਜਾਇਬ ਸਿੰਘ ਔਜਲਾ)- ਸਥਾਨਕ ਲੜਕੀਆਂ ਦੇ ਪੋਸਟ ਗ੍ਰੈਜੂਏਟ ਕਾਲਜ ਸੈਕਟਰ-11 ਵਿਖੇ ਅੱਜ ਸੱਭਿਆਚਾਰਕ ਪ੍ਰੋਗਰਾਮ ਕਲਾ ਸੰਗਮ ਕਰਾਇਆ ਗਿਆ¢ ਇਸ ਵਿਚ ਫਸਟ ਲੇਡੀ ਸ੍ਰੀਮਤੀ ਅਲਕਾ ਸਿੰਘ (ਪਤਨੀ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ •ਦੇ ਪ੍ਰਸ਼ਾਸਕ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ 'ਚ ਡਾ: ਲਖਵਿੰਦਰ ਸਿੰਘ ਜੌਹਲ ਤੇ ਹੋਰਨਾਂ ਨੇ ਗਾਇਕੀ ਬਾਰੇ ਵਿਚਾਰ ਪ੍ਰਗਟਾਏ

ਚੰਡੀਗੜ੍ਹ, 18 ਨਵੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਇਪਟਾ ਪੰਜਾਬ ਵਲੋਂ ਪੰਜਾਬੀ ਗਾਇਕੀ ਵਿਚ ਲੱਚਰਤਾ ਅਤੇ ਹਿੰਸਾ ਬਾਰੇ ਪੰਜਾਬ ਕਲਾ ਭਵਨ ਵਿਖੇ ਕਰਵਾਏ ਗਏ ਸੈਮੀਨਾਰ ਵਿਚ ਮੁੱਖ ਰੂਪ ਵਿਚ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਪੰਜਾਬੀ ਗਾਇਕੀ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਜਵਾਨ ਸਮੇਤ 2 ਨੂੰ ਜੇਲ੍ਹ ਭੇਜਿਆ

ਸ੍ਰੀਨਗਰ, 18 ਨਵੰਬਰ (ਮਨਜੀਤ ਸਿੰਘ)- ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਪ੍ਰਸ਼ਾਸਨ ਨੇ ਹਿਜ਼ਬੁਲ ਮੁਜਾਹੂਦੀਨ ਦੇ 2 ਅੱਤਵਾਦੀਆਂ ਜਿਨ੍ਹਾਂ 'ਚ ਇਕ ਬੀ. ਐੱਸ. ਐੱਫ. ਦਾ ਜਵਾਨ ਵੀ ਸ਼ਾਮਿਲ ਹੈ, 'ਤੇ ਪਬਲਿਕ ਸੈਫਟੀ ਐਕਟ (ਪੀ.ਐੱਸ.ਏ.) ਲਗਾ ਕੇ ਜੰਮੂ ਜੇਲ੍ਹ ਭੇਜ ਦਿੱਤਾ | ਸਰਕਾਰੀ ਬੁਲਾਰੇ ਅਨੁਸਾਰ ਬੀ. ਐੱਸ. ਐੱਫ. ਜਵਾਨ ਸ਼ਾਕਿਰ ਅਹਿਮਦ ਵਾਨੀ ਨੂੰ ਪੀ. ਐੱਸ. ਏ. ਨੰਬਰ-26-ਡੀ. ਐੱਮ. ਕੇ.-ਪੀ. ਐੱਸ. ਏ.-2018 ਜਦਕਿ ਗੁਲਾਮ ਮੁਸਤਫਾ ਸ਼ੇਖ ਮੁਸਤਫਾ-2-ਡੀ. ਐੱਮ. ਕੇ.-ਪੀ. ਐੱਸ. ਏ.-2018 ਤਹਿਤ ਜ਼ਿਲ੍ਹਾ ਕਮਿਸ਼ਨਰ ਵਲੋਂ ਜਾਰੀ ਵੱਖ-ਵੱਖ ਨਿਰਦੇਸ਼ਾ ਤਹਿਤ ਪੀ. ਐੱਸ. ਏ. ਲਗਾ ਕੇ ਜੰਮੂ ਦੀ ਕੋਟਬਲਵਾਲ ਜੇਲ੍ਹ ਭੇਜ ਦਿੱਤਾ ਗਿਆ | ਲੌਲਾਬ ਦੇ ਟਿਕੀਪੋਰਾ ਪਿੰਡ ਦੇ ਰਹਿਣ ਵਾਲੇ ਇਨ੍ਹਾਂ ਦੋਵਾਂ ਅੱਤਵਾਦੀਆਂ ਨੂੰ ਕੁਪਵਾੜਾ ਦੇ ਲੌਲਾਬ ਇਲਾਕੇ 'ਚ ਫੌਜ ਅਤੇ ਪੁਲਿਸ ਨੇ ਸਾਂਝੀ ਕਾਰਵਾਈ ਦੌਰਾਨ ਹਿਜ਼ਬੁਲ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹਥਿਆਰਾਂ ਸਮੇਤ 4 ਅਕਤੂਬਰ ਨੂੰ ਗਿ੍ਫ਼ਤਾਰ ਕੀਤਾ ਸੀ | ਪੁਲਿਸ ਅਨੁਸਾਰ ਬੀ. ਐੱਸ. ਐੱਫ. ਜਵਾਨ ਸ਼ਾਕਿਰ ਰਿਆਸਤ ਦੇ ਬਾਹਰ ਤਾਇਨਾਤ ਸੀ ਅਤੇ ਗਿ੍ਫ਼ਤਾਰੀ ਵੇਲੇ ਉਹ ਆਪਣੇ ਅੱਤਵਾਦੀ ਸਾਥੀ ਨਾਲ ਮੌਜੂਦ ਸੀ | ਹਿਜ਼ਬੁਲ ਦਾ ਇਹ ਨੈੱਟਵਰਕ ਲੌਲਾਬ ਇਲਾਕੇ 'ਚ ਬਹੁਤ ਸਰਗਰਮ ਸੀ ਅਤੇ ਇਨ੍ਹਾਂ ਦੇ ਵਿਰੁੱਧ ਕੁਪਵਾੜਾ ਦੇ ਸੋਗਾਮ ਪੁਲਿਸ ਥਾਣੇ 'ਚ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਅਸਲਾ ਐਕਟ ਤਹਿਤ ਪਹਿਲਾਂ ਵੀ ਮਾਮਲਾ ਦਰਜ ਹੈ |


ਖ਼ਬਰ ਸ਼ੇਅਰ ਕਰੋ

ਪੰਜਾਬ ਦੀ ਖ਼ੁਦਮੁਖ਼ਤਿਆਰੀ, ਫੈੱਡਰਲ ਢਾਂਚੇ ਦੀ ਉਸਾਰੀ ਦੇ ਮੁੱਦਿਆਂ 'ਤੇ ਸਹਿਮਤੀ ਬਣਾਈ ਜਾਵੇਗੀ-ਡਾ. ਧਰਮਵੀਰ ਗਾਂਧੀ

ਚੰਡੀਗੜ੍ਹ•, 18 ਨਵੰਬਰ (ਅਜਾਇਬ ਸਿੰਘ ਔਜਲਾ)- ਸਥਾਨਕ ਕੇਂਦਰੀ ਸਿੰਘ ਸਭਾ ਸੈਕਟਰ 28 ਵਿਖੇ ਅੱਜ ਹੋਈ ਇਕ ਵਿਸ਼ੇਸ਼ ਇਕੱਤਰਤਾ ਦੌਰਾਨ ਪ੍ਰੋ. ਗੁਰਦਰਸ਼ਨ ਸਿੰਘ ਢਿੱਲੋਂ ਅਤੇ ਉਨ੍ਹ•ਾਂ ਦੇ ਸਾਥੀਆਂ 'ਚ ਅਧਿਆਪਕ, ਵਕੀਲ, ਇੰਜੀਨੀਅਰ ਅਤੇ ਹੋਰ ਬੁੱਧੀਜੀਵੀ ਆਦਿ ਸ਼ਾਮਿਲ ਹੋਏ ...

ਪੂਰੀ ਖ਼ਬਰ »

ਸ੍ਰੀਨਗਰ-ਜੰਮੂ ਹਾਈਵੇਅ 'ਤੇ ਵਾਪਰੇ ਹਾਦਸੇ 'ਚ ਮਾਰੇ ਗਏ ਪੰਜਾਬ ਦੇ ਟਰੱਕ ਡਰਾਈਵਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ

ਸ੍ਰੀਨਗਰ, 18 ਨਵੰਬਰ(ਮਨਜੀਤ ਸਿੰਘ)- ਸ਼ੇਰ-ਏ-ਕਸ਼ਮੀਰ ਟਰੱਕ ਮਾਲਕ ਯੂਨੀਅਨ ਦੀ ਇਕ ਸ਼ੋਕਮਈ ਮੀਟਿੰਗ 'ਚ ਸ੍ਰੀਨਗਰ-ਜੰਮੂ ਹਾਈਵੇਅ 'ਤੇ ਖਰਾਬ ਮੌਸਮ ਦੇ ਚੱਲਦੇ ਪੰਜਾਬ ਦੇ ਟਰਾਲੇ ਦੇ ਹਾਦਸਾਗ੍ਰਸਤ ਹੋਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੀੜਤ ਟਰੱਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX