ਤਾਜਾ ਖ਼ਬਰਾਂ


ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  2 minutes ago
ਮੁੰਬਈ, 14 ਨਵੰਬਰ - ਭਾਰਤ ਦੌਰੇ 'ਤੇ ਆਏ ਇੰਗਲੈਂਡ ਦੇ ਸ਼ਹਿਜ਼ਾਦੇ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਮੁੰਬਈ ਵਿਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮ ਦਿਨ...
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  39 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 2 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 4 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਲੁਧਿਆਣਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਏ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਸਬੰਧੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਨਗਰ ਕੀਰਤਨ ਸਜਾਏ ਗਏ, ਜਿਨ੍ਹਾਂ ਵਿਚ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਗੁਰਦੁਆਰਾ ਕੁਟੀਆ ਸਾਹਿਬ ਗੁਰਦੁਆਰਾ ਕੁਟੀਆ ਸਾਹਿਬ ਦੀ ...

ਪੂਰੀ ਖ਼ਬਰ »

ਅੰਮਿ੍ਤਸਰ ਬੰਬ ਧਮਾਕਾ ਦੇ ਮੱਦੇਨਜ਼ਰ ਪੁਲਿਸ ਨੇ ਸ਼ਹਿਰ 'ਚ ਵਧਾਈ ਚੌਕਸੀ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਅੰਮਿ੍ਤਸਰ ਦੀ ਰਾਜਾਸਾਂਸੀ ਸੜਕ 'ਤੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਭਵਨ ਵਿਚ ਹੋਏ ਬੰਬ ਧਮਾਕੇ ਤੋਂ ਬਾਅਦ ਪੁਲਿਸ ਵਲੋਂ ਸ਼ਹਿਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਨਿਰੰਕਾਰੀ ਭਵਨਾਂ ਦੇ ਬਾਹਰ ਪੁਲਿਸ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਨਾਨਕਸਰ ਸ਼ਹੀਦ ਬਾਬਾ ਬਚਿੱਤਰ ਸਿੰਘ ਵਿਖੇ ਸਮਾਗਮ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)- ਗੁਰਦੁਆਰਾ ਸ੍ਰੀ ਨਾਨਕਸਰ ਸ਼ਹੀਦ ਬਾਬਾ ਬਚਿੱਤਰ ਸਿੰਘ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਭੁੱਲਾ ਤੇ ਰਣਜੀਤ ਸਿੰਘ ਨੇ ਮੱਘਰ ਮਹੀਨੇ ਦੀ ਸੰਗਰਾਂਦ ਸਬੰਧੀ ਸੰਗਤਾਂ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ 'ਚ ਸਾਲਾਨਾ ਡਿਗਰੀ ਵੰਡ ਸਮਾਗਮ

ਲੁਧਿਆਣਾ, 18 ਨਵੰਬਰ (ਬੀ. ਐਸ. ਬਰਾੜ)- ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਮੁੱਖ ਮਹਿਮਾਨ ਤੇ ਮੇਅਰ ਬਲਕਾਰ ਸਿੰਘ ਸੰਧੂ ਵਿਸ਼ੇਸ ਮਹਿਮਾਨ ਵਜੋਂ ਪੁੱਜੇ | ਸਮਾਗਮ ਦੌਰਾਨ 1101 ...

ਪੂਰੀ ਖ਼ਬਰ »

ਏ. ਡੀ. ਸੀ. ਤੇ ਰੁਜ਼ਗਾਰ ਦਫ਼ਤਰ ਦੀ ਸੀਨੀਅਰ ਸਹਾਇਕ ਦਰਮਿਆਨ ਵਿਵਾਦ ਸੁਲਝਾਉਣ ਦੀ ਕੋਸ਼ਿਸ਼

ਲੁਧਿਆਣਾ, 18 ਨਵੰਬਰ (ਪੁਨੀਤ ਬਾਵਾ)- ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ: ਸ਼ੇਨਾ ਅਗਰਵਾਲ 'ਤੇ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦੀ ਸੀਨੀਅਰ ਸਹਾਇਕ ਜਸਵਿੰਦਰ ਕੌਰ ਵਲੋਂ ਬੰਦੀ ਬਣਾਉਣ ਦਾ ਦੋਸ਼ ਲਗਾਉਣ ਤੋਂ ਬਾਅਦ ਏ.ਡੀ.ਸੀ. ਤੇ ਸੀਨੀਅਰ ਸਹਾਇਕ ਦਰਮਿਆਨ ਵਿਵਾਦ ਕਾਫ਼ੀ ਤੂਲ ਫੜ੍ਹ ਗਿਆ ਸੀ, ਜਿਸ ਨੂੰ ਵਿਵਾਦ ਨੂੰ ਸੁਲਝਾਉਣ ਲਈ ਪ੍ਰਸ਼ਾਸਨ ਵਲੋਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ 19 ਨਵੰਬਰ ਤੋਂ ਸ਼ੁਰੂ ਹੋ ਰਹੇ ਚਾਰ ਰੋਜ਼ਾ ਮੈਗਾ ਰੁਜ਼ਗਾਰ ਮੇਲੇ ਨੂੰ ਸ਼ਾਂਤੀ ਪੂਰਵਕ ਨੇਪਰੇ ਚਾੜ੍ਹਨ ਤੇ ਏ.ਡੀ.ਸੀ. ਤੇ ਸੀਨੀਅਰ ਸਹਾਇਕ ਜਸਵਿੰਦਰ ਕੌਰ ਦਰਮਿਆਨ ਵਿਵਾਦ ਨੂੰ ਹੱਲ ਕਰਨ ਲਈ ਹਾਲ ਦੀ ਘੜੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ: ਸ਼ੇਨਾ ਅਗਰਵਾਲ ਤੋਂ ਜ਼ਿਲ੍ਹਾ ਰੁਜ਼ਗਾਰ ਉਤਪਤੀ ਦਫ਼ਤਰ ਦੇ ਸੀ.ਈ.ਓ. ਦੇ ਚਾਰਜ ਵਾਪਸ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਨੀਰੂ ਕਤਿਆਲ ਗੁਪਤਾ ਨੂੰ ਦਿੱਤਾ ਗਿਆ ਹੈ | ਕਤਿਆਲ ਦੀ ਨਿਯੁਕਤੀ ਆਰਜ਼ੀ ਤੌਰ 'ਤੇ ਕੀਤੀ ਗਈ ਹੈ ਤੇ 4 ਰੋਜ਼ਾ ਰੁਜ਼ਗਾਰ ਮੇਲੇ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੇ ਜਾਣ ਦੀ ਆਸ ਹੈ | ਦੂਸਰੇ ਪਾਸੇ ਸੀਨੀਅਰ ਸਹਾਇਕ ਦੇ ਹੱਕ ਵਿਚ ਡਟੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁਲਾਜ਼ਮ ਦੀ ਏ.ਡੀ.ਸੀ. ਿਖ਼ਲਾਫ਼ ਕਾਰਵਾਈ ਦੀ ਮੰਗ 'ਤੇ ਅੜੇ ਹੋਏ ਹਨ |


ਖ਼ਬਰ ਸ਼ੇਅਰ ਕਰੋ

ਬਾਲੀਵੁੱਡ ਸਟਾਰ ਸਲਮਾਨ ਖ਼ਾਨ ਨੇ ਲੁਧਿਆਣਾ 'ਚ ਕੀਤੀ ਖ਼ਰੀਦਦਾਰੀ

ਲੁਧਿਆਣਾ, 18 ਨਵੰਬਰ (ਪੁਨੀਤ ਬਾਵਾ)- 2019 ਦੀ ਈਦ ਨੂੰ ਰਿਲੀਜ਼ ਹੋਣ ਵਾਲੀ 'ਭਾਰਤ' ਫ਼ਿਲਮ ਦੀ ਸ਼ੂਟਿੰਗ ਲਈ ਲੁਧਿਆਣਾ ਪੁੱਜੇ ਬਾਲੀਵੁੱਡ ਸਟਾਰ ਸਲਮਾਨ ਖਾਨ ਲੁਧਿਆਣਾ ਦੇ ਹੋਟਲ ਹਿਆਤ ਰਿਜੈਂਸੀ ਤੋਂ ਕੈਟਰੀਨਾ ਕੈਫ਼ ਦੇ ਨਾਲ ਨਕੋਦਰ ਰੋਡ 'ਤੇ ਸਥਿਤ ਪਿੰਡ ਬਿਲਗਾ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪਲਸ ਪੋਲੀਓ ਮੁਹਿੰਮ ਸ਼ੁਰੂ

ਲੁਧਿਆਣਾ, 18 ਨਵੰਬਰ (ਸਲੇਮਪੁਰੀ)- ਜ਼ਿਲ੍ਹਾ ਸਿਹਤ ਪ੍ਰਸ਼ਾਸਨ ਲੁਧਿਆਣਾ ਵਲੋਂ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਦੀ ਮੁਹਿੰਮ ਦਾ ਉਦਘਾਟਨ ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਮਨਜੀਤ ਸਿੰਘ ਨੇ ਸਰਾਭਾ ਨਗਰ ਸਥਿਤ ਸਰਕਾਰੀ ਹਸਪਤਾਲ ਵਿਖੇ ਰੰਗ-ਬਰੰਗੇ ...

ਪੂਰੀ ਖ਼ਬਰ »

ਉਡਾਣ ਮੀਡੀਆ ਵਲੋਂ 4 ਰੋਜ਼ਾ ਇੰਟੈਕਸ ਪ੍ਰਦਰਸ਼ਨੀ 23 ਤੋਂ

ਲੁਧਿਆਣਾ, 18 ਨਵੰਬਰ (ਪੁਨੀਤ ਬਾਵਾ)- ਉਡਾਣ ਮੀਡੀਆ ਐਾਡ ਕਮਿਊਨੀਕੇਸ਼ਸ ਪ੍ਰਾਈਵੇਟ ਲਿਮਟਿਡ ਵਲੋਂ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ (ਆਈ.ਆਈ.ਏ.) ਅਤੇ ਪੰਜਾਬ ਸੈਨੇਟਰੀ ਐਾਡ ਪਾਇਪ ਟ੍ਰੇਡਰਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਗੁਆਂਢੀ ਵਲੋਂ 5 ਸਾਲ ਦੀ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਆਰਤੀ ਚੌਕ ਨੇੜੇ ਇਕ ਅੱਧਖੜ੍ਹ ਉਮਰ ਦੇ ਵਿਅਕਤੀ ਵਲੋਂ ਗੁਆਂਢ 'ਚ ਰਹਿੰਦੀ 5 ਸਾਲ ਦੀ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਬੱਚੀ ਘਰ ਦੇ ਬਾਹਰ ਖੇਡ ਰਹੀ ...

ਪੂਰੀ ਖ਼ਬਰ »

ਲੋਕਾਂ ਨੂੰ ਨਹੀਂ ਮਿਲ ਰਹੀਆਂ ਮੁਢਲੀਆਂ ਸਹੂਲਤਾਂ-ਰਾਣਾ

ਲੁਧਿਆਣਾ, 18 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਹਜ਼ੂਰੀ ਰੋਡ ਹੌਜ਼ਰੀ ਸ਼ਾਪਕੀਪਰਜ਼ ਐਸੋਸੀਏਸ਼ਨ ਦੇ ਪ੍ਰਧਾਨ ਹਰਕੀਰਤ ਸਿੰਘ ਰਾਣਾ ਨੇ ਗੱਲਬਾਤ ਦੌਰਾਨ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਮੁਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਭਾਰੀ ...

ਪੂਰੀ ਖ਼ਬਰ »

ਲੈਬੋਰਟਰੀ 'ਚੋਂ ਨਕਦੀ ਚੋਰੀ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਬਾਲ ਸਿੰਘ ਨਗਰ ਵਿਚ ਇਕ ਨੌਜਵਾਨ ਦਿਨ-ਦਿਹਾੜੇ ਲੈਬੋਰਟਰੀ ਵਿਚੋਂ 25 ਹਜ਼ਾਰ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਲੈਬੋਰਟਰੀ ਦਾ ਮਾਲਕ ਸੰਜੀਵ ਕੁਮਾਰ ਕੁਝ ਸਮੇਂ ਲਈ ਲੈਬੋਰਟਰੀ ਬੰਦ ਕਰਕੇ ...

ਪੂਰੀ ਖ਼ਬਰ »

ਬਿਨਾਂ ਜਾਂਚ ਤੋਂ ਲਈ ਹੋਮਿਓਪੈਥੀ ਦਵਾਈ ਸਿਹਤ ਲਈ ਹਾਨੀਕਾਰਕ-ਡਾ: ਢੰਡ

ਲੁਧਿਆਣਾ, 18 ਨਵੰਬਰ (ਸਲੇਮਪੁਰੀ)- ਸਮਾਜ ਅੰਦਰ ਇਹ ਧਾਰਨਾ ਬਣਦੀ ਜਾ ਰਹੀ ਹੈ ਕਿ ਹੋਮਿਓਪੈਥੀ ਇਕ ਅਜਿਹੀ ਇਲਾਜ ਪ੍ਰਣਾਲੀ ਹੈ ਕਿ ਜੇ ਇਹ ਦਵਾਈ ਫਾਇਦਾ ਨਹੀਂ ਕਰੇਗੀ ਤਾਂ ਕੋਈ ਨੁਕਸਾਨ ਵੀ ਨਹੀ ਕਰੇਗੀ, ਜਦੋਂਕਿ ਇਹ ਧਾਰਨਾ ਬਿਲਕੁਲ ਗਲਤ ਹੈ ਕਿਉਂਕਿ ਇਹ ਦਵਾਈ ਵੀ ਜੇ ਗਲਤ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਬਰਸੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਇਆਲੀ/ਥਰੀਕੇ, 18 ਨਵੰਬਰ (ਰਾਜ ਜੋਸ਼ੀ)- ਸੰਤ ਰਾਮਪਾਲ ਸਿੰਘ ਝਾਂਡੇ ਵਾਲਿਆਂ ਦੇ ਪਿਤਾ ਬ੍ਰਹਮਲੀਨ ਬਾਬਾ ਗੁਲਜਾਰ ਸਿੰਘ ਦੀ 17ਵੀਂ ਬਰਸੀ ਜੋ 5 ਦਸੰਬਰ ਨੂੰ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਫਿਰੋਜਪੁਰ ਰੋਡ (ਲੁਧਿਆਣਾ) ਵਿਖੇ ਮਨਾਈ ਜਾ ਰਹੀ ਹੈ, ਦੀਆਂ ਤਿਆਰੀਆਂ ਆਰੰਭ ਹੋ ...

ਪੂਰੀ ਖ਼ਬਰ »

ਐਸ. ਪੀ. ਐਸ. ਹਸਪਤਾਲ ਵਲੋਂ ਸਿਹਤਮੰਦ ਸਮਾਜ ਦੀ ਸਿਰਜਣਾਂ ਲਈ ਸੈਰ

ਲੁਧਿਆਣਾ, 18 ਨਵੰਬਰ (ਸਲੇਮਪੁਰੀ)- ਲੋਕਾਂ ਨੂੰ ਤੰਦਰੁਸਤ ਰਹਿਣ ਲਈ ਸਵੇਰ ਦੀ ਸੈਰ ਦੀ ਜ਼ਰੂਰਤ ਦਾ ਅਹਿਸਾਸ ਕਰਵਾਉਣ ਲਈ ਐਸ.ਪੀ.ਐਸ. ਹਸਪਤਾਲ ਵਲੋਂ ਸੀਨੀਅਰ ਸਿਟੀਜਨ ਕੌਾਸਲ ਤੇ ਲਿਬੜਾ ਪਾਰਕ ਮਾਰਨਿੰਗ ਵਾਕ ਕਲੱਬ ਨਾਲ ਮਿਲ ਕੇ 'ਵਾਕ ਫਾਰ ਹੈਲਦੀ ਲਾਈਫ' ਕਰਵਾਈ ਗਈ ਜਿਸ ...

ਪੂਰੀ ਖ਼ਬਰ »

-ਗੋ ਕਾਰਟ ਚੈਂਪੀਅਨਸ਼ਿਪ- ਗੁਲਜ਼ਾਰ ਗਰੁੱਪ ਨੇ ਪਹਿਲਾ ਸਥਾਨ ਹਾਸਲ ਕੀਤਾ

ਲੁਧਿਆਣਾ, 18 ਨਵੰਬਰ (ਬੀ. ਐਸ. ਬਰਾੜ)- ਗੁਲਜ਼ਾਰ ਗਰੱੁਪ ਆਫ਼ ਇੰਸਟੀਚਿਊਟਸ ਖੰਨਾ ਵਲੋਂ ਕੈਂਪਸ ਵਿਖੇ ਜੇ. ਕੇ. ਟਾਇਰ ਅਤੇ ਟੀ.ਵੀ.ਐਸ. ਮੋਟਰਜ਼ ਦੇ ਸਹਿਯੋਗ ਨਾਲ 'ਗੋ ਕਾਰਟ' ਚੈਂਪੀਅਨਸ਼ਿਪ ਕਰਵਾਈ ਗਈ ਜਿਸ ਵਿਚ ਪੰਜਾਬ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਿਖੇ ਆਗਮਨ ਪੁਰਬ ਸਬੰਧੀ ਗੁਰਮਤਿ ਸਮਾਗਮ ਸ਼ੁਰੂ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)- ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਸਬੰਧੀ 18 ਤੋਂ 23 ਨਵੰਬਰ ਤੱਕ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਨੇ ਧਰਮ ਦੀ ਰਾਖੀ ਲਈ ਸ਼ਹਾਦਤ ਦੇ ਸੰਕਲਪ ਨੂੰ ਉਭਾਰਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਘਰ ਦੇ ਕੀਰਤਨੀਏ ਭਾਈ ਦਵਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ...

ਪੂਰੀ ਖ਼ਬਰ »

ਮਾਮਲਾ ਚੌਕੀਦਾਰ ਦੀ ਕੁੱਟਮਾਰ ਕਰਨ ਦਾ

ਪ੍ਰਾਪਰਟੀ ਕਾਰੋਬਾਰੀ ਸਮੇਤ 30 ਿਖ਼ਲਾਫ਼ ਮਾਮਲਾ ਦਰਜ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਛਾਬੜਾ ਕਾਲੋਨੀ ਵਿਚ ਚੌਕੀਦਾਰ ਦੀ ਕੁੱਟਮਾਰ ਕਰਨ ਵਾਲੇ ਪ੍ਰਾਪਰਟੀ ਕਾਰੋਬਾਰੀ ਤੇ ਉਸ ਦੇ ਸਾਥੀਆਂ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

-ਸਿੱਖ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ-

ਸਿੱਖ ਜਥੇਬੰਦੀਆਂ ਵਲੋਂ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਨਾ ਕਰਨ ਦੀ ਸੂਰਤ 'ਚ ਸੰਘਰਸ਼ ਵਿੱਢਣ ਦਾ ਐਲਾਨ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਟਿੱਬਾ ਸੜਕ 'ਤੇ ਕੁਝ ਦਿਨ ਪਹਿਲਾਂ ਪ੍ਰਵਾਸੀ ਨੌਜਵਾਨਾਂ ਵਲੋਂ ਸਿੱਖ ਨੌਜਵਾਨ ਦੇ ਘਰ ਵਿਚ ਦਾਖਲ ਹੋ ਕੇ ਕੀਤੇ ਹਮਲੇ ਅਤੇ ਕੁੱਟਮਾਰ ਦੇ ਮਾਮਲੇ ਵਿਚ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਸਿੱਖ ...

ਪੂਰੀ ਖ਼ਬਰ »

ਦੀ ਲਲਤੋਂ ਕਲਾਾ ਜੰਤਾ ਕੋ ਆਪ੍ਰੇਟਿਵ ਐਗਰੀਕਲਚਰ ਸਭਾ ਦੀ ਚੋਣ

ਫੁੱਲਾਂਵਾਲ, 18 ਨਵੰਬਰ (ਮਨਜੀਤ ਸਿੰਘ ਦੁੱਗਰੀ)- 'ਦੀ ਲਲਤੋਂ ਕਲਾਂ ਜੰਤਾ ਕੋ ਆਪ੍ਰੇਟਿਵ ਐਗਰੀਕਲਚਰ ਬਹੁਮੰਤਵੀ ਸਭਾ ਲਿਮਟਡ' ਦੀ ਚੋਣ ਸਰਬਸੰਮਤੀ ਨਾਲ, ਰਿਟਰਨਿੰਗ ਅਫ਼ਸਰ ਅੰਕੁਰ ਸ਼ਰਮਾ ਦੀ ਦੇਖ-ਰੇਖ ਹੇਠ ਮੁਕੰਮਲ ਹੋਈ, ਜਿਸ ਵਿਚ 11 ਮੈਂਬਰ ਜਿਨ੍ਹਾਂ ਵਿਚ ਕਰਮਜੀਤ ...

ਪੂਰੀ ਖ਼ਬਰ »

ਰਾਮਗੜ੍ਹੀਆ ਫਾਊਾਡੇਸ਼ਨ ਵਲੋਂ ਗੁਰਪੁਰਬ ਸਬੰਧੀ ਮੀਟਿੰਗ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)- ਰਾਮਗੜ੍ਹੀਆ ਫਾਊਾਡੇਸ਼ਨ ਪੰਜਾਬ ਦੀ ਮੀਟਿੰਗ ਚੇਅਰਮੈਨ ਸੁਖਦਿਆਲ ਸਿੰਘ ਬਸੰਤ ਤੇ ਪ੍ਰਧਾਨ ਰਘਬੀਰ ਸਿੰਘ ਸੋਹਲ ਦੀ ਅਗਵਾਈ ਵਿਚ ਜੈਮਲ ਸਿੰਘ ਰੋਡ ਵਿਖੇ ਰਾਮਗੜ੍ਹੀਆ ਫਾਊਾਡੇਸ਼ਨ ਦੇ ਮੁੱਖ ਦਫ਼ਤਰ ਵਿਖੇ ਹੋਈ ਜਿਸ ਵਿਚ ਉਪ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਆਗੂ ਕੁਲਵੰਤ ਸਿੰਘ ਦੁਖੀਆ ਦੀ ਬਰਸੀ ਮਨਾਈ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)- ਟਕਸਾਲੀ ਅਕਾਲੀ ਆਗੂ ਸਵ: ਕੁਲਵੰਤ ਸਿੰਘ ਦੁਖੀਆ ਦੀ ਦੂਜੀ ਬਰਸੀ ਸਬੰਧੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਅਰਜਨ ਦੇਵ ਨਗਰ ਖੁੱਡ ਮੁਹੱਲਾ ਵਿਖੇ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ...

ਪੂਰੀ ਖ਼ਬਰ »

ਗੁਰਦੁਆਰਾ ਹਰਿਕਿ੍ਸਨ ਸਾਹਿਬ ਸ਼ਿਮਲਾਪੁਰੀ ਵਲੋਂ ਨਗਰ ਕੀਰਤਨ ਸਜਾਇਆ

ਡਾਬਾ/ਲੁਹਾਰਾ, 18 ਨਵੰਬਰ (ਕੁਲਵੰਤ ਸਿੰਘ ਸੱਪਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਹਰਕਿ੍ਸਨ ਸਾਹਿਬ ਸ਼ਿਮਲਾਪੁਰੀ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਨਗਰ ਕੀਰਤਨ ਦਾ ...

ਪੂਰੀ ਖ਼ਬਰ »

ਅਦਾਲਤ 'ਚ ਝੂਠਾ ਹਲਫੀਆ ਬਿਆਨ ਦੇਣ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਮਾਣਯੋਗ ਜੱਜ ਮਨਮੋਹਣ ਭੱਟੀ ਦੀ ਸ਼ਿਕਾਇਤ 'ਤੇ ਬਚਨ ਸਿੰਘ ਵਾਸੀ ਪਿੰਡ ਰਾਵਤ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਮਾਣਯੋਗ ਜੱਜ ਨੇ ਉਕਤ ਕਥਿਤ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)- ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜਥੇ ਭਾਈ ਮਨਜਿੰਦਰ ਸਿੰਘ, ਭਾਈ ਰਾਜਪ੍ਰੀਤ ਸਿੰਘ, ਭਾਈ ਧਰਮਿੰਦਰ ਸਿੰਘ, ਭਾਈ ਪ੍ਰਦੀਪ ਸਿੰਘ ਅਤੇ ਭਾਈ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)- ਗੁਰੂ ਰਾਮਦਾਸ ਸੰਗਤ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਭਾਈ ਸਾਹਿਬ ਭਾਈ ...

ਪੂਰੀ ਖ਼ਬਰ »

ਮਾਤਾ ਸੁਸ਼ੀਲ ਗੋਇਲ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੀਨੀਅਰ ਪੀ.ਪੀ.ਐਸ. ਅਧਿਕਾਰੀ ਸੰਦੀਪ ਗੋਇਲ ਦੀ ਮਾਤਾ ਸੁਸ਼ੀਲ ਗੋਇਲ ਨਮਿਤ ਸ਼ਰਧਾਂਜਲੀ ਸਮਾਗਮ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਇਆ, ਜਿਥੇ ਵੱਖ-ਵੱਖ ਵਰਗਾਂ ਦੇ ...

ਪੂਰੀ ਖ਼ਬਰ »

ਕਿਸਾਨ ਤੇ ਖੇਤ ਮਜ਼ਦੂਰ ਸੈੱਲ ਕਾਂਗਰਸ ਕਮੇਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕੀਤਾ ਜਾਵੇਗਾ-ਢੀਂਡਸਾ

ਫੁੱਲਾਾਵਾਲ, 18 ਨਵੰਬਰ (ਮਨਜੀਤ ਸਿੰਘ ਦੁੱਗਰੀ)- ਕਿਸਾਨ ਤੇ ਖੇਤ ਮਜ਼ਦੂਰ ਸੈੱਲ ਕਾਂਗਰਸ ਕਮੇਟੀ ਵਿਚ ਹਰ ਮਿਹਨਤ ਕਰਨ ਵਾਲੇ ਵਰਕਰ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ¢ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਬੂਥ ...

ਪੂਰੀ ਖ਼ਬਰ »

ਬਿਨਾਂ ਹੈਲਮਟ ਤੋਂ ਦੋਪਹੀਆ ਵਾਹਨ ਚਲਾਉਣ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨੀ ਚਾਹੀਦੀ

ਢੰਡਾਰੀ ਕਲਾਂ, 18 ਨਵੰਬਰ (ਪਰਮਜੀਤ ਸਿੰਘ ਮਠਾੜੂ)- ਟਰੈਫ਼ਿਕ ਨਿਯਮਾਂ ਦੇ ਅਨੁਸਾਰ ਦੋਪਹੀਆਂ ਵਾਹਨ ਚਾਲਕਾਂ ਨੂੰ ਹੈਲਮੇਟ ਪਹਿਨਣਾ ਲਾਜ਼ਮੀ ਹੈ¢ ਅਕਸਰ ਇਹ ਦੇਖਣ ਵਿਚ ਆਇਆ ਹੈ ਕਿ ਕਾਫ਼ੀ ਗਿਣਤੀ ਵਿਚ ਦੋਪਹੀਆਂ ਵਾਹਨ ਚਾਲਕ ਜਾਂ ਤਾਂ ਬਿਨਾਂ ਹੈਲਮੇਟ ਤੋਂ ਸਕੂਟਰ, ...

ਪੂਰੀ ਖ਼ਬਰ »

ਸੇਖੇਵਾਲ ਸਕੂਲ ਵਿਖੇ ਬਲਾਕ ਪੱਧਰ ਵਿੱਦਿਅਕ ਮੁਕਾਬਲੇ

ਲੁਧਿਆਣਾ, 18 ਨਵੰਬਰ (ਪਰਮੇਸ਼ਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੇਵਾਲ ਵਿਖੇ ਪਿ੍ੰ: ਨਰੇਸ਼ ਕੁਮਾਰ ਦੀ ਅਗਵਾਈ 'ਚ ਮਿਡਲ, ਸੈਕੰਡਰੀ ਤੇ ਸੀਨੀ: ਸੈਕੰ: ਜਮਾਤਾਂ ਦੇ ਬਲਾਕ ਪੱਧਰੀ ਸਾਇੰਸ, ਹਿਸਾਬ, ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਆਦਿ ਵਿਸ਼ਿਆਂ ਦੇ ...

ਪੂਰੀ ਖ਼ਬਰ »

ਐਕੂਪੰਕਚਰ ਪ੍ਰਣਾਲੀ 'ਚ ਹਰ ਬਿਮਾਰੀਆਂ ਦਾ ਇਲਾਜ ਸੰਭਵ-ਡਾ: ਢੀਂਗਰਾ

ਲੁਧਿਆਣਾ, 18 ਨਵੰਬਰ (ਸਲੇਮਪੁਰੀ)- ਡਾ: ਡੀ. ਐਨ. ਕੋਟਨਿਸ ਐਕੂਪੰਕਚਰ ਹਸਪਤਾਲ ਸਲੇਮਟਾਬਰੀ ਵਿਚ ਮਰੀਜ਼ਾਂ ਦਾ ਇਲਾਜ ਕਰਨ ਲਈ ਇਕ ਵਿਸ਼ੇਸ਼ ਡਾਕਟਰੀ ਕੈਂਪ ਲਗਾਇਆ ਗਿਆ, ਜਿਸ ਦੌਰਾਨ ਹਸਪਤਾਲ ਦੇ ਮੁੱਖ ਪ੍ਰਬੰਧਕ ਤੇ ਐਕੂਪੰਕਚਰ ਇਲਾਜ ਪ੍ਰਣਾਲੀ ਦੇ ਮਾਹਿਰ ਡਾ: ਇੰਦਰਜੀਤ ...

ਪੂਰੀ ਖ਼ਬਰ »

ਮੈਕਰੋ ਗਲੋਬਲ ਆਂਸਲ ਪਲਾਜ਼ਾ ਸੈਂਟਰ ਲੁਧਿਆਣਾ ਰਾਹੀਂ ਕੈਨੇਡਾ ਦਾ ਵੀਜ਼ਾ ਲਿਆ

ਮੁੱਲਾਂਪੁਰ-ਦਾਖਾ, 18 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਪਿਛਲੇ ਸਮੇਂ ਤੋਂ ਆਈਲੈਟਸ ਦੀ ਤਿਆਰੀ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਅੰਦਰ ਜਿਥੇ ਹਰ ਬੈਚ ਦੇ ਆਈਲੈਟਸ ਨਤੀਜੇ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਪ੍ਰਕਾਸ਼ ਪੁਰਬ ਸਬੰਧੀ ਸੈਮੀਨਾਰ

ਲੁਧਿਆਣਾ,18 ਨਵੰਬਰ (ਬੀ. ਐਸ. ਬਰਾੜ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਥਾਨਕ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਵਲੋਂ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ¢ ਸੈਮੀਨਾਰ ਦੌਰਾਨ ਮੁੱਖ ਬੁਲਾਰੇ ਵਜੋਂ ਡਾ: ਸਰਬਜੀਤ ਸਿੰਘ ਅਤੇ ਪ੍ਰੋ: ਬਲਵਿੰਦਰ ਪਾਲ ...

ਪੂਰੀ ਖ਼ਬਰ »

ਲੜਕੀਆਂ ਕਿਸੇ ਵੀ ਖੇਤਰ 'ਚ ਪਿੱਛੇ ਨਹੀਂ-ਬੌਬੀ

ਲੁਧਿਆਣਾ, 18 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਲੜਕੀਆਂ ਅੱਜ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ ਬਲਕਿ ਖੇਡਾਂ, ਸਿੱਖਿਆ ਤੇ ਹੋਰ ਅਨੇਕਾਂ ਖੇਤਰਾਂ ਵਿਚ ਨਿੱਤ ਨਵੀਆਂ ਪੁਲਾਂਘਾ ਪੁੱਟ ਰਹੀਆਂ ਹਨ | ਭਾਈ ਮੰਨਾ ਸਿੰਘ ਨਗਰ ਮੈਨੂੰਫੈਕਰਰਜ਼ ਤੇ ਟਰੇਡਰਜ਼ ਐਸੋਸੀਏਸ਼ਨ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਪ੍ਰੇਸ਼ਾਨ ਨੇ ਸ਼ਹਿਰ ਵਾਸੀ

ਲੁਧਿਆਣਾ, 18 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਘੁੰਮ ਰਹੇ ਅਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਅਵਾਰਾ ਕੁੱਤਿਆਂ ਕਾਰਨ ਲੋਕਾਂ ਦੇ ਮਨਾਂ ਵਿਚ ਦਹਿਸ਼ਤ ...

ਪੂਰੀ ਖ਼ਬਰ »

ਸੀ. ਟੀ. ਯੂਨੀਵਰਸਿਟੀ 'ਚ ਸੱਭਿਆਚਾਰਕ ਤੇ ਤਕਨੀਕੀ ਮੇਲਾ

ਲੁਧਿਆਣਾ, 18 ਨਵੰਬਰ (ਬੀ. ਐਸ. ਬਰਾੜ)- ਸੀ.ਟੀ. ਯੂਨੀਵਰਸਿਟੀ ਵਿਖੇ ਅੰਤਰ ਸਕੂਲ ਸੱਭਿਆਚਾਰਕ ਤੇ ਤਕਨੀਕੀ ਮੇਲਾ ਕਰਵਾਇਆ ਗਿਆ ਜਿਸ ਦੌਰਾਨ ਲੋਕ ਨਾਚ 'ਚ ਸੈਕਰੇਡ ਹਾਰਟ ਕਾਨਵੈਂਟ ਸਕੂਲ ਨੇ ਪਹਿਲਾ ਸਥਾਨ ਤੇ ਸਪਿ੍ੰਗ ਡੇਲ ਪਬਲਿਕ ਸਕੂਲ ਨਾਨਕਸਰ ਨੇ ਦੂਜਾ ਸਥਾਨ ਹਾਸਲ ...

ਪੂਰੀ ਖ਼ਬਰ »

ਗਾਇਕ ਸ਼ੈਰੀ ਮਾਨ ਦੇ ਪ੍ਰੋਗਰਾਮ ਦੌਰਾਨ ਬਾਊਾਸਰਾਂ ਤੇ ਨੌਜਵਾਨਾਂ 'ਚ ਤਕਰਾਰ ਕਾਰਨ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਦੁੱਗਰੀ ਇਲਾਕੇ ਵਿਚ ਦੇਰ ਰਾਤ ਗਾਇਕ ਸ਼ੈਰੀ ਮਾਨ ਦੇ ਪ੍ਰੋਗਰਾਮ ਦੌਰਾਨ ਬਾਊਾਸਰਾਂ ਤੇ ਕੁਝ ਨੌਜਵਾਨਾਂ ਵਿਚਾਲੇ ਹੋਏ ਤਕਰਾਰ ਕਾਰਨ ਉਥੇ ਸਥਿਤੀ ਤਣਾਅਪੂਰਨ ਬਣ ਗਈ | ਜਾਣਕਾਰੀ ਅਨੁਸਾਰ ਦੁੱਗਰੀ ਮਾਰਕੀਟ ਵਿਚ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਫਾਰ ਵਿਮੈਨ 'ਚ ਸਮਾਗਮ

ਲੁਧਿਆਣਾ, 18 ਨਵੰਬਰ (ਬੀ. ਐਸ. ਬਰਾੜ)- ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ ਵਿਖੇ ਰੀਡਰਸ ਕਲੱਬ ਵਲੋਂ ਰੂ-ਬ-ਰੂ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਾ: ਹਰਪਾਲ ਸਿੰਘ ਪੰਨੂ ਚੇਅਰ ਪ੍ਰੋਫੈਸਰ ਗੁਰੂ ਗੋਬਿੰਦ ਸਿੰਘ ਚੇਅਰ ਸੈਂਟਰਲ ਯੂਨੀਵਰਸਿਟੀ ਬਠਿੰਡਾ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਦੀ ਮੀਟਿੰਗ ਹੋਈ

ਬਹਿਰਾਮ, 18 ਨਵੰਬਰ (ਨਛੱਤਰ ਸਿੰਘ ਬਹਿਰਾਮ)- ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੀ ਪ੍ਰਧਾਨਗੀ ਹੇਠ ਭਰੋਮਜਾਰਾ ਵਿਖੇ ...

ਪੂਰੀ ਖ਼ਬਰ »

ਰੋਹਿਤ ਦੱਤਾ ਦਾ 'ਸੰਨ ਆਫ਼ ਲੁਧਿਆਣਾ' ਪੁਰਸਕਾਰ ਨਾਲ ਸਨਮਾਨ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)- ਲੁਧਿਆਣਾ ਫਸਟ ਕਲੱਬ ਵਲੋਂ ਲੋਧੀ ਕਲੱਬ ਵਿਖੇ ਕਰਵਾਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰੋਹਿਤ ਦੱਤਾ ਉਪ ਪ੍ਰਧਾਨ ਸਤਲੁੱਜ ਕਲੱਬ ਨੂੰ 'ਸੰਨ ਆਫ਼ ਲੁਧਿਆਣਾ' ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ, ਜਦਕਿ ਸਨਮਾਨਿਤ ਕਰਨ ਦੀ ਰਸਮ ...

ਪੂਰੀ ਖ਼ਬਰ »

ਲੁਧਿਆਣਾ ਬਾਸਕਟਬਾਲ ਅਕੈਡਮੀ ਤੇ ਜ਼ਿਲ੍ਹਾ ਟੀਮ ਦਾ ਐਲਾਨ

ਲੁਧਿਆਣਾ, 18 ਨਵੰਬਰ (ਪਰਮੇਸ਼ਰ ਸਿੰਘ)-ਲੁਧਿਆਣਾ ਬਾਸਕਿਟਬਾਲ ਐਸੋਸੀਏਸ਼ਨ ਵਲੋਂ 69ਵੀਂ ਪੰਜਾਬ ਬਾਸਕਿਟਬਾਲ ਚੈਂਪੀਅਨਸ਼ਿਪ ਲਈ ਲੁਧਿਆਣਾ ਬਾਸਕਿਟਬਾਲ ਅਕੈਡਮੀ ਅਤੇ ਲੁਧਿਆਣਾ ਜ਼ਿਲ੍ਹਾ ਬਾਸਕਿਟਬਾਲ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ | ਅਕਾਡਮੀ ਦੀ ਟੀਮ ਵਿਚ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਸਾਲਾਨਾ ਅਥਲੈਟਿਕ ਮੁਕਾਬਲੇ

ਲੁਧਿਆਣਾ, 18 ਨਵੰਬਰ (ਪਰਮੇਸ਼ਰ ਸਿੰਘ)- ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ 41ਵੇਂ ਐਥਲੈਟਿਕ ਮੁਕਾਬਲੇ ਸਕੂਲ ਦੇ ਖੇਡ ਮੈਦਾਨ 'ਚ ਧੂਮ ਧਾਮ ਨਾਲ ਸ਼ੁਰੂ ਹੋ ਗਏ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਦੇ ਪਿ੍ੰ: ...

ਪੂਰੀ ਖ਼ਬਰ »

ਆਪਣੇ ਚੌਗਿਰਦੇ ਨੂੰ ਹਰਾ ਭਰਾ ਰੱਖਿਆ ਜਾਵੇ-ਪਾਲ ਖੁਰਾਣਾ

ਲੁਧਿਆਣਾ, 18 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਪੰਜਾਬ ਫਰਨੀਚਰ ਐਸੋਸੀਏਸ਼ਨ ਦੇ ਚੇਅਰਮੈਨ ਪਾਲ ਖੁਰਾਣਾ ਨੇ ਕਿਹਾ ਕਿ ਜਿਥੇ ਸਾਨੂੰ ਆਪਣੇ ਚੌਗਿਰਦੇ ਨੂੰ ਹਰਾ-ਭਰਾ ਕਰਨ ਲਈ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ, ਉਥੇ ਇਸ ਗੱਲ ਨੂੰ ਵੀ ਯਕੀਨੀ ਬਣਾਉਣਾ ਚਾਹੀਦਾ ਹੈ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਦੇ ਪਰਵਾਨਿਆਂ ਦੀ ਪੰਜਾਬ-ਮਰਾਠਾ ਸਾਂਝ ਨੂੰ ਪਛਾਣਨ ਦੀ ਲੋੜ-ਗੁਰਭਜਨ ਸਿੰਘ ਗਿੱਲ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)- ਲੁਧਿਆਣਾ ਵਿਖੇ ਹੋਏ ਸਹਿਕਾਰਤਾ ਹਫ਼ਤੇ ਦੇ ਸਬੰਧ 'ਚ ਇਕ ਰੋਜ਼ਾ ਪੰਜਾਬ ਦੌਰੇ 'ਤੇ ਆਏ ਮਹਾਂਰਾਸ਼ਟਰ ਦੇ ਸਹਿਕਾਰਤਾ ਮੰਤਰੀ ਸੁਭਾਸ਼ ਦੇਸ਼ਮੁਖ ਅਤੇ ਸ਼ਾਮਲੀ (ਮਹਾਂਰਾਸ਼ਟਰ) ਤੋਂ ਚੁਣੇ ਸੰਸਦ ਮੈਂਬਰ ਸੰਜਯ ਕਾਕਾ ਪਾਟਿਲ ਨਾਲ ...

ਪੂਰੀ ਖ਼ਬਰ »

ਚਾਰਟਰਡ ਅਕਾਊਾਟੈਂਟਾਂ ਲਈ ਵਿਸ਼ੇਸ਼ ਸੈਮੀਨਾਰ

ਫੁੱਲਾਂਵਾਲ, 18 ਨਵੰਬਰ (ਮਨਜੀਤ ਸਿੰਘ ਦੁੱਗਰੀ)- ਪੱਖੋਵਾਲ ਰੋਡ ਸਥਿਤ ਆਈ. ਸੀ. ਏ. ਆਈ. ਭਵਨ ਵਿਖੇ ਚਾਰਟਡ ਅਕਾਊਾਟੈਂਟਾਂ ਦੀ ਜਾਣਕਾਰੀ ਵਿਚ ਵਾਧਾ ਕਰਨ ਲਈ ਇਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਬੀ. ਕੇ. ਝਾਅ ਚੀਫ਼ ਕਮਿਸ਼ਨਰ ਆਮਦਨ ਕਰ ਵਿਭਾਗ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਗੁਰਪੁਰਬ ਸਬੰਧੀ ਸਮਾਗਮ

ਲੁਧਿਆਣਾ, 18 ਨਵੰਬਰ (ਪਰਮੇਸ਼ਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ | ਇਸ ਮੌਕੇ ਨਨਕਾਣਾ ਸਾਹਿਬ ਟਰੱਸਟ ਦੇ ਸੰਸਥਾਪਕ ਕਿਸ਼ਨ ਸਿੰਘ ...

ਪੂਰੀ ਖ਼ਬਰ »

ਸਕੂਲ ਵਿਦਿਆਰਥੀਆਂ ਦੇ ਸੰਗੀਤ ਤੇ ਨਾਚ ਮੁਕਾਬਲੇ

ਲੁਧਿਆਣਾ, 18 ਨਵੰਬਰ (ਪਰਮੇਸ਼ਰ ਸਿੰਘ)- ਸਤਯੁਗ ਸੰਗੀਤ ਦਾ ਤਿਉਹਾਰ ਦੇ ਨਾਂਅ ਹੇਠ ਬਾਬਾ ਗੁਰਮੁਖ ਸਿੰਘ ਆਡੀਟੋਰੀਅਮ ਵਿਖੇ ਸਕੂਲ ਵਿਦਿਆਰਥੀਆਂ ਦੇ ਸੰਗੀਤ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਦੀ ਰਸਮੀ ਸ਼ੁਰੂਆਤ ਰਾਮਗੜ੍ਹੀਆ ਗਰਲਜ਼ ਕਾਲਜ ਦੇ ਪਿ੍ੰ: ਬਲਜਿੰਦਰ ਕੌਰ ਨੇ ...

ਪੂਰੀ ਖ਼ਬਰ »

-64ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਹੈਾਡਬਾਲ ਖੇਡਾਂ-

ਤਰਨ ਤਾਰਨ ਦੀਆਂ ਲੜਕੀਆਂ ਬਣੀਆਂ ਚੈਪੀਅਨ

ਲੁਧਿਆਣਾ, 18 ਨਵੰਬਰ (ਪਰਮੇਸ਼ਰ ਸਿੰਘ)- 64ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਹੈਾਡਬਾਲ ਦੇ ਸਰਕਾਰੀ ਸਮਾਰਟ ਸੀਨੀ: ਸੈਕੰ: ਸਕੂਲ ਪੀ. ਏ. ਯੂ. ਵਿਖੇ ਚੱਲ ਰਹੇ ਮੁਕਾਬਲਿਆਂ ਦੌਰਾਨ ਤੀਜੇ ਦਿਨ ਅੰਡਰ-19 ਲੜਕੀਆਂ ਦੇ ਫਾਈਨਲ ਵਿਚ ਕੈਰੋਂ ਵਿੰਗ ਤਰਨ ਤਾਰਨ ...

ਪੂਰੀ ਖ਼ਬਰ »

ਚੀਫ ਖਾਲਸਾ ਦੀਵਾਨ ਲੋਕਲ ਕਮੇਟੀ ਵਲੋਂ ਨਿਰਮਲ ਸਿੰਘ ਦੀ ਟੀਮ ਨੂੰ ਹਮਾਇਤ ਦੇਣ ਦਾ ਐਲਾਨ

ਲੁਧਿਆਣਾ, 18 ਨਵੰਬਰ (ਪਰਮੇਸ਼ਰ ਸਿੰਘ)- ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਨੂੰ ਹੋਣ ਜਾ ਰਹੀ ਚੋਣ ਸੰਬੰਧੀ ਪ੍ਰਧਾਨਗੀ ਦੇ ਉਮੀਦਵਾਰ ਨਿਰਮਲ ਸਿੰਘ ਤੇ ਉਨ੍ਹਾਂ ਨਾਲ ਹੋਰ ਅਹੁਦਿਆਂ ਲਈ ਖੜ੍ਹੇ ਸਾਥੀ ਉਮੀਦਵਾਰਾਂ ਸੁਰਿੰਦਰ ਸਿੰਘ ਰੁਮਾਲਿਆਂ ਵਾਲਾ, ਇੰਦਰਬੀਰ ਸਿੰਘ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਫੈਕਟਰੀ 'ਚ ਲੱਗੀ ਅੱਗ ਦੌਰਾਨ 4 ਕਾਮਿਆਂ ਦੀ ਹੋਈ ਮੌਤ ਲਈ ਮਾਲਕ ਨੂੰ ਜ਼ਿੰਮੇਵਾਰ ਠਹਿਰਾਇਆ

ਲੁਧਿਆਣਾ, 18 ਨਵੰਬਰ (ਸਲੇਮਪੁਰੀ)-ਕਲਿਆਣ ਨਗਰ ਲੁਧਿਆਣਾ ਵਿਖੇ ਕਾਲੜਾ ਨਿਟਵੀਅਰ ਫ਼ੈਕਟਰੀ ਵਿਚ ਬੀਤੇ ਦਿਨੀਂ ਵਾਪਰੇ ਭਿਆਨਕ ਅਗਨੀ ਕਾਂਡ ਦੌਰਾਨ 4 ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ ਸੀ¢ ਇਸ ਘਟਨਾ ਕਰਮ ਬਾਰੇ ਜਮਹੂਰੀ ਅਧਿਕਾਰ ਸਭਾ ਪੰਜਾਬ (ਜ਼ਿਲ੍ਹਾ ਲੁਧਿਆਣਾ) ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਵਪਾਰ ਮੰਡਲ ਵਲੋਂ ਦਿੱਲੀ 'ਚ ਹੋਣ ਵਾਲੀ ਮੀਟਿੰਗ 'ਚ ਹਿੱਸਾ ਲੈਣ ਦਾ ਐਲਾਨ

ਲੁਧਿਆਣਾ, 18 ਨਵੰਬਰ (ਪੁਨੀਤ ਬਾਵਾ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਮੀਟਿੰਗ ਜਨਰਲ ਸਕੱਤਰ ਸੁਨੀਲ ਮਹਿਰਾ ਦੀ ਅਗਵਾਈ ਤੇ ਸਕੱਤਰ ਮਹਿੰਦਰ ਅਗਰਵਾਲ, ਲੁਧਿਆਣਾ ਦੇ ਚੇਅਰਮੈਨ ਪਵਨ ਲਹਿਰ ਤੇ ਲੁਧਿਆਣਾ ਸ਼ਹਿਰ ਦੇ ਪ੍ਰਧਾਨ ਅਰਵਿੰਦਰ ਸਿੰਘ ਮੱਕੜ ਦੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਸਕੂਲ ਧਾਰਮਿਕ ਮੁਕਾਬਲਿਆਂ 'ਚ ਉਪ ਜੇਤੂ ਬਣਿਆ

ਫੁੱਲਾਾਵਾਲ, 18 ਨਵੰਬਰ (ਮਨਜੀਤ ਸਿੰਘ ਦੁੱਗਰੀ)-ਪਿੰਡ ਠੱਕਰਵਾਲ ਸਥਿਤ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਜ਼ਿਲ੍ਹਾ ਲੁਧਿਆਣਾ ਦੇ ਲਗਪਗ 30 ਸਕੂਲਾਂ ਦਰਮਿਆਨ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਵਿਚ ਸਕੂਲ ਨੇ ਉਪ ਜੇਤੂ ਦੀ ਟਰਾਫੀ ਹਾਸਿਲ ਕੀਤੀ¢ ਜਾਣਕਾਰੀ ...

ਪੂਰੀ ਖ਼ਬਰ »

ਬਾਜਵਾ ਪਰਿਵਾਰ ਨੇ ਬਜ਼ੁਰਗਾਂ ਦੇ ਬੈਠਣ ਲਈ ਨਹਿਰ ਦੇ ਕੰਢੇ ਬੈਂਚ ਲਗਵਾਏ

ਡਾਬਾ/ਲੁਹਾਰਾ, 18 ਨਵੰਬਰ (ਕੁਲਵੰਤ ਸਿੰਘ ਸੱਪਲ)- ਵਿਧਾਨ ਸਭਾ ਹਲਕਾ ਆਤਮ ਨਗਰ-2 ਦੇ ਬਲਾਕ ਪ੍ਰਧਾਨ ਤੇ ਸਾਬਕਾ ਕੌਾਸਲਰ ਰਾਜਿੰਦਰ ਸਿੰਘ ਬਾਜਵਾ, ਉਨ੍ਹਾਂ ਦੇ ਭਰਾ ਗੁਰਨਾਮ ਸਿੰਘ ਬਾਜਵਾ ਤੇ ਬਾਜਵਾ ਪਰਿਵਾਰ ਨੇ ਸੈਰ ਕਰਨ ਵਾਲੇ ਬਜੁਰਗਾਂ ਦੇ ਬੈਠਣ ਲਈ ਸਿਧਵਾਂ ਨਹਿਰ ਦੇ ...

ਪੂਰੀ ਖ਼ਬਰ »

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦਾ ਕੈਡਿਟ ਜਾਵੇਗਾ ਸਿੰਗਾਪੁਰ

ਲੁਧਿਆਣਾ, 18 ਨਵੰਬਰ (ਬੀ. ਐਸ. ਬਰਾੜ)- 'ਯੂਥ ਐਕਸਚੇਂਜ ਪ੍ਰੋਗਰਾਮ' ਦੇ ਤਹਿਤ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐਨ.ਸੀ.ਸੀ. ਯੂਨਿਟ ਦੇ ਕੈਡਿਟ ਤੇ ਸੀਨੀਅਰ ਅੰਡਰ ਅਫ਼ਸਰ ਰਜਨੀਸ਼ ਚੰਡੇਲ ਦੀ ਚੋਣ ਭਾਰਤ ਸਰਕਾਰ ਵਲੋਂ ਸਿੰਗਾਪੁਰ ਵਿਖੇ ਭੇਜਣ ਲਈ ਕੀਤੀ ਗਈ ਹੈ | ...

ਪੂਰੀ ਖ਼ਬਰ »

ਕਾਮਨਵੈਲਥ ਜੂਡੋ ਚੈਂਪੀਅਨਸ਼ਿਪ 'ਚ ਲੁਧਿਆਣਾ ਦੇ ਖਿਡਾਰੀਆਂ ਨੇ ਜਿੱਤੇ ਤਗ਼ਮੇ

ਲੁਧਿਆਣਾ, 18 ਨਵੰਬਰ (ਪਰਮੇਸ਼ਰ ਸਿੰਘ)- ਜੈਪੁਰ ਵਿਖੇ ਹੋਈ ਕਾਮਨਵੈਲਥ ਜੂਡੋ ਚੈਂਪੀਅਨਸ਼ਿਪ ਵਿਚ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਦੇ ਬਹੁਮੰਤਵੀ ਹਾਲ ਵਿਖੇ ਚੱਲ ਰਹੇ ਸਿਖਲਾਈ ਕੇਂਦਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਇਸ ਚੈਂਪੀਅਨਸ਼ਿਪ ਵਿਚ ...

ਪੂਰੀ ਖ਼ਬਰ »

ਨਗਰ ਨਿਗਮ ਤੇ ਸਿਹਤ ਵਿਭਾਗ 'ਚ ਤਾਲਮੇਲ ਨਾ ਹੋਣ ਦਾ ਖ਼ਮਿਆਜ਼ਾ ਲੋਕ ਭੁਗਤ ਰਹੇ

ਢੰਡਾਰੀ ਕਲਾਂ, 18 ਨਵੰਬਰ (ਪਰਮਜੀਤ ਸਿੰਘ ਮਠਾੜੂ)- ਸਿਹਤ ਵਿਭਾਗ ਵਲੋਂ ਸਮੇਂ-ਸਮੇਂ 'ਤੇ ਡੇਂਗੂ ਦੇ ਖਤਰਿਆਾ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ¢ ਕਹਿਣ ਨੂੰ ਤਾਂ ਸਿਹਤ ਅਧਿਕਾਰੀ ਬੀਮਾਰੀਆਂ ਤੋਂ ਬਚਾਅ ਲਈ ਤਰ੍ਹਾਂ-ਤਰ੍ਹਾਂ ਦੇ ਐਲਾਨ ਕਰਦੇ ਹਨ, ਪਰ ...

ਪੂਰੀ ਖ਼ਬਰ »

ਇਯਾਲੀ ਵਾਸੀਆਂ ਨੇ ਆਪ ਕਰਵਾਈ ਟੁੱਟੀ ਪੁਲੀ ਦਰੁਸਤ

ਇਆਲੀ/ਥਰੀਕੇ,18 ਨਵੰਬਰ (ਰਾਜ ਜੋਸ਼ੀ)- ਸਥਾਨਕ ਚੌਕ ਫਿਰੋਜ਼ਪੁਰ ਰੋਡ ਤੋਂ ਹੰਬੜਾਂ ਰੋਡ ਨੂੰ ਜੋੜਨ ਵਾਲੀ ਸੜਕ ਉਤੇ ਪਿੰਡ ਇਆਲੀ ਕਲਾਂ ਵਿਖੇ ਪੈਂਦੇ ਦਰਵਾਜੇ ਵਾਲੇ ਚੌਕ ਦੀ ਕਈ ਮਹੀਨਿਆਂ ਤੋਂ ਟੁੱਟੀ ਹੋਈ ਪੁਲੀ ਦੀ ਪਿੰਡ ਦੇ ਸਾਬਕਾ ਸਰਪੰਚ ਸੁਨੀਲ ਭਰਵਾਕਰ ਗੋਗੀ ਤੇ ...

ਪੂਰੀ ਖ਼ਬਰ »

ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਿਆ

ਫੁੱਲਾਂਵਾਲ, 18 ਨਵੰਬਰ (ਮਨਜੀਤ ਸਿੰਘ ਦੁੱਗਰੀ)-ਗਰੀਬ ਵਿਧਵਾ ਵੈਲਫੇਅਰ ਸੁਸਾਇਟੀ ਚੌਹਾਨ ਨਗਰ ਵਲੋਂ ਸਾਬਕਾ ਸਰਪੰਚ ਤੇ ਦਿਹਾਤੀ ਕਾਂਗਰਸ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਚੌਹਾਨ ਦੀ ਅਗਵਾਈ ਵਿਚ ਪੰਜਵਾਂ ਵਿਧਵਾ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ 16 ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX