ਤਾਜਾ ਖ਼ਬਰਾਂ


ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  7 minutes ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  13 minutes ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  18 minutes ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  48 minutes ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  55 minutes ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 1 hour ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਮੇਂਡਰ ਇਲਾਕੇ ਦੇ ਬਾਲਾਕੋਟ ਸੈਕਟਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ...
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 1 hour ago
ਨਾਭਾ, 22 ਅਕਤੂਬਰ (ਕਰਮਜੀਤ ਸਿੰਘ) - ਸ੍ਰੀ ਗੁਰ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਚੱਲੀ ਹੋਈ ਸ਼ਬਦ ਗੁਰੂ ਯਾਤਰਾ ਜੋ ਕਿ ਸੁਲਤਾਨਪੁਰ ਲੋਧੀ ...
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 1 hour ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 2 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 1 hour ago
ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਹਰਿਆਣਾ 'ਚ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ 'ਚ ਪ੍ਰੈੱਸ ਕਾਨਫ਼ਰੰਸ ...
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 2 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ...
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 2 hours ago
ਸੁਭਾਨਪੁਰ, 22 ਅਕਤੂਬਰ (ਕੰਵਰ ਬਰਜਿੰਦਰ ਸਿੰਘ ਜੱਜ) - ਹਲਕਾ ਭੁਲੱਥ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਜਿਨ੍ਹਾਂ ਨੇ ਹਲਕਾ ਭੁਲੱਥ...
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 2 hours ago
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ...
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 1 hour ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 3 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 3 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 3 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੱਤਾਧਾਰੀ ਸਰਕਾਰ ਦੀਆਂ ਜਨਵਿਰੋਧੀ ਕਾਰਵਾਈਆਂ ਸਬੰਧੀ ਕਾਂਗਰਸੀਆਂ ਨੇ ਲੋਕਾਂ ਅੱਗੇ ਰੱਖੇ ਸਵਾਲ

2019 ਵਿੱਚ ਪਵਨ ਬਾਂਸਲ ਚੋਣ ਜਿੱਤ ਕੇ ਰੁਕੇ ਵਿਕਾਸ ਦੀ ਰਫ਼ਤਾਰ ਨੂੰ ਵਧਾ ਸਕਣਗੇ–ਛਾਬੜਾ ਚੰਡੀਗੜ੍ਹ, 18 ਨਵੰਬਰ (ਆਰ. ਐਸ. ਲਿਬਰੇਟ)-ਅੱਜ ਸੈਕਟਰ 52 'ਚ ਕਰਵਾਈ ਜਨ ਸਭਾ ਦੌਰਾਨ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਪਵਨ ਬਾਂਸਲ ਤੇ ਪ੍ਰਧਾਨ ਪ੍ਰਦੀਪ ਛਾਬੜਾ ਨੇ ਸੱਤਾਧਾਰੀ ...

ਪੂਰੀ ਖ਼ਬਰ »

'ਸਿਟੀਜ਼ਨਜ਼ ਅਵੇਅਰਨੈਸ ਗਰੁੱਪ' ਵਲੋਂ ਸੜਕ ਦੁਰਘਟਨਾ ਪੀੜਤਾਂ ਦੀ ਯਾਦ 'ਚ ਸ਼ਾਂਤੀ ਮਾਰਚ

ਚੰਡੀਗੜ੍ਹ, 18 ਨਵੰਬਰ (ਅਜਾਇਬ ਸਿੰਘ ਔਜਲਾ)-ਸਿਟੀਜਨਸ ਅਵੇਅਰਨੈਸ ਗਰੁੱਪ, ਚੰਡੀਗੜ੍ਹ ਨੇ ਕੰਜਿਊਮਰ ਵੁਆਇਸ, ਦਿੱਲੀ ਦੇ ਸਹਿਯੋਗ ਨਾਲ ਅੱਜ ਇੱਕ ਸ਼ਾਂਤੀ ਮਾਰਚ ਦਾ ਆਯੋਜਨ ਕੀਤਾ, ਜਿਸ ਦੀ ਸ਼ੁਰੂਆਤ ਟਰੈਫ਼ਿਕ ਪਾਰਕ, ਸੈਕਟਰ 23 ਨਾਲ ਹੋਈ | ਇਹ ਸ਼ਾਂਤੀ ਮਾਰਚ ਸੜਕ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਰੀਡਿੰਗ ਹਾਲ ਦਾ ਉਦਘਾਟਨ

ਚੰਡੀਗੜ੍ਹ, 18 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ 'ਚ ਲੜਕਿਆਂ ਦੇ ਹੋਸਟਲ ਨੰਬਰ-7 ਵਿਚ ਸਵਾਮੀ ਵਿਵੇਕਾਨੰਦ ਰੀਡਿੰਗ ਹਾਲ ਦਾ ਉਦਘਾਟਨ ਉਪ ਕੁਲਪਤੀ ਪ੍ਰੋ.ਰਾਜ ਕੁਮਾਰ ਵਲੋਂ ਕੀਤਾ ਗਿਆ | ਇਸ ਰੀਡਿੰਗ ਹਾਲ ਵਿਚ 70 ਵਿਦਿਆਰਥੀਆਂ ਦੇ ਬੈਠਣ ਦੀ ਸਮਰੱਥਾ ਹੈ | ਇਸ ...

ਪੂਰੀ ਖ਼ਬਰ »

ਬਾਇਓ ਕੈਮਿਸਟਰੀ ਵਿਭਾਗ ਵਲੋਂ ਵਰਕਸ਼ਾਪ

ਚੰਡੀਗੜ੍ਹ, 18 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਬਾਇਓ ਕੈਮਿਸਟਰੀ ਵਿਭਾਗ ਵਲੋਂ 'ਕਰੋਮੈਟੋਗਰਾਫੀ ਟਰੇਨਿੰਗ' ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ ਦੇ ਆਯੋਜਿਤ ਸਕੱਤਰ ਡਾ.ਦੀਪਤਾ ਸਰੀਨ ਨੇ ਦੱਸਿਆ ਕਿ ਵਰਕਸ਼ਾਪ 'ਚ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਨੰਬਰ 2 ਦੀ ਕਾਰਜਕਾਰਨੀ ਦੀ ਬੈਠਕ

ਚੰਡੀਗੜ੍ਹ 18 ਨਵੰਬਰ (ਆਰ. ਐਸ. ਲਿਬਰੇਟ)-ਚੰਡੀਗੜ੍ਹ ਭਾਜਪਾ ਦੇ ਜ਼ਿਲੇ੍ਹ ਨੰਬਰ 2 ਦੀ ਕਾਰਜਕਾਰਨੀ ਦੀ ਬੈਠਕ ਪਾਰਟੀ ਦਫ਼ਤਰ 'ਕਮਲਮ' ਵਿੱਚ ਹੋਈ | ਬੈਠਕ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਰਵੀ ਕਾਂਤ ਸ਼ਰਮਾ ਨੇ ਕੀਤੀ | ਇਸ ਬੈਠਕ ਵਿੱਚ ਪਾਰਟੀ ਪ੍ਰਦੇਸ਼ ਪ੍ਰਧਾਨ ਸੰਜੇ ...

ਪੂਰੀ ਖ਼ਬਰ »

ਪੀ.ਯੂ. ਵਿਚ 'ਕਾਰਜਕਾਰੀ ਵਿਕਾਸ ਪ੍ਰੋਗਰਾਮ' ਦੀ ਸ਼ੁਰੂਆਤ

ਚੰਡੀਗੜ੍ਹ, 18 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਐਸੋਸੀਏਸ਼ਨ ਆਫ਼ ਇੰਡੀਅਨ ਕਾਲਜ ਪਿ੍ੰਸੀਪਲਜ਼ ਵਲੋਂ ਪੰਜ ਦਿਨਾ 'ਕਾਰਜਕਾਰੀ ਵਿਕਾਸ ਪ੍ਰੋਗਰਾਮ' ਦੀ ਅੱਜ ਸ਼ੁਰੂਆਤ ਕੀਤੀ ਗਈ | ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.ਰਾਜ ਕੁਮਾਰ ਵਲੋਂ ...

ਪੂਰੀ ਖ਼ਬਰ »

10ਵਾਂ ਚੰਡੀਗੜ੍ਹ ਨੈਸ਼ਨਲ ਕਰਾਫ਼ਟ ਮੇਲਾ ਗਾਇਕ ਲਖਵਿੰਦਰ ਵਡਾਲੀ ਨੇ ਆਪਣੀ ਗਾਇਕੀ ਨਾਲ ਕਰਵਾਈ ਖ਼ੂਬ ਬੱਲੇ ਬੱਲੇ

ਚੰਡੀਗੜ੍ਹ, 18 ਨਵੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਦੇ ਕਲਾ ਗ੍ਰਾਮ ਵਿਖੇ ਪਿਛਲੇ 10 ਦਿਨਾਂ ਤੋਂ ਕਰਵਾਏ ਜਾ ਰਹੇ 10ਵੇਂ ਚੰਡੀਗੜ੍ਹ ਨੈਸ਼ਨਲ ਕਰਾਫ਼ਟ ਮੇਲੇ ਦੀ ਲੜੀ ਤਹਿਤ ਅੱਜ ਪੰਜਾਬੀ ਦੇ ਪ੍ਰਸਿੱਧ ਗਾਇਕ ਤੇ ਅਦਾਕਾਰ ਲਖਵਿੰਦਰ ਵਡਾਲੀ ਨੂੰ ਸਰੋਤਿਆਂ ਦੇ ...

ਪੂਰੀ ਖ਼ਬਰ »

ਕੁਝ ਘੰਟੇ ਪਹਿਲਾਂ ਹੋਈ ਰਸਮੀ ਸ਼ੁਰੂਆਤ ਦੇ ਬਾਅਦ ਓਪਨ ਏਅਰ ਜਿੰਮ ਦਾ ਸਾਮਾਨ ਟੁੱਟਿਆ..?

ਚੰਡੀਗੜ੍ਹ, 18 ਨਵੰਬਰ (ਆਰ.ਐਸ.ਲਿਬਰੇਟ)-ਅੱਜ ਓਪਨ ਏਅਰ ਜਿੰਮ ਦੀ ਕੁਝ ਘੰਟੇ ਪਹਿਲਾਂ ਸੈਕਟਰ 22-ਸੀ ਵਿਚ ਭਾਜਪਾ ਲੋਕ ਸਭਾ ਮੈਂਬਰ ਵਲੋਂ ਕੀਤੀ ਰਸਮੀ ਸ਼ੁਰੂਆਤ ਬਾਅਦ ਹੀ ਟੁੱਟੇ ਨਜ਼ਰ ਆਏ, ਇਸ 'ਤੇ ਜਿੱਥੇ ਕਾਂਗਰਸ ਇਸ ਨੂੰ ਲਗਾਇਆ ਘਟੀਆ ਸਾਮਾਨ ਦੱਸ ਰਹੀ ਹੈ ਉੱਥੇ ਭਾਜਪਾ ...

ਪੂਰੀ ਖ਼ਬਰ »

5ਵਾਂ ਨਹਿਰੂ ਸੀਨੀਅਰ ਹਾਕੀ ਟੂਰਨਾਮੈਂਟ ਏਅਰ ਇੰਡੀਆ ਦੀ ਟੀਮ ਨੇ ਪੰਜਾਬ ਐਾਡ ਸਿੰਧ ਬੈਂਕ 'ਤੇ 3-2 ਗੋਲਾਂ ਨਾਲ ਕੀਤੀ ਜਿੱਤ ਦਰਜ

ਚੰਡੀਗੜ੍ਹ, 18 ਨਵੰਬਰ (ਅਜਾਇਬ ਸਿੰਘ ਔਜਲਾ)-ਸਥਾਨਕ ਹਾਕੀ ਸਟੇਡੀਅਮ ਸੈਕਟਰ 42 ਦੇ ਹਾਕੀ ਸਟੇਡੀਅਮ ਵਿਖੇ 55ਵੇਂ ਨਹਿਰੂ ਸੀਨੀਅਰ ਹਾਕੀ ਟੂਰਨਾਮੈਂਟ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ | ਖੇਡੇ ਗਏ ਅੱਜ ਇਕ ਮੁਕਾਬਲੇ ਦੌਰਾਨ ਏਅਰ ਇੰਡੀਆ ਦੀ ਟੀਮ ਨੂੰ 3-2 ਗੋਲਾਂ ਦੇ ਫਰਕ 'ਚ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ ਵਿਖੇ 'ਮਿੰਨੀ ਕਹਾਣੀ ਵਿਧੀ ਵਿਧਾਨ' ਸਬੰਧੀ ਸੈਮੀਨਾਰ

ਚੰਡੀਗੜ੍ਹ, 18 ਨਵੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਸਾਹਿਤ ਅਕਾਦਮੀ ਦੁਆਰਾ 'ਮਿੰਨੀ ਕਹਾਣੀ ਵਿਧੀ ਵਿਧਾਨ' ਸਬੰਧੀ ਇਕ ਸੈਮੀਨਾਰ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਗਿਆ | ਇਸ ਵਿਚ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਡਾ. ਸਰਬਜੀਤ ਕੌਰ ਸੋਹਲ ਨੇ ਕਿਹਾ ਕਿ ...

ਪੂਰੀ ਖ਼ਬਰ »

ਸਿੰਡੀਕੇਟ ਵਲੋਂ 577.32 ਕਰੋੜ ਬਜਟ ਨੂੰ ਮਨਜ਼ੂਰੀ ਪੰਜਾਬ ਯੂਨੀਵਰਸਿਟੀ ਸਿੰਡੀਕੇਟ ਮੀਟਿੰਗ

ਚੰਡੀਗੜ੍ਹ, 18 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਨੇ ਬੋਰਡ ਆਫ਼ ਫਾਈਨਾਂਸ ਵਲੋਂ 2019-20 ਵਿੱਤੀ ਸਾਲ ਲਈ ਅੰਦਾਜ਼ਨ 577.32 ਕਰੋੜ ਬਜਟ ਦੀਆਂ ਸਿਫ਼ਾਰਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ | ਸਿੰਡੀਕੇਟ ਦੀ ਅੱਜ ਹੋਈ ਮੀਟਿੰਗ 'ਚ 10 ਜੂਨ ਅਤੇ 7 ਜੁਲਾਈ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਸਿੰਡੀਕੇਟ ਮੀਟਿੰਗ

ਚੰਡੀਗੜ੍ਹ, 18 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਨੇ ਬੋਰਡ ਆਫ਼ ਫਾਈਨਾਂਸ ਵਲੋਂ 2019-20 ਵਿੱਤੀ ਸਾਲ ਲਈ ਅੰਦਾਜ਼ਨ 577.32 ਕਰੋੜ ਬਜਟ ਦੀਆਂ ਸਿਫ਼ਾਰਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ | ਸਿੰਡੀਕੇਟ ਦੀ ਅੱਜ ਹੋਈ ਮੀਟਿੰਗ 'ਚ 10 ਜੂਨ ਅਤੇ 7 ਜੁਲਾਈ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਪਤੀ-ਪਤਨੀ ਗੰਭੀਰ ਜ਼ਖ਼ਮੀ

ਰੂਪਨਗਰ, 18 ਨਵੰਬਰ (ਪੱਤਰ ਪ੍ਰੇਰਕ)- ਰੂਪਨਗਰ-ਚੰਡੀਗੜ੍ਹ ਰਾਜ ਮਾਰਗ 'ਤੇ ਪਿੰਡ ਰੰਗੀਲਪੁਰ ਨਜ਼ਦੀਕ ਰਾਜ ਮਾਰਬਲ ਦੇ ਸਾਹਮਣੇ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਪਤੀ ਪਤਨੀ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਮੁਤਾਬਿਕ ਉਕਤ ਦੋਨੋਂ ਵਾਹਨ ਰੂਪਨਗਰ ਵੱਲ ਨੂੰ ਆ ਰਹੇ ਸਨ ...

ਪੂਰੀ ਖ਼ਬਰ »

ਸਾਲਾਨਾ ਛਿੰਝ ਮੇਲਾ ਤੇ ਕਬੱਡੀ ਟੂਰਨਾਮੈਂਟ 23 ਤੋਂ

ਸੁਖਸਾਲ, 18 ਨਵੰਬਰ (ਧਰਮ ਪਾਲ)- ਸ਼ਿਵ ਸ਼ਕਤੀ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭਲਾਣ ਵਿਖੇ ਸਾਲਾਨਾ ਛਿੰਝ ਮੇਲਾ ਤੇ ਕਬੱਡੀ ਟੂਰਨਾਮੈਂਟ 23 ਅਤੇ 24 ਨਵੰਬਰ ਨੂੰ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦੇ ਹੋਏ ਸਰਪੰਚ ਅਮਨਦੀਪ ਸੰਜੂ ...

ਪੂਰੀ ਖ਼ਬਰ »

ਇਨਸਾਫ਼ ਦੀ ਆਵਾਜ਼ ਜਥੇਬੰਦੀ ਵਲੋ ਰੋਸ ਪ੍ਰਦਰਸ਼ਨ 25 ਨੂੰ

ਸ੍ਰੀ ਚਮਕੌਰ ਸਾਹਿਬ, 18 ਨਵੰਬਰ (ਜਗਮੋਹਣ ਸਿੰਘ ਨਾਰੰਗ)- ਦੇਸ਼ ਭਰ ਦੇ ਲੋਕਾਂ ਦੇ ਪਰਲਜ਼, ਨਾਈਸਰ ਗਰੀਨ, ਕਰਾਊਨ, ਰੋਜ਼ ਵੈਲੀ ਸਮੇਤ ਦਰਜਨਾਂ ਚਿੱਟ ਫ਼ੰਡ ਕੰਪਨੀਆਂ 'ਚ ਫਸੇ ਅਰਬਾਂ ਰੁਪਏ ਵਾਪਸ ਦਿਵਾਉਣ ਲਈ ਪਿਛਲੇ ਕਰੀਬ 4 ਵਰਿ੍ਹਆਂ ਤੋਂ ਸੰਘਰਸ਼ ਕਰ ਰਹੀ ਜਥੇਬੰਦੀ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੀਟਿੰਗ ਅੱਜ

ਮੋਰਿੰਡਾ, 18 ਨਵੰਬਰ (ਪਿ੍ਤਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਅਹਿਮ ਮੀਟਿੰਗ 19 ਨਵੰਬਰ ਸਵੇਰੇ 10.30 ਵਜੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ...

ਪੂਰੀ ਖ਼ਬਰ »

ਮੈਡੀਕਲ ਕੈਂਪ ਲਗਾਇਆ

ਡੇਰਾਬੱਸੀ, 18 ਨਵੰਬਰ (ਸੰਧੂ)-ਭਾਜਪਾ ਯੁਵਾ ਮੋਰਚਾ ਤੇ ਜਾਗਿ੍ਤੀ ਵੈੱਲਫੇਅਰ ਸੁਸਾਇਟੀ ਡੇਰਾਬੱਸੀ ਵਲੋਂ ਪਿੰਡ ਭਾਗਸੀ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਕਰੀਬ 100 ਵਿਅਕਤੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ...

ਪੂਰੀ ਖ਼ਬਰ »

ਗੁਰਦੇ ਦੇ ਰੋਗਾਂ ਅਤੇ ਅੰਗ ਦਾਨ ਸਬੰਧੀ ਪੁਲਿਸ ਕਰਮੀਆਂ ਨੂੰ ਕੀਤਾ ਜਾਗਰੂਕ

ਚੰਡੀਗੜ੍ਹ, 18 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਗੁਰਦੇ ਦੇ ਫ਼ੇਲ੍ਹ ਹੋ ਜਾਣ ਤੇ ਅੰਗ ਦਾਨ ਸਬੰਧੀ ਇਕ ਜਾਗਰੂਕਤਾ ਪੋ੍ਰਗਰਾਮ ਸੈਕਟਰ 26 ਰਿਕਰੂਟ ਟ੍ਰੇਨਿੰਗ ਸੈਕਟਰ ਵਿਚ ਕਰਵਾਇਆ ਗਿਆ | ਡੀ.ਜੀ.ਪੀ. ਸੰਜੇ ਬੈਨੀਵਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਇਹ ਜਾਗਰੂਕਤਾ ...

ਪੂਰੀ ਖ਼ਬਰ »

'ਬੂਥ ਕਰੋ ਮਜ਼ਬੂਤ' ਮੁਹਿੰਮ ਤਹਿਤ ਇਕੱਠ ਭਲਕੇ

ਸ੍ਰੀ ਚਮਕੌਰ ਸਾਹਿਬ, 18 ਨਵੰਬਰ (ਨਾਰੰਗ)- ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਸੂਬੇਦਾਰ ਰਘਬੀਰ ਸਿੰਘ ਰੁੜਕੀ ਨੇ ਦੱਸਿਆ ਕਿ ਮਿਤੀ 20 ਨਵੰਬਰ ਨੂੰ ਬਸਪਾ ਦੀ 'ਬੂਥ ਕਰੋ ਮਜ਼ਬੂਤ' ਮੁਹਿੰਮ ਤਹਿਤ ਦੁਪਹਿਰ 12 ਵਜੇ ਮੋਰਿੰਡਾ ਦੀ ਹਿੰਦੂ ਧਰਮਸ਼ਾਲਾ ਵਿਚ ਕੀਤੇ ...

ਪੂਰੀ ਖ਼ਬਰ »

ਸੀ. ਜੀ. ਸੀ. ਦੇ ਵਿਦਿਆਰਥੀ ਸਮਾਜ ਸੇਵਾ ਲਈ ਅੱਗੇ ਆਏ ਨੇਤਰਹੀਣਾਂ ਦੀ ਮਦਦ ਲਈ ਤਿਆਰ ਕੀਤੀਆਂ ਸਮਾਰਟ ਸਟਿੱਕਾਂ

ਐੱਸ. ਏ. ਐੱਸ. ਨਗਰ, 18 ਨਵੰਬਰ (ਕੇ. ਐੱਸ. ਰਾਣਾ)-ਸੀ. ਜੀ. ਸੀ. ਕਾਲਜ ਲਾਂਡਰਾਂ ਤੋਂ ਇਲੈਕਟ੍ਰੋਨਿਕ ਐਾਡ ਕਮਿਊਨੀਕੇਸ਼ਨ ਇੰਜੀਨੀਅਰਿੰਗ (ਈ. ਸੀ. ਈ.) ਦੀ ਸਿੱਖਿਆ ਹਾਸਲ ਕਰ ਰਹੇ ਭਾਗ ਦੂਜਾ ਅਤੇ ਤੀਜਾ ਦੇ ਵਿਦਿਆਰਥੀਆਂ ਨੇ ਆਪਣੇ ਗਿਆਨ ਨੂੰ ਸਮਾਜ ਸੇਵਾ ਦੇ ਮੰਤਵ ਤਹਿਤ ...

ਪੂਰੀ ਖ਼ਬਰ »

ਵਿਸ਼ਵ ਸ਼ੂਗਰ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ

ਮੁੱਲਾਂਪੁਰ ਗਰੀਬਦਾਸ, 18 ਨਵੰਬਰ (ਦਿਲਬਰ ਸਿੰਘ ਖੈਰਪੁਰ)-ਵਿਸ਼ਵ ਸ਼ੂਗਰ ਦਿਵਸ ਮੌਕੇ ਪਿੰਡ ਢੋਡੇਮਾਜਰਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸਰਕਾਰੀ ਹਸਪਤਾਲ ਬੂਥਗ ੜ੍ਹ ਦੇ ਐੱਸ. ਐੱਮ. ਓ. ਡਾ: ਦਲੇਰ ਸਿੰਘ ਮੁਲਤਾਨੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪੀ.ਯੂ. 'ਚ ਵੈਸਟਰਨ ਸਿਡਨੀ 'ਵਰਸਿਟੀ ਦੇ ਵਿਦਿਆਰਥੀਆਂ ਵਲੋਂ ਦੌਰਾ

ਚੰਡੀਗੜ੍ਹ, 18 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫਾਰ ਹਿਊਮਨ ਰਾਈਟਸ ਅਤੇ ਡਿਊਟੀਜ਼ ਵਲੋਂ ਤਿੰਨ ਹਫ਼ਤੇ ਦਾ ਮੋਬਾਇਲਟੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਇਸ ਵਿਚ ਵੈਸਟਰਨ ਸਿਡਨੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਹਿੱਸਾ ਲਿਆ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਵਿਖੇ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ

ਲਾਲੜੂ, 18 ਨਵੰਬਰ (ਰਾਜਬੀਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ ਕਰਤਾਰ ਸਿੰਘ ਸਰਾਭਾ ਦਾ ਸਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਵਾਰਾਂ, ਕਵਿਤਾਵਾਂ ਤੇ ਦੇਸ਼ ਭਗਤੀ ਦੇ ਗੀਤਾਂ ਰਾਹੀਂ ਸ਼ਹੀਦ ਦੀ ਬਹਾਦਰੀ ਦਾ ...

ਪੂਰੀ ਖ਼ਬਰ »

ਕਿਸਾਨਾਂ ਦੇ ਮਸਲੇ ਤੁਰੰਤ ਹੱਲ ਕਰੇ ਸਰਕਾਰ-ਕਿਸਾਨ ਯੂਨੀਅਨ

ਐੱਸ. ਏ. ਐੱਸ. ਨਗਰ, 18 ਨਵੰਬਰ (ਕੇ. ਐੱਸ. ਰਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਦੀ ਅਗਵਾਈ ਹੇਠ ਮੁਹਾਲੀ ਵਿਖੇ ਹੋਈ, ਜਿਸ ਦੌਰਾਨ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਤੇ ਖ਼ਜ਼ਾਨਚੀ ...

ਪੂਰੀ ਖ਼ਬਰ »

ਹਰਿਆਣਾ ਰੋਡਵੇਜ਼ ਦੇ 3660 ਬੱਸ ਡਰਾਈਵਰ-ਕੰਡਕਟਰ ਭਲਕੇ ਦੇਣਗੇ ਧਰਨਾ

ਪੰਚਕੂਲਾ, 18 ਨਵੰਬਰ (ਕਪਿਲ)-ਹਾਲੇ ਕੁਝ ਦਿਨ ਪਹਿਲਾਂ ਹਰਿਆਣਾ ਰੋਡਵੇਜ਼ ਦੇ ਕਰਮਚਾਰੀਆਂ ਦੀ ਹੜਤਾਲ ਦੌਰਾਨ ਸੂਬੇ ਭਰ ਅੰਦਰ ਕਰੀਬ ਸਰਕਾਰ ਵਲੋਂ 3660 ਬੱਸ ਡਰਾਈਵਰਾਂ ਅਤੇ ਕੰਡਕਟਰਾਂ ਦੀ ਭਰਤੀ ਕੀਤੀ ਗਈ ਸੀ, ਪਰ ਹਰਿਆਣਾ ਰੋਡਵੇਜ਼ ਦੇ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋਣ 'ਤੇ ਇਨ੍ਹਾਂ ਸਾਰੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਬਿਨਾਂ ਨੋਟਿਸ ਦਿੱਤੇ ਹੀ ਨੌਕਰੀ ਤੋਂ ਕੱਢ ਦਿੱਤਾ ਗਿਆ, ਜਿਸ ਦੇ ਰੋਸ ਵਜੋਂ ਇਹ 3660 ਡਰਾਈਵਰ-ਕੰਡਕਟਰ 20 ਨਵੰਬਰ ਨੂੰ ਸਰਕਾਰ ਿਖ਼ਲਾਫ਼ ਸੂਬਾ ਪੱਧਰੀ ਰੋਸ ਧਰਨਾ ਦੇਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਠੇਕੇ 'ਤੇ ਰੱਖੇ ਗਏ ਰੋਡਵੇਜ਼ ਕਰਮਚਾਰੀ ਸੁਜੇਸ਼ ਪੰਨੂ ਨੇ ਦੱਸਿਆ ਕਿ ਹਰਿਆਣਾ ਸਰਕਾਰ ਵਲੋਂ ਹਰਿਆਣਾ ਰੋਡਵੇਜ਼ ਦੇ ਕਰਮਚਾਰੀਆਂ ਦੀ ਹੜਤਾਲ ਦੌਰਾਨ 3660 ਡਰਾਈਵਰਾਂ ਅਤੇ ਕੰਡਕਟਰਾਂ ਨੂੰ ਠੇਕੇ ਉੱਤੇ ਰੱਖਿਆ ਗਿਆ ਸੀ | ਇਸ ਤੋਂ ਬਾਅਦ ਜਿਵੇਂ ਹੀ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋਈ ਤਾਂ ਉਨ੍ਹਾਂ ਨੂੰ ਬਿਨਾਂ ਨੋਟਿਸ ਦਿੱਤੇ 3 ਨਵੰਬਰ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ | ਉਸ ਨੇ ਦੱਸਿਆ ਕਿ ਆਪਣੀ ਨੌਕਰੀ ਦੀ ਬਹਾਲੀ ਲਈ ਉਹ ਮੁੱਖ ਮੰਤਰੀ ਤੇ ਟਰਾਂਸਪੋਰਟ ਮੰਤਰੀ ਨੂੰ ਮਿਲ ਚੁੱਕੇ ਹਨ, ਪਰ ਉਨ੍ਹਾਂ ਦੇ ਮਸਲੇ ਦਾ ਹਾਲੇ ਤੱਕ ਕੋਈ ਹੱਲ ਨਹੀਂ ਨਿਕਲਿਆ, ਸਗੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਇਸ ਮਸਲੇ ਨੂੰ ਜਲਦ ਹੱਲ ਕਰ ਲਿਆ ਜਾਵੇਗਾ | ਉਸ ਨੇ ਦੱਸਿਆ ਕਿ ਠੇਕੇ 'ਤੇ ਰੱਖੇ ਗਏ 3660 ਡਰਾਈਵਰ-ਕੰਡਕਟਰ 20 ਨਵੰਬਰ ਨੂੰ ਪੰਚਕੂਲਾ ਵਿਖੇ ਧਰਨਾ ਦੇਣ ਉਪਰੰਤ ਮੁੱਖ ਮੰਤਰੀ ਨੂੰ ਆਪਣਾ ਮੰਗ-ਪੱਤਰ ਵੀ ਸੌਾਪਣਗੇ |


ਖ਼ਬਰ ਸ਼ੇਅਰ ਕਰੋ

ਚੰਡੀਗੜ੍ਹ ਪ੍ਰੈੱਸ ਕਲੱਬ 'ਚ ਨਸ਼ਾ ਵਿਰੋਧੀ ਸੰਗੀਤਕ ਟਰੈਕ ਹੋਇਆ ਲੋਕ ਅਰਪਣ

ਚੰਡੀਗੜ੍ਹ, 18 ਨਵੰਬਰ (ਔਜਲਾ)-ਮਨੋਰੰਜਨ ਉਦਯੋਗ ਦੇ ਵੱਖ-ਵੱਖ ਖੇਤਰਾਂ ਤੋਂ ਆਏ ਤਿੰਨ ਕਲਾਕਾਰਾਂ ਨੇ ਸ਼ਹਿਰ 'ਚ ਨਵਾਂ ਸੰਗੀਤਕ ਲੇਬਲ 'ਫਰੇਮ ਫਾੜ' ਨੂੰ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਲਾਂਚ ਕੀਤਾ ਗਿਆ | ਇਸ ਮੌਕੇ ਜਤਿਨ ਨੇ ਕਿਹਾ ਕਿ ਮਨੋਰੰਜਨ ਉਦਯੋਗ ਨੂੰ ...

ਪੂਰੀ ਖ਼ਬਰ »

ਕਿਸਾਨ ਮੰਗਾਂ ਨੂੰ ਲੈ ਕੇ 29 ਤੇ 30 ਨਵੰਬਰ ਨੂੰ ਦਿੱਲੀ ਵਿਖੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ : ਯੋਗੇਂਦਰ ਯਾਦਵ

ਪੰਚਕੂਲਾ, 18 ਨਵੰਬਰ (ਕਪਿਲ)-ਸਵਰਾਜ ਇੰਡੀਆ ਦੇ ਕੌਮੀ ਪ੍ਰਧਾਨ ਅਤੇ ਕਿਸਾਨ ਆਗੂ ਯੋਗੇਂਦਰ ਯਾਦਵ ਨੇ ਅੱਜ ਪੰਚਕੂਲਾ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਕਿਸਾਨਾਂ ਦੀਆਂ ਫ਼ਸਲਾਂ ਦੇ ਪੂਰੇ ਮੁੱਲ ਤੇ ਕਿਸਾਨਾਂ ਨੂੰ ਸਾਰੇ ਕਰਜ਼ਿਆਂ ਤੋਂ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਦੇ ਸਮਰਥਨ ਲਈ ਬਡਾਲੀ ਦੀ ਅਗਵਾਈ 'ਚ ਜਥਾ ਭਾਈ ਧਿਆਨ ਸਿੰਘ ਮੰਡ ਨੂੰ ਮਿਲਿਆ

ਮੁੱਲਾਂਪੁਰ ਗਰੀਬਦਾਸ, 18 ਨਵੰਬਰ (ਦਿਲਬਰ ਸਿੰਘ ਖੈਰਪੁਰ)- ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਪਿਛਲੇ ਸਮੇਂ ਵਾਪਰੀਆਂ ਘਟਨਾਵਾਂ ਸਬੰਧੀ ਸਿੱਖ ਸੰਗਤ ਵਿਚ ਡਾਹਢਾ ਰੋਸ ਪਾਇਆ ਜਾ ਰਿਹਾ ਹੈ | ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ ਚੱਲ ਰਹੇ ...

ਪੂਰੀ ਖ਼ਬਰ »

ਰਜਤ ਜੈਅੰਤੀ ਪੋ੍ਰਗਰਾਮ ਦੌਰਾਨ ਯੋਗ 'ਤੇ ਚਰਚਾ ਹੋਈ

ਚੰਡੀਗੜ੍ਹ, 18 ਨਵੰਬਰ (ਆਰ.ਐਸ.ਲਿਬਰੇਟ)- ਅੰਤਰਰਾਸ਼ਟਰੀ ਬ੍ਰਹਮਰਿਸ਼ੀ ਮਿਸ਼ਨ ਚੰਡੀਗੜ੍ਹ ਵਲੋਂ ਯੋਗ ਸੈਂਟਰ ਸੈਕਟਰ 19 ਚੰਡੀਗੜ੍ਹ ਵਿਚ ਰਜਤ ਜੈਅੰਤੀ ਪੋ੍ਰਗਰਾਮ ਕਰਵਾਇਆ | ਜਿਸ ਵਿਚ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ ਨੇ ਵਿਸ਼ੇਸ਼ ਮਹਿਮਾਨ ਵਜੋਂ ਭਾਗ ਲਿਆ | ਇਸ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਮੁਕਾਬਲੇ

ਖਰੜ, 18 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਰਤ ਵਿਕਾਸ ਪ੍ਰੀਸ਼ਦ ਖਰੜ ਵਲੋਂ ਏ. ਪੀ. ਜੇ. ਸਮਾਰਟ ਸਕੂਲ ਖਰੜ ਵਿਖੇ 'ਭਾਰਤ ਕੋ ਜਾਨੇ' ਦੇ ਬੈਨਰ ਹੇਠ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੌਰਾਨ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਭਾਗ ਲਿਆ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਤੇ ਸੁਸ਼ੋਲੋਜੀ ਵਿਭਾਗ ਨੇ ਲੈਕਚਰ ਕਰਵਾਏ

ਚੰਡੀਗੜ੍ਹ, 18 ਨਵੰਬਰ (ਮਨਜੋਤ ਸਿੰਘ ਜੋਤ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਪੰਜਾਬ ਯੂਨੀਵਰਸਿਟੀ 'ਚ ਮਨਾਉਣ ਦੀ ਪਹਿਲ ਕਰਦਿਆਂ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਤੇ ਸੁਸ਼ੋਲੋਜੀ ਵਿਭਾਗ ਨੇ ਸਾਂਝੇ ਸਹਿਯੋਗ ਨਾਲ ਤਿੰਨ ਦਿਨਾਂ ਨਿਰੰਤਰ ...

ਪੂਰੀ ਖ਼ਬਰ »

ਸਮਾਜਿਕ ਕੁਰੀਤੀਆਂ ਿਖ਼ਲਾਫ਼ ਆਵਾਜ਼ ਬੁਲੰਦ ਕਰਨ ਲਈ ਪ੍ਰੇਰੇਗੀ ਫ਼ਿਲਮ 'ਟਾਈਟੈਨਿਕ'-ਰਵੀ ਪੁੰਜ

ਚੰਡੀਗੜ੍ਹ, 18 ਨਵੰਬਰ (ਅਜਾਇਬ ਸਿੰਘ ਔਜਲਾ)-'ਦ ਟਾਈਟੈਨਿਕ ਫਿਲਮਜ਼ ਪ੍ਰੋਡਕਸ਼ਨ' ਦੇ ਬੈਨਰ ਹੇਠ ਬਣੀ ਅਤੇ ਨਿਰਮਾਤਾ ਹੈਰੀ ਪੁੰਜ ਤੇ ਬਲਜਿੰਦਰ ਸਿੰਘ ਦੀ ਨਿਰਮਾਣਤ ਫ਼ਿਲਮ 'ਟਾਈਟੈਨਿਕ' ਦਸੰਬਰ ਦੇ ਅਖੀਰ 'ਚ ਰਿਲੀਜ਼ ਕੀਤੀ ਜਾਵੇਗੀ | ਇਸ ਸਬੰਧੀ ਅੱਜ ਇੱਥੇ ਇਕ ਪੱਤਰਕਾਰ ...

ਪੂਰੀ ਖ਼ਬਰ »

21ਵੀਂ ਪੰਜਾਬ ਸਟੇਟ ਸਬ ਜੂਨੀਅਰ ਤਾਇਕਵਾਂਡੋ ਚੈਂਪੀਅਨਸ਼ਿਪ 23 ਤੋਂ

ਖਰੜ, 18 ਨਵੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਤਾਇਕਵਾਂਡੋ ਐਸੋਸੀਏਸ਼ਨ ਵਲੋਂ 21ਵੀਂ ਪੰਜਾਬ ਸਟੇਟ ਸਬ ਜੂਨੀਅਰ ਕੈਡਿਟ, ਜੂਨੀਅਰ (ਪੁਰਸ਼-ਔਰਤ) ਕਿੳਰਗੀ ਅਤੇ 5ਵੀਂ ਪੰਜਾਬ ਸਟੇਟ ਪੁਮਸੀ ਤਾਇਕਵਾਂਡੋ ਚੈਂਪੀਅਨਸ਼ਿਪ -2018 ਐਨੀਜ਼ ਸਕੂਲ ਖਰੜ 'ਚ 23 ਤੋਂ 25 ਨਵੰਬਰ ਨੂੰ ਕਰਵਾਈ ...

ਪੂਰੀ ਖ਼ਬਰ »

ਸਾਲਾਨਾ ਪ੍ਰੀਖਿਆਵਾਂ 'ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 18 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-8 ਸਥਿਤ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਪ੍ਰੀਖਿਆਵਾਂ 'ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸ਼ਹੀਦ ਲੈਫ: ਸਿਆਲਬਾ ਦੀ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਟ

ਖਿਜ਼ਰਾਬਾਦ, 18 ਨਵੰਬਰ (ਰੋਹਿਤ ਗੁਪਤਾ)-ਇਥੋਂ ਨੇੜਲੇ ਪਿੰਡ ਸਿਆਲਬਾ ਦੇ ਸ਼ਹੀਦ ਲੈਫ: ਬਿਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ ਲੈਫ: ਬਿਕਰਮ ਸਿੰਘ ਦੇ 56ਵੇਂ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ

ਐੱਸ. ਏ. ਐੱਸ. ਨਗਰ, 18 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ | ਸਾਰਾ ਦਿਨ ਚੱਲੇ ...

ਪੂਰੀ ਖ਼ਬਰ »

ਮੱਖੀਆਂ ਤੋਂ ਸਤਾਏ ਪਿੰਡ ਵਾਸੀਆਂ ਨੇ ਪੋਲਟਰੀ ਫਾਰਮਾਂ ਿਖ਼ਲਾਫ਼ ਕੀਤਾ ਰੋਸ ਮੁਜ਼ਾਹਰਾ

ਲਾਲੜੂ, 18 ਨਵੰਬਰ (ਰਾਜਬੀਰ ਸਿੰਘ)- ਮੱਖੀਆਂ ਤੋਂ ਸਤਾਏ ਪਿੰਡਾਂ ਦੇ ਸੈਂਕੜੇ ਲੋਕਾਂ ਵਲੋਂ ਅੱਜ ਪੋਲਟਰੀ ਫਾਰਮਾਂ ਿਖ਼ਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਐਸ. ਡੀ. ਐਮ. ਡੇਰਾਬੱਸੀ ਤੋਂ ਗੰਦਗੀ ਫੈਲਾ ਰਹੇ ਪੋਲਟਰੀ ਫਾਰਮਾਂ ਨੂੰ ਬੰਦ ਕਰਾਉਣ ਦੀ ਮੰਗ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਬੁਲੰਦ ਤੇ ਦਮਦਾਰ ਆਵਾਜ਼ ਦੇ ਜ਼ਰੀਏ ਲੋਕਾਂ ਨੂੰ ਸੰਸਕ੍ਰਿਤੀ ਨਾਲ ਜੋੜਨ ਲੱਗੇ ਹਨ ਰੰਗ ਕਰਮੀ ਸੰਜੀਵ ਸ਼ਾਦ

ਚੰਡੀਗੜ੍ਹ, 18 ਨਵੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਖੇ ਚੱਲ ਰਹੇ 10ਵੇਂ ਕੌਮੀ ਕਰਾਫ਼ਟ ਮੇਲੇ ਦਾ ਵਿਸ਼ੇਸ਼ ਖਿੱਚ ਦਾ ਕੇਂਦਰ ਰੰਗ ਕਰਮੀ ਸੰਜੀਵ ਸ਼ਾਦ ਬਣੇ ਹੋਏ ਹਨ ਜੋ ਮੰਚ ਸੰਚਾਲਕ ਵਜੋਂ ਦਰਸ਼ਕਾਂ ਅਤੇ ਲੋਕ ਕਲਾਕਾਰਾਂ ਵਿਚਕਾਰ ਇਕ ਅਹਿਮ ਲੜੀ ਦਾ ਕੰਮ ਕਰ ਰਹੇ ...

ਪੂਰੀ ਖ਼ਬਰ »

'10ਵੇਂ ਚੰਡੀਗੜ੍ਹ• ਕੌਮੀ ਕਰਾਫ਼ਟ ਮੇਲੇ' ਵਿਚ ਗਾਇਕ ਜੈਜ਼ੀ-ਬੀ ਨੇ ਬੰਨਿ੍ਹਆ ਰੰਗ

ਚੰਡੀਗੜ•੍ਹ, 18 ਨਵੰਬਰ (ਅਜਾਇਬ ਸਿੰਘ ਔਜਲਾ)-ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਚੰਡੀਗੜ੍ਹ •ਦੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ '10ਵੇਂ ਚੰਡੀਗੜ੍ਹ •ਕੌਮੀ ਕਰਾਫ਼ਟ ਮੇਲੇ' ਵਿਚ ਪਿਛਲੇ 9 ਦਿਨਾਂ ਤੋਂ ਖੂਬ ਰੌਣਕਾਂ ਲੱਗੀਆਂ ਹੋਈਆਂ ਦਰਸ਼ਕ ...

ਪੂਰੀ ਖ਼ਬਰ »

ਬੈਡਮਿੰਟਨ ਮੁਕਾਬਲੇ 'ਚੋਂ ਡਾ: ਪਿਊਸ਼ ਤੇ ਡਾ: ਸ਼ਿਵਾਨੀ ਬਣੇ ਚੈਂਪੀਅਨ

ਜਲੰਧਰ, 18 ਨਵੰਬਰ (ਜਤਿੰਦਰ ਸਾਬੀ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਕਰਵਾਏ ਗਏ ਸਪੋਰਟਸ ਕਾਰਨੀਵਲ 'ਚ ਬੈਡਮਿੰਟਨ ਤੇ ਕੈਰਮ ਦੇ ਮੁਕਾਬਲੇ ਕਰਵਾਏ ਗਏ | ਬੈਡਮਿੰਟਨ ਅੰਡਰ 10 ਸਾਲ ਵਰਗ 'ਚੋਂ ਆਰੀਆ ਬਰਧਨ ਨੇ ਪਹਿਲਾ ਤੇ ਅਧਾਵਿਕ ਨੇ ਦੂਜਾ | ਅੰਡਰ 14 ਸਾਲ ਵਰਗ 'ਚੋਂ ਅਕਾਸ਼ ...

ਪੂਰੀ ਖ਼ਬਰ »

ਪੰਜਾਬ ਟੇਬਲ ਟੈਨਿਸ ਟੀਮ 'ਚ ਜਲੰਧਰ ਦੇ 10 ਖਿਡਾਰੀਆਂ ਦੀ ਚੋਣ

ਜਲੰਧਰ, 18 ਨਵੰਬਰ (ਜਤਿੰਦਰ ਸਾਬੀ)-ਨੈਸ਼ਨਲ ਟੇਬਲ ਟੈਨਿਸ ਚੈਂਪੀਅਨਸ਼ਿਪ ਲਈ ਚੁਣੀ ਗਈ ਪੰਜਾਬ ਟੇਬਲ ਟੈਨਿਸ ਟੀਮ ਵਿਚ ਜਲੰਧਰ ਦੇ 10 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ | ਇਹ ਜਾਣਕਾਰੀ ਕੋਚ ਮੁਨੀਸ਼ ਭਾਰਦਵਾਜ਼ ਵਲੋਂ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਅੰਡਰ 12 ਸਾਲ ਵਰਗ 'ਚ ...

ਪੂਰੀ ਖ਼ਬਰ »

ਐੱਸ. ਬੀ. ਐੱਲ. ਐੱਸ. ਨਰਸਿੰਗ ਸਕੂਲ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ

ਜਲੰਧਰ, 18 ਨਵੰਬਰ (ਐੱਮ.ਐੱਸ. ਲੋਹੀਆ)- ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਸਿਵਲ ਹਸਪਤਾਲ ਜਲੰਧਰ ਦੇ ਸਰਕਾਰੀ ਨਰਸਿੰਗ ਸਕੂਲ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਸਤੀਸ਼ ਕੁਮਾਰ ਮੈਡੀਕਲ ਅਫ਼ਸਰ ਨੇ ਕਿਹਾ ਕਿ ਸ਼ੂਗਰ ਦੀ ਬਿਮਾਰੀ ਸੰਸਾਰ ਭਰ 'ਚ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਵਿਖੇ ਅੰਤਰ ਹਾਊਸ ਨਾਟਕ ਮੁਕਾਬਲੇ

ਜਲੰਧਰ, 18 ਅਕਤੂਬਰ (ਰਣਜੀਤ ਸਿੰਘ ਸੋਢੀ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿਖੇ ਅੰਤਰ ਹਾਊਸ ਨਾਟਕ ਮੁਕਾਬਲੇ ਕਰਵਾਏ ਗਏ, ਜਿਸ 'ਚ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਫ਼ਤਿਹ ਸਿੰਘ ਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਦੇ ...

ਪੂਰੀ ਖ਼ਬਰ »

ਸੇਂਟ ਸੋਲਜਰ 'ਚ ਇੰਟਰ ਸਕੂਲ ਮੀਟ 'ਇੰਪਲਸ-18' ਕਰਵਾਇਆ

ਜਲੰਧਰ, 18 ਨਵੰਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਇੰਟਰ ਕਾਲਜ ਵਲੋਂ ਇੰਟਰ ਸਕੂਲ ਮੀਟ 'ਇੰਪਲਸ-18' ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਮਪਾਲ, ਪੀ.ਸੀ.ਐੱਸ ਰਵੀ ਕੁਮਾਰ ਦਾਰਾ, ਅਸਿਸਟੈਂਟ ਡਾਇਰੈਕਟਰ ਯੂਥ ਵੈੱਲਫੇਅਰ ਜਲੰਧਰ ਗੁਰਕਿਰਨ ਸਿੰਘ, ਸੰਤ ...

ਪੂਰੀ ਖ਼ਬਰ »

ਹੇਮਕੁੰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਰੋਹ

ਜਲੰਧਰ, 18 ਨਵੰਬਰ (ਰਣਜੀਤ ਸਿੰਘ ਸੋਢੀ)-ਹੇਮਕੁੰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਰੋਡ ਜਲੰਧਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਕੇ. ਕੇ. ਸ਼ਰਮਾ ਚੇਅਰਮੈਨ ਸਿਟੀਜ਼ਨ ਅਰਬਨ ਕੋਆਪੇ੍ਰਟਿਵ ਬੈਂਕ, ...

ਪੂਰੀ ਖ਼ਬਰ »

ਜਲੰਧਰ ਕੈਂਟ ਹਲਕੇ ਦੇ 3500 ਖਿਡਾਰੀਆਂ ਨੂੰ ਖੇਡਾਂ ਦਾ ਸਾਮਾਨ ਵੰਡਿਆ

ਜਲੰਧਰ 18 ਨਵੰਬਰ (ਜਤਿੰਦਰ ਸਾਬੀ)-ਜਲੰਧਰ ਕੈਂਟ ਹਲਕੇ ਦੇ 61 ਪਿੰਡਾਂ, ਜਲੰਧਰ ਛਾਉਣੀ ਦੇ ਸੱਤ ਵਾਰਡਾਂ ਤੇ ਜਲੰਧਰ ਸ਼ਹਿਰ ਦੇ 11 ਵਾਰਡਾਂ ਦੇ ਵੱਖ-ਵੱਖ ਖੇਡਾਂ ਨਾਲ ਸਬੰਧਤ 3500 ਦੇ ਕਰੀਬ ਖਿਡਾਰੀਆਂ ਨੂੰ ਤਕਰੀਬਨ ਇਕ ਕਰੋੜ ਦੀ ਲਾਗਤ ਵਾਲੇ ਖੇਡ ਸਾਮਾਨ, ਖੇਡ ਕਿੱਟਾਂ, ਖੇਡਣ ...

ਪੂਰੀ ਖ਼ਬਰ »

ਹਰ ਫ਼ਰੰਟ 'ਤੇ ਫ਼ੇਲ੍ਹ ਮੋਦੀ ਸਰਕਾਰ ਵਲੋਂ ਮੁੜ ਹਿੰਦੂ ਪੱਤਾ ਖੇਡਣ ਦੀ ਤਿਆਰੀ-ਸਿੱਖ ਸਟੂਡੈਂਟ ਫੈਡਰੇਸ਼ਨ

ਚੰਡੀਗੜ੍ਹ, 18 ਨਵੰਬਰ (ਮਾਨ)- ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਸ਼ਿਵ ਸੈਨਾ ਰਾਹੀਂ ਅਯੋਧਿਆ ਵਿਖੇ 24 ਅਤੇ 25 ਨਵੰਬਰ ਨੂੰ ਵਿਸ਼ਵ ਹਿੰਦੂ ਇਕੱਠ ਬੁਲਾ ਕੇ ਆਰ.ਐੱਸ.ਐਸ. ਅਤੇ ਭਾਜਪਾ ਬਾਬਰੀ ਮਸਜਿਦ ਦੇ ਅਸਥਾਨ 'ਤੇ ਰਾਮ ਮੰਦਿਰ ਉਸਾਰਨ ਦੀ ਤਿਆਰੀ ਕਰ ਚੁੱਕੀ ਹੈ ਅਤੇ ਹਰ ਫ਼ਰੰਟ ...

ਪੂਰੀ ਖ਼ਬਰ »

ਚਕਵਾਲ ਸਕੂਲ ਦੀ ਲੜਕੀਆਂ ਦੀ ਬਾਸਕਟਬਾਲ ਟੀਮ ਨੂੰ ਸੂਬਾ ਪੱਧਰੀ ਸਕੂਲ ਖੇਡਾਂ 'ਚ ਤੀਜਾ ਸਥਾਨ

ਕੁਰਾਲੀ, 18 ਨਵੰਬਰ (ਹਰਪ੍ਰੀਤ ਸਿੰਘ)-ਇੱਥੋਂ ਦੇ ਚਕਵਾਲ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੀ ਲੜਕੀਆਂ ਦੀ ਬਾਸਕਿਟਬਾਲ ਟੀਮ ਨੇ ਸ੍ਰੀ ਅੰਮਿ੍ਤਸਰ ਸਾਹਿਬ ਵਿਚ ਹੋਈਆਂ 64ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ...

ਪੂਰੀ ਖ਼ਬਰ »

ਬਾਬਾ ਕਰਤਾਰ ਸਿੰਘ ਭੈਰੋਂਮਾਜਰਾ ਵਾਲਿਆਂ ਨੇ ਸਾਰਾ ਜੀਵਨ ਸਮਾਜ ਭਲਾਈ ਲੇਖੇ ਲਾਇਆ : ਸੰਤ ਕੁਲਜੀਤ ਸਿੰਘ

ਮੁੱਲਾਂਪੁਰ ਗਰੀਬਦਾਸ, 18 ਨਵੰਬਰ (ਦਿਲਬਰ ਸਿੰਘ ਖੈਰਪੁਰ)- ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਸਿਸਵਾਂ ਵਿਖੇ ਕਰਵਾਏ ਜਾ ਰਹੇ ਸਾਲਾਨਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਮੁੱਖ ਸੇਵਾਦਾਰ ਬਾਬਾ ਕੁਲਜੀਤ ਸਿੰਘ ਨੇ ਸੰਗਤਾਂ ਨਾਲ ਪ੍ਰਵਚਨ ਸਾਂਝੇ ਕਰਦਿਆਂ ਸੰਤ ਬਾਬਾ ਕਰਤਾਰ ...

ਪੂਰੀ ਖ਼ਬਰ »

ਪੀ.ਜੀ.ਆਈ. ਅੰਗਦਾਨ 2 ਪਰਿਵਾਰਾਂ ਵਲੋਂ ਲਏ ਅੰਗਦਾਨ ਦੇ ਫ਼ੈਸਲੇ ਨਾਲ 9 ਮਰੀਜ਼ਾਂ ਨੂੰ ਮਿਲੀ ਨਵੀਂ ਜ਼ਿੰਦਗੀ

ਚੰਡੀਗੜ੍ਹ, 18 ਨਵੰਬਰ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. 'ਚ ਦੋ ਮਰੀਜ਼ਾਂ ਨੂੰ ਬਰੇਨ ਡੈੱਡ ਐਲਾਨਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਵਲੋਂ ਲਏ ਅੰਗਦਾਨ ਦੇ ਫ਼ੈਸਲੇ ਨਾਲ 9 ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਮਿਲ ਸਕੀ | ਹਰਿਆਣਾ ਨਾਲ ਸਬੰਧਿਤ 25 ਸਾਲਾ ...

ਪੂਰੀ ਖ਼ਬਰ »

ਪਿੰਡ ਤੋਗਾਂ ਤੋਂ ਡੱਡੂਮਾਜਰਾ ਲਿੰਕ ਸੜਕ ਦਾ ਕੰਮ ਸ਼ੁਰੂ

ਮੁੱਲਾਂਪੁਰ ਗਰੀਬਦਾਸ, 18 ਨਵੰਬਰ (ਖੈਰਪੁਰ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਦੇ ਲਗਾਤਾਰ ਉਪਰਾਲਿਆਂ ਸਦਕਾ ਬਹੁਤ ਦੇਰ ਤੋਂ ਲਟਕਦੀ ਆ ਰਹੀ ਇਲਾਕੇ ਦੀ ਮੰਗ ਨੂੰ ਅੱਜ ਬੂਰ ਪਿਆ ਹੈ | ਪਿੰਡ ਤੋਗਾਂ ਤੋਂ ਚੰਡੀਗੜ੍ਹ ਨੂੰ ਜਾ ਰਹੀ ਡੱਡੂਮਾਜਰਾ ਤੱਕ ਲਿੰਕ ਸੜਕ ...

ਪੂਰੀ ਖ਼ਬਰ »

ਹਰ ਯੋਗ ਲਾਭਪਾਤਰੀ ਕਿਰਤੀ ਨੂੰ ਦਿੱਤਾ ਜਾਵੇਗਾ ਸਰਕਾਰੀ ਸਕੀਮਾਂ ਦਾ ਲਾਭ-ਸ਼ਰਮਾ

ਖਰੜ, 18 ਨਵੰਬਰ (ਜੰਡਪੁਰੀ)-ਕਿਰਤ ਵਿਭਾਗ ਕੋਲ ਰਜਿਸਟਰਡ ਹਰ ਯੋਗ ਲਾਭਪਾਤਰੀ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਕਿਰਤੀਆਂ ਲਈ ਜਾਰੀ ਸਾਰੀਆਂ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬਲਬੀਰ ਸਿੰਘ ...

ਪੂਰੀ ਖ਼ਬਰ »

ਹੰਸ ਰਾਜ ਹੰਸ ਵਲੋਂ ਪੰਚਕੂਲਾ ਪ੍ਰਸ਼ਾਸਨ, ਨਗਰ ਨਿਗਮ ਤੇ ਸਫਾਈ ਕਰਮਚਾਰੀਆਂ ਨਾਲ ਮੀਟਿੰਗ

ਪੰਚਕੂਲਾ, 18 ਨਵੰਬਰ (ਕਪਿਲ)-ਪੰਚਕੂਲਾ ਪਹੁੰਚੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉੱਪ ਪ੍ਰਧਾਨ ਅਤੇ ਗਾਇਕ ਹੰਸ ਰਾਜ ਹੰਸ ਨੇ ਪੰਚਕੂਲਾ ਵਿਚ ਪੰਚਕੂਲਾ ਪ੍ਰਸ਼ਾਸਨ, ਨਗਰ ਨਿਗਮ ਅਤੇ ਸਫਾਈ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਅਤੇ ਕੰਮਾਂ ਦੀ ਸਮੀਖਿਆ ਕੀਤੀ | ਇਸ ...

ਪੂਰੀ ਖ਼ਬਰ »

ਸ਼ਹਿਰ 'ਚ ਥਾਂ-ਥਾਂ ਮੈਨਹੋਲ, ਨਾਲੀਆਂ ਉਪਰੋਂ ਲੋਹੇ ਦੇ ਢੱਕਣ ਚੋਰੀ ਹੋਣ ਦਾ ਸਿਲਸਿਲਾ ਜਾਰੀ

ਡੇਰਾਬੱਸੀ, 18 ਨਵੰਬਰ (ਗੁਰਮੀਤ ਸਿੰਘ)- ਡੇਰਾਬੱਸੀ ਸ਼ਹਿਰ 'ਚ ਮੇਨਹਾਲ ਅਤੇ ਨਾਲੀਆਂ ਦੇ ਉਪਰ ਰੱਖੇ ਲੋਹੇ ਦੇ ਭਾਰੀ ਭਰਕਮ ਢੱਕਣ ਚੋਰੀ ਹੋਣ ਦਾ ਸਿਲਸਿਲਾ ਜਾਰੀ ਹੈ | ਢੱਕਣ ਚੋਰੀ ਹੋਣ ਤੋਂ ਬਾਅਦ ਵੱਖ-ਵੱਖ ਥਾਵਾਂ 'ਤੇ ਖੁੱਲ੍ਹੇ ਪਏ ਮੇਨਹਾਲ ਤੇ ਨਾਲੀਆਂ ਕਰਕੇ ਕਿਸੇ ...

ਪੂਰੀ ਖ਼ਬਰ »

ਮੰਡੀਕਰਨ ਸਭਾ ਵਿਖੇ ਮਨਾਇਆ ਸਰਬ ਭਾਰਤੀ ਸਹਿਕਾਰੀ ਹਫ਼ਤਾ

ਲਾਲੜੂ, 18 ਨਵੰਬਰ (ਰਾਜਬੀਰ ਸਿੰਘ)- ਮੰਡੀਕਰਨ ਸਭਾ ਲਾਲੜੂ ਵਿਖੇ ਚੇਅਰਮੈਨ ਨਿਰਮੈਲ ਸਿੰਘ ਅਤੇ ਉਪਿੰਦਰ ਕੌਰ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਡੇਰਾਬੱਸੀ ਦੀ ਅਗਵਾਈ ਹੇਠ 65ਵਾਂ ਸਰਬ ਭਾਰਤੀ ਸਹਿਕਾਰੀ ਹਫ਼ਤਾ ਮਨਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਗਊਸ਼ਾਲਾ ਵਿਖੇ ਗੋਪਾ-ਅਸ਼ਟਮੀ ਮਹਾਂਉਤਸਵ ਮਨਾਇਆ

ਜ਼ੀਰਕਪੁਰ, 18 ਨਵੰਬਰ (ਅਵਤਾਰ ਸਿੰਘ)-ਸ੍ਰੀ ਗੋਪਾਲ ਗਊਧਾਮ ਗਊਸ਼ਾਲਾ ਜ਼ੀਰਕਪੁਰ ਵਲੋਂ ਗੋਪਾ-ਅਸ਼ਟਮੀ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸਭਨਾਂ ਨੂੰ ਇਸ ...

ਪੂਰੀ ਖ਼ਬਰ »

ਖੇਡਦੇ ਸਮੇਂ ਛੱਤ ਤੋਂ ਡਿੱਗਣ ਕਾਰਨ ਬੱਚੀ ਦੀ ਮੌਤ

ਖਰੜ, 18 ਨਵੰਬਰ (ਮਾਨ)-ਖਰੜ ਦੇ ਜਨਤਾ ਚੌਕ ਨੇੜੇ ਇਕ ਪ੍ਰਵਾਸੀ ਪਰਿਵਾਰ ਦੀ ਛੋਟੀ ਜਿਹੀ ਬੱਚੀ ਦੀ ਖੇਡਦੇ ਸਮੇਂ ਛੱਤ ਤੋਂ ਡਿੱਗਣ ਕਾਰਨ ਮੌਤ ਹੋ ਗਈ | ਇਸ ਸਬੰਧੀ ਸਿਟੀ ਥਾਣਾ ਖਰੜ ਦੇ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਜਾਰਾ ਨਾਮਕ ਇਹ ਛੋਟੀ ਬੱਚੀ ਬੀਤੇ ਸ਼ੁੱਕਰਵਾਰ ...

ਪੂਰੀ ਖ਼ਬਰ »

ਏ. ਪੀ. ਜੇ. ਸਮਾਰਟ ਸਕੂਲ ਨੇ ਸਾਲਾਨਾ ਖੇਡ ਸਮਾਰੋਹ ਕਰਵਾਇਆ

ਖਰੜ, 18 ਨਵੰਬਰ (ਗੁਰਮੁੱਖ ਸਿੰਘ ਮਾਨ)-ਏ. ਪੀ. ਜੇ. ਸਮਾਰਟ ਸਕੂਲ ਮੁੰਡੀ ਖਰੜ ਦੇ ਸਾਲਾਨਾ ਖੇਡ ਸਮਾਰੋਹ ਦੀ ਸ਼ੁਰੂਆਤ ਨਗਰ ਕੌਾਸਲ ਪ੍ਰਧਾਨ ਅੰਜੂ ਚੰਦਰ ਵਲੋਂ ਮਿਸ਼ਾਲ ਜਲਾ ਕੇ ਕੀਤੀ ਗਈ | ਖੇਡਾਂ ਦੇ ਆਗਾਜ਼ ਮੌਕੇ ਗੈਸ ਵਾਲੇ ਗੁਬਾਰੇ ਛੱਡਣ ਦੇ ਨਾਲ-ਨਾਲ ਕਬੂਤਰ ਵੀ ਉਡਾਏ ...

ਪੂਰੀ ਖ਼ਬਰ »

ਗੱਡੀ ਦੀ ਲਪੇਟ 'ਚ ਆਉਣ ਨਾਲ 52 ਸਾਲਾ ਸਾਈਕਲ ਸਵਾਰ ਦੀ ਮੌਤ

ਲਾਲੜੂ, 18 ਨਵੰਬਰ (ਰਾਜਬੀਰ ਸਿੰਘ)- ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਪਿੰਡ ਡੈਹਰ ਦੇ ਮੋੜ ਨੇੜੇ ਇਕ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਸਾਈਕਲ ਸਵਾਰ ਦੀ ਮੌਤ ਹੋ ਗਈ ਹੈ | ਥਾਣਾ ਲਾਲੜੂ ਦੇ ਏ. ਐੱਸ. ਆਈ. ਰਾਜਿੰਦਰ ਸਿੰਘ ਅਨੁਸਾਰ ਰਣਬੀਰ ਸਿੰਘ (52) ਪੁੱਤਰ ਹੁਕਮ ਸਿੰਘ ...

ਪੂਰੀ ਖ਼ਬਰ »

ਖਰੜ ਸਬ-ਡਵੀਜ਼ਨ ਅੰਦਰ ਪੁਲਿਸ ਵਲੋਂ ਨਾਕਾਬੰਦੀ ਕਰਕੇ ਕੀਤੀ ਜਾ ਰਹੀ ਹੈ ਚੈਕਿੰਗ : ਡੀ. ਐੱਸ. ਪੀ.

ਖਰੜ, 18 ਨਵੰਬਰ (ਗੁਰਮੁੱਖ ਸਿੰਘ ਮਾਨ)-ਅੰਮਿ੍ਤਸਰ ਨੇੜੇ ਰਾਜਾਸਾਂਸੀ ਤਹਿਤ ਪੈਂਦੇ ਅਦਲੀਵਾਲ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਸਬ-ਡਵੀਜ਼ਨ ਖਰੜ ਅੰਦਰ ਪੁਲਿਸ ਵਲੋਂ ਗਸ਼ਤ ਤੇਜ਼ ਕਰ ਦਿੱਤੀ ਗਈ ਹੈ ਅਤੇ ਥਾਂ-ਥਾਂ 'ਤੇ ਨਾਕਾਬੰਦੀ ਕਰਕੇ ਵਾਹਨਾਂ ਆਦਿ ...

ਪੂਰੀ ਖ਼ਬਰ »

ਮੁਹਾਲੀ ਨਿਰੰਕਾਰੀ ਭਵਨ ਪੁਲਿਸ ਛਾਉਣੀ 'ਚ ਤਬਦੀਲ

ਐੱਸ. ਏ. ਐੱਸ. ਨਗਰ, 18 ਨਵੰਬਰ (ਜਸਬੀਰ ਸਿੰਘ ਜੱਸੀ)-ਅੰਮਿ੍ਤਸਰ ਨੇੜੇ ਰਾਜਾਸਾਂਸੀ ਤਹਿਤ ਪੈਂਦੇ ਨਿਰੰਕਾਰੀ ਭਵਨ ਵਿਖੇ ਬੰਬ ਧਮਾਕੇ ਦੀ ਘਟਨਾ ਵਾਪਰਨ ਤੋਂ ਬਾਅਦ ਜ਼ਿਲ੍ਹਾ ਮੁਹਾਲੀ ਦੀ ਪੁਲਿਸ ਵਲੋਂ ਤੁਰੰਤ ਹਰਕਤ 'ਚ ਆਉਂਦਿਆਂ ਸਥਾਨਕ ਫੇਜ਼-6 ਸਥਿਤ ਨਿਰੰਕਾਰੀ ਭਵਨ ਦੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੱਧੂ ਵਲੋਂ ਪਿੰਡ ਜਗਤਪੁਰਾ ਦੇ ਵਿਕਾਸ ਕਾਰਜਾਂ ਲਈ 8.50 ਲੱਖ ਦਾ ਚੈੱਕ ਭੇਟ

ਐੱਸ. ਏ. ਐੱਸ. ਨਗਰ, 18 ਨਵੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਸਰਕਾਰ ਸੂਬੇ ਦੇ ਬਹੁਪੱਖੀ ਵਿਕਾਸ ਲਈ ਪੁੂਰੀ ਤਰ੍ਹਾਂ ਵਚਨਬੱਧ ਹੈ ਤੇ ਵਿਕਾਸ ਕਾਰਜਾਂ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਹ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਪੰਜਾਬ ...

ਪੂਰੀ ਖ਼ਬਰ »

ਮੁਹਾਲੀ ਹਵਾਈ ਅੱਡੇ ਨੇੜੇ 5300 ਏਕੜ 'ਚ ਵਸੇਗਾ ਨਵਾਂ ਸ਼ਹਿਰ, ਕਿਸਾਨਾਂ 'ਚ ਖ਼ੁਸ਼ੀ ਦੀ ਲਹਿਰ

ਐੱਸ. ਏ. ਐੱਸ. ਨਗਰ, 18 ਨਵੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਸਰਕਾਰ ਵਲੋਂ ਨਵੇਂ ਸਾਲ ਦੌਰਾਨ ਮੁਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ 5300 ਏਕੜ ਰਕਬੇ 'ਚ ਇਕ ਨਵਾਂ ਸ਼ਹਿਰ ਵਸਾਇਆ ਜਾਵੇਗਾ | ਇਸ ਸਬੰਧੀ ਵਧੀਕ ਚੀਫ਼ ਸੈਕਟਰੀ (ਏ. ਸੀ. ਐੱਸ.) ਹਾਊਸਿੰਗ ਐਾਡ ਅਰਬਨ ...

ਪੂਰੀ ਖ਼ਬਰ »

ਹਰਿੰਦਰਪ੍ਰੀਤ ਸਿੰਘ ਤੇ ਵੀਰਜੀਤ ਕੌਰ ਦੀ ਜੂਨੀਅਰ ਨੈਸ਼ਨਲ ਵੇਟ ਲਿਫ਼ਟਿੰਗ ਚੈਂਪੀਅਨਸ਼ਿਪ ਲਈ ਚੋਣ

ਐੱਸ. ਏ. ਐੱਸ. ਨਗਰ, 18 ਨਵੰਬਰ (ਜਸਬੀਰ ਸਿੰਘ ਜੱਸੀ)-ਚੰਡੀਗੜ੍ਹ ਦੇ ਸੈਕਟਰ-42 ਦੇ ਵੇਟ ਲਿਫ਼ਟਿੰਗ ਹਾਲ ਵਿਖੇ ਅਭਿਆਸ ਕਰਨ ਵਾਲੇ ਦੋ ਵੇਟ ਲਿਫਟਰ ਰਾਸ਼ਟਰੀ ਜੂਨੀਅਰ ਵੇਟ ਲਿਫ਼ਟਿੰਗ ਚੈਂਪੀਅਨਸ਼ਿਪ ਲਈ ਚੁਣੇ ਗਏ ਹਨ | ਕੋਚ ਕਰਨਬੀਰ ਸਿੰਘ ਬੁੱਟਰ ਦੀ ਨਿਗਰਾਨੀ ਹੇਠ ...

ਪੂਰੀ ਖ਼ਬਰ »

ਪਹਿਲੇ ਦਿਨ 66,017 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ

ਐੱਸ. ਏ. ਐੱਸ. ਨਗਰ, 18 ਨਵੰਬਰ (ਜਸਬੀਰ ਸਿੰਘ ਜੱਸੀ)-ਤਿੰਨ ਰੋਜ਼ਾ ਕੌਮੀ ਪਲਸ ਪੋਲੀਓ ਪ੍ਰੋਗਰਾਮ ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਵਲੋਂ ਸਥਾਨਕ ਫੇਜ਼-6 ਵਿਚਲੀ ਕਾਲੋਨੀ ਵਿਖੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ...

ਪੂਰੀ ਖ਼ਬਰ »

270 ਗ੍ਰਾਮ ਹੈਰੋਇਨ ਸਮੇਤ ਨਾਈਜੀਰੀਅਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 18 ਨਵੰਬਰ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐੱਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਉਦਯੋਗਿਕ ਖੇਤਰ ਫੇਜ਼-8 ਬੀ ਮੁਹਾਲੀ ਨੇੜਿਓਾ ਇਕ ਨਾਈਜੀਰੀਅਨ ਨੂੰ 270 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਉਕਤ ਮੁਲਜ਼ਮ ਦੀ ਪਛਾਣ ...

ਪੂਰੀ ਖ਼ਬਰ »

ਦਸਤਾਰ ਮੁਹਿੰਮ ਨੂੰ ਵੱਡੇ ਪੱਧਰ 'ਤੇ ਚਲਾਇਆ ਜਾਵੇ : ਜੇ. ਪੀ

ਐੱਸ. ਏ. ਐੱਸ. ਨਗਰ, 18 ਨਵੰਬਰ (ਜਸਬੀਰ ਸਿੰਘ ਜੱਸੀ)-ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਤੇ ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇ. ਪੀ ਨੇ ਕਿਹਾ ਹੈ ਕਿ ਪੰਜਾਬ 'ਚ ਦਸਤਾਰ ਮੁਹਿੰਮ ਨੂੰ ਵੱਡੇ ਪੱਧਰ 'ਤੇ ਚਲਾਉਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਪ੍ਰਧਾਨ ਤੇ ਪ੍ਰਭਜੋਤ ਸਿੰਘ ਬਣੇ ਜਨਰਲ ਸਕੱਤਰ

ਜ਼ੀਰਕਪੁਰ, 18 ਨਵੰਬਰ (ਅਵਤਾਰ ਸਿੰਘ)-ਜ਼ੀਰਕਪੁਰ-ਕਾਲਕਾ ਪੁਰਾਣੀ ਸੜਕ 'ਤੇ ਸਥਿਤ ਸਿਲਵਰ ਕਰੀਕ -1 ਸੁਸਾਇਟੀ ਦੀ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ ਸਮੂਹ ਵਸਨੀਕਾਂ ਦੀ ਮੌਜੂਦਗੀ ਵਿਚ ਸਰਬਸੰਮਤੀ ਨਾਲ ਕੀਤੀ ਗਈ | ਇਸ ਦੌਰਾਨ ਸੁਰਿੰਦਰ ਸਿੰਘ ਨੂੰ ਪ੍ਰਧਾਨ ਅਤੇ ਪ੍ਰਭਜੋਤ ...

ਪੂਰੀ ਖ਼ਬਰ »

ਨਵਜੀਵਨ ਵੈੱਲਫੇਅਰ ਫਾਊਾਡੇਸ਼ਨ ਵਲੋਂ ਨੇਕੀ ਦੀ ਪੇਟੀ ਦੀ ਸ਼ੁਰੂਆਤ

ਜ਼ੀਰਕਪੁਰ, 18 ਨਵੰਬਰ (ਅਵਤਾਰ ਸਿੰਘ)-ਸਥਾਨਕ ਨਵਜੀਵਨ ਵੈੱਲਫੇਅਰ ਫਾਊਾਡੇਸ਼ਨ ਵਲੋਂ ਸਮਾਜ ਸੇਵੀ ਪਵਨ ਨਹਿਰੂ ਦੀ ਅਗਵਾਈ ਹੇਠ ਠੰਢ ਦੇ ਮੌਸਮ ਨੂੰ ਦੇਖਦਿਆਂ ਗ਼ਰੀਬ ਤੇ ਬੇਘਰੇ ਲੋਕਾਂ ਲਈ ਪੁਰਾਣੇ ਗਰਮ ਕੱਪੜੇ ਇਕੱਠੇ ਕਰਨ ਦੇ ਮਕਸਦ ਨਾਲ ਨੇਕੀ ਦੀ ਪੇਟੀ ਦੀ ਸ਼ੁਰੂਆਤ ...

ਪੂਰੀ ਖ਼ਬਰ »

ਜ਼ੀਰਕਪੁਰ ਦਾ ਸੀਵਰੇਜ ਸਿਸਟਮ ਫੇਲ੍ਹ ਹੋਣ ਕਾਰਨ ਗਲੀਆਂ 'ਚ ਵੱਗ ਰਿਹੈ ਗੰਦਾ ਪਾਣੀ

ਜ਼ੀਰਕਪੁਰ, 18 ਨਵੰਬਰ (ਅਵਤਾਰ ਸਿੰਘ)-ਜ਼ੀਰਕਪੁਰ ਖੇਤਰ ਅੰਦਰ ਵਾਰਡ ਨੰਬਰ 24 ਤੇ 27 ਦੇ ਗੁਰਦੇਵ ਨਗਰ ਤੇ ਸ਼ਿਵਾ ਇਨਕਲੇਵ ਕਾਲੋਨੀ 'ਚ ਸੀਵਰੇਜ ਦੀ ਸਮੱਸਿਆ ਬਦ ਤੋਂ ਬੱਦਤਰ ਹੁੰਦੀ ਜਾ ਰਹੀ ਹੈ¢ ਇਨ੍ਹਾਂ ਵਾਰਡਾਂ ਦੀਆਂ ਮੁੱਖ ਗਲੀਆਂ 'ਚ ਸੀਵਰੇਜ ਦਾ ਗੰਦਾ ਪਾਣੀ ਇਕ ਵਾਰ ...

ਪੂਰੀ ਖ਼ਬਰ »

ਕਿਤਾਬਾਂ ਵਾਲੀ ਦੁਕਾਨ 'ਚ ਚੋਰੀ

ਡੇਰਾਬੱਸੀ, 18 ਨਵੰਬਰ (ਸ਼ਾਮ ਸਿੰਘ ਸੰਧੂ)-ਸ਼ਨਿਵਾਰ-ਐਤਵਾਰ ਦੀ ਦਰਮਿਆਨੀ ਰਾਤ ਅਣਪਛਾਤੇ ਚੋਰ ਡੇਰਾਬੱਸੀ ਦੇ ਬੱਸ ਅੱਡੇ ਨੇੜੇ ਗੁਪਤਾ ਬੁੱਕ ਸਟੋਰ ਨਾਮਕ ਦੁਕਾਨ ਦੇ ਤਾਲੇ ਤੋੜ ਕੇ ਅੰਦਰੋਂ ਕਾਊਾਟਰ ਦੇ ਦਰਾਜਾਂ 'ਚ ਪਈ ਨਕਦੀ, ਚੈੱਕ ਬੁੱਕ ਅਤੇ ਬੈਂਕ ਦੀਆਂ ਪਾਸ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਕੰਬਲ ਵੰਡੇ

ਡੇਰਾਬੱਸੀ, 18 ਨਵੰਬਰ (ਸੰਧੂ)-ਮੁਬਾਰਿਕਪੁਰ-ਰਾਮਗੜ੍ਹ ਰੋਡ 'ਤੇ ਘੱਗਰ ਦਰਿਆ ਦੇ ਕਿਨਾਰੇ ਝੁੱਗੀਆਂ-ਝੌਪੜੀਆਂ 'ਚ ਰਹਿੰਦੇ ਲੋੜਵੰਦ ਤੇ ਗ਼ਰੀਬ ਪਰਿਵਾਰਾਂ ਨੂੰ ਸ਼ਿਵਾ ਚੈਰੀਟੇਬਲ ਸੇਵਾ ਸੁਸਾਇਟੀ ਡੇਰਾਬੱਸੀ ਵਲੋਂ ਕੰਬਲ ਵੰਡੇ ਗਏ | ਕਰੀਬ ਇਕ ਮਹੀਨਾ ਪਹਿਲਾਂ ਗਠਿਤ ...

ਪੂਰੀ ਖ਼ਬਰ »

ਗੁਰੂ ਨਾਨਕ ਦੀ ਬਾਣੀ ਪੂਰੇ ਜਗਤ ਨੂੰ ਸੇਧ ਦੇਣ ਵਾਲੀ : ਢਿੱਲੋਂ

ਡੇਰਾਬੱਸੀ, 18 ਨਵੰਬਰ (ਗੁੁਰਮੀਤ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਅਨਾਜ ਮੰਡੀ ਡੇਰਾਬੱਸੀ ਵਿਖੇ ਅੱਜ ਤੜਕੇ ਦੋ ਦਰਜਨ ਤੋਂ ਵੱਧ ਪ੍ਰਭਾਤ ਫੇਰੀਆਂ ਦੀ ਇਕੱਤਰਤਾ ਹੋਈ | ਸ਼ਹਿਰ 'ਚ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਸਮੇਤ ਇਕ ਦਰਜਨ ਤੋਂ ਵੱਧ ਪਿੰਡਾਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੁੱਲਾਂਪੁਰ ਗਰੀਬਦਾਸ, 18 ਨਵੰਬਰ (ਖੈਰਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਖੇੜਾ ਤੋਂ ਨਗਰ ਕੀਰਤਨ ਸਜਾਇਆ ਗਿਆ, ਜਿਸ ਦਾ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਪਿੰਡ ਖੇੜਾ ਦੀ ਸੰਗਤ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਪੁਲਿਸ ਮੋਬਾਈਲ ਐਪ ਬਾਰੇ ਦਿੱਤੀ ਜਾਣਕਾਰੀ

ਖਰੜ, 18 ਨਵੰਬਰ (ਗੁਰਮੁੱਖ ਸਿੰਘ ਮਾਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸਕਰੂਲਾਾਪੁਰ ਵਿਚ ਸਾਾਝ ਕੇਂਦਰ ਸਦਰ ਖਰੜ ਵਲੋਂ ਨਸ਼ਿਆਂ ਅਤੇ ਪੁਲਿਸ ਐਪਸ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ | ਸਾਂਝ ਕੇਂਦਰ ਦੇ ਇੰਚਾਰਜ ਅਵਤਾਰ ਸਿੰਘ ਵਲੋਂ ਬੱਚਿਆਂ ਨੰੂ ...

ਪੂਰੀ ਖ਼ਬਰ »

ਵਿਸ਼ਵ ਡਾਇਬਟੀਜ਼ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ, 18 ਨਵੰਬਰ (ਕੇ. ਐੱਸ. ਰਾਣਾ)-ਵਿਸ਼ਵ ਸ਼ੱਕਰ ਰੋਗ ਦਿਵਸ ਮੌਕੇ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ 'ਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ, ਜਿਨ੍ਹਾਂ 'ਚ ਭਾਰੀ ਗਿਣਤੀ ਵਿਚ ਮਰੀਜ਼ਾਂ ਅਤੇ ਉਨ੍ਹਾਂ ਨਾਲ ਆਏ ਸਾਕ-ਸਬੰਧੀਆਂ ਤੇ ਹੋਰਨਾਂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਯੂਥ ਕਾਂਗਰਸ ਨਿਭਾਏਗੀ ਅਹਿਮ ਰੋਲ-ਸਿੱਧੂ

ਐੱਸ. ਏ. ਐੱਸ. ਨਗਰ, 18 ਨਵੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਦੇ ਨੌਜਵਾਨਾਂ 'ਚ ਕਾਂਗਰਸ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਪੰਜਾਬ ਦੀ ਕੈਪਟਨ ਸਰਕਾਰ ਦੀਆਂ ਉਸਾਰੂ ਨੀਤੀਆਂ ਤੇ ਨੌਜਵਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਸੂਬੇ ਭਰ ਵਿਚ ਆਯੋਜਿਤ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਕਰਵਾਇਆ ਭਾਰਤ ਕੋ ਜਾਨੋ ਕੁਇਜ਼ ਮੁਕਾਬਲਾ

ਐੱਸ. ਏ. ਐੱਸ. ਨਗਰ, 18 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤ ਵਿਕਾਸ ਪ੍ਰੀਸ਼ਦ ਮੁਹਾਲੀ ਦੀਆਂ ਦੋਵੇਂ ਬ੍ਰਾਂਚਾਂ ਵਲੋਂ ਸਥਾਨਕ ਫੇਜ਼-2 ਵਿਖੇ ਭਾਰਤ ਕੋ ਜਾਨੋ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਕੇ. ਕੇ. ਸੇਠ ਡਾਇਰੈਕਟਰ ਮੈਟਲ ਸੇਪ ਇੰਡਸਟਰੀ ਪ੍ਰਾਈਵੇਟ ...

ਪੂਰੀ ਖ਼ਬਰ »

ਸੜਕ ਦੀ ਮੁਰੰਮਤ ਦਾ ਕੰਮ ਅੱਧ ਵਿਚਾਲੇ ਬੰਦ ਹੋਣ ਕਾਰਨ ਲੋਕਾਂ 'ਚ ਰੋਸ

ਲਾਲੜੂ, 18 ਨਵੰਬਰ (ਰਾਜਬੀਰ ਸਿੰਘ)-ਲੈਹਲੀ-ਬਨੂੰੜ ਸੜਕ ਦੀ ਮੁਰੰਮਤ ਦਾ ਕੰਮ ਅੱਧ ਵਿਚਾਲੇ ਰੁਕ ਜਾਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸੜਕ 'ਤੇ ਪੈਂਦੇ ਪਿੰਡ ਲੈਹਲੀ, ਹਸਨਪੁਰ, ਜਲਾਲਪੁਰ ਆਦਿ ਪਿੰਡਾਂ ਦੇ ਲੋਕਾਂ ਨੇ ਦੱਸਿਆ ਕਿ ਉਕਤ ਸੜਕ ਦੀ ਮੁਰੰਮਤ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਨੇ ਸਾਬਕਾ ਮੰਤਰੀ ਕੰਗ ਨੂੰ ਸੌ ਾਪਿਆ ਮੰਗ-ਪੱਤਰ

ਖਿਜ਼ਰਾਬਾਦ, 18 ਨਵੰਬਰ (ਰੋਹਿਤ ਗੁਪਤਾ)-ਇਥੋਂ ਨੇੜਲੇ ਕਸਬਾ ਮਾਜਰੀ ਦੇ ਬਲਾਕ ਚੌਕ ਸਥਿਤ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਮਹਾਤਮਾ ਗਾਂਧੀ ਨੈਸ਼ਨਲ ਰੁਜ਼ਗਾਰ ਯੋਜਨਾ ਤਹਿਤ ਕੰਮ ਕਰਨ ਵਾਲੇ ਕਰਮਚਾਰੀਆਂ ਵਲੋਂ ਸੁਖਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਤੀੜਾ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਮੁੱਲਾਂਪੁਰ ਗਰੀਬਦਾਸ, 18 ਨਵੰਬਰ (ਦਿਲਬਰ ਸਿੰਘ ਖੈਰਪੁਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਵਿਖੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ ਗਈ, ਜਿਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੀੜਾ ਦੇ 6ਵੀਂ ਤੋਂ 10ਵੀਂ ਕਲਾਸ ਤੱਕ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਨਹਿਰੂ ਸੀਨੀਅਰ ਹਾਕੀ ਟੂਰਨਾਮੈਂਟ 'ਚ ਸਾਈ ਲਖਨਊ ਤੇ ਮੁੰਬਈ ਇਲੈਵਨ ਦੀਆਂ ਟੀਮਾਂ ਨੇ ਆਪੋ-ਆਪਣੇ ਮੈਚ ਜਿੱਤੇ

ਚੰਡੀਗੜ੍ਹ, 18 ਨਵੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਦੇ ਹਾਕੀ ਸਟੇਡੀਅਮ ਸੈਕਟਰ 42 ਵਿਖੇ 55ਵੇਂ ਨਹਿਰੂ ਸੀਨੀਅਰ ਹਾਕੀ ਟੂਰਨਾਮੈਂਟ 'ਚ ਨਾਕ ਆਊਟ ਆਧਾਰ 'ਤੇ ਖੇਡੇ ਜਾ ਰਹੇ ਮੁਕਾਬਲਿਆਂ ਤਹਿਤ ਅੱਜ ਦੋ ਮੈਚ ਖੇਡੇ ਗਏ | ਪਹਿਲਾ ਮੈਚ ਸਾਈ ਲਖਨਊ ਅਤੇ ਪੰਜਾਬ ਪੁਲਿਸ ਦੀਆਂ ...

ਪੂਰੀ ਖ਼ਬਰ »

ਪੁਆਧੀ ਪੰਜਾਬੀ ਸੱਥ ਨੇ 15ਵਾਂ ਸਨਮਾਨ ਸਮਾਗਮ ਕਰਵਾਇਆ

ਖਰੜ, 18 ਨਵੰਬਰ (ਜੰਡਪੁਰੀ)-ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ ਭਾਗੂਮਾਜਰਾ ਵਿਖੇ ਗਿਆਨੀ ਰਤਨ ਸਿੰਘ ਸਹੌੜਾਂ ਵਾਲਿਆਂ ਨੂੰ ਸਮਰਪਿਤ ਪੁਆਧੀ ਪੰਜਾਬੀ ਸੱਥ ਮੁਹਾਲੀ ਵਲੋਂ 15ਵਾਂ ਸਾਲਾਨਾ ਸਨਮਾਨ ਸਮਾਗਮ-2018 ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਚੰਡੀਗੜ•੍ਹ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX