ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਕਪੂਰਥਲਾ 'ਚ ਕੋਰੋਨਾ ਦਾ ਪਹਿਲਾ ਮਾਮਲਾ ਪਾਜ਼ੀਟਿਵ
. . .  1 day ago
ਕਪੂਰਥਲਾ, 6 ਅਪ੍ਰੈਲ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਪਾਜ਼ੀਟਿਵ ਪਾਇਆ ਗਿਆ ਹੈ। ਕੋਰੋਨਾ ਵਾਇਰਸ ਦਾ ਪੀੜਤ 17 ਸਾਲਾ ਨੌਜਵਾਨ ਤਬਲੀਗ਼ੀ ਜਮਾਤ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ ਜੋ ਕਿ ਕਪੂਰਥਲਾ...
ਖਮਾਣੋਂ 'ਚ ਕੋਰੋਨਾ ਵਾਇਰਸ ਦੇ 2 ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਖਮਾਣੋਂ, 6 ਅਪ੍ਰੈਲ (ਮਨਮੋਹਨ ਸਿੰਘ ਕਲੇਰ, ਹਰਜੀਤ ਸਿੰਘ ਮਾਵੀ) - ਖਮਾਣੋਂ ਤਹਿਸੀਲ ਦੇ ਪਿੰਡ ਮਨੈਲੀ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਪਹੁੰਚੇ 11 ਲੋਕਾਂ 'ਚ 2 ਔਰਤਾਂ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ...
ਕੋਰੋਨਾ ਦੇ ਪਾਜ਼ੀਟਿਵ ਮਰੀਜ਼ ਦੀ ਪਤਨੀ ਤੇ ਪੁੱਤਰ ਦਾ ਕੋਰੋਨਾ ਟੈਸਟ ਵੀ ਪਾਜ਼ੀਟਿਵ
. . .  1 day ago
ਰੂਪਨਗਰ, 6 ਅਪ੍ਰੈਲ (ਸਤਨਾਮ ਸਿੰਘ ਸੱਤੀ) - ਰੂਪਨਗਰ ਦੇ ਪਿੰਡ ਚਤਾਮਲੀ ਦੇ ਕੋਰੋਨਾ ਪਾਜ਼ੀਟਿਵ ਮਰੀਜ਼ ਦੀ 54 ਸਾਲਾ ਪਤਨੀ ਅਤੇ 14 ਸਾਲਾ ਪੁੱਤਰ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ...
ਅਲਬਰਟਾ ਸੂਬੇ ਅੰਦਰ 1250 ਕੇਸਾਂ ਵਿਚੋਂ 23 ਮੌਤਾਂ, 279 ਕੇਸ ਹੋਏ ਤੰਦਰੁਸਤ
. . .  1 day ago
ਕੈਲਗਰੀ, 6 ਅਪ੍ਰੈਲ (ਜਸਜੀਤ ਸਿੰਘ ਧਾਮੀ) - ਅਲਬਰਟਾ ਵਿਚ ਕੋਵਿਡ-19 ਨਾਲ ਪੀੜਤ 69 ਨਵੇਂ ਕੇਸ ਆਉਣ ਪਿੱਛੋਂ 24 ਘੰਟਿਆਂ ਬਾਅਦ ਆਈ ਰਿਪੋਰਟ ਵਿਚ ਗਿਣਤੀ ਹੁਣ 1250 ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ 23 ਮੌਤਾਂ ਹੋ ਚੁੱਕੀਆਂ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਸੂਚਨਾ ਮੁਤਾਬਿਕ...
ਭਾਜਪਾ ਦਾ 40ਵਾਂ ਸਥਾਪਨਾ ਦਿਵਸ ਅੱਜ
. . .  1 day ago
ਨਵੀਂ ਦਿੱਲੀ, 6 ਅਪ੍ਰੈਲ - ਭਾਜਪਾ ਵੱਲੋਂ ਅੱਜ ਆਪਣਾ 40ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਾਰਟੀ ਨੇ ਆਪਣੇ ਸੰਸਥਾਪਕ ਮੈਂਬਰਾਂ ਤੇ ਵਰਕਰਾਂ ਦਾ ਧੰਨਵਾਦ...
ਅੱਜ ਵੀਡੀਓ ਕਾਨਫਰੰਂਸਿੰਗ ਰਾਹੀ ਹੋਵੇਗੀ ਕੇਂਦਰੀ ਕੈਬਨਿਟ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 6 ਅਪ੍ਰੈਲ - ਕੋਰੋਨਾ ਵਾਇਰਸ ਦੇ ਚੱਲਦਿਆਂ ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ ਦੁਪਹਿਰ 1 ਵਜੇ ਵੀਡੀਓ ਕਾਨਫਰੰਂਸਿੰਗ ਰਾਹੀ...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  1 day ago
ਜਲੰਧਰ, 6 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਡਿਪਟੀ ਕਮਿਸ਼ਨਰ ਵੱਲੋਂ ਸਬਜ਼ੀਆਂ ਅਤੇ ਫਲ ਵੇਚਣ ਵਾਲਿਆਂ ਨੂੰ ਤੈਅ ਭਾਅ ਅਨੁਸਾਰ ਹੀ ਸਬਜ਼ੀਆਂ...
ਪੁਲਿਸ ਪ੍ਰਸ਼ਾਸਨ ਵੱਲੋਂ ਜੰਡਿਆਲਾ ਗੁਰੂ ਪੂਰੀ ਤਰ੍ਹਾਂ ਸੀਲ
. . .  1 day ago
ਜੰਡਿਆਲਾ ਗੁਰੂ, 6 ਅਪ੍ਰੈਲ (ਰਣਜੀਤ ਸਿੰਘ ਜੋਸਨ) - ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ਨੂੰ ਘਰਾਂ ਅੰਦਰ ਰੱਖਣ ਲਈ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਜੰਡਿਆਲਾ ਗੁਰੂ ਨੂੰ...
ਕੋਰੋਨਾ ਵਾਇਰਸ ਕਾਰਨ ਪੰਜਾਬ 'ਚ 8ਵੀਂ ਮੌਤ
. . .  1 day ago
ਅੰਮ੍ਰਿਤਸਰ, 6 ਅਪ੍ਰੈਲ (ਹਰਮਿੰਦਰ ਸਿੰਘ) ਸਥਾਨਕ ਫੋਰਟਿਸ ਹਸਪਤਾਲ ਵਿਖੇ ਜੇਰੇ ਇਲਾਜ ਕੋਰੋਨ ਪੀੜਤ ਵਿਅਕਤੀ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸ ਦੀ ਪਹਿਚਾਣ (65 ਸਾਲ) ਵਜੋਂ ਹੈ, ਜੋ ਕਿ ਨਗਰ ਨਿਗਮ ਅੰਮ੍ਰਿਤਸਰ ਤੋਂ ਬਤੌਰ ਨਿਗਰਾਨ ਇੰਜੀਨੀਅਰ ਸੇਵਾ ਮੁਕਤ ਹੋਇਆ...
ਮੁਹਾਲੀ ਵਿਖੇ ਕਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ
. . .  1 day ago
ਐੱਸ.ਏ.ਐੱਸ ਨਗਰ, 6 ਅਪ੍ਰੈਲ (ਕੇ ਐੱਸ ਰਾਣਾ ) - ਮੁਹਾਲੀ ਵਿਚਲੇ ਸੈਕਟਰ 68 ਵਿਖੇ ਕਰੋਨਾ ਵਾਇਰਸ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਦਿੱਲੀ ਵਿਖੇ ਤਬਲੀਗ਼ੀ ਜਮਾਤ ਵਿਚ...
ਚੀਨ 'ਚ ਕੋਰੋਨਾ ਦੇ 38 ਪ੍ਰਵਾਸੀ ਮਾਮਲੇ ਪਾਜ਼ੀਟਿਵ, ਇੱਕ ਦੀ ਮੌਤ
. . .  1 day ago
ਬੀਜਿੰਗ, 6 ਅਪ੍ਰੈਲ - ਚੀਨ 'ਚ 38 ਪ੍ਰਵਾਸੀਆਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ ਇੱਕ ਦੀ ਮੌਤ ਹੋਈ...
ਸ੍ਰੀ ਮੁਕਤਸਰ ਸਾਹਿਬ ਵਿਖੇ 13 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ 'ਚ ਆਈਸੋਲੇਸ਼ਨ ਵਾਰਡ 'ਚ ਦਾਖ਼ਲ...
ਕਨਿਕਾ ਕਪੂਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  1 day ago
ਲਖਨਊ, 6 ਅਪ੍ਰੈਲ- ਕੋਰੋਨਾ ਵਾਇਰਸ ਪਾਜ਼ੀਟਿਵ ਬਾਲੀਵੁੱਡ ਗਾਇਕਾ ਕਨਿਕਾ ਕਪੂਰ ਨੂੰ ਆਖ਼ਰਕਾਰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਕਨਿਕ ਕਪੂਰ ਦਾ...
ਅਣਪਛਾਤੇ ਚੋਰਾਂ ਵੱਲੋਂ ਢਿਲਵਾਂ ਸੇਵਾ ਕੇਂਦਰ 'ਚ ਕੀਮਤੀ ਸਮਾਨ ਦੀ ਚੋਰੀ
. . .  1 day ago
ਢਿਲਵਾਂ, 6 ਅਪ੍ਰੈਲ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਅਣਪਛਾਤੇ ਚੋਰਾਂ ਨੇ ਕਰਫਿਊ ਦਾ ਲਾਹਾ ਲੈਂਦਿਆਂ ਢਿਲਵਾਂ ਸੇਵਾ ਕੇਂਦਰ ਵਿਖੇ ਕੀਮਤੀ ਸਮਾਨ ...
ਭਾਜਪਾ ਦੇ 40ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ ਸੰਬੋਧਨ
. . .  1 day ago
ਨਿਊਯਾਰਕ 'ਚ ਇਕ ਟਾਈਗਰ ਨੂੰ ਹੋਇਆ ਕੋਰੋਨਾ
. . .  1 day ago
ਲੋਕ ਸਭਾ ਮੈਂਬਰ ਬਿੱਟੂ ਨੂੰ ਵੀ ਘਰ ਵਿਚ ਇਕਾਂਤਵਾਸ ਰਹਿਣਾ ਪਿਆ
. . .  1 day ago
ਦੋ ਕੋਰੋਨਾ ਮਰੀਜ਼ ਸਾਹਮਣੇ ਆਉਣ 'ਤੇ ਦੋ ਪਿੰਡ ਕੀਤੇ ਗਏ ਸੀਲ
. . .  1 day ago
ਕੋਰੋਨਾ ਵਾਇਰਸ ਸੰਬੰਧੀ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਕੱਲ੍ਹ ਲਾਈਵ ਹੋ ਕੇ ਪੰਜਾਬ ਵਾਸੀਆਂ ਦੇ ਹੋਣਗੇ ਰੂ-ਬ-ਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਪਟਿਆਲਾ

ਅੰਮਿ੍ਤਸਰ ਬੰਬ ਧਮਾਕੇ ਤੋਂ ਬਾਅਦ ਪਟਿਆਲਾ ਸ਼ਹਿਰ 'ਚ ਹਾਈ ਅਲਰਟ, ਸੁਰੱਖਿਆ ਵਧਾਈ

ਪਟਿਆਲਾ, 18 ਨਵੰਬਰ (ਆਤਿਸ਼ ਗੁਪਤਾ)-ਅੱਜ ਅੰਮਿ੍ਤਸਰ ਦੇ ਰਾਜਾਸਾਂਸੀ ਨੇੜੇ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਸੂਬੇ ਭਰ 'ਚ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਗਏ ਹਨ | ਜਿਸ 'ਚ ਪਟਿਆਲਾ ਪੁਲਿਸ ਵਲੋਂ ਜ਼ਿਲੇ੍ਹ ਵਿਚਲੇ ਸਮੂਹ ਡੇਰਿਆਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਰਾਜਪੁਰਾ, 18 ਨਵੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਗੰਡਾਖੇੜੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਐੱਸ.ਆਈ. ਮਨਪ੍ਰੀਤ ਕੌਰ ਸਮੇਤ ਪੁਲਿਸ ਪਾਰਟੀ ਪਿੰਡ ਮੰਡੋਲੀ ਨੇੜੇ ਹਾਜ਼ਰ ...

ਪੂਰੀ ਖ਼ਬਰ »

ਸ਼ਹਿਰ 'ਚ ਵੱਖ-ਵੱਖ ਥਾਵਾਂ ਤੋਂ 4 ਮੋਟਰਸਾਈਕਲ ਤੇ ਇਕ ਸਕੂਟਰੀ ਚੋਰੀ

ਪਟਿਆਲਾ, 18 ਨਵੰਬਰ (ਆਤਿਸ਼ ਗੁਪਤਾ)-ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਵਲੋਂ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾਂਦੇ ਹਨ ਪਰ ਉਸ ਦੇ ਬਾਵਜੂਦ ਸ਼ਹਿਰ 'ਚ ਚੋਰਾਂ ਦੇ ਹੌਾਸਲੇ ਬੁਲੰਦ ਹੋਏ ਵਿਖਾਈ ਦਿੰਦੇ ਹਨ | ...

ਪੂਰੀ ਖ਼ਬਰ »

ਅਚਾਨਕ ਗੋਲੀ ਲੱਗਣ ਕਰ ਕੇ ਵਕੀਲ ਦੀ ਮੌਤ

ਪਟਿਆਲਾ, 18 ਨਵੰਬਰ (ਆਤਿਸ਼ ਗੁਪਤਾ)-ਇੱਥੇ ਮਾਲਵਾ ਕਾਲੋਨੀ ਪਟਿਆਲਾ ਵਿਖੇ ਰਹਿਣ ਵਾਲੇ ਵਕੀਲ ਤੇਜਿੰਦਰ ਸਿੰਘ ਪੂਨੀਆ ਦੀ ਅਚਾਨਕ ਗੋਲੀ ਚੱਲਣ ਕਰਕੇ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਚੌਾਕੀ ਅਫ਼ਸਰ ਕਾਲੋਨੀ ਦੀ ਪੁਲਿਸ ਨੇ ...

ਪੂਰੀ ਖ਼ਬਰ »

ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ.ਐਸ.ਆਈ. ਪੰਜਾਬ ਦਾ ਮਾਹੌਲ ਖ਼ਰਾਬ ਕਰਨ 'ਚ ਜੁਟੀ

ਪਟਿਆਲਾ, 18 ਨਵੰਬਰ (ਆਤਿਸ਼ ਗੁਪਤਾ)- ਪਿਛਲੇ ਦਿਨੀਂ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ.ਐਸ.ਆਈ ਵਲੋਂ ਤਿਉਹਾਰਾਂ ਦੇ ਚੱਲਦਿਆਂ ਸੂਬੇ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਵਿਉਂਤਬੰਦੀ ਤਿਆਰ ਕੀਤੀ ਗਈ ਸੀ | ਜਿਸ ਦੌਰਾਨ ਉਨ੍ਹਾਂ ਵਲੋਂ ਪਟਿਆਲਾ ਵਿਖੇ ਵੀ ਅਜਿਹੀ ...

ਪੂਰੀ ਖ਼ਬਰ »

ਅਧਿਆਪਕਾਂ ਦਾ ਸੰਘਰਸ਼ 43ਵੇਂ ਦਿਨ 'ਚ ਹੋਇਆ ਸ਼ਾਮਿਲ

ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਰਕਾਰ ਦੇ ਸਿੱਖਿਆ ਵਿਰੋਧੀ ਫ਼ੈਸਲਿਆਂ ਦੇ ਵਿਰੋਧ ਵਿਚ ਖੜੀ ਹੋਈ ਪੰਜਾਬ ਦੀ ਅਧਿਆਪਕ ਲਹਿਰ ਦਾ ਪੱਕਾ ਮੋਰਚਾ 43ਵੇਂ ਦਿਨ ਵਿਚ ਸ਼ਾਮਿਲ ਹੋ ਚੁੱਕਾ ਹੈ | ਸਾਂਝਾ ਅਧਿਆਪਕ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸਿੱਖਿਆ ਸਕੱਤਰ ...

ਪੂਰੀ ਖ਼ਬਰ »

ਨਰਿੰਦਰ ਸਿੰਘ ਬਣਿਆ ਪੰਜਾਬ ਦਾ ਸਭ ਤੋਂ ਤੇਜ਼ ਦੌੜਾਕ

ਪਟਿਆਲਾ, 18 ਨਵੰਬਰ (ਚਹਿਲ)-ਸ਼ਾਹੀ ਸ਼ਹਿਰ ਦੇ ਨਰਿੰਦਰ ਸਿੰਘ ਨੇ ਪੰਜਾਬ ਮਾਸਟਰਜ਼ ਅਥਲੈਟਿਕ ਮੀਟ ਦੇ 100 ਮੀਟਰ ਦੌੜ ਮੁਕਾਬਲੇ 'ਚੋਂ ਸੋਨ ਤਗਮਾ ਜਿੱਤ ਕੇ ਰਾਜ ਦਾ ਸਭ ਤੋਂ ਤੇਜ਼ ਦੌੜਾਕ ਬਣਨ ਦਾ ਮਾਣ ਹਾਸਿਲ ਕੀਤਾ ਹੈ | ਸਰਕਾਰੀ ਸੈਕੰਡਰੀ ਸਕੂਲ ਡਕਾਲਾ ਦੇ ਅਧਿਆਪਕ ...

ਪੂਰੀ ਖ਼ਬਰ »

ਮੋਟਰਸਾਈਕਲ ਨਾਲ ਕਾਰ ਟਕਰਾਉਣ 'ਤੇ ਕੁੱਟਮਾਰ

ਪਟਿਆਲਾ, 18 ਨਵੰਬਰ (ਆਤਿਸ਼ ਗੁਪਤਾ)-ਸਥਾਨਕ ਫਲਾਈ ਓਵਰ ਬਿ੍ਜ ਪਟਿਆਲਾ ਦੇ ਨਜ਼ਦੀਕ ਮੋਟਰਸਾਈਕਲ ਦੇ ਨਾਲ ਕਾਰ ਟਕਰਾਉਣ 'ਤੇ ਕਾਰ ਸਵਾਰ ਵਿਅਕਤੀਆਂ ਵਲੋਂ ਮੋਟਰਸਾਈਕਲ ਚਾਲਕ ਕੀ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਮੋਟਰਸਾਈਕਲ ਦੀ ਵੀ ਤੋੜ-ਭੰਨ ਕੀਤੀ ਗਈ ਹੈ | ਇਸ ਦੌਰਾਨ ...

ਪੂਰੀ ਖ਼ਬਰ »

ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ.ਐਸ.ਆਈ. ਪੰਜਾਬ ਦਾ ਮਾਹੌਲ ਖ਼ਰਾਬ ਕਰਨ 'ਚ ਜੁਟੀ

ਪਟਿਆਲਾ, 18 ਨਵੰਬਰ (ਆਤਿਸ਼ ਗੁਪਤਾ)- ਪਿਛਲੇ ਦਿਨੀਂ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ.ਐਸ.ਆਈ ਵਲੋਂ ਤਿਉਹਾਰਾਂ ਦੇ ਚੱਲਦਿਆਂ ਸੂਬੇ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਵਿਉਂਤਬੰਦੀ ਤਿਆਰ ਕੀਤੀ ਗਈ ਸੀ | ਜਿਸ ਦੌਰਾਨ ਉਨ੍ਹਾਂ ਵਲੋਂ ਪਟਿਆਲਾ ਵਿਖੇ ਵੀ ਅਜਿਹੀ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਬਨੂੜ, 18 ਨਵੰਬਰ (ਭੁਪਿੰਦਰ ਸਿੰਘ)-ਬਨੂੜ-ਲਾਂਡਰਾਂ ਮਾਰਗ ਉੱਤੇ ਸ਼ਹਿਰ ਸਥਿਤ ਫ਼ੌਜੀ ਕਾਲੋਨੀ ਨੇੜੇ ਮੌਜੂਦ ਦਿੱਲੀ ਦਰਬਾਰ ਢਾਬੇ ਦੇ ਸਾਹਮਣੇ ਕਾਰ ਅਤੇ ਮੋਟਰਸਾਈਕਲ ਦਰਮਿਆਨ ਵਾਪਰੇ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ | 19 ਸਾਲਾ ਦਾ ਮਿ੍ਤਕ ਗੁਰਦਾਸ ਰਾਮ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਪਾਸ ਅਧਿਆਪਕਾਂ ਨੇ ਭੁੱਖ ਹੜਤਾਲ ਕੀਤੀ ਸ਼ੁਰੂ

ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਬੇਰੁਜ਼ਗਾਰ ਈ.ਟੀ.ਟੀ. ਪਾਸ ਅਧਿਆਪਕ ਯੂਨੀਅਨ ਵਲੋਂ ਪਟਿਆਲਾ ਰੋਡ ਮਹਿਮੂਦਪੁਰ ਦਾਣਾ ਮੰਡੀ ਵਿਖੇ ਪੱਕਾ ਧਰਨਾ ਅਤੇ ਭੁੱਖ ਹੜਤਾਲ ਅੱਜ ਤੋਂ ਸ਼ੁਰੂ ਕਰ ਦਿੱਤੀ ਹੈ | ਇਹ ਭੁੱਖ ਹੜਤਾਲ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਗਈ ...

ਪੂਰੀ ਖ਼ਬਰ »

ਸ਼ਹਿਰ 'ਚ ਵੱਖ-ਵੱਖ ਥਾਵਾਂ ਤੋਂ 4 ਮੋਟਰਸਾਈਕਲ ਤੇ ਇਕ ਸਕੂਟਰੀ ਚੋਰੀ

ਪਟਿਆਲਾ, 18 ਨਵੰਬਰ (ਆਤਿਸ਼ ਗੁਪਤਾ)-ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਵਲੋਂ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾਂਦੇ ਹਨ ਪਰ ਉਸ ਦੇ ਬਾਵਜੂਦ ਸ਼ਹਿਰ 'ਚ ਚੋਰਾਂ ਦੇ ਹੌਾਸਲੇ ਬੁਲੰਦ ਹੋਏ ਵਿਖਾਈ ਦਿੰਦੇ ਹਨ | ...

ਪੂਰੀ ਖ਼ਬਰ »

ਮੋਟਰਸਾਈਕਲ ਨਾਲ ਕਾਰ ਟਕਰਾਉਣ 'ਤੇ ਕੁੱਟਮਾਰ

ਪਟਿਆਲਾ, 18 ਨਵੰਬਰ (ਆਤਿਸ਼ ਗੁਪਤਾ)-ਸਥਾਨਕ ਫਲਾਈ ਓਵਰ ਬਿ੍ਜ ਪਟਿਆਲਾ ਦੇ ਨਜ਼ਦੀਕ ਮੋਟਰਸਾਈਕਲ ਦੇ ਨਾਲ ਕਾਰ ਟਕਰਾਉਣ 'ਤੇ ਕਾਰ ਸਵਾਰ ਵਿਅਕਤੀਆਂ ਵਲੋਂ ਮੋਟਰਸਾਈਕਲ ਚਾਲਕ ਕੀ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਮੋਟਰਸਾਈਕਲ ਦੀ ਵੀ ਤੋੜ-ਭੰਨ ਕੀਤੀ ਗਈ ਹੈ | ਇਸ ਦੌਰਾਨ ...

ਪੂਰੀ ਖ਼ਬਰ »

ਦਾਜ ਦਹੇਜ ਸਬੰਧੀ ਪਤੀ ਤੇ ਸੱਸ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 18 ਨਵੰਬਰ (ਆਤਿਸ਼ ਗੁਪਤਾ)-ਦਾਜ ਦਹੇਜ ਦੀ ਮੰਗ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਪਤੀ ਸੁਖਚਰਨ ਸਿੰਘ ਪੁੱਤਰ ਰੂਪ ਸਿੰਘ ਅਤੇ ਸੱਸ ਜਗਦੇਵ ਕੌਰ ਵਾਸੀਆਂ ਪਿੰਡ ਪਿੱਪਲੀਆਂ ਜ਼ਿਲ੍ਹਾ ਮਾਨਸਾ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਲੋਕਾਂ ਦੇ ਅਵੇਸਲੇਪਨ ਕਾਰਨ ਆਵਾਜਾਈ ਦੀ ਸਮੱਸਿਆ ਨੇ ਧਾਰਿਆ ਗੰਭੀਰ ਰੂਪ

ਸਮਾਣਾ, 18 ਨਵੰਬਰ (ਹਰਵਿੰਦਰ ਸਿੰਘ ਟੋਨੀ)-ਲੋਕਾਂ ਦੇ ਅਵੇਸਲੇਪਨ ਕਾਰਨ ਤੇ ਆਵਾਜਾਈ ਪੁਲਿਸ ਵਲੋਂ ਵਾਹਨ ਸੜਕ ਕਿਨਾਰੇ ਨਾ ਖੜ੍ਹਾਉਣ ਦੀਆਂ ਅਪੀਲਾਂ ਕਰਨ ਦੇ ਬਾਵਜੂਦ ਅਪੀਲਾਂ ਨੂੰ ਦਰਕਿਨਾਰ ਕੀਤੇ ਜਾਣ 'ਤੇ ਸ਼ਹਿਰ 'ਚ ਆਵਾਜਾਈ ਦੀ ਸਮੱਸਿਆ ਗੰਭੀਰ ਰੂਪ ਧਾਰਦੀ ਜਾ ਰਹੀ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਾਂਭ-ਸੰਭਾਲ ਅਤੇ ਰੁਜ਼ਗਾਰ ਸਬੰਧੀ ਸੈਮੀਨਾਰ

ਰਾਜਪੁਰਾ, 18 ਨਵੰਬਰ (ਜੀ.ਪੀ. ਸਿੰਘ)-ਅੱਜ ਸਥਾਨਕ ਨਲਾਸ ਰੋਡ 'ਤੇ ਵਿਸ਼ੇਸ਼ ਲੋੜਾਂ ਵਾਲੇ ਗੁੰਗੇ ਬਹਿਰੇ ਬੱਚਿਆਂ ਦੇ ਪੰਜਾਬ ਦੇ ਇੱਕੋ-ਇਕ ਸਪੀਕਿੰਗ ਹੈਂਡਸ ਵੈੱਲਫੇਅਰ ਫਾਉਂਡੇਸ਼ਨ ਸੰਸਥਾ ਵਿਖੇ ਡਾਇਰੈਕਟਰ ਗੁਰਮੀਤ ਕੌਰ ਦੀ ਦੇਖ-ਰੇਖ ਵਿਚ ਵਿਸ਼ੇਸ਼ ਲੋੜਾਂ ਵਾਲੇ ...

ਪੂਰੀ ਖ਼ਬਰ »

ਸਰਪੰਚ ਪਿਆਰਾ ਸਿੰਘ ਨੂੰ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਸਮਾਣਾ, 18 ਨਵੰਬਰ (ਗੁਰਦੀਪ ਸ਼ਰਮਾ)-ਸੀਨੀਅਰ ਅਕਾਲੀ ਆਗੂ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਦਾਨੀਪੁਰ, ਸੁਖਵਿੰਦਰ ਸਿੰਘ ਬਦੇਸ਼ਾਂ, ਅੰਗਰੇਜ਼ ਸਿੰਘ ਬਿੱਟੂ ਅਤੇ ਬਲਜਿੰਦਰ ਸਿੰਘ ਬਦੇਸ਼ਾਂ ਦੇ ਪਿਤਾ ਟਕਸਾਲੀ ਆਗੂ ਸਰਪੰਚ ਬਾਪੂ ਪਿਆਰਾ ਸਿੰਘ ...

ਪੂਰੀ ਖ਼ਬਰ »

ਰਾਜਪੁਰਾ ਵੈੱਲਫੇਅਰ ਐਸੋਸੀਏਸ਼ਨ ਨੇ 11 ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ

ਰਾਜਪੁਰਾ, 18 ਨਵੰਬਰ (ਜੀ.ਪੀ. ਸਿੰਘ)-ਰਾਜਪੁਰਾ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਫੋਕਲ ਪੁਆਇੰਟ ਦੇ ਝੰਡਾ ਗਰਾਊਾਡ 'ਚ ਸੰਸਥਾ ਦੇ ਪ੍ਰਧਾਨ ਜਗੀਰ ਸਿੰਘ ਅਤੇ ਚੇਅਰਮੈਨ ਸੁਰਜੀਤ ਸਿੰਘ ਦੀ ਸਾਂਝੀ ਦੇਖ-ਰੇਖ ਹੇਠ 11 ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਉਣ ਦੇ ਲਈ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਵਲੋਂ ਹਿੰਦੁਸਤਾਨ ਵਪਾਰ ਸੈਨਾ ਦੀ ਸਥਾਪਨਾ

ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ਼ਿਵ ਸੈਨਾ ਹਿੰਦੁਸਤਾਨ ਵਲੋਂ ਪੰਜਾਬ 'ਚ ਪਾਰਟੀ ਦੇ ਕੰਮ ਕਾਰ ਨੂੰ ਵਧਾਉਂਦੇ ਹੋਏ ਜਿੱਥੇ ਨਵੇਂ ਮੈਂਬਰਾਂ ਨੂੰ ਪਾਰਟੀ 'ਚ ਸ਼ਾਮਿਲ ਕੀਤਾ ਜਾ ਰਿਹਾ ਹੈ ਉਸ ਦੇ ਨਾਲ ਹੀ ਵੱਖ ਵੱਖ ਵਰਗਾਂ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਾਂਭ-ਸੰਭਾਲ ਅਤੇ ਰੁਜ਼ਗਾਰ ਸਬੰਧੀ ਸੈਮੀਨਾਰ

ਰਾਜਪੁਰਾ, 18 ਨਵੰਬਰ (ਜੀ.ਪੀ. ਸਿੰਘ)-ਅੱਜ ਸਥਾਨਕ ਨਲਾਸ ਰੋਡ 'ਤੇ ਵਿਸ਼ੇਸ਼ ਲੋੜਾਂ ਵਾਲੇ ਗੁੰਗੇ ਬਹਿਰੇ ਬੱਚਿਆਂ ਦੇ ਪੰਜਾਬ ਦੇ ਇੱਕੋ-ਇਕ ਸਪੀਕਿੰਗ ਹੈਂਡਸ ਵੈੱਲਫੇਅਰ ਫਾਉਂਡੇਸ਼ਨ ਸੰਸਥਾ ਵਿਖੇ ਡਾਇਰੈਕਟਰ ਗੁਰਮੀਤ ਕੌਰ ਦੀ ਦੇਖ-ਰੇਖ ਵਿਚ ਵਿਸ਼ੇਸ਼ ਲੋੜਾਂ ਵਾਲੇ ...

ਪੂਰੀ ਖ਼ਬਰ »

ਡਾ: ਹਰਸ਼ਿੰਦਰ ਕੌਰ ਦੀ ਨਵੀਂ ਪੁਸਤਕ 'ਗਰਭ ਬਾਰੇ ਮਹੱਤਵਪੂਰਨ ਜਾਣਕਾਰੀ' ਦੀ ਘੁੰਡ ਚੁਕਾਈ

ਪਟਿਆਲਾ, 18 ਨਵੰਬਰ (ਜਸਪਾਲ ਸਿੰਘ ਢਿੱਲੋਂ)-ਰਜਿੰਦਰਾ ਹਸਪਤਾਲ ਪਟਿਆਲਾ ਦੀ ਬੱਚਿਆਂ ਦੀ ਮਾਹਿਰ ਡਾ. ਹਰਸ਼ਿੰਦਰ ਕੌਰ ਦੀ 40ਵੀਂ ਕਿਤਾਬ ਦੀ ਘੁੰਡ ਚੁਕਾਈ 'ਗਰਭ ਬਾਰੇ ਮਹੱਤਵਪੂਰਨ ਜਾਣਕਾਰੀ' ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਉਪ ਕੁਲਪਤੀ ਡਾ.ਬੀ.ਐਸ. ਘੁੰਮਣ, ...

ਪੂਰੀ ਖ਼ਬਰ »

ਬਿ੍ਟਿਸ਼ ਕੋ. ਐਡ. ਨੇ ਕਰਵਾਈ ਕਰਾਸ ਕੰਟਰੀ ਦੌੜ

ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਬਿ੍ਟਿਸ਼ ਕੋ ਐਡ ਸਕੂਲ ਵਿਖੇ ਕਰਾਸ ਕੰਟਰੀ ਦੌੜ ਕਰਵਾਈ ਗਈ | ਇਸ ਦੌੜ ਨੂੰ ਸਕੂਲ ਦੇ ਪਿ੍ੰਸੀਪਲ ਦੁਆਰਾ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਸ ਵਿਚ ਸਕੂਲ ਦੇ ਟਰੇਸਾ, ਟਾਲਸਟਾਏ ਅਤੇ ਟੈਗੋਰ ਹਾਊਸ ਦੇ ਕੁੱਲ 24 ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਮੁੰਡਿਆਂ ਵਿਚੋਂ ਟਰੇਸਾ ਹਾਊਸ ਦੇ ਅਰਬਾਜ ਖਾਨ ਅਤੇ ਟੈਗੋਰ ਹਾਊਸ ਦੀ ਲੜਕੀ ਅਰਸ਼ੀ ਖੋਸਲਾ ਨੇ ਪਹਿਲਾ ਸਥਾਨ ਹਾਸਲ ਕੀਤਾ |


ਖ਼ਬਰ ਸ਼ੇਅਰ ਕਰੋ

ਸੜਕ ਹਾਦਸੇ ਦੌਰਾਨ ਇਕ ਜ਼ਖ਼ਮੀ

ਪਟਿਆਲਾ, 18 ਨਵੰਬਰ (ਆਤਿਸ਼ ਗੁਪਤਾ)-ਇੱਥੇ ਡੀ.ਸੀ.ਡਬਲਯੂ. ਤੋਂ ਬੱਸ ਸਟੈਂਡ ਰੋਡ 'ਤੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਡਾਕਟਰ ਕੋਲ ਲੈ ਕੇ ਜਾਇਆ ਗਿਆ ਹੈ | ਜ਼ਖਮੀ ਹੋਣ ਵਿਅਕਤੀ ਦੀ ਪਛਾਣ ਮੋਹਿਤ ਸਿੰਘ ਪੁੱਤਰ ਰਜਿੰਦਰ ਸਿੰਘ ...

ਪੂਰੀ ਖ਼ਬਰ »

ਕੰਪਨੀ ਨਾਲ ਧੋਖਾਧੜੀ ਕਰਨ ਦਾ ਮਾਮਲਾ ਦਰਜ

ਨਾਭਾ, 18 ਨਵੰਬਰ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਵਿਚ ਪ੍ਰੇਮ ਸਿੰਘ ਨਿਰਦੇਸ਼ਕ ਪ੍ਰੀਤ ਕੰਬਾੲਨਜ਼ ਨਾਭਾ ਦੀ ਸ਼ਿਕਾਇਤ 'ਤੇ ਸੁਖਬੀਰ ਸਿੰਘ, ਮਨਜੋਤ ਸਿੰਘ, ਸ਼ਰਮਾ ਆਟੋ ਮੋਬਾਈਲ ਮੁਰਾਦਾਬਾਦ (ਯੂ.ਪੀ) ਦੇ ਿਖ਼ਲਾਫ਼ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਹੈ | ਸ਼ਿਕਾਇਤ ...

ਪੂਰੀ ਖ਼ਬਰ »

ਝੁੱਗੀ-ਝੌ ਾਪੜੀ ਵਾਲੇ ਬੱਚਿਆਂ ਨੂੰ ਪਿਲਾਈਆਂ ਪੋਲਿਓ ਬੂੰਦਾਂ

ਰਾਜਪੁਰਾ, 18 ਨਵੰਬਰ (ਰਣਜੀਤ ਸਿੰਘ)-ਅੱਜ ਇੱਥੇ ਐੱਸ.ਐਮ.ੳ. ਡਾ. ਰਣਜੀਤ ਸਿੰਘ ਦੀ ਦੇਖ-ਰੇਖ ਬੱਚਿਆਂ ਨੂੰ ਪੋਲਿਓ ਬੰੂਦਾਂ ਪਿਲਾਈਆਂ ਗਈਆਂ | ਇਸ ਕੰਮ ਲਈ 18 ਟੀਮਾਂ ਅਤੇ ਇਕ ਮੋਬਾਈਲ ਟੀਮ ਲੱਗੀ ਹੋਈ ਸੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੀ.ਪੀ.ਐਸ ਨਾਭਾ ਦੇ ਲਵਕੇਸ਼ ਵਰਮਾਨੀ ਨੈਸ਼ਨਲ ਐਵਾਰਡ ਲਈ ਚੁਣੇ ਗਏ

ਨਾਭਾ, 18 ਨਵੰਬਰ (ਕਰਮਜੀਤ ਸਿੰਘ)-ਪੀ.ਪੀ.ਐਸ਼.ਨਾਭਾ 'ਚ ਬਤੌਰ ਕੰਪਿਊਟਰ ਅਧਿਆਪਕ ਤੇ ਆਈ.ਟੀ. ਇੰਚਾਰਜ ਵਜੋਂ ਤਾਇਨਾਤ ਲਵਕੇਸ਼ ਵਰਮਾਨੀ ਦੀ ਚੋਣ ਨੈਸ਼ਨਲ ਐਵਾਰਡ ਲਈ ਕੀਤੀ ਗਈ ਹੈ | ਲਵਕੇਸ਼ ਵਰਮਾਨੀ ਨੂੰ ਇਹ ਐਵਾਰਡ ਆਈ.ਟੀ. ਤੇ ਰੋਬੋਟਿਕ ਦੇ ਖੇਤਰ 'ਚ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਛੋਟੀ ਉਮਰ 'ਚ ਹੀ ਗੁਰਲਾਲ ਨੇ ਕਬਾੜ ਦੇ ਸਾਮਾਨ ਤੋਂ ਤਿਆਰ ਕੀਤਾ ਇਕ ਟਰੈਕਟਰ

ਪਾਤੜਾਂ, 18 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਿੰਡ ਦੁਤਾਲ ਦੇ ਰਹਿਣ ਵਾਲੇ ਲੜਕੇ ਗੁਰਲਾਲ ਸਿੰਘ ਨੇ ਛੋਟੀ ਉਮਰ ਵਿਚ ਉਹ ਸਫਲਤਾ ਹਾਸਿਲ ਕੀਤੀ ਹੈ ਜਿਸ ਨੂੰ ਹਾਸਲ ਕਰਨ ਲਈ ਇਕ ਇੰਜੀਨੀਅਰ ਦੀ ਅੱਧੀ ਜ਼ਿੰਦਗੀ ਲੱਗ ਜਾਂਦੀ ਹੈ | ਅੱਠਵੀਂ ਕਲਾਸ ਕਰਨ ਮਗਰੋਂ ਆਈਟੀਆਈ 'ਚੋਂ ...

ਪੂਰੀ ਖ਼ਬਰ »

ਥਾਪਰ ਇੰਸਟੀਚਿਊਟ ਦੇ ਸਾਲਾਨਾ ਸਮਾਰੋਹ 'ਚ ਵੱਖ-ਵੱਖ ਵੰਨਗੀਆਂ ਦੀਆਂ ਪੇਸ਼ਕਾਰੀਆਂ ਨੇ ਸਰੋਤਿਆਂ ਨੂੰ ਕੀਲਿਆ

ਪਟਿਆਲਾ, 18 ਨਵੰਬਰ (ਗੁਰਵਿੰਦਰ ਸਿੰਘ ਔਲਖ)-ਥਾਪਰ ਇੰਸਟੀਚਿਊਟ ਆਫ਼ ਇੰਜ. ਐਾਡ ਟੈਕਨਾਲੋਜੀ ਵਿਖੇ ਚੱਲ ਰਹੇ ਤਿੰਨ ਦਿਨਾ ਸਲਾਨਾ ਸਮਾਰੋਹ ਸੈਂਟਰਨੇਲੀਆ ਦੇ ਅੱਜ ਦੂਜੇ ਦਿਨ ਵੱਖ ਵੱਖ ਵੰਨਗੀਆਂ 'ਚ ਵੱਡੀ ਗਿਣਤੀ 'ਚ ਪ੍ਰਤੀਯੋਗੀਆਂ ਨੇ ਹਿੱਸਾ ਲਿਆ | ਅੱਜ ਦੇ ਪੋ੍ਰਗਰਾਮ ...

ਪੂਰੀ ਖ਼ਬਰ »

ਲੋਕਾਂ ਨੇ ਲਿੰਕ ਸੜਕਾਂ ਤੋਂ ਬਾਅਦ ਰਾਸ਼ਟਰੀ ਮਾਰਗ ਉੱਪਰ ਵੀ ਕੀਤੇ ਨਾਜਾਇਜ਼ ਕਬਜ਼ੇ

ਸ਼ੁਤਰਾਣਾ, 18 ਨਵੰਬਰ (ਬਲਦੇਵ ਸਿੰਘ ਮਹਿਰੋਕ)- ਲੋਕਾਂ ਵਿਚ ਸਭ ਕੁਝ ਹੜੱਪਣ ਦੀ ਚਾਹੁਣਾ ਇੰਨੀ ਵੱਧ ਗਈ ਹੈ ਕਿ ਛੱਪੜਾਂ, ਸਾਂਝੀਆਂ ਥਾਵਾਂ ਤੇ ਲਿੰਕ ਸੜਕਾਂ ਉੱਪਰ ਕਬਜ਼ੇ ਕਰਨ ਉਪਰੰਤ ਹੁਣ ਕੌਮੀ ਮਾਰਗ ਨੂੰ ਨਿਸ਼ਾਨਾ ਬਣਾ ਲਿਆ ਹੈ ਪਰ ਹਾਈਵੇ ਅਥਾਰਿਟੀ 'ਤੇ ਪ੍ਰਸ਼ਾਸਨ ...

ਪੂਰੀ ਖ਼ਬਰ »

ਲੋਕਾਂ ਨੇ ਲਿੰਕ ਸੜਕਾਂ ਤੋਂ ਬਾਅਦ ਰਾਸ਼ਟਰੀ ਮਾਰਗ ਉੱਪਰ ਵੀ ਕੀਤੇ ਨਾਜਾਇਜ਼ ਕਬਜ਼ੇ

ਸ਼ੁਤਰਾਣਾ, 18 ਨਵੰਬਰ (ਬਲਦੇਵ ਸਿੰਘ ਮਹਿਰੋਕ)- ਲੋਕਾਂ ਵਿਚ ਸਭ ਕੁਝ ਹੜੱਪਣ ਦੀ ਚਾਹੁਣਾ ਇੰਨੀ ਵੱਧ ਗਈ ਹੈ ਕਿ ਛੱਪੜਾਂ, ਸਾਂਝੀਆਂ ਥਾਵਾਂ ਤੇ ਲਿੰਕ ਸੜਕਾਂ ਉੱਪਰ ਕਬਜ਼ੇ ਕਰਨ ਉਪਰੰਤ ਹੁਣ ਕੌਮੀ ਮਾਰਗ ਨੂੰ ਨਿਸ਼ਾਨਾ ਬਣਾ ਲਿਆ ਹੈ ਪਰ ਹਾਈਵੇ ਅਥਾਰਿਟੀ 'ਤੇ ਪ੍ਰਸ਼ਾਸਨ ...

ਪੂਰੀ ਖ਼ਬਰ »

'ਮਿੱਟੀ ਵਿਰਾਸਤ ਬੱਬਰਾਂ ਦੀ' ਪੰਜਾਬੀ ਫ਼ਿਲਮ ਦੇ ਦਿ੍ਸ਼ ਸ਼ੀਸ਼ ਮਹਿਲ 'ਚ ਫਿਲਮਾਏ

ਪਟਿਆਲਾ, 18 ਨਵੰਬਰ (ਗੁਰਵਿੰਦਰ ਸਿੰਘ ਔਲਖ)-ਨਵੀਂ ਆ ਰਹੀ ਪੰਜਾਬੀ ਫ਼ਿਲਮ ਮਿੱਟੀ ਵਿਰਾਸਤ ਬੱਬਰਾਂ ਦੀ ਫਿਲਮ ਦੇ ਵੱਖ ਵੱਖ ਦਿ੍ਸ਼ ਅੱਜ ਪਟਿਆਲਾ ਵਿਖੇ ਫਿਲਮਾਏ ਗਏ | ਫ਼ਿਲਮ 'ਚ ਮੁੱਖ ਭੂਮਿਕਾ ਪੌਲੀਵੁੱਡ ਅਦਾਕਾਰਾ ਜਪੁਜੀ ਖਹਿਰਾ ਅਤੇ ਲਖਵਿੰਦਰ ਸਿੰਘ ਕੰਡੋਲਾ ਨਿਭਾ ...

ਪੂਰੀ ਖ਼ਬਰ »

ਖੇਡ ਸਟੇਡੀਅਮ ਦਾ ਪ੍ਰਨੀਤ ਕੌਰ ਤੇ ਵਿਧਾਇਕ ਜਲਾਲਪੁਰ ਵਲੋਂ ਉਦਘਾਟਨ

ਘਨੌਰ, 18 ਨਵੰਬਰ (ਬਲਜਿੰਦਰ ਸਿੰਘ ਗਿੱਲ)-ਹਲਕਾ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਦੀ ਅਗਵਾਈ ਹੇਠ ਕੈਪਟਨ ਸਰਕਾਰ ਵਲੋਂ ਪਿੰਡਾਂ ਵਿਚ ਖੇਡ ਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸਟੇਡੀਅਮਾਂ ਅਤੇ ਪਾਰਕ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ | ਇਸ ਕੜੀ ਤਹਿਤ ...

ਪੂਰੀ ਖ਼ਬਰ »

47 ਬੋਤਲਾਂ ਸ਼ਰਾਬ ਬਰਾਮਦ, ਇਕ ਨਾਮਜ਼ਦ

ਪਟਿਆਲਾ, 18 ਨਵੰਬਰ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ 47 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਇਕ ਵਿਅਕਤੀ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਹ ਕਾਰਵਾਈ ਥਾਣਾ ਪਸਿਆਣਾ ਦੇ ਸਹਾਇਕ ਥਾਣੇਦਾਰ ਬਲਜੀਤ ਸਿੰਘ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਰਾਜਪੁਰਾ, 18 ਨਵੰਬਰ (ਜੀ.ਪੀ. ਸਿੰਘ)-ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਥਾਨਕ ਬਾਬਾ ਦੀਪ ਸਿੰਘ ਕਾਲੋਨੀ ਦੇ ਗੁਰਦੁਆਰਾ ਸਾਹਿਬ ਤੋਂ ਪ੍ਰਧਾਨ ਧਰਮ ਸਿੰਘ ਪਟਵਾਰੀ ਦੀ ਦੇਖ-ਰੇਖ ਵਿਚ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਕਿਸਾਨ ਪੂਰੀ ਤਰ੍ਹਾਂ ਖ਼ੁਸ਼-ਟੌਹੜਾ

ਭਾਦਸੋਂ, 18 ਨਵੰਬਰ (ਪਰਦੀਪ ਦੰਦਰਾਲਾ)-ਪਿਛਲੇ ਦੋ ਸਾਲਾਂ ਤੋਂ ਪੰਜਾਬ ਵਿਚ ਕੈਪਟਨ ਦੀ ਅਗਵਾਈ ਵਾਲੀ ਸਰਕਾਰ ਰਾਜ ਕਰ ਰਹੀ ਹੈ | ਜਿਸ ਵਿਚ ਕਿਸਾਨਾਂ ਨੰੂ ਮੰਡੀਆਂ ਵਿਚ ਹੁਣ ਫ਼ਸਲਾਂ ਦੀ ਚੁਕਾਈ ਤੇ ਅਦਾਇਗੀ ਵਿਚ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆ ਰਹੀ ਤੇ ਹੁਣ ਤੱਕ ...

ਪੂਰੀ ਖ਼ਬਰ »

ਸਾਂਝੇ ਜਥਾ ਮਾਰਚ ਦਾ ਪਾਤੜਾਂ ਇਲਾਕੇ 'ਚ ਭਰਵਾਂ ਸਵਾਗਤ

ਪਾਤੜਾਂ, 18 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਸ਼ਹੀਦਾਂ ਦੀ ਧਰਤੀ ਹੁਸੈਨੀਵਾਲਾ ਤੋਂ ਸਾਂਝੇ ਤੌਰ 'ਤੇ ਕਮਿਊਨਿਸਟ ਪਾਰਟੀਆਂ ਦੇ ਸਾਂਝੇ ਮੋਰਚੇ ਵਲੋਂ ਸ਼ੁਰੂ ਕੀਤੇ ਗਏ ਲੋਕ ਚੇਤਨਾ ਜਥਾ ਮਾਰਚ ਦਾ ਪਾਤੜਾਂ ਇਲਾਕੇ ਵਿਚ ਪਹੁੰਚਣ 'ਤੇ ਵਰਕਰਾਂ ਅਤੇ ਹਮਦਰਦਾਂ ਨੇ ਭਰਵਾਂ ...

ਪੂਰੀ ਖ਼ਬਰ »

ਰਾਸ਼ਟਰੀ ਬਾਲ ਸਵੱਸਥ ਸਮਾਗਮ ਤਹਿਤ ਜ਼ਿਲੇ੍ਹ ਦੇ ਸਕੂਲਾਂ 'ਚ ਜਾ ਕੇ ਕੀਤੀ ਚੈਕਿੰਗ

ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਰਾਸ਼ਟਰੀ ਬਾਲ ਸਵਾਸਥ ਕਾਰਿਆਕਰਮ ਤਹਿਤ ਜ਼ਿਲੇ੍ਹ 'ਚ ਆਰ.ਬੀ.ਐਸ.ਕੇ ਟੀਮਾਂ ਵਲੋਂ ਸਰਕਾਰੀ ਤੇ ਮਾਨਤਾ ਪ੍ਰਾਪਤ ਸਕੂਲਾਂ 'ਚ ਬੱਚਿਆਂ ਦੇ ਕੀਤੇ ਜਾ ਰਹੇ ਸਿਹਤ ਚੈੱਕਅਪ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਡਾ. ਮਨਜੀਤ ਸਿੰਘ ...

ਪੂਰੀ ਖ਼ਬਰ »

ਮੋਦੀ ਕਾਲਜ ਵਿਖੇ ਵਿਸ਼ਵ ਕਾਮਰਸ ਸਿੱਖਿਆ ਦਿਵਸ 'ਤੇ ਕਾਨਫ਼ਰੰਸ ਕਰਵਾਈ

ਪਟਿਆਲਾ, 18 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਪੀ.ਜੀ. ਕਾਮਰਸ ਤੇ ਮੈਨੇਜਮੈਂਟ ਵਿਭਾਗ ਵਲੋਂ ਪੰਜਾਬ ਕਾਮਰਸ ਤੇ ਮੈਨੇਜਮੈਂਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਅੱਜ 'ਰਾਸ਼ਟਰੀ/ਵਿਸ਼ਵ ਕਾਮਰਸ ਸਿੱਖਿਆ ਦਿਵਸ' ਦੇ ਮੌਕੇ ਇਕ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਸ਼ੁਰੂ

ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦਾ ਭੁਨਰਹੇੜੀ 'ਚ ਸਨਮਾਨ ਭੁਨਰਹੇੜੀ, 18 ਨਵੰਬਰ (ਧਨਵੰਤ ਸਿੰਘ)-ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਕਸਬਾ ਭੁਨਰਹੇੜੀ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ ਹੋ ਗਏ¢ ...

ਪੂਰੀ ਖ਼ਬਰ »

ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜਾਗਦੀ ਜੋਤ ਸਮਝ ਕੇ ਸਤਿਕਾਰ ਕਰਨ- ਗਿਆਨੀ ਅਮਰਜੀਤ ਸਿੰਘ

ਨਾਭਾ, 18 ਨਵੰਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਗੁ. ਸੇਵਕ ਜਥਾ ਮੁਹੱਲਾ ਕਰਤਾਰਪੁਰਾ ਵਿਖੇ ਗੁਰਗੱਦੀ ਨਸ਼ੀਨੀ ਦਿਵਸ ਨੂੰ ਸਮਰਪਿਤ ਗੁਰਮਿਤ ਸਮਾਗਮ ਕਰਵਾਇਆ ਗਿਆ | ਜਿੱਥੇ ਵਿਸ਼ੇਸ਼ ਤੌਰ 'ਤੇ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਨਿਹਾਲ ਕਰਨ ਲਈ ਗਿਆਨੀ ...

ਪੂਰੀ ਖ਼ਬਰ »

ਪ੍ਰੋ. ਗੁਰਦਰਸ਼ਨ ਸਿੰਘ ਢਿੱਲੋਂ ਤੇ ਡਾ. ਧਰਮਵੀਰ ਗਾਂਧੀ ਵਲੋਂ ਪੰਜਾਬੀਆਂ ਨੂੰ ਇਕ ਮੰਚ 'ਤੇ ਇਕੱਤਰ ਹੋਣ ਦੀ ਅਪੀਲ

ਪਟਿਆਲਾ, 18 ਨਵੰਬਰ (ਜ.ਸ. ਢਿੱਲੋਂ)-ਇਕ ਸਮਾਗਮ ਦੌਰਾਨ ਪ੍ਰੋ. ਗੁਰਦਰਸ਼ਨ ਸਿੰਘ ਢਿੱਲੋਂ ਤੇ ਉਨ੍ਹਾਂ ਦੇ ਸਾਥੀਆਂ, ਪ੍ਰੋਫ਼ੈਸਰ, ਅਧਿਆਪਕ, ਵਕੀਲ, ਇੰਜੀਨੀਅਰ ਤੇ ਹੋਰ ਬੁੱਧੀਜੀਵੀ ਸਿੰਘ ਸਭਾ ਸ਼ਤਾਬਦੀ ਕੇਂਦਰ ਸੈਕਟਰ 28 ਚੰਡੀਗੜ੍ਹ 'ਚ ਪੰਜਾਬ ਦੀ ਨਿੱਘਰਦੀ ਹਾਲਤ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਕਾਲਜ ਵਿਖੇ ਲਾਏ ਖ਼ੂਨਦਾਨ ਕੈਂਪ ਮੌਕੇ 77 ਯੂਨਿਟ ਖ਼ੂਨ ਦਾਨ

ਬਨੂੜ, 18 ਨਵੰਬਰ (ਭੁਪਿੰਦਰ ਸਿੰਘ)- ਸ਼ਹੀਦ ਊਧਮ ਸਿੰਘ ਇੰਜੀਨੀਅਰ ਅਤੇ ਤਕਨੀਕੀ ਕਾਲਜ ਤੰਗੋਰੀ ਵਿਖੇ ਬਾਲ ਦਿਵਸ ਮੌਕੇ ਐਨ.ਐਸ..ਐਸ. ਯੂਨਿਟ ਵਲੋਂ ਖ਼ੂਨਦਾਨ ਕੈਂਪ ਲਾਇਆ ਗਿਆ ਜਿਸ ਵਿਚ 77 ਯੂਨਿਟਾਂ ਵਲੋਂ ਖ਼ੂਨ ਦਾਨ ਕੀਤਾ ਗਿਆ | ਕੈਂਪ ਦਾ ਉਦਘਾਟਨ ਐਸ.ਯੂ.ਐਸ. ਗਰੁੱਪ ਦੇ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਪਟਿਆਲਾ ਦੀ ਬੈਠਕ ਹੋਈ

ਪਟਿਆਲਾ, 18 ਨਵੰਬਰ (ਜ.ਸ. ਢਿੱਲੋਂ)-ਭਾਰਤੀ ਮਜਦੂਰ ਸੰਘ ਜ਼ਿਲ੍ਹਾ ਪਟਿਆਲਾ ਦੇ ਪ੍ਰੈਸ ਸਕੱਤਰ ਪਰਵਿੰਦਰ ਗੋਲਡੀ ਨੇ ਦੱਸਿਆ ਕਿ ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਪਟਿਆਲਾ ਦੀ ਕਾਰਜਕਾਰਨੀ ਦੀ ਮੀਟਿੰਗ ਭਾਰਤੀ ਮਜ਼ਦੂਰ ਸੰਘ ਦੇ ਦਫ਼ਤਰ ਵਿਖੇ ਪਵਿੱਤਰ ਸਿੰਘ ਗੁਰੂ ਦੀ ...

ਪੂਰੀ ਖ਼ਬਰ »

ਰਾਸ਼ਟਰੀ ਬਾਲ ਸਵੱਸਥ ਸਮਾਗਮ ਤਹਿਤ ਜ਼ਿਲੇ੍ਹ ਦੇ ਸਕੂਲਾਂ 'ਚ ਜਾ ਕੇ ਕੀਤੀ ਚੈਕਿੰਗ

ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਰਾਸ਼ਟਰੀ ਬਾਲ ਸਵਾਸਥ ਕਾਰਿਆਕਰਮ ਤਹਿਤ ਜ਼ਿਲੇ੍ਹ 'ਚ ਆਰ.ਬੀ.ਐਸ.ਕੇ ਟੀਮਾਂ ਵਲੋਂ ਸਰਕਾਰੀ ਤੇ ਮਾਨਤਾ ਪ੍ਰਾਪਤ ਸਕੂਲਾਂ 'ਚ ਬੱਚਿਆਂ ਦੇ ਕੀਤੇ ਜਾ ਰਹੇ ਸਿਹਤ ਚੈੱਕਅਪ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਡਾ. ਮਨਜੀਤ ਸਿੰਘ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਬਿਜਲੀ ਨਿਗਮ ਦੀ ਬੈਠਕ ਹੋਈ, ਧਰਨਾ 21 ਨੂੰ

ਪਟਿਆਲਾ, 18 ਨਵੰਬਰ (ਜ.ਸ. ਢਿੱਲੋਂ)-ਪੰਜਾਬ ਬਿਜਲੀ ਨਿਗਮ ਪੈਨਸ਼ਨਰਜ ਐਸੋਸੀਏਸ਼ਨ ਪੱਛਮ ਮੰਡਲ ਪਟਿਆਲਾ ਦੀ ਬੈਠਕ ਰਾਮ ਚੰਦ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਡਵੀਜ਼ਨ ਪ੍ਰਧਾਨ ਰਾਮ ਚੰਦ ਨੇ ਕਿਹਾ ਕਿ 21 ਨਵੰਬਰ ਨੂੰ ਧਰਨਾ ਦੇ ਕੇ ਮੁਜ਼ਾਹਰਾ ਕਰਕੇ ਉਪ ਮੰਡਲ ...

ਪੂਰੀ ਖ਼ਬਰ »

ਵਿਗਿਆਨ ਪ੍ਰਦਰਸ਼ਨੀ 'ਚ ਬਨੂੜ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਬਨੂੜ, 18 ਨਵੰਬਰ (ਭੁਪਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ | ਇਸ ਪ੍ਰਦਰਸ਼ਨੀ 'ਚ ਬਲਾਕ ਦੇ 18 ਸਕੂਲਾਂ ਨੇ ਭਾਗ ਲਿਆ | ਸਿੱਖਿਆ ਵਿਭਾਗ ਵਲੋਂ ਲਗਾਈ ਇਸ ਪ੍ਰਦਰਸ਼ਨੀ ਦਾ ਉਦਘਾਟਨ ਠੇਕੇਦਾਰ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਸਕਾਟਲੈਂਡ ਦੀ ਯੂਨੀਵਰਸਿਟੀ ਦੇ ਅਧਿਕਾਰੀ ਫਸਰ ਮਿਸ ਜੈਕੁਲੀਨ ਫੁਰਨੀਕਸ ਨੇ ਪੰਜਾਬੀ ਯੂਨੀਵਰਸਿਟੀ ਦਾ ਕੀਤਾ ਦੌਰਾ

ਪਟਿਆਲਾ, 18 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸਕਾਟਲੈਂਡ ਦੀ ਯੂਨੀਵਰਸਿਟੀ ਆਫ ਹਾਈਲੈਂਡਜ਼ ਐਾਡ ਆਈਲੈਂਡਜ਼ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਨਾਲ ਸੰਬੰਧਿਤ ਅਫਸਰ ਮਿਸ ਜੈਕੁਲੀਨ ਫੁਰਨੀਕਸ ਵਲੋਂ ਦੌਰਾ ਕੀਤਾ ਗਿਆ¢ ...

ਪੂਰੀ ਖ਼ਬਰ »

ਭਾਜਪਾ ਦੇ ਸੂਬਾਈ ਪ੍ਰਧਾਨ ਨੇ ਇੰਜ. ਸ਼ੁਭਾਸ਼ ਸ਼ਰਮਾ ਨੂੰ ਪਾਰਟੀ 'ਚ ਕੀਤਾ ਸ਼ਾਮਿਲ

ਪਟਿਆਲਾ, 18 ਨਵੰਬਰ (ਅ.ਸ. ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਵਲੋਂ 2019 ਦੀਆਂ ਲੋਕ ਸਭਾਈ ਚੋਣਾਂ ਨੂੰ ਦੇਖਦਿਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਜਿਸ ਤਹਿਤ ਪਟਿਆਲਾ ਨਗਰ ਨਿਗਮ ਵਿਚ ਬਤੌਰ ਐਕਸੀਅਨ ਸੇਵਾ ਨਿਭਾ ਚੁੱਕੇ ਸੁਭਾਸ਼ ਸ਼ਰਮਾ ਨੂੰ ਪਾਰਟੀ 'ਚ ਸ਼ਾਮਲ ਕਰ ਲਿਆ ...

ਪੂਰੀ ਖ਼ਬਰ »

ਮਹਾਤਮਾ ਹੰਸਰਾਜ ਨੂੰ ਦਿੱਤੀ ਸ਼ਰਧਾਂਜਲੀ

ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੁਲਿਸ ਡੀ.ਏ.ਵੀ.ਪਬਲਿਕ ਸਕੂਲ ਵਿਖੇ ਮਹਾਤਮਾ ਹੰਸਰਾਜ ਨੂੰ ਉਨ੍ਹਾਂ ਦੀ ਵਰ੍ਹੇਗੰਢ 'ਤੇ ਸ਼ਰਧਾਂਜਲੀ ਦਿੱਤੀ ਗਈ | ਟਿਊਲਿਪ ਸਦਨ ਵਲੋਂ ਆਯੋਜਿਤ ਕੀਤੀ ਵਿਸ਼ੇਸ਼ ਪ੍ਰਾਰਥਨਾ ਸਭਾ 'ਚ 7ਵੀਂ ਜਮਾਤ ਦੀ ਵਿਦਿਆਰਥਣ ਸਤਵਿੰਦਰ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਨਾਭਾ ਵਿਖੇ 55ਵੀਂ ਆਲ ਇੰਡੀਆ ਆਈ. ਪੀ. ਐਸ. ਸੀ. ਅਥਲੈਟਿਕ ਮੀਟ ਸਮਾਪਤ

ਨਾਭਾ, 18 ਨਵੰਬਰ (ਕਰਮਜੀਤ ਸਿੰਘ)- ਪੰਜਾਬ ਦੀ ਸ਼ਾਨ ਸਿੱਖਿਆ ਸੰਸਥਾ ਪੰਜਾਬ ਪਬਲਿਕ ਸਕੂਲ, ਨਾਭਾ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ 55ਵੀਂ ਆਲ ਇੰਡੀਆ ਐਥਲੈਟਿਕ ਮੀਟ ਅੱਜ ਸ਼ਾਨਦਾਰ ਸਮਾਪਤੀ ਸਮਾਰੋਹ ਤੋਂ ਬਾਅਦ ਸਮਾਪਤ ਹੋ ਗਈ ਜਿਸ ਵਿਚ ਪਿਛਲੇ ਤਿੰਨ ਦਿਨਾਂ ...

ਪੂਰੀ ਖ਼ਬਰ »

ਜਥੇ. ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਜਥੇ. ਜਰਨੈਲ ਸਿੰਘ ਕਰਤਾਰਪੁਰ ਸਨਮਾਨਿਤ

ਬਹਾਦਰਗੜ੍ਹ, 18 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਬਣੀ ਐਗਜੈਕਟਿਵ ਕਮੇਟੀ ਲਈ ਸਰਬ ਸੰਮਤੀ ਨਾਲ ਚੁਣੇ ਗਏ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਪੰਜਾਬ ਲਵੇਗਾ ਪੰਜਾਬੀ ਪ੍ਰਬੋਧ ਪ੍ਰੀਖਿਆ

ਪਟਿਆਲਾ, 18 ਨਵੰਬਰ (ਗੁਰਵਿੰਦਰ ਸਿੰਘ ਔਲਖ)- ਡਾਇਰੈਕਟਰ ਵਿਭਾਗ ਪੰਜਾਬ ਗੁਰਸ਼ਰਨ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੋਸਟਾਂ ਭਰਨ ਸਬੰਧੀ ਨਿਰਧਾਰਿਤ ਯੋਗਤਾਵਾਂ ਵਿਚੋਂ ਇਕ ਯੋਗਤਾ ਹੈ ਕਿ ਉਮੀਦਵਾਰ ਲਈ ਮੈਟਿ੍ਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ...

ਪੂਰੀ ਖ਼ਬਰ »

ਨਵ-ਨਿਯੁਕਤ ਮੈਂਬਰ ਜਥੇ. ਜਰਨੈਲ ਸਿੰਘ ਕਰਤਾਰਪੁਰ ਦਾ ਕੀਤਾ ਵਿਸ਼ੇਸ਼ ਸਨਮਾਨ

ਡਕਾਲਾ, 18 ਨਵੰਬਰ (ਮਾਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰੀ ਕਮੇਟੀ ਦੇ ਨਵ-ਨਿਯੁਕਤ ਮੈਂਬਰ ਜਥੇ. ਜਰਨੈਲ ਸਿੰਘ ਕਰਤਾਰਪੁਰ ਦਾ ਅੱਜ ਸਨੌਰ ਹਲਕੇ ਦੇ ਪਿੰਡ ਮਰਦਾਂਹੇੜੀ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਬਲਬੇੜ੍ਹਾ ਸਰਕਲ ਦੇ ਪ੍ਰਧਾਨ ਜਥੇ. ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਤੇ ਬਾਬਾ ਜੱਸਾ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਗਮ 22 ਤੋਂ

ਨਾਭਾ, 18 ਨਵੰਬਰ (ਅਮਨਦੀਪ ਸਿੰਘ ਲਵਲੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਬਾਬਾ ਜੱਸਾ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਸਲਾਨਾ ਸਮਾਗਮ ਗੁ. ਟਿੱਬੀ ਸਾਹਿਬ ਵਿਖੇ 22 ਤੋਂ 24 ਨਵੰਬਰ ਤੱਕ ਕਰਵਾਏ ਜਾਣਗੇ | ਇਹ ਜਾਣਕਾਰੀ ਗੁਰੂ ਘਰ ਦੀ ਪ੍ਰਬੰਧਕ ...

ਪੂਰੀ ਖ਼ਬਰ »

ਬਿਨਾਹੇੜੀ ਸਕੂਲ ਵਿਖੇ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ

ਨਾਭਾ, 18 ਨਵੰਬਰ (ਕਰਮਜੀਤ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਨਾਹੇੜੀ ਵਿਖੇ ਅੰਤਰ ਹਾਊਸ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ, ਜਿਸ 'ਚ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ਵਲੋਂ ਵੱਖ-ਵੱਖ ਮਾਡਲਾਂ ...

ਪੂਰੀ ਖ਼ਬਰ »

ਗਿਆਨ ਅੰਜਨੁ ਸਕੂਲ 'ਚ ਕਰਵਾਏ ਗਏ ਅੰਤਰ ਸਕੂਲ ਖੇਡ ਮੁਕਾਬਲੇ

ਸਮਾਣਾ, 18 ਨਵੰਬਰ (ਪ੍ਰੀਤਮ ਸਿੰਘ ਨਾਗੀ)-ਗਿਆਨ ਅੰਜਨੁ ਪਬਲਿਕ ਸਕੂਲ ਸਮਾਣਾ 'ਚ ਸਲਾਨਾ ਅੰਤਰ ਸਕੂਲ ਖੇਡ ਮੁਕਾਬਲੇ ਕਰਵਾਏ ਗਏ ਜਿਸ 'ਚ ਕਬੱਡੀ, ਦੌੜਾਂ, ਗੋਲਾ ਸੁੱਟਣ, ਡਿਸਕਸ ਸੁੱਟਣ, ਫੁੱਟਬਾਲ, ਲੰਮੀ ਛਾਲ ਤੇ ਵਾਲੀਬਾਲ ਆਦਿ ਖੇਡਾਂ ਦੇ ਮੁਕਾਬਲੇ ਹੋਏ | ਮੁੱਖ ਮਹਿਮਾਨ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ ਵਿਖੇ ਫ਼ੈਸ਼ਨ ਵਾਕ ਪ੍ਰੋਗਰਾਮ ਕਰਵਾਇਆ

ਪਟਿਆਲਾ, 18 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਦਿੱਲੀ ਪਬਲਿਕ ਸਕੂਲ ਪਟਿਆਲਾ ਵਿਖੇ ਵੱਖ-ਵੱਖ ਕਿੰਡਰਗਾਰਡਨ ਦੇ ਸਕੂਲਾਂ ਦੇ ਵਿਦਿਆਰਥੀਆਂ ਲਈ ਇਕ ਵਿੰਟਰ ਫ਼ੈਸ਼ਨ ਵਾਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ 'ਚ 120 ਵਿਦਿਆਰਥੀਆਂ ਨੇ ਭਾਗ ਲਿਆ¢ ਇਸ ਪ੍ਰੋਗਰਾਮ ਦੌਰਾਨ ...

ਪੂਰੀ ਖ਼ਬਰ »

ਵਾਰਡ ਨੰਬਰ 19 ਦੀ ਵਿਰਕ ਕਾਲੋਨੀ 'ਚ 25 ਲੱਖ ਦੇ ਵਿਕਾਸ ਕਾਰਜ ਸ਼ੁਰੂ

ਪਟਿਆਲਾ, 18 ਨਵੰਬਰ (ਜਸ ਢਿੱਲੋਂ)-ਵਾਰਡ ਨੰ. 19 ਦੀ ਕੌਾਸਲਰ ਅਨੀਤਾ ਕੁਮਾਰੀ ਸ਼ਰਮਾ ਦੀ ਅਗਵਾਈ 'ਚ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ 'ਚ ਪੈਂਦੀ ਵਿਰਕ ਕਾਲੋਨੀ 'ਚ 25 ਲੱਖ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਹੋ ਗਏ ਹਨ | ਇਥੇ ਮੇਅਰ ਸੰਜੀਵ ਸ਼ਰਮਾ ਬਿੱਟੂ, ਪੰਜਾਬ ਕਾਂਗਰਸ ਦੇ ...

ਪੂਰੀ ਖ਼ਬਰ »

ਜੰਗ ਕਿਸੇ ਦੀ ਸਮੱਸਿਆ ਦਾ ਹੱਲ ਨਹੀਂ, ਸ਼ਾਂਤੀ ਹੀ ਸਦੀਵੀ ਹੈ-ਡਾ. ਬੀ.ਐਸ. ਘੁੰਮਣ

ਪਟਿਆਲਾ, 18 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਜੰਗ ਕਿਸੇ ਦੀ ਸਮੱਸਿਆ ਦਾ ਹੱਲ ਨਹੀਂ ਹੈ ਤੇ ਜੰਗ ਤੋਂ ਬਚਿਆ ਜਾ ਸਕਦਾ ਹੈ, ਇਹ ਸ਼ਬਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ ਬੀ.ਐਸ. ਘੁੰਮਣ ਨੇ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਕਰਵਾਏ 2 ਦਿਨਾ ...

ਪੂਰੀ ਖ਼ਬਰ »

ਮੋਦੀ ਕਾਲਜ ਦੀਆਂ ਮੁਟਿਆਰਾਂ ਪੈਨਸੇਕ ਸਿਲਾਈਟ ਮਾਰਸ਼ਲ ਆਰਟਸ 'ਚ ਬਣੀਆਂ ਯੂਨੀਵਰਸਿਟੀ ਚੈਂਪੀਅਨ

ਪਟਿਆਲਾ, 18 ਨਵੰਬਰ (ਚਹਿਲ)-ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੀਆਂ ਮੁਟਿਆਰਾਂ ਨੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਪੈਨਸੇਕ ਸਿਲਾਇਟ ਮਾਰਸ਼ਲ ਆਰਟਸ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ ਹੈ ਜਦੋਂ ਕਿ ਯੂਨੀਵਰਸਿਟੀ ਕਾਲਜ ਘਨੌਰ ਦੀ ਟੀਮ ਨੇ ਦੂਜਾ ਸਥਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX