ਮੋਗਾ, 18 ਨਵੰਬਰ (ਗੁਰਤੇਜ ਸਿੰਘ/ ਸੁਰਿੰਦਰਪਾਲ ਸਿੰਘ)- ਅੰਮਿ੍ਤਸਰ 'ਚ ਸੰਤ ਨਿਰੰਕਾਰੀ ਭਵਨ 'ਤੇ ਹੋਏ ਹਮਲੇ ਨੂੰ ਲੈ ਕੇ ਪੁਲਿਸ ਦੇ ਆਹਲਾ ਅਧਿਕਾਰੀਆਂ ਵਲੋਂ ਵੱਖ-ਵੱਖ ਜ਼ਿਲਿ੍ਹਆਂ ਤੋਂ ਪੁਲਿਸ ਨੂੰ ਅੰਮਿ੍ਤਸਰ ਬੁਲਾ ਲਿਆ ਗਿਆ, ਜਿੱਥੇ ਸੁਰੱਖਿਆ ਦੇ ਘੇਰੇ ਨੂੰ ...
ਕਿਸ਼ਨਪੁਰਾ ਕਲਾਂ, 18 ਨਵੰਬਰ (ਪਰਮਿੰਦਰ ਸਿੰਘ ਗਿੱਲ)-ਇੱਥੋਂ ਨੇੜਲੇ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਅਕਾਲਸਰ ਸਾਹਿਬ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ...
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਟੂਡੈਂਟਸ ਯੂਨੀਅਨ ਦਾ ਜ਼ਿਲ੍ਹਾ ਮੋਗਾ ਦਾ ਇਜਲਾਸ ਹੋਇਆ | ਇਸ ਮੌਕੇ ਪੁਰਾਣੀ ਜ਼ਿਲ੍ਹਾ ਕਮੇਟੀ ਨੂੰ ਭੰਗ ਕਰਦਿਆਂ ਨਵੀਂ ਜ਼ਿਲ੍ਹਾ ...
ਕਿਸ਼ਨਪੁਰਾ ਕਲਾਂ, 18 ਨਵੰਬਰ (ਪਰਮਿੰਦਰ ਸਿੰਘ ਗਿੱਲ)-ਪਿਛਲੇ ਚਾਰ ਦਿਨਾਂ ਤੋਂ ਆਪਣੀ ਭੈਣ ਨੂੰ ਮਿਲਣ ਵਾਸਤੇ ਗਏ ਨੌਜਵਾਨ ਦੇ ਲਾਪਤਾ ਹੋਣ ਦੀ ਖ਼ਬਰ ਹੈ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦਲਜੀਤ ਸਿੰਘ ਪੁੱਤਰ ਕਰਤਾਰ ਸਿੰਘ (30) ਵਾਸੀ ਇੰਦਰਗੜ੍ਹ 15 ਨਵੰਬਰ ਨੂੰ ਆਪਣੀ ...
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆਈ. ਐੱਸ. ਐੱਫ. ਕਾਲਜ ਆਫ਼ ਫਾਰਮੇਸੀ ਵਿਚ ਰਾਸ਼ਟਰੀ ਚਿਲਡਰਨ ਸਾਇੰਸ ਕਾਂਗਰਸ ਦਾ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ, ਜਿਸ ਦਾ ਮੁੱਖ ਵਿਸ਼ਾ 'ਸਾਇੰਸ ਤਕਨੀਕ ਦਾ ਇਸਤੇਮਾਲ, ਹਰਿਆ-ਭਰਿਆ ਤੇ ਸਵਸਥ ਰਾਸ਼ਟਰ' 'ਤੇ ...
ਅਜੀਤਵਾਲ, 18 ਨਵੰਬਰ (ਗ਼ਾਲਿਬ)-ਪੰਜਾਬ ਸਰਕਾਰ ਵਲੋਂ ਖੇਤੀਬਾੜੀ ਲਈ ਕਿਸਾਨਾਂ ਨੂੰ ਸਹੂਲਤਾਂ ਦੇਣ ਤਹਿਤ ਸਬਸਿਡੀ ਅਤੇ ਪੰਜਾਬ ਭਰ ਵਿਚ ਸਬਸਿਡੀ 'ਤੇ ਛੋਲਿਆਂ, ਮਸਰ, ਸਰੋਂ੍ਹ ਦੇ ਬੀਜ ਦਿੱਤੇ ਜਾਂਦੇ ਹਨ | ਇਸੇ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਦੀਆਂ ਹਦਾਇਤਾਂ 'ਤੇ ਮੋਗਾ ...
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਅਕਾਲ ਅਕੈਡਮੀ ਰੱਤੀਆਂ ਵਲੋਂ ਜ਼ਿਲ੍ਹਾ ਮੋਗਾ ਦੇ ਪਿੰਡ ਲੰਢੇਕੇ ਅਤੇ ਲੁਹਾਰਾ ਪਿੰਡ ਵਿਚ ਨਸ਼ਿਆਂ ਵਿਰੁੱਧ ਰੈਲੀ ਕੱਢੀ ਗਈ, ਜਿਸ ਨੂੰ ਅਕਾਲ ਅਕੈਡਮੀ ਰੱਤੀਆਂ ਪਿੰਡ ਦੇ ਸਾਬਕਾ ਸਰਪੰਚ ਕੁਲਦੀਪ ਸਿੰਘ, ਮਨਦੀਪ ਕੌਰ ਅਤੇ ...
ਬਾਘਾ ਪੁਰਾਣਾ, 18 ਨਵੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਤੋਂ ਮੁਦਕੀ ਵਾਲੀ ਸੜਕ ਲੰਮੇ ਸਮੇਂ ਤੋਂ ਬਰਬਾਦ ਹੋ ਚੁੱਕੀ ਹੈ, ਪਰ ਸੜਕ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਹੁੰਦੇ ਹੋਇਆਂ ਵੀ ਸੜਕ ਬਣਾਉਣ ਦਾ ਕੰਮ ਸ਼ੁਰੂ ਨਾ ਹੋਣ ਕਰਕੇ ਲੋਕਾਂ ...
ਮੋਗਾ, 18 ਨਵੰਬਰ (ਜਸਪਾਲ ਸਿੰਘ ਬੱਬੀ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਮੋਗਾ ਜਨਰਲ ਬਾਡੀ ਮੀਟਿੰਗ ਚਮਨ ਲਾਲ ਗੋਇਲ, ਵੇਦ ਪ੍ਰਕਾਸ਼ ਸੇਠੀ ਦੀ ਅਗਵਾਈ ਹੇਠ ਮੋਗਾ ਵਿਖੇ ਹੋਈ | ਇਸ ਮੌਕੇ ਲਾਲ ਬਿਸਵਾਸ ਸਹਾਇਕ ਕਮਿਸ਼ਨਰ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ...
ਮੋਗਾ, 18 ਨਵੰਬਰ (ਅਮਰਜੀਤ ਸਿੰਘ ਸੰਧੂ)- ਮੋਗਾ ਵਿਚ ਸੰਤ ਰਾਮਪਾਲ ਦੇ ਭਗਤ ਐਡਵੋਕੇਟ ਗੁਰਦੀਪ ਸਿੰਘ ਮੱਲਕੇ ਦੀ ਅਗਵਾਈ ਹੇਠ ਮੋਗਾ, ਫ਼ਿਰੋਜਪੁਰ, ਫ਼ਰੀਦਕੋਟ ਲਗਪਗ 2000 ਦੇ ਕਰੀਬ ਭਗਤਾਂ ਨੇ ਸ਼ਹਿਰ ਅੰਦਰ ਸ਼ਾਂਤੀਮਈ ਰੋਸ ਪ੍ਰਦਰਸ਼ਨ ਕੀਤਾ ਅਤੇ ਸੰਤ ਰਾਮਪਾਲ ਸਮੇਤ 930 ...
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਟੂਡੈਂਟਸ ਯੂਨੀਅਨ ਦਾ ਜ਼ਿਲ੍ਹਾ ਮੋਗਾ ਦਾ ਇਜਲਾਸ ਹੋਇਆ | ਇਸ ਮੌਕੇ ਪੁਰਾਣੀ ਜ਼ਿਲ੍ਹਾ ਕਮੇਟੀ ਨੂੰ ਭੰਗ ਕਰਦਿਆਂ ਨਵੀਂ ਜ਼ਿਲ੍ਹਾ ...
ਮੋਗਾ, 18 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਡੇਂਗੂ ਦੀ ਦਵਾਈ ਦੇ ਭੁਲੇਖੇ ਕੋਈ ਹੋਰ ਦਵਾਈ ਪੀ ਲੈਣ ਕਾਰਨ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਕ ਅੰਮਿ੍ਤਪਾਲ ਕੌਰ (27) ਪਤਨੀ ਸਿਮਰਨਜੀਤ ਸਿੰਘ ਵਾਸੀ ਮੁਹੱਲਾ ਨਾਨਕਪੁਰਾ ਦੁਸਾਂਝ ...
ਮੋਗਾ, 18 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਅਮਨਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਚੂਹੜਚੱਕ ਦੀ ਸ਼ਿਕਾਇਤ ਅਤੇ ਉਸ ਦੇ ਬਿਆਨਾਂ ਦੇ ਆਧਾਰ 'ਤੇ ਬਲਜੀਤ ਸਿੰਘ ਪੁੱਤਰ ਪਿਆਰਾ ਸਿੰਘ ਅਤੇ ਹਰਜੀਤ ਸਿੰਘ ਉਰਫ਼ ਨਿੱਕੂ ਪੁੱਤਰ ਬਲਜੀਤ ਸਿੰਘ ਦੋਵੇਂ ਵਾਸੀ ਦੌਧਰ ਸਰਕੀ ...
ਬਾਘਾ ਪੁਰਾਣਾ, 18 ਨਵੰਬਰ (ਬਲਰਾਜ ਸਿੰਗਲਾ)-ਆਕਸਫੋਰਡ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਨੇ ਰੌਾਤਾ ਵਾਸੀ ਸੁਖਮੰਦਰ ਸਿੰਘ ਸਿੱਧੂ ਅਤੇ ਪਤਨੀ ਸਵਰਨਜੀਤ ਕੌਰ ਸਿੱਧੂ ਨੂੰ ਕੈਨੇਡਾ ਦਾ 10 ਸਾਲਾਂ ਦਾ ਮਲਟੀਪਲ ਵਿਜ਼ਟਰ ਵੀਜ਼ਾ ਬਿਨਾਂ ਕਿਸੇ ਟ੍ਰੈਵਲ ਹਿਸਟਰੀ ਤੋਂ ਲਵਾ ...
ਬਾਘਾ ਪੁਰਾਣਾ, 18 ਨਵੰਬਰ (ਬਲਰਾਜ ਸਿੰਗਲਾ)- ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ 'ਤੇ ਪੂਰੀ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ | ਇੰਸ. ਜਸਵੰਤ ਸਿੰਘ ਬਾਘਾ ਪੁਰਾਣਾ ਨੇ ਕਿਹਾ ਕਿ ਸਥਾਨਕ ਸ਼ਹਿਰ 'ਚੋਂ ਲੰਘਣ ਵਾਲੇ ਵਾਹਨਾਂ ਦੀ ਪੂਰੀ ਤਲਾਸ਼ੀ ਲਈ ਜਾ ਰਹੀ ਹੈ | ਸਮਾਜ ਵਿਰੋਧੀ ...
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)- ਵੀਜ਼ਾ ਕੰਸਲਟੈਂਟ ਸੰਸਥਾ ਗੋਲਡਨ ਟ੍ਰੈਵਲ ਜੋ ਸਥਾਨਕ ਭਗਤ ਸਿੰਘ ਮਾਰਕੀਟ ਵਿਖੇ ਸਥਿਤ ਹੈ, ਦੇ ਡਾਇਰੈਕਟਰ ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਨੇ ਇਕ ਦਿਨ 'ਚ 18 ਮਲਟੀਪਲ ਕੈਨੇਡਾ ਦੇ ਵੀਜ਼ੇ ਲਵਾ ਕੇ ਰਿਕਾਰਡ ਕਾਇਮ ਕੀਤਾ ਹੈ | ...
ਬਾਘਾ ਪੁਰਾਣਾ, 18 ਨਵੰਬਰ (ਬਲਰਾਜ ਸਿੰਗਲਾ)-ਸਹਿਕਾਰੀ ਸਭਾਵਾਂ ਵਿਭਾਗ ਵਲੋਂ 65ਵਾਂ ਸਰਬ ਭਾਰਤੀ ਸਹਿਕਾਰੀ ਹਫ਼ਤਾ ਪਿੰਡ ਗਿੱਲ ਵਿਖੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਹਿਕਾਰੀ ਸਭਾ ਦੇ ਕੰਪਲੈਕਸ ਵਿਖੇ ਮਨਾਇਆ ਗਿਆ, ਜਿਸ ਦੀ ਅਗਵਾਈ ਕੁਲਦੀਪ ਕੁਮਾਰ ਉੱਪ ਰਜਿਸਟਰਾਰ ...
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)- ਰਾਈਟ ਵੇਲ ਏਅਰਿਲੰਕਸ ਮੋਗਾ ਨੇ ਕੋਮਲ ਪਤਨੀ ਖੁਸ਼ਪ੍ਰੀਤ ਸਦਿਊੜਾ ਦਾ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਵਾ ਕੇ ਦਿੱਤਾ ਹੈ | ਸੰਸਥਾ ਡਾਇਰੈਕਟਰ ਦੇਵ ਪਿ੍ਆ ਤਿਆਗੀ ਨੇ ਦੱਸਿਆ ਕਿ ਕੋਮਲ ਨੂੰ ਮਾਸਟਰ ਆਫ਼ ਹੈਲਥ ਐਡਮੀਸ਼ਟ੍ਰੇਨ ...
ਸਮਾਧ ਭਾਈ, 18 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਨਿਹਾਲ ਸਿੰਘ ਵਾਲਾ ਦੇ ਡਾਇਰੈਕਟਰ ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮਿਹਨਤੀ ਅਤੇ ਤਜਰਬੇਕਾਰ ਸਟਾਫ਼ ਦੀ ਬਦੌਲਤ ਪਿਛਲੇ ਦਿਨੀਂ ਆਈਲਟਸ ਦੇ ਆਏ ਨਤੀਜੇ 'ਚ ਵਿਦਿਆਰਥੀ ਇੰਦਰਪਾਲ ...
ਸਮਾਧ ਭਾਈ, 18 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਸਮਾਧ ਭਾਈ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਕਰਵਾਏ ਦਸਤਾਰ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਰਮਨਪ੍ਰੀਤ ਸਿੰਘ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲਾੋ ਕਰਵਾਏ ਦਸਤਾਰ ਮੁਕਾਬਲਿਆਂ 'ਚ ਤੀਜਾ ਸਥਾਨ ਹਾਸਲ ਕਰਨ ਵਾਲੇ ਲਖਵਿੰਦਰ ਸਿੰਘ ਦਾ ਸਕੂਲ ਮੈਨੇਜਮੈਂਟ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਸਤਿਨਾਮ ਸਰਬ ਕਲਿਆਣ ਟਰੱਸਟ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਿਚ ਭਾਗ ਲੈਣ ਵਾਲੇ ਬਾਕੀ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ | ਇਸ ਮੌਕੇ ਪ੍ਰਬੰਧਕ ਹਾਕਮ ਸਿੰਘ ਕਲੇਰ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਸਕੂਲ ਦੇ ਪਿ੍ੰਸੀਪਲ ਪਿੰਦਰਜੀਤ ਕੌਰ, ਵਾਇਸ ਪਿ੍ੰਸੀਪਲ ਹਰਮਿੰਦਰ ਸਿੰਘ ਕੋਟਲਾ ਤੇ ਸਟਾਫ਼ ਨੂੰ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹੋਰ ਵਧੇਰੇ ਉਪਰਾਲੇ ਕੀਤੇ ਜਾਣਗੇ | ਇਸ ਮੌਕੇ ਲਖਵੀਰ ਸਿੰਘ, ਰੁਪਿੰਦਰ ਕੌਰ, ਪਰਮਿੰਦਰ ਕੌਰ, ਜਸਪ੍ਰੀਤ ਕੌਰ, ਅਮਰਜੀਤ ਕੌਰ ਆਦਿ ਹਾਜ਼ਰ ਸਨ |
ਨੱਥੂਵਾਲਾ ਗਰਬੀ, 18 ਨਵੰਬਰ (ਸਾਧੂ ਰਾਮ ਲੰਗੇਆਣਾ)-ਬਾਘਾ ਪੁਰਾਣਾ ਬਲਾਕ ਦੀ ਸਾਇੰਸ ਪ੍ਰਦਰਸ਼ਨੀ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਵਿਖੇ ਪਿ੍ੰਸੀਪਲ ਤੇਜਿੰਦਰ ਕੌਰ ਗਿੱਲ ਦੀ ਅਗਵਾਈ ਲਗਾਈ ਗਈ | ਬਾਹਰਲੇ ਸਕੂਲਾਂ ਤੋਂ ਆਏ ...
ਬੱਧਨੀ ਕਲਾਂ, 18 ਨਵੰਬਰ (ਸੰਜੀਵ ਕੋਛੜ)-ਪਿ੍ੰ: ਕਰਮਜੀਤ ਸਿੰਘ ਦੀ ਅਗਵਾਈ ਅਤੇ ਬੀ.ਐਮ. ਰੁਪਿੰਦਰ ਕੌਰ ਦੀ ਰਹਿਨੁਮਾਈ ਹੇਠ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਵਿਖੇ ਇੰਟਰ ਸਕੂਲ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਮਾ: ਬਲਰਾਜ ...
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਦੀਪ ਸ਼ਰਮਾ, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਨਿਸ਼ਾਨ ਸਿੰਘ ਦੀ ਅਗਵਾਈ ਵਿਚ ਚੱਲ ਰਹੀਆਂ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀਆਂ ਵਿਚ ਸਰਕਾਰੀ ਸਕੂਲ ਲੜਕੇ ਡਰੋਲੀ ਭਾਈ ਦੇ ...
ਸਮਾਲਸਰ, 18 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਯੂਨੀਕ ਸਕੂਲ ਆਫ਼ ਸੀਨੀਅਰ ਸੈਕੰਡਰੀ ਸਮਾਲਸਰ ਵਿਖੇ ਦੋ ਰੋਜ਼ਾ ਅਥਲੈਟਿਕਸ ਮੀਟ ਕਰਵਾਈ ਗਈ | ਯੂਨੀਕ ਸਕੂਲ ਵਿਚ ਬੱਚਿਆਂ ਨੇ ਵੱਖ-ਵੱਖ ਪ੍ਰਤੀਯੋਗਤਾਵਾਂ ਜਿਵੇਂ 100 ਮੀਟਰ ਦੌੜ, 200 ਮੀਟਰ, ਗੋਲਾ ਸੁੱਟਣਾ, ਲੌਾਗ ਜੰਪ, ...
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਲੁਧਿਆਣਾ ਜੀ.ਟੀ. ਰੋਡ 'ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਮੋਗਾ ਵਲੋਂ ਸਕਾਲਰਸ਼ਿਪ ਟੈਸਟ ਦਾ ਨਤੀਜਾ ਐਲਾਨਿਆ ਗਿਆ | ਸਕੂਲ ਡਾਇਰੈਕਟਰ ਅਨੁਜ ਗੁਪਤਾ ...
ਅਜੀਤਵਾਲ, 18 ਨਵੰਬਰ (ਹਰਦੇਵ ਸਿੰਘ ਮਾਨ)-ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਅਧੀਨ ਤਕਨੀਕੀ ਸੰਸਥਾ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਚੱਲ ਰਹੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਕੋਰਸ ਡੋਮੈਸਟਿਕ ਡਾਟਾ ਐਾਟਰੀ ਦੇ ...
ਮੋਗਾ, 18 ਨਵੰਬਰ (ਜਸਪਾਲ ਸਿੰਘ ਬੱਬੀ)-ਐਸ.ਡੀ ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ. ਪਲਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਕਰਦਿਆਂ ਸੋਸ਼ਲ ਸਾਇੰਸ ਵਿਭਾਗ ਵਲੋਂ ਕੁਇਜ਼ ਮੁਕਾਬਲੇ ਕਰਵਾਏ | ਇਸ ਮੌਕੇ ਇਕਨਾਮਿਕਸ, ਹਿਸਟਰੀ, ...
ਨੱਥੂਵਾਲਾ ਗਰਬੀ, 18 ਨਵੰਬਰ (ਸਾਧੂ ਰਾਮ ਲੰਗੇਆਣਾ)-ਨਿੱਕੀ ਉਮਰੇ ਵੱਡੀਆਂ ਪੁਲਾਂਘਾਂ ਪੁੱਟਣ ਵਾਲੀ ਬਾਲ ਲੇਖਕਾ ਸਨਮਵੀਰ ਕੌਰ ਸੰਧੂ ਪੁੱਤਰੀ ਰਾਜਵੀਰ ਸਿੰਘ ਸੰਧੂ ਭਲੂਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਲਾ ਕਲਾਂ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ...
ਸਮਾਲਸਰ, 18 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)- ਯੂਨੀਕ ਸਕੂਲ ਆਫ਼ ਸੀਨੀ. ਸੈਕੰ. ਸਟਡੀਜ਼ ਦੇ ਹੋਣਹਾਰ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਸਾਇੰਸ ਪ੍ਰਦਰਸ਼ਨੀ ਵਿਚ ਦੂਸਰਾ ਸਥਾਨ ਹਾਸਲ ਕੀਤਾ | ਯੂਨੀਕ ਸਕੂਲ ਦੇ ਵਿਦਿਆਰਥੀਆਂ ਪ੍ਰਭਜੋਤ ਕੌਰ ਸੱਤਵੀਂ ਜਮਾਤ, ਟਰੀਸ਼ਾ ...
ਸਮਾਧ ਭਾਈ, 18 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੁੱਖ ਮਹਿਮਾਨ ਰਜੇਸ਼ਪਾਲ ਲੈਕਚਰਾਰ ਕੈਮਿਸਟਰੀ ਅਤੇ ਪਿ੍ੰਸੀਪਲ ਹਰਜੀਤ ਸਿੰਘ ਉਗੋਕੇ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਵਿਖੇ ਨਿਹਾਲ ...
ਕਿਸ਼ਨਪੁਰਾ ਕਲਾਂ, 18 ਨਵੰਬਰ (ਅਮੋਲਕ ਸਿੰਘ ਕਲਸੀ)-ਸਵ: ਠਾਕਰ ਸਿੰਘ ਮਾਨ ਦੁਆਰਾ ਸਥਾਪਤ ਕੀਤੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ 'ਚ ਸਪੋਰਟਸ ਮੀਟ ਕਰਵਾਈ ਗਈ, ਜਿਸ 'ਚ ਸ਼ਬਦ ਕੀਰਤਨ ਉਪਰੰਤ ...
ਬਾਘਾ ਪੁਰਾਣਾ, 18 ਨਵੰਬਰ (ਬਲਰਾਜ ਸਿੰਗਲਾ)- ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੁਦਕੀ ਰੋਡ ਬਾਘਾ ਪੁਰਾਣਾ ਵਿਖੇ ਰੈੱਡ ਕਰਾਸ ਸੁਸਾਇਟੀ ਵਲੋਂ ਮੈਜਿਕ ਸ਼ੋਅ ਦਿਖਾਇਆ ਗਿਆ, ਜਿਸ ਨੂੰ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਦੇਖਿਆ | ਸਕੂਲ ਦੇ ਚੇਅਰਮੈਨ ਨਵਦੀਪ ...
ਮੋਗਾ, 18 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਮੋਗਾ ਸ਼ਹਿਰ ਦਾ ਵਾਰਡ ਨੰਬਰ-47 ਅਨੇਕਾਂ ਸਮੱਸਿਆਵਾਂ ਵਿਚ ਘਿਰਿਆ ਹੋਇਆ ਸੀ ਅਤੇ ਹੁਣ ਤਰੱਕੀ ਦੀ ਰਾਹ 'ਤੇ ਹੋਣ ਕਾਰਨ ਸ਼ਹਿਰ ਦੇ ਵਾਰਡ ਨੰਬਰ ਇਕ ਵਾਰਡਾਂ ਵਿਚ ਗਿਣਿਆ ਜਾ ਸਕਦਾ ਹੈ | ਇਸ ਬਾਰੇ ਵਾਰਡ ਕੌਾਸਲਰ ਪੂਨਮ ਮਖੀਜਾ ਅਤੇ ...
ਬਾਘਾ ਪੁਰਾਣਾ, 18 ਨਵੰਬਰ (ਬਲਰਾਜ ਸਿੰਗਲਾ)-ਸਮਾਜ ਸੇਵਾ ਨੰੂ ਸਮਰਪਿਤ ਗੁਰੂ ਕਿ੍ਪਾ ਵੈੱਲਫੇਅਰ ਸੁਸਾਇਟੀ ਵਲੋਂ ਬਾਲ ਦਿਵਸ ਮੌਕੇ 3 ਵਿਦਿਆਰਥੀਆਂ ਨੂੰ 36 ਹਜ਼ਾਰ ਦੇ ਕਰੀਬ ਰਾਸ਼ੀ ਦੇ ਚੈੱਕ ਦੇ ਕੇ ਉਨ੍ਹਾਂ ਨੂੰ ਅਗਲੇਰੀ ਪੜ੍ਹਾਈ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ...
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਰਕਾਰੀ ਹਾਈ ਸਕੂਲ ਡਗਰੂ ਵਿਖੇ ਇੰਚਾਰਜ ਮੁੱਖ ਅਧਿਆਪਕ ਰਾਜੇਸ਼ ਕੁਮਾਰ ਖੰਨਾ ਦੀ ਸਰਪ੍ਰਸਤੀ ਹੇਠ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ 2018 ਲਗਾਈ ਗਈ, ਜਿਸ ਵਿਚ ਬਲਾਕ ਦੇ 35 ਸਕੂਲ (ਐਲੀਮੈਂਟਰੀ, ਹਾਈ ਅਤੇ ਸੀਨੀਅਰ ...
ਮੋਗਾ, 18 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਡਗਰੂ ਵਿਖੇ ਬਾਲ ਮੇਲੇ ਦਾ ਆਯੋਜਨ ਕੀਤਾ ਗਿਆ | ਇਸ ਮੇਲੇ ਵਿਚ ਪ੍ਰਦੀਪ ਕੁਮਾਰੀ ਸ਼ਰਮਾ, ਹਰਪ੍ਰੀਤ ਕੌਰ, ਮਮਤਾ ਅਤੇ ਸਤਨਾਮ ਸਿੰਘ ਨੇ ਮੰਚ ਦੀ ਡਿਊਟੀ ਨਿਭਾਈ | ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ...
ਬੱਧਨੀ ਕਲਾਂ, 18 ਨਵੰਬਰ (ਸੰਜੀਵ ਕੋਛੜ)-ਡਾਕਟਰ ਸੁਸ਼ੀਲ ਜੈਨ ਸਿਵਲ ਸਰਜਨ ਮੋਗਾ ਅਤੇ ਐਪੀਡੀਮੋਲੋਜਿਸਟ ਡਾਕਟਰ ਮੁਨੀਸ਼ ਅਰੋੜਾ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੰਜੇ ਪਵਾਰ ਦੀ ਰਹਿਨੁਮਾਈ ਹੇਠ ਸੰਤ ਦਰਬਾਰਾ ਸਿੰਘ ਕਾਲਜ (ਲੜਕੀਆਂ) ਲੋਪੋ ਵਿਖੇ ...
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਲੋਕ ਅਦਾਲਤ ਦੌਰਾਨ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛਤਵਾਲ ਵੱਲੋਂ ਨੰਬਰਦਾਰੀ ਦੇ ਦੋ ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਇਹ ਨਿਪਟਾਰਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਗਈ ਲੋਕ ਅਦਾਲਤ ਦੌਰਾਨ ...
ਮਮਦੋਟ, 18 ਨਵੰਬਰ (ਜਸਬੀਰ ਸਿੰਘ ਕੰਬੋਜ)- ਦੇਸ਼ ਦੀ ਤਰੱਕੀ ਅਤੇ ਨੌਜਵਾਨਾਂ ਦੇ ਚੰਗੇਰੇ ਭਵਿੱਖ ਵਾਸਤੇ ਆਬਾਦੀ ਨੂੰ ਕੰਟਰੋਲ ਕਰਨਾ ਸਮੇਂ ਦੀ ਮੁੱਖ ਜ਼ਰੂਰਤ ਹੈ ਤੇ ਵਧ ਰਹੀ ਆਬਾਦੀ ਨੂੰ ਠੱਲ੍ਹ ਪਾਉਣ ਵਾਸਤੇ ਇਸੇ ਮੁਹਿੰਮ ਤਹਿਤ 21 ਨਵੰਬਰ ਤੋਂ 4 ਦਸੰਬਰ ਤੱਕ ਨਸਬੰਦੀ ...
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਸਰਗਰਮ ਨੌਜਵਾਨ ਅਕਾਲੀ ਆਗੂ ਅਤੇ ਸੋਈ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ੋ੍ਰਮਣੀ ਅਕਾਲੀ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਕੇ ...
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਸਿੱਖ ਸਟੂਡੈਂਟ ਫੈਡਰੇਸ਼ਨ ਅਤੇ ਅਕਾਲੀ ਦਲ ਦੇ ਪੁਰਾਣੇ ਵਰਕਰ ਸਤ ਸਰੂਪ ਸਿੰਘ ਦਾਰਾ ਨੇ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵਲੋਂ ਥਾਣਾ ਮੁਖੀ ਫ਼ਾਜ਼ਿਲਕਾ ਨਾਲ ਕੀਤੇ ਦੁਰਵਿਹਾਰ ਦੀ ਨਿੰਦਾ ਕੀਤੀ ਹੈ | ...
ਕੋਟ ਈਸੇ ਖਾਂ, 18 ਨਵੰਬਰ (ਨਿਰਮਲ ਸਿੰਘ ਕਾਲੜਾ)-ਪੰਜਾਬ ਬੇਸਬਾਲ ਐਸੋਸੀਏਸ਼ਨ 14ਵੀਂ ਸੀਨੀਅਰ ਬੇਸਬਾਲ ਚੈਂਪੀਅਨਸ਼ਿਪ ਜੋ ਸ਼ਾਹੀ ਸਪੋਰਟਸ ਕਾਲਜ ਸਮਰਾਲਾ ਵਿਖੇ ਕਰਵਾਈ ਗਈ, ਵਿਚ ਮੋਗਾ ਜ਼ਿਲ੍ਹੇ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਿਆ ...
ਮੋਗਾ, 18 ਨਵੰਬਰ (ਜਸਪਾਲ ਸਿੰਘ ਬੱਬੀ)-ਮੋਗਾ ਕੇਂਦਰੀ ਸਹਿਕਾਰੀ ਬੈਂਕ ਲਿਮ: ਮੁੱਖ ਦਫ਼ਤਰ ਮੋਗਾ ਵਿਖੇ ਸਹਿਕਾਰਤਾ ਵਿਭਾਗ ਜ਼ਿਲਾ ਮੋਗਾ ਵਲੋਂ 65ਵਾਂ ਸਹਿਕਾਰੀ ਹਫ਼ਤਾ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਕੁਲਦੀਪ ਕੁਮਾਰ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਮੋਗਾ ...
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਇਲੈਕਟ੍ਰੋਹੋਮੀਓਪੈਥੀ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਮੋਗਾ ਦੇ ਇਕ ਹੋਟਲ 'ਚ ਡਾ. ਜਸਪਾਲ ਸਿੰਘ ਸੰਧੂ ਕੋਟ ਈਸੇ ਖਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਮੁੱਖ ਮਹਿਮਾਨ ਡਾ. ਸੰਜੀਵ ਕੁਮਾਰ ...
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਪਿੰਡ ਦੇ ਭਾਈ ਘਨੱਈਆ ਜੀ ਲੋਕ ਭਲਾਈ ਕਲੱਬ ਨੇ ਪਿੰਡ ਵਿਚ ਮੱਛਰ ਮਾਰਨ ਵਾਲੀ ਮਸ਼ੀਨ (ਫੋਗਿੰਗ ਮਸ਼ੀਨ) ਲਿਆਂਦੀ ਗਈ, ਜਿਸ ਸਬੰਧੀ ਗੱਲਬਾਤ ਕਰਨ 'ਤੇ ਕਲੱਬ ਦੇ ਪ੍ਰਧਾਨ ਕਰਮ ਸਿੰਘ ਗਿੱਲ ਨੇ ਦੱਸਿਆ ਕਿ ਇਹ ...
ਮੋਗਾ, 18 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਮੋਗਾ ਨੇ ਦਵਿੰਦਰ ਸਿੰਘ ਖੀਪਲ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਆਂਗਣਵਾੜੀ ਸੈਂਟਰ ਦੇ ਬੱਚਿਆਂ ਨੂੰ ਗਰਮ ਕੋਟੀਆਂ ਦਿੱਤੀਆਂ ਗਈਆਂ | ਸਰਕਾਰੀ ਪ੍ਰਾਇਮਰੀ ਸਕੂਲ ਮਹਿਮੇਵਾਲਾ ਵਿਖੇ ...
ਬੱਧਨੀ ਕਲਾਂ, 18 ਨਵੰਬਰ (ਸੰਜੀਵ ਕੋਛੜ)-ਅੱਖਾਂ ਅਤੇ ਦੰਦਾਂ ਦੇ ਪੰਦ੍ਹਰਵਾੜੇ ਤਹਿਤ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾਕਟਰ ਕਮਲਦੀਪ ਕੌਰ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਐਮ.ਓ. ਡਾ. ਸ਼ਿੰਗਾਰਾ ਸਿੰਘ ਦੀ ਅਗਵਾਈ 'ਚ ਪਿੰਡ ਬੁੱਟਰ ਕਲਾਂ ਵਿਖੇ ਅੱਖਾਂ ਤੇ ...
ਧਰਮਕੋਟ, 18 ਨਵੰਬਰ (ਪਰਮਜੀਤ ਸਿੰਘ)-ਕੇਂਦਰ ਸਰਕਾਰ ਦੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਦੇ ਜਮਹੂਰੀ ਹੱਕਾਂ ਦੇ ਹੋਏ ਘਾਣ ਤੇ ਹੋਰ ਕੋਝੇ ਯਤਨਾਂ ਸਬੰਧੀ ਲੋਕਾਂ ਜਾਗਰੂਕ ਕਰਨ ਲਈ ਪੰਜਾਬ ਵਿਚ ਸੀ.ਪੀ.ਐਮ. ਅਤੇ ਸੀ.ਪੀ.ਆਈ. ਵਲੋਂ ਜਥੇ ਮਾਰਚਾਂ ਦਾ ਪ੍ਰਬੰਧ ਕੀਤਾ ਗਿਆ ਹੈ | ...
ਮੰਡੀ ਲਾਧੂਕਾ, ਮੰਡੀ ਘੁਬਾਇਆ 18 ਨਵੰਬਰ (ਮਨਪ੍ਰੀਤ ਸਿੰਘ ਸੈਣੀ/ਅਮਨ ਬਵੇਜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਬੁੱਧੋਕੇ ਵਿਖੇ ਥਾਣਾ ਸਦਰ ਜਲਾਲਾਬਾਦ ਦੀ ਨਸ਼ਿਆਂ ਵਿਰੋਧੀ ਟੀਮ ਵੱਲੋਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਬੱਚਿਆ ਨੂੰ ਜਾਗਰੂਕ ਕਰਨ ਲਈ ...
ਮੋਗਾ, 18 ਨਵੰਬਰ (ਜਸਪਾਲ ਸਿੰਘ ਬੱਬੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ ਵਿਖੇ ਨਿਸ਼ਕਾਮ ਸੇਵਾ ਭਾਵ ਮੋਗਾ ਵਲੋਂ 60ਵਾਂ ਵਜ਼ੀਫ਼ਾ ਵੰਡ ਸਮਾਗਮ ਕਰਵਾਇਆ | ਸੰਸਥਾ ਦੇ ਜਰਨਲ ਸਕੱਤਰ ਕੌਾਸਲਰ ਚਰਨਜੀਤ ਸਿੰਘ ਝੰਡੇਆਣਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ...
ਮੋਗਾ, 18 ਨਵੰਬਰ (ਜਸਪਾਲ ਸਿੰਘ ਬੱਬੀ)-ਸੁਤੰਤਰਤਾ ਸੰਗਰਾਮੀ ਹਾਲ ਮੋਗਾ ਵਿਖੇ ਐੱਸ.ਐੱਸ.ਪੀ. ਗੁਲਨੀਤ ਸਿੰਘ ਖੁਰਾਨਾ ਦੀਆਂ ਹਦਾਇਤਾਂ 'ਤੇ ਡੀ.ਐੱਸ.ਪੀ. ਸਿਟੀ ਮੋਗਾ ਕੇਸਰ ਸਿੰਘ ਅਤੇ ਪੁਲਿਸ ਅਧਿਕਾਰੀਆਂ, ਮੁਲਾਜ਼ਮਾਂ, ਸਮਾਜ ਸੇਵੀਆਂ ਵਲੋਂ ਏ.ਐੱਸ.ਆਈ. ਤਰਸੇਮ ਸਿੰਘ ...
ਠੱਠੀ ਭਾਈ, 18 ਨਵੰਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਮੋਗਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਦੌਰਾਨ ਮੱਧ ਸਮੈਸਟਰ ਪ੍ਰੀਖਿਆ ਉਪਰੰਤ ਵਿਦਿਆਰਥਣਾਂ ਦੀ ਕਾਰਗੁਜ਼ਾਰੀ ਤੋਂ ਮਾਤਾ-ਪਿਤਾ ਨੂੰ ਜਾਣੂ ਕਰਵਾਇਆ ...
ਠੱਠੀ ਭਾਈ, 18 ਨਵੰਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਮੋਗਾ ਵਿਖੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਵਲੋਂ ਬਿਜ਼ ਵਰਲਡ ਕਲੱਬ ਵਲੋਂ ਮਾਰਕੀਟ ਈਵੈਂਟ ਕਰਵਾਇਆ ਗਿਆ | ਇਸ ਵਿਚ ਵਿਦਿਆਰਥਣਾਂ ਦੁਆਰਾ ਤਿਆਰ ਕੀਤੇ ਗਏ ਸਮਾਨ ...
ਬਾਘਾ ਪੁਰਾਣਾ, 18 ਨਵੰਬਰ (ਬਲਰਾਜ ਸਿੰਗਲਾ)-ਸਮਾਜ ਸੇੇਵਾ ਨੂੰ ਸਮਰਪਿਤ ਗੁਰੂੂ ਕਿ੍ਪਾ ਵੈਲਫੇਅਰ ਸੁਸਾਇਟੀ ਵਲੋਂ 3 ਵਿਦਿਆਰਥਿਆਂ ਨੂੰ 36 ਹਜ਼ਾਰ ਰਾਸ਼ੀ ਦੇ ਚੈੱਕ ਦੇ ਕੇ ਉਨ੍ਹਾਂ ਨੂੰ ਉਚੇਰੀ ਪੜ੍ਹਾਈ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਵਿਚ ਮਦਦ ਕੀਤੀ | ਸੰਸਥਾ ...
ਧਰਮਕੋਟ, 18 ਨਵੰਬਰ (ਪਰਮਜੀਤ ਸਿੰਘ)-ਵਿਭਾਗੀ ਹਦਾਇਤਾਂ ਅਨੁਸਾਰ ਬਲਾਕ ਪੱਧਰੀ ਸਾਇੰਸ ਮੇਲਾ ਅਤੇ ਕੁਇਜ਼ ਮੁਕਾਬਲੇ ਸਰਕਾਰੀ ਹਾਈ ਸਕੂਲ ਲੋਹਗੜ੍ਹ ਵਿਖੇ ਮੁੱਖ ਅਧਿਆਪਕ ਰੇਸ਼ਮ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ | ਇਸ ਸਮਾਗਮ ਵਿਚ ਪਹੁੰਚੇ ਮੁੱਖ ਮਹਿਮਾਨ ਜ਼ਿਲ੍ਹਾ ...
ਮੋਗਾ, 18 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਮੋਗਾ ਬਾਰ ਐਸੋਸੀਏਸ਼ਨ ਦੇ ਐਡਵੋਕੇਟ ਹਰਦੀਪ ਸਿੰਘ ਲੋਧੀ ਨੂੰ ਉਸ ਸਮੇਂ ਸਦਮਾ ਲੱਗਾ, ਜਦ ਉਨ੍ਹਾਂ ਦੇ ਪਿਤਾ ਨਰੰਜਨ ਸਿੰਘ ਲੋਧੀ ਸਾਬਕਾ ਸਰਪੰਚ ਠੱਠੀ ਭਾਈ ਦਾ ਅੱਜ ਸਵੇਰੇ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦੇ ...
ਬਾਘਾ ਪੁਰਾਣਾ, 18 ਨਵੰਬਰ (ਬਲਰਾਜ ਸਿੰਗਲਾ)- ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅਤੇ ਜ਼ਿਲ੍ਹਾ ਸੈਸ਼ਨ ਜੱਜ ਦੇ ਆਦੇਸ਼ਾਂ 'ਤੇ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਐੱਸ.ਡੀ.ਐਮ. ਵਲੋਂ ਨੈਸ਼ਨਲ ਲੋਕ ਅਦਾਲਤ ਲਗਾਈ ਗਈ, ਜਿਸ ਵਿਚ ਐੱਸ.ਡੀ.ਐਮ. ਸਵਰਨਜੀਤ ਕੌਰ, ...
ਕੋਟ ਈਸੇ ਖਾਂ, 18 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਵਿਦਿਆਰਥੀਆਂ ਵਿਚ ਵਿਗਿਆਨਕ ਰੂਚੀ ਪੈਦਾ ਕਰਨ ਲਈ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਵਿਗਿਆਨ ਪ੍ਰਦਰਸ਼ਨੀਆਂ ਦੀ ਲੜੀ ਤਹਿਤ ਬੀਤੇ ਵੀਰਵਾਰ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਲੋਟੀ ਵਿਖੇ ਬਲਾਕ ...
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)- ਮੈਕਰੋ ਗਲੋਬਲ ਇੰਮੀਗੇ੍ਰਸ਼ਨ ਸਰਵਿਸਿਜ਼ ਅਕਾਲਸਰ ਚੌਕ ਜੀ.ਟੀ ਰੋਡ ਮੋਗਾ ਵਲੋਂ ਕਾਨੂੰਨੀ ਢੰਗ ਨਾਲ ਪੱਕੇ ਤੌਰ 'ਤੇ ਸਟੂਡੈਂਟ ਵੀਜ਼ਾ, ਸੁਪਰ ਵੀਜ਼ਾ, ਓਪਨ ਵਰਕ ਪਰਮਿਟ ਅਤੇ ਵਿਜ਼ਟਰ ਵੀਜ਼ਿਆਂ ਰਾਹੀਂ ਉਨ੍ਹਾਂ ਦੀ ਕਾਨੂੰਨੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX