ਤਾਜਾ ਖ਼ਬਰਾਂ


ਬਜਟ ਇਜਲਾਸ : ਜਦੋਂ ਵੀ ਹਿੰਦੁਸਤਾਨ 'ਤੇ ਖ਼ਤਰਾ ਆਇਆ ਤਾਂ ਪੰਜਾਬ ਨੇ ਅੱਗੇ ਆ ਕੇ ਰਾਖੀ ਕੀਤੀ- ਵਿੱਤ ਮੰਤਰੀ
. . .  1 minute ago
ਬਜਟ ਇਜਲਾਸ : ਸੇਵਾ ਮੁਕਤੀ ਦਾ ਸਮਾਂ 2 ਸਾਲ ਘਟਾਇਆ - ਬਾਦਲ
. . .  2 minutes ago
2006 ਤੋਂ ਬਾਅਦ ਪੰਜਾਬ ਕਦੇ ਵੀ ਪ੍ਰਾਇਮਰੀ ਸਰਕੁਲਰ 'ਚ ਨਹੀਂ ਆਇਆ- ਮਨਪ੍ਰੀਤ ਬਾਦਲ
. . .  4 minutes ago
ਬਜਟ ਇਜਲਾਸ : ਸਰਕਾਰ ਦਾ ਮਤਲਬ ਪੰਜਾਬ ਨੂੰ ਲੀਹ 'ਤੇ ਲੈ ਕੇ ਆਉਣਾ - ਬਾਦਲ
. . .  4 minutes ago
ਸਾਲ 2020-21 ਲਈ ਪੰਜਾਬ ਦਾ ਕੁੱਲ ਬਜਟ 1,54,805 ਕਰੋੜ ਰੁਪਏ ਹੋਵੇਗਾ- ਬਾਦਲ
. . .  5 minutes ago
ਬਜਟ ਇਜਲਾਸ : ਮੰਡੀ ਫ਼ੀਸ 4 ਤੋਂ ਘਟਾ ਕੇ 1 ਫ਼ੀਸਦੀ ਕੀਤੀ - ਬਾਦਲ
. . .  6 minutes ago
ਬਜਟ ਇਜਲਾਸ : 1 ਮਾਰਚ ਤੋਂ ਡੀ.ਏ ਦੀ 6 ਫ਼ੀਸਦੀ ਕਿਸ਼ਤ ਹੋਵੇਗੀ ਜਾਰੀ - ਬਾਦਲ
. . .  7 minutes ago
ਬਜਟ ਇਜਲਾਸ :ਕਿਸਾਨ ਕਰਜ਼ਾ ਮੁਆਫ਼ੀ ਲਈ 520 ਕਰੋੜ ਰੁਪਏ ਰਾਖਵੇਂ - ਬਾਦਲ
. . .  10 minutes ago
ਬਜਟ ਇਜਲਾਸ : ਪੰਜਾਬ ਸਰਕਾਰ ਰੁਜ਼ਗਾਰ ਦੇ ਮੌਕੇ ਪੈਦਾ ਕਰੇਗੀ : ਬਾਦਲ
. . .  12 minutes ago
ਬਜਟ ਇਜਲਾਸ : ਡੀ. ਏ. ਰਿਲੀਜ਼ ਕਰਕੇ ਪੇਅ ਕਮਿਸ਼ਨ ਦੀ ਰਿਪੋਰਟ ਵੀ ਇਸ ਸਾਲ ਪੇਸ਼ ਕਰ ਦਿੱਤੀ ਜਾਵੇਗੀ- ਬਾਦਲ
. . .  13 minutes ago
ਬਜਟ ਇਜਲਾਸ : ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਦੀ ਸਰਵਿਸ ਉਮਰ 60 ਤੋਂ 58 ਸਾਲ ਕਰ ਦਿੱਤੀ ਹੈ- ਬਾਦਲ
. . .  12 minutes ago
ਬਜਟ ਇਜਲਾਸ : ਅਸੀਂ ਸੁਧਾਰੇ ਪੰਜਾਬ ਦੇ ਵਿੱਤੀ ਹਾਲਾਤ- ਮਨਪ੍ਰੀਤ ਬਾਦਲ
. . .  17 minutes ago
ਵਿੱਤ ਮੰਤਰੀ ਮਨਪ੍ਰੀਤ ਬਾਦਲ ਪੇਸ਼ ਕਰ ਰਹੇ ਪੰਜਾਬ ਦਾ ਬਜਟ
. . .  19 minutes ago
ਬਜਟ ਇਜਲਾਸ : ਵਿਧਾਨ ਸਭਾ ਦੀ ਕਾਰਵਾਈ ਮੁੜ ਮੁਲਤਵੀ
. . .  20 minutes ago
ਬਜਟ ਪੇਸ਼ ਕਰਨ ਤੋਂ ਰੋਕਣ ਲਈ ਅਕਾਲੀ ਵਿਧਾਇਕਾਂ ਨੇ ਘੇਰੀ ਵਿੱਤ ਮੰਤਰੀ ਦੀ ਕੋਠੀ
. . .  10 minutes ago
ਚੰਡੀਗੜ੍ਹ, 28 ਫਰਵਰੀ (ਹਰਕੰਵਲਜੀਤ ਸਿੰਘ)- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਬਜਟ ਪੇਸ਼ ਕਰਨ ਤੋਂ ਰੋਕਣ ਲਈ ਅੱਜ ਅਕਾਲੀ ਵਿਧਾਇਕਾਂ ਆਪਣੇ ਨਾਲ ਖ਼ੁਦਕੁਸ਼ੀ ਕਰਨ ਵਾਲੇ ਕੁਝ...
ਬਜਟ ਪੇਸ਼ ਕਰਨ ਤੋਂ ਬਾਅਦ ਪੰਜਾਬ ਭਵਨ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਨਗੇ ਵਿੱਤ ਮੰਤਰੀ ਬਾਦਲ
. . .  56 minutes ago
ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਧਰਨਾ ਦੇ ਰਹੇ ਪੀੜਤਾਂ ਦੇ ਨਾਲ ਹੀ ਪੁਲਿਸ ਨੇ ਮਜੀਠੀਆ ਸਣੇ ਅਕਾਲੀ-ਵਿਧਾਇਕਾਂ ਨੂੰ ਜ਼ਬਰਦਸਤੀ ਹਟਾਇਆ
. . .  59 minutes ago
ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਧਰਨਾ ਦੇ ਰਹੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੁਲਿਸ ਨੇ ਜ਼ਬਰਦਸਤੀ ਚੁੱਕਿਆ
. . .  1 minute ago
ਬਜਟ ਇਜਲਾਸ : ਅੰਮ੍ਰਿਤਸਰ ਵਿਖੇ 4-ਐੱਸ. ਚੌਕ 'ਤੇ ਫਲਾਈ ਓਵਰ ਦੀ ਉਸਾਰੀ ਨੂੰ ਲੈ ਕੇ ਬ੍ਰਹਮ ਮਹਿੰਦਰਾ ਨੇ ਦਿੱਤਾ ਇਹ ਜਵਾਬ
. . .  about 1 hour ago
ਬਜਟ ਇਜਲਾਸ : 31 ਮਾਰਚ ਤੋਂ 15 ਅਪ੍ਰੈਲ ਤੱਕ ਪੰਜਾਬ ਦੇ ਸਕੂਲਾਂ 'ਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਲਈ ਕੀਤੇ ਜਾਣਗੇ ਉਪਰਾਲੇ- ਸਿੰਗਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਅੰਮਿ੍ਤਸਰ ਬੰਬ ਧਮਾਕੇ ਬਾਅਦ ਪੁਲਿਸ ਨੇ ਵਧਾਈ ਸੁਰੱਖਿਆ

ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਅੰਮਿ੍ਤਸਰ ਦੇ ਰਾਜਾਸਾਂਸੀ ਖੇਤਰ 'ਚ ਨਿਰੰਕਾਰੀ ਭਵਨ ਅੰਦਰ ਹੋਏ ਬੰਬ ਧਮਾਕੇ ਦੀ ਘਟਨਾ ਬਾਅਦ ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਨੇ ਚੌਕਸ ਹੁੰਦਿਆਂ ਸ਼ਹਿਰ-ਛਾਉਣੀ ਦੇ ਮੁੱਖ ਮਾਰਗਾਂ 'ਤੇ ਨਾਕਾਬੰਦੀ ਕਰਦਿਆਂ ਜਿੱਥੇ ...

ਪੂਰੀ ਖ਼ਬਰ »

ਓਵਰ ਲੋਡ ਟਰੱਕਾਂ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਇਨਸਾਫ਼ ਨਾ ਮਿਲਣ 'ਤੇ ਆਵਾਜਾਈ ਠੱਪ ਕਰਨ ਦੀ ਚਿਤਾਵਨੀ

ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਾਂਈਾਆਂ ਵਾਲਾ-ਭਾਂਗਰ ਿਲੰਕ ਰੋਡ 'ਤੇ ਬਣੇ ਸ਼ੈਲਰਾਂ 'ਤੇ ਝੋਨਾ ਲੈ ਕੇ ਆਉਂਦੇ ਓਵਰ ਲੋਡ ਟਰੱਕਾਂ ਵਾਲਿਆਂ ਵਲੋਂ ਵਿੰਗੇ-ਟੇਢੇ ਢੰਗ ਨਾਲ ਸੜਕ 'ਤੇ ਹੀ ਟਰੱਕ ਰੋਕ ਕੇ ਆਵਾਜਾਈ 'ਚ ਵਿਘਨ ਪਾ ਰਾਹਗੀਰਾਂ ਨੂੰ ਪੇ੍ਰਸ਼ਾਨ ...

ਪੂਰੀ ਖ਼ਬਰ »

ਟਰੈਕਟਰ ਦੀ ਬੈਟਰੀ ਚੋਰੀ ਕਰਨ ਉਪਰੰਤ ਮਾਰੀਆਂ ਸੱਟਾਂ

ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਘੱਲ ਖ਼ੁਰਦ ਅਧੀਨ ਪੈਂਦੇ ਪਿੰਡ ਕਰਮੂ ਵਾਲਾ ਵਿਖੇ ਕੁਝ ਵਿਅਕਤੀਆਂ ਵਲੋਂ ਟਰੈਕਟਰ ਦੀ ਨਵੀਂ ਬੈਟਰੀ ਚੋਰੀ ਕਰਕੇ ਬਾਹਰ ਖੜੀ ਜੀਪ ਵਿਚ ਸੁੱਟ ਕੇ ਫ਼ਰਾਰ ਹੋ ਜਾਣ ਦੀ ਕੋਸ਼ਿਸ਼ ਕਰਦਿਆਂ ਨੂੰ ਰੋਕਣ ਸਮੇਂ ...

ਪੂਰੀ ਖ਼ਬਰ »

ਅਗਿਆਤ ਲੋਕਾਂ ਨੇ ਸੁਵਿਧਾ ਕੇਂਦਰ ਦੀ ਭੰਨ-ਤੋੜ ਕੀਤੀ

ਅਬੋਹਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਵਰਿਆਮ ਖੇੜਾ ਦੇ ਸੁਵਿਧਾ ਸੈਂਟਰ ਵਿਖੇ ਬੀਤੀ ਰਾਤ ਅਗਿਆਤ ਲੋਕ ਭੰਨ ਤੋੜ ਕਰ ਗਏ | ਚੌਕੀਦਾਰ ਦਇਆ ਰਾਮ ਨੇ ਦੱਸਿਆ ਕਿ ਬੀਤੀ ਰਾਤ ਉਹ ਸੁੱਤਾ ਪਿਆ ਸੀ | ਕਰੀਬ 3 ਵਜੇ ਕੁੱਝ ਅਗਿਆਤ ਲੋਕ ਆਏ ਤੇ ਸੁਵਿਧਾ ਕੇਂਦਰ ਦੀ ਭੰਨ ...

ਪੂਰੀ ਖ਼ਬਰ »

ਪੈਸਿਆਂ ਦੇ ਲੈਣ-ਦੇਣ ਦੇ ਚੱਲਦਿਆਂ ਮਾਰੀਆਂ ਸੱਟਾਂ

ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਿਟੀ ਜ਼ੀਰਾ ਅਧੀਨ ਪੈਂਦੇ ਰਕਬੇ ਵਿਚ ਕੁਝ ਵਿਅਕਤੀਆਂ ਨੇ ਹਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਵਾਰਡ ਨੰ: 3 ਮੁਹੱਲਾ ਗੋਗੋਆਣੀ ਜ਼ੀਰਾ ਨੂੰ ਘੇਰ ਕੇ ਜਿੱਥੇ ਉਸ ਦੀ ਕੁੱਟਮਾਰ ਕੀਤੀ, ਉਥੇ ਗੰਭੀਰ ...

ਪੂਰੀ ਖ਼ਬਰ »

ਝੋਨੇ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਲਿਆਂਦਾ ਜਾਵੇ ਵਰਤੋਂ ਵਿਚ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਪਰਾਲੀ ਅਤੇ ਰਹਿੰਦ-ਖੂਹੰਦ ਨੂੰ ਸਾੜਨ ਦੀ ਬਜਾਏ ਇਸ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਪਾਕਿ ਗੁਰਧਾਮਾਂ ਦੇ ਦਰਸ਼ਨ-ਦੀਦਾਰਿਆਂ ਲਈ ਵੀਜ਼ੇ ਨਾ ਮਿਲਣ 'ਤੇ ਸਿੱਖ ਯਾਤਰੂ ਭੰਬਲ-ਭੂਸੇ 'ਚ ਫਸੇ

ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਮੌਕੇ ਪਾਕਿਸਤਾਨ ਅੰਦਰ ਸਥਿਤ ਗੁਰਧਾਮ ਨਨਕਾਣਾ ਸਾਹਿਬ ਆਦਿ ਵਿਖੇ ਜਾ ਕੇ ਪ੍ਰਕਾਸ਼ ਉਤਸਵ ਮਨਾਉਣ ਲਈ ਸਿੱਖ ਯਾਤਰੂਆਂ ਨੂੰ ਵੀਜ਼ੇ ਨਾ ਮਿਲਣ ਕਾਰਨ ਭੰਬਲ-ਭੂਸੇ ਵਾਲੀ ...

ਪੂਰੀ ਖ਼ਬਰ »

ਪਰਸ ਖੋਹਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੀ ਗਲੀ ਨੰਬਰ 14 ਵਿਚੋਂ ਇਕ ਅਧਿਆਪਕਾ ਤੋਂ ਪਰਸ ਖੋਹਣ ਵਾਲੇ 2 ਜਣਿਆਂ ਨੂੰ ਪੁਲਿਸ ਨੇ ਕਾਬੂ ਕਰਕੇ ਉਨ੍ਹਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਬ੍ਰਹਮ ਰਿਸ਼ੀ ਸਕੂਲ ਦੀ ਅਧਿਆਪਕਾ ਕਿਰਨ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੜਕੀ ਦਾ ਪਰਸ ਝਪਟਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਫ਼ਿਰੋਜ਼ਪੁਰ ਸ਼ਹਿਰ ਅਧੀਨ ਪੈਂਦੇ ਖੇਤਰ ਮੋਦੀ ਮਿੱਲ ਲਾਗੇ ਮੋਟਰਸਾਈਕਲ 'ਤੇ ਸਵਾਰ ਪਿਤਾ ਦੇ ਮਗਰ ਬੈਠ ਡਿਊਟੀ ਤੋਂ ਘਰ ਜਾ ਰਹੀ ਲੜਕੀ ਦਾ ਦੋ ਨੌਜਵਾਨਾਂ ਨੇ ਝਪਟ ਮਾਰ ਕੇ ਪਰਸ ਖੋਹ ਲਿਆ, ਜਿਸ ਵਿਚ ਉਸ ਦਾ ...

ਪੂਰੀ ਖ਼ਬਰ »

ਗੁਰਦੀਪ ਸਿੰਘ ਸ਼ਾਹਪੀਣੀ ਨੇ ਭਰੇ ਕਾਗ਼ਜ਼

ਅਬੋਹਰ/ਸ੍ਰੀਗੰਗਾਨਗਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ, ਦਵਿੰਦਰਜੀਤ ਸਿੰਘ)-ਰਾਜਸਥਾਨ ਦੇ ਸੰਗਰੀਆਂ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਗੁਰਦੀਪ ਸਿੰਘ ਸ਼ਾਹਪੀਣੀ ਨੇ ਮਾਂ ਤੋਂ ਆਸ਼ੀਰਵਾਦ ਲੈ ਕੇ ਤੇ ਵਰਕਰਾਂ ਦੇ ਪਿਆਰ ਨਾਲ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ...

ਪੂਰੀ ਖ਼ਬਰ »

ਥਾਣਾ ਮੁਖੀ ਦੀ ਮਾਮੂਲੀ ਗ਼ਲਤੀ ਨਾਲ ਬੇਲੋੜਾ ਵਿਵਾਦ ਪਨਪਿਆ : ਸਿੱਧੂ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਦੀ ਐਸ.ਐਚ.ਓ. ਦੀ ਛੋਟੀ ਜਿਹੀ ਗ਼ਲਤੀ ਨੇ ਵੱਡੇ ਵਿਵਾਦ ਨੂੰ ਜਨਮ ਦਿੱਤਾ ਹੈ, ਇਹ ਸ਼ਬਦ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਮੀਡੀਆ ਇੰਚਾਰਜ ਬਲਕਾਰ ਸਿੰਘ ਸਿੱਧੂ ਨੇ ਪ੍ਰੈੱਸ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੇ 7ਵੇਂ ਦਿਨ 197 ਬੇਰੁਜ਼ਗਾਰ ਨੌਜਵਾਨਾਂ ਨੇ ਨੌਕਰੀ ਲਈ ਕੀਤੀ ਸ਼ਿਰਕਤ-ਡੀ.ਸੀ.

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਬੇਰੁਜ਼ਗਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਸ਼ੁਰੂ ਕੀਤੇ ਗਏ ਰੋਜ਼ਗਾਰ ਮੇਲੇ ਦੇ 7ਵੇਂ ਦਿਨ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀਆਂ ਨੇ ਨਿਰੰਕਾਰੀ ਭਵਨ ਪੁੱਜ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ

ਅਬੋਹਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅੰਮਿ੍ਤਸਰ ਵਿਖੇ ਨਿਰੰਕਾਰੀ ਭਵਨ 'ਤੇ ਹੋਏ ਹਮਲੇ ਬਾਅਦ ਪੁਲਿਸ ਸਥਾਨਕ ਪੱਧਰ 'ਤੇ ਪੂਰੀ ਤਰ੍ਹਾਂ ਚੌਕਸ ਹੋ ਗਈ | ਇੱਥੇ ਐਸ.ਪੀ. ਵਿਨੋਦ ਚੌਧਰੀ, ਡੀ.ਐਸ.ਪੀ. ਰਾਹੁਲ ਭਾਰਦਵਾਜ ਨੇ ਪੁਲਿਸ ਟੀਮ ਸਮੇਤ ਸਥਾਨਕ ਨਿਰੰਕਾਰੀ ਭਵਨ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੀ ਕਿਰਨ ਕੁਮਾਰੀ ਨੇ ਸੂਬਾ ਪੱਧਰੀ ਭਾਰ ਤੋਲਣ ਮੁਕਾਬਲਿਆਂ 'ਚ ਜਿੱਤਿਆ ਸੋਨ ਤਗ਼ਮਾ

ਫ਼ਾਜ਼ਿਲਕਾ, 18 ਨਵੰਬਰ (ਅਮਰਜੀਤ ਸ਼ਰਮਾ)-ਫਾਜ਼ਿਲਕਾ ਦੇ ਪਿੰਡ ਪੀਰ ਕੇ ਉਤਾੜ ਦੀ ਕਿਰਨ ਕੁਮਾਰੀ ਵਲੋਂ ਸਟੇਟ ਲੈਵਲ ਦੇ ਵੇਟ ਲਿਫਟਿੰਗ ਮੁਕਾਬਲਿਆਾ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਫ਼ਾਜ਼ਿਲਕਾ ਦਾ ਨਾਂਅ ਰੌਸ਼ਨ ਕੀਤਾ ਗਿਆ ਹੈ | ਫਾਜ਼ਿਲਕਾ ਦੇ ਥਾਣਾ ਸਿਟੀ ਵਿਚ ...

ਪੂਰੀ ਖ਼ਬਰ »

ਬੇਦਖ਼ਲ ਕੀਤੇ ਪੁੱਤਰ ਨੇ ਪੈਸੇ ਕਢਵਾਏ, ਪਰਚਾ ਦਰਜ

ਅਬੋਹਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਦਾਨੇਵਾਲਾ ਸਤਕੋਸੀ ਵਿਖੇ ਇਕ ਬੇਦਖ਼ਲ ਕੀਤੇ ਪੁੱਤ ਵਲੋਂ ਪਿਤਾ ਦੀ ਚੈੱਕ ਬੁੱਕ ਚੋਰੀ ਕਰਕੇ ਬੈਂਕ 'ਚੋਂ ਪੈਸੇ ਕਢਵਾਏ ਗਏ ਹਨ | ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਮੈਡੀਕਲ ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਤਸਕਰ ਨੂੰ 10 ਸਾਲ ਕੈਦ, ਇਕ ਲੱਖ ਜੁਰਮਾਨਾ

ਫ਼ਿਰੋਜ਼ਪੁਰ, 18 ਨਵੰਬਰ (ਰਾਕੇਸ਼ ਚਾਵਲਾ)-ਮੈਡੀਕਲ ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਤਸਕਰ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਦੀ ਸਜਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਰਾਜ ਸਿੰਘ ...

ਪੂਰੀ ਖ਼ਬਰ »

ਪੋਸਤ ਤੇ ਅਫ਼ੀਮ ਰੱਖਣ ਵਾਲੇ ਦੋ ਤਸਕਰਾਂ ਨੂੰ 10-10 ਸਾਲ ਕੈਦ

ਫ਼ਿਰੋਜ਼ਪੁਰ, 18 ਨਵੰਬਰ (ਰਾਕੇਸ਼ ਚਾਵਲਾ)-ਚੂਰਾ ਪੋਸਤ ਤੇ ਅਫ਼ੀਮ ਰੱਖਣ ਵਾਲੇ ਦੋ ਤਸਕਰਾਂ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10-10 ਸਾਲ ਕੈਦ ਦੀ ਸਜਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਬਲਵਿੰਦਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਪਾਕਿ ਗੁਰਧਾਮਾਂ ਦੇ ਦਰਸ਼ਨ-ਦੀਦਾਰਿਆਂ ਲਈ ਵੀਜ਼ੇ ਨਾ ਮਿਲਣ 'ਤੇ ਸਿੱਖ ਯਾਤਰੂ ਭੰਬਲ-ਭੂਸੇ 'ਚ ਫਸੇ

ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਮੌਕੇ ਪਾਕਿਸਤਾਨ ਅੰਦਰ ਸਥਿਤ ਗੁਰਧਾਮ ਨਨਕਾਣਾ ਸਾਹਿਬ ਆਦਿ ਵਿਖੇ ਜਾ ਕੇ ਪ੍ਰਕਾਸ਼ ਉਤਸਵ ਮਨਾਉਣ ਲਈ ਸਿੱਖ ਯਾਤਰੂਆਂ ਨੂੰ ਵੀਜ਼ੇ ਨਾ ਮਿਲਣ ਕਾਰਨ ਭੰਬਲ-ਭੂਸੇ ਵਾਲੀ ਸਥਿਤੀ ਬਣੀ ਹੋਈ ਹੈ, ਕਿਉਂਕਿ ਗੁਰਧਾਮਾਂ ਦੇ ਦਰਸ਼ਨ-ਦੀਦਾਰਿਆਂ ਲਈ ਭਾਰਤ ਤੋਂ ਤਿੰਨ ਸਪੈਸ਼ਲ ਰੇਲ ਗੱਡੀਆਂ ਰਾਹੀਂ ਸਿੱਖ ਯਾਤਰੂਆਂ ਦਾ ਜਥਾ 21 ਨਵੰਬਰ ਨੂੰ ਅਟਾਰੀ ਸਰਹੱਦ ਤੋਂ ਰਵਾਨਾ ਹੋਣਾ ਹੈ, ਪੰ੍ਰਤੂ ਅਜੇ ਤੱਕ ਜਥਿਆਂ 'ਚ ਜਾਣ ਵਾਲੀ ਸੰਗਤ ਨੂੰ ਵੀਜ਼ੇ ਲੱਗਿਆਂ ਵਾਲੇ ਪਾਸਪੋਰਟ ਤੱਕ ਨਹੀਂ ਦਿੱਤੇ ਗਏ | ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੁੱਲਰ, ਸਰਪ੍ਰਸਤ ਹਰੀਪਾਲ ਸਿੰਘ ਭੰਬਾ ਲੰਡਾ, ਜਨਰਲ ਸਕੱਤਰ ਸਰਬਜੀਤ ਸਿੰਘ ਛਾਬੜਾ ਆਦਿ ਸੁਸਾਇਟੀ ਆਗੂਆਂ ਨੇ ਦੱਸਿਆ ਕਿ ਸਿੱਖਾਂ ਦੇ ਮੱਕਾ ਕਾਬਾ ਵਜੋਂ ਜਾਣੇ ਜਾਂਦੇ ਸ੍ਰੀ ਨਨਕਾਣਾ ਸਾਹਿਬ ਤੋਂ ਇਲਾਵਾ ਸੰਗਤ ਹਰ ਸਾਲ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਜਨਮ ਅਸਥਾਨ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਅਸਥਾਨ ਕਰਤਾਰਪੁਰ ਸਾਹਿਬ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਥਾਨ ਗੁਰਦੁਆਰਾ ਡੇਹਰਾ ਸਾਹਿਬ ਆਦਿ ਗੁਰਧਾਮਾਂ 'ਤੇ ਜਾ ਕੇ ਸਮਾਗਮ ਕਰ ਪ੍ਰਕਾਸ਼ ਉਤਸਵ ਮਨਾ ਵਾਪਸ ਆਉਂਦੀਆਂ ਹਨ | ਸੁਸਾਇਟੀ ਆਗੂਆਂ ਨੇ ਦੱਸਿਆ ਕਿ ਹਰ ਸਾਲ ਪਾਕਿ ਸਰਕਾਰੀ ਅਧਿਕਾਰੀ ਅਤੇ ਉਕਾਫ਼ ਬੋਰਡ ਕਾਰਜਕਾਰੀ ਚੇਅਰਮੈਨ ਤਾਰਿਕ ਵਜ਼ੀਰ ਖ਼ਾਨ ਪਾਕਿਸਤਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਆਦਿ ਵਿਸ਼ਵਾਸ ਦੁਆਉਂਦੇ ਹਨ ਕਿ ਸਿੱਖ ਯਾਤਰੂਆਂ ਨੂੰ ਵੀਜ਼ੇ ਘੱਟੋ-ਘੱਟ 7 ਦਿਨ ਪਹਿਲਾਂ ਜਾਰੀ ਕੀਤੇ ਜਾਇਆ ਕਰਨਗੇ, ਪ੍ਰੰਤੂ ਅਜਿਹਾ ਕਦੇ ਵੀ ਨਹੀਂ ਹੁੰਦਾ | ਸੁਸਾਇਟੀ ਆਗੂਆਂ ਨੇ ਦੱਸਿਆ ਕਿ ਪਾਕਿ ਅੰਬੈਸੀ ਵਲੋਂ ਪਾਸਪੋਰਟ ਦੇਣ ਲਈ 19 ਨਵੰਬਰ ਨੂੰ ਬੁਲਾਇਆ ਗਿਆ ਹੈ, ਜਿਸ ਕਾਰਨ ਅਨੇਕਾਂ ਸ਼ਰਧਾਲੂ ਵੀਜ਼ੇ ਲੱਗਣ ਦੇ ਬਾਵਜੂਦ ਵੀ ਦਰਸ਼ਨ ਦੀਦਾਰਿਆਂ ਲਈ ਨਹੀਂ ਜਾ ਸਕਣਗੇ, ਕਿਉਂਕਿ ਦੇਸ਼ ਦੇ ਕੋਨੇ-ਕੋਨੇ ਤੋਂ ਸੰਗਤ ਸ਼ਾਮਿਲ ਹੁੰਦੀ ਹੈ | ਸੁਸਾਇਟੀ ਆਗੂਆਂ ਨੇ ਪੁਰਜ਼ੋਰ ਮੰਗ ਕੀਤੀ ਕਿ ਸੰਗਤ ਦੇ ਉਤਸ਼ਾਹ ਅਤੇ ਸ਼ਰਧਾ ਨੂੰ ਬਰਕਰਾਰ ਰੱਖਣ ਲਈ ਘੱਟੋ-ਘੱਟ ਚਾਰ ਦਿਨ ਪਹਿਲਾਂ ਵੀਜ਼ੇ ਲੱਗੇ ਵਾਲੇ ਪਾਸਪੋਰਟ ਜਾਰੀ ਕਰਨ |


ਖ਼ਬਰ ਸ਼ੇਅਰ ਕਰੋ

ਆਈ.ਟੀ. ਕੰਪਨੀ ਵਿਪਰੋ ਵਲੋਂ ਐੱਸ.ਬੀ.ਐੱਸ. ਕੈਂਪਸ 'ਚ ਕੌਮੀ ਪੱਧਰ ਦੀ ਆਨਲਾਈਨ ਭਰਤੀ ਪ੍ਰੀਖਿਆ

ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਐੱਸ.ਬੀ.ਐੱਸ. ਕੈਂਪਸ ਨੇ ਦੇਸ਼ ਭਰ ਵਿਚ ਪ੍ਰਤਿਭਾ ਦੀ ਚੋਣ ਕਰਨ ਲਈ ਪ੍ਰਮੁੱਖ ਆਈ.ਟੀ. ਕੰਪਨੀ ਵਿਪਰੋ ਲਿਮਟਿਡ ਲਈ ਕੌਮੀ ਪੱਧਰ ਦੀ ਸਿਖਲਾਈ ਹੰਟ ਲਈ ਕੌਮੀ ਪੱਧਰ ਦੀ ਆਨ-ਲਾਈਨ ਭਰਤੀ ਪ੍ਰੀਖਿਆ ਸ੍ਰੀਮਤੀ ਸੁੱਕਿ੍ਤੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀ ਕਵੀਸ਼ਰੀ ਟੀਮ ਨੇ ਹਾਸਲ ਕੀਤਾ ਰਾਜ ਪੱਧਰੀ ਸਮਾਗਮ 'ਚ ਪਹਿਲਾ ਸਥਾਨ

ਤਲਵੰਡੀ ਭਾਈ, 18 ਨਵੰਬਰ (ਰਵਿੰਦਰ ਸਿੰਘ ਬਜਾਜ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀ ਕਵੀਸ਼ਰੀ ਟੀਮ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੁਆਰਾ ਖੇਤਰ ਪੱਧਰ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਿਲ ਕੀਤਾ | ਇਸ ਕਵੀਸ਼ਰੀ ਟੀਮ ਵਿਚ ਵਿਦਿਆਰਥਣਾਂ ਨਵਨੀਤ ...

ਪੂਰੀ ਖ਼ਬਰ »

ਸੇਵਾ-ਮੁਕਤ ਪੁਲਿਸ ਅਫ਼ਸਰਾਾ ਦੀ ਹੋਈ ਮੀਟਿੰਗ

ਜ਼ੀਰਾ, 18 ਨਵੰਬਰ (ਮਨਜੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਦੇ ਸੇਵਾ-ਮੁਕਤ ਕਰਮਚਾਰੀ ਅਤੇ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਰਾਮ ਪ੍ਰਕਾਸ਼ ਐੱਸ.ਪੀ ਸੇਵਾ-ਮੁਕਤ ਅਤੇ ਮੇਜਰ ਸਿੰਘ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਹੋਈ ਮਹੀਨਾਵਾਰ ਮੀਟਿੰਗ

ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਾਬਕਾ ਸੈਨਿਕ ਯੂਨੀਅਨ ਫ਼ਿਰੋਜ਼ਪੁਰ ਦੀ ਮੀਟਿੰਗ ਕਰਨਲ ਜੇ.ਐੱਸ. ਧੀਮਾਨ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਬਿ੍ਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਅਕਾਲ ਚਲਾਣੇ 'ਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਉਨ੍ਹਾਂ ਦੀ ...

ਪੂਰੀ ਖ਼ਬਰ »

ਜੌਹਰੀ ਲਾਲ ਯਾਦਵ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਬਹੁਤ ਹੀ ਮਿਹਨਤੀ ਭਾਜਪਾ ਵਰਕਰ ਜੌਹਰੀ ਲਾਲ ਯਾਦਵ ਸਾਬਕਾ ਮੰਡਲ ਪ੍ਰਧਾਨ ਫ਼ਿਰੋਜ਼ਪੁਰ ਛਾਉਣੀ ਦੀਆਂ ਅਣਥੱਕ ਸੇਵਾਵਾਂ ਨੂੰ ਦੇਖਦਿਆਂ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ, ਜਿਸ ...

ਪੂਰੀ ਖ਼ਬਰ »

22 ਨੂੰ ਹੋਵੇਗਾ ਮਯੰਕ ਸ਼ਰਮਾ ਮੈਮੋਰੀਅਲ ਸਪੋਰਟਸ ਐਕਸੀਲੈਂਸ ਐਵਾਰਡ ਵੰਡ ਸਮਾਰੋਹ

ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਵੱਖ-ਵੱਖ ਖੇਤਰਾਂ 'ਚ ਵੱਡੀਆਂ ਮੱਲ੍ਹਾਂ ਮਾਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ ਮਾਣ ਸਨਮਾਨ ਦੇ ਕੇ ਉਤਸ਼ਾਹਿਤ ਕਰਨ ਦੇ ਮੰਤਵ ਤਹਿਤ ਡੀ.ਸੀ. ਮਾਡਲ ਗਰੁੱਪ ਆਫ਼ ਸਕੂਲਜ਼ ਅਤੇ ਮਯੰਕ ਫਾਊਾਡੇਸ਼ਨ ਵਲੋਂ ਮਰਹੂਮ ਖਿਡਾਰੀ ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਮੌਜੂਦਾ ਤੇ ਸਾਬਕਾ ਰਾਸ਼ਟਰਪਤੀ ਨਾਲ ਜੀ.ਟੀ.ਬੀ. ਸਕੂਲ ਗੁਰੂਹਰਸਹਾਏ ਦੇ ਵਿਦਿਆਰਥੀ ਹੋਏ ਰੂਬਰੂ

ਗੁਰੂਹਰਸਹਾਏ, 18 ਨਵੰਬਰ (ਹਰਚਰਨ ਸਿੰਘ ਸੰਧੂ)-ਸਥਾਨਕ ਸ਼ਹਿਰ ਦੇ ਜੀ.ਟੀ.ਬੀ. ਪਬਲਿਕ ਸਕੂਲ ਦੇ 9 ਵਿਦਿਆਰਥੀਆਂ ਤੇ ਦੋ ਅਧਿਆਪਕਾਂ ਦਾ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿਖੇ ਬਾਲ ਦਿਵਸ ਮਨਾ ਕੇ ਵਾਪਸ ਸਕੂਲ ਪੁੱਜਣ 'ਤੇ ਸਵਾਗਤ ਕੀਤਾ ਗਿਆ | ਭਾਰਤ ਦੇ ਪਹਿਲੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲਾ ਵਿਖੇ ਲਗਾਇਆ ਸਾਇੰਸ ਪ੍ਰਦਰਸ਼ਨੀ ਮੇਲਾ

ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਵਿਦਿਆਰਥੀਆਂ ਅੰਦਰ ਸਾਇੰਸ ਵਿਸ਼ੇ ਦੀ ਰੁਚੀ ਪੈਦਾ ਕਰਨ ਲਈ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲਾ ਵਿਖੇ ਪਿ੍ੰਸੀਪਲ ਸ੍ਰੀਮਤੀ ਮੋਨਿਕਾ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਹਰਿਆਣਾ ਸ਼ਰਾਬ ਦੀਆਂ ਪੇਟੀਆਂ ਨਾਲ ਭਰੀ ਕਾਰ ਦਰਖੱਤ ਨਾਲ ਟਕਰਾਈ ਦੋ ਗੰਭੀਰ ਜ਼ਖ਼ਮੀ

ਸੀਤੋ ਗੁੰਨੋ, 18 ਨਵੰਬਰ (ਜਸਮੇਲ ਸਿੰਘ ਢਿੱਲੋਂ)-ਅਬੋਹਰ-ਡੱਬਵਾਲੀ ਰੋਡ 'ਤੇ ਹਿੰਮਤਪੁਰਾ ਬੱਸ ਅੱਡੇ ਦੇ ਨਜ਼ਦੀਕ ਇਕ ਸ਼ਰਾਬ ਦੀਆਂ ਪੇਟੀਆਂ ਨਾਲ ਭਰੀ ਕਾਰ ਦਰਖੱਤ ਨਾਲ ਟਕਰਾ ਗਈ | ਜਾਣਕਾਰੀ ਅਨੁਸਾਰ ਅੱਜ ਸ਼ਾਮ ਇਕ ਜੈਨ ਕਾਰ ਡੀ.ਐਲ. 8 ਸੀ.ਕੇ. 2615 ਡੱਬਵਾਲੀ ਤੋਂ ਅਬੋਹਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਤੇ ਅਵਤਾਰ ਕਲਸੀ ਵਰਕਸ ਵਲੋਂ ਤੂੰਬੜ ਭੰਨ ਵਿਖੇ ਕਿਸਾਨ ਜਾਗਰੂਕਤਾ ਸੈਮੀਨਾਰ

ਤਲਵੰਡੀ ਭਾਈ, 18 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਕਿਸਾਨਾਂ ਨੂੰ ਪ੍ਰਦੂਸ਼ਣ ਮੁਕਤ ਖੇਤੀ ਕਰਨ ਵੱਲ ਪ੍ਰੇਰਿਤ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਸਥਾਨਕ ਖੇਤੀਬਾੜੀ ਸੰਦ ਉਤਪਾਦਕ ਅਵਤਾਰ ਕਲਸੀ ਐਗਰੋ ਵਰਕਸ ਦੇ ਸਹਿਯੋਗ ਨਾਲ ਪਿੰਡ ਤੂੰਬੜ ਭੰਨ ਵਿਖੇ ਕਿਸਾਨ ਹਾਕਮ ...

ਪੂਰੀ ਖ਼ਬਰ »

ਮੇਘਾ ਰਾਏ ਸਕੂਲ 'ਚ ਵੋਕੇਸ਼ਨਲ ਟਰੇਡ ਦੇ ਕੁਇਜ਼ ਮੁਕਾਬਲੇ ਕਰਵਾਏ

ਗੋਲੂ ਕਾ ਮੋੜ, 15 ਨਵੰਬਰ (ਸੁਰਿੰਦਰ ਸਿੰਘ ਲਾਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੇਘਾ ਰਾਏ ਵਿਖੇ ਅੱਜ ਸਵੇਰੇ ਵੋਕੇਸ਼ਨਲ ਟਰੇਡ ਦੇ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨੇ ...

ਪੂਰੀ ਖ਼ਬਰ »

2160 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਜ਼ੀਰਾ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਨੂੰ ਉਦੋਂ ਬਲ ਮਿਲਿਆ, ਜਦੋਂ ਪੁਰਾਣੀ ਤਲਵੰਡੀ ਰੋਡ ਜ਼ੀਰਾ ਲਾਗਿਓਾ ਹਾਂਡਾ ਐਕਟਿਵਾ ਸਕੂਟਰੀ 'ਤੇ ਸਵਾਰ ਦੋ ਸ਼ੱਕੀ ਨੂੰ ਕਾਬੂ ...

ਪੂਰੀ ਖ਼ਬਰ »

ਡੀ.ਸੀ. ਮਾਡਲ ਇੰਟਰਨੈਸ਼ਨਲ ਸਕੂਲ 'ਚ ਕਰਵਾਏ ਗਏ ਵੱਖ-ਵੱਖ ਮੁਕਾਬਲੇ

ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਖੇਡਾਂ ਪ੍ਰਤੀ ਵਿਦਿਆਰਥੀਆਂ 'ਚ ਰੂਚੀ ਪੈਦਾ ਕਰਨ ਲਈ ਡੀ.ਸੀ. ਮਾਡਲ ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ 100, 200 ਮੀਟਰ ਦੌੜ, ਰਿਲੇਅ ਦੌੜ, ਸ਼ਾਟਪੁੱਟ, ਵਾਲੀਬਾਲ ...

ਪੂਰੀ ਖ਼ਬਰ »

ਰਿਪੇਅਰ ਲਈ ਭੇਜੀ ਗੱਡੀ 'ਚੋਂ ਕੱਢਿਆ ਸਾਮਾਨ, ਮਾਮਲਾ ਦਰਜ

ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਗੁਰੂਹਰਸਹਾਏ ਕੋਲ ਵਿਜੇ ਕੁਮਾਰ ਪੁੱਤਰ ਹਰਭਗਵਾਨ ਸਿੰਘ ਵਾਸੀ ਕੇ.ਆ. ਐਮ.ਐੱਸ. ਨਰੂਲਾ ਫੂਡਜ਼ ਗੁਰੂਹਰਸਹਾਏ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਨੇ ਆਪਣੀ ਗੱਡੀ ਜਦ ਰਿਪੇਅਰ ਲਈ ਭੇਜੀ ਤਾਂ ਪਹਿਲਾਂ ਤਾਂ ਉਸ ...

ਪੂਰੀ ਖ਼ਬਰ »

ਗੋਪਾਲ ਅਸ਼ਟਮੀ ਸ਼ਰਧਾ ਨਾਲ ਮਨਾਈ

ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਗੋਪਾਲ ਅਸ਼ਟਮੀ ਦੇ ਤਿਉਹਾਰ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਉਂਦੇ ਹੋਏ ਸ੍ਰੀ ਬਾਲ ਗੋਪਾਲ ਗਊ ਸੇਵਾ ਸੁਸਾਇਟੀ ਵਲੋਂ ਗਊ ਧਾਮ ਜ਼ੀਰਾ ਗੇਟ ਫ਼ਿਰੋਜ਼ਪੁਰ ਸ਼ਹਿਰ ਵਿਖੇ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਮੁੱਖ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ ਵਿਖੇ ਲਗਾਇਆ ਇਕ ਰੋਜ਼ਾ ਪੰਜਾਬੀ ਅਧਿਆਪਕਾਂ ਦਾ ਸਿਖਲਾਈ ਕੈਂਪ

ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਪੰਜਾਬੀ ਅਧਿਆਪਕਾਂ ਨੂੰ ਪੇ੍ਰਰਿਤ ਕਰਨ ਲਈ ਜ਼ਿਲ੍ਹਾ ਸਿਖਲਾਈ ਸੰਸਥਾ ਫ਼ਿਰੋਜ਼ਪੁਰ ਅੰਦਰ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਸ਼ਿਵ ਭੋਲਾ ਵੈੱਲਫੇਅਰ ਕਲੱਬ ਨੇ ਕਰਵਾਇਆ ਔਰਤ ਜਾਗਰੂਕਤਾ ਸਮਾਗਮ

ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਚਲਾਏ ਜਾ ਰਹੇ ਵੰਨ ਸਟਾਫ਼ ਸੈਂਟਰ (ਸਖੀ) ਫ਼ਿਰੋਜ਼ਪੁਰ ਵਲੋਂ ਔਰਤਾਂ 'ਤੇ ਹੁੰਦੇ ਜ਼ੁਲਮਾਂ ਿਖ਼ਲਾਫ਼ ਲੜੀ ਜਾਂਦੀ ਲੜਾਈ ਤੇ ਦਿੱਤੀ ਜਾਂਦੀ ਸਹਾਇਤਾ ਬਾਰੇ ...

ਪੂਰੀ ਖ਼ਬਰ »

ਭੈਣ ਨੂੰ ਮਿਲਣ ਗਿਆ ਨੌਜਵਾਨ ਹੋਇਆ ਲਾਪਤਾ

ਕਿਸ਼ਨਪੁਰਾ ਕਲਾਂ, 18 ਨਵੰਬਰ (ਪਰਮਿੰਦਰ ਸਿੰਘ ਗਿੱਲ)-ਪਿਛਲੇ ਚਾਰ ਦਿਨਾਂ ਤੋਂ ਆਪਣੀ ਭੈਣ ਨੂੰ ਮਿਲਣ ਵਾਸਤੇ ਗਏ ਨੌਜਵਾਨ ਦੇ ਲਾਪਤਾ ਹੋਣ ਦੀ ਖ਼ਬਰ ਹੈ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦਲਜੀਤ ਸਿੰਘ ਪੁੱਤਰ ਕਰਤਾਰ ਸਿੰਘ (30) ਵਾਸੀ ਇੰਦਰਗੜ੍ਹ 15 ਨਵੰਬਰ ਨੂੰ ਆਪਣੀ ...

ਪੂਰੀ ਖ਼ਬਰ »

ਆਈ.ਐੱਸ.ਐੱਫ. ਕਾਲਜ 'ਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨ ਸਾਇੰਸ ਪ੍ਰੋਗਰਾਮ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆਈ. ਐੱਸ. ਐੱਫ. ਕਾਲਜ ਆਫ਼ ਫਾਰਮੇਸੀ ਵਿਚ ਰਾਸ਼ਟਰੀ ਚਿਲਡਰਨ ਸਾਇੰਸ ਕਾਂਗਰਸ ਦਾ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ, ਜਿਸ ਦਾ ਮੁੱਖ ਵਿਸ਼ਾ 'ਸਾਇੰਸ ਤਕਨੀਕ ਦਾ ਇਸਤੇਮਾਲ, ਹਰਿਆ-ਭਰਿਆ ਤੇ ਸਵਸਥ ਰਾਸ਼ਟਰ' 'ਤੇ ...

ਪੂਰੀ ਖ਼ਬਰ »

ਸੰਤ ਰਾਮਪਾਲ ਦੇ ਸ਼ਰਧਾਲੂਆਂ ਵਲੋਂ ਰੋਸ ਪ੍ਰਦਰਸ਼ਨ

ਮੋਗਾ, 18 ਨਵੰਬਰ (ਅਮਰਜੀਤ ਸਿੰਘ ਸੰਧੂ)- ਮੋਗਾ ਵਿਚ ਸੰਤ ਰਾਮਪਾਲ ਦੇ ਭਗਤ ਐਡਵੋਕੇਟ ਗੁਰਦੀਪ ਸਿੰਘ ਮੱਲਕੇ ਦੀ ਅਗਵਾਈ ਹੇਠ ਮੋਗਾ, ਫ਼ਿਰੋਜਪੁਰ, ਫ਼ਰੀਦਕੋਟ ਲਗਪਗ 2000 ਦੇ ਕਰੀਬ ਭਗਤਾਂ ਨੇ ਸ਼ਹਿਰ ਅੰਦਰ ਸ਼ਾਂਤੀਮਈ ਰੋਸ ਪ੍ਰਦਰਸ਼ਨ ਕੀਤਾ ਅਤੇ ਸੰਤ ਰਾਮਪਾਲ ਸਮੇਤ 930 ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਿਖ਼ਲਾਫ਼ ਦੋ ਨਾਮਜ਼ਦ

ਮੋਗਾ, 18 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਅਮਨਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਚੂਹੜਚੱਕ ਦੀ ਸ਼ਿਕਾਇਤ ਅਤੇ ਉਸ ਦੇ ਬਿਆਨਾਂ ਦੇ ਆਧਾਰ 'ਤੇ ਬਲਜੀਤ ਸਿੰਘ ਪੁੱਤਰ ਪਿਆਰਾ ਸਿੰਘ ਅਤੇ ਹਰਜੀਤ ਸਿੰਘ ਉਰਫ਼ ਨਿੱਕੂ ਪੁੱਤਰ ਬਲਜੀਤ ਸਿੰਘ ਦੋਵੇਂ ਵਾਸੀ ਦੌਧਰ ਸਰਕੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਕਿਸ਼ਨਪੁਰਾ ਕਲਾਂ, 18 ਨਵੰਬਰ (ਪਰਮਿੰਦਰ ਸਿੰਘ ਗਿੱਲ)-ਇੱਥੋਂ ਨੇੜਲੇ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਅਕਾਲਸਰ ਸਾਹਿਬ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ...

ਪੂਰੀ ਖ਼ਬਰ »

30ਵਾਂ ਦੁੱਖ ਨਿਵਾਰਨ ਕੈਂਪ ਨਾਮ ਜਾਪ ਕਥਾ ਕੀਰਤਨ ਸਮਾਗਮ ਹੋਇਆ ਸਮਾਪਤ

ਜਲਾਲਾਬਾਦ, 18 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਇਸਤਰੀ ਸਤਸੰਗ ...

ਪੂਰੀ ਖ਼ਬਰ »

ਥੋੜੇ੍ਹ ਦਿਨਾਂ ਦੇ ਮੰਦੇ ਤੋਂ ਬਾਅਦ ਬਾਸਮਤੀ 1121 ਚਾਵਲ ਤੇ ਝੋਨੇ ਦੇ ਭਾਅ ਚੜੇ੍ਹ

ਮੰਡੀ ਲਾਧੂਕਾ, 18 ਨਵੰਬਰ (ਰਾਕੇਸ਼ ਛਾਬੜਾ)-ਨਿਰਯਾਤਕਾਂ ਦੀ ਮੁਨਾਫ਼ਾ ਵਸੂਲੀ ਦੇ ਚੱਲਦੇ ਥੋੜੇ੍ਹ ਦਿਨ ਦੀ ਮੰਦੀ ਤੋਂ ਬਾਅਦ ਬਾਸਮਤੀ 1121 ਝੋਨੇ ਤੇ ਚਾਵਲ ਦੇ ਭਾਅ ਵਿਚ ਤੇਜ਼ੀ ਦਰਜ ਕੀਤੀ ਗਈ ਹੈ | ਬਾਸਮਤੀ 1121 ਝੋਨੇ ਦੇ ਭਾਅ ਵਿਚ 100/150 ਰੁਪਏ ਪ੍ਰਤੀ ਕੁਇੰਟਲ ਤੇ ਚਾਵਲਾਂ ਦੇ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਨਿਰੰਕਾਰੀ ਭਵਨ 'ਤੇ ਹੋਇਆ ਹਮਲਾ ਸਰਕਾਰ ਦੀ ਫੇਲੀਅਰ-ਅਰੁਣ ਨਾਰੰਗ

ਅਬੋਹਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਕੇਂਦਰੀ ਏਜੰਸੀਆਂ ਵਲੋਂ 1 ਮਹੀਨਾ ਪਹਿਲਾਂ ਅਲਰਟ ਕਰ ਦੇਣ ਦੇ ਬਾਵਜੂਦ ਅੱਜ ਰਾਜਾ ਸਾਂਸੀ ਖੇਤਰ ਦੇ ਨਿਰੰਕਾਰੀ ਸਤਿਸੰਗ ਭਵਨ 'ਤੇ ਹੋਏ ਗਰੇਨੇਡ ਹਮਲੇ ਨੂੰ ਭਾਜਪਾ ਦੇ ਵਿਧਾਇਕ ਸ੍ਰੀ ਅਰੁਣ ਨਾਰੰਗ ਨੇ ਪੰਜਾਬ ਸਰਕਾਰ ਦਾ ...

ਪੂਰੀ ਖ਼ਬਰ »

ਪੈਨਸੀਆ ਸਕੂਲ ਵਿਖੇ ਦੋ ਦਿਨਾਂ ਨਾਚ ਮੁਕਾਬਲੇ ਸ਼ਾਨਦਾਰ ਢੰਗ ਨਾਲ ਹੋਏ ਮੁਕੰਮਲ

ਜਲਾਲਾਬਾਦ, 18 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਮੰਨੇ ਵਾਲਾ ਸੜਕ ਤੇ ਸਥਿਤ ਪੈਨਸੀਆ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਵਿਖੇ ਪਿੰ੍ਰਸੀਪਲ ਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਦੋ ਰੋਜ਼ਾ ਨਾਚ ਮੁਕਾਬਲੇ ਦੀ ਬੀਤੀ ਸ਼ਾਮ ਸ਼ਾਨਦਾਰ ਸਮਾਪਤੀ ਹੋਈ | ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਅਥਾਰਿਟੀ ਵਲੋਂ ਚਲਾਈ ਮੁਹਿੰਮ ਸਮਾਪਤ

ਅਬੋਹਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਇਨਸਾਫ਼ ਦੀ ਆਵਾਜ਼ ਘਰ-ਘਰ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਅੱਜ ਸਮਾਪਤ ਹੋ ਗਈ | ਇਸ ਤਹਿਤ ਧਰਮਪੁਰਾ, ਰੁਕਨਪੁਰਾ ਖੂਈਖੇੜਾ, ਵਰਿਆਮ ਖੇੜਾ ਤੇ ਪੱਟੀ ਬਿੱਲਾ ...

ਪੂਰੀ ਖ਼ਬਰ »

ਬਾਬਾ ਵਧਾਵਾ ਸਿੰਘ ਵਿੱਦਿਆ ਕੇਂਦਰ ਵਿਖੇ ਸਾਲਾਨਾ ਖੇਡ ਮੇਲਾ ਕਰਵਾਇਆ

ਜਲਾਲਾਬਾਦ, 18 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਪਿੰਡ ਸ਼ੇਰ ਮੁਹੰਮਦ ਮਾਹੀਗੀਰ ਵਿਖੇ ਸਥਿਤ ਬਾਬਾ ਵਧਾਵਾ ਸਿੰਘ ਵਿੱਦਿਆ ਕੇਂਦਰ ਵਿਖੇ ਅੱਜ ਸਕੂਲ ਵਿਦਿਆਰਥੀਆਂ ਲਈ ਪਹਿਲਾ ਸਾਲਾਨਾ ਖੇਡ ਦਿਵਸ ਮਨਾਇਆ ਗਿਆ | ਸਕੂਲ ਪਿ੍ੰਸੀਪਲ ਸੁਖਵਿੰਦਰ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਲਗਾਏ ਕੈਂਪ ਵਿਚ 110 ਮਰੀਜ਼ਾਂ ਦੀ ਜਾਂਚ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਸਮਾਜ ਸੇਵੀ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਫ਼ਾਜ਼ਿਲਕਾ ਵਲੋਂ 75ਵਾਂ ਸ਼ੂਗਰ ਚੈੱਕਅਪ ਕੈਂਪ ਲਗਾਇਆ ਗਿਆ | ਇਹ ਕੈਂਪ ਸਮਾਜ ਸੇਵੀ ਪ੍ਰੋਫੈਸਰ ਰਾਮ ਕ੍ਰਿਸ਼ਨ ਗੁਪਤਾ ਦੇ ਸਹਿਯੋਗ ਨਾਲ ਲਗਾਇਆ ਗਿਆ | ਪ੍ਰੋ. ਗੁਪਤਾ ਵਲੋਂ ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰਦੁਆਰਾ ਭਗਤ ਨਾਮਦੇਵ ਵਿਖੇ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਪੂਰਬ ਬੜੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਨਿੱਤ ਨੇਮ ਦੀਆਂ ਬਾਣੀਆਂ ਦੇ ਪਾਠ ਹੋਏ | ਉਪਰੰਤ ਰੱਖੇ ਪਾਠਾਂ ਦੇ ਭੋਗ ਪਾਏ ਗਏ | ਹਰਬੰਸ ...

ਪੂਰੀ ਖ਼ਬਰ »

ਚੱਕ ਮੰਨੇ ਵਾਲਾ 'ਚ ਮਿਲਿਆ ਡੇਂਗੂ ਦਾ ਮਰੀਜ਼

ਜਲਾਲਾਬਾਦ, 18 ਨਵੰਬਰ (ਕਰਨ ਚੁਚਰਾ)-ਸ਼ਹਿਰ ਦੇ ਨਾਲ ਲੱਗਦੇ ਪਿੰਡ ਚੱਕ ਮੰਨੇ ਵਾਲਾ 'ਚ ਡੇਂਗੂ ਦਾ ਮਰੀਜ਼ ਪਾਇਆ ਗਿਆ ਹੈ ਤੇ ਇਸ ਦੇ ਨਾਲ ਹੀ ਸਨਿਚਰਵਾਰ ਸ਼ਾਮ ਕ੍ਰਿਸ਼ਨ ਸਿੰਘ ਨਾਮਕ ਲੜਕੇ ਦੀ ਵੀ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਹੈ ਜੋ ਤੇਜ਼ ਬੁਖ਼ਾਰ ...

ਪੂਰੀ ਖ਼ਬਰ »

ਕਾਂਗਰਸੀ ਲੀਡਰ ਓਮ ਬਿਸ਼ਨੋਈ ਵਲੋਂ ਟਿਕਟ ਨਾ ਮਿਲਣ 'ਤੇ ਆਜ਼ਾਦ ਚੋਣ ਲੜਨ ਦਾ ਐਲਾਨ

ਅਬੋਹਰ/ਸ੍ਰੀਗੰਗਾਨਗਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ, ਦਵਿੰਦਰਜੀਤ ਸਿੰਘ)-ਸਾਦੁਲ ਸ਼ਹਿਰ ਤੋਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੇ ਦਾਅਵੇਦਾਰ ਤੇ ਸੂਬਾ ਆਗੂ ਓਮ ਬਿਸ਼ਨੋਈ ਨੂੰ ਹਾਈ ਕਮਾਨ ਵਲੋਂ ਟਿਕਟ ਨਾ ਮਿਲਣ 'ਤੇ ਆਜ਼ਾਦ ਤੌਰ 'ਤੇ ਲੋਕਾਂ ਦੇ ਸਮਰਥਨ ...

ਪੂਰੀ ਖ਼ਬਰ »

ਬਾਬਾ ਰਾਮਪਾਲ ਦੇ ਸ਼ਰਧਾਲੂਆਂ ਨੇ 18 ਨਵੰਬਰ ਨੂੰ ਕਾਲਾ ਦਿਵਸ ਵਜੋਂ ਮਨਾਇਆ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਹਰਿਆਣਾ ਦੇ ਬਰਵਾਲਾ ਵਿਖੇ 18 ਨਵੰਬਰ 2014 ਨੂੰ ਹੋਏ ਕਾਂਡ ਨੂੰ ਲੈ ਕੇ ਬਾਬਾ ਰਾਮਪਾਲ ਦੇ ਸ਼ਰਧਾਲੂਆਂ ਵਲੋਂ ਇਸ ਦਿਨ ਨੂੰ ਕਾਲਾ ਦਿਵਸ ਮਨਾਉਂਦੇ ਹੋਏ ਸ਼ਹਿਰ ਅੰਦਰ ਇਕ ਰੋਸ ਮਾਰਚ ਕੱਢਿਆ ਗਿਆ ਅਤੇ ਇਸ ਤੋਂ ਬਾਅਦ ...

ਪੂਰੀ ਖ਼ਬਰ »

ਪੁਲਿਸ ਵੈਲਫੇਅਰ ਐਸੋਸੀਏਸ਼ਨ ਐਸ.ਐਚ.ਓ. ਦੇ ਹੱਕ ਵਿਚ ਨਿੱਤਰੀ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਤੇ ਥਾਣਾ ਸਿਟੀ ਦੀ ਐਸ.ਐਚ.ਓ. ਵਿਚਾਲੇ ਪੈਦਾ ਹੋਏ ਵਿਵਾਦ ਤੋਂ ਬਾਅਦ ਪੁਲਿਸ ਪੈਨਸ਼ਨ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਾਜ਼ਿਲਕਾ ਮਹਿਲਾ ਐਸ.ਐਚ.ਓ. ਦੀ ਪਿੱਠ 'ਤੇ ਆਣ ...

ਪੂਰੀ ਖ਼ਬਰ »

ਮੀਰਾ ਨਰਸਿੰਗ ਕਾਲਜ ਦੇ ਵਿਦਿਆਰਥੀ ਭਰਤੀ ਪ੍ਰੀਖਿਆ ਵਿਚ ਸਫਲ ਹੋਏ

ਅਬੋਹਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਨਰਸਿੰਗ ਅਫ਼ਸਰ ਦੀ ਭਰਤੀ ਪ੍ਰਕ੍ਰਿਆ ਵਿਚ ਚੰਗੇ ਅੰਕ ਲੈ ਕੇ ਮੀਰਾ ਮੈਡੀਕਲ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਸਫਲਤਾ ਪ੍ਰਾਪਤ ਕੀਤੀ ਹੈ | ਕਾਲਜ ਦੇ ਸਾਜਨ ਸੇਤੀਆ ਨੇ ਸੂਬੇ ਭਰ ਵਿਚ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਮੇਲੇ 'ਚ ਛਾਏ ਰੁਕਨਪੁਰਾ ਦੇ ਵਿਦਿਆਰਥੀ

ਅਬੋਹਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਖੂਈਆਂ ਸਰਵਰ ਵਿਖੇ ਹੋਏ ਬਲਾਕ ਪੱਧਰੀ ਵਿਗਿਆਨ ਮੇਲੇ ਵਿਚ ਰੁਕਨਪੁਰਾ ਖੂਈਖੇੜਾ ਦੇ ਵਿਦਿਆਰਥੀਆਂ ਨੇ ਪਹਿਲੇ ਸਥਾਨ ਪ੍ਰਾਪਤ ਕਰਕੇ ਨਾਮਣਾ ਖੱਟਿਆ ਹੈ | ਜਾਣਕਾਰੀ ਅਨੁਸਾਰ ਸਤਵਿੰਦਰ ਸਿੰਘ ਤੇ ਅਨਮੋਲ ਸਿੰਘ ਇਸ ਮੇਲੇ ...

ਪੂਰੀ ਖ਼ਬਰ »

ਧੂਮ-ਧਾਮ ਨਾਲ ਲੱਗਾ ਪੀਰ ਬਾਬਾ ਖ਼ਾਕੀ ਸ਼ਾਹ ਸਮਾਧ 'ਤੇ ਸਾਲਾਨਾ ਮੇਲਾ

ਜਲਾਲਾਬਾਦ, 18 ਨਵੰਬਰ (ਕਰਨ ਚੁਚਰਾ)-ਪੀਰ ਬਾਬਾ ਖ਼ਾਕੀ ਸ਼ਾਹ ਦੀ ਸਮਾਧ ਤੇ ਸਾਲਾਨਾ ਮੇਲਾ ਧੂਮ-ਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਮੇਲੇ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਪਹੁੰਚ ਕੇ ਮੱਥਾ ਟੇਕਿਆ ਤੇ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਮੈਂਬਰ ...

ਪੂਰੀ ਖ਼ਬਰ »

ਗਾਡਵਿਨ ਸਕੂਲ ਨੇ ਜ਼ਿਲ੍ਹਾ ਪੱਧਰੀ ਪੇਂਡੂ ਖੇਡ ਮੁਕਾਬਲਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਸੀਨੀਅਰ ਸੈਕੰਡਰੀ ਸਕੂਲ ਘੱਲੂ ਦੇ ਵਿਦਿਆਰਥੀਆਂ ਨੇ ਫ਼ਾਜ਼ਿਲਕਾ ਦੇ ਖੇਡ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਪੇਂਡੂ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਸਿੰਘਪੁਰਾ ਵਿਚ ਅੱਖਾਂ ਦਾ ਕੈਂਪ ਲਾਇਆ

ਅਬੋਹਰ/ਸਾਦੁਲ ਸ਼ਹਿਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਾਦੁਲ ਸ਼ਹਿਰ ਦੇ ਪਿੰਡ ਸਿੰਘਪੁਰਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਾਇਆ ਗਿਆ | ਗੰਗਾਨਗਰ ਦੇ ਅੰਧ ਵਿਦਿਆਲਿਆ ਦੀ ਟੀਮ ਵਲੋਂ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਲਾਏ ਕੈਂਪ ਦੌਰਾਨ ...

ਪੂਰੀ ਖ਼ਬਰ »

ਪਲਸ ਪੋਲਿਓ ਦੀਆਂ ਬੂੰਦਾਂ ਪਿਲਾਈਆਂ

ਸੀਤੋ ਗੁੰਨੋ, 18 ਨਵੰਬਰ (ਬਲਜਿੰਦਰ ਸਿੰਘ ਭਿੰਦਾ)-ਸਿਵਲ ਸਰਜਨ ਫ਼ਾਜ਼ਿਲਕਾ ਹੰਸ ਰਾਜ ਮਲੇਠੀਆ ਦੇ ਹੁਕਮਾਂ ਅਨੁਸਾਰ ਐਸ.ਐਮ.ਓ. ਡਾ: ਰਵੀ ਬਾਂਸਲ ਦੀ ਅਗਵਾਈ ਵਿਚ ਮਾਈਗ੍ਰੇਟਰੀ ਪਲਸ ਪੋਲਿਓ ਮੁਹਿੰਮ ਤਹਿਤ ਸੀ.ਐਚ.ਸੀ. ਸੀਤੋ ਗੁੰਨੋ ਅਧੀਨ ਪੈਂਦੇ ਪਿੰਡ ਦੀਆਂ ਝੁੱਗੀਆਂ, ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਲਈ ਅਬੋਹਰ ਤੋਂ ਜਥਾ ਰਵਾਨਾ

ਅਬੋਹਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਬਰਗਾੜੀ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਵਿਚ ਇੱਥੋਂ ਬਖ਼ਸ਼ੀਸ਼ ਸਿੰਘ ਯਾਮਣੀਆ ਤੇ ਗੁਰਦੁਆਰਾ ਸੰਗਤਸਰ ਕਮੇਟੀ ਦੀ ਅਗਵਾਈ ਵਿਚ ਸੰਗਤਾਂ ਦਾ ਜਥਾ ਗਿਆ | ਜਥੇ ਨੇ ਰਵਾਨਾ ਹੋਣ ਮੌਕੇ ਅਰਦਾਸ ਕੀਤੀ | ਇਸ ਮੌਕੇ ਬਾਬਾ ਕਰਤਾਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਸਕਾਲਰਸ਼ਿਪ ਪ੍ਰੀਖਿਆ ਲਈ

ਅਬੋਹਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰਦੁਆਰਾ ਗੁਰੂ ਅੰਗਦ ਦੇਵ ਸਾਹਿਬ ਵਿਖੇ ਅੱਜ ਸਕਾਲਰਸ਼ਿਪ ਪ੍ਰੀਖਿਆ ਲਈ ਗਈ | ਇਸ ਪ੍ਰੀਖਿਆ ਵਿਚ 280 ਵਿਦਿਆਰਥੀਆਂ ਨੇ ਭਾਗ ਲਿਆ | ਜਿਨ੍ਹਾਂ ਵਿਚੋਂ 50 ਬੱਚਿਆਂ ਦੀ ਚੋਣ ਹੋਈ ਹੈ | ...

ਪੂਰੀ ਖ਼ਬਰ »

ਉਸਾਰੀ ਵਰਕਰ ਯੂਨੀਅਨ ਦੀ ਮੀਟਿੰਗ

ਅਬੋਹਰ, 18 ਨਵੰਬਰ (ਸੁਖਜੀਤ ਸਿੰਘ ਬਰਾੜ)-ਆਪਣੀ ਉਸਾਰੀ ਵਰਕਰ ਯੂਨੀਅਨ ਦੀ ਮੀਟਿੰਗ ਅੱਜ ਯੂਨੀਅਨ ਦੇ ਸਥਾਨਕ ਦਫ਼ਤਰ ਵਿਖੇ ਬਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਬੀਤੇ ਦਿਨੀਂ ਪੁਲਿਸ ਪ੍ਰਸ਼ਾਸਨ ਵਲੋਂ ਕਾਮਰੇਡ ਆਗੂ ...

ਪੂਰੀ ਖ਼ਬਰ »

ਸਵਨਾ ਵਲੋਂ ਸਾਬਕਾ ਮੰਤਰੀ ਮਜੀਠੀਆ ਨਾਲ ਮੁਲਾਕਾਤ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਸਰਗਰਮ ਨੌਜਵਾਨ ਅਕਾਲੀ ਆਗੂ ਅਤੇ ਸੋਈ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ੋ੍ਰਮਣੀ ਅਕਾਲੀ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਕੇ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ 'ਚ ਬੱਚਿਆਂ ਨੂੰ ਪੌਸ਼ਟਿਕ ਖਾਣੇ ਲਈ ਕੀਤਾ ਜਾਗਰੂਕ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੰਦਰ ਬੱਚਿਆਂ ਨੂੰ ਪੌਸ਼ਟਿਕ ਖਾਣੇ ਪ੍ਰਤੀ ਜਾਗਰੂਕ ਕਰਨ ਲਈ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਬੱਚੇ ਆਪਣੇ ਵੱਲੋਂ ਤਿਆਰ ਵੱਖ ਵੱਖ ਤਰ੍ਹਾਂ ਦੇ ਪੌਸ਼ਟਿਕ ਖਾਣੇ ਬਣਵਾ ...

ਪੂਰੀ ਖ਼ਬਰ »

ਵਿਧਾਇਕ ਅਤੇ ਐਸ.ਐਚ.ਓ. ਵਿਚਾਲੇ ਪੈਦਾ ਹੋਇਆ ਵਿਵਾਦ ਮੰਦਭਾਗਾ-ਦਾਰਾ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਸਿੱਖ ਸਟੂਡੈਂਟ ਫੈਡਰੇਸ਼ਨ ਅਤੇ ਅਕਾਲੀ ਦਲ ਦੇ ਪੁਰਾਣੇ ਵਰਕਰ ਸਤ ਸਰੂਪ ਸਿੰਘ ਦਾਰਾ ਨੇ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵਲੋਂ ਥਾਣਾ ਮੁਖੀ ਫ਼ਾਜ਼ਿਲਕਾ ਨਾਲ ਕੀਤੇ ਦੁਰਵਿਹਾਰ ਦੀ ਨਿੰਦਾ ਕੀਤੀ ਹੈ | ...

ਪੂਰੀ ਖ਼ਬਰ »

ਪਿੰਡ ਬੋੜਾਂਵਾਲੀ ਵਿਖੇ ਗ੍ਰਾਮ ਸਭਾ ਦਾ ਇਜਲਾਸ ਹੋਇਆ

ਜ਼ੀਰਾ, 18 ਨਵੰਬਰ (ਮਨਜੀਤ ਸਿੰਘ ਢਿੱਲੋਂ)- ਸਟੇਟ ਆਡਿਟ ਐਕਸਪਰਟ ਠਾਕੁਰ ਨਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੁਪਰਵਾਈਜ਼ਰ ਸੁਖਬੀਰ ਸਿੰਘ ਦੀ ਯੋਗ ਅਗਵਾਈ 'ਚ ਪਿੰਡ ਬੋੜਾਂਵਾਲੀ ਬਲਾਕ ਜ਼ੀਰਾ ਦਾ ਸੋਸ਼ਲ ਆਡਿਟ ਹੋਇਆ, ਜਿਸ ਵਿਚ ਆਡਿਟ ਟੀਮ ਦੇ ਅਧਿਕਾਰੀ ...

ਪੂਰੀ ਖ਼ਬਰ »

ਦੇਸ਼ ਦੀ ਤਰੱਕੀ ਅਤੇ ਨੌਜਵਾਨਾਂ ਦੇ ਚੰਗੇਰੇ ਭਵਿੱਖ ਲਈ ਆਬਾਦੀ ਨੂੰ ਕੰਟਰੋਲ ਕਰਨਾ ਸਮੇਂ ਦੀ ਮੁੱਖ ਜ਼ਰੂਰਤ- ਮਨਚੰਦਾ

ਮਮਦੋਟ, 18 ਨਵੰਬਰ (ਜਸਬੀਰ ਸਿੰਘ ਕੰਬੋਜ)- ਦੇਸ਼ ਦੀ ਤਰੱਕੀ ਅਤੇ ਨੌਜਵਾਨਾਂ ਦੇ ਚੰਗੇਰੇ ਭਵਿੱਖ ਵਾਸਤੇ ਆਬਾਦੀ ਨੂੰ ਕੰਟਰੋਲ ਕਰਨਾ ਸਮੇਂ ਦੀ ਮੁੱਖ ਜ਼ਰੂਰਤ ਹੈ ਤੇ ਵਧ ਰਹੀ ਆਬਾਦੀ ਨੂੰ ਠੱਲ੍ਹ ਪਾਉਣ ਵਾਸਤੇ ਇਸੇ ਮੁਹਿੰਮ ਤਹਿਤ 21 ਨਵੰਬਰ ਤੋਂ 4 ਦਸੰਬਰ ਤੱਕ ਨਸਬੰਦੀ ...

ਪੂਰੀ ਖ਼ਬਰ »

ਲੋਕ ਅਦਾਲਤ 'ਚ ਨੰਬਰਦਾਰੀ ਦੇ 2 ਕੇਸਾਂ ਨੂੰ ਸੁਲਝਾਇਆ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਲੋਕ ਅਦਾਲਤ ਦੌਰਾਨ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛਤਵਾਲ ਵੱਲੋਂ ਨੰਬਰਦਾਰੀ ਦੇ ਦੋ ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਇਹ ਨਿਪਟਾਰਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਗਈ ਲੋਕ ਅਦਾਲਤ ਦੌਰਾਨ ...

ਪੂਰੀ ਖ਼ਬਰ »

ਦੇਸ਼ ਦੀ ਤਰੱਕੀ ਅਤੇ ਨੌਜਵਾਨਾਂ ਦੇ ਚੰਗੇਰੇ ਭਵਿੱਖ ਲਈ ਆਬਾਦੀ ਨੂੰ ਕੰਟਰੋਲ ਕਰਨਾ ਸਮੇਂ ਦੀ ਮੁੱਖ ਜ਼ਰੂਰਤ- ਮਨਚੰਦਾ

ਮਮਦੋਟ, 18 ਨਵੰਬਰ (ਜਸਬੀਰ ਸਿੰਘ ਕੰਬੋਜ)- ਦੇਸ਼ ਦੀ ਤਰੱਕੀ ਅਤੇ ਨੌਜਵਾਨਾਂ ਦੇ ਚੰਗੇਰੇ ਭਵਿੱਖ ਵਾਸਤੇ ਆਬਾਦੀ ਨੂੰ ਕੰਟਰੋਲ ਕਰਨਾ ਸਮੇਂ ਦੀ ਮੁੱਖ ਜ਼ਰੂਰਤ ਹੈ ਤੇ ਵਧ ਰਹੀ ਆਬਾਦੀ ਨੂੰ ਠੱਲ੍ਹ ਪਾਉਣ ਵਾਸਤੇ ਇਸੇ ਮੁਹਿੰਮ ਤਹਿਤ 21 ਨਵੰਬਰ ਤੋਂ 4 ਦਸੰਬਰ ਤੱਕ ਨਸਬੰਦੀ ...

ਪੂਰੀ ਖ਼ਬਰ »

ਰਾਜਾਸਾਂਸੀ ਬੰਬ ਧਮਾਕੇ ਬਾਅਦ ਥਾਣਾ ਤਲਵੰਡੀ ਭਾਈ ਪੁਲਿਸ ਨੇ ਲਗਾਇਆ ਨਾਕਾ

ਤਲਵੰਡੀ ਭਾਈ, 18 ਨਵੰਬਰ (ਰਵਿੰਦਰ ਸਿੰਘ ਬਜਾਜ)-ਅੱਜ ਅੰਮਿ੍ਤਸਰ ਦੇ ਰਾਜਾਸਾਂਸੀ ਦੇ ਨਿਰੰਕਾਰੀ ਭਵਨ 'ਤੇ ਹੋਏ ਬੰਬ ਧਮਾਕੇ ਨੂੰ ਦੇਖਦੇ ਹੋਏ ਸਾਰੇ ਪੰਜਾਬ ਵਿਚ ਹਾਈ ਅਲਰਟ ਦੇ ਮੱਦੇਨਜ਼ਰ ਅੱਜ ਦੁਪਹਿਰ ਤੋਂ ਹੀ ਸਥਾਨਕ ਪੁਲਿਸ ਵਲੋਂ ਮੇਨ ਚੌਕ ਵਿਖੇ ਨਾਕਾ ਲਗਾ ਕੇ ਲੰਘਣ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਸਰਕਾਰੀ ਹਾਈ ਸਕੂਲ ਸਾਈਾਆਂ ਵਾਲਾ ਜੇਤੂ

ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਿੱਖਿਆ ਵਿਭਾਗ ਵਲੋਂ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾਂ ਵਿਖੇ ਕਰਵਾਈ ਗਈ, ਜਿਸ ਵਿਚ 'ਥੀਮ ਰਿਸੋਰਸ ਮੈਨੇਜਮੈਂਟ, ਟਰਾਂਸਪੋਰਟ ਐਾਡ ਕਮਿਊਨੀਕੇਸ਼ਨ' ਵਿਚ ...

ਪੂਰੀ ਖ਼ਬਰ »

ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋੋਂ ਜਾਗਰੂਕ ਸੈਮੀਨਾਰ ਲਗਾਇਆ

ਮੰਡੀ ਲਾਧੂਕਾ, ਮੰਡੀ ਘੁਬਾਇਆ 18 ਨਵੰਬਰ (ਮਨਪ੍ਰੀਤ ਸਿੰਘ ਸੈਣੀ/ਅਮਨ ਬਵੇਜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਬੁੱਧੋਕੇ ਵਿਖੇ ਥਾਣਾ ਸਦਰ ਜਲਾਲਾਬਾਦ ਦੀ ਨਸ਼ਿਆਂ ਵਿਰੋਧੀ ਟੀਮ ਵੱਲੋਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਬੱਚਿਆ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX