ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਅੰਮਿ੍ਤਸਰ ਦੇ ਰਾਜਾਸਾਂਸੀ ਖੇਤਰ 'ਚ ਨਿਰੰਕਾਰੀ ਭਵਨ ਅੰਦਰ ਹੋਏ ਬੰਬ ਧਮਾਕੇ ਦੀ ਘਟਨਾ ਬਾਅਦ ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਨੇ ਚੌਕਸ ਹੁੰਦਿਆਂ ਸ਼ਹਿਰ-ਛਾਉਣੀ ਦੇ ਮੁੱਖ ਮਾਰਗਾਂ 'ਤੇ ਨਾਕਾਬੰਦੀ ਕਰਦਿਆਂ ਜਿੱਥੇ ...
ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਾਂਈਾਆਂ ਵਾਲਾ-ਭਾਂਗਰ ਿਲੰਕ ਰੋਡ 'ਤੇ ਬਣੇ ਸ਼ੈਲਰਾਂ 'ਤੇ ਝੋਨਾ ਲੈ ਕੇ ਆਉਂਦੇ ਓਵਰ ਲੋਡ ਟਰੱਕਾਂ ਵਾਲਿਆਂ ਵਲੋਂ ਵਿੰਗੇ-ਟੇਢੇ ਢੰਗ ਨਾਲ ਸੜਕ 'ਤੇ ਹੀ ਟਰੱਕ ਰੋਕ ਕੇ ਆਵਾਜਾਈ 'ਚ ਵਿਘਨ ਪਾ ਰਾਹਗੀਰਾਂ ਨੂੰ ਪੇ੍ਰਸ਼ਾਨ ...
ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਘੱਲ ਖ਼ੁਰਦ ਅਧੀਨ ਪੈਂਦੇ ਪਿੰਡ ਕਰਮੂ ਵਾਲਾ ਵਿਖੇ ਕੁਝ ਵਿਅਕਤੀਆਂ ਵਲੋਂ ਟਰੈਕਟਰ ਦੀ ਨਵੀਂ ਬੈਟਰੀ ਚੋਰੀ ਕਰਕੇ ਬਾਹਰ ਖੜੀ ਜੀਪ ਵਿਚ ਸੁੱਟ ਕੇ ਫ਼ਰਾਰ ਹੋ ਜਾਣ ਦੀ ਕੋਸ਼ਿਸ਼ ਕਰਦਿਆਂ ਨੂੰ ਰੋਕਣ ਸਮੇਂ ...
ਅਬੋਹਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਵਰਿਆਮ ਖੇੜਾ ਦੇ ਸੁਵਿਧਾ ਸੈਂਟਰ ਵਿਖੇ ਬੀਤੀ ਰਾਤ ਅਗਿਆਤ ਲੋਕ ਭੰਨ ਤੋੜ ਕਰ ਗਏ | ਚੌਕੀਦਾਰ ਦਇਆ ਰਾਮ ਨੇ ਦੱਸਿਆ ਕਿ ਬੀਤੀ ਰਾਤ ਉਹ ਸੁੱਤਾ ਪਿਆ ਸੀ | ਕਰੀਬ 3 ਵਜੇ ਕੁੱਝ ਅਗਿਆਤ ਲੋਕ ਆਏ ਤੇ ਸੁਵਿਧਾ ਕੇਂਦਰ ਦੀ ਭੰਨ ...
ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਿਟੀ ਜ਼ੀਰਾ ਅਧੀਨ ਪੈਂਦੇ ਰਕਬੇ ਵਿਚ ਕੁਝ ਵਿਅਕਤੀਆਂ ਨੇ ਹਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਵਾਰਡ ਨੰ: 3 ਮੁਹੱਲਾ ਗੋਗੋਆਣੀ ਜ਼ੀਰਾ ਨੂੰ ਘੇਰ ਕੇ ਜਿੱਥੇ ਉਸ ਦੀ ਕੁੱਟਮਾਰ ਕੀਤੀ, ਉਥੇ ਗੰਭੀਰ ...
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਪਰਾਲੀ ਅਤੇ ਰਹਿੰਦ-ਖੂਹੰਦ ਨੂੰ ਸਾੜਨ ਦੀ ਬਜਾਏ ਇਸ ਦੀ ...
ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਮੌਕੇ ਪਾਕਿਸਤਾਨ ਅੰਦਰ ਸਥਿਤ ਗੁਰਧਾਮ ਨਨਕਾਣਾ ਸਾਹਿਬ ਆਦਿ ਵਿਖੇ ਜਾ ਕੇ ਪ੍ਰਕਾਸ਼ ਉਤਸਵ ਮਨਾਉਣ ਲਈ ਸਿੱਖ ਯਾਤਰੂਆਂ ਨੂੰ ਵੀਜ਼ੇ ਨਾ ਮਿਲਣ ਕਾਰਨ ਭੰਬਲ-ਭੂਸੇ ਵਾਲੀ ...
ਅਬੋਹਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੀ ਗਲੀ ਨੰਬਰ 14 ਵਿਚੋਂ ਇਕ ਅਧਿਆਪਕਾ ਤੋਂ ਪਰਸ ਖੋਹਣ ਵਾਲੇ 2 ਜਣਿਆਂ ਨੂੰ ਪੁਲਿਸ ਨੇ ਕਾਬੂ ਕਰਕੇ ਉਨ੍ਹਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਬ੍ਰਹਮ ਰਿਸ਼ੀ ਸਕੂਲ ਦੀ ਅਧਿਆਪਕਾ ਕਿਰਨ ...
ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਫ਼ਿਰੋਜ਼ਪੁਰ ਸ਼ਹਿਰ ਅਧੀਨ ਪੈਂਦੇ ਖੇਤਰ ਮੋਦੀ ਮਿੱਲ ਲਾਗੇ ਮੋਟਰਸਾਈਕਲ 'ਤੇ ਸਵਾਰ ਪਿਤਾ ਦੇ ਮਗਰ ਬੈਠ ਡਿਊਟੀ ਤੋਂ ਘਰ ਜਾ ਰਹੀ ਲੜਕੀ ਦਾ ਦੋ ਨੌਜਵਾਨਾਂ ਨੇ ਝਪਟ ਮਾਰ ਕੇ ਪਰਸ ਖੋਹ ਲਿਆ, ਜਿਸ ਵਿਚ ਉਸ ਦਾ ...
ਅਬੋਹਰ/ਸ੍ਰੀਗੰਗਾਨਗਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ, ਦਵਿੰਦਰਜੀਤ ਸਿੰਘ)-ਰਾਜਸਥਾਨ ਦੇ ਸੰਗਰੀਆਂ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਗੁਰਦੀਪ ਸਿੰਘ ਸ਼ਾਹਪੀਣੀ ਨੇ ਮਾਂ ਤੋਂ ਆਸ਼ੀਰਵਾਦ ਲੈ ਕੇ ਤੇ ਵਰਕਰਾਂ ਦੇ ਪਿਆਰ ਨਾਲ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ...
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਦੀ ਐਸ.ਐਚ.ਓ. ਦੀ ਛੋਟੀ ਜਿਹੀ ਗ਼ਲਤੀ ਨੇ ਵੱਡੇ ਵਿਵਾਦ ਨੂੰ ਜਨਮ ਦਿੱਤਾ ਹੈ, ਇਹ ਸ਼ਬਦ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਮੀਡੀਆ ਇੰਚਾਰਜ ਬਲਕਾਰ ਸਿੰਘ ਸਿੱਧੂ ਨੇ ਪ੍ਰੈੱਸ ...
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਬੇਰੁਜ਼ਗਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਸ਼ੁਰੂ ਕੀਤੇ ਗਏ ਰੋਜ਼ਗਾਰ ਮੇਲੇ ਦੇ 7ਵੇਂ ਦਿਨ ...
ਅਬੋਹਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅੰਮਿ੍ਤਸਰ ਵਿਖੇ ਨਿਰੰਕਾਰੀ ਭਵਨ 'ਤੇ ਹੋਏ ਹਮਲੇ ਬਾਅਦ ਪੁਲਿਸ ਸਥਾਨਕ ਪੱਧਰ 'ਤੇ ਪੂਰੀ ਤਰ੍ਹਾਂ ਚੌਕਸ ਹੋ ਗਈ | ਇੱਥੇ ਐਸ.ਪੀ. ਵਿਨੋਦ ਚੌਧਰੀ, ਡੀ.ਐਸ.ਪੀ. ਰਾਹੁਲ ਭਾਰਦਵਾਜ ਨੇ ਪੁਲਿਸ ਟੀਮ ਸਮੇਤ ਸਥਾਨਕ ਨਿਰੰਕਾਰੀ ਭਵਨ ...
ਫ਼ਾਜ਼ਿਲਕਾ, 18 ਨਵੰਬਰ (ਅਮਰਜੀਤ ਸ਼ਰਮਾ)-ਫਾਜ਼ਿਲਕਾ ਦੇ ਪਿੰਡ ਪੀਰ ਕੇ ਉਤਾੜ ਦੀ ਕਿਰਨ ਕੁਮਾਰੀ ਵਲੋਂ ਸਟੇਟ ਲੈਵਲ ਦੇ ਵੇਟ ਲਿਫਟਿੰਗ ਮੁਕਾਬਲਿਆਾ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਫ਼ਾਜ਼ਿਲਕਾ ਦਾ ਨਾਂਅ ਰੌਸ਼ਨ ਕੀਤਾ ਗਿਆ ਹੈ | ਫਾਜ਼ਿਲਕਾ ਦੇ ਥਾਣਾ ਸਿਟੀ ਵਿਚ ...
ਅਬੋਹਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਦਾਨੇਵਾਲਾ ਸਤਕੋਸੀ ਵਿਖੇ ਇਕ ਬੇਦਖ਼ਲ ਕੀਤੇ ਪੁੱਤ ਵਲੋਂ ਪਿਤਾ ਦੀ ਚੈੱਕ ਬੁੱਕ ਚੋਰੀ ਕਰਕੇ ਬੈਂਕ 'ਚੋਂ ਪੈਸੇ ਕਢਵਾਏ ਗਏ ਹਨ | ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ...
ਫ਼ਿਰੋਜ਼ਪੁਰ, 18 ਨਵੰਬਰ (ਰਾਕੇਸ਼ ਚਾਵਲਾ)-ਮੈਡੀਕਲ ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਤਸਕਰ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਦੀ ਸਜਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਰਾਜ ਸਿੰਘ ...
ਫ਼ਿਰੋਜ਼ਪੁਰ, 18 ਨਵੰਬਰ (ਰਾਕੇਸ਼ ਚਾਵਲਾ)-ਚੂਰਾ ਪੋਸਤ ਤੇ ਅਫ਼ੀਮ ਰੱਖਣ ਵਾਲੇ ਦੋ ਤਸਕਰਾਂ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10-10 ਸਾਲ ਕੈਦ ਦੀ ਸਜਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਬਲਵਿੰਦਰ ...
ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਮੌਕੇ ਪਾਕਿਸਤਾਨ ਅੰਦਰ ਸਥਿਤ ਗੁਰਧਾਮ ਨਨਕਾਣਾ ਸਾਹਿਬ ਆਦਿ ਵਿਖੇ ਜਾ ਕੇ ਪ੍ਰਕਾਸ਼ ਉਤਸਵ ਮਨਾਉਣ ਲਈ ਸਿੱਖ ਯਾਤਰੂਆਂ ਨੂੰ ਵੀਜ਼ੇ ਨਾ ਮਿਲਣ ਕਾਰਨ ਭੰਬਲ-ਭੂਸੇ ਵਾਲੀ ...
ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਐੱਸ.ਬੀ.ਐੱਸ. ਕੈਂਪਸ ਨੇ ਦੇਸ਼ ਭਰ ਵਿਚ ਪ੍ਰਤਿਭਾ ਦੀ ਚੋਣ ਕਰਨ ਲਈ ਪ੍ਰਮੁੱਖ ਆਈ.ਟੀ. ਕੰਪਨੀ ਵਿਪਰੋ ਲਿਮਟਿਡ ਲਈ ਕੌਮੀ ਪੱਧਰ ਦੀ ਸਿਖਲਾਈ ਹੰਟ ਲਈ ਕੌਮੀ ਪੱਧਰ ਦੀ ਆਨ-ਲਾਈਨ ਭਰਤੀ ਪ੍ਰੀਖਿਆ ਸ੍ਰੀਮਤੀ ਸੁੱਕਿ੍ਤੀ ...
ਤਲਵੰਡੀ ਭਾਈ, 18 ਨਵੰਬਰ (ਰਵਿੰਦਰ ਸਿੰਘ ਬਜਾਜ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀ ਕਵੀਸ਼ਰੀ ਟੀਮ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੁਆਰਾ ਖੇਤਰ ਪੱਧਰ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਿਲ ਕੀਤਾ | ਇਸ ਕਵੀਸ਼ਰੀ ਟੀਮ ਵਿਚ ਵਿਦਿਆਰਥਣਾਂ ਨਵਨੀਤ ...
ਜ਼ੀਰਾ, 18 ਨਵੰਬਰ (ਮਨਜੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਦੇ ਸੇਵਾ-ਮੁਕਤ ਕਰਮਚਾਰੀ ਅਤੇ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਰਾਮ ਪ੍ਰਕਾਸ਼ ਐੱਸ.ਪੀ ਸੇਵਾ-ਮੁਕਤ ਅਤੇ ਮੇਜਰ ਸਿੰਘ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...
ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਾਬਕਾ ਸੈਨਿਕ ਯੂਨੀਅਨ ਫ਼ਿਰੋਜ਼ਪੁਰ ਦੀ ਮੀਟਿੰਗ ਕਰਨਲ ਜੇ.ਐੱਸ. ਧੀਮਾਨ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਬਿ੍ਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਅਕਾਲ ਚਲਾਣੇ 'ਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਉਨ੍ਹਾਂ ਦੀ ...
ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਬਹੁਤ ਹੀ ਮਿਹਨਤੀ ਭਾਜਪਾ ਵਰਕਰ ਜੌਹਰੀ ਲਾਲ ਯਾਦਵ ਸਾਬਕਾ ਮੰਡਲ ਪ੍ਰਧਾਨ ਫ਼ਿਰੋਜ਼ਪੁਰ ਛਾਉਣੀ ਦੀਆਂ ਅਣਥੱਕ ਸੇਵਾਵਾਂ ਨੂੰ ਦੇਖਦਿਆਂ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ, ਜਿਸ ...
ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਵੱਖ-ਵੱਖ ਖੇਤਰਾਂ 'ਚ ਵੱਡੀਆਂ ਮੱਲ੍ਹਾਂ ਮਾਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ ਮਾਣ ਸਨਮਾਨ ਦੇ ਕੇ ਉਤਸ਼ਾਹਿਤ ਕਰਨ ਦੇ ਮੰਤਵ ਤਹਿਤ ਡੀ.ਸੀ. ਮਾਡਲ ਗਰੁੱਪ ਆਫ਼ ਸਕੂਲਜ਼ ਅਤੇ ਮਯੰਕ ਫਾਊਾਡੇਸ਼ਨ ਵਲੋਂ ਮਰਹੂਮ ਖਿਡਾਰੀ ...
ਗੁਰੂਹਰਸਹਾਏ, 18 ਨਵੰਬਰ (ਹਰਚਰਨ ਸਿੰਘ ਸੰਧੂ)-ਸਥਾਨਕ ਸ਼ਹਿਰ ਦੇ ਜੀ.ਟੀ.ਬੀ. ਪਬਲਿਕ ਸਕੂਲ ਦੇ 9 ਵਿਦਿਆਰਥੀਆਂ ਤੇ ਦੋ ਅਧਿਆਪਕਾਂ ਦਾ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿਖੇ ਬਾਲ ਦਿਵਸ ਮਨਾ ਕੇ ਵਾਪਸ ਸਕੂਲ ਪੁੱਜਣ 'ਤੇ ਸਵਾਗਤ ਕੀਤਾ ਗਿਆ | ਭਾਰਤ ਦੇ ਪਹਿਲੇ ...
ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਵਿਦਿਆਰਥੀਆਂ ਅੰਦਰ ਸਾਇੰਸ ਵਿਸ਼ੇ ਦੀ ਰੁਚੀ ਪੈਦਾ ਕਰਨ ਲਈ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲਾ ਵਿਖੇ ਪਿ੍ੰਸੀਪਲ ਸ੍ਰੀਮਤੀ ਮੋਨਿਕਾ ਦੀ ਯੋਗ ਅਗਵਾਈ ...
ਸੀਤੋ ਗੁੰਨੋ, 18 ਨਵੰਬਰ (ਜਸਮੇਲ ਸਿੰਘ ਢਿੱਲੋਂ)-ਅਬੋਹਰ-ਡੱਬਵਾਲੀ ਰੋਡ 'ਤੇ ਹਿੰਮਤਪੁਰਾ ਬੱਸ ਅੱਡੇ ਦੇ ਨਜ਼ਦੀਕ ਇਕ ਸ਼ਰਾਬ ਦੀਆਂ ਪੇਟੀਆਂ ਨਾਲ ਭਰੀ ਕਾਰ ਦਰਖੱਤ ਨਾਲ ਟਕਰਾ ਗਈ | ਜਾਣਕਾਰੀ ਅਨੁਸਾਰ ਅੱਜ ਸ਼ਾਮ ਇਕ ਜੈਨ ਕਾਰ ਡੀ.ਐਲ. 8 ਸੀ.ਕੇ. 2615 ਡੱਬਵਾਲੀ ਤੋਂ ਅਬੋਹਰ ...
ਤਲਵੰਡੀ ਭਾਈ, 18 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਕਿਸਾਨਾਂ ਨੂੰ ਪ੍ਰਦੂਸ਼ਣ ਮੁਕਤ ਖੇਤੀ ਕਰਨ ਵੱਲ ਪ੍ਰੇਰਿਤ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਸਥਾਨਕ ਖੇਤੀਬਾੜੀ ਸੰਦ ਉਤਪਾਦਕ ਅਵਤਾਰ ਕਲਸੀ ਐਗਰੋ ਵਰਕਸ ਦੇ ਸਹਿਯੋਗ ਨਾਲ ਪਿੰਡ ਤੂੰਬੜ ਭੰਨ ਵਿਖੇ ਕਿਸਾਨ ਹਾਕਮ ...
ਗੋਲੂ ਕਾ ਮੋੜ, 15 ਨਵੰਬਰ (ਸੁਰਿੰਦਰ ਸਿੰਘ ਲਾਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੇਘਾ ਰਾਏ ਵਿਖੇ ਅੱਜ ਸਵੇਰੇ ਵੋਕੇਸ਼ਨਲ ਟਰੇਡ ਦੇ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨੇ ...
ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਜ਼ੀਰਾ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਨੂੰ ਉਦੋਂ ਬਲ ਮਿਲਿਆ, ਜਦੋਂ ਪੁਰਾਣੀ ਤਲਵੰਡੀ ਰੋਡ ਜ਼ੀਰਾ ਲਾਗਿਓਾ ਹਾਂਡਾ ਐਕਟਿਵਾ ਸਕੂਟਰੀ 'ਤੇ ਸਵਾਰ ਦੋ ਸ਼ੱਕੀ ਨੂੰ ਕਾਬੂ ...
ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਖੇਡਾਂ ਪ੍ਰਤੀ ਵਿਦਿਆਰਥੀਆਂ 'ਚ ਰੂਚੀ ਪੈਦਾ ਕਰਨ ਲਈ ਡੀ.ਸੀ. ਮਾਡਲ ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ 100, 200 ਮੀਟਰ ਦੌੜ, ਰਿਲੇਅ ਦੌੜ, ਸ਼ਾਟਪੁੱਟ, ਵਾਲੀਬਾਲ ...
ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਗੁਰੂਹਰਸਹਾਏ ਕੋਲ ਵਿਜੇ ਕੁਮਾਰ ਪੁੱਤਰ ਹਰਭਗਵਾਨ ਸਿੰਘ ਵਾਸੀ ਕੇ.ਆ. ਐਮ.ਐੱਸ. ਨਰੂਲਾ ਫੂਡਜ਼ ਗੁਰੂਹਰਸਹਾਏ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਨੇ ਆਪਣੀ ਗੱਡੀ ਜਦ ਰਿਪੇਅਰ ਲਈ ਭੇਜੀ ਤਾਂ ਪਹਿਲਾਂ ਤਾਂ ਉਸ ...
ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਗੋਪਾਲ ਅਸ਼ਟਮੀ ਦੇ ਤਿਉਹਾਰ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਉਂਦੇ ਹੋਏ ਸ੍ਰੀ ਬਾਲ ਗੋਪਾਲ ਗਊ ਸੇਵਾ ਸੁਸਾਇਟੀ ਵਲੋਂ ਗਊ ਧਾਮ ਜ਼ੀਰਾ ਗੇਟ ਫ਼ਿਰੋਜ਼ਪੁਰ ਸ਼ਹਿਰ ਵਿਖੇ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਮੁੱਖ ...
ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਪੰਜਾਬੀ ਅਧਿਆਪਕਾਂ ਨੂੰ ਪੇ੍ਰਰਿਤ ਕਰਨ ਲਈ ਜ਼ਿਲ੍ਹਾ ਸਿਖਲਾਈ ਸੰਸਥਾ ਫ਼ਿਰੋਜ਼ਪੁਰ ਅੰਦਰ ਸਿੱਖਿਆ ਵਿਭਾਗ ਵਲੋਂ ...
ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਚਲਾਏ ਜਾ ਰਹੇ ਵੰਨ ਸਟਾਫ਼ ਸੈਂਟਰ (ਸਖੀ) ਫ਼ਿਰੋਜ਼ਪੁਰ ਵਲੋਂ ਔਰਤਾਂ 'ਤੇ ਹੁੰਦੇ ਜ਼ੁਲਮਾਂ ਿਖ਼ਲਾਫ਼ ਲੜੀ ਜਾਂਦੀ ਲੜਾਈ ਤੇ ਦਿੱਤੀ ਜਾਂਦੀ ਸਹਾਇਤਾ ਬਾਰੇ ...
ਕਿਸ਼ਨਪੁਰਾ ਕਲਾਂ, 18 ਨਵੰਬਰ (ਪਰਮਿੰਦਰ ਸਿੰਘ ਗਿੱਲ)-ਪਿਛਲੇ ਚਾਰ ਦਿਨਾਂ ਤੋਂ ਆਪਣੀ ਭੈਣ ਨੂੰ ਮਿਲਣ ਵਾਸਤੇ ਗਏ ਨੌਜਵਾਨ ਦੇ ਲਾਪਤਾ ਹੋਣ ਦੀ ਖ਼ਬਰ ਹੈ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦਲਜੀਤ ਸਿੰਘ ਪੁੱਤਰ ਕਰਤਾਰ ਸਿੰਘ (30) ਵਾਸੀ ਇੰਦਰਗੜ੍ਹ 15 ਨਵੰਬਰ ਨੂੰ ਆਪਣੀ ...
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆਈ. ਐੱਸ. ਐੱਫ. ਕਾਲਜ ਆਫ਼ ਫਾਰਮੇਸੀ ਵਿਚ ਰਾਸ਼ਟਰੀ ਚਿਲਡਰਨ ਸਾਇੰਸ ਕਾਂਗਰਸ ਦਾ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ, ਜਿਸ ਦਾ ਮੁੱਖ ਵਿਸ਼ਾ 'ਸਾਇੰਸ ਤਕਨੀਕ ਦਾ ਇਸਤੇਮਾਲ, ਹਰਿਆ-ਭਰਿਆ ਤੇ ਸਵਸਥ ਰਾਸ਼ਟਰ' 'ਤੇ ...
ਮੋਗਾ, 18 ਨਵੰਬਰ (ਅਮਰਜੀਤ ਸਿੰਘ ਸੰਧੂ)- ਮੋਗਾ ਵਿਚ ਸੰਤ ਰਾਮਪਾਲ ਦੇ ਭਗਤ ਐਡਵੋਕੇਟ ਗੁਰਦੀਪ ਸਿੰਘ ਮੱਲਕੇ ਦੀ ਅਗਵਾਈ ਹੇਠ ਮੋਗਾ, ਫ਼ਿਰੋਜਪੁਰ, ਫ਼ਰੀਦਕੋਟ ਲਗਪਗ 2000 ਦੇ ਕਰੀਬ ਭਗਤਾਂ ਨੇ ਸ਼ਹਿਰ ਅੰਦਰ ਸ਼ਾਂਤੀਮਈ ਰੋਸ ਪ੍ਰਦਰਸ਼ਨ ਕੀਤਾ ਅਤੇ ਸੰਤ ਰਾਮਪਾਲ ਸਮੇਤ 930 ...
ਮੋਗਾ, 18 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਅਮਨਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਚੂਹੜਚੱਕ ਦੀ ਸ਼ਿਕਾਇਤ ਅਤੇ ਉਸ ਦੇ ਬਿਆਨਾਂ ਦੇ ਆਧਾਰ 'ਤੇ ਬਲਜੀਤ ਸਿੰਘ ਪੁੱਤਰ ਪਿਆਰਾ ਸਿੰਘ ਅਤੇ ਹਰਜੀਤ ਸਿੰਘ ਉਰਫ਼ ਨਿੱਕੂ ਪੁੱਤਰ ਬਲਜੀਤ ਸਿੰਘ ਦੋਵੇਂ ਵਾਸੀ ਦੌਧਰ ਸਰਕੀ ...
ਕਿਸ਼ਨਪੁਰਾ ਕਲਾਂ, 18 ਨਵੰਬਰ (ਪਰਮਿੰਦਰ ਸਿੰਘ ਗਿੱਲ)-ਇੱਥੋਂ ਨੇੜਲੇ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਅਕਾਲਸਰ ਸਾਹਿਬ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ...
ਜਲਾਲਾਬਾਦ, 18 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਇਸਤਰੀ ਸਤਸੰਗ ...
ਮੰਡੀ ਲਾਧੂਕਾ, 18 ਨਵੰਬਰ (ਰਾਕੇਸ਼ ਛਾਬੜਾ)-ਨਿਰਯਾਤਕਾਂ ਦੀ ਮੁਨਾਫ਼ਾ ਵਸੂਲੀ ਦੇ ਚੱਲਦੇ ਥੋੜੇ੍ਹ ਦਿਨ ਦੀ ਮੰਦੀ ਤੋਂ ਬਾਅਦ ਬਾਸਮਤੀ 1121 ਝੋਨੇ ਤੇ ਚਾਵਲ ਦੇ ਭਾਅ ਵਿਚ ਤੇਜ਼ੀ ਦਰਜ ਕੀਤੀ ਗਈ ਹੈ | ਬਾਸਮਤੀ 1121 ਝੋਨੇ ਦੇ ਭਾਅ ਵਿਚ 100/150 ਰੁਪਏ ਪ੍ਰਤੀ ਕੁਇੰਟਲ ਤੇ ਚਾਵਲਾਂ ਦੇ ...
ਅਬੋਹਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਕੇਂਦਰੀ ਏਜੰਸੀਆਂ ਵਲੋਂ 1 ਮਹੀਨਾ ਪਹਿਲਾਂ ਅਲਰਟ ਕਰ ਦੇਣ ਦੇ ਬਾਵਜੂਦ ਅੱਜ ਰਾਜਾ ਸਾਂਸੀ ਖੇਤਰ ਦੇ ਨਿਰੰਕਾਰੀ ਸਤਿਸੰਗ ਭਵਨ 'ਤੇ ਹੋਏ ਗਰੇਨੇਡ ਹਮਲੇ ਨੂੰ ਭਾਜਪਾ ਦੇ ਵਿਧਾਇਕ ਸ੍ਰੀ ਅਰੁਣ ਨਾਰੰਗ ਨੇ ਪੰਜਾਬ ਸਰਕਾਰ ਦਾ ...
ਜਲਾਲਾਬਾਦ, 18 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਮੰਨੇ ਵਾਲਾ ਸੜਕ ਤੇ ਸਥਿਤ ਪੈਨਸੀਆ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਵਿਖੇ ਪਿੰ੍ਰਸੀਪਲ ਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਦੋ ਰੋਜ਼ਾ ਨਾਚ ਮੁਕਾਬਲੇ ਦੀ ਬੀਤੀ ਸ਼ਾਮ ਸ਼ਾਨਦਾਰ ਸਮਾਪਤੀ ਹੋਈ | ...
ਅਬੋਹਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਇਨਸਾਫ਼ ਦੀ ਆਵਾਜ਼ ਘਰ-ਘਰ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਅੱਜ ਸਮਾਪਤ ਹੋ ਗਈ | ਇਸ ਤਹਿਤ ਧਰਮਪੁਰਾ, ਰੁਕਨਪੁਰਾ ਖੂਈਖੇੜਾ, ਵਰਿਆਮ ਖੇੜਾ ਤੇ ਪੱਟੀ ਬਿੱਲਾ ...
ਜਲਾਲਾਬਾਦ, 18 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਪਿੰਡ ਸ਼ੇਰ ਮੁਹੰਮਦ ਮਾਹੀਗੀਰ ਵਿਖੇ ਸਥਿਤ ਬਾਬਾ ਵਧਾਵਾ ਸਿੰਘ ਵਿੱਦਿਆ ਕੇਂਦਰ ਵਿਖੇ ਅੱਜ ਸਕੂਲ ਵਿਦਿਆਰਥੀਆਂ ਲਈ ਪਹਿਲਾ ਸਾਲਾਨਾ ਖੇਡ ਦਿਵਸ ਮਨਾਇਆ ਗਿਆ | ਸਕੂਲ ਪਿ੍ੰਸੀਪਲ ਸੁਖਵਿੰਦਰ ਕੌਰ ਦੀ ਅਗਵਾਈ ਹੇਠ ...
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਸਮਾਜ ਸੇਵੀ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਫ਼ਾਜ਼ਿਲਕਾ ਵਲੋਂ 75ਵਾਂ ਸ਼ੂਗਰ ਚੈੱਕਅਪ ਕੈਂਪ ਲਗਾਇਆ ਗਿਆ | ਇਹ ਕੈਂਪ ਸਮਾਜ ਸੇਵੀ ਪ੍ਰੋਫੈਸਰ ਰਾਮ ਕ੍ਰਿਸ਼ਨ ਗੁਪਤਾ ਦੇ ਸਹਿਯੋਗ ਨਾਲ ਲਗਾਇਆ ਗਿਆ | ਪ੍ਰੋ. ਗੁਪਤਾ ਵਲੋਂ ...
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰਦੁਆਰਾ ਭਗਤ ਨਾਮਦੇਵ ਵਿਖੇ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਪੂਰਬ ਬੜੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਨਿੱਤ ਨੇਮ ਦੀਆਂ ਬਾਣੀਆਂ ਦੇ ਪਾਠ ਹੋਏ | ਉਪਰੰਤ ਰੱਖੇ ਪਾਠਾਂ ਦੇ ਭੋਗ ਪਾਏ ਗਏ | ਹਰਬੰਸ ...
ਜਲਾਲਾਬਾਦ, 18 ਨਵੰਬਰ (ਕਰਨ ਚੁਚਰਾ)-ਸ਼ਹਿਰ ਦੇ ਨਾਲ ਲੱਗਦੇ ਪਿੰਡ ਚੱਕ ਮੰਨੇ ਵਾਲਾ 'ਚ ਡੇਂਗੂ ਦਾ ਮਰੀਜ਼ ਪਾਇਆ ਗਿਆ ਹੈ ਤੇ ਇਸ ਦੇ ਨਾਲ ਹੀ ਸਨਿਚਰਵਾਰ ਸ਼ਾਮ ਕ੍ਰਿਸ਼ਨ ਸਿੰਘ ਨਾਮਕ ਲੜਕੇ ਦੀ ਵੀ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਹੈ ਜੋ ਤੇਜ਼ ਬੁਖ਼ਾਰ ...
ਅਬੋਹਰ/ਸ੍ਰੀਗੰਗਾਨਗਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ, ਦਵਿੰਦਰਜੀਤ ਸਿੰਘ)-ਸਾਦੁਲ ਸ਼ਹਿਰ ਤੋਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੇ ਦਾਅਵੇਦਾਰ ਤੇ ਸੂਬਾ ਆਗੂ ਓਮ ਬਿਸ਼ਨੋਈ ਨੂੰ ਹਾਈ ਕਮਾਨ ਵਲੋਂ ਟਿਕਟ ਨਾ ਮਿਲਣ 'ਤੇ ਆਜ਼ਾਦ ਤੌਰ 'ਤੇ ਲੋਕਾਂ ਦੇ ਸਮਰਥਨ ...
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਹਰਿਆਣਾ ਦੇ ਬਰਵਾਲਾ ਵਿਖੇ 18 ਨਵੰਬਰ 2014 ਨੂੰ ਹੋਏ ਕਾਂਡ ਨੂੰ ਲੈ ਕੇ ਬਾਬਾ ਰਾਮਪਾਲ ਦੇ ਸ਼ਰਧਾਲੂਆਂ ਵਲੋਂ ਇਸ ਦਿਨ ਨੂੰ ਕਾਲਾ ਦਿਵਸ ਮਨਾਉਂਦੇ ਹੋਏ ਸ਼ਹਿਰ ਅੰਦਰ ਇਕ ਰੋਸ ਮਾਰਚ ਕੱਢਿਆ ਗਿਆ ਅਤੇ ਇਸ ਤੋਂ ਬਾਅਦ ...
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਤੇ ਥਾਣਾ ਸਿਟੀ ਦੀ ਐਸ.ਐਚ.ਓ. ਵਿਚਾਲੇ ਪੈਦਾ ਹੋਏ ਵਿਵਾਦ ਤੋਂ ਬਾਅਦ ਪੁਲਿਸ ਪੈਨਸ਼ਨ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਾਜ਼ਿਲਕਾ ਮਹਿਲਾ ਐਸ.ਐਚ.ਓ. ਦੀ ਪਿੱਠ 'ਤੇ ਆਣ ...
ਅਬੋਹਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਨਰਸਿੰਗ ਅਫ਼ਸਰ ਦੀ ਭਰਤੀ ਪ੍ਰਕ੍ਰਿਆ ਵਿਚ ਚੰਗੇ ਅੰਕ ਲੈ ਕੇ ਮੀਰਾ ਮੈਡੀਕਲ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਸਫਲਤਾ ਪ੍ਰਾਪਤ ਕੀਤੀ ਹੈ | ਕਾਲਜ ਦੇ ਸਾਜਨ ਸੇਤੀਆ ਨੇ ਸੂਬੇ ਭਰ ਵਿਚ ...
ਅਬੋਹਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਖੂਈਆਂ ਸਰਵਰ ਵਿਖੇ ਹੋਏ ਬਲਾਕ ਪੱਧਰੀ ਵਿਗਿਆਨ ਮੇਲੇ ਵਿਚ ਰੁਕਨਪੁਰਾ ਖੂਈਖੇੜਾ ਦੇ ਵਿਦਿਆਰਥੀਆਂ ਨੇ ਪਹਿਲੇ ਸਥਾਨ ਪ੍ਰਾਪਤ ਕਰਕੇ ਨਾਮਣਾ ਖੱਟਿਆ ਹੈ | ਜਾਣਕਾਰੀ ਅਨੁਸਾਰ ਸਤਵਿੰਦਰ ਸਿੰਘ ਤੇ ਅਨਮੋਲ ਸਿੰਘ ਇਸ ਮੇਲੇ ...
ਜਲਾਲਾਬਾਦ, 18 ਨਵੰਬਰ (ਕਰਨ ਚੁਚਰਾ)-ਪੀਰ ਬਾਬਾ ਖ਼ਾਕੀ ਸ਼ਾਹ ਦੀ ਸਮਾਧ ਤੇ ਸਾਲਾਨਾ ਮੇਲਾ ਧੂਮ-ਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਮੇਲੇ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਪਹੁੰਚ ਕੇ ਮੱਥਾ ਟੇਕਿਆ ਤੇ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਮੈਂਬਰ ...
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਸੀਨੀਅਰ ਸੈਕੰਡਰੀ ਸਕੂਲ ਘੱਲੂ ਦੇ ਵਿਦਿਆਰਥੀਆਂ ਨੇ ਫ਼ਾਜ਼ਿਲਕਾ ਦੇ ਖੇਡ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਪੇਂਡੂ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਦੇ ਵਿਦਿਆਰਥੀਆਂ ਨੇ ...
ਅਬੋਹਰ/ਸਾਦੁਲ ਸ਼ਹਿਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਾਦੁਲ ਸ਼ਹਿਰ ਦੇ ਪਿੰਡ ਸਿੰਘਪੁਰਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਾਇਆ ਗਿਆ | ਗੰਗਾਨਗਰ ਦੇ ਅੰਧ ਵਿਦਿਆਲਿਆ ਦੀ ਟੀਮ ਵਲੋਂ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਲਾਏ ਕੈਂਪ ਦੌਰਾਨ ਕਰੀਬ 115 ਮਰੀਜ਼ਾਂ ਦੀ ਜਾਂਚ ਹੋਈ ਜਿਨ੍ਹਾਂ ਵਿਚੋਂ 31 ਮਰੀਜ਼ਾਂ ਦੀ ਚੋਣ ਆਪ੍ਰੇਸ਼ਨ ਲਈ ਹੋਈ | ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਤੇ ਆਪ੍ਰੇਸ਼ਨ ਵੀ ਮੁਫ਼ਤ ਹੋਣਗੇ | ਇਸ ਮੌਕੇ ਦਲਵਾਰ ਸਿੰਘ ਖ਼ਾਲਸਾ, ਜਗਦੇਵ ਸਿੰਘ ਕੰਗ, ਸ਼ਿਵਚਰਨ ਸਿੰਘ ਬਗਲਿਆਂਵਾਲੀ, ਸੁਖਦੇਵ ਸਿੰਘ ਸ਼ਾਹਪੀਣੀ ਤੇ ਹੋਰ ਵੀ ਹਾਜ਼ਰ ਸਨ |
ਸੀਤੋ ਗੁੰਨੋ, 18 ਨਵੰਬਰ (ਬਲਜਿੰਦਰ ਸਿੰਘ ਭਿੰਦਾ)-ਸਿਵਲ ਸਰਜਨ ਫ਼ਾਜ਼ਿਲਕਾ ਹੰਸ ਰਾਜ ਮਲੇਠੀਆ ਦੇ ਹੁਕਮਾਂ ਅਨੁਸਾਰ ਐਸ.ਐਮ.ਓ. ਡਾ: ਰਵੀ ਬਾਂਸਲ ਦੀ ਅਗਵਾਈ ਵਿਚ ਮਾਈਗ੍ਰੇਟਰੀ ਪਲਸ ਪੋਲਿਓ ਮੁਹਿੰਮ ਤਹਿਤ ਸੀ.ਐਚ.ਸੀ. ਸੀਤੋ ਗੁੰਨੋ ਅਧੀਨ ਪੈਂਦੇ ਪਿੰਡ ਦੀਆਂ ਝੁੱਗੀਆਂ, ...
ਅਬੋਹਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਬਰਗਾੜੀ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਵਿਚ ਇੱਥੋਂ ਬਖ਼ਸ਼ੀਸ਼ ਸਿੰਘ ਯਾਮਣੀਆ ਤੇ ਗੁਰਦੁਆਰਾ ਸੰਗਤਸਰ ਕਮੇਟੀ ਦੀ ਅਗਵਾਈ ਵਿਚ ਸੰਗਤਾਂ ਦਾ ਜਥਾ ਗਿਆ | ਜਥੇ ਨੇ ਰਵਾਨਾ ਹੋਣ ਮੌਕੇ ਅਰਦਾਸ ਕੀਤੀ | ਇਸ ਮੌਕੇ ਬਾਬਾ ਕਰਤਾਰ ...
ਅਬੋਹਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰਦੁਆਰਾ ਗੁਰੂ ਅੰਗਦ ਦੇਵ ਸਾਹਿਬ ਵਿਖੇ ਅੱਜ ਸਕਾਲਰਸ਼ਿਪ ਪ੍ਰੀਖਿਆ ਲਈ ਗਈ | ਇਸ ਪ੍ਰੀਖਿਆ ਵਿਚ 280 ਵਿਦਿਆਰਥੀਆਂ ਨੇ ਭਾਗ ਲਿਆ | ਜਿਨ੍ਹਾਂ ਵਿਚੋਂ 50 ਬੱਚਿਆਂ ਦੀ ਚੋਣ ਹੋਈ ਹੈ | ...
ਅਬੋਹਰ, 18 ਨਵੰਬਰ (ਸੁਖਜੀਤ ਸਿੰਘ ਬਰਾੜ)-ਆਪਣੀ ਉਸਾਰੀ ਵਰਕਰ ਯੂਨੀਅਨ ਦੀ ਮੀਟਿੰਗ ਅੱਜ ਯੂਨੀਅਨ ਦੇ ਸਥਾਨਕ ਦਫ਼ਤਰ ਵਿਖੇ ਬਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਬੀਤੇ ਦਿਨੀਂ ਪੁਲਿਸ ਪ੍ਰਸ਼ਾਸਨ ਵਲੋਂ ਕਾਮਰੇਡ ਆਗੂ ...
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਸਰਗਰਮ ਨੌਜਵਾਨ ਅਕਾਲੀ ਆਗੂ ਅਤੇ ਸੋਈ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ੋ੍ਰਮਣੀ ਅਕਾਲੀ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਕੇ ...
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੰਦਰ ਬੱਚਿਆਂ ਨੂੰ ਪੌਸ਼ਟਿਕ ਖਾਣੇ ਪ੍ਰਤੀ ਜਾਗਰੂਕ ਕਰਨ ਲਈ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਬੱਚੇ ਆਪਣੇ ਵੱਲੋਂ ਤਿਆਰ ਵੱਖ ਵੱਖ ਤਰ੍ਹਾਂ ਦੇ ਪੌਸ਼ਟਿਕ ਖਾਣੇ ਬਣਵਾ ...
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਸਿੱਖ ਸਟੂਡੈਂਟ ਫੈਡਰੇਸ਼ਨ ਅਤੇ ਅਕਾਲੀ ਦਲ ਦੇ ਪੁਰਾਣੇ ਵਰਕਰ ਸਤ ਸਰੂਪ ਸਿੰਘ ਦਾਰਾ ਨੇ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵਲੋਂ ਥਾਣਾ ਮੁਖੀ ਫ਼ਾਜ਼ਿਲਕਾ ਨਾਲ ਕੀਤੇ ਦੁਰਵਿਹਾਰ ਦੀ ਨਿੰਦਾ ਕੀਤੀ ਹੈ | ...
ਜ਼ੀਰਾ, 18 ਨਵੰਬਰ (ਮਨਜੀਤ ਸਿੰਘ ਢਿੱਲੋਂ)- ਸਟੇਟ ਆਡਿਟ ਐਕਸਪਰਟ ਠਾਕੁਰ ਨਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੁਪਰਵਾਈਜ਼ਰ ਸੁਖਬੀਰ ਸਿੰਘ ਦੀ ਯੋਗ ਅਗਵਾਈ 'ਚ ਪਿੰਡ ਬੋੜਾਂਵਾਲੀ ਬਲਾਕ ਜ਼ੀਰਾ ਦਾ ਸੋਸ਼ਲ ਆਡਿਟ ਹੋਇਆ, ਜਿਸ ਵਿਚ ਆਡਿਟ ਟੀਮ ਦੇ ਅਧਿਕਾਰੀ ...
ਮਮਦੋਟ, 18 ਨਵੰਬਰ (ਜਸਬੀਰ ਸਿੰਘ ਕੰਬੋਜ)- ਦੇਸ਼ ਦੀ ਤਰੱਕੀ ਅਤੇ ਨੌਜਵਾਨਾਂ ਦੇ ਚੰਗੇਰੇ ਭਵਿੱਖ ਵਾਸਤੇ ਆਬਾਦੀ ਨੂੰ ਕੰਟਰੋਲ ਕਰਨਾ ਸਮੇਂ ਦੀ ਮੁੱਖ ਜ਼ਰੂਰਤ ਹੈ ਤੇ ਵਧ ਰਹੀ ਆਬਾਦੀ ਨੂੰ ਠੱਲ੍ਹ ਪਾਉਣ ਵਾਸਤੇ ਇਸੇ ਮੁਹਿੰਮ ਤਹਿਤ 21 ਨਵੰਬਰ ਤੋਂ 4 ਦਸੰਬਰ ਤੱਕ ਨਸਬੰਦੀ ...
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਲੋਕ ਅਦਾਲਤ ਦੌਰਾਨ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛਤਵਾਲ ਵੱਲੋਂ ਨੰਬਰਦਾਰੀ ਦੇ ਦੋ ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਇਹ ਨਿਪਟਾਰਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਗਈ ਲੋਕ ਅਦਾਲਤ ਦੌਰਾਨ ...
ਮਮਦੋਟ, 18 ਨਵੰਬਰ (ਜਸਬੀਰ ਸਿੰਘ ਕੰਬੋਜ)- ਦੇਸ਼ ਦੀ ਤਰੱਕੀ ਅਤੇ ਨੌਜਵਾਨਾਂ ਦੇ ਚੰਗੇਰੇ ਭਵਿੱਖ ਵਾਸਤੇ ਆਬਾਦੀ ਨੂੰ ਕੰਟਰੋਲ ਕਰਨਾ ਸਮੇਂ ਦੀ ਮੁੱਖ ਜ਼ਰੂਰਤ ਹੈ ਤੇ ਵਧ ਰਹੀ ਆਬਾਦੀ ਨੂੰ ਠੱਲ੍ਹ ਪਾਉਣ ਵਾਸਤੇ ਇਸੇ ਮੁਹਿੰਮ ਤਹਿਤ 21 ਨਵੰਬਰ ਤੋਂ 4 ਦਸੰਬਰ ਤੱਕ ਨਸਬੰਦੀ ...
ਤਲਵੰਡੀ ਭਾਈ, 18 ਨਵੰਬਰ (ਰਵਿੰਦਰ ਸਿੰਘ ਬਜਾਜ)-ਅੱਜ ਅੰਮਿ੍ਤਸਰ ਦੇ ਰਾਜਾਸਾਂਸੀ ਦੇ ਨਿਰੰਕਾਰੀ ਭਵਨ 'ਤੇ ਹੋਏ ਬੰਬ ਧਮਾਕੇ ਨੂੰ ਦੇਖਦੇ ਹੋਏ ਸਾਰੇ ਪੰਜਾਬ ਵਿਚ ਹਾਈ ਅਲਰਟ ਦੇ ਮੱਦੇਨਜ਼ਰ ਅੱਜ ਦੁਪਹਿਰ ਤੋਂ ਹੀ ਸਥਾਨਕ ਪੁਲਿਸ ਵਲੋਂ ਮੇਨ ਚੌਕ ਵਿਖੇ ਨਾਕਾ ਲਗਾ ਕੇ ਲੰਘਣ ...
ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਿੱਖਿਆ ਵਿਭਾਗ ਵਲੋਂ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾਂ ਵਿਖੇ ਕਰਵਾਈ ਗਈ, ਜਿਸ ਵਿਚ 'ਥੀਮ ਰਿਸੋਰਸ ਮੈਨੇਜਮੈਂਟ, ਟਰਾਂਸਪੋਰਟ ਐਾਡ ਕਮਿਊਨੀਕੇਸ਼ਨ' ਵਿਚ ...
ਮੰਡੀ ਲਾਧੂਕਾ, ਮੰਡੀ ਘੁਬਾਇਆ 18 ਨਵੰਬਰ (ਮਨਪ੍ਰੀਤ ਸਿੰਘ ਸੈਣੀ/ਅਮਨ ਬਵੇਜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਬੁੱਧੋਕੇ ਵਿਖੇ ਥਾਣਾ ਸਦਰ ਜਲਾਲਾਬਾਦ ਦੀ ਨਸ਼ਿਆਂ ਵਿਰੋਧੀ ਟੀਮ ਵੱਲੋਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਬੱਚਿਆ ਨੂੰ ਜਾਗਰੂਕ ਕਰਨ ਲਈ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX