ਬਠਿੰਡਾ, 18 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਮਾਲਵਾ ਿਖ਼ੱਤੇ ਨਾਲ ਸਬੰਧਿਤ 10 ਜ਼ਿਲਿ੍ਹਆਂ ਦੇ ਹਜ਼ਾਰਾਂ ਅਧਿਆਪਕਾਂ ਨੇ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਹਲਕੇ ਬਠਿੰਡਾ ਸ਼ਹਿਰ ਵਿਚ ਮਿੰਨੀ ਸਕੱਤਰੇਤ ...
ਗੋਨਿਆਣਾ, 18 ਨਵੰਬਰ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਸਥਾਨਕ ਸ਼ਹਿਰ ਅੰਦਰ ਬੀਤੇ ਦਿਨ ਚੋਰਾਂ ਵਲੋਂ 15 ਹਜ਼ਾਰ ਦੀ ਨਕਦੀ ਅਤੇ 47 ਹਜ਼ਾਰ ਦੀ ਕੀਮਤ ਦੇ ਗਹਿਣੇ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ...
ਗੋਨਿਆਣਾ, 18 ਨਵੰਬਰ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਮਹਿਮਾ ਦੇ ਇਕ ਵਿਅਕਤੀ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਜਿਸ ਮੁਤਾਬਿਕ ਕਥਿਤ ਦੋਸ਼ੀ ਗੁਰਚੇਤ ਸਿੰਘ ਪੱਤਰ ਹਰਨੇਕ ਸਿੰਘ ਪਿੰਡ ਮਹਿਮਾ ਭਗਵਾਨਾ ਵਿਰੁੱਧ ...
ਬਠਿੰਡਾ, 18 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਥਾਣਾ ਥਰਮਲ ਬਠਿੰਡਾ ਦੀ ਪੁਲਿਸ ਨੇ ਇਕ ਔਰਤ ਨੂੰ ਨਸ਼ੀਲੀਆਂ ਸ਼ੀਸ਼ੀਆਂ ਅਤੇ ਗੋਲੀਆਂ ਸਮੇਤ ਫੜਿਆ ਹੈ ਜਿਸ ਦੇ ਿਖ਼ਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ | ਜਾਣਕਾਰੀ ਅਨੁਸਾਰ ਥਾਣਾ ਥਰਮਲ ਪੁਲਿਸ ਨੇ ...
ਰਾਮਾਂ ਮੰਡੀ, 18 ਨਵੰਬਰ (ਤਰਸੇਮ ਸਿੰਗਲਾ)-ਰਾਮਾਂ ਥਾਣੇ ਦੇ ਹੌਲਦਾਰ ਰਣਧੀਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸ਼ਹਿਰ ਦੀ ਹੱਦ ਵਿਚੋਂ ਇਕ ਚੋਰ ਨੂੰ ਮੋਟਰਸਾਈਕਲ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਸਵਿੰਦਰ ...
ਬਠਿੰਡਾ, 18 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇੱਥੇ ਬਹੁਮੰਤਵੀ ਖੇਡ ਸਟੇਡੀਅਮ ਅਤੇ ਰੌਇਲਦੀਪ ਮੁੱਕੇਬਾਜ਼ੀ ਕਲੱਬ ਵਿਚ ਚੱਲ ਰਹੀਆਂ 64ਵੀਆਂ ਪੰਜਾਬ ਸਕੂਲ ਖੇਡਾਂ ਮੁੱਕੇਬਾਜ਼ੀ ਦੇ ਚੌਥੇ ਦਿਨ ਸੀਨੀਅਰ ਵਰਗ 'ਚ ਸ੍ਰੀ ਅੰਮਿ੍ਤਸਰ ਸਾਹਿਬ, ਪਟਿਆਲਾ ਤੇ ਲੁਧਿਆਣਾ, ...
ਡੱਬਵਾਲੀ, 18 ਨਵੰਬਰ (ਇਕਬਾਲ ਸਿੰਘ ਸ਼ਾਂਤ)- ਏ. ਟੀ. ਐਮ ਕਾਰਡ ਬਦਲ ਕੇ ਲੋਕਾਂ ਦੀ ਕਮਾਈ ਠੱਗਣ ਦੀਆਂ ਘਟਨਾਵਾਂ ਆਮ ਵਰਤਾਰਾ ਬਣ ਚੁੱਕਿਆ ਹੈ | ਪੁਲਿਸ ਤੰਤਰ ਦੀ ਕਾਰਗੁਜ਼ਾਰੀ ਸਿਰਫ਼ ਐਫ਼.ਆਈ.ਆਰ. ਦਰਜ ਕਰਨ ਤੱਕ ਸੀਮਤ ਹੋ ਗਈ ਹੈ | ਡੱਬਵਾਲੀ ਵਿਖੇ ਸਟੇਟ ਬੈਂਕ ਦੇ ਏ.ਟੀ.ਐਮ ...
ਬਠਿੰਡਾ, 18 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਜ਼ਿਲ੍ਹਾ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਜਨਾਲਾ ਇਲਾਕੇ 'ਚ ਪੈਂਦੇ ਪਿੰਡ ਆਦੀਵਾਲਾ ਵਿਖੇ ਨਿਰੰਕਾਰੀ ਸੰਪਰਦਾ ਦੇ ਡੇਰੇ ਉੱਪਰ ਗਰਨੇਡ ਨਾਲ ਹੋਏ ਹਮਲੇ ਪਿੱਛੋਂ ਬਠਿੰਡਾ ਪੁਲਿਸ ਨੇ ਨਿਰੰਕਾਰੀ ਸੰਪਰਦਾ ਦੇ 8 ਡੇਰਿਆਂ ...
ਭਗਤਾ ਭਾਈਕਾ, 18 ਨਵੰਬਰ (ਸੁਖਪਾਲ ਸਿੰਘ ਸੋਨੀ)- ਐਸ. ਆਈ. ਟੀ. ਵਲੋਂ ਬੇਅਦਬੀ ਮਾਮਲੇ ਤਹਿਤ ਪਿਛਲੇ ਤਿੰਨ ਦਿਨ ਤੋਂ ਰਿਮਾਂਡ 'ਤੇ ਚੱਲ ਰਹੇ ਭਗਤਾ ਭਾਈਕਾ ਦੇ ਦੋ ਹੋਰ ਡੇਰਾ ਪ੍ਰੇਮੀਆਂ ਨੂੰ ਅੱਜ ਅਦਾਲਤ ਫੂਲ 'ਚ ਪੇਸ਼ ਕੀਤਾ ਗਿਆ ਤੇ ਉਪਰੰਤ ਦੋਵਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਬੇਅਦਬੀ ਘਟਨਾਵਾਂ ਦੀ ਜਾਂਚ ਕਰ ਰਹੀ ਐਸ. ਆਈ. ਟੀ. ਵਲੋਂ ਇਲਾਕੇ ਅੰਦਰ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਅੱਜ ਤੱਕ ਭਗਤਾ ਭਾਈਕਾ ਦੇ 9 ਡੇਰਾ ਪ੍ਰੇਮੀਆਂ ਨੂੰ ਹਿਰਾਸਤ ਵਿਚ ਲੈਣ ਉਪਰੰਤ ਜੇਲ੍ਹ ਭੇਜਿਆ ਜਾ ਚੁੱਕਾ ਹੈ | ਪਿਛਲੇ ਤਿੰਨ ਦਿਨ ਤੋਂ ਰਿਮਾਂਡ 'ਤੇ ਚੱਲ ਰਹੇ ਗੁਰਪਵਿੱਤਰ ਸਿੰਘ ਅਤੇ ਰਜਿੰਦਰ ਕੁਮਾਰ ਦੋਵੇਂ ਵਾਸੀ ਭਗਤਾ ਭਾਈਕਾ ਦਾ ਅੱਜ ਰਿਮਾਂਡ ਪੂਰਾ ਹੋਣ 'ਤੇ ਅਦਾਲਤ ਵਿਚ ਪੇਸ਼ ਕੀਤਾ ਗਿਆ | ਬੇਅਦਬੀ ਮਾਮਲੇ ਤਹਿਤ ਐਸ. ਆਈ. ਟੀ. ਵਲੋਂ ਭਗਤਾ ਭਾਈਕਾ ਦੇ ਡੇਰਾ ਪ੍ਰੇਮੀਆਂ ਨੂੰ ਜੇਲ੍ਹ ਭੇਜਣ ਉਪਰੰਤ ਸਥਾਨਕ ਡੇਰਾ ਪ੍ਰੇਮੀਆਂ ਦੀ ਸਥਿਤੀ ਅਤਿ-ਨਾਜ਼ੁਕ ਬਣੀ ਹੋਈ ਹੈ | ਪਿੰਡ ਗੁਰੂਸਰ ਵਿਖੇ ਬੀਤੇ 12 ਨਵੰਬਰ ਨੂੰ ਐਸ. ਆਈ. ਟੀ. ਵਲੋਂ ਹਿਰਾਸਤ ਵਿਚ ਲਏ ਡੇਰਾ ਪ੍ਰੇਮੀਆਂ ਤੋਂ ਬੇਅਦਬੀ ਮਾਮਲੇ ਤਹਿਤ ਘਟਨਾ ਸਥਾਨਾਂ ਦੀ ਨਿਸ਼ਾਨਦੇਹੀ ਕਰਵਾਉਣ ਉਪਰੰਤ ਡੇਰਾ ਪ੍ਰੇਮੀਆਂ ਪ੍ਰਤੀ ਸਿੱਖ ਸੰਗਤ ਦਾ ਰਵੱਈਆ ਬੇਹੱਦ ਸਖ਼ਤ ਹੋ ਗਿਆ ਹੈ | ਇਸੇ ਉਪਰੰਤ ਹੀ ਭੂਤਾਂ ਵਾਲਾ ਖੂਹ ਭਗਤਾ ਭਾਈਕਾ ਵਿਖੇ ਹੋਏ ਇਕੱਠ ਦੌਰਾਨ ਡੇਰਾ ਪ੍ਰੇਮੀਆਂ ਦਾ ਮੁਕੰਮਲ ਬਾਈਕਾਟ ਦਾ ਫ਼ੈਸਲਾ ਲਿਆ ਗਿਆ | ਇਹ ਫ਼ੈਸਲੇ ਲਾਗੂ ਹੋਣ ਨਾਲ ਡੇਰਾ ਪੇ੍ਰਮੀਆਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ |
ਬਠਿੰਡਾ, 18 ਨਵੰਬਰ (ਭਰਪੂਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕਲਗ਼ੀਧਰ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਭਾਵਨਾ ਨਾਲ ਰੇਲਵੇ ਲਾਈਨ ਤੋਂ ਪਾਰ ਪਰਸਰਾਮ ਨਗਰ, ਬੀੜ ਰੋਡ, ਨਰੂਆਣਾ ...
ਬਠਿੰਡਾ, 18 ਨਵੰਬਰ (ਸਟਾਫ਼ ਰਿਪੋਰਟਰ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਥਾਨਕ ਗੁਰਦੁਆਰਾ ਕਲਗੀਧਰ ਸਾਹਿਬ ਮੁਲਤਾਨੀਆਂ ਰੋਡ ਬਠਿੰਡਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ...
ਭਗਤਾ ਭਾਈਕਾ, 18 ਨਵੰਬਰ (ਸੁਖਪਾਲ ਸਿੰਘ ਸੋਨੀ)-ਸਥਾਨਿਕ ਸ਼ਹਿਰ ਦੇ ਨਾਮਵਰ ਬੀ ਬੀ ਐਸ ਆਈਲਟਸ ਇੰਸਟੀਚਿਊਟ ਦੇ ਵਿਦਿਆਰਥੀ ਨੇ 9 ਬੈਂਡ, 3 ਵਿਦਿਆਰਥੀਆਂ ਨੂੰ 8 ਅਤੇ 3 ਨੇ 7.5 ਬੈਂਡ ਹਾਸਲ ਕਰਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਸਫਲਤਾ ਪਾਈ ਕੀਤੀ ਹੈ | ਸੰਸਥਾ ਦੇ ...
ਨਥਾਣਾ, 18 ਨਵੰਬਰ (ਗੁਰਦਰਸ਼ਨ ਲੁੱਧੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਸਕੂਲੀ ਵਿਦਿਆਰਥੀਆਂ ਦੀ ਗਣਿਤ ਅਤੇ ਵਿਗਿਆਨ ਵਿਸ਼ਿਆਂ ਨਾਲ ਸਬੰਧਿਤ ਪ੍ਰੈਕਟੀਕਲ ਯੋਗਤਾ ਪ੍ਰਖਣ ਲਈ ਮੇਲਾ ਕਰਵਾਇਆ ਗਿਆ | ਜਿਸ ਵਿਚ ਬਲਾਕ ਨਥਾਣਾ ਦੇ 32 ਸਕੂਲਾਂ ਦੇ ...
ਬਠਿੰਡਾ, 18 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- 23 ਨਵੰਬਰ ਨੂੰ ਰਿਲੀਜ਼ ਹੋਣ ਵਾਲੀ ਫ਼ਿਲਮ 'ਰੰਗ ਪੰਜਾਬ' ਦੇ ਸਿਤਾਰੇ ਅੱਜ ਬਠਿੰਡਾ ਦੇ ਪੈੱ੍ਰਸ ਕਲੱਬ ਪੁੱਜੇ ਜਿਥੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਫ਼ਿਲਮ ਦੇ ਹੀਰੋ ਦੀਪ ਸਿੱਧੂ ਨੇ ਦੱਸਿਆ ਕਿ 'ਪੰਜਾਬ ਰੰਗ' ...
ਰਾਮਪੁਰਾ ਫੂਲ, 18 ਨਵੰਬਰ (ਗੁਰਮੇਲ ਸਿੰਘ ਵਿਰਦੀ)-ਸਥਾਨਕ ਸ਼ਹਿਰ ਦੇ ਦਸਮੇਸ਼ ਨਗਰ ਦੀ ਰਹਿਣ ਵਾਲੀ ਅੱਠ ਸਾਲਾਂ ਦੀ ਗ਼ਰੀਬ ਪਰਿਵਾਰ ਦੀ ਬੱਚੀ ਏਕਮਜੀਤ ਲੁਧਿਆਣਾ ਦੇ ਹਸਪਤਾਲ ਅੰਦਰ ਬਿਮਾਰੀ ਕਾਰਨ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਹੈ | ਮੁਹੱਲਾ ਵਾਸੀ ਗੁਰਪ੍ਰੀਤ ...
ਬਠਿੰਡਾ, 18 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਤੇ ਉਨ੍ਹਾਂ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਉਭਾਰਨ ਲਈ ਹਰ ਸਾਲ ਜ਼ਿਲ੍ਹਾ ਪੱਧਰ, ਜ਼ੋਨਲ ਪੱਧਰ ਅਤੇ ਰਾਜ ਪੱਧਰ ਦੇ ਗੁਣਾਤਮਿਕ ਵਿੱਦਿਅਕ ...
ਮਹਿਰਾਜ, 18 ਨਵੰਬਰ (ਸੁਖਪਾਲ ਮਹਿਰਾਜ)- ਸੀਵਰੇਜ ਸਿਸਟਮ ਦੇ ਮਾੜੇ ਪ੍ਰਬੰਧਾਂ ਕਾਰਨ ਕਸਬਾ ਮਹਿਰਾਜ ਵਾਸੀ ਪਿਛਲੇ ਕਈ ਦਿਨਾਂ ਤੋਂ ਪ੍ਰੇਸ਼ਾਨ ਅਤੇ ਸਮੱਸਿਆਵਾਂ ਨਾਲ ਜੂਝ ਰਹੇ ਹਨ | ਇਸ ਸਬੰਧੀ ਸਥਾਨਕ ਪੱਤੀ ਸੌਲ-ਮੱਲੂਆਣਾ ਸੜਕ ਦੇ ਘਰਾਂ ਨੇ ਦੱਸਿਆ ਕਿ ਪਿਛਲੇ ਕਈ ...
ਗੋਨਿਆਣਾ, 18 ਨਵੰਬਰ (ਮਨਦੀਪ ਸਿੰਘ ਮੱਕੜ)-ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਗੁਰਵਿੰਦਰ ਸਿੰਘ ਭਗਤਾ ਨੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਦੇ ਆਦੇਸ਼ਾਂ 'ਤੇ ਬਠਿੰਡਾ ਦਿਹਾਤੀ ਦੇ ਅਧੀਨ ਆਉਂਦੇ ਮੰਡਲਾਂ ਵਿਚੋਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ | ਪ੍ਰਧਾਨ ...
ਮਹਿਰਾਜ, 18 ਨਵੰਬਰ (ਸੁਖਪਾਲ ਮਹਿਰਾਜ)- ਪਿਛਲੇ ਦਿਨੀਂ ਮਾਤਾ ਹਮੀਰ ਕੌਰ ਮਹਿਰਾਜ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ | ਉਨ੍ਹਾਂ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਲਈ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਉਨ੍ਹਾਂ ਦੇ ਗ੍ਰਹਿ ਪੱਤੀ ਕਰਮਚੰਦ ...
ਗੋਨਿਆਣਾ, 18 ਨਵੰਬਰ ( ਮਨਦੀਪ ਸਿੰਘ ਮੱਕੜ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸ਼ਹਿਰ ਵਾਸੀਆਂ ਨੂੰ ਸੀਵਰੇਜ ਦੇ ਗੰਦੇ ਪਾਣੀ ਦੀ ਆ ਰਹੀ ਸਮੱਸਿਆ ਨੂੰ ਮੁੱਖ ਰੱਖਦਿਆਂ ਸ਼ਹਿਰ ਵਾਸੀਆਂ ਦੀ ਮੰਗ 'ਤੇ ਕੇਂਦਰ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਸੀਵਰੇਜ ਦੀ ...
ਬਠਿੰਡਾ, 18 ਨਵੰਬਰ (ਸਟਾਫ਼ ਰਿਪੋਰਟਰ)-ਸਿੱਖਿਆ ਖੇਤਰ ਵਿਚ ਨਾਮਣਾ ਖੱਟਣ ਵਾਲੀ ਉੱਘੀ ਸਖਸ਼ੀਅਤ ਐਨ. ਕੇ. ਗੋਸਾਈਾ ਨੂੰ ਪ੍ਰਬੰਧਕ ਕਮੇਟੀ ਵਲੋਂ ਖ਼ਾਲਸਾ ਦੀਵਾਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦਾ ਡੀਨ ਨਿਯੱੁਕਤ ਕੀਤਾ ਗਿਆ ਹੈ | ਵਰਨਣਯੋਗ ਹੈ ਕਿ ਪ੍ਰੋ: ਗੋਸਾਈਾ ਨੇ ...
ਗੋਨਿਆਣਾ, 18 ਨਵੰਬਰ ( ਮਨਦੀਪ ਸਿੰਘ ਮੱਕੜ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸ਼ਹਿਰ ਵਾਸੀਆਂ ਨੂੰ ਸੀਵਰੇਜ ਦੇ ਗੰਦੇ ਪਾਣੀ ਦੀ ਆ ਰਹੀ ਸਮੱਸਿਆ ਨੂੰ ਮੁੱਖ ਰੱਖਦਿਆਂ ਸ਼ਹਿਰ ਵਾਸੀਆਂ ਦੀ ਮੰਗ 'ਤੇ ਕੇਂਦਰ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਸੀਵਰੇਜ ਦੀ ...
ਭਾਗੀਵਾਂਦਰ, 18 ਨਵੰਬਰ (ਮਹਿੰਦਰ ਸਿੰਘ ਰੂਪ)- ਗੁਰਦੁਆਰਾ ਸ੍ਰੀ ਫਲਾਹਸਰ ਸਾਹਿਬ ਭਾਗੀਵਾਂਦਰ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਸੰਤਾ ਸਿੰਘ ਦੀ 16ਵੀਂ ਬਰਸੀ ਸ੍ਰੀ ਅਖੰਡ ਪਾਠ ਦੇ ਭੋਗ ਪਾ ਕੇ ਤੇ ਧਾਰਮਿਕ ਸਮਾਗਮ ਕਰਵਾ ਕੇ ਮਨਾਈ ਗਈ | ਇਸ ਮੌਕੇ ਸੈਂਕੜੇ ਸੰਗਤਾਂ ਨੇ ...
ਰਾਮਾਂ ਮੰਡੀ, 18 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਦੇ ਹੁਕਮਾਂ ਅਨੁਸਾਰ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਖ਼ਾਲਸਾ ਸੀਨੀਅਰ ਸੈਕਡੰਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਲਗਾਈ ਗਈ, ਜਿਸ ਵਿਚ ਬਲਾਕ ਪੱਧਰ ਦੇ ਵੱਖ-ਵੱਖ ਸਕੂਲਾਂ ਦੇ ...
ਤਲਵੰਡੀ ਸਾਬੋ, 18 ਨਵੰਬਰ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ ਵਿਚ ਭਾਰਤ ਸਰਕਾਰ ਦੇ ਸਾਇੰਸ ਅਤੇ ਟੈਕਨਾਲੋਜੀ ਵਿਭਾਗ ਵਲੋਂ 17 ਤੋਂ 21 ਜਨਵਰੀ 2018 ਤੱਕ ਲਗਾਏ ਜਾ ਰਹੇ ਰਾਸ਼ਟਰੀ ਪੱਧਰ ਦੇ ਪੰਜ ਰੋਜ਼ਾ ਸਾਇੰਸ ਇੰਸਪਾਇਰ ਕੈਂਪ ਦੇ ਦੂਜੇ ਦਿਨ ਵੀ ਵਿਦਿਆਰਥੀਆਂ ਵਿਚ ...
ਸਰਦੂਲਗੜ੍ਹ, 18 ਨਵੰਬਰ (ਪ.ਪ.)- ਸਥਾਨਕ ਸ਼ਹਿਰ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਦਾ ਜਨਮ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਡੇਰਾ ਬਾਬਾ ਹੱਕਤਾਲਾ ਦੇ ਮੁੱਖ ਸੇਵਾਦਾਰ ਸੰਤ ਕੇਵਲ ਦਾਸ ਨੇ ਭਗਤ ਜੀ ...
ਰਾਮਾਂ ਮੰਡੀ, 18 ਨਵੰਬਰ (ਤਰਸੇਮ ਸਿੰਗਲਾ)-ਸਥਾਨਕ ਮਾਰਕੀਟ ਕਮੇਟੀ ਦਫ਼ਤਰ ਦੇ ਪਿਛਲੇ ਪਾਸੇ ਅੱਧਵਾਟੇ ਪਿਆ ਪਾਰਕ ਗੰਦਗੀ ਦਾ ਅੱਡਾ ਬਣ ਚੁੱਕਿਆ ਹੈ | ਲੋਕਾਂ ਨੇ ਇਸ ਪਾਰਕ ਦੀ ਸੰਭਾਲ ਤਾਂ ਕੀ ਕਰਨੀ ਸੀ ਪਾਰਕ ਦੀ ਚਾਰਦੀਵਾਰੀ ਦੀਆਂ ਇੱਟਾਂ ਵੀ ਪੁੱਟ ਕੇ ਲੈ ਗਏ | ਪ੍ਰਾਪਤ ...
ਬੋਹਾ, 18 ਨਵੰਬਰ (ਸਲੋਚਨਾ ਤਾਂਗੜੀ)- ਕਸਬਾ ਬੋਹਾ ਸਥਿਤ ਰਤੀਆ ਸੜਕ 'ਤੇ ਢਾਈ ਤਿੰਨ ਸਾਲ ਪਹਿਲਾਂ ਨਾਥ ਜੋਗੀਆਂ ਬਰਾਦਰੀ ਦੇ 40-45 ਪਰਿਵਾਰਾਂ ਨੇ ਢਾਈ ਏਕੜ ਜ਼ਮੀਨ ਖਰੀਦ ਕੇ ਆਪਣੀ ਇਕ ਬਸਤੀ ਬਣਾਈ ਸੀ, ਜਿਸ ਦਾ ਨਾਂਅ ਸੁੰਦਰ ਬਸਤੀ ਰੱਖਿਆ ਗਿਆ ਹੈ | ਨਗਰ ਪੰਚਾਇਤ ਬੋਹਾ ਦੇ ...
ਡੱਬਵਾਲੀ, 18 ਨਵੰਬਰ (ਇਕਬਾਲ ਸਿੰਘ ਸ਼ਾਂਤ)-ਇਨੈਲੋ ਨਾਲੋਂ ਨਾਤਾ ਤੋੜਣ ਮਗਰੋਂ ਨਵਾਂ ਸਿਆਸੀ ਫਲਸਫ਼ਾ ਲਿਖਣ 'ਚ ਜੁਟੇ ਅਜੈ ਸਿੰਘ ਚੌਟਾਲਾ ਆਪਣੇ ਦਾਦਾ ਅਤੇ ਸਾਬਕਾ ਮੀਤ ਪ੍ਰਧਾਨ ਮੰਤਰੀ ਸਵਰਗੀ ਦੇਵੀ ਲਾਲ ਵਾਂਗ ਵੱਡੀ ਸਿਆਸੀ ਪਾਰੀ ਖੇਡਣ ਦੇ ਰੌਾਅ 'ਚ ਹਨ | ਅਜੈ ...
ਮਾਨਸਾ, 18 ਨਵੰਬਰ (ਰਵੀ)- ਇੱਥੇ ਖਾਲਸਾ ਸਕੂਲ ਦੇ ਖੇਡ ਮੈਦਾਨ ਅਤੇ ਜਵਾਹਰਕੇ ਸਟੇਡੀਅਮ ਵਿਖੇ ਚੱਲ ਰਹੀਆਂ 64ਵੀਆਂ ਪੰਜਾਬ ਰਾਜ ਸਕੂਲ ਖੇਡਾਂ ਤਹਿਤ ਕਿ੍ਕਟ ਦੇ 14 ਸਾਲ ਤੋਂ ਘੱਟ ਉਮਰ ਦੇ ਖਿਡਾਰੀਆਂ ਦੇ ਮੁਕਾਬਲਿਆਂ 'ਚ ਭਲਕੇ ਮਾਨਸਾ ਦੀ ਟੀਮ ਦਾ ਫਾਈਨਲ ਮੁਕਾਬਲਾ ਸੰਗਰੂਰ ...
ਬੁਢਲਾਡਾ, 18 ਨਵੰਬਰ (ਸਵਰਨ ਸਿੰਘ ਰਾਹੀ)- ਸਥਾਨਕ ਗੁਰਦੁਆਰਾ ਸਿੰਘ ਸਭਾ (ਨਵੀਨ) ਵਿਖੇ ਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਪੁਰਬ ਮਿਤੀ 21, 22 ਅਤੇ 23 ਨਵੰਬਰ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਜਾਣਕਾਰੀ ...
ਤਲਵੰਡੀ ਸਾਬੋ, 18 ਨਵੰਬਰ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ ਵਿਚ ਭਾਰਤ ਸਰਕਾਰ ਦੇ ਸਾਇੰਸ ਅਤੇ ਟੈਕਨਾਲੋਜੀ ਵਿਭਾਗ ਵਲੋਂ 17 ਤੋਂ 21 ਜਨਵਰੀ 2018 ਤੱਕ ਲਗਾਏ ਜਾ ਰਹੇ ਰਾਸ਼ਟਰੀ ਪੱਧਰ ਦੇ ਪੰਜ ਰੋਜ਼ਾ ਸਾਇੰਸ ਇੰਸਪਾਇਰ ਕੈਂਪ ਦੇ ਦੂਜੇ ਦਿਨ ਵੀ ਵਿਦਿਆਰਥੀਆਂ ਵਿਚ ...
ਭੀਖੀ, 18 ਨਵੰਬਰ (ਬਲਦੇਵ ਸਿੰਘ ਸਿੱਧੂ)- ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉਂ ਵਲੋਂ ਖੇਡਾਂ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ ਵਿਚ ਨਰਸਰੀ ਕਾਲਸ ਤੋਂ ਲੈ ਕੇ ਦੂਸਰੀ ਕਾਲਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਨਰਸਰੀ ਕਲਾਸ ਦੇ ਕਰਵਾਏ ਗਏ ਸਾਈਕਲ ਰੇਸ ਵਿਚ ਦਿਅਵਮ ਜਿੰਦਲ ...
ਮਾਨਸਾ/ ਬੁਢਲਾਡਾ, 18 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਸਵਰਨ ਸਿੰਘ ਰਾਹੀ)- ਮੈਗਨੇਟਰੀ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਨੇ ਝੁੱਗੀ ਝੌਾਪੜੀ ਅਤੇ ਹੋਰਨਾਂ ਗ਼ਰੀਬ ਬਸਤੀਆਂ 'ਚ ਪਹੁੰਚ ਕਰ ਕੇ 0 ਤੋਂ 5 ਸਾਲ ਦੇ 1942 ਬੱਚਿਆਂ ਨੂੰ ...
ਬੋਹਾ, 18 ਨਵੰਬਰ (ਸਲੋਚਨਾ ਤਾਂਗੜੀ)- ਵਿਧਾਨ ਸਭਾ ਹਲਕਾ ਬੁਢਲਾਡਾ ਦੀ ਕਾਂਗਰਸ ਇੰਚਾਰਜ ਰਣਜੀਤ ਕੌਰ ਭੱਟੀ ਨੇ ਪਿੰਡ ਆਂਡਿਆਂਵਾਲੀ ਸਥਿਤ ਜ਼ਮੀਨਦੋਜ਼ ਨਹਿਰੀ ਪਾਣੀ ਦੀਆਂ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕਰਵਾਇਆ | ਉਨ੍ਹਾਂ ਕਿਹਾ ਕਿ ਬੋਹਾ ਖੇਤਰ ਦੇ ਪਿੰਡਾਂ ਵਿਚ ...
ਬਠਿੰਡਾ, 18 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਜ਼ਿਲ੍ਹੇ ਦੇ ਪਿੰਡ ਗੁਰੂਸਰ ਅਤੇ ਭਗਤਾ ਭਾਈਕਾ ਵਿਖੇ ਹੋਈ ਬੇਅਦਬੀ ਮਾਮਲੇ ਪਿਛਲੇ ਦਿਨੀਂ ਵੱਖ-ਵੱਖ ਸਮੇਂ ਗਿ੍ਫ਼ਤਾਰ ਕੀਤੇ ਗਏ ਸਾਰੇ 10 ਡੇਰਾ ਪ੍ਰੇਮੀਆਂ ਨੂੰ ਕੇਂਦਰੀ ਜੇਲ੍ਹ ਬਠਿੰਡਾ ਤੋਂ ਨਵੀਂ ਨਾਭਾ ਜੇਲ੍ਹ ...
ਰਾਮਪੁਰਾ ਫੂਲ, 18 ਨਵੰਬਰ (ਗੁਰਮੇਲ ਸਿੰਘ ਵਿਰਦੀ)- ਲੜਕੀਆਂ ਦੀ ਸਿੱਖਿਆ ਅਤੇ ਖੇਡਾਂ ਨੂੰ ਸਮਰਪਿਤ ਇਲਾਕੇ ਦੀ ਮੋਹਰੀ ਸੰਸਥਾ ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀਆਂ ਖਿਡਾਰਨਾਂ ਨੇ ਗਤਕਾ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਰ ਗੋਲਡ ਮੈਡਲ ...
ਕਾਲਾਂਵਾਲੀ, 18 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਔਢਾਂ 'ਚ ਬਲਾਕ ਪੱਧਰੀ ਗਣਿਤ ਮੁਕਾਬਲੇ ਛੇਵੀਂ ਤੋਂ ਅੱਠਵੀਂ ਕਲਾਸ ਤੱਕ ਸਰਕਾਰੀ ਕੰਨਿਆ ਹਾਈ ਸਕੂਲ ਅਤੇ ਜਮਾਤ ਨੌਵੀਂ ਤੋਂ ਬਾਰ੍ਹਵੀਂ ਤੱਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਔਢਾਂ ਵਿਚ ਕਰਵਾਏ ਗਏ | ...
ਰਾਮਾਂ ਮੰਡੀ, 18 ਨਵੰਬਰ (ਤਰਸੇਮ ਸਿੰਗਲਾ)- ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਸ੍ਰ. ਕੌਰ ਸਿੰਘ ਸਿੱਧੂ ਦੇ ਪਿਤਾ ਅਤੇ ਜੈ ਬਾਬਾ ਸਰਬੰਗੀ ਸਪੋਰਟਸ ਕਲੱਬ ਪਿੰਡ ਰਾਮਾਂ ਦੇ ਪ੍ਰਧਾਨ ਗੁਰਚੇਤ ਸਿੰਘ ਸਿੱਧੂ ਦੇ ਦਾਦਾ ਸ. ਦਰਬਾਰਾ ਸਿੰਘ ਦੀ 5ਵੀਂ ਬਰਸੀ ਗੁਰਦੁਆਰਾ ਸ਼੍ਰੀ ...
ਤਲਵੰਡੀ ਸਾਬੋ 18 ਨਵੰਬਰ (ਰਵਜੋਤ ਸਿੰਘ ਰਾਹੀ)- ਚੌਧਰੀ ਬੰਸੀ ਲਾਲ ਯੂਨੀਵਰਸਿਟੀ ਭਿਵਾਨੀ (ਹਰਿਆਣਾ) ਵਿਖੇ ਹੋਈ ਆਲ-ਇੰਡੀਆ ਕੁਸ਼ਤੀ ਚੈਂਪੀਅਨਸ਼ਿਪ 'ਚ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖਿਡਾਰੀ ਪ੍ਰਦੀਪ ਕੁਮਾਰ ਨੇ ਮਜ਼ਬੂਤ ਇਰਾਦਿਆਂ ਤੇ ਦਮ-ਖਮ ਨਾਲ ...
ਲਹਿਰਾ ਮੁਹੱਬਤ, 18 ਨਵੰਬਰ (ਸੁਖਪਾਲ ਸਿੰਘ ਸੁੱਖੀ) - ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੁਰਕੋਟ (ਰਾਮਪੁਰਾ) ਵਿਖੇ ਬਾਲ ਦਿਵਸ ਮਨਾਇਆ ਗਿਆ | ਜਿਸ ਦੌਰਾਨ ਸਕੂਲ ਦੇ ਕਿੰਡਰ ਗਾਰਡਨ ਵਿੰਗ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਵਿਚ ਭਾਗ ਲਿਆ ਤੇ ...
ਬਠਿੰਡਾ, 18 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਅਦਾਲਤ ਦੇ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਨਵਜੀਤਪਾਲ ਕੌਰ ਨੇ ਐਡਵੋਕੇਟ ਇਕਬਾਲ ਸਿੰਘ ਬਰਨਾਲਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਤਕਰੀਬਨ 5 ਸਾਲ ਪੁਰਾਣੇ ਚੋਰੀ ਦੇ ਇਕ ਕੇਸ ਵਿਚੋਂ ਇਕ ਮਹਿਲਾ ਸਮੇਤ ਦੋ ...
ਨਥਾਣਾ, 18 ਨਵੰਬਰ (ਗੁਰਦਰਸ਼ਨ ਲੁੱਧੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਸਕੂਲੀ ਵਿਦਿਆਰਥੀਆਂ ਦੀ ਗਣਿਤ ਅਤੇ ਵਿਗਿਆਨ ਵਿਸ਼ਿਆਂ ਨਾਲ ਸੰਬੰਧਤ ਪ੍ਰੈਕਟੀਕਲ ਯੋਗਤਾ ਪਰਖਣ ਲਈ ਮੇਲਾ ਕਰਵਾਇਆ ਗਿਆ ਜਿਸ ਵਿੱਚ ਬਲਾਕ ਨਥਾਣਾ ਦੇ 32 ਸਕੂਲਾਂ ਦੇ ...
ਤਲਵੰਡੀ ਸਾਬੋ, 18 ਨਵੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸ਼ੁਰੂ ਕੀਤੀ ਗਈ ਗੁਰਮਤਿ ...
ਤਲਵੰਡੀ ਸਾਬੋ, 18 ਨਵੰਬਰ (ਰਵਜੋਤ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸਥਾਨਕ ਕੈਂਪਸ ਗੁਰੂ ਕਾਸ਼ੀ ਕਾਲਜ ਵਿਖੇ ਸਾਂਝ ਕੇਂਦਰ ਤਲਵੰਡੀ ਸਾਬੋ ਦੇ ਸਟਾਫ਼ ਵਲੋਂ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਸ਼ਕਤੀ ਐਪ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ...
ਮਹਿਰਾਜ, 18 ਨਵੰਬਰ (ਸੁਖਪਾਲ ਮਹਿਰਾਜ)-ਪੰਜਾਬ ਪੱਧਰੀ ਖੇਡਾਂ ਜੋ ਕਿ ਪਿਛਲੇ ਦਿਨੀਂ ਸ਼੍ਰੀ ਅੰਮਿ੍ਤਸਰ ਵਿਖੇ ਖ਼ਤਮ ਹੋਈਆਂ | ਇੰਨ੍ਹਾਂ ਖੇਡਾਂ ਵਿਚੋਂ ਸਰਕਾਰੀ ਐਲੀਮੈਂਟਰੀ ਸਕੂਲ ਕੋਠੇ ਤਲਵੰਡੀ ਮਹਿਰਾਜ ਦੇ ਅਥਲੀਆਂ ਨੇ ਸੋਨੇ, ਚਾਂਦੀ ਅਤੇ ਤਿੰਨ ਕਾਂਸੀ ਦੇ ਤਗ਼ਮੇ ...
ਭਾਗੀਵਾਂਦਰ, 18 ਨਵੰਬਰ (ਮਹਿੰਦਰ ਸਿੰਘ ਰੂਪ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਚੱਲ ਰਹੇ ਗੁਰੂਕਾਸ਼ੀ ਕਾਲਜ ਤਲਵੰਡੀ ਸਾਬੋ ਦੇ 25 ਡੈਪੋ ਵਲੰਟੀਅਰਾਂ ਨੇ ਬੜੀ ਗਰੁੱਪ ਦੇ ਨੋਡਲ ਅਫ਼ਸਰ ਡਾ. ਸੁਖਦੀਪ ਸਿੰਘ ਦੀ ਅਗਵਾਈ 'ਚ ਪਿੰਡ ਭਾਗੀਵਾਂਦਰ ਵਿਖੇ ਲੋਕਾਂ ਨੂੰ ...
ਬਾਲਿਆਾਵਾਲੀ, 18 ਨਵੰਬਰ (ਕੁਲਦੀਪ ਮਤਵਾਲਾ)-ਸ਼ਹੀਦ ਭਗਤ ਸਿੰਘ ਯੂਥ ਵੈਲਫ਼ੇਅਰ ਐਾਡ ਸਪੋਰਟਸ ਕਲੱਬ ਪਿੰਡ ਝੰਡੂਕੇ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ 16ਵਾਂ ਸ਼ਾਨਦਾਰ ਨਿਰੋਲ ਕਿ੍ਕਟ ਟੂਰਨਾਂਮੈਂਟ ਕਰਵਾਇਆ ਗਿਆ¢ ਕਲੱਬ ਪ੍ਰਧਾਨ ਗਗਨਦੀਪ ਸਿੰਘ ਨੇ ਜਾਣਕਾਰੀ ...
ਤਲਵੰਡੀ ਸਾਬੋ , 18 ਨਵੰਬਰ (ਰਣਜੀਤ ਸਿੰਘ ਰਾਜੂ)- ਸਿੱਖਾਂ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਵਜੋਂ ਜਾਣਿਆ ਜਾਂਦਾ ਇਤਿਹਾਸਿਕ ਨਗਰ ਤਲਵੰਡੀ ਸਾਬੋ ਸਮੇਂ ਸਮੇਂ 'ਤੇ ਸਰਕਾਰਾਂ ਵਲੋਂ ਕਰੋੜਾਂ ਰੁਪਇਆ ਖ਼ਰਚਣ ਦੇ ਬਾਵਜੂਦ ਅਜੇ ਵੀ ਕਈ ਲੋੜੀਂਦੀਆਂ ...
ਤਲਵੰਡੀ ਸਾਬੋ, 18 ਨਵੰਬਰ (ਰਣਜੀਤ ਸਿੰਘ ਰਾਜੂ)- ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਯੂਥ ਕਾਂਗਰਸ ਦੀਆਂ ਵੋਟਾਂ ਨੂੰ ਲੈ ਕੇ ਸਰਗਰਮੀਆਂ ਆਰੰਭ ਹੋ ਗਈਆਂ ਹਨ ਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਵਿਚ ਯੂਥ ਕਾਂਗਰਸ ਦੀ ਭਰਤੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਕਾਂਗਰਸੀ ...
ਸੰਗਤ ਮੰਡੀ, 18 ਨਵੰਬਰ (ਅੰਮਿ੍ਤਪਾਲ ਸ਼ਰਮਾ)- ਕੇਂਦਰ ਦੀ ਮੋਦੀ ਸਰਕਾਰ ਦੀਆਂ ਧਨਾਢ ਪੱਖੀ ਨੀਤੀਆਂ ਕਾਰਨ ਹੀ ਦੇਸ਼ ਮੰਦਹਾਲੀ ਦੀ ਹਾਲਾਤ 'ਚ ਹੈ | ਇਹ ਗੱਲ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕੇਂਦਰੀ ਆਗੂ ਗੁਰਨਾਮ ਸਿੰਘ ਦਾਊਦ ਨੇ ਸੰਗਤ ਮੰਡੀ 'ਚ ਰਾਜਸੀ ...
ਬਠਿੰਡਾ, 18 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਸਟੇਟ ਬੈਂਕ ਆਫ਼ ਇੰਡੀਆ (ਐਸ.ਬੀ.ਆਈ.) ਦੀ ਰੈੱਡ ਕਰਾਸ ਭਵਨ ਬਠਿੰਡਾ ਵਿਖੇ ਸਥਿਤ ਪੇਂਡੂ ਸਵੈ-ਰੁਜਗਾਰ ਸਿਖਲਾਈ ਸੰਸਥਾ (ਆਰ.ਸੈਟੀ) ਦਾ ਦਫ਼ਤਰ ਵਿਖੇ 9ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਪੁੱਜੇ ਮੁੱਖ ਮਹਿਮਾਨ ਲੀਡ ...
ਬਠਿੰਡਾ, 18 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿਛਲੇ ਚੌਵੀ ਘੰਟਿਆਂ ਦੌਰਾਨ ਬਠਿੰਡਾ ਸ਼ਹਿਰ ਵਿਚੋਂ ਦੋ ਥਾਵਾਂ ਤੋਂ ਇਕ ਔਰਤ ਅਤੇ ਬਜ਼ੁਰਗ ਦੀਆਂ ਲਾਸ਼ਾਂ ਮਿਲਣ ਦੀ ਖ਼ਬਰ ਮਿਲੀ ਹੈ | ਦੋਨਾਂ ਦੀ ਪਹਿਚਾਣ ਨਹੀਂ ਹੋ ਸਕੀ | ਪੁਲਿਸ ਨੇ ਸਹਾਰਾ ਜਨ ਸੇਵਾ ਵਰਕਰਾਂ ਦੀ ...
ਡੱਬਵਾਲੀ, 18 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਟਾਊਨ ਪਲਾਨਿੰਗ ਵਿਭਾਗ ਸਿਰਸਾ ਦੀ ਸ਼ਿਕਾਇਤ 'ਤੇ ਪਿੰਡ ਸ਼ੇਰਗੜ੍ਹ 'ਚ ਨਜਾਇਜ਼ ਕਾਲੋਨੀਆਂ ਕੱਟਣ ਦੇ ਦੋਸ਼ਾਂ ਤਹਿਤ ਇੱਕ ਔਰਤ ਸਮੇਤ ਚਾਰ ਜਣਿਆਂ ਿਖ਼ਲਾਫ਼ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ | ਜ਼ਿਲ੍ਹਾ ...
ਸੰਗਤ ਮੰਡੀ, 18 ਨਵੰਬਰ (ਸ਼ਾਮ ਸੁੰਦਰ ਜੋਸ਼ੀ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਫੁੱਲੋ ਮਿੱਠੀ ਨੇੜਿਓ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਇਕ ਦੇਸੀ ਪਿਸਤੌਲ 12 ਬੋਰ ਅਤੇ 3 ਜ਼ਿੰਦਾ ਕਾਰਤੂਸ 12 ਬੋਰ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਸੰਗਤ ਦੇ ਮੁੱਖ ਪੁਲਿਸ ਅਧਿਕਾਰੀ ...
ਮਹਿਮਾ ਸਰਜਾ, 18 ਨਵੰਬਰ (ਰਾਮਜੀਤ ਸ਼ਰਮਾ)-ਭਾਰਤੀ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਅਬਲੂ, ਦਾਨ ਸਿੰਘ ਵਾਲਾ, ਬਲਾਹੜ੍ਹ ਮਹਿਮਾ ਆਦਿ ਪਿੰਡਾਂ 'ਚ ਖੇਤ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੀ. ਪੀ. ਆਈ. ਦੇ ਸੂਬਾ ਮੀਤ ਸਕੱਤਰ ਜਗਜੀਤ ਸਿੰਘ ਜੋਗਾ ਨੇ ਕਿਹਾ ਕਿ ...
ਰਾਮਾਂ ਮੰਡੀ, 18 ਨਵੰਬਰ (ਤਰਸੇਮ ਸਿੰਗਲਾ)-ਬੀਤੇ ਦਿਨੀਂ ਇਕ ਪ੍ਰਵਾਸੀ ਕਿਰਾਏਦਾਰ ਵਲੋਂ ਦੂਸਰੇ ਕਿਰਾਏਦਾਰ ਦੀ ਪਤਨੀ ਅਤੇ ਦੋ ਨਾਬਾਲਗ ਲੜਕੇ ਭਜਾ ਕੇ ਲੈ ਜਾਣ ਦਾ ਸਮਾਚਾਰ ਹੈ | ਪੀੜ੍ਹਤ ਮਨੋਜ ਕੁਮਾਰ ਪੁੱਤਰ ਭਾਗ ਸਿੰਘ ਵਾਸੀ ਰੇਗਰ ਬਸਤੀ, ਬਾਘਾ ਰੋਡ ਰਾਮਾਂ ਮੰਡੀ ਨੇ ...
ਬਠਿੰਡਾ, 18 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਥਾਣਾ ਕੋਤਵਾਲੀ ਦੀ ਪੁਲਿਸ ਨੇ ਅਦਾਲਤ ਦੁਆਰਾ ਭਗੌੜਾ ਕਰਾਰ ਦਿੱਤੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਅਨੁਸਾਰ ਫੜਿਆਂ ਗਿਆ ਵਿਅਕਤੀ ਦੋ ਵਾਰ ਜਾਅਲੀ ਪਾਸਪੋਰਟਾਂ ਸਹਾਰੇ ਸਿੰਘਾਪੁਰ ਘੁੰਮ ਆਇਆ ਹੈ | ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX