ਤਾਜਾ ਖ਼ਬਰਾਂ


ਘੱਗਰ ਦਰਿਆ 'ਚ ਕਿਸਾਨਾਂ ਨੇ ਸੁੱਟੇ ਬੈਰੀਕੇਡ
. . .  4 minutes ago
ਘਨੌਰ, 26 ਨਵੰਬਰ (ਜਾਦਵਿੰਦਰ ਸਿੰਘ ਜੋਗੀਪੁਰ) - ਹਰਿਆਣਾ ਸਰਕਾਰ ਵੱਲੋਂ ਅੰਤਰਰਾਸ਼ਟਰੀ ਮਾਰਗ ਬੰਦ ਕਰਕੇ ਬੇਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕਿਆ ਗਿਆ ਪ੍ਰੰਤੂ ਜੋਸ਼ 'ਚ ਆਏ ਕਿਸਾਨਾਂ ਨੇ ਬੇਰੀਕੇਡ ਚੁੱਕ ਕੇ ਘੱਗਰ ਦਰਿਆ 'ਚ ਰੋੜ੍ਹ ਦਿੱਤੇ ਅਤੇ ਤਕਰੀਬਨ 200 ਮੀਟਰ ਹੋਰ ਅੱਗੇ ਵੱਧਣ 'ਚ ਕਾਮਯਾਬ ਤਾਂ ਹੋ...
ਸ਼ੰਭੂ ਬਾਰਡਰ ਤੋਂ ਬੈਰਕੇਡ ਤੋੜ ਕੇ ਅੱਗੇ ਵੱਧੇ ਕਿਸਾਨ
. . .  12 minutes ago
ਜਲੰਧਰ, 26 ਨਵੰਬਰ (ਮੁਨੀਸ਼) - ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਚਲੋ ਅੰਦੋਲਨ ਤਹਿਤ ਪੰਜਾਬ ਹਰਿਆਣਾ ਸਰੱਹਦ 'ਤੇ ਪੈਂਦੇ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਵਲੋਂ ਲਾਈਆਂ ਰੋਕਾਂ ਨੂੰ ਤੋੜਦੇ ਹੋਏ ਕਿਸਾਨ ਹਰਿਆਣਾ ਵਿਚ...
ਪੁਲਿਸ ਨੇ ਹਿਰਾਸਤ 'ਚ ਲਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਜੰਤਰ-ਮੰਤਰ 'ਤੇ ਧਰਨਾ ਦੇਣ ਪਹੁੰਚੇ ਪਰਮਿੰਦਰ ਢੀਂਡਸਾ ਅਤੇ ਖਹਿਰਾ
. . .  11 minutes ago
ਨਵੀ ਦਿੱਲੀ, 26 ਨਵੰਬਰ (ਜਗਤਾਰ ਸਿੰਘ)- ਖੇਤੀ ਕਾਨੂੰਨ ਦੇ ਵਿਰੋਧ ਜੰਤਰ-ਮੰਤਰ ਵਿਖੇ ਰੋਸ ਜਤਾਉਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਅਤੇ ਸਾਬਕਾ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਭਾਕਿਯੂ (ਕਾਦੀਆਂ) ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨ ਦਿੱਲੀ ਵੱਲ ਰਵਾਨਾ
. . .  28 minutes ago
ਤਲਵੰਡੀ ਸਾਬੋ, 26 ਨਵੰਬਰ (ਰਣਜੀਤ ਸਿੰਘ ਰਾਜੂ)- ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵਲੋਂ 26 ਅਤੇ 27 ਨਵੰਬਰ ਨੂੰ ਦਿੱਲੀ ਕੂਚ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ...
ਦਿੱਲੀ ਚੱਲੋ ਸੰਘਰਸ਼ ਤਹਿਤ ਬਠਿੰਡਾ ਰੋਡ ਹੱਦ 'ਤੇ ਕਿਸਾਨਾਂ ਨੇ ਗੱਡਿਆ ਪੱਕਾ ਟੈਂਟ
. . .  34 minutes ago
ਡੱਬਵਾਲੀ, 26 ਨਵੰਬਰ (ਇਕਬਾਲ ਸਿੰਘ ਸ਼ਾਂਤ)- ਇੱਥੇ ਬਠਿੰਡਾ ਰੋਡ ਸੀਲਬੰਦ ਸਰਹੱਦ ਉੱਪਰ ਅੱਜ ਤੋਂ ਭਾਕਿਯੂ ਏਕਤਾ ਉਗਰਾਹਾਂ ਦੇ ਲਗਾਤਾਰ ਐਲਾਨੀਆ ਸੰਘਰਸ਼ ਲਈ ਟੈਂਟ ਲੱਗ ਗਿਆ ਹੈ। ਲੰਮੇ ਅਤੇ ਵਿਉਂਤਬੱਧ...
ਪੁਲਿਸ ਨੇ ਦਿੱਲੀ ਜਾਣ ਤੋਂ ਰੋਕੇ ਕਿਸਾਨ, ਰੋਹ 'ਚ ਆਏ ਕਿਸਾਨਾਂ ਨੇ ਸੜਕ ਤੋਂ ਪੱਟ 'ਤਾ ਸਾਈਨ ਬੋਰਡ
. . .  40 minutes ago
ਪੁਲਿਸ ਨੇ ਦਿੱਲੀ ਜਾਣ ਤੋਂ ਰੋਕੇ ਕਿਸਾਨ, ਰੋਹ 'ਚ ਆਏ ਕਿਸਾਨਾਂ ਨੇ ਸੜਕ ਤੋਂ ਪੱਟ 'ਤਾ ਸਾਈਨ ਬੋਰਡ........
ਰਾਮਨਗਰ ਮੰਡੀ ਵਿਖੇ ਵੱਡੀ ਗਿਣਤੀ 'ਚ ਕਿਸਾਨ ਇਕੱਠੇ ਹੋਣੇ ਹੋਏ ਸ਼ੁਰੂ
. . .  44 minutes ago
ਡਕਾਲਾ, 26 ਨਵੰਬਰ (ਪਰਗਟ ਸਿੰਘ ਬਲਬੇੜਾ)- ਦਿੱਲੀ ਜਾਣ ਲਈ ਅਨਾਜ ਮੰਡੀ ਰਾਮਨਗਰ 'ਚ ਅੱਜ ਵੱਡੀ ਗਿਣਤੀ 'ਚ ਕਿਸਾਨ ਇਕੱਠੇ ਹੋਣੇ...
ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ ਵੀਜ਼ਾ ਲੱਗੇ ਪਾਸਪੋਰਟ
. . .  51 minutes ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਅਤੇ ਯਾਤਰੂਆਂ ਵਲੋਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਵੀਜ਼ਾ ਲੱਗੇ ਪਾਸਪੋਰਟ...
ਸ਼ੰਭੂ ਬਾਰਡਰ 'ਤੇ ਜ਼ਬਰਦਸਤ ਹੰਗਾਮਾ, ਦਿੱਲੀ ਵੱਲ ਵਧਣ ਤੋਂ ਰੋਕਣ 'ਤੇ ਕਿਸਾਨਾਂ ਨੇ ਪੁਲ ਤੋਂ ਹੇਠਾਂ ਸੁੱਟੇ ਬੈਰੀਕੇਡ
. . .  54 minutes ago
ਸ਼ੰਭੂ ਬਾਰਡਰ 'ਤੇ ਜ਼ਬਰਦਸਤ ਹੰਗਾਮਾ, ਦਿੱਲੀ ਵੱਲ ਵਧਣ ਤੋਂ ਰੋਕਣ 'ਤੇ ਕਿਸਾਨਾਂ ਨੇ ਪੁਲ ਤੋਂ ਹੇਠਾਂ ਸੁੱਟੇ ਬੈਰੀਕੇਡ.......
ਕੇਂਦਰ ਦੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਪਹੁੰਚੇ ਕਿਸਾਨ
. . .  about 1 hour ago
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦਿੱਲੀ ਚਲੋ ਪ੍ਰੋਗਰਾਮ ਤਹਿਤ ਪੰਜਾਬ ਸਮੇਤ...
ਸਰਹੱਦੀ ਖੇਤਰ 'ਚੋਂ ਦਿੱਲੀ ਰਵਾਨਾ ਹੋਣ ਲਈ ਕਿਸਾਨਾਂ ਦਾ ਜਮਾਵੜਾ ਸ਼ੁਰੂ
. . .  about 1 hour ago
ਖੇਮਕਰਨ, 26 ਨਵੰਬਰ (ਰਾਕੇਸ਼ ਬਿੱਲਾ)- ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ 'ਦਿੱਲੀ ਚੱਲੋ' ਪ੍ਰੋਗਰਾਮ ਦੇ ਤਹਿਤ ਖੇਮਕਰਨ ਅਤੇ ਆਸ-ਪਾਸ ਦੇ ਗੁਰਦੁਆਰਿਆਂ 'ਚ ਸਵੇਰੇ ਤੜਕੇ ਤੋਂ ਟਰੈਕਟਰਾਂ...
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਆ ਰਹੇ ਕਿਸਾਨਾਂ ਦੇ ਹੱਕ 'ਚ ਆਏ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 26 ਨਵੰਬਰ (ਜਗਤਾਰ ਸਿੰਘ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਆ ਰਹੇ ਕਿਸਾਨਾਂ ਦੇ ਹੱਕ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰਵਾਲ ਆਏ ਹਨ। ਉਨ੍ਹਾਂ ਨੇ ਕਿਸਾਨਾਂ ਦੇ ਹੱਕ 'ਚ ਟਵੀਟ ਕੀਤਾ ਅਤੇ...
ਸ਼ੰਭੂ ਬਾਰਡਰ 'ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੂੰ ਖਦੇੜਨ ਲਈ ਪੁਲਿਸ ਨੇ ਛੱਡੇ ਹੰਝੂ ਗੈਸ ਦੇ ਗੋਲੇ
. . .  about 1 hour ago
ਸ਼ੰਭੂ ਬਾਰਡਰ 'ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੂੰ ਖਦੇੜਨ ਲਈ ਪੁਲਿਸ ਨੇ ਛੱਡੇ ਹੰਝੂ ਗੈਸ ਦੇ ਗੋਲੇ......
ਕਿਸਾਨਾਂ ਦੀ ਹਮਾਇਤ 'ਚ ਖਨੌਰੀ ਬਾਰਡਰ 'ਤੇ ਪੁੱਜਿਆ ਗਾਇਕ ਕਨਵਰ ਗਰੇਵਾਲ
. . .  about 1 hour ago
ਖਨੌਰੀ ਬਾਰਡਰ, 26 ਨਵੰਬਰ- 'ਪੇਚਾ ਪੈ ਗਿਆ ਸੈਂਟਰ ਨਾਲ' ਗੀਤ ਗਾ ਕੇ ਕਿਸਾਨਾਂ ਨੂੰ 'ਦਿੱਲੀ ਚੱਲੋ' ਸੰਘਰਸ਼ ਲਈ ਲਾਮਬੰਦ ਕਰਨ ਵਾਲੇ ਗਾਇਕ ਕਨਵਰ ਗਰੇਵਾਲ ਅੱਜ ਤੜਕੇ ਕਿਸਾਨਾਂ ਦੀ...
ਫਗਵਾੜਾ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਇਕੋ ਪਰਿਵਾਰ ਦੇ ਤਿੰਨ ਜੀਆਂ ਸਣੇ ਚਾਰ ਦੀ ਮੌਤ
. . .  about 1 hour ago
ਫਗਵਾੜਾ, 26 ਨਵੰਬਰ (ਹਰੀਪਾਲ ਸਿੰਘ)- ਬੀਤੀ ਅੱਧੀ ਰਾਤ ਨੂੰ ਫਗਵਾੜਾ ਵਿਖੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ...
ਹਰਿਆਣਾ ਪੁਲਿਸ ਵਲੋਂ ਕੈਥਲ ਪਟਿਆਲਾ ਰਾਜ ਮਾਰਗ ਸੀਲ
. . .  about 2 hours ago
ਡਕਾਲਾ, 26 ਨਵੰਬਰ (ਪਰਗਟ ਸਿੰਘ ਬਲਬੇੜਾ)- ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵਲੋਂ ਪਟਿਆਲਾ-ਕੈਥਲ ਰਾਜ ਮਾਰਗ ਨੂੰ ਪੱਥਰ ਅਤੇ ਬੈਰੀਕੇਟ ਲਗਾ ਕੇ ਆਵਾਜਾਈ ਪੂਰੀ...
ਅਜਨਾਲਾ ਤੋਂ ਸਮਾਜ ਸੇਵੀਆਂ ਆੜ੍ਹਤੀਆਂ ਡਾਕਟਰਾਂ ਤੇ ਅਧਿਆਪਕਾਂ ਨੇ ਦਿੱਲੀ ਨੂੰ ਪਾਏ ਚਾਲੇ
. . .  about 2 hours ago
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਕਿਸਾਨ ਮਾਰੂ ਬਿੱਲਾਂ ਖਿਲਾਫ ਨੂੰ ਰੱਦ ਕਰਵਾਉਣ ਲਈ ਦਿੱਲੀ ਚੱਲੋ ਪ੍ਰੋਗਰਾਮ ਤਹਿਤ ਅਜਨਾਲਾ ਤੋਂ ਸਮਾਜ ਸੇਵੀਆਂ ਆੜ੍ਹਤੀਆਂ ਡਾਕਟਰਾਂ ਤੇ ਅਧਿਆਪਕਾਂ ਨੇ ਅੱਜ ਸਵੇਰੇ ਦਿੱਲੀ ਵੱਲ ਨੂੰ ਚਾਲੇ ਪਾਏ। ਇਸ ਮੌਕੇ ਗੱਲਬਾਤ ਕਰਦਿਆਂ...
ਸ਼ੰਭੂ ਬਾਰਡਰ 'ਤੇ ਹਰਿਆਣਾ ਵਾਲੇ ਪਾਸੇ ਪੁਲਿਸ ਵਲੋਂ ਭਾਰੀ ਬੈਰੀਕੇਡਿੰਗ,ਯਾਤਰੀਆਂ ਨੂੰ ਪ੍ਰੇਸ਼ਾਨੀ
. . .  about 3 hours ago
ਜਲੰਧਰ, 26 ਨਵੰਬਰ (ਮੁਨੀਸ਼) - ਕਿਸਾਨ ਅੰਦੋਲਨ ਦੇ ਮੱਦੇਨਜਰ ਦਿੱਲੀ ਵੱਲ ਕੂਚ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਸ਼ੰਭੂ ਬਾਰਡਰ 'ਤੇ ਹਰਿਆਣਾ ਵਾਲੇ ਪਾਸੇ ਪੁਲਿਸ...
ਹਰਿਆਣਾ ਪੁਲਿਸ ਨੇ ਪੰਜਾਬ ਨਾਲ ਲੱਗਦੀਆਂ ਸਰਹੱਦਾਂ 'ਤੇ ਲਾਈਆਂ ਹਨ ਰੋਕਾਂ
. . .  about 3 hours ago
ਪਟਿਆਲਾ, 26 ਨਵੰਬਰ (ਗੁਰਪ੍ਰੀਤ ਸਿੰਘ ਚੱਠਾ) - ਜ਼ਿਲ੍ਹਾ ਪਟਿਆਲਾ ਦੇ ਪਿੰਡ ਧਰਮਹੇੜੀ ਦੇ ਪੈਂਦੇ ਬਾਰਡਰ 'ਤੇ ਹਰਿਆਣਾ ਪੁਲਿਸ ਨੇ ਪੱਥਰਾਂ ਦੇ ਬੈਰੀਕੇਡ ਲਾਏ ਹਨ। ਦੂਸਰੇ ਪਾਸੇ ਕਿਸਾਨ ਰਾਮਨਗਰ ਮੰਡੀ ਵਿਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਹਰਿਆਣਾ ਵੱਲ ਕੂਚ ਕਰਨ ਦੀ ਤਿਆਰੀ...
26/11 ਹਮਲੇ ਦੀ ਅੱਜ ਮਨਾਈ ਜਾ ਰਹੀ ਹੈ 12ਵੀਂ ਬਰਸੀ
. . .  about 3 hours ago
ਮੁੰਬਈ, 26 ਨਵੰਬਰ - ਮੁੰਬਈ 'ਚ ਹੋਏ ਅੱਤਵਾਦੀ ਹਮਲੇ ਦੀ ਅੱਜ 12ਵੀਂ ਬਰਸੀ ਮਨਾਈ ਜਾ ਰਹੀ ਹੈ। 26 ਨਵੰਬਰ 2008 ਨੂੰ ਸਮੁੰਦਰ ਦੇ ਰਸਤੇ ਪਾਕਿਸਤਾਨ ਤੋਂ ਆਏ 10 ਅੱਤਵਾਦੀਆਂ ਨੇ ਭਾਰਤ ਦੀ ਆਰਥਿਕ ਰਾਜਧਾਨੀ ਮੁੰਬਈ 'ਚ ਦਹਿਸ਼ਤ ਮਚਾ ਦਿੱਤੀ ਸੀ। ਜਿਸ ਨਾਲ ਭਾਰਤ ਸਮੇਤ ਪੂਰੀ ਦੁਨੀਆ ਹਿਲ ਗਈ...
ਫਗਵਾੜਾ ਦੀ ਮਹਿਲਾ ਜੱਜ ਕੋਰੋਨਾ ਪਾਜ਼ੀਟਿਵ ਪਾਈ ਗਈ
. . .  about 3 hours ago
ਫ਼ਿਰੋਜ਼ਪੁਰ, 26 ਨਵੰਬਰ (ਰਾਕੇਸ਼ ਚਾਵਲਾ) - ਜ਼ਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ ਨੂੰ ਲਿਖੇ ਪੱਤਰ ਵਿੱਚ ਫਗਵਾੜਾ ਦੀ ਮਹਿਲਾ ਸਿਵਲ ਜੱਜ ਜੂਨੀਅਰ ਡਿਵੀਜ਼ਨ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ...
ਕਿਸਾਨਾਂ ਦੇ ਅੰਦੋਲਨ ਨੂੰ ਰੋਕਣ ਲਈ ਦਿੱਲੀ ਸਰਹੱਦ 'ਤੇ ਸਖ਼ਤ ਸੁਰੱਖਿਆ, ਪੁਲਿਸ ਦੇ ਨਾਲ ਸੀ.ਆਰ.ਪੀ.ਐਫ. ਤਾਇਨਾਤ
. . .  about 4 hours ago
ਨਵੀਂ ਦਿੱਲੀ, 26 ਨਵੰਬਰ - ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨ ਦੇ ਵਿਰੋਧ 'ਚ ਅੱਜ ਦਿੱਲੀ ਵਿਚ ਕਿਸਾਨ ਜਥੇਬੰਦੀਆਂ ਦਾ ਵੱਡਾ ਅੰਦੋਲਨ ਹੋਣ ਜਾ ਰਿਹਾ ਹੈ। 26 ਤੇ 27 ਨਵੰਬਰ ਨੂੰ ਹੋਣ ਵਾਲੇ ਇਸ ਅੰਦੋਲਨ ਦੀ ਆਗਿਆ ਨਿਰਸਤ ਕਰ ਦਿੱਤੀ ਗਈ ਸੀ, ਇਸ ਤੋਂ ਬਾਅਦ ਵੀ ਕਿਸਾਨ ਅੰਦੋਲਨ ਲਈ ਪੂਰੀ ਤਰ੍ਹਾਂ...
ਅੱਜ ਦਾ ਵਿਚਾਰ
. . .  about 4 hours ago
ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਰਾਤ ਸਮੇਂ ਸੜਕਾਂ ਤੇ ਮਿੱਟੀ ਪਾ ਕੇ ਲਗਾਈਆਂ ਜਾ ਰਹੀਆਂ ਰੋਕਾਂ
. . .  1 day ago
ਅਜਨਾਲਾ ,25 ਨਵੰਬਰ { ਗੁਰਪ੍ਰੀਤ ਸਿੰਘ ਢਿੱਲੋਂ}- ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਚੱਲੋ ਅੰਦੋਲਨ ਤਹਿਤ ਸੰਘਰਸ਼ ਕਰਨ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਰਾਤ ਸਮੇਂ ਸੜਕਾਂ ਤੇ ਮਿੱਟੀ ...
ਅਰਜਨਟੀਨਾ ਦੇ ਮਹਾਨ ਫੁੱਟਬਾਲਰ ਡਿਏਗੋ ਮਾਰਾਡੋਨਾ ਦਾ ਦਿਹਾਂਤ
. . .  1 day ago
ਨਵੀਂ ਦਿੱਲੀ, 25 ਨਵੰਬਰ - ਹੈਂਡ ਆਫ਼ ਗੌਡ ਵਜੋਂ ਜਾਣੇ ਜਾਂਦੇ ਅਤੇ ਅਰਜਨਟੀਨਾ ਲਈ ਵਿਸ਼ਵ ਕੱਪ ਜਿੱਤਣ ਵਾਲੇ ਪ੍ਰਸਿੱਧ ਫੁੱਟਬਾਲਰ ਡਿਏਗੋ ਮਾਰਾਡੋਨਾ ਦਾ ਦਿਹਾਂਤ ਹੋ ਗਿਆ । ਉਹ 60 ਸਾਲਾ ਦੇ ਸੀ ਅਤੇ ਉਸ ਦੀ ਮੌਤ ਦੀ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਬਠਿੰਡਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX