ਤਾਜਾ ਖ਼ਬਰਾਂ


550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  5 minutes ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ...........
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  37 minutes ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  26 minutes ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਪਣੀ ਧਰਮ ਪਤਨੀ ਸਵਿਤਾ ਕੋਵਿੰਦ...
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  1 minute ago
ਅੰਮ੍ਰਿਤਸਰ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਦੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਰਾਸ਼ਟਰਪਤੀ ਰਾਮਨਾਥ ਕੋਵਿੰਦ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ...
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 1 hour ago
ਸੁਲਤਾਨਵਿੰਡ, 12 ਨਵੰਬਰ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 35 ਪੱਤੀ ਬਹਿਣੀਵਾਲ ਵਿਖੇ ਡੇਂਗੂ ਕਾਰਨ 25 ਸਾਲਾਂ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ...
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਵੇਰ ਤੋਂ ਲੈ ਕੇ ਹੁਣ...
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ...
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਕੇਂਦਰੀ ਮੰਤਰੀ...
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ...
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈਆਂ ਦਿੱਤੀਆਂ ਹਨ। ਰਾਸ਼ਟਰਪਤੀ ਕੋਵਿੰਦ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 12 ਨਵੰਬਰ - ਜੰਮੂ ਕਸ਼ਮੀਰ ਸਥਿਤ ਗਾਂਦਰਬਲ ਵਿਖੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਦੀ ਮੌਤ ਹੋ ਗਈ ਹੈ। ਮੁੱਠਭੇੜ ਜਾਰੀ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  about 4 hours ago
ਸੁਲਤਾਨਪੁਰ ਲੋਧੀ, 12 ਨਵੰਬਰ (ਜਗਮੋਹਣ ਸਿੰਘ ਥਿੰਦ, ਅਮਰਜੀਤ ਕੋਮਲ, ਹੈਪੀ, ਲਾਡੀ) - ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ 11 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣਗੇ। ਸੁਰੱਖਿਆ ਏਜੰਸੀਆਂ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ...
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  about 4 hours ago
ਜਲੰਧਰ, 12 ਨਵੰਬਰ - ਅੱਜ ਦੇਸ਼ ਵਿਦੇਸ਼ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤ ਪਹੁੰਚ ਰਹੀ ਹੈ ਤੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  about 4 hours ago
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  1 day ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  1 day ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  1 day ago
ਮੁੰਬਈ : ਰਾਜਪਾਲ ਨੂੰ ਮਿਲਣ ਰਾਜ ਭਵਨ ਪੁੱਜੇ ਅਜੀਤ ਪਵਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਬਠਿੰਡਾ /ਮਾਨਸਾ

ਮਾਲਵੇ ਦੇ ਹਜ਼ਾਰਾਂ ਅਧਿਆਪਕਾਂ ਨੇ ਪੁਲਿਸ ਰੋਕਾਂ ਤੋੜ ਕੇ ਬਠਿੰਡਾ ਦਾ ਆਈ. ਟੀ. ਆਈ. ਓਵਰ ਬਿ੍ਜ ਕੀਤਾ ਜਾਮ

ਬਠਿੰਡਾ, 18 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਮਾਲਵਾ ਿਖ਼ੱਤੇ ਨਾਲ ਸਬੰਧਿਤ 10 ਜ਼ਿਲਿ੍ਹਆਂ ਦੇ ਹਜ਼ਾਰਾਂ ਅਧਿਆਪਕਾਂ ਨੇ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਹਲਕੇ ਬਠਿੰਡਾ ਸ਼ਹਿਰ ਵਿਚ ਮਿੰਨੀ ਸਕੱਤਰੇਤ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ ਗਹਿਣੇ ਚੋਰੀ

ਗੋਨਿਆਣਾ, 18 ਨਵੰਬਰ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਸਥਾਨਕ ਸ਼ਹਿਰ ਅੰਦਰ ਬੀਤੇ ਦਿਨ ਚੋਰਾਂ ਵਲੋਂ 15 ਹਜ਼ਾਰ ਦੀ ਨਕਦੀ ਅਤੇ 47 ਹਜ਼ਾਰ ਦੀ ਕੀਮਤ ਦੇ ਗਹਿਣੇ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਪਸ਼ੂਆਂ ਦਾ ਗੋਬਰ ਤੇ ਮਲ-ਮੂਤਰ ਖਾਲ 'ਚ ਸੁੱਟਣ 'ਤੇ ਪਰਚਾ

ਗੋਨਿਆਣਾ, 18 ਨਵੰਬਰ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਮਹਿਮਾ ਦੇ ਇਕ ਵਿਅਕਤੀ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਜਿਸ ਮੁਤਾਬਿਕ ਕਥਿਤ ਦੋਸ਼ੀ ਗੁਰਚੇਤ ਸਿੰਘ ਪੱਤਰ ਹਰਨੇਕ ਸਿੰਘ ਪਿੰਡ ਮਹਿਮਾ ਭਗਵਾਨਾ ਵਿਰੁੱਧ ...

ਪੂਰੀ ਖ਼ਬਰ »

ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਤੇ ਗੋਲੀਆਂ ਸਮੇਤ ਔਰਤ ਗਿ੍ਫ਼ਤਾਰ

ਬਠਿੰਡਾ, 18 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਥਾਣਾ ਥਰਮਲ ਬਠਿੰਡਾ ਦੀ ਪੁਲਿਸ ਨੇ ਇਕ ਔਰਤ ਨੂੰ ਨਸ਼ੀਲੀਆਂ ਸ਼ੀਸ਼ੀਆਂ ਅਤੇ ਗੋਲੀਆਂ ਸਮੇਤ ਫੜਿਆ ਹੈ ਜਿਸ ਦੇ ਿਖ਼ਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ | ਜਾਣਕਾਰੀ ਅਨੁਸਾਰ ਥਾਣਾ ਥਰਮਲ ਪੁਲਿਸ ਨੇ ...

ਪੂਰੀ ਖ਼ਬਰ »

ਮੋਟਰਸਾਈਕਲ ਸਮੇਤ ਚੋਰ ਕਾਬੂ

ਰਾਮਾਂ ਮੰਡੀ, 18 ਨਵੰਬਰ (ਤਰਸੇਮ ਸਿੰਗਲਾ)-ਰਾਮਾਂ ਥਾਣੇ ਦੇ ਹੌਲਦਾਰ ਰਣਧੀਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸ਼ਹਿਰ ਦੀ ਹੱਦ ਵਿਚੋਂ ਇਕ ਚੋਰ ਨੂੰ ਮੋਟਰਸਾਈਕਲ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਸਵਿੰਦਰ ...

ਪੂਰੀ ਖ਼ਬਰ »

ਚੌਥੇ ਦਿਨ ਅੰਮਿ੍ਤਸਰ ਸਾਹਿਬ, ਪਟਿਆਲਾ, ਲੁਧਿਆਣਾ, ਮੋਹਾਲੀ, ਬਰਨਾਲਾ, ਮਸਤੂਆਣਾ ਤੇ ਘੁੱਦਾ ਵਿੰਗ ਦੇ ਮੁੱਕੇਬਾਜ਼ਾਂ ਨੇ ਵਿਖਾਇਆ ਦਮ

ਬਠਿੰਡਾ, 18 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇੱਥੇ ਬਹੁਮੰਤਵੀ ਖੇਡ ਸਟੇਡੀਅਮ ਅਤੇ ਰੌਇਲਦੀਪ ਮੁੱਕੇਬਾਜ਼ੀ ਕਲੱਬ ਵਿਚ ਚੱਲ ਰਹੀਆਂ 64ਵੀਆਂ ਪੰਜਾਬ ਸਕੂਲ ਖੇਡਾਂ ਮੁੱਕੇਬਾਜ਼ੀ ਦੇ ਚੌਥੇ ਦਿਨ ਸੀਨੀਅਰ ਵਰਗ 'ਚ ਸ੍ਰੀ ਅੰਮਿ੍ਤਸਰ ਸਾਹਿਬ, ਪਟਿਆਲਾ ਤੇ ਲੁਧਿਆਣਾ, ...

ਪੂਰੀ ਖ਼ਬਰ »

ਏ. ਟੀ. ਐਮ. ਕਾਰਡ ਬਦਲ ਕੇ ਪੈਸੇ ਕਿਸੇ ਹੋਰ ਖਾਤੇ 'ਚ ਕੀਤੇ ਟਰਾਂਸਫ਼ਰ

ਡੱਬਵਾਲੀ, 18 ਨਵੰਬਰ (ਇਕਬਾਲ ਸਿੰਘ ਸ਼ਾਂਤ)- ਏ. ਟੀ. ਐਮ ਕਾਰਡ ਬਦਲ ਕੇ ਲੋਕਾਂ ਦੀ ਕਮਾਈ ਠੱਗਣ ਦੀਆਂ ਘਟਨਾਵਾਂ ਆਮ ਵਰਤਾਰਾ ਬਣ ਚੁੱਕਿਆ ਹੈ | ਪੁਲਿਸ ਤੰਤਰ ਦੀ ਕਾਰਗੁਜ਼ਾਰੀ ਸਿਰਫ਼ ਐਫ਼.ਆਈ.ਆਰ. ਦਰਜ ਕਰਨ ਤੱਕ ਸੀਮਤ ਹੋ ਗਈ ਹੈ | ਡੱਬਵਾਲੀ ਵਿਖੇ ਸਟੇਟ ਬੈਂਕ ਦੇ ਏ.ਟੀ.ਐਮ ...

ਪੂਰੀ ਖ਼ਬਰ »

ਨਿਰੰਕਾਰੀ ਸੰਪਰਦਾ ਦੇ 8 ਡੇਰਿਆਂ ਸਣੇ 17 ਥਾਵਾਂ 'ਤੇ ਪੁਲਿਸ ਵਲੋਂ ਸੁਰੱਖਿਆ ਕਰਮੀਂ ਤਾਇਨਾਤ

ਬਠਿੰਡਾ, 18 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਜ਼ਿਲ੍ਹਾ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਜਨਾਲਾ ਇਲਾਕੇ 'ਚ ਪੈਂਦੇ ਪਿੰਡ ਆਦੀਵਾਲਾ ਵਿਖੇ ਨਿਰੰਕਾਰੀ ਸੰਪਰਦਾ ਦੇ ਡੇਰੇ ਉੱਪਰ ਗਰਨੇਡ ਨਾਲ ਹੋਏ ਹਮਲੇ ਪਿੱਛੋਂ ਬਠਿੰਡਾ ਪੁਲਿਸ ਨੇ ਨਿਰੰਕਾਰੀ ਸੰਪਰਦਾ ਦੇ 8 ਡੇਰਿਆਂ ...

ਪੂਰੀ ਖ਼ਬਰ »

ਬੇਅਦਬੀ ਮਾਮਲਾ : ਐਸ. ਆਈ. ਟੀ. ਵਲੋਂ ਅਦਾਲਤ 'ਚ ਪੇਸ਼ ਦੋ ਹੋਰ ਡੇਰਾ ਪ੍ਰੇਮੀ ਜੇਲ੍ਹ ਭੇਜੇ

ਭਗਤਾ ਭਾਈਕਾ, 18 ਨਵੰਬਰ (ਸੁਖਪਾਲ ਸਿੰਘ ਸੋਨੀ)- ਐਸ. ਆਈ. ਟੀ. ਵਲੋਂ ਬੇਅਦਬੀ ਮਾਮਲੇ ਤਹਿਤ ਪਿਛਲੇ ਤਿੰਨ ਦਿਨ ਤੋਂ ਰਿਮਾਂਡ 'ਤੇ ਚੱਲ ਰਹੇ ਭਗਤਾ ਭਾਈਕਾ ਦੇ ਦੋ ਹੋਰ ਡੇਰਾ ਪ੍ਰੇਮੀਆਂ ਨੂੰ ਅੱਜ ਅਦਾਲਤ ਫੂਲ 'ਚ ਪੇਸ਼ ਕੀਤਾ ਗਿਆ ਤੇ ਉਪਰੰਤ ਦੋਵਾਂ ਨੂੰ ਜੇਲ੍ਹ ਭੇਜ ਦਿੱਤਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਠਿੰਡਾ, 18 ਨਵੰਬਰ (ਭਰਪੂਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕਲਗ਼ੀਧਰ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਭਾਵਨਾ ਨਾਲ ਰੇਲਵੇ ਲਾਈਨ ਤੋਂ ਪਾਰ ਪਰਸਰਾਮ ਨਗਰ, ਬੀੜ ਰੋਡ, ਨਰੂਆਣਾ ...

ਪੂਰੀ ਖ਼ਬਰ »

ਗੁਰਦੁਆਰਾ ਕਲਗੀਧਰ ਸਾਹਿਬ ਮੁਲਤਾਨੀਆਂ ਰੋਡ ਵਲੋਂ ਨਗਰ ਕੀਰਤਨ ਸਜਾਇਆ

ਬਠਿੰਡਾ, 18 ਨਵੰਬਰ (ਸਟਾਫ਼ ਰਿਪੋਰਟਰ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਥਾਨਕ ਗੁਰਦੁਆਰਾ ਕਲਗੀਧਰ ਸਾਹਿਬ ਮੁਲਤਾਨੀਆਂ ਰੋਡ ਬਠਿੰਡਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ...

ਪੂਰੀ ਖ਼ਬਰ »

ਬੀ. ਬੀ. ਐਸ. ਸੰਸਥਾ ਦੇ ਵਿਦਿਆਰਥੀ ਗੁਰਵੀਰ ਕੋਠਾ ਗੁਰੂ ਨੇ 9 ਬੈਂਡ ਹਾਸਲ ਕੀਤੇ

ਭਗਤਾ ਭਾਈਕਾ, 18 ਨਵੰਬਰ (ਸੁਖਪਾਲ ਸਿੰਘ ਸੋਨੀ)-ਸਥਾਨਿਕ ਸ਼ਹਿਰ ਦੇ ਨਾਮਵਰ ਬੀ ਬੀ ਐਸ ਆਈਲਟਸ ਇੰਸਟੀਚਿਊਟ ਦੇ ਵਿਦਿਆਰਥੀ ਨੇ 9 ਬੈਂਡ, 3 ਵਿਦਿਆਰਥੀਆਂ ਨੂੰ 8 ਅਤੇ 3 ਨੇ 7.5 ਬੈਂਡ ਹਾਸਲ ਕਰਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਸਫਲਤਾ ਪਾਈ ਕੀਤੀ ਹੈ | ਸੰਸਥਾ ਦੇ ...

ਪੂਰੀ ਖ਼ਬਰ »

ਗਣਿਤ ਅਤੇ ਵਿਗਿਆਨ ਕਲ੍ਹਾ ਪ੍ਰਦਰਸ਼ਨੀ ਮੇਲਾ ਕਰਵਾਇਆ

ਨਥਾਣਾ, 18 ਨਵੰਬਰ (ਗੁਰਦਰਸ਼ਨ ਲੁੱਧੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਸਕੂਲੀ ਵਿਦਿਆਰਥੀਆਂ ਦੀ ਗਣਿਤ ਅਤੇ ਵਿਗਿਆਨ ਵਿਸ਼ਿਆਂ ਨਾਲ ਸਬੰਧਿਤ ਪ੍ਰੈਕਟੀਕਲ ਯੋਗਤਾ ਪ੍ਰਖਣ ਲਈ ਮੇਲਾ ਕਰਵਾਇਆ ਗਿਆ | ਜਿਸ ਵਿਚ ਬਲਾਕ ਨਥਾਣਾ ਦੇ 32 ਸਕੂਲਾਂ ਦੇ ...

ਪੂਰੀ ਖ਼ਬਰ »

ਫ਼ਿਲਮ 'ਰੰਗ ਪੰਜਾਬ' ਦੀ ਸਟਾਰ ਕਾਸਟ ਬਠਿੰਡਾ ਪੁੱਜੀ

ਬਠਿੰਡਾ, 18 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- 23 ਨਵੰਬਰ ਨੂੰ ਰਿਲੀਜ਼ ਹੋਣ ਵਾਲੀ ਫ਼ਿਲਮ 'ਰੰਗ ਪੰਜਾਬ' ਦੇ ਸਿਤਾਰੇ ਅੱਜ ਬਠਿੰਡਾ ਦੇ ਪੈੱ੍ਰਸ ਕਲੱਬ ਪੁੱਜੇ ਜਿਥੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਫ਼ਿਲਮ ਦੇ ਹੀਰੋ ਦੀਪ ਸਿੱਧੂ ਨੇ ਦੱਸਿਆ ਕਿ 'ਪੰਜਾਬ ਰੰਗ' ...

ਪੂਰੀ ਖ਼ਬਰ »

ਜਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਮਾਸੂਮ ਬੱਚੀ ਲਈ ਮੱਦਦ ਦੀ ਗੁਹਾਰ

ਰਾਮਪੁਰਾ ਫੂਲ, 18 ਨਵੰਬਰ (ਗੁਰਮੇਲ ਸਿੰਘ ਵਿਰਦੀ)-ਸਥਾਨਕ ਸ਼ਹਿਰ ਦੇ ਦਸਮੇਸ਼ ਨਗਰ ਦੀ ਰਹਿਣ ਵਾਲੀ ਅੱਠ ਸਾਲਾਂ ਦੀ ਗ਼ਰੀਬ ਪਰਿਵਾਰ ਦੀ ਬੱਚੀ ਏਕਮਜੀਤ ਲੁਧਿਆਣਾ ਦੇ ਹਸਪਤਾਲ ਅੰਦਰ ਬਿਮਾਰੀ ਕਾਰਨ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਹੈ | ਮੁਹੱਲਾ ਵਾਸੀ ਗੁਰਪ੍ਰੀਤ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸੀਨੀ. ਸੈਕੰ. ਸਕੂਲ ਦੇ ਵਿਦਿਆਰਥੀਆਂ ਨੇ 27 ਤਗਮੇ ਜਿੱਤੇ

ਬਠਿੰਡਾ, 18 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਤੇ ਉਨ੍ਹਾਂ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਉਭਾਰਨ ਲਈ ਹਰ ਸਾਲ ਜ਼ਿਲ੍ਹਾ ਪੱਧਰ, ਜ਼ੋਨਲ ਪੱਧਰ ਅਤੇ ਰਾਜ ਪੱਧਰ ਦੇ ਗੁਣਾਤਮਿਕ ਵਿੱਦਿਅਕ ...

ਪੂਰੀ ਖ਼ਬਰ »

ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦੇ ਮਾੜੇ ਪ੍ਰਬੰਧ ਕਾਰਨ ਮਹਿਰਾਜ ਵਾਸੀ ਪ੍ਰੇਸ਼ਾਨ

ਮਹਿਰਾਜ, 18 ਨਵੰਬਰ (ਸੁਖਪਾਲ ਮਹਿਰਾਜ)- ਸੀਵਰੇਜ ਸਿਸਟਮ ਦੇ ਮਾੜੇ ਪ੍ਰਬੰਧਾਂ ਕਾਰਨ ਕਸਬਾ ਮਹਿਰਾਜ ਵਾਸੀ ਪਿਛਲੇ ਕਈ ਦਿਨਾਂ ਤੋਂ ਪ੍ਰੇਸ਼ਾਨ ਅਤੇ ਸਮੱਸਿਆਵਾਂ ਨਾਲ ਜੂਝ ਰਹੇ ਹਨ | ਇਸ ਸਬੰਧੀ ਸਥਾਨਕ ਪੱਤੀ ਸੌਲ-ਮੱਲੂਆਣਾ ਸੜਕ ਦੇ ਘਰਾਂ ਨੇ ਦੱਸਿਆ ਕਿ ਪਿਛਲੇ ਕਈ ...

ਪੂਰੀ ਖ਼ਬਰ »

ਪ੍ਰਧਾਨ ਗੁਰਵਿੰਦਰ ਭਗਤਾ ਨੇ ਸਮੂਹ ਅਹੁਦੇਦਾਰਾਂ ਦਾ ਕੀਤਾ ਐਲਾਨ

ਗੋਨਿਆਣਾ, 18 ਨਵੰਬਰ (ਮਨਦੀਪ ਸਿੰਘ ਮੱਕੜ)-ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਗੁਰਵਿੰਦਰ ਸਿੰਘ ਭਗਤਾ ਨੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਦੇ ਆਦੇਸ਼ਾਂ 'ਤੇ ਬਠਿੰਡਾ ਦਿਹਾਤੀ ਦੇ ਅਧੀਨ ਆਉਂਦੇ ਮੰਡਲਾਂ ਵਿਚੋਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ | ਪ੍ਰਧਾਨ ...

ਪੂਰੀ ਖ਼ਬਰ »

ਮਲੂਕਾ ਵਲੋਂ ਮਾਤਾ ਹਮੀਰ ਕੌਰ ਮਹਿਰਾਜ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਮਹਿਰਾਜ, 18 ਨਵੰਬਰ (ਸੁਖਪਾਲ ਮਹਿਰਾਜ)- ਪਿਛਲੇ ਦਿਨੀਂ ਮਾਤਾ ਹਮੀਰ ਕੌਰ ਮਹਿਰਾਜ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ | ਉਨ੍ਹਾਂ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਲਈ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਉਨ੍ਹਾਂ ਦੇ ਗ੍ਰਹਿ ਪੱਤੀ ਕਰਮਚੰਦ ...

ਪੂਰੀ ਖ਼ਬਰ »

ਸੀਵਰੇਜ ਬੋਰਡ ਦੇ ਮੁਲਾਜ਼ਮਾਂ ਦੀਆਂ ਮਨਮਾਨੀਆਂ ਕਾਰਨ ਗੰਦੇ ਪਾਣੀ ਨੂੰ ਸਾਂਭਣ ਵਾਲੀ ਮਸ਼ੀਨ ਦੀ ਹੋ ਰਹੀ ਹੈ ਦੁਰਵਰਤੋਂ

ਗੋਨਿਆਣਾ, 18 ਨਵੰਬਰ ( ਮਨਦੀਪ ਸਿੰਘ ਮੱਕੜ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸ਼ਹਿਰ ਵਾਸੀਆਂ ਨੂੰ ਸੀਵਰੇਜ ਦੇ ਗੰਦੇ ਪਾਣੀ ਦੀ ਆ ਰਹੀ ਸਮੱਸਿਆ ਨੂੰ ਮੁੱਖ ਰੱਖਦਿਆਂ ਸ਼ਹਿਰ ਵਾਸੀਆਂ ਦੀ ਮੰਗ 'ਤੇ ਕੇਂਦਰ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਸੀਵਰੇਜ ਦੀ ...

ਪੂਰੀ ਖ਼ਬਰ »

ਪ੍ਰੋ: ਐਨ. ਕੇ. ਗੋਸਾਈਾ ਨੇ ਬਤੌਰ ਡੀਨ ਆਪਣਾ ਅਹੁਦਾ ਸੰਭਾਲਿਆ

ਬਠਿੰਡਾ, 18 ਨਵੰਬਰ (ਸਟਾਫ਼ ਰਿਪੋਰਟਰ)-ਸਿੱਖਿਆ ਖੇਤਰ ਵਿਚ ਨਾਮਣਾ ਖੱਟਣ ਵਾਲੀ ਉੱਘੀ ਸਖਸ਼ੀਅਤ ਐਨ. ਕੇ. ਗੋਸਾਈਾ ਨੂੰ ਪ੍ਰਬੰਧਕ ਕਮੇਟੀ ਵਲੋਂ ਖ਼ਾਲਸਾ ਦੀਵਾਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦਾ ਡੀਨ ਨਿਯੱੁਕਤ ਕੀਤਾ ਗਿਆ ਹੈ | ਵਰਨਣਯੋਗ ਹੈ ਕਿ ਪ੍ਰੋ: ਗੋਸਾਈਾ ਨੇ ...

ਪੂਰੀ ਖ਼ਬਰ »

ਸੀਵਰੇਜ ਬੋਰਡ ਦੇ ਮੁਲਾਜ਼ਮਾਂ ਦੀਆਂ ਮਨਮਾਨੀਆਂ ਕਾਰਨ ਗੰਦੇ ਪਾਣੀ ਨੂੰ ਸਾਂਭਣ ਵਾਲੀ ਮਸ਼ੀਨ ਦੀ ਹੋ ਰਹੀ ਹੈ ਦੁਰਵਰਤੋਂ

ਗੋਨਿਆਣਾ, 18 ਨਵੰਬਰ ( ਮਨਦੀਪ ਸਿੰਘ ਮੱਕੜ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸ਼ਹਿਰ ਵਾਸੀਆਂ ਨੂੰ ਸੀਵਰੇਜ ਦੇ ਗੰਦੇ ਪਾਣੀ ਦੀ ਆ ਰਹੀ ਸਮੱਸਿਆ ਨੂੰ ਮੁੱਖ ਰੱਖਦਿਆਂ ਸ਼ਹਿਰ ਵਾਸੀਆਂ ਦੀ ਮੰਗ 'ਤੇ ਕੇਂਦਰ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਸੀਵਰੇਜ ਦੀ ...

ਪੂਰੀ ਖ਼ਬਰ »

ਸੰਤ ਬਾਬਾ ਸੰਤਾ ਸਿੰਘ ਦੀ ਬਰਸੀ ਮੌਕੇ ਧਾਰਮਿਕ ਸਮਾਗਮ

ਭਾਗੀਵਾਂਦਰ, 18 ਨਵੰਬਰ (ਮਹਿੰਦਰ ਸਿੰਘ ਰੂਪ)- ਗੁਰਦੁਆਰਾ ਸ੍ਰੀ ਫਲਾਹਸਰ ਸਾਹਿਬ ਭਾਗੀਵਾਂਦਰ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਸੰਤਾ ਸਿੰਘ ਦੀ 16ਵੀਂ ਬਰਸੀ ਸ੍ਰੀ ਅਖੰਡ ਪਾਠ ਦੇ ਭੋਗ ਪਾ ਕੇ ਤੇ ਧਾਰਮਿਕ ਸਮਾਗਮ ਕਰਵਾ ਕੇ ਮਨਾਈ ਗਈ | ਇਸ ਮੌਕੇ ਸੈਂਕੜੇ ਸੰਗਤਾਂ ਨੇ ...

ਪੂਰੀ ਖ਼ਬਰ »

ਵਿਗਿਆਨ ਪ੍ਰਦਰਸ਼ਨੀ 'ਚੋਂ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ

ਰਾਮਾਂ ਮੰਡੀ, 18 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਦੇ ਹੁਕਮਾਂ ਅਨੁਸਾਰ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਖ਼ਾਲਸਾ ਸੀਨੀਅਰ ਸੈਕਡੰਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਲਗਾਈ ਗਈ, ਜਿਸ ਵਿਚ ਬਲਾਕ ਪੱਧਰ ਦੇ ਵੱਖ-ਵੱਖ ਸਕੂਲਾਂ ਦੇ ...

ਪੂਰੀ ਖ਼ਬਰ »

ਆਪ, ਬਸਪਾ, ਸੁਖਪਾਲ ਖਹਿਰਾ ਤੇ ਸੂਬਾਈ ਧਿਰਾਂ ਨੂੰ ਭਾਜਪਾ/ਕਾਂਗਰਸ ਿਖ਼ਲਾਫ਼ ਇਕ ਹੋਣ ਦਾ ਸੱਦਾ ਅਕਾਲ ਯੂਨੀਵਰਸਿਟੀ ਵਿਚ ਇੰਸਪਾਇਰ ਕੈਂਪ ਦਾ ਦੂਜਾ ਦਿਨ ਮੁਕੰਮਲ
ਸਿਲਵਰ ਵਾਟਿਕਾ ਪਬਲਿਕ ਸਕੂਲ 'ਚ ਖੇਡਾਂ ਕਰਵਾਈਆਂ

ਤਲਵੰਡੀ ਸਾਬੋ, 18 ਨਵੰਬਰ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ ਵਿਚ ਭਾਰਤ ਸਰਕਾਰ ਦੇ ਸਾਇੰਸ ਅਤੇ ਟੈਕਨਾਲੋਜੀ ਵਿਭਾਗ ਵਲੋਂ 17 ਤੋਂ 21 ਜਨਵਰੀ 2018 ਤੱਕ ਲਗਾਏ ਜਾ ਰਹੇ ਰਾਸ਼ਟਰੀ ਪੱਧਰ ਦੇ ਪੰਜ ਰੋਜ਼ਾ ਸਾਇੰਸ ਇੰਸਪਾਇਰ ਕੈਂਪ ਦੇ ਦੂਜੇ ਦਿਨ ਵੀ ਵਿਦਿਆਰਥੀਆਂ ਵਿਚ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਦਾ ਜਨਮ ਦਿਹਾੜਾ ਮਨਾਇਆ

ਸਰਦੂਲਗੜ੍ਹ, 18 ਨਵੰਬਰ (ਪ.ਪ.)- ਸਥਾਨਕ ਸ਼ਹਿਰ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਦਾ ਜਨਮ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਡੇਰਾ ਬਾਬਾ ਹੱਕਤਾਲਾ ਦੇ ਮੁੱਖ ਸੇਵਾਦਾਰ ਸੰਤ ਕੇਵਲ ਦਾਸ ਨੇ ਭਗਤ ਜੀ ...

ਪੂਰੀ ਖ਼ਬਰ »

ਅਧੂਰਾ ਪਾਰਕ ਬਣਿਆ ਗੰਦਗੀ ਦਾ ਅੱਡਾ

ਰਾਮਾਂ ਮੰਡੀ, 18 ਨਵੰਬਰ (ਤਰਸੇਮ ਸਿੰਗਲਾ)-ਸਥਾਨਕ ਮਾਰਕੀਟ ਕਮੇਟੀ ਦਫ਼ਤਰ ਦੇ ਪਿਛਲੇ ਪਾਸੇ ਅੱਧਵਾਟੇ ਪਿਆ ਪਾਰਕ ਗੰਦਗੀ ਦਾ ਅੱਡਾ ਬਣ ਚੁੱਕਿਆ ਹੈ | ਲੋਕਾਂ ਨੇ ਇਸ ਪਾਰਕ ਦੀ ਸੰਭਾਲ ਤਾਂ ਕੀ ਕਰਨੀ ਸੀ ਪਾਰਕ ਦੀ ਚਾਰਦੀਵਾਰੀ ਦੀਆਂ ਇੱਟਾਂ ਵੀ ਪੁੱਟ ਕੇ ਲੈ ਗਏ | ਪ੍ਰਾਪਤ ...

ਪੂਰੀ ਖ਼ਬਰ »

ਨਾਥ ਜੋਗੀਆਂ ਨੇ ਰਤੀਆ ਸੜਕ 'ਤੇ ਵਸਾਈ ਸੁੰਦਰ ਬਸਤੀ

ਬੋਹਾ, 18 ਨਵੰਬਰ (ਸਲੋਚਨਾ ਤਾਂਗੜੀ)- ਕਸਬਾ ਬੋਹਾ ਸਥਿਤ ਰਤੀਆ ਸੜਕ 'ਤੇ ਢਾਈ ਤਿੰਨ ਸਾਲ ਪਹਿਲਾਂ ਨਾਥ ਜੋਗੀਆਂ ਬਰਾਦਰੀ ਦੇ 40-45 ਪਰਿਵਾਰਾਂ ਨੇ ਢਾਈ ਏਕੜ ਜ਼ਮੀਨ ਖਰੀਦ ਕੇ ਆਪਣੀ ਇਕ ਬਸਤੀ ਬਣਾਈ ਸੀ, ਜਿਸ ਦਾ ਨਾਂਅ ਸੁੰਦਰ ਬਸਤੀ ਰੱਖਿਆ ਗਿਆ ਹੈ | ਨਗਰ ਪੰਚਾਇਤ ਬੋਹਾ ਦੇ ...

ਪੂਰੀ ਖ਼ਬਰ »

ਅਜੈ ਚੌਟਾਲਾ ਦਾਦਾ ਵਾਂਗ ਵੱਡੀ ਸਿਆਸੀ ਪਾਰੀ ਖੇਡਣ ਦੇ ਰੌਾਅ 'ਚ

ਡੱਬਵਾਲੀ, 18 ਨਵੰਬਰ (ਇਕਬਾਲ ਸਿੰਘ ਸ਼ਾਂਤ)-ਇਨੈਲੋ ਨਾਲੋਂ ਨਾਤਾ ਤੋੜਣ ਮਗਰੋਂ ਨਵਾਂ ਸਿਆਸੀ ਫਲਸਫ਼ਾ ਲਿਖਣ 'ਚ ਜੁਟੇ ਅਜੈ ਸਿੰਘ ਚੌਟਾਲਾ ਆਪਣੇ ਦਾਦਾ ਅਤੇ ਸਾਬਕਾ ਮੀਤ ਪ੍ਰਧਾਨ ਮੰਤਰੀ ਸਵਰਗੀ ਦੇਵੀ ਲਾਲ ਵਾਂਗ ਵੱਡੀ ਸਿਆਸੀ ਪਾਰੀ ਖੇਡਣ ਦੇ ਰੌਾਅ 'ਚ ਹਨ | ਅਜੈ ...

ਪੂਰੀ ਖ਼ਬਰ »

ਮੋਗੇ ਨੂੰ ਹਰਾ ਕੇ ਮਾਨਸਾ ਦੀ ਕ੍ਰਿਕਟ ਟੀਮ ਫਾਈਨਲ 'ਚ ਪੁੱਜੀ

ਮਾਨਸਾ, 18 ਨਵੰਬਰ (ਰਵੀ)- ਇੱਥੇ ਖਾਲਸਾ ਸਕੂਲ ਦੇ ਖੇਡ ਮੈਦਾਨ ਅਤੇ ਜਵਾਹਰਕੇ ਸਟੇਡੀਅਮ ਵਿਖੇ ਚੱਲ ਰਹੀਆਂ 64ਵੀਆਂ ਪੰਜਾਬ ਰਾਜ ਸਕੂਲ ਖੇਡਾਂ ਤਹਿਤ ਕਿ੍ਕਟ ਦੇ 14 ਸਾਲ ਤੋਂ ਘੱਟ ਉਮਰ ਦੇ ਖਿਡਾਰੀਆਂ ਦੇ ਮੁਕਾਬਲਿਆਂ 'ਚ ਭਲਕੇ ਮਾਨਸਾ ਦੀ ਟੀਮ ਦਾ ਫਾਈਨਲ ਮੁਕਾਬਲਾ ਸੰਗਰੂਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਦੇ 3 ਦਿਨਾ ਅਵਤਾਰ ਪੁਰਬ ਸਮਾਗਮ 21 ਤੋਂ

ਬੁਢਲਾਡਾ, 18 ਨਵੰਬਰ (ਸਵਰਨ ਸਿੰਘ ਰਾਹੀ)- ਸਥਾਨਕ ਗੁਰਦੁਆਰਾ ਸਿੰਘ ਸਭਾ (ਨਵੀਨ) ਵਿਖੇ ਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਪੁਰਬ ਮਿਤੀ 21, 22 ਅਤੇ 23 ਨਵੰਬਰ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਚ ਇੰਸਪਾਇਰ ਕੈਂਪ ਦਾ ਦੂਜਾ ਦਿਨ ਮੁਕੰਮਲ

ਤਲਵੰਡੀ ਸਾਬੋ, 18 ਨਵੰਬਰ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ ਵਿਚ ਭਾਰਤ ਸਰਕਾਰ ਦੇ ਸਾਇੰਸ ਅਤੇ ਟੈਕਨਾਲੋਜੀ ਵਿਭਾਗ ਵਲੋਂ 17 ਤੋਂ 21 ਜਨਵਰੀ 2018 ਤੱਕ ਲਗਾਏ ਜਾ ਰਹੇ ਰਾਸ਼ਟਰੀ ਪੱਧਰ ਦੇ ਪੰਜ ਰੋਜ਼ਾ ਸਾਇੰਸ ਇੰਸਪਾਇਰ ਕੈਂਪ ਦੇ ਦੂਜੇ ਦਿਨ ਵੀ ਵਿਦਿਆਰਥੀਆਂ ਵਿਚ ...

ਪੂਰੀ ਖ਼ਬਰ »

ਸਿਲਵਰ ਵਾਟਿਕਾ ਪਬਲਿਕ ਸਕੂਲ 'ਚ ਖੇਡਾਂ ਕਰਵਾਈਆਂ

ਭੀਖੀ, 18 ਨਵੰਬਰ (ਬਲਦੇਵ ਸਿੰਘ ਸਿੱਧੂ)- ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉਂ ਵਲੋਂ ਖੇਡਾਂ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ ਵਿਚ ਨਰਸਰੀ ਕਾਲਸ ਤੋਂ ਲੈ ਕੇ ਦੂਸਰੀ ਕਾਲਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਨਰਸਰੀ ਕਲਾਸ ਦੇ ਕਰਵਾਏ ਗਏ ਸਾਈਕਲ ਰੇਸ ਵਿਚ ਦਿਅਵਮ ਜਿੰਦਲ ...

ਪੂਰੀ ਖ਼ਬਰ »

1942 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਮਾਨਸਾ/ ਬੁਢਲਾਡਾ, 18 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਸਵਰਨ ਸਿੰਘ ਰਾਹੀ)- ਮੈਗਨੇਟਰੀ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਨੇ ਝੁੱਗੀ ਝੌਾਪੜੀ ਅਤੇ ਹੋਰਨਾਂ ਗ਼ਰੀਬ ਬਸਤੀਆਂ 'ਚ ਪਹੁੰਚ ਕਰ ਕੇ 0 ਤੋਂ 5 ਸਾਲ ਦੇ 1942 ਬੱਚਿਆਂ ਨੂੰ ...

ਪੂਰੀ ਖ਼ਬਰ »

ਪਿੰਡ ਆਂਡਿਆਂਵਾਲੀ 'ਚ ਜ਼ਮੀਨਦੋਜ਼ ਪਾਈਪ ਪਾਉਣ ਦਾ ਕੀਤਾ ਉਦਘਾਟਨ

ਬੋਹਾ, 18 ਨਵੰਬਰ (ਸਲੋਚਨਾ ਤਾਂਗੜੀ)- ਵਿਧਾਨ ਸਭਾ ਹਲਕਾ ਬੁਢਲਾਡਾ ਦੀ ਕਾਂਗਰਸ ਇੰਚਾਰਜ ਰਣਜੀਤ ਕੌਰ ਭੱਟੀ ਨੇ ਪਿੰਡ ਆਂਡਿਆਂਵਾਲੀ ਸਥਿਤ ਜ਼ਮੀਨਦੋਜ਼ ਨਹਿਰੀ ਪਾਣੀ ਦੀਆਂ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕਰਵਾਇਆ | ਉਨ੍ਹਾਂ ਕਿਹਾ ਕਿ ਬੋਹਾ ਖੇਤਰ ਦੇ ਪਿੰਡਾਂ ਵਿਚ ...

ਪੂਰੀ ਖ਼ਬਰ »

ਬੇਅਦਬੀ ਦੇ ਦੋਸ਼ਾਂ ਤਹਿਤ ਗਿ੍ਫ਼ਤਾਰ ਡੇਰਾ ਪ੍ਰੇਮੀ ਬਠਿੰਡਾ ਤੋਂ ਨਵੀਂ ਨਾਭਾ ਜੇਲ੍ਹ ਤਬਦੀਲ

ਬਠਿੰਡਾ, 18 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਜ਼ਿਲ੍ਹੇ ਦੇ ਪਿੰਡ ਗੁਰੂਸਰ ਅਤੇ ਭਗਤਾ ਭਾਈਕਾ ਵਿਖੇ ਹੋਈ ਬੇਅਦਬੀ ਮਾਮਲੇ ਪਿਛਲੇ ਦਿਨੀਂ ਵੱਖ-ਵੱਖ ਸਮੇਂ ਗਿ੍ਫ਼ਤਾਰ ਕੀਤੇ ਗਏ ਸਾਰੇ 10 ਡੇਰਾ ਪ੍ਰੇਮੀਆਂ ਨੂੰ ਕੇਂਦਰੀ ਜੇਲ੍ਹ ਬਠਿੰਡਾ ਤੋਂ ਨਵੀਂ ਨਾਭਾ ਜੇਲ੍ਹ ...

ਪੂਰੀ ਖ਼ਬਰ »

ਫ਼ਤਹਿ ਗਰੁੱਪ ਦੀਆਂ ਖਿਡਾਰਨਾਂ ਨੇ ਗਤਕਾ ਚੈਂਪੀਅਨਸ਼ਿਪ 'ਚ ਜਿੱਤੇ ਚਾਰ ਸੋਨ ਤਗਮੇ

ਰਾਮਪੁਰਾ ਫੂਲ, 18 ਨਵੰਬਰ (ਗੁਰਮੇਲ ਸਿੰਘ ਵਿਰਦੀ)- ਲੜਕੀਆਂ ਦੀ ਸਿੱਖਿਆ ਅਤੇ ਖੇਡਾਂ ਨੂੰ ਸਮਰਪਿਤ ਇਲਾਕੇ ਦੀ ਮੋਹਰੀ ਸੰਸਥਾ ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀਆਂ ਖਿਡਾਰਨਾਂ ਨੇ ਗਤਕਾ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਰ ਗੋਲਡ ਮੈਡਲ ...

ਪੂਰੀ ਖ਼ਬਰ »

ਬਲਾਕ ਪੱਧਰੀ ਗਣਿਤ ਮੁਕਾਬਲੇ 'ਚ ਟੀਮ ਰਹੀ ਅੱਵਲ

ਕਾਲਾਂਵਾਲੀ, 18 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਔਢਾਂ 'ਚ ਬਲਾਕ ਪੱਧਰੀ ਗਣਿਤ ਮੁਕਾਬਲੇ ਛੇਵੀਂ ਤੋਂ ਅੱਠਵੀਂ ਕਲਾਸ ਤੱਕ ਸਰਕਾਰੀ ਕੰਨਿਆ ਹਾਈ ਸਕੂਲ ਅਤੇ ਜਮਾਤ ਨੌਵੀਂ ਤੋਂ ਬਾਰ੍ਹਵੀਂ ਤੱਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਔਢਾਂ ਵਿਚ ਕਰਵਾਏ ਗਏ | ...

ਪੂਰੀ ਖ਼ਬਰ »

ਦਰਬਾਰਾ ਸਿੰਘ ਦੀ 5ਵੀਂ ਬਰਸੀ ਮਨਾਈ

ਰਾਮਾਂ ਮੰਡੀ, 18 ਨਵੰਬਰ (ਤਰਸੇਮ ਸਿੰਗਲਾ)- ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਸ੍ਰ. ਕੌਰ ਸਿੰਘ ਸਿੱਧੂ ਦੇ ਪਿਤਾ ਅਤੇ ਜੈ ਬਾਬਾ ਸਰਬੰਗੀ ਸਪੋਰਟਸ ਕਲੱਬ ਪਿੰਡ ਰਾਮਾਂ ਦੇ ਪ੍ਰਧਾਨ ਗੁਰਚੇਤ ਸਿੰਘ ਸਿੱਧੂ ਦੇ ਦਾਦਾ ਸ. ਦਰਬਾਰਾ ਸਿੰਘ ਦੀ 5ਵੀਂ ਬਰਸੀ ਗੁਰਦੁਆਰਾ ਸ਼੍ਰੀ ...

ਪੂਰੀ ਖ਼ਬਰ »

ਆਲ-ਇੰਡੀਆ ਇੰਟਰ ਯੂਨੀਵਰਸਿਟੀ ਕੁਸ਼ਤੀ ਚੈਂਪੀਅਨਸ਼ਿਪ 'ਚ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਚੜ੍ਹਤ

ਤਲਵੰਡੀ ਸਾਬੋ­ 18 ਨਵੰਬਰ (ਰਵਜੋਤ ਸਿੰਘ ਰਾਹੀ)- ਚੌਧਰੀ ਬੰਸੀ ਲਾਲ ਯੂਨੀਵਰਸਿਟੀ ਭਿਵਾਨੀ (ਹਰਿਆਣਾ) ਵਿਖੇ ਹੋਈ ਆਲ-ਇੰਡੀਆ ਕੁਸ਼ਤੀ ਚੈਂਪੀਅਨਸ਼ਿਪ 'ਚ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖਿਡਾਰੀ ਪ੍ਰਦੀਪ ਕੁਮਾਰ ਨੇ ਮਜ਼ਬੂਤ ਇਰਾਦਿਆਂ ਤੇ ਦਮ-ਖਮ ਨਾਲ ...

ਪੂਰੀ ਖ਼ਬਰ »

ਮਾੳਾੂਟ ਲਿਟਰਾ ਜ਼ੀ ਸਕੂਲ 'ਚ ਬਾਲ ਦਿਵਸ ਮਨਾਇਆ

ਲਹਿਰਾ ਮੁਹੱਬਤ, 18 ਨਵੰਬਰ (ਸੁਖਪਾਲ ਸਿੰਘ ਸੁੱਖੀ) - ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੁਰਕੋਟ (ਰਾਮਪੁਰਾ) ਵਿਖੇ ਬਾਲ ਦਿਵਸ ਮਨਾਇਆ ਗਿਆ | ਜਿਸ ਦੌਰਾਨ ਸਕੂਲ ਦੇ ਕਿੰਡਰ ਗਾਰਡਨ ਵਿੰਗ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਵਿਚ ਭਾਗ ਲਿਆ ਤੇ ...

ਪੂਰੀ ਖ਼ਬਰ »

ਚੋਰੀ ਦੇ ਕੇਸ 'ਚੋਂ ਇਕ ਮਹਿਲਾ ਸਮੇਤ ਦੋ ਬਰੀ

ਬਠਿੰਡਾ, 18 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਅਦਾਲਤ ਦੇ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਨਵਜੀਤਪਾਲ ਕੌਰ ਨੇ ਐਡਵੋਕੇਟ ਇਕਬਾਲ ਸਿੰਘ ਬਰਨਾਲਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਤਕਰੀਬਨ 5 ਸਾਲ ਪੁਰਾਣੇ ਚੋਰੀ ਦੇ ਇਕ ਕੇਸ ਵਿਚੋਂ ਇਕ ਮਹਿਲਾ ਸਮੇਤ ਦੋ ...

ਪੂਰੀ ਖ਼ਬਰ »

ਗਣਿਤ ਅਤੇ ਵਿਗਿਆਨ ਕਲਾ ਪ੍ਰਦਰਸ਼ਨੀ ਮੇਲਾ ਕਰਵਾਇਆ

ਨਥਾਣਾ, 18 ਨਵੰਬਰ (ਗੁਰਦਰਸ਼ਨ ਲੁੱਧੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਸਕੂਲੀ ਵਿਦਿਆਰਥੀਆਂ ਦੀ ਗਣਿਤ ਅਤੇ ਵਿਗਿਆਨ ਵਿਸ਼ਿਆਂ ਨਾਲ ਸੰਬੰਧਤ ਪ੍ਰੈਕਟੀਕਲ ਯੋਗਤਾ ਪਰਖਣ ਲਈ ਮੇਲਾ ਕਰਵਾਇਆ ਗਿਆ ਜਿਸ ਵਿੱਚ ਬਲਾਕ ਨਥਾਣਾ ਦੇ 32 ਸਕੂਲਾਂ ਦੇ ...

ਪੂਰੀ ਖ਼ਬਰ »

ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 18 ਨਵੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸ਼ੁਰੂ ਕੀਤੀ ਗਈ ਗੁਰਮਤਿ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸ਼ਕਤੀ ਐਪ ਬਾਰੇ ਜਾਣੂ ਕਰਵਾਇਆ

ਤਲਵੰਡੀ ਸਾਬੋ, 18 ਨਵੰਬਰ (ਰਵਜੋਤ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸਥਾਨਕ ਕੈਂਪਸ ਗੁਰੂ ਕਾਸ਼ੀ ਕਾਲਜ ਵਿਖੇ ਸਾਂਝ ਕੇਂਦਰ ਤਲਵੰਡੀ ਸਾਬੋ ਦੇ ਸਟਾਫ਼ ਵਲੋਂ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਸ਼ਕਤੀ ਐਪ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਪੱਧਰੀ ਖੇਡਾਂ 'ਚੋਂ 5 ਤਗ਼ਮੇ ਜਿੱਤਣ ਵਾਲੇ ਅਥਲੀਟਾਂ ਦਾ ਸਨਮਾਨ

ਮਹਿਰਾਜ, 18 ਨਵੰਬਰ (ਸੁਖਪਾਲ ਮਹਿਰਾਜ)-ਪੰਜਾਬ ਪੱਧਰੀ ਖੇਡਾਂ ਜੋ ਕਿ ਪਿਛਲੇ ਦਿਨੀਂ ਸ਼੍ਰੀ ਅੰਮਿ੍ਤਸਰ ਵਿਖੇ ਖ਼ਤਮ ਹੋਈਆਂ | ਇੰਨ੍ਹਾਂ ਖੇਡਾਂ ਵਿਚੋਂ ਸਰਕਾਰੀ ਐਲੀਮੈਂਟਰੀ ਸਕੂਲ ਕੋਠੇ ਤਲਵੰਡੀ ਮਹਿਰਾਜ ਦੇ ਅਥਲੀਆਂ ਨੇ ਸੋਨੇ, ਚਾਂਦੀ ਅਤੇ ਤਿੰਨ ਕਾਂਸੀ ਦੇ ਤਗ਼ਮੇ ...

ਪੂਰੀ ਖ਼ਬਰ »

ਡੈਪੋ ਵਲੰਟੀਅਰਾਂ ਵਲੋਂ ਨਸ਼ਾ ਵਿਰੋਧੀ ਰੈਲੀ

ਭਾਗੀਵਾਂਦਰ, 18 ਨਵੰਬਰ (ਮਹਿੰਦਰ ਸਿੰਘ ਰੂਪ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਚੱਲ ਰਹੇ ਗੁਰੂਕਾਸ਼ੀ ਕਾਲਜ ਤਲਵੰਡੀ ਸਾਬੋ ਦੇ 25 ਡੈਪੋ ਵਲੰਟੀਅਰਾਂ ਨੇ ਬੜੀ ਗਰੁੱਪ ਦੇ ਨੋਡਲ ਅਫ਼ਸਰ ਡਾ. ਸੁਖਦੀਪ ਸਿੰਘ ਦੀ ਅਗਵਾਈ 'ਚ ਪਿੰਡ ਭਾਗੀਵਾਂਦਰ ਵਿਖੇ ਲੋਕਾਂ ਨੂੰ ...

ਪੂਰੀ ਖ਼ਬਰ »

ਝੰਡੂਕੇ ਕਿ੍ਕਟ ਟੂਰਨਾਂਮੈਂਟ ਬਾਲਿਆਂਵਾਲੀ ਨੇ ਜਿੱਤਿਆ

ਬਾਲਿਆਾਵਾਲੀ, 18 ਨਵੰਬਰ (ਕੁਲਦੀਪ ਮਤਵਾਲਾ)-ਸ਼ਹੀਦ ਭਗਤ ਸਿੰਘ ਯੂਥ ਵੈਲਫ਼ੇਅਰ ਐਾਡ ਸਪੋਰਟਸ ਕਲੱਬ ਪਿੰਡ ਝੰਡੂਕੇ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ 16ਵਾਂ ਸ਼ਾਨਦਾਰ ਨਿਰੋਲ ਕਿ੍ਕਟ ਟੂਰਨਾਂਮੈਂਟ ਕਰਵਾਇਆ ਗਿਆ¢ ਕਲੱਬ ਪ੍ਰਧਾਨ ਗਗਨਦੀਪ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਇਤਿਹਾਸਿਕ ਨਗਰ ਤਲਵੰਡੀ ਸਾਬੋ ਅਜੇ ਵੀ ਕਈ ਲੋੜੀਂਦੀਆਂ ਸਹੂਲਤਾਂ ਲਈ ਹੈ ਤਲਬਗਾਰ

ਤਲਵੰਡੀ ਸਾਬੋ , 18 ਨਵੰਬਰ (ਰਣਜੀਤ ਸਿੰਘ ਰਾਜੂ)- ਸਿੱਖਾਂ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਵਜੋਂ ਜਾਣਿਆ ਜਾਂਦਾ ਇਤਿਹਾਸਿਕ ਨਗਰ ਤਲਵੰਡੀ ਸਾਬੋ ਸਮੇਂ ਸਮੇਂ 'ਤੇ ਸਰਕਾਰਾਂ ਵਲੋਂ ਕਰੋੜਾਂ ਰੁਪਇਆ ਖ਼ਰਚਣ ਦੇ ਬਾਵਜੂਦ ਅਜੇ ਵੀ ਕਈ ਲੋੜੀਂਦੀਆਂ ...

ਪੂਰੀ ਖ਼ਬਰ »

ਭਰਤੀ ਮੁਹਿੰਮ ਤੇਜ਼ ਕਰਨ ਲਈ ਕਾਂਗਰਸੀਆਂ ਆਗੂਆਂ ਕੀਤੀ ਮੀਟਿੰਗ

ਤਲਵੰਡੀ ਸਾਬੋ, 18 ਨਵੰਬਰ (ਰਣਜੀਤ ਸਿੰਘ ਰਾਜੂ)- ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਯੂਥ ਕਾਂਗਰਸ ਦੀਆਂ ਵੋਟਾਂ ਨੂੰ ਲੈ ਕੇ ਸਰਗਰਮੀਆਂ ਆਰੰਭ ਹੋ ਗਈਆਂ ਹਨ ਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਵਿਚ ਯੂਥ ਕਾਂਗਰਸ ਦੀ ਭਰਤੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਕਾਂਗਰਸੀ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਧਨਾਢ ਪੱਖੀ ਨੀਤੀਆਂ ਕਾਰਨ ਦੇਸ਼ 'ਚ ਮੰਦਹਾਲੀ-ਦਾਊਦ

ਸੰਗਤ ਮੰਡੀ, 18 ਨਵੰਬਰ (ਅੰਮਿ੍ਤਪਾਲ ਸ਼ਰਮਾ)- ਕੇਂਦਰ ਦੀ ਮੋਦੀ ਸਰਕਾਰ ਦੀਆਂ ਧਨਾਢ ਪੱਖੀ ਨੀਤੀਆਂ ਕਾਰਨ ਹੀ ਦੇਸ਼ ਮੰਦਹਾਲੀ ਦੀ ਹਾਲਾਤ 'ਚ ਹੈ | ਇਹ ਗੱਲ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕੇਂਦਰੀ ਆਗੂ ਗੁਰਨਾਮ ਸਿੰਘ ਦਾਊਦ ਨੇ ਸੰਗਤ ਮੰਡੀ 'ਚ ਰਾਜਸੀ ...

ਪੂਰੀ ਖ਼ਬਰ »

ਐੱਸ. ਬੀ. ਆਈ. ਦੀ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਬਠਿੰਡਾ ਦਾ ਸਥਾਪਨਾ ਦਿਵਸ ਮਨਾਇਆ

ਬਠਿੰਡਾ, 18 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਸਟੇਟ ਬੈਂਕ ਆਫ਼ ਇੰਡੀਆ (ਐਸ.ਬੀ.ਆਈ.) ਦੀ ਰੈੱਡ ਕਰਾਸ ਭਵਨ ਬਠਿੰਡਾ ਵਿਖੇ ਸਥਿਤ ਪੇਂਡੂ ਸਵੈ-ਰੁਜਗਾਰ ਸਿਖਲਾਈ ਸੰਸਥਾ (ਆਰ.ਸੈਟੀ) ਦਾ ਦਫ਼ਤਰ ਵਿਖੇ 9ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਪੁੱਜੇ ਮੁੱਖ ਮਹਿਮਾਨ ਲੀਡ ...

ਪੂਰੀ ਖ਼ਬਰ »

ਇਕ ਔਰਤ ਤੇ ਬਜ਼ੁਰਗ ਦੀਆਂ ਮਿਲੀਆਂ ਲਾਸ਼ਾਂ

ਬਠਿੰਡਾ, 18 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿਛਲੇ ਚੌਵੀ ਘੰਟਿਆਂ ਦੌਰਾਨ ਬਠਿੰਡਾ ਸ਼ਹਿਰ ਵਿਚੋਂ ਦੋ ਥਾਵਾਂ ਤੋਂ ਇਕ ਔਰਤ ਅਤੇ ਬਜ਼ੁਰਗ ਦੀਆਂ ਲਾਸ਼ਾਂ ਮਿਲਣ ਦੀ ਖ਼ਬਰ ਮਿਲੀ ਹੈ | ਦੋਨਾਂ ਦੀ ਪਹਿਚਾਣ ਨਹੀਂ ਹੋ ਸਕੀ | ਪੁਲਿਸ ਨੇ ਸਹਾਰਾ ਜਨ ਸੇਵਾ ਵਰਕਰਾਂ ਦੀ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀਆਂ ਕੱਟਣ 'ਤੇ ਔਰਤ ਸਮੇਤ ਚਾਰ ਿਖ਼ਲਾਫ਼ ਮਾਮਲੇ ਦਰਜ

ਡੱਬਵਾਲੀ, 18 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਟਾਊਨ ਪਲਾਨਿੰਗ ਵਿਭਾਗ ਸਿਰਸਾ ਦੀ ਸ਼ਿਕਾਇਤ 'ਤੇ ਪਿੰਡ ਸ਼ੇਰਗੜ੍ਹ 'ਚ ਨਜਾਇਜ਼ ਕਾਲੋਨੀਆਂ ਕੱਟਣ ਦੇ ਦੋਸ਼ਾਂ ਤਹਿਤ ਇੱਕ ਔਰਤ ਸਮੇਤ ਚਾਰ ਜਣਿਆਂ ਿਖ਼ਲਾਫ਼ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ | ਜ਼ਿਲ੍ਹਾ ...

ਪੂਰੀ ਖ਼ਬਰ »

ਦੇਸੀ ਪਿਸਤੌਲ ਤੇ 3 ਜ਼ਿੰਦਾ ਕਾਰਤੂਸਾਂ ਸਮੇਤ 2 ਗਿ੍ਫ਼ਤਾਰ

ਸੰਗਤ ਮੰਡੀ, 18 ਨਵੰਬਰ (ਸ਼ਾਮ ਸੁੰਦਰ ਜੋਸ਼ੀ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਫੁੱਲੋ ਮਿੱਠੀ ਨੇੜਿਓ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਇਕ ਦੇਸੀ ਪਿਸਤੌਲ 12 ਬੋਰ ਅਤੇ 3 ਜ਼ਿੰਦਾ ਕਾਰਤੂਸ 12 ਬੋਰ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਸੰਗਤ ਦੇ ਮੁੱਖ ਪੁਲਿਸ ਅਧਿਕਾਰੀ ...

ਪੂਰੀ ਖ਼ਬਰ »

ਪਛੜੇ ਤੇ ਦਲਿਤ ਲੋਕਾਂ ਦੀ ਰੋਸ ਰੈਲੀ 24 ਨੂੰ

ਮਹਿਮਾ ਸਰਜਾ, 18 ਨਵੰਬਰ (ਰਾਮਜੀਤ ਸ਼ਰਮਾ)-ਭਾਰਤੀ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਅਬਲੂ, ਦਾਨ ਸਿੰਘ ਵਾਲਾ, ਬਲਾਹੜ੍ਹ ਮਹਿਮਾ ਆਦਿ ਪਿੰਡਾਂ 'ਚ ਖੇਤ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੀ. ਪੀ. ਆਈ. ਦੇ ਸੂਬਾ ਮੀਤ ਸਕੱਤਰ ਜਗਜੀਤ ਸਿੰਘ ਜੋਗਾ ਨੇ ਕਿਹਾ ਕਿ ...

ਪੂਰੀ ਖ਼ਬਰ »

ਪਤਨੀ ਤੇ ਦੋ ਬੱਚੇ ਲੈ ਕੇ ਫ਼ਰਾਰ

ਰਾਮਾਂ ਮੰਡੀ, 18 ਨਵੰਬਰ (ਤਰਸੇਮ ਸਿੰਗਲਾ)-ਬੀਤੇ ਦਿਨੀਂ ਇਕ ਪ੍ਰਵਾਸੀ ਕਿਰਾਏਦਾਰ ਵਲੋਂ ਦੂਸਰੇ ਕਿਰਾਏਦਾਰ ਦੀ ਪਤਨੀ ਅਤੇ ਦੋ ਨਾਬਾਲਗ ਲੜਕੇ ਭਜਾ ਕੇ ਲੈ ਜਾਣ ਦਾ ਸਮਾਚਾਰ ਹੈ | ਪੀੜ੍ਹਤ ਮਨੋਜ ਕੁਮਾਰ ਪੁੱਤਰ ਭਾਗ ਸਿੰਘ ਵਾਸੀ ਰੇਗਰ ਬਸਤੀ, ਬਾਘਾ ਰੋਡ ਰਾਮਾਂ ਮੰਡੀ ਨੇ ...

ਪੂਰੀ ਖ਼ਬਰ »

ਅਦਾਲਤ ਦਾ ਭਗੌੜਾ ਗਿ੍ਫ਼ਤਾਰ

ਬਠਿੰਡਾ, 18 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਥਾਣਾ ਕੋਤਵਾਲੀ ਦੀ ਪੁਲਿਸ ਨੇ ਅਦਾਲਤ ਦੁਆਰਾ ਭਗੌੜਾ ਕਰਾਰ ਦਿੱਤੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਅਨੁਸਾਰ ਫੜਿਆਂ ਗਿਆ ਵਿਅਕਤੀ ਦੋ ਵਾਰ ਜਾਅਲੀ ਪਾਸਪੋਰਟਾਂ ਸਹਾਰੇ ਸਿੰਘਾਪੁਰ ਘੁੰਮ ਆਇਆ ਹੈ | ਗਿ੍ਫ਼ਤਾਰ ਵਿਅਕਤੀ ਦੀ ਪਹਿਚਾਣ ਕੇਵਲ ਸਿੰਘ ਵਾਸੀ ਕੋਠਾ ਗੁਰੂ ਵਜੋਂ ਹੋਈ ਹੈ ਜਿਸ ਦੇ ਿਖ਼ਲਾਫ਼ ਥਾਣਾ ਕੋਤਵਾਲੀ ਵਿਚ 8 ਸਤੰਬਰ 2008 ਨੂੰ ਧਾਰਾ 420, 120 ਬੀ ਭਾਰਤੀ ਦੰਡਾਂਵਲੀ ਤਹਿਤ ਮੁਕੱਦਮਾ ਦਰਜ ਹੋਇਆ ਸੀ ਪ੍ਰੰਤੂ ਪਿੱਛੋਂ ਉਕਤ ਕੇਸ 'ਚ ਜ਼ਮਾਨਤ ਲੈ ਗਿਆ ਸੀ | ਕੇਵਲ ਸਿੰਘ ਸਾਲ 2017 ਦੌਰਾਨ ਅਦਾਲਤ ਦੀਆਂ ਤਾਰੀਖ਼ਾਂ 'ਤੇ ਪੇਸ਼ ਨਹੀਂ ਹੋਇਆ ਜਿਸ ਕਾਰਨ ਅਦਾਲਤ ਨੇ ਸਾਲ 2017 ਵਿਚ ਹੀ ਇਸ ਨੂੰ ਭਗੌੜਾ ਕਰਾਰ ਦਿੱਤਾ ਸੀ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX