ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  about 3 hours ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  about 4 hours ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  about 4 hours ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  about 4 hours ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  about 4 hours ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  about 5 hours ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  about 5 hours ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 5 hours ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  about 5 hours ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  about 6 hours ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  about 6 hours ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  about 6 hours ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  about 7 hours ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  about 7 hours ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  about 7 hours ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  about 7 hours ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 minute ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  about 8 hours ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਦਿੱਲੀ

ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ, ਜਿਸ ਵਿਚ ਦਿੱਲੀ ਦੇ ਵੱਖ-ਵੱਖ ਇਲਾਕਿਆਂ ਤੋਂ ਭਾਰੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ | ਇਹ ਅਰਦਾਸ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋ ਖ਼ੁਦਕੁਸ਼ੀ

ਘਰਾਚੋਂ, 18 ਨਵੰਬਰ (ਘੁਮਾਣ) - ਪਿੰਡ ਨਾਗਰਾ ਵਿਖੇ ਇਕ ਕਿਸਾਨ ਵਲੋਂ ਕਰਜ਼ੇ ਦੀ ਪੰਡ ਦਾ ਭਾਰ ਨਾ ਸਹਾਰਦਿਆਂ ਜੀਵਨ ਲੀਲ੍ਹਾ ਨੂੰ ਸਮਾਪਤ ਕਰ ਲੈਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪ੍ਰਗਟ ਸਿੰਘ ਪੁੱਤਰ ਨਰੰਜਨ ਸਿੰਘ ਵਾਸੀ ਨਾਗਰਾ (40) ਕਰਜ਼ੇ ਦੇ ਬੋਝ ਕਾਰਨ ਪ੍ਰੇਸ਼ਾਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮਨਾਉਣ ਲਈ 21 ਨੂੰ ਪਾਕਿਸਤਾਨ ਜਾਣਗੇ ਸ਼ਰਧਾਲੂ

ਅੰਮਿ੍ਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)¸ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 549 ਸਾਲਾ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ 23 ਨਵੰਬਰ ਨੂੰ ਮਨਾਉਣ ਲਈ ਇਸ ਵਾਰ ਭਾਰਤ ਤੋਂ ਵੱਖ-ਵੱਖ ਸਿੱਖ ਤੀਰਥ ਯਾਤਰੀ ...

ਪੂਰੀ ਖ਼ਬਰ »

ਪੋਲੀਓ ਰੋਕੂ ਮੁਹਿੰਮ ਦੇ ਪਹਿਲੇ ਦਿਨ 3 ਲੱਖ 48 ਹਜ਼ਾਰ ਬੱਚਿਆਂ ਨੂੰ ਪਿਲਾਈ ਦਵਾਈ

ਲੁਧਿਆਣਾ, 18 ਨਵੰਬਰ (ਸਲੇਮਪੁਰੀ)-ਸੰਸਾਰ ਸਿਹਤ ਸੰਸਥਾ ਅਤੇ ਭਾਰਤ ਸਰਕਾਰ ਦੇ ਸਿਹਤ ਮੰਤਰਾਲਾ ਵਲੋਂ ਦੇਸ਼ ਵਿਚੋਂ ਪੋਲੀਓ ਦੀ ਨਾਮੁਰਾਦ ਬਿਮਾਰੀ ਦੀ ਰੋਕਥਾਮ ਲਈ ਚਲਾਈ ਵਿਸ਼ੇਸ਼ ਪੰਜ ਰੋਜ਼ਾ ਪੋਲੀਓ ਰੋਕੂ ਮੁਹਿੰਮ ਤਹਿਤ ਅੱਜ ਪੰਜਾਬ ਵਿਚ ਬੱਚਿਆਂ ਨੂੰ ਦਵਾਈ ...

ਪੂਰੀ ਖ਼ਬਰ »

ਸਿੱਖ ਕਾਰਕੁਨਾਂ ਵਿਰੁੱਧ ਦਰਜ ਮਾਮਲੇ 'ਚੋਂ ਇਰਾਦਾ ਕਤਲ ਦੀ ਧਾਰਾ ਹਟੀ

ਸੰਗਰੂਰ, 18 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ 'ਤੇ ਸੰਗਰੂਰ ਫੇਰੀ ਦੌਰਾਨ ਹੋਏ ਹਮਲੇ ਉਪਰੰਤ ਸੰਗਰੂਰ ਪੁਲਿਸ ਵਲੋਂ 5 ਪਛਾਤੇ ਅਤੇ 35 ਅਣਪਛਾਤੇ ਵਿਅਕਤੀਆਂ ਵਿਰੁੱਧ ਦਰਜ ਮਾਮਲੇ ...

ਪੂਰੀ ਖ਼ਬਰ »

ਬੇਅਦਬੀ ਮਾਮਲਾ : ਐਸ. ਆਈ. ਟੀ. ਵਲੋਂ ਅਦਾਲਤ 'ਚ ਪੇਸ਼ ਦੋ ਹੋਰ ਡੇਰਾ ਪ੍ਰੇਮੀ ਜੇਲ੍ਹ ਭੇਜੇ

ਭਗਤਾ ਭਾਈਕਾ, 18 ਨਵੰਬਰ (ਸੁਖਪਾਲ ਸਿੰਘ ਸੋਨੀ)- ਐਸ. ਆਈ. ਟੀ. ਵਲੋਂ ਬੇਅਦਬੀ ਮਾਮਲੇ ਤਹਿਤ ਪਿਛਲੇ ਤਿੰਨ ਦਿਨ ਤੋਂ ਰਿਮਾਂਡ 'ਤੇ ਚੱਲ ਰਹੇ ਭਗਤਾ ਭਾਈਕਾ ਦੇ ਦੋ ਹੋਰ ਡੇਰਾ ਪ੍ਰੇਮੀਆਂ ਨੂੰ ਅੱਜ ਅਦਾਲਤ ਫੂਲ 'ਚ ਪੇਸ਼ ਕੀਤਾ ਗਿਆ ਤੇ ਉਪਰੰਤ ਦੋਵਾਂ ਨੂੰ ਜੇਲ੍ਹ ਭੇਜ ਦਿੱਤਾ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਮਿਸ਼ਨ ਨੇ ਬਣਾਈ ਰੌਸ਼ਨ ਮਿਨਾਰ ਦੀ ਸਭ ਤੋਂ ਵੱਡੀ ਮਾਨਵ ਆਕ੍ਰਿਤੀ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸੰਤ ਨਿਰੰਕਾਰੀ ਮਿਸ਼ਨ ਨੇ ਸੰਤ ਨਿਰੰਕਾਰੀ ਅਧਿਆਤਮਿਕ ਸਥਾਨ ਸਮਾਲਖਾ ਵਿਖੇ ਰੋਸ਼ਨ ਮਿਨਾਰ ਦੀ ਸਭ ਤੋਂ ਵੱਡੀ ਮਾਨਵ ਆਕ੍ਰਿਤੀ ਬਣਾ ਕੇ ਆਪਣਾ ਨਾਂਅ ਗਿਨੀਜ਼ ਬੁੱਕ ਆਫ਼ ਵਰਲਡ ਰਿਕਾਡਜ਼ ਵਿਚ ਦਰਜ ਕਰਾਉਣ ਦਾ ਯਤਨ ...

ਪੂਰੀ ਖ਼ਬਰ »

ਹੁਣ ਮੈਟਰੋ ਕਾਰਡ ਦੀ ਬੱਸਾਂ 'ਚ ਵਰਤੋਂ ਕਰਨ 'ਤੇ ਮਿਲੇਗੀ 10 ਫ਼ੀਸਦੀ ਛੋਟ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਜਿਸ ਦੀ ਪਿਛਲੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਉਹ ਦਿੱਲੀ ਸਰਕਾਰ ਨੇ ਪੂਰੀ ਕਰ ਦਿੱਤੀ ਹੈ ਅਤੇ ਹੁਣ ਮੈਟਰੋ ਕਾਰਡ 'ਤੇ ਬੱਸਾਂ ਵਿਚ ਵੀ ਮੈਟਰੋ ਦੀ ਤਰ੍ਹਾਂ ਹੀ 10 ਫ਼ੀਸਦੀ ਛੂਟ ਮਿਲੇਗੀ, ਜਿਸ ਪ੍ਰਤੀ ਸਰਕੂਲਰ ਜਾਰੀ ਕਰ ...

ਪੂਰੀ ਖ਼ਬਰ »

ਆਮ ਲੋਕਾਂ ਲਈ ਮੇਲੇ ਦਾ ਪ੍ਰਵੇਸ਼ ਖੁੱਲਿ੍ਹਆ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪਿਛਲੇ 4 ਦਿਨਾਂ ਤੋਂ ਅੰਤਰਰਾਸ਼ਟਰੀ ਵਪਾਰ ਮੇਲਾ ਪ੍ਰਗਤੀ ਮੈਦਾਨ ਵਿਖੇ ਚੱਲ ਰਿਹਾ ਹੈ ਜੋ ਕਿ ਕੇਵਲ ਵਪਾਰਕ ਵਰਗ ਲਈ ਸੀ ਪਰ 18 ਨਵੰਬਰ ਨੂੰ ਇਹ ਅੰਤਰਰਾਸ਼ਟਰੀ ਵਪਾਰ ਮੇਲਾ ਆਮ ਲੋਕਾਂ ਲਈ ਖੋਲ੍ਹ ਦਿੱਤਾ ਹੈ | ਆਮ ਲੋਕਾਂ ...

ਪੂਰੀ ਖ਼ਬਰ »

ਹੁਣ ਦਿੱਲੀ 'ਚ ਆਟੋ-ਟੈਕਸੀ ਦਾ ਕਿਰਾਇਆ ਵਧਾਉਣ ਪ੍ਰਤੀ ਹੋ ਰਿਹੈ ਵਿਚਾਰ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਆਟੋ ਤੇ ਟੈਕਸੀ ਵਾਲਿਆਂ ਨੇ ਕਿਰਾਏ ਵਧਾਉਣ ਦਾ ਮੁੱਦਾ ਪਿਛਲੇ ਦਿਨਾਂ ਤੋਂ ਉਠਾਇਆ ਹੋਇਆ ਹੈ ਅਤੇ ਵਾਰ-ਵਾਰ ਕਿਰਾਏ ਵਧਾਉਣ ਦੀ ਮੰਗ ਜਾਰੀ ਰੱਖੀ ਹੈ | ਦਿੱਲੀ ਸਰਕਾਰ ਨੇ ਆਟੋ ਤੇ ਟੈਕਸੀਆਂ ਦੇ ਕਿਰਾਏ ਦੀ ...

ਪੂਰੀ ਖ਼ਬਰ »

ਬਾਬਰ ਦੇ ਨਾਂਅ 'ਤੇ ਰੱਖੇ ਥਾਵਾਂ ਦੇ ਨਾਂਅ ਬਦਲੇ ਜਾਣ-ਜੈ ਭਗਵਾਨ ਗੋਇਲ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਯੂਨਾਈਟਿਡ ਹਿੰਦੂ ਫਰੰਟ ਵਲੋਂ ਬਾਬਰ ਦੇ ਨਾਂਅ ਵਾਲੇ ਬਾਬਰਪੁਰ ਵਿਧਾਨ ਸਭਾ ਸਮੇਤ ਬੱਸ ਅੱਡਾ, ਮੈਟਰੋ ਸਟੇਸ਼ਨ, ਕਾਲੋਨੀ ਤੇ ਸੜਕ ਦਾ ਨਾਂਅ ਬਦਲਣ ਦੀ ਮੰਗ ਕੀਤੀ ਗਈ ਹੈ | ਇਨ੍ਹਾਂ ਵਲੋਂ ਸ਼ਾਹਦਰਾ ਚੌਕ ਤੋਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਕਰੀਅਰ ਗਾਈਡੈਂਸ ਵਰਕਸ਼ਾਪ ਲਗਾਈ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ (ਦਿੱਲੀ ਯੂਨੀਵਰਸਿਟੀ) ਦੇ ਪੰਜਾਬੀ ਵਿਭਾਗ ਵਲੋਂ ਕਾਲਜ ਦੇ ਪੰਜਾਬੀ ਆਨਰਜ਼, ਪਾਸ ਕੋਰਸ ਅਤੇ ਪੋਸਟ ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਲਈ ਕਾਲਜ ਵਿਖੇ ਕੈਰੀਅਰ ਗਾਈਡੈਂਸ ...

ਪੂਰੀ ਖ਼ਬਰ »

ਕਾਰਾਂ ਦੀ ਭਰਮਾਰ ਕਰਕੇ ਸ਼ਕੂਰ ਬਸਤੀ ਦੇ ਲੋਕ ਪ੍ਰੇਸ਼ਾਨ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸ਼ਕੂਰ ਬਸਤੀ ਇਲਾਕੇ ਵਿਚ ਵਿਸ਼ੇਸ਼ ਕਰਕੇ ਕਾਰਾਂ ਦੀ ਏਨੀ ਗਿਣਤੀ ਵਧ ਗਈ ਹੈ ਕਿ ਹੁਣ ਗਲੀ-ਮੁਹੱਲਿਆਂ ਤੋਂ ਇਲਾਵਾ ਲੋਕਾਂ ਨੇ ਸੜਕਾਂ ਦੇ ਦੋਵੇਂ ਪਾਸਿਆਂ 'ਤੇ ਵੀ ਕਾਰਾਂ ਖੜ੍ਹੀਆਂ ਕਰਨੀਆਂ ਸ਼ੁਰੂ ਕਰ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਪੇਂਡੂ ਖੇਤਰਾਂ 'ਚ 780 ਕਰੋੜ ਦੇ ਸੁਧਾਰਾਂ ਦੇ ਕੰਮ ਸ਼ੁਰੂ

ਜਲੰਧਰ, 18 ਨਵੰਬਰ (ਸ਼ਿਵ ਸ਼ਰਮਾ)-ਸਰਦੀਆਂ ਦਾ ਮੌਸਮ ਸ਼ੁਰੂ ਹੋਣ ਤੋਂ ਬਾਅਦ ਪਾਵਰਕਾਮ ਨੇ ਦਿਹਾਤੀ ਇਲਾਕਿਆਂ ਅਤੇ ਛੋਟੇ ਕਸਬਿਆਂ ਵਿਚ ਕੇਂਦਰ ਸਰਕਾਰ ਦੀ ਸਕੀਮ 'ਦੀਨ ਦਿਆਲ ਉਪਾਧਿਆਇ ਗਰਾਮ ਜੋਤੀ ਯੋਜਨਾ' ਤਹਿਤ 780 ਕਰੋੜ ਦੇ ਬਿਜਲੀ ਸੁਧਾਰਾਂ ਦੇ ਕੰਮ ਸ਼ੁਰੂ ਕਰਵਾ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ 23 ਦੇ ਸਮਾਗਮ 'ਚ ਸ਼ਾਮਿਲ ਹੋਣਗੇ ਪੰਜਾਬ ਦੇ ਰਾਜਪਾਲ

ਚੰਡੀਗੜ੍ਹ 18 ਨਵੰਬਰ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਇਸ ਸਾਲ ਸੁਲਤਾਨਪੁਰ ਲੋਧੀ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ...

ਪੂਰੀ ਖ਼ਬਰ »

ਲੜਕੀ ਤੇ ਤੇਜ਼ਾਬ ਸੁੱਟਣ ਦਾ ਮਾਮਲਾ ਸ਼ੱਕੀ ਨੌਜਵਾਨ ਥਾਣੇ ਵਿਚੋਂ ਹੋਇਆ ਫਰਾਰ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਅਧੀਨ ਪੈਂਦੇ ਇਲਾਕੇ ਪੁਨੀਤ ਨਗਰ ਵਿਚ ਬੀਤੇ ਦਿਨ ਲੜਕੀ ਉਪਰ ਤੇਜ਼ਾਬ ਸੁੱਟਣ ਦੇ ਮਾਮਲੇ ਵਿਚ ਪੁਲਿਸ ਵਲੋਂ ਹਿਰਾਸਤ ਵਿਚ ਲਏ ਨੌਜਵਾਨ ਦੇ ਥਾਣੇ ਵਿਚੋਂ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਡੇਰਾ ਸਿਰਸਾ ਦੇ ਉਭਾਰ ਲਈ ਗੁਰਦੁਆਰਿਆਂ ਦੀਆਂ ਕਮੇਟੀਆਂ ਦੇ ਪ੍ਰਧਾਨ ਜ਼ਿੰਮੇਵਾਰ-ਰਾਮੂਵਾਲੀਆ

ਬਠਿੰਡਾ, 18 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਸਿਆਸੀ ਸਿੱਖ ਆਗੂਆਂ, ਪ੍ਰਚਾਰਕਾਂ ਤੇ ਸ਼ੋ੍ਰਮਣੀ ਕਮੇਟੀ ਦੇ ਦਲਿਤਾਂ ਵਿਰੋਧੀ ਵਤੀਰੇ ਕਾਰਨ ਦਲਿਤ ਸਿੱਖ ਸਿੱਖੀ ਤੋਂ ਦੂਰ ਹੁੰਦੇ ਜਾ ਰਹੇ ਹਨ | ਇਹ ਪ੍ਰਗਟਾਵਾ ਬਠਿੰਡਾ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਾਬਕਾ ...

ਪੂਰੀ ਖ਼ਬਰ »

ਅਜੈ ਚੌਟਾਲਾ ਦਾਦਾ ਵਾਂਗ ਵੱਡੀ ਸਿਆਸੀ ਪਾਰੀ ਖੇਡਣ ਦੇ ਰੌਾਅ 'ਚ

ਡੱਬਵਾਲੀ, 18 ਨਵੰਬਰ (ਇਕਬਾਲ ਸਿੰਘ ਸ਼ਾਂਤ)-ਇਨੈਲੋ ਨਾਲੋਂ ਨਾਤਾ ਤੋੜਣ ਮਗਰੋਂ ਨਵਾਂ ਸਿਆਸੀ ਫਲਸਫ਼ਾ ਲਿਖਣ 'ਚ ਜੁਟੇ ਅਜੈ ਸਿੰਘ ਚੌਟਾਲਾ ਆਪਣੇ ਦਾਦਾ ਅਤੇ ਸਾਬਕਾ ਮੀਤ ਪ੍ਰਧਾਨ ਮੰਤਰੀ ਸਵਰਗੀ ਦੇਵੀ ਲਾਲ ਵਾਂਗ ਵੱਡੀ ਸਿਆਸੀ ਪਾਰੀ ਖੇਡਣ ਦੇ ਰੌਾਅ 'ਚ ਹਨ | ਅਜੈ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ ਦਾ ਸਸਕਾਰ

ਚੋਹਲਾ ਸਾਹਿਬ, 18 ਨਵੰਬਰ (ਬਲਵਿੰਦਰ ਸਿੰਘ)-ਮਾਝੇ 'ਚ ਕਬੱਡੀ ਦੇ ਜਹਾਜ਼ ਕਰਕੇ ਜਾਣੇ ਜਾਂਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ (27) ਦੀ ਬੀਤੀ ਰਾਤ ਅੰਮਿ੍ਤਸਰ ਵਿਖੇ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ | ਪਰਿਵਾਰਕ ਜਾਣਕਾਰੀ ਮੁਤਾਬਕ ਸੁਖਮਨ ਬੀਤੀ ਸ਼ਾਮ ...

ਪੂਰੀ ਖ਼ਬਰ »

ਸੇਖਵਾਂ ਆਪਣੇ ਹਲਕੇ ਦੇ ਟਕਸਾਲੀ ਆਗੂਆਂ ਵੱਲ ਧਿਆਨ ਦੇਣ-ਆਗੂ

ਗੁਰਦਾਸਪੁਰ, 18 ਨਵੰਬਰ (ਆਲਮਬੀਰ ਸਿੰਘ)-ਹਲਕਾ ਕਾਦੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂਆਂ ਤੇ ਪਾਰਟੀ ਵਰਕਰਾਂ ਵਲੋਂ ਸੇਵਾ ਸਿੰਘ ਸੇਖਵਾਂ ਦੀ ਜਲਾਲਾਬਾਦ ਤੋਂ ਸ਼ੁਰੂ ਕਰਨ ਵਾਲੀ ਮੁਹਿੰਮ ਦੇ ਵਿਰੋਧ ਵਿਚ ਸ਼ਹਿਰ ਦੇ ਇਕ ਨਿੱਜੀ ਹੋਟਲ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ | ਇਸ ਮੌਕੇ ਸੀਨੀਅਰ ਅਕਾਲੀ ਆਗੂ ਕੰਵਲਪ੍ਰੀਤ ਸਿੰਘ ਕਾਕੀ, ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਦੇਸ ਰਾਜ ਧੁੱਗਾ, ਰਤਨ ਸਿੰਘ ਜ਼ਫਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਆਦਿ ਨੇ ਪਾਰਟੀ ਵਿਚੋਂ ਕੱਢੇ ਆਗੂ ਸੇਵਾ ਸਿੰਘ ਸੇਖਵਾਂ ਨੰੂ ਇਕ ਟਕਸਾਲੀ ਵਿਰੋਧੀ ਅਤੇ ਮੌਕਾਪ੍ਰਸਤ ਆਗੂ ਕਰਾਰ ਦਿੰਦਿਆਂ ਕਿਹਾ ਕਿ ਸੇਖਵਾਂ ਨੇ ਨਾ ਤਾਂ ਪਾਰਟੀ ਲਈ ਕੋਈ ਜੇਲ੍ਹ ਕੱਟੀ ਅਤੇ ਨਾ ਆਪਣੇ ਹਲਕੇ ਦੇ ਪੁਰਾਣੇ ਟਕਸਾਲੀ ਆਗੂਆਂ ਨੰੂ ਨਾਲ ਲੈ ਕੇ ਤੁਰੇ, ਉਲਟਾ ਉਨ੍ਹਾਂ ਨੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਪੁਰਾਣੇ ਟਕਸਾਲੀਆਂ ਿਖ਼ਲਾਫ਼ ਪਰਚੇ ਦਰਜ ਕਰਵਾਏ ਹਨ | ਆਗੂਆਂ ਨੇ ਕਿਹਾ ਕਿ ਸੇਵਾ ਸਿੰਘ ਸੇਖਵਾਂ ਸਾਰੇ ਪੰਜਾਬ ਦੇ ਟਕਸਾਲੀਆਂ ਨੰੂ ਲਾਮਬੱਧ ਕਰਨ ਤੋਂ ਪਹਿਲਾਂ ਆਪਣੇ ਹਲਕੇ ਦੇ ਟਕਸਾਲੀ ਆਗੂਆਂ ਵੱਲ ਧਿਆਨ ਦੇਣ | ਉਨ੍ਹਾਂ ਨੇ ਸੇਖਵਾਂ 'ਤੇ ਟਕਸਾਲੀਆਂ ਨੰੂ ਪਾਰਟੀ ਤੋਂ ਦੂਰ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸੇਖਵਾਂ ਨੇ ਹਮੇਸ਼ਾ ਟਕਸਾਲੀਆਂ ਅਤੇ ਅਕਾਲੀ ਦਲ ਦਾ ਨੁਕਸਾਨ ਕੀਤਾ ਹੈ ਜਿਨ੍ਹਾਂ ਨੇ ਤਰਲੋਕ ਸਿੰਘ ਛੋਟੇਪੁਰ ਵਰਗੇ ਪੁਰਾਣੇ ਟਕਸਾਲੀਆਂ ਿਖ਼ਲਾਫ਼ ਪਰਚੇ ਦਰਜ ਕਰਵਾਏ ਹਨ | ਆਗੂਆਂ ਨੇ ਕਿਹਾ ਕਿ ਸ਼ੇਰ ਸਿੰਘ ਘੁਬਾਇਆ ਿਖ਼ਲਾਫ਼ ਇਕ ਅਸ਼ਲੀਲ ਵੀਡੀਓ ਦਾ ਮਾਮਲਾ ਆਉਣ ਕਰਕੇ ਅਕਾਲੀ ਦਲ ਨੇ ਇਸ ਆਗੂ ਤੋਂ ਕਿਨਾਰਾ ਕਰ ਲਿਆ ਸੀ ਅਤੇ ਹੁਣ ਉਸ ਦੇ ਵਿਧਾਇਕ ਪੁੱਤਰ ਨੇ ਵੀ ਇਕ ਮਹਿਲਾ ਪੁਲਿਸ ਮੁਲਾਜ਼ਮ ਨਾਲ ਮਾੜੀ ਸ਼ਬਦਾਵਲੀ ਬੋਲ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਆਪਣੇ ਪਿਤਾ ਦੇ ਨਕਸ਼ੇ ਕਦਮਾਂ 'ਤੇ ਚੱਲ ਰਿਹਾ ਹੈ | ਇਸ ਮੌਕੇ ਪਰਮਵੀਰ ਸਿੰਘ ਲਾਡੀ ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ, ਸਰਬਜੀਤ ਸਿੰਘ ਜਾਗੋਵਾਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਕੁਲਦੀਪ ਸਿੰਘ ਬੈਂਸ, ਰਣਜੀਤ ਸਿੰਘ ਰਾਣਾ ਰਾਏਚੱਕ, ਗੁਰਨਾਮ ਸਿੰਘ, ਰਮੇਸ਼ ਮਿਆਣੀ, ਰੁਪਿੰਦਰ ਸਿੰਘ ਸਾਬੀ, ਗੁਰਪ੍ਰੀਤ ਸਿੰਘ ਢਿੱਲੋਂ, ਸੁਖਪਾਲ ਸਿੰਘ, ਤਰਸੇਮ ਸਿੰਘ, ਮਨਜੀਤ ਸਿੰਘ, ਸਿਕੰਦਰ ਸਿੰਘ, ਨਰਿੰਦਰ ਸਿੰਘ, ਸੁਖਵਿੰਦਰ ਸਿੰਘ ਸਰਪੰਚ, ਕੁਲਵੰਤ ਸਿੰਘ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਰਤਨ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸੇਖਵਾਂ ਤੇ ਘੁਬਾਇਆ ਨੇ ਕੰਧਵਾਲਾ ਹਾਜ਼ਰ ਖਾਂ 'ਚ ਅਸਤੀਫ਼ਾ ਦੇਣ ਵਾਲੇ ਅਕਾਲੀਆਂ ਨਾਲ ਕਾਇਮ ਕੀਤਾ ਰਾਬਤਾ

ਮੰਡੀ ਅਰਨੀਵਾਲਾ, 18 ਨਵੰਬਰ (ਨਿਸ਼ਾਨ ਸਿੰਘ ਸੰਧੂ)-ਅਕਾਲੀ ਦਲ ਵਿਚੋਂ ਬਰਖ਼ਾਸਤ ਕੀਤੇ ਗਏ ਬਾਗੀ ਟਕਸਾਲੀ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਅੱਜ ਹਲਕਾ ਜਲਾਲਾਬਾਦ 'ਚ ਅਕਾਲੀ ਦਲ ਤੋਂ ਅਸਤੀਫ਼ਾ ਦੇ ਚੁੱਕੇ ਆਗੂਆਂ ਦਾ ਪਿੰਡ ਕੰਧਵਾਲਾ ਹਾਜਰ ...

ਪੂਰੀ ਖ਼ਬਰ »

ਗੋ ਗਲੋਬਲ ਕੰਸਲਟੈਂਟ ਮੋਗਾ ਨੇ ਅਮਨਦੀਪ ਕੌਰ ਦਾ ਨਿਊਜ਼ੀਲੈਂਡ ਜਾਣ ਦਾ ਸੁਪਨਾ ਸਾਕਾਰ ਕੀਤਾ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟ ਜੋ ਕਿ ਨੇੜੇ ਸਬ-ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਬਹੁਤ ਹੀ ਥੋੜ੍ਹੇ ਸਮੇਂ 'ਚ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਮੋਗਾ ਦੀ ...

ਪੂਰੀ ਖ਼ਬਰ »

ਕੈਨੇਡਾ ਪੜ੍ਹਨ ਵਾਲੇ ਓਵਰ ਆਲ 6.0 (5.5) ਬੈਂਡ ਵਿਦਿਆਰਥੀਆਂ ਨੂੰ ਵੀ ਮਿਲੇਗਾ ਵਰਕ ਪਰਮਿਟ-ਜੇ.ਐਮ.ਓਵਰਸੀਜ਼

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਆਸਟ੍ਰੇਲੀਆ ਤੇ ਕੈਨੇਡਾ ਸਟੱਡੀ ਅਤੇ ਮਲਟੀਪਲ ਵੀਜ਼ਾ ਲਗਵਾਉਣ 'ਚ ਸਹਾਈ ਹੋ ਰਹੀ ਜੇ.ਐਮ. ਓਵਰਸੀਜ਼ ਜੋ ਕਿ ਮੋਗਾ ਸ਼ਹਿਰ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਹੈ, ਦੇ ਸੰਸਥਾ ਪ੍ਰਬੰਧਕ ਗਗਨ ਬਾਂਸਲ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX