ਤਾਜਾ ਖ਼ਬਰਾਂ


ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  11 minutes ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  44 minutes ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  about 1 hour ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  37 minutes ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  about 1 hour ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  about 1 hour ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 2 hours ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  about 2 hours ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  about 3 hours ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਉਪ ਰਾਸ਼ਟਰਪਤੀ ਐਮ.ਵੈਂਕਈਆ ਨਾਇਡੂ ਨਾਲ...
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 4 hours ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ਕੈਂਪਾਂ 'ਤੇ ਹਮਲਾ ਕਰਦੇ ਹੋਏ ਪਾਕਿਸਤਾਨ ਫ਼ੌਜ ਦੇ 5...
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 4 hours ago
ਖੰਨਾ 20 ਅਕਤੂਬਰ(ਹਰਜਿੰਦਰ ਸਿੰਘ ਲਾਲ)--ਖੰਨਾ ਸ਼ਹਿਰ ਵਿਚ ਚੋਰੀ ਹੋਣ ਦੀਆ ਘਟਨਾਵਾਂ ਲਗਾਤਾਰ ਜਾਰੀ ਹਨ।ਬੀਤੀ ਰਾਤ ਜੀ. ਟੀ. ਰੋਡ ਅਤੇ ਰੇਲਵੇ ਰੋਡ ਤੇ ਅਣਪਛਾਤੇ ਵਿਅਕਤੀਆਂ ...
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 4 hours ago
ਦੋਰਾਂਗਲਾ, 20 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)- ਬਲਾਕ ਦੋਰਾਂਗਲਾ ਅਧੀਨ ਆਉਂਦੇ ਪਿੰਡ ਸੁਲਤਾਨੀ ਦੇ ਸਰਪੰਚ ਵੱਲੋਂ ਲਗਾਏ ਦੋਸ਼ਾਂ
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 5 hours ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 5 hours ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  about 5 hours ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  about 5 hours ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਦਿੱਲੀ

ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ, ਜਿਸ ਵਿਚ ਦਿੱਲੀ ਦੇ ਵੱਖ-ਵੱਖ ਇਲਾਕਿਆਂ ਤੋਂ ਭਾਰੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ | ਇਹ ਅਰਦਾਸ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋ ਖ਼ੁਦਕੁਸ਼ੀ

ਘਰਾਚੋਂ, 18 ਨਵੰਬਰ (ਘੁਮਾਣ) - ਪਿੰਡ ਨਾਗਰਾ ਵਿਖੇ ਇਕ ਕਿਸਾਨ ਵਲੋਂ ਕਰਜ਼ੇ ਦੀ ਪੰਡ ਦਾ ਭਾਰ ਨਾ ਸਹਾਰਦਿਆਂ ਜੀਵਨ ਲੀਲ੍ਹਾ ਨੂੰ ਸਮਾਪਤ ਕਰ ਲੈਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪ੍ਰਗਟ ਸਿੰਘ ਪੁੱਤਰ ਨਰੰਜਨ ਸਿੰਘ ਵਾਸੀ ਨਾਗਰਾ (40) ਕਰਜ਼ੇ ਦੇ ਬੋਝ ਕਾਰਨ ਪ੍ਰੇਸ਼ਾਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮਨਾਉਣ ਲਈ 21 ਨੂੰ ਪਾਕਿਸਤਾਨ ਜਾਣਗੇ ਸ਼ਰਧਾਲੂ

ਅੰਮਿ੍ਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)¸ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 549 ਸਾਲਾ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ 23 ਨਵੰਬਰ ਨੂੰ ਮਨਾਉਣ ਲਈ ਇਸ ਵਾਰ ਭਾਰਤ ਤੋਂ ਵੱਖ-ਵੱਖ ਸਿੱਖ ਤੀਰਥ ਯਾਤਰੀ ...

ਪੂਰੀ ਖ਼ਬਰ »

ਪੋਲੀਓ ਰੋਕੂ ਮੁਹਿੰਮ ਦੇ ਪਹਿਲੇ ਦਿਨ 3 ਲੱਖ 48 ਹਜ਼ਾਰ ਬੱਚਿਆਂ ਨੂੰ ਪਿਲਾਈ ਦਵਾਈ

ਲੁਧਿਆਣਾ, 18 ਨਵੰਬਰ (ਸਲੇਮਪੁਰੀ)-ਸੰਸਾਰ ਸਿਹਤ ਸੰਸਥਾ ਅਤੇ ਭਾਰਤ ਸਰਕਾਰ ਦੇ ਸਿਹਤ ਮੰਤਰਾਲਾ ਵਲੋਂ ਦੇਸ਼ ਵਿਚੋਂ ਪੋਲੀਓ ਦੀ ਨਾਮੁਰਾਦ ਬਿਮਾਰੀ ਦੀ ਰੋਕਥਾਮ ਲਈ ਚਲਾਈ ਵਿਸ਼ੇਸ਼ ਪੰਜ ਰੋਜ਼ਾ ਪੋਲੀਓ ਰੋਕੂ ਮੁਹਿੰਮ ਤਹਿਤ ਅੱਜ ਪੰਜਾਬ ਵਿਚ ਬੱਚਿਆਂ ਨੂੰ ਦਵਾਈ ...

ਪੂਰੀ ਖ਼ਬਰ »

ਸਿੱਖ ਕਾਰਕੁਨਾਂ ਵਿਰੁੱਧ ਦਰਜ ਮਾਮਲੇ 'ਚੋਂ ਇਰਾਦਾ ਕਤਲ ਦੀ ਧਾਰਾ ਹਟੀ

ਸੰਗਰੂਰ, 18 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ 'ਤੇ ਸੰਗਰੂਰ ਫੇਰੀ ਦੌਰਾਨ ਹੋਏ ਹਮਲੇ ਉਪਰੰਤ ਸੰਗਰੂਰ ਪੁਲਿਸ ਵਲੋਂ 5 ਪਛਾਤੇ ਅਤੇ 35 ਅਣਪਛਾਤੇ ਵਿਅਕਤੀਆਂ ਵਿਰੁੱਧ ਦਰਜ ਮਾਮਲੇ ...

ਪੂਰੀ ਖ਼ਬਰ »

ਬੇਅਦਬੀ ਮਾਮਲਾ : ਐਸ. ਆਈ. ਟੀ. ਵਲੋਂ ਅਦਾਲਤ 'ਚ ਪੇਸ਼ ਦੋ ਹੋਰ ਡੇਰਾ ਪ੍ਰੇਮੀ ਜੇਲ੍ਹ ਭੇਜੇ

ਭਗਤਾ ਭਾਈਕਾ, 18 ਨਵੰਬਰ (ਸੁਖਪਾਲ ਸਿੰਘ ਸੋਨੀ)- ਐਸ. ਆਈ. ਟੀ. ਵਲੋਂ ਬੇਅਦਬੀ ਮਾਮਲੇ ਤਹਿਤ ਪਿਛਲੇ ਤਿੰਨ ਦਿਨ ਤੋਂ ਰਿਮਾਂਡ 'ਤੇ ਚੱਲ ਰਹੇ ਭਗਤਾ ਭਾਈਕਾ ਦੇ ਦੋ ਹੋਰ ਡੇਰਾ ਪ੍ਰੇਮੀਆਂ ਨੂੰ ਅੱਜ ਅਦਾਲਤ ਫੂਲ 'ਚ ਪੇਸ਼ ਕੀਤਾ ਗਿਆ ਤੇ ਉਪਰੰਤ ਦੋਵਾਂ ਨੂੰ ਜੇਲ੍ਹ ਭੇਜ ਦਿੱਤਾ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਮਿਸ਼ਨ ਨੇ ਬਣਾਈ ਰੌਸ਼ਨ ਮਿਨਾਰ ਦੀ ਸਭ ਤੋਂ ਵੱਡੀ ਮਾਨਵ ਆਕ੍ਰਿਤੀ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸੰਤ ਨਿਰੰਕਾਰੀ ਮਿਸ਼ਨ ਨੇ ਸੰਤ ਨਿਰੰਕਾਰੀ ਅਧਿਆਤਮਿਕ ਸਥਾਨ ਸਮਾਲਖਾ ਵਿਖੇ ਰੋਸ਼ਨ ਮਿਨਾਰ ਦੀ ਸਭ ਤੋਂ ਵੱਡੀ ਮਾਨਵ ਆਕ੍ਰਿਤੀ ਬਣਾ ਕੇ ਆਪਣਾ ਨਾਂਅ ਗਿਨੀਜ਼ ਬੁੱਕ ਆਫ਼ ਵਰਲਡ ਰਿਕਾਡਜ਼ ਵਿਚ ਦਰਜ ਕਰਾਉਣ ਦਾ ਯਤਨ ...

ਪੂਰੀ ਖ਼ਬਰ »

ਹੁਣ ਮੈਟਰੋ ਕਾਰਡ ਦੀ ਬੱਸਾਂ 'ਚ ਵਰਤੋਂ ਕਰਨ 'ਤੇ ਮਿਲੇਗੀ 10 ਫ਼ੀਸਦੀ ਛੋਟ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਜਿਸ ਦੀ ਪਿਛਲੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਉਹ ਦਿੱਲੀ ਸਰਕਾਰ ਨੇ ਪੂਰੀ ਕਰ ਦਿੱਤੀ ਹੈ ਅਤੇ ਹੁਣ ਮੈਟਰੋ ਕਾਰਡ 'ਤੇ ਬੱਸਾਂ ਵਿਚ ਵੀ ਮੈਟਰੋ ਦੀ ਤਰ੍ਹਾਂ ਹੀ 10 ਫ਼ੀਸਦੀ ਛੂਟ ਮਿਲੇਗੀ, ਜਿਸ ਪ੍ਰਤੀ ਸਰਕੂਲਰ ਜਾਰੀ ਕਰ ...

ਪੂਰੀ ਖ਼ਬਰ »

ਆਮ ਲੋਕਾਂ ਲਈ ਮੇਲੇ ਦਾ ਪ੍ਰਵੇਸ਼ ਖੁੱਲਿ੍ਹਆ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪਿਛਲੇ 4 ਦਿਨਾਂ ਤੋਂ ਅੰਤਰਰਾਸ਼ਟਰੀ ਵਪਾਰ ਮੇਲਾ ਪ੍ਰਗਤੀ ਮੈਦਾਨ ਵਿਖੇ ਚੱਲ ਰਿਹਾ ਹੈ ਜੋ ਕਿ ਕੇਵਲ ਵਪਾਰਕ ਵਰਗ ਲਈ ਸੀ ਪਰ 18 ਨਵੰਬਰ ਨੂੰ ਇਹ ਅੰਤਰਰਾਸ਼ਟਰੀ ਵਪਾਰ ਮੇਲਾ ਆਮ ਲੋਕਾਂ ਲਈ ਖੋਲ੍ਹ ਦਿੱਤਾ ਹੈ | ਆਮ ਲੋਕਾਂ ...

ਪੂਰੀ ਖ਼ਬਰ »

ਹੁਣ ਦਿੱਲੀ 'ਚ ਆਟੋ-ਟੈਕਸੀ ਦਾ ਕਿਰਾਇਆ ਵਧਾਉਣ ਪ੍ਰਤੀ ਹੋ ਰਿਹੈ ਵਿਚਾਰ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਆਟੋ ਤੇ ਟੈਕਸੀ ਵਾਲਿਆਂ ਨੇ ਕਿਰਾਏ ਵਧਾਉਣ ਦਾ ਮੁੱਦਾ ਪਿਛਲੇ ਦਿਨਾਂ ਤੋਂ ਉਠਾਇਆ ਹੋਇਆ ਹੈ ਅਤੇ ਵਾਰ-ਵਾਰ ਕਿਰਾਏ ਵਧਾਉਣ ਦੀ ਮੰਗ ਜਾਰੀ ਰੱਖੀ ਹੈ | ਦਿੱਲੀ ਸਰਕਾਰ ਨੇ ਆਟੋ ਤੇ ਟੈਕਸੀਆਂ ਦੇ ਕਿਰਾਏ ਦੀ ਸਮੀਖਿਆ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ ਅਤੇ ਉਹ ਆਪਣੀ ਰਿਪੋਰਟ 30 ਦਿਨਾਂ ਦੇ ਅੰਦਰ ਸਰਕਾਰ ਦੇ ਸਾਹਮਣੇ ਰੱਖੇਗੀ ਅਤੇ ਉਸ ਤੋਂ ਬਾਅਦ ਸਰਕਾਰ ਫ਼ੈਸਲਾ ਕਰੇਗੀ | ਇਸ ਬਣਾਈ ਗਈ ਕਮੇਟੀ ਵਿਚ ਆਟੋ ਟੈਕਸੀ ਦੇ ਨਾਲ ਮਿੰਨੀ ਆਰ. ਟੀ. ਵੀ. ਬੱਸ, ਗ੍ਰਾਮੀਣ ਸੇਵਾ, ਮੈਟਰੋ ਫੀਡਰ ਬੱਸਾਂ, ਮੈਕਸੀ ਕੈਬ, ਫਟਫਟ ਸੇਵਾ, ਈਕੋ ਫਰੈਂਡਲੀ ਸੇਵਾ ਦੀਆਂ ਗੱਡੀਆਂ ਦੇ ਕਿਰਾਏ ਦੀ ਸਮੀਖਿਆ ਕਰੇਗੀ | ਇਸ ਤੋਂ ਪਹਿਲਾਂ ਸਾਲ 2013 ਵਿਚ ਦਿੱਲੀ ਸਰਕਾਰ ਨੇ ਆਟੋ-ਟੈਕਸੀ ਦੇ ਕਿਰਾਏ ਵਿਚ ਤਕਰੀਬਨ 30 ਫ਼ੀਸਦੀ ਵਾਧਾ ਕੀਤਾ ਸੀ | ਵਰਨਣਯੋਗ ਹੈ ਕਿ ਇਸ ਸਮੇਂ ਦੋ ਕਿਲੋਮੀਟਰ ਲਈ ਆਟੋ ਦਾ ਕਿਰਾਇਆ 25 ਰੁਪਏ ਹੈ ਅਤੇ ਉਸ ਦੇ ਬਾਅਦ 8 ਰੁਪਏ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਕਿਰਾਇਆ ਵਧਦਾ ਜਾਂਦਾ ਹੈ | ਇਸੇ ਤਰ੍ਹਾਂ ਦੀਆਂ ਹੋਰ ਗੱਡੀਆਂ ਵਿਚ ਕਿਰਾਏ ਦੇ ਸਲੈਬ ਵੱਖ-ਵੱਖ ਹਨ |


ਖ਼ਬਰ ਸ਼ੇਅਰ ਕਰੋ

ਬਾਬਰ ਦੇ ਨਾਂਅ 'ਤੇ ਰੱਖੇ ਥਾਵਾਂ ਦੇ ਨਾਂਅ ਬਦਲੇ ਜਾਣ-ਜੈ ਭਗਵਾਨ ਗੋਇਲ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਯੂਨਾਈਟਿਡ ਹਿੰਦੂ ਫਰੰਟ ਵਲੋਂ ਬਾਬਰ ਦੇ ਨਾਂਅ ਵਾਲੇ ਬਾਬਰਪੁਰ ਵਿਧਾਨ ਸਭਾ ਸਮੇਤ ਬੱਸ ਅੱਡਾ, ਮੈਟਰੋ ਸਟੇਸ਼ਨ, ਕਾਲੋਨੀ ਤੇ ਸੜਕ ਦਾ ਨਾਂਅ ਬਦਲਣ ਦੀ ਮੰਗ ਕੀਤੀ ਗਈ ਹੈ | ਇਨ੍ਹਾਂ ਵਲੋਂ ਸ਼ਾਹਦਰਾ ਚੌਕ ਤੋਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਕਰੀਅਰ ਗਾਈਡੈਂਸ ਵਰਕਸ਼ਾਪ ਲਗਾਈ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ (ਦਿੱਲੀ ਯੂਨੀਵਰਸਿਟੀ) ਦੇ ਪੰਜਾਬੀ ਵਿਭਾਗ ਵਲੋਂ ਕਾਲਜ ਦੇ ਪੰਜਾਬੀ ਆਨਰਜ਼, ਪਾਸ ਕੋਰਸ ਅਤੇ ਪੋਸਟ ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਲਈ ਕਾਲਜ ਵਿਖੇ ਕੈਰੀਅਰ ਗਾਈਡੈਂਸ ...

ਪੂਰੀ ਖ਼ਬਰ »

ਕਾਰਾਂ ਦੀ ਭਰਮਾਰ ਕਰਕੇ ਸ਼ਕੂਰ ਬਸਤੀ ਦੇ ਲੋਕ ਪ੍ਰੇਸ਼ਾਨ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸ਼ਕੂਰ ਬਸਤੀ ਇਲਾਕੇ ਵਿਚ ਵਿਸ਼ੇਸ਼ ਕਰਕੇ ਕਾਰਾਂ ਦੀ ਏਨੀ ਗਿਣਤੀ ਵਧ ਗਈ ਹੈ ਕਿ ਹੁਣ ਗਲੀ-ਮੁਹੱਲਿਆਂ ਤੋਂ ਇਲਾਵਾ ਲੋਕਾਂ ਨੇ ਸੜਕਾਂ ਦੇ ਦੋਵੇਂ ਪਾਸਿਆਂ 'ਤੇ ਵੀ ਕਾਰਾਂ ਖੜ੍ਹੀਆਂ ਕਰਨੀਆਂ ਸ਼ੁਰੂ ਕਰ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਪੇਂਡੂ ਖੇਤਰਾਂ 'ਚ 780 ਕਰੋੜ ਦੇ ਸੁਧਾਰਾਂ ਦੇ ਕੰਮ ਸ਼ੁਰੂ

ਜਲੰਧਰ, 18 ਨਵੰਬਰ (ਸ਼ਿਵ ਸ਼ਰਮਾ)-ਸਰਦੀਆਂ ਦਾ ਮੌਸਮ ਸ਼ੁਰੂ ਹੋਣ ਤੋਂ ਬਾਅਦ ਪਾਵਰਕਾਮ ਨੇ ਦਿਹਾਤੀ ਇਲਾਕਿਆਂ ਅਤੇ ਛੋਟੇ ਕਸਬਿਆਂ ਵਿਚ ਕੇਂਦਰ ਸਰਕਾਰ ਦੀ ਸਕੀਮ 'ਦੀਨ ਦਿਆਲ ਉਪਾਧਿਆਇ ਗਰਾਮ ਜੋਤੀ ਯੋਜਨਾ' ਤਹਿਤ 780 ਕਰੋੜ ਦੇ ਬਿਜਲੀ ਸੁਧਾਰਾਂ ਦੇ ਕੰਮ ਸ਼ੁਰੂ ਕਰਵਾ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ 23 ਦੇ ਸਮਾਗਮ 'ਚ ਸ਼ਾਮਿਲ ਹੋਣਗੇ ਪੰਜਾਬ ਦੇ ਰਾਜਪਾਲ

ਚੰਡੀਗੜ੍ਹ 18 ਨਵੰਬਰ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਇਸ ਸਾਲ ਸੁਲਤਾਨਪੁਰ ਲੋਧੀ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ...

ਪੂਰੀ ਖ਼ਬਰ »

ਲੜਕੀ ਤੇ ਤੇਜ਼ਾਬ ਸੁੱਟਣ ਦਾ ਮਾਮਲਾ ਸ਼ੱਕੀ ਨੌਜਵਾਨ ਥਾਣੇ ਵਿਚੋਂ ਹੋਇਆ ਫਰਾਰ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਅਧੀਨ ਪੈਂਦੇ ਇਲਾਕੇ ਪੁਨੀਤ ਨਗਰ ਵਿਚ ਬੀਤੇ ਦਿਨ ਲੜਕੀ ਉਪਰ ਤੇਜ਼ਾਬ ਸੁੱਟਣ ਦੇ ਮਾਮਲੇ ਵਿਚ ਪੁਲਿਸ ਵਲੋਂ ਹਿਰਾਸਤ ਵਿਚ ਲਏ ਨੌਜਵਾਨ ਦੇ ਥਾਣੇ ਵਿਚੋਂ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਡੇਰਾ ਸਿਰਸਾ ਦੇ ਉਭਾਰ ਲਈ ਗੁਰਦੁਆਰਿਆਂ ਦੀਆਂ ਕਮੇਟੀਆਂ ਦੇ ਪ੍ਰਧਾਨ ਜ਼ਿੰਮੇਵਾਰ-ਰਾਮੂਵਾਲੀਆ

ਬਠਿੰਡਾ, 18 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਸਿਆਸੀ ਸਿੱਖ ਆਗੂਆਂ, ਪ੍ਰਚਾਰਕਾਂ ਤੇ ਸ਼ੋ੍ਰਮਣੀ ਕਮੇਟੀ ਦੇ ਦਲਿਤਾਂ ਵਿਰੋਧੀ ਵਤੀਰੇ ਕਾਰਨ ਦਲਿਤ ਸਿੱਖ ਸਿੱਖੀ ਤੋਂ ਦੂਰ ਹੁੰਦੇ ਜਾ ਰਹੇ ਹਨ | ਇਹ ਪ੍ਰਗਟਾਵਾ ਬਠਿੰਡਾ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਾਬਕਾ ...

ਪੂਰੀ ਖ਼ਬਰ »

ਅਜੈ ਚੌਟਾਲਾ ਦਾਦਾ ਵਾਂਗ ਵੱਡੀ ਸਿਆਸੀ ਪਾਰੀ ਖੇਡਣ ਦੇ ਰੌਾਅ 'ਚ

ਡੱਬਵਾਲੀ, 18 ਨਵੰਬਰ (ਇਕਬਾਲ ਸਿੰਘ ਸ਼ਾਂਤ)-ਇਨੈਲੋ ਨਾਲੋਂ ਨਾਤਾ ਤੋੜਣ ਮਗਰੋਂ ਨਵਾਂ ਸਿਆਸੀ ਫਲਸਫ਼ਾ ਲਿਖਣ 'ਚ ਜੁਟੇ ਅਜੈ ਸਿੰਘ ਚੌਟਾਲਾ ਆਪਣੇ ਦਾਦਾ ਅਤੇ ਸਾਬਕਾ ਮੀਤ ਪ੍ਰਧਾਨ ਮੰਤਰੀ ਸਵਰਗੀ ਦੇਵੀ ਲਾਲ ਵਾਂਗ ਵੱਡੀ ਸਿਆਸੀ ਪਾਰੀ ਖੇਡਣ ਦੇ ਰੌਾਅ 'ਚ ਹਨ | ਅਜੈ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ ਦਾ ਸਸਕਾਰ

ਚੋਹਲਾ ਸਾਹਿਬ, 18 ਨਵੰਬਰ (ਬਲਵਿੰਦਰ ਸਿੰਘ)-ਮਾਝੇ 'ਚ ਕਬੱਡੀ ਦੇ ਜਹਾਜ਼ ਕਰਕੇ ਜਾਣੇ ਜਾਂਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ (27) ਦੀ ਬੀਤੀ ਰਾਤ ਅੰਮਿ੍ਤਸਰ ਵਿਖੇ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ | ਪਰਿਵਾਰਕ ਜਾਣਕਾਰੀ ਮੁਤਾਬਕ ਸੁਖਮਨ ਬੀਤੀ ਸ਼ਾਮ ...

ਪੂਰੀ ਖ਼ਬਰ »

ਸੇਖਵਾਂ ਆਪਣੇ ਹਲਕੇ ਦੇ ਟਕਸਾਲੀ ਆਗੂਆਂ ਵੱਲ ਧਿਆਨ ਦੇਣ-ਆਗੂ

ਗੁਰਦਾਸਪੁਰ, 18 ਨਵੰਬਰ (ਆਲਮਬੀਰ ਸਿੰਘ)-ਹਲਕਾ ਕਾਦੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂਆਂ ਤੇ ਪਾਰਟੀ ਵਰਕਰਾਂ ਵਲੋਂ ਸੇਵਾ ਸਿੰਘ ਸੇਖਵਾਂ ਦੀ ਜਲਾਲਾਬਾਦ ਤੋਂ ਸ਼ੁਰੂ ਕਰਨ ਵਾਲੀ ਮੁਹਿੰਮ ਦੇ ਵਿਰੋਧ ਵਿਚ ਸ਼ਹਿਰ ਦੇ ਇਕ ਨਿੱਜੀ ਹੋਟਲ ਵਿਖੇ ...

ਪੂਰੀ ਖ਼ਬਰ »

ਸੇਖਵਾਂ ਤੇ ਘੁਬਾਇਆ ਨੇ ਕੰਧਵਾਲਾ ਹਾਜ਼ਰ ਖਾਂ 'ਚ ਅਸਤੀਫ਼ਾ ਦੇਣ ਵਾਲੇ ਅਕਾਲੀਆਂ ਨਾਲ ਕਾਇਮ ਕੀਤਾ ਰਾਬਤਾ

ਮੰਡੀ ਅਰਨੀਵਾਲਾ, 18 ਨਵੰਬਰ (ਨਿਸ਼ਾਨ ਸਿੰਘ ਸੰਧੂ)-ਅਕਾਲੀ ਦਲ ਵਿਚੋਂ ਬਰਖ਼ਾਸਤ ਕੀਤੇ ਗਏ ਬਾਗੀ ਟਕਸਾਲੀ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਅੱਜ ਹਲਕਾ ਜਲਾਲਾਬਾਦ 'ਚ ਅਕਾਲੀ ਦਲ ਤੋਂ ਅਸਤੀਫ਼ਾ ਦੇ ਚੁੱਕੇ ਆਗੂਆਂ ਦਾ ਪਿੰਡ ਕੰਧਵਾਲਾ ਹਾਜਰ ...

ਪੂਰੀ ਖ਼ਬਰ »

ਗੋ ਗਲੋਬਲ ਕੰਸਲਟੈਂਟ ਮੋਗਾ ਨੇ ਅਮਨਦੀਪ ਕੌਰ ਦਾ ਨਿਊਜ਼ੀਲੈਂਡ ਜਾਣ ਦਾ ਸੁਪਨਾ ਸਾਕਾਰ ਕੀਤਾ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟ ਜੋ ਕਿ ਨੇੜੇ ਸਬ-ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਬਹੁਤ ਹੀ ਥੋੜ੍ਹੇ ਸਮੇਂ 'ਚ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਮੋਗਾ ਦੀ ...

ਪੂਰੀ ਖ਼ਬਰ »

ਕੈਨੇਡਾ ਪੜ੍ਹਨ ਵਾਲੇ ਓਵਰ ਆਲ 6.0 (5.5) ਬੈਂਡ ਵਿਦਿਆਰਥੀਆਂ ਨੂੰ ਵੀ ਮਿਲੇਗਾ ਵਰਕ ਪਰਮਿਟ-ਜੇ.ਐਮ.ਓਵਰਸੀਜ਼

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਆਸਟ੍ਰੇਲੀਆ ਤੇ ਕੈਨੇਡਾ ਸਟੱਡੀ ਅਤੇ ਮਲਟੀਪਲ ਵੀਜ਼ਾ ਲਗਵਾਉਣ 'ਚ ਸਹਾਈ ਹੋ ਰਹੀ ਜੇ.ਐਮ. ਓਵਰਸੀਜ਼ ਜੋ ਕਿ ਮੋਗਾ ਸ਼ਹਿਰ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਹੈ, ਦੇ ਸੰਸਥਾ ਪ੍ਰਬੰਧਕ ਗਗਨ ਬਾਂਸਲ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX