ਛੇਹਰਟਾ, 20 ਨਵੰਬਰ (ਵਡਾਲੀ, ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਾਣਾ ਛੇਹਰਟਾ ਅਧੀਨ ਪੈਂਦੇ ਪ੍ਰਤਾਪ ਬਾਜ਼ਾਰ ਛੇਹਰਟਾ ਵਿਖੇ ਆਮ ਆਦਮੀ ਪਾਰਟੀ ਦੇ ਬਾਗੀ ਧੜੇ ਦੇ ਪੀ. ਏ. ਸੀ. ਮੈਂਬਰ ਸ਼ੁਰੇਸ਼ ਕੁਮਾਰ ਸ਼ਰਮਾ ਨੂੰ ਭਰੇ ਬਾਜ਼ਾਰ ਵਿਚ ਉਸ ਦੀ ਦੁਕਾਨ 'ਤੇ ਜਾ ਕੇ ਇਕ ...
ਜ਼ੀਰਾ, 20 ਨਵੰਬਰ (ਜਗਤਾਰ ਸਿੰਘ ਮਨੇਸ, ਮਨਜੀਤ ਸਿੰਘ ਢਿੱਲੋਂ)- ਰੁਜ਼ਗਾਰ ਦੀ ਭਾਲ ਵਿਚ ਮਲੇਸ਼ੀਆ ਗਏ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਆਤਮ ਹੱਤਿਆ ਕਰ ਲਏ ਜਾਣ ਦਾ ਸਮਾਚਾਰ ਹੈ | ਮਿ੍ਤਕ ਲੜਕੇ ਕੁਲਵਿੰਦਰ ਸਿੰਘ (33) ਪੁੱਤਰ ਨਿਰੰਜਨ ਸਿੰਘ ਵਾਸੀ ਕੋਟ ਈਸੇ ਖਾਂ ਜ਼ੀਰਾ ਦੇ ...
ਅਬੋਹਰ/ਸੀਤੋ ਗੁੰਨੋ, 20 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ, ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਖੁੱਬਣ ਨੇੜੇ ਅੱਜ ਕਾਰ ਸਵਾਰ ਲੁਟੇਰੇ ਇਕ ਪੰਪ ਮਾਲਕ ਤੋਂ ਕਰੀਬ ਸਵਾ ਤਿੰਨ ਲੱਖ ਰੁਪਏ ਦੀ ਲੁੱਟ ਕਰਕੇ ਫ਼ਰਾਰ ਹੋ ਗਏ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ...
ਚੰਡੀਗੜ੍ਹ, 20 ਨਵੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਚੰਡੀਗੜ੍ਹ 'ਚ ਲੁਧਿਆਣਾ ਵਿਖੇ ਇਕ ਪ੍ਰਾਈਵੇਟ ਫੈਕਟਰੀ 'ਚ ਅੱਗ ਲੱਗਣ 'ਤੇ ਕੈਮੀਕਲ ਧਮਾਕੇ 'ਚ ਮਾਰੇ ਫਾਇਰ ...
ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਵਲੋਂ ਕੈਬਨਿਟ ਮੰਤਰੀ ਓ.ਪੀ. ਸੋਨੀ ਤੋਂ ਵਾਤਾਵਰਨ ਮਹਿਕਮਾ ਵਾਪਸ ਲੈਣ ਦੇ ਭਾਵੇਂ ਹੋਰ ਵੀ ਕਈ ਕਾਰਨ ਹੋਣਗੇ ਪਰ ਵੱਡਾ ਕਾਰਨ ਐਨ.ਜੀ.ਟੀ. ਵਲੋਂ ਸਰਕਾਰ ਨੂੰ ਹਾਲ ਹੀ ਵਿਚ ਠੋਕਿਆ 50 ਕਰੋੜ ਦਾ ਜੁਰਮਾਨਾ ਵੀ ...
ਚੰਡੀਗੜ੍ਹ, 20 ਨਵੰਬਰ (ਸੁਰਜੀਤ ਸਿੰਘ ਸੱਤੀ)- ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਸੂਬਾ ਕਾਰਜਕਾਰਨੀ ਵਿਚ ਸੱਤ ਹੋਰ ਵਿਅਕਤੀਆਂ ਨੂੰ ਬਤੌਰ 'ਸਪੈਸ਼ਲ ਇਨਵਾਈਟੀ' ਵਜੋਂ ਸ਼ਾਮਿਲ ਕੀਤਾ ਹੈ | ਪਾਰਟੀ ਦੇ ਪੰਜਾਬ ਪ੍ਰਦੇਸ਼ ਜਨਰਲ ਸਕੱਤਰ ਰਾਕੇਸ਼ ਰਠੌਰ ਵਲੋਂ ...
ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਮੰਤਰੀ ਮੰਡਲ ਦੀ ਬੈਠਕ 22 ਨਵੰਬਰ ਨੂੰ ਸੱਦ ਲਈ ਗਈ ਹੈ | ਮਿਲੀ ਜਾਣਕਾਰੀ ਅਨੁਸਾਰ ਮੰਤਰੀ ਮੰਡਲ ਦੀ ਬੈਠਕ ਬਾਅਦ ਦੁਪਹਿਰ 3 ਵਜੇ ਪੰਜਾਬ ਸਿਵਲ ਸਕੱਤਰੇਤ 'ਚ ਬੁਲਾਈ ਗਈ ਹੈ¢ ਇਸ ਸਬੰਧ ਵਿਚ ਰਾਜ ਦੇ ਮੁੱਖ ਸਕੱਤਰ ਵਲੋਂ ...
ਬਠਿੰਡਾ, 20 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਅੰਮਿ੍ਤਸਰ ਜ਼ਿਲ੍ਹੇ ਦੇ ਪਿੰਡ ਅਦਲੀਵਾਲ ਵਿਖੇ ਲੰਘੇ ਦਿਨ ਹੋਏ ਬੰਬ ਧਮਾਕੇ ਤੋਂ ਜਾਰੀ ਹੋਏ ਹਾਈ ਅਲਰਟ ਤਹਿਤ ਬਠਿੰਡਾ ਪੁਲਿਸ ਨੇ ਹਰਕਤ 'ਚ ਆਉਂਦਿਆਂ ਜਿੱਥੇ ਸ਼ਹਿਰ ਦੇ ਪ੍ਰਮੁੱਖ ਥਾਵਾਂ 'ਤੇ ਨਾਕੇਬੰਦੀ ਕਰਕੇ ਜਾਂਚ ...
ਅੰਮਿ੍ਤਸਰ, 20 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਂਝੇ ਤੌਰ 'ਤੇ ਬਿਆਨ ਜਾਰੀ ਕਰਦਿਆਂ ਭਰੋਸਾ ਦਿੱਤਾ ਗਿਆ ਸੀ ਕਿ ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਪੁਰਬ 550 ...
ਚੰਡੀਗੜ੍ਹ, 20 ਨਵੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਚਲਦੇ ਸਮੁੱਚੇ ਡੇਰਿਆਂ ਵਿਚ ਗ਼ੈਰ-ਕਾਨੂੰਨੀ ਸਰਗਰਮੀਆਂ 'ਤੇ ਨਜ਼ਰ ਰੱਖਣ ਲਈ ਹਾਈਕੋਰਟ ਵਲੋਂ ਜਾਰੀ ਕੀਤੇ ਹੁਕਮ ਉਪਰੰਤ ਇਨ੍ਹਾਂ ਡੇਰਿਆਂ 'ਤੇ ਕਥਿਤ ਤੌਰ 'ਤੇ ਨਜ਼ਰ ਨਾ ਰੱਖ ਸਕਣ ...
ਮਲੌਦ, 20 ਨਵੰਬਰ (ਸਹਾਰਨ ਮਾਜਰਾ)-ਕਰੀਬ 20 ਸਾਲਾਂ ਦੇ ਵਕਫ਼ੇ ਤੋਂ ਪੀੜੀ ਦਰ ਪੀੜੀ ਦੇਸੀ ਘੁਲਾੜੀ ਦਾ ਗੁੜ ਬਣਾਉਣ ਦਾ ਧੰਦਾ ਮਿਸ਼ਨਰੀ ਯੁੱਗ ਅਤੇ ਆਧੁਨਿਕਤਾ ਦੇ ਦੌਰ 'ਚ ਖ਼ਤਮ ਹੀ ਹੁੰਦਾ ਜਾ ਰਿਹਾ ਹੈ | ਇਉਂ ਜਾਪਦਾ ਜਿਵੇਂ ਗੁਆਂਢੀ ਸੂਬਿਆਂ ਦੇ ਪ੍ਰਵਾਸੀਆਂ ਦੇ ਹੱਥ ਹੀ ...
ਜਲੰਧਰ, 20 ਨਵੰਬਰ (ਸ਼ਿਵ ਸ਼ਰਮਾ)-ਪੰਜਾਬ ਸ਼ੈਲਰ ਮਾਲਕ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਦੀ ਅਗਵਾਈ ਵਿਚ ਚੰਡੀਗੜ੍ਹ 'ਚ ਸ਼ੈਲਰ ਮਾਲਕਾਂ ਦੇ ਇਕ ਵਫ਼ਦ ਨੇ ਐਫ. ਸੀ. ਆਈ. ਦੇ ਮਹਾਂਪ੍ਰਬੰਧਕ ਪੰਜਾਬ ਅਰਸ਼ਦੀਪ ਸਿੰਘ ਥਿੰਦ ਨੂੰ ਇਕ ਮੰਗ-ਪੱਤਰ ਦੇ ਕੇ ਮੌਜੂਦਾ ਸੀਜ਼ਨ ...
ਅੰਮਿ੍ਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਸ਼ੋ੍ਰਮਣੀ ਕਮੇਟੀ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਨਾਲ ਸਬੰਧਿਤ ਤਿੰਨ ਹਜ਼ਾਰ ...
ਅੰਮਿ੍ਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਥਕ ਮਾਮਲਿਆਂ ਸਬੰਧੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 26 ਨਵੰਬਰ ਨੂੰ ਬੁਲਾਈ ਗਈ ਹੈ | ਜਾਣਕਾਰੀ ਅਨੁਸਾਰ ਸਕੱਤਰੇਤ ਸ੍ਰੀ ...
ਪੋਜੇਵਾਲ ਸਰਾਂ, 20 ਨਵੰਬਰ(ਨਵਾਂਗਰਾਈਾ)-ਪੰਜਾਬ ਸਰਕਾਰ ਵਲੋਂ ਐਮ.ਐੱਚ.ਆਰ .ਡੀ. ਨਵੀ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਸਕੂਲਾਂ ਵਿਚ ਬਣਦੇ ਮਿਡ-ਡੇ-ਮੀਲ ਦੀ ਕੁਕਿੰਗ ਕਾਸਟ 'ਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ | ਡਾਇਰੈਕਟਰ ਸਿੱਖਿਆ ਵਿਭਾਗ (ਐਲੀ.ਸਿ) ਪੰਜਾਬ ਵਲੋਂ ਜਾਰੀ ...
ਝਬਾਲ, 20 ਨਵੰਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਪਿੰਡ ਝਬਾਲ ਵਿਖੇ ਤੜਕਸਾਰ ਪੁਲਿਸ ਪਾਰਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਦੇ ਪ੍ਰਧਾਨ ਭਾਈ ਮਨਜੀਤ ਸਿੰਘ ਝਬਾਲ ਦਾ ਘਰ ਛਾਪੇ ਮਾਰ ਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਲੈ ਗਈ | ਇਸ ਸਬੰਧੀ ਭਾਈ ...
ਅਮਿ੍ੰਤਸਰ, 20 ਨਵੰਬਰ (ਰੇਸ਼ਮ ਸਿੰਘ)-ਭਾਵੇਂ ਕਿ ਅੰਮਿ੍ਤਸਰ ਦੇ ਹੋਏ ਗ੍ਰਨੇਡ ਹਮਲੇ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਨੂੰ ਪਾਕਿਸਤਾਨ ਹਮਲਾ ਗਰਦਾਨਿਆ ਜਾ ਚੁੱਕਾ ਹੈ ਪਰ ਇਸ ਦੇ ਬਾਵਜੂਦ ਇਸ ਧਮਾਕੇ ਕਾਰਨ ਜ਼ਿਲ੍ਹੇ ਭਰ 'ਚ ਸਿੱਖ ਨੌਜਵਾਨਾਂ ਦੀ ...
ਪੋਜੇਵਾਲ ਸਰਾਂ, 20 ਨਵੰਬਰ (ਨਵਾਂਗਰਾਈਾ)-ਪੰਜਾਬ ਸਰਕਾਰ ਸਿੱਖਿਆ ਵਿਭਾਗ ਵਲੋਂ ਸਰਵ ਸਿੱਖਿਆ ਅਭਿਆਨ ਪ੍ਰੋਗਰਾਮ ਤਹਿਤ ਚੱਲ ਰਹੇ ਮਿਡਲ ਸਕੂਲਾਂ ਨੂੰ ਸਿੱਖਿਆ ਵਿਭਾਗ ਅਧੀਨ ਲੈਣ ਦਾ ਫ਼ੈਸਲਾ ਕੀਤਾ | ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਇਕ ਨੋਟੀਫ਼ਿਕੇਸ਼ਨ ...
ਲੁਧਿਆਣਾ, 20 ਨਵੰਬਰ (ਕਵਿਤਾ ਖੁੱਲਰ)-ਸ਼ਮਸ਼ੇਰ ਸਿੰਘ (ਰਿਟ: ਉ. ਸ਼੍ਰੇ. ਕ:) ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ, ਪਾਸੀ ਨਗਰ ਪੱਖੋਵਾਲ ਰੋਡ ਵਿਖੇ ਹੋਇਆ, ਜਿਸ 'ਚ ਵੱਖ ਵੱਖ ਆਗੂਆਂ ਨੇ ਪੁੱਜ ਕੇ ਸਵ: ਸ਼ਮਸ਼ੇਰ ਸਿੰਘ ਨੂੰ ...
ਮੁਜ਼ੱਫਰਨਗਰ, 20 ਨਵੰਬਰ (ਪੀ. ਟੀ. ਆਈ.)-ਅੱਜ ਇਕ ਸੈਸ਼ਨ ਅਦਾਲਤ ਨੇ 9 ਸਾਲ ਪਹਿਲਾਂ ਇਸ ਜ਼ਿਲ੍ਹੇ ਵਿਚ ਹਰਸੋਲੀ ਵਿਖੇ ਪੁਰਾਣੇ ਝਗੜੇ ਨੂੰ ਲੈ ਕੇ ਦੋ ਗਰੁੱਪਾਂ ਵਿਚਕਾਰ ਹੋਏ ਝਗੜੇ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੇ ਮਾਮਲੇ ਵਿਚ 7 ਵਿਅਕਤੀਆਂ ਨੂੰ ਫਾਂਸੀ ਦੀ ਸਜ਼ਾ ...
ਜਾਡਲਾ, 20 ਨਵੰਬਰ (ਬੱਲੀ)-ਅੱਜ ਭਾਰਤੀ ਕਮਿਊਨਿਸਟ ਪਾਰਟੀ (ਐਮ. ਐਲ.) ਐਨ.ਡੀ. ਵਲੋਂ ਪਿੰਡ ਸ਼ਹਾਬਪੁਰ ਵਿਖੇ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ 26ਵੀਂ ਬਰਸੀ ਮੌਕੇ ਸਿਆਸੀ ਕਾਨਫ਼ਰੰਸ ਕੀਤੀ ਗਈ | ਕਾਮਰੇਡ ਅਜਮੇਰ ਸਿੰਘ ਸਮਰਾ ਵਲੋਂ ਸ਼ਹੀਦੀ ਯਾਦਗਾਰ ਉੱਤੇ ਝੰਡਾ ...
ਫ਼ਰੀਦਕੋਟ, 20 ਨਵੰਬਰ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਇਸ ਸਾਲ ਮਈ ਮਹੀਨੇ 'ਚ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤੇ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸਬੰਧਿਤ ਦੋ ਖਾੜਕੂਆਂ ਵਿਰੁੱਧ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਮਨਜ਼ੂਰੀ ਨਾ ਮਿਲਣ ਕਰਕੇ ਅਦਾਲਤੀ ...
ਵਰਧਾ (ਮਹਾਰਾਸ਼ਟਰ), 20 ਨਵੰਬਰ (ਏਜੰਸੀ)-ਮਹਾਰਾਸ਼ਟਰ ਦੇ ਵਰਧਾ ਵਿਚ ਫ਼ੌਜ ਦੇ ਅਸਲਾ ਡੀਪੂ 'ਚ ਹੋਏ ਧਮਾਕੇ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 10 ਹੋਰ ਜ਼ਖ਼ਮੀ ਹੋ ਗਏ ਜਿਨ੍ਹਾਂ 'ਚੋਂ 4 ਦੀ ਹਾਲਤ ਗੰਭੀਰ ਹੈ | ਇਕ ਰੱਖਿਆ ਬੁਲਾਰੇ ਨੇ ਦੱਸਿਆ ਕਿ ਇਹ ਧਮਾਕਾ ਸਵੇਰੇ ਕਰੀਬ 7 ...
ਨਵੀਂ ਦਿੱਲੀ, 20 ਨਵੰਬਰ (ਉਪਮਾ ਡਾਗਾ ਪਾਰਥ)-ਸੀ. ਬੀ. ਆਈ. ਜਿਹੇ ਸੰਵੇਦਨਸ਼ੀਲ ਮਾਮਲੇ 'ਚ ਭੇਦ ਗੁਪਤ ਰੱਖਣ 'ਚ ਕੁਤਾਹੀ ਵਰਤਣ ਤੋਂ ਖਫ਼ਾ ਸੁਪਰੀਮ ਕੋਰਟ ਨੇ ਸਬੰਧਿਤ ਕੇਸ ਦੀ ਸੁਣਵਾਈ 29 ਨਵੰਬਰ 'ਤੇ ਪਾ ਦਿੱਤੀ ਹੈ | ਸੁਪਰੀਮ ਕੋਰਟ ਨੇ ਕੇਂਦਰੀ ਵਿਜੀਲੈਂਸ ਕਮਿਸ਼ਨ ਸੀ. ਵੀ. ...
ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-ਅੰਮਿ੍ਤਸਰ ਗ੍ਰਨੇਡ ਹਮਲੇ ਦੀ ਘਟਨਾ ਦੇ ਸਬੰਧ 'ਚ ਆਪਣੇ ਵਿਰੁੱਧ ਲਾਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਗ਼ੈਰ-ਜ਼ਰੂਰੀ ਅਤੇ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਦੱਸਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ...
ਸ੍ਰੀਨਗਰ, 20 ਨਵੰਬਰ (ਮਨਜੀਤ ਸਿੰਘ)- ਜੰਮੂ-ਕਸ਼ਮੀਰ 'ਚ ਪੰਚਾਇਤ ਚੋਣਾਂ ਦੇ ਦੂਜੇ ਪੜਾਅ ਤਹਿਤ ਜੰਮੂ-ਕਸ਼ਮੀਰ ਦੇ 15 ਜ਼ਿਲਿ੍ਹਆਂ ਦੇ 43 ਬਲਾਕਾਂ 'ਚ ਚੋਣ ਪ੍ਰੀਕ੍ਰਿਆ ਸ਼ਾਂਤੀਪੁਰਨ ਢੰਗ ਨਾਲ ਪੂਰੀ ਹੋ ਗਈ ਹੈ | ਚੋਣ ਅਧਿਕਾਰੀ ਸ਼ਾਲੀਲ ਕਾਬਰਾ ਨੇ ਦੱਸਿਆ ਕਿ ਦੂਜੇ ਪੜਾਅ ...
ਅੰਮਿ੍ਤਸਰ, 20 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਤੋਂ ਅਗਵਾ ਕੀਤੇ ਬਲੋਚ ਨਾਗਰਿਕਾਂ ਦੀ ਰਿਹਾਈ ਨੂੰ ਲੈ ਕੇ ਅੱਜ ਪਾਕਿਸਤਾਨ ਦੇ ਕਰਾਚੀ ਸ਼ਹਿਰ 'ਚ ਉੱਥੋਂ ਦੇ ਸਥਾਨਕ ਨਾਗਰਿਕਾਂ ਵਲੋਂ ਖ਼ੂਫ਼ੀਆ ਏਜੰਸੀ ਆਈ. ਐਸ. ਆਈ. ਅਤੇ ਪਾਕਿਸਤਾਨੀ ਫ਼ੌਜ ...
ਲੁਧਿਆਣਾ, 20 ਨਵੰਬਰ (ਸਲੇਮਪੁਰੀ)-ਐਸੋਸੀਏਸ਼ਨ ਆਫ਼ ਲੁਧਿਆਣਾ ਯੂਰੋਲੌਜਿਸਟਸ ਵਲੋਂ ਨਾਰਥ ਯੂਰੋਲੌਜੀਕਲ ਸੁਸਾਇਟੀ ਆਫ਼ ਇੰਡੀਆ ਦੇ ਸਹਿਯੋਗ ਨਾਲ ਲੁਧਿਆਣਾ ਵਿਚ ਪਿਸ਼ਾਬ ਰੋਗਾਂ ਦੇ ਮਾਹਿਰ ਸਰਜਨਾਂ ਤੇ ਡਾਕਟਰਾਂ ਦੀ ਉੱਤਰੀ ਭਾਰਤ ਖਿੱਤੇ ਦੀ ਸਾਲਾਨਾ ਕਾਨਫ਼ਰੰਸ ...
ਗੁਰੂਗ੍ਰਾਮ, 20 ਨਵੰਬਰ (ਅ. ਬ.)-ਭਾਰਤ ਦਾ ਸਭ ਤੋਂ ਭਰੋਸੇਮੰਦ ਬ੍ਰਾਂਡ ਸੈਮਸੰਗ ਨੇ ਅੱਜ ਭਾਰਤ 'ਚ ਗਲੈਕਸੀ ਏ 9 ਲਾਂਚ ਕੀਤਾ | ਇਹ ਦੁਨੀਆ ਦਾ ਪਹਿਲਾ ਫ਼ੋਨ ਹੈ ਜਿਸ 'ਚ ਪਿਛਲੇ ਪਾਸੇ ਚਾਰ ਕੈਮਰੇ ਹਨ ਅਤੇ ਸਾਹਮਣੇ ਇਕ ਕੈਮਰਾ ਹੈ | ਇਹ ਫ਼ੋਨ ਬਹੁਤ ਹੀ ਦਿਲਖਿਚਵਾਂ, ਡਬਲ ਟਿਊਨ, ...
ਲੁਧਿਆਣਾ, 20 ਨਵੰਬਰ (ਪੁਨੀਤ ਬਾਵਾ)-ਕੁਲਾਰ ਸੰਨਜ਼ ਦੇ ਮੈਨੇਜਿੰਗ ਪਾਰਟਨਰ ਅਤੇ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਇਕੋ-ਇਕ ਸਿੱਖ ਤੇ ਪੰਜਾਬੀ ਸਨਅਤਕਾਰ ਹਨ, ਜਿਨ੍ਹਾਂ ਨੂੰ ਲੰਡਨ ...
ਲੁਧਿਆਣਾ, 20 ਨਵੰਬਰ (ਕਵਿਤਾ ਖੁੱਲਰ)-ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ-ਰਹਿਮਾਨ ਸਾਨੀ ਲੁਧਿਆਣਵੀ ਨੇ ਐਲਾਨ ਕੀਤਾ ਹੈ ਕਿ 12 ਰਬੀ-ਉਲ-ਅੱਵਲ (12 ਵਫਾਤ) ਦਾ ਪਵਿੱਤਰ ਦਿਹਾੜਾ 21 ਨਵੰਬਰ ਨੂੰ ਪੰਜਾਬ ਭਰ ਵਿਚ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ 12 ਰਬੀ-ਉਲ-ਅੱਵਲ ਦਾ ...
ਅੰਮਿ੍ਤਸਰ, 20 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਕਰੀਬ ਚਾਰ ਸਾਲ ਪਹਿਲਾਂ ਸੂਬੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਵਾਹਨਾਂ 'ਤੇ ਇਕ ਨਿੱਜੀ ਕੰਪਨੀ ਵਲੋਂ ਹਾਈ ਸਿਕਓਰਿਟੀ ਨੰਬਰ ਪਲੇਟਾਂ ਲਗਾਉਣ ਦਾ ਜਿਹੜਾ ਕੰਮ ਬੰਦ ਕਰਵਾ ਦਿੱਤਾ ਗਿਆ ਸੀ, ਉਹ ...
ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ)-ਬਾਲੀਵੁੱਡ ਦੇ ਅਦਾਕਾਰ ਅਕਸ਼ੇ ਕੁਮਾਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵਲੋਂ 21 ...
ਪੰਚਕੂਲਾ, 20 ਨਵੰਬਰ (ਕਪਿਲ)-25 ਅਗਸਤ 2017 ਨੂੰ ਡੇਰਾ ਸਿਰਸਾ ਦੇ ਮੁਖੀ ਨੂੰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਲੋਂ ਸਾਧਵੀਂਆਂ ਦਾ ਸਰੀਰਕ ਸੋਸ਼ਣ ਕਰਨ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਭੜਕੇ ਦੰਗਿਆਂ ਦੇ ਮਾਮਲੇ ਵਿਚ ਪੰਚਕੂਲਾ ...
ਸਮਾਣਾ, 20 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸੰਗਰੂਰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਖ਼ਾਲਿਸਤਾਨ ਗ਼ਦਰ ਫੋਰਸ ਦੇ ਜਤਿੰਦਰ ਸਿੰਘ ਦੇ ਮਾਤਾ-ਪਿਤਾ ਪੁਲਿਸ ਦੀ ਕਹਾਣੀ ਨੂੰ ਸੱਚ ਨਹੀਂ ਮੰਨਦੇ | ਉਨ੍ਹਾਂ ਦਾ ਮੰਨਣਾ ਹੈ ਕਿ ਉਨ੍ਹਾਂ ਦਾ ਪੁੱਤਰ ਨਿਰਦੋਸ਼ ਹੈ ਅਤੇ ਉਹ ...
ਜਲੰਧਰ, 20 ਨਵੰਬਰ (ਮੇਜਰ ਸਿੰਘ)-ਸਰਕਾਰੀ ਮਾਲਕੀ ਹੇਠਲੀਆਂ ਜਲੰਧਰ ਤੇ ਹੋਰਨਾਂ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਨੂੰ ਜਾਣ ਵਾਲੀਆਂ 15 ਬੱਸਾਂ ਨੂੰ ਦਿੱਲੀ ਟਰਾਂਸਪੋਰਟ ਵਿਭਾਗ ਨੇ ਰੋਕ ਦਿੱਤਾ ਹੈ, ਜਦਕਿ ਨਿੱਜੀ ਕੰਪਨੀ ਦੀਆਂ ਬੱਸਾਂ ਧੜੱਲੇ ਨਾਲ ਚੱਲ ਰਹੀਆਂ ਹਨ | ...
ਅੰਮਿ੍ਤਸਰ, 20 ਨਵੰਬਰ (ਸ਼ੈਲੀ)-ਰੈਕ ਦੀ ਕਮੀ ਦੇ ਚਲਦਿਆਂ ਫ਼ਿਰੋਜ਼ਪੁਰ ਡਵੀਜ਼ਨ ਨੇ ਅੰਮਿ੍ਤਸਰ ਤੋਂ ਹਾਵੜਾ ਵਿਚਾਲੇ ਚੱਲਣ ਵਾਲੀ 13006 ਹਾਵੜਾ ਮੇਲ ਨੂੰ 21 ਨਵੰਬਰ ਲਈ ਰੱਦ ਕਰ ਦਿੱਤਾ ਹੈ | ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਅਧਿਕਾਰੀ ਨੇ ਦੱਸਿਆ ਕਿ ਹਾਵੜਾ ਤੋਂ ਆਉਣ ...
ਝਾਬੂਆ (ਮੱਧ ਪ੍ਰਦੇਸ਼), 20 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਬੈਕਿੰਗ ਪ੍ਰਣਾਲੀ 'ਚ ਕਾਲੇ ਧਨ ਨੂੰ ਵਾਪਸ ਲਿਆਉਣ ਲਈ ਅਸੀਂ ਨੋਟਬੰਦੀ ਵਰਗੀ ਤੇਜ਼ ਦਵਾਈ ਦਾ ਇਸਤੇਮਾਲ ਕੀਤਾ ਅਤੇ ਦੇਸ਼ 'ਚ ਡੰੂਘੀਆਂ ਜੜ੍ਹਾਂ ਤੱਕ ਫ਼ੈਲੇ ਭਿ੍ਸ਼ਟਾਚਾਰ ਨੂੰ ...
ਇਸਲਾਮਾਬਾਦ, 20 ਨਵੰਬਰ (ਪੀ. ਟੀ. ਆਈ.)-ਇਸਲਾਮਾਬਾਦ ਹਾਈਕੋਰਟ ਨੇ ਕਿਹਾ ਕਿ ਪਾਕਿਸਤਾਨ ਵਾਪਸ ਪਰਤ ਕੇ ਘੋਰ ਦੇਸ਼ਧ੍ਰੋਹ ਦੇ ਮੁਕੱਦਮੇ ਦਾ ਸਾਹਮਣਾ ਕਰਨਾ ਪਾਕਿ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਲਈ ਚੰਗਾ ਹੋਵੇਗਾ | ਅਦਾਲਤ ਨੇ ਮੁਸ਼ੱਰਫ਼ ਦੇ ਵਕੀਲ ਨੂੰ ...
ਇਸਲਾਮਾਬਾਦ, 20 ਨਵੰਬਰ (ਏਜੰਸੀ)- ਪਾਕਿਸਤਾਨ ਦੀ ਤਾਕਤਵਰ ਫ਼ੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੇ ਦੇਸ਼ ਨੇ ਅਫਗਾਨਿਸਤਾਨ 'ਚ ਸ਼ਾਂਤੀ ਦੀ ਬਹਾਲੀ ਲਈ ਕਿਸੇ ਵੀ ਹੋਰ ਦੇਸ਼ ਨਾਲੋਂ ਵਧੇਰੇ ਯੋਗਦਾਨ ਦਿੱਤਾ ਹੈ | ਜਨਰਲ ਬਾਜਵਾ ਦਾ ਇਹ ...
ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਦਿੱਲੀ ਹਵਾਈ ਅੱਡੇ 'ਤੇ ਅੱਜ ਪੁਲਿਸ ਦੇ ਵਿਸ਼ੇਸ਼ ਸੈਲ ਨੇ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਦੀਨ ਦੇ ਇਕ ਅੱਤਵਾਦੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਅੱਤਵਾਦੀ ਦਾ ਨਾਂਅ ਅੰਸਾਰ ਉਲ ਹਕ ਦੱਸਿਆ ਜਾ ਰਿਹਾ ਹੈ | ਪੁਲਿਸ ...
ਅਹਿਮਦਾਬਾਦ, 20 ਨਵੰਬਰ (ਪੀ. ਟੀ. ਆਈ.)-ਅਗਸਤ 2015 'ਚ ਰਾਖਵਾਂਕਰਨ ਨੂੰ ਲੈ ਕੇ ਹੋਈ ਹਿੰਸਾ ਲਈ ਪਾਟੀਦਾਰ ਆਗੂ ਹਾਰਦਿਕ ਪਟੇਲ ਅਤੇ ਉਸ ਦੇ ਸਾਥੀਆਂ ਿਖ਼ਲਾਫ਼ ਦਰਜ ਰਾਜ-ਧ੍ਰੋਹ ਦੇ ਮਾਮਲੇ 'ਚ ਅੱਜ ਇੱਥੋਂ ਦੀ ਇਕ ਸੈਸ਼ਨ ਅਦਾਲਤ ਨੇ ਦੋੋਵਾਂ ਿਖ਼ਲਾਫ਼ ਦੋਸ਼ ਤੈਅ ਕੀਤੇ | ਸੈਸ਼ਨ ...
ਵਾਸ਼ਿੰਗਟਨ, 20 ਨਵੰਬਰ (ਏਜੰਸੀ)-ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪੁੱਤਰੀ ਅਤੇ ਵਾਈਟ ਹਾਊਸ ਦੀ ਮੁੱਖ ਸਲਾਹਕਾਰ ਇਵਾਂਕਾ ਟਰੰਪ ਨੇ ਪਿਛਲੇ ਸਾਲ ਸਰਕਾਰੀ ਕੰਮਕਾਜ ਨਾਲ ਸਬੰਧਿਤ ਸੈਂਕੜੇ ਈ-ਮੇਲ ਆਪਣੇ ਨਿੱਜੀ ਅਕਾਊਾਟ ਤੋਂ ਭੇਜੀਆਂ ਸਨ | 'ਵਾਸ਼ਿੰਗਟਨ ਪੋਸਟ' ਦੀ ਖ਼ਬਰ 'ਚ ...
ਸ਼ਿਕਾਗੋ, 20 ਨਵੰਬਰ (ਏਜੰਸੀ)-ਅਮਰੀਕਾ ਦੇ ਸ਼ਿਕਾਗੋ 'ਚ ਇਕ ਹਸਪਤਾਲ 'ਚ ਗੋਲੀਬਾਰੀ 'ਚ 4 ਲੋਕਾਂ ਦੀ ਮੌਤ ਹੋ ਗਈ, ਜਿਸ 'ਚ ਹਸਪਤਾਲ ਦੀਆਂ ਦੋ ਮਹਿਲਾ ਕਰਮਚਾਰੀ, ਇਕ ਪੁਲਿਸ ਕਰਮੀ ਤੇ ਹਮਲਾਵਰ ਖੁਦ ਸ਼ਾਮਿਲ ਹੈ | ਸ਼ਿਕਾਂਗੋ ਦੇ ਮੇਅਰ ਰੇਹਮ ਇਮੈਨੁਅਲ ਨੇ ਪੁਸ਼ਟੀ ਕਰਦੇ ਹੋਏ ...
ਨਵੀਂ ਦਿੱਲੀ, 20 ਨਵੰਬਰ (ਏਜੰਸੀ)- ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਸੀ.) ਵਲੋਂ ਦੇਸ਼ ਭਰ ਦੇ 92 ਸ਼ਹਿਰਾਂ 'ਚ 2,296 ਕੇਂਦਰਾਂ 'ਤੇ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (ਸੀ.ਟੀ.ਈ.ਟੀ. ) ਦੇ 11ਵੇਂ ਸੰਸਕਰਣ ਦੀ ਪ੍ਰੀਖਿਆ 9 ਦਸੰਬਰ ਦਿਨ ਬੁੱਧਵਾਰ ਨੂੰ ਕਰਵਾਈ ਜਾ ਰਹੀ ...
ਵਾਸ਼ਿੰਗਟਨ, 20 ਨਵੰਬਰ (ਪੀ. ਟੀ. ਆਈ.)-ਅਮਰੀਕਾ ਦੇ ਇਕ ਫੈਡਰਲ ਜੱਜ ਨੇ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਣ ਵਾਲੇ ਲੋਕਾਂ ਨੂੰ ਪਨਾਹ ਦੇਣ ਤੋਂ ਇਨਕਾਰ ਕਰਨ ਦੇ ਟਰੰਪ ਪ੍ਰਸ਼ਾਸਨ ਦੇ ਹੁਕਮ ਨੂੰ ਆਰਜ਼ੀ ਤੌਰ 'ਤੇ ਰੋਕ ਦਿੱਤਾ ਹੈ | ਰਾਸ਼ਟਰਪਤੀ ਡੋਨਾਲਡ ...
ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ 26.20 ਲੱਖ ਏਕੜ ਦੇ ਖੇਤਰ 'ਚ ਕਣਕ ਦੀ ਬਿਜਾਈ ਕੀਤੀ ਜਾ ਚੁੱਕੀ ਹੈ ਜੋ ਕਿ ਸੂਬੇ 'ਚ ਕਣਕ ਦੀ ਬਿਜਾਈ ਅਧੀਨ ਆਉਂਦੇ ਕੁੱਲ ਰਕਬੇ ਦਾ 77 ਫ਼ੀਸਦੀ ਹਿੱਸਾ ਬਣਦਾ ਹੈ | ਖੇਤੀਬਾੜੀ ਡਾਇਰੈਕਟਰ ਜਸਬੀਰ ਸਿੰਘ ਬੈਂਸ ਨੇ ਦੱਸਿਆ ਕਿ ...
ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਪਾਕਿਸਤਾਨ ਨੇ ਇਸ ਵਾਰ 3800 ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ 21-30 ਨਵੰਬਰ ਤਕ ਵੀਜ਼ੇ ਜਾਰੀ ਕੀਤੇ ਹਨ | ਪਾਕਿਸਤਾਨ ਹਾਈ ਕਮਿਸ਼ਨ ਵਲੋਂ ਜਾਰੀ ਇਕ ਬਿਆਨ 'ਚ ਦੱਸਿਆ ਗਿਆ ...
ਨਵੀਂ ਦਿੱਲੀ, 20 ਨਵੰਬਰ (ਪੀ. ਟੀ. ਆਈ.)-ਆਮਦਨ ਟੈਕਸ ਵਿਭਾਗ ਨੇ ਕਿਹਾ ਕਿ ਪੈਨ ਕਾਰਡ ਬਣਾਉਣ ਲਈ ਦਿੱਤੀਆਂ ਜਾਣ ਵਾਲੀਆਂ ਅਰਜ਼ੀਆਂ 'ਚ ਪਿਤਾ ਦਾ ਨਾਂਅ ਲਿਖਣਾ ਲਾਜ਼ਮੀ ਨਹੀਂ ਹੈ ਜੇਕਰ ਅਰਜ਼ੀਕਾਰ ਸਿਰਫ਼ ਆਪਣੀ ਮਾਤਾ ਨਾਲ ਹੀ ਰਹਿ ਰਿਹਾ ਹੈ | ਕੇਂਦਰੀ ਡਾਇਰੈਕਟ ਟੈਕਸ ਬੋਰਡ (ਸੀ. ਬੀ. ਡੀ. ਟੀ.) ਨੇ ਇਕ ਨੋਟੀਫਿਕੇਸ਼ਨ 'ਚ ਆਮਦਨ ਟੈਕਸ ਦੇ ਨਿਯਮਾਂ 'ਚ ਬਦਲਾਅ ਕੀਤੇ ਹਨ ਅਤੇ ਕਿਹਾ ਹੈ ਕਿ ਅਰਜ਼ੀ 'ਚ ਇਸ ਸਬੰਧੀ ਚੋਣ ਕੀਤੀ ਜਾ ਸਕੇਗੀ, ਜੇਕਰ ਅਰਜ਼ੀਕਾਰ ਸਿਰਫ਼ ਆਪਣੀ ਮਾਤਾ ਨਾਲ ਹੀ ਰਹਿ ਰਿਹਾ ਹੈ ਤਾਂ ਉਸ ਨੂੰ ਆਪਣੀ ਅਰਜ਼ੀ 'ਚ ਪਿਤਾ ਦਾ ਨਾਂਅ ਭਰਨ ਦੀ ਲੋੜ ਨਹੀਂ ਹੈ | ਇਸ ਤੋਂ ਪਹਿਲਾਂ ਪੈਨ ਕਾਰਡ ਲਈ ਦਿੱਤੀਆਂ ਜਾਣ ਵਾਲੀਆਂ ਅਰਜ਼ੀਆਂ 'ਚ ਪਿਤਾ ਦਾ ਨਾਂਅ ਲਾਜ਼ਮੀ ਤੌਰ 'ਤੇ ਲਿਖਿਆ ਜਾਂਦਾ ਸੀ | ਨਵੇਂ ਨਿਯਮ 5 ਦਸੰਬਰ ਤੋਂ ਲਾਗੂ ਹੋਣਗੇ |
ਹਨੋਈ, 20 ਨਵੰਬਰ (ਏਜੰਸੀ)-ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਆਪਣੇ ਹਮਰੁਤਬਾ ਵਿਅਤਨਾਮ ਦੇ ਨਗੁਏਨ ਫੂ ਤਰੋਂਗ ਨਾਲ ਉਤਪਾਦਕ ਅਤੇ ਵਿਆਪਕ ਗੱਲਬਾਤ ਦਾ ਆਯੋਜਨ ਕਰਦੇ ਹੋਏ ਭਾਰਤ ਅਤੇ ਵੀਅਤਨਾਮ ਨੇ ਰੱਖਿਆ, ਤੇਲ ਅਤੇ ਗੈਸ ਖੇਤਰਾਂ 'ਚ ਦੁਵੱਲੇ ਰਣਨੀਤਕ ...
ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਦਿੱਲੀ ਪੁਲਿਸ ਨੇ ਅੱਜ ਦੋ ਅੱਤਵਾਦੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ, ਪੁਲਿਸ ਨੂੰ ਸ਼ੱਕ ਹੈ ਕਿ ਦੋਵੇਂ ਪਹਾੜਗੰਜ ਇਲਾਕੇ 'ਚ ਲੁਕੇ ਹੋਏ ਹਨ | ਦਿੱਲੀ ਪੁਲਿਸ ਨੇ ਆਮ ਲੋਕਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਜੇਕਰ ਕੋਈ ਉਕਤ ...
ਨਵੀਂ ਦਿੱਲੀ, 20 ਨਵੰਬਰ (ਪੀ. ਟੀ. ਆਈ.)-ਜੰਮੂ-ਕਸ਼ਮੀਰ 'ਚ ਸਾਲ 2016 ਦੌਰਾਨ ਇਕ ਫ਼ੌਜੀ ਕੈਂਪ 'ਤੇ ਅੱਤਵਾਦੀ ਹਮਲੇ ਦੇ ਮਾਮਲੇ 'ਚ ਅੱਜ ਰਾਸ਼ਟਰੀ ਜਾਂਚ ਏਜੰਸੀ (ਐਨ. ਏ. ਆਈ.) ਨੇ ਪਾਕਿ ਸਥਿਤ ਅੱਤਵਾਦੀ ਜੱਥੇਬੰਦੀ ਜੈਸ਼-ਏ-ਮੁਹੰਮਦ ਦੇ ਉਪ ਮੁਖੀ ਅਤੇ ਮੌਲਾਨਾ ਮਸੂਦ ਅਜ਼ਹਰ ਦੇ ...
ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਮਾੜੀ ਆਰਥਿਕ ਸਥਿਤੀ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਦੇ ਮੌਜੂਦਾ ਵਿੱਤੀ ਘਾਟੇ ਵਿਚਕਾਰ, ਇਕ ਵਿਸ਼ਲੇਸ਼ਣ ਰਿਪੋਰਟ 'ਚ ਕਿਹਾ ਗਿਆ ਹੈ, ਕਿ ਦੇਸ਼ (ਪਾਕਿ) ਕਈ ਸਾਲਾਂ ਤੋਂ ਆਪਣੇ ਵਿੱਤੀ ਸਾਧਨਾਂ ਤੋਂ ਬਾਹਰਾ ਹੋ ਕੇ ਖਰਚ ਕਰ ਰਿਹਾ ਹੈ | ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX