ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 3 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550

ਸੰਗਰੂਰ

ਗੁਰਦੁਆਰਾ ਹਾਅ ਦਾ ਨਾਅਰਾ ਤੋਂ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਮਲੇਰਕੋਟਲਾ, 20 ਨਵੰਬਰ (ਕੁਠਾਲਾ) - ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਦਿਹਾੜੇ 'ਤੇ ਅੱਜ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਮਲੇਰਕੋਟਲਾ ਸ਼ਹਿਰ ਦੀਆਂ ਸਮੁੱਚੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਸਜਾਏ ਗਏ ਨਗਰ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿਚੋਂ ਬਰੀ

ਸੰਗਰੂਰ, 20 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਗੋਰਵ ਕਾਲੀਆ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿਚੋਂ ਦੋ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਿੰਦਰ ਪਾਲ ਕਰਤਾਰਪੁਰਾ ਨੇ ਦੱਸਿਆ ਕਿ ਪੁਲਿਸ ਥਾਣਾ ...

ਪੂਰੀ ਖ਼ਬਰ »

ਸ਼ਹਿਰ ਦਾ ਮੁੱਖ ਬਾਜ਼ਾਰ ਟ੍ਰੈਫਿਕ ਸਮੱਸਿਆ ਨਾਲ ਬੁਰੀ ਤਰ੍ਹਾਂ ਘਿਰਿਆ

ਅਮਰਗੜ੍ਹ, 20 ਨਵੰਬਰ (ਬਲਵਿੰਦਰ ਸਿੰਘ ਭੁੱਲਰ) - ਅਮਰਗੜ੍ਹ ਸ਼ਹਿਰ ਦਾ ਮੁੱਖ ਬਾਜ਼ਾਰ ਹਰ ਸਮੇਂ ਟ੍ਰੈਫਿਕ ਸਮੱਸਿਆ ਨਾਲ ਬੁਰੀ ਤਰਾਂ ਘਿਰਿਆ ਰਹਿੰਦਾ ਹੈ | ਇਸ ਸ਼ਹਿਰ ਦੀਆਂ 85 ਫੀਸਦੀ ਦੁਕਾਨਾਂ ਜਾਂ ਸ਼ੋਅਰੂਮ ਮਾਲੇਰਕੋਟਲਾ ਤੋਂ ਪਟਿਆਲਾ ਜਾਣ ਵਾਲੇ ਇਸੇ ਸੜਕੀ ਮੁੱਖ ...

ਪੂਰੀ ਖ਼ਬਰ »

10 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਹੰਡਿਆਇਆ, 20 ਨਵੰਬਰ (ਗੁਰਜੀਤ ਸਿੰਘ ਖੱੁਡੀ)-ਪੁਲਿਸ ਚੌਕੀ ਹੰਡਿਆਇਆ ਵਲੋਂ ਪਿੰਡ ਕੋਠੇ ਚੂੰਘਾਂ ਨੇੜੇ ਨਾਕਾ ਲਗਾਇਆ ਹੋਇਆ ਸੀ ਤਾਂ ਧੌਲੇ ਵਾਲੇ ਪਾਸੇ ਤੋਂ ਆਉਂਦੇ ਇਕ ਵਿਅਕਤੀ ਪਾਸੋਂ 10 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਹੋਈਆਂ | ਹੌਲਦਾਰ ਯਾਦਵਿੰਦਰ ਸਿੰਘ ਨੇ ...

ਪੂਰੀ ਖ਼ਬਰ »

252 ਬੋਤਲਾਂ ਸ਼ਰਾਬ ਬਰਾਮਦ

ਸ਼ੇਰਪੁਰ, 20 ਨਵੰਬਰ (ਦਰਸ਼ਨ ਸਿੰਘ ਖੇੜੀ) - ਥਾਣਾ ਸ਼ੇਰਪੁਰ ਦੇ ਥਾਣਾ ਮੁਖੀ ਚੌਧਰੀ ਮਨੋਜ ਗੋਰਸੀ (ਪ੍ਰੋਬੇਸ਼ਨ) ਡੀ.ਐਸ.ਪੀ ਨੇ ਦੱਸਿਆ ਕਿ ਏ.ਐਸ.ਆਈ ਗੁਰਦੇਵ ਸਿੰਘ ਵਲੋਂ ਬੇਅੰਤ ਸਿੰਘ ਪੁੱਤਰ ਹਰਮਿੰਦਰ ਸਿੰਘ ਵਾਸੀ ਗੁਰਮਾਂ ਤੋਂ 252 ਬੋਤਲਾਂ ਠੇਕਾ ਸ਼ਰਾਬ ਦੇਸੀ ...

ਪੂਰੀ ਖ਼ਬਰ »

ਇੰਡੀਅਨ ਓਵਰਸੀਜ਼ ਕਾਂਗਰਸ ਪੰਜਾਬ 'ਚ ਸ਼ੁਰੂ ਕਰੇਗੀ ਨਵੀਂ ਮੁਹਿੰਮ

ਅਹਿਮਦਗੜ੍ਹ, 20 ਨਵੰਬਰ (ਰਵਿੰਦਰ ਪੁਰੀ) - ਇੰਡੀਅਨ ਓਵਰਸੀਜ ਕਾਂਗਰਸ ਪੰਜਾਬ ਦੇ ਪਿੰਡਾਂ ਵਿਚ ਸਿਹਤ ਅਤੇ ਸਿੱਖਿਆ ਸਹੂਲਤਾਂ ਨੂੰ ਹੋਰ ਪ੍ਰੱਫੁਲਿਤ ਕਰਨ ਲਈ ਜਲਦ ਹੀ ਮੁਹਿੰਮ ਸ਼ੁਰੂ ਕਰੇਗੀ | ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ ਦੇ ਪ੍ਰਧਾਨ ਸ. ਦਵਿੰਦਰ ਸਿੰਘ ਗਰਚਾ ...

ਪੂਰੀ ਖ਼ਬਰ »

ਨਰਸਿੰਗ ਕੋਰਸਾਂ ਵਿਚ ਦਾਖ਼ਲਾ 30 ਤੱਕ ਵਧਿਆ

ਸੰਗਰੂਰ, 20 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਲਾਈਫ਼ ਗਾਰਡ ਨਰਸਿੰਗ ਇੰਸਟੀਚਿਊਟ ਭਿੰਡਰਾਂ ਵਿਖੇ ਏ.ਐਨ.ਐਮ., ਜੀ.ਐਨ.ਐਮ., ਬੇਸਿਕ ਬੀ.ਐਸ.ਸੀ. ਤੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕੋਰਸ ਕਰਨ ਲਈ ਸੈਸ਼ਨ 2018-19 ਦੌਰਾਨ ਵਿਦਿਆਰਥੀ ਵਰਗ ਵਿਚ ਕਾਫ਼ੀ ਉਤਸ਼ਾਹ ...

ਪੂਰੀ ਖ਼ਬਰ »

ਮੂਣਕ ਵਿਖੇ ਰੁਜ਼ਗਾਰ ਮੇਲਾ ਅੱਜ

ਮੂਣਕ, 20 ਨਵੰਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਸਾਬਕਾ ਮੁੱਖ ਮੰਤਰੀ ਤੇ ਹਲਕਾ ਵਿਧਾਇਕ ਬੀਬੀ ਰਾਜਿੰਦਰ ਕੌਰ ਭੱਠਲ ਦੇ ਯਤਨਾਂ ਸਦਕਾ ਸਥਾਨ ਆਈ.ਟੀ.ਆਈ. ਵਿਖੇ 21 ਨਵੰਬਰ ਨੂੰ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਦੀਆਂ ਤਿਆਰੀਆਂ ਸਬੰਧੀ ਐਸ.ਡੀ.ਐਮ. ਮੂਣਕ ਸ: ਸੂਬਾ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਵਲੋਂ ਖੇਡਦਿਆਂ ਕੰਬੋਜ ਸਕੂਲ ਦੇ ਪਹਿਲਵਾਨਾਂ ਦੀ ਰਹੀ ਚੜ੍ਹਤ

ਮਲੇਰਕੋਟਲਾ, 20 ਨਵੰਬਰ (ਹਨੀਫ਼ ਥਿੰਦ) - ਨਵਾਂ ਸ਼ਹਿਰ ਵਿਖੇ ਹੋਈਆਂ 64ਵੀਂ ਪੰਜਾਬ ਸਕੂਲਜ਼ ਕੁਸ਼ਤੀਆਂ ਵਿਚ ਇਸਲਾਮੀਆ ਕੰਬੋਜ਼ ਸੀਨੀਅਰ ਸੈਕੰਡਰੀ ਸਕੂਲ ਮਲੇਰਕੋਟਲਾ ਦੇ ਪਹਿਲਵਾਨਾਂ ਨੇ ਜ਼ਿਲ੍ਹਾ ਸੰਗਰੂਰ ਵਲੋਂ ਖੇਡਦਿਆਂ ਵੱਖ-ਵੱਖ ਉਮਰ 'ਤੇ ਭਾਰ ਵਰਗ ਮੁਕਾਬਲਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮਹਾਤਮਾ ਗਾਂਧੀ ਵਿਕਾਸ ਯੋਜਨਾ ਕੈਂਪ ਅੱਜ

ਸੰਗਰੂਰ, 20 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਪੰਜਾਬ ਸਰਕਾਰ ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਰਾਜ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਲੋੜਵੰਦਾਂ ਨੂੰ ਮੌਕੇ 'ਤੇ ਹੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 21 ...

ਪੂਰੀ ਖ਼ਬਰ »

ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਭਵਾਨੀਗੜ੍ਹ, 20 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਪੁਲਿਸ ਵਲੋਂ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਹਾਇਕ ਸਬ ਇੰਸਪੈਕਟਰ ਵਲੈਤੀ ਰਾਮ ਨੇ ਦੱਸਿਆ ਕਿ ਉਹ ਜਦੋਂ ਕਾਕੜਾ ਰੋਡ ਬਖੋਪੀਰ ਨੂੰ ...

ਪੂਰੀ ਖ਼ਬਰ »

ਆੜ੍ਹਤੀ ਤੇ ਕਿਸਾਨਾਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਲਹਿਰਾਗਾਗਾ, 20 ਨਵੰਬਰ (ਸੂਰਜ ਭਾਨ ਗੋਇਲ) - ਆੜ੍ਹਤੀਆਂ, ਕਿਸਾਨਾਂ ਤੇ ਲੇਬਰ ਨੇ ਸਥਾਨਕ ਪੁਰਾਣੀ ਅਨਾਜ ਮੰਡੀ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਆੜ੍ਹਤੀ ਐਸੋਸੀਏਸ਼ਨ ਦੇ ਸੰਜੀਵ ਕੁਮਾਰ ਸਿੰਗਲਾ ਨੇ ਦੱਸਿਆ ...

ਪੂਰੀ ਖ਼ਬਰ »

ਇਕ ਕਿਲੋ ਅਫ਼ੀਮ ਤੇ ਹਰਿਆਣਾ ਮਾਰਕਾ ਸ਼ਰਾਬ ਸਮੇਤ 2 ਤਸਕਰ ਕਾਬੂ

ਸੂਲਰ ਘਰਾਟ, 20 ਨਵੰਬਰ (ਹਰਪਾਲ ਸਿੰਘ ਘੁਮਾਣ) - ਪੁਲਿਸ ਚੌਕੀ ਮਹਿਲਾਂ ਤੇ ਥਾਣਾ ਛਾਜਲੀ ਦੀ ਪੁਲਿਸ ਵਲੋਂ 2 ਨਸ਼ਾ ਤਸਕਰਾਂ ਨੰੂ ਕਾਬੂ ਕੀਤਾ ਗਿਆ | ਇਸ ਸੰਬੰਧੀ ਵਿਲੀਅਮ ਜੇਜੀ ਡੀ.ਐਸ.ਪੀ. ਦਿੜ੍ਹਬਾ ਨੇ ਦੱਸਿਆ ਕਿ ਦੀਪਇੰਦਰਪਾਲ ਸਿੰਘ ਮੁੱਖ ਅਫ਼ਸਰ ਥਾਣਾ ਛਾਜਲੀ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਪ੍ਰਸ਼ਾਸਨ ਆਇਆ ਹਰਕਤ 'ਚ

ਲਹਿਰਾਗਾਗਾ, 20 ਨਵੰਬਰ (ਅਸ਼ੋਕ ਗਰਗ) - ਸ਼ਹਿਰ ਦੀਆਂ 40 ਜਥੇਬੰਦੀਆਂ ਵਲੋਂ ਲਹਿਰਾਗਾਗਾ ਦੇ ਸਿਵਲ ਹਸਪਤਾਲ ਨੂੰ ਜ਼ਿੰਦਰਾ ਲਗਾਉਣ ਦੇ ਕੀਤੇ ਐਲਾਨ ਸਿਰਲੇਖ ਹੇਠ ਛਪੀ ਖ਼ਬਰ ਤੋਂ ਬਾਅਦ ਸਿਹਤ ਵਿਭਾਗ ਤੇ ਪ੍ਰਸ਼ਾਸਨ ਹਰਕਤ ਵਿਚ ਆਇਆ | ਐੱਸ.ਡੀ.ਐੱਮ. ਲਹਿਰਾਗਾਗਾ ਸੂਬਾ ਸਿੰਘ, ਸਿਵਲ ਸਰਜਨ ਸੰਗਰੂਰ ਡਾ: ਅਰੁਣ ਗੁਪਤਾ ਨੇ ਅੱਜ ਸਿਵਲ ਹਸਪਤਾਲ ਲਹਿਰਾਗਾਗਾ ਵਿਖੇ ਪਹੁੰਚ ਕੇ ਮੀਟਿੰਗ ਕੀਤੀ | ਮੀਟਿੰਗ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ: ਨਿਰਮਲ ਕੌਰ, ਬੱਚਿਆਂ ਦੇ ਮਾਹਿਰ ਡਾ: ਸ਼ਿਵ ਜਿੰਦਲ, ਡਾ: ਤੁਲੇਸ਼ ਬਾਂਸਲ, ਡਾ: ਰਮਨਪ੍ਰੀਤ ਕੌਰ, ਡਾ: ਹਰਦੀਪ ਕੌਰ ਸ਼ਾਮਿਲ ਹੋਏ | ਐੱਸ.ਡੀ.ਐੱਮ. ਸੂਬਾ ਸਿੰਘ ਨੇ ਦੱਸਿਆ ਹੈ ਕਿ ਸਿਵਲ ਹਸਪਤਾਲ ਵਿਚ ਪਿਛਲੇ ਦੋ ਮਹੀਨਿਆਂ ਤੋਂ ਜੋ ਐਮਰਜੈਂਸੀ ਸੇਵਾਵਾਂ ਬੰਦ ਕੀਤੀਆਂ ਹੋਈਆਂ ਸਨ, ਉਹ ਹੁਣ ਕੱਲ੍ਹ ਤੋਂ ਮੁੜ ਸ਼ੁਰੂ ਕਰ ਦਿੱਤੀਆਂ ਜਾਣਗੀਆਂ | ਇਸ ਸਬੰਧੀ ਡਾਕਟਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਰਾਤ ਸਮੇਂ ਡਿਊਟੀ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ | ਸਿਵਲ ਸਰਜਨ ਡਾ: ਅਰੁਣ ਗੁਪਤਾ ਨੇ ਦੱਸਿਆ ਹੈ ਕਿ ਜਲਦ ਹੀ ਲਹਿਰਾਗਾਗਾ ਵਿਖੇ ਲੋੜੀਂਦਾ ਸਟਾਫ਼ ਤਾਇਨਾਤ ਕੀਤਾ ਜਾਵੇਗਾ ਤੇ ਡਾਕਟਰਾਂ ਦੀ ਜੋ ਕਮੀ ਪਾਈ ਜਾ ਰਹੀ ਹੈ ਉਸ ਨੂੰ ਵੀ ਪੂਰਾ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਹੈ ਕਿ ਸਰਕਾਰ ਵਲੋਂ ਜਲਦ ਹੀ ਡਾਕਟਰਾਂ ਦੀ ਸਿਹਤ ਵਿਭਾਗ ਵਿਚ ਤਾਇਨਾਤੀ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਜਲਦ ਹੀ ਇੱਥੇ ਡਾਕਟਰਾਂ ਦੀ ਕਮੀ ਪੂਰੀ ਹੋ ਜਾਵੇਗੀ | ਦੂਸਰੇ ਪਾਸੇ ਸੰਘਰਸ਼ ਕਮੇਟੀ ਦੇ ਪ੍ਰਧਾਨ ਗਿਆਨ ਚੰਦ ਸ਼ਰਮਾ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਇਸ ਮੀਟਿੰਗ ਵਿਚ ਸੱਦਿਆ ਨਹੀਂ ਗਿਆ ਪਰ ਉਹ ਜਥੇਬੰਦੀਆਂ ਵਲੋਂ ਲਏ ਗਏ ਫ਼ੈਸਲੇ ਮੁਤਾਬਿਕ 21 ਨਵੰਬਰ ਨੂੰ ਸਿਵਲ ਹਸਪਤਾਲ ਲਹਿਰਾਗਾਗਾ ਦੇ ਗੇਟ ਨੂੰ ਜ਼ਿੰਦਰਾ ਲਗਾਉਣਗੇ |


ਖ਼ਬਰ ਸ਼ੇਅਰ ਕਰੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ ਮਾਨਵਤਾ ਲਈ ਮਾਰਗ ਦਰਸ਼ਨ

ਸ਼ੇਰਪੁਰ, 20 ਨਵੰਬਰ (ਦਰਸ਼ਨ ਸਿੰਘ ਖੇੜੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡੇਰਾ ਝਿੜੀ ਗੰਡੇਵਾਲ ਵਿਖੇ ਮਹਾਨ ਗੁਰਮਤਿ ਸਮਾਗਮ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ੰਗ ਮੈਂਬਰ ਜਥੇਦਾਰ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਬਿਜਲੀ ਚੋਰੀ ਦੇ ਦੋਸ਼ਾਂ ਵਿਚੋਂ ਬਰੀ

ਸੰਗਰੂਰ, 20 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜੇ.ਐਸ. ਮਰੋਕ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਬਿਜਲੀ ਚੋਰੀ ਦੇ ਦੋਸ਼ਾਂ ਵਿਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਰਣਧੀਰ ਸਿੰਘ ਭੰਗੂ ਨੇ ਦੱਸਿਆ ਕਿ ਮਹਿੰਦਰ ਸਿੰਘ ਐਸ.ਡੀ.ਓ. ਪਾਵਰਕਾਮ ਦੀ ...

ਪੂਰੀ ਖ਼ਬਰ »

ਕੈਨੇਡਾ ਨੇ ਵਿਜ਼ਟਰ ਵੀਜੇ ਦੇਣ ਵਿਚ ਵੀ ਕੀਤਾ ਸੰਕੋਚ - ਸੁਖਵਿੰਦਰ ਸਿੰਘ

ਸੰਗਰੂਰ, 20 ਨਵੰਬਰ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਕਿਹਾ ਕਿ ਕੈਨੇਡਾ ਵਲੋਂ ਵਿਜ਼ਟਰ ਵੀਜੇ ਰਫਿਊਜ (ਰੱਦ) ਕੀਤੇ ਜਾਣ ਵਿਚ ਵਾਧੇ ਕਾਰਨ ਵਿਦੇਸ਼ ਗਏ ਬੱਚਿਆਂ ਦੇ ਮਾਪਿਆਂ ਵਿਚ ਬੇਚੈਨੀ ਵਧੀ ਹੈ | ਅਕੈਡਮੀ ਵਿਚ ...

ਪੂਰੀ ਖ਼ਬਰ »

ਪੰਜਾਬ ਪੱਧਰੀ ਮੁਕਾਬਲੇ 'ਚ ਜੇਤੂ ਰਹੇ ਫਰਵਾਲੀ ਸਕੂਲ ਦੇ ਦੋ ਬੱਚਿਆਂ ਦਾ ਸਨਮਾਨ

ਸੰਦੌੜ, 20 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਸਰਕਾਰੀ ਪ੍ਰਾਇਮਰੀ ਸਕੂਲ ਫਰਵਾਲੀ ਵਿਖੇ ਰੱਖੇ ਇਕ ਸਮਾਗਮ ਦੌਰਾਨ ਪੰਜਾਬ ਪੱਧਰੀ ਯੋਗਾ ਦੇ ਮੁਕਾਬਲੇ 'ਚੋਂ ਸੋਨੇ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਵਿਦਿਆਰਥੀਆਂ ਹਰਸਿਮਰਨਵੀਰ ਸਿੰਘ ਅਤੇ ਪ੍ਰਭਜੋਤ ਕੌਰ ਦਾ ਸਕੂਲ ...

ਪੂਰੀ ਖ਼ਬਰ »

550 ਸਾਲਾ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ: ਲੌਾਗੋਵਾਲ

ਸ਼ੇਰਪੁਰ, 20 ਨਵੰਬਰ (ਦਰਸ਼ਨ ਸਿੰਘ ਖੇੜੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 22 ਨਵੰਬਰ ਤੋਂ ਦੋ ਰੋਜ਼ਾ ਸੁਲਤਾਨਪੁਰ ਲੋਧੀ ਦੇ ਭਾਈ ਮਰਦਾਨਾ ਹਾਲ ਵਿਖੇ ਸਮਾਗਮ ਕਰਨ ਮਗਰੋਂ ਜਿਥੇ ਪੂਰਾ ਸਾਲ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਅੰਿ੍ਮਤਸਰ ਹਮਲੇ ਦੀ ਨਿੰਦਾ

ਸ਼ੇਰਪੁਰ 20 ਨਵੰਬਰ (ਦਰਸਨ ਸਿੰਘ ਖੇੜੀ)-ਨੰਬਰਦਾਰ ਯੂਨੀਅਨ ਦੀ ਮੀਟਿੰਗ ਸਬ ਤਹਿਸੀਲ ਦਫ਼ਤਰ ਸ਼ੇਰਪੁਰ ਵਿਖੇ ਨੰਬਰਦਾਰ ਦਲਬਾਰਾ ਸਿੰਘ ਘਨੌਰੀ ਦੀ ਪ੍ਰਧਾਂਨਗੀ ਹੇਠ ਹੋਈ | ਮੀਟਿੰਗ ਵਿਚ ਅੰਮਿ੍ਤਸਰ ਸਾਹਿਬ ਵਿਖੇ ਹੋਏ ਬੰਬ ਧਮਾਕੇ ਹਮਲੇ ਦੀ ਜ਼ੋਰਦਾਰ ਨਿੰਦਾ ਕੀਤੀ ...

ਪੂਰੀ ਖ਼ਬਰ »

ਸੈਮੀਨਾਰ ਤੇ ਕਵੀ ਦਰਬਾਰ 23 ਨੂੰ

ਧੂਰੀ, 20 ਨਵੰਬਰ (ਨਰਿੰਦਰ ਸੇਠ) - ਸਾਹਿਤ ਸਭਾ ਧੂਰੀ ਦੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਸ਼ੌਾਕੀ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਭਾ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ...

ਪੂਰੀ ਖ਼ਬਰ »

ਨੈਸ਼ਨਲ ਸਬ-ਜੂਨੀਅਰ ਬੈਡਮਿੰਟਨ ਮੁਕਾਬਲਿਆਂ ਲਈ ਮਲੇਰਕੋਟਲਾ ਤੋਂ ਖਿਡਾਰਨਾਂ ਰਵਾਨਾ

ਮਲੇਰਕੋਟਲਾ, 20 ਨਵੰਬਰ (ਪਾਰਸ ਜੈਨ) - ਬੈਡਮਿੰਟਨ ਕੋਚ ਮੈਡਮ ਸ਼ਕੂਰਾਂ ਬੇਗ਼ਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰਕੋਟਲਾ ਦੀਆਂ 2 ਹੋਣਹਾਰ ਖਿਡਾਰਣਾਂ ਸਾਦੀਆ ਸ਼ੇਖ਼ ਤੇ ਲੀਜਾ ਬੈਡਮਿੰਟਨ ਲਈ ਚੁਣੀਆਂ ਗਈਆਂ ਹਨ | ਆਂਧਰਾ ਪ੍ਰਦੇਸ਼ ਵਿਖੇ ਹੋਣ ਵਾਲੇ ਅੰਡਰ 13 ਸਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX