ਤਾਜਾ ਖ਼ਬਰਾਂ


ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550

ਸੰਗਰੂਰ

ਗੁਰਦੁਆਰਾ ਹਾਅ ਦਾ ਨਾਅਰਾ ਤੋਂ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਮਲੇਰਕੋਟਲਾ, 20 ਨਵੰਬਰ (ਕੁਠਾਲਾ) - ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਦਿਹਾੜੇ 'ਤੇ ਅੱਜ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਮਲੇਰਕੋਟਲਾ ਸ਼ਹਿਰ ਦੀਆਂ ਸਮੁੱਚੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਸਜਾਏ ਗਏ ਨਗਰ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿਚੋਂ ਬਰੀ

ਸੰਗਰੂਰ, 20 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਗੋਰਵ ਕਾਲੀਆ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿਚੋਂ ਦੋ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਿੰਦਰ ਪਾਲ ਕਰਤਾਰਪੁਰਾ ਨੇ ਦੱਸਿਆ ਕਿ ਪੁਲਿਸ ਥਾਣਾ ...

ਪੂਰੀ ਖ਼ਬਰ »

ਸ਼ਹਿਰ ਦਾ ਮੁੱਖ ਬਾਜ਼ਾਰ ਟ੍ਰੈਫਿਕ ਸਮੱਸਿਆ ਨਾਲ ਬੁਰੀ ਤਰ੍ਹਾਂ ਘਿਰਿਆ

ਅਮਰਗੜ੍ਹ, 20 ਨਵੰਬਰ (ਬਲਵਿੰਦਰ ਸਿੰਘ ਭੁੱਲਰ) - ਅਮਰਗੜ੍ਹ ਸ਼ਹਿਰ ਦਾ ਮੁੱਖ ਬਾਜ਼ਾਰ ਹਰ ਸਮੇਂ ਟ੍ਰੈਫਿਕ ਸਮੱਸਿਆ ਨਾਲ ਬੁਰੀ ਤਰਾਂ ਘਿਰਿਆ ਰਹਿੰਦਾ ਹੈ | ਇਸ ਸ਼ਹਿਰ ਦੀਆਂ 85 ਫੀਸਦੀ ਦੁਕਾਨਾਂ ਜਾਂ ਸ਼ੋਅਰੂਮ ਮਾਲੇਰਕੋਟਲਾ ਤੋਂ ਪਟਿਆਲਾ ਜਾਣ ਵਾਲੇ ਇਸੇ ਸੜਕੀ ਮੁੱਖ ...

ਪੂਰੀ ਖ਼ਬਰ »

10 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਹੰਡਿਆਇਆ, 20 ਨਵੰਬਰ (ਗੁਰਜੀਤ ਸਿੰਘ ਖੱੁਡੀ)-ਪੁਲਿਸ ਚੌਕੀ ਹੰਡਿਆਇਆ ਵਲੋਂ ਪਿੰਡ ਕੋਠੇ ਚੂੰਘਾਂ ਨੇੜੇ ਨਾਕਾ ਲਗਾਇਆ ਹੋਇਆ ਸੀ ਤਾਂ ਧੌਲੇ ਵਾਲੇ ਪਾਸੇ ਤੋਂ ਆਉਂਦੇ ਇਕ ਵਿਅਕਤੀ ਪਾਸੋਂ 10 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਹੋਈਆਂ | ਹੌਲਦਾਰ ਯਾਦਵਿੰਦਰ ਸਿੰਘ ਨੇ ...

ਪੂਰੀ ਖ਼ਬਰ »

252 ਬੋਤਲਾਂ ਸ਼ਰਾਬ ਬਰਾਮਦ

ਸ਼ੇਰਪੁਰ, 20 ਨਵੰਬਰ (ਦਰਸ਼ਨ ਸਿੰਘ ਖੇੜੀ) - ਥਾਣਾ ਸ਼ੇਰਪੁਰ ਦੇ ਥਾਣਾ ਮੁਖੀ ਚੌਧਰੀ ਮਨੋਜ ਗੋਰਸੀ (ਪ੍ਰੋਬੇਸ਼ਨ) ਡੀ.ਐਸ.ਪੀ ਨੇ ਦੱਸਿਆ ਕਿ ਏ.ਐਸ.ਆਈ ਗੁਰਦੇਵ ਸਿੰਘ ਵਲੋਂ ਬੇਅੰਤ ਸਿੰਘ ਪੁੱਤਰ ਹਰਮਿੰਦਰ ਸਿੰਘ ਵਾਸੀ ਗੁਰਮਾਂ ਤੋਂ 252 ਬੋਤਲਾਂ ਠੇਕਾ ਸ਼ਰਾਬ ਦੇਸੀ ...

ਪੂਰੀ ਖ਼ਬਰ »

ਇੰਡੀਅਨ ਓਵਰਸੀਜ਼ ਕਾਂਗਰਸ ਪੰਜਾਬ 'ਚ ਸ਼ੁਰੂ ਕਰੇਗੀ ਨਵੀਂ ਮੁਹਿੰਮ

ਅਹਿਮਦਗੜ੍ਹ, 20 ਨਵੰਬਰ (ਰਵਿੰਦਰ ਪੁਰੀ) - ਇੰਡੀਅਨ ਓਵਰਸੀਜ ਕਾਂਗਰਸ ਪੰਜਾਬ ਦੇ ਪਿੰਡਾਂ ਵਿਚ ਸਿਹਤ ਅਤੇ ਸਿੱਖਿਆ ਸਹੂਲਤਾਂ ਨੂੰ ਹੋਰ ਪ੍ਰੱਫੁਲਿਤ ਕਰਨ ਲਈ ਜਲਦ ਹੀ ਮੁਹਿੰਮ ਸ਼ੁਰੂ ਕਰੇਗੀ | ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ ਦੇ ਪ੍ਰਧਾਨ ਸ. ਦਵਿੰਦਰ ਸਿੰਘ ਗਰਚਾ ...

ਪੂਰੀ ਖ਼ਬਰ »

ਨਰਸਿੰਗ ਕੋਰਸਾਂ ਵਿਚ ਦਾਖ਼ਲਾ 30 ਤੱਕ ਵਧਿਆ

ਸੰਗਰੂਰ, 20 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਲਾਈਫ਼ ਗਾਰਡ ਨਰਸਿੰਗ ਇੰਸਟੀਚਿਊਟ ਭਿੰਡਰਾਂ ਵਿਖੇ ਏ.ਐਨ.ਐਮ., ਜੀ.ਐਨ.ਐਮ., ਬੇਸਿਕ ਬੀ.ਐਸ.ਸੀ. ਤੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕੋਰਸ ਕਰਨ ਲਈ ਸੈਸ਼ਨ 2018-19 ਦੌਰਾਨ ਵਿਦਿਆਰਥੀ ਵਰਗ ਵਿਚ ਕਾਫ਼ੀ ਉਤਸ਼ਾਹ ...

ਪੂਰੀ ਖ਼ਬਰ »

ਮੂਣਕ ਵਿਖੇ ਰੁਜ਼ਗਾਰ ਮੇਲਾ ਅੱਜ

ਮੂਣਕ, 20 ਨਵੰਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਸਾਬਕਾ ਮੁੱਖ ਮੰਤਰੀ ਤੇ ਹਲਕਾ ਵਿਧਾਇਕ ਬੀਬੀ ਰਾਜਿੰਦਰ ਕੌਰ ਭੱਠਲ ਦੇ ਯਤਨਾਂ ਸਦਕਾ ਸਥਾਨ ਆਈ.ਟੀ.ਆਈ. ਵਿਖੇ 21 ਨਵੰਬਰ ਨੂੰ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਦੀਆਂ ਤਿਆਰੀਆਂ ਸਬੰਧੀ ਐਸ.ਡੀ.ਐਮ. ਮੂਣਕ ਸ: ਸੂਬਾ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਵਲੋਂ ਖੇਡਦਿਆਂ ਕੰਬੋਜ ਸਕੂਲ ਦੇ ਪਹਿਲਵਾਨਾਂ ਦੀ ਰਹੀ ਚੜ੍ਹਤ

ਮਲੇਰਕੋਟਲਾ, 20 ਨਵੰਬਰ (ਹਨੀਫ਼ ਥਿੰਦ) - ਨਵਾਂ ਸ਼ਹਿਰ ਵਿਖੇ ਹੋਈਆਂ 64ਵੀਂ ਪੰਜਾਬ ਸਕੂਲਜ਼ ਕੁਸ਼ਤੀਆਂ ਵਿਚ ਇਸਲਾਮੀਆ ਕੰਬੋਜ਼ ਸੀਨੀਅਰ ਸੈਕੰਡਰੀ ਸਕੂਲ ਮਲੇਰਕੋਟਲਾ ਦੇ ਪਹਿਲਵਾਨਾਂ ਨੇ ਜ਼ਿਲ੍ਹਾ ਸੰਗਰੂਰ ਵਲੋਂ ਖੇਡਦਿਆਂ ਵੱਖ-ਵੱਖ ਉਮਰ 'ਤੇ ਭਾਰ ਵਰਗ ਮੁਕਾਬਲਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮਹਾਤਮਾ ਗਾਂਧੀ ਵਿਕਾਸ ਯੋਜਨਾ ਕੈਂਪ ਅੱਜ

ਸੰਗਰੂਰ, 20 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਪੰਜਾਬ ਸਰਕਾਰ ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਰਾਜ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਲੋੜਵੰਦਾਂ ਨੂੰ ਮੌਕੇ 'ਤੇ ਹੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 21 ...

ਪੂਰੀ ਖ਼ਬਰ »

ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਭਵਾਨੀਗੜ੍ਹ, 20 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਪੁਲਿਸ ਵਲੋਂ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਹਾਇਕ ਸਬ ਇੰਸਪੈਕਟਰ ਵਲੈਤੀ ਰਾਮ ਨੇ ਦੱਸਿਆ ਕਿ ਉਹ ਜਦੋਂ ਕਾਕੜਾ ਰੋਡ ਬਖੋਪੀਰ ਨੂੰ ...

ਪੂਰੀ ਖ਼ਬਰ »

ਆੜ੍ਹਤੀ ਤੇ ਕਿਸਾਨਾਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਲਹਿਰਾਗਾਗਾ, 20 ਨਵੰਬਰ (ਸੂਰਜ ਭਾਨ ਗੋਇਲ) - ਆੜ੍ਹਤੀਆਂ, ਕਿਸਾਨਾਂ ਤੇ ਲੇਬਰ ਨੇ ਸਥਾਨਕ ਪੁਰਾਣੀ ਅਨਾਜ ਮੰਡੀ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਆੜ੍ਹਤੀ ਐਸੋਸੀਏਸ਼ਨ ਦੇ ਸੰਜੀਵ ਕੁਮਾਰ ਸਿੰਗਲਾ ਨੇ ਦੱਸਿਆ ...

ਪੂਰੀ ਖ਼ਬਰ »

ਇਕ ਕਿਲੋ ਅਫ਼ੀਮ ਤੇ ਹਰਿਆਣਾ ਮਾਰਕਾ ਸ਼ਰਾਬ ਸਮੇਤ 2 ਤਸਕਰ ਕਾਬੂ

ਸੂਲਰ ਘਰਾਟ, 20 ਨਵੰਬਰ (ਹਰਪਾਲ ਸਿੰਘ ਘੁਮਾਣ) - ਪੁਲਿਸ ਚੌਕੀ ਮਹਿਲਾਂ ਤੇ ਥਾਣਾ ਛਾਜਲੀ ਦੀ ਪੁਲਿਸ ਵਲੋਂ 2 ਨਸ਼ਾ ਤਸਕਰਾਂ ਨੰੂ ਕਾਬੂ ਕੀਤਾ ਗਿਆ | ਇਸ ਸੰਬੰਧੀ ਵਿਲੀਅਮ ਜੇਜੀ ਡੀ.ਐਸ.ਪੀ. ਦਿੜ੍ਹਬਾ ਨੇ ਦੱਸਿਆ ਕਿ ਦੀਪਇੰਦਰਪਾਲ ਸਿੰਘ ਮੁੱਖ ਅਫ਼ਸਰ ਥਾਣਾ ਛਾਜਲੀ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਪ੍ਰਸ਼ਾਸਨ ਆਇਆ ਹਰਕਤ 'ਚ

ਲਹਿਰਾਗਾਗਾ, 20 ਨਵੰਬਰ (ਅਸ਼ੋਕ ਗਰਗ) - ਸ਼ਹਿਰ ਦੀਆਂ 40 ਜਥੇਬੰਦੀਆਂ ਵਲੋਂ ਲਹਿਰਾਗਾਗਾ ਦੇ ਸਿਵਲ ਹਸਪਤਾਲ ਨੂੰ ਜ਼ਿੰਦਰਾ ਲਗਾਉਣ ਦੇ ਕੀਤੇ ਐਲਾਨ ਸਿਰਲੇਖ ਹੇਠ ਛਪੀ ਖ਼ਬਰ ਤੋਂ ਬਾਅਦ ਸਿਹਤ ਵਿਭਾਗ ਤੇ ਪ੍ਰਸ਼ਾਸਨ ਹਰਕਤ ਵਿਚ ਆਇਆ | ਐੱਸ.ਡੀ.ਐੱਮ. ਲਹਿਰਾਗਾਗਾ ਸੂਬਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ ਮਾਨਵਤਾ ਲਈ ਮਾਰਗ ਦਰਸ਼ਨ

ਸ਼ੇਰਪੁਰ, 20 ਨਵੰਬਰ (ਦਰਸ਼ਨ ਸਿੰਘ ਖੇੜੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡੇਰਾ ਝਿੜੀ ਗੰਡੇਵਾਲ ਵਿਖੇ ਮਹਾਨ ਗੁਰਮਤਿ ਸਮਾਗਮ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ੰਗ ਮੈਂਬਰ ਜਥੇਦਾਰ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਬਿਜਲੀ ਚੋਰੀ ਦੇ ਦੋਸ਼ਾਂ ਵਿਚੋਂ ਬਰੀ

ਸੰਗਰੂਰ, 20 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜੇ.ਐਸ. ਮਰੋਕ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਬਿਜਲੀ ਚੋਰੀ ਦੇ ਦੋਸ਼ਾਂ ਵਿਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਰਣਧੀਰ ਸਿੰਘ ਭੰਗੂ ਨੇ ਦੱਸਿਆ ਕਿ ਮਹਿੰਦਰ ਸਿੰਘ ਐਸ.ਡੀ.ਓ. ਪਾਵਰਕਾਮ ਦੀ ...

ਪੂਰੀ ਖ਼ਬਰ »

ਕੈਨੇਡਾ ਨੇ ਵਿਜ਼ਟਰ ਵੀਜੇ ਦੇਣ ਵਿਚ ਵੀ ਕੀਤਾ ਸੰਕੋਚ - ਸੁਖਵਿੰਦਰ ਸਿੰਘ

ਸੰਗਰੂਰ, 20 ਨਵੰਬਰ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਕਿਹਾ ਕਿ ਕੈਨੇਡਾ ਵਲੋਂ ਵਿਜ਼ਟਰ ਵੀਜੇ ਰਫਿਊਜ (ਰੱਦ) ਕੀਤੇ ਜਾਣ ਵਿਚ ਵਾਧੇ ਕਾਰਨ ਵਿਦੇਸ਼ ਗਏ ਬੱਚਿਆਂ ਦੇ ਮਾਪਿਆਂ ਵਿਚ ਬੇਚੈਨੀ ਵਧੀ ਹੈ | ਅਕੈਡਮੀ ਵਿਚ ਨੌਜਵਾਨਾਂ ਦੀ ਇਕੱਤਰਤਾ ਨੰੂ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਕੈਨੇਡਾ ਨੇ ਸਟੂਡੈਂਟ ਵੀਜੇ ਦੇਣ ਵਿਚ ਹੱਥ ਖਿੱਚਿਆ ਅਤੇ ਹੁਣ ਵਿਜਟਰ ਵੀਜੇ ਦੇਣ ਵਿਚ ਦਿਖਾਏ ਜਾ ਰਹੇ ਲਚਕੀਲੇ ਰੁੱਖ ਦਾ ਕਾਰਨ ਇਹ ਹੈ ਕਿ ਮਾਪਿਆਂ ਵਲੋਂ ਵਿਜ਼ਟਰ ਵੀਜੇ ਦੇਣ ਦੀ ਫਾਇਲਾਂ ਹੀ ਇਸ ਤਦਾਦ ਵਿਚ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ ਕਿ ਕੈਨੇਡਾ ਕਈ ਫਾਇਲਾਂ ਨੰੂ ਰਫਿਊਜ਼ ਕਰ ਰਿਹਾ ਹੈ | ਹੋਰ ਕਾਰਨਾਂ ਸਬੰਧੀ ਵੀ ਚਰਚਾ ਕਰਦਿਆਂ ਸੁਖਵਿੰਦਰ ਸਿੰਘ ਨੇ ਕਿਹਾ ਕਿ ਕੁਝ ਮਾਪੇ ਕੈਨੇਡਾ ਜਾ ਕੇ ਗੈਰ ਕਾਨੰੂਨੀ ਪ੍ਰਕ੍ਰਿਆ ਤਹਿਤ ਕੰਮ ਕਰਨਾ ਸ਼ੁਰੂ ਕਰ ਦਿੰਦੇ ਹਨ, ਜਿਸ ਨਾਲ ਉੱਥੇ ਗਏ ਵਿਦਿਆਰਥੀਆਂ ਦੇ ਪਾਰਟ ਟਾਈਮ ਕੀਤੇ ਜਾਣ ਵਾਲੇ ਕੰਮ ਉੱਤੇ ਵੀ ਮਾੜਾ ਅਸਰ ਪੈਂਦਾ ਹੈ | ਇਸ ਤੋਂ ਇਲਾਵਾ ਟੂਰਿਸਟ ਵੀਜੇ ਰਾਹੀਂ ਕੈਨੇਡਾ ਜਾਣ ਵਾਲੇ ਕੁਝ ਅਨਸਰਾਂ ਵਲੋਂ ਉੱਥੇ ਜਾ ਕੇ ਪੁਲਿਟੀਕਲ ਸਟੇਅ ਲੈਣ ਲਈ ਰਫਿਊਜੀ ਕੇਸ ਅਪਲਾਈ ਕਰਨ ਦੀ ਪ੍ਰਕਿਰਿਆ ਦਾ ਵੀ ਕੈਨੇਡਾ ਵਲੋਂ ਵਿਜ਼ਟਰ ਵੀਜੇ ਦੇਣ ਵਿਚ ਹੱਥ ਖਿੱਚਣਾ ਇਕ ਕਾਰਨ ਉਨ੍ਹਾਂ ਕਰਾਰ ਦਿੱਤਾ | ਅਕੈਡਮੀ ਦੇ ਆਈਲਟਸ ਦੇ ਚੱਲ ਰਹੇ ਬੈਚਾਂ ਸੰਬੰਧੀ ਚਰਚਾ ਕਰਦਿਆਂ ਸੁਖਵਿੰਦਰ ਸਿੰਘ ਨੇ ਕਿਹਾ ਕਿ ਦਸੰਬਰ ਮਹੀਨੇ ਵਿਚ ਅਕੈਡਮੀ ਦੀ ਮੁੱਖ ਸ਼ਾਖ਼ਾ ਸੰਗਰੂਰ, ਭਵਾਨੀਗੜ੍ਹ ਤੇ ਧੂਰੀ ਵਿਚ ਦੋ-ਦੋ ਨਵੇਂ ਬੈਚ ਸ਼ੁਰੂ ਕੀਤੇ ਜਾਣੇ ਤੈਅ ਹਨ ਅਤੇ ਜਨਵਰੀ ਵਿਚ ਸੁਨਾਮ ਸਾਖਾ ਵਿਚ 5 ਨਵੇਂ ਬੈਚਾਂ ਤੋਂ ਇਸ ਬਰਾਂਚ ਦੀ ਵੀ ਸ਼ੁਰੂਆਤ ਹੋ ਜਾਵੇਗੀ | ਇਸ ਮੌਕੇ ਉਨ੍ਹਾਂ ਪਿੰਡ ਸੰਘਰੇੜੀ ਦੀ ਸਤਵਿੰਦਰ ਕੌਰ ਨੰੂ ਅਸਟ੍ਰੇਲੀਆ ਸਟੱਡੀ ਵੀਜ਼ੇ ਦੇ ਦਸਤਾਵੇਜ਼ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ |


ਖ਼ਬਰ ਸ਼ੇਅਰ ਕਰੋ

ਪੰਜਾਬ ਪੱਧਰੀ ਮੁਕਾਬਲੇ 'ਚ ਜੇਤੂ ਰਹੇ ਫਰਵਾਲੀ ਸਕੂਲ ਦੇ ਦੋ ਬੱਚਿਆਂ ਦਾ ਸਨਮਾਨ

ਸੰਦੌੜ, 20 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਸਰਕਾਰੀ ਪ੍ਰਾਇਮਰੀ ਸਕੂਲ ਫਰਵਾਲੀ ਵਿਖੇ ਰੱਖੇ ਇਕ ਸਮਾਗਮ ਦੌਰਾਨ ਪੰਜਾਬ ਪੱਧਰੀ ਯੋਗਾ ਦੇ ਮੁਕਾਬਲੇ 'ਚੋਂ ਸੋਨੇ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਵਿਦਿਆਰਥੀਆਂ ਹਰਸਿਮਰਨਵੀਰ ਸਿੰਘ ਅਤੇ ਪ੍ਰਭਜੋਤ ਕੌਰ ਦਾ ਸਕੂਲ ...

ਪੂਰੀ ਖ਼ਬਰ »

550 ਸਾਲਾ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ: ਲੌਾਗੋਵਾਲ

ਸ਼ੇਰਪੁਰ, 20 ਨਵੰਬਰ (ਦਰਸ਼ਨ ਸਿੰਘ ਖੇੜੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 22 ਨਵੰਬਰ ਤੋਂ ਦੋ ਰੋਜ਼ਾ ਸੁਲਤਾਨਪੁਰ ਲੋਧੀ ਦੇ ਭਾਈ ਮਰਦਾਨਾ ਹਾਲ ਵਿਖੇ ਸਮਾਗਮ ਕਰਨ ਮਗਰੋਂ ਜਿਥੇ ਪੂਰਾ ਸਾਲ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਅੰਿ੍ਮਤਸਰ ਹਮਲੇ ਦੀ ਨਿੰਦਾ

ਸ਼ੇਰਪੁਰ 20 ਨਵੰਬਰ (ਦਰਸਨ ਸਿੰਘ ਖੇੜੀ)-ਨੰਬਰਦਾਰ ਯੂਨੀਅਨ ਦੀ ਮੀਟਿੰਗ ਸਬ ਤਹਿਸੀਲ ਦਫ਼ਤਰ ਸ਼ੇਰਪੁਰ ਵਿਖੇ ਨੰਬਰਦਾਰ ਦਲਬਾਰਾ ਸਿੰਘ ਘਨੌਰੀ ਦੀ ਪ੍ਰਧਾਂਨਗੀ ਹੇਠ ਹੋਈ | ਮੀਟਿੰਗ ਵਿਚ ਅੰਮਿ੍ਤਸਰ ਸਾਹਿਬ ਵਿਖੇ ਹੋਏ ਬੰਬ ਧਮਾਕੇ ਹਮਲੇ ਦੀ ਜ਼ੋਰਦਾਰ ਨਿੰਦਾ ਕੀਤੀ ...

ਪੂਰੀ ਖ਼ਬਰ »

ਸੈਮੀਨਾਰ ਤੇ ਕਵੀ ਦਰਬਾਰ 23 ਨੂੰ

ਧੂਰੀ, 20 ਨਵੰਬਰ (ਨਰਿੰਦਰ ਸੇਠ) - ਸਾਹਿਤ ਸਭਾ ਧੂਰੀ ਦੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਸ਼ੌਾਕੀ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਭਾ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ...

ਪੂਰੀ ਖ਼ਬਰ »

ਨੈਸ਼ਨਲ ਸਬ-ਜੂਨੀਅਰ ਬੈਡਮਿੰਟਨ ਮੁਕਾਬਲਿਆਂ ਲਈ ਮਲੇਰਕੋਟਲਾ ਤੋਂ ਖਿਡਾਰਨਾਂ ਰਵਾਨਾ

ਮਲੇਰਕੋਟਲਾ, 20 ਨਵੰਬਰ (ਪਾਰਸ ਜੈਨ) - ਬੈਡਮਿੰਟਨ ਕੋਚ ਮੈਡਮ ਸ਼ਕੂਰਾਂ ਬੇਗ਼ਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰਕੋਟਲਾ ਦੀਆਂ 2 ਹੋਣਹਾਰ ਖਿਡਾਰਣਾਂ ਸਾਦੀਆ ਸ਼ੇਖ਼ ਤੇ ਲੀਜਾ ਬੈਡਮਿੰਟਨ ਲਈ ਚੁਣੀਆਂ ਗਈਆਂ ਹਨ | ਆਂਧਰਾ ਪ੍ਰਦੇਸ਼ ਵਿਖੇ ਹੋਣ ਵਾਲੇ ਅੰਡਰ 13 ਸਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX