ਤਾਜਾ ਖ਼ਬਰਾਂ


ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ 150 ਦੌੜਾਂ ਨਾਲ ਹਰਾਇਆ
. . .  1 day ago
ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ
. . .  1 day ago
ਫ਼ਾਜ਼ਿਲਕਾ, 18 ਜੂਨ (ਪ੍ਰਦੀਪ ਕੁਮਾਰ )-ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਰਕੇਸ਼ ਧੂੜਿਆ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ ਕਰ ਦਿਤਾ ਗਿਆ, ਜਿਸ ਤੋ ਬਾਅਦ ਉਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਿਵਲ...
ਧਰਤੀ ਮੇਰੀ ਮਾਂ ਹੈ, ਇਸ ਤੋਂ ਵੱਡਾ ਕੋਈ ਨਹੀ - ਅਖਿਲੇਸ਼
. . .  1 day ago
ਲਖਨਊ, 18 ਜੂਨ - ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਬੰਦੇ ਮਾਤਰਮ ਦੇ ਸਵਾਲ 'ਤੇ ਬੋਲਦਿਆ ਕਿਹਾ ਕਿ ਧਰਤੀ ਉਨ੍ਹਾਂ ਦੀ ਮਾਂ ਹੈ, ਤੇ ਧਰਤੀ ਤੋਂ ਵੱਡਾ ਕੋਈ ...
ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ
. . .  1 day ago
ਨਵੀਂ ਦਿੱਲੀ, 18 ਜੂਨ - ਉੱਤਰਾਖੰਡ ਵਿਖੇ ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 24 ਜੂਨ ਨੂੰ ਸੁਣਵਾਈ ਲਈ ਤਿਆਰ...
ਬੱਚਿਆ ਦੀ ਮੌਤ ਨੂੰ ਲੈ ਕੇ ਨਿਤੀਸ਼ ਕੁਮਾਰ ਤੇ ਹੋਰਨਾਂ ਖ਼ਿਲਾਫ਼ ਪਟੀਸ਼ਨ
. . .  1 day ago
ਮੁਜ਼ੱਫਰਪੁਰ, 18 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਕਾਰਨ 109 ਬੱਚਿਆ ਦੀ ਮੌਤ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਸਿਹਤ ਮੰਤਰੀ...
ਕੇਦਾਰਨਾਥ 'ਚ ਆਕਸੀਜਨ ਦੀ ਕਮੀ ਕਾਰਨ ਇੱਕ ਵਿਅਕਤੀ ਦੀ ਮੌਤ
. . .  1 day ago
ਦੇਹਰਾਦੂਨ, 18 ਜੂਨ - ਉੱਤਰਾਖੰਡ ਦੇ ਕੇਦਾਰਨਾਥ ਵਿਖੇ ਆਕਸੀਜਨ ਦੀ ਕਮੀ ਕਾਰਨ ਮੁੰਬਈ ਦੇ 52 ਸਾਲਾਂ ਇੱਕ ਵਿਅਕਤੀ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਸਥਾਨਕ ਹੈਲੀਪੈਡ ਦੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਦਾ ਦੂਸਰਾ ਖਿਡਾਰੀ ਆਊਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 48/1
. . .  1 day ago
ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ
. . .  1 day ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪਹਿਲਗਾਂਵ ਵਿਖੇ ਟੂਰਿਸਟ ਰਿਜ਼ਾਰਟ 'ਤੇ ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 13/1
. . .  1 day ago
ਅੱਤਵਾਦੀਆਂ ਨੇ ਪੁਲਿਸ ਥਾਣੇ 'ਤੇ ਸੁੱਟਿਆ ਗਰਨੇਡ
. . .  1 day ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਪੁਲਿਸ ਥਾਣੇ 'ਤੇ ਗਰਨੇਡ ਸੁੱਟਿਆ ਗਿਆ, ਜੋ ਕਿ ਥਾਣੇ ਦੇ ਬਾਹਰ ਹੀ ਫੱਟ ਗਿਆ। ਇਹ ਹਮਲੇ 'ਚ ਕੁੱਝ ਲੋਕ...
ਇੰਗਲੈਂਡ ਨੇ ਬਣਾਇਆ ਵਿਸ਼ਵ ਕੱਪ ਦਾ ਆਪਣਾ ਸਭ ਤੋਂ ਵੱਡਾ ਸਕੋਰ
. . .  1 day ago
ਲੰਦਨ, 18 ਜੂਨ - ਵਿਸ਼ਵ ਕੱਪ ਦੇ ਇੱਕ ਮੈਚ ਦੌਰਾਨ ਇੰਗਲੈਂਡ ਨੇ ਅਫ਼ਗ਼ਾਨਿਸਤਾਨ ਖ਼ਿਲਾਫ਼ ਪਹਿਲਾ ਬੱਲੇਬਾਜ਼ੀ ਕਰਦਿਆ ਨਿਰਧਾਰਿਤ 50 ਓਵਰਾਂ 'ਚ ਵਿਕਟਾਂ ਦੇ ਨੁਕਸਾਨ 'ਤੇ 397 ਦੌੜਾਂ ਬਣਾਈਆਂ। ਵਿਸ਼ਵ ਕੱਪ...
ਸੋਨੀਆ ਗਾਂਧੀ ਨੇ ਬੁਲਾਈ ਵਿਰੋਧੀ ਆਗੂਆਂ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 18 ਜੂਨ - ਸੋਨੀਆ ਗਾਂਧੀ ਨੇ ਸੰਸਦ 'ਚ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ। ਮੀਟਿੰਗ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਆਗੂ ਕਨੀਮੋਝੀ, ਸੀ.ਪੀ.ਆਈ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ ਜਿੱਤਣ ਲਈ ਦਿੱਤਾ 398 ਦੌੜਾਂ ਦਾ ਟੀਚਾ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ 6ਵੀਂ ਵਿਕਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ 5ਵੀਂ ਸਫਲਤਾ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ ਚੌਥੀ ਵਿਕਟ, ਕਪਤਾਨ ਮੌਰਗਨ 148 ਦੌੜਾਂ ਬਣਾ ਕੇ ਆਊਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ ਤੀਸਰੀ ਸਫਲਤਾ, ਜੌ ਰੂਟ ਦੌੜਾਂ 88 ਬਣਾ ਕੇ ਆਊਟ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 45 ਓਵਰਾਂ ਤੋਂ ਬਾਅਦ ਇੰਗਲੈਂਡ 323/2
. . .  1 day ago
ਤ੍ਰਿਣਮੂਲ ਦਾ ਇੱਕ ਵਿਧਾਇਕ, 12 ਕੌਂਸਲਰ ਅਤੇ ਕਾਂਗਰਸ ਦਾ ਬੁਲਾਰਾ ਭਾਜਪਾ 'ਚ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮੱਘਰ ਸੰਮਤ 550

ਪਹਿਲਾ ਸਫ਼ਾ

ਸਰਕਾਰ ਦੇ ਭਰੋਸੇ ਤੋਂ ਬਾਅਦ ਗੰਨਾ ਉਤਪਾਦਕਾਂ ਦਾ ਅੰਦੋਲਨ ਸਮਾਪਤ

• 310 ਰੁ: ਪ੍ਰਤੀ ਕੁਇੰਟਲ ਹੋਵੇਗੀ ਗੰਨੇ ਦੀ ਖ਼ਰੀਦ • 25 ਰੁ: ਬੋਨਸ ਦੇਵੇਗੀ ਸਰਕਾਰ • ਨਿੱਜੀ ਖੰਡ ਮਿੱਲਾਂ ਨੂੰ ਕਿਸਾਨਾਂ ਦੀ ਅਦਾਇਗੀ ਲਈ ਲਏ ਕਰਜ਼ੇ ਦੇ ਵਿਆਜ ਦੇ 65 ਕਰੋੜ ਵੀ ਦੇਣ ਦਾ ਫ਼ੈਸਲਾ • 15 ਜਨਵਰੀ ਤੱਕ ਬਕਾਏ ਦੇਣ ਦਾ ਭਰੋਸਾ ਚੰਡੀਗੜ੍ਹ / ਜਲੰਧਰ / ...

ਪੂਰੀ ਖ਼ਬਰ »

ਪਾਕਿ ਨੇ ਸ਼ੁਰੂ ਕੀਤੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ

ਸੁਰਿੰਦਰ ਕੋਛੜ ਅੰਮਿ੍ਤਸਰ, 5 ਦਸੰਬਰ-ਸ੍ਰੀ ਕਰਤਾਰਪੁਰ ਸਾਹਿਬ ਸਾਂਝੇ ਲਾਂਘੇ ਲਈ ਭਾਰਤ ਤੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲਿਆਂ ਵਲੋਂ ਭਾਵੇਂ ਕਿ ਅਜੇ ਤੱਕ ਆਪਸ 'ਚ 'ਮੈਮੋਰੰਡਮ ਆਫ਼ ਅੰਡਰਸਟੈਂਡਿੰਗ' ਭਾਵ ਆਪਸੀ ਲਿਖ਼ਤੀ ਸਮਝੌਤਾ ਨਹੀਂ ਕੀਤਾ ਗਿਆ ਹੈ ਪਰ ਇਸ ਦੇ ...

ਪੂਰੀ ਖ਼ਬਰ »

ਕ੍ਰਿਸਚੀਅਨ ਮਿਸ਼ੇਲ ਨੂੰ 5 ਦਿਨਾ ਸੀ.ਬੀ.ਆਈ. ਹਿਰਾਸਤ 'ਚ ਭੇਜਿਆ

ਅਗਸਤਾ ਵੈਸਟਲੈਂਡ ਮਾਮਲੇ 'ਚ ਦੁਬਈ ਤੋਂ ਲਿਆਂਦਾ ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)-ਅਗਸਤਾ ਵੈਸਟਲੈਂਡ ਵੀ. ਵੀ. ਆਈ. ਪੀ. ਹੈਲੀਕਾਪਟਰ ਸੌਦੇ ਦੇ ਕਥਿਤ ਵਿਚੋਲੇ ਕਿ੍ਸਚੀਅਨ ਮਿਸ਼ੇਲ, ਜਿਸ ਨੂੰ ਕੱਲ੍ਹ ਰਾਤ ਵਿਸ਼ੇਸ਼ ਜਹਾਜ਼ ਰਾਹੀਂ ਦੁਬਈ ਤੋਂ ਲਿਆਂਦਾ ਗਿਆ ...

ਪੂਰੀ ਖ਼ਬਰ »

ਮਾਲਿਆ ਵਲੋਂ ਕਰਜ਼ੇ ਦੀ 100 ਫ਼ੀਸਦੀ ਰਕਮ ਵਾਪਸ ਕਰਨ ਦੀ ਪੇਸ਼ਕਸ਼

ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)-ਬਰਤਾਨੀਆ ਦੀ ਅਦਾਲਤ ਵਲੋਂ ਸ਼ਰਾਬੀ ਕਾਰੋਬਾਰੀ ਵਿਜੈ ਮਾਲਿਆ ਨੂੰ ਭਾਰਤ ਦੇ ਸਪੁਰਦ ਕਰਨ ਦੇ ਮਾਮਲੇ ਦਾ ਫ਼ੈਸਲਾ ਆਉਣ ਤੋਂ 5 ਦਿਨ ਪਹਿਲਾਂ ਮਾਲਿਆ ਨੇ ਬੈਂਕਾਂ ਦਾ ਮੂਲ ਪੂਰਾ ਕਰਜ਼ਾ (ਬਿਨਾਂ ਵਿਆਜ ਤੋਂ) ਅਦਾ ਕਰਨ ਦੀ ...

ਪੂਰੀ ਖ਼ਬਰ »

ਡਾ: ਮੋਹਨਜੀਤ ਨੂੰ ਸਾਹਿਤ ਅਕਾਦਮੀ ਪੁਰਸਕਾਰ

ਨਵੀਂ ਦਿੱਲੀ, 5 ਦਸੰਬਰ (ਏਜੰਸੀ)-ਪੰਜਾਬੀ ਦੇ ਪ੍ਰਸਿੱਧ ਕਵੀ ਡਾ: ਮੋਹਨਜੀਤ ਨੂੰ ਸਾਹਿਤ ਅਕਾਦਮੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ | ਵੱਖ-ਵੱਖ ਭਾਸ਼ਾਵਾਂ 'ਚ ਸਾਹਿਤ ਦੇ ਖੇਤਰ 'ਚ ਵੱਡਾ ਨਾਮਣਾ ਖੱਟਣ ਵਾਲੇ ਕਵੀਆਂ, ਲੇਖਕਾਂ, ਨਾਵਲਕਾਰਾਂ, ਕਹਾਣੀਕਾਰਾਂ ਤੇ ਆਲੋਚਕਾਂ ...

ਪੂਰੀ ਖ਼ਬਰ »

ਜੀ.ਕੇ. ਸਮੇਤ ਸਾਰੇ ਅਹੁਦੇਦਾਰ ਤੇ ਅੰਤਿ੍ੰਗ ਬੋਰਡ ਦੇ ਮੈਂਬਰ ਦੇ ਸਕਦੇ ਹਨ ਅਸਤੀਫ਼ਾ

ਨਵੀਂ ਦਿੱਲੀ, 5 ਦਸੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ੰਗ ਬੋਰਡ ਦੀ ਵਿਸ਼ੇਸ਼ ਇਕੱਤਰਤਾ 6 ਦਸੰਬਰ ਵੀਰਵਾਰ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਥਿਤ ਕਮੇਟੀ ਦੇ ਦਫ਼ਤਰ ਵਿਖੇ ਸੱਦੀ ਗਈ ਹੈ | ਇਸ ਅੰਤਿ੍ੰਗ ਬੋਰਡ ਦੀ ...

ਪੂਰੀ ਖ਼ਬਰ »

ਅਣਖ ਖ਼ਾਤਰ ਹੱਤਿਆ ਦੇ ਮਾਮਲੇ 'ਚ ਭਰਾ ਨੂੰ ਫਾਂਸੀ ਦੀ ਸਜ਼ਾ

ਹਿਸਾਰ, 5 ਦਸੰਬਰ (ਰਾਜ ਪਰਾਸ਼ਰ)-ਅਣਖ ਖ਼ਾਤਰ ਿਖ਼ਲਾਫ਼ ਜਾਰੀ ਸਨਾਤਨ ਧਰਮ ਚੈਰੀਟੇਬਲ ਦੀ ਮੁਹਿੰਮ ਨੂੰ ਇਕ ਵੱਡੀ ਸਫਲਤਾ ਮਿਲੀ ਹੈ, ਜਿਸ 'ਚ ਅਣਖ ਖ਼ਾਤਰ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ | 9 ਫਰਵਰੀ 2017 ਵਿਚ ਅਣਖ ਖ਼ਾਤਰ ਲੜਕੀ ਦੀ ਹੱਤਿਆ ਮਾਮਲੇ 'ਚ ...

ਪੂਰੀ ਖ਼ਬਰ »

ਭਾਰਤ ਪਹੁੰਚੇ ਪਾਕਿਸਤਾਨੀ ਟਰੱਕ 'ਚੋਂ 32 ਕਿੱਲੋ ਸੋਨਾ ਬਰਾਮਦ

ਅਟਾਰੀ, 5 ਦਸੰਬਰ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ ਦੀ ਪਹਿਲੀ ਸੰਗਠਿਤ ਜਾਂਚ ਚੌਕੀ ਅਟਾਰੀ 'ਚ ਭਾਰਤੀ ਕਸਟਮ ਵਿਭਾਗ ਨੇ ਪਾਕਿਸਤਾਨ ਤੋਂ ਸੇਬ ਲੱਦ ਕੇ ਭਾਰਤ ਪਹੰੁਚੇ ਪਾਕਿਸਤਾਨੀ ਟਰੱਕ 'ਚੋਂ ਲੁਕਾ ਕੇ ਰੱਖੀਆਂ ਸੋਨੇ ਦੀਆਂ ਪਲੇਟ ਨੁਮਾ 27 ਇੱਟਾਂ ਬਰਾਮਦ ਕੀਤੀਆਂ ਹਨ, ...

ਪੂਰੀ ਖ਼ਬਰ »

ਖੰਨਾ 'ਚ ਗੋਲੀ ਮਾਰ ਕੇ 20 ਲੱਖ ਲੁੱਟੇ

ਖੰਨਾ, 5 ਦਸੰਬਰ (ਹਰਜਿੰਦਰ ਸਿੰਘ ਲਾਲ/ ਓਬਰਾਏ/ ਧੀਮਾਨ)-ਅੱਜ ਸ਼ਾਮ ਦੋ ਲੁਟੇਰੇ ਦਿਨ-ਦਿਹਾੜੇ ਜੀ. ਟੀ. ਰੋਡ 'ਤੇ ਸ਼ਰੇਆਮ ਇਕ ਵਿਅਕਤੀ ਨੂੰ ਗੋਲੀ ਮਾਰ ਕੇ 20 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਰਾਜ ਸਟੀਲ ਇੰਡਸਟਰੀਜ਼ ਮੰਡੀ ਗੋਬਿੰਦਗੜ੍ਹ ਦਾ ਇਕ ਕਰਮਚਾਰੀ ਮਹਿਤਾਬ ਸਿੰਘ ਜੰਮੂ ਐਾਡ ਕਸ਼ਮੀਰ ਬੈਂਕ ਖੰਨਾ 'ਚੋਂ 20 ਲੱਖ ਰੁਪਏ ਕਢਵਾ ਕੇ ਵਾਪਸ ਫ਼ੈਕਟਰੀ ਜਾ ਰਿਹਾ ਸੀ ਕਿ ਜੀ. ਟੀ. ਰੋਡ 'ਤੇ ਉਸ ਦੇ ਪਿੱਛੇ ਆਏ ਦੋ ਮੋਟਰਸਾਈਕਲ ਸਵਾਰਾਂ ਨੇ ਉਸ ਨੂੰ ਰੋਕ ਲਿਆ ਤੇ ਗੋਲੀ ਮਾਰ ਦਿੱਤੀ ਜਿਸ ਕਾਰਨ ਮਹਿਤਾਬ ਸਿੰਘ ਹੇਠਾਂ ਡਿੱਗ ਪਿਆ ਅਤੇ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ | ਲੁਟੇਰਿਆਂ ਨੇ ਆਪਣੇ ਮੂੰਹ ਬੰਨ੍ਹੇ ਹੋਏ ਸਨ | ਗੌਰਤਲਬ ਹੈ ਕਿ ਘਟਨਾ ਸਥਾਨ ਐੱਸ. ਐੱਸ. ਪੀ. ਦਫ਼ਤਰ ਤੋਂ ਕਰੀਬ ਅੱਧਾ ਕਿੱਲੋਮੀਟਰ ਦੂਰੀ 'ਤੇ ਹੈ | ਇਹ ਲੁੱਟ ਸ਼ਨੀ ਮੰਦਿਰ ਤੇ ਮਾਰਕਫੈੱਡ ਨੇੜੇ ਹੋਈ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਐੱਸ.ਪੀ. ਜਾਂਚ ਜਸਵੀਰ ਸਿੰਘ, ਡੀ.ਐੱਸ.ਪੀ. ਦੀਪਕ ਰਾਏ, ਐੱਸ. ਐੱਚ. ਓ. ਸਦਰ ਗੁਰਮੇਲ ਸਿੰਘ, ਪੁਲਿਸ ਫੋਰਸ ਲੈ ਕੇ ਘਟਨਾ ਸਥਾਨ 'ਤੇ ਪੁੱਜੇ | ਇਸ ਦਰਮਿਆਨ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ | ਮਹਿਤਾਬ ਸਿੰਘ ਨੂੰ ਇਕ ਨਿੱਜੀ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਉਸ ਨੂੰ ਲੁਧਿਆਣਾ ਦੇ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਪੁਲਿਸ ਘਟਨਾ ਸਥਾਨ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਛਾਣ ਰਹੀ ਹੈ ਤਾਂ ਕਿ ਲੁਟੇਰਿਆਂ ਦਾ ਕੋਈ ਸੁਰਾਗ ਮਿਲ ਸਕੇ |


ਖ਼ਬਰ ਸ਼ੇਅਰ ਕਰੋ

ਸੁਜਾਨਪੁਰ 'ਚ 10 ਲੱਖ ਰੁਪਏ ਲੁੱਟੇ

ਸੁਜਾਨਪੁਰ, 5 ਦਸੰਬਰ (ਜਗਦੀਪ ਸਿੰਘ)-ਸੁਜਾਨਪੁਰ ਦੇ ਪੁਲ ਨੰਬਰ 4 ਅਤੇ 5 ਦਰਮਿਆਨ ਪੈਂਦੇ ਸ਼ਾਮਾ ਹਾਰਡਵੇਅਰ ਐਾਡ ਆਇਰਨ ਸਟੋਰ 'ਤੋਂ ਅੱਜ ਨਕਾਬਪੋਸ਼ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ 'ਤੇ 10 ਲੱਖ ਰੁਪਏ ਲੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਦੁਕਾਨ ਮਾਲਕ ਸ਼ਾਮ ਲਾਲ ...

ਪੂਰੀ ਖ਼ਬਰ »

ਰਾਜਸਥਾਨ ਅਤੇ ਤੇਲੰਗਾਨਾ 'ਚ ਚੋਣ ਪ੍ਰਚਾਰ ਬੰਦ

ਜੈਪੁਰ, 5 ਦਸੰਬਰ (ਏਜੰਸੀ)-ਰਾਜਸਥਾਨ ਤੇ ਤੇਲੰਗਾਨਾ 'ਚ ਅੱਜ ਸ਼ਾਮ ਚੋਣ ਪ੍ਰਚਾਰ ਰੁਕ ਗਿਆ ਹੈ ਤੇ ਇਥੇ ਕੱਲ੍ਹ 7 ਦਸੰਬਰ ਨੂੰ ਵੋਟਾਂ ਪੈਣਗੀਆਂ | ਰਾਜਸਥਾਨ ਵਿਧਾਨ ਸਭਾ ਦੀਆਂ 199 ਸੀਟਾਂ ਤੇ ਤੇਲੰਗਾਨਾ ਦੀਆਂ 119 ਵਿਧਾਨ ਸਭਾ ਸੀਟਾਂ ਲਈ 7 ਦਸੰਬਰ ਨੂੰ ਸਵੇਰੇ 8 ਵਜੇ ਤੋੋਂ ...

ਪੂਰੀ ਖ਼ਬਰ »

ਫੋਰਬਸ ਇੰਡੀਆ ਦੀ ਸੂਚੀ 'ਚ ਸਲਮਾਨ ਖ਼ਾਨ ਬਣੇ ਕਮਾਈ ਦੇ ਸੁਲਤਾਨ

ਵਿਰਾਟ ਕੋਹਲੀ ਤੇ ਧੋਨੀ ਨੇ ਪਹਿਲੇ 5 'ਚ ਬਣਾਈ ਜਗ੍ਹਾ ਨਵੀਂ ਦਿੱਲੀ, 5 ਦਸੰਬਰ (ਏਜੰਸੀ)- ਫੋਰਬਸ ਇੰਡੀਆ ਨੇ ਭਾਰਤ ਦੇ ਸਭ ਤੋਂ ਅਮੀਰ ਸਿਤਾਰਿਆਂ ਦੀ ਸੂਚੀ ਜਾਰੀ ਕੀਤੀ ਹੈ | ਇਕ ਪਾਸੇ ਜਿੱਥੇ ਬਾਲੀਵੁੱਡ ਦੇ 'ਦਬੰਗ ਖ਼ਾਨ' ਇਸ ਸੂਚੀ 'ਚ ਫਿਰ ਤੋਂ ਸਿਖਰ 'ਤੇ ਪਹੁੰਚ ਗਏ ਹਨ, ...

ਪੂਰੀ ਖ਼ਬਰ »

ਸਾਇੰਸ ਦੀ ਵੱਡੀ ਉਪਲੱਬਧੀ

ਪਹਿਲੀ ਵਾਰ ਮਿ੍ਤਕ ਦੀ ਟਰਾਂਸਪਲਾਂਟ ਕੁੱਖੋਂ ਹੋਇਆ ਸਿਹਤਮੰਦ ਬੱਚੇ ਦਾ ਜਨਮ

ਲੰਡਨ, 5 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਇੰਸ ਦੀ ਬਦੌਲਤ ਪਹਿਲੀ ਵਾਰ ਇਕ ਮਿ੍ਤਕ ਦੀ ਟਰਾਂਸਪਲਾਂਟ ਕੁੱਖ ਤੋਂ ਬੱਚੇ ਦਾ ਜਨਮ ਹੋਇਆ ਹੈ | ਇਕ 40 ਸਾਲਾ ਔਰਤ ਦੀ ਮੌਤ ਤੋਂ ਬਾਅਦ ਉਸ ਦੀ ਕੁੱਖ ਇਕ ਹੋਰ ਔਰਤ ਨੂੰ ਦਿੱਤੀ ਗਈ ਸੀ, ਜਿਸ ਦਾ ਜਨਮ ਬਿਨ੍ਹਾਂ ਕੁੱਖ ਤੋਂ ...

ਪੂਰੀ ਖ਼ਬਰ »

ਇਸਰੋ ਵਲੋਂ ਸਭ ਤੋਂ ਭਾਰਾ ਉਪਗ੍ਰਹਿ ਜੀ ਸੈੱਟ-11 ਲਾਂਚ

ਇੰਟਰਨੈੱਟ ਸਪੀਡ ਹੋਵੇਗੀ ਤੇਜ਼ ਬੈਂਗਲੁਰੂ, 5 ਦਸੰਬਰ (ਏਜੰਸੀ)-ਭਾਰਤ ਦਾ ਸਭ ਤੋਂ ਭਾਰਾ ਉਪਗ੍ਰਹਿ ਜੀ ਸੈਟ-11 ਬੁੱਧਵਾਰ ਤੜਕੇ ਫ਼ਰੈਂਚ ਗੁਆਨਾ ਤੋਂ ਏਰੀਅਨ ਸਪੇਸ ਰਾਕੇਟ ਦੀ ਮਦਦ ਨਾਲ ਸਫ਼ਲਤਾਪੂਰਵਕ ਲਾਂਚ ਕੀਤਾ ਗਿਆ | ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਦੱਸਿਆ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਵਲੋਂ ਰੇਪੋ ਦਰਾਂ 'ਚ ਕੋਈ ਬਦਲਾਅ ਨਹੀਂ

ਮੁੰਬਈ, 5 ਦਸੰਬਰ (ਏਜੰਸੀ)-ਰਿਜ਼ਰਵ ਬੈਂਕ ਨੇ ਉਮੀਦਾਂ ਦੇ ਮੁਤਾਬਿਕ ਰੇਪੋ ਦਰ 'ਚ ਕੋਈ ਬਦਲਾਅ ਨਹੀਂ ਕੀਤਾ | ਬੈਂਕ ਦੀ 6 ਮੈਂਬਰੀ ਮੌਦਰਿਕ ਨੀਤੀ ਕਮੇਟੀ (ਐਮ. ਪੀ. ਸੀ.) ਨੇ ਤਿੰਨ ਦਿਨਾ ਸਮੀਿਖ਼ਆ ਬੈਠਕ 'ਚ ਰੈਪੋ ਦਰ ਨੂੰ 6.5 ਫ਼ੀਸਦੀ ਅਤੇ ਰਿਵਰਸ ਰੇਪੋ ਦਰ ਨੂੰ 6.25 ਫ਼ੀਸਦੀ ਦੀ ...

ਪੂਰੀ ਖ਼ਬਰ »

ਕੋਲਾ ਘੁਟਾਲਾ

ਸਾਬਕਾ ਕੋਲਾ ਸਕੱਤਰ ਗੁਪਤਾ ਤੇ 2 ਹੋਰਾਂ ਨੂੰ 3 ਸਾਲ ਜੇਲ੍ਹ

ਦੋ ਹੋਰ ਦੋਸ਼ੀਆਂ ਨੂੰ ਚਾਰ ਸਾਲ ਦੀ ਕੈਦ ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)-ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਦੇ ਵਿਸ਼ੇਸ਼ ਸੀ. ਬੀ. ਆਈ. ਜੱਜ ਭਾਰਤ ਪਰਾਸ਼ਰ ਨੇ ਕੋਲਾ ਘੁਟਾਲੇ ਦੇ ਇਕ ਮਾਮਲੇ 'ਚ ਮੰਤਰਾਲੇ ਸਾਬਕਾ ਕੋਲਾ ਸਕੱਤਰ ਐਚ. ਸੀ. ਗੁਪਤਾ ਨੂੰ ਤਿੰਨ ਸਾਲ ...

ਪੂਰੀ ਖ਼ਬਰ »

ਸੀ.ਬੀ.ਆਈ. ਦੀ ਸਾਖ ਬਚਾਉਣ ਲਈ ਅਸਧਾਰਨ ਹਾਲਤ 'ਚ ਲੈਣਾ ਪਿਆ ਫ਼ੈਸਲਾ

ਕੇਂਦਰ ਨੇ ਸੁਪਰੀਮ ਕੋਰਟ ਨੂੰ ਦਿੱਤੀ ਜਾਣਕਾਰੀ ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)-ਕੇਂਦਰ ਸਰਕਾਰ ਨੇ ਸੀ.ਬੀ.ਆਈ ਡਾਇਰੈਕਟਰ ਆਲੋਕ ਵਰਮਾ ਨੂੰ ਜਬਰੀ ਛੁੱਟੀ 'ਤੇ ਭੇਜਣ ਦੇ ਫ਼ੈਸਲੇ ਨੂੰ ਜਨਤਾ 'ਚ ਏਜੰਸੀ ਦੀ ਸਾਖ਼ ਕਾਇਮ ਰੱਖਣ ਦੀ ਦਿਸ਼ਾ 'ਚ ਚੁੱਕਿਆ ਕਦਮ ...

ਪੂਰੀ ਖ਼ਬਰ »

ਸੀ.ਆਈ.ਐਸ.ਸੀ.ਈ. ਦੇ ਵਿਦਿਆਰਥੀ ਅਗਲੇ ਸਾਲ ਤੋਂ 1 ਵਿਸ਼ੇ ਦੀ ਪੂਰਕ ਪ੍ਰੀਖਿਆ ਦੇ ਸਕਣਗੇ

ਨਵੀਂ ਦਿੱਲੀ, 5 ਦਸੰਬਰ (ਏਜੰਸੀ)-ਕੌਾਸਲ ਫਾਰ ਦਾ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ (ਸੀ.ਆਈ.ਐਸ.ਸੀ.ਈ.) ਨੇ ਅੱਜ ਐਲਾਨ ਕੀਤਾ ਹੈ ਕਿ ਆਈ.ਐਸ.ਸੀ.ਈ. ਤੇ ਆਈ.ਐਸ.ਸੀ. ਦੇ ਵਿਦਿਆਰਥੀ ਅਗਲੇ ਸਾਲ ਤੋਂ ਸਿਰਫ ਇਕ ਵਿਸ਼ੇ 'ਚ ਹੀ ਪੂਰਕ (ਕੰਪਾਰਟਮੈਂਟ) ਪ੍ਰੀਖਿਆ ਦੇਣ ਦੇ ...

ਪੂਰੀ ਖ਼ਬਰ »

ਬੁਲੰਦਸ਼ਹਿਰ ਹਿੰਸਾ-ਮੁੱਖ ਦੋਸ਼ੀ ਯੋਗੇਸ਼ ਰਾਜ ਨੇ ਵੀਡੀਓ ਜਾਰੀ ਕਰਕੇ ਖੁਦ ਨੂੰ ਦੱਸਿਆ ਨਿਰਦੋਸ਼

ਲਖਨਊ, 5 ਦਸੰਬਰ (ਏਜੰਸੀ)- ਬੁਲੰਦਸ਼ਹਿਰ ਹਿੰਸਾ ਦਾ ਮੁੱਖ ਦੋਸ਼ੀ ਯੋਗੇਸ਼ ਰਾਜ, ਜੋ ਕਿ ਹਿੰਸਾ ਵਾਲੇ ਦਿਨ ਤੋਂ ਹੀ ਭਗੋੜਾ ਹੈ, ਨੇ ਇਕ ਵੀਡੀਓ ਸੰਦੇਸ਼ ਜਾਰੀ ਕਰਕੇ ਆਪਣੇ ਆਪ ਨੂੰ ਨਿਰਦੋਸ਼ ਦੱਸਿਆ ਹੈ ਕਿ ਉਹ ਘਟਨਾ ਵਾਲੀ ਥਾਂ 'ਤੇ ਮੌਜੂਦ ਨਹੀਂ ਸੀ | ਜਾਰੀ ਵੀਡੀਓ, ਜਿਸ 'ਚ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਸ਼ਾਂਤੀ ਤੇ ਸੁਲ੍ਹਾ ਦਾ ਹਮਾਇਤੀ ਹੈ ਪਾਕਿਸਤਾਨ

ਇਮਰਾਨ ਖ਼ਾਨ ਨੇ ਅਮਰੀਕਾ ਦੇ ਵਿਸ਼ੇਸ਼ ਦੂਤ ਨੂੰ ਦੱਸਿਆ ਇਸਲਾਮਾਬਾਦ, 5 ਦਸੰਬਰ (ਪੀ. ਟੀ. ਆਈ.)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅਮਰੀਕਾ ਦੇ ਵਿਸ਼ੇਸ਼ ਦੂਤ ਜ਼ਾਲਮਈ ਖ਼ਲੀਲਜ਼ਾਦ ਨੂੰ ਦੱਸਿਆ ਕਿ ਅਫ਼ਗਾਨਿਸਤਾਨ 'ਚ ਸ਼ਾਂਤੀ ਅਤੇ ਸੁਲ੍ਹਾ ਪਾਕਿਸਤਾਨ ...

ਪੂਰੀ ਖ਼ਬਰ »

ਥਾਈਲੈਂਡ 'ਚ ਫ਼ਰਜ਼ੀ ਵਿਆਹਾਂ ਦੇ ਦੋਸ਼ 'ਚ 10 ਭਾਰਤੀ ਗਿ੍ਫ਼ਤਾਰ

ਬੈਂਕਾਕ, 5 ਦਸੰਬਰ (ਏਜੰਸੀ)-ਥਾਈਲੈਂਡ 'ਚ ਆਪਣੇ ਵਿਆਹ ਦੇ ਫ਼ਰਜ਼ੀ (ਜਾਅਲੀ) ਦਸਤਾਵੇਜ਼ ਜਮ੍ਹਾਂ ਕਰਵਾਉਣ ਦੇ ਦੋਸ਼ਾਂ 'ਚ 10 ਭਾਰਤੀ ਮਰਦਾਂ ਅਤੇ ਥਾਈਲੈਂਡ ਦੀਆਂ 24 ਔਰਤਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਦਕਿ 20 ਸ਼ੱਕੀ ਭਾਰਤੀ ਤੇ 6 ਥਾਈਲੈਂਡ ਔਰਤਾਂ ਅਜੇ ਵੀ ਪੁਲਿਸ ਦੀ ...

ਪੂਰੀ ਖ਼ਬਰ »

ਪਾਕਿ ਤੋਂ ਆਜ਼ਾਦੀ ਲਈ ਗਿਲਗਿਤ ਬਾਲਤਿਸਤਾਨ 'ਚ ਪ੍ਰਦਰਸ਼ਨ

ਇਸਲਾਮਾਬਾਦ, 5 ਦਸੰਬਰ (ਏਜੰਸੀ)-ਗਿਲਗਿਤ ਬਾਲਤਿਸਤਾਨ ਦੇ ਹੁੰਜਾ ਇਲਾਕੇ ਵਿਚ ਬੁੱਧਵਾਰ ਨੂੰ ਭਾਰੀ ਗਿਣਤੀ 'ਚ ਲੋਕਾਂ ਨੇ ਮੁੱਢਲੇ ਅਤੇ ਸੰਵਿਧਾਨਕ ਅਧਿਕਾਰਾਂ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ | ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕ ਸੜਕਾਂ 'ਤੇ ਉੱਤਰੇ ਤੇ ਸਰਕਾਰ ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਉੜੀ 'ਚ ਗੋਲੀਬਾਰੀ, ਜਵਾਨ ਜ਼ਖ਼ਮੀ

ਬਾਰਾਮੂਲਾ, 5 ਦਸੰਬਰ (ਏਜੰਸੀਆਂ)-ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਕੰਟਰੋਲ ਰੇਖਾ ਦੇ ਨੇੜੇ ਵਸੇ ਉੜੀ ਸੈਕਟਰ 'ਚ ਅੱਜ ਪਾਕਿ ਫ਼ੌਜ ਨੇ ਜੰਗਬੰਦੀ ਦੀ ਮੁੜ ਉਲੰਘਣਾ ਕੀਤੀ ਹੈ | ਇਸ ਗੋਲੀਬਾਰੀ 'ਚ ਫ਼ੌਜ ਦਾ ਇਕ ਜਵਾਨ ਜ਼ਖ਼ਮੀ ਹੋ ਗਿਆ | ਭਾਰਤੀ ਜਵਾਨਾਂ ਨੇ ਵੀ ...

ਪੂਰੀ ਖ਼ਬਰ »

ਕਾਂਗਰਸ ਨੇ ਕ੍ਰਿਸਚੀਅਨ ਮਿਸ਼ੇਲ ਵਲੋਂ ਪੇਸ਼ ਹੋਣ ਵਾਲੇ ਯੂਥ ਆਗੂ ਤੇ ਵਕੀਲ ਨੂੰ ਕੱਢਿਆ

ਨਵੀਂ ਦਿੱਲੀ, 5 ਦਸੰਬਰ (ਏਜੰਸੀ)- ਕਾਂਗਰਸ ਨੇ ਅੱਜ ਅਗਸਤਾ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਘੁਟਾਲੇ ਦੇ ਵਿਚੋਲੇ ਕ੍ਰਿਸਚੀਅਨ ਮਿਸ਼ੇਲ ਵਲੋਂ ਪੇਸ਼ ਹੋਣ ਵਾਲੇ ਯੂਥ ਕਾਂਗਰਸੀ ਆਗੂ ਤੇ ਵਕੀਲ ਅਲਜੋ ਕੇ ਜੋਸੇਫ ਨੂੰ ਪਾਰਟੀ 'ਚੋਂ ਕੱਢ ਦਿੱਤਾ ਹੈ | ਇਸੇ ਦੌਰਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX