• 310 ਰੁ: ਪ੍ਰਤੀ ਕੁਇੰਟਲ ਹੋਵੇਗੀ ਗੰਨੇ ਦੀ ਖ਼ਰੀਦ • 25 ਰੁ: ਬੋਨਸ ਦੇਵੇਗੀ ਸਰਕਾਰ • ਨਿੱਜੀ ਖੰਡ ਮਿੱਲਾਂ ਨੂੰ ਕਿਸਾਨਾਂ ਦੀ ਅਦਾਇਗੀ ਲਈ ਲਏ ਕਰਜ਼ੇ ਦੇ ਵਿਆਜ ਦੇ 65 ਕਰੋੜ ਵੀ ਦੇਣ ਦਾ ਫ਼ੈਸਲਾ • 15 ਜਨਵਰੀ ਤੱਕ ਬਕਾਏ ਦੇਣ ਦਾ ਭਰੋਸਾ
ਚੰਡੀਗੜ੍ਹ / ਜਲੰਧਰ / ...
ਸੁਰਿੰਦਰ ਕੋਛੜ
ਅੰਮਿ੍ਤਸਰ, 5 ਦਸੰਬਰ-ਸ੍ਰੀ ਕਰਤਾਰਪੁਰ ਸਾਹਿਬ ਸਾਂਝੇ ਲਾਂਘੇ ਲਈ ਭਾਰਤ ਤੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲਿਆਂ ਵਲੋਂ ਭਾਵੇਂ ਕਿ ਅਜੇ ਤੱਕ ਆਪਸ 'ਚ 'ਮੈਮੋਰੰਡਮ ਆਫ਼ ਅੰਡਰਸਟੈਂਡਿੰਗ' ਭਾਵ ਆਪਸੀ ਲਿਖ਼ਤੀ ਸਮਝੌਤਾ ਨਹੀਂ ਕੀਤਾ ਗਿਆ ਹੈ ਪਰ ਇਸ ਦੇ ...
ਅਗਸਤਾ ਵੈਸਟਲੈਂਡ ਮਾਮਲੇ 'ਚ ਦੁਬਈ ਤੋਂ ਲਿਆਂਦਾ
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)-ਅਗਸਤਾ ਵੈਸਟਲੈਂਡ ਵੀ. ਵੀ. ਆਈ. ਪੀ. ਹੈਲੀਕਾਪਟਰ ਸੌਦੇ ਦੇ ਕਥਿਤ ਵਿਚੋਲੇ ਕਿ੍ਸਚੀਅਨ ਮਿਸ਼ੇਲ, ਜਿਸ ਨੂੰ ਕੱਲ੍ਹ ਰਾਤ ਵਿਸ਼ੇਸ਼ ਜਹਾਜ਼ ਰਾਹੀਂ ਦੁਬਈ ਤੋਂ ਲਿਆਂਦਾ ਗਿਆ ...
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)-ਬਰਤਾਨੀਆ ਦੀ ਅਦਾਲਤ ਵਲੋਂ ਸ਼ਰਾਬੀ ਕਾਰੋਬਾਰੀ ਵਿਜੈ ਮਾਲਿਆ ਨੂੰ ਭਾਰਤ ਦੇ ਸਪੁਰਦ ਕਰਨ ਦੇ ਮਾਮਲੇ ਦਾ ਫ਼ੈਸਲਾ ਆਉਣ ਤੋਂ 5 ਦਿਨ ਪਹਿਲਾਂ ਮਾਲਿਆ ਨੇ ਬੈਂਕਾਂ ਦਾ ਮੂਲ ਪੂਰਾ ਕਰਜ਼ਾ (ਬਿਨਾਂ ਵਿਆਜ ਤੋਂ) ਅਦਾ ਕਰਨ ਦੀ ...
ਨਵੀਂ ਦਿੱਲੀ, 5 ਦਸੰਬਰ (ਏਜੰਸੀ)-ਪੰਜਾਬੀ ਦੇ ਪ੍ਰਸਿੱਧ ਕਵੀ ਡਾ: ਮੋਹਨਜੀਤ ਨੂੰ ਸਾਹਿਤ ਅਕਾਦਮੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ | ਵੱਖ-ਵੱਖ ਭਾਸ਼ਾਵਾਂ 'ਚ ਸਾਹਿਤ ਦੇ ਖੇਤਰ 'ਚ ਵੱਡਾ ਨਾਮਣਾ ਖੱਟਣ ਵਾਲੇ ਕਵੀਆਂ, ਲੇਖਕਾਂ, ਨਾਵਲਕਾਰਾਂ, ਕਹਾਣੀਕਾਰਾਂ ਤੇ ਆਲੋਚਕਾਂ ...
ਨਵੀਂ ਦਿੱਲੀ, 5 ਦਸੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ੰਗ ਬੋਰਡ ਦੀ ਵਿਸ਼ੇਸ਼ ਇਕੱਤਰਤਾ 6 ਦਸੰਬਰ ਵੀਰਵਾਰ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਥਿਤ ਕਮੇਟੀ ਦੇ ਦਫ਼ਤਰ ਵਿਖੇ ਸੱਦੀ ਗਈ ਹੈ | ਇਸ ਅੰਤਿ੍ੰਗ ਬੋਰਡ ਦੀ ...
ਹਿਸਾਰ, 5 ਦਸੰਬਰ (ਰਾਜ ਪਰਾਸ਼ਰ)-ਅਣਖ ਖ਼ਾਤਰ ਿਖ਼ਲਾਫ਼ ਜਾਰੀ ਸਨਾਤਨ ਧਰਮ ਚੈਰੀਟੇਬਲ ਦੀ ਮੁਹਿੰਮ ਨੂੰ ਇਕ ਵੱਡੀ ਸਫਲਤਾ ਮਿਲੀ ਹੈ, ਜਿਸ 'ਚ ਅਣਖ ਖ਼ਾਤਰ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ | 9 ਫਰਵਰੀ 2017 ਵਿਚ ਅਣਖ ਖ਼ਾਤਰ ਲੜਕੀ ਦੀ ਹੱਤਿਆ ਮਾਮਲੇ 'ਚ ...
ਅਟਾਰੀ, 5 ਦਸੰਬਰ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ ਦੀ ਪਹਿਲੀ ਸੰਗਠਿਤ ਜਾਂਚ ਚੌਕੀ ਅਟਾਰੀ 'ਚ ਭਾਰਤੀ ਕਸਟਮ ਵਿਭਾਗ ਨੇ ਪਾਕਿਸਤਾਨ ਤੋਂ ਸੇਬ ਲੱਦ ਕੇ ਭਾਰਤ ਪਹੰੁਚੇ ਪਾਕਿਸਤਾਨੀ ਟਰੱਕ 'ਚੋਂ ਲੁਕਾ ਕੇ ਰੱਖੀਆਂ ਸੋਨੇ ਦੀਆਂ ਪਲੇਟ ਨੁਮਾ 27 ਇੱਟਾਂ ਬਰਾਮਦ ਕੀਤੀਆਂ ਹਨ, ...
ਖੰਨਾ, 5 ਦਸੰਬਰ (ਹਰਜਿੰਦਰ ਸਿੰਘ ਲਾਲ/ ਓਬਰਾਏ/ ਧੀਮਾਨ)-ਅੱਜ ਸ਼ਾਮ ਦੋ ਲੁਟੇਰੇ ਦਿਨ-ਦਿਹਾੜੇ ਜੀ. ਟੀ. ਰੋਡ 'ਤੇ ਸ਼ਰੇਆਮ ਇਕ ਵਿਅਕਤੀ ਨੂੰ ਗੋਲੀ ਮਾਰ ਕੇ 20 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਰਾਜ ਸਟੀਲ ਇੰਡਸਟਰੀਜ਼ ਮੰਡੀ ਗੋਬਿੰਦਗੜ੍ਹ ਦਾ ਇਕ ...
ਸੁਜਾਨਪੁਰ, 5 ਦਸੰਬਰ (ਜਗਦੀਪ ਸਿੰਘ)-ਸੁਜਾਨਪੁਰ ਦੇ ਪੁਲ ਨੰਬਰ 4 ਅਤੇ 5 ਦਰਮਿਆਨ ਪੈਂਦੇ ਸ਼ਾਮਾ ਹਾਰਡਵੇਅਰ ਐਾਡ ਆਇਰਨ ਸਟੋਰ 'ਤੋਂ ਅੱਜ ਨਕਾਬਪੋਸ਼ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ 'ਤੇ 10 ਲੱਖ ਰੁਪਏ ਲੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਦੁਕਾਨ ਮਾਲਕ ਸ਼ਾਮ ਲਾਲ ਮਹਾਜਨ ਨੇ ਦੱਸਿਆ ਕਿ ਰੋਜ਼ ਦੀ ਤਰ੍ਹਾਂ ਜਦੋਂ ਉਹ ਦੁਕਾਨ ਬੰਦ ਕਰਨ ਲੱਗੇ ਤਾਂ ਨਕਦੀ ਨਾਲ ਭਰਿਆ ਬਸਤਾ
ਕਾਊਾਟਰ 'ਤੇ ਰੱਖਿਆ ਸੀ | ਏਨੇ ਨੂੰ 3 ਵਿਅਕਤੀ ਦੁਕਾਨ 'ਤੇ ਆਏ ਜਿਨ੍ਹਾਂ 'ਚੋਂ ਇਕ ਨੇ ਹੈਲਮੈਟ ਪਾਇਆ ਸੀ ਤੇ ਦੋ ਨੇ ਮੂੰਹ ਢਕੇ ਹੋਏ ਸਨ | ਉਨ੍ਹਾਂ ਨੇ ਦੁਕਾਨ ਮਾਲਕ ਅਤੇ ਉਨ੍ਹਾਂ ਦੇ ਨੌਕਰ 'ਤੇ ਪਿਸਤੌਲ ਤਾਣ ਦਿੱਤਾ ਤੇ ਕਾਊਾਟਰ 'ਤੇ ਰੱਖੀ ਨਕਦੀ ਲੈ ਕੇ ਫਰਾਰ ਹੋ ਗਏ | ਦੁਕਾਨ ਮਾਲਕ ਨੇ ਜਦੋਂ ਉਨ੍ਹਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ 'ਚੋਂ ਇਕ ਨੇ ਦਾਤਰ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ | ਘਟਨਾ ਦੀ ਸੂਚਨਾ ਮਿਲਦਿਆਂ ਹੀ ਸੁਜਾਨਪੁਰ ਥਾਣਾ ਮੁਖੀ ਇਕਬਾਲ ਸਿੰਘ ਤੇ ਡੀ. ਐਸ. ਪੀ. ਕੁਲਦੀਪ ਸਿੰਘ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਦੁਕਾਨ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ |
ਜੈਪੁਰ, 5 ਦਸੰਬਰ (ਏਜੰਸੀ)-ਰਾਜਸਥਾਨ ਤੇ ਤੇਲੰਗਾਨਾ 'ਚ ਅੱਜ ਸ਼ਾਮ ਚੋਣ ਪ੍ਰਚਾਰ ਰੁਕ ਗਿਆ ਹੈ ਤੇ ਇਥੇ ਕੱਲ੍ਹ 7 ਦਸੰਬਰ ਨੂੰ ਵੋਟਾਂ ਪੈਣਗੀਆਂ | ਰਾਜਸਥਾਨ ਵਿਧਾਨ ਸਭਾ ਦੀਆਂ 199 ਸੀਟਾਂ ਤੇ ਤੇਲੰਗਾਨਾ ਦੀਆਂ 119 ਵਿਧਾਨ ਸਭਾ ਸੀਟਾਂ ਲਈ 7 ਦਸੰਬਰ ਨੂੰ ਸਵੇਰੇ 8 ਵਜੇ ਤੋੋਂ ...
ਵਿਰਾਟ ਕੋਹਲੀ ਤੇ ਧੋਨੀ ਨੇ ਪਹਿਲੇ 5 'ਚ ਬਣਾਈ ਜਗ੍ਹਾ
ਨਵੀਂ ਦਿੱਲੀ, 5 ਦਸੰਬਰ (ਏਜੰਸੀ)- ਫੋਰਬਸ ਇੰਡੀਆ ਨੇ ਭਾਰਤ ਦੇ ਸਭ ਤੋਂ ਅਮੀਰ ਸਿਤਾਰਿਆਂ ਦੀ ਸੂਚੀ ਜਾਰੀ ਕੀਤੀ ਹੈ | ਇਕ ਪਾਸੇ ਜਿੱਥੇ ਬਾਲੀਵੁੱਡ ਦੇ 'ਦਬੰਗ ਖ਼ਾਨ' ਇਸ ਸੂਚੀ 'ਚ ਫਿਰ ਤੋਂ ਸਿਖਰ 'ਤੇ ਪਹੁੰਚ ਗਏ ਹਨ, ...
ਲੰਡਨ, 5 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਇੰਸ ਦੀ ਬਦੌਲਤ ਪਹਿਲੀ ਵਾਰ ਇਕ ਮਿ੍ਤਕ ਦੀ ਟਰਾਂਸਪਲਾਂਟ ਕੁੱਖ ਤੋਂ ਬੱਚੇ ਦਾ ਜਨਮ ਹੋਇਆ ਹੈ | ਇਕ 40 ਸਾਲਾ ਔਰਤ ਦੀ ਮੌਤ ਤੋਂ ਬਾਅਦ ਉਸ ਦੀ ਕੁੱਖ ਇਕ ਹੋਰ ਔਰਤ ਨੂੰ ਦਿੱਤੀ ਗਈ ਸੀ, ਜਿਸ ਦਾ ਜਨਮ ਬਿਨ੍ਹਾਂ ਕੁੱਖ ਤੋਂ ...
ਇੰਟਰਨੈੱਟ ਸਪੀਡ ਹੋਵੇਗੀ ਤੇਜ਼
ਬੈਂਗਲੁਰੂ, 5 ਦਸੰਬਰ (ਏਜੰਸੀ)-ਭਾਰਤ ਦਾ ਸਭ ਤੋਂ ਭਾਰਾ ਉਪਗ੍ਰਹਿ ਜੀ ਸੈਟ-11 ਬੁੱਧਵਾਰ ਤੜਕੇ ਫ਼ਰੈਂਚ ਗੁਆਨਾ ਤੋਂ ਏਰੀਅਨ ਸਪੇਸ ਰਾਕੇਟ ਦੀ ਮਦਦ ਨਾਲ ਸਫ਼ਲਤਾਪੂਰਵਕ ਲਾਂਚ ਕੀਤਾ ਗਿਆ | ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਦੱਸਿਆ ...
ਮੁੰਬਈ, 5 ਦਸੰਬਰ (ਏਜੰਸੀ)-ਰਿਜ਼ਰਵ ਬੈਂਕ ਨੇ ਉਮੀਦਾਂ ਦੇ ਮੁਤਾਬਿਕ ਰੇਪੋ ਦਰ 'ਚ ਕੋਈ ਬਦਲਾਅ ਨਹੀਂ ਕੀਤਾ | ਬੈਂਕ ਦੀ 6 ਮੈਂਬਰੀ ਮੌਦਰਿਕ ਨੀਤੀ ਕਮੇਟੀ (ਐਮ. ਪੀ. ਸੀ.) ਨੇ ਤਿੰਨ ਦਿਨਾ ਸਮੀਿਖ਼ਆ ਬੈਠਕ 'ਚ ਰੈਪੋ ਦਰ ਨੂੰ 6.5 ਫ਼ੀਸਦੀ ਅਤੇ ਰਿਵਰਸ ਰੇਪੋ ਦਰ ਨੂੰ 6.25 ਫ਼ੀਸਦੀ ਦੀ ...
ਦੋ ਹੋਰ ਦੋਸ਼ੀਆਂ ਨੂੰ ਚਾਰ ਸਾਲ ਦੀ ਕੈਦ
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)-ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਦੇ ਵਿਸ਼ੇਸ਼ ਸੀ. ਬੀ. ਆਈ. ਜੱਜ ਭਾਰਤ ਪਰਾਸ਼ਰ ਨੇ ਕੋਲਾ ਘੁਟਾਲੇ ਦੇ ਇਕ ਮਾਮਲੇ 'ਚ ਮੰਤਰਾਲੇ ਸਾਬਕਾ ਕੋਲਾ ਸਕੱਤਰ ਐਚ. ਸੀ. ਗੁਪਤਾ ਨੂੰ ਤਿੰਨ ਸਾਲ ...
ਕੇਂਦਰ ਨੇ ਸੁਪਰੀਮ ਕੋਰਟ ਨੂੰ ਦਿੱਤੀ ਜਾਣਕਾਰੀ
ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)-ਕੇਂਦਰ ਸਰਕਾਰ ਨੇ ਸੀ.ਬੀ.ਆਈ ਡਾਇਰੈਕਟਰ ਆਲੋਕ ਵਰਮਾ ਨੂੰ ਜਬਰੀ ਛੁੱਟੀ 'ਤੇ ਭੇਜਣ ਦੇ ਫ਼ੈਸਲੇ ਨੂੰ ਜਨਤਾ 'ਚ ਏਜੰਸੀ ਦੀ ਸਾਖ਼ ਕਾਇਮ ਰੱਖਣ ਦੀ ਦਿਸ਼ਾ 'ਚ ਚੁੱਕਿਆ ਕਦਮ ...
ਨਵੀਂ ਦਿੱਲੀ, 5 ਦਸੰਬਰ (ਏਜੰਸੀ)-ਕੌਾਸਲ ਫਾਰ ਦਾ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ (ਸੀ.ਆਈ.ਐਸ.ਸੀ.ਈ.) ਨੇ ਅੱਜ ਐਲਾਨ ਕੀਤਾ ਹੈ ਕਿ ਆਈ.ਐਸ.ਸੀ.ਈ. ਤੇ ਆਈ.ਐਸ.ਸੀ. ਦੇ ਵਿਦਿਆਰਥੀ ਅਗਲੇ ਸਾਲ ਤੋਂ ਸਿਰਫ ਇਕ ਵਿਸ਼ੇ 'ਚ ਹੀ ਪੂਰਕ (ਕੰਪਾਰਟਮੈਂਟ) ਪ੍ਰੀਖਿਆ ਦੇਣ ਦੇ ...
ਲਖਨਊ, 5 ਦਸੰਬਰ (ਏਜੰਸੀ)- ਬੁਲੰਦਸ਼ਹਿਰ ਹਿੰਸਾ ਦਾ ਮੁੱਖ ਦੋਸ਼ੀ ਯੋਗੇਸ਼ ਰਾਜ, ਜੋ ਕਿ ਹਿੰਸਾ ਵਾਲੇ ਦਿਨ ਤੋਂ ਹੀ ਭਗੋੜਾ ਹੈ, ਨੇ ਇਕ ਵੀਡੀਓ ਸੰਦੇਸ਼ ਜਾਰੀ ਕਰਕੇ ਆਪਣੇ ਆਪ ਨੂੰ ਨਿਰਦੋਸ਼ ਦੱਸਿਆ ਹੈ ਕਿ ਉਹ ਘਟਨਾ ਵਾਲੀ ਥਾਂ 'ਤੇ ਮੌਜੂਦ ਨਹੀਂ ਸੀ | ਜਾਰੀ ਵੀਡੀਓ, ਜਿਸ 'ਚ ...
ਇਮਰਾਨ ਖ਼ਾਨ ਨੇ ਅਮਰੀਕਾ ਦੇ ਵਿਸ਼ੇਸ਼ ਦੂਤ ਨੂੰ ਦੱਸਿਆ
ਇਸਲਾਮਾਬਾਦ, 5 ਦਸੰਬਰ (ਪੀ. ਟੀ. ਆਈ.)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅਮਰੀਕਾ ਦੇ ਵਿਸ਼ੇਸ਼ ਦੂਤ ਜ਼ਾਲਮਈ ਖ਼ਲੀਲਜ਼ਾਦ ਨੂੰ ਦੱਸਿਆ ਕਿ ਅਫ਼ਗਾਨਿਸਤਾਨ 'ਚ ਸ਼ਾਂਤੀ ਅਤੇ ਸੁਲ੍ਹਾ ਪਾਕਿਸਤਾਨ ...
ਬੈਂਕਾਕ, 5 ਦਸੰਬਰ (ਏਜੰਸੀ)-ਥਾਈਲੈਂਡ 'ਚ ਆਪਣੇ ਵਿਆਹ ਦੇ ਫ਼ਰਜ਼ੀ (ਜਾਅਲੀ) ਦਸਤਾਵੇਜ਼ ਜਮ੍ਹਾਂ ਕਰਵਾਉਣ ਦੇ ਦੋਸ਼ਾਂ 'ਚ 10 ਭਾਰਤੀ ਮਰਦਾਂ ਅਤੇ ਥਾਈਲੈਂਡ ਦੀਆਂ 24 ਔਰਤਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਦਕਿ 20 ਸ਼ੱਕੀ ਭਾਰਤੀ ਤੇ 6 ਥਾਈਲੈਂਡ ਔਰਤਾਂ ਅਜੇ ਵੀ ਪੁਲਿਸ ਦੀ ...
ਇਸਲਾਮਾਬਾਦ, 5 ਦਸੰਬਰ (ਏਜੰਸੀ)-ਗਿਲਗਿਤ ਬਾਲਤਿਸਤਾਨ ਦੇ ਹੁੰਜਾ ਇਲਾਕੇ ਵਿਚ ਬੁੱਧਵਾਰ ਨੂੰ ਭਾਰੀ ਗਿਣਤੀ 'ਚ ਲੋਕਾਂ ਨੇ ਮੁੱਢਲੇ ਅਤੇ ਸੰਵਿਧਾਨਕ ਅਧਿਕਾਰਾਂ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ | ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕ ਸੜਕਾਂ 'ਤੇ ਉੱਤਰੇ ਤੇ ਸਰਕਾਰ ...
ਬਾਰਾਮੂਲਾ, 5 ਦਸੰਬਰ (ਏਜੰਸੀਆਂ)-ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਕੰਟਰੋਲ ਰੇਖਾ ਦੇ ਨੇੜੇ ਵਸੇ ਉੜੀ ਸੈਕਟਰ 'ਚ ਅੱਜ ਪਾਕਿ ਫ਼ੌਜ ਨੇ ਜੰਗਬੰਦੀ ਦੀ ਮੁੜ ਉਲੰਘਣਾ ਕੀਤੀ ਹੈ | ਇਸ ਗੋਲੀਬਾਰੀ 'ਚ ਫ਼ੌਜ ਦਾ ਇਕ ਜਵਾਨ ਜ਼ਖ਼ਮੀ ਹੋ ਗਿਆ | ਭਾਰਤੀ ਜਵਾਨਾਂ ਨੇ ਵੀ ...
ਨਵੀਂ ਦਿੱਲੀ, 5 ਦਸੰਬਰ (ਏਜੰਸੀ)- ਕਾਂਗਰਸ ਨੇ ਅੱਜ ਅਗਸਤਾ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਘੁਟਾਲੇ ਦੇ ਵਿਚੋਲੇ ਕ੍ਰਿਸਚੀਅਨ ਮਿਸ਼ੇਲ ਵਲੋਂ ਪੇਸ਼ ਹੋਣ ਵਾਲੇ ਯੂਥ ਕਾਂਗਰਸੀ ਆਗੂ ਤੇ ਵਕੀਲ ਅਲਜੋ ਕੇ ਜੋਸੇਫ ਨੂੰ ਪਾਰਟੀ 'ਚੋਂ ਕੱਢ ਦਿੱਤਾ ਹੈ | ਇਸੇ ਦੌਰਾਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX