ਤਾਜਾ ਖ਼ਬਰਾਂ


ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  7 minutes ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  12 minutes ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  17 minutes ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  52 minutes ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  27 minutes ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 1 hour ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 2 hours ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 2 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  about 2 hours ago
ਮੁੰਬਈ, 18 ਜਨਵਰੀ - ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਹੋਏ ਕਾਰ ਹਾਦਸੇ ਵਿਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ ਹੋ...
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਟਵੀਟ ਵਿਚ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 3 hours ago
ਊਧਮਪੁਰ, 18 ਜਨਵਰੀ- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਇੱਕ ਰਹੱਸਮਈ ਬਿਮਾਰੀ ਕਾਰਨ ਘੱਟੋ-ਘੱਟ 10 ਬੱਚਿਆਂ ਦੀ ਮੌਤ ਹੋ ਗਈ, ਜਦਕਿ 6 ਹੋਰ ਗੰਭੀਰ ਰੂਪ ਨਾਲ ਬਿਮਾਰ ਹਨ। ਇਸ ਸੰਬੰਧੀ ਅੱਜ ਇੱਕ...
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 3 hours ago
ਮੁੰਬਈ, 18 ਜਨਵਰੀ - ਸ਼ਿਰਡੀ ਸਾਂਈ ਮੰਦਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀਪਕ ਮੁਗਲੀਕਰ ਨੇ ਕਿਹਾ ਕਿ ਮੀਡੀਆ 'ਚ ਕੁੱਝ ਖ਼ਬਰਾਂ ਸਾਹਮਣੇ ਆਈਆਂ ਹਨ ਕਿ ਸਾਂਈ ਮੰਦਰ 19 ਜਨਵਰੀ...
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 3 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 3 hours ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 3 hours ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 3 hours ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮੱਘਰ ਸੰਮਤ 550

ਪਹਿਲਾ ਸਫ਼ਾ

ਸਰਕਾਰ ਦੇ ਭਰੋਸੇ ਤੋਂ ਬਾਅਦ ਗੰਨਾ ਉਤਪਾਦਕਾਂ ਦਾ ਅੰਦੋਲਨ ਸਮਾਪਤ

• 310 ਰੁ: ਪ੍ਰਤੀ ਕੁਇੰਟਲ ਹੋਵੇਗੀ ਗੰਨੇ ਦੀ ਖ਼ਰੀਦ • 25 ਰੁ: ਬੋਨਸ ਦੇਵੇਗੀ ਸਰਕਾਰ • ਨਿੱਜੀ ਖੰਡ ਮਿੱਲਾਂ ਨੂੰ ਕਿਸਾਨਾਂ ਦੀ ਅਦਾਇਗੀ ਲਈ ਲਏ ਕਰਜ਼ੇ ਦੇ ਵਿਆਜ ਦੇ 65 ਕਰੋੜ ਵੀ ਦੇਣ ਦਾ ਫ਼ੈਸਲਾ • 15 ਜਨਵਰੀ ਤੱਕ ਬਕਾਏ ਦੇਣ ਦਾ ਭਰੋਸਾ ਚੰਡੀਗੜ੍ਹ / ਜਲੰਧਰ / ...

ਪੂਰੀ ਖ਼ਬਰ »

ਪਾਕਿ ਨੇ ਸ਼ੁਰੂ ਕੀਤੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ

ਸੁਰਿੰਦਰ ਕੋਛੜ ਅੰਮਿ੍ਤਸਰ, 5 ਦਸੰਬਰ-ਸ੍ਰੀ ਕਰਤਾਰਪੁਰ ਸਾਹਿਬ ਸਾਂਝੇ ਲਾਂਘੇ ਲਈ ਭਾਰਤ ਤੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲਿਆਂ ਵਲੋਂ ਭਾਵੇਂ ਕਿ ਅਜੇ ਤੱਕ ਆਪਸ 'ਚ 'ਮੈਮੋਰੰਡਮ ਆਫ਼ ਅੰਡਰਸਟੈਂਡਿੰਗ' ਭਾਵ ਆਪਸੀ ਲਿਖ਼ਤੀ ਸਮਝੌਤਾ ਨਹੀਂ ਕੀਤਾ ਗਿਆ ਹੈ ਪਰ ਇਸ ਦੇ ...

ਪੂਰੀ ਖ਼ਬਰ »

ਕ੍ਰਿਸਚੀਅਨ ਮਿਸ਼ੇਲ ਨੂੰ 5 ਦਿਨਾ ਸੀ.ਬੀ.ਆਈ. ਹਿਰਾਸਤ 'ਚ ਭੇਜਿਆ

ਅਗਸਤਾ ਵੈਸਟਲੈਂਡ ਮਾਮਲੇ 'ਚ ਦੁਬਈ ਤੋਂ ਲਿਆਂਦਾ ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)-ਅਗਸਤਾ ਵੈਸਟਲੈਂਡ ਵੀ. ਵੀ. ਆਈ. ਪੀ. ਹੈਲੀਕਾਪਟਰ ਸੌਦੇ ਦੇ ਕਥਿਤ ਵਿਚੋਲੇ ਕਿ੍ਸਚੀਅਨ ਮਿਸ਼ੇਲ, ਜਿਸ ਨੂੰ ਕੱਲ੍ਹ ਰਾਤ ਵਿਸ਼ੇਸ਼ ਜਹਾਜ਼ ਰਾਹੀਂ ਦੁਬਈ ਤੋਂ ਲਿਆਂਦਾ ਗਿਆ ...

ਪੂਰੀ ਖ਼ਬਰ »

ਮਾਲਿਆ ਵਲੋਂ ਕਰਜ਼ੇ ਦੀ 100 ਫ਼ੀਸਦੀ ਰਕਮ ਵਾਪਸ ਕਰਨ ਦੀ ਪੇਸ਼ਕਸ਼

ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)-ਬਰਤਾਨੀਆ ਦੀ ਅਦਾਲਤ ਵਲੋਂ ਸ਼ਰਾਬੀ ਕਾਰੋਬਾਰੀ ਵਿਜੈ ਮਾਲਿਆ ਨੂੰ ਭਾਰਤ ਦੇ ਸਪੁਰਦ ਕਰਨ ਦੇ ਮਾਮਲੇ ਦਾ ਫ਼ੈਸਲਾ ਆਉਣ ਤੋਂ 5 ਦਿਨ ਪਹਿਲਾਂ ਮਾਲਿਆ ਨੇ ਬੈਂਕਾਂ ਦਾ ਮੂਲ ਪੂਰਾ ਕਰਜ਼ਾ (ਬਿਨਾਂ ਵਿਆਜ ਤੋਂ) ਅਦਾ ਕਰਨ ਦੀ ...

ਪੂਰੀ ਖ਼ਬਰ »

ਡਾ: ਮੋਹਨਜੀਤ ਨੂੰ ਸਾਹਿਤ ਅਕਾਦਮੀ ਪੁਰਸਕਾਰ

ਨਵੀਂ ਦਿੱਲੀ, 5 ਦਸੰਬਰ (ਏਜੰਸੀ)-ਪੰਜਾਬੀ ਦੇ ਪ੍ਰਸਿੱਧ ਕਵੀ ਡਾ: ਮੋਹਨਜੀਤ ਨੂੰ ਸਾਹਿਤ ਅਕਾਦਮੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ | ਵੱਖ-ਵੱਖ ਭਾਸ਼ਾਵਾਂ 'ਚ ਸਾਹਿਤ ਦੇ ਖੇਤਰ 'ਚ ਵੱਡਾ ਨਾਮਣਾ ਖੱਟਣ ਵਾਲੇ ਕਵੀਆਂ, ਲੇਖਕਾਂ, ਨਾਵਲਕਾਰਾਂ, ਕਹਾਣੀਕਾਰਾਂ ਤੇ ਆਲੋਚਕਾਂ ...

ਪੂਰੀ ਖ਼ਬਰ »

ਜੀ.ਕੇ. ਸਮੇਤ ਸਾਰੇ ਅਹੁਦੇਦਾਰ ਤੇ ਅੰਤਿ੍ੰਗ ਬੋਰਡ ਦੇ ਮੈਂਬਰ ਦੇ ਸਕਦੇ ਹਨ ਅਸਤੀਫ਼ਾ

ਨਵੀਂ ਦਿੱਲੀ, 5 ਦਸੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ੰਗ ਬੋਰਡ ਦੀ ਵਿਸ਼ੇਸ਼ ਇਕੱਤਰਤਾ 6 ਦਸੰਬਰ ਵੀਰਵਾਰ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਥਿਤ ਕਮੇਟੀ ਦੇ ਦਫ਼ਤਰ ਵਿਖੇ ਸੱਦੀ ਗਈ ਹੈ | ਇਸ ਅੰਤਿ੍ੰਗ ਬੋਰਡ ਦੀ ...

ਪੂਰੀ ਖ਼ਬਰ »

ਅਣਖ ਖ਼ਾਤਰ ਹੱਤਿਆ ਦੇ ਮਾਮਲੇ 'ਚ ਭਰਾ ਨੂੰ ਫਾਂਸੀ ਦੀ ਸਜ਼ਾ

ਹਿਸਾਰ, 5 ਦਸੰਬਰ (ਰਾਜ ਪਰਾਸ਼ਰ)-ਅਣਖ ਖ਼ਾਤਰ ਿਖ਼ਲਾਫ਼ ਜਾਰੀ ਸਨਾਤਨ ਧਰਮ ਚੈਰੀਟੇਬਲ ਦੀ ਮੁਹਿੰਮ ਨੂੰ ਇਕ ਵੱਡੀ ਸਫਲਤਾ ਮਿਲੀ ਹੈ, ਜਿਸ 'ਚ ਅਣਖ ਖ਼ਾਤਰ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ | 9 ਫਰਵਰੀ 2017 ਵਿਚ ਅਣਖ ਖ਼ਾਤਰ ਲੜਕੀ ਦੀ ਹੱਤਿਆ ਮਾਮਲੇ 'ਚ ...

ਪੂਰੀ ਖ਼ਬਰ »

ਭਾਰਤ ਪਹੁੰਚੇ ਪਾਕਿਸਤਾਨੀ ਟਰੱਕ 'ਚੋਂ 32 ਕਿੱਲੋ ਸੋਨਾ ਬਰਾਮਦ

ਅਟਾਰੀ, 5 ਦਸੰਬਰ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ ਦੀ ਪਹਿਲੀ ਸੰਗਠਿਤ ਜਾਂਚ ਚੌਕੀ ਅਟਾਰੀ 'ਚ ਭਾਰਤੀ ਕਸਟਮ ਵਿਭਾਗ ਨੇ ਪਾਕਿਸਤਾਨ ਤੋਂ ਸੇਬ ਲੱਦ ਕੇ ਭਾਰਤ ਪਹੰੁਚੇ ਪਾਕਿਸਤਾਨੀ ਟਰੱਕ 'ਚੋਂ ਲੁਕਾ ਕੇ ਰੱਖੀਆਂ ਸੋਨੇ ਦੀਆਂ ਪਲੇਟ ਨੁਮਾ 27 ਇੱਟਾਂ ਬਰਾਮਦ ਕੀਤੀਆਂ ਹਨ, ...

ਪੂਰੀ ਖ਼ਬਰ »

ਖੰਨਾ 'ਚ ਗੋਲੀ ਮਾਰ ਕੇ 20 ਲੱਖ ਲੁੱਟੇ

ਖੰਨਾ, 5 ਦਸੰਬਰ (ਹਰਜਿੰਦਰ ਸਿੰਘ ਲਾਲ/ ਓਬਰਾਏ/ ਧੀਮਾਨ)-ਅੱਜ ਸ਼ਾਮ ਦੋ ਲੁਟੇਰੇ ਦਿਨ-ਦਿਹਾੜੇ ਜੀ. ਟੀ. ਰੋਡ 'ਤੇ ਸ਼ਰੇਆਮ ਇਕ ਵਿਅਕਤੀ ਨੂੰ ਗੋਲੀ ਮਾਰ ਕੇ 20 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਰਾਜ ਸਟੀਲ ਇੰਡਸਟਰੀਜ਼ ਮੰਡੀ ਗੋਬਿੰਦਗੜ੍ਹ ਦਾ ਇਕ ...

ਪੂਰੀ ਖ਼ਬਰ »

ਸੁਜਾਨਪੁਰ 'ਚ 10 ਲੱਖ ਰੁਪਏ ਲੁੱਟੇ

ਸੁਜਾਨਪੁਰ, 5 ਦਸੰਬਰ (ਜਗਦੀਪ ਸਿੰਘ)-ਸੁਜਾਨਪੁਰ ਦੇ ਪੁਲ ਨੰਬਰ 4 ਅਤੇ 5 ਦਰਮਿਆਨ ਪੈਂਦੇ ਸ਼ਾਮਾ ਹਾਰਡਵੇਅਰ ਐਾਡ ਆਇਰਨ ਸਟੋਰ 'ਤੋਂ ਅੱਜ ਨਕਾਬਪੋਸ਼ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ 'ਤੇ 10 ਲੱਖ ਰੁਪਏ ਲੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਦੁਕਾਨ ਮਾਲਕ ਸ਼ਾਮ ਲਾਲ ...

ਪੂਰੀ ਖ਼ਬਰ »

ਰਾਜਸਥਾਨ ਅਤੇ ਤੇਲੰਗਾਨਾ 'ਚ ਚੋਣ ਪ੍ਰਚਾਰ ਬੰਦ

ਜੈਪੁਰ, 5 ਦਸੰਬਰ (ਏਜੰਸੀ)-ਰਾਜਸਥਾਨ ਤੇ ਤੇਲੰਗਾਨਾ 'ਚ ਅੱਜ ਸ਼ਾਮ ਚੋਣ ਪ੍ਰਚਾਰ ਰੁਕ ਗਿਆ ਹੈ ਤੇ ਇਥੇ ਕੱਲ੍ਹ 7 ਦਸੰਬਰ ਨੂੰ ਵੋਟਾਂ ਪੈਣਗੀਆਂ | ਰਾਜਸਥਾਨ ਵਿਧਾਨ ਸਭਾ ਦੀਆਂ 199 ਸੀਟਾਂ ਤੇ ਤੇਲੰਗਾਨਾ ਦੀਆਂ 119 ਵਿਧਾਨ ਸਭਾ ਸੀਟਾਂ ਲਈ 7 ਦਸੰਬਰ ਨੂੰ ਸਵੇਰੇ 8 ਵਜੇ ਤੋੋਂ ...

ਪੂਰੀ ਖ਼ਬਰ »

ਫੋਰਬਸ ਇੰਡੀਆ ਦੀ ਸੂਚੀ 'ਚ ਸਲਮਾਨ ਖ਼ਾਨ ਬਣੇ ਕਮਾਈ ਦੇ ਸੁਲਤਾਨ

ਵਿਰਾਟ ਕੋਹਲੀ ਤੇ ਧੋਨੀ ਨੇ ਪਹਿਲੇ 5 'ਚ ਬਣਾਈ ਜਗ੍ਹਾ ਨਵੀਂ ਦਿੱਲੀ, 5 ਦਸੰਬਰ (ਏਜੰਸੀ)- ਫੋਰਬਸ ਇੰਡੀਆ ਨੇ ਭਾਰਤ ਦੇ ਸਭ ਤੋਂ ਅਮੀਰ ਸਿਤਾਰਿਆਂ ਦੀ ਸੂਚੀ ਜਾਰੀ ਕੀਤੀ ਹੈ | ਇਕ ਪਾਸੇ ਜਿੱਥੇ ਬਾਲੀਵੁੱਡ ਦੇ 'ਦਬੰਗ ਖ਼ਾਨ' ਇਸ ਸੂਚੀ 'ਚ ਫਿਰ ਤੋਂ ਸਿਖਰ 'ਤੇ ਪਹੁੰਚ ਗਏ ਹਨ, ...

ਪੂਰੀ ਖ਼ਬਰ »

ਸਾਇੰਸ ਦੀ ਵੱਡੀ ਉਪਲੱਬਧੀ

ਪਹਿਲੀ ਵਾਰ ਮਿ੍ਤਕ ਦੀ ਟਰਾਂਸਪਲਾਂਟ ਕੁੱਖੋਂ ਹੋਇਆ ਸਿਹਤਮੰਦ ਬੱਚੇ ਦਾ ਜਨਮ

ਲੰਡਨ, 5 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਇੰਸ ਦੀ ਬਦੌਲਤ ਪਹਿਲੀ ਵਾਰ ਇਕ ਮਿ੍ਤਕ ਦੀ ਟਰਾਂਸਪਲਾਂਟ ਕੁੱਖ ਤੋਂ ਬੱਚੇ ਦਾ ਜਨਮ ਹੋਇਆ ਹੈ | ਇਕ 40 ਸਾਲਾ ਔਰਤ ਦੀ ਮੌਤ ਤੋਂ ਬਾਅਦ ਉਸ ਦੀ ਕੁੱਖ ਇਕ ਹੋਰ ਔਰਤ ਨੂੰ ਦਿੱਤੀ ਗਈ ਸੀ, ਜਿਸ ਦਾ ਜਨਮ ਬਿਨ੍ਹਾਂ ਕੁੱਖ ਤੋਂ ...

ਪੂਰੀ ਖ਼ਬਰ »

ਇਸਰੋ ਵਲੋਂ ਸਭ ਤੋਂ ਭਾਰਾ ਉਪਗ੍ਰਹਿ ਜੀ ਸੈੱਟ-11 ਲਾਂਚ

ਇੰਟਰਨੈੱਟ ਸਪੀਡ ਹੋਵੇਗੀ ਤੇਜ਼ ਬੈਂਗਲੁਰੂ, 5 ਦਸੰਬਰ (ਏਜੰਸੀ)-ਭਾਰਤ ਦਾ ਸਭ ਤੋਂ ਭਾਰਾ ਉਪਗ੍ਰਹਿ ਜੀ ਸੈਟ-11 ਬੁੱਧਵਾਰ ਤੜਕੇ ਫ਼ਰੈਂਚ ਗੁਆਨਾ ਤੋਂ ਏਰੀਅਨ ਸਪੇਸ ਰਾਕੇਟ ਦੀ ਮਦਦ ਨਾਲ ਸਫ਼ਲਤਾਪੂਰਵਕ ਲਾਂਚ ਕੀਤਾ ਗਿਆ | ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਦੱਸਿਆ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਵਲੋਂ ਰੇਪੋ ਦਰਾਂ 'ਚ ਕੋਈ ਬਦਲਾਅ ਨਹੀਂ

ਮੁੰਬਈ, 5 ਦਸੰਬਰ (ਏਜੰਸੀ)-ਰਿਜ਼ਰਵ ਬੈਂਕ ਨੇ ਉਮੀਦਾਂ ਦੇ ਮੁਤਾਬਿਕ ਰੇਪੋ ਦਰ 'ਚ ਕੋਈ ਬਦਲਾਅ ਨਹੀਂ ਕੀਤਾ | ਬੈਂਕ ਦੀ 6 ਮੈਂਬਰੀ ਮੌਦਰਿਕ ਨੀਤੀ ਕਮੇਟੀ (ਐਮ. ਪੀ. ਸੀ.) ਨੇ ਤਿੰਨ ਦਿਨਾ ਸਮੀਿਖ਼ਆ ਬੈਠਕ 'ਚ ਰੈਪੋ ਦਰ ਨੂੰ 6.5 ਫ਼ੀਸਦੀ ਅਤੇ ਰਿਵਰਸ ਰੇਪੋ ਦਰ ਨੂੰ 6.25 ਫ਼ੀਸਦੀ ਦੀ ਦਰ 'ਤੇ ਬਰਕਰਾਰ ਰੱਖਣ ਦਾ ਫ਼ੈਸਲਾ ਕੀਤਾ | ਐਮ.ਪੀ.ਸੀ. ਦੇ 6 ਮੈਂਬਰਾਂ 'ਚੋਂ 5 ਨੇ ਵਿਆਜ ਦਰ ਨਾ ਵਧਾਉਣ ਦੇ ਪੱਖ਼ 'ਚ ਵੋਟ ਕੀਤਾ | ਰੇਪੋ ਦਰ 'ਚ ਬਦਲਾਅ ਨਾ ਹੋਣ ਨਾਲ ਘਰ ਲਈ ਕਰਜ਼ੇ ਅਤੇ ਕਾਰ ਲਈ ਕਰਜ਼ੇ ਦੀ ਈ.ਐਮ.ਆਈ. ਪਹਿਲਾਂ ਜਿੰਨੀ ਰਹੇਗੀ | ਰਿਜ਼ਰਵ ਬੈਂਕ ਨੇ ਚਾਲੂ ਵਿੱਤੀ ਵਰ੍ਹੇ 'ਚ ਜੀ.ਡੀ.ਪੀ. ਦੀ ਦਰ 7.4 ਫ਼ੀਸਦੀ ਰਹਿਣ ਦਾ ਅਨੁਮਾਨ ਲਗਾਇਆ | ਜਦਕਿ ਮੌਜੂਦਾ ਵਿੱਤ ਵਰ੍ਹੇ ਦੀ ਦੂਸਰੀ ਛਿਮਾਹੀ (ਅਕਤੂਬਰ-ਮਾਰਚ) ਦੇ ਦੌਰਾਨ ਮਹਿੰਗਾਈ ਦਰ 2.7 ਤੋਂ 3.2 ਫ਼ੀਸਦੀ ਰਹਿਣ ਦਾ ਅਨੁਮਾਨ ਜਤਾਇਆ ਗਿਆ ਹੈ | ਇਸ ਸਾਲ ਦੀ ਪੰਜਵੀਂ ਮੌਦਰਿਕ ਸਮੀਿਖ਼ਆ ਦੇ ਬਾਅਦ ਐਮ.ਪੀ.ਸੀ. ਨੇ ਰਿਵਰਸ ਰੇਪੋ ਦਰ ਅਤੇ ਬੈਂਕ ਦਰ ਵੀ ਕ੍ਰਮਵਾਰ 6.25 ਫ਼ੀਸਦੀ ਅਤੇ 6.75 ਫ਼ੀਸਦੀ 'ਤੇ ਕਾਇਮ ਰੱਖੀ | ਦੂਸਰੀ ਛਿਮਾਹੀ 'ਚ ਜੀ.ਡੀ.ਪੀ. ਵਿਕਾਸ ਦੀ ਦਰ 7.2 ਤੋਂ 7.3 ਫ਼ੀਸਦੀ ਰਹਿਣ ਦਾ ਅਨੁਮਾਨ ਲਗਾਇਆ ਹੈ | ਅਗਲੇ ਵਿੱਤੀ ਵਰ੍ਹੇ 2019-20 ਦੀ ਪਹਿਲੀ ਛਿਮਾਹੀ (ਅਪ੍ਰੈਲ-ਸਤੰਬਰ 2019) 'ਚ ਇਹ 0.1 ਫ਼ੀਸਦੀ ਦੇ ਮਾਮੂਲੀ ਵਾਧੇ ਨਾਲ 7.5 ਫ਼ੀਸਦੀ ਰਹਿਣ ਦਾ ਅਨੁਮਾਨ ਹੈ | 3 ਤੋਂ 5 ਦਸੰਬਰ ਤੱਕ ਚੱਲੀ ਸਮੀਿਖ਼ਆ ਬੈਠਕ ਦੇ ਬਾਅਦ ਕਮੇਟੀ ਨੇ ਮਹਿੰਗਾਈ 'ਚ ਗਿਰਾਵਟ ਦਾ ਅਨੁਮਾਨ ਲਗਾਇਆ ਹੈ ਅਤੇ ਅਕਤੂਬਰ ਦੀ ਮੌਦਰਿਕ ਸਮੀਿਖ਼ਆ ਬੈਠਕ 'ਚ ਜਿਨ੍ਹਾਂ ਜੋਖ਼ਮਾਂ ਦਾ ਜ਼ਿਕਰ ਕੀਤਾ ਗਿਆ ਸੀ, ਉਨ੍ਹਾਂ 'ਚੋਂ ਕੁਝ ਦਾ ਅੰਦੇਸ਼ਾ ਟਲ ਗਿਆ ਹੈ, ਖ਼ਾਸ ਕਰਕੇ ਕੱਚੇ ਤੇਲ ਦੀਆਂ ਕੀਮਤਾਂ ਘਟ ਚੁੱਕੀਆਂ ਹਨ ਪਰ ਫ਼ਿਰ ਵੀ ਮਹਿੰਗਾਈ ਨੂੰ ਲੈ ਕੇ ਖ਼ਤਰਾ ਬਣਿਆ ਹੋਇਆ ਹੈ |


ਖ਼ਬਰ ਸ਼ੇਅਰ ਕਰੋ

ਕੋਲਾ ਘੁਟਾਲਾ

ਸਾਬਕਾ ਕੋਲਾ ਸਕੱਤਰ ਗੁਪਤਾ ਤੇ 2 ਹੋਰਾਂ ਨੂੰ 3 ਸਾਲ ਜੇਲ੍ਹ

ਦੋ ਹੋਰ ਦੋਸ਼ੀਆਂ ਨੂੰ ਚਾਰ ਸਾਲ ਦੀ ਕੈਦ ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)-ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਦੇ ਵਿਸ਼ੇਸ਼ ਸੀ. ਬੀ. ਆਈ. ਜੱਜ ਭਾਰਤ ਪਰਾਸ਼ਰ ਨੇ ਕੋਲਾ ਘੁਟਾਲੇ ਦੇ ਇਕ ਮਾਮਲੇ 'ਚ ਮੰਤਰਾਲੇ ਸਾਬਕਾ ਕੋਲਾ ਸਕੱਤਰ ਐਚ. ਸੀ. ਗੁਪਤਾ ਨੂੰ ਤਿੰਨ ਸਾਲ ...

ਪੂਰੀ ਖ਼ਬਰ »

ਸੀ.ਬੀ.ਆਈ. ਦੀ ਸਾਖ ਬਚਾਉਣ ਲਈ ਅਸਧਾਰਨ ਹਾਲਤ 'ਚ ਲੈਣਾ ਪਿਆ ਫ਼ੈਸਲਾ

ਕੇਂਦਰ ਨੇ ਸੁਪਰੀਮ ਕੋਰਟ ਨੂੰ ਦਿੱਤੀ ਜਾਣਕਾਰੀ ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)-ਕੇਂਦਰ ਸਰਕਾਰ ਨੇ ਸੀ.ਬੀ.ਆਈ ਡਾਇਰੈਕਟਰ ਆਲੋਕ ਵਰਮਾ ਨੂੰ ਜਬਰੀ ਛੁੱਟੀ 'ਤੇ ਭੇਜਣ ਦੇ ਫ਼ੈਸਲੇ ਨੂੰ ਜਨਤਾ 'ਚ ਏਜੰਸੀ ਦੀ ਸਾਖ਼ ਕਾਇਮ ਰੱਖਣ ਦੀ ਦਿਸ਼ਾ 'ਚ ਚੁੱਕਿਆ ਕਦਮ ...

ਪੂਰੀ ਖ਼ਬਰ »

ਸੀ.ਆਈ.ਐਸ.ਸੀ.ਈ. ਦੇ ਵਿਦਿਆਰਥੀ ਅਗਲੇ ਸਾਲ ਤੋਂ 1 ਵਿਸ਼ੇ ਦੀ ਪੂਰਕ ਪ੍ਰੀਖਿਆ ਦੇ ਸਕਣਗੇ

ਨਵੀਂ ਦਿੱਲੀ, 5 ਦਸੰਬਰ (ਏਜੰਸੀ)-ਕੌਾਸਲ ਫਾਰ ਦਾ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ (ਸੀ.ਆਈ.ਐਸ.ਸੀ.ਈ.) ਨੇ ਅੱਜ ਐਲਾਨ ਕੀਤਾ ਹੈ ਕਿ ਆਈ.ਐਸ.ਸੀ.ਈ. ਤੇ ਆਈ.ਐਸ.ਸੀ. ਦੇ ਵਿਦਿਆਰਥੀ ਅਗਲੇ ਸਾਲ ਤੋਂ ਸਿਰਫ ਇਕ ਵਿਸ਼ੇ 'ਚ ਹੀ ਪੂਰਕ (ਕੰਪਾਰਟਮੈਂਟ) ਪ੍ਰੀਖਿਆ ਦੇਣ ਦੇ ...

ਪੂਰੀ ਖ਼ਬਰ »

ਬੁਲੰਦਸ਼ਹਿਰ ਹਿੰਸਾ-ਮੁੱਖ ਦੋਸ਼ੀ ਯੋਗੇਸ਼ ਰਾਜ ਨੇ ਵੀਡੀਓ ਜਾਰੀ ਕਰਕੇ ਖੁਦ ਨੂੰ ਦੱਸਿਆ ਨਿਰਦੋਸ਼

ਲਖਨਊ, 5 ਦਸੰਬਰ (ਏਜੰਸੀ)- ਬੁਲੰਦਸ਼ਹਿਰ ਹਿੰਸਾ ਦਾ ਮੁੱਖ ਦੋਸ਼ੀ ਯੋਗੇਸ਼ ਰਾਜ, ਜੋ ਕਿ ਹਿੰਸਾ ਵਾਲੇ ਦਿਨ ਤੋਂ ਹੀ ਭਗੋੜਾ ਹੈ, ਨੇ ਇਕ ਵੀਡੀਓ ਸੰਦੇਸ਼ ਜਾਰੀ ਕਰਕੇ ਆਪਣੇ ਆਪ ਨੂੰ ਨਿਰਦੋਸ਼ ਦੱਸਿਆ ਹੈ ਕਿ ਉਹ ਘਟਨਾ ਵਾਲੀ ਥਾਂ 'ਤੇ ਮੌਜੂਦ ਨਹੀਂ ਸੀ | ਜਾਰੀ ਵੀਡੀਓ, ਜਿਸ 'ਚ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਸ਼ਾਂਤੀ ਤੇ ਸੁਲ੍ਹਾ ਦਾ ਹਮਾਇਤੀ ਹੈ ਪਾਕਿਸਤਾਨ

ਇਮਰਾਨ ਖ਼ਾਨ ਨੇ ਅਮਰੀਕਾ ਦੇ ਵਿਸ਼ੇਸ਼ ਦੂਤ ਨੂੰ ਦੱਸਿਆ ਇਸਲਾਮਾਬਾਦ, 5 ਦਸੰਬਰ (ਪੀ. ਟੀ. ਆਈ.)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅਮਰੀਕਾ ਦੇ ਵਿਸ਼ੇਸ਼ ਦੂਤ ਜ਼ਾਲਮਈ ਖ਼ਲੀਲਜ਼ਾਦ ਨੂੰ ਦੱਸਿਆ ਕਿ ਅਫ਼ਗਾਨਿਸਤਾਨ 'ਚ ਸ਼ਾਂਤੀ ਅਤੇ ਸੁਲ੍ਹਾ ਪਾਕਿਸਤਾਨ ...

ਪੂਰੀ ਖ਼ਬਰ »

ਥਾਈਲੈਂਡ 'ਚ ਫ਼ਰਜ਼ੀ ਵਿਆਹਾਂ ਦੇ ਦੋਸ਼ 'ਚ 10 ਭਾਰਤੀ ਗਿ੍ਫ਼ਤਾਰ

ਬੈਂਕਾਕ, 5 ਦਸੰਬਰ (ਏਜੰਸੀ)-ਥਾਈਲੈਂਡ 'ਚ ਆਪਣੇ ਵਿਆਹ ਦੇ ਫ਼ਰਜ਼ੀ (ਜਾਅਲੀ) ਦਸਤਾਵੇਜ਼ ਜਮ੍ਹਾਂ ਕਰਵਾਉਣ ਦੇ ਦੋਸ਼ਾਂ 'ਚ 10 ਭਾਰਤੀ ਮਰਦਾਂ ਅਤੇ ਥਾਈਲੈਂਡ ਦੀਆਂ 24 ਔਰਤਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਦਕਿ 20 ਸ਼ੱਕੀ ਭਾਰਤੀ ਤੇ 6 ਥਾਈਲੈਂਡ ਔਰਤਾਂ ਅਜੇ ਵੀ ਪੁਲਿਸ ਦੀ ...

ਪੂਰੀ ਖ਼ਬਰ »

ਪਾਕਿ ਤੋਂ ਆਜ਼ਾਦੀ ਲਈ ਗਿਲਗਿਤ ਬਾਲਤਿਸਤਾਨ 'ਚ ਪ੍ਰਦਰਸ਼ਨ

ਇਸਲਾਮਾਬਾਦ, 5 ਦਸੰਬਰ (ਏਜੰਸੀ)-ਗਿਲਗਿਤ ਬਾਲਤਿਸਤਾਨ ਦੇ ਹੁੰਜਾ ਇਲਾਕੇ ਵਿਚ ਬੁੱਧਵਾਰ ਨੂੰ ਭਾਰੀ ਗਿਣਤੀ 'ਚ ਲੋਕਾਂ ਨੇ ਮੁੱਢਲੇ ਅਤੇ ਸੰਵਿਧਾਨਕ ਅਧਿਕਾਰਾਂ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ | ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕ ਸੜਕਾਂ 'ਤੇ ਉੱਤਰੇ ਤੇ ਸਰਕਾਰ ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਉੜੀ 'ਚ ਗੋਲੀਬਾਰੀ, ਜਵਾਨ ਜ਼ਖ਼ਮੀ

ਬਾਰਾਮੂਲਾ, 5 ਦਸੰਬਰ (ਏਜੰਸੀਆਂ)-ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਕੰਟਰੋਲ ਰੇਖਾ ਦੇ ਨੇੜੇ ਵਸੇ ਉੜੀ ਸੈਕਟਰ 'ਚ ਅੱਜ ਪਾਕਿ ਫ਼ੌਜ ਨੇ ਜੰਗਬੰਦੀ ਦੀ ਮੁੜ ਉਲੰਘਣਾ ਕੀਤੀ ਹੈ | ਇਸ ਗੋਲੀਬਾਰੀ 'ਚ ਫ਼ੌਜ ਦਾ ਇਕ ਜਵਾਨ ਜ਼ਖ਼ਮੀ ਹੋ ਗਿਆ | ਭਾਰਤੀ ਜਵਾਨਾਂ ਨੇ ਵੀ ...

ਪੂਰੀ ਖ਼ਬਰ »

ਕਾਂਗਰਸ ਨੇ ਕ੍ਰਿਸਚੀਅਨ ਮਿਸ਼ੇਲ ਵਲੋਂ ਪੇਸ਼ ਹੋਣ ਵਾਲੇ ਯੂਥ ਆਗੂ ਤੇ ਵਕੀਲ ਨੂੰ ਕੱਢਿਆ

ਨਵੀਂ ਦਿੱਲੀ, 5 ਦਸੰਬਰ (ਏਜੰਸੀ)- ਕਾਂਗਰਸ ਨੇ ਅੱਜ ਅਗਸਤਾ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਘੁਟਾਲੇ ਦੇ ਵਿਚੋਲੇ ਕ੍ਰਿਸਚੀਅਨ ਮਿਸ਼ੇਲ ਵਲੋਂ ਪੇਸ਼ ਹੋਣ ਵਾਲੇ ਯੂਥ ਕਾਂਗਰਸੀ ਆਗੂ ਤੇ ਵਕੀਲ ਅਲਜੋ ਕੇ ਜੋਸੇਫ ਨੂੰ ਪਾਰਟੀ 'ਚੋਂ ਕੱਢ ਦਿੱਤਾ ਹੈ | ਇਸੇ ਦੌਰਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX