ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮੱਘਰ ਸੰਮਤ 550

ਲੁਧਿਆਣਾ

ਹਥਿਆਰਬੰਦ ਲੁਟੇਰਿਆਂ ਨੇ ਕਿਸਾਨ ਦੇ ਪਰਿਵਾਰ ਨੂੰ ਬੰਦੀ ਬਣਾ ਕੇ ਗਹਿਣੇ ਤੇ ਸਾਮਾਨ ਲੁੱਟਿਆ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਜੰਡਿਆਲੀ ਵਿਚ ਬੀਤੀ ਅੱਧੀ ਰਾਤ 8 ਹਥਿਆਰਬੰਦ ਲੁਟੇਰਿਆਂ ਵਲੋਂ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੂੰ ਜ਼ਖ਼ਮੀ ਕਰਨ ਉਪਰੰਤ ਗਹਿਣੇ ਤੇ ਹੋਰ ਸਾਮਾਨ ਲੁੱਟ ਲਿਆ ਤੇ ...

ਪੂਰੀ ਖ਼ਬਰ »

ਫੀਲਡਗੰਜ 'ਚ ਦੁਕਾਨਦਾਰ ਵਲੋਂ ਸਾਥੀਆਂ ਸਮੇਤ ਗੁੰਡਾਗਰਦੀ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫੀਲਡਗੰਜ ਵਿਚ ਦੁਕਾਨਦਾਰ ਤੇ ਉਸ ਦੇ ਹਥਿਆਰਬੰਦ ਸਾਥੀਆਂ ਵਲੋਂ ਕੀਤੇ ਹਮਲੇ ਵਿਚ ਦੋ ਵਿਅਕਤੀ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਵਿਚ ਦੁਕਾਨਦਾਰ ਤੇ ਉਸ ਦਾ ਸਾਥੀ ਸ਼ਾਮਿਲ ਹੈ | ਘਟਨਾ ਸ਼ਾਮ ਉਸ ਵਕਤ ਵਾਪਰੀ ਜਦੋਂ ...

ਪੂਰੀ ਖ਼ਬਰ »

ਜੀ. ਐਸ. ਟੀ. ਦੀ ਟੀਮ ਵਲੋਂ ਘੁਮਾਰ ਮੰਡੀ ਵਿਖੇ ਸ਼ੂਅ ਸਟੋਰ ਦਾ ਨਿਰੀਖਣ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਸਟੇਟ ਜੀ. ਐਸ. ਟੀ. ਦੀ ਟੀਮ ਵਲੋਂ ਘੁਮਾਰ ਮੰਡੀ ਵਿਖੇ ਸਥਿਤ ਸੁਰਿੰਦਰਾ ਸ਼ੂਅ ਸਟੋਰ ਵਿਖੇ ਦਸਤਕ ਦਿੱਤੀ ਗਈ ਤੇ ਟੀਮ ਨੇ ਸ਼ੂ ਸਟੋਰ ਵਿਚੋਂ ਦਸਤਾਵੇਜ਼ ਆਪਣੇ ਕਬਜ਼ੇ ਵਿਚ ਲੈ ਕੇ ਅਗਲੀ ਪੜਤਾਲ ਆਰੰਭ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਜੋਤਇੰਦਰ ਸਿੰਘ ਦਾ ਭਰਵਾਂ ਸਵਾਗਤ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਭਾਜਪਾ ਸਨਅਤੀ ਸੈੱਲ ਦੇ ਸੂਬਾ ਪ੍ਰਧਾਨ ਤੇ ਸਨਅਤਕਾਰ ਰਾਕੇਸ਼ ਕਪੂਰ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ 'ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਦੇੜ ਦੇ ਮੀਤ ਜਥੇਦਰ ਜੋਤਇੰਦਰ ਸਿੰਘ ਦਾ ਰਾਕੇਸ਼ ਕੂਪਰ, ਭਾਜਪਾ ਦੇ ਸੂਬਾ ਜਨਰਲ ਸਕੱਤਰ ...

ਪੂਰੀ ਖ਼ਬਰ »

ਜੇਲ੍ਹ 'ਚੋਂ ਫ਼ਰਾਰ ਬੰਦੀ ਗਿ੍ਫ਼ਤਾਰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਕੀਤੀ ਜਾਵੇਗੀ ਪੁੱਛ-ਪੜਤਾਲ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੇਂਦਰੀ ਜੇਲ੍ਹ ਵਿਚ ਇਸ ਸਾਲ ਮਈ ਮਹੀਨੇ ਵਿਚ ਫ਼ਰਾਰ ਹੋਏ ਦੋ ਬੰਦੀਆਂ ਨੂੰ ਕਾਬੂ ਕੀਤੇ ਜਾਣ ਤੋਂ ਬਾਅਦ ਪੁਲਿਸ ਵਲੋਂ ਇਨ੍ਹਾਂ ਪਾਸੋਂ ਪੁੱਛ ਪੜਤਾਲ ਕੀਤੀ ਜਾਵੇਗੀ | ਜਾਣਕਾਰੀ ਅਨੁਸਾਰ ਇਸ ਸਾਲ 13-14 ਮਈ ਦੀ ਰਾਤ ...

ਪੂਰੀ ਖ਼ਬਰ »

-ਬਾਲ ਮਜ਼ਦੂਰੀ ਵਿਰੋਧੀ ਹਫ਼ਤਾ- ਤੀਸਰੇ ਦਿਨ ਜ਼ਿਲ੍ਹਾ ਟਾਸਕ ਫੋਰਸ ਦੀਆਂ ਟੀਮਾਂ ਖ਼ਾਲੀ ਹੱਥ ਪਰਤੀਆਂ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਬਾਲ ਮਜ਼ਦੂਰੀ ਵਿਰੋਧੀ ਹਫ਼ਤੇ ਦੇ ਤੀਸਰੇ ਦਿਨ ਜ਼ਿਲ੍ਹਾ ਟਾਸਕ ਫੋਰਸ ਦੀਆਂ ਦੋ ਟੀਮਾਂ ਨੇ ਵੱਖ-ਵੱਖ ਥਾਂਈ ਛਾਪੇਮਾਰੀ ਕੀਤੀ, ਪਰ ਛਾਪੇਮਾਰੀ ਦੌਰਾਨ ਦੋਹਾਂ ਟੀਮਾਂ ਨੂੰ ਮਹਾਂਨਗਰ ਵਿਚ ਕੋਈ ਵੀ ਬੱਚਾ ਬਾਲ ਮਜ਼ਦੂਰੀ ਕਰਦਾ ਨਜ਼ਰ ...

ਪੂਰੀ ਖ਼ਬਰ »

ਜੇਲ੍ਹ 'ਚੋਂ ਮੋਬਾਈਲ ਬਰਾਮਦ ਔਰਤ ਸਮੇਤ 4 ਿਖ਼ਲਾਫ਼ ਮਾਮਲੇ ਦਰਜ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਤੇ ਜਨਾਨਾ ਜੇਲ੍ਹ ਵਿਚ ਜਾਂਚ ਦੌਰਾਨ ਬਰਾਮਦ ਕੀਤੇ ਦੋ ਮੋਬਾਈਲਾਂ ਦੇ ਮਾਮਲੇ ਵਿਚ ਪੁਲਿਸ ਨੇ ਚਾਰ ਬੰਦੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ਵਿਚ ਇਕ ਔਰਤ ਵੀ ਸ਼ਾਮਿਲ ਹੈ | ਪਹਿਲੇ ਮਾਮਲੇ ਵਿਚ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਕਰਵਾਉਣ ਵਾਲੇ ਦੁਕਾਨਦਾਰਾਂ ਿਖ਼ਲਾਫ਼ ਮਾਮਲੇ ਦਰਜ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਬਾਲ ਮਜ਼ਦੂਰੀ ਕਰਵਾਉਣ ਵਾਲੇ ਦੁਕਾਨਦਾਰਾਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਸ਼ੇਰਪੁਰ ਮਾਰਕੀਟ ਸਥਿਤ ਕਾਕਾ ਮਸਾਲਾ ਨਾਮੀ ਦੁਕਾਨ 'ਤੇ ਲੇਬਰ ...

ਪੂਰੀ ਖ਼ਬਰ »

ਕੋਲੰਬੀਅਨ ਸੱਭਿਆਚਾਰਕ ਵਫ਼ਦ ਵਲੋਂ ਜੀ. ਆਰ. ਡੀ. ਅਕੈਡਮੀ ਵਿਖੇ ਪੇਸ਼ਕਾਰੀ

ਲੁਧਿਆਣਾ, 5 ਦਸੰਬਰ (ਪਰਮੇਸ਼ਰ ਸਿੰਘ)- ਪੰਜਾਬ ਕਲਚਰਲ ਪ੍ਰੋਮੋਸ਼ਨ ਕੌਾਸਲ ਦੇ ਸਹਿਯੋਗ ਨਾਲ ਜੀ. ਆਰ. ਡੀ. ਅਕੈਡਮੀ ਵਿਖੇ ਕਰਵਾਏ ਗਏ ਪੰਜਾਬ ਮਲਟੀਕਲਚਰਲ ਫੈਸਟੀਵਲ ਦੌਰਾਨ ਕੋਲੰਬੀਅਨ ਸੱਭਿਆਚਾਰਕ ਵਫ਼ਦ ਵਲੋਂ ਕੀਤੀਆਂ ਪੇਸ਼ਕਾਰੀਆਂ ਨੂੰ ਵੇਖ ਕੇ ਅਧਿਆਪਕ ਤੇ ...

ਪੂਰੀ ਖ਼ਬਰ »

ਇਲਾਕੇ 'ਚ ਫੈਲੀ ਗੰਦਗੀ ਤੋਂ ਪ੍ਰੇਸ਼ਾਨ ਕਮਲੇਸ਼ਵਰ ਨੇ ਆਤਮ ਹੱਤਿਆ ਕਰਨ ਦਾ ਕੀਤਾ ਐਲਾਨ

ਢੰਡਾਰੀ ਕਲਾਂ, 5 ਦਸੰਬਰ (ਪਰਮਜੀਤ ਸਿੰਘ ਮਠਾੜੂ)- ਪਿਛਲੇ ਸਮੇਂ ਤੋਂ ਢੰਡਾਰੀ ਖੁਰਦ ਦੇ ਵਾਰਡ ਨੰ: 28 ਦੇ ਸੀਵਰੇਜ, ਸੜਕਾਂ ਤੇ ਪੀਣ ਦੇ ਪਾਣੀ ਦੀ ਵਿਵਸਥਾ ਵਿਗੜੀ ਪਈ ਹੈ¢ ਜਗ੍ਹਾ-ਜਗ੍ਹਾ ਗੰਦਗੀ ਦੇ ਢੇਰ ਲਗੇ ਹੋਏ ਹਨ ਤੇ ਸੀਵਰੇਜ ਦਾ ਪ੍ਰਦੂਸ਼ਿਤ ਪਾਣੀ ਲੋਕਾਾ ਦੇ ਘਰਾਂ ...

ਪੂਰੀ ਖ਼ਬਰ »

ਨਕਸ਼ਿਆ ਦੇ ਨਵੇਂ ਨਿਯਮ ਨਾਲ ਡਿਪਲੋਪਾ ਇੰਜੀਨੀਅਰਾਂ 'ਚ ਬੇਰੁਜ਼ਗਾਰੀ ਵਧੇਗੀ-ਇੰਜੀ: ਮੱਤੇਨੰਗਲ

ਲੁਧਿਆਣਾ, 5 ਦਸੰਬਰ (ਸਲੇਮਪੁਰੀ)-ਕੌਾਸਲ ਆਫ ਡਿਪਲੋਮਾ ਇੰਜੀਨੀਅਰਜ਼ ਪੰਜਾਬ ਦੇ ਆਹੁਦੇਦਾਰਾਂ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਚੇਅਰਮੈਨ ਇੰਜ: ਮਨਜਿੰਦਰ ਸਿੰਘ ਮੱਤੇਨੰਗਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜਥੇਬੰਦੀ ਦੇ ਸਕੱਤਰ ਜਨਰਲ ਇੰਜ: ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਐਮ. ਵੇ ਨੇ ਹਰਬਲ ਸਕਿੱਨ ਕੇਅਰ ਬਾਜ਼ਾਰ 'ਚ ਰੱਖਿਆ ਕਦਮ

ਲੁਧਿਆਣਾ, 5 ਦਸੰਬਰ (ਭੁਪਿੰਦਰ ਸਿੰਘ ਬਸਰਾ)- ਐਫ.ਐਮ.ਸੀ.ਜੀ. ਡਾਇਰੈਕਟ ਸੇਿਲੰਗ ਕੰਪਨੀ ਐਮ.ਵੇ ਇੰਡੀਆ ਨੇ ਐਟੀਟਿਊਡ ਬੀ ਬ੍ਰਾਈਟ ਹਰਬਲਸ-1 ਰੇਂਜ ਨੂੰ ਜਾਰੀ ਕਰਨ ਦੇ ਨਾਲ ਹਰਬਲ ਸਕਿਨ ਕੇਅਰ ਬਾਜ਼ਾਰ 'ਚ ਕਦਮ ਰੱਖ ਲਿਆ ਹੈ | ਅੰਸ਼ੂ ਬੁਧਰਾਜਾ ਨੇ ਕਿਹਾ ਕਿ ਐਮ ਵੇ 'ਚ ਸਾਡਾ ਧਿਆਨ ਅਜਿਹੇ ਉਤਪਾਦਾਂ ਦੀ ਪੇਸ਼ਕਸ਼ ਕਰਨ 'ਤੇ ਹੈ, ਜਿਹੜੇ ਭਾਰਤੀ ਗਾਹਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦੇ ਹਨ | ਉਨ੍ਹਾਂ ਕਿਹਾ ਕਿ ਐਮ ਵੇ ਦੀ ਇਸ ਸਕਿਨਕੇਅਰ ਰੇਂਜ 'ਚ ਤਿੰਨ ਉਤਪਾਦ ਸ਼ਾਮਿਲ ਹਨ- ਡੇ ਕ੍ਰੀਮ, ਨਾਈਟ ਕ੍ਰੀਮ ਤੇ ਫੇਸ ਵਾਸ਼ ਪ੍ਰਦੂਸ਼ਣ ਦੇ ਹਾਨੀਕਾਰਕ ਪ੍ਰਭਾਵ ਨੂੰ ਘੱਟ ਕਰਕੇ ਚਮੜੀ ਨੂੰ ਚਮਕਦਾਰ ਬਣਾਉਂਦਾ ਹੈ | ਇਸ ਮੌਕੇ ਅਧਿਕਾਰੀ ਜੀ. ਐਸ. ਚੀਮਾ ਨੇ ਕਿਹਾ ਕਿ ਐਟੀਟਿਊਡ ਬੀ ਬ੍ਰਾਈਟ ਹਰਬਲਸ ਰੇਂਜ ਪੇਸ਼ ਕਰਕੇ ਖੁਸ਼ੀ ਹੋ ਰਹੀ ਹੈ ਤੇ ਰੇਂਜ ਨਾਲ ਗਾਹਕਾਂ ਦਾ ਐਮ.ਵੇ ਉਤੇ ਭਰੋਸਾ ਹੋਰ ਮਜ਼ਬੂਤ ਹੋਵੇਗਾ |


ਖ਼ਬਰ ਸ਼ੇਅਰ ਕਰੋ

ਸ਼ਹਿਰ ਦੇ ਪ੍ਰਮੁੱਖ ਵਪਾਰਕ ਕੇਂਦਰਾਂ ਦੀਆਂ ਸੜਕਾਂ ਦਾ ਮਾੜਾ ਹਾਲ ਸੀਵਰੇਜ ਜਾਮ ਤੇ ਗੰਦਗੀ ਤੋਂ ਦੁਕਾਨਦਾਰ ਪ੍ਰੇਸ਼ਾਨ

ਲੁਧਿਆਣਾ, 5 ਦਸੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਦੇ ਪ੍ਰਮੁੱਖ ਵਪਾਰਕ ਕੇਂਦਰ ਕੈਲੀਬਰ ਪਲਾਜ਼ਾ (ਏ. ਸੀ.) ਮਾਰਕੀਟ, ਭਦੌੜ ਹਾਊਸ, ਮਾਤਾ ਰਾਣੀ ਰੋਡ, ਮੀਨਾ ਬਾਜ਼ਾਰ, ਪ੍ਰਤਾਪ ਬਾਜ਼ਾਰ ਦੀਆਂ ਸੜਕਾਂ ਦੀ ਖਸਤਾ ਹਾਲਤ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਨੇ ਮੰਗ ਕੀਤੀ ਹੈ ਕਿ ...

ਪੂਰੀ ਖ਼ਬਰ »

ਸੀਸੂ ਦੀ ਚਾਰ ਰੋਜ਼ਾ ਮੈਕਮਾ ਪ੍ਰਦਰਸ਼ਨੀ ਕੱਲ੍ਹ ਤੋਂ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ 7 ਤੋਂ 10 ਦਸੰਬਰ ਤੱਕ ਗਲਾਡਾ ਮੈਦਾਨ ਚੰਡੀਗੜ੍ਹ ਸੜਕ ਲੁਧਿਆਣਾ ਵਿਖੇ 4 ਰੋਜ਼ਾ 5ਵੀਂ ਮੈਕਮਾ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾ 'ਤੇ ...

ਪੂਰੀ ਖ਼ਬਰ »

ਸੇਵਾ ਕੇਂਦਰ ਦੇ ਕੰਮ ਕਾਜ 'ਤੇ ਸਵਾਲੀਆ ਨਿਸ਼ਾਨ ਲੱਗਾ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਜ਼ਿਲ੍ਹਾ ਲੁਧਿਆਣਾ ਦੇ ਇਕ ਸੇਵਾ ਕੇਂਦਰ ਵਿਚ ਤਸਵੀਰ ਤੋਂ ਤਸਵੀਰ ਕਰਕੇ ਹਲਫ਼ੀਆ ਬਿਆਨ ਬਣਾਉਣ ਦਾ ਮਾਮਲਾ ਸਾਹਮਣੇ ਆਉਣ ਨਾਲ ਸੇਵਾ ਕੇਂਦਰਾਂ ਦੇ ਕੰਮ ਕਾਜ ਦੇ ਤਰੀਕੇ 'ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ | ਮਾਮਲੇ ਦੀ ਸਹਾਇਕ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੀ ਸੁਰੱਖਿਆ 'ਚ ਕੀਤਾ ਗਿਆ ਵਾਧਾ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੇਂਦਰੀ ਜੇਲ੍ਹ ਦੀ ਸੁਰੱਖਿਆ ਵਿਚ ਵਾਧਾ ਕਰ ਦਿੱਤਾ ਗਿਆ ਹੈ ਤੇ ਇਸ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਦੀ ਮੀਟਿੰਗ ਸੁਪਰਡੈਂਟ ਸ਼ਮਸ਼ੇਰ ...

ਪੂਰੀ ਖ਼ਬਰ »

ਕੋਲੰਬੀਅਨ ਵਫ਼ਦ ਦੇ ਕਲਾਕਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਅੰਮਿ੍ਤਸਰ, 5 ਦਸੰਬਰ (ਸਟਾਫ ਰਿਪੋਰਟਰ)- ਦੱਖਣੀ ਅਮਰੀਕਾ ਦੇ ਦੇਸ਼ ਕੋਲੰਬੀਆ ਤੋਂ ਆਏ 12 ਮੈਂਬਰੀ ਸੱਭਿਆਚਾਰਕ ਵਫ਼ਦ 'ਚ ਸ਼ਾਮਿਲ ਕਲਾਕਾਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਦਰਸ਼ਨ ਕੀਤੇ ਅਤੇ ਇਸ ਅਧਿਆਤਮਕ ਅਸਥਾਨ ਤੇ ਮਹਾਨ ਸਿੱਖ ਰਵਾਇਤਾਂ ਤੋਂ ਬੇਹੱਦ ...

ਪੂਰੀ ਖ਼ਬਰ »

ਧੋਖੇ ਨਾਲ ਦੂਜਾ ਵਿਆਹ ਕਰਵਾਇਆ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਧੋਖੇ ਨਾਲ ਦੂਜਾ ਵਿਆਹ ਕਰਵਾਉਣ ਦੇ ਮਾਮਲੇ ਵਿਚ ਪੁਲਿਸ ਨੇ ਪ੍ਰਵਾਸੀ ਭਾਰਤੀ ਨੌਜਵਾਨ ਤੇ ਉਸ ਦੇ 4 ਪਰਿਵਾਰਕ ਮੈਂਬਰਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ 'ਆਪ' ਵਲੋਂ ਪੈਦਲ ਮਾਰਚ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਆਮ ਆਦਮੀ ਪਾਰਟੀ ਮਾਲਵਾ ਜ਼ੋਨ-2 ਦੇ ਵਲੰਟੀਅਰਾਂ ਨੇ ਸਥਾਨਕ ਭਾਰਤ ਨਗਰ ਚੌਕ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਪ੍ਰਦਰਸ਼ਨ ਕਰਦਿਆਂ ਪੈਦਲ ਮਾਰਚ ਕੱਢਿਆ ਅਤੇ ਪੰਜਾਬ ...

ਪੂਰੀ ਖ਼ਬਰ »

ਪ੍ਰਸ਼ਾਸਨ ਦੇ ਦਾਅਵਿਆਂ ਦੇ ਉਲਟ ਸ਼ਹਿਰ 'ਚ ਵਧ ਰਹੀ ਹੈ ਅਵਾਰਾ ਕੁੱਤਿਆਂ ਦੀ ਸਮੱਸਿਆ

ਲੁਧਿਆਣਾ, 5 ਦਸੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਿਚ ਅਵਾਰਾ ਕੁੱਤਿਆਂ ਵਲੋਂ ਲੋਕਾਂ ਖਾਸਕਰ ਬੱਚਿਆਂ ਨੂੰ ਵੱਢਣ ਦੀਆਂ ਘਟਨਾਵਾਂ ਵਿਚ ਦਿਨੋ ਦਿਨ ਵਾਧਾ ਹੋਣ ਕਾਰਨ ਸ਼ਹਿਰ ਵਾਸੀਆਂ 'ਚ ਸਹਿਮ ਫੈਲਦਾ ਜਾ ਰਿਹਾ ਹੈ | ਨਗਰ ਨਿਗਮ ਪ੍ਰਸ਼ਾਸਨ ਵਲੋਂ ਅਵਾਰਾ ਕੁੱਤਿਆਂ ਦੇ ...

ਪੂਰੀ ਖ਼ਬਰ »

4 ਨੌਕਰਾਂ ਸਮੇਤ 5 ਖਿਲਾਫ਼ ਮਾਮਲਾ ਦਰਜ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਕਾਲਗੜ੍ਹ ਮਾਰਕੀਟ ਵਿਚ ਕੱਪੜੇ ਦਾ ਕਾਰੋਬਾਰ ਕਰਨ ਵਾਲੇ ਅਭਿਸ਼ੇਕ ਚੋਪੜਾ ਵਾਸੀ ਸੀਤਾ ਨਗਰ ਦੀ ਸ਼ਿਕਾਇਤ 'ਤੇ ਉਸ ਦੇ ਨੌਕਰਾਂ ਰਣਦੀਪ ਸਿੰਘ, ਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਵਿਕਾਸ ਅਤੇ ਚੋਰੀ ਦਾ ਕੱਪੜਾ ...

ਪੂਰੀ ਖ਼ਬਰ »

ਬੈਂਸ ਭਰਾ ਫੋਕੀ ਬਿਆਨਬਾਜ਼ੀ ਬੰਦ ਕਰਨ-ਚੀਮਾ

ਲੁਧਿਆਣਾ, 5 ਦਸੰਬਰ (ਕਵਿਤਾ ਖੁੱਲਰ)-ਕਾਂਗਰਸ ਪਾਰਟੀ ਦੇ ਇਕਨੋਮਿਕ ਐਾਡ ਪੋਲੀਟਿਕਲ ਪਲੈਨਿੰਗ ਸੈੱਲ ਦੇ ਚੇਅਰਮੈਨ ਈਸ਼ਵਰਜੋਤ ਸਿੰਘ ਚੀਮਾ ਨੇ ਹਲਕਾ ਆਤਮ ਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੈਂਸ ਭਰਾਵਾਂ ਨੂੰ ਲੰਮੇ ਹੱਥੀ ਲੈਂਦੇ ਹੋਏ ਕਿਹਾ ਕਿ ਬੈਂਸ ...

ਪੂਰੀ ਖ਼ਬਰ »

ਭੁੱਕੀ ਸਮੇਤ ਤਸਕਰ ਕਾਬੂ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਰੇਲਵੇ ਪੁਲਿਸ ਨੇ ਇਕ ਤਸਕਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 8 ਕਿਲੋ ਭੁੱਕੀ ਬਰਾਮਦ ਕੀਤੀ ਹੈ | ਜਾਂਚ ਅਧਿਕਾਰੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ...

ਪੂਰੀ ਖ਼ਬਰ »

ਝਾਂਡੇ ਵਿਖੇ ਬਾਬਾ ਗੁਲਜ਼ਾਰ ਸਿੰਘ ਦੀ ਬਰਸੀ ਮੌਕੇ ਹਜ਼ਾਰਾਂ ਸੰਗਤਾਂ ਨਤਮਸਤਕ ਹੋਈਆਂ

ਇਯਾਲੀ/ਥਰੀਕੇ, 5 ਦਸੰਬਰ (ਰਾਜ ਜੋਸ਼ੀ)- ਫਿਰੋਜ਼ਪੁਰ ਰੋਡ ਸਥਿਤ ਗੁਰੂ ਨਾਨਕ ਦਰਬਾਰ ਪਿੰਡ ਝਾਂਡ ਵਿਖੇ ਬ੍ਰਹਮਲੀਨ ਬਾਬਾ ਗੁਲਜਾਰ ਸਿੰਘ ਦੇ 17ਵੇਂ ਬਰਸੀ ਸਮਾਗਮ ਵਿਚ ਵੱਖ-ਵੱਖ ਪਾਰਟੀਆਂ ਦੇ ਆਗੂਆਂ, ਧਾਰਮਿਕ ਤੇ ਸਮਾਜਿਕ ਸ਼ਖਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਸੰਗਤ ...

ਪੂਰੀ ਖ਼ਬਰ »

ਓਸਵਾਲ ਹਸਪਤਾਲ ਦੇ ਸਮੂਹ ਮੁਲਾਜ਼ਮਾਂ ਵਲੋਂ ਹੜਤਾਲ ਮਰੀਜ਼ ਹੋਏ ਪ੍ਰੇਸ਼ਾਨ, ਕੰਮ ਬੁਰੀ ਤਰ੍ਹਾਂ ਪ੍ਰਭਾਵਿਤ

ਲੁਧਿਆਣਾ, 5 ਦਸੰਬਰ (ਸਲੇਮਪੁਰੀ)- ਮਾਤਾ ਮੋਹਨਦਈ ਓਸਵਾਲ ਹਸਪਤਾਲ ਲੁਧਿਆਣਾ ਦੇ ਸਮੂਹ ਮੁਲਾਜ਼ਮ ਮੰਗਾਂ ਨੂੰ ਲੈ ਕੇ ਅਚਾਨਕ ਹੜ੍ਹਤਾਲ 'ਤੇ ਬੈਠ ਗਏ, ਜਿਸ ਨਾਲ ਜਿਥੇ ਹਸਪਤਾਲ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ, ਉਥੇ ਮਰੀਜ਼ਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ...

ਪੂਰੀ ਖ਼ਬਰ »

ਆਟੋ ਰਿਕਸ਼ਾ ਗਰੋਹ ਨੇ ਨੌਜਵਾਨ ਨੂੰ ਲੁਟਿਆ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜਨ ਨੰਬਰ 2 ਦੇ ਨੇੜੇ ਆਟੋ ਰਿਕਸ਼ਾ ਗਰੋਹ ਦੇ ਮੈਂਬਰਾਂ ਵਲੋਂ ਇਕ ਨੌਜਵਾਨ ਨੂੰ ਜ਼ਖ਼ਮੀ ਕਰਨ ਉਪਰੰਤ 5 ਹਜ਼ਾਰ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਲੁੱਟ ਲਿਆ ਤੇ ਫ਼ਰਾਰ ਹੋ ਗਏ | ਘਟਨਾ ਅੱਜ ਰਾਤ ਉਸ ਵਕਤ ਵਾਪਰੀ ...

ਪੂਰੀ ਖ਼ਬਰ »

ਸੰਤ ਬਾਬਾ ਅਮੀਰ ਸਿੰਘ ਕੈਨੇਡਾ ਦੀ ਗੁਰਮਤਿ ਪ੍ਰਚਾਰ ਫੇਰੀ ਤੋਂ ਪਰਤੇ

ਲੁਧਿਆਣਾ, 5 ਦਸੰਬਰ (ਕਵਿਤਾ ਖੁੱਲਰ)- ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਬਾਨੀ ਜਵੱਦੀ ਟਕਸਾਲ ਤੋਂ ਵਰੋਸਾਏ ਮਹਾਂਪੁਰਸ਼ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਕੈਨੇਡਾ ਵਿਖੇ ਗੁਰਮਤਿ ਪ੍ਰਚਾਰ ਫੇਰੀ ਤੋਂ ਵਾਪਸ ...

ਪੂਰੀ ਖ਼ਬਰ »

ਸਮੇਂ ਸਿਰ ਠੰਢ ਦਾ ਪੈਣਾ ਹੌਜ਼ਰੀ ਕਾਰੋਬਾਰੀਆਂ ਲਈ ਲਾਹੇਵੰਦ-ਬੰਟੀ

ਲੁਧਿਆਣਾ, 5 ਦਸੰਬਰ (ਜੁਗਿੰਦਰ ਸਿੰਘ ਅਰੋੜਾ)- ਮਹਾਂਨਗਰ ਲੁਧਿਆਣਾ ਵਿਚ ਵੀ ਸਰਦੀ ਦਾ ਜ਼ੋਰ ਦਿਨ ਬ ਦਿਨ ਵੱਧ ਰਿਹਾ ਹੈ ਤੇ ਹੌਜਰੀ ਤੇ ਗਰਮ ਕੱਪੜੇ ਦੇ ਬਾਜ਼ਾਰਾਂ ਵਿਚ ਖਰੀਦਦਾਰਾਂ ਦੀ ਭੀੜ ਵੀ ਨਜ਼ਰ ਆ ਰਹੀ ਤੇ ਹੌਜਰੀ ਕਾਰੋਬਾਰੀਆਂ ਦੇ ਚਿਹਰਿਆਂ ਉਪਰ ਰੌਣਕਾਂ ਵੀ ...

ਪੂਰੀ ਖ਼ਬਰ »

ਬੁੱਢੇ ਦਰਿਆ 'ਚੋਂ ਲਾਸ਼ ਬਰਾਮਦ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸੁੰਦਰ ਨਗਰ ਨੇੜੇ ਜਾਂਦੇ ਬੁੱਢੇ ਦਰਿਆ ਵਿਚੋਂ ਪੁਲਿਸ ਨੇ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ | ਜਾਣਕਾਰੀ ਅਨੁਸਾਰ ਕੁਝ ਲੋਕਾਂ ਨੇ ਜਦੋਂ ਦਰਿਆ ਵਿਚ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ...

ਪੂਰੀ ਖ਼ਬਰ »

ਪਾਣੀ/ਸੀਵਰੇਜ ਬਿੱਲਾਂ ਦੀ ਰਕਮ ਜਮ੍ਹਾਂ ਨਾ ਕਰਾਉਣ ਵਾਲੇ ਖਪਤਕਾਰਾਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ

ਲੁਧਿਆਣਾ, 5 ਦਸੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਾਸੀਆਂ ਵੱਲ ਪਿਛਲੇ ਕਈ ਸਾਲ ਤੋਂ ਬਕਾਇਆ ਪਾਣੀ, ਸੀਵਰੇਜ ਬਿੱਲਾਂ ਦੀ ਅਰਬਾਂ ਰੁਪਏ ਦੀ ਰਿਕਵੀਰ ਲੈਣ ਲਈ ਰਾਜ ਸਰਕਾਰ ਵਲੋਂ ਕਈ ਵਾਰ ਵਿਆਜ ਮੁਆਫੀ ਦੀ ਸਹੂਲਤ ਦੇਣ ਦੇ ਬਾਵਜੂਦ ਰਕਮ ਜਮ੍ਹਾਂ ਨਾ ਕਰਾਉਣ ਵਾਲਿਆਂ ਨੂੰ ...

ਪੂਰੀ ਖ਼ਬਰ »

ਇਮਾਰਤੀ ਸ਼ਾਖਾ ਨੇ ਸਰਕਾਰੀ ਜ਼ਮੀਨ ਤੋਂ ਹਟਾਇਆ ਨਾਜਾਇਜ਼ ਕਬਜ਼ਾ

ਲੁਧਿਆਣਾ, 5 ਦਸੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਏ ਅਧੀਨ ਪੈਂਦੀ ਪੁਰਾਣੀ ਜੀ. ਟੀ. ਰੋਡ 'ਤੇ ਇਕ ਬਹੁਮੰਜਿਲਾ ਮਾਰਕੀਟ ਦੇ ਮਾਲਿਕਾਂ/ਪ੍ਰਬੰਧਕਾਂ ਵਲੋਂ ਸਰਕਾਰੀ ਸੜਕ 'ਤੇ ਕਰੀਬ ਚਾਰ ਫੁੱਟ ਨਾਜਾਇਜ਼ ਕਬਜ਼ਾ ਕਰਕੇ ਕੀਤੀ ਕੰਧ ਇਮਾਰਤੀ ਸ਼ਾਖਾ ਨੇ ਬੁੱਧਵਾਰ ...

ਪੂਰੀ ਖ਼ਬਰ »

ਡਾ: ਬੀ. ਐਲ. ਕਪੂਰ ਮੈਮੋਰੀਅਲ ਹਸਪਤਾਲ/ਨਰਸਿੰਗ ਇੰਸਟੀਚਿਊਟ ਬੰਦ ਹੋੋਣ ਨਾਲ ਵਿਦਿਆਰਥਣਾਂ ਦਾ ਭਵਿੱਖ ਦਾਅ 'ਤੇ ਲੱਗਾ

ਲੁਧਿਆਣਾ, 5 ਦਸੰਬਰ (ਸਲੇਮਪੁਰੀ)- ਪੰਜਾਬ ਦੇ ਸਭ ਤੋਂ ਪੁਰਾਣੇ ਹਸਪਤਾਲਾਂ ਦੀ ਸੂਚੀ ਵਿਚ ਸ਼ਾਮਿਲ ਡਾ: ਬੀ. ਐਲ. ਕਪੂਰ ਮੈਮੋਰੀਅਲ ਹਸਪਤਾਲ ਲੁਧਿਆਣਾ ਵਲੋਂ ਪਿਛਲੇ ਲੰਬੇ ਸਮੇਂ ਤੋਂ ਚਲਾਏ ਜਾ ਰਹੇ ਨਰਸਿੰਗ ਇੰਸਟੀਚਿਊਟ ਜੋ ਨਰਸਿੰਗ ਸਿੱਖਿਆ ਦੇ ਖੇਤਰ ਵਿਚ ਵੱਡਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX