ਤਾਜਾ ਖ਼ਬਰਾਂ


ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  2 minutes ago
ਰਾਜਪੁਰਾ, 23 ਫਰਵਰੀ (ਜੀ.ਪੀ. ਸਿੰਘ)- ਲੰਘੀ ਦੇਰ ਰਾਤ ਭਾਖੜਾ ਦੀ ਨਰਵਾਣਾ ਬਰਾਂਚ ਨਹਿਰ 'ਚ ਇਕ ਨੌਜਵਾਨ ਕਾਰ ਸਮੇਤ ਨਹਿਰ ਦੀ ਕੰਧ ਨੂੰ ਤੋੜਦਾ ਹੋਇਆ ਜਾ ਡਿੱਗਿਆ ਜਿਸ ਨੂੰ ਥਾਣਾ ਖੇੜੀ ਗੰਡਿਆਂ ....
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  4 minutes ago
ਹਰੀਕੇ ਪੱਤਣ, 23 ਫਰਵਰੀ (ਸੰਜੀਵ ਕੁੰਦਰਾ)- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸੀ. ਆਰ. ਪੀ. ਐੱਫ. ਦੇ ਜਵਾਨ ਸੁਖਜਿੰਦਰ ਸਿੰਘ ਦੀ ਜ਼ਿਲ੍ਹਾ ਤਰਨ ਤਾਰਨ ਦੇ ਕਸਬੇ ਹਰੀਕੇ ਪੱਤਣ 'ਚ ਪੈਂਦੇ ਪਿੰਡ ਗੰਡੀਵਿੰਡ ਧੱਤਲ ਵਿਖੇ ਅੰਤਿਮ...
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  9 minutes ago
ਕਲਾਨੌਰ,23 ਫਰਵਰੀ (ਪੁਰੇਵਾਲ/ਕਾਹਲੋਂ) - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਪੈਂਦੇ ਪਿੰਡ ਨੜਾਂਵਾਲੀ ਵਿਖੇ ਪ੍ਰਵਾਸੀ ਭਾਰਤੀ ਵੱਲੋਂ ਤਿਆਰ ਕਰਵਾਏ ਗਏ ਸਰਕਾਰੀ ਸਕੂਲ ਦੀ ਇਮਾਰਤ ਦੇ ਉਦਘਾਟਨੀ ਸਮਾਗਮ 'ਚ ....
ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ 2019 : ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਜਿੱਤਿਆ ਸੋਨ ਤਮਗਾ
. . .  15 minutes ago
ਨਵੀਂ ਦਿੱਲੀ, 23 ਫਰਵਰੀ- ਆਈ. ਐੱਸ. ਐੱਸ. ਐੱਫ. (ਅੰਤਰਰਾਸ਼ਟਰੀ ਨਿਸ਼ਾਨੇਬਾਜ਼ੀ ਸਪੋਰਟ ਫੈਡਰੇਸ਼ਨ) ਵਿਸ਼ਵ ਕੱਪ 2019 'ਚ ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਔਰਤਾਂ ਦੀ 10 ਮੀਟਰ ਏਅਰ ਰਾਈਫ਼ਲ ਮੁਕਾਬਲੇ...
ਪ੍ਰਧਾਨ ਮੰਤਰੀ ਮੋਦੀ ਨੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਕੀਤੀ ਗੱਲਬਾਤ
. . .  38 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰਵਾਸੀ ਭਾਰਤੀ ਕੇਂਦਰ ਵਿਖੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਗੱਲਬਾਤ....
ਅਸਮ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ
. . .  49 minutes ago
ਗੁਹਾਟੀ, 23 ਫਰਵਰੀ- ਅਸਮ ਦੇ ਗੋਲ ਘਾਟ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 80 ਹੋ ਗਈ ਹੈ। ਇਹ ਜਾਣਕਾਰੀ ਅਸਮ ਸਿਹਤ ਵਿਭਾਗ.....
ਦਿੱਲੀ 'ਚ ਫੌਜ ਦੇ ਕੈਪਟਨ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  58 minutes ago
ਨਵੀਂ ਦਿੱਲੀ, 23 ਫਰਵਰੀ- ਫੌਜ ਦੇ ਇੱਕ ਕੈਪਟਨ ਨੇ ਬੀਤੇ ਦਿਨ ਦਿੱਲੀ ਦੇ ਬਸੰਤ ਵਿਹਾਰ 'ਚ ਆਪਣੀ ਅਧਿਕਾਰਕ ਰਿਹਾਇਸ਼ 'ਤੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕ ਕੈਪਟਨ ਦੀ ਪਹਿਚਾਣ ਜਯੰਤ ਕੁਮਾਰ ਐੱਮ...
ਦਿੱਲੀ ਦੇ ਹੋਟਲ ਮਾਲਕ ਵਲੋਂ ਸ਼ਹੀਦ ਜੈਮਲ ਦੇ ਮਾਤਾ-ਪਿਤਾ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ
. . .  55 minutes ago
ਮੋਗਾ, 23 ਫਰਵਰੀ- ਮੋਗਾ ਦੇ ਕੋਟ ਈਸੇ ਖਾਂ ਦੇ ਪਿੰਡ ਗਲੋਟੀ ਖ਼ੁਰਦ ਦੇ ਗੁਰਦੁਆਰਾ ਸਾਹਿਬ 'ਚ ਅੱਜ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਸੀ. ਆਰ. ਪੀ. ਐੱਫ. ਦੇ ਜਵਾਨ ਜੈਮਲ ਸਿੰਘ ਦੀ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਦਿੱਲੀ ਦੇ ਹੋਟਲ ਮਾਲਕ ਨੇ ਸ਼ਹੀਦ...
ਕਾਂਗਰਸ ਦੇ ਸੱਤਾ 'ਚ ਆਉਣ 'ਤੇ ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵਿਸ਼ੇਸ਼ ਸੂਬੇ ਦਾ ਦਰਜਾ- ਰਾਹੁਲ
. . .  1 minute ago
ਹੈਦਰਾਬਾਦ, 23 ਫਰਵਰੀ- ਆਂਧਰਾ ਪ੍ਰਦੇਸ਼ ਦੇ ਤਿਰੂਪਤੀ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ 'ਚ ਸਤਾ ਹਾਸਿਲ ਕਰਨ ਦੇ ਨਾਲ ਹੀ ਦੁਨੀਆ ਦੀ ਕੋਈ ਵੀ ਤਾਕਤ ਆਂਧਰਾ ਪ੍ਰਦੇਸ਼ ਨੂੰ ਕਾਂਗਰਸ ਪਾਰਟੀ ਵੱਲੋਂ ਵਿਸ਼ੇਸ਼ ....
ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਵੱਡਾ ਝਟਕਾ: ਜ਼ਿਲ੍ਹਾ ਸੰਗਰੂਰ ਵਿਚ ਤਿੰਨ ਬਲਾਕ ਟੀਮਾਂ ਨੇ ਦਿੱਤਾ ਟੈਸਟਿੰਗ ਤੋਂ ਜਵਾਬ
. . .  about 1 hour ago
ਸੰਗਰੂਰ (ਧੀਰਜ ਪਸੌਰੀਆਂ ) ਸਿੱਖਿਆ ਵਿਭਾਗ ਦੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਜ਼ਿਲ੍ਹਾ ਸੰਗਰੂਰ ਵਿਚ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਜ਼ਿਲ੍ਹੇ ਦੇ ਤਿੰਨ ਬਲਾਕਾਂ ਦੀਆਂ ਟੀਮਾਂ ਨੇ ਪੋਸਟ ਟੈੱਸਟ ਕਰਨ ਤੋਂ ਜਵਾਬ ਦੇ ਦਿੱਤਾ ਹੈ। ਅਧਿਆਪਕ ਸੰਘਰਸ਼ ਕਮੇਟੀ ਦੇ ...
ਜੰਮੂ-ਕਸ਼ਮੀਰ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ
. . .  about 1 hour ago
ਸ੍ਰੀਨਗਰ, 23 ਫਰਵਰੀ- ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ ਹੋ ਗਏ। ਅਧਿਕਾਰਕ ਸੂਤਰਾਂ ਨੇ ਅੱਜ ਦੱਸਿਆ ਕਿ ਬਾਂਦੀਪੋਰਾ ਦੇ ਅਜਸ ਇਲਾਕੇ 'ਚ ਇਹ ਹਾਦਸਾ ਵਾਪਰਿਆ ਹੈ। ਲਾਪਤਾ ਲੋਕਾਂ ਦੀ ਤਲਾਸ਼ 'ਚ ਵਿਆਪਕ...
ਏਅਰ ਇੰਡੀਆ ਸ਼ੋਅ ਦੌਰਾਨ ਪਾਰਕਿੰਗ 'ਚ ਖੜ੍ਹੀਆਂ 100 ਕਾਰਾਂ ਨੂੰ ਲੱਗੀ ਅੱਗ
. . .  about 1 hour ago
ਬੈਂਗਲੁਰੂ, 23 ਫਰਵਰੀ- ਕਰਨਾਟਕ ਦੀ ਰਾਜਧਾਨੀ ਬੈਂਗਲੁਰੂ 'ਚ ਚਲ ਰਹੇ ਏਅਰ ਇੰਡੀਆ ਸ਼ੋਅ 'ਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸ਼ੋਅ ਦੌਰਾਨ ਪਾਰਕਿੰਗ 'ਚ ਅੱਗ ਲੱਗ ਗਈ ਜਿਸ 'ਚ ਲਗਭਗ 100 ਕਾਰਾਂ ਨੂੰ ਅੱਗ ਲੱਗ ਗਈ। ਅੱਗ ਦੀਆਂ ....
ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਕਰੇਗੀ ਪ੍ਰਾਪਤ - ਮੁਹੰਮਦ ਸਦੀਕ
. . .  1 minute ago
ਜੈਤੋ, 23 ਫਰਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਪਾਰਟੀ ਪਾਰਲੀਮੈਂਟ ਚੋਣਾਂ 'ਚ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਵੱਡੇ ਸਹਿਯੋਗ ਨਾਲ ਸ਼ਾਨਦਾਰ ਜਿੱਤ ਪ੍ਰਾਪਤ ...
ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਕਈ ਸਿਆਸੀ ਆਗੂ
. . .  about 1 hour ago
ਹਰੀਕੇ ਪੱਤਣ, 23 ਫਰਵਰੀ (ਸੰਜੀਵ ਕੁੰਦਰਾ)- ਪੁਲਵਾਮਾ 'ਚ ਹੋਏ ਫਿਦਾਈਨ ਹਮਲੇ 'ਚ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਹਰੀਕੇ ਪੱਤਣ ਨਜ਼ਦੀਕ ਪੈਂਦੇ ਪਿੰਡ ਗੰਡੀ ਵਿੰਡ ਪੱਤਲ ਦੇ ਸ਼ਹੀਦ ਹੋਏ ਜਵਾਨ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਅੱਜ ....
ਵਿਸ਼ਵ ਕੱਪ 'ਚ ਭਾਰਤ- ਪਾਕਿ ਮੈਚ 'ਤੇ ਬੋਲੇ ਕੋਹਲੀ- ਬੀ.ਸੀ.ਸੀ.ਆਈ ਤੇ ਸਰਕਾਰ ਵੱਲੋਂ ਲਿਆ ਫ਼ੈਸਲਾ ਟੀਮ ਨੂੰ ਹੋਵੇਗਾ ਮਨਜ਼ੂਰ
. . .  about 2 hours ago
ਨਵੀਂ ਦਿੱਲੀ, 23 ਫਰਵਰੀ- ਪੁਲਵਾਮਾ ਹਮਲੇ ਤੋਂ ਬਾਅਦ ਪਾਕਿਸਤਾਨ ਦੇ ਨਾਲ ਕ੍ਰਿਕਟ ਮੈਚ ਖੇਡਣ ਦੇ ਸਵਾਲ 'ਤੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਭਾਰਤੀ ਟੀਮ ਦਾ ਰੁਝਾਨ ਸਪਸ਼ਟ ਕੀਤਾ ਹੈ। ਐਤਵਾਰ ਨੂੰ ਆਸਟ੍ਰੇਲੀਆ ਦੇ ਨਾਲ ਹੋਣ ਵਾਲੇ ਪਹਿਲੇ ਟੀ ...
ਬਹਿਬਲ ਕਲਾਂ ਗੋਲੀਕਾਂਡ : ਐੱਸ.ਆਈ.ਟੀ. ਨੇ ਬਰਾਮਦ ਕੀਤੀ 12 ਬੋਰ ਦੀ ਰਾਈਫ਼ਲ
. . .  about 1 hour ago
ਏਰੋ ਇੰਡੀਆ 2019 : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਤੇਜਸ 'ਚ ਭਰੀ ਉਡਾਣ
. . .  about 2 hours ago
ਸਵਾਈਨ ਫਲੂ ਕਾਰਨ ਛੱਤੀਸਗੜ੍ਹ 'ਚ ਹੋਈਆਂ 7 ਮੌਤਾਂ
. . .  about 3 hours ago
ਹੁਰੀਅਤ ਆਗੂ ਦੀ ਗ੍ਰਿਫ਼ਤਾਰੀ 'ਤੇ ਬੋਲੀ ਮਹਿਬੂਬਾ- ਇਕ ਵਿਅਕਤੀ ਨੂੰ ਕੈਦ ਕਰ ਸਕਦੇ ਹੋ ਉਸ ਦੇ ਵਿਚਾਰਾਂ ਨੂੰ ਨਹੀਂ
. . .  about 3 hours ago
ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਨਵਾਂਸ਼ਹਿਰ ਦੇ 101 ਪਿੰਡਾਂ ਦੀ ਰਾਖਵੇਂਕਰਨ ਸਬੰਧੀ ਸੂਚੀ ਜਾਰੀ

ਨਵਾਂਸ਼ਹਿਰ, 8 ਦਸੰਬਰ (ਗੁਰਬਖਸ਼ ਸਿੰਘ ਮਹੇ)- 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਨਵਾਂਸ਼ਹਿਰ ਦੇ ਐੱਸ.ਸੀ., ਔਰਤਾਂ ਲਈ ਐੱਸ.ਸੀ., ਔਰਤਾਂ ਲਈ ਅਤੇ ਜਨਰਲ ਵਰਗ ਲਈ ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਵੱਲੋਂ ਸਰਪੰਚੀ ਦੇ ਅਹੁਦੇ ...

ਪੂਰੀ ਖ਼ਬਰ »

ਰੇਲ ਗੱਡੀ ਸਮੇਂ ਸਿਰ ਰਾਹੋਂ ਨਾ ਪੁੱਜਣ ਕਾਰਨ ਮੁਸਾਫ਼ਰ ਪ੍ਰੇਸ਼ਾਨ

ਰਾਹੋਂ, 8 ਦਸੰਬਰ (ਭਾਗੜਾ)- ਜੇਜੋਂ ਨਵਾਂਸ਼ਹਿਰ ਰੇਲ ਲਾਈਨ 'ਤੇ ਕਈ ਫਾਟਕ ਹਨ ਤੇ ਉਨ੍ਹਾਂ 'ਤੇ ਕੋਈ ਕਰਮਚਾਰੀ ਨਾ ਹੋਣ ਕਾਰਨ ਅਕਸਰ ਸਵੇਰੇ ਰਾਹੋਂ 6:20 'ਤੇ ਆਉਣ ਵਾਲੀ ਪਹਿਲੀ ਗੱਡੀ ਦੋ ਘੰਟੇ ਲੇਟ ਪੁੱਜਦੀ ਹੈ | ਜਿਸ ਨਾਲ ਜਲੰਧਰ ਜਾਣ ਵਾਲੇ ਮੁਸਾਫ਼ਰਾਂ ਨੂੰ ਮੁਸ਼ਕਲਾਂ ...

ਪੂਰੀ ਖ਼ਬਰ »

ਸਾਊਦੀ ਅਰਬ 'ਚ ਫਸੇ ਪੰਜਾਬੀਆਂ ਦੇ ਪਰਿਵਾਰਾਂ ਵਲੋਂ ਕੇਂਦਰ ਨੂੰ ਪੁਕਾਰ

ਜਲੰਧਰ, 8 ਦਸੰਬਰ (ਮੇਜਰ ਸਿੰਘ)-ਸਾਊਦੀ ਅਰਬ ਦੇ ਵੱਖ-ਵੱਖ ਸ਼ਹਿਰਾਂ 'ਚ ਇਕ ਕੰਪਨੀ 'ਚ ਫਸੇ ਹਜ਼ਾਰਾਂ ਭਾਰਤੀ ਦੀ ਮੁਕਤੀ ਲਈ ਅੱਜ ਇਥੇ ਕਈ ਦਰਜਨ ਪੰਜਾਬੀਆਂ ਦੇ ਪਰਿਵਾਰਾਂ ਨੇ ਭਾਜਪਾ ਨੇਤਾਵਾਂ ਨਾਲ ਮੁਲਾਕਾਤ ਕਰਕੇ ਕੇਂਦਰ ਸਰਕਾਰ ਕੋਲ ਮਾਮਲਾ ਉਠਾਉਣ ਦੀ ਪੁਕਾਰ ਕੀਤੀ | ਹੁਸ਼ਿਆਰਪੁਰ, ਅੰਮਿ੍ਤਸਰ, ਕਪੂਰਥਲਾ, ਜਲੰਧਰ, ਲੁਧਿਆਣਾ ਤੇ ਊਨਾ ਜ਼ਿਲਿ੍ਹਆਂ ਤੋਂ ਆਏ ਦਰਜਨਾਂ ਪਰਿਵਾਰਕ ਮੈਂਬਰਾਂ ਨੇ ਭਾਜਪਾ ਆਗੂ ਰਾਕੇਸ਼ ਰਾਠੌਰ ਨਾਲ ਮੁਲਾਕਾਤ ਕਰਕੇ ਦੱਸਿਆ ਕਿ ਸਾਊਦੀ ਅਰਬ ਦੇ ਵੱਖ-ਵੱਖ ਸ਼ਹਿਰਾਂ 'ਚ ਇਕ ਕੰਪਨੀ 'ਚ ਕੰਮ ਕਰਦੇ ਹਜ਼ਾਰਾਂ ਭਾਰਤੀਆਂ ਨੂੰ ਪਿਛਲੇ 6 ਮਹੀਨੇ ਤੋਂ ਤਨਖਾਹ ਨਹੀਂ ਦਿੱਤੀ ਜਾ ਰਹੀ | ਉਨ੍ਹਾਂ ਦੇ ਪਾਸਪੋਰਟ ਕੰਪਨੀ ਵਾਲਿਆਂ ਨੇ ਲੈ ਰੱਖੇ ਹਨ ਅਤੇ ਸ਼ਨਾਖ਼ਤੀ ਕਾਰਡ ਤੇ ਸਿਹਤ ਬੀਮਾ ਕਾਰਡ ਵੀ ਨਹੀਂ ਬਣਾ ਕੇ ਦਿੱਤੇ | ਇਸ ਕਰਕੇ ਇਹ ਕਾਮੇ ਭਾਰਤ ਵਾਪਸ ਵੀ ਨਹੀਂ ਜਾ ਸਕਦੇ ਤੇ ਬਿਮਾਰੀ ਦੀ ਹਾਲਤ 'ਚ ਕਾਮਿਆਂ ਨੂੰ ਇਲਾਜ ਕਰਵਾਉਣ 'ਚ ਵੀ ਵੱਡੀ ਮੁਸ਼ਕਿਲ ਆਉਂਦੀ ਹੈ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਊਦੀ ਅਰਬ 'ਚ ਫਸੇ ਕਾਮਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪੰਜਾਬੀ ਹਨ | ਸ੍ਰੀ ਰਾਠੌਰ ਨੇ ਇਹ ਮਾਮਲਾ ਭਾਜਪਾ ਦੇ ਕੌਮੀ ਸਕੱਤਰ ਆਰ. ਪੀ. ਸਿੰਘ ਤੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਦੇ ਧਿਆਨ 'ਚ ਲਿਆਂਦਾ ਤੇ ਉਨ੍ਹਾਂ ਭਰੋਸਾ ਦਿੱਤਾ ਕਿ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਗੱਲ ਕਰਕੇ ਫਸੇ ਭਾਰਤੀਆਂ ਨੂੰ ਵਾਪਸ ਲਿਆਂਦਾ ਜਾਵੇਗਾ | ਭਾਜਪਾ ਨੇਤਾਵਾਂ ਨੂੰ ਮਿਲਣ ਆਏ ਪਰਿਵਾਰਕ ਮੈਂਬਰਾਂ ਵਿਚ ਜਸਪਾਲ ਤੇ ਧਰਮਵੀਰ (ਗੁਰਾਇਆ), ਪਰਮਜੀਤ ਕੌਰ (ਹੁਸ਼ਿਆਰਪੁਰ), ਬਲਜੀਤ ਕੌਰ (ਜਲੰਧਰ), ਬਲਵਿੰਦਰ ਸਿੰਘ (ਫਗਵਾੜਾ), ਬਲਵੰਤ ਸਿੰਘ (ਹੁਸ਼ਿਆਰਪੁਰ), ਜਸਵੰਤ ਕਟਾਰੀਆ (ਨਵਾਂਸ਼ਹਿਰ), ਦੋਸ਼ ਮੁਹੰਮਦ (ਊਨਾ, ਹਿਮਾਚਲ), ਮਨਪ੍ਰੀਤ (ਬੰਗਾ), ਜਸਵੀਰ (ਫਿਲੌਰ), ਵੀਰ ਕੌਰ, ਮਨਦੀਪ ਕੌਰ (ਢਿਲਵਾਂ, ਕਪੂਰਥਲਾ), ਮਨਜੀਤ ਕੌਰ (ਢੱਡਾ, ਫਗਵਾੜਾ), ਹਰਦੀਪ ਸਿੰਘ (ਨਕੋਦਰ), ਬਲਵਿੰਦਰ ਸਿੰਘ (ਉੱਚਾ ਪਿੰਡ, ਫਗਵਾੜਾ), ਰਣਜੀਤ ਸਿੰਘ (ਕਰਤਾਰਪੁਰ), ਦਲਬੀਰ ਸਿੰਘ (ਸੁਲਤਾਨਪੁਰ), ਬਲਜਿੰਦਰ (ਨੂਰਪੁਰ), ਕਮਲ ਭੱਟੀ, ਕਮਲਜੀਤ ਕੌਰ, ਸੁਨੀਲ ਬਾਂਸਲ, ਸੁਖਦੇਵ ਸਿੰਘ (ਗੜ੍ਹਸ਼ੰਕਰ), ਹਰਪ੍ਰੀਤ ਸਿੰਘ (ਲੁਧਿਆਣਾ), ਜਸਵੰਤ ਕੌਰ, ਸੁਰਿੰਦਰ ਸਿੰਘ, ਸੁਰਿੰਦਰ ਕੁਮਾਰ, ਮੰਡਲ ਯੁਵਾ ਮੋਰਚਾ ਪ੍ਰਧਾਨ ਗੌਰਵ ਰਾਏ ਅਤੇ ਪੀੜਤ ਪਰਿਵਾਰਾਂ ਦੇ ਮੈਂਬਰ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਡੰਡਾ ...

ਪੂਰੀ ਖ਼ਬਰ »

ਸ਼ਿਵ ਪਬਲਿਕ ਸਕੂਲ ਬਹਿਰਾਮ 'ਚ ਇਨਾਮ ਵੰਡ ਸਮਾਗਮ ਕਰਵਾਇਆ

ਬਹਿਰਾਮ, 8 ਦਸੰਬਰ (ਨਛੱਤਰ ਸਿੰਘ ਬਹਿਰਾਮ) - ਸ਼ਿਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਵਿਖੇ ਸਕੂਲ ਦਾ ਇਨਾਮ ਵੰਡ ਸਮਾਗਮ ਪਿੰ੍ਰਸੀਪਲ ਵਿਕਰਾਂਤ ਠਾਕੁਰ ਦੀ ਅਗਵਾਈ 'ਚ ਕਰਾਇਆ ਗਿਆ | ਉਪਰੰਤ ਸਕੂਲ ਦੇ ਬੱਚਿਆਂ ਵਲੋਂ ਸੱਭਿਆਚਾਰਕ ਰੰਗਾ-ਰੰਗ ਪ੍ਰੋਗਰਾਮ ਪੇਸ਼ ...

ਪੂਰੀ ਖ਼ਬਰ »

ਪੰਚ-ਸਰਪੰਚ ਬਣਨ ਲਈ ਉਮੀਦਵਾਰਾਂ ਵਲੋਂ ਵੋਟਰਾਂ ਪਿੱਛੇ ਗੇੜੇ ਸ਼ੁਰੂ

ਕਾਠਗੜ੍ਹ/ਰੈਲਮਾਜਰਾ, 8 ਦਸੰਬਰ (ਬਲਦੇਵ ਸਿੰਘ ਪਨੇਸਰ, ਸੁਭਾਸ਼ ਟੌਾਸਾ)- ਪੰਜਾਬ ਦੇ ਸੂਬਾ ਚੋਣ ਕਮਿਸ਼ਨਰ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਨ ਉਪਰੰਤ ਪਿੰਡਾਂ 'ਚ ਪੰਚੀ-ਸਰਪੰਚੀ ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੇ ਆਪੋ ਆਪਣੀ ਜਿੱਤ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਕੀਤੀ ਲਾਰਵੇ ਦੀ ਜਾਂਚ

ਨਵਾਂਸ਼ਹਿਰ, 8 ਦਸੰਬਰ (ਹਰਵਿੰਦਰ ਸਿੰਘ)-ਸਿਹਤ ਵਿਭਾਗ ਦੀ ਟੀਮ ਵੱਲੋਂ ਕੀਤੀ ਜਾ ਰਹੀ ਲਗਾਤਾਰ ਚੈਕਿੰਗ ਦੌਰਾਨ ਅੱਜ ਰਵਿਦਾਸ ਮੁਹੱਲਾ ਤੇ ਆਸ ਪਾਸ ਦੇ ਇਲਾਕੇ 'ਚ ਜਾਂਚ ਕੀਤੀ ਗਈ ਅਤੇ ਡੇਂਗੂ ਦੇ ਬਚਾਅ ਲਈ ਪਰਚੇ ਵੀ ਵੰਡੇ ਗਏ | ਟੀਮ ਨੂੰ ਚੈਕਿੰਗ ਦੌਰਾਨ ਰਵਿਦਾਸ ...

ਪੂਰੀ ਖ਼ਬਰ »

ਪੰਚ-ਸਰਪੰਚ ਬਣਨ ਲਈ ਉਮੀਦਵਾਰਾਂ ਵਲੋਂ ਵੋਟਰਾਂ ਪਿੱਛੇ ਗੇੜੇ ਸ਼ੁਰੂ

ਕਾਠਗੜ੍ਹ/ਰੈਲਮਾਜਰਾ, 8 ਦਸੰਬਰ (ਬਲਦੇਵ ਸਿੰਘ ਪਨੇਸਰ, ਸੁਭਾਸ਼ ਟੌਾਸਾ)- ਪੰਜਾਬ ਦੇ ਸੂਬਾ ਚੋਣ ਕਮਿਸ਼ਨਰ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਨ ਉਪਰੰਤ ਪਿੰਡਾਂ 'ਚ ਪੰਚੀ-ਸਰਪੰਚੀ ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੇ ਆਪੋ ਆਪਣੀ ਜਿੱਤ ...

ਪੂਰੀ ਖ਼ਬਰ »

ਦੜੇ-ਸੱਟੇ 'ਤੇ ਸਖ਼ਤੀ ਨਾਲ ਪਾਬੰਦੀ ਲਗਾਈ ਜਾਵੇ

ਰਾਹੋਂ, 8 ਦਸੰਬਰ (ਭਾਗੜਾ)- ਜੁਆ, ਨਸ਼ਾ ਤੇ ਦੜੇ ਸੱਟੇ ਦੀਆਂ ਨਾਮੁਰਾਦ ਅਲਾਮਤਾਂ ਨੇ ਪ੍ਰਸ਼ਾਸਨ ਦੀ ਪਾਬੰਦੀ ਦੇ ਬਾਵਜੂਦ ਵੀ ਲੋਕਾਂ ਨੂੰ ਆਪਣੀ ਜਕੜ 'ਚ ਲਿਆ ਹੋਇਆ ਹੈ | ਜਾਣਕਾਰੀ ਅਨੁਸਾਰ ਰਾਹੋਂ 'ਚ ਅੱਜ ਕੱਲ੍ਹ ਦੜੇ ਸੱਟੇ ਦੀ ਬਿਮਾਰੀ ਦਿਨੋ-ਦਿਨ ਕੌੜੀ ਬੇਲ ਵਾਂਗ ...

ਪੂਰੀ ਖ਼ਬਰ »

ਰਾਮ ਰਤਨ ਦੀ ਗਊ ਨੂੰ ਪੰਜਾਬ 'ਚੋਂ ਪਹਿਲਾ ਸਥਾਨ ਪ੍ਰਾਪਤ

ਰੈਲਮਾਜਰਾ/ਕਾਠਗੜ੍ਹ, 8 ਦਸੰਬਰ (ਸੁਭਾਸ਼ ਟੌਾਸਾ, ਬਲਦੇਵ ਸਿੰਘ ਪਨੇਸਰ)- ਪੰਜਾਬ ਸਰਕਾਰ ਵੱਲੋਂ ਵੈਟਰਨਰੀ ਅਫ਼ਸਰਾਂ ਰਾਹੀਂ ਡੇਅਰੀ ਫਾਰਮਾਂ 'ਤੇ ਜਾ ਕੇ ਪਸ਼ੂਆਂ ਦੇ ਦੁੱਧ ਦੀ ਚੁਆਈ ਕਰਵਾਈ ਗਈ | ਜਿਸ 'ਚ ਪਿੰਡ ਦੁਭਾਲੀ ਦੇ ਪਸ਼ੂ ਪਾਲਕ ਕਿਸਾਨ ਚੌਧਰੀ ਰਾਮ ਰਤਨ ਚੇਚੀ ...

ਪੂਰੀ ਖ਼ਬਰ »

ਮਟਰਾਂ ਦਾ ਭਾਅ ਹੇਠਾਂ ਆਉਣ ਕਾਰਨ ਕਿਸਾਨ ਨਿਰਾਸ਼

ਭੱਦੀ, 8 ਦਸੰਬਰ (ਨਰੇਸ਼ ਧੌਲ)- ਕੰਢੀ ਇਲਾਕੇ ਦਾ ਕਿਸਾਨ ਵਰਗ ਜਿੱਥੇ ਪਹਿਲਾਂ ਹੀ ਵੱਡੀਆਂ ਮੁਸ਼ਕਲਾਂ ਨਾਲ ਜੂਝ ਰਿਹਾ ਹੈ, ਉੱਥੇ ਹੁਣ ਮਟਰਾਂ ਦੀ ਫ਼ਸਲ ਦਾ ਭਾਅ ਬਿਲਕੁਲ ਹੇਠਾਂ ਜਾਣ ਕਾਰਨ ਸਮੁੱਚੇ ਕਿਸਾਨਾਂ ਅੰਦਰ ਮਾਯੂਸੀ ਦਾ ਆਲਮ ਪਾਇਆ ਜਾ ਰਿਹਾ ਹੈ | ਇਲਾਕੇ ਦੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਬੰਗਾ ਬਲਾਕ ਦੇ ਪਿੰਡਾਂ ਦੀ ਰਾਖਵਾਂਕਰਨ ਦੀ ਸੂਚੀ ਜਾਰੀ

ਬੰਗਾ, 8 ਦਸੰਬਰ (ਜਸਬੀਰ ਸਿੰਘ ਨੂਰਪੁਰ) - 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਬੰਗਾ ਬਲਾਕ ਦੇ ਪਿੰਡਾਂ ਦੀ ਰਾਖਵਾਂ ਕਰਨ ਸੂਚੀ ਜਾਰੀ ਕੀਤੀ ਗਈ | ਜਿਸ ਦੌਰਾਨ ਐਸ. ਸੀ ਰਾਖਵਾਂਕਰਨ ਵਾਲੇ ਪਿੰਡਾਂ 'ਚ ਬਲਾਕੀਪੁਰ, ਭੂਖੜੀ, ਚੱਕਮਾਈਦਾਸ, ਘੁੰਮਣਾਂ, ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਧਾਰਮਿਕ ਤੇ ਇਤਿਹਾਸਕ ਟੂਰ ਲਗਾਇਆ

ਨਵਾਂਸ਼ਹਿਰ, 8 ਦਸੰਬਰ (ਗੁਰਬਖਸ਼ ਸਿੰਘ ਮਹੇ)- ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੇ ਬੱਚਿਆਂ ਨੇ ਧਾਰਮਿਕ ਤੇ ਇਤਿਹਾਸਕ ਟੂਰ ਲਗਾਇਆ | ਟੂਰ 'ਚ ਸ਼ਾਮਿਲ ਗਿਆਰ੍ਹਵੀਂ ਤੇ ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਅਤੇ ...

ਪੂਰੀ ਖ਼ਬਰ »

ਨਵਜੋਤ ਪਬਲਿਕ ਅਤੇ ਸੈਂਟੀਨਲ ਕੈਂਬਰਿਜ ਸਕੂਲ ਵਿਖੇ ਪੋਸਟਰ ਬਣਾਉਣ ਦੇ ਮੁਕਾਬਲੇ

ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਅੱਜ ਐੱਸ.ਆਈ ਪਵਨ ਕੁਮਾਰ ਇੰਚਾਰਜ ਸਾਂਝ ਕੇਂਦਰ ਬਲਾਚੌਰ ਦੀ ਅਗਵਾਈ ਹੇਠ ਨਵਜੋਤ ਪਬਲਿਕ ਹਾਈ ਸਕੂਲ ਬੂਲੇਵਾਲ ਰੋਡ ਬਲਾਚੌਰ ਅਤੇ ਸੈਂਟੀਨਲ ਕੈਂਬਰੇਜ ਇੰਟਰਨੈਸ਼ਨਲ ਪਬਲਿਕ ਸਕੂਲ ਬਲਾਚੌਰ ਵਿਖੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਦਰਸ਼ਕ ਪੰਜਾਬੀ ਫ਼ਿਲਮਾਂ ਨੂੰ ਜ਼ਬਰਦਸਤ ਹੁੰਗਾਰਾ ਦੇ ਰਹੇ ਹਨ-ਰੁਬੀਨਾ ਬਾਜਵਾ

ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਤੇ ਦੁਨੀਆ ਭਰ 'ਚ ਵੱਸਦੇ ਪੰਜਾਬੀ ਦਰਸ਼ਕ ਪੰਜਾਬੀ ਫ਼ਿਲਮਾਂ ਨੂੰ ਜ਼ਬਰਦਸਤ ਹੰੁਗਾਰਾ ਦੇ ਰਹੇ ਹਨ ਅਤੇ ਨਵੀਂ ਫ਼ਿਲਮ ਦੀ ਬੜੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਇਹ ਵਿਚਾਰ ਅਦਾਕਾਰਾ ਰੁਬੀਨਾ ਬਾਜਵਾ ਜੋ ਕਿ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ 'ਚ 320 ਮਰੀਜ਼ਾਂ ਦੀ ਕੀਤੀ ਜਾਂਚ

ਨਵਾਂਸ਼ਹਿਰ, 8 ਦਸੰਬਰ (ਹਰਮਿੰਦਰ ਸਿੰਘ ਪਿੰਟੂ)-ਵਰਲਡ ਕੈਂਸਰ ਚੈਰੀਟੇਬਲ ਟਰੱਸਟ ਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਗੁੱਗਾ ਮਾੜੀ ਬਰਨਾਲਾ ਕਲਾਂ ਗੇਟ ਚੰਡੀਗੜ੍ਹ ਰੋਡ ਵਿਖੇ ਲਗਾਏ ਮੁਫ਼ਤ ਮੈਡੀਕਲ ਜਾਂਚ ਕੈਂਪ ਮੌਕੇ 320 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਲੋੜਵੰਦ ...

ਪੂਰੀ ਖ਼ਬਰ »

ਸਾਈਾ ਮੰਦਰ 'ਚ 9ਵਾਂ ਮੂਰਤੀ ਸਥਾਪਨਾ ਦਿਹਾੜਾ 11-12 ਨੰੂ

ਰਾਹੋਂ, 8 ਦਸੰਬਰ (ਭਾਗੜਾ)- ਸ੍ਰੀ ਸਾੲੀਂ ਸ਼ਰਨਮ ਕਮੇਟੀ ਵੱਲੋਂ ਸਾੲੀਂ ਮੰਦਿਰ ਵੱਲੋਂ ਨੌਵੇਂ ਮੂਰਤੀ ਸਥਾਪਨਾ ਦਿਵਸ 11 ਤੇ 12 ਦਸੰਬਰ ਨੂੰ ਸਾੲੀਂ ਮੰਦਰ ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਹਵਨ ਤੋਂ ਬਾਅਦ 12 ਦਸੰਬਰ 2018 ਨੂੰ ਝੰਡਾ ਚੜ੍ਹਾਉਣ, ਉਪਰੰਤ ਰਾਤ ਨੂੰ ...

ਪੂਰੀ ਖ਼ਬਰ »

ਸਾਂਝ ਕੇਂਦਰ ਬੰਗਾ ਵਲੋਂ ਔਰਤਾਂ 'ਤੇ ਹੋ ਰਹੇ ਅੱਤਿਆਚਾਰਾਂ ਸਬੰਧੀ ਸਮਾਗਮ

ਬੰਗਾ, 8 ਦਸੰਬਰ (ਜਸਬੀਰ ਸਿੰਘ ਨੂਰਪੁਰ)- ਪਿੰਡ ਹੀਉਂ ਵਿਖੇ ਸਾਂਝ ਕੇਂਦਰ ਸਬ ਡਵੀਜਨ ਬੰਗਾ ਵਲੋਂ ਦੀਪਕ ਹਿਲੋਰੀ ਜ਼ਿਲ੍ਹਾ ਪੁਲਿਸ ਮੁਖੀ, ਦਿਆਮਾ ਹਰੀਸ਼ ਓਮ ਪ੍ਰਕਾਸ਼ ਜਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਦੀ ਅਗਵਾਈ ਅਤੇ ਮਿਸ ਦੀਪੀਕਾ ਸਿੰਘ ਡੀ. ਐਸ. ਪੀ. ਬੰਗਾ ਦੀ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਚੱਕਦਾਨਾ ਵਲੋਂ ਹਾਕੀ ਟੂਰਨਾਮੈਂਟ ਸ਼ੁਰੂ

ਉੜਾਪੜ/ਲਸਾੜਾ, 8 ਦਸੰਬਰ (ਲਖਵੀਰ ਸਿੰਘ ਖੁਰਦ) - ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਚੱਕਦਾਨਾ ਵਲੋਂ ਗ੍ਰਾਮ ਪੰਚਾਇਤ, ਐਨ. ਆਰ. ਵੀਰਾਂ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਪੱਧਰੀ ਹਾਕੀ ਟੂਰਨਾਮੈਂਟ ਬੜੀ ਧੂਮ-ਧਾਮ ਤੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਕਰਾਇਆ ...

ਪੂਰੀ ਖ਼ਬਰ »

ਡਾ: ਅੰਬੇਡਕਰ ਨੇ ਆਪਣਾ ਸਮੁੱਚਾ ਜੀਵਨ ਗ਼ਰੀਬ ਲੋਕਾਂ ਦੇ ਹੱਕਾਂ ਲਈ ਗੁਜ਼ਾਰਿਆ-ਪ੍ਰਮਾਰ, ਭੱਟੀ

ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ) -ਗੁਲਾਮੀ ਦੀਆਂ ਜੰਜੀਰਾਂ ਵਿਚ ਜਕੜੇ ਦੱਬੇ ਕੁਚਲੇ ਲੋਕਾਂ ਨੂੰ ਮੁਕਤ ਕਰਾਉਣ ਤੇ ਬਰਾਬਰਤਾ ਦੇ ਹੱਕ ਦਿਵਾਉਣ ਲਈ ਡਾ: ਅੰਬੇਡਕਰ ਨੇ ਆਪਣਾ ਸਮੁੱਚਾ ਜੀਵਨ ਗੁਜਾਰ ਦਿੱਤਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ: ਅੰਬੇਡਕਰ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਲੋਂ ਮਾਤਾ ਕੁਲਵਿੰਦਰ ਕੌਰ ਦੇ ਗੋਡਿਆਂ ਦਾ ਸਫ਼ਲ ਇਲਾਜ

ਬੰਗਾ, 8 ਦਸੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪਿੰਡ ਮੌਲੀ (ਨੇੜੇ ਫਗਵਾੜਾ) ਦੇ 63 ਸਾਲ ਦੇ ਬੀਬੀ ਕੁਲਵਿੰਦਰ ਕੌਰ ਪਤਨੀ ਰੇਸ਼ਮ ਸਿੰਘ ਦੇ ਖ਼ਰਾਬ ਗੋਡੇ ਨੂੰ ਬਦਲੀ ਕਰ ਕੇ ਜਰਮਨ ਤਕਨੀਕ ਵਾਲਾ ਨਵਾਂ ਗੋਲਡ ਪਲੇਟਡ ਸੱਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ ਹੋਈ

ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਿਧਾਨ ਸਭਾ ਹਲਕਾ ਬਲਾਚੌਰ ਦੀ ਅਹਿਮ ਮੀਟਿੰਗ ਸਾਬਕਾ ਸੰਸਦੀ ਸਕੱਤਰ ਚੌਧਰੀ ਨੰਦ ਲਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੋਈ, ਜਿਸ 'ਚ ਸਾਬਕਾ ਚੇਅਰਮੈਨ ਵਿਮਲ ਕੁਮਾਰ ਚੌਧਰੀ, ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਦੇ ਧਰਨਿਆਂ ਸਬੰਧੀ ਮੀਟਿੰਗਾਂ 9 ਤੋਂ ਸ਼ੁਰੂ-ਨੂਰਪੁਰੀ

ਬੰਗਾ, 8 ਦਸੰਬਰ (ਕਰਮ ਲਧਾਣਾ) - ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਰਾਮ ਸਿੰਘ ਨੂਰਪੁਰੀ ਤੇ ਸਕੱਤਰ ਗੁਰਮੇਸ਼ ਸਿੰਘ ਨੇ ਦੱਸਿਆ ਕਿ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ ਪੰਜਾਬ ਦੇ ਗਰੀਬਾਂ ਦੀਆਂ ਭਖਦੀਆਂ ਮੰਗਾਂ ਜਿਨ੍ਹਾਂ 'ਚ ਮਨਰੇਗਾ, ਕਰਜੇ ...

ਪੂਰੀ ਖ਼ਬਰ »

ਹੌਲਦਾਰ ਬਲਵੀਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਬੰਗਾ, 8 ਦਸੰਬਰ (ਜਸਬੀਰ ਸਿੰਘ ਨੂਰਪੁਰ) -ਪਿੰਡ ਗੋਸਲਾਂ ਵਿਖੇ ਹੌਲਦਾਰ ਬਲਵੀਰ ਸਿੰਘ ਗੋਸਲ ਨਮਿੱਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਭੋਗ ਉਪਰੰਤ ਭਾਈ ਸੁਖਦੇਵ ਸਿੰਘ ਖੋਜਕੀਪੁਰ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ...

ਪੂਰੀ ਖ਼ਬਰ »

ਪ੍ਰੀ-ਨਿਰਵਾਣ ਦਿਵਸ ਮੌਕੇ ਬਲਾਚੌਰ ਵਿਖੇ ਮੋਮਬੱਤੀ ਮਾਰਚ ਕਰਕੇ ਸ਼ਰਧਾਂਜਲੀਆਂ ਭੇਟ

ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਸੰਵਿਧਾਨ ਨਿਰਮਾਤਾ ਡਾ:ਭੀਮ ਰਾਉ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ 'ਤੇ ਬਹੁਜਨ ਸਮਾਜ ਪਾਰਟੀ ਤੇ ਹੋਰ ਸੰਗਠਨਾ ਵੱਲੋਂ ਸਥਾਨਕ ਨਵਾਂਸ਼ਹਿਰ ਚੌਾਕ ਤੋਂ ਮੋਮਬੱਤੀ ਮਾਰਚ ਦੀ ਅਰੰਭਤਾ ਕੀਤੀ ਗਈ ਜੋ ਵੱਖ ਵੱਖ ਹਿੱਸਿਆਂ ...

ਪੂਰੀ ਖ਼ਬਰ »

'ਸਾਇੰਸ ਐਟ ਯੂਅਰ ਡੋਰ ਸਟੈਪਸ' ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ ਵਿਖੇ ਦੋ ਰੋਜ਼ਾ ਮੋਬਾਈਲ ਸਾਇੰਸ ਲੈਬ ਪ੍ਰਦਰਸ਼ਨੀ ਲਗਾਈ

ਬਲਾਚੌਰ, 8 ਦਸੰਬਰ (ਗੁਰਦੇਵ ਸਿੰਘ ਗਹੂੰਣ, ਦੀਦਾਰ ਬਲਾਚੌਰੀਆ)- ਸਕੂਲੀ ਵਿਦਿਆਰਥੀਆਂ 'ਚ ਵਿਗਿਆਨਕ ਸੋਚ ਤੇ ਵਿਗਿਆਨ ਵਿਸ਼ੇ 'ਚ ਰੁਚੀ ਪੈਦਾ ਕਰਨ ਹਿਤ ਸਿੱਖਿਆ ਵਿਭਾਗ ਪੰਜਾਬ ਤੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਲੋਂ ਸ਼ੁਰੂ ਕੀਤੇ ਵਿਸ਼ੇਸ਼ ਪ੍ਰੋਗਰਾਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX