ਤਾਜਾ ਖ਼ਬਰਾਂ


ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  52 minutes ago
ਤਪਾ ਮੰਡੀ 22 ਜੁਲਾਈ (ਵਿਜੇ ਸ਼ਰਮਾ)- ਸਥਾਨਕ ਸ਼ਹਿਰ ਦੇ ਇੱਕ ਧਾਰਮਿਕ ਅਸਥਾਨ 'ਤੇ ਲੜਕੇ ਅਤੇ ਲੜਕੀ ਦੇ ਪਰਿਵਾਰ ਵਿੱਚ ਆਪਸੀ ਸਮਝੌਤੇ ਨੂੰ ਲੈ ਕੇ ਦੋਵੇਂ ਪਰਿਵਾਰ ਸ਼ਹਿਰ ਦੇ ਮੁਹਤਬਰ ਦੀ ਹਾਜ਼ਰੀ ਵਿੱਚ ਹੱਥੋਪਾਈ ਹੋ ਗਏ । ਜਿਸ ਵਿੱਚ ਦੋਵੇਂ ਪਰਿਵਾਰਾਂ ਦੇ ਅੱਧੀ ...
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  about 1 hour ago
ਅਮਰਕੋਟ, 22 ਜੁਲਾਈ (ਗੁਰਚਰਨ ਸਿੰਘ ਭੱਟੀ)- ਹਲਕਾ ਖੇਮਕਰਨ ਦੇ ਪਿੰਡ ਵਲਟੋਹਾ ਵਿਖੇ ਅੱਜ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਸਵੇਰ ਤੋਂ ਦੁਕਾਨਾਂ ਬੰਦ ਕਰ ਕੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਧਰਨਾ ਲਗਾਇਆ ਜੋ ਅਜੇ ਤੱਕ
ਅਫ਼ਗ਼ਾਨਿਸਤਾਨ ਵਿੱਚ ਹਵਾਈ ਹਮਲਿਆਂ ਵਿੱਚ 9 ਲੋਕਾਂ ਦੀ ਮੌਤ
. . .  about 1 hour ago
ਕਾਬੁਲ, 22 ਜੁਲਾਈ- ਅਫ਼ਗ਼ਾਨਿਸਤਾਨ ਦੇ ਪੂਰਬੀ ਸੂਬੇ ਵਿੱਚ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਜਦਕਿ 6 ਹੋਰ ਜ਼ਖਮੀ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਨੇਤਾ ਸਲੀਮ ਨਹਿਮਜੋਈ ਨੇ ਦੱਸਿਆ ਕਿ ਹਵਾਈ ਹਮਲਿਆਂ ਵਿੱਚ ...
ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਲੱਖਾਂ ਰੁਪਏ ਦੀ ਲੁੱਟ
. . .  about 1 hour ago
ਸੁਲਤਾਨਪੁਰ, 22 ਜੁਲਾਈ (ਕੰਵਰ ਬਰਜਿੰਦਰ ਸਿੰਘ ਜੱਜ)- ਜਲੰਧਰ- ਅੰਮ੍ਰਿਤਸਰ ਹਾਈਵੇ 'ਤੇ ਸੁਲਤਾਨਪੁਰ ਤੋਂ ਥੋੜ੍ਹੀ ਦੂਰੀ 'ਤੇ ਦਿਨ ਦਿਹਾੜੇ ਲੁੱਟ ਦੀ ਵਾਪਰੀ ਘਟਨਾ ਵਿੱਚ ਲੁਟੇਰੇ ਲੱਖਾਂ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਲੁੱਟ ਦੀ ਵਾਪਰੀ ਇਸ ਘਟਨਾ ਵਿੱਚ ਲੁਟੇਰਿਆਂ ਵੱਲੋਂ ...
ਰਾਜ ਸਭਾ ਵਿੱਚ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ (ਸੋਧ) ਬਿੱਲ ਹੋਇਆ ਪਾਸ
. . .  about 2 hours ago
ਲੋਕ ਸਭਾ ਵਿੱਚ ਸੂਚਨਾ ਦਾ ਅਧਿਕਾਰ (ਸੋਧ) ਬਿੱਲ 2019 ਹੋਇਆ ਪਾਸ
. . .  about 2 hours ago
ਕੁਮਾਰਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਮੰਗਿਆ ਦੋ ਦਿਨਾਂ ਦਾ ਹੋਰ ਸਮਾਂ
. . .  about 2 hours ago
ਬੈਂਗਲੁਰੂ, 22 ਜੁਲਾਈ- ਮੁੱਖ ਮੰਤਰੀ ਐਚ.ਡੀ. ਕੁਮਾਰ ਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਦੋ ਦਿਨ ਦੇ ਹੋਰ ਸਮੇਂ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਸ਼ਕਤੀ ਪ੍ਰੀਖਣ ਨਹੀਂ ਹੋ ਸਕਦਾ, ਇਸ ਲਈ ਉਨ੍ਹਾਂ ਨੂੰ ਹੋਰ ਸਮੇਂ ਦੀ ਲੋੜ ਹੈ। ਉੱਥੇ ਹੀ ਸਪੀਕਰ ਦਾ ਕਹਿਣਾ...
ਬਿਜਲੀ ਬਿੱਲਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਸੀ.ਪੀ.ਆਈ. (ਐੱਮ.) ਵੱਲੋਂ ਵੱਖ-ਵੱਖ ਥਾਈਂ ਧਰਨੇ
. . .  about 2 hours ago
ਗੜ੍ਹਸ਼ੰਕਰ, 22 ਜੁਲਾਈ (ਧਾਲੀਵਾਲ)- ਪੰਜਾਬ ਸਰਕਾਰ ਵੱਲੋਂ ਇੱਕ ਸਾਲ ਵਿੱਚ ਬਿਜਲੀ ਬਿੱਲਾਂ ਵਿੱਚ 12 ਵਾਰ ਕੀਤੇ ਵਾਅਦੇ ਦੇ ਵਿਰੋਧ ਵਿਚ ਸੀ.ਪੀ.ਆਈ. (ਐੱਮ) ਵੱਲੋਂ ਵੱਖ-ਵੱਖ ਥਾਈਂ ਬਿਜਲੀ ਦਫ਼ਤਰਾਂ ਅੱਗੇ ਧਰਨੇ ਦੇ ਕੇ ਰੋਸ ਮੁਜ਼ਾਹਰੇ ਕੀਤੇ ਗਏ। ਪਾਰਟੀ ਵੱਲੋਂ ਜ਼ਿਲ੍ਹਾ ....
ਸਰਕਾਰੀ ਸ਼ਰਤਾਂ ਦੇ ਬੋਝ ਹੇਠਾਂ ਦੱਬੀ ਕੇਂਦਰ ਵੱਲੋਂ ਸਕੂਲਾਂ ਨੂੰ ਭੇਜੀ ਗਈ 'ਕੰਪੋਜ਼ਿਟ ਸਕੂਲ ਗਰਾਂਟ'
. . .  about 3 hours ago
ਮਾਹਿਲਪੁਰ 22 ਜੁਲਾਈ (ਦੀਪਕ ਅਗਨੀਹੋਤਰੀ)- ਕੇਂਦਰ ਸਰਕਾਰ ਵੱਲੋਂ ਸਮੱਗਰਾ ਸਿੱਖਿਆ ਅਧੀਨ 'ਕੰਪੋਜ਼ਿਟ ਸਕੂਲ ਗਰਾਂਟ' ਅਧੀਨ ਭੇਜੀ ਪੰਜਾਬ ਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ ਅਤੇ ਹਾਇਰ ਸੈਕੰਡਰੀ ਸਕੂਲਾਂ ਲਈ 46 ਕਰੋੜ 30 ਲੱਖ 50 ਹਜ਼ਾਰ ਰੁਪਏ ਦੀ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 3 hours ago
ਬਰੇਟਾ, 22 ਜੁਲਾਈ (ਜੀਵਨ ਸ਼ਰਮਾ)- ਨੇੜਲੇ ਪਿੰਡ ਬਹਾਦਰਪੁਰ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਮੰਦਹਾਲੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਕਿਸਾਨ ਪ੍ਰੀਤਮ ਸਿੰਘ (45)?ਕੋਲ ਆਪਣੀ ਸਾਢੇ ...
ਆਰ.ਐਮ.ਪੀ.ਆਈ ਵੱਲੋਂ ਨਸ਼ਿਆਂ ਖ਼ਿਲਾਫ਼ ਰੋਸ ਮੁਜ਼ਾਹਰਾ
. . .  about 3 hours ago
ਚੋਗਾਵਾ, 22 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ)- ਕਸਬਾ ਚੋਗਾਵਾ ਵਿਖੇ ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ ਆਈ) ਪੰਜਾਬ ਦੇ ਜਨਰਲ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ : ਸਤਨਾਮ ਸਿੰਘ ਅਜਨਾਲਾ ਦੀ ਅਗਵਾਈ ਹੇਠ ....
ਕੈਪਟਨ ਸਰਕਾਰ ਨੇ ਡਰੱਗ ਮਾਫ਼ੀਆ ਨੂੰ ਬਚਾਉਣ ਲਈ ਗੁਰਪਿੰਦਰ ਦੀ ਹੱਤਿਆ ਕਰਵਾਈ- 'ਆਪ' ਯੂਥ ਵਿੰਗ
. . .  about 3 hours ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਯੂਥ ਵਿੰਗ ਦੀ ਸੂਬਾਈ ਬੁਲਾਰੀ ਬੀਬਾ ਨਰਿੰਦਰ ਕੌਰ ਭਰਾਜ ਨੇ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ 2700 ਕਰੋੜ ਰੁਪਏ ਦੀ ਡਰੱਗ ਦੇ ਕਥਿਤ ਦੋਸ਼ੀ ਗੁਰਪਿੰਦਰ ਸਿੰਘ ਦੀ ਕੈਪਟਨ ਸਰਕਾਰ ਨੇ...
ਪੰਜ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਸੰਗਰੂਰ 'ਚ ਹਾਲਾਤ ਹੋ ਰਹੇ ਨੇ ਬਦਤਰ
. . .  about 3 hours ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ 'ਚ ਪਿਛਲੇ ਪੰਜ ਦਿਨਾਂ ਤੋਂ ਕੂੜੇ ਦੇ ਡੰਪਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਹਾਲਾਤ ਬਦਤਰ ਹੋ ਗਏ ਹਨ। ਡੰਪਾਂ 'ਤੇ ਕੂੜੇ ਦੇ ਅੰਬਾਰ ਲੱਗਣ ਅਤੇ ਦੂਜਾ ਬਰਸਾਤ ਦਾ ਮੌਸਮ ਹੋਣ ਕਾਰਨ ਬਦਬੂ ਮਾਰ ਰਹੀ ਹੈ। ਕਾਬਲੇ ਗ਼ੌਰ ਹੈ...
ਮੁੰਬਈ 'ਚ ਐਮ.ਟੀ.ਐਨ.ਐਲ ਇਮਾਰਤ 'ਚ ਲੱਗੀ ਭਿਆਨਕ ਅੱਗ
. . .  about 3 hours ago
ਮੁੰਬਈ, 22 ਜੁਲਾਈ- ਮੁੰਬਈ ਦੇ ਬਾਂਦਰਾ 'ਚ ਐਮ.ਟੀ.ਐਨ.ਐਲ ਜੀ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਮਾਰਤ 'ਚ ਕਈ ਲੋਕਾਂ ....
ਪੰਜਾਬ ਪੁਲਿਸ ਦੇ 1 ਆਈ. ਪੀ. ਐੱਸ. ਅਤੇ 7 ਪੀ. ਪੀ. ਐੱਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਅਜਨਾਲਾ, 22 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੂਬਾ ਪੁਲਿਸ ਦੇ ਇੱਕ ਆਈ. ਪੀ. ਐੱਸ. ਅਤੇ ਸੱਤ ਪੀ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲੇ...
ਮੋਟਰਸਾਈਕਲ ਸਵਾਰ ਲੁਟੇਰੇ 70 ਹਜ਼ਾਰ ਰੁਪਏ ਦੀ ਨਗਦੀ ਖੋਹ ਕੇ ਹੋਏ ਫ਼ਰਾਰ
. . .  about 3 hours ago
ਚੱਕ ਜਵਾਹਰੇਵਾਲਾ ਗੋਲੀਕਾਂਡ ਮਾਮਲਾ : ਲੋਕਾਂ ਨੇ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 24 ਘੰਟਿਆਂ ਲਈ ਕੀਤਾ ਜਾਮ
. . .  about 4 hours ago
ਸੁਪਰੀਮ ਕੋਰਟ ਨੇ ਅੰਤਰਿਮ ਆਦੇਸ਼ ਤੋਂ ਬਾਅਦ ਸ਼ਕਤੀ ਪ੍ਰੀਖਣ 'ਤੇ ਹੋਵੇਗਾ ਫ਼ੈਸਲਾ- ਸਿੱਧਰਾਮਈਆ
. . .  about 3 hours ago
ਹਾਈਕੋਰਟ ਵਲੋਂ ਪੰਜਾਬ ਸਰਾਕਰ ਨੂੰ ਡੇਰਾ ਬਿਆਸ ਦੀ ਜ਼ਮੀਨ ਦੀ ਜਾਂਚ ਦੇ ਹੁਕਮ
. . .  about 4 hours ago
ਚੰਦਰਯਾਨ-2 ਦੇ ਸਫਲਤਾਪੂਰਵਕ ਦਾਗੇ ਜਾਣ 'ਤੇ ਦੇਸ਼ ਨੂੰ ਹੈ ਮਾਣ- ਪ੍ਰਧਾਨ ਮੰਤਰੀ ਮੋਦੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਨਵਾਂਸ਼ਹਿਰ ਦੇ 101 ਪਿੰਡਾਂ ਦੀ ਰਾਖਵੇਂਕਰਨ ਸਬੰਧੀ ਸੂਚੀ ਜਾਰੀ

ਨਵਾਂਸ਼ਹਿਰ, 8 ਦਸੰਬਰ (ਗੁਰਬਖਸ਼ ਸਿੰਘ ਮਹੇ)- 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਨਵਾਂਸ਼ਹਿਰ ਦੇ ਐੱਸ.ਸੀ., ਔਰਤਾਂ ਲਈ ਐੱਸ.ਸੀ., ਔਰਤਾਂ ਲਈ ਅਤੇ ਜਨਰਲ ਵਰਗ ਲਈ ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਵੱਲੋਂ ਸਰਪੰਚੀ ਦੇ ਅਹੁਦੇ ...

ਪੂਰੀ ਖ਼ਬਰ »

ਰੇਲ ਗੱਡੀ ਸਮੇਂ ਸਿਰ ਰਾਹੋਂ ਨਾ ਪੁੱਜਣ ਕਾਰਨ ਮੁਸਾਫ਼ਰ ਪ੍ਰੇਸ਼ਾਨ

ਰਾਹੋਂ, 8 ਦਸੰਬਰ (ਭਾਗੜਾ)- ਜੇਜੋਂ ਨਵਾਂਸ਼ਹਿਰ ਰੇਲ ਲਾਈਨ 'ਤੇ ਕਈ ਫਾਟਕ ਹਨ ਤੇ ਉਨ੍ਹਾਂ 'ਤੇ ਕੋਈ ਕਰਮਚਾਰੀ ਨਾ ਹੋਣ ਕਾਰਨ ਅਕਸਰ ਸਵੇਰੇ ਰਾਹੋਂ 6:20 'ਤੇ ਆਉਣ ਵਾਲੀ ਪਹਿਲੀ ਗੱਡੀ ਦੋ ਘੰਟੇ ਲੇਟ ਪੁੱਜਦੀ ਹੈ | ਜਿਸ ਨਾਲ ਜਲੰਧਰ ਜਾਣ ਵਾਲੇ ਮੁਸਾਫ਼ਰਾਂ ਨੂੰ ਮੁਸ਼ਕਲਾਂ ...

ਪੂਰੀ ਖ਼ਬਰ »

ਸਾਊਦੀ ਅਰਬ 'ਚ ਫਸੇ ਪੰਜਾਬੀਆਂ ਦੇ ਪਰਿਵਾਰਾਂ ਵਲੋਂ ਕੇਂਦਰ ਨੂੰ ਪੁਕਾਰ

ਜਲੰਧਰ, 8 ਦਸੰਬਰ (ਮੇਜਰ ਸਿੰਘ)-ਸਾਊਦੀ ਅਰਬ ਦੇ ਵੱਖ-ਵੱਖ ਸ਼ਹਿਰਾਂ 'ਚ ਇਕ ਕੰਪਨੀ 'ਚ ਫਸੇ ਹਜ਼ਾਰਾਂ ਭਾਰਤੀ ਦੀ ਮੁਕਤੀ ਲਈ ਅੱਜ ਇਥੇ ਕਈ ਦਰਜਨ ਪੰਜਾਬੀਆਂ ਦੇ ਪਰਿਵਾਰਾਂ ਨੇ ਭਾਜਪਾ ਨੇਤਾਵਾਂ ਨਾਲ ਮੁਲਾਕਾਤ ਕਰਕੇ ਕੇਂਦਰ ਸਰਕਾਰ ਕੋਲ ਮਾਮਲਾ ਉਠਾਉਣ ਦੀ ਪੁਕਾਰ ਕੀਤੀ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਪਿੰਡ ਸੰਧਵਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ 'ਚ ਸੰਤ ਜੀਤ ਸਿੰਘ ਨਿਰਮਲ ਕੁਟੀਆ ਜੌਹਲਾਂ ਤੇ ਸੰਤ ਗੁਰਮੀਤ ਸਿੰਘ ਜੌਹਲਾਂ ਵਿਸ਼ੇਸ਼ ਤੌਰ 'ਤੇ ਪਹੰੁਚੇ | ਨਗਰ ਕੀਰਤਨ ਗੁਰਦੁਆਰਾ ਡੰਡਾ ਸਾਹਿਬ ਤੋਂ ਅਰੰਭ ਹੋ ਕੇ ਸੂੰਢ ਮਕਸੂਦਪੁਰ, ਬਲਾਕੀਪੁਰ, ਗਦਾਣੀ, ਅਨੋਖਰਵਾਲ, ਫਰਾਲਾ, ਘੁੰਮਣਾਂ, ਮਾਗਟਾ, ਮਾਣਕਾਂ ਅਤੇ ਭਰੋਲੀ ਆਦਿ ਨਗਰਾਂ ਦੀ ਪ੍ਰਕਰਮਾ ਕਰਦਾ ਹੋਇਆ ਮੁੜ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਢਾਡੀ ਬੀਰ ਸਿੰਘ ਬੀਰ ਪਤਾਰਾਂ, ਢਾਡੀ ਨਰਿੰਦਰ ਸਿੰਘ, ਭਾਈ ਹਰਮੇਸ਼ ਸਿੰਘ ਜਿਆਣ ਸਾਹਿਬ ਆਦਿ ਜਥਿਆਂ ਗੁਰੂ ਜਸ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੰਤ ਜੀਤ ਸਿੰਘ, ਸੰਤ ਗੁਰਮੀਤ ਸਿੰਘ, ਸੰਤ ਬਾਬਾ ਕਸ਼ਮੀਰ ਸਿੰਘ ਭਰੋਲੀ, ਪ੍ਰਧਾਨ ਜਥੇ: ਹਰਜੀਤ ਸਿੰਘ ਸੰਧੂ, ਜਥੇ. ਬਲਵੀਰ ਸਿੰਘ ਸੰਧੂ, ਪਾਲ ਸਿੰਘ ਸੰਧੂ, ਚਰਨ ਸਿੰਘ ਸੰਧੂ, ਡਾ. ਰਛਪਾਲ ਸਿੰਘ ਕੈਂਥ, ਜਥੇ. ਸਰਬਣ ਸਿੰਘ, ਪ੍ਰਧਾਨ ਸ਼ਿੰਗਾਰਾ ਸਿੰਘ ਬੋਇਲ, ਸਰਪੰਚ ਪਰਮਿੰਦਰ ਸਿੰਘ ਬੋਇਲ, ਸਰਪੰਚ ਕੁਲਦੀਪ ਕੌਰ, ਸਾਬਕਾ ਸਰਪੰਚ ਜਥੇ. ਫੁੱਮਣ ਸਿੰਘ ਸੰਧੂ, ਹਰਵਿੰਦਰ ਸਿੰਘ ਬੋਇਲ, ਜਥੇ. ਬੁੱਧ ਸਿੰਘ ਬਲਾਕੀਪੁਰ, ਜਗਜੀਤ ਸਿੰਘ ਬਲਾਕੀਪੁਰ, ਥਾਣੇਦਾਰ ਜਿੰਦਰ ਸਿੰਘ, ਸਰਪੰਚ ਸੰਦੀਪ ਸਿੰਘ ਲਾਲੀ, ਜਥੇ. ਨਵਦੀਪ ਸਿੰਘ ਅਨੋਖਰਵਾਲ, ਜਥੇ. ਸੁਰਜੀਤ ਸਿੰਘ ਫਰਾਲਾ, ਜਥੇ. ਸਾਧੂ ਸਿੰਘ ਭਰੋਲੀ, ਢਾਡੀ ਅਮਰਜੀਤ ਸਿੰਘ, ਸਰਪੰਚ ਗੁਰਬਖਸ਼ ਸਿੰਘ ਭਰੋਲੀ, ਸਾਬਕਾ ਚੇਅਰਮੈਨ ਹਰਭਜਨ ਸਿੰਘ, ਸਰਪੰਚ ਤੀਰਥ ਸਿੰਘ ਮੇਹਲੀਆਣਾ, ਸਰਪੰਚ ਯੋਗੇਸ਼ ਕੁਮਾਰ, ਸੁਰਜੀਤ ਸਿੰਘ ਮਾਂਗਟ, ਕਮਲਜੀਤ ਬੰਗਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਰਪੰਚ ਗੁਰਦੀਪ ਸਿੰਘ ਲਾਲੀ, ਜਸਵੀਰ ਸਿੰਘ ਸਾਬਕਾ ਜੇ. ਈ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ਼ਿਵ ਪਬਲਿਕ ਸਕੂਲ ਬਹਿਰਾਮ 'ਚ ਇਨਾਮ ਵੰਡ ਸਮਾਗਮ ਕਰਵਾਇਆ

ਬਹਿਰਾਮ, 8 ਦਸੰਬਰ (ਨਛੱਤਰ ਸਿੰਘ ਬਹਿਰਾਮ) - ਸ਼ਿਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਵਿਖੇ ਸਕੂਲ ਦਾ ਇਨਾਮ ਵੰਡ ਸਮਾਗਮ ਪਿੰ੍ਰਸੀਪਲ ਵਿਕਰਾਂਤ ਠਾਕੁਰ ਦੀ ਅਗਵਾਈ 'ਚ ਕਰਾਇਆ ਗਿਆ | ਉਪਰੰਤ ਸਕੂਲ ਦੇ ਬੱਚਿਆਂ ਵਲੋਂ ਸੱਭਿਆਚਾਰਕ ਰੰਗਾ-ਰੰਗ ਪ੍ਰੋਗਰਾਮ ਪੇਸ਼ ...

ਪੂਰੀ ਖ਼ਬਰ »

ਪੰਚ-ਸਰਪੰਚ ਬਣਨ ਲਈ ਉਮੀਦਵਾਰਾਂ ਵਲੋਂ ਵੋਟਰਾਂ ਪਿੱਛੇ ਗੇੜੇ ਸ਼ੁਰੂ

ਕਾਠਗੜ੍ਹ/ਰੈਲਮਾਜਰਾ, 8 ਦਸੰਬਰ (ਬਲਦੇਵ ਸਿੰਘ ਪਨੇਸਰ, ਸੁਭਾਸ਼ ਟੌਾਸਾ)- ਪੰਜਾਬ ਦੇ ਸੂਬਾ ਚੋਣ ਕਮਿਸ਼ਨਰ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਨ ਉਪਰੰਤ ਪਿੰਡਾਂ 'ਚ ਪੰਚੀ-ਸਰਪੰਚੀ ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੇ ਆਪੋ ਆਪਣੀ ਜਿੱਤ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਕੀਤੀ ਲਾਰਵੇ ਦੀ ਜਾਂਚ

ਨਵਾਂਸ਼ਹਿਰ, 8 ਦਸੰਬਰ (ਹਰਵਿੰਦਰ ਸਿੰਘ)-ਸਿਹਤ ਵਿਭਾਗ ਦੀ ਟੀਮ ਵੱਲੋਂ ਕੀਤੀ ਜਾ ਰਹੀ ਲਗਾਤਾਰ ਚੈਕਿੰਗ ਦੌਰਾਨ ਅੱਜ ਰਵਿਦਾਸ ਮੁਹੱਲਾ ਤੇ ਆਸ ਪਾਸ ਦੇ ਇਲਾਕੇ 'ਚ ਜਾਂਚ ਕੀਤੀ ਗਈ ਅਤੇ ਡੇਂਗੂ ਦੇ ਬਚਾਅ ਲਈ ਪਰਚੇ ਵੀ ਵੰਡੇ ਗਏ | ਟੀਮ ਨੂੰ ਚੈਕਿੰਗ ਦੌਰਾਨ ਰਵਿਦਾਸ ...

ਪੂਰੀ ਖ਼ਬਰ »

ਪੰਚ-ਸਰਪੰਚ ਬਣਨ ਲਈ ਉਮੀਦਵਾਰਾਂ ਵਲੋਂ ਵੋਟਰਾਂ ਪਿੱਛੇ ਗੇੜੇ ਸ਼ੁਰੂ

ਕਾਠਗੜ੍ਹ/ਰੈਲਮਾਜਰਾ, 8 ਦਸੰਬਰ (ਬਲਦੇਵ ਸਿੰਘ ਪਨੇਸਰ, ਸੁਭਾਸ਼ ਟੌਾਸਾ)- ਪੰਜਾਬ ਦੇ ਸੂਬਾ ਚੋਣ ਕਮਿਸ਼ਨਰ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਨ ਉਪਰੰਤ ਪਿੰਡਾਂ 'ਚ ਪੰਚੀ-ਸਰਪੰਚੀ ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੇ ਆਪੋ ਆਪਣੀ ਜਿੱਤ ...

ਪੂਰੀ ਖ਼ਬਰ »

ਦੜੇ-ਸੱਟੇ 'ਤੇ ਸਖ਼ਤੀ ਨਾਲ ਪਾਬੰਦੀ ਲਗਾਈ ਜਾਵੇ

ਰਾਹੋਂ, 8 ਦਸੰਬਰ (ਭਾਗੜਾ)- ਜੁਆ, ਨਸ਼ਾ ਤੇ ਦੜੇ ਸੱਟੇ ਦੀਆਂ ਨਾਮੁਰਾਦ ਅਲਾਮਤਾਂ ਨੇ ਪ੍ਰਸ਼ਾਸਨ ਦੀ ਪਾਬੰਦੀ ਦੇ ਬਾਵਜੂਦ ਵੀ ਲੋਕਾਂ ਨੂੰ ਆਪਣੀ ਜਕੜ 'ਚ ਲਿਆ ਹੋਇਆ ਹੈ | ਜਾਣਕਾਰੀ ਅਨੁਸਾਰ ਰਾਹੋਂ 'ਚ ਅੱਜ ਕੱਲ੍ਹ ਦੜੇ ਸੱਟੇ ਦੀ ਬਿਮਾਰੀ ਦਿਨੋ-ਦਿਨ ਕੌੜੀ ਬੇਲ ਵਾਂਗ ...

ਪੂਰੀ ਖ਼ਬਰ »

ਰਾਮ ਰਤਨ ਦੀ ਗਊ ਨੂੰ ਪੰਜਾਬ 'ਚੋਂ ਪਹਿਲਾ ਸਥਾਨ ਪ੍ਰਾਪਤ

ਰੈਲਮਾਜਰਾ/ਕਾਠਗੜ੍ਹ, 8 ਦਸੰਬਰ (ਸੁਭਾਸ਼ ਟੌਾਸਾ, ਬਲਦੇਵ ਸਿੰਘ ਪਨੇਸਰ)- ਪੰਜਾਬ ਸਰਕਾਰ ਵੱਲੋਂ ਵੈਟਰਨਰੀ ਅਫ਼ਸਰਾਂ ਰਾਹੀਂ ਡੇਅਰੀ ਫਾਰਮਾਂ 'ਤੇ ਜਾ ਕੇ ਪਸ਼ੂਆਂ ਦੇ ਦੁੱਧ ਦੀ ਚੁਆਈ ਕਰਵਾਈ ਗਈ | ਜਿਸ 'ਚ ਪਿੰਡ ਦੁਭਾਲੀ ਦੇ ਪਸ਼ੂ ਪਾਲਕ ਕਿਸਾਨ ਚੌਧਰੀ ਰਾਮ ਰਤਨ ਚੇਚੀ ...

ਪੂਰੀ ਖ਼ਬਰ »

ਮਟਰਾਂ ਦਾ ਭਾਅ ਹੇਠਾਂ ਆਉਣ ਕਾਰਨ ਕਿਸਾਨ ਨਿਰਾਸ਼

ਭੱਦੀ, 8 ਦਸੰਬਰ (ਨਰੇਸ਼ ਧੌਲ)- ਕੰਢੀ ਇਲਾਕੇ ਦਾ ਕਿਸਾਨ ਵਰਗ ਜਿੱਥੇ ਪਹਿਲਾਂ ਹੀ ਵੱਡੀਆਂ ਮੁਸ਼ਕਲਾਂ ਨਾਲ ਜੂਝ ਰਿਹਾ ਹੈ, ਉੱਥੇ ਹੁਣ ਮਟਰਾਂ ਦੀ ਫ਼ਸਲ ਦਾ ਭਾਅ ਬਿਲਕੁਲ ਹੇਠਾਂ ਜਾਣ ਕਾਰਨ ਸਮੁੱਚੇ ਕਿਸਾਨਾਂ ਅੰਦਰ ਮਾਯੂਸੀ ਦਾ ਆਲਮ ਪਾਇਆ ਜਾ ਰਿਹਾ ਹੈ | ਇਲਾਕੇ ਦੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਬੰਗਾ ਬਲਾਕ ਦੇ ਪਿੰਡਾਂ ਦੀ ਰਾਖਵਾਂਕਰਨ ਦੀ ਸੂਚੀ ਜਾਰੀ

ਬੰਗਾ, 8 ਦਸੰਬਰ (ਜਸਬੀਰ ਸਿੰਘ ਨੂਰਪੁਰ) - 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਬੰਗਾ ਬਲਾਕ ਦੇ ਪਿੰਡਾਂ ਦੀ ਰਾਖਵਾਂ ਕਰਨ ਸੂਚੀ ਜਾਰੀ ਕੀਤੀ ਗਈ | ਜਿਸ ਦੌਰਾਨ ਐਸ. ਸੀ ਰਾਖਵਾਂਕਰਨ ਵਾਲੇ ਪਿੰਡਾਂ 'ਚ ਬਲਾਕੀਪੁਰ, ਭੂਖੜੀ, ਚੱਕਮਾਈਦਾਸ, ਘੁੰਮਣਾਂ, ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਧਾਰਮਿਕ ਤੇ ਇਤਿਹਾਸਕ ਟੂਰ ਲਗਾਇਆ

ਨਵਾਂਸ਼ਹਿਰ, 8 ਦਸੰਬਰ (ਗੁਰਬਖਸ਼ ਸਿੰਘ ਮਹੇ)- ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੇ ਬੱਚਿਆਂ ਨੇ ਧਾਰਮਿਕ ਤੇ ਇਤਿਹਾਸਕ ਟੂਰ ਲਗਾਇਆ | ਟੂਰ 'ਚ ਸ਼ਾਮਿਲ ਗਿਆਰ੍ਹਵੀਂ ਤੇ ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਅਤੇ ...

ਪੂਰੀ ਖ਼ਬਰ »

ਨਵਜੋਤ ਪਬਲਿਕ ਅਤੇ ਸੈਂਟੀਨਲ ਕੈਂਬਰਿਜ ਸਕੂਲ ਵਿਖੇ ਪੋਸਟਰ ਬਣਾਉਣ ਦੇ ਮੁਕਾਬਲੇ

ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਅੱਜ ਐੱਸ.ਆਈ ਪਵਨ ਕੁਮਾਰ ਇੰਚਾਰਜ ਸਾਂਝ ਕੇਂਦਰ ਬਲਾਚੌਰ ਦੀ ਅਗਵਾਈ ਹੇਠ ਨਵਜੋਤ ਪਬਲਿਕ ਹਾਈ ਸਕੂਲ ਬੂਲੇਵਾਲ ਰੋਡ ਬਲਾਚੌਰ ਅਤੇ ਸੈਂਟੀਨਲ ਕੈਂਬਰੇਜ ਇੰਟਰਨੈਸ਼ਨਲ ਪਬਲਿਕ ਸਕੂਲ ਬਲਾਚੌਰ ਵਿਖੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਦਰਸ਼ਕ ਪੰਜਾਬੀ ਫ਼ਿਲਮਾਂ ਨੂੰ ਜ਼ਬਰਦਸਤ ਹੁੰਗਾਰਾ ਦੇ ਰਹੇ ਹਨ-ਰੁਬੀਨਾ ਬਾਜਵਾ

ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਤੇ ਦੁਨੀਆ ਭਰ 'ਚ ਵੱਸਦੇ ਪੰਜਾਬੀ ਦਰਸ਼ਕ ਪੰਜਾਬੀ ਫ਼ਿਲਮਾਂ ਨੂੰ ਜ਼ਬਰਦਸਤ ਹੰੁਗਾਰਾ ਦੇ ਰਹੇ ਹਨ ਅਤੇ ਨਵੀਂ ਫ਼ਿਲਮ ਦੀ ਬੜੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਇਹ ਵਿਚਾਰ ਅਦਾਕਾਰਾ ਰੁਬੀਨਾ ਬਾਜਵਾ ਜੋ ਕਿ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ 'ਚ 320 ਮਰੀਜ਼ਾਂ ਦੀ ਕੀਤੀ ਜਾਂਚ

ਨਵਾਂਸ਼ਹਿਰ, 8 ਦਸੰਬਰ (ਹਰਮਿੰਦਰ ਸਿੰਘ ਪਿੰਟੂ)-ਵਰਲਡ ਕੈਂਸਰ ਚੈਰੀਟੇਬਲ ਟਰੱਸਟ ਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਗੁੱਗਾ ਮਾੜੀ ਬਰਨਾਲਾ ਕਲਾਂ ਗੇਟ ਚੰਡੀਗੜ੍ਹ ਰੋਡ ਵਿਖੇ ਲਗਾਏ ਮੁਫ਼ਤ ਮੈਡੀਕਲ ਜਾਂਚ ਕੈਂਪ ਮੌਕੇ 320 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਲੋੜਵੰਦ ...

ਪੂਰੀ ਖ਼ਬਰ »

ਸਾਈਾ ਮੰਦਰ 'ਚ 9ਵਾਂ ਮੂਰਤੀ ਸਥਾਪਨਾ ਦਿਹਾੜਾ 11-12 ਨੰੂ

ਰਾਹੋਂ, 8 ਦਸੰਬਰ (ਭਾਗੜਾ)- ਸ੍ਰੀ ਸਾੲੀਂ ਸ਼ਰਨਮ ਕਮੇਟੀ ਵੱਲੋਂ ਸਾੲੀਂ ਮੰਦਿਰ ਵੱਲੋਂ ਨੌਵੇਂ ਮੂਰਤੀ ਸਥਾਪਨਾ ਦਿਵਸ 11 ਤੇ 12 ਦਸੰਬਰ ਨੂੰ ਸਾੲੀਂ ਮੰਦਰ ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਹਵਨ ਤੋਂ ਬਾਅਦ 12 ਦਸੰਬਰ 2018 ਨੂੰ ਝੰਡਾ ਚੜ੍ਹਾਉਣ, ਉਪਰੰਤ ਰਾਤ ਨੂੰ ...

ਪੂਰੀ ਖ਼ਬਰ »

ਸਾਂਝ ਕੇਂਦਰ ਬੰਗਾ ਵਲੋਂ ਔਰਤਾਂ 'ਤੇ ਹੋ ਰਹੇ ਅੱਤਿਆਚਾਰਾਂ ਸਬੰਧੀ ਸਮਾਗਮ

ਬੰਗਾ, 8 ਦਸੰਬਰ (ਜਸਬੀਰ ਸਿੰਘ ਨੂਰਪੁਰ)- ਪਿੰਡ ਹੀਉਂ ਵਿਖੇ ਸਾਂਝ ਕੇਂਦਰ ਸਬ ਡਵੀਜਨ ਬੰਗਾ ਵਲੋਂ ਦੀਪਕ ਹਿਲੋਰੀ ਜ਼ਿਲ੍ਹਾ ਪੁਲਿਸ ਮੁਖੀ, ਦਿਆਮਾ ਹਰੀਸ਼ ਓਮ ਪ੍ਰਕਾਸ਼ ਜਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਦੀ ਅਗਵਾਈ ਅਤੇ ਮਿਸ ਦੀਪੀਕਾ ਸਿੰਘ ਡੀ. ਐਸ. ਪੀ. ਬੰਗਾ ਦੀ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਚੱਕਦਾਨਾ ਵਲੋਂ ਹਾਕੀ ਟੂਰਨਾਮੈਂਟ ਸ਼ੁਰੂ

ਉੜਾਪੜ/ਲਸਾੜਾ, 8 ਦਸੰਬਰ (ਲਖਵੀਰ ਸਿੰਘ ਖੁਰਦ) - ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਚੱਕਦਾਨਾ ਵਲੋਂ ਗ੍ਰਾਮ ਪੰਚਾਇਤ, ਐਨ. ਆਰ. ਵੀਰਾਂ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਪੱਧਰੀ ਹਾਕੀ ਟੂਰਨਾਮੈਂਟ ਬੜੀ ਧੂਮ-ਧਾਮ ਤੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਕਰਾਇਆ ...

ਪੂਰੀ ਖ਼ਬਰ »

ਡਾ: ਅੰਬੇਡਕਰ ਨੇ ਆਪਣਾ ਸਮੁੱਚਾ ਜੀਵਨ ਗ਼ਰੀਬ ਲੋਕਾਂ ਦੇ ਹੱਕਾਂ ਲਈ ਗੁਜ਼ਾਰਿਆ-ਪ੍ਰਮਾਰ, ਭੱਟੀ

ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ) -ਗੁਲਾਮੀ ਦੀਆਂ ਜੰਜੀਰਾਂ ਵਿਚ ਜਕੜੇ ਦੱਬੇ ਕੁਚਲੇ ਲੋਕਾਂ ਨੂੰ ਮੁਕਤ ਕਰਾਉਣ ਤੇ ਬਰਾਬਰਤਾ ਦੇ ਹੱਕ ਦਿਵਾਉਣ ਲਈ ਡਾ: ਅੰਬੇਡਕਰ ਨੇ ਆਪਣਾ ਸਮੁੱਚਾ ਜੀਵਨ ਗੁਜਾਰ ਦਿੱਤਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ: ਅੰਬੇਡਕਰ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਲੋਂ ਮਾਤਾ ਕੁਲਵਿੰਦਰ ਕੌਰ ਦੇ ਗੋਡਿਆਂ ਦਾ ਸਫ਼ਲ ਇਲਾਜ

ਬੰਗਾ, 8 ਦਸੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪਿੰਡ ਮੌਲੀ (ਨੇੜੇ ਫਗਵਾੜਾ) ਦੇ 63 ਸਾਲ ਦੇ ਬੀਬੀ ਕੁਲਵਿੰਦਰ ਕੌਰ ਪਤਨੀ ਰੇਸ਼ਮ ਸਿੰਘ ਦੇ ਖ਼ਰਾਬ ਗੋਡੇ ਨੂੰ ਬਦਲੀ ਕਰ ਕੇ ਜਰਮਨ ਤਕਨੀਕ ਵਾਲਾ ਨਵਾਂ ਗੋਲਡ ਪਲੇਟਡ ਸੱਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ ਹੋਈ

ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਿਧਾਨ ਸਭਾ ਹਲਕਾ ਬਲਾਚੌਰ ਦੀ ਅਹਿਮ ਮੀਟਿੰਗ ਸਾਬਕਾ ਸੰਸਦੀ ਸਕੱਤਰ ਚੌਧਰੀ ਨੰਦ ਲਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੋਈ, ਜਿਸ 'ਚ ਸਾਬਕਾ ਚੇਅਰਮੈਨ ਵਿਮਲ ਕੁਮਾਰ ਚੌਧਰੀ, ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਦੇ ਧਰਨਿਆਂ ਸਬੰਧੀ ਮੀਟਿੰਗਾਂ 9 ਤੋਂ ਸ਼ੁਰੂ-ਨੂਰਪੁਰੀ

ਬੰਗਾ, 8 ਦਸੰਬਰ (ਕਰਮ ਲਧਾਣਾ) - ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਰਾਮ ਸਿੰਘ ਨੂਰਪੁਰੀ ਤੇ ਸਕੱਤਰ ਗੁਰਮੇਸ਼ ਸਿੰਘ ਨੇ ਦੱਸਿਆ ਕਿ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ ਪੰਜਾਬ ਦੇ ਗਰੀਬਾਂ ਦੀਆਂ ਭਖਦੀਆਂ ਮੰਗਾਂ ਜਿਨ੍ਹਾਂ 'ਚ ਮਨਰੇਗਾ, ਕਰਜੇ ...

ਪੂਰੀ ਖ਼ਬਰ »

ਹੌਲਦਾਰ ਬਲਵੀਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਬੰਗਾ, 8 ਦਸੰਬਰ (ਜਸਬੀਰ ਸਿੰਘ ਨੂਰਪੁਰ) -ਪਿੰਡ ਗੋਸਲਾਂ ਵਿਖੇ ਹੌਲਦਾਰ ਬਲਵੀਰ ਸਿੰਘ ਗੋਸਲ ਨਮਿੱਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਭੋਗ ਉਪਰੰਤ ਭਾਈ ਸੁਖਦੇਵ ਸਿੰਘ ਖੋਜਕੀਪੁਰ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ...

ਪੂਰੀ ਖ਼ਬਰ »

ਪ੍ਰੀ-ਨਿਰਵਾਣ ਦਿਵਸ ਮੌਕੇ ਬਲਾਚੌਰ ਵਿਖੇ ਮੋਮਬੱਤੀ ਮਾਰਚ ਕਰਕੇ ਸ਼ਰਧਾਂਜਲੀਆਂ ਭੇਟ

ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਸੰਵਿਧਾਨ ਨਿਰਮਾਤਾ ਡਾ:ਭੀਮ ਰਾਉ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ 'ਤੇ ਬਹੁਜਨ ਸਮਾਜ ਪਾਰਟੀ ਤੇ ਹੋਰ ਸੰਗਠਨਾ ਵੱਲੋਂ ਸਥਾਨਕ ਨਵਾਂਸ਼ਹਿਰ ਚੌਾਕ ਤੋਂ ਮੋਮਬੱਤੀ ਮਾਰਚ ਦੀ ਅਰੰਭਤਾ ਕੀਤੀ ਗਈ ਜੋ ਵੱਖ ਵੱਖ ਹਿੱਸਿਆਂ ...

ਪੂਰੀ ਖ਼ਬਰ »

'ਸਾਇੰਸ ਐਟ ਯੂਅਰ ਡੋਰ ਸਟੈਪਸ' ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ ਵਿਖੇ ਦੋ ਰੋਜ਼ਾ ਮੋਬਾਈਲ ਸਾਇੰਸ ਲੈਬ ਪ੍ਰਦਰਸ਼ਨੀ ਲਗਾਈ

ਬਲਾਚੌਰ, 8 ਦਸੰਬਰ (ਗੁਰਦੇਵ ਸਿੰਘ ਗਹੂੰਣ, ਦੀਦਾਰ ਬਲਾਚੌਰੀਆ)- ਸਕੂਲੀ ਵਿਦਿਆਰਥੀਆਂ 'ਚ ਵਿਗਿਆਨਕ ਸੋਚ ਤੇ ਵਿਗਿਆਨ ਵਿਸ਼ੇ 'ਚ ਰੁਚੀ ਪੈਦਾ ਕਰਨ ਹਿਤ ਸਿੱਖਿਆ ਵਿਭਾਗ ਪੰਜਾਬ ਤੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਲੋਂ ਸ਼ੁਰੂ ਕੀਤੇ ਵਿਸ਼ੇਸ਼ ਪ੍ਰੋਗਰਾਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX