ਤਾਜਾ ਖ਼ਬਰਾਂ


ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  17 minutes ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  29 minutes ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  38 minutes ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  1 minute ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 1 hour ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 1 hour ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 1 hour ago
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੀ. ਆਈ. ਏ. ਸਟਾਫ਼ 2 ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 12 ਕਰੋੜ...
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 1 hour ago
ਅੰਮ੍ਰਿਤਸਰ, 20 ਨਵੰਬਰ- ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਅੱਜ ਸਵੇਰੇ ਇੱਕ ਬਾਰਾਂਸਿੰਗਾ ਵੜ ਗਿਆ, ਜਿਸ ਕਾਰਨ ਉੱਥੇ ਸੈਰ ਕਰ ਰਹੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਪੁਲਿਸ ਕੰਟਰੋਲ ਰੂਮ...
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੁੱਧ ਪ੍ਰਦਰਸ਼ਨ ਕਰਨ ਲਈ ਦਿੱਲੀ ਪੁਲਿਸ ਦੇ ਹੈੱਡਕੁਆਟਰ ਵੱਲ ਜਾ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ ਨੂੰ...
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚੇ ਹਨ। ਉਹ...
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 2 hours ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 2 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 2 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 2 hours ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550

ਫਰੀਦਕੋਟ / ਮੁਕਤਸਰ

ਅਕਾਲ ਪੁਰਖ ਭੁੱਲਾਂ ਤਾਂ ਬਖਸ਼ ਦਿੰਦੈ ਪ੍ਰੰਤੂ ਪਾਪ ਬਖਸ਼ੇ ਨਹੀਂ ਜਾ ਸਕਦੇ- ਜਥੇ. ਦਾਦੂਵਾਲ

ਬਰਗਾੜੀ, 8 ਦਸੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਇਨਸਾਫ ਮੋਰਚਾ 191ਵੇਂ ਦਿਨ ਵੀ ਜਾਰੀ ਰਿਹਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਰਗਾੜੀ ਮੋਰਚੇ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਫੜ੍ਹੇ ਗਏ ਅਤੇ ਸਰਕਾਰ ਨੂੰ ਕਾਰਵਾਈ ਕਰਨ ਲਈ ਮਜ਼ਬੂਰ ਹੋਣਾ ਪਿਆ | ਉਨ੍ਹਾਂ ਕਿਹਾ ਕਿ ਬਰਗਾੜੀ ਮੋਰਚੇ ਕਾਰਨ ਹੀ ਬਾਦਲਾਂ ਨੂੰ ਆਪਣੇ ਆਪ ਨੂੰ ਗੁਨਾਹਗਾਰ ਸਮਝ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਭੁੱਲਾਂ ਬਖਸ਼ਾਉਣ ਲਈ ਮਜਬੂਰ ਹੋਣਾ ਪਿਆ ਹੈ | ਉਨ੍ਹਾਂ ਕਿਹਾ ਕਿ ਬਾਦਲਾਂ ਦੇ ਅਜਿਹੇ ਲੱਖ ਡਰਾਮਿਆਂ ਨਾਲ ਵੀ ਸਿੱਖ ਸੰਗਤਾਂ ਬਾਦਲਾਂ ਨੂੰ ਮੁਆਫ ਨਹੀਂ ਕਰਨਗੀਆਂ | ਉਨ੍ਹਾਂ ਕਿਹਾ ਕਿ ਜੇਕਰ ਦੋਵੇਂ ਬਾਦਲ ਸੱਚੇ ਦਿਲੋਂ ਮੁਆਫੀ ਮੰਗਣੀ ਚਾਹੁੰਦੇ ਹਨ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਐਲਾਨ ਕਰਨ ਕਿ ਉਹ ਅੱਗੇ ਤੋਂ ਸ਼੍ਰੋਮਣੀ ਕਮੇਟੀ, ਲੋਕ ਸਭਾ, ਵਿਧਾਨ ਸਭਾ, ਪੰਚੀ-ਸਰਪੰਚੀ ਆਦਿ ਦੀ ਕੋਈ ਚੋਣ ਨਹੀਂ ਲੜਨਗੇ, ਤਾਂ ਮੁਆਫ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਅਕਾਲ ਪੁਰਖ ਭੁੱਲਾਂ ਤਾਂ ਬਖਸ਼ ਦਿੰਦਾ ਹੈ ਪ੍ਰੰਤੂ ਪਾਪ ਬਖਸ਼ੇ ਨਹੀਂ ਜਾ ਸਕਦੇ | ਬਾਦਲਾਂ ਨੇ ਆਪਣੀ ਦਸ ਸਾਲ ਦੀ ਸਰਕਾਰ ਅਤੇ ਪਹਿਲਾਂ ਅਨੇਕਾਂ ਪਾਪ ਕੀਤੇ ਹਨ, ਨੂੰ ਆਪਣੇ ਕੀਤੇ ਪਾਪ ਬਾਰੇ ਵੀ ਵਿਸਥਾਰ ਨਾਲ ਸੰਗਤਾਂ ਨੂੰ ਦੱਸਣਾ ਚਾਹੀਦਾ ਹੈ | ਬਾਦਲਾਂ ਨੇ ਸਿੱਖ ਪੰਥ ਦੀਆਂ ਮਾਣ ਮਰਿਯਾਦਾਵਾਂ, ਸੰਸਥਾਵਾਂ ਨੂੰ ਭਾਰੀ ਢਾਹ ਲਾਈ ਹੈ | ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਸੰਬੋਧਨ ਕਰਦਿਆਂ ਬਾਦਲਾਂ ਦੀਆਂ ਗਲਤੀਆਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ | ਇਸ ਮੌਕੇ ਬਾਬਾ ਬਲਵਿੰਦਰ ਸਿੰਘ, ਬਾਬਾ ਸੁਖਦੇਵ ਸਿੰਘ ਬੇਰਕਲਾਂ, ਬਾਬਾ ਜੋਗਿੰਦਰ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਰਾਜਾ ਰਾਜ ਸਿੰਘ, ਬਾਬਾ ਸੰਤੋਖ ਸਿੰਘ, ਗਿਆਨੀ ਕੁਲਦੀਪ ਸਿੰਘ, ਸਰਪੰਚ ਸੁਰਿੰਦਰ ਸਿੰਘ, ਗੁਰਿੰਦਰ ਸਿੰਘ ਭੱਟੀ, ਬੂਟਾ ਸਿੰਘ ਰਣਸੀਂਹਕੇ, ਗੁਰਦੀਪ ਸਿੰਘ ਬਠਿੰਡਾ, ਜਸਵਿੰਦਰ ਸਾਹੋਕੇ, ਰਣਜੀਤ ਵਾਂਦਰ, ਬੱਲ੍ਹਮ ਸਿੰਘ ਛਾਜਲੀ, ਜਗਦੀਪ ਭੁੱਲਰ, ਕੁੰਢਾ ਸਿੰਘ ਬੁਰਜ, ਹਰਨੇਕ ਸਿੰਘ, ਗਿਆਨ ਸਿੰਘ ਮੰਡ, ਕਸ਼ਮੀਰ ਸਿੰਘ, ਅਵਤਾਰ ਸਿੰਘ ਭਾਣੋ, ਬਲਵਿੰਦਰ ਸਿੰਘ ਬਾਵਾ, ਲਾਭ ਸਿੰਘ ਬੁੱਢਾ ਦਲ, ਕਾਮਰੇਡ ਸੋਹਨ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

'ਮਨਾਈਏ ਸਾਢੇ ਪੰਜ ਸੌ ਸਾਲ, ਗੁਰੂ ਨਾਨਕ ਦੇ ਬਚਨਾਂ ਨਾਲ' ਸਿਰਲੇਖ ਤਹਿਤ ਸੈਮੀਨਾਰ ਕਰਵਾਇਆ

ਸਾਦਿਕ, 8 ਦਸੰਬਰ (ਆਰ.ਐੱਸ.ਧੰੁਨਾ)-ਗੁਰੂ ਗੋਬਿੰਦ ਸਿੰਘ ਸੱਟਡੀ ਸਰਕਲ ਖੇਤਰ ਸਾਦਿਕ ਵਲੋਂ ਸਰਕਾਰੀ ਮਿਡਲ ਸਕੂਲ ਮਰਾੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ 'ਮਨਾਈਏ ਸਾਢੇ ਪੰਜ ਸੌ ਸਾਲ, ਗੁਰੂ ਨਾਨਕ ਦੇ ਬਚਨਾਂ ਨਾਲ' ਸਿਰਲੇਖ ...

ਪੂਰੀ ਖ਼ਬਰ »

ਭਾਰਤੀ ਫੌਜ ਵੱਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਕੱਪੜਿਆਂ ਸਮੇਤ ਹੋਰ ਸਾਮਾਨ ਵੰਡਿਆ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਭਾਰਤੀ ਫੌਜ ਦੀ 101 ਮੀਡੀਅਮ ਰੈਜੀਮੈਂਟ ਦੀ ਆਵਾ ਐਸੋਸੀਏਸ਼ਨ ਵੱਲੋਂ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਲਾਜਪਤ ਨਗਰ ਦੇ ਵਿਦਿਆਰਥੀਆਂ ਨੂੰ ਕੱਪੜੇ, ਖਿਡੌਣੇ ਅਤੇ ਖਾਣ-ਪੀਣ ਦੀਆਂ ਵਸਤੂਆਂ ਭੇਟ ਕੀਤੀਆਂ ਗਈਆਂ | ਸਕੂਲ ਵਿਖੇ ਕਰਵਾਏ ਗਏ ...

ਪੂਰੀ ਖ਼ਬਰ »

ਰੂੜੀਆਂ 'ਤੇ ਪਿਆ ਭਰੂਣ ਮਿਲਿਆ ਪੁਲਿਸ ਵਲੋਂ ਪੜਤਾਲ ਜਾਰੀ

ਕੋਟਕਪੂਰਾ, 8 ਦਸੰਬਰ (ਮੋਹਰ ਸਿੰਘ ਗਿੱਲ)- ਸ਼ਹਿਰ ਦੇ ਇਕ ਮੁਹੱਲੇ 'ਚ 5-6 ਮਹੀਨੇ ਦਾ ਭਰੂਣ ਮਿਲਿਆ ਹੈ, ਜਿਸ ਬਾਰੇ ਸਮਝਿਆ ਜਾ ਰਿਹਾ ਹੈ ਕਿ ਇਹ ਕਿਸੇ ਦੀ ਨਾਜਾਇਜ਼ ਔਲਾਦ ਹੋ ਸਕਦੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ ਦੇ ਮੁਹੱਲਾ ਪ੍ਰੇਮ ਨਗਰ ਦੇ ਕੁਝ ਵਸਨੀਕ ਉਸ ਸਮੇਂ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਫ਼ਰੀਦਕੋਟ, 8 ਦਸੰਬਰ (ਬਾਗ਼ੀ)-ਸਮੂਹ ਸਾਧ ਸੰਗਤ, ਪ੍ਰਬੰਧਕ ਕਮੇਟੀ ਗੁਰਦੁਆਰਾ ਭਾਈ ਲੱਧਾ ਸਿੰਘ ਜੀ, ਸ੍ਰੀ ਸੁਖਮਨੀ ਸੇਵਾ ਸੁਸਾਇਟੀ (ਬੀਬੀਆਂ) ਅਤੇ ਨੌਜਵਾਨ ਗੁਰਮਤਿ ਸਭਾ (ਰਜਿ:) ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਰਾਲੇ ਨੇ 9 ਸਾਲਾ ਲੜਕੀ ਨੂੰ ਦਰੜਿਆ

ਕੋਟਕਪੂਰਾ, 8 ਦਸੰਬਰ (ਮੋਹਰ ਸਿੰਘ ਗਿੱਲ)-ਇਕ ਤੇਜ਼ ਰਫ਼ਤਾਰ ਟਰਾਲੇ ਦੀ ਲਪੇਟ 'ਚ ਆ ਜਾਣ ਕਰਕੇ ਸਥਾਨਕ ਸ਼ਹਿਰ ਦੀ ਇਕ ਲੜਕੀ ਦੀ ਮੌਤ ਹੋ ਗਈ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਇੱਥੋਂ ਦੀ ਦੁਆਰੇਆਣਾ ਸੜਕ 'ਤੇ ਸਥਿਤ ਇਕ ਬਸਤੀ ਦਾ ਵਸਨੀਕ ਸ਼ਨੀ ਸਿੰਘ ਆਪਣੀ ਪਤਨੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਦੇ ਭਰਾ 'ਤੇ ਗੋਲੀਆਂ ਚਲਾਉਣ ਵਾਲੇ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਥਾਣਾ ਸਦਰ ਕੋਟਕਪੂਰਾ ਵਿਖੇ ਪਿੰਡ ਮੌੜ ਨਿਵਾਸੀ ਭੁਪਿੰਦਰ ਸਿੰਘ ਪੁੱਤਰ ਸਾਧੂ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਦੋ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੌੜ ...

ਪੂਰੀ ਖ਼ਬਰ »

ਸਵ: ਅਮਨ ਕੁਮਾਰ ਦੇ ਜਨਮ ਦਿਨ 'ਤੇ ਪੌਦੇ ਲਗਾਏ

ਜੈਤੋ, 8 ਦਸੰਬਰ (ਗਾਬੜੀਆ)-ਸਵ: ਅਮਨ ਕੁਮਾਰ ਨੂੰ ਯਾਦ ਕਰਦਿਆਂ ਪਰਿਵਾਰ ਵਲੋਂ ਵੱਖ-ਵੱਖ ਥਾਂਵਾਂ 'ਤੇ ਛਾਂਦਾਰ ਤੇ ਫਲਦਾਰ ਪੌਦੇ ਲਗਾ ਕੇ ਉਸ ਦਾ ਜਨਮ ਮਨਾਇਆ | ਸਵ: ਅਮਨ ਦੇ ਮਾਪੇ ਮੀਨਾ ਤੇ ਸੁਨੀਤਾ ਨੇ ਦੱਸਿਆ ਕਿ ਉਨ੍ਹਾਂ ਦੇ ਸਪੁੱਤਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਅਤੇ ...

ਪੂਰੀ ਖ਼ਬਰ »

ਆਨਲਾਈਨ ਕੰਪਿਊਟਰ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਕਰਵਾਏ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਪਿੰਡ ਢੈਪਈ ਦੇ ਸਰਕਾਰੀ ਹਾਈ ਸਕੂਲ ਦੇ ਮੁੱਖ ਅਧਿਆਪਕ ਮਹਿੰਦਰਪਾਲ ਸਿੰਘ ਦੀ ਅਗਵਾਈ ਵਿਚ ਕੰਪਿਊਟਰ ਸਾਇੰਸ ਵਿਸ਼ੇ ਦੇ ਆਨਲਾਈਨ ਕੰਪਿਊਟਰ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ 9ਵੀਂ ਅਤੇ ...

ਪੂਰੀ ਖ਼ਬਰ »

ਆਵਾਰਾ ਫਿਰਦੇ ਬਾਂਦਰ ਨੇ ਲੋਕਾਂ ਦਾ ਜੀਣਾ ਦੁੱਭਰ ਕੀਤਾ

ਗੋਲੇਵਾਲਾ, 8 ਦਸੰਬਰ (ਅਮਰਜੀਤ ਬਰਾੜ)-ਪਿਛਲੇ ਲਗਪਗ ਦਸ ਦਿਨਾਂ ਤੋ ਪਿੰਡ ਗੋਲੇਵਾਲਾ, ਪੱਤੀ ਘਣੀਆਂ ਵਿਚ ਆਵਾਰਾ ਫਿਰਦੇ ਬਾਂਦਰ ਨੇ ਲੋਕਾਂ ਦਾ ਜੀਣਾ ਦੁੱਭਰ ਕੀਤਾ ਹੋਇਆ ਹੈ | ਬੇਹੱਦ ਸ਼ਰਾਰਤੀ ਕਿਸਮ ਦਾ ਇਹ ਬਾਂਦਰ ਨਾ ਕੇਵਲ ਲੋਕਾਂ ਦੇ ਘਰਾਂ ਦੀਆਂ ਛੱਤਾਂ 'ਤੇ ਚੜ੍ਹ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੀ ਭਰਵੀਂ ਮੀਟਿੰਗ ਹੋਈ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਪਿੰਡ ਢਿਲਵਾਂ ਕਲਾਂ ਅਤੇ ਪਿੰਡ ਸਰਾਵਾਂ ਵਿਖੇ ਲੋਕ ਇਨਸਾਫ਼ ਪਾਰਟੀ ਦੇ ਜੁਝਾਰੂ ਵਰਕਰ ਸਾਬਕਾ ਸਬ-ਇੰਸਪੈਕਟਰ ਪੰਜਾਬ ਪੁਲਿਸ ਕਿ੍ਸ਼ਨ ਕੁਮਾਰ ਨੇ ਅਮਰਜੀਤ ਸਿੰਘ ਬਰਾੜ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਦੋ ਰੋਜ਼ਾ ਵਰਕਸ਼ਾਪ ਸ਼ੁਰੂ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਸਥਾਨਕ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਬੀ.ਐੱਸ.ਸੀ. (ਤੀਜਾ ਸਾਲ) ਦੀਆਂ ਵਿਦਿਆਰਥਣਾਂ ਵਲੋਂ ਦੋ ਰੋਜ਼ਾ ਵਰਕਸ਼ਾਪ ਦੀ ਸ਼ੁਰੂਆਤ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ, ਡਿਪਟੀ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੌਕਰ, ...

ਪੂਰੀ ਖ਼ਬਰ »

ਪ੍ਰਤਿਭਾ ਖੋਜ ਪ੍ਰੋਗਰਾਮ 23 ਨੂੰ - ਪੋਸਟਰ ਕੀਤਾ ਰਿਲੀਜ਼

ਫ਼ਰੀਦਕੋਟ, 8 ਦਸੰਬਰ (ਪੁਰਬਾ)-ਸਮਾਜਸੇਵੀ ਸੰਸਥਾ ਸਮਾਈਲਿੰਗ ਫੇਸ ਇੰਟਰਨੈਸ਼ਨਲ ਕਲੱਬ (ਰਜਿ:) ਵਲੋਂ ਚੇਅਰਮੈਨ ਬਲਜੀਤ ਸਿੰਘ ਬਿੰਦਰਾ ਦੀ ਅਗਵਾਈ ਹੇਠ 16 ਸਾਲ ਤੱਕ ਦੇ ਬੱਚਿਆਂ ਦਾ ਪ੍ਰਤਿਭਾ ਖੋਜ ਪ੍ਰੋਗਰਾਮ 23 ਦਸੰਬਰ ਨੂੰ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਲਾਇਬਰੇਰੀਆਂ ਨਾਲ ਜੁੜਨ ਦੀ ਵੱਡੀ ਲੋੜ-ਡਾ: ਕਰਮਜੀਤ ਸਿੰਘ

ਭੀਖੀ, 8 ਦਸੰਬਰ (ਗੁਰਿੰਦਰ ਸਿੰਘ ਔਲਖ)- ਨੇੜਲੇ ਪਿੰਡ ਖੀਵਾ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਪ੍ਰਗਤੀਸ਼ੀਲ ਵਿਚਾਰਧਾਰਾ ਦੇ ਹਾਮੀ ਡਾ: ਬਲਜਿੰਦਰ ਰਿਸ਼ੀ ਦੀ ਯਾਦ ਵਿਚ ਦੌਰਾਨ ਸਭਿਆਚਾਰ ਦੇ ਵਪਾਰੀਕਰਨ ਦੇ ਦੌਰ ਵਿੱਚ ਨਵੀਂ ਪੀੜ੍ਹੀ ਨੂੰ ਉਸਾਰੂ ਸਾਹਿਤ ਨਾਲ ਜੋੜਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਦੋ ਦਿਨਾ ਆਤਮ ਪ੍ਰਬੋਧ ਸਮਾਗਮ ਸ਼ੁਰੂ

ਕੋਟਕਪੂਰਾ, 8 ਦਸੰਬਰ (ਗਿੱਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਵਲੋਂ ਸਥਾਨਕ ਸਟੱਡੀ ਸਰਕਲ ਦੇ ਜ਼ੋਨਲ ਦਫ਼ਤਰ ਸਿੱਖਾਂਵਾਲਾ ਰੋਡ ਵਿਖੇ ਜ਼ੋਨਲ ਪੱਧਰੀ ਦੋ ਦਿਨਾਂ ਆਤਮ ਪ੍ਰਬੋਧ ਸਮਾਗਮ ਦੀ ਆਰੰਭਤਾ ਬੀਬਾ ਗੁਰਲੀਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਦੋ ਦਿਨਾ ਆਤਮ ਪ੍ਰਬੋਧ ਸਮਾਗਮ ਸ਼ੁਰੂ

ਕੋਟਕਪੂਰਾ, 8 ਦਸੰਬਰ (ਗਿੱਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਵਲੋਂ ਸਥਾਨਕ ਸਟੱਡੀ ਸਰਕਲ ਦੇ ਜ਼ੋਨਲ ਦਫ਼ਤਰ ਸਿੱਖਾਂਵਾਲਾ ਰੋਡ ਵਿਖੇ ਜ਼ੋਨਲ ਪੱਧਰੀ ਦੋ ਦਿਨਾਂ ਆਤਮ ਪ੍ਰਬੋਧ ਸਮਾਗਮ ਦੀ ਆਰੰਭਤਾ ਬੀਬਾ ਗੁਰਲੀਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ- ਮੁਹੰਮਦ ਸਦੀਕ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਜਿਨ੍ਹਾਂ ਦਾ ਲਾਭ ਹਰ ਵਰਗ ਲੈ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਵਿਗਿਆਨ ਤੇ ਕਲਾ ਨਾਲ ਬੱਚਿਆਂ ਦੇ ਗਿਆਨ 'ਚ ਅਥਾਹ ਵਾਧਾ ਹੁੰਦਾ ਹੈ - ਪ੍ਰੋ : ਤਰਸੇਮ ਨਰੂਲਾ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਚੁੰਨੀ ਲਾਲ ਸੱਚਦੇਵਾ ਡੀ.ਏ.ਵੀ. ਪਬਲਿਕ ਸਕੂਲ ਵਿਖੇ ਵਿਗਿਆਨ ਤੇ ਕਲਾ ਦੀ ਪ੍ਰਦਰਸ਼ਨੀ ਸਕੂਲ ਪਿ੍ੰਸੀਪਲ ਸਰੋਜ ਭਨੌਟ ਦੀ ਅਗਵਾਈ ਵਿਚ ਲਗਾਈ ਗਈ ਜਿਸ ਦੇ ਮੁੱਖ ਮਹਿਮਾਨ ਪ੍ਰੋ: ਤਰਸੇਮ ਨਰੂਲਾ, ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਵਿਗਿਆਨ ਤੇ ਕਲਾ ਨਾਲ ਬੱਚਿਆਂ ਦੇ ਗਿਆਨ 'ਚ ਅਥਾਹ ਵਾਧਾ ਹੁੰਦਾ ਹੈ - ਪ੍ਰੋ : ਤਰਸੇਮ ਨਰੂਲਾ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਚੁੰਨੀ ਲਾਲ ਸੱਚਦੇਵਾ ਡੀ.ਏ.ਵੀ. ਪਬਲਿਕ ਸਕੂਲ ਵਿਖੇ ਵਿਗਿਆਨ ਤੇ ਕਲਾ ਦੀ ਪ੍ਰਦਰਸ਼ਨੀ ਸਕੂਲ ਪਿ੍ੰਸੀਪਲ ਸਰੋਜ ਭਨੌਟ ਦੀ ਅਗਵਾਈ ਵਿਚ ਲਗਾਈ ਗਈ ਜਿਸ ਦੇ ਮੁੱਖ ਮਹਿਮਾਨ ਪ੍ਰੋ: ਤਰਸੇਮ ਨਰੂਲਾ, ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ- ਮੁਹੰਮਦ ਸਦੀਕ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਜਿਨ੍ਹਾਂ ਦਾ ਲਾਭ ਹਰ ਵਰਗ ਲੈ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX