ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  1 day ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  1 day ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550

ਫਰੀਦਕੋਟ / ਮੁਕਤਸਰ

ਅਕਾਲ ਪੁਰਖ ਭੁੱਲਾਂ ਤਾਂ ਬਖਸ਼ ਦਿੰਦੈ ਪ੍ਰੰਤੂ ਪਾਪ ਬਖਸ਼ੇ ਨਹੀਂ ਜਾ ਸਕਦੇ- ਜਥੇ. ਦਾਦੂਵਾਲ

ਬਰਗਾੜੀ, 8 ਦਸੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਇਨਸਾਫ ਮੋਰਚਾ 191ਵੇਂ ਦਿਨ ਵੀ ਜਾਰੀ ਰਿਹਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਮੂਹ ਸੰਗਤਾਂ ਦਾ ...

ਪੂਰੀ ਖ਼ਬਰ »

'ਮਨਾਈਏ ਸਾਢੇ ਪੰਜ ਸੌ ਸਾਲ, ਗੁਰੂ ਨਾਨਕ ਦੇ ਬਚਨਾਂ ਨਾਲ' ਸਿਰਲੇਖ ਤਹਿਤ ਸੈਮੀਨਾਰ ਕਰਵਾਇਆ

ਸਾਦਿਕ, 8 ਦਸੰਬਰ (ਆਰ.ਐੱਸ.ਧੰੁਨਾ)-ਗੁਰੂ ਗੋਬਿੰਦ ਸਿੰਘ ਸੱਟਡੀ ਸਰਕਲ ਖੇਤਰ ਸਾਦਿਕ ਵਲੋਂ ਸਰਕਾਰੀ ਮਿਡਲ ਸਕੂਲ ਮਰਾੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ 'ਮਨਾਈਏ ਸਾਢੇ ਪੰਜ ਸੌ ਸਾਲ, ਗੁਰੂ ਨਾਨਕ ਦੇ ਬਚਨਾਂ ਨਾਲ' ਸਿਰਲੇਖ ...

ਪੂਰੀ ਖ਼ਬਰ »

ਭਾਰਤੀ ਫੌਜ ਵੱਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਕੱਪੜਿਆਂ ਸਮੇਤ ਹੋਰ ਸਾਮਾਨ ਵੰਡਿਆ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਭਾਰਤੀ ਫੌਜ ਦੀ 101 ਮੀਡੀਅਮ ਰੈਜੀਮੈਂਟ ਦੀ ਆਵਾ ਐਸੋਸੀਏਸ਼ਨ ਵੱਲੋਂ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਲਾਜਪਤ ਨਗਰ ਦੇ ਵਿਦਿਆਰਥੀਆਂ ਨੂੰ ਕੱਪੜੇ, ਖਿਡੌਣੇ ਅਤੇ ਖਾਣ-ਪੀਣ ਦੀਆਂ ਵਸਤੂਆਂ ਭੇਟ ਕੀਤੀਆਂ ਗਈਆਂ | ਸਕੂਲ ਵਿਖੇ ਕਰਵਾਏ ਗਏ ...

ਪੂਰੀ ਖ਼ਬਰ »

ਰੂੜੀਆਂ 'ਤੇ ਪਿਆ ਭਰੂਣ ਮਿਲਿਆ ਪੁਲਿਸ ਵਲੋਂ ਪੜਤਾਲ ਜਾਰੀ

ਕੋਟਕਪੂਰਾ, 8 ਦਸੰਬਰ (ਮੋਹਰ ਸਿੰਘ ਗਿੱਲ)- ਸ਼ਹਿਰ ਦੇ ਇਕ ਮੁਹੱਲੇ 'ਚ 5-6 ਮਹੀਨੇ ਦਾ ਭਰੂਣ ਮਿਲਿਆ ਹੈ, ਜਿਸ ਬਾਰੇ ਸਮਝਿਆ ਜਾ ਰਿਹਾ ਹੈ ਕਿ ਇਹ ਕਿਸੇ ਦੀ ਨਾਜਾਇਜ਼ ਔਲਾਦ ਹੋ ਸਕਦੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ ਦੇ ਮੁਹੱਲਾ ਪ੍ਰੇਮ ਨਗਰ ਦੇ ਕੁਝ ਵਸਨੀਕ ਉਸ ਸਮੇਂ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਫ਼ਰੀਦਕੋਟ, 8 ਦਸੰਬਰ (ਬਾਗ਼ੀ)-ਸਮੂਹ ਸਾਧ ਸੰਗਤ, ਪ੍ਰਬੰਧਕ ਕਮੇਟੀ ਗੁਰਦੁਆਰਾ ਭਾਈ ਲੱਧਾ ਸਿੰਘ ਜੀ, ਸ੍ਰੀ ਸੁਖਮਨੀ ਸੇਵਾ ਸੁਸਾਇਟੀ (ਬੀਬੀਆਂ) ਅਤੇ ਨੌਜਵਾਨ ਗੁਰਮਤਿ ਸਭਾ (ਰਜਿ:) ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਰਾਲੇ ਨੇ 9 ਸਾਲਾ ਲੜਕੀ ਨੂੰ ਦਰੜਿਆ

ਕੋਟਕਪੂਰਾ, 8 ਦਸੰਬਰ (ਮੋਹਰ ਸਿੰਘ ਗਿੱਲ)-ਇਕ ਤੇਜ਼ ਰਫ਼ਤਾਰ ਟਰਾਲੇ ਦੀ ਲਪੇਟ 'ਚ ਆ ਜਾਣ ਕਰਕੇ ਸਥਾਨਕ ਸ਼ਹਿਰ ਦੀ ਇਕ ਲੜਕੀ ਦੀ ਮੌਤ ਹੋ ਗਈ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਇੱਥੋਂ ਦੀ ਦੁਆਰੇਆਣਾ ਸੜਕ 'ਤੇ ਸਥਿਤ ਇਕ ਬਸਤੀ ਦਾ ਵਸਨੀਕ ਸ਼ਨੀ ਸਿੰਘ ਆਪਣੀ ਪਤਨੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਦੇ ਭਰਾ 'ਤੇ ਗੋਲੀਆਂ ਚਲਾਉਣ ਵਾਲੇ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਥਾਣਾ ਸਦਰ ਕੋਟਕਪੂਰਾ ਵਿਖੇ ਪਿੰਡ ਮੌੜ ਨਿਵਾਸੀ ਭੁਪਿੰਦਰ ਸਿੰਘ ਪੁੱਤਰ ਸਾਧੂ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਦੋ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੌੜ ...

ਪੂਰੀ ਖ਼ਬਰ »

ਸਵ: ਅਮਨ ਕੁਮਾਰ ਦੇ ਜਨਮ ਦਿਨ 'ਤੇ ਪੌਦੇ ਲਗਾਏ

ਜੈਤੋ, 8 ਦਸੰਬਰ (ਗਾਬੜੀਆ)-ਸਵ: ਅਮਨ ਕੁਮਾਰ ਨੂੰ ਯਾਦ ਕਰਦਿਆਂ ਪਰਿਵਾਰ ਵਲੋਂ ਵੱਖ-ਵੱਖ ਥਾਂਵਾਂ 'ਤੇ ਛਾਂਦਾਰ ਤੇ ਫਲਦਾਰ ਪੌਦੇ ਲਗਾ ਕੇ ਉਸ ਦਾ ਜਨਮ ਮਨਾਇਆ | ਸਵ: ਅਮਨ ਦੇ ਮਾਪੇ ਮੀਨਾ ਤੇ ਸੁਨੀਤਾ ਨੇ ਦੱਸਿਆ ਕਿ ਉਨ੍ਹਾਂ ਦੇ ਸਪੁੱਤਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਅਤੇ ...

ਪੂਰੀ ਖ਼ਬਰ »

ਆਨਲਾਈਨ ਕੰਪਿਊਟਰ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਕਰਵਾਏ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਪਿੰਡ ਢੈਪਈ ਦੇ ਸਰਕਾਰੀ ਹਾਈ ਸਕੂਲ ਦੇ ਮੁੱਖ ਅਧਿਆਪਕ ਮਹਿੰਦਰਪਾਲ ਸਿੰਘ ਦੀ ਅਗਵਾਈ ਵਿਚ ਕੰਪਿਊਟਰ ਸਾਇੰਸ ਵਿਸ਼ੇ ਦੇ ਆਨਲਾਈਨ ਕੰਪਿਊਟਰ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ 9ਵੀਂ ਅਤੇ ...

ਪੂਰੀ ਖ਼ਬਰ »

ਆਵਾਰਾ ਫਿਰਦੇ ਬਾਂਦਰ ਨੇ ਲੋਕਾਂ ਦਾ ਜੀਣਾ ਦੁੱਭਰ ਕੀਤਾ

ਗੋਲੇਵਾਲਾ, 8 ਦਸੰਬਰ (ਅਮਰਜੀਤ ਬਰਾੜ)-ਪਿਛਲੇ ਲਗਪਗ ਦਸ ਦਿਨਾਂ ਤੋ ਪਿੰਡ ਗੋਲੇਵਾਲਾ, ਪੱਤੀ ਘਣੀਆਂ ਵਿਚ ਆਵਾਰਾ ਫਿਰਦੇ ਬਾਂਦਰ ਨੇ ਲੋਕਾਂ ਦਾ ਜੀਣਾ ਦੁੱਭਰ ਕੀਤਾ ਹੋਇਆ ਹੈ | ਬੇਹੱਦ ਸ਼ਰਾਰਤੀ ਕਿਸਮ ਦਾ ਇਹ ਬਾਂਦਰ ਨਾ ਕੇਵਲ ਲੋਕਾਂ ਦੇ ਘਰਾਂ ਦੀਆਂ ਛੱਤਾਂ 'ਤੇ ਚੜ੍ਹ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੀ ਭਰਵੀਂ ਮੀਟਿੰਗ ਹੋਈ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਪਿੰਡ ਢਿਲਵਾਂ ਕਲਾਂ ਅਤੇ ਪਿੰਡ ਸਰਾਵਾਂ ਵਿਖੇ ਲੋਕ ਇਨਸਾਫ਼ ਪਾਰਟੀ ਦੇ ਜੁਝਾਰੂ ਵਰਕਰ ਸਾਬਕਾ ਸਬ-ਇੰਸਪੈਕਟਰ ਪੰਜਾਬ ਪੁਲਿਸ ਕਿ੍ਸ਼ਨ ਕੁਮਾਰ ਨੇ ਅਮਰਜੀਤ ਸਿੰਘ ਬਰਾੜ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਦੋ ਰੋਜ਼ਾ ਵਰਕਸ਼ਾਪ ਸ਼ੁਰੂ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਸਥਾਨਕ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਬੀ.ਐੱਸ.ਸੀ. (ਤੀਜਾ ਸਾਲ) ਦੀਆਂ ਵਿਦਿਆਰਥਣਾਂ ਵਲੋਂ ਦੋ ਰੋਜ਼ਾ ਵਰਕਸ਼ਾਪ ਦੀ ਸ਼ੁਰੂਆਤ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ, ਡਿਪਟੀ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੌਕਰ, ...

ਪੂਰੀ ਖ਼ਬਰ »

ਪ੍ਰਤਿਭਾ ਖੋਜ ਪ੍ਰੋਗਰਾਮ 23 ਨੂੰ - ਪੋਸਟਰ ਕੀਤਾ ਰਿਲੀਜ਼

ਫ਼ਰੀਦਕੋਟ, 8 ਦਸੰਬਰ (ਪੁਰਬਾ)-ਸਮਾਜਸੇਵੀ ਸੰਸਥਾ ਸਮਾਈਲਿੰਗ ਫੇਸ ਇੰਟਰਨੈਸ਼ਨਲ ਕਲੱਬ (ਰਜਿ:) ਵਲੋਂ ਚੇਅਰਮੈਨ ਬਲਜੀਤ ਸਿੰਘ ਬਿੰਦਰਾ ਦੀ ਅਗਵਾਈ ਹੇਠ 16 ਸਾਲ ਤੱਕ ਦੇ ਬੱਚਿਆਂ ਦਾ ਪ੍ਰਤਿਭਾ ਖੋਜ ਪ੍ਰੋਗਰਾਮ 23 ਦਸੰਬਰ ਨੂੰ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਲਾਇਬਰੇਰੀਆਂ ਨਾਲ ਜੁੜਨ ਦੀ ਵੱਡੀ ਲੋੜ-ਡਾ: ਕਰਮਜੀਤ ਸਿੰਘ

ਭੀਖੀ, 8 ਦਸੰਬਰ (ਗੁਰਿੰਦਰ ਸਿੰਘ ਔਲਖ)- ਨੇੜਲੇ ਪਿੰਡ ਖੀਵਾ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਪ੍ਰਗਤੀਸ਼ੀਲ ਵਿਚਾਰਧਾਰਾ ਦੇ ਹਾਮੀ ਡਾ: ਬਲਜਿੰਦਰ ਰਿਸ਼ੀ ਦੀ ਯਾਦ ਵਿਚ ਦੌਰਾਨ ਸਭਿਆਚਾਰ ਦੇ ਵਪਾਰੀਕਰਨ ਦੇ ਦੌਰ ਵਿੱਚ ਨਵੀਂ ਪੀੜ੍ਹੀ ਨੂੰ ਉਸਾਰੂ ਸਾਹਿਤ ਨਾਲ ਜੋੜਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਦੋ ਦਿਨਾ ਆਤਮ ਪ੍ਰਬੋਧ ਸਮਾਗਮ ਸ਼ੁਰੂ

ਕੋਟਕਪੂਰਾ, 8 ਦਸੰਬਰ (ਗਿੱਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਵਲੋਂ ਸਥਾਨਕ ਸਟੱਡੀ ਸਰਕਲ ਦੇ ਜ਼ੋਨਲ ਦਫ਼ਤਰ ਸਿੱਖਾਂਵਾਲਾ ਰੋਡ ਵਿਖੇ ਜ਼ੋਨਲ ਪੱਧਰੀ ਦੋ ਦਿਨਾਂ ਆਤਮ ਪ੍ਰਬੋਧ ਸਮਾਗਮ ਦੀ ਆਰੰਭਤਾ ਬੀਬਾ ਗੁਰਲੀਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਦੋ ਦਿਨਾ ਆਤਮ ਪ੍ਰਬੋਧ ਸਮਾਗਮ ਸ਼ੁਰੂ

ਕੋਟਕਪੂਰਾ, 8 ਦਸੰਬਰ (ਗਿੱਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਵਲੋਂ ਸਥਾਨਕ ਸਟੱਡੀ ਸਰਕਲ ਦੇ ਜ਼ੋਨਲ ਦਫ਼ਤਰ ਸਿੱਖਾਂਵਾਲਾ ਰੋਡ ਵਿਖੇ ਜ਼ੋਨਲ ਪੱਧਰੀ ਦੋ ਦਿਨਾਂ ਆਤਮ ਪ੍ਰਬੋਧ ਸਮਾਗਮ ਦੀ ਆਰੰਭਤਾ ਬੀਬਾ ਗੁਰਲੀਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ- ਮੁਹੰਮਦ ਸਦੀਕ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਜਿਨ੍ਹਾਂ ਦਾ ਲਾਭ ਹਰ ਵਰਗ ਲੈ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਵਿਗਿਆਨ ਤੇ ਕਲਾ ਨਾਲ ਬੱਚਿਆਂ ਦੇ ਗਿਆਨ 'ਚ ਅਥਾਹ ਵਾਧਾ ਹੁੰਦਾ ਹੈ - ਪ੍ਰੋ : ਤਰਸੇਮ ਨਰੂਲਾ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਚੁੰਨੀ ਲਾਲ ਸੱਚਦੇਵਾ ਡੀ.ਏ.ਵੀ. ਪਬਲਿਕ ਸਕੂਲ ਵਿਖੇ ਵਿਗਿਆਨ ਤੇ ਕਲਾ ਦੀ ਪ੍ਰਦਰਸ਼ਨੀ ਸਕੂਲ ਪਿ੍ੰਸੀਪਲ ਸਰੋਜ ਭਨੌਟ ਦੀ ਅਗਵਾਈ ਵਿਚ ਲਗਾਈ ਗਈ ਜਿਸ ਦੇ ਮੁੱਖ ਮਹਿਮਾਨ ਪ੍ਰੋ: ਤਰਸੇਮ ਨਰੂਲਾ, ਵਿਸ਼ੇਸ਼ ਮਹਿਮਾਨ ਨਰੇਸ਼ ਸੇਠੀ, ਬਬੀਤਾ ਅਤੇ ਸ਼ਿਲਪਾ ਉਚੇਚੇ ਤ”ੌਰ 'ਤੇ ਸ਼ਾਮਿਲ ਹੋਏ | ਮੁੱਖ ਮਹਿਮਾਨ ਪ੍ਰੋ: ਨਰੂਲਾ ਨੇ ਕਿਹਾ ਕਿ ਅਜਿਹੇ ਕਦਮਾਂ ਨਾਲ ਪ੍ਰੈਕਟੀਕਲ ਤੌਰ 'ਤੇ ਬੱਚਿਆਂ ਨੂੰ ਗਿਆਨ ਤਾਂ ਮਿਲਦਾ ਹੀ ਹੈ ਉੱਥੇ ਹੀ ਜ਼ਿੰਦਗੀ ਵਿਚ ਕਾਮਯਾਬ ਹੋਣ ਲਈ ਰਾਹ ਵੀ ਪੱਧਰਾ ਹੁੰਦਾ ਹੈ | ਵਿਸ਼ੇਸ਼ ਮਹਿਮਾਨ ਨਰੇਸ਼ ਸੇਠੀ ਨੇ ਕਿਹਾ ਕਿ ਬੱਚਿਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਕੀਤੇ ਗਏ ਉਪਰਾਲੇ ਪ੍ਰਸੰਸ਼ਾਯੋਗ ਹਨ ਅਤੇ ਭਵਿੱਖ ਵਿਚ ਅਜਿਹੇ ਕਦਮ ਚੁੱਕਦੇ ਰਹਿਣ ਲਈ ਜ਼ੋਰ ਦਿੱਤਾ | ਸਕੂਲ ਪਿ੍ੰਸੀਪਲ ਸਰੋਜ ਭਨੌਟ ਨੇ ਦੱਸਿਆ ਕਿ ਵਿਗਿਆਨ ਤੇ ਕਲਾ ਦੀ ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਕਿਸਮਾਂ ਦੇ ਮਾਡਲ ਤਿਆਰ ਕੀਤੇ ਅਤੇ ਮਾਡਲਾਂ ਸਬੰਧੀ ਮਹਿਮਾਨਾਂ ਨੂੰ ਵਿਸਥਾਰ ਪੂਰਕ ਜਾਣਕਾਰੀ ਦਿੱਤੀ | ਕਲਾ ਪ੍ਰਦਰਸ਼ਨੀ 'ਚ ਰੰਗ ਬਿਰੰਗੀਆਂ ਤਸਵੀਰਾਂ, ਪੁਰਾਣੀਆਂ ਅਖ਼ਬਾਰਾਂ ਅਤੇ ਪੁਰਾਣੀਆਂ ਵਸਤੂਆਂ ਤੋਂ ਤਿੰਨ ਪ੍ਰਕਾਰ ਦੀਆਂ ਤਸਵੀਰਾਂ 'ਤੇ ਆਕਾਰ ਬਣਾਏ ਗਏ | ਬੱਚਿਆਂ ਦੇ ਮਾਪਿਆਂ ਤੇ ਮਹਿਮਾਨਾਂ ਵਲੋਂ ਪ੍ਰਦਰਸ਼ਨੀ 'ਚ ਲਗਾਏ ਮਾਡਲਾਂ ਦੀ ਖੂਬ ਪ੍ਰਸੰਸ਼ਾ ਕੀਤੀ | ਸਕੂਲ ਕਮੇਟੀ ਵਲੋਂ ਮਹਿਮਾਨਾਂ ਅਤੇ ਵਿਗਿਆਨ ਤੇ ਕਲ੍ਹਾ ਦੀ ਪ੍ਰਦਰਸ਼ਨੀ 'ਚੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |



ਖ਼ਬਰ ਸ਼ੇਅਰ ਕਰੋ

ਵਿਗਿਆਨ ਤੇ ਕਲਾ ਨਾਲ ਬੱਚਿਆਂ ਦੇ ਗਿਆਨ 'ਚ ਅਥਾਹ ਵਾਧਾ ਹੁੰਦਾ ਹੈ - ਪ੍ਰੋ : ਤਰਸੇਮ ਨਰੂਲਾ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਚੁੰਨੀ ਲਾਲ ਸੱਚਦੇਵਾ ਡੀ.ਏ.ਵੀ. ਪਬਲਿਕ ਸਕੂਲ ਵਿਖੇ ਵਿਗਿਆਨ ਤੇ ਕਲਾ ਦੀ ਪ੍ਰਦਰਸ਼ਨੀ ਸਕੂਲ ਪਿ੍ੰਸੀਪਲ ਸਰੋਜ ਭਨੌਟ ਦੀ ਅਗਵਾਈ ਵਿਚ ਲਗਾਈ ਗਈ ਜਿਸ ਦੇ ਮੁੱਖ ਮਹਿਮਾਨ ਪ੍ਰੋ: ਤਰਸੇਮ ਨਰੂਲਾ, ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ- ਮੁਹੰਮਦ ਸਦੀਕ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਜਿਨ੍ਹਾਂ ਦਾ ਲਾਭ ਹਰ ਵਰਗ ਲੈ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX