ਤਾਜਾ ਖ਼ਬਰਾਂ


ਲੁਧਿਆਣਾ ਜੇਲ੍ਹ ਝੜਪ : ਕੈਪਟਨ ਅਮਰਿੰਦਰ ਨੇ ਦਿੱਤੇ ਮੈਜਿਸਟ੍ਰੀਅਲ ਜਾਂਚ ਦੇ ਹੁਕਮ
. . .  10 minutes ago
ਲੁਧਿਆਣਾ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੀ ਸੈਂਟਰਲ ਜੇਲ੍ਹ 'ਚ ਹੋਈ ਹਿੰਸਾ ਨੂੰ ਲੈ ਕੇ ਲੁਧਿਆਣਾ ਦੇ ਡੀ.ਸੀ. ਨੂੰ ਮੈਜਿਸਟ੍ਰੀਅਲ ਜਾਂਚ ਦੇ ਹੁਕਮ ਜਾਰੀ ਕੀਤੇ
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 269 ਦੌੜਾਂ ਦਾ ਟੀਚਾ
. . .  14 minutes ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 269 ਦੌੜਾਂ ਦਾ ਟੀਚਾ
ਵਿਸ਼ਵ ਕੱਪ 2019 : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  16 minutes ago
ਵਿਸ਼ਵ ਕੱਪ 2019 : ਭਾਰਤ ਦਾ ਸੱਤਵਾਂ ਖਿਡਾਰੀ ਆਊਟ
. . .  20 minutes ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ
. . .  33 minutes ago
ਨਵੀਂ ਦਿੱਲੀ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਪਾਸੋਂ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਸੜਕੀ ਆਵਾਜਾਈ ਤੇ ਮਾਰਗ ਅਤੇ ਸੂਖਮ, ਲਘੂ ....
ਵਿਸ਼ਵ ਕੱਪ 2019 : 45 ਓਵਰ ਮਗਰੋਂ ਭਾਰਤ 219/5 'ਤੇ
. . .  41 minutes ago
ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 11 ਲੋਕਾਂ ਦੀ ਮੌਤ, 7 ਗੰਭੀਰ ਜ਼ਖਮੀ
. . .  43 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ 'ਚ ਇਕ ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਹੈ। ਇਸ ਹਾਦਸੇ 'ਚ ਘੱਟੋ-ਘੱਟ 11 ਲੋਕ ਮਾਰੇ ਗਏ ਜਦਕਿ 6 ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ...
ਵਿਸ਼ਵ ਕੱਪ 2019 : 42 ਓਵਰਾਂ 'ਤੇ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  54 minutes ago
ਰੋਜ਼ੀ ਰੋਟੀ ਕਮਾਉਣ ਦੁਬਈ ਗਏ ਸੁਰਜੀਤ ਕੁਮਾਰ ਦੀ ਭਾਰਤ ਪੁੱਜੀ ਮ੍ਰਿਤਕ ਦੇਹ
. . .  50 minutes ago
ਰਾਜਾਸਾਂਸੀ, 27 ਜੂਨ (ਖੀਵਾ) - ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਗਏ 47 ਸਾਲਾ ਸੁਰਜੀਤ ਕੁਮਾਰ ਪੁੱਤਰ ਗੁਰਦਿਆਲ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ....
ਵਿਸ਼ਵ ਕੱਪ 2019 : 41 ਓਵਰਾਂ ਮਗਰੋਂ ਭਾਰਤ 187/5 'ਤੇ
. . .  58 minutes ago
ਵਿਸ਼ਵ ਕੱਪ 2019 : ਭਾਰਤ ਦਾ ਪੰਜਵਾਂ ਖਿਡਾਰੀ ਆਊਟ, ਕੋਹਲੀ ਨੇ ਬਣਾਈਆਂ 72 ਦੌੜਾਂ
. . .  about 1 hour ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ
. . .  about 1 hour ago
ਚੰਡੀਗੜ੍ਹ, 27 ਜੂਨ- ਪੀ.ਸੀ.ਐਮ.ਐੱਸ ਡਾਕਟਰਾਂ ਦੀ ਲੰਬੇ ਸਮੇਂ ਤੋਂ ਲੰਬਿਤ ਪਈ ਮੰਗ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐੱਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ ਦਿੱਤੀ ਗਈ ਹੈ। ਇਸ ਦਾ ਖ਼ੁਲਾਸਾ ਸਿਹਤ ...
ਵਿਸ਼ਵ ਕੱਪ 2019 : 32 ਓਵਰਾਂ ਮਗਰੋਂ ਭਾਰਤ 153/4 'ਤੇ
. . .  about 1 hour ago
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ ਤਾਇਨਾਤ ਕਰਨ ਦੇ ਹੁਕਮ ਜਾਰੀ
. . .  about 1 hour ago
ਲੁਧਿਆਣਾ, 27 ਜੂਨ(ਪੁਨੀਤ)- ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਇਕ ਚਿੱਠੀ ਜਾਰੀ ਕੀਤੀ ਗਈ ਹੈ। ਇਸ ਚਿੱਠੀ ਦੇ ਅਨੁਸਾਰ, ਭਾਰਤੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ (ਕੇਂਦਰੀ ਰਿਜ਼ਰਵ ਪੁਲਿਸ ਬਲ) ਤਾਇਨਾਤ ਕਰਨ ਦੇ ਹੁਕਮ ....
ਵਿਸ਼ਵ ਕੱਪ 2019 : ਭਾਰਤ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਪਾਕਿ ਪਹੁੰਚੇ ਜਥੇ ਦਾ ਨਿੱਘਾ ਸਵਾਗਤ
. . .  about 2 hours ago
ਵਿਸ਼ਵ ਕੱਪ 2019 : ਭਾਰਤ ਦਾ ਤੀਸਰਾ ਖਿਡਾਰੀ ਆਊਟ, ਵੀ. ਸ਼ੰਕਰ ਨੇ ਬਣਾਈਆਂ 14 ਦੌੜਾਂ
. . .  about 2 hours ago
ਗ੍ਰਾਮ ਪੰਚਾਇਤ ਜੀਓ ਜੁਲਾਈ ਦੀ ਜ਼ਮੀਨ ਦੀ ਬੋਲੀ ਸਮੇਂ ਹੋਈਆਂ ਹਿੰਸਕ ਝੜਪਾਂ
. . .  about 2 hours ago
ਵਿਸ਼ਵ ਕੱਪ 2019 : 21.3 ਓਵਰਾਂ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550

ਫਰੀਦਕੋਟ / ਮੁਕਤਸਰ

ਅਕਾਲ ਪੁਰਖ ਭੁੱਲਾਂ ਤਾਂ ਬਖਸ਼ ਦਿੰਦੈ ਪ੍ਰੰਤੂ ਪਾਪ ਬਖਸ਼ੇ ਨਹੀਂ ਜਾ ਸਕਦੇ- ਜਥੇ. ਦਾਦੂਵਾਲ

ਬਰਗਾੜੀ, 8 ਦਸੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਇਨਸਾਫ ਮੋਰਚਾ 191ਵੇਂ ਦਿਨ ਵੀ ਜਾਰੀ ਰਿਹਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਮੂਹ ਸੰਗਤਾਂ ਦਾ ...

ਪੂਰੀ ਖ਼ਬਰ »

'ਮਨਾਈਏ ਸਾਢੇ ਪੰਜ ਸੌ ਸਾਲ, ਗੁਰੂ ਨਾਨਕ ਦੇ ਬਚਨਾਂ ਨਾਲ' ਸਿਰਲੇਖ ਤਹਿਤ ਸੈਮੀਨਾਰ ਕਰਵਾਇਆ

ਸਾਦਿਕ, 8 ਦਸੰਬਰ (ਆਰ.ਐੱਸ.ਧੰੁਨਾ)-ਗੁਰੂ ਗੋਬਿੰਦ ਸਿੰਘ ਸੱਟਡੀ ਸਰਕਲ ਖੇਤਰ ਸਾਦਿਕ ਵਲੋਂ ਸਰਕਾਰੀ ਮਿਡਲ ਸਕੂਲ ਮਰਾੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ 'ਮਨਾਈਏ ਸਾਢੇ ਪੰਜ ਸੌ ਸਾਲ, ਗੁਰੂ ਨਾਨਕ ਦੇ ਬਚਨਾਂ ਨਾਲ' ਸਿਰਲੇਖ ...

ਪੂਰੀ ਖ਼ਬਰ »

ਭਾਰਤੀ ਫੌਜ ਵੱਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਕੱਪੜਿਆਂ ਸਮੇਤ ਹੋਰ ਸਾਮਾਨ ਵੰਡਿਆ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਭਾਰਤੀ ਫੌਜ ਦੀ 101 ਮੀਡੀਅਮ ਰੈਜੀਮੈਂਟ ਦੀ ਆਵਾ ਐਸੋਸੀਏਸ਼ਨ ਵੱਲੋਂ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਲਾਜਪਤ ਨਗਰ ਦੇ ਵਿਦਿਆਰਥੀਆਂ ਨੂੰ ਕੱਪੜੇ, ਖਿਡੌਣੇ ਅਤੇ ਖਾਣ-ਪੀਣ ਦੀਆਂ ਵਸਤੂਆਂ ਭੇਟ ਕੀਤੀਆਂ ਗਈਆਂ | ਸਕੂਲ ਵਿਖੇ ਕਰਵਾਏ ਗਏ ...

ਪੂਰੀ ਖ਼ਬਰ »

ਰੂੜੀਆਂ 'ਤੇ ਪਿਆ ਭਰੂਣ ਮਿਲਿਆ ਪੁਲਿਸ ਵਲੋਂ ਪੜਤਾਲ ਜਾਰੀ

ਕੋਟਕਪੂਰਾ, 8 ਦਸੰਬਰ (ਮੋਹਰ ਸਿੰਘ ਗਿੱਲ)- ਸ਼ਹਿਰ ਦੇ ਇਕ ਮੁਹੱਲੇ 'ਚ 5-6 ਮਹੀਨੇ ਦਾ ਭਰੂਣ ਮਿਲਿਆ ਹੈ, ਜਿਸ ਬਾਰੇ ਸਮਝਿਆ ਜਾ ਰਿਹਾ ਹੈ ਕਿ ਇਹ ਕਿਸੇ ਦੀ ਨਾਜਾਇਜ਼ ਔਲਾਦ ਹੋ ਸਕਦੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ ਦੇ ਮੁਹੱਲਾ ਪ੍ਰੇਮ ਨਗਰ ਦੇ ਕੁਝ ਵਸਨੀਕ ਉਸ ਸਮੇਂ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਫ਼ਰੀਦਕੋਟ, 8 ਦਸੰਬਰ (ਬਾਗ਼ੀ)-ਸਮੂਹ ਸਾਧ ਸੰਗਤ, ਪ੍ਰਬੰਧਕ ਕਮੇਟੀ ਗੁਰਦੁਆਰਾ ਭਾਈ ਲੱਧਾ ਸਿੰਘ ਜੀ, ਸ੍ਰੀ ਸੁਖਮਨੀ ਸੇਵਾ ਸੁਸਾਇਟੀ (ਬੀਬੀਆਂ) ਅਤੇ ਨੌਜਵਾਨ ਗੁਰਮਤਿ ਸਭਾ (ਰਜਿ:) ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਰਾਲੇ ਨੇ 9 ਸਾਲਾ ਲੜਕੀ ਨੂੰ ਦਰੜਿਆ

ਕੋਟਕਪੂਰਾ, 8 ਦਸੰਬਰ (ਮੋਹਰ ਸਿੰਘ ਗਿੱਲ)-ਇਕ ਤੇਜ਼ ਰਫ਼ਤਾਰ ਟਰਾਲੇ ਦੀ ਲਪੇਟ 'ਚ ਆ ਜਾਣ ਕਰਕੇ ਸਥਾਨਕ ਸ਼ਹਿਰ ਦੀ ਇਕ ਲੜਕੀ ਦੀ ਮੌਤ ਹੋ ਗਈ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਇੱਥੋਂ ਦੀ ਦੁਆਰੇਆਣਾ ਸੜਕ 'ਤੇ ਸਥਿਤ ਇਕ ਬਸਤੀ ਦਾ ਵਸਨੀਕ ਸ਼ਨੀ ਸਿੰਘ ਆਪਣੀ ਪਤਨੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਦੇ ਭਰਾ 'ਤੇ ਗੋਲੀਆਂ ਚਲਾਉਣ ਵਾਲੇ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਥਾਣਾ ਸਦਰ ਕੋਟਕਪੂਰਾ ਵਿਖੇ ਪਿੰਡ ਮੌੜ ਨਿਵਾਸੀ ਭੁਪਿੰਦਰ ਸਿੰਘ ਪੁੱਤਰ ਸਾਧੂ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਦੋ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੌੜ ...

ਪੂਰੀ ਖ਼ਬਰ »

ਸਵ: ਅਮਨ ਕੁਮਾਰ ਦੇ ਜਨਮ ਦਿਨ 'ਤੇ ਪੌਦੇ ਲਗਾਏ

ਜੈਤੋ, 8 ਦਸੰਬਰ (ਗਾਬੜੀਆ)-ਸਵ: ਅਮਨ ਕੁਮਾਰ ਨੂੰ ਯਾਦ ਕਰਦਿਆਂ ਪਰਿਵਾਰ ਵਲੋਂ ਵੱਖ-ਵੱਖ ਥਾਂਵਾਂ 'ਤੇ ਛਾਂਦਾਰ ਤੇ ਫਲਦਾਰ ਪੌਦੇ ਲਗਾ ਕੇ ਉਸ ਦਾ ਜਨਮ ਮਨਾਇਆ | ਸਵ: ਅਮਨ ਦੇ ਮਾਪੇ ਮੀਨਾ ਤੇ ਸੁਨੀਤਾ ਨੇ ਦੱਸਿਆ ਕਿ ਉਨ੍ਹਾਂ ਦੇ ਸਪੁੱਤਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਅਤੇ ...

ਪੂਰੀ ਖ਼ਬਰ »

ਆਨਲਾਈਨ ਕੰਪਿਊਟਰ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਕਰਵਾਏ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਪਿੰਡ ਢੈਪਈ ਦੇ ਸਰਕਾਰੀ ਹਾਈ ਸਕੂਲ ਦੇ ਮੁੱਖ ਅਧਿਆਪਕ ਮਹਿੰਦਰਪਾਲ ਸਿੰਘ ਦੀ ਅਗਵਾਈ ਵਿਚ ਕੰਪਿਊਟਰ ਸਾਇੰਸ ਵਿਸ਼ੇ ਦੇ ਆਨਲਾਈਨ ਕੰਪਿਊਟਰ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ 9ਵੀਂ ਅਤੇ ...

ਪੂਰੀ ਖ਼ਬਰ »

ਆਵਾਰਾ ਫਿਰਦੇ ਬਾਂਦਰ ਨੇ ਲੋਕਾਂ ਦਾ ਜੀਣਾ ਦੁੱਭਰ ਕੀਤਾ

ਗੋਲੇਵਾਲਾ, 8 ਦਸੰਬਰ (ਅਮਰਜੀਤ ਬਰਾੜ)-ਪਿਛਲੇ ਲਗਪਗ ਦਸ ਦਿਨਾਂ ਤੋ ਪਿੰਡ ਗੋਲੇਵਾਲਾ, ਪੱਤੀ ਘਣੀਆਂ ਵਿਚ ਆਵਾਰਾ ਫਿਰਦੇ ਬਾਂਦਰ ਨੇ ਲੋਕਾਂ ਦਾ ਜੀਣਾ ਦੁੱਭਰ ਕੀਤਾ ਹੋਇਆ ਹੈ | ਬੇਹੱਦ ਸ਼ਰਾਰਤੀ ਕਿਸਮ ਦਾ ਇਹ ਬਾਂਦਰ ਨਾ ਕੇਵਲ ਲੋਕਾਂ ਦੇ ਘਰਾਂ ਦੀਆਂ ਛੱਤਾਂ 'ਤੇ ਚੜ੍ਹ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੀ ਭਰਵੀਂ ਮੀਟਿੰਗ ਹੋਈ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਪਿੰਡ ਢਿਲਵਾਂ ਕਲਾਂ ਅਤੇ ਪਿੰਡ ਸਰਾਵਾਂ ਵਿਖੇ ਲੋਕ ਇਨਸਾਫ਼ ਪਾਰਟੀ ਦੇ ਜੁਝਾਰੂ ਵਰਕਰ ਸਾਬਕਾ ਸਬ-ਇੰਸਪੈਕਟਰ ਪੰਜਾਬ ਪੁਲਿਸ ਕਿ੍ਸ਼ਨ ਕੁਮਾਰ ਨੇ ਅਮਰਜੀਤ ਸਿੰਘ ਬਰਾੜ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਦੋ ਰੋਜ਼ਾ ਵਰਕਸ਼ਾਪ ਸ਼ੁਰੂ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਸਥਾਨਕ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਬੀ.ਐੱਸ.ਸੀ. (ਤੀਜਾ ਸਾਲ) ਦੀਆਂ ਵਿਦਿਆਰਥਣਾਂ ਵਲੋਂ ਦੋ ਰੋਜ਼ਾ ਵਰਕਸ਼ਾਪ ਦੀ ਸ਼ੁਰੂਆਤ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ, ਡਿਪਟੀ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੌਕਰ, ...

ਪੂਰੀ ਖ਼ਬਰ »

ਪ੍ਰਤਿਭਾ ਖੋਜ ਪ੍ਰੋਗਰਾਮ 23 ਨੂੰ - ਪੋਸਟਰ ਕੀਤਾ ਰਿਲੀਜ਼

ਫ਼ਰੀਦਕੋਟ, 8 ਦਸੰਬਰ (ਪੁਰਬਾ)-ਸਮਾਜਸੇਵੀ ਸੰਸਥਾ ਸਮਾਈਲਿੰਗ ਫੇਸ ਇੰਟਰਨੈਸ਼ਨਲ ਕਲੱਬ (ਰਜਿ:) ਵਲੋਂ ਚੇਅਰਮੈਨ ਬਲਜੀਤ ਸਿੰਘ ਬਿੰਦਰਾ ਦੀ ਅਗਵਾਈ ਹੇਠ 16 ਸਾਲ ਤੱਕ ਦੇ ਬੱਚਿਆਂ ਦਾ ਪ੍ਰਤਿਭਾ ਖੋਜ ਪ੍ਰੋਗਰਾਮ 23 ਦਸੰਬਰ ਨੂੰ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਲਾਇਬਰੇਰੀਆਂ ਨਾਲ ਜੁੜਨ ਦੀ ਵੱਡੀ ਲੋੜ-ਡਾ: ਕਰਮਜੀਤ ਸਿੰਘ

ਭੀਖੀ, 8 ਦਸੰਬਰ (ਗੁਰਿੰਦਰ ਸਿੰਘ ਔਲਖ)- ਨੇੜਲੇ ਪਿੰਡ ਖੀਵਾ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਪ੍ਰਗਤੀਸ਼ੀਲ ਵਿਚਾਰਧਾਰਾ ਦੇ ਹਾਮੀ ਡਾ: ਬਲਜਿੰਦਰ ਰਿਸ਼ੀ ਦੀ ਯਾਦ ਵਿਚ ਦੌਰਾਨ ਸਭਿਆਚਾਰ ਦੇ ਵਪਾਰੀਕਰਨ ਦੇ ਦੌਰ ਵਿੱਚ ਨਵੀਂ ਪੀੜ੍ਹੀ ਨੂੰ ਉਸਾਰੂ ਸਾਹਿਤ ਨਾਲ ਜੋੜਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਦੋ ਦਿਨਾ ਆਤਮ ਪ੍ਰਬੋਧ ਸਮਾਗਮ ਸ਼ੁਰੂ

ਕੋਟਕਪੂਰਾ, 8 ਦਸੰਬਰ (ਗਿੱਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਵਲੋਂ ਸਥਾਨਕ ਸਟੱਡੀ ਸਰਕਲ ਦੇ ਜ਼ੋਨਲ ਦਫ਼ਤਰ ਸਿੱਖਾਂਵਾਲਾ ਰੋਡ ਵਿਖੇ ਜ਼ੋਨਲ ਪੱਧਰੀ ਦੋ ਦਿਨਾਂ ਆਤਮ ਪ੍ਰਬੋਧ ਸਮਾਗਮ ਦੀ ਆਰੰਭਤਾ ਬੀਬਾ ਗੁਰਲੀਨ ਕੌਰ ਦੁਆਰਾ ਸ਼ਬਦ ਗਾਇਣ ਕਰਨ ਨਾਲ ਹੋਈ | ਮੰਚ 'ਤੇ ਜ਼ੋਨ ਸਰਪ੍ਰਸਤ ਬਲਵੰਤ ਸਿੰਘ, ਬਲਵੰਤ ਸਿੰਘ ਕਾਲਝਾਰਣੀ, ਕੁਲਦੀਪ ਸਿੰਘ ਫ਼ਰੀਦਕੋਟ, ਮੇਘਰਾਜ ਸਿੰਘ ਗਿੱਦੜਬਾਹਾ, ਡਾ. ਅਵੀਨਿੰਦਰਪਾਲ ਸਿੰਘ, ਨਿਰਭੈ ਸਿੰਘ ਭਗਤਾ ਭਾਈਕਾ ਅਤੇ ਜ਼ੋਨਲ ਪ੍ਰਧਾਨ ਸ਼ਿਵਰਾਜ ਸਿੰਘ ਬਿਰਾਜਮਾਨ ਸਨ | ਜ਼ੋਨਲ ਸਕੱਤਰ ਪ੍ਰੋ: ਗੁਰਪ੍ਰੀਤ ਸਿੰਘ ਨੇ ਇਸ ਸਾਲਾਨਾ ਸਮਾਗਮ 'ਚ 3 ਜ਼ਿਲਿ੍ਹਆਂ 'ਚੋਂ ਆਏ ਲਗਭਗ 160 ਪ੍ਰਤੀਨਿਧਾਂ ਨੂੰ ਜੀ ਆਇਆਂ ਆਖਿਆ | ਇਸ ਤੋਂ ਪਹਿਲਾਂ ਸਮਾਗਮ ਦੀ ਸ਼ੁਰੂਆਤ ਨਿਸ਼ਾਨ ਸਾਹਿਬ ਗਾਰਡ ਆਫ ਆਨਰ ਦੀ ਰਸਮ ਵੀ ਕੀਤੀ ਗਈ | ਸਮਾਗਮ ਦੇ ਆਰੰਭਕ ਸ਼ੈਸ਼ਨ 'ਚ ਹਰਜੋਤ ਸਿੰਘ ਲੱਧੂ ਨੇ ਪ੍ਰੇਰਨਾਮਈ ਵਾਕ 'ਤੇ ਆਪਣੇ ਵਿਚਾਰ ਸਾਂਝੇ ਕੀਤੇ | ਡਾ. ਮਨਦੀਪ ਸਿੰਘ ਨੇ 'ਜਥੇਬੰਦ ਹੋਣ ਦੀ ਲੋੜ ਤੇ ਜਥੇਬੰਦ ਕਿਵੇਂ ਹੋਈਏ ' ਵਿਸ਼ੇ 'ਤੇ ਬੋਲਦਿਆਂ ਕਿਹਾ ਕਿ ਜ਼ੋਨ ਵਲੋਂ 64 ਕਾਰਜਾਂ ਵਿਚੋਂ 54 ਕਾਰਜ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਨੈਤਿਕ ਸਿੱਖਿਆ ਇਮਤਿਹਾਨ, ਸ਼ਖ਼ਸੀਅਤ ਉਸਾਰੀ ਕੈਂਪ, ਅੰਤਰ ਸਕੂਲ ਤੇ ਕਾਲਜ ਮੁਕਾਬਲੇ, ਸ਼ਬਦ ਗੁਰੂ ਸਮਾਗਮ ਆਦਿ ਕੀਤੇ ਜਾਂਦੇ ਹਨ | ਤੀਜੇ ਸ਼ੈਸ਼ਨ ਦੇ ਮੁੱਖ ਮਹਿਮਾਨ ਡਾ. ਕੰਵਲਜੀਤ ਸਿੰਘ ਨੇ 'ਮਨਾਈਏ 550 ਸਾਲ ਗੁਰੂ ਨਾਨਕ ਦੇ ਬਚਨਾਂ ਨਾਲ' ਨੇ ਸਟੱਡੀ ਸਰਕਲ ਦੇ ਪ੍ਰਤੀਨਿਧਾਂ ਨਾਲ ਗੱਲਬਾਤ ਰਾਹੀਂ ਵਿਚਾਰ ਸਾਂਝੇ ਕੀਤੇ | ਸਮਾਗਮ ਵਿਚ ਰਿਪੋਰਟ ਸ਼ੈਸ਼ਨ ਵਿਚ ਗੁਰਪ੍ਰੀਤ ਸਿੰਘ ਕਾਨਿਆਂ ਵਾਲੀ, ਕੁਲਦੀਪ ਸਿੰੰਘ ਫ਼ਰੀਦਕੋਟ, ਡਾ. ਕਰਨਜੀਤ ਸਿੰਘ, ਨਵਨੀਤ ਸਿੰਘ ਕੋਟਕਪੂਰਾ, ਰਣਜੀਤ ਸਿੰਘ ਬੁਰਜ ਜਵਾਹਰ ਸਿੰਘ ਵਾਲਾ, ਪਰਮਵੀਰ ਸਿੰਘ ਮੁਕਤਸਰ, ਕੁਲਦੀਪ ਸਿੰਘ ਭਗਤਾ ਭਾਈ ਕਾ, ਸਤਵੀਰ ਸਿੰਘ ਬਾਘਾਪੁਰਾਣਾ, ਗੁਰਚਰਨ ਸਿੰਘ ਜੈਤੋ, ਰਾਜਪ੍ਰੀਤ ਸਿੰਘ ਮੁਕਤਸਰ ਅਤੇ ਬਲਵੰਤ ਸਿੰਘ ਕਾਲਝਰਾਣੀ ਆਪਣੇ ਤਜਰਬੇ ਸਾਂਝੇ ਕੀਤੇ | ਜ਼ੋਨਲ ਪ੍ਰੈਸ ਸਕੱਤਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਤਿੰਨ ਜ਼ਿਲਿ੍ਹਆਂ ਦੇ 12 ਖੇਤਰਾਂ ਦੇ ਪ੍ਰਤੀਨਿਧਾਂ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਦੋ ਦਿਨਾ ਆਤਮ ਪ੍ਰਬੋਧ ਸਮਾਗਮ ਸ਼ੁਰੂ

ਕੋਟਕਪੂਰਾ, 8 ਦਸੰਬਰ (ਗਿੱਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਵਲੋਂ ਸਥਾਨਕ ਸਟੱਡੀ ਸਰਕਲ ਦੇ ਜ਼ੋਨਲ ਦਫ਼ਤਰ ਸਿੱਖਾਂਵਾਲਾ ਰੋਡ ਵਿਖੇ ਜ਼ੋਨਲ ਪੱਧਰੀ ਦੋ ਦਿਨਾਂ ਆਤਮ ਪ੍ਰਬੋਧ ਸਮਾਗਮ ਦੀ ਆਰੰਭਤਾ ਬੀਬਾ ਗੁਰਲੀਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ- ਮੁਹੰਮਦ ਸਦੀਕ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਜਿਨ੍ਹਾਂ ਦਾ ਲਾਭ ਹਰ ਵਰਗ ਲੈ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਵਿਗਿਆਨ ਤੇ ਕਲਾ ਨਾਲ ਬੱਚਿਆਂ ਦੇ ਗਿਆਨ 'ਚ ਅਥਾਹ ਵਾਧਾ ਹੁੰਦਾ ਹੈ - ਪ੍ਰੋ : ਤਰਸੇਮ ਨਰੂਲਾ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਚੁੰਨੀ ਲਾਲ ਸੱਚਦੇਵਾ ਡੀ.ਏ.ਵੀ. ਪਬਲਿਕ ਸਕੂਲ ਵਿਖੇ ਵਿਗਿਆਨ ਤੇ ਕਲਾ ਦੀ ਪ੍ਰਦਰਸ਼ਨੀ ਸਕੂਲ ਪਿ੍ੰਸੀਪਲ ਸਰੋਜ ਭਨੌਟ ਦੀ ਅਗਵਾਈ ਵਿਚ ਲਗਾਈ ਗਈ ਜਿਸ ਦੇ ਮੁੱਖ ਮਹਿਮਾਨ ਪ੍ਰੋ: ਤਰਸੇਮ ਨਰੂਲਾ, ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਵਿਗਿਆਨ ਤੇ ਕਲਾ ਨਾਲ ਬੱਚਿਆਂ ਦੇ ਗਿਆਨ 'ਚ ਅਥਾਹ ਵਾਧਾ ਹੁੰਦਾ ਹੈ - ਪ੍ਰੋ : ਤਰਸੇਮ ਨਰੂਲਾ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਚੁੰਨੀ ਲਾਲ ਸੱਚਦੇਵਾ ਡੀ.ਏ.ਵੀ. ਪਬਲਿਕ ਸਕੂਲ ਵਿਖੇ ਵਿਗਿਆਨ ਤੇ ਕਲਾ ਦੀ ਪ੍ਰਦਰਸ਼ਨੀ ਸਕੂਲ ਪਿ੍ੰਸੀਪਲ ਸਰੋਜ ਭਨੌਟ ਦੀ ਅਗਵਾਈ ਵਿਚ ਲਗਾਈ ਗਈ ਜਿਸ ਦੇ ਮੁੱਖ ਮਹਿਮਾਨ ਪ੍ਰੋ: ਤਰਸੇਮ ਨਰੂਲਾ, ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ- ਮੁਹੰਮਦ ਸਦੀਕ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਜਿਨ੍ਹਾਂ ਦਾ ਲਾਭ ਹਰ ਵਰਗ ਲੈ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX