ਤਾਜਾ ਖ਼ਬਰਾਂ


ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  59 minutes ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  about 1 hour ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  about 2 hours ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  about 2 hours ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  about 2 hours ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  about 2 hours ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  about 3 hours ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  about 3 hours ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 3 hours ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 4 hours ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 4 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 5 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 5 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 5 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 5 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 5 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 6 hours ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 6 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 6 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550

ਫਰੀਦਕੋਟ / ਮੁਕਤਸਰ

ਅਕਾਲ ਪੁਰਖ ਭੁੱਲਾਂ ਤਾਂ ਬਖਸ਼ ਦਿੰਦੈ ਪ੍ਰੰਤੂ ਪਾਪ ਬਖਸ਼ੇ ਨਹੀਂ ਜਾ ਸਕਦੇ- ਜਥੇ. ਦਾਦੂਵਾਲ

ਬਰਗਾੜੀ, 8 ਦਸੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਇਨਸਾਫ ਮੋਰਚਾ 191ਵੇਂ ਦਿਨ ਵੀ ਜਾਰੀ ਰਿਹਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਮੂਹ ਸੰਗਤਾਂ ਦਾ ...

ਪੂਰੀ ਖ਼ਬਰ »

'ਮਨਾਈਏ ਸਾਢੇ ਪੰਜ ਸੌ ਸਾਲ, ਗੁਰੂ ਨਾਨਕ ਦੇ ਬਚਨਾਂ ਨਾਲ' ਸਿਰਲੇਖ ਤਹਿਤ ਸੈਮੀਨਾਰ ਕਰਵਾਇਆ

ਸਾਦਿਕ, 8 ਦਸੰਬਰ (ਆਰ.ਐੱਸ.ਧੰੁਨਾ)-ਗੁਰੂ ਗੋਬਿੰਦ ਸਿੰਘ ਸੱਟਡੀ ਸਰਕਲ ਖੇਤਰ ਸਾਦਿਕ ਵਲੋਂ ਸਰਕਾਰੀ ਮਿਡਲ ਸਕੂਲ ਮਰਾੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ 'ਮਨਾਈਏ ਸਾਢੇ ਪੰਜ ਸੌ ਸਾਲ, ਗੁਰੂ ਨਾਨਕ ਦੇ ਬਚਨਾਂ ਨਾਲ' ਸਿਰਲੇਖ ...

ਪੂਰੀ ਖ਼ਬਰ »

ਭਾਰਤੀ ਫੌਜ ਵੱਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਕੱਪੜਿਆਂ ਸਮੇਤ ਹੋਰ ਸਾਮਾਨ ਵੰਡਿਆ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਭਾਰਤੀ ਫੌਜ ਦੀ 101 ਮੀਡੀਅਮ ਰੈਜੀਮੈਂਟ ਦੀ ਆਵਾ ਐਸੋਸੀਏਸ਼ਨ ਵੱਲੋਂ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਲਾਜਪਤ ਨਗਰ ਦੇ ਵਿਦਿਆਰਥੀਆਂ ਨੂੰ ਕੱਪੜੇ, ਖਿਡੌਣੇ ਅਤੇ ਖਾਣ-ਪੀਣ ਦੀਆਂ ਵਸਤੂਆਂ ਭੇਟ ਕੀਤੀਆਂ ਗਈਆਂ | ਸਕੂਲ ਵਿਖੇ ਕਰਵਾਏ ਗਏ ...

ਪੂਰੀ ਖ਼ਬਰ »

ਰੂੜੀਆਂ 'ਤੇ ਪਿਆ ਭਰੂਣ ਮਿਲਿਆ ਪੁਲਿਸ ਵਲੋਂ ਪੜਤਾਲ ਜਾਰੀ

ਕੋਟਕਪੂਰਾ, 8 ਦਸੰਬਰ (ਮੋਹਰ ਸਿੰਘ ਗਿੱਲ)- ਸ਼ਹਿਰ ਦੇ ਇਕ ਮੁਹੱਲੇ 'ਚ 5-6 ਮਹੀਨੇ ਦਾ ਭਰੂਣ ਮਿਲਿਆ ਹੈ, ਜਿਸ ਬਾਰੇ ਸਮਝਿਆ ਜਾ ਰਿਹਾ ਹੈ ਕਿ ਇਹ ਕਿਸੇ ਦੀ ਨਾਜਾਇਜ਼ ਔਲਾਦ ਹੋ ਸਕਦੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ ਦੇ ਮੁਹੱਲਾ ਪ੍ਰੇਮ ਨਗਰ ਦੇ ਕੁਝ ਵਸਨੀਕ ਉਸ ਸਮੇਂ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਫ਼ਰੀਦਕੋਟ, 8 ਦਸੰਬਰ (ਬਾਗ਼ੀ)-ਸਮੂਹ ਸਾਧ ਸੰਗਤ, ਪ੍ਰਬੰਧਕ ਕਮੇਟੀ ਗੁਰਦੁਆਰਾ ਭਾਈ ਲੱਧਾ ਸਿੰਘ ਜੀ, ਸ੍ਰੀ ਸੁਖਮਨੀ ਸੇਵਾ ਸੁਸਾਇਟੀ (ਬੀਬੀਆਂ) ਅਤੇ ਨੌਜਵਾਨ ਗੁਰਮਤਿ ਸਭਾ (ਰਜਿ:) ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਰਾਲੇ ਨੇ 9 ਸਾਲਾ ਲੜਕੀ ਨੂੰ ਦਰੜਿਆ

ਕੋਟਕਪੂਰਾ, 8 ਦਸੰਬਰ (ਮੋਹਰ ਸਿੰਘ ਗਿੱਲ)-ਇਕ ਤੇਜ਼ ਰਫ਼ਤਾਰ ਟਰਾਲੇ ਦੀ ਲਪੇਟ 'ਚ ਆ ਜਾਣ ਕਰਕੇ ਸਥਾਨਕ ਸ਼ਹਿਰ ਦੀ ਇਕ ਲੜਕੀ ਦੀ ਮੌਤ ਹੋ ਗਈ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਇੱਥੋਂ ਦੀ ਦੁਆਰੇਆਣਾ ਸੜਕ 'ਤੇ ਸਥਿਤ ਇਕ ਬਸਤੀ ਦਾ ਵਸਨੀਕ ਸ਼ਨੀ ਸਿੰਘ ਆਪਣੀ ਪਤਨੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਦੇ ਭਰਾ 'ਤੇ ਗੋਲੀਆਂ ਚਲਾਉਣ ਵਾਲੇ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਥਾਣਾ ਸਦਰ ਕੋਟਕਪੂਰਾ ਵਿਖੇ ਪਿੰਡ ਮੌੜ ਨਿਵਾਸੀ ਭੁਪਿੰਦਰ ਸਿੰਘ ਪੁੱਤਰ ਸਾਧੂ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਦੋ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੌੜ ...

ਪੂਰੀ ਖ਼ਬਰ »

ਸਵ: ਅਮਨ ਕੁਮਾਰ ਦੇ ਜਨਮ ਦਿਨ 'ਤੇ ਪੌਦੇ ਲਗਾਏ

ਜੈਤੋ, 8 ਦਸੰਬਰ (ਗਾਬੜੀਆ)-ਸਵ: ਅਮਨ ਕੁਮਾਰ ਨੂੰ ਯਾਦ ਕਰਦਿਆਂ ਪਰਿਵਾਰ ਵਲੋਂ ਵੱਖ-ਵੱਖ ਥਾਂਵਾਂ 'ਤੇ ਛਾਂਦਾਰ ਤੇ ਫਲਦਾਰ ਪੌਦੇ ਲਗਾ ਕੇ ਉਸ ਦਾ ਜਨਮ ਮਨਾਇਆ | ਸਵ: ਅਮਨ ਦੇ ਮਾਪੇ ਮੀਨਾ ਤੇ ਸੁਨੀਤਾ ਨੇ ਦੱਸਿਆ ਕਿ ਉਨ੍ਹਾਂ ਦੇ ਸਪੁੱਤਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਅਤੇ ...

ਪੂਰੀ ਖ਼ਬਰ »

ਆਨਲਾਈਨ ਕੰਪਿਊਟਰ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਕਰਵਾਏ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਪਿੰਡ ਢੈਪਈ ਦੇ ਸਰਕਾਰੀ ਹਾਈ ਸਕੂਲ ਦੇ ਮੁੱਖ ਅਧਿਆਪਕ ਮਹਿੰਦਰਪਾਲ ਸਿੰਘ ਦੀ ਅਗਵਾਈ ਵਿਚ ਕੰਪਿਊਟਰ ਸਾਇੰਸ ਵਿਸ਼ੇ ਦੇ ਆਨਲਾਈਨ ਕੰਪਿਊਟਰ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ 9ਵੀਂ ਅਤੇ ...

ਪੂਰੀ ਖ਼ਬਰ »

ਆਵਾਰਾ ਫਿਰਦੇ ਬਾਂਦਰ ਨੇ ਲੋਕਾਂ ਦਾ ਜੀਣਾ ਦੁੱਭਰ ਕੀਤਾ

ਗੋਲੇਵਾਲਾ, 8 ਦਸੰਬਰ (ਅਮਰਜੀਤ ਬਰਾੜ)-ਪਿਛਲੇ ਲਗਪਗ ਦਸ ਦਿਨਾਂ ਤੋ ਪਿੰਡ ਗੋਲੇਵਾਲਾ, ਪੱਤੀ ਘਣੀਆਂ ਵਿਚ ਆਵਾਰਾ ਫਿਰਦੇ ਬਾਂਦਰ ਨੇ ਲੋਕਾਂ ਦਾ ਜੀਣਾ ਦੁੱਭਰ ਕੀਤਾ ਹੋਇਆ ਹੈ | ਬੇਹੱਦ ਸ਼ਰਾਰਤੀ ਕਿਸਮ ਦਾ ਇਹ ਬਾਂਦਰ ਨਾ ਕੇਵਲ ਲੋਕਾਂ ਦੇ ਘਰਾਂ ਦੀਆਂ ਛੱਤਾਂ 'ਤੇ ਚੜ੍ਹ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੀ ਭਰਵੀਂ ਮੀਟਿੰਗ ਹੋਈ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਪਿੰਡ ਢਿਲਵਾਂ ਕਲਾਂ ਅਤੇ ਪਿੰਡ ਸਰਾਵਾਂ ਵਿਖੇ ਲੋਕ ਇਨਸਾਫ਼ ਪਾਰਟੀ ਦੇ ਜੁਝਾਰੂ ਵਰਕਰ ਸਾਬਕਾ ਸਬ-ਇੰਸਪੈਕਟਰ ਪੰਜਾਬ ਪੁਲਿਸ ਕਿ੍ਸ਼ਨ ਕੁਮਾਰ ਨੇ ਅਮਰਜੀਤ ਸਿੰਘ ਬਰਾੜ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਦੋ ਰੋਜ਼ਾ ਵਰਕਸ਼ਾਪ ਸ਼ੁਰੂ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਸਥਾਨਕ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਬੀ.ਐੱਸ.ਸੀ. (ਤੀਜਾ ਸਾਲ) ਦੀਆਂ ਵਿਦਿਆਰਥਣਾਂ ਵਲੋਂ ਦੋ ਰੋਜ਼ਾ ਵਰਕਸ਼ਾਪ ਦੀ ਸ਼ੁਰੂਆਤ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ, ਡਿਪਟੀ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੌਕਰ, ...

ਪੂਰੀ ਖ਼ਬਰ »

ਪ੍ਰਤਿਭਾ ਖੋਜ ਪ੍ਰੋਗਰਾਮ 23 ਨੂੰ - ਪੋਸਟਰ ਕੀਤਾ ਰਿਲੀਜ਼

ਫ਼ਰੀਦਕੋਟ, 8 ਦਸੰਬਰ (ਪੁਰਬਾ)-ਸਮਾਜਸੇਵੀ ਸੰਸਥਾ ਸਮਾਈਲਿੰਗ ਫੇਸ ਇੰਟਰਨੈਸ਼ਨਲ ਕਲੱਬ (ਰਜਿ:) ਵਲੋਂ ਚੇਅਰਮੈਨ ਬਲਜੀਤ ਸਿੰਘ ਬਿੰਦਰਾ ਦੀ ਅਗਵਾਈ ਹੇਠ 16 ਸਾਲ ਤੱਕ ਦੇ ਬੱਚਿਆਂ ਦਾ ਪ੍ਰਤਿਭਾ ਖੋਜ ਪ੍ਰੋਗਰਾਮ 23 ਦਸੰਬਰ ਨੂੰ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਲਾਇਬਰੇਰੀਆਂ ਨਾਲ ਜੁੜਨ ਦੀ ਵੱਡੀ ਲੋੜ-ਡਾ: ਕਰਮਜੀਤ ਸਿੰਘ

ਭੀਖੀ, 8 ਦਸੰਬਰ (ਗੁਰਿੰਦਰ ਸਿੰਘ ਔਲਖ)- ਨੇੜਲੇ ਪਿੰਡ ਖੀਵਾ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਪ੍ਰਗਤੀਸ਼ੀਲ ਵਿਚਾਰਧਾਰਾ ਦੇ ਹਾਮੀ ਡਾ: ਬਲਜਿੰਦਰ ਰਿਸ਼ੀ ਦੀ ਯਾਦ ਵਿਚ ਦੌਰਾਨ ਸਭਿਆਚਾਰ ਦੇ ਵਪਾਰੀਕਰਨ ਦੇ ਦੌਰ ਵਿੱਚ ਨਵੀਂ ਪੀੜ੍ਹੀ ਨੂੰ ਉਸਾਰੂ ਸਾਹਿਤ ਨਾਲ ਜੋੜਨ ਦੀ ਵੱਡੀ ਚੁਣੌਤੀ ਮਹਿਸੂਸ ਕੀਤਾ ਗਿਆ | ਡਾ: ਬਲਜਿੰਦਰ ਰਿਸ਼ੀ ਯਾਦਗਾਰੀ ਲਾਇਬਰੇਰੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਡਾਕਟਰ ਕਰਮਜੀਤ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਦੌਰ ਵਿੱਚ ਨਵੀਂ ਪੀੜ੍ਹੀ ਤੇ ਬੱਚਿਆਂ ਨੂੰ ਮਾਤ ਭਾਸ਼ਾ ਤੇ ਕਿਤਾਬਾਂ ਨਾਲ ਜੋੜਨ ਦੀ ਵੱਡੀ ਚੁਣੌਤੀ ਹੈ | ਉਨ੍ਹਾਂ ਇਸ ਗੱਲ ਤੇ ਜ਼ੋਰ ਦਿੱਤਾ ਕਿ ਬੱਚਿਆਂ ਨੂੰ ਸਾਹਿਤ ਨਾਲ ਜੋੜਨ ਲਈ ਉਨ੍ਹਾਂ ਨੂੰ ਕਹਾਣੀਆਂ ਪੜ੍ਹਾਈਆਂ ਜਾਣ ਤੇ ਲਾਇਬਰੇਰੀ ਵਿਚ ਪੀਰੀਅਡ ਲਾਏ ਜਾਣ | ਪ੍ਰਸਿੱਧ ਨਾਟਕਕਾਰ ਡਾ. ਕੁਲਦੀਪ ਦੀਪ ਨੇ ਕਿਹਾ ਕਿ ਅੱਜ ਬੱਚਿਆਂ ਨੂੰ ਕਿਤਾਬਾਂ ਬਾਰੇ ਦੱਸਣ ਦੀ ਬਜਾਏ ਨਸ਼ਿਆਂ, ਹਥਿਆਰਾਂ ਤੇ ਸੋਸ਼ਲ ਮੀਡੀਆ ਬਾਰੇ ਦੱਸਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਮਾਜ ਦੀ ਉਸਾਰੀ ਉਹੋ ਜਿਹੀ ਹੀ ਹੋਵੇਗੀ ਜਿਹੋ ਜਿਹਾ ਬੱਚਿਆਂ ਨੂੰ ਮਾਹੌਲ ਦਿੱਤਾ ਜਾਵੇਗਾ | ਡਾ. ਬਿੱਕਰ ਜੀਤ ਸਿੰਘ ਸਾਧੂਵਾਲਾ ਨੇ ਕਿਹਾ ਕਿ ਲਾਇਬਰੇਰੀ ਤੇ ਚੰਗਾ ਸਾਹਿਤ ਸਮਾਜ ਨੂੰ ਸਹੀ ਦਿਸ਼ਾ ਦਿੰਦਾ ਹੈ ਤੇ ਪਿੰਡਾਂ ਨੂੰ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਇਕ ਇਕਾਈ ਵਜੋਂ ਵਿਚਰਨ ਦਾ ਮਾਹੌਲ ਸਿਰਜੇਗੀ | ਸਰੋਕਾਰ ਦੇ ਸੰਪਾਦਕ ਸੁਖਵਿੰਦਰ ਪੱਪੀ ਤੇ ਹਰਭਗਵਾਨ ਭੀਖੀ ਨੇ ਕਿਹਾ ਕਿ ਇਸ ਸਕੂਲ ਵਿਚ ਪੜ੍ਹੇ ਰਿਸ਼ੀ ਨੇ ਪੂਰੀ ਦੁਨੀਆ ਵਿੱਚ ਨਾਂਅ ਰੌਸ਼ਨ ਕੀਤਾ | ਉਨ੍ਹਾਂ ਹਰ ਸਾਲ ਬਲਜਿੰਦਰ ਰਿਸ਼ੀ ਦੀ ਯਾਦ ਵਿਚ ਸਾਹਿਤਕ ਮੁਕਾਬਲੇ ਕਰਵਾਉਣ ਦਾ ਐਲਾਨ ਕੀਤਾ | ਸਮਾਗਮ ਦੌਰਾਨ ਮੈਗਜ਼ੀਨ ਸਰੋਕਾਰ ਰੀਲੀਜ਼ ਕੀਤਾ ਗਿਆ ਤੇ ਲਾਇਬਰੇਰੀ 'ਚ ਕਿਰਤ ਕਰਨ ਵਾਲੇ ਹਰਭਜਨ ਸਿੰਘ ਢੰਡੋਲੀ ਤੇ ਮੇਜਰ ਸਿੰਘ ਢੰਡੋਲੀ ਨੂੰ ਸਨਮਾਨਿਤ ਕੀਤਾ ਗਿਆ | ਉਪਰੋਕਤ ਬੁਲਾਰਿਆਂ ਤੋਂ ਇਲਾਵਾ ਮਾਸਟਰ ਛੱਜੂ ਰਾਮ ਰਿਸ਼ੀ, ਮਾਸਟਰ ਗੁਰਜੰਟ ਸਿੰਘ ,ਡਾਕਟਰ ਗੁਰਤੇਜ ਸਿੰਘ ਖੀਵਾ, ਸੰਤੋਸ਼ ਰਿਸ਼ੀ, ਅੰਮਿ੍ਤ ਰਿਸ਼ੀ, ਦੇਸ ਰਾਜ ਚੀਮਾ ਬਲਵਿੰਦਰ ਪੀ.ਟੀ. ਸਮੇਤ ਹਾਈ ਤੇ ਪ੍ਰਾਇਮਰੀ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ |


ਖ਼ਬਰ ਸ਼ੇਅਰ ਕਰੋ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਦੋ ਦਿਨਾ ਆਤਮ ਪ੍ਰਬੋਧ ਸਮਾਗਮ ਸ਼ੁਰੂ

ਕੋਟਕਪੂਰਾ, 8 ਦਸੰਬਰ (ਗਿੱਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਵਲੋਂ ਸਥਾਨਕ ਸਟੱਡੀ ਸਰਕਲ ਦੇ ਜ਼ੋਨਲ ਦਫ਼ਤਰ ਸਿੱਖਾਂਵਾਲਾ ਰੋਡ ਵਿਖੇ ਜ਼ੋਨਲ ਪੱਧਰੀ ਦੋ ਦਿਨਾਂ ਆਤਮ ਪ੍ਰਬੋਧ ਸਮਾਗਮ ਦੀ ਆਰੰਭਤਾ ਬੀਬਾ ਗੁਰਲੀਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਦੋ ਦਿਨਾ ਆਤਮ ਪ੍ਰਬੋਧ ਸਮਾਗਮ ਸ਼ੁਰੂ

ਕੋਟਕਪੂਰਾ, 8 ਦਸੰਬਰ (ਗਿੱਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਵਲੋਂ ਸਥਾਨਕ ਸਟੱਡੀ ਸਰਕਲ ਦੇ ਜ਼ੋਨਲ ਦਫ਼ਤਰ ਸਿੱਖਾਂਵਾਲਾ ਰੋਡ ਵਿਖੇ ਜ਼ੋਨਲ ਪੱਧਰੀ ਦੋ ਦਿਨਾਂ ਆਤਮ ਪ੍ਰਬੋਧ ਸਮਾਗਮ ਦੀ ਆਰੰਭਤਾ ਬੀਬਾ ਗੁਰਲੀਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ- ਮੁਹੰਮਦ ਸਦੀਕ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਜਿਨ੍ਹਾਂ ਦਾ ਲਾਭ ਹਰ ਵਰਗ ਲੈ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਵਿਗਿਆਨ ਤੇ ਕਲਾ ਨਾਲ ਬੱਚਿਆਂ ਦੇ ਗਿਆਨ 'ਚ ਅਥਾਹ ਵਾਧਾ ਹੁੰਦਾ ਹੈ - ਪ੍ਰੋ : ਤਰਸੇਮ ਨਰੂਲਾ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਚੁੰਨੀ ਲਾਲ ਸੱਚਦੇਵਾ ਡੀ.ਏ.ਵੀ. ਪਬਲਿਕ ਸਕੂਲ ਵਿਖੇ ਵਿਗਿਆਨ ਤੇ ਕਲਾ ਦੀ ਪ੍ਰਦਰਸ਼ਨੀ ਸਕੂਲ ਪਿ੍ੰਸੀਪਲ ਸਰੋਜ ਭਨੌਟ ਦੀ ਅਗਵਾਈ ਵਿਚ ਲਗਾਈ ਗਈ ਜਿਸ ਦੇ ਮੁੱਖ ਮਹਿਮਾਨ ਪ੍ਰੋ: ਤਰਸੇਮ ਨਰੂਲਾ, ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਵਿਗਿਆਨ ਤੇ ਕਲਾ ਨਾਲ ਬੱਚਿਆਂ ਦੇ ਗਿਆਨ 'ਚ ਅਥਾਹ ਵਾਧਾ ਹੁੰਦਾ ਹੈ - ਪ੍ਰੋ : ਤਰਸੇਮ ਨਰੂਲਾ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਚੁੰਨੀ ਲਾਲ ਸੱਚਦੇਵਾ ਡੀ.ਏ.ਵੀ. ਪਬਲਿਕ ਸਕੂਲ ਵਿਖੇ ਵਿਗਿਆਨ ਤੇ ਕਲਾ ਦੀ ਪ੍ਰਦਰਸ਼ਨੀ ਸਕੂਲ ਪਿ੍ੰਸੀਪਲ ਸਰੋਜ ਭਨੌਟ ਦੀ ਅਗਵਾਈ ਵਿਚ ਲਗਾਈ ਗਈ ਜਿਸ ਦੇ ਮੁੱਖ ਮਹਿਮਾਨ ਪ੍ਰੋ: ਤਰਸੇਮ ਨਰੂਲਾ, ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ- ਮੁਹੰਮਦ ਸਦੀਕ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਜਿਨ੍ਹਾਂ ਦਾ ਲਾਭ ਹਰ ਵਰਗ ਲੈ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX