ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  about 1 hour ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  about 2 hours ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  about 2 hours ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  about 2 hours ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  about 3 hours ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  about 3 hours ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  about 3 hours ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  about 3 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  about 3 hours ago
ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਇਲਾਕੇ ਵਿਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਨੇੜਲੇ ਪਿੰਡ ਸਨੇਰ ਵਿਖੇ ਨਸ਼ੇ ਕਰਨ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  about 4 hours ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  about 4 hours ago
ਚੰਡੀਗੜ੍ਹ, 25 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  about 4 hours ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  about 4 hours ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  about 5 hours ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ 'ਤੇ ਮਾਮਲਾ ਦਰਜ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550

ਫਰੀਦਕੋਟ / ਮੁਕਤਸਰ

ਅਕਾਲ ਪੁਰਖ ਭੁੱਲਾਂ ਤਾਂ ਬਖਸ਼ ਦਿੰਦੈ ਪ੍ਰੰਤੂ ਪਾਪ ਬਖਸ਼ੇ ਨਹੀਂ ਜਾ ਸਕਦੇ- ਜਥੇ. ਦਾਦੂਵਾਲ

ਬਰਗਾੜੀ, 8 ਦਸੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਇਨਸਾਫ ਮੋਰਚਾ 191ਵੇਂ ਦਿਨ ਵੀ ਜਾਰੀ ਰਿਹਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਮੂਹ ਸੰਗਤਾਂ ਦਾ ...

ਪੂਰੀ ਖ਼ਬਰ »

'ਮਨਾਈਏ ਸਾਢੇ ਪੰਜ ਸੌ ਸਾਲ, ਗੁਰੂ ਨਾਨਕ ਦੇ ਬਚਨਾਂ ਨਾਲ' ਸਿਰਲੇਖ ਤਹਿਤ ਸੈਮੀਨਾਰ ਕਰਵਾਇਆ

ਸਾਦਿਕ, 8 ਦਸੰਬਰ (ਆਰ.ਐੱਸ.ਧੰੁਨਾ)-ਗੁਰੂ ਗੋਬਿੰਦ ਸਿੰਘ ਸੱਟਡੀ ਸਰਕਲ ਖੇਤਰ ਸਾਦਿਕ ਵਲੋਂ ਸਰਕਾਰੀ ਮਿਡਲ ਸਕੂਲ ਮਰਾੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ 'ਮਨਾਈਏ ਸਾਢੇ ਪੰਜ ਸੌ ਸਾਲ, ਗੁਰੂ ਨਾਨਕ ਦੇ ਬਚਨਾਂ ਨਾਲ' ਸਿਰਲੇਖ ...

ਪੂਰੀ ਖ਼ਬਰ »

ਭਾਰਤੀ ਫੌਜ ਵੱਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਕੱਪੜਿਆਂ ਸਮੇਤ ਹੋਰ ਸਾਮਾਨ ਵੰਡਿਆ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਭਾਰਤੀ ਫੌਜ ਦੀ 101 ਮੀਡੀਅਮ ਰੈਜੀਮੈਂਟ ਦੀ ਆਵਾ ਐਸੋਸੀਏਸ਼ਨ ਵੱਲੋਂ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਲਾਜਪਤ ਨਗਰ ਦੇ ਵਿਦਿਆਰਥੀਆਂ ਨੂੰ ਕੱਪੜੇ, ਖਿਡੌਣੇ ਅਤੇ ਖਾਣ-ਪੀਣ ਦੀਆਂ ਵਸਤੂਆਂ ਭੇਟ ਕੀਤੀਆਂ ਗਈਆਂ | ਸਕੂਲ ਵਿਖੇ ਕਰਵਾਏ ਗਏ ...

ਪੂਰੀ ਖ਼ਬਰ »

ਰੂੜੀਆਂ 'ਤੇ ਪਿਆ ਭਰੂਣ ਮਿਲਿਆ ਪੁਲਿਸ ਵਲੋਂ ਪੜਤਾਲ ਜਾਰੀ

ਕੋਟਕਪੂਰਾ, 8 ਦਸੰਬਰ (ਮੋਹਰ ਸਿੰਘ ਗਿੱਲ)- ਸ਼ਹਿਰ ਦੇ ਇਕ ਮੁਹੱਲੇ 'ਚ 5-6 ਮਹੀਨੇ ਦਾ ਭਰੂਣ ਮਿਲਿਆ ਹੈ, ਜਿਸ ਬਾਰੇ ਸਮਝਿਆ ਜਾ ਰਿਹਾ ਹੈ ਕਿ ਇਹ ਕਿਸੇ ਦੀ ਨਾਜਾਇਜ਼ ਔਲਾਦ ਹੋ ਸਕਦੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ ਦੇ ਮੁਹੱਲਾ ਪ੍ਰੇਮ ਨਗਰ ਦੇ ਕੁਝ ਵਸਨੀਕ ਉਸ ਸਮੇਂ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਫ਼ਰੀਦਕੋਟ, 8 ਦਸੰਬਰ (ਬਾਗ਼ੀ)-ਸਮੂਹ ਸਾਧ ਸੰਗਤ, ਪ੍ਰਬੰਧਕ ਕਮੇਟੀ ਗੁਰਦੁਆਰਾ ਭਾਈ ਲੱਧਾ ਸਿੰਘ ਜੀ, ਸ੍ਰੀ ਸੁਖਮਨੀ ਸੇਵਾ ਸੁਸਾਇਟੀ (ਬੀਬੀਆਂ) ਅਤੇ ਨੌਜਵਾਨ ਗੁਰਮਤਿ ਸਭਾ (ਰਜਿ:) ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਰਾਲੇ ਨੇ 9 ਸਾਲਾ ਲੜਕੀ ਨੂੰ ਦਰੜਿਆ

ਕੋਟਕਪੂਰਾ, 8 ਦਸੰਬਰ (ਮੋਹਰ ਸਿੰਘ ਗਿੱਲ)-ਇਕ ਤੇਜ਼ ਰਫ਼ਤਾਰ ਟਰਾਲੇ ਦੀ ਲਪੇਟ 'ਚ ਆ ਜਾਣ ਕਰਕੇ ਸਥਾਨਕ ਸ਼ਹਿਰ ਦੀ ਇਕ ਲੜਕੀ ਦੀ ਮੌਤ ਹੋ ਗਈ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਇੱਥੋਂ ਦੀ ਦੁਆਰੇਆਣਾ ਸੜਕ 'ਤੇ ਸਥਿਤ ਇਕ ਬਸਤੀ ਦਾ ਵਸਨੀਕ ਸ਼ਨੀ ਸਿੰਘ ਆਪਣੀ ਪਤਨੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਦੇ ਭਰਾ 'ਤੇ ਗੋਲੀਆਂ ਚਲਾਉਣ ਵਾਲੇ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਥਾਣਾ ਸਦਰ ਕੋਟਕਪੂਰਾ ਵਿਖੇ ਪਿੰਡ ਮੌੜ ਨਿਵਾਸੀ ਭੁਪਿੰਦਰ ਸਿੰਘ ਪੁੱਤਰ ਸਾਧੂ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਦੋ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੌੜ ...

ਪੂਰੀ ਖ਼ਬਰ »

ਸਵ: ਅਮਨ ਕੁਮਾਰ ਦੇ ਜਨਮ ਦਿਨ 'ਤੇ ਪੌਦੇ ਲਗਾਏ

ਜੈਤੋ, 8 ਦਸੰਬਰ (ਗਾਬੜੀਆ)-ਸਵ: ਅਮਨ ਕੁਮਾਰ ਨੂੰ ਯਾਦ ਕਰਦਿਆਂ ਪਰਿਵਾਰ ਵਲੋਂ ਵੱਖ-ਵੱਖ ਥਾਂਵਾਂ 'ਤੇ ਛਾਂਦਾਰ ਤੇ ਫਲਦਾਰ ਪੌਦੇ ਲਗਾ ਕੇ ਉਸ ਦਾ ਜਨਮ ਮਨਾਇਆ | ਸਵ: ਅਮਨ ਦੇ ਮਾਪੇ ਮੀਨਾ ਤੇ ਸੁਨੀਤਾ ਨੇ ਦੱਸਿਆ ਕਿ ਉਨ੍ਹਾਂ ਦੇ ਸਪੁੱਤਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਅਤੇ ...

ਪੂਰੀ ਖ਼ਬਰ »

ਆਨਲਾਈਨ ਕੰਪਿਊਟਰ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਕਰਵਾਏ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਪਿੰਡ ਢੈਪਈ ਦੇ ਸਰਕਾਰੀ ਹਾਈ ਸਕੂਲ ਦੇ ਮੁੱਖ ਅਧਿਆਪਕ ਮਹਿੰਦਰਪਾਲ ਸਿੰਘ ਦੀ ਅਗਵਾਈ ਵਿਚ ਕੰਪਿਊਟਰ ਸਾਇੰਸ ਵਿਸ਼ੇ ਦੇ ਆਨਲਾਈਨ ਕੰਪਿਊਟਰ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ 9ਵੀਂ ਅਤੇ ...

ਪੂਰੀ ਖ਼ਬਰ »

ਆਵਾਰਾ ਫਿਰਦੇ ਬਾਂਦਰ ਨੇ ਲੋਕਾਂ ਦਾ ਜੀਣਾ ਦੁੱਭਰ ਕੀਤਾ

ਗੋਲੇਵਾਲਾ, 8 ਦਸੰਬਰ (ਅਮਰਜੀਤ ਬਰਾੜ)-ਪਿਛਲੇ ਲਗਪਗ ਦਸ ਦਿਨਾਂ ਤੋ ਪਿੰਡ ਗੋਲੇਵਾਲਾ, ਪੱਤੀ ਘਣੀਆਂ ਵਿਚ ਆਵਾਰਾ ਫਿਰਦੇ ਬਾਂਦਰ ਨੇ ਲੋਕਾਂ ਦਾ ਜੀਣਾ ਦੁੱਭਰ ਕੀਤਾ ਹੋਇਆ ਹੈ | ਬੇਹੱਦ ਸ਼ਰਾਰਤੀ ਕਿਸਮ ਦਾ ਇਹ ਬਾਂਦਰ ਨਾ ਕੇਵਲ ਲੋਕਾਂ ਦੇ ਘਰਾਂ ਦੀਆਂ ਛੱਤਾਂ 'ਤੇ ਚੜ੍ਹ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੀ ਭਰਵੀਂ ਮੀਟਿੰਗ ਹੋਈ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਪਿੰਡ ਢਿਲਵਾਂ ਕਲਾਂ ਅਤੇ ਪਿੰਡ ਸਰਾਵਾਂ ਵਿਖੇ ਲੋਕ ਇਨਸਾਫ਼ ਪਾਰਟੀ ਦੇ ਜੁਝਾਰੂ ਵਰਕਰ ਸਾਬਕਾ ਸਬ-ਇੰਸਪੈਕਟਰ ਪੰਜਾਬ ਪੁਲਿਸ ਕਿ੍ਸ਼ਨ ਕੁਮਾਰ ਨੇ ਅਮਰਜੀਤ ਸਿੰਘ ਬਰਾੜ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਲੋਕਾਂ ਤੋਂ ਪਿੰਡ ਦੀਆਂ ਮੁਸ਼ਕਲਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਿਸ ਵਿਚ ਮੁੱਖ ਤੌਰ 'ਤੇ ਛੱਪੜਾਂ ਦੇ ਪਾਣੀ ਨਿਕਾਸੀ ਦੀ ਸਮੱਸਿਆ ਸ਼ਾਮਲ ਸੀ | ਪਿੰਡ ਵਾਸੀਆਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਛੱਪੜਾਂ ਦੇ ਪਾਣੀ ਦੀ ਨਿਕਾਸੀ ਦਾ ਮਸਲਾ ਹੱਲ ਕਰਾਉਣ ਲਈ ਮੁੱਖ ਸੜਕ 'ਤੇ ਧਰਨਾ ਲਾਇਆ ਸੀ ਅਤੇ ਉਕਤ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਕੋਟਕਪੂਰਾ ਕੁਸਮ ਅਗਰਵਾਲ ਪਿੰਡ ਵਾਸੀਆਂ ਨਾਲ ਵਾਅਦਾ ਕਰਕੇ ਗਏ ਸਨ ਕਿ ਚੋਣਾਂ ਉਪਰੰਤ ਛੱਪੜਾਂ ਦੇ ਪਾਣੀ ਦੀ ਨਿਕਾਸੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਪ੍ਰੰਤੂ ਦੋ ਮਹੀਨੇ ਬੀਤਣ ਦੇ ਬਾਵਜੂਦ ਵੀ ਕੰਮ ਸ਼ੁਰੂ ਨਹੀਂ ਹੋ ਸਕਿਆ | ਇਸ ਮੌਕੇ ਕਿ੍ਸ਼ਨ ਕੁਮਾਰ ਨੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨਾਲ ਗੱਲ ਕਰਕੇ ਇਸ ਮਸਲੇ ਨੂੰ ਜਲਦੀ ਹੱਲ ਕਰਾਉਣਗੇ | ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿਚ ਲੋਕ ਇਨਸਾਫ਼ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ ਪਿੰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਇਆ ਜਾਵੇਗਾ | ਇਸ ਮੌਕੇ ਕਈ ਪਰਿਵਾਰ ਵੱਖ ਵੱਖ ਪਾਰਟੀਆਂ ਛੱਡ ਕੇ ਲੋਕ ਇਨਸਾਫ਼ ਪਾਰਟੀ ਵਿਚ ਸ਼ਾਮਲ ਹੋਏ ਅਤੇ ਸ਼ਾਮਲ ਹੋਏ ਪਰਿਵਾਰਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਪਰਮਿੰਦਰ ਸਿੰਘ ਸਮੇਤ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਦੋ ਰੋਜ਼ਾ ਵਰਕਸ਼ਾਪ ਸ਼ੁਰੂ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਸਥਾਨਕ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਬੀ.ਐੱਸ.ਸੀ. (ਤੀਜਾ ਸਾਲ) ਦੀਆਂ ਵਿਦਿਆਰਥਣਾਂ ਵਲੋਂ ਦੋ ਰੋਜ਼ਾ ਵਰਕਸ਼ਾਪ ਦੀ ਸ਼ੁਰੂਆਤ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ, ਡਿਪਟੀ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੌਕਰ, ...

ਪੂਰੀ ਖ਼ਬਰ »

ਪ੍ਰਤਿਭਾ ਖੋਜ ਪ੍ਰੋਗਰਾਮ 23 ਨੂੰ - ਪੋਸਟਰ ਕੀਤਾ ਰਿਲੀਜ਼

ਫ਼ਰੀਦਕੋਟ, 8 ਦਸੰਬਰ (ਪੁਰਬਾ)-ਸਮਾਜਸੇਵੀ ਸੰਸਥਾ ਸਮਾਈਲਿੰਗ ਫੇਸ ਇੰਟਰਨੈਸ਼ਨਲ ਕਲੱਬ (ਰਜਿ:) ਵਲੋਂ ਚੇਅਰਮੈਨ ਬਲਜੀਤ ਸਿੰਘ ਬਿੰਦਰਾ ਦੀ ਅਗਵਾਈ ਹੇਠ 16 ਸਾਲ ਤੱਕ ਦੇ ਬੱਚਿਆਂ ਦਾ ਪ੍ਰਤਿਭਾ ਖੋਜ ਪ੍ਰੋਗਰਾਮ 23 ਦਸੰਬਰ ਨੂੰ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਲਾਇਬਰੇਰੀਆਂ ਨਾਲ ਜੁੜਨ ਦੀ ਵੱਡੀ ਲੋੜ-ਡਾ: ਕਰਮਜੀਤ ਸਿੰਘ

ਭੀਖੀ, 8 ਦਸੰਬਰ (ਗੁਰਿੰਦਰ ਸਿੰਘ ਔਲਖ)- ਨੇੜਲੇ ਪਿੰਡ ਖੀਵਾ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਪ੍ਰਗਤੀਸ਼ੀਲ ਵਿਚਾਰਧਾਰਾ ਦੇ ਹਾਮੀ ਡਾ: ਬਲਜਿੰਦਰ ਰਿਸ਼ੀ ਦੀ ਯਾਦ ਵਿਚ ਦੌਰਾਨ ਸਭਿਆਚਾਰ ਦੇ ਵਪਾਰੀਕਰਨ ਦੇ ਦੌਰ ਵਿੱਚ ਨਵੀਂ ਪੀੜ੍ਹੀ ਨੂੰ ਉਸਾਰੂ ਸਾਹਿਤ ਨਾਲ ਜੋੜਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਦੋ ਦਿਨਾ ਆਤਮ ਪ੍ਰਬੋਧ ਸਮਾਗਮ ਸ਼ੁਰੂ

ਕੋਟਕਪੂਰਾ, 8 ਦਸੰਬਰ (ਗਿੱਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਵਲੋਂ ਸਥਾਨਕ ਸਟੱਡੀ ਸਰਕਲ ਦੇ ਜ਼ੋਨਲ ਦਫ਼ਤਰ ਸਿੱਖਾਂਵਾਲਾ ਰੋਡ ਵਿਖੇ ਜ਼ੋਨਲ ਪੱਧਰੀ ਦੋ ਦਿਨਾਂ ਆਤਮ ਪ੍ਰਬੋਧ ਸਮਾਗਮ ਦੀ ਆਰੰਭਤਾ ਬੀਬਾ ਗੁਰਲੀਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਦੋ ਦਿਨਾ ਆਤਮ ਪ੍ਰਬੋਧ ਸਮਾਗਮ ਸ਼ੁਰੂ

ਕੋਟਕਪੂਰਾ, 8 ਦਸੰਬਰ (ਗਿੱਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਵਲੋਂ ਸਥਾਨਕ ਸਟੱਡੀ ਸਰਕਲ ਦੇ ਜ਼ੋਨਲ ਦਫ਼ਤਰ ਸਿੱਖਾਂਵਾਲਾ ਰੋਡ ਵਿਖੇ ਜ਼ੋਨਲ ਪੱਧਰੀ ਦੋ ਦਿਨਾਂ ਆਤਮ ਪ੍ਰਬੋਧ ਸਮਾਗਮ ਦੀ ਆਰੰਭਤਾ ਬੀਬਾ ਗੁਰਲੀਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ- ਮੁਹੰਮਦ ਸਦੀਕ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਜਿਨ੍ਹਾਂ ਦਾ ਲਾਭ ਹਰ ਵਰਗ ਲੈ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਵਿਗਿਆਨ ਤੇ ਕਲਾ ਨਾਲ ਬੱਚਿਆਂ ਦੇ ਗਿਆਨ 'ਚ ਅਥਾਹ ਵਾਧਾ ਹੁੰਦਾ ਹੈ - ਪ੍ਰੋ : ਤਰਸੇਮ ਨਰੂਲਾ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਚੁੰਨੀ ਲਾਲ ਸੱਚਦੇਵਾ ਡੀ.ਏ.ਵੀ. ਪਬਲਿਕ ਸਕੂਲ ਵਿਖੇ ਵਿਗਿਆਨ ਤੇ ਕਲਾ ਦੀ ਪ੍ਰਦਰਸ਼ਨੀ ਸਕੂਲ ਪਿ੍ੰਸੀਪਲ ਸਰੋਜ ਭਨੌਟ ਦੀ ਅਗਵਾਈ ਵਿਚ ਲਗਾਈ ਗਈ ਜਿਸ ਦੇ ਮੁੱਖ ਮਹਿਮਾਨ ਪ੍ਰੋ: ਤਰਸੇਮ ਨਰੂਲਾ, ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਵਿਗਿਆਨ ਤੇ ਕਲਾ ਨਾਲ ਬੱਚਿਆਂ ਦੇ ਗਿਆਨ 'ਚ ਅਥਾਹ ਵਾਧਾ ਹੁੰਦਾ ਹੈ - ਪ੍ਰੋ : ਤਰਸੇਮ ਨਰੂਲਾ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਚੁੰਨੀ ਲਾਲ ਸੱਚਦੇਵਾ ਡੀ.ਏ.ਵੀ. ਪਬਲਿਕ ਸਕੂਲ ਵਿਖੇ ਵਿਗਿਆਨ ਤੇ ਕਲਾ ਦੀ ਪ੍ਰਦਰਸ਼ਨੀ ਸਕੂਲ ਪਿ੍ੰਸੀਪਲ ਸਰੋਜ ਭਨੌਟ ਦੀ ਅਗਵਾਈ ਵਿਚ ਲਗਾਈ ਗਈ ਜਿਸ ਦੇ ਮੁੱਖ ਮਹਿਮਾਨ ਪ੍ਰੋ: ਤਰਸੇਮ ਨਰੂਲਾ, ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ- ਮੁਹੰਮਦ ਸਦੀਕ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਜਿਨ੍ਹਾਂ ਦਾ ਲਾਭ ਹਰ ਵਰਗ ਲੈ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX