ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  10 minutes ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  8 minutes ago
ਰਾਏਕੋਟ, 16 ਜੂਨ- ਅੱਜ ਦੁਪਹਿਰ ਬਾਅਦ ਸਥਾਨਕ ਬੋਪਾਰਾਏ ਪਿੰਡ ਦੇ ਕਰੀਬ ਸਥਿਤ ਇੱਕ ਸ਼ੈਲਰ ਦੀ ਕੰਧ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਕੰਧ ਦੇ ਹੇਠਾਂ ਆਉਣ ਕਾਰਣ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਇੱਕ ਦੇ ਜ਼ਖਮੀ ਹੋਣ....
ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  17 minutes ago
ਜਲੰਧਰ, 16 ਜੂਨ- ਜਲੰਧਰ ਦੇ ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ । ਜਾਣਕਾਰੀ ਦੇ ਅਨੁਸਾਰ, ਜਿਸ ਗੱਡੀ ਨੂੰ ਅੱਗ ਲੱਗੀ ਸੀ ਉਹ ਪੈਟਰੋਲ ਪੰਪ ਤੋਂ ਕਰੀਬ 500 ਫੁੱਟ ਦੀ ਦੂਰੀ 'ਤੇ ਖੜੀ ਸੀ। ਗੱਡੀ ਦੇ ਥੋੜਾ ਦੂਰ ਖੜ੍ਹੇ ਹੋਣ ਅਤੇ ....
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  46 minutes ago
ਦੋਰਾਂਗਲਾ, 16 ਜੂਨ (ਲਖਵਿੰਦਰ ਸਿੰਘ ਚੱਕਰਾਜਾ)- ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਸ਼ਾਹਪੁਰ ਅਫ਼ਗ਼ਾਨਾਂ ਵਿਖੇ ਬਿਜਲੀ ਦੇ ਟਰਾਂਸਫ਼ਾਰਮਰ ਤੋਂ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਤਿੰਦਰ ਸਿੰਘ (35) ਸਾਲ ਜੋ ਬਿਜਲੀ ...
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਪਾੜੀ ਕੰਧ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  about 1 hour ago
ਜੰਡਿਆਲਾ ਗੁਰੂ,16 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਦੇ ਐੱਚ. ਬੀ.ਸਿੰਘ ਗੰਨ ਹਾਊਸ ਦੀ ਕੰਧ ਪਾੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁਝ ਅਸਲਾ ਵੀ ਬਾਹਰ ਖਿੱਲਰਿਆ ਮਿਲਿਆਂ ਹੈ। ਐੱਚ. ਬੀ.ਸਿੰਘ ਗੰਨ ਹਾਊਸ ਦੇ ਮਾਲਕ ਹਰਮੀਤ ਸਿੰਘ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  59 minutes ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੋੜਾਂ ਪੂਰੀਆਂ
. . .  about 1 hour ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  about 1 hour ago
ਯੇਰੂਸ਼ਲਮ, 16 ਜੂਨ- ਇਜ਼ਰਾਈਲ ਦੀ ਇਕ ਅਦਾਲਤ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਪਤਨੀ 'ਤੇ ਜਨਤਕ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਮਾਮਲੇ 'ਚ ਨੇਤਨਯਾਹੂ ਦੀ ਪਤਨੀ ਨੇ ਖ਼ੁਦ ਆਪਣੇ 'ਤੇ ...
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੋੜਾਂ ਬਣਾ ਕੇ ਹੋਏ ਆਊਟ
. . .  about 1 hour ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  about 2 hours ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  about 2 hours ago
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  about 2 hours ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  about 2 hours ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550

ਫਰੀਦਕੋਟ / ਮੁਕਤਸਰ

ਅਕਾਲ ਪੁਰਖ ਭੁੱਲਾਂ ਤਾਂ ਬਖਸ਼ ਦਿੰਦੈ ਪ੍ਰੰਤੂ ਪਾਪ ਬਖਸ਼ੇ ਨਹੀਂ ਜਾ ਸਕਦੇ- ਜਥੇ. ਦਾਦੂਵਾਲ

ਬਰਗਾੜੀ, 8 ਦਸੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਇਨਸਾਫ ਮੋਰਚਾ 191ਵੇਂ ਦਿਨ ਵੀ ਜਾਰੀ ਰਿਹਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਮੂਹ ਸੰਗਤਾਂ ਦਾ ...

ਪੂਰੀ ਖ਼ਬਰ »

'ਮਨਾਈਏ ਸਾਢੇ ਪੰਜ ਸੌ ਸਾਲ, ਗੁਰੂ ਨਾਨਕ ਦੇ ਬਚਨਾਂ ਨਾਲ' ਸਿਰਲੇਖ ਤਹਿਤ ਸੈਮੀਨਾਰ ਕਰਵਾਇਆ

ਸਾਦਿਕ, 8 ਦਸੰਬਰ (ਆਰ.ਐੱਸ.ਧੰੁਨਾ)-ਗੁਰੂ ਗੋਬਿੰਦ ਸਿੰਘ ਸੱਟਡੀ ਸਰਕਲ ਖੇਤਰ ਸਾਦਿਕ ਵਲੋਂ ਸਰਕਾਰੀ ਮਿਡਲ ਸਕੂਲ ਮਰਾੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ 'ਮਨਾਈਏ ਸਾਢੇ ਪੰਜ ਸੌ ਸਾਲ, ਗੁਰੂ ਨਾਨਕ ਦੇ ਬਚਨਾਂ ਨਾਲ' ਸਿਰਲੇਖ ...

ਪੂਰੀ ਖ਼ਬਰ »

ਭਾਰਤੀ ਫੌਜ ਵੱਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਕੱਪੜਿਆਂ ਸਮੇਤ ਹੋਰ ਸਾਮਾਨ ਵੰਡਿਆ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਭਾਰਤੀ ਫੌਜ ਦੀ 101 ਮੀਡੀਅਮ ਰੈਜੀਮੈਂਟ ਦੀ ਆਵਾ ਐਸੋਸੀਏਸ਼ਨ ਵੱਲੋਂ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਲਾਜਪਤ ਨਗਰ ਦੇ ਵਿਦਿਆਰਥੀਆਂ ਨੂੰ ਕੱਪੜੇ, ਖਿਡੌਣੇ ਅਤੇ ਖਾਣ-ਪੀਣ ਦੀਆਂ ਵਸਤੂਆਂ ਭੇਟ ਕੀਤੀਆਂ ਗਈਆਂ | ਸਕੂਲ ਵਿਖੇ ਕਰਵਾਏ ਗਏ ...

ਪੂਰੀ ਖ਼ਬਰ »

ਰੂੜੀਆਂ 'ਤੇ ਪਿਆ ਭਰੂਣ ਮਿਲਿਆ ਪੁਲਿਸ ਵਲੋਂ ਪੜਤਾਲ ਜਾਰੀ

ਕੋਟਕਪੂਰਾ, 8 ਦਸੰਬਰ (ਮੋਹਰ ਸਿੰਘ ਗਿੱਲ)- ਸ਼ਹਿਰ ਦੇ ਇਕ ਮੁਹੱਲੇ 'ਚ 5-6 ਮਹੀਨੇ ਦਾ ਭਰੂਣ ਮਿਲਿਆ ਹੈ, ਜਿਸ ਬਾਰੇ ਸਮਝਿਆ ਜਾ ਰਿਹਾ ਹੈ ਕਿ ਇਹ ਕਿਸੇ ਦੀ ਨਾਜਾਇਜ਼ ਔਲਾਦ ਹੋ ਸਕਦੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ ਦੇ ਮੁਹੱਲਾ ਪ੍ਰੇਮ ਨਗਰ ਦੇ ਕੁਝ ਵਸਨੀਕ ਉਸ ਸਮੇਂ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਫ਼ਰੀਦਕੋਟ, 8 ਦਸੰਬਰ (ਬਾਗ਼ੀ)-ਸਮੂਹ ਸਾਧ ਸੰਗਤ, ਪ੍ਰਬੰਧਕ ਕਮੇਟੀ ਗੁਰਦੁਆਰਾ ਭਾਈ ਲੱਧਾ ਸਿੰਘ ਜੀ, ਸ੍ਰੀ ਸੁਖਮਨੀ ਸੇਵਾ ਸੁਸਾਇਟੀ (ਬੀਬੀਆਂ) ਅਤੇ ਨੌਜਵਾਨ ਗੁਰਮਤਿ ਸਭਾ (ਰਜਿ:) ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਰਾਲੇ ਨੇ 9 ਸਾਲਾ ਲੜਕੀ ਨੂੰ ਦਰੜਿਆ

ਕੋਟਕਪੂਰਾ, 8 ਦਸੰਬਰ (ਮੋਹਰ ਸਿੰਘ ਗਿੱਲ)-ਇਕ ਤੇਜ਼ ਰਫ਼ਤਾਰ ਟਰਾਲੇ ਦੀ ਲਪੇਟ 'ਚ ਆ ਜਾਣ ਕਰਕੇ ਸਥਾਨਕ ਸ਼ਹਿਰ ਦੀ ਇਕ ਲੜਕੀ ਦੀ ਮੌਤ ਹੋ ਗਈ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਇੱਥੋਂ ਦੀ ਦੁਆਰੇਆਣਾ ਸੜਕ 'ਤੇ ਸਥਿਤ ਇਕ ਬਸਤੀ ਦਾ ਵਸਨੀਕ ਸ਼ਨੀ ਸਿੰਘ ਆਪਣੀ ਪਤਨੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਦੇ ਭਰਾ 'ਤੇ ਗੋਲੀਆਂ ਚਲਾਉਣ ਵਾਲੇ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਥਾਣਾ ਸਦਰ ਕੋਟਕਪੂਰਾ ਵਿਖੇ ਪਿੰਡ ਮੌੜ ਨਿਵਾਸੀ ਭੁਪਿੰਦਰ ਸਿੰਘ ਪੁੱਤਰ ਸਾਧੂ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਦੋ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੌੜ ...

ਪੂਰੀ ਖ਼ਬਰ »

ਸਵ: ਅਮਨ ਕੁਮਾਰ ਦੇ ਜਨਮ ਦਿਨ 'ਤੇ ਪੌਦੇ ਲਗਾਏ

ਜੈਤੋ, 8 ਦਸੰਬਰ (ਗਾਬੜੀਆ)-ਸਵ: ਅਮਨ ਕੁਮਾਰ ਨੂੰ ਯਾਦ ਕਰਦਿਆਂ ਪਰਿਵਾਰ ਵਲੋਂ ਵੱਖ-ਵੱਖ ਥਾਂਵਾਂ 'ਤੇ ਛਾਂਦਾਰ ਤੇ ਫਲਦਾਰ ਪੌਦੇ ਲਗਾ ਕੇ ਉਸ ਦਾ ਜਨਮ ਮਨਾਇਆ | ਸਵ: ਅਮਨ ਦੇ ਮਾਪੇ ਮੀਨਾ ਤੇ ਸੁਨੀਤਾ ਨੇ ਦੱਸਿਆ ਕਿ ਉਨ੍ਹਾਂ ਦੇ ਸਪੁੱਤਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਅਤੇ ...

ਪੂਰੀ ਖ਼ਬਰ »

ਆਨਲਾਈਨ ਕੰਪਿਊਟਰ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਕਰਵਾਏ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਪਿੰਡ ਢੈਪਈ ਦੇ ਸਰਕਾਰੀ ਹਾਈ ਸਕੂਲ ਦੇ ਮੁੱਖ ਅਧਿਆਪਕ ਮਹਿੰਦਰਪਾਲ ਸਿੰਘ ਦੀ ਅਗਵਾਈ ਵਿਚ ਕੰਪਿਊਟਰ ਸਾਇੰਸ ਵਿਸ਼ੇ ਦੇ ਆਨਲਾਈਨ ਕੰਪਿਊਟਰ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ 9ਵੀਂ ਅਤੇ 10ਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਨੇ ਭਾਗ ਲਿਆ | ਉਨ੍ਹਾਂ ਦੱਸਿਆ ਕਿ ਸਕੂਲ ਦੇ ਕੰਪਿਊਟਰ ਅਧਿਆਪਕ ਪ੍ਰਮੋਦ ਧੀਰ ਅਤੇ ਦਲਜੀਤ ਕੌਰ ਵਲੋਂ ਕਰਵਾਏ ਗਏ ਉਕਤ ਮੁਕਾਬਲਿਆਂ ਵਿਚ ਦਸਵੀਂ ਜਮਾਤ 'ਚੋਂ ਸੁਮਨ ਰਾਣੀ ਨੇ ਪਹਿਲਾ 'ਤੇ ਲਵਪ੍ਰੀਤ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ 9ਵੀਂ ਜਮਾਤ ਵਿਚੋਂ ਸੰਦੀਪ ਕੌਰ ਨੇ ਪਹਿਲਾ, ਸਿਮਰਨ 'ਤੇ ਕਰਮਜੀਤ ਕੌਰ ਨੇ ਬਰਾਬਰ ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ | ਸਕੂਲ ਦੇ ਮੁੱਖ ਅਧਿਆਪਕ ਮਹਿੰਦਰਪਾਲ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਨੇ ਬਹੁਤ ਹੀ ਵਧੀਆ ਉਪਰਾਲਾ ਕੀਤਾ ਹੈ | ਇਸ ਨਾਲ ਵਿਦਿਆਰਥੀਆਂ ਵਿਚ ਕੰਪਿਊਟਰ ਵਿਸ਼ੇ ਪ੍ਰਤੀ ਹੋਰ ਰੁਚੀ ਵਧੇਗੀ ਅਤੇ ਬੱਚੇ ਅੱਜ ਦੇ ਇਸ ਕੰਪਿਊਟਰ ਯੁੱਗ ਵਿਚ ਸਮੇਂ ਦੇ ਹਾਣੀ ਬਣਨਗੇ | ਕੰਪਿਊਟਰ ਫੈਕਲਟੀ ਪ੍ਰਮੋਦ ਧੀਰ ਨੇ ਵਿਦਿਆਰਥੀਆਂ ਨੂੰ ਕੰਪਿਊਟਰ ਸਾਇੰਸ ਦੀ ਹਰ ਖੇਤਰ 'ਚ ਜ਼ਰੂਰਤ ਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਸਕੂਲ ਪੱਧਰੀ ਮੁਕਾਬਲੇ ਵਿਚੋਂ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀ ਬਲਾਕ ਪੱਧਰੀ ਕੰਪਿਊਟਰ ਕੁਇਜ਼ ਮੁਕਾਬਲੇ ਲਈ ਕੁਆਲੀਫਾਈ ਕਰ ਗਏ ਹਨ ਜੋ ਕਿ 14 ਦਸੰਬਰ ਨੂੰ ਹੋਣ ਵਾਲੇ ਬਲਾਕ ਪੱਧਰੀ ਕੰਪਿਊਟਰ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਵਿਚ ਹਿੱਸਾ ਲੈਣਗੇ | ਸਕੂਲ ਦੇ ਮੁੱਖ ਅਧਿਆਪਕ ਮਹਿੰਦਰਪਾਲ ਸਿੰਘ, ਕੰਪਿਊਟਰ ਅਧਿਆਪਕ ਪ੍ਰਮੋਦ ਧੀਰ ਅਤੇ ਦਲਜੀਤ ਕੌਰ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਾਰਟੀਫਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਤਿੰਦਰ ਭੋਲਾ ਡੀ.ਪੀ.ਈ., ਮਹਿੰਦਰ ਪਾਲ, ਅਮਨਦੀਪ ਸਿੰਘ, ਜਗਰੂਪ ਸਿੰਘ, ਦਲਜੀਤ ਕੌਰ, ਨੀਰੂ ਗੋਇਲ, ਹਿਤੂ ਸ਼ਰਮਾ, ਸ਼ੀਖਾ ਗੋਇਲ, ਸ਼ਵੇਤਾ, ਕਰਮਦੀਪ ਕੌਰ ਅਤੇ ਸੇਵਾਦਾਰ ਛੋਟੂ ਰਾਮ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਆਵਾਰਾ ਫਿਰਦੇ ਬਾਂਦਰ ਨੇ ਲੋਕਾਂ ਦਾ ਜੀਣਾ ਦੁੱਭਰ ਕੀਤਾ

ਗੋਲੇਵਾਲਾ, 8 ਦਸੰਬਰ (ਅਮਰਜੀਤ ਬਰਾੜ)-ਪਿਛਲੇ ਲਗਪਗ ਦਸ ਦਿਨਾਂ ਤੋ ਪਿੰਡ ਗੋਲੇਵਾਲਾ, ਪੱਤੀ ਘਣੀਆਂ ਵਿਚ ਆਵਾਰਾ ਫਿਰਦੇ ਬਾਂਦਰ ਨੇ ਲੋਕਾਂ ਦਾ ਜੀਣਾ ਦੁੱਭਰ ਕੀਤਾ ਹੋਇਆ ਹੈ | ਬੇਹੱਦ ਸ਼ਰਾਰਤੀ ਕਿਸਮ ਦਾ ਇਹ ਬਾਂਦਰ ਨਾ ਕੇਵਲ ਲੋਕਾਂ ਦੇ ਘਰਾਂ ਦੀਆਂ ਛੱਤਾਂ 'ਤੇ ਚੜ੍ਹ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੀ ਭਰਵੀਂ ਮੀਟਿੰਗ ਹੋਈ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਪਿੰਡ ਢਿਲਵਾਂ ਕਲਾਂ ਅਤੇ ਪਿੰਡ ਸਰਾਵਾਂ ਵਿਖੇ ਲੋਕ ਇਨਸਾਫ਼ ਪਾਰਟੀ ਦੇ ਜੁਝਾਰੂ ਵਰਕਰ ਸਾਬਕਾ ਸਬ-ਇੰਸਪੈਕਟਰ ਪੰਜਾਬ ਪੁਲਿਸ ਕਿ੍ਸ਼ਨ ਕੁਮਾਰ ਨੇ ਅਮਰਜੀਤ ਸਿੰਘ ਬਰਾੜ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਦੋ ਰੋਜ਼ਾ ਵਰਕਸ਼ਾਪ ਸ਼ੁਰੂ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਸਥਾਨਕ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਬੀ.ਐੱਸ.ਸੀ. (ਤੀਜਾ ਸਾਲ) ਦੀਆਂ ਵਿਦਿਆਰਥਣਾਂ ਵਲੋਂ ਦੋ ਰੋਜ਼ਾ ਵਰਕਸ਼ਾਪ ਦੀ ਸ਼ੁਰੂਆਤ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ, ਡਿਪਟੀ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੌਕਰ, ...

ਪੂਰੀ ਖ਼ਬਰ »

ਪ੍ਰਤਿਭਾ ਖੋਜ ਪ੍ਰੋਗਰਾਮ 23 ਨੂੰ - ਪੋਸਟਰ ਕੀਤਾ ਰਿਲੀਜ਼

ਫ਼ਰੀਦਕੋਟ, 8 ਦਸੰਬਰ (ਪੁਰਬਾ)-ਸਮਾਜਸੇਵੀ ਸੰਸਥਾ ਸਮਾਈਲਿੰਗ ਫੇਸ ਇੰਟਰਨੈਸ਼ਨਲ ਕਲੱਬ (ਰਜਿ:) ਵਲੋਂ ਚੇਅਰਮੈਨ ਬਲਜੀਤ ਸਿੰਘ ਬਿੰਦਰਾ ਦੀ ਅਗਵਾਈ ਹੇਠ 16 ਸਾਲ ਤੱਕ ਦੇ ਬੱਚਿਆਂ ਦਾ ਪ੍ਰਤਿਭਾ ਖੋਜ ਪ੍ਰੋਗਰਾਮ 23 ਦਸੰਬਰ ਨੂੰ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਲਾਇਬਰੇਰੀਆਂ ਨਾਲ ਜੁੜਨ ਦੀ ਵੱਡੀ ਲੋੜ-ਡਾ: ਕਰਮਜੀਤ ਸਿੰਘ

ਭੀਖੀ, 8 ਦਸੰਬਰ (ਗੁਰਿੰਦਰ ਸਿੰਘ ਔਲਖ)- ਨੇੜਲੇ ਪਿੰਡ ਖੀਵਾ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਪ੍ਰਗਤੀਸ਼ੀਲ ਵਿਚਾਰਧਾਰਾ ਦੇ ਹਾਮੀ ਡਾ: ਬਲਜਿੰਦਰ ਰਿਸ਼ੀ ਦੀ ਯਾਦ ਵਿਚ ਦੌਰਾਨ ਸਭਿਆਚਾਰ ਦੇ ਵਪਾਰੀਕਰਨ ਦੇ ਦੌਰ ਵਿੱਚ ਨਵੀਂ ਪੀੜ੍ਹੀ ਨੂੰ ਉਸਾਰੂ ਸਾਹਿਤ ਨਾਲ ਜੋੜਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਦੋ ਦਿਨਾ ਆਤਮ ਪ੍ਰਬੋਧ ਸਮਾਗਮ ਸ਼ੁਰੂ

ਕੋਟਕਪੂਰਾ, 8 ਦਸੰਬਰ (ਗਿੱਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਵਲੋਂ ਸਥਾਨਕ ਸਟੱਡੀ ਸਰਕਲ ਦੇ ਜ਼ੋਨਲ ਦਫ਼ਤਰ ਸਿੱਖਾਂਵਾਲਾ ਰੋਡ ਵਿਖੇ ਜ਼ੋਨਲ ਪੱਧਰੀ ਦੋ ਦਿਨਾਂ ਆਤਮ ਪ੍ਰਬੋਧ ਸਮਾਗਮ ਦੀ ਆਰੰਭਤਾ ਬੀਬਾ ਗੁਰਲੀਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਦੋ ਦਿਨਾ ਆਤਮ ਪ੍ਰਬੋਧ ਸਮਾਗਮ ਸ਼ੁਰੂ

ਕੋਟਕਪੂਰਾ, 8 ਦਸੰਬਰ (ਗਿੱਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਵਲੋਂ ਸਥਾਨਕ ਸਟੱਡੀ ਸਰਕਲ ਦੇ ਜ਼ੋਨਲ ਦਫ਼ਤਰ ਸਿੱਖਾਂਵਾਲਾ ਰੋਡ ਵਿਖੇ ਜ਼ੋਨਲ ਪੱਧਰੀ ਦੋ ਦਿਨਾਂ ਆਤਮ ਪ੍ਰਬੋਧ ਸਮਾਗਮ ਦੀ ਆਰੰਭਤਾ ਬੀਬਾ ਗੁਰਲੀਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ- ਮੁਹੰਮਦ ਸਦੀਕ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਜਿਨ੍ਹਾਂ ਦਾ ਲਾਭ ਹਰ ਵਰਗ ਲੈ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਵਿਗਿਆਨ ਤੇ ਕਲਾ ਨਾਲ ਬੱਚਿਆਂ ਦੇ ਗਿਆਨ 'ਚ ਅਥਾਹ ਵਾਧਾ ਹੁੰਦਾ ਹੈ - ਪ੍ਰੋ : ਤਰਸੇਮ ਨਰੂਲਾ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਚੁੰਨੀ ਲਾਲ ਸੱਚਦੇਵਾ ਡੀ.ਏ.ਵੀ. ਪਬਲਿਕ ਸਕੂਲ ਵਿਖੇ ਵਿਗਿਆਨ ਤੇ ਕਲਾ ਦੀ ਪ੍ਰਦਰਸ਼ਨੀ ਸਕੂਲ ਪਿ੍ੰਸੀਪਲ ਸਰੋਜ ਭਨੌਟ ਦੀ ਅਗਵਾਈ ਵਿਚ ਲਗਾਈ ਗਈ ਜਿਸ ਦੇ ਮੁੱਖ ਮਹਿਮਾਨ ਪ੍ਰੋ: ਤਰਸੇਮ ਨਰੂਲਾ, ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਵਿਗਿਆਨ ਤੇ ਕਲਾ ਨਾਲ ਬੱਚਿਆਂ ਦੇ ਗਿਆਨ 'ਚ ਅਥਾਹ ਵਾਧਾ ਹੁੰਦਾ ਹੈ - ਪ੍ਰੋ : ਤਰਸੇਮ ਨਰੂਲਾ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਚੁੰਨੀ ਲਾਲ ਸੱਚਦੇਵਾ ਡੀ.ਏ.ਵੀ. ਪਬਲਿਕ ਸਕੂਲ ਵਿਖੇ ਵਿਗਿਆਨ ਤੇ ਕਲਾ ਦੀ ਪ੍ਰਦਰਸ਼ਨੀ ਸਕੂਲ ਪਿ੍ੰਸੀਪਲ ਸਰੋਜ ਭਨੌਟ ਦੀ ਅਗਵਾਈ ਵਿਚ ਲਗਾਈ ਗਈ ਜਿਸ ਦੇ ਮੁੱਖ ਮਹਿਮਾਨ ਪ੍ਰੋ: ਤਰਸੇਮ ਨਰੂਲਾ, ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ- ਮੁਹੰਮਦ ਸਦੀਕ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਜਿਨ੍ਹਾਂ ਦਾ ਲਾਭ ਹਰ ਵਰਗ ਲੈ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX