ਤਾਜਾ ਖ਼ਬਰਾਂ


ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  11 minutes ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  14 minutes ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  30 minutes ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  29 minutes ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  51 minutes ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  56 minutes ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ - ਕਰਤਾਰਪੁਰ ਲਾਂਘਾ ਖੁੱਲਣ ਤੋਂ ਬਾਅਦ ਭਾਰਤੀ ਰੇਲਵੇ ਨੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਰੇਲਵੇ ਸਟੇਸ਼ਨ ਡੇਰਾ ਬਾਬਾ ਨਾਨਕ ਵਿਖੇ ਰੇਲ ਵਾਇਰ...
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 2 hours ago
ਅਟਾਰੀ, 14 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੇ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਜਥੇ ਦੇ ਰੂਪ ਵਿਚ ਪਾਕਿਸਤਾਨ ਗਏ ਅਬੋਹਰ ਵਾਸੀ ਦੋ ਸ਼ਰਧਾਲੂਆਂ ਪਾਸੋਂ ਵਤਨ ਮੁੜਨ ਸਮੇਂ ਅਟਾਰੀ ਸੰਗਠਿਤ ਜਾਂਚ ਚੌਕੀ ਵਿਚ ਕਸਟਮ...
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਆਏ ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ ਮਗਰੋਂ ਭਾਜਪਾ ਕਾਂਗਰਸ 'ਤੇ ਹਮਲਾਵਰ ਹੋ ਗਈ ਹੈ। ਭਾਜਪਾ ਵੱਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਾਂਗਰਸ ਨੂੰ ਦੇਸ਼ ਕੋਲੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਪ੍ਰੈਸ ਵਾਰਤਾ ਦੌਰਾਨ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ...
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 2 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਕੇਂਦਰੀ ਰਾਜ ਮੰਤਰੀ ਰਤਨ ਲਾਲ ਕਟਾਰੀਆ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚੇ, ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵੱਲੋਂ ਸਿਰੋਪਾਉ ਭੇਟ ਕਰਕੇ ਸਨਮਾਨਿਤ...
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 3 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ...
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  about 2 hours ago
ਟੱਲੇਵਾਲ 14 ਨਵੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਚੂੰਘਾ ਵਿਖੇ ਬੀਤੀ ਰਾਤ ਇਕ ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਗੁਆਂਢੀ ਪਤੀ ਪਤਨੀ ਦੇ ਲੜਾਈ ਦੌਰਾਨ ਪ੍ਰੇਮੀ ਵੱਲੋਂ ਆਪਣੀ 12 ਬੋਰ ਦੀ ਰਾਈਫ਼ਲ ਨਾਲ ਫਾਇਰਿੰਗ...
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  about 3 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਵਿਵਾਦਾਂ 'ਚ ਘਿਰਿਆ ਗਾਇਕ ਸਿੱਧੂ ਮੂਸੇਵਾਲਾ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜਿਆ, ਉਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ ਪਰ ਉਸ ਨੇ ਮੀਡੀਆ...
ਅੰਮ੍ਰਿਤਸਰ ਵਿਚ ਸੋਨੇ ਦੇ ਵਪਾਰੀ ਨਾਲ ਹੋਈ ਵੱਡੀ ਲੁੱਟ
. . .  about 3 hours ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  about 3 hours ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  about 3 hours ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  about 4 hours ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਰੋਸ ਮੁਜ਼ਾਹਰਾ

ਗੁਰਦਾਸਪੁਰ, 13 ਦਸੰਬਰ (ਸੁਖਵੀਰ ਸਿੰਘ ਸੈਣੀ)- ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਸਾਹਮਣੇ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਕਰਮਚਾਰੀਆਂ ਨੇ ਕਿਹਾ ਕਿ ਜੀ.ਪੀ.ਐਫ਼ ...

ਪੂਰੀ ਖ਼ਬਰ »

-ਪਟਵਾਰੀਆਂ ਨਾਲ ਬਠਿੰਡਾ ਡੀ.ਸੀ. ਵਲੋਂ ਮਾੜੇ ਵਤੀਰੇ ਦਾ ਮਾਮਲਾ- ਦੋ ਦਿਨ ਸਮੂਹਿਕ ਛੁੱਟੀ 'ਤੇ ਜਾਣ ਕਾਰਨ ਪੰਜ ਦਿਨਾਂ ਬਾਅਦ ਪਟਵਾਰਖ਼ਾਨੇ 'ਚ ਮਿਲਣਗੇ ਪਟਵਾਰੀ

ਕਲਾਨੌਰ, 13 ਦਸੰਬਰ (ਪੁਰੇਵਾਲ/ਕਾਹਲੋਂ)- ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਦੇ ਮਾੜੇ ਵਤੀਰੇ ਦੇ ਵਿਰੁੱਧ 'ਚ ਰੋਸ ਵਜੋਂ ਰੈਵੀਨਿਊ ਪਟਵਾਰ ਯੂਨੀਅਨ ਅਤੇ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਦੇ ਸੂਬਾ ਪੱਧਰੀ ਸੱਦੇ 'ਤੇ ਅੱਜ ਤੋਂ ਪਵਟਾਰੀ ਅਤੇ ਕਾਨੂੰਨਗੋ ਵਲੋਂ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਧਰਮਪੁਰਾ ਦਾ ਜ਼ਿਲ੍ਹਾ ਪੱਧਰੀ ਜ਼ੋਨਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 13 ਦਸੰਬਰ (ਬੁੱਟਰ)- ਪੰਜਾਬ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਗਈਆਂ 71ਵੀਆਂ ਜ਼ਿਲ੍ਹਾ ਪੱਧਰੀ ਜ਼ੋਨਲ ਖੇਡ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਕਾਲੋਨੀ ਦੇ ਵਿਦਿਆਰਥੀਆਂ ਨੇ ਇਨ੍ਹਾਂ ਖੇਡ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ...

ਪੂਰੀ ਖ਼ਬਰ »

ਕੁਝ ਦਾਅਵੇਦਾਰ ਅਸਰ-ਰਸੂਖ ਸਦਕਾ ਅਤੇ ਕੁਝ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਣ ਕਰਕੇ ਸਰਪੰਚੀ ਹਾਸਲ ਕਰਨ ਦੇ ਰੌਾਅ 'ਚ

ਅਲੀਵਾਲ, 13 ਦਸੰਬਰ (ਅਵਤਾਰ ਸਿੰਘ ਰੰਧਾਵਾ)- ਆ ਰਹੀਆਂ ਪੰਚਾਇਤੀ ਚੋਣਾਂ ਸਬੰਧੀ ਵੱਖ-ਵੱਖ ਪਿੰਡਾਂ ਅੰਦਰ ਸਰਪੰਚੀ-ਪੰਚੀ ਦੇ ਦਾਅਵੇਦਾਰਾਂ ਅਤੇ ਵਰਕਰਾਂ ਦੀਆਂ ਸਰਗਰਮੀਆਂ ਤੇਜ਼ ਹੁੰਦੀਆਂ ਵਿਖਾਈ ਦੇ ਰਹੀਆਂ ਹਨ | ਇਨ੍ਹਾਂ ਚੋਣਾਂ ਸਬੰਧੀ ਵੱਖ-ਵੱਖ ਦਾਅਵੇਦਾਰਾਂ ...

ਪੂਰੀ ਖ਼ਬਰ »

ਸ਼ੈਲਰ ਮਾਲਕਾਂ ਨੂੰ ਐਫ਼.ਸੀ.ਆਈ. ਵਿਭਾਗ ਨੇ ਬੇਲੋੜਾ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਤਾਂ ਸੰਘਰਸ਼ ਸ਼ੁਰੂ ਕਰਾਂਗੇ : ਪ੍ਰਧਾਨ ਮਾਹਲ

ਕਾਹਨੂੰਵਾਨ, 13 ਦਸੰਬਰ (ਹਰਜਿੰਦਰ ਸਿੰਘ ਜੱਜ)- ਸ਼ੈਲਰ ਸਨਅਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਮਾਹਲ ਕਸਬਾ ਕਾਹਨੂੰਵਾਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਫ.ਸੀ.ਆਈ. ਵਿਭਾਗ ਦੇ ਅਧਿਕਾਰੀ ਸ਼ੈਲਰ ਮਾਲਕਾਂ ਦੇ ਚੌਲ ਲਗਾਉਣ ਲਈ ਬਿਨਾਂ ਵਜ੍ਹਾ ਸ਼ੈਲਰ ਮਾਲਕਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਸ਼ੈਲਰ ਮਾਲਕ ਆਪਣਾ ਚੌਲਾਂ ਦਾ ਮਾਲ ਐਫ.ਸੀ.ਆਈ. ਧਾਰੀਵਾਲ ਦੇ ਗੋਦਾਮਾਂ ਵਿਚ ਸਟੋਰ ਕਰਨ ਲਈ ਲਿਜਾਂਦੇ ਹਨ ਤਾਂ ਅੱਗੇ ਅਧਿਕਾਰੀਆਂ ਵਲੋਂ ਕਦੇ ਹੜਤਾਲ ਤੇ ਕਦੀ ਛੁੱਟੀ ਬਹਾਨਾ ਬਣਾ ਕੇ ਸ਼ੈਲਰ ਮਾਲਕ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਦੇ ਆ ਰਹੇ ਹਨ | ਉਨ੍ਹਾਂ ਦੱਸਿਆ ਕਿ ਚਾਵਲ ਖ੍ਰੀਦ ਕਰਨ ਵਾਲੀ ਭਾਰਤ ਦੀ ਸਭ ਤੋਂ ਵੱਡੀ ਖ਼੍ਰੀਦ ਏਜੰਸੀ ਐਫ.ਸੀ.ਆਈ. ਹੈ, ਜੋ ਸਭ ਤੋਂ ਵੱਧ ਸ਼ੈਲਰ ਮਾਲਕਾਂ ਦਾ ਮਾਲ ਖ਼ਰੀਦ ਕੇ ਚੌਲ ਸਟੋਰ ਕਰਦੀ ਹੈ | ਉਨ੍ਹਾਂ ਦੱਸਿਆ ਕਿ ਸ਼ੈਲਰ ਮਾਲਕਾਂ ਵਲੋਂ 31 ਦਸੰਬਰ ਤੱਕ ਆਪਣੇ ਚੌਲਾਂ ਦੇ ਮਾਲ ਕੋਟੇ ਨੂੰ ਐਫ.ਸੀ.ਆਈ. ਪਾਸ 35 ਫ਼ੀਸਦੀ ਤੱਕ ਜਮ੍ਹਾਂ ਕਰਵਾਉਣਾ ਹੁੰਦਾ ਹੈ ਪਰ ਉਕਤ ਮਹਿਕਮੇ ਦੇ ਸ਼ੈਲਰ ਮਾਲਕਾਂ ਨਾਲ ਵਰਤੇ ਜਾ ਰਹੇ ਹੜਤਾਲਾਂ ਦੇ ਬਹਾਨੇ ਬਣਾ ਕੇ ਮਾੜੇ ਵਤੀਰੇ ਕਾਰਨ ਅਜੇ ਤੱਕ ਸ਼ੈਲਰ ਮਾਲਕਾਂ ਦਾ ਮਾਲ ਨਾ-ਮਾਤਰ ਹੀ ਜਮ੍ਹਾਂ ਹੋ ਪਾਇਆ ਹੈ ਜਦੋਂ ਕਿ ਹੁਣ ਤੱਕ ਜਿੱਥੇ ਸ਼ੈਲਰ ਮਾਲਕ ਆਪਣਾ 20 ਫ਼ੀਸਦੀ ਕੋਟਾ ਐਫ.ਸੀ.ਆਈ. ਨੂੰ ਜਮ੍ਹਾਂ ਕਰਵਾ ਦਿੰਦੇ ਸਨ ਪਰ ਹੁਣ ਤੱਕ 10 ਫ਼ੀਸਦੀ ਕੋਟਾ ਵੀ ਚੌਲਾਂ ਦਾ ਜਮ੍ਹਾਂ ਨਹੀਂ ਹੋ ਸਕਿਆ | ਉਨ੍ਹਾਂ ਕਿਹਾ ਕਿ ਜੋ ਐਫ.ਸੀ.ਆਈ. ਦੇ ਅਧਿਕਾਰੀ ਤੇ ਕਰਮਚਾਰੀ ਕਦੀ ਕਲਮ ਛੋੜ ਤੇ ਕਦੀ ਹੋਰ ਹੜਤਾਲਾਂ ਦਾ ਬਹਾਨਾ ਮਾਰ ਕੇ ਸ਼ੈਲਰ ਵਾਲਿਆਂ ਦਾ ਮਾਲ ਜਮ੍ਹਾ ਨਹੀਂ ਕਰਦੇ | ਉਸ ਨਾਲ ਸ਼ੈਲਰ ਮਾਲਕਾਂ ਨੂੰ ਬਹੁਤ ਵੱਡਾ ਘਾਟਾ ਤਾਂ ਪੈ ਰਿਹਾ ਹੈ | ਨਾਲ ਹੀ ਸ਼ੈਲਰ ਮਾਲਕ ਮਾਨਸਿਕ ਤੇ ਆਰਥਿਕ ਤੌਰ 'ਤੇ ਵੀ ਪ੍ਰੇਸ਼ਾਨ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਐਫ.ਸੀ.ਆਈ. ਮਹਿਕਮੇ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਇਸ ਸ਼ੈਲਰ ਮਾਲਕਾਂ ਨਾਲ ਵਰਤੀ ਜਾ ਰਹੀ ਅੜੀ ਨਾਲ ਸ਼ੈਲਰ ਮਾਲਕਾਂ ਵਲੋਂ ਸਾਰੇ ਖ਼ਰਚੇ ਕੱਢਣੇ ਵੀ ਮੁਸ਼ਕਿਲ ਹੋ ਰਹੇ ਹਨ | ਇਸ ਪ੍ਰੇਸ਼ਾਨੀ ਦੌਰ ਨਾਲ ਸ਼ੈਲਰਾਂ ਵਾਲਿਆਂ ਨੂੰ ਅਦਾਇਗੀਆਂ ਵੇਲੇ ਵੀ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਐਫ਼.ਸੀ.ਆਈ. ਵਿਭਾਗ ਦੇ ਅਧਿਕਾਰੀਆਂ ਦਾ ਸ਼ੈਲਰ ਮਾਲਕਾਂ ਨਾਲ ਇਹੋ ਵਤੀਰਾ ਰਿਹਾ ਤਾਂ ਸਮੁੱਚੇ ਜ਼ਿਲ੍ਹੇ ਦੇ ਸ਼ੈਲਰ ਮਾਲਕ ਤੇ ਸਮੁੱਚੀ ਯੂਨੀਅਨ ਐਫ.ਸੀ.ਆਈ. ਦੇ ਅਧਿਕਾਰੀਆਂ ਿਖ਼ਲਾਫ਼ ਸੰਘਰਸ਼ ਸ਼ੁਰੂ ਕਰੇਗੀ ਜਿਸ ਦੀ ਸਾਰੀ ਜ਼ਿੰਮੇਵਾਰੀ ਐਫ.ਸੀ.ਆਈ. ਵਿਭਾਗ ਦੀ ਹੋਵੇਗੀ | ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਐਫ਼.ਸੀ.ਆਈ. ਅਧਿਕਾਰੀ ਵਲੋਂ ਵਰਤੇ ਜਾ ਸ਼ੈਲਰ ਮਾਲਕਾਂ ਨਾਲ ਮਾੜੇ ਵਤੀਰੇ ਨੂੰ ਬੰਦ ਕਰਕੇ 31 ਦਸੰਬਰ ਤੱਕ 35 ਫ਼ੀਸਦੀ ਚੌਲਾਂ ਦਾ ਮਾਲ ਜਮਾਂ ਕਰਵਾਇਆ ਜਾਵੇ ਤਾਂ ਹੀ ਸ਼ੈਲਰ ਮਾਲਕਾਂ ਦਾ ਬਚਾਅ ਹੋ ਸਕਦਾ ਹੈ |


ਖ਼ਬਰ ਸ਼ੇਅਰ ਕਰੋ

ਲਿਟਲ ਫਲਾਵਰ ਕਾਨਵੈਂਟ ਸਕੂਲ ਦੇ ਬੱਚੇ ਡੀ.ਡੀ. ਪੰਜਾਬੀ ਦੇ 'ਠੁਮਕੇ 'ਤੇ ਠੁਮਕਾ' ਪ੍ਰੋਗਰਾਮ 'ਚ ਜੌਹਰ ਦਿਖਾਉਣਗੇ

ਧਾਰੀਵਾਲ, 13 ਦਸੰਬਰ (ਸਵਰਨ ਸਿੰਘ)- ਡੀ.ਡੀ. ਪੰਜਾਬੀ 'ਤੇ ਨਵੇਂ ਸਾਲ ਦੇ ਆਉਣ ਵਾਲੇ ਰੰਗਾ-ਰੰਗ ਪ੍ਰੋਗਰਾਮ 'ਠੁਮਕੇ 'ਤੇ ਠੁਮਕਾ, ਵਿਚ ਪੀ.ਆਰ.ਓ. ਸਵਰਨ ਸਿੰਘ ਦੀ ਅਗਵਾਈ ਵਿਚ ਸਥਾਨਿਕ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਦੇ ਭੰਗੜੇ ਦੀ ਟੀਮ ਦੇ ਕਲਾਕਾਰਾਂ ਨੇ ਵੀ ਆਪਣੇ ...

ਪੂਰੀ ਖ਼ਬਰ »

ਡੀ.ਏ.ਵੀ. ਸੈਨਟਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ 'ਆਗਾਜ਼' ਧੂਮ-ਧਾਮ ਨਾਲ ਸਮਾਪਤ

ਬਟਾਲਾ, 13 ਦਸੰਬਰ (ਕਾਹਲੋਂ)- ਡਾ: ਦੌਲਤ ਰਾਮ ਭੱਲਾ ਡੀ.ਏ.ਵੀ. ਸੈਨਟਰੀ ਪਬਲਿਕ ਸਕੂਲ ਬਟਾਲਾ 'ਚ ਜੂਨੀਅਰ ਵਿੰਗ ਦਾ ਸਾਲਾਨਾ ਇਨਾਮ ਵੰਡ ਸਮਾਗਮ 'ਆਗਾਜ਼' ਧੂਮ-ਧਾਮ ਨਾਲ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਡੀ.ਸੀ. ਗੁਰਦਾਸਪੁਰ ਸ੍ਰੀ ਵਿਪੁਲ ਉੱਜਵਲ ਸ਼ਾਮਿਲ ਹੋਏ ...

ਪੂਰੀ ਖ਼ਬਰ »

ਅਸਲ੍ਹਾ ਧਾਰਕ ਆਪਣਾ ਅਸਲ੍ਹਾ ਜਮ੍ਹਾ ਕਰਵਾਉਣ-ਐਸ.ਐਚ.ਓ.ਕੁਲਵੰਤ ਸਿੰਘ

ਗੁਰਦਾਸਪੁਰ, 13 ਦਸੰਬਰ (ਆਰਿਫ਼)- ਪੰਚਾਇਤੀ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਸਵਰਨਦੀਪ ਸਿੰਘ ਵਲੋਂ ਜ਼ਿਲ੍ਹੇ ਅੰਦਰ ਸਮੂਹ ਥਾਣਾ ਮੁਖੀਆਂ ਨੰੂ ਆਪਣੇ ਥਾਣੇ ਅਧੀਨ ਆਉਂਦੇ ਅਸਲਾ ਧਾਰਕਾਂ ਨੰੂ ਆਪਣਾ ਅਸਲਾ ਜਮ੍ਹਾ ਕਰਵਾਉਣ ਦੇ ਨਿਰਦੇਸ਼ਾਂ ...

ਪੂਰੀ ਖ਼ਬਰ »

ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪਿੰਡ ਵਾਸੀਆਂ ਸਰਬਸੰਮਤੀ ਨਾਲ ਚੁਣੀ ਪੰਚਾਇਤ
ਪਿੰਡ ਰੰਗੜ ਨੰਗਲ ਵਾਸੀਆਂ ਨੇ ਸਰਬਸੰਮਤੀ ਨਾਲ ਮਨਦੀਪ ਸਿੰਘ ਸਰਪੰਚ ਤੇ 7 ਮੈਂਬਰ ਚੁਣੇ

ਅੱਚਲ ਸਾਹਿਬ, 13 ਦਸੰਬਰ (ਗੁਰਚਰਨ ਸਿੰਘ)- ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਰੰਗੜ ਨੰਗਲ ਸਮੂਹ ਮੁਹਤਬਰਾਂ ਅਤੇ ਪਿੰਡ ਵਾਸੀਆਂ ਏਕਤਾ ਦਾ ਸਬੂਤ ਦਿੰਦੇ ਹੋਏ ਸਰਬਸੰਮਤੀ ਨਾਲ ਪੰਚਾਇਤ ਚੁਣ ਕੇ ਇਕਮੁੱਠਤਾ ਹੋਣ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਸ: ਸਾਹਿਬਜੀਤ ਸਿੰਘ ...

ਪੂਰੀ ਖ਼ਬਰ »

ਪਿੰਡ ਰੰਗੜ ਨੰਗਲ ਵਾਸੀਆਂ ਨੇ ਸਰਬਸੰਮਤੀ ਨਾਲ ਮਨਦੀਪ ਸਿੰਘ ਸਰਪੰਚ ਤੇ 7 ਮੈਂਬਰ ਚੁਣੇ

ਅੱਚਲ ਸਾਹਿਬ, 13 ਦਸੰਬਰ (ਗੁਰਚਰਨ ਸਿੰਘ)- ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਰੰਗੜ ਨੰਗਲ ਸਮੂਹ ਮੁਹਤਬਰਾਂ ਅਤੇ ਪਿੰਡ ਵਾਸੀਆਂ ਏਕਤਾ ਦਾ ਸਬੂਤ ਦਿੰਦੇ ਹੋਏ ਸਰਬਸੰਮਤੀ ਨਾਲ ਪੰਚਾਇਤ ਚੁਣ ਕੇ ਇਕਮੁੱਠਤਾ ਹੋਣ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਸ: ਸਾਹਿਬਜੀਤ ਸਿੰਘ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਏਡਜ਼ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਪਿੰਡਾਂ ਲਈ ਰਵਾਨਾ

ਕਲਾਨੌਰ, 13 ਦਸੰਬਰ (ਪੁਰੇਵਾਲ/ਕਾਹਲੋਂ)-ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਲਖਵਿੰਦਰ ਸਿੰਘ ਅਠਵਾਲ ਨੇ ਸਿਹਤ ਵਿਭਾਗ ਪੰਜਾਬ ਵਲੋਂ ਚਲਾਈ ਜਾ ਰਹੀ ਐਚ.ਆਈ.ਵੀ. (ਏਡਜ਼) ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਸਮੂਹਿਕ ਛੱੁਟੀ

ਬਟਾਲਾ, 13 ਦਸੰਬਰ (ਕਾਹਲੋਂ)-ਅੱਜ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਟਾਲਾ ਦੀ ਮੀਟਿੰਗ ਪ੍ਰਧਾਨ ਜਗਦੀਪ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਟਵਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਜਨਰਲ ਸਕੱਤਰ ...

ਪੂਰੀ ਖ਼ਬਰ »

ਡਾ: ਕਿਰਨ ਨੂੰ ਰਾਸ਼ਟਰ ਪੱਧਰੀ ਪੁਰਸਕਾਰ ਮਿਲਣ 'ਤੇ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਸਨਮਾਨ

ਗੁਰਦਾਸਪੁਰ, 13 ਦਸੰਬਰ (ਆਰਿਫ਼)- ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਵਲੋਂ ਅੱਜ ਗੁਰਦਾਸਪੁਰ ਜ਼ਿਲੇ੍ਹ ਦੀ ਮਾਣ ਡਾ: ਕਿਰਨ ਨੂੰ ਰਾਸ਼ਟਰ ਪੱਧਰੀ ਪੁਰਸਕਾਰ ਮਿਲਣ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਡਾ: ਕਿਰਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਦੀ ਪ੍ਰਧਾਨਗੀ ਹੇਠ ਚੋਣ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 13 ਦਸੰਬਰ (ਆਰਿਫ਼)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਵਿਪੁਲ ਉੱਜਵਲ ਨੇ ਜ਼ਿਲੇ੍ਹ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਪਿੰ੍ਰਸੀਪਲ, ਚੋਣ ਸੁਪਰਵਾਈਜ਼ਰ ਤੇ ...

ਪੂਰੀ ਖ਼ਬਰ »

ਪਿੰਡਾਂ ਦੇ ਲੋਕ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਸਰਬਸੰਮਤੀਆਂ ਨਾਲ ਪੰਚਾਇਤਾਂ ਬਣਾਉਣ : ਚੌਲਚੱਕ

ਘੁਮਾਣ, 13 ਦਸੰਬਰ (ਬੰਮਰਾਹ)-ਪਿੰਡਾਂ ਦੇ ਲੋਕ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਸਰਬਸੰਮਤੀਆਂ ਨਾਲ ਪੰਚਾਇਤਾਂ ਬਣਾਉਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਮਾ: ਬਲਦੇਵ ਸਿੰਘ ਚੌਲਚੱਕ, ਸਾਬਕਾ ਸਰਪੰਚ ਗੁਰਮੀਤ ਸਿੰਘ ਚੌਲਚੱਕ ਤੇ ਰਜਵੰਤ ਸਿੰਘ ...

ਪੂਰੀ ਖ਼ਬਰ »

ਮਜੀਠੀਆ ਨੂੰ ਜਨਰਲ ਸਕੱਤਰ ਇੰਚਾਰਜ (ਯੂਥ ਵਿੰਗ) ਤੇ ਪਰਮਿੰਦਰ ਬਰਾੜ ਨੂੰ ਐਸ.ਓ.ਆਈ. ਦਾ ਪ੍ਰਧਾਨ ਬਣਾਉਣ 'ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ : ਚੀਮਾ

ਘੁਮਾਣ, 13 ਦਸੰਬਰ (ਬੰਮਰਾਹ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਪੁਨਰ ਗਠਨ ਕਰਦਿਆਂ ਯੂਥ ਵਿੰਗ ਦੇ ਢਾਂਚੇ ਨੂੰ ਸੇਧ ਦੇਣ ਲਈ ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਨਰਲ ਸਕੱਤਰ ਸ: ਬਿਕਰਮ ਸਿੰਘ ...

ਪੂਰੀ ਖ਼ਬਰ »

ਪਿੰਡ ਬੋਲੇਵਾਲ ਵਿਚ ਸਰਪੰਚੀ ਦੀ ਚੋਣ ਸਰਬਸੰਮਤੀ ਨਾਲ ਹੋਣ 'ਤੇ ਪਿੰਡ ਦੇ ਵਿਕਾਸ ਲਈ ਖ਼ਰਚਾਂਗੇ 10 ਲੱਖ : ਬੋਲੇਵਾਲ

ਘੁਮਾਣ, 13 ਦਸੰਬਰ (ਬੰਮਰਾਹ)- ਪਿੰਡ ਬੋਲੇਵਾਲ ਵਿਚ ਸਰਪੰਚ ਦੀ ਚੋਣ ਸਰਬਸੰਮਤੀ ਨਾਲ ਹੋਣ 'ਤੇ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਖ਼ਰਚਾਂਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਐਡਵੋਕੇਟ ਨਿਸ਼ਾਨ ਸਿੰਘ ਬੋਲੇਵਾਲ ਨੇ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਲਈ 2 ਲੱਖ ਦੀ ਰਾਸ਼ੀ ਤੇ ਮਾਣ-ਸਨਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ : ਮੀਕੇ

ਘੁਮਾਣ, 13 ਦਸੰਬਰ (ਬੰਮਰਾਹ)- ਸਰਬਸੰਮਤੀ ਨਾਲ ਚੁਣਨ ਵਾਲੀਆਂ ਪੰਚਾਇਤਾਂ ਲਈ 2 ਲੱਖ ਦੀ ਰਾਸ਼ੀ ਅਤੇ ਮਾਣ-ਸਨਮਾਨ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਪਲਵਿੰਦਰ ਸਿੰਘ ਬਿੱਟੂ ਮੀਕੇ, ਸਾਬਕਾ ਸਰਪੰਚ ਅਵਤਾਰ ...

ਪੂਰੀ ਖ਼ਬਰ »

ਕ੍ਰਿਸਮਸ ਦੇ ਦਿਨਾਂ ਵਿਚ ਪੰਚਾਇਤੀ ਚੋਣਾਂ ਦਾ ਬਿਗਲ ਵਜਾ ਕੇ ਕਾਂਗਰਸ ਨੇ ਇਸਾਈ ਵਿਰੋਧੀ ਹੋਣ ਦਾ ਸਬੂਤ ਦਿੱਤਾ : ਬਿਸ਼ਪ ਰਿਆਜ ਤੇਜਾ

ਧਾਰੀਵਾਲ, 13 ਦਸੰਬਰ (ਜੇਮਸ ਨਾਹਰ)- ਪ੍ਰਭੂ ਯਿਸੂ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਜਿੱਥੇ ਇਸਾਈ ਸਮਾਜ ਅੰਦਰ ਵੱਖ-ਵੱਖ ਥਾਵਾਂ 'ਤੇ ਕ੍ਰਿਸਮਸ ਸਮਾਗਮ ਕਰਵਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਉੱਥੇ ਹੀ ਪੰਜਾਬ ਦੀ ਕਾਂਗਰਸ ਸਰਕਾਰ ਨੇ ਇਨ੍ਹਾਂ ਸਮਾਗਮਾਂ ਵਿਚ ...

ਪੂਰੀ ਖ਼ਬਰ »

ਡਾਕਟਰ ਪਲਵਿੰਦਰ ਸਿੰਘ ਪੱਖੋਕੇ ਵਲੋਂ ਸਰਪੰਚੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ

ਡੇਰਾ ਬਾਬਾ ਨਾਨਕ, 13 ਦਸੰਬਰ (ਹੀਰਾ ਸਿੰਘ ਮਾਂਗਟ)-ਨਜ਼ਦੀਕੀ ਪਿੰਡ ਪੱਖੋਕੇ ਮਹਿਮਾਰਾਂ ਦੇ ਨੌਜਵਾਨ ਕਾਂਗਰਸੀ ਆਗੂ 'ਤੇ ਸਰਪੰਚੀ ਦੇ ਮੁੱਖ ਦਾਅਵੇਦਾਰ ਡਾਕਟਰ ਪਲਵਿੰਦਰ ਸਿੰਘ ਪੱਖੋਕੇ ਵਲੋਂ ਪ੍ਰਮਾਤਮਾ ਦਾ ਓਟ ਆਸਰਾ ਲੈਣ ਉਪਰੰਤ ਆਪਣੀ ਚੋਣ ਮੁਹਿੰਮ ਦਾ ਆਗਾਜ਼ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ 7 ਰੋਜ਼ਾ ਸ਼ਹੀਦੀ ਜੋੜ ਮੇਲਾ 16 ਤੋਂ

ਹਰਚੋਵਾਲ, 13 ਦਸੰਬਰ (ਢਿੱਲੋਂ)- ਕਸਬਾ ਹਰਚੋਵਾਲ ਦੇ ਇਤਿਹਾਸਕ ਗੁਰਦੁਆਰਾ ਬਾਬਾ ਰਾਜਾ ਰਾਮ ਵਿਖੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ 7 ਰੋਜ਼ਾ ਸ਼ਹੀਦੀ ਜੋੜ ਮੇਲਾ 16 ਤੋਂ 23 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ | ਜਥੇਦਾਰ ਬਾਬਾ ਬਲਵਿੰਦਰ ਸਿੰਘ ਅਤੇ ਸੇਵਾਦਰ ਬਾਬਾ ...

ਪੂਰੀ ਖ਼ਬਰ »

ਯੂਨੀਵਰਸਲ ਸਕੂਲ ਲੇਹਲ ਵਿਖੇ ਪੰਜਾਬ ਪੱਧਰੀ ਬਾਸਕਟਬਾਲ ਟੂਰਨਾਮੈਂਟ ਅੱਜ ਤੋਂ : ਡਾ: ਛੀਨਾ

ਧਾਰੀਵਾਲ, 13 ਦਸੰਬਰ (ਜੇਮਸ ਨਾਹਰ)- ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ ਵਿਖੇ ਪੰਜਾਬ ਪੱਧਰੀ ਗੁਰਦਿਆਲ ਸਿੰਘ ਮੈਮੋਰੀਅਲ ਬਾਸਕਿਟ ਬਾਲ ਟੂਰਨਾਮੈਂਟ 14 ਤੋਂ 15 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਐਸ.ਐਸ.ਪੀ. ਗੁਰਦਾਸਪੁਰ ਸ: ...

ਪੂਰੀ ਖ਼ਬਰ »

ਰਜਵਾਹਿਆਂ 'ਚ ਨਹਿਰੀ ਪਾਣੀ ਨਾ ਆਉਣ ਕਾਰਨ ਕਿਸਾਨ ਪ੍ਰੇਸ਼ਾਨ

ਪੁਰਾਣਾ ਸ਼ਾਲਾ, 13 ਦਸੰਬਰ (ਅਸ਼ੋਕ ਸ਼ਰਮਾ)-ਰਜਵਾਹਿਆਂ ਵਿਚ ਨਹਿਰੀ ਪਾਣੀ ਨਾ ਆਉਣ ਕਾਰਨ ਜਿੱਥੇ ਕਿਸਾਨ ਪ੍ਰੇਸ਼ਾਨ ਹਨ, ਉੱਥੇ ਉਹ ਮਹਿੰਗੇ ਭਾਅ ਦੇ ਡੀਜ਼ਲ ਫ਼ੂਕ ਕੇ ਕਣਕ ਦੀ ਬਿਜਾਈ ਕਰ ਰਹੇ ਹਨ | ਸਰਪੰਚ ਗੁਰਭੇਜ ਸਿੰਘ ਔਲਖ, ਨੱਥਾ ਸਿੰਘ, ਗੁਰਦੇਵ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਖੇਤਾਂ 'ਚ ਮਿੱਟੀ ਸਹਾਰੇ ਖੜ੍ਹੇ ਖੰਬਿਆਂ ਦੁਆਲੇ ਥੜ੍ਹੇ ਬਣਾਉਣ ਦੀ ਮੰਗ

ਪੁਰਾਣਾ ਸ਼ਾਲਾ, 13 ਦਸੰਬਰ (ਅਸ਼ੋਕ ਸ਼ਰਮਾ)- ਪੰਡੋਰੀ ਮਹੰਤਾਂ ਇਲਾਕੇ ਅੰਦਰ ਖੇਤਾਂ ਵਿਚ ਲੱਗੇ ਬਿਜਲੀ ਦੇ ਲੰਬੇ ਸਿਰਫ਼ ਮਿੱਟੀ ਦੀਆਂ ਢੇਰੀਆਂ ਸਹਾਰੇ ਹੀ ਖੜੇ ਹਨ | ਜਦੋਂ ਕਿ ਲੋਕਾਂ ਵਲੋਂ ਆਪਣੇ ਖੇਤਾਂ ਵਿਚ ਮਾਈਨਿੰਗ ਕਰਵਾ ਕੇ ਸਿਰਫ਼ ਖੰਬੇ ਵਾਲੀ ਜਗ੍ਹਾ 'ਤੇ ਹੀ ...

ਪੂਰੀ ਖ਼ਬਰ »

ਕ੍ਰਿਸਮਸ ਸਮਾਗਮ ਵਿਚ ਪ੍ਰਸਿੱਧ ਮਸੀਹ ਗਾਇਕਾ ਰੋਮਿਕਾ ਮਸੀਹ ਕਰਨਗੇ ਪ੍ਰਭੂ ਮਹਿਮਾ ਦਾ ਗੁਨਗਾਨ

ਧਾਰੀਵਾਲ, 13 ਦਸੰਬਰ (ਜੇਮਸ ਨਾਹਰ)- ਦਾਣਾ ਮੰਡੀ ਕਾਹਨੂੰਵਾਨ ਵਿਖੇ 17 ਦਸੰਬਰ ਨੂੰ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਹਾੜਾ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | 17 ਦਸੰਬਰ ਨੂੰ ਦਾਣਾ ਮੰਡੀ ਕਾਹਨੂੰਵਾਨ ਵਿਖੇ ਮਨਾਏ ਜਾ ਰਹੇ ਪ੍ਰਭੂ ਯਿਸੂ ਮਸੀਹ ਦੇ ਪਵਿੱਤਰ ...

ਪੂਰੀ ਖ਼ਬਰ »

ਬੀਬੀ ਜਸਬੀਰ ਕੌਰ ਨਾਨੋਹਾਰਨੀ ਵਲੋਂ ਚੋਣ ਮੁਹਿੰਮ ਦਾ ਆਗਾਜ਼

ਵਡਾਲਾ ਬਾਂਗਰ, 13 ਦਸੰਬਰ (ਭੁੰਬਲੀ)- ਕਾਂਗਰਸ ਮਹਿਲਾ ਵਿੰਗ ਪੰਜਾਬ ਦੀ ਜਨਰਲ ਸਕੱਤਰ ਤੇ ਖਾਨਦਾਨੀ ਕਾਂਗਰਸੀ ਪਰਿਵਾਰ ਦੀ ਧੀ ਬੀਬੀ ਜਸਬੀਰ ਕੌਰ ਨਾਨੋਹਾਰਨੀ, ਪਿੰਡ ਨਾਨੋਹਾਰਨੀ ਤੋਂ ਇਸ ਵਾਰ ਸਰਪੰਚੀ ਦੇ ਮੁੱਖ ਦਾਅਵੇਦਾਰਾਂ ਵਿਚੋਂ ਇਕ ਹਨ | ਸਰਪੰਚੀ ਚੋਣਾਂ ਦਾ ...

ਪੂਰੀ ਖ਼ਬਰ »

ਅਕਾਲੀ ਦਲ ਪੰਚਾਇਤੀ ਚੋਣਾਂ ਸ਼ਾਨ ਜਿੱਤ ਕੇ ਰਿਕਾਰਡਤੋੜ ਇਤਿਹਾਸ ਸਿਰਜੇਗੀ : ਮਾਹਲ

ਧਾਰੀਵਾਲ, 13 ਦਸੰਬਰ (ਜੇਮਸ ਨਾਹਰ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਪੰਚਾਇਤੀ ਚੋਣਾਂ ਵਿਚ ਕਾਂਗਰਸ ਨੂੰ ਹਾਰ ਦਾ ਮੂੰਹ ਦਿਖਾਉਂਦੀ ਹੋਈ ਸ਼ਾਨਦਾਰ ਜਿੱਤਾਂ ਹਾਸਲ ਕਰਕੇ ਰਿਕਾਰਡਤੋੜ ਇਤਿਹਾਸ ਸਿਰਜੇਗੀ, ਬੇਸ਼ਰਤਾ ਕਾਂਗਰਸ ਨਿਰੋਲ ਚੋਣਾਂ ਹੋਣ ਦੇਵੇ ਅਤੇ ਬਿਨਾਂ ਕਿਸੇ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ ਹੇਠ ਪੰਚਾਇਤੀ ਚੋਣਾਂ 'ਚ ਕਾਂਗਰਸ ਦੀ ਸ਼ਾਨਦਾਰ ਜਿੱਤ ਹੋਵੇਗੀ : ਬਿੱਲਾ ਪੱਖੋਕੇ

ਡੇਰਾ ਬਾਬਾ ਨਾਨਕ, 13 ਦਸੰਬਰ (ਹੀਰਾ ਸਿੰਘ ਮਾਂਗਟ)-ਸਹਿਕਾਰਤਾ ਤੇ ਜੇਲ੍ਹ ਮੰਤਰੀ ਪੰਜਾਬ ਸ: ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਪੰਚਾਇਤੀ ਚੋਣਾਂ ਦੌਰਾਨ ਸਾਰੀਆਂ ਪੰਚਾਇਤਾਂ 'ਤੇ ਸ਼ਾਨਦਾਰ ਜਿੱਤ ਹਾਸਲ ਹੋਵੇਗੀ | ...

ਪੂਰੀ ਖ਼ਬਰ »

ਤਿੰਨ ਰਾਜਾਂ 'ਚ ਕਾਂਗਰਸ ਦੀ ਸ਼ਾਨਦਾਰ ਜਿੱਤ ਨੇ ਲੋਕ ਸਭਾ ਚੋਣਾਂ ਦੀ ਜਿੱਤ ਦਾ ਮੁੱਢ ਬੰਨਿ੍ਹਆ : ਮੰਡ

ਘੁਮਾਣ, 11 ਦਸੰਬਰ (ਬੰਮਰਾਹ)-ਮੱਧ ਪ੍ਰਦੇਸ਼, ਰਾਜਸਥਾਨ, ਛਤੀਸਗੜ੍ਹ ਤੋਂ ਕਾਂਗਰਸ ਪਾਰਟੀ ਦੀ ਰਾਹੁਲ ਗਾਂਧੀ ਦੀ ਅਗਵਾਈ 'ਚ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਨੇ ਲੋਕ ਸਭਾ ਚੋਣਾਂ ਦੀ ਜਿੱਤ ਦਾ ਮੁੱਢ ਬੰਨਿ੍ਹਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਕਰਾਟੇ ਚੈਂਪੀਅਨਸ਼ਿਪ 'ਚ ਡੀ.ਆਰ. ਹੈਰੀਟੇਜ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 13 ਦਸੰਬਰ (ਕਾਹਲੋਂ)-ਬੀਤੇ ਦਿਨੀਂ ਸੰਤ ਫਰਾਂਸਿਸ ਸਕੂਲ ਬਟਾਲਾ 'ਚ ਕਰਵਾਈ 11ਵੀਂ ਇੰਡੋ ਨੇਪਾਲ ਕਰਾਟੇ ਚੈਂਪੀਅਨਸ਼ਿਪ 'ਚ ਡੀ.ਆਰ. ਹੈਰੀਟੇਜ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ | ਇਸ ਸਬੰਧੀ ਪਿ੍ੰਸੀਪਲ ਹਰਪ੍ਰੀਤ ਕੌਰ ਨੈ ਦੱਸਿਆ ਕਿ ਇਸ ਚੈਂਪੀਅਨਸ਼ਿਪ 'ਚ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਨੂੰ ਐਨ.ਆਰ.ਆਈ. ਭਰਾਵਾਂ ਵਲੋਂ ਗੋਦ ਲੈ ਕੇ ਸਮਾਰਟ ਬਣਾਉਣਾ ਵਧੀਆ ਉਪਰਾਲਾ-ਡੀ.ਸੀ.

ਗੁਰਦਾਸਪੁਰ, 13 ਦਸੰਬਰ (ਆਰਿਫ਼)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਧੀਆ ਬਣਾਉਣ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਵਲੋਂ ਸਥਾਨਕ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ

ਬਟਾਲਾ, 13 ਦਸੰਬਰ (ਕਾਹਲੋਂ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੇ ਆਰ.ਐਮ.ਪੀ. ਡਾਕਟਰਾਂ ਦੀ ਮਹੀਨਾਵਾਰ ਮੀਟਿੰਗ ਡਾ: ਚਮਨ ਲਾਲ ਬਟਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਡਾ: ਲਖਵਿੰਦਰ ਸਿੰਘ ਔਲਖ ਤੇ ਹੋਰ ਬੁਲਾਰਿਆਂ ਨੇ ਸੂਬਾ ...

ਪੂਰੀ ਖ਼ਬਰ »

ਪ੍ਰੇਮ ਪਬਲਿਕ ਸਕੂਲ ਵਿਚ ਕੈਰੀਅਰ ਸਬੰਧੀ ਸੈਮੀਨਾਰ ਕਰਵਾਇਆ

ਬਟਾਲਾ, 13 ਦਸੰਬਰ (ਕਾਹਲੋਂ)- ਪ੍ਰੇਮ ਪਬਲਿਕ ਸਕੂਲ ਕਾਹਨੂੰਵਾਨ ਰੋਡ, ਸ਼ਾਂਤੀ ਨਗਰ ਬਟਾਲਾ ਵਿਖੇ ਬੱਚਿਆਂ ਨੂੰ ਆਪਣੇ ਕੈਰੀਅਰ ਸਬੰਧੀ ਰੁਚੀ ਬਣਾਉਣ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਇਸ ਸਕੂਲ ਤੋਂ ਪੜ੍ਹ ਕੇ ਨੋਇਡਾ ਵਿਖੇ ਸਾਫ਼ਟਵੇਅਰ ਕੰਪਨੀ ਵਿਚ ...

ਪੂਰੀ ਖ਼ਬਰ »

ਡਾਕਟਰ ਸਤਨਾਮ ਸਿੰਘ ਬਾਜਵਾ ਵਲੋਂ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਲੜਣ ਦਾ ਐਲਾਨ

ਕੋਟਲੀ ਸੂਰਤ ਮੱਲ੍ਹੀ, 13 ਦਸੰਬਰ (ਕੁਲਦੀਪ ਸਿੰਘ ਨਾਗਰਾ)-ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਪ੍ਰਧਾਨ ਡਾਕਟਰ ਸਤਨਾਮ ਸਿੰਘ ਬਾਜਵਾ ਨੇ ਅੱਜ ਆਪਣੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਉਪਰੰਤ ਆ ਰਹੀਆਂ ਪਾਰਲੀਮੈਂਟ ਚੋਣਾਂ ਦੌਰਾਨ ਸੰਸਦੀ ...

ਪੂਰੀ ਖ਼ਬਰ »

ਸਰਕਾਰ ਤੋਂ ਆਰ. ਐਮ. ਪੀ. ਡਾਕਟਰਾਂ ਦੇ ਮਸਲੇ ਹੱਲ ਕਰਨ ਦੀ ਮੰਗ
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ

ਬਟਾਲਾ, 13 ਦਸੰਬਰ (ਕਾਹਲੋਂ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੇ ਆਰ.ਐਮ.ਪੀ. ਡਾਕਟਰਾਂ ਦੀ ਮਹੀਨਾਵਾਰ ਮੀਟਿੰਗ ਡਾ: ਚਮਨ ਲਾਲ ਬਟਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਡਾ: ਲਖਵਿੰਦਰ ਸਿੰਘ ਔਲਖ ਤੇ ਹੋਰ ਬੁਲਾਰਿਆਂ ਨੇ ਸੂਬਾ ...

ਪੂਰੀ ਖ਼ਬਰ »

ਸਾਫ਼-ਸੁਥਰੇ ਅਕਸ ਵਾਲੇ ਤੇ ਪਾਰਟੀ ਦੇ ਵਫ਼ਾਦਾਰ ਵਿਅਕਤੀਆਂ ਨੂੰ ਹੀ ਸਰਪੰਚ ਚੁਣਿਆ ਜਾਵੇਗਾ : ਚੇਅਰਮੈਨ ਘਣੀਆਂ

ਡੇਰਾ ਬਾਬਾ ਨਾਨਕ, 13 ਦਸੰਬਰ (ਹੀਰਾ ਸਿੰਘ ਮਾਂਗਟ)- ਕਾਂਗਰਸ ਪੰਚਾਇਤੀ ਚੋਣਾਂ ਦੌਰਾਨ ਹੂੰਝਾਫੇਰ ਜਿੱਤ ਹਾਸਲ ਕਰੇਗੀ ਪਰ ਇਨ੍ਹਾਂ ਚੋਣਾਂ ਦੌਰਾਨ ਸਹਿਕਾਰਤਾਂ ਤੇ ਜੇਲ੍ਹ ਮੰਤਰੀ ਪੰਜਾਬ ਸ: ਸੁਖਜਿੰਦਰ ਸਿੰਘ ਰੰਧਾਵਾ ਵਲੋ ਸਾਫ਼-ਸੁਥਰੇ ਅਕਸ ਵਾਲੇ ਤੇ ਪਾਰਟੀ ਦੇ ...

ਪੂਰੀ ਖ਼ਬਰ »

ਪੁਲਿਸ ਥਾਣਾ ਤੇ ਮੰਡੀਆਂ ਨੂੰ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਖਸਤਾ

ਪੁਰਾਣਾ ਸ਼ਾਲਾ, 13 ਦਸੰਬਰ (ਅਸ਼ੋਕ ਸ਼ਰਮਾ)- ਬੇਟ ਖੇਤਰ ਦੇ ਕਸਬਾ ਪੁਰਾਣਾ ਸ਼ਾਲਾ ਸਥਿਤ ਦਾਣਾ ਮੰਡੀ ਤੋਂ ਫੋਕਲ ਪੁਆਇੰਟ ਅਤੇ ਥਾਣਾ ਪੁਰਾਣਾ ਸ਼ਾਲਾ ਅਤੇ ਬਿਜਲੀ ਘਰ ਨੂੰ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਬੇਹੱਦ ਖਸਤਾ ਹੋਈ ਪਈ ਹੈ | ਇਸ ਪਾਸੇ ਮੰਡੀ ਬੋਰਡ ਗੁਰਦਾਸਪੁਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਕਾਹਨੂੰਵਾਨ, 13 ਦਸੰਬਰ (ਹਰਜਿੰਦਰ ਸਿੰਘ ਜੱਜ)- ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸਾਲਾਨਾ ਸ਼ਹੀਦੀ ਦਿਹਾੜਾ ਬਾਬਾ ਜਸਵੰਤ ਸਿੰਘ ਬੁੱਟਰ ਦੇ ਪਰਿਵਾਰ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਗੁਰਦੁਆਰਾ ਲਹਿੰਦੀ ਪੱਤੀ ਬੁੱਟਰ ਵਿਖੇ ਮਨਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਡੀ.ਸੀ. ਬਠਿੰਡਾ ਦੇ ਅਧਿਕਾਰੀਆਂ ਪ੍ਰਤੀ ਮਾੜੇ ਰਵੱਈਏ ਕਾਰਨ ਸਮੂਹ ਪਟਵਾਰੀ ਤੇ ਕਾਨੰੂਗੋ ਛੁੱਟੀ 'ਤੇ

ਪੁਰਾਣਾ ਸ਼ਾਲਾ, 13 ਦਸੰਬਰ (ਅਸ਼ੋਕ ਸ਼ਰਮਾ)-ਬਠਿੰਡਾ ਦੇ ਡੀ.ਸੀ. ਦਾ ਮਾਲ ਮਹਿਕਮੇ ਦੇ ਅਧਿਕਾਰੀਆਂ ਪ੍ਰਤੀ ਰਵੱਈਆ ਮਾੜਾ ਹੋਣ ਕਾਰਨ ਪੰਜਾਬ ਪਟਵਾਰ ਯੂਨੀਅਨ ਇਕਾਈ ਦੇ ਸੱਦੇ 'ਤੇ ਗੁਰਦਾਸਪੁਰ ਤਹਿਸੀਲ ਦੇ ਸਮੂਹ ਪਟਵਾਰੀ ਤੇ ਕਾਨੰੂਗੋ ਦੋ ਦਿਨ ਦੀ ਛੁੱਟੀ ਲੈ ਕੇ ਚਲੇ ਗਏ ...

ਪੂਰੀ ਖ਼ਬਰ »

20 ਦੇ ਕਿ੍ਸਮਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਮੀਟਿੰਗਾਾ ਦਾ ਸਿਲਸਿਲਾ ਜਾਰੀ-ਤਰਸੇਮ ਸਹੋਤਾ

ਗੁਰਦਾਸਪੁਰ, 13 ਦਸੰਬਰ (ਸੁਖਵੀਰ ਸਿੰਘ ਸੈਣੀ/ਆਲਮਬੀਰ ਸਿੰਘ)- ਪ੍ਰਭੂ ਯਸੂ ਮਸੀਹ ਦੇ ਜਨਮ ਦਿਹਾੜੇ ਨੂੰ ਸਮਰਪਿਤ 20 ਦਸੰਬਰ ਨੰੂ ਕਰਵਾਏ ਜਾ ਰਹੇ ਰਾਜ ਪੱਧਰੀ ਕ੍ਰਿਸਮਸ ਸਮਾਗਮ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿ੍ਸਚਨ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਗੱਗੋਵਾਲੀ ਵਲੋਂ ਸਰਪੰਚੀ ਲਈ ਘਰ-ਘਰ ਜਾ ਕੇ ਚੋਣ ਪ੍ਰਚਾਰ ਸ਼ੁਰੂ

ਵਡਾਲਾ ਬਾਂਗਰ, 13 ਦਸੰਬਰ (ਭੁੰਬਲੀ)- ਕਾਂਗਰਸ ਪਾਰਟੀ ਦੇ ਸਰਕਲ ਪ੍ਰਧਾਨ ਤੇ ਪਿੰਡ ਗੱਗੋਵਾਲੀ ਤੋਂ ਸਰਪੰਚੀ ਦੇ ਮੁੱਖ ਦਾਅਵੇਦਾਰ ਆੜ੍ਹਤੀ ਸੁਰਿੰਦਰ ਸਿੰਘ ਗੱਗੋਵਾਲੀ ਵਲੋਂ ਸਾਥੀਆਂ ਸਮੇਤ ਘਰ-ਘਰ ਜਾ ਕੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ | ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਦਲਿਤ ਭਾਈਚਾਰਾ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹਾ-ਬੱਲ

ਧਾਰੀਵਾਲ, 13 ਦਸੰਬਰ (ਸਵਰਨ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਦਲਿਤ ਭਾਈਚਾਰੇ ਦੇ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰਚਾਰ ਸਕੱਤਰ ਧਰਮਪਾਲ ਬੱਲ ਦੀ ਅਗਵਾਈ ਵਿਚ ਹੋਈ, ਜਿਸ ਵਿਚ ਅਕਾਲੀ-ਭਾਜਪਾ ਸਰਕਾਰ ਵਲੋਂ ਦਿੱਤੀਆਂ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਹੰਗਾਮੀ ਮੀਟਿੰਗ

ਬਟਾਲਾ, 13 ਦਸੰਬਰ (ਹਰਦੇਵ ਸਿੰਘ ਸੰਧੂ)- ਸਥਾਨਕ ਪੁਲਿਸ ਲਾਈਨ ਵਿਖੇ ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਯੂਨਿਟ ਬਟਾਲਾ ਦੀ ਇਕ ਹੰਗਾਮੀ ਮੀਟਿੰਗ ਉਪ ਪ੍ਰਧਾਨ ਹਰਜੀਤ ਸਿੰਘ ਬਾਜਵਾ ਸਾਬਕਾ ਇੰਸਪੈਕਟਰ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਯੂਨਿਟ ਦੇ ...

ਪੂਰੀ ਖ਼ਬਰ »

30 ਲੋੜਵੰਦ ਬਜ਼ੁਰਗਾਂ ਦੀਆਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕਰਵਾ ਕੇ ਲੈਂਜ਼ ਪਾਏ

ਧਾਰੀਵਾਲ/ ਊਧਨਵਾਲ, 13 ਦਸੰਬਰ (ਸਵਰਨ ਸਿੰਘ, ਪਰਗਟ ਸਿੰਘ)- ਸਥਾਨਕ ਮਿਸ਼ਨ ਹਸਪਤਾਲ ਵਿਖੇ ਐਨ.ਆਰ.ਆਈ. ਜੋਗਿੰਦਰ ਸਿੰਘ ਭੁੱਲਰ (ਕੈਨੇਡਾ) ਵਲੋਂ ਪਿੰਡ ਕੰਡੀਲਾ ਦੇ 30 ਲੋੜਵੰਦ ਬਜ਼ੁਰਗਾਂ ਦੀਆਂ ਅੱਖਾਂ ਦੇ ਅਪਰੇਸ਼ਨ ਕਰਵਾ ਕੇ ਲੈਂਜ ਪੁਆ ਕੇ ਮਿਸਾਲ ਕਾਇਮ ਕੀਤੀ ਹੈ | ਇਸ ...

ਪੂਰੀ ਖ਼ਬਰ »

ਮਨਰੇਗਾ ਤੇ ਘਰੇਲੂ ਕੰਮਕਾਜ ਮਜ਼ਦੂਰ ਯੂਨੀਅਨ ਦੀ ਮੀਟਿੰਗ

ਗੁਰਦਾਸਪੁਰ, 13 ਦਸੰਬਰ (ਗੁਰਪ੍ਰਤਾਪ ਸਿੰਘ)- ਮਨਰੇਗਾ ਤੇ ਘਰੇਲੂ ਕੰਮਕਾਜ ਮਜ਼ਦੂਰ ਯੂਨੀਅਨ ਨਾਲ ਸਬੰਧਤ ਇਫਟੂ ਦੀ ਮੀਟਿੰਗ ਗੁਰਦਾਸ ਨੰਗਲ ਕਾਲੋਨੀ ਵਿਖੇ ਹੋਈ ਜਿਸ ਵਿਚ ਮਨਰੇਗਾ ਸਕੀਮ ਤਹਿਤ 100 ਦਿਨ ਦੀ ਜਗ੍ਹਾ ਪੂਰਾ ਸਾਲ ਕੰਮ ਦੇਣ, ਬੇਰੁਜ਼ਗਾਰੀ ਭੱਤਾ ਘੱਟ ਤੋਂ ...

ਪੂਰੀ ਖ਼ਬਰ »

ਲਾਡੀ ਨੂੰ ਕੋਰ ਕਮੇਟੀ ਦਾ ਮੈਂਬਰ ਬਣਾਉਣ 'ਤੇ ਅਕਾਲੀ ਅਹੁਦੇਦਾਰਾਾ ਵਲੋਂ ਹਾਈਕਮਾਂਡ ਦਾ ਧੰਨਵਾਦ

ਪੁਰਾਣਾ ਸ਼ਾਲਾ, 13 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ)- ਸ਼੍ਰੋਮਣੀ ਅਕਾਲੀ ਦਲ ਹਾਈਕਮਾਂਡ ਵਲੋਂ ਯੂਥ ਅਕਾਲੀ ਦਲ ਦੇ ਜਥੇਬੰਧਕ ਢਾਂਚੇ ਦੇ ਕੀਤੇ ਗਏ ਐਲਾਨ ਦੌਰਾਨ ਜਿੱਥੇ ਪੰਜਾਬ ਭਰ ਦੇ ਵੱਖ-ਵੱਖ ਸਰਗਰਮ ਅਤੇ ਮਿਹਨਤੀ ਯੂਥ ਆਗੂਆਂ ਨੂੰ ਅਹੁਦੇਦਾਰੀਆਂ ਨਾਲ ਨਿਵਾਜਿਆ ...

ਪੂਰੀ ਖ਼ਬਰ »

ਸੋਨੂੰ ਲੰਗਾਹ ਨੂੰ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਕੋਰ ਕਮੇਟੀ ਮੈਂਬਰ ਨਿਯੁਕਤ ਕਰਨ 'ਤੇ ਖੁਸ਼ੀ ਦਾ ਪ੍ਰਗਟਾਵਾ

ਕੋਟਲੀ ਸੂਰਤ ਮੱਲ੍ਹੀ, 13 ਦਸੰਬਰ (ਕੁਲਦੀਪ ਸਿੰਘ ਨਾਗਰਾ)- ਸ਼ੋ੍ਰਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਵਜੋਂ ਜਾਣੇ ਜਾਂਦੇ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੀ ਕੋਰ ਕਮੇਟੀ ਦਾ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਨੂੰ ਮੈਂਬਰ ਨਿਯੁਕਤ ਕਰਨ ਨਾਲ ਹਲਕਾ ਡੇਰਾ ਬਾਬਾ ਨਾਨਕ ...

ਪੂਰੀ ਖ਼ਬਰ »

ਆੜ੍ਹਤੀ ਸ਼ਾਹ ਜੌੜਾ ਸਿੰਘਾ ਪਰਿਵਾਰ ਨੂੰ ਸਦਮਾ, ਮਾਤਾ ਦਾ ਦਿਹਾਂਤ

ਬਟਾਲਾ, 13 ਦਸੰਬਰ (ਸੁਖਦੇਵ ਸਿੰਘ)- ਆੜ੍ਹਤੀ ਐਸੋਸੀਏਸ਼ਨ ਦੇ ਡਾਇਰੈਕਟਰ ਹਰਦਿਆਲ ਸਿੰਘ ਸ਼ਾਹ, ਕੁੰਨਣ ਸਿੰਘ ਸ਼ਾਹ, ਸੁਖਦੇਵ ਸਿੰਘ ਸ਼ਾਹ, ਚਰਨਜੀਤ ਸਿੰਘ ਸ਼ਾਹ ਭਰਾਵਾਂ ਨੂੰ ਉਸ ਵੇਲੇ ਸਦਮਾ ਪੁੱਜਾ, ਜਦ ਉਨ੍ਹਾਂ ਦੇ ਮਾਤਾ ਸਵਿੰਦਰ ਕੌਰ (84) ਅੱਜ ਸਦੀਵੀਂ ਵਿਛੋੜਾ ਦੇ ...

ਪੂਰੀ ਖ਼ਬਰ »

ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲਿਆਂ ਵਲੋਂ ਆਨੰਦ ਕਾਰਜ ਸਮਾਗਮ 'ਚ ਪਹੁੰਚੇ ਪਤਵੰਤਿਆਂ ਦਾ ਧੰਨਵਾਦ

ਬਟਾਲਾ, 13 ਦਸੰਬਰ (ਕਾਹਲੋਂ)-ਬੀਤੇ ਦਿਨ ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾ ਵਾਲਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਵਿਖੇ ਬਾਬਾ ਬੁੱਧ ਸਿੰਘ ਦੀ ਸਪੁੱਤਰੀ ਬੀਬਾ ਜਸਮੀਤ ਕੌਰ ਅਤੇ ਬਾਬਾ ਸੁਖਵਿੰਦਰ ਸਿੰਘ ਮਲਕਪੁਰ ...

ਪੂਰੀ ਖ਼ਬਰ »

ਪਿੰਡ ਮਢਿਆਲੇ ਦੇ ਵਿਕਾਸ ਕਾਰਜਾਂ ਲਈ ਕੀਤੇ ਵਾਅਦੇ ਹਰ ਹੀਲੇ ਪੂਰੇ ਹੋਣਗੇ : ਰੰਧਾਵਾ, ਮਢਿਆਲਾ

ਘੁਮਾਣ, 13 ਦਸੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਅਧੀਨ ਆਉਂਦੇ ਪਿੰਡ ਮਢਿਆਲੇ ਦੇ ਵਿਕਾਸ ਕਾਰਜਾਂ ਲਈ ਕੀਤੇ ਵਾਅਦੇ ਹਰ ਹੀਲੇ ਪੂਰੇ ਹੋਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਸਿੰਘ ਰੰਧਾਵਾ ਤੇ ਨੰਦ ਸਿੰਘ ਮਢਿਆਲਾ ਨੇ ...

ਪੂਰੀ ਖ਼ਬਰ »

ਮੈਕਰੋਬਰਟ ਮਿਸ਼ਨ ਹਸਪਤਾਲ ਧਾਰੀਵਾਲ ਵਿਖੇ 22 ਨੂੰ ਮਨਾਇਆ ਜਾਵੇਗਾ ਕ੍ਰਿਸਮਸ ਡੇਅ

ਧਾਰੀਵਾਲ, 13 ਦਸੰਬਰ (ਜੇਮਸ ਨਾਹਰ)- ਮੈਕਰੋਬਰਟ ਮਿਸ਼ਨ ਹਸਪਤਾਲ ਧਾਰੀਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕ੍ਰਿਸਮਸ ਸਮਾਗਮ ਬੜੇ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਪ੍ਰਭਾਤ ਫੇਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ | ਮਿਸ਼ਨ ਹਸਪਤਾਲ ਅਤੇ ਕਾਲਜ ...

ਪੂਰੀ ਖ਼ਬਰ »

ਅਕਾਲੀ ਦਲ ਦੀ ਚੜ੍ਹਦੀ ਕਲਾ ਤੇ ਸਥਾਪਨਾ ਦਿਵਸ ਲਈ ਅੱਜ ਭੋਗ ਪਾਏ ਜਾਣਗੇ : ਮਾਹਲ

ਧਾਰੀਵਾਲ, 13 ਦਸੰਬਰ (ਜੇਮਸ ਨਾਹਰ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਚੜ੍ਹਦੀ ਕਲਾ ਅਤੇ ਸਥਾਪਨਾ ਦਿਵਸ ਨੂੰ ਸਮਰਪਿਤ ਅੱਜ ਗੁਰਦੁਆਰਾ ਸੀਸ ਗੰਜ ਕਾਦੀਆਂ ਵਿਖੇ ਅਖੰਡ ਪਾਠ ਸਾਹਿਬ ਰੱਖਵਾਏ ਗਏ ਹਨ, ਜਿੰਨ੍ਹਾਂ ਦਾ ਭੋਗ 14 ਦਸੰਬਰ ਨੂੰ ਸਬੰਧਤ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਸੰਤ ਸੰਮੇਲਨ 'ਚ 15 ਹਜ਼ਾਰ ਤੋਂ ਜ਼ਿਆਦਾ ਰਾਮ ਭਗਤ ਹੋਣਗੇ ਸ਼ਾਮਿਲ-ਮਹਾਜਨ

ਪਠਾਨਕੋਟ, 13 ਦਸੰਬਰ (ਚੌਹਾਨ)- ਸ੍ਰੀ ਰਾਮ ਜਨਮ ਭੂਮੀ ਨਿਆਸ ਲੋਕ ਸਭਾ ਏਰੀਆ ਵਲੋਂ ਸੰਯੋਜਕ ਡਾ: ਅਨਿਲ ਮਹਾਜਨ ਅਤੇ ਸਹਿ ਸੰਯੋਜਕ ਅਜੇ ਦੀ ਅਗਵਾਈ 'ਚ ਦਫ਼ਤਰ ਅੰਦਰ ਪੱਤਰਕਾਰ ਸੰਮੇਲਨ ਕਰਵਾਇਆ ਗਿਆ | ਉਨ੍ਹਾਂ ਕਿਹਾ ਰਾਮ ਜਨਮ ਭੂਮੀ ਮੰਦਰ ਆਮ ਮੰਦਰ ਨਹੀਂ ਹੈ | ਇਹ ਹਿੰਦੂਆਂ ...

ਪੂਰੀ ਖ਼ਬਰ »

ਜੀਪ ਪਲਟਣ ਕਾਰਨ ਲੜਕੀ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਸ਼ਾਹਪੁਰ ਕੰਢੀ, 13 ਦਸੰਬਰ (ਰਣਜੀਤ ਸਿੰਘ)- ਬੀਤੀ ਰਾਤ ਕਰੀਬ 2 ਵਜੇ ਹੋਏ ਹਾਦਸੇ ਵਿਚ ਭੂਆ ਦੇ ਲੜਕੇ ਦਾ ਵਿਆਹ ਦੇਖਣ ਆਈ ਲੜਕੀ ਦੀ ਮੌਤ ਹੋ ਗਈ | ਹਾਦਸੇ ਦੀ ਜਾਂਚ ਕਰ ਰਹੇ ਏ.ਐਸ.ਆਈ. ਸੋਹੇਲ ਚੰਦ ਨੇ ਦੱਸਿਆ ਕਿ ਰਣਜੀਤ ਸਾਗਰ ਡੈਮ ਦੀ ਵਰਕਸ਼ਾਪ ਨਜ਼ਦੀਕ ਇਕ ਮਹਿੰਦਰਾ ਜੀਪ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕਰੇ-ਸਤੀਸ਼ ਸ਼ਰਮਾ

ਪਠਾਨਕੋਟ, 13 ਦਸੰਬਰ (ਚੌਹਾਨ)-ਪੀ.ਡਬਲਿਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਜ਼ਿਲ੍ਹਾ ਪਠਾਨਕੋਟ ਦੀ ਕਾਰਜਕਾਰਨੀ ਦੀ ਮੀਟਿੰਗ ਜ਼ਿਲ੍ਹਾ ਚੇਅਰਮੈਨ ਸਤੀਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪ੍ਰਧਾਨ ਰਜਿੰਦਰ ਕੁਮਾਰ, ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਰਹਿੰਦੇ ਵਿਦਿਆਰਥੀਆਂ ਦੀਆਂ ਵੋਟਰ ਸੂਚੀ 'ਚ ਬਤੌਰ ਓਵਰਸੀਜ਼ ਵੋਟਰ ਵਜੋਂ ਦਰਜ ਕਰਵਾਉਣ ਦੀ ਅਪੀਲ

ਪਠਾਨਕੋਟ, 13 ਦਸੰਬਰ (ਆਰ. ਸਿੰਘ/ਸੰਧੂ)- ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਇਕ ਪੈੱ੍ਰਸ ਬਿਆਨ ਰਾਹੀਂ ਦੱਸਿਆ ਕਿ ਐਨ.ਆਰ.ਆਈਜ਼. ਸਬੰਧੀ ਮਿੱਥ ਲਿਆ ਜਾਂਦਾ ਹੈ ਕਿ ਐਨ.ਆਰ.ਆਈ. ਵਿਅਕਤੀਆਂ ਦੀਆਂ ਵੋਟਾਂ ਬਣਾਉਣ ਲਈ ਤਰਜ਼ੀਹ ਨਹੀਂ ਦਿੱਤੀ ਜਾਂਦੀ ਅਤੇ ਵੋਟਾਂ ਸਮੇਂ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਤੋਂ ਆਉਣ ਵਾਲੀ ਹਰ ਗੱਡੀ ਦੀ ਹੋ ਰਹੀ ਗਹਿਰਾਈ ਨਾਲ ਜਾਂਚ-ਪ੍ਰੇਮ ਕੁਮਾਰ

ਮਾਧੋਪੁਰ, 13 ਦਸੰਬਰ (ਨਰੇਸ਼ ਮਹਿਰਾ)- ਜੰਮੂ-ਕਸ਼ਮੀਰ ਦੀ ਸਰਹੱਦ ਨਾਲ ਲੱਗਦੇ ਮਾਧੋਪੁਰ ਪੰਜਾਬ ਪੁਲਿਸ ਨਾਕੇ 'ਤੇ ਸੁਜਾਨਪੁਰ ਥਾਣਾ ਮੁਖੀ ਪ੍ਰੇਮ ਕੁਮਾਰ ਵਲੋਂ ਜਾ ਕੇ ਨਿਰੀਖਣ ਕੀਤਾ ਗਿਆ | ਇਸ ਮੌਕੇ ਜੰਮੂ-ਕਸ਼ਮੀਰ ਤੋਂ ਪੰਜਾਬ ਵਿਚ ਦਾਖ਼ਲ ਹੋਣ ਵਾਲੀਆਂ ਗੱਡੀਆਂ ਦੀ ...

ਪੂਰੀ ਖ਼ਬਰ »

2019 'ਚ ਰਾਹੁਲ ਗਾਂਧੀ ਹੋਣਗੇ ਦੇਸ਼ ਦੇ ਪ੍ਰਧਾਨ ਮੰਤਰੀ-ਨਰਿੰਦਰ ਠਾਕੁਰ

ਮਾਧੋਪੁਰ, 13 ਦਸੰਬਰ (ਨਰੇਸ਼ ਮਹਿਰਾ)-ਕਾਂਗਰਸ ਪਾਰਟੀ ਵਰਕਰਾਂ ਦੀ ਮੀਟਿੰਗ ਪ੍ਰਧਾਨ ਨਰਿੰਦਰ ਠਾਕੁਰ ਦੀ ਪ੍ਰਧਾਨਗੀ ਹੇਠ ਪਿੰਡ ਭੰਨਵਾਲ ਵਿਖੇ ਹੋਈ | ਇਸ ਮੌਕੇ ਪ੍ਰਧਾਨ ਨਰਿੰਦਰ ਠਾਕੁਰ ਨੇ ਕਿਹਾ ਕਿ ਭਾਰਤ ਦੇ ਪੰਜ ਰਾਜਾਂ ਦੀਆਂ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਦੇ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਅਤੇ ਕਤਲ ਕੇਸ 'ਚ 108ਵੇਂ ਗਵਾਹ ਦੀ ਜਿਰਾਹ ਜਾਰੀ

ਪਠਾਨਕੋਟ, 13 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਪਠਾਨਕੋਟ ਦੀ ਅਦਾਲਤ ਵਿਚ ਬੰਦ ਕਮਰੇ ਵਿਚ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਰੋਜ਼ਾਨਾ ਦੀ ਸੁਣਵਾਈ ਅਧੀਨ ਚੱਲ ਰਹੇ ਬਹੁ-ਚਰਚਿਤ ਰਸਾਨਾ ਕਠੂਆ ਜਬਰ ਜ਼ਨਾਹ ਅਤੇ ਕਤਲ ਕੇਸ ਦੇ ਮਾਮਲੇ ਦੀ ਅੱਜ ...

ਪੂਰੀ ਖ਼ਬਰ »

ਅਧਿਆਪਕਾ ਨੀਲਮ ਪ੍ਰਭਾ ਨੂੰ ਸੇਵਾ ਮੁਕਤੀ 'ਤੇ ਦਿੱਤੀ ਨਿੱਘੀ ਵਿਦਾਇਗੀ

ਪਠਾਨਕੋਟ, 13 ਦਸੰਬਰ (ਆਰ. ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਪਠਾਨਕੋਟ ਵਿਖੇ ਪੰਜਾਬੀ ਅਧਿਆਪਕਾ ਨੀਲਮ ਪ੍ਰਭਾ ਦੀ ਸੇਵਾ ਮੁਕਤੀ ਹੋਣ ਦੇ ਸਬੰਧ ਵਿਚ ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਵਲੋਂ ਸਕੂਲ ਦੇ ਪਿ੍ੰਸੀਪਲ ਸਟੇਟ ਐਵਾਰਡੀ ਕਪੂਰ ਸਿੰਘ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੈਨਸ਼ਨਰਜ਼ ਦਿਵਸ ਸ਼ਾਹਪੁਰ ਕੰਢੀ ਵਿਖੇ ਮਨਾਉਣ ਦਾ ਫ਼ੈਸਲਾ

ਸ਼ਾਹਪੁਰ ਕੰਢੀ, 13 ਦਸੰਬਰ (ਰਣਜੀਤ ਸਿੰਘ)-ਸਟੇਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਸ਼ਾਹਪੁਰ ਕੰਢੀ ਦੀ ਮੀਟਿੰਗ ਪ੍ਰਧਾਨ ਨੇਕ ਚੰਦ ਵਿਮਲ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਵਿਖੇ ਹੋਈ ਜਿਸ ਵਿਚ 17 ਦਸੰਬਰ ਨੰੂ ਸ਼ਾਹਪੁਰ ਕੰਢੀ ਦੇ ਰਣਜੀਤ ਹਾਲ ਵਿਖੇ ਮਨਾਏ ਜਾ ...

ਪੂਰੀ ਖ਼ਬਰ »

ਪਾਣੀ ਸੀਵਰੇਜ ਦੇ ਬਕਾਇਆ ਬਿੱਲ ਨਾ ਦੇਣ ਵਾਲਿਆਂ ਦੇ ਕੱਟੇ ਜਾਣਗੇ ਕੁਨੈਕਸ਼ਨ

ਪਠਾਨਕੋਟ, 13 ਦਸੰਬਰ (ਚੌਹਾਨ)- ਪਾਣੀ ਅਤੇ ਸੀਵਰੇਜ ਦੇ ਬਕਾਇਆ ਬਿੱਲ ਜਮ੍ਹਾਂ ਨਾ ਕਰਵਾਉਣ ਵਾਲੇ ਉਪਭੋਗਤਾਵਾਂ 'ਤੇ ਕਾਰਵਾਈ ਕਰਦੇ ਹੋਏ ਨਗਰ ਨਿਗਮ ਪਠਾਨਕੋਟ ਦੀ ਵਾਟਰ ਸਪਲਾਈ ਬਰਾਂਚ ਨੇ ਢਾਂਗੂ ਰੋਡ ਵਿਖੇ ਇਕ ਸੈਲੂਨ ਦਾ ਕੁਨੈਕਸ਼ਨ ਕੱਟਿਆ ਤੇ ਬਕਾਇਆ ਜਮ੍ਹਾਂ ...

ਪੂਰੀ ਖ਼ਬਰ »

210 ਗਰਾਮ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਪਠਾਨਕੋਟ, 13 ਦਸੰਬਰ (ਆਰ. ਸਿੰਘ)-ਸੀ.ਆਈ.ਏ. ਸਟਾਫ਼ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਸਵਿਮਿੰਗ ਪੂਲ ਪਠਾਨਕੋਟ ਦੇ ਨਜ਼ਦੀਕ ਲਗਾਏ ਨਾਕੇ ਦੌਰਾਨ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 210 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਸੀ.ਆਈ.ਏ. ਸਟਾਫ਼ ...

ਪੂਰੀ ਖ਼ਬਰ »

ਸਰਕਾਰੀ ਸਕੂਲ ਫੰਗੋਤਾ 'ਚ ਵਿਸ਼ਵ ਮਿੱਟੀ ਦਿਵਸ ਮਨਾਇਆ

ਪਠਾਨਕੋਟ, 13 ਦਸੰਬਰ (ਸੰਧੂ)-ਮਿੱਟੀ ਅਜਿਹਾ ਬਹੁਮੁੱਲਾ ਕੁਦਰਤੀ ਸਰੋਤ ਹੈ, ਜਿਸ ਦੀ ਮਹੱਤਤਾ ਨੂੰ ਮੱੁਖ ਰੱਖਦਿਆਂ ਸੰਯੁਕਤ ਰਾਸ਼ਟਰ ਵਲੋਂ 2002 ਵਿਚ ਕਰਵਾਈ ਅੰਤਰਰਾਸ਼ਟਰੀ ਸਾਇਲ ਸਾਇੰਸ ਯੂਨੀਅਨ ਵਲੋਂ ਸਰਬਸੰਮਤੀ ਨਾਲ ਸਿਫ਼ਾਰਸ਼ ਕੀਤੀ ਗਈ ਕਿ ਹਰ ਸਾਲ 5 ਦਸੰਬਰ ਨੂੰ ...

ਪੂਰੀ ਖ਼ਬਰ »

ਅਸਲ੍ਹਾ ਧਾਰਕ ਆਪਣਾ ਅਸਲ੍ਹਾ ਲਾਇਸੰਸ ਜਮ੍ਹਾਂ ਕਰਵਾਉਣ-ਐੱਸ.ਐੱਚ.ਓ.

ਨਰੋਟ ਮਹਿਰਾ, 13 ਦਸੰਬਰ (ਰਾਜ ਕੁਮਾਰੀ)-ਪੰਜਾਬ ਅੰਦਰ ਚੋਣਾਂ ਦਾ ਐਲਾਨ ਹੁੰਦਿਆਂ ਹੀ ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੈਣੀ ਦੇ ਆਦੇਸ਼ਾਂ 'ਤੇ ਥਾਣਾ ਸਦਰ ਅਧੀਨ ਆਉਂਦੇ ਪਿੰਡਾਂ ਵਿਚ ਅਸਲ੍ਹਾ ਧਾਰਕਾਂ ਨੰੂ ਆਪਣਾ ਅਸਲ੍ਹਾ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ | ਇਸ ...

ਪੂਰੀ ਖ਼ਬਰ »

ਥਰਡ ਆਈ ਕਲਚਰਲ ਸਕੂਲ ਦੀ ਗਿੱਧਾ ਤੇ ਭੰਗੜਾ ਟੀਮ ਨੇ ਵਿਦੇਸ਼ੀ ਸੈਲਾਨੀਆਂ ਨੂੰ ਨਚਾਇਆ

ਪਠਾਨਕੋਟ, 13 ਦਸੰਬਰ (ਆਰ. ਸਿੰਘ)- ਇੰਡੋ ਤਿੱਬਤੀਅਨ ਫਰੈਂਡਸ਼ਿਪ ਸੁਸਾਇਟੀ ਵਲੋਂ ਮੈਕਲੋਡਗੰਜ ਵਿਖੇ ਕਰਵਾਏ 23ਵੇਂ ਹਿਮਾਲੀਅਨ ਮਹਾਂ ਉਤਸਵ ਵਿਚ ਥਰਡ ਆਈ ਕਲਚਰਲ ਸਕੂਲ ਪਠਾਨਕੋਟ ਦੀ ਗਿੱਧਾ ਅਤੇ ਭੰਗੜਾ ਟੀਮ ਨੇ ਸਮਰਿਤੀ ਸ਼ਰਮਾ ਦੀ ਅਗਵਾਈ ਵਿਚ ਪੰਜਾਬੀ ਸੱਭਿਆਚਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX