ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)- ਸਬ ਡਵੀਜ਼ਨ ਮਲੋਟ 'ਚ ਪੈਂਦੇ ਪਿੰਡਾਂ ਵਿਚ ਪੰਚਾਇਤੀ ਚੋਣਾਂ 2018 ਕਰਵਾਉਣ ਲਈ ਗੋਪਾਲ ਸਿੰਘ ਸਬ ਡਵੀਜ਼ਨਲ ਮੈਜਿਸਟ੍ਰੇਟ ਮਲੋਟ ਦੀ ਪ੍ਰਧਾਨਗੀ ਹੇਠ ਦਫ਼ਤਰ ਮਲੋਟ ਵਿਖੇ ਪੰਚਾਇਤੀ ਨਾਮਜ਼ਦਗੀ ਪੱਤਰ ਪ੍ਰਾਪਤ ਕਰਨ ਲਈ ਮੀਟਿੰਗ ...
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਰਾਜਸਥਾਨ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਸਮੇਤ ਪੰਜ ਰਾਜਾਂ ਵਿਚ ਭਾਜਪਾ ਦੀ ਹੋਈ ਹਾਰ ਨੂੰ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਕਿਸਾਨਾਂ ਦੀ ਜਿੱਤ ਐਲਾਨਿਆ | ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਮੁੱਖ ...
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਰਾਜ ਪੱਧਰੀ ਮੁਕਾਬਲੇ ਕਰਵਾਏ ਜਾਣੇ ਹਨ | ਇਸ ਸਬੰਧੀ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵਲੋਂ ਰਾਜ ਪੱਧਰੀ ...
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਗੁਰਤੇਜ ਸਿੰਘ ਉਦੇਕਰਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਗੁਰਦਰਸ਼ਨ ਸਿੰਘ ਰੁਪਾਣਾ, ਸੂਬਾ ਮੀਤ ...
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ 'ਚ ਸ੍ਰੀ ਮੁਕਤਸਰ ਸਾਹਿਬ ਦੇ ਸੇਵਾ ਮੁਕਤ ਪ੍ਰੋ. ਰਾਜਬਿੰਦਰ ਸਿੰਘ ਭਾਈਕਾ ਨੇ ਗੋਲਾ, ਡਿਸਕਸ ਥਰੋਅ ਤੇ ਹੈਮਰ ਵਿਚ ਗੋਲਡ ਮੈਡਲ ਪ੍ਰਾਪਤ ਕੀਤਾ, ਜਦਕਿ ਜੈਵਲਿਨ ...
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਮੈਜਿਸਟਰੇਟ ਐੱਮ. ਕੇ. ਅਰਾਵਿੰਦ ਕੁਮਾਰ ਨੇ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੀ ਹਦੂਦ ਅੰਦਰ ਜ਼ਮੀਨ ਮਾਲਕ ਵਲੋਂ ਖੂਹ ਜਾਂ ਬੋਰ ਦਾ ਕੰਮ ਕਰਵਾਉਣ ਤੋਂ ਪਹਿਲਾਂ ਸਰਕਾਰੀ ਨਿਯਮਾਂ ਦੀ ਪਾਲਣਾ ਕਰਨੀ ...
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਗ੍ਰਾਮ ਪੰਚਾਇਤ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੀ ਮੀਟਿੰਗ ਹਲਕਾ ਪ੍ਰਧਾਨ ਜਗਦੀਪ ਸਿੰਘ ਕਾਕਾ ਬਰਾੜ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਂਮ ਵੀ ...
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਹਰਮਹਿੰਦਰ ਪਾਲ)- ਸ਼ਹਿਰ ਦੇ ਮੌੜ ਰੋਡ 'ਤੇ ਦਾਣਾ ਮੰਡੀ ਨੂੰ ਜਾਣ ਵਾਲੀ ਸੜਕ ਬੀਤੇ ਲੰਮੇ ਸਮੇਂ ਤੋਂ ਟੁੱਟੀ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬਾਰਸ਼ ਹੋਣ ਦੇ ਕਾਰਨ ਇਥੇ ਚਿੱਕੜ ...
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਅਬੋਹਰ ਰੋਡ ਬਾਈਪਾਸ ਸੰਧੂ ਹਸਪਤਾਲ ਨੇੜੇ ਬੱਸ ਸਟੈਂਡ ਤੋਂ ਇਕ ਮਰੀਜ ਦਾ ਮੋਟਰਸਾਈਕਲ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਝੁੱਗੇ ਰਣਜੀਤਗੜ੍ਹ ਤੋਂ ...
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਹਰਮਹਿੰਦਰ ਪਾਲ)- ਚੋਰਾਂ ਨੇ ਸ਼ਹਿਰ ਵਿਚੋਂ ਇਕ ਹੀ ਦਿਨ ਵਿਚ ਦੋ ਮੋਟਰਸਾਇਕਲ ਚੋਰੀ ਕਰ ਲਏ | ਸਤਪਾਲ ਵਾਸੀ ਪਿੰਡ ਵੜਿੰਗ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਇਕਲ ਨੰ: ਪੀਬੀ. 30 ਪੀ. 1038 'ਤੇ ਕਿਸੇ ਕੰਮ ਦੇ ਲਈ ਸ਼ਹਿਰ ਆਇਆ ਸੀ | ਉਸ ਨੇ ਬਾਜ਼ਾਰ ...
ਮੰਡੀ ਕਿੱਲਿਆਂਵਾਲੀ, 13 ਦਸੰਬਰ (ਇਕਬਾਲ ਸਿੰਘ ਸ਼ਾਂਤ)- ਲਗਪਗ ਡੇਢ ਸਾਲ ਤੱਕ ਡੱਬਵਾਲੀ ਤੋਂ ਅਬੋਹਰ ਵਾਇਆ ਸੀਤੋ ਗੁਨੋ ਸੜਕ (ਐੱਨ.ਐੱਚ 354-ਈ) ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਜੇਬ ਹੌਲੀ ਕਰਨੀ ਪਿਆ ਕਰੇਗੀ | ਕੇਂਦਰੀ ਟਰਾਂਸਪੋਰਟ ਤੇ ਹਾਈਵੇ ਮੰਤਰਾਲੇ (ਮੋਰਥ) ਵਲੋਂ ...
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਸ੍ਰੀ ਦਰਬਾਰ ...
ਮੰਡੀ ਬਰੀਵਾਲਾ, 13 ਦਸੰਬਰ (ਨਿਰਭੋਲ ਸਿੰਘ)-ਉਦਯੋਗਿਕ ਸਿਖਲਾਈ ਸੰਸਥਾ ਸਰਾਏਨਾਗਾ ਵਲੋਂ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ਾਂ ਤੇ ਪਿ੍ੰਸੀਪਲ ਰਾਜ ਕਪੂਰ ਦੀ ਅਗਵਾਈ ਵਿਚ ਸ੍ਰੀ ਮੁਕਤਸਰ ਸਾਹਿਬ-ਕੋਟਕਪੁੂਰਾ ਸੜਕ 'ਤੇ ਸੰਸਥਾ ਦੇ ਮੁੱਖ ਗੇਟ ...
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਆਦੇਸ਼ ਕਾਲਜ ਆਫ਼ ਫਿਜ਼ਿਊਥੇਰੈਪੀ ਵਿਖੇ ਦੋ ਰੋਜ਼ਾ ਵਰਕਸ਼ਾਪ ਲਗਾਈ ਗਈ, ਜਿਸ ਵਿਚ ਅਧਰੰਗ ਰੋਗ ਦੇ ਲੱਛਣਾਂ ਬਾਰੇ ਏਮਜ਼ ਦਿੱਲੀ ਦੇ ਮਾਹਿਰ ਫਿਜਿਊਥੇਰੈਪਿਸਟ ਡਾ. ਪ੍ਰਭਾਤ ਰੰਜਨ ਵਲੋਂ ਥਿਊਰੀ ਅਤੇ ...
ਮੰਡੀ ਬਰੀਵਾਲਾ, 13 ਦਸੰਬਰ (ਨਿਰਭੋਲ ਸਿੰਘ)- ਚੱਕ ਬਾਜਾ ਮਰਾੜ੍ਹ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਭਰਵੀਂ ਮੀਟਿੰਗ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਚਿਤਨਾਮ ਸਿੰਘ, ਰੇਸ਼ਮ ਸਿੰਘ, ਅਜਾਇਬ ...
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਮਿਲਖ ਰਾਜ)- ਮਾਤਾ ਗੁਜਰੀ ਪਬਲਿਕ ਸਕੂਲ ਵਲੋਂ ਰੈੱਡ ਕਰਾਸ ਸ੍ਰੀ ਮੁਕਤਸਰ ਸਾਹਿਬ ਵਿਖੇ ਸੱਭਿਆਚਾਰਕ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਵਿਦਿਆਰਥੀ, ਸ਼ਹਿਰ ਵਾਸੀ, ਬੱਚਿਆਂ ਦੇ ਮਾਪੇ ਸ਼ਾਮਿਲ ਹੋਏ | ਇਸ ਮੌਕੇ ਵਿਦਿਆਰਥੀਆਂ ਵਲੋਂ ...
ਮੰਡੀ ਬਰੀਵਾਲਾ, 13 ਦਸੰਬਰ (ਨਿਰਭੋਲ ਸਿੰਘ)-ਇੱਥੋਂ ਲਾਗਲੇ ਪਿੰਡ ਹਰਾਜ ਵਿਚ ਹਰਚਰਨ ਸਿੰਘ ਸੋਥਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਦੀ ਅਗਵਾਈ ਵਿਚ ਲੱਡੂ ਵੰਡੇ ਗਏ | ਇਸ ਸਮੇਂ ਹਰਚਰਨ ਸਿੰਘ ਸੋਥਾ ਨੇ ਕਿਹਾ ਕਿ ਮੋਦੀ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ | ਉਨ੍ਹਾਂ ...
ਰੁਪਾਣਾ, 13 ਦਸੰਬਰ (ਜਗਜੀਤ ਸਿੰਘ)- ਡਾ. ਕਿਰਨ ਐੱਸ. ਐੱਮ. ਓ. ਚੱਕ ਸ਼ੇਰੇਵਾਲਾ ਦੀ ਅਗਵਾਈ ਹੇਠ ਪੀ. ਐੱਚ. ਸੀ. ਥਾਂਦੇਵਾਲਾ ਅਤੇ ਉਦੇਕਰਨ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਚੰਡੀਗੜ੍ਹ ਤੋਂ ਪਹੰੁਚੀ ਹੋਈ ਵੀਡੀਓ ਵੈਨ ਰਾਹੀਂ ਫ਼ਿਲਮਾਂ ਤੇੇ ...
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿਚ 1 ਜੂਨ ਤੋਂ ਤਿੰਨ ਮੰਗਾਂ ਨੂੰ ਲੈ ਕੇ ਬਰਗਾੜੀ ਵਿਖੇ ਸ਼ੁਰੂ ਕੀਤੇ ਗਏ ...
ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)- ਪਿੰਡ ਖਿਓਵਾਲੀ ਵਿਖੇ ਪੁਲਿਸ ਵਲੋਂ 3 ਵਿਅਕਤੀਆਂ ਨੂੰ ਨਸ਼ੀਲੀਆਂ ਦਵਾਈਆਂ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਮਲਕੀਤ ਸਿੰਘ ਨੇ ਦੱਸਿਆ ਕਿ ਪਿੰਡ ਖਿਓਵਾਲੀ ਵਿਚ ਗਸ਼ਤ ਦੌਰਾਨ ਜਦ ਬਿਨਾਂ ...
ਮੰਡੀ ਬਰੀਵਾਲਾ, 13 ਦਸੰਬਰ (ਨਿਰਭੋਲ ਸਿੰਘ)- ਬਰੀਵਾਲਾ ਵਿਚ ਮੱਛਰਾਂ ਦੀ ਭਰਮਾਰ ਹੈ ਅਤੇ ਮੱਛਰ ਵੱਡੀ ਤਾਦਾਦ ਵਿਚ ਫੈਲਿਆ ਹੋਇਆ ਹੈ | ਰਾਜਵਿੰਦਰ ਸਿੰਘ, ਗੁਰਵਿੰਦਰ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਵਿਚਲੇ ਛੱਪੜ ...
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਕੁਲਦੀਪ ਸਿੰਘ ਘੁਮਾਣ)- ਜ਼ਿਲ੍ਹੇ ਅੰਦਰ ਇਕ ਸਰਵੇ ਕੀਤਾ ਜਾ ਰਿਹਾ ਹੈ ਕਿ ਕਿਹੜੇ-ਕਿਹੜੇ ਕਾਰਨਾਂ ਕਰਕੇ ਕਿਸਾਨਾਂ ਨੂੰ ਪਰਾਲੀ ਨੰੂ ਅੱਗ ਲਾਉਣ ਲਈ ਮਜਬੂਰ ਹੋਣਾ ਪਿਆ | ਇਹ ਜਾਣਕਾਰੀ ਖੇਤੀ ਮਾਹਿਰ ਡਾ. ਗੁਰਪ੍ਰੀਤ ਸਿੰਘ ਨੇ ਗੱਲਬਾਤ ...
ਦੋਦਾ, 13 ਦਸੰਬਰ (ਰਵੀਪਾਲ)- ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ 'ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦ ਥਾਣਾ ਕੋਟਭਾਈ ਪੁਲਿਸ ਨੇ 1800 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ | ਥਾਣਾ ਕੋਟਭਾਈ ਦੇ ਐੱਸ.ਐੱਚ.ਓ. ...
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਿੰਗ ਦੇ ਢਾਂਚੇ ਦਾ ਪੁਨਰਗਠਨ ਕਰਦਿਆਂ ਪਰਮਬੰਸ ਸਿੰਘ ਬੰਟੀ ਰੋਮਾਣਾ ਫ਼ਰੀਦਕੋਟ ਨੂੰ ਯੂਥ ਅਕਾਲੀ ਦਲ ਮਾਲਵਾ ਜ਼ੋਨ-1 ਦਾ ਪ੍ਰਧਾਨ ...
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਇਸ ਖੇਤਰ ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਵਧਣ ਨਾਲ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ | ਇਸ ਤਰ੍ਹਾਂ ਹੀ ਦੋ ਨੌਜਵਾਨਾਂ ਨੂੰ ਅਣਪਛਾਤੇ ਲੁਟੇਰਿਆਂ ਨੇ ਰਸਤੇ ਵਿਚ ਰੋਕ ਕੇ ਕੁੱਟਮਾਰ ਕਰਨ ਮਗਰੋਂ ਮੋਬਾਈਲ, ...
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗੋਨਿਆਣਾ ਦੇ ਖਿਡਾਰੀਆਂ ਨੇ ਡੌਜ਼ ਬਾਲ ਖੇਡ ਵਿਚ ਸੂਬਾ ਪੱਧਰ 'ਤੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ | ਇਸ ਪ੍ਰਾਪਤੀ ਮਗਰੋਂ ਸਕੂਲ ਵਿਖੇ ...
ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)- ਭਿ੍ਸ਼ਟਾਚਾਰ ਤੇ ਹੋਰ ਕਈ ਮਾਮਲਿਆਂ ਵਿਚ ਵਿਜੀਲੈਂਸ ਨੂੰ ਲੋੜੀਂਦੇ ਜਥੇ. ਦਿਆਲ ਸਿੰਘ ਕੋਲਿਆਂਵਾਲੀ ਦਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਸਮਰਥਨ ਦੇਣਾ ਬਹੁਤ ਹੀ ਮੰਦਭਾਗੀ ਗੱਲ ਹੈ | ਇਨ੍ਹਾਂ ...
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਪੰਚਾਇਤੀ ਚੋਣਾਂ ਵਿਚ ਡਿਊਟੀਆਂ ਸਬੰਧੀ ਅਧਿਆਪਕਾਂ ਦੀ ਪ੍ਰਤੀਨਿਧ ਜਥੇਬੰਦੀ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਦਾ ਵਫ਼ਦ ਵਧੀਕ ਡਿਪਟੀ ਕਮਿਸ਼ਨਰ ਡਾ. ਰਿਚਾ ਨੂੰ ਮਿਲਿਆ | ਇਸ ਮੌਕੇ ਆਗੂ ਜ਼ਿਲ੍ਹਾ ਪ੍ਰਧਾਨ ...
ਜੈਤੋ, 13 ਦਸੰਬਰ (ਭੋਲਾ ਸ਼ਰਮਾ)- ਅਲਾਂਇੰਸ ਇੰਟਰਨੈਸ਼ਨਲ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸ਼ੁੱਧਤਾ ਨੂੰ ਧਿਆਨ ਵਿਚ ਰੱਖਦੇ ਹੋਏ ਪਿੰਡ ਚੰਦਭਾਨ ਵਿਖੇ ਨੁੱਕੜ ਨਾਟਕ ਪੇਸ਼ ਕੀਤਾ | ਇਸ ਨਾਟਕ ਰਾਹੀਂ ਵਿਦਿਆਰਥੀਆਂ ਵਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ...
ਕੋਟਕਪੂਰਾ, 13 ਦਸੰਬਰ (ਮੋਹਰ ਸਿੰਘ ਗਿੱਲ)- ਪੰਜਾਬ ਮੰਡੀਕਰਨ ਬੋਰਡ ਦੀ ਹਦਾਇਤ 'ਤੇ ਮਾਰਕੀਟ ਕਮੇਟੀ ਕੋਟਕਪੂਰਾ ਵਲੋਂ ਰੇਹੜੀ-ਫੜੀ ਵਾਲਿਆਂ ਤੋਂ ਤਹਿ ਬਾਜ਼ਾਰੀ ਵਸੂਲਣ ਲਈ ਦਿੱਤਾ ਗਿਆ ਠੇਕਾ ਹੁਣ ਮਾਰਕੀਟ ਕਮੇਟੀ ਕੋਟਕਪੂਰਾ ਲਈ ਪੇ੍ਰਸ਼ਾਨੀ ਦਾ ਸਬੱਬ ਬਣਦਾ ਜਾ ਰਿਹਾ ...
ਲੰਬੀ, 13 ਦਸੰਬਰ (ਮੇਵਾ ਸਿੰਘ)- ਪੰਜਾਬ ਦੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤਾਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲੇ੍ਹ ਦੀ ਪੁਲਿਸ ਵਲੋਂ ਆਪਣੇ ਆਪਣੇ ਇਲਾਕੇ ਵਿਚ ਲੋਕਾਂ ਨੂੰ ਆਪਣੇ ਲਾਇਸੰਸੀ ਅਸਲੇ ਨੂੰ ਜਮਾਂ ਕਰਵਾਉਣ ਲਈ ਪਿੰਡ ਦੀਆਂ ਸਾਂਝੀਆਂ ਥਾਵਾਂ ਤੋਂ ਮੁਨਿਆਦੀ ਰਾਹੀਂ ਸੂਚਿਤ ਕੀਤਾ ਜਾ ਰਿਹਾ ਹੈ | ਇਸੇ ਤਹਿਤ ਪਿੰਡ ਅਬੁੱਲ ਖੁਰਾਣਾ, ਮਾਹੂਆਣਾ, ਤੱਪਾਖੇੜਾ, ਫਤਿਹਪੁਰ ਮਨੀਆਂ, ਦਿਉਣਖੇੜਾ, ਬਲੋਚਕੇਰਾ, ਭਾਈਕਾ ਕੇਰਾ, ਡੱਬਵਾਲੀ ਮਲਕੋ, ਮਾਹਣੀਖੇੜਾ, ਅਰਨੀਵਾਲਾ, ਤਰਮਾਲਾ, ਖੇਮਾਖੇੜਾ ਅਤੇ ਫੁੱਲੂਖੇੜਾ ਆਦਿ ਸਾਰੇ ਹੀ ਪਿੰਡਾਂ ਵਿਚ ਪੁਲਿਸ ਵਲੋਂ ਮੁਨਿਆਦੀ ਕਰਵਾਈ ਗਈ ਹੈ | ਪੁਲਿਸ ਦੇ ਅਫ਼ਸਰਾਂ ਵਲੋਂ ਲੋਕਾਂ ਨੂੰ ਇਹ ਵੀ ਸੁਚੇਤ ਕੀਤਾ ਗਿਆ ਹੈ ਕਿ ਜੋ ਕੋਈ ਵੋਟਾਂ ਦੇ ਮੱਦੇਨਜ਼ਰ ਆਪਣਾ ਅਸਲਾ ਸਬੰਧਿਤ ਪੁਲਿਸ ਥਾਣੇ ਜਾਂ ਪੁਲਿਸ ਚੌਾਕੀਆਂ ਵਿਚ ਜਮਾਂ ਨਹੀਂ ਕਰਵਾਉਂਦਾ ਤਾਂ ਉਸ ਦਾ ਅਸਲਾ ਲਾਇਸੰਸ ਕੈਂਸਲ ਵੀ ਹੋ ਸਕਦਾ |
ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਐਡਵਰਡਗੰਜ ਹਸਪਤਾਲ ਦੇ ਗੇਟ ਕੋਲ ਬਿਜਲੀ ਵਿਭਾਗ ਵਲੋਂ ਗ਼ਲਤ ਤਰੀਕੇ ਨਾਲ ਲਗਾਇਆ ਗਿਆ ਬਿਜਲੀ ਦਾ ਟਰਾਂਸਫ਼ਾਰਮਰ ਲੋਕਾਂ ਤੇ ਮਰੀਜ਼ਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਜ਼ਿਲ੍ਹਾ ਸੁਧਾਰ ਘਰ ਵਿਖੇ ਜੀਵਨ ਜਯੋਤੀ ਮਿਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਜ਼ਿਲ੍ਹਾ ਸੁਧਾਰ ਘਰ ਦੇ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਦੀ ਦੇਖ-ਰੇਖ ਹੇਠ ਅੱਖਾਂ ਦਾ ਚੈੱਕਅਪ ਕੈਂਪ ...
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)- ਪਹਾੜਾਂ 'ਚ ਬਰਫ਼ਬਾਰੀ ਹੋਣ ਮਗਰੋਂ ਮੈਦਾਨੀ ਇਲਾਕਿਆਂ ਵਿਚ ਵੀ ਠੰਢ ਨੇ ਜੋਰ ਫੜ ਲਿਆ ਹੈ | ਅੱਜ ਸਰਦੀ ਦੇ ਮੌਸਮ ਦੀ ਪਹਿਲੀ ਸੰਘਣੀ ਧੁੰਦ ਪਈ, ਜਿਸ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ | ਧੁੰਦ ਕਾਰਨ ਬੱਸਾਂ ਤੇ ...
ਫ਼ਿਰੋਜ਼ਪੁਰ, 13 ਦਸੰਬਰ (ਰਾਕੇਸ਼ ਚਾਵਲਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਵਕੀਲਾਂ ਵਲੋਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਐੱਸ.ਕੇ. ਅਗਰਵਾਲ ਦੀ ਵਿਦਾਇਗੀ ਮੌਕੇ ਇਕ ਸਮਾਗਮ ਕਰਵਾਇਆ ਗਿਆ | ਜ਼ਿਲ੍ਹਾ ਸੈਸ਼ਨ ਜੱਜ ਦੀ ਬਦਲੀ ਚੰਡੀਗੜ੍ਹ ਵਿਖੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX