ਤਾਜਾ ਖ਼ਬਰਾਂ


ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  31 minutes ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਾਲਵਾ ਖੇਤਰ 'ਚ ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਸਵੇਰ ਵੇਲੇ ਮਾਲਵੇ ਦੇ...
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  40 minutes ago
ਨਵੀਂ ਦਿੱਲੀ, 18 ਅਕਤੂਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਿੱਲੀ ਦੀ ਇੱਕ ਅਦਾਲਤ 'ਚ ਅੱਜ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸੀ. ਬੀ. ਆਈ. ਨੇ ਇਸ...
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  58 minutes ago
ਜਲੰਧਰ, 18 ਅਕਤੂਬਰ (ਸ਼ਿਵ ਸ਼ਰਮਾ)- ਫਗਵਾੜਾ 'ਚ ਚੋਣ ਪ੍ਰਚਾਰ ਲਈ ਅੱਜ ਜਲੰਧਰ ਤੋਂ ਭਾਜਪਾ ਦੀ ਇੱਕ ਬਾਈਕ ਰੈਲੀ ਰਵਾਨਾ ਹੋ...
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 1 hour ago
ਜਲੰਧਰ, 18 ਅਕਤੂਬਰ (ਮੁਨੀਸ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਫਗਵਾੜਾ ਵਿਖੇ ਪਾਰਟੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ...
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 1 hour ago
ਗੁਰੂਹਰਸਹਾਏ, 18 ਅਕਤੂਬਰ (ਕਪਿਲ ਕੰਧਾਰੀ)- ਅੱਜ ਸਿਵਲ ਹਸਪਤਾਲ ਗੁਰੂਹਰਸਹਾਏ 'ਚ ਬਣੇ ਮੇਨ ਸਟੋਰ ਅਤੇ ਐੱਨ. ਐੱਚ. ਐੱਮ. ਦਫ਼ਤਰ 'ਚ ਅਚਾਨਕ ਅੱਗ ਲੱਗ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 1 hour ago
ਬਠਿੰਡਾ, 18 ਅਕਤੂਬਰ (ਨਾਇਬ ਸਿੱਧੂ)- ਬਠਿੰਡਾ ਦੇ ਕਸਬਾ ਮੌੜ ਮੰਡੀ 'ਚੋਂ ਲੰਘਦੀ ਕੋਟਲਾ ਬਰਾਂਚ ਨਹਿਰ 'ਚੋਂ ਅੱਜ ਵੱਡੀ ਮਾਤਰਾ ਕਾਰਤੂਸ ਬਰਾਮਦ...
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਦਿੱਲੀ ਦੇ ਤੁਲਗਕਾਬਾਦ ਇਲਾਕੇ 'ਚ ਡੀ. ਡੀ. ਏ. ਵਲੋਂ ਢਾਹਿਆ ਗਿਆ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਮੁੜੇ ਉਸੇ ਥਾਂ 'ਤੇ ਬਣੇਗਾ। ਕੇਂਦਰ ਸਰਕਾਰ ਠੀਕ...
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਕਰਤਾਰ ਸਿੰਘ ਭੜਾਨਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁਰੈਨਾ ਸੀਟ ਤੋਂ ਕੇਂਦਰੀ...
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  49 minutes ago
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  about 2 hours ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ...
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਵਲੋਂ ਇੱਥੇ ਇੱਕ ਚੋਣ ਰੈਲੀ ਨੂੰ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 3 hours ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ...
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਖਾਤਾ ਧਾਰਕਾਂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਸੰਬੰਧੀ ਦਾਇਰ ਪਟੀਸ਼ਨ...
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਮੱਧ ਪ੍ਰਦੇਸ਼ 'ਚ ਤਬਾਦਲਾ...
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 4 hours ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੂੰ ਅੱਜ ਇੱਥੇ...
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 4 hours ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 4 hours ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 4 hours ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 5 hours ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਪਹਿਲਾ ਸਫ਼ਾ

ਸੁਪਰੀਮ ਕੋਰਟ ਵਲੋਂ ਰਾਫ਼ੇਲ ਸੌਦੇ ਿਖ਼ਲਾਫ਼ ਦਾਇਰ ਸਾਰੀਆਂ ਪਟੀਸ਼ਨਾਂ ਖ਼ਾਰਜ

• ਬੈਂਚ ਨੇ ਕਿਹਾ ਕਿ ਰਾਫ਼ੇਲ ਦੀ ਕੀਮਤ ਬਾਰੇ ਫ਼ੈਸਲਾ ਕਰਨਾ ਅਦਾਲਤ ਦਾ ਕੰਮ ਨਹੀਂ • ਮੋਦੀ ਸਰਕਾਰ ਨੂੰ ਵੱਡੀ ਰਾਹਤ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 14 ਦਸੰਬਰ -ਮੋਦੀ ਸਰਕਾਰ ਨੂੰ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਅੱਜ 36 ਰਾਫ਼ੇਲ ਲੜਾਕੂ ਜਹਾਜ਼ਾਂ ਦੀ ...

ਪੂਰੀ ਖ਼ਬਰ »

'ਕੈਗ' ਰਿਪੋਰਟ ਸੰਸਦ 'ਚ ਕਿਉਂ ਨਹੀਂ ਪੇਸ਼ ਕੀਤੀ-ਰਾਹੁਲ

ਨਵੀਂ ਦਿੱਲੀ, 14 ਦਸੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਾਮ ਸਾਢੇ ਛੇ ਵਜੇ ਕੀਤੀ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਸਰਬਉੱਚ ਅਦਾਲਤ ਨੇ ਆਪਣੇ ਫ਼ੈਸਲੇ 'ਚ ਕੀਮਤ ਪ੍ਰਤੀ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ 'ਕੈਗ' ਰਿਪੋਰਟ ਮੁਤਾਬਿਕ ਸਾਰੇ ...

ਪੂਰੀ ਖ਼ਬਰ »

ਰਾਫ਼ੇਲ ਮੁੱਦੇ 'ਤੇ ਸੰਸਦ 'ਚ ਹੰਗਾਮਾ

ਰਾਫ਼ੇਲ ਸੌਦੇ ਸਮੇਤ ਵੱਖ-ਵੱਖ ਮੁੱਦਿਆਂ 'ਤੇ ਹੰਗਾਮੇ ਕਾਰਨ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਹਫ਼ਤੇ 'ਚ ਲਗਾਤਾਰ ਵਿਰੋਧ ਬਣਿਆ ਰਿਹਾ ਤੇ ਸ਼ੁੱਕਰਵਾਰ ਨੂੰ ਲੋਕ ਸਭਾ ਤੇ ਰਾਜ ਸਭਾ ਦੀ ਬੈਠਕ ਇਕ-ਇਕ ਵਾਰ ਮੁਲਤਵੀ ਹੋਣ ਤੋਂ ਬਾਅਦ ਪੂਰੇ ਦਿਨ ਲਈ ਰੱਦ ਕਰ ਦਿੱਤੀ ਗਈ ...

ਪੂਰੀ ਖ਼ਬਰ »

ਕਿਸੇ ਗਲਪ ਕਥਾ ਵਾਂਗ ਲਾਏ ਗਏ ਇਲਜ਼ਾਮ-ਜੇਤਲੀ

ਅਰੁਣ ਜੇਤਲੀ ਨੇ ਰਾਫ਼ੇਲ ਸੌਦੇ 'ਚ ਹਾਲੇ ਤੱਕ ਲਾਏ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਕਿਸੇ ਗਲਪ ਕਥਾਕਾਰ ਵਾਂਗ ਇਹ ਇਲਜ਼ਾਮ ਲਾਏ ਗਏ ਹਨ | ਜੇਤਲੀ ਨੇ ਦਾਰਸ਼ਨਿਕ ਅੰਦਾਜ਼ 'ਚ ਬੋਲਦਿਆਂ ਕਿਹਾ ਕਿ ਝੂਠ ਦੀ ਉਮਰ ਬਹੁਤ ਘੱਟ ਹੁੰਦੀ ਹੈ ਅਤੇ ਝੂਠ ...

ਪੂਰੀ ਖ਼ਬਰ »

ਅਸ਼ੋਕ ਗਹਿਲੋਤ ਹੋਣਗੇ ਰਾਜਸਥਾਨ ਦੇ ਮੁੱਖ ਮੰਤਰੀ

ਨਵੀਂ ਦਿੱਲੀ, 14 ਦਸੰਬਰ (ਏਜੰਸੀ)- ਕਈ ਬੈਠਕਾਂ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਆਖਿਰਕਾਰ ਸੀਨੀਅਰ ਕਾਂਗਰਸੀ ਨੇਤਾ ਤੇ ਨੌਜਵਾਨ ਕਾਂਗਰਸੀ ਨੇਤਾ 'ਚ ਸ਼ਾਂਤੀਪੂਰਵਕ ਸਮਝੌਤਾ ਕਰਵਾਉਣ ਤੋਂ ਬਾਅਦ ਅਸ਼ੋਕ ਗਹਿਲੋਤ ਰਾਜਸਥਾਨ ਦੇ ਅਗਲੇ ਮੁੱਖ ਮੰਤਰੀ ...

ਪੂਰੀ ਖ਼ਬਰ »

ਵਿਧਾਨ ਸਭਾ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਸਰਬਸੰਮਤੀ ਨਾਲ ਮਤਾ ਪਾਸ

• ਸਾਰੇ ਬੁਲਾਰਿਆਂ ਵਲੋਂ ਲਾਂਘੇ ਲਈ ਨਵਜੋਤ ਸਿੰਘ ਸਿੱਧੂ ਦੀ ਭੂਮਿਕਾ ਨੂੰ ਮਾਨਤਾ • ਸੰਸਦ ਤੇ ਵਿਧਾਨ ਸਭਾਵਾਂ 'ਚ ਔਰਤਾਂ ਦੀ 33 ਫ਼ੀਸਦੀ ਨੁਮਾਇੰਦਗੀ ਲਈ ਮਤਾ ਪਾਸ ਹਰਕਵਲਜੀਤ ਸਿੰਘ ਚੰਡੀਗੜ੍ਹ, 14 ਦਸੰਬਰ -ਪੰਜਾਬ ਵਿਧਾਨ ਸਭਾ ਵਲੋਂ ਅੱਜ ਕਰਤਾਰਪੁਰ ਸਾਹਿਬ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ 'ਚ ਠੰਢ ਵਧੀ

ਚੰਡੀਗੜ੍ਹ/ਸ੍ਰੀਨਗਰ, 14 ਦਸੰਬਰ (ਏਜੰਸੀ)-ਪਹਾੜਾਂ 'ਤੇ ਹੋਈ ਭਾਰੀ ਬਰਫ਼ਬਾਰੀ ਕਾਰਨ ਪੰਜਾਬ ਅਤੇ ਹਰਿਆਣਾ 'ਚ ਠੰਢ ਵਧ ਗਈ ਹੈ | ਕਸ਼ਮੀਰ 'ਚ ਝਰਨੇ ਜੰਮਣ ਲੱਗ ਪਏ ਹਨ | ਕਾਰਗਿਲ 'ਚ ਤਾਪਮਾਨ ਮਨਫ਼ੀ 9 ਡਿਗਰੀ ਅਤੇ ਗੁਲਮਰਗ 'ਚ ਮਨਫ਼ੀ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਪੰਜਾਬ ਅਤੇ ਹਰਿਆਣਾ 'ਚ ਬਠਿੰਡਾ ਸਭ ਤੋਂ ਠੰਢਾ ਸਥਾਨ ਰਿਹਾ, ਜਿਥੇ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ | ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ | ਗੁਰਦਾਸਪੁਰ, ਪਠਾਨਕੋਟ, ਆਦਮਪੁਰ, ਅੰਮਿ੍ਤਸਰ, ਲੁਧਿਆਣਾ ਅਤੇ ਪਟਿਆਲਾ ਦਾ ਤਾਪਮਾਨ ਕ੍ਰਮਵਾਰ 8.2, 6.6, 5.4, 5.3, 7.6 ਅਤੇ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਹਰਿਆਣਾ 'ਚ ਹਿਸਾਰ ਅਤੇ ਕਰਨਾਲ ਦਾ ਘੱਟੋ-ਘੱਟ ਤਾਪਮਾਨ ਕ੍ਰਮਵਾਰ 6.5 ਡਿਗਰੀ ਅਤੇ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਡਿਗਰੀ ਸੈਲਸੀਅਸ ਹੇਠਾਂ ਸੀ |


ਖ਼ਬਰ ਸ਼ੇਅਰ ਕਰੋ

ਦਿਆਲ ਸਿੰਘ ਕੋਲਿਆਂਵਾਲੀ ਵਲੋਂ ਮੁਹਾਲੀ ਅਦਾਲਤ 'ਚ ਆਤਮ-ਸਮਰਪਣ

ਐੱਸ. ਏ. ਐੱਸ. ਨਗਰ, 14 ਦਸੰਬਰ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਵਲੋਂ ਦਰਜ ਮਾਮਲੇ ਦੇ ਚੱਲਦਿਆਂ ਅੱਜ ਸ਼ਾਮ 4 ਵਜੇ ਸੀਨੀਅਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਵਲੋਂ ਆਪਣੇ ਵਕੀਲ ਰਾਹੀਂ ਮੁਹਾਲੀ ਦੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਮੋਹਿਤ ਬਾਂਸਲ ਦੀ  ਅਦਾਲਤ ...

ਪੂਰੀ ਖ਼ਬਰ »

ਪਾਕਿਸਤਾਨ 'ਚ ਬੰਬ ਧਮਾਕਾ-6 ਸੈਨਿਕ ਹਲਾਕ

ਲਾਹੌਰ, 14 ਦਸੰਬਰ (ਏਜੰਸੀ)-ਅੱਜ ਬਲੋਚਿਸਤਾਨ ਸੂਬੇ 'ਚ ਅੱਤਵਾਦੀਆਂ ਵਲੋਂ ਪਾਕਿਸਤਾਨੀ ਸੈਨਾ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਬੰਬ ਧਮਾਕੇ 'ਚ ਛੇ ਪਾਕਿ ਸੈਨਿਕਾਂ ਦੀ ਮੌਤ ਹੋ ਗਈ | ਫ਼ੌਜ ਨੇ ਦੱਸਿਆ ਕਿ ਇਹ ਘਟਨਾ ਤੁਰਬਤ ਜ਼ਿਲ੍ਹੇ ਦੇ ਕੱਛ ਖੇਤਰ 'ਚ ਉਸ ਸਮੇਂ ...

ਪੂਰੀ ਖ਼ਬਰ »

ਕਾਰਗਿਲ 'ਚ ਤਾਪਮਾਨ ਮਨਫੀ 9.9 ਡਿਗਰੀ ਤੱਕ ਪੁੱਜਾ

ਸ੍ਰੀਨਗਰ, 14 ਦਸੰਬਰ (ਮਨਜੀਤ ਸਿੰਘ)-ਕਸ਼ਮੀਰ ਵਾਦੀ ਇਸ ਵੇਲੇ ਠੰਢ ਦੀ ਲਪੇਟ 'ਚ ਹੈ | ਵਾਦੀ ਤੇ ਲੱਦਾਖ ਖੇਤਰ 'ਚ ਪਾਰਾ ਮਨਫੀ ਦੇ ਹੇਠਾ ਲੁੜਕ ਗਿਆ ਹੈ | ਮੌਸਮ ਬੁਲਾਰੇ ਅਨੁਸਾਰ ਬੀਤੀ ਰਾਤ ਕਸ਼ਮੀਰ ਵਾਦੀ 'ਚ ਪ੍ਰਸਿੱਧ ਸੈਲਾਨੀ ਗੁਲਮਰਗ ਮਨਫੀ 10.6 ਸੈਲਸੀਅਸ ਦੇ ਨਾਲ ਕਸ਼ਮੀਰ ...

ਪੂਰੀ ਖ਼ਬਰ »

ਆਈ.ਬੀ. ਅਤੇ ਰਾਅ ਮੁਖੀਆਂ ਦੇ ਕਾਰਜਕਾਲ 'ਚ 6 ਮਹੀਨੇ ਦਾ ਵਾਧਾ

ਨਵੀਂ ਦਿੱਲੀ, 14 ਦਸੰਬਰ (ਏਜੰਸੀ)-ਇੰਟੈਲੀਜੈਂਸ ਬਿਊਰੋ (ਆਈ.ਬੀ.) ਅਤੇ ਰਿਸਰਚ ਐਾਡ ਅਨੈਲਸਿਸ ਵਿੰਗ (ਰਾਅ) ਦੇ ਮੁਖੀਆਂ ਰਜੀਵ ਜੈਨ ਅਤੇ ਅਨਿਲ ਕੇ ਦਸ਼ਮਾਨਾ ਦੇ ਦੋ ਸਾਲ ਦੇ ਕਾਰਜਕਾਲ 'ਚ 6 ਮਹੀਨੇ ਦਾ ਹੋਰ ਵਾਧਾ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਇਸੇ ਮਹੀਨੇ ਹੀ ਇਨ੍ਹਾਂ ...

ਪੂਰੀ ਖ਼ਬਰ »

ਜੀ. ਕੇ. ਤੇ ਹੋਰਨਾਂ 'ਤੇ 7 ਜਨਵਰੀ ਤੱਕ ਮਾਮਲਾ ਦਰਜ ਕਰਨ 'ਤੇ ਰੋਕ

ਨਵੀਂ ਦਿੱਲੀ, 14 ਦਸੰਬਰ (ਜਗਤਾਰ ਸਿੰਘ)- ਸੈਸ਼ਨ ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਹੋਰਨਾਂ ਿਖ਼ਲਾਫ਼ ਮਾਮਲਾ ਦਰਜ ਕਰਨ 'ਤੇ 7 ਜਨਵਰੀ 2019 ਤੱਕ ਰੋਕ ਲਗਾ ਦਿੱਤੀ ਹੈ | ਬੀਤੇ ਕੱਲ੍ਹ ਪਟਿਆਲਾ ਹਾਊਸ ਕੋਰਟ ਵਿਖੇ ...

ਪੂਰੀ ਖ਼ਬਰ »

ਬੈਂਕਾਂ 'ਤੇ ਸਰਕਾਰੀ ਹੁਕਮਾਂ ਦੇ ਬੋਝ ਨੂੰ ਘੱਟ ਕਰਨ ਦੀ ਲੋੜ- ਰਘੂਰਾਮ ਰਾਜਨ

ਨਵੀਂ ਦਿੱਲੀ, 14 ਦਸੰਬਰ (ਏਜੰਸੀ)-ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਜਨਤਕ ਖੇਤਰਾਂ ਦੇ ਬੈਂਕਾਂ 'ਤੇ ਸਰਕਾਰੀ ਹੁਕਮਾਂ ਅਤੇ ਨਿਰਦੇਸ਼ਾਂ ਦੇ ਬੋਝ ਨੂੰ ਘੱੱਟ ਕਰਨ ਦੀ ਜ਼ਰੂਰਤ ਹੈ | ਸ੍ਰੀ ...

ਪੂਰੀ ਖ਼ਬਰ »

17 ਨੂੰ ਸਹੰੁ ਚੁੱਕਣਗੇ ਕਮਲ ਨਾਥ

ਭੋਪਾਲ, 14 ਦਸੰਬਰ (ਏਜੰਸੀ)- ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੂੰ ਬਹੁਮਤ ਮਿਲਣ ਤੇ ਮੁੱਖ ਮੰਤਰੀ ਚੁਣੇ ਜਾਣ ਤੋਂ ਬਾਅਦ ਅੱਜ ਕਮਲਨਾਥ ਨੇ ਹੋਰ ਕਾਂਗਰਸੀ ਨੇਤਾਵਾਂ ਨਾਲ ਰਾਜਪਾਲ ਅਨੰਦੀਬੇਨ ਪਟੇਲ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਇਹ ਤੈਅ ਹੋਇਆ ਕਿ ...

ਪੂਰੀ ਖ਼ਬਰ »

ਪੰਜਾਬ-ਹਰਿਆਣਾ 'ਚ ਘਟੀਆਂ ਪਰਾਲੀ ਸਾੜਨ ਦੀਆਂ ਘਟਨਾਵਾਂ

ਨਵੀਂ ਦਿੱਲੀ, 14 ਦਸੰਬਰ (ਏਜੰਸੀ)-ਸੰਸਦ ਵਿਚ ਅੱਜ ਇਹ ਜਾਣਕਾਰੀ ਦਿੱਤੀ ਗਈ ਕਿ 30 ਸਤੰਬਰ ਤੋਂ 30 ਨਵੰਬਰ ਵਿਚਾਲੇ ਪੰਜਾਬ ਅਤੇ ਹਰਿਆਣਾ ਵਿਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿਚ ਕ੍ਰਮਵਾਰ 11 ਫ਼ੀਸਦੀ ਤੇ 29 ਫ਼ੀਸਦੀ ਦੀ ਕਮੀ ਆਈ ਹੈ ਜੋ ਦਿੱਲੀ ਵਿਚ ਪ੍ਰਦੂਸ਼ਣ ਦਾ ...

ਪੂਰੀ ਖ਼ਬਰ »

ਪੁਣਛ 'ਚ ਪਾਕਿ ਵਲੋਂ ਜੰਗਬੰਦੀ ਦੀ ਮੁੜ ਉਲੰਘਣਾ

ਜੰਮੂ, 14 ਦਸੰਬਰ (ਏਜੰਸੀਆਂ)-ਪਾਕਿਸਤਾਨ ਨੇ ਅੱਜ ਇਕ ਵਾਰ ਫਿਰ ਤੋਂ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਸਰਹੱਦ 'ਤੇ ਗੋਲੀਆਂ ਚਲਾਈਆਂ | ਅਧਿਕਾਰਕ ਸੁੂਤਰਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਕਿਸਤਾਨੀ ਫ਼ੌਜ ਨੇ ਕੰਟਰੋਲ ਰੇਖਾ ...

ਪੂਰੀ ਖ਼ਬਰ »

ਪਾਕਿ ਨੂੰ ਮਿਲਿਆ ਸਾਊਦੀ ਅਰਬ ਤੋਂ ਇਕ ਅਰਬ ਡਾਲਰ ਦਾ ਰਾਹਤ ਪੈਕੇਜ

ਅੰਮਿ੍ਤਸਰ, 14 ਦਸੰਬਰ (ਸੁਰਿੰਦਰ ਕੋਛੜ)-ਭਾਰੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਨੂੰ ਸਾਊਦੀ ਅਰਬ ਤੋਂ ਇਕ ਅਰਬ ਡਾਲਰ ਦਾ ਰਾਹਤ ਪੈਕੇਜ ਮਿਲਿਆ ਹੈ | ਦੱਸਿਆ ਜਾ ਰਿਹਾ ਹੈ ਕਿ ਸਾਊਦੀ ਅਰਬ ਵਲੋਂ ਪਾਕਿਸਤਾਨ ਨੂੰ ਇਹ ਦੂਜੀ ਵਾਰ ਰਾਹਤ ਪੈਕੇਜ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਛੱਤੀਸਗੜ੍ਹ ਦੇ ਮੁੱਖ ਮੰਤਰੀ ਦਾ ਐਲਾਨ ਅੱਜ ਸੰਭਵ

ਰਾਏਪੁਰ, 14 ਦਸੰਬਰ (ਏਜੰਸੀ)-ਛੱਤੀਸਗੜ੍ਹ 'ਚ ਕਾਂਗਰਸ ਸਨਿਚਰਵਾਰ ਨੂੰ ਵਿਧਾਇਕ ਦਲ ਦੀ ਮੀਟਿੰਗ ਕਰੇਗੀ, ਜਿਸ ਦੌਰਾਨ ਸੂਬੇ ਦੇ ਅਗਲੇ ਮੁੱਖ ਮੰਤਰੀ ਦਾ ਐਲਾਨ ਕੀਤਾ ਜਾਵੇਗਾ | ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦਿੱਲੀ 'ਚ ਸੂਬਾ ਇਕਾਈ ਦੇ ਚਾਰ ਸੀਨੀਆਰ ਆਗੂਆਂ ...

ਪੂਰੀ ਖ਼ਬਰ »

ਬਰਾਤ ਲਿਜਾ ਰਹੀ ਗੱਡੀ ਡੂੰਘੀ ਖੱਡ 'ਚ ਡਿੱਗੀ-3 ਬੱਚਿਆਂ ਸਮੇਤ 7 ਦੀ ਮੌਤ

ਸ੍ਰੀਨਗਰ, 14 ਦਸੰਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਰਿਆਸੀ ਵਿਖੇ ਵਿਆਹ ਸਮਾਗਮ ਤੋਂ ਪਰਤ ਰਹੇ ਬਰਾਤੀਆਂ ਨਾਲ ਭਰੀ ਸੂਮੋ ਗੱਡੀ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 3 ਬੱਚਿਆਂ ਸਮੇਤ 7 ਵਿਅਕਤੀਆਂ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ 3 ਹੋਰ ਗੰਭੀਰ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

ਰਾਕੇਸ਼ ਅਸਥਾਨਾ ਨੂੰ ਸੀ. ਬੀ. ਆਈ. ਦਾ ਵਿਸ਼ੇਸ਼ ਨਿਰਦੇਸ਼ਕ ਬਣਾਉਣ ਿਖ਼ਲਾਫ਼ ਪਟੀਸ਼ਨ ਖ਼ਾਰਜ

ਨਵੀਂ ਦਿੱਲੀ, 14 ਦਸੰਬਰ (ਏਜੰਸੀਆਂ)-ਆਈ. ਪੀ. ਐਸ. ਅਫ਼ਸਰ ਰਾਕੇਸ਼ ਅਸਥਾਨਾ ਨੂੰ ਸੀ. ਬੀ. ਆਈ. ਦਾ ਵਿਸ਼ੇਸ਼ ਨਿਰਦੇਸ਼ਕ ਬਣਾਉਣ ਿਖ਼ਲਾਫ਼ ਦਾਖ਼ਲ ਪਟੀਸ਼ਨ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤੀ ਹੈ | ਸੁਪਰੀਮ ਕੋਰਟ ਨੇ ਅੱਜ ਅਸਥਾਨਾ ਦੀ ਨਿਯੁਕਤੀ ਨੂੰ ਚੁਣੌਤੀ ਦੇਣ ...

ਪੂਰੀ ਖ਼ਬਰ »

ਫੋਰਟਿਸ 'ਚ ਹਿੱਸੇਦਾਰੀ ਮਲੇਸ਼ੀਆਈ ਕੰਪਨੀ ਨੂੰ ਵੇਚੇ ਜਾਣ ਦੇ ਮਾਮਲੇ 'ਚ ਸਥਿਤੀ ਜਿਉਂ ਦੀ ਤਿਉਂ ਰੱਖੇ ਜਾਣ ਦਾ ਆਦੇਸ਼

ਨਵੀਂ ਦਿੱਲੀ, 14 ਦਸੰਬਰ (ਏਜੰਸੀ)- ਸੁਪਰੀਮ ਕੋਰਟ ਨੇ ਅੱਜ ਮਾਲਵਿੰਦਰ ਸਿੰਘ ਅਤੇ ਸ਼ਿਵਿੰਦਰ ਸਿੰਘ ਵਲੋਂ ਫੋਰਟਿਸ ਹੈਲਥਕੇਅਰ 'ਚ ਕੰਟਰੋਿਲੰਗ ਹਿੱਸੇਦਾਰੀ ਮਲੇਸ਼ੀਆਈ ਆਈ. ਐਚ. ਐਚ. ਹੈਲਥਕੇਅਰ ਬੇਹਾਰਡ ਨੂੰ ਵੇਚੇ ਜਾਣ ਦੇ ਸਬੰਧ 'ਚ ਸਥਿਤੀ ਜਿਉੁਾ ਦੀ ਤਿਉਂ ਬਣਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX