ਤਾਜਾ ਖ਼ਬਰਾਂ


ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  31 minutes ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  39 minutes ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਮਾਰਕੀਟ ਕਮੇਟੀ ਹੁਸ਼ਿਆਰਪੁਰ ਵਲੋਂ ਬਿਨਾਂ ਪਾਰਕਿੰਗ ਸਥਾਨ ਤੋਂ ਦਿੱਤਾ ਕਰੋੜਾਂ ਦਾ ਠੇਕਾ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਬਿਨਾਂ ਪਾਰਕਿੰਗ ਸਥਾਨ ਤੋਂ ਹੀ 1.65 ਕਰੋੜ ਦਾ ਸਾਲਾਨਾ ਪਾਰਕਿੰਗ ਠੇਕਾ ਲੈ ਰਹੀ ਮਾਰਕੀਟ ਕਮੇਟੀ ਹੁਸ਼ਿਆਰਪੁਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੇ ਜਿਥੇ ਵੱਡਾ ਝਟਕਾ ਦਿੱਤਾ ਉਥੇ ਇਸ ਨਾਲ ਪ੍ਰਭਾਵਿਤ ...

ਪੂਰੀ ਖ਼ਬਰ »

ਜ਼ਿਲ੍ਹਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਪ੍ਰਦਾਨ ਕੀਤੀਆਂ ਜਾਣ ਸਿਹਤ ਸਹੂਲਤਾਂ-ਈਸ਼ਾ ਕਾਲੀਆ

ਹੁਸ਼ਿਆਰਪੁਰ, 14 ਦਸੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ

ਮੁਕੇਰੀਆਂ, 14 ਦਸੰਬਰ (ਰਾਮਗੜ੍ਹੀਆ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਮੁਸਾਹਿਬਪੁਰ ਦੋ ਕੋਲ ਇਕ ਹੋਏ ਸੜਕ ਹਾਦਸੇ 'ਚ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਰੇਸ਼ਮ ਲਾਲ (28) ਪੁੱਤਰ ਕੇਵਲ ਨਿਵਾਸੀ ਮੁਸਾਹਿਬਪੁਰ ਮੋਟਰਸਾਈਕਲ ...

ਪੂਰੀ ਖ਼ਬਰ »

ਮਨੀਚੇਂਜਰ ਨੂੰ ਲੁੱਟਣ ਦਾ ਯਤਨ ਕਰਨ ਵਾਲੇ ਮਾਮਲੇ 'ਚ ਗਿ੍ਫ਼ਤਾਰ ਦੋਸ਼ੀ 1 ਦਿਨਾਂ ਪੁਲਿਸ ਰਿਮਾਂਡ 'ਤੇ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਕਰੀਬ 10 ਦਿਨ ਪਹਿਲਾਂ ਮਨੀਚੇਂਜਰ ਦੀ ਦੁਕਾਨ 'ਤੇ ਪਿਸਤੌਲ ਦੀ ਨੋਕ 'ਤੇ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਮਾਮਲੇ 'ਚ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਕੇ ਇਲਾਕਾ ਮੈਜਿਸਟੇ੍ਰਟ ਦੀ ਅਦਾਲਤ 'ਚ ਪੇਸ਼ ਕੀਤਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਨੌਜਵਾਨ ਪੀ.ਜੀ.ਆਈ. ਰੈਫ਼ਰ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਗੰਭੀਰ ਰੂਪ 'ਚ ਜ਼ਖਮੀ ਹੋਏ ਇਕ ਨੌਜਵਾਨ ਨੂੰ ਗੰਭੀਰ ਹਾਲਤ 'ਚ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਦਾਈਪਾਨ ਵਾਸੀ ਸਹਾਰਨਪੁਰ ਨੇ ਪੁਲਿਸ ਨੂੰ ਦੱਸਿਆ ਕਿ ਮਾਹਿਲਪੁਰ ਨਜ਼ਦੀਕ ਇਕ ...

ਪੂਰੀ ਖ਼ਬਰ »

ਸੜਕ ਹਾਦਸੇ ਮਾਮਲੇ ਦੇ ਦੋਸ਼ੀ ਨੂੰ 2 ਸਾਲ ਦੀ ਕੈਦ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪੀ.ਐਸ.ਰਾਏ ਦੀ ਅਦਾਲਤ ਨੇ ਇੱਕ ਸੜਕ ਹਾਦਸੇ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਵਾਹਨ ਚਾਲਕ ਕੁਲਵੰਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਸੈਦਪੁਰ ਜ਼ਿਲ੍ਹਾ ਅੰਮਿ੍ਤਸਰ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 1473 ਸਕੂਲਾਂ ਨੂੰ ਫ਼ਸਟ ਏਡ ਕਿੱਟਾਂ ਦਿੱਤੀਆਂ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵਧੀਆ ਸਿਹਤ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਹ ਅੱਜ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਤੇ ਮਿਡਲ ਸਕੂਲਾਂ 'ਚ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਫ਼ਸਟ ਏਡ ਕਿੱਟਾਂ ਸੌਾਪਣ ਦੌਰਾਨ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ 1250 ਸਰਕਾਰੀ ਪ੍ਰਾਇਮਰੀ ਤੇ ਸਾਰੇ 223 ਸਰਕਾਰੀ ਮਿਡਲ ਸਕੂਲਾਂ ਸਮੇਤ 1473 ਸਕੂਲਾਂ ਨੂੰ ਕਰੀਬ 2 ਲੱਖ ਰੁਪਏ ਦੀ ਲਾਗਤ ਨਾਲ ਫ਼ਸਟ ਏਡ ਕਿੱਟਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ 'ਤੇ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਜਾ ਸਕੇ | ਈਸ਼ਾ ਕਾਲੀਆ ਨੇ ਕਿਹਾ ਕਿ ਇਸ ਕਿੱਟ 'ਚ ਮੌਜੂਦ ਦਵਾਈਆਂ ਦੀ ਮਿਆਦ ਦਾ ਵਿਸ਼ੇਸ਼ ਤੌਰ 'ਤੇ ਧਿਆਨ ਰੱਖਿਆ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਨਸ਼ਿਆਂ ਦੀ ਰੋਕਥਾਮ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਨੂੰ ਹਦਾਇਤ ਕੀਤੀ ਕਿ ਅਧਿਆਪਕ 25 ਦਸੰਬਰ ਤੱਕ ਸਾਰੇ ਸਕੂਲਾਂ 'ਚ ਨਸ਼ਿਆਂ ਖਿਲਾਫ਼ ਭਾਸ਼ਣ ਦੇਣੇ ਯਕੀਨੀ ਬਣਾਉਣ | ਈਸ਼ਾ ਕਾਲੀਆ ਨੇ ਕਿਹਾ ਕਿ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਤਹਿਤ ਜ਼ਿਆਦਾ ਦਾਖ਼ਲੇ ਵਾਲੇ 3 ਪ੍ਰਾਇਮਰੀ ਤੇ 3 ਸੈਕੰਡਰੀ ਸਕੂਲਾਂ ਨੂੰ 26 ਜਨਵਰੀ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ, ਜਦਕਿ ਲੜਕੀਆਂ ਦੀ ਮਨਾਈ ਜਾ ਰਹੀ ਲੋਹੜੀ ਦੌਰਾਨ ਪੜ੍ਹਾਈ, ਖੇਡਾਂ ਤੇ ਵੱਖ-ਵੱਖ ਖੇਤਰਾਂ 'ਚ ਚੰਗੀ ਕਾਰਗੁਜ਼ਾਰੀ ਵਾਲੀਆਂ ਵਿਦਿਆਰਥਣਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਆ ਜਾਵੇਗਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਮੋਹਣ ਸਿੰਘ ਲੇਹਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸੰਜੀਵ ਗੌਤਮ, ਕੰਟਰੋਲਰ ਖ਼ੁਰਾਕ ਤੇ ਸਿਵਲ ਸਪਲਾਈਜ਼ ਰਜਨੀਸ਼ ਕੌਰ, ਕੋਆਰਡੀਨੇਟਰ ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਹਰਮਿੰਦਰ ਸਿੰਘ ਤੋਂ ਇਲਾਵਾ ਸਾਰੇ ਬਲਾਕਾਂ ਦੇ ਬੀ.ਪੀ.ਈ.ਓਜ਼ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਖੜ੍ਹੇ ਟਰੱਕ ਦੇ ਪਿੱਛੇ ਟਰੱਕ ਵੱਜਣ ਕਾਰਨ ਡਰਾਈਵਰ ਜ਼ਖ਼ਮੀ

ਐਮਾਂ ਮਾਂਗਟ, 14 ਦਸੰਬਰ (ਗੁਰਾਇਆ)-ਅੱਜ ਸਵੇਰੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਪੈਂਦੇ ਗੁਰਜੀਤ ਪੈਲੇਸ ਕੋਲ ਤਕਨੀਕੀ ਖ਼ਰਾਬੀ ਆ ਜਾਣ ਕਾਰਨ ਸੜਕ 'ਤੇ ਖੜ੍ਹੇ ਟਰੱਕ ਦੇ ਪਿੱਛੇ ਟਰੱਕ ਵੱਜਣ ਕਰ ਕੇ ਡਰਾਈਵਰ ਦਾ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋਣ ਦਾ ...

ਪੂਰੀ ਖ਼ਬਰ »

ਪਿੱਪਲਾਂਵਾਲਾ 'ਚ ਸੈਵਨ ਸਾਈਡ ਫੁੱਟਬਾਲ ਟੂਰਨਾਮੈਂਟ ਸ਼ੁਰੂ

ਹੁਸ਼ਿਆਰਪੁਰ, 14 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਕਲੱਬ ਪਿੱਪਲਾਂਵਾਲਾ ਵਲੋਂ ਸੈਵਨ ਸਾਈਡ ਬਲਦੇਵ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਪੀ.ਐਸ.ਪੀ.ਸੀ.ਐਲ. ਫੁੱਟਬਾਲ ਗਰਾਉਂਡ ਜਲੰਧਰ ਰੋਡ ਹੁਸ਼ਿਆਰਪੁਰ 'ਚ ਜਾਰੀ ਹੈ | ਇਸ ...

ਪੂਰੀ ਖ਼ਬਰ »

ਧਰਮਪੁਰ ਦੇਵੀ ਵਿਖੇ ਮੋਬਾਈਲ ਟਾਵਰ ਨਾ ਲੱਗਣ ਕਾਰਨ ਪਿੰਡ ਵਾਸੀਆਂ ਵਲੋਂ ਪੰਚਾਇਤੀ ਚੋਣਾਂ ਦਾ ਬਾਈਕਾਟ

ਤਲਵਾੜਾ, 14 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਬੀ.ਐਸ.ਐਨ.ਐਲ. ਅਤੇ ਹੋਰ ਮੋਬਾਈਲ ਕੰਪਨੀਆਂ ਦੀ ਮਾੜੀ ਕਾਰਗੁਜ਼ਾਰੀ ਤੋਂ ਨਾਰਾਜ਼ ਤਲਵਾੜਾ ਬਲਾਕ ਦੇ ਪਿੰਡ ਧਰਮਪੁਰ ਦੇਵੀ ਤੇ ਆਸ ਪਾਸ ਦੇ ਕਈ ਪਿੰਡਾਂ ਦੇ ਵਾਸੀਆਂ ਵਲੋਂ ਮੋਬਾਈਲ ਟਾਵਰ ਨਾ ਲੱਗਣ ਕਾਰਨ ਪੰਚਾਇਤੀ ਚੋਣਾਂ ਦੇ ...

ਪੂਰੀ ਖ਼ਬਰ »

ਰਾਸ਼ਟਰ ਪੱਧਰੀ 'ਕਲਾ ਉਤਸਵ' 'ਚ ਭਾਗ ਲੈਣ ਲਈ ਰੇਲਵੇ ਮੰਡੀ ਸਕੂਲ ਦੀ ਵਿਦਿਆਰਥਣ ਰਵਾਨਾ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੀ 'ਕਲਾ ਉਤਸਵ' ਮੌਕੇ ਸੋਲੋ ਡਾਂਸ 'ਚ ਸੂਬੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਸੁਨੈਨਾ ਪਿ੍ੰਸੀਪਲ ਲਲਿਤਾ ਰਾਣੀ ਦੀ ਅਗਵਾਈ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਵਲੋਂ ਕਲੋਏ ਹਸਪਤਾਲ ਨੂੰ 60 ਹਜ਼ਾਰ ਦੀ ਰਾਸ਼ੀ ਭੇਟ

ਅੱਡਾ ਸਰਾਂ, 14 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖਾਲਸਾ ਕਾਲਜ ਫਾਰ ਵੂਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਸ੍ਰੀ ਗੁਰੂ ਅਰਜਨ ਦੇਵ ਜੀ ਚੈਰੀਟੇਬਲ ਹਸਪਤਾਲ ਕਲੋਏ ਲਈ ਕਮੇਟੀ ਪ੍ਰਧਾਨ ਪਰਮਿੰਦਰ ਸਿੰਘ ਨੇ ਆਪਣੇ ਵਲੋਂ 60 ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਆਲ ਇੰਡੀਆ ਇੰਟਰ ਯੂਨੀਵਰਸਿਟੀ ਦੀ ਸੋਨ ਤਗਮਾ ਜੇਤੂ ਵਿਦਿਆਰਥਣ ਦਾ ਸਨਮਾਨ

ਮਾਹਿਲਪੁਰ, 14 ਦਸੰਬਰ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪਿਛਲੇ ਦਿਨੀਂ ਹੋਈਆਂ ਆਲ ਇੰਡੀਆ ਇੰਟਰ ਯੂਨੀਵਰਸਿਟੀ ਖੇਡਾਂ ਦੇ ਜੂਡੋ ਮੁਕਾਬਲੇ 'ਚ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੀ ...

ਪੂਰੀ ਖ਼ਬਰ »

'ਦੀ ਕਲਾਸ ਫੋਰ ਯੂਨੀਅਨ' ਨੇ ਦੂਜੇ ਦਿਨ ਵੀ ਰੋਸ ਰੈਲੀ ਕਰ ਕੇ ਅਰਥੀ ਫੂਕੀ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਦੂਜੇ ਦਿਨ ਵੀ ਰਾਮ ਪ੍ਰਸਾਦ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕਰ ਕੇ ਸਰਕਾਰ ਦੀ ਅਰਥੀ ਫੂਕੀ ਗਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਦਿਵਿਆਂਗਾਂ ਨੂੰ ਬਣਾਉਟੀ ਅੰਗ ਪ੍ਰਦਾਨ ਕਰਨ ਹਿਤ ਕੈਂਪ 'ਚ 197 ਦੀ ਸ਼ਨਾਖਤ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ ਨੇ ਕਿਹਾ ਕਿ ਦਿਵਿਆਂਗਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਵਿਸ਼ੇਸ਼ ਕਦਮ ਪੁੱਟੇ ਜਾ ਰਹੇ ਹਨ ਤੇ ਇਸੇ ਲੜੀ ਤਹਿਤ ਸਮਾਜਿਕ ਨਿਆਂ ਤੇ ਅਧਿਕਾਰਤਾ ...

ਪੂਰੀ ਖ਼ਬਰ »

ਜਵਾਈ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 4 ਨਾਮਜ਼ਦ, 6 ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਸਹੁਰੇ ਘਰ 'ਚ ਵਿਆਹ ਸਮਾਗਮ 'ਚ ਸ਼ਾਮਿਲ ਹੋਣ ਆਏ ਜਵਾਈ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਬੱੁਲ੍ਹੋਵਾਲ ਦੀ ਪੁਲਿਸ ਨੇ ਪਤਨੀ, ਸੱਸ ਅਤੇ ਸਹੁਰੇ ਸਮੇਤ 4 ਨੂੰ ਨਾਮਜ਼ਦ ਕਰ ਕੇ 6 ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਚੋਣਾਂ 'ਚ ਸਰਬਸੰਮਤੀ ਨਾਲ ਸਰਪੰਚ ਤੇ ਪੰਚ ਚੁਣਨ ਦੇ ਰੁਝਾਨ ਦੇ ਆਸਾਰ

ਗੜ੍ਹਸ਼ੰਕਰ, 14 ਦਸੰਬਰ (ਧਾਲੀਵਾਲ)- ਸੂਬੇ 'ਚ 30 ਦਸੰਬਰ ਨੂੰ 13,276 ਗ੍ਰਾਮ ਪੰਚਾਇਤਾਂ ਦੀਆਂ ਹੋਣ ਜਾ ਰਹੀਆਂ ਚੋਣਾਂ ਲਈ ਪੇਂਡੂ ਰਾਜਨੀਤੀ ਪਹਿਲੇ ਰੁਝਾਨ ਨਾਲੋਂ ਕੁਝ ਮੱਠੀ ਜਾਪ ਰਹੀ ਹੈ | ਭਾਵੇਂ ਕਿ ਹਰ ਜ਼ਿਲ੍ਹੇ 'ਚ ਕੁਝ ਚੋਣਵੇਂ ਪਿੰਡਾਂ ਵਿਚ ਇਨ੍ਹਾਂ ਚੋਣਾਂ ਦੇ ਹਾਲਾਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਿਓ-ਪੁੱਤ ਜ਼ਖ਼ਮੀ

ਮਿਆਣੀ, 14 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)- ਅੱਜ ਪਿੰਡ ਮਿਆਣੀ ਨਜ਼ਦੀਕ ਸੰਤ ਮਾਂਝਾ ਸਿੰਘ ਸਕੂਲ ਨਜ਼ਦੀਕ ਹੋਏ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਿਓ-ਪੁੱਤਰ ਗੰਭੀਰ ਜ਼ਖ਼ਮੀ ਹੋ ਗਏ | ਦੁਪਹਿਰ 12:10 ਵਜੇ ਦੇ ਕਰੀਬ ਜਦੋਂ ਸ੍ਰੀ ਹਰਗੋਬਿੰਦਪੁਰ ਜਾ ਰਹੇ ਮੋਟਰਸਾਈਕਲ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ 5 ਨਾਮਜ਼ਦ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ 5 ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਾਰਾਪੁਰ ਦੇ ਵਾਸੀ ਅਵਤਾਰ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਸੈਲਾ ਖੁਰਦ ਬਾਜ਼ਾਰ 'ਚ ਹੋ ਰਹੀਆਂ ਚੋਰੀਆਂ ਕਾਰਨ ਦੁਕਾਨਦਾਰਾਂ 'ਚ ਦਹਿਸ਼ਤ

ਸੈਲਾ ਖੁਰਦ, 14 ਦਸੰਬਰ (ਹਰਵਿੰਦਰ ਸਿੰਘ ਬੰਗਾ)-ਸਥਾਨਕ ਕਸਬੇ ਦੇ ਬਾਜ਼ਾਰ 'ਚ ਚੋਰਾਂ ਦੇ ਗਿਰੋਹ ਵਲੋਂ ਲਗਾਤਾਰ ਚੋਰੀਆਂ ਨੂੰ ਦਿੱਤੇ ਜਾ ਰਹੇ ਅੰਜ਼ਾਮ ਕਾਰਨ ਬਾਜ਼ਾਰ ਦੇ ਦੁਕਾਨਦਾਰਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਬੀਤੀ ਰਾਤ ਚੋਰਾਂ ਵਲੋਂ ਜੀਵਨ ਬਾਂਸਲ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ 'ਚ ਅਧਿਆਪਕਾਂ ਦੀ ਪ੍ਰਤਿਭਾ ਨਿਖਾਰਨ ਲਈ ਕਾਰਜਸ਼ਾਲਾ

ਦਸੂਹਾ, 14 ਦਸੰਬਰ (ਭੁੱਲਰ)- ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਅਧਿਆਪਕਾਂ ਲਈ ਇੱਕ ਕਾਰਜਸ਼ਾਲਾ ਦਾ ਆਯੋਜਨ ਕੀਤਾ | ਕਾਰਜਸ਼ਾਲਾ ਦਾ ਮੁੱਖ ਵਿਸ਼ਾ 'ਇਫੈਕਟਿਵ ਟੀਚਿੰਗ ਮੈਥਡਜ਼ ਇੰਨ ਕਰੰਟ ਸਨੈਰਿਓ' ਸੀ | ਕਾਰਜਸ਼ਾਲਾ ਦੀ ਟਰੇਨਰ ਸ਼ਾਲੀਨੀ ਨਾਂਮਬਿਆਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੈਨਸ਼ਨਰਜ਼ ਦਿਵਸ 17 ਨੂੰ ਭਾਰਤ ਪੈਲੇਸ ਵਿਖੇ

ਹੁਸ਼ਿਆਰਪੁਰ, 14 ਦਸੰਬਰ (ਹਰਪ੍ਰੀਤ ਕੌਰ/ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਵਲੋਂ 17 ਦਸੰਬਰ ਨੂੰ ਸਵੇਰੇ 11 ਵਜੇ ਭਾਰਤ ਪੈਲੇਸ ਵਿਖੇ ਪੈਨਸ਼ਨਰਜ਼ ਦਿਵਸ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਕੁਲਵਰਨ ...

ਪੂਰੀ ਖ਼ਬਰ »

ਯੰਗ ਬਲੱਡ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਤੀਜਾ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ

ਗੜ੍ਹਸ਼ੰਕਰ, 14 ਦਸੰਬਰ (ਧਾਲੀਵਾਲ)-ਸਥਾਨਕ ਵਿਸ਼ਵਕਰਮਾ ਮੰਦਿਰ ਵਿਖੇ ਯੰਗ ਬਲੱਡ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ ਗੜ੍ਹਸ਼ੰਕਰ ਵਲੋਂ ਪ੍ਰਧਾਨ ਦੁਸ਼ੰਤ ਦੀਪਾ ਵਾਲੀਆ ਦੀ ਅਗਵਾਈ ਹੇਠ ਤੀਜਾ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਕੈਂਬਰਿਜ ...

ਪੂਰੀ ਖ਼ਬਰ »

'ਜੀਉਂਦੇ ਜੀਅ ਖੂਨਦਾਨ, ਮਰਨ ਉਪਰੰਤ ਅੱਖਾਂ ਦਾਨ' ਸਬੰਧੀ ਕਲੰਡਰ ਜਾਰੀ

ਹੁਸ਼ਿਆਰਪੁਰ, 14 ਦਸੰਬਰ (ਹਰਪ੍ਰੀਤ ਕੌਰ/ਨਰਿੰਦਰ ਸਿੰਘ ਬੱਡਲਾ)-ਆਈਡੋਨੇਸ਼ਨ ਸੋਸਾਇਟੀ ਹੁਸ਼ਿਆਰਪੁਰ ਵੱਲੋਂ ਮਰਨ ਉਪਰੰਤ ਅੱਖਾਂ ਦਾਨ ਕਰਨ ਬਾਰੇ ਲੋਕਾਂ 'ਚ ਜਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ 'ਜੀਉਂਦੇ ਜੀਅ ਖੂਨਦਾਨ, ਮਰਨ ਉਪਰੰਤ ਅੱਖਾਂ ਦਾਨ' ਸਬੰਧੀ ਸਾਲ 2019 ਦਾ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਟਾਂਡਾ 'ਚ ਸਮਾਗਮ

ਟਾਂਡਾ ਉੜਮੁੜ, 14 ਦਸੰਬਰ (ਦੀਪਕ ਬਹਿਲ)-ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਚੱਲਦਿਆਂ ਅੱਜ ਟਾਂਡਾ ਵਿਖੇ ਇਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਬਾਈਪਾਸ ਦਾਰਾਪੁਰ 'ਚ ਕਰਵਾਏ ਗਏ ਇਸ ਸਮਾਗਮ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪਿੰਡਾਂ 'ਚ ਮੁਫ਼ਤ ਹੋਮਿਊਪੈਥੀ ਕੈਂਪ ਲਗਾਏ

ਹੁਸ਼ਿਆਰਪੁਰ, 14 ਦਸੰਬਰ (ਨਰਿੰਦਰ ਸਿੰਘ ਬੱਡਲਾ)-ਗੁਰਸਿੱਖ ਫੈਮਿਲੀ ਕਲੱਬ ਅਤੇ ਗੁਰੂ ਨਾਨਕ ਨਾਮ ਲੇਵਾ ਫਾਊਾਡੇਸ਼ਨ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਢੱਕੀ ਤੇ ਨੰਗਲ ਖੇੜਾ ਵਿਖੇ ਮੁਫ਼ਤ ਹੋਮਿਊਪੈਥੀ ਕੈਂਪ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਨੂੰ ਲੈ ਕੇ ਕਈ ਪਿੰਡਾਂ 'ਚ ਲੋਕਾਂ ਨਾਲ ਹੋ ਰਹੀ ਹੈ ਧੱਕੇਸ਼ਾਹੀ-ਸੂਦ

ਹੁਸ਼ਿਆਰਪੁਰ, 14 ਦਸੰਬਰ (ਹਰਪ੍ਰੀਤ ਕੌਰ)-ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਨੇ ਕਿਹਾ ਕਿ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਕਈ ਪਿੰਡਾਂ 'ਚ ਲੋਕਾਂ ਨਾਲ ਧੱਕੇਸ਼ਾਹੀਆਂ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕੈਨੇਡਾ ਟੂਰਿਸਟ ਵੀਜ਼ਾ ਮਤਲਬ ਈਜ਼ੀ ਵੀਜ਼ਾ ਫ੍ਰੀ ਸੈਮੀਨਾਰ ਅੱਜ ਤੋਂ ਈਜ਼ੀ ਵੀਜ਼ਾ ਦੇ ਜਲੰਧਰ ਦਫ਼ਤਰ ਵਿਚ

ਜਲੰਧਰ, 14 ਦਸੰਬਰ (ਅ. ਬ.)-ਕੈਨੇਡਾ ਦੀ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ ਵਿਖੇ ਈਜ਼ੀ ਵੀਜ਼ਾ ਜਲੰਧਰ ਦਫ਼ਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ਪ੍ਰੈਜ਼ੀਡੈਂਟ ...

ਪੂਰੀ ਖ਼ਬਰ »

ਵੁੱਡਲੈਂਡ ਸਕੂਲ ਨੂੰ ਪੂਰਨ ਰੂਪ 'ਚ ਏ. ਸੀ. ਬਣਾਉਣ ਦਾ ਕੰਮ ਸ਼ੁਰੂ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਵੱੁਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ 'ਚ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਂਦੀਆਂ ਹਨ | ਇਸੇ ਲੜੀ ਤਹਿਤ ਸਕੂਲ ਨੂੰ ਪੂਰਨ ਰੂਪ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX