ਤਾਜਾ ਖ਼ਬਰਾਂ


ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  8 minutes ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  50 minutes ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  about 1 hour ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਮਾਰਕੀਟ ਕਮੇਟੀ ਹੁਸ਼ਿਆਰਪੁਰ ਵਲੋਂ ਬਿਨਾਂ ਪਾਰਕਿੰਗ ਸਥਾਨ ਤੋਂ ਦਿੱਤਾ ਕਰੋੜਾਂ ਦਾ ਠੇਕਾ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਬਿਨਾਂ ਪਾਰਕਿੰਗ ਸਥਾਨ ਤੋਂ ਹੀ 1.65 ਕਰੋੜ ਦਾ ਸਾਲਾਨਾ ਪਾਰਕਿੰਗ ਠੇਕਾ ਲੈ ਰਹੀ ਮਾਰਕੀਟ ਕਮੇਟੀ ਹੁਸ਼ਿਆਰਪੁਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੇ ਜਿਥੇ ਵੱਡਾ ਝਟਕਾ ਦਿੱਤਾ ਉਥੇ ਇਸ ਨਾਲ ਪ੍ਰਭਾਵਿਤ ...

ਪੂਰੀ ਖ਼ਬਰ »

ਜ਼ਿਲ੍ਹਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਪ੍ਰਦਾਨ ਕੀਤੀਆਂ ਜਾਣ ਸਿਹਤ ਸਹੂਲਤਾਂ-ਈਸ਼ਾ ਕਾਲੀਆ

ਹੁਸ਼ਿਆਰਪੁਰ, 14 ਦਸੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ

ਮੁਕੇਰੀਆਂ, 14 ਦਸੰਬਰ (ਰਾਮਗੜ੍ਹੀਆ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਮੁਸਾਹਿਬਪੁਰ ਦੋ ਕੋਲ ਇਕ ਹੋਏ ਸੜਕ ਹਾਦਸੇ 'ਚ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਰੇਸ਼ਮ ਲਾਲ (28) ਪੁੱਤਰ ਕੇਵਲ ਨਿਵਾਸੀ ਮੁਸਾਹਿਬਪੁਰ ਮੋਟਰਸਾਈਕਲ ...

ਪੂਰੀ ਖ਼ਬਰ »

ਮਨੀਚੇਂਜਰ ਨੂੰ ਲੁੱਟਣ ਦਾ ਯਤਨ ਕਰਨ ਵਾਲੇ ਮਾਮਲੇ 'ਚ ਗਿ੍ਫ਼ਤਾਰ ਦੋਸ਼ੀ 1 ਦਿਨਾਂ ਪੁਲਿਸ ਰਿਮਾਂਡ 'ਤੇ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਕਰੀਬ 10 ਦਿਨ ਪਹਿਲਾਂ ਮਨੀਚੇਂਜਰ ਦੀ ਦੁਕਾਨ 'ਤੇ ਪਿਸਤੌਲ ਦੀ ਨੋਕ 'ਤੇ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਮਾਮਲੇ 'ਚ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਕੇ ਇਲਾਕਾ ਮੈਜਿਸਟੇ੍ਰਟ ਦੀ ਅਦਾਲਤ 'ਚ ਪੇਸ਼ ਕੀਤਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਨੌਜਵਾਨ ਪੀ.ਜੀ.ਆਈ. ਰੈਫ਼ਰ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਗੰਭੀਰ ਰੂਪ 'ਚ ਜ਼ਖਮੀ ਹੋਏ ਇਕ ਨੌਜਵਾਨ ਨੂੰ ਗੰਭੀਰ ਹਾਲਤ 'ਚ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਦਾਈਪਾਨ ਵਾਸੀ ਸਹਾਰਨਪੁਰ ਨੇ ਪੁਲਿਸ ਨੂੰ ਦੱਸਿਆ ਕਿ ਮਾਹਿਲਪੁਰ ਨਜ਼ਦੀਕ ਇਕ ...

ਪੂਰੀ ਖ਼ਬਰ »

ਸੜਕ ਹਾਦਸੇ ਮਾਮਲੇ ਦੇ ਦੋਸ਼ੀ ਨੂੰ 2 ਸਾਲ ਦੀ ਕੈਦ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪੀ.ਐਸ.ਰਾਏ ਦੀ ਅਦਾਲਤ ਨੇ ਇੱਕ ਸੜਕ ਹਾਦਸੇ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਵਾਹਨ ਚਾਲਕ ਕੁਲਵੰਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਸੈਦਪੁਰ ਜ਼ਿਲ੍ਹਾ ਅੰਮਿ੍ਤਸਰ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 1473 ਸਕੂਲਾਂ ਨੂੰ ਫ਼ਸਟ ਏਡ ਕਿੱਟਾਂ ਦਿੱਤੀਆਂ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵਧੀਆ ਸਿਹਤ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ...

ਪੂਰੀ ਖ਼ਬਰ »

ਖੜ੍ਹੇ ਟਰੱਕ ਦੇ ਪਿੱਛੇ ਟਰੱਕ ਵੱਜਣ ਕਾਰਨ ਡਰਾਈਵਰ ਜ਼ਖ਼ਮੀ

ਐਮਾਂ ਮਾਂਗਟ, 14 ਦਸੰਬਰ (ਗੁਰਾਇਆ)-ਅੱਜ ਸਵੇਰੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਪੈਂਦੇ ਗੁਰਜੀਤ ਪੈਲੇਸ ਕੋਲ ਤਕਨੀਕੀ ਖ਼ਰਾਬੀ ਆ ਜਾਣ ਕਾਰਨ ਸੜਕ 'ਤੇ ਖੜ੍ਹੇ ਟਰੱਕ ਦੇ ਪਿੱਛੇ ਟਰੱਕ ਵੱਜਣ ਕਰ ਕੇ ਡਰਾਈਵਰ ਦਾ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋਣ ਦਾ ...

ਪੂਰੀ ਖ਼ਬਰ »

ਪਿੱਪਲਾਂਵਾਲਾ 'ਚ ਸੈਵਨ ਸਾਈਡ ਫੁੱਟਬਾਲ ਟੂਰਨਾਮੈਂਟ ਸ਼ੁਰੂ

ਹੁਸ਼ਿਆਰਪੁਰ, 14 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਕਲੱਬ ਪਿੱਪਲਾਂਵਾਲਾ ਵਲੋਂ ਸੈਵਨ ਸਾਈਡ ਬਲਦੇਵ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਪੀ.ਐਸ.ਪੀ.ਸੀ.ਐਲ. ਫੁੱਟਬਾਲ ਗਰਾਉਂਡ ਜਲੰਧਰ ਰੋਡ ਹੁਸ਼ਿਆਰਪੁਰ 'ਚ ਜਾਰੀ ਹੈ | ਇਸ ...

ਪੂਰੀ ਖ਼ਬਰ »

ਧਰਮਪੁਰ ਦੇਵੀ ਵਿਖੇ ਮੋਬਾਈਲ ਟਾਵਰ ਨਾ ਲੱਗਣ ਕਾਰਨ ਪਿੰਡ ਵਾਸੀਆਂ ਵਲੋਂ ਪੰਚਾਇਤੀ ਚੋਣਾਂ ਦਾ ਬਾਈਕਾਟ

ਤਲਵਾੜਾ, 14 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਬੀ.ਐਸ.ਐਨ.ਐਲ. ਅਤੇ ਹੋਰ ਮੋਬਾਈਲ ਕੰਪਨੀਆਂ ਦੀ ਮਾੜੀ ਕਾਰਗੁਜ਼ਾਰੀ ਤੋਂ ਨਾਰਾਜ਼ ਤਲਵਾੜਾ ਬਲਾਕ ਦੇ ਪਿੰਡ ਧਰਮਪੁਰ ਦੇਵੀ ਤੇ ਆਸ ਪਾਸ ਦੇ ਕਈ ਪਿੰਡਾਂ ਦੇ ਵਾਸੀਆਂ ਵਲੋਂ ਮੋਬਾਈਲ ਟਾਵਰ ਨਾ ਲੱਗਣ ਕਾਰਨ ਪੰਚਾਇਤੀ ਚੋਣਾਂ ਦੇ ...

ਪੂਰੀ ਖ਼ਬਰ »

ਰਾਸ਼ਟਰ ਪੱਧਰੀ 'ਕਲਾ ਉਤਸਵ' 'ਚ ਭਾਗ ਲੈਣ ਲਈ ਰੇਲਵੇ ਮੰਡੀ ਸਕੂਲ ਦੀ ਵਿਦਿਆਰਥਣ ਰਵਾਨਾ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੀ 'ਕਲਾ ਉਤਸਵ' ਮੌਕੇ ਸੋਲੋ ਡਾਂਸ 'ਚ ਸੂਬੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਸੁਨੈਨਾ ਪਿ੍ੰਸੀਪਲ ਲਲਿਤਾ ਰਾਣੀ ਦੀ ਅਗਵਾਈ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਵਲੋਂ ਕਲੋਏ ਹਸਪਤਾਲ ਨੂੰ 60 ਹਜ਼ਾਰ ਦੀ ਰਾਸ਼ੀ ਭੇਟ

ਅੱਡਾ ਸਰਾਂ, 14 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖਾਲਸਾ ਕਾਲਜ ਫਾਰ ਵੂਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਸ੍ਰੀ ਗੁਰੂ ਅਰਜਨ ਦੇਵ ਜੀ ਚੈਰੀਟੇਬਲ ਹਸਪਤਾਲ ਕਲੋਏ ਲਈ ਕਮੇਟੀ ਪ੍ਰਧਾਨ ਪਰਮਿੰਦਰ ਸਿੰਘ ਨੇ ਆਪਣੇ ਵਲੋਂ 60 ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਆਲ ਇੰਡੀਆ ਇੰਟਰ ਯੂਨੀਵਰਸਿਟੀ ਦੀ ਸੋਨ ਤਗਮਾ ਜੇਤੂ ਵਿਦਿਆਰਥਣ ਦਾ ਸਨਮਾਨ

ਮਾਹਿਲਪੁਰ, 14 ਦਸੰਬਰ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪਿਛਲੇ ਦਿਨੀਂ ਹੋਈਆਂ ਆਲ ਇੰਡੀਆ ਇੰਟਰ ਯੂਨੀਵਰਸਿਟੀ ਖੇਡਾਂ ਦੇ ਜੂਡੋ ਮੁਕਾਬਲੇ 'ਚ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੀ ...

ਪੂਰੀ ਖ਼ਬਰ »

'ਦੀ ਕਲਾਸ ਫੋਰ ਯੂਨੀਅਨ' ਨੇ ਦੂਜੇ ਦਿਨ ਵੀ ਰੋਸ ਰੈਲੀ ਕਰ ਕੇ ਅਰਥੀ ਫੂਕੀ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਦੂਜੇ ਦਿਨ ਵੀ ਰਾਮ ਪ੍ਰਸਾਦ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕਰ ਕੇ ਸਰਕਾਰ ਦੀ ਅਰਥੀ ਫੂਕੀ ਗਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਦਿਵਿਆਂਗਾਂ ਨੂੰ ਬਣਾਉਟੀ ਅੰਗ ਪ੍ਰਦਾਨ ਕਰਨ ਹਿਤ ਕੈਂਪ 'ਚ 197 ਦੀ ਸ਼ਨਾਖਤ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ ਨੇ ਕਿਹਾ ਕਿ ਦਿਵਿਆਂਗਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਵਿਸ਼ੇਸ਼ ਕਦਮ ਪੁੱਟੇ ਜਾ ਰਹੇ ਹਨ ਤੇ ਇਸੇ ਲੜੀ ਤਹਿਤ ਸਮਾਜਿਕ ਨਿਆਂ ਤੇ ਅਧਿਕਾਰਤਾ ...

ਪੂਰੀ ਖ਼ਬਰ »

ਜਵਾਈ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 4 ਨਾਮਜ਼ਦ, 6 ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਸਹੁਰੇ ਘਰ 'ਚ ਵਿਆਹ ਸਮਾਗਮ 'ਚ ਸ਼ਾਮਿਲ ਹੋਣ ਆਏ ਜਵਾਈ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਬੱੁਲ੍ਹੋਵਾਲ ਦੀ ਪੁਲਿਸ ਨੇ ਪਤਨੀ, ਸੱਸ ਅਤੇ ਸਹੁਰੇ ਸਮੇਤ 4 ਨੂੰ ਨਾਮਜ਼ਦ ਕਰ ਕੇ 6 ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਚੋਣਾਂ 'ਚ ਸਰਬਸੰਮਤੀ ਨਾਲ ਸਰਪੰਚ ਤੇ ਪੰਚ ਚੁਣਨ ਦੇ ਰੁਝਾਨ ਦੇ ਆਸਾਰ

ਗੜ੍ਹਸ਼ੰਕਰ, 14 ਦਸੰਬਰ (ਧਾਲੀਵਾਲ)- ਸੂਬੇ 'ਚ 30 ਦਸੰਬਰ ਨੂੰ 13,276 ਗ੍ਰਾਮ ਪੰਚਾਇਤਾਂ ਦੀਆਂ ਹੋਣ ਜਾ ਰਹੀਆਂ ਚੋਣਾਂ ਲਈ ਪੇਂਡੂ ਰਾਜਨੀਤੀ ਪਹਿਲੇ ਰੁਝਾਨ ਨਾਲੋਂ ਕੁਝ ਮੱਠੀ ਜਾਪ ਰਹੀ ਹੈ | ਭਾਵੇਂ ਕਿ ਹਰ ਜ਼ਿਲ੍ਹੇ 'ਚ ਕੁਝ ਚੋਣਵੇਂ ਪਿੰਡਾਂ ਵਿਚ ਇਨ੍ਹਾਂ ਚੋਣਾਂ ਦੇ ਹਾਲਾਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਿਓ-ਪੁੱਤ ਜ਼ਖ਼ਮੀ

ਮਿਆਣੀ, 14 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)- ਅੱਜ ਪਿੰਡ ਮਿਆਣੀ ਨਜ਼ਦੀਕ ਸੰਤ ਮਾਂਝਾ ਸਿੰਘ ਸਕੂਲ ਨਜ਼ਦੀਕ ਹੋਏ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਿਓ-ਪੁੱਤਰ ਗੰਭੀਰ ਜ਼ਖ਼ਮੀ ਹੋ ਗਏ | ਦੁਪਹਿਰ 12:10 ਵਜੇ ਦੇ ਕਰੀਬ ਜਦੋਂ ਸ੍ਰੀ ਹਰਗੋਬਿੰਦਪੁਰ ਜਾ ਰਹੇ ਮੋਟਰਸਾਈਕਲ ਸਵਾਰ ਪਿਤਾ ਪੁੱਤਰ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਬੇਕਾਬੂ ਹੋ ਕੇ ਸੜਕ 'ਤੇ ਡਿੱਗ ਗਏ, ਜਿਸ ਕਰ ਕੇ ਗੰਭੀਰ ਜ਼ਖ਼ਮੀਆਂ ਰਿੰਕੂ ਕੁਮਾਰ ਤੇ ਉਸ ਦਾ ਪਿਤਾ ਰਾਜ ਕੁਮਾਰ ਪੁੱਤਰ ਧਨੀ ਰਾਮ ਨਿਵਾਸੀ ਸ੍ਰੀ ਹਰਗੋਬਿੰਦਪੁਰ ਨੂੰ ਸਰਕਾਰੀ ਹਸਪਤਾਲ ਟਾਂਡਾ ਭਰਤੀ ਕਾਰਵਾਈ ਜਿੱਥੇ ਉਨਾਂ ਨੂੰ ਮੁੱਢਲੀ ਡਾਕਟਰੀ ਮਦਦ ਤੋਂ ਬਾਅਦ ਹੁਸ਼ਿਆਰਪੁਰ ਰੈਫਰ ਕੀਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਕੁੱਟਮਾਰ ਕਰਨ ਦੇ ਦੋਸ਼ 'ਚ 5 ਨਾਮਜ਼ਦ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ 5 ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਾਰਾਪੁਰ ਦੇ ਵਾਸੀ ਅਵਤਾਰ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਸੈਲਾ ਖੁਰਦ ਬਾਜ਼ਾਰ 'ਚ ਹੋ ਰਹੀਆਂ ਚੋਰੀਆਂ ਕਾਰਨ ਦੁਕਾਨਦਾਰਾਂ 'ਚ ਦਹਿਸ਼ਤ

ਸੈਲਾ ਖੁਰਦ, 14 ਦਸੰਬਰ (ਹਰਵਿੰਦਰ ਸਿੰਘ ਬੰਗਾ)-ਸਥਾਨਕ ਕਸਬੇ ਦੇ ਬਾਜ਼ਾਰ 'ਚ ਚੋਰਾਂ ਦੇ ਗਿਰੋਹ ਵਲੋਂ ਲਗਾਤਾਰ ਚੋਰੀਆਂ ਨੂੰ ਦਿੱਤੇ ਜਾ ਰਹੇ ਅੰਜ਼ਾਮ ਕਾਰਨ ਬਾਜ਼ਾਰ ਦੇ ਦੁਕਾਨਦਾਰਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਬੀਤੀ ਰਾਤ ਚੋਰਾਂ ਵਲੋਂ ਜੀਵਨ ਬਾਂਸਲ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ 'ਚ ਅਧਿਆਪਕਾਂ ਦੀ ਪ੍ਰਤਿਭਾ ਨਿਖਾਰਨ ਲਈ ਕਾਰਜਸ਼ਾਲਾ

ਦਸੂਹਾ, 14 ਦਸੰਬਰ (ਭੁੱਲਰ)- ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਅਧਿਆਪਕਾਂ ਲਈ ਇੱਕ ਕਾਰਜਸ਼ਾਲਾ ਦਾ ਆਯੋਜਨ ਕੀਤਾ | ਕਾਰਜਸ਼ਾਲਾ ਦਾ ਮੁੱਖ ਵਿਸ਼ਾ 'ਇਫੈਕਟਿਵ ਟੀਚਿੰਗ ਮੈਥਡਜ਼ ਇੰਨ ਕਰੰਟ ਸਨੈਰਿਓ' ਸੀ | ਕਾਰਜਸ਼ਾਲਾ ਦੀ ਟਰੇਨਰ ਸ਼ਾਲੀਨੀ ਨਾਂਮਬਿਆਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੈਨਸ਼ਨਰਜ਼ ਦਿਵਸ 17 ਨੂੰ ਭਾਰਤ ਪੈਲੇਸ ਵਿਖੇ

ਹੁਸ਼ਿਆਰਪੁਰ, 14 ਦਸੰਬਰ (ਹਰਪ੍ਰੀਤ ਕੌਰ/ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਵਲੋਂ 17 ਦਸੰਬਰ ਨੂੰ ਸਵੇਰੇ 11 ਵਜੇ ਭਾਰਤ ਪੈਲੇਸ ਵਿਖੇ ਪੈਨਸ਼ਨਰਜ਼ ਦਿਵਸ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਕੁਲਵਰਨ ...

ਪੂਰੀ ਖ਼ਬਰ »

ਯੰਗ ਬਲੱਡ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਤੀਜਾ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ

ਗੜ੍ਹਸ਼ੰਕਰ, 14 ਦਸੰਬਰ (ਧਾਲੀਵਾਲ)-ਸਥਾਨਕ ਵਿਸ਼ਵਕਰਮਾ ਮੰਦਿਰ ਵਿਖੇ ਯੰਗ ਬਲੱਡ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ ਗੜ੍ਹਸ਼ੰਕਰ ਵਲੋਂ ਪ੍ਰਧਾਨ ਦੁਸ਼ੰਤ ਦੀਪਾ ਵਾਲੀਆ ਦੀ ਅਗਵਾਈ ਹੇਠ ਤੀਜਾ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਕੈਂਬਰਿਜ ...

ਪੂਰੀ ਖ਼ਬਰ »

'ਜੀਉਂਦੇ ਜੀਅ ਖੂਨਦਾਨ, ਮਰਨ ਉਪਰੰਤ ਅੱਖਾਂ ਦਾਨ' ਸਬੰਧੀ ਕਲੰਡਰ ਜਾਰੀ

ਹੁਸ਼ਿਆਰਪੁਰ, 14 ਦਸੰਬਰ (ਹਰਪ੍ਰੀਤ ਕੌਰ/ਨਰਿੰਦਰ ਸਿੰਘ ਬੱਡਲਾ)-ਆਈਡੋਨੇਸ਼ਨ ਸੋਸਾਇਟੀ ਹੁਸ਼ਿਆਰਪੁਰ ਵੱਲੋਂ ਮਰਨ ਉਪਰੰਤ ਅੱਖਾਂ ਦਾਨ ਕਰਨ ਬਾਰੇ ਲੋਕਾਂ 'ਚ ਜਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ 'ਜੀਉਂਦੇ ਜੀਅ ਖੂਨਦਾਨ, ਮਰਨ ਉਪਰੰਤ ਅੱਖਾਂ ਦਾਨ' ਸਬੰਧੀ ਸਾਲ 2019 ਦਾ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਟਾਂਡਾ 'ਚ ਸਮਾਗਮ

ਟਾਂਡਾ ਉੜਮੁੜ, 14 ਦਸੰਬਰ (ਦੀਪਕ ਬਹਿਲ)-ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਚੱਲਦਿਆਂ ਅੱਜ ਟਾਂਡਾ ਵਿਖੇ ਇਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਬਾਈਪਾਸ ਦਾਰਾਪੁਰ 'ਚ ਕਰਵਾਏ ਗਏ ਇਸ ਸਮਾਗਮ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪਿੰਡਾਂ 'ਚ ਮੁਫ਼ਤ ਹੋਮਿਊਪੈਥੀ ਕੈਂਪ ਲਗਾਏ

ਹੁਸ਼ਿਆਰਪੁਰ, 14 ਦਸੰਬਰ (ਨਰਿੰਦਰ ਸਿੰਘ ਬੱਡਲਾ)-ਗੁਰਸਿੱਖ ਫੈਮਿਲੀ ਕਲੱਬ ਅਤੇ ਗੁਰੂ ਨਾਨਕ ਨਾਮ ਲੇਵਾ ਫਾਊਾਡੇਸ਼ਨ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਢੱਕੀ ਤੇ ਨੰਗਲ ਖੇੜਾ ਵਿਖੇ ਮੁਫ਼ਤ ਹੋਮਿਊਪੈਥੀ ਕੈਂਪ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਨੂੰ ਲੈ ਕੇ ਕਈ ਪਿੰਡਾਂ 'ਚ ਲੋਕਾਂ ਨਾਲ ਹੋ ਰਹੀ ਹੈ ਧੱਕੇਸ਼ਾਹੀ-ਸੂਦ

ਹੁਸ਼ਿਆਰਪੁਰ, 14 ਦਸੰਬਰ (ਹਰਪ੍ਰੀਤ ਕੌਰ)-ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਨੇ ਕਿਹਾ ਕਿ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਕਈ ਪਿੰਡਾਂ 'ਚ ਲੋਕਾਂ ਨਾਲ ਧੱਕੇਸ਼ਾਹੀਆਂ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕੈਨੇਡਾ ਟੂਰਿਸਟ ਵੀਜ਼ਾ ਮਤਲਬ ਈਜ਼ੀ ਵੀਜ਼ਾ ਫ੍ਰੀ ਸੈਮੀਨਾਰ ਅੱਜ ਤੋਂ ਈਜ਼ੀ ਵੀਜ਼ਾ ਦੇ ਜਲੰਧਰ ਦਫ਼ਤਰ ਵਿਚ

ਜਲੰਧਰ, 14 ਦਸੰਬਰ (ਅ. ਬ.)-ਕੈਨੇਡਾ ਦੀ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ ਵਿਖੇ ਈਜ਼ੀ ਵੀਜ਼ਾ ਜਲੰਧਰ ਦਫ਼ਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ਪ੍ਰੈਜ਼ੀਡੈਂਟ ...

ਪੂਰੀ ਖ਼ਬਰ »

ਵੁੱਡਲੈਂਡ ਸਕੂਲ ਨੂੰ ਪੂਰਨ ਰੂਪ 'ਚ ਏ. ਸੀ. ਬਣਾਉਣ ਦਾ ਕੰਮ ਸ਼ੁਰੂ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਵੱੁਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ 'ਚ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਂਦੀਆਂ ਹਨ | ਇਸੇ ਲੜੀ ਤਹਿਤ ਸਕੂਲ ਨੂੰ ਪੂਰਨ ਰੂਪ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX