ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਚਾਇਤੀ ਚੋਣਾਂ ਨੂੰ ਲੈ ਕੇ ਪੰਚਾਇਤ ਮੰਤਰੀ ਦੇ ਹਲਕੇ 'ਚ ਚੱਲੀਆਂ ਗੋਲੀਆਂ-ਔਰਤ ਸਮੇਤ 5 ਜ਼ਖ਼ਮੀ

ਕਿਲ੍ਹਾ ਲਾਲ ਸਿੰਘ/ਕਾਲਾ ਅਫਗਾਨਾ, 14 ਦਸੰਬਰ (ਬਲਬੀਰ ਸਿੰਘ, ਅਵਤਾਰ ਸਿੰਘ ਰੰਧਾਵਾ)-ਬਟਾਲਾ ਨੇੜਲੇ ਕਸਬਾ ਅਲੀਵਾਲ ਦੇ ਨਜ਼ਦੀਕੀ ਪਿੰਡ ਸੈਦਪੁਰ ਕਲਾਂ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਅਕਾਲੀਆਂ ਤੇ ਕਾਂਗਰਸੀਆਂ 'ਚ ਹੋਏ ਝਗੜੇ ਦੌਰਾਨ ਸਾਬਕਾ ਅਕਾਲੀ ਸਰਪੰਚ ਦੀ ਪਤਨੀ ...

ਪੂਰੀ ਖ਼ਬਰ »

ਅੱਜ ਤੋਂ ਪੰਚਾਇਤੀ ਚੋਣਾਂ ਲਈ ਭਰੇ ਜਾਣਗੇ ਨਾਮਜ਼ਦਗੀ ਪੱਤਰ

ਗੁਰਦਾਸਪੁਰ, 14 ਦਸੰਬਰ (ਆਰਿਫ਼)-30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਅੱਜ 15 ਦਸੰਬਰ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ | ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਸਮੂਹ ਰਿਟਰਨਿੰਗ ਅਫ਼ਸਰਾਂ/ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਚੋਣਾਂ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਵਿਖੇ ਸਮਾਗਮ ਮੌਕੇ ਅਕਾਲੀ ਦਲ ਦੀ ਧੜੇਬੰਦੀ ਖੁੱਲ੍ਹ ਕੇ ਆਈ ਸਾਹਮਣੇ

ਡੇਰਾ ਬਾਬਾ ਨਾਨਕ, 14 ਦਸੰਬਰ (ਵਿਜੇ ਕੁਮਾਰ ਸ਼ਰਮਾ, ਹੀਰਾ ਸਿੰਘ ਮਾਂਗਟ)-ਹਲਕੇ ਦੇ ਅਕਾਲੀ ਆਗੂਆਂ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਸਬੰਧੀ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਸਾਬਕਾ ਸਪੀਕਰ ਵਿਧਾਨ ਸਭਾ ਸ: ਨਿਰਮਲ ਸਿੰਘ ਕਾਹਲੋਂ ...

ਪੂਰੀ ਖ਼ਬਰ »

ਕਾਕੀ ਦੇ ਪ੍ਰਬੰਧਾਂ ਹੇਠ ਸ੍ਰੀ ਬੁਰਜ ਸਾਹਿਬ ਵਿਖੇ ਅਕਾਲੀ ਦਲ ਦਾ 98ਵਾਂ ਸਥਾਪਨਾ ਦਿਵਸ ਮਨਾਇਆ

ਧਾਰੀਵਾਲ, 14 ਦਸੰਬਰ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੋ੍ਰਮਣੀ ਅਕਾਲੀ ਦਲ ਦੀ 98ਵੀਂ ਸਥਾਪਨਾ ਦਿਵਸ ਮੌਕੇ ਕੰਵਲਪ੍ਰੀਤ ਸਿੰਘ ਕਾਕੀ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ ਅਤੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਖ਼ਜ਼ਾਨਾ ਖ਼ਾਲੀ ਹੋਣ ਦੇ ਬਾਵਜੂਦ ਵਿਧਾਇਕਾਂ ਦੀਆਂ ਤਨਖ਼ਾਹਾਂ ਤੇ ਭੱਤਿਆ 'ਚ ਵਾਧਾ ਜਾਇਜ਼ ਨਹੀਂ : ਧਾਲੀਵਾਲ

ਬਟਾਲਾ, 14 ਦਸੰਬਰ (ਕਾਹਲੋਂ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਦੇ ਸਰਦ ਰੁੱਤ ਸ਼ੈਸ਼ਨ ਦੇ ਆਖਰੀ ਦਿਨ ਚੰਡੀਗੜ੍ਹ 'ਚ ਆਪਣੇ ਵਿਧਾਇਕਾਂ ਦੀਆਂ ਤਨਖ਼ਾਹਾਂ ਤੇ ਭੱਤਿਆਂ 'ਚ ਕਰੀਬ 100 ਫ਼ੀਸਦੀ ਵਾਧਾ ਕੀਤਾ ਗਿਆ ਹੈ, ਜੋ ਕਿ ਬਿਲਕੁਲ ਜਾਇਜ਼ ਨਹੀਂ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਵਿਧਾਨ ਸਭਾ 'ਚ ਹਲਕਾ ਸ੍ਰੀ ਹਰਿਗੋਬਿੰਦਪੁਰ ਨਾਲ 'ਸਾਹਿਬ' ਸ਼ਬਦ ਜੋੜਨ ਦੀ ਆਵਾਜ਼ ਉਠਾਈ

ਬਟਾਲਾ, 14 ਦਸੰਬਰ (ਕਾਹਲੋਂ)-ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਅੱਜ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਇਹ ਮੁੱਦਾ ਉਠਾਇਆ ਕਿ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚੋਂ ਇਕੋ-ਇਕ ਹਲਕਾ ਹੈ, ਜਿਸ ਦਾ ਨਾਂਅ ਛੇਵੇਂ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਔਰਤ ਦੀ ਮੌਤ

ਧਾਰੀਵਾਲ, 14 ਦਸੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਰਣੀਆਂ ਦੇ ਨਜ਼ਦੀਕ ਰੇਲ ਗੱਡੀ ਦੀ ਅਚਾਨਕ ਚਪੇਟ ਵਿਚ ਆਉਣ ਕਾਰਨ ਇਕ ਵਿਆਹੁਤਾ ਔਰਤ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸੋਨੀਆ ਪਤਨੀ ਮਨਦੀਪ ਕੁਮਾਰ ਵਾਸੀ ਪਿੰਡ ਮੁਸਤਫਾਬਾਦ ਅੰਮਿ੍ਤਸਰ, ਜੋ ਆਪਣੇ ...

ਪੂਰੀ ਖ਼ਬਰ »

ਕਿਸਾਨ, ਸੰਘਰਸ਼ ਕਮੇਟੀਆਂ ਆਗੂਆਂ ਵਲੋਂ ਸਰਕਾਰ ਦਾ ਪੁਤਲਾ ਫ਼ੂਕ ਰੋਸ ਮੁਜ਼ਾਹਰਾ

ਸ੍ਰੀ ਹਰਿਗੋਬਿੰਦਪੁਰ, 14 ਦਸੰਬਰ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ੍ਰੀ ਹਰਿਗੋਬਿੰਦਪੁਰ ਬਲਾਕ ਜ਼ੋਨ ਦੇ ਆਗੂਆਂ ਵਲੋਂ ਬੱਤੀਆਂ ਵਾਲੇ ਚੌਕ ਸਥਿਤ ਰਾਣਾ ਸ਼ੂਗਰ ਮਿੱਲ ਡਵੀਜ਼ਨ ਦੇ ਦਫ਼ਤਰ ਮੂਹਰੇ ਗੰਨੇ ਦੀਆਂ ਪਰਚੀਆਂ ...

ਪੂਰੀ ਖ਼ਬਰ »

ਨੌਜਵਾਨ ਛਰੇ ਵੱਜਣ ਨਾਲ ਜ਼ਖ਼ਮੀ, ਕੋਈ ਗੋਲੀ ਨਹੀਂ ਚੱਲੀ-ਪਿੰਡ ਵਾਸੀ

ਬਟਾਲਾ, 14 ਦਸੰਬਰ (ਬੁੱਟਰ)-ਪਿੰਡ ਬਾਘਾ ਦੇ ਵਸਨੀਕ ਨੌਜਵਾਨ ਨੂੰ ਕੁਝ ਅਣਪਛਾਤੇ ਲੋਕਾਂ ਵਲੋਂ ਗੋਲੀ ਚਲਾ ਕੇ ਜ਼ਖ਼ਮੀ ਕੀਤੇ ਜਾਣ ਦੀ ਖ਼ਬਰ ਹੈ | ਸਥਾਨਕ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਨਵਜੋਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਬਾਘਾ ਨੇ ਦੱਸਿਆ ਕਿ ਉਹ ਆਪਣੀ ਰੇਹੜੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਾ 98ਵਾਂ ਸਥਾਪਨਾ ਦਿਵਸ ਮਨਾਇਆ

ਗੁਰਦਾਸਪੁਰ, 14 ਦਸੰਬਰ (ਆਰਿਫ਼)-ਸ਼ੋ੍ਰਮਣੀ ਅਕਾਲੀ ਦਲ ਦੀ ਸਥਾਪਨਾ ਦੇ 98 ਸਾਲ ਪੂਰੇ ਹੋ ਜਾਣ ਦੇ ਸਬੰਧ ਵਿਚ ਅੱਜ ਸਥਾਨਕ ਸ਼ਹਿਰ ਦੇ ਜੇਲ੍ਹ ਰੋਡ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਜ਼ਿਕਰਯੋਗ ਹੈ ਕਿ 12 ਦਸੰਬਰ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਦੇ ਕਾਨਵੈਂਟ ਸਕੂਲ 'ਚ ਰਿਕਸ਼ਾ ਚਾਲਕਾਂ ਵੱਡਾ ਦਿਨ ਮਨਾਇਆ

ਫਤਹਿਗੜ੍ਹ ਚੂੜੀਆਂ, 14 ਦਸੰਬਰ (ਧਰਮਿੰਦਰ ਸਿੰਘ ਬਾਠ)-ਸੰਤ ਫਰਾਂਸਿਸ ਕਾਨਵੈਂਟ ਸਕੂਲ ਫਤਹਿਗੜ੍ਹ ਚੂੜੀਆਂ ਵਿਖੇ ਸਕੂਲ ਦੇ ਡਾਇਰੈਕਟਰ ਫਾਦਰ ਪੌਲ ਅਤੇ ਪਿ੍ੰਸੀਪਲ ਸਿਸਟਰ ਵਿਲਫੀ ਦੀ ਰਹਿਨੁਮਾਈ ਹੇਠ ਰਿਕਸ਼ਾ ਚਾਲਕਾਂ ਨਾਲ ਮਿਲ ਕੇ ਕ੍ਰਿਸਮਸ ਦਿਹਾੜਾ ਮਨਾਇਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ 'ਚ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਨੂੰ ਸਮਾਗਮ

ਸ੍ਰੀ ਹਰਿਗੋਬਿੰਦਪੁਰ, 14 ਦਸੰਬਰ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਸ੍ਰੀ ਹਰਿਗੋਬਿੰਦਪੁਰ 'ਚ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਥਾਨਕ ਅਕਾਲੀ ਆਗੂਆਂ ਵਲੋਂ ਵੱਖ-ਵੱਖ ਰਖਵਾਏ ਗਏ ਦੋ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਬੀਬੀ ਨਵਦੀਪ ਕੌਰ ਦਾਦੂਵਾਲ ਸਰਬਸੰਮਤੀ ਨਾਲ ਪਿੰਡ ਦੇ ਸਰਪੰਚ ਚੁਣੇ ਗਏ

ਵਡਾਲਾ ਬਾਂਗਰ, 14 ਦਸੰਬਰ (ਭੁੰਬਲੀ/ਘੁੰਮਣ)-ਪਿੰਡ ਦੇ ਮੁਹਤਬਰਾਂ ਨੇ ਆਪਸੀ ਭਾਈਚਾਰਕ ਸਾਂਝ ਦਾ ਸਬੂਤ ਪੇਸ਼ ਕਰਦੇ ਹੋਏ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ਦਾਦੂਵਾਲ ਦੇ ਸੀਨੀ: ਕਾਂਗਰਸੀ ਆਗੂ ਅਮਰਜੀਤ ਸਿੰਘ ਦਾਦੂਵਾਲ ਦੀ ਨੂੰ ਹ ਬੀਬੀ ਨਵਦੀਪ ਕੌਰ ਨੂੰ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਕਾਂਗਰਸ ਪਾਰਟੀ ਦੀਆਂ ਹੀ ਪੰਚਾਇਤਾਂ ਬਣਨਗੀਆਂ : ਸ਼ਾਹ ਭੋਮਾ

ਘੁਮਾਣ, 14 ਦਸੰਬਰ (ਬੰਮਰਾਹ)-ਪੰਚਾਇਤੀ ਚੋਣਾਂ ਵਿਚ ਕਾਂਗਰਸ ਪਾਰਟੀ ਦੀਆਂ ਹੀ ਪੰਚਾਇਤਾਂ ਬਣਨਗੀਆਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੀ ਇਸਤਰੀ ਵਿੰਗ ਦੀ ਬਲਾਕ ਸ੍ਰੀ ਹਰਿਗੋਬਿੰਦਪੁਰ ਦੀ ਪ੍ਰਧਾਨ ਜਸਵਿੰਦਰ ਕੌਰ ਸ਼ਾਹ ਭੋਮਾ ਤੇ ਸੀਨੀਅਰ ਕਾਗਰਸੀ ਆਗੂ ...

ਪੂਰੀ ਖ਼ਬਰ »

ਸਰਪੰਚੀ ਅਤੇ ਪੰਚੀ ਚੋਣਾਂ ਲੜਨ ਵਾਲੇ ਇਸਾਈਆਂ ਦਾ ਸਮਸੂਨ ਸੈਨਾ ਦੇਵੇਗੀ ਡੱਟ ਕੇ ਸਾਥ-ਮੋਨਟੀ

ਵਰਸੋਲਾ, 14 ਨਵੰਬਰ (ਵਰਿੰਦਰ ਸਹੋਤਾ)-ਪੰਜਾਬ ਅੰਦਰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ 'ਚ ਜਿਹੜੇ ਇਸਾਈ ਸਰਪੰਚੀ ਅਤੇ ਪੰਚੀ ਦੀ ਚੋਣ ਲਈ ਮੈਦਾਨ 'ਚ ਉਤਰਨਗੇ ਉਨ੍ਹਾਂ ਦਾ ਸਮਸੂਨ ਸੈਨਾ ਵਲੋਂ ਡੱਟ ਕੇ ਸਾਥ ਦਿੱਤਾ ਜਾਵੇਗਾ ਅਤੇ ਕਿਸੇ ਵਲੋਂ ਵੀ ਉਨ੍ਹਾਂ ਨਾਲ ਕੀਤੀ ਜਾਣ ...

ਪੂਰੀ ਖ਼ਬਰ »

ਬਸੰਤਕੋਟ 'ਚ ਪਿੰਡ ਦੇ ਲੋਕਾਂ ਵਲੋਂ ਸਰਬਸੰਮਤੀ ਨਾਲ ਗਰਾਮ ਪੰਚਾਇਤ ਦਾ ਗਠਨ

ਕੋਟਲੀ ਸੂਰਤ ਮੱਲ੍ਹੀ, 14 ਦਸੰਬਰ (ਕੁਲਦੀਪ ਸਿੰਘ ਨਾਗਰਾ)-ਬਲਾਕ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਨੇੜਲੇ ਪਿੰਡ ਬਸੰਤਕੋਟ 'ਚ ਪਿੰਡ ਦੇ ਸਮੁੱਚੇ ਲੋਕਾਂ ਨੇ ਗੁਰਦੁਆਰਾ ਸਾਹਿਬ 'ਚ ਇਕੱਠ ਕਰਦਿਆਂ ਸਰਬਸੰਮਤੀ ਨਾਲ ਗਰਾਮ ਪੰਚਾਇਤ ਦਾ ਗਠਨ ਕਰਕੇ ਇਲਾਕੇ ਦੇ ਲੋਕਾਂ ਦੀ ...

ਪੂਰੀ ਖ਼ਬਰ »

ਪੁਲਿਸ ਨੂੰ ਚਕਮਾ ਦੇ ਕੇ ਹਵਾਲਾਤੀ ਫ਼ਰਾਰ

ਘੁਮਾਣ/ਪੰਜਗਰਾਈਆਂ, 14 ਦਸੰਬਰ (ਬੰਮਰਾਹ/ਬਲਵਿੰਦਰ ਸਿੰਘ)-ਅੱਜ ਜ਼ਿਲ•੍ਹਾ ਗੁਰਦਾਸਪੁਰ 'ਚ ਪੁਲਿਸ ਤਹਿਸੀਲ ਬਟਾਲਾ ਅਧੀਨ ਪੈਂਦੇ ਪੁਲਿਸ ਥਾਣਾ ਘੁਮਾਣ ਦੇ ਪੁਲਿਸ ਮੁਲਾਜ਼ਮਾਂ ਦੀ ਵੱਡੀ ਅਣਗਹਿਲੀ ਉਸ ਵੇਲੇ ਸਾਹਮਣੇ ਆਈ ਜਦੋਂ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਵਾਪਸ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ

ਡੇਰਾ ਬਾਬਾ ਨਾਨਕ, 14 ਦਸੰਬਰ (ਹੀਰਾ ਸਿੰਘ ਮਾਂਗਟ)-ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਭਾਈ ਮਨਜਿੰਦਰ ਸਿੰਘ ਤੇ ਭਾਈ ਜਸਵਿੰਦਰ ਸਿੰਘ ਧਾਰੋਵਾਲੀ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਉਪਰੰਤ ਹੈੱਡ ਗ੍ਰੰਥੀ ਪਾਈ ਜਗਤਾਰ ਸਿੰਘ ਵਲੋਂ ਅਕਾਲੀ ਦਲਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ | ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ: ਨਿਰਮਲ ਸਿੰਘ ਕਾਹਲੋਂ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਵਲੋਂ ਸ਼ਿਰਕਤ ਕਰਕੇ ਗੁਰੂ ਘਰ ਹਾਜ਼ਰੀ ਲਵਾਈ ਗਈ | ਇਸ ਮੌਕੇ ਗੱਲਬਾਤ ਕਰਦਿਆਂ ਸ: ਕਾਹਲੋਂ ਨੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੀ 98ਵੇਂ ਸਥਾਪਨਾ ਦਿਵਸ ਮਨਾਉਂਦਿਆਂ ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਪਾਏ ਗਏ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਚੜਦੀ ਕਲਾ ਲਈ ਅਰਦਾਸ ਕੀਤੀ ਗਈ ਹੈ | ਇਸ ਮੌਕੇ ਜਥੇਦਾਰ ਅਮਰੀਕ ਸਿੰਘ ਖਲੀਲਪੁਰ, ਅਕਾਲੀ ਆਗੂ ਸ: ਇੰਦਰਜੀਤ ਸਿੰਘ ਰੰਧਾਵਾ, ਭਾਈ ਸੁਖਵਿੰਦਰ ਸਿੰਘ ਅਗਵਾਨ, ਸਤਬੀਰ ਸਿੰਘ ਲਾਲੀ ਖੋਦੇਬੇਟ, ਡਾ. ਜਸਵੰਤ ਮੰਗੀਆਂ, ਰਣਬੀਰ ਸਿੰਘ ਸਰਪੰਚ ਨਾਨੋਹਾਰਨੀ, ਗੁਰਬਚਨ ਸਿੰਘ ਹੇਵੇਲੀ, ਕਮਲਜੀਤ ਸਿੰਘ ਮੰਗੀਆਂ, ਤਾਰਾ ਸਿੰਘ ਰੱਤਾ, ਕੁਲਵੰਤ ਸਿੰਘ ਠੇਠਰਕੇ, ਬੇਅੰਤ ਸਿੰਘ ਠੇਠਰਕੇ, ਬਲਦੇਵ ਸਿੰਘ ਤਪਾਲਾ, ਮਨਮੋਹਨ ਸਿੰਘ ਚਾਕਾਂਵਾਲੀ, ਬਲਕਾਰ ਸਿੰਘ ਚੈਨੇਵਾਲ, ਦਲਜੀਤ ਸਿੰਘ ਮੁਸਤਰਾਪੁਰ, ਵੱਸਣ ਸਿੰਘ ਮੁਸਤਰਾਪੁਰ, ਕੁੱਕੂ ਆੜਤੀ, ਬਲਵਿੰਦਰ ਸਿੰਘ ਬਿੱਲੂ, ਮਾ. ਜੋਗਿੰਦਰ ਸਿੰਘ, ਮਹਿੰਦਰ ਸਿੰਘ ਸਰਪੰਚ ਨਿਕੋਸਰਾਂ, ਪਰਮਜੀਤ ਸਿੰਘ ਨਿਕੋਸਰਾਂ, ਸੋਨੂੰ ਮਸੀਹ ਕੋਟ ਮੋਲਵੀ, ਸਰਨਜੀਤ ਸਿੰਘ ਤਲਵੰਡੀ ਰਾਮਾ, ਤਰਸੇਮ ਸਿੰਘ, ਸਰਵਣ ਸਿੰਘ, ਅਤਰ ਸਿੰਘ ਹਰੂਵਾਲ, ਸੂਬਾ ਸਿੰਘ ਅਗਵਾਨ, ਡਾ. ਜਸਪਾਲ ਸਿੰਘ ਸ਼ਾਹਪੁਰ, ਜਸਵੰਤ ਸਿੰਘ ਮੈਬਰ ਵਰਕਿੰਗ ਕਮੇਟੀ, ਜਸਵਿੰਦਰ ਸਿੰਘ ਜੌਹਲ ਨੰਗਲ, ਗੁਰਮੇਜ ਸਿੰਘ ਖੋਦੇਬੇਟ, ਜਸਵੰਤ ਸਿੰਘ ਧਾਰੋਵਾਲੀ, ਸੁਲੱਖਣ ਸਿੰਘ ਧਾਰੋਵਾਲੀ, ਸਤਨਾਮ ਸਿੰਘ ਪਹਿਲਵਾਨ, ਦਿਬਾਗ ਸਿੰਘ, ਮਨਜੀਤ ਸਿੰਘ ਅਠਵਾਲ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਗ੍ਰੀਨਲੈਂਡ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਮਾਪਤ

ਦੀਨਾਨਗਰ, 14 ਦਸੰਬਰ (ਸੰਧੂ/ਸੋਢੀ/ਸ਼ਰਮਾ)-ਗ੍ਰੀਨਲੈਂਡ ਪਬਲਿਕ ਸਕੂਲ ਦੀਨਾਨਗਰ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਦੇ ਚੇਅਰਮੈਨ ਪ੍ਰੋ: ਰਵਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਹੋਇਆ ਜਿਸ ਵਿਚ ਟਰਾਂਸਪੋਰਟ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਮੁੱਖ ਮਹਿਮਾਨ ਦੇ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਨੇ ਕਾਦੀਆਂ 'ਚ ਸਥਾਪਨਾ ਦਿਵਸ ਮਨਾਇਆ

ਕਾਲੀਆਂ, 14 ਦਸੰਬਰ (ਮਕਬੂਲ ਅਹਿਮਦ)-ਅਕਾਲੀ ਦਲ ਬਾਦਲ ਵਲੋਂ ਅੱਜ ਸਥਾਨਕ ਗੁਰਦੁਆਰਾ ਅਕਾਲਗੜ੍ਹ ਵਿਖੇ ਸ਼ੋ੍ਰਮਣੀ ਅਕਾਲੀ ਦਲ ਦਾ 98ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਨਗਰ ਕੌਾਸਲਰ ਦੇ ਪ੍ਰਧਾਨ ਜਰਨੈਲ ਸਿੰਘ ਮਾਹਲ ਅਤੇ ਸ਼ੋ੍ਰਮਣੀ ਅਕਾਲੀ ਦਲ 'ਚ ਹਾਲ 'ਚ ਸ਼ਾਮਿਲ ਹੋਏ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਆਰੰਭੀ ਮੁਹਿੰਮ ਪੱਖਪਾਤ ਤੇ ਰਾਜਨੀਤਕ ਦਖ਼ਲ ਅੰਦਾਜ਼ੀ ਦਾ ਸ਼ਿਕਾਰ

ਘਰੋਟਾ, 14 ਦਸੰਬਰ (ਸੰਜੀਵ ਗੁਪਤਾ)-ਬਲਾਕ ਵਿਕਾਸ ਤੇ ਪੰਚਾਇਤ ਮਹਿਕਮੇ ਵਲੋਂ ਘਰੋਟਾ ਵਿਚ ਨਾਜਾਇਜ਼ ਕਬਜ਼ੇ ਛਡਵਾਉਣ ਲਈ ਆਰੰਭੀ ਮੁਹਿੰਮ ਪੱਖਪਾਤ ਤੇ ਰਾਜਨੀਤਿਕ ਦਖ਼ਲ ਅੰਦਾਜ਼ੀ ਦੀ ਸ਼ਿਕਾਰ ਹੋ ਗਈ ਹੈ | ਮਹਿਕਮੇ ਵਲੋਂ ਚੁਣੀਂਦਾ ਦੁਕਾਨਾਂ ਨੰੂ ਨਿਸ਼ਾਨਾ ਬਣਾਇਆ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ 'ਚ ਸ਼ੋ੍ਰਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ

ਕਿਲ੍ਹਾ ਲਾਲ ਸਿੰਘ, 14 ਦਸੰਬਰ (ਬਲਬੀਰ ਸਿੰਘ)-ਸ: ਰਵੀਕਰਨ ਸਿੰਘ ਕਾਹਲੋਂ ਪ੍ਰਧਾਨ ਯੂਥ ਅਕਾਲੀ ਦਲ ਮਾਝਾ ਜ਼ੋਨ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਓਠੀਆਂ ਸਾਹਿਬ 'ਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਭੋਗ ...

ਪੂਰੀ ਖ਼ਬਰ »

ਗੁਰਦੁਆਰਾ ਗੜ੍ਹੀ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ

ਧਾਰੀਵਾਲ, 14 ਦਸੰਬਰ (ਸਵਰਨ ਸਿੰਘ)-ਇਥੌਾ ਨਜ਼ਦੀਕ ਇਤਿਹਾਸਕ ਗੁਰਦੁਆਰਾ ਗੜ੍ਹੀ ਬਾਬਾ ਬੰਦਾ ਸਿੰਘ ਬਹਾਦੁਰ ਗੁਰਦਾਸ ਨੰਗਲ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਅਨੁਸਾਰ ਸ਼ੋ੍ਰਮਣੀ ਅਕਾਲੀ ਦਲ ਦਾ 98ਵਾਂ ਸਥਾਪਨਾ ਦਿਵਸ ਸੁਖਜਿੰਦਰ ਸਿੰਘ ਸੋਨੂੰ ...

ਪੂਰੀ ਖ਼ਬਰ »

ਸੀਵਰੇਜ ਬੋਰਡ ਵਲੋਂ ਸੀਵਰੇਜ ਦੀ ਸਾਂਭ-ਸੰਭਾਲ ਦੇ ਕੰਮ ਨੂੰ ਲੈ ਕੇ ਹੱਥ ਖੜ੍ਹੇ

ਗੁਰਦਾਸਪੁਰ, 14 ਦਸੰਬਰ (ਗੁਰਪ੍ਰਤਾਪ ਸਿੰਘ)-ਨਗਰ ਕੌਾਸਲ ਵੱਲ ਲਗਪਗ 2 ਕਰੋੜ 30 ਲੱਖ ਰੁਪਏ ਦਾ ਬਕਾਇਆ ਅਦਾ ਨਾ ਕਰਨ 'ਤੇ ਸੀਵਰੇਜ ਬੋਰਡ ਵਲੋਂ ਸ਼ਹਿਰ ਅੰਦਰ ਸੀਵਰੇਜ ਸਾਂਭ-ਸੰਭਾਲ ਦਾ ਕੰਮ ਨਾ ਕਰਨ ਦਾ ਵੱਡਾ ਫ਼ੈਸਲਾ ਲਿਆ ਗਿਆ ਹੈ | ਇਸ ਸਬੰਧੀ ਕਾਰਜਕਾਰੀ ਇੰਜੀਨੀਅਰ ...

ਪੂਰੀ ਖ਼ਬਰ »

ਘੁੜੱਕੇ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ

ਊਧਨਵਾਲ, 14 ਦਸੰਬਰ (ਪਰਗਟ ਸਿੰਘ)-ਇੱਥੋਂ ਨਜ਼ਦੀਕ ਪਿੰਡ ਧੀਰਾ 'ਚ ਘੁੜੱਕੇ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਪੁਲਿਸ ਚੌਕੀ ਊਧਨਵਾਲ ਦੇ ਇੰਚਾਰਜ ਬਲਵਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਗਟ ...

ਪੂਰੀ ਖ਼ਬਰ »

ਪ.ਸ.ਸ.ਫ. ਵਲੋਂ ਚੋਣ ਅਮਲੇ ਦੀਆਂ ਸਮੱਸਿਆਵਾਂ ਚੋਣ ਡਿਊਟੀ ਲਾਉਣ ਸਮੇਂ ਹੀ ਵਿਚਾਰਨ ਦੀ ਮੰਗ

ਬਟਾਲਾ, 14 ਦਸੰਬਰ (ਕਾਹਲੋਂ)-ਅੱਜ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406, ਸੈਕਟਰ-22ਬੀ ਚੰਡੀਗੜ੍ਹ ਦੀ ਇਕਾਈ ਤਹਿਸੀਲ ਬਟਾਲਾ ਦੀ ਮੀਟਿੰਗ ਪ੍ਰਧਾਨ ਰਣਜੀਤ ਸਿੰਘ ਭਾਗੋਵਾਲ ਤੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰੰਗੀਲਪੁਰ ਦੀ ਅਗਵਾਈ 'ਚ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਧਾਰਮਿਕ ਯਾਤਰਾ 'ਤੇ ਗਏ ਪਰਿਵਾਰ ਦੇ ਘਰ 'ਚ ਚੋਰੀ

ਕਾਦੀਆਂ, 14 ਦਸੰਬਰ (ਮਕਬੂਲ ਅਹਿਮਦ)-ਕਾਦੀਆਂ ਆਈ.ਟੀ.ਆਈ. ਦੇ ਨਜ਼ਦੀਕ ਨਿਵਾਸੀ ਕੁਲਦੀਪ ਸਿੰਘ ਨੇ ਆਪਣੇ ਘਰ ਵਿਚ ਚੋਰੀ ਹੋਣ ਦਾ ਸ਼ੱਕ ਪ੍ਰਗਟ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਨਾਮ ਸਿੰਘ ਅਤੇ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੱੁਤਰ ਅਤੇ ਨੂਹਾਂ ...

ਪੂਰੀ ਖ਼ਬਰ »

ਸ੍ਰੀ ਰਾਮ ਜਨਮ ਭੂਮੀ ਨਿਆਸ ਵਲੋਂ ਮੋਟਰਸਾਈਕਲ ਰੈਲੀ

ਪਠਾਨਕੋਟ, 14 ਦਸੰਬਰ (ਆਸ਼ੀਸ਼ ਸ਼ਰਮਾ)-ਸ੍ਰੀ ਰਾਮ ਜਨਮ ਭੂਮੀ ਨਿਆਸ ਪਠਾਨਕੋਟ/ਗੁਰਦਾਸਪੁਰ ਇਕਾਈ ਵਲੋਂ ਸੰਯੋਜਕ ਡਾ: ਅਨਿਲ ਮਹਾਜਨ ਅਤੇ ਉਪ ਸੰਯੋਜਕ ਅਜੇ ਦੀ ਪ੍ਰਧਾਨਗੀ ਹੇਠ ਇਕ ਮੋਟਰਸਾਈਕਲ ਰੈਲੀ ਕੱਢੀ ਗਈ | ਇਸ ਮੋਟਰਸਾਈਕਲ ਰੈਲੀ ਨੰੂ ਡਾ: ਅਨਿਲ ਮਹਾਜਨ ਅਤੇ ਅਜੇ ...

ਪੂਰੀ ਖ਼ਬਰ »

ਨਗਰ ਨਿਗਮ ਦੇ ਮੇਅਰ ਨੇ ਲਗਾਏ ਵਿਧਾਇਕ 'ਤੇ ਗੰਭੀਰ ਦੋਸ਼

ਪਠਾਨਕੋਟ, 14 ਦਸੰਬਰ (ਨਿ.ਪ.ਪ)-ਨਗਰ ਨਿਗਮ ਪਠਾਨਕੋਟ ਵਿਚ 8 ਕਰੋੜ 17 ਲੱਖ ਰੁਪਏ ਗਲੀਆਂ ਅਤੇ ਸੜਕਾਂ ਲਈ ਪਾਸ ਹੋਣ ਅਤੇ ਜਨਵਰੀ ਦੇ ਪਹਿਲੇ ਹਫ਼ਤੇ ਇਨ੍ਹਾਂ ਦੇ ਟੈਂਡਰ ਲਾਉਣ ਦੀਆਂ ਖ਼ਬਰਾਂ ਦੇ ਬਾਅਦ ਇਸ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀ ਲੜਾਈ ਮੇਅਰ ਅਤੇ ਵਿਧਾਇਕ ਵਿਚ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਤੇ ਕਤਲ ਮਾਮਲੇ 'ਚ ਐੱਸ. ਪੀ. ਨਵੇਦ ਪੀਰਯਾਦਾ ਦੀ ਗਵਾਹੀ 'ਤੇ ਜਿਰਾਹ ਜਾਰੀ

ਪਠਾਨਕੋਟ, 14 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਰੋਜ਼ਾਨਾ ਦੀ ਸੁਣਵਾਈ ਅਧੀਨ ਚੱਲ ਰਹੇ ਬਹੁਚਰਚਿਤ ਕਠੂਆ ਜਬਰ ਜਨਾਹ ਅਤੇ ਕਤਲ ਕੇਸ ਦੇ ਮਾਮਲੇ ਦੀ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਠਾਨਕੋਟ ਦੀ ਅਦਾਲਤ ਵਿਚ ਬੰਦ ਕਮਰੇ ...

ਪੂਰੀ ਖ਼ਬਰ »

ਅੱਜ ਤੋਂ 19 ਤੱਕ ਦਾਖ਼ਲ ਕੀਤੇ ਜਾ ਸਕਣਗੇ ਨਾਮਜ਼ਦਗੀ ਪੱਤਰ

ਪਠਾਨਕੋਟ, 14 ਦਸੰਬਰ (ਸੰਧੂ/ਆਰ. ਸਿੰਘ)-30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਸਬੰਧ ਵਿਚ 15 ਤੋਂ 19 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣੇ ਹਨ, ਜਿਸ ਲਈ ਵੱਖ-ਵੱਖ ਬਲਾਕਾਂ ਲਈ ਵੱਖ-ਵੱਖ ਸਥਾਨਾਂ ਦੀ ਚੋਣ ਕਰ ਲਈ ਗਈ ਹੈ | ਇਹ ਜਾਣਕਾਰੀ ਸ੍ਰੀ ਰਾਮਵੀਰ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਦੇ ਚਾਰ ਟਰੈਕਟਰ ਚਾਲਕਾਂ ਤੋਂ ਵਸੂਲਿਆ 18 ਹਜ਼ਾਰ ਜੁਰਮਾਨਾ

ਪਠਾਨਕੋਟ, 14 ਦਸੰਬਰ (ਚੌਹਾਨ)-ਢਾਂਗੂ ਚੌਕੀ ਦੇ ਪ੍ਰਭਾਰੀ ਸੰਜੇ ਸ਼ਰਮਾ ਵਲੋਂ ਅੱਜ ਚੱਕੀ ਖੱਡ 'ਚ ਨਾਜਾਇਜ਼ ਮਾਈਨਿੰਗ ਕਰਦੇ ਹੋਏ ਚਾਰ ਟਰੈੱਕਟਰ ਚਾਲਕਾਂ ਦਾ ਚਲਾਨ ਕਰਕੇ 18800 ਰੁਪਏ ਜੁਰਮਾਨਾ ਵਸੂਲਿਆ | ਉੱਥੇ ਪੁਲਿਸ ਨੰੂ ਦੇਖ ਕੇ ਨਾਜਾਇਜ਼ ਮਾਈਨਿੰਗ ਕਰਦੀ ਜੇ.ਸੀ.ਬੀ. ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਬਾਰਠ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ
ਸ਼੍ਰੋਮਣੀ ਅਕਾਲੀ ਦਲ ਨੇ ਮਨਾਇਆ ਸਥਾਪਨਾ ਦਿਵਸ

ਨਰੋਟ ਮਹਿਰਾ, 14 ਦਸੰਬਰ (ਰਾਜ ਕੁਮਾਰੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ ਵਿਚ ਪਾਰਟੀ ਦੇ ਸਥਾਪਨਾ ਦਿਵਸ ਨੰੂ ਸਮਰਪਿਤ ਸਜਾਏ ਗਏ ਧਾਰਮਿਕ ਦਿਵਾਨਾਂ ਤਹਿਤ ਜ਼ਿਲ੍ਹਾ ਅਕਾਲੀ ਦਲ ਜਥਾ ਪਠਾਨਕੋਟ ਵਲੋਂ ਇਤਿਹਾਸਕ ਅਸਥਾਨ ਗੁਰਦੁਆਰਾ ਬਾਰਠ ਸਾਹਿਬ ਵਿਖੇ ਸਾਹਿਬ ...

ਪੂਰੀ ਖ਼ਬਰ »

ਸਕਾਲਰਸ਼ਿਪ ਦਰਖ਼ਾਸਤਾਂ ਦੇ ਦਸਤਾਵੇਜ਼ਾਂ ਦੀ 20 ਤੋਂ ਪਹਿਲਾਂ-ਪਹਿਲਾਂ ਜਾਂਚ ਕਰਵਾਈ ਜਾਵੇ-ਘੰੁਮਣ

ਪਠਾਨਕੋਟ, 14 ਦਸੰਬਰ (ਆਰ. ਸਿੰਘ)-ਜ਼ਿਲ੍ਹਾ ਭਲਾਈ ਅਫ਼ਸਰ ਪਠਾਨਕੋਟ ਸੁਖਵਿੰਦਰ ਸਿੰਘ ਘੰੁਮਣ ਵਲੋਂ ਇਕ ਪੈੱ੍ਰਸ ਨੋਟ ਜਾਰੀ ਕਰਦਿਆਂ ਹੋਇਆ ਦੱਸਿਆ ਗਿਆ ਕਿ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ, ਪੰਜਾਬ, ਚੰਡੀਗੜ੍ਹ ਵਲੋਂ ਲਾਗੂ ਕੀਤੀ ਗਈ ...

ਪੂਰੀ ਖ਼ਬਰ »

ਸਾਹਿਬਜ਼ਾਦਾ ਫ਼ਤਹਿ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਪਠਾਨਕੋਟ, 14 ਦਸੰਬਰ (ਆਰ. ਸਿੰਘ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਗੁਰਦੁਆਰਾ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਪੁੱਤਰ ਸਾਹਿਬਜ਼ਾਦਾ ਫ਼ਤਹਿ ਸਿੰਘ ਦਾ ...

ਪੂਰੀ ਖ਼ਬਰ »

ਕੋਟਪਾ ਐਕਟ ਤਹਿਤ 7 ਲੋਕਾਂ ਦੇ ਚਲਾਨ ਕੱਟੇ

ਪਠਾਨਕੋਟ, 14 ਦਸੰਬਰ (ਚੌਹਾਨ)-ਸਿਵਲ ਸਰਜਨ ਡਾ: ਨੈਨਾ ਸਲਾਥੀਆ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ: ਤਰਸੇਮ ਸਿੰਘ ਦੀਆਂ ਹਦਾਇਤਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਹਤ ਵਿਭਾਗ ਦੀ ਟੀਮ ਵਲੋਂ ਜਿਸ ਦੀ ਅਗਵਾਈ ਇੰਸਪੈਕਟਰ ਅਵਿਨਾਸ਼ ਸ਼ਰਮਾ ਕਰ ਰਹੇ ਸਨ | ਟੀਮ ਨੇ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਵਲੋਂ ਅਸਲ੍ਹਾ ਧਾਰਕਾਂ ਨੰੂ ਅਸਲ੍ਹਾ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਪਠਾਨਕੋਟ, 14 ਦਸੰਬਰ (ਚੌਹਾਨ)-ਪੰਜਾਬ ਅੰਦਰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੰੂ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ ਐੱਸ.ਐੱਸ.ਪੀ. ਵਿਵੇਕਸ਼ੀਲ ਸੋਨੀ ਵਲੋਂ ਜ਼ਿਲ੍ਹੇ ਦੇ ਸਮੂਹ ਥਾਣਾ ਮੁਖੀਆਂ ਨੰੂ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਅਧੀਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX