ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  5 minutes ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  21 minutes ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  29 minutes ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  39 minutes ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  49 minutes ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  about 1 hour ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  about 1 hour ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  about 2 hours ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  about 2 hours ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  about 2 hours ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  about 2 hours ago
ਸੰਗਰੂਰ, 18 ਜੁਲਾਈ (ਧੀਰਜ ਪਸ਼ੋਰੀਆ) - ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਸੰਗਰੂਰ ਨੇ ਇਕ ਸੜਕ ਹਾਦਸੇ ਵਿਚ ਹੋਈ ਮੌਤ ਦੇ ਸਬੰਧ ਵਿਚ ਕਾਰ ਚਾਲਕ, ਕਾਰ ਮਾਲਕ ਤੇ ਬੀਮਾ ਕੰਪਨੀ ਹੁਕਮ ਦਿੱਤਾ ਹੈ ਕਿ ਮ੍ਰਿਤਕ ਦੇ ਵਾਰਸਾਂ ਨੂੰ 17.53 ਲੱਖ ਰੁਪਏ ਦਾ ਮੁਆਵਜ਼ਾ...
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  about 3 hours ago
ਲਾਹੌਰ, 18 ਜੁਲਾਈ - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ ਨੂੰ 12 ਮੈਂਬਰੀ ਕੌਮੀ ਜਵਾਬਦੇਹੀ ਬਿਉਰੋ (ਐਨ.ਏ.ਬੀ) ਦੀ ਟੀਮ ਵੱਲੋਂ ਐਲ.ਐਨ.ਜੀ. ਦਰਾਮਦ ਕੰਟਰੈਕਟ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ...
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  about 3 hours ago
ਬਿਆਸ, 18 ਜੁਲਾਈ (ਅ.ਬ) - ਬਿਆਸ ਦੇ ਪਿੰਡ ਕਾਮੋਕੇ ਦੇ ਸਾਬਕਾ ਸਰਪੰਚ ਦੀ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ ਪਹਿਚਾਣ ਮਨਮੋਹਨ ਸਿੰਘ ਵਜੋਂ ਹੋਈ। ਇਹ ਵਾਰਦਾਤ...
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 3 hours ago
ਲੋਪੋਕੇ,18 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਚੁਗਾਵਾ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਆਗੂ ਬਾਬਾ ਰਾਜਨ ਸਿੰਘ ਦੀ ਗੱਡੀ ਉੱਪਰ ਕੁੱਝ ਲੋਕਾ ਵੱਲੋਂ ਗੋਲੀਆਂ ਚਲਾਕੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਅੱਜ 4 ਦਿਨ ਬੀਤ...
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  about 4 hours ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  about 4 hours ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  about 4 hours ago
ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  about 4 hours ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਤਰਨਤਾਰਨ

ਬਿਜਲੀ ਘਰ ਮਾੜੀਮੇਘਾ ਅੱਗੇ ਪਿੰਡ ਡੱਲ ਦੇ ਕਿਸਾਨਾਂ ਵਲੋਂ ਦਿੱਤਾ ਅਣਮਿੱਥੇ ਸਮੇਂ ਲਈ ਧਰਨਾ ਪਹੁੰਚਿਆ 10ਵੇਂ ਦਿਨ 'ਚ

ਖਾਲੜਾ, 14 ਦਸੰਬਰ (ਜੱਜਪਾਲ ਸਿੰਘ)- ਪੰਜਾਬ ਰਾਜ ਊਰਜਾ ਨਿਗਮ ਦੇ ਉਪ ਮੰਡਲ ਖਾਲੜਾ ਅਧੀਨ ਆਉਂਦੇ ਬਿਜਲੀ ਘਰ ਮਾੜੀ ਮੇਘਾ ਤੋਂ ਸਰਹੱਦੀ ਪਿੰਡ ਡੱਲ ਲਈ ਚੱਲਣ ਵਾਲੇ ਫੀਡਰ 'ਤੇ ਮਾੜੀ ਮੇਘਾ ਪਿੰਡ ਦੀਆਂ ਕੁਝ ਮੋਟਰਾਂ ਦੀ ਸਪਲਾਈ ਜੋੜਨ ਦੇ ਵਿਰੋਧ ਵਿਚ ਪਿੰਡ ਡੱਲ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਪੰਚਾਇਤੀ ਚੋਣਾਂ ਲਈ ਰਿਟਰਨਿੰਗ ਅਫ਼ਸਰ ਤਾਇਨਾਤ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)¸ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਪੰਚਾਇਤੀ ਚੋਣਾਂ ਜ਼ਿਲ੍ਹਾ ਤਰਨ ਤਾਰਨ ਦੇ 8 ਬਲਾਕਾਂ ਲਈ 54 ਕਲੱਸਟਰਾਂ ਲਈ 54 ਰਿਟਰਨਿੰਗ ਅਫ਼ਸਰ ਅਤੇ 54 ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਤਾਇਨਾਤੀ ਕੀਤੀ ਗਈ ਹੈ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਬਲਾਕ ਚੋਹਲਾ ਸਾਹਿਬ ਦੇ 4 ਕਲਸਟਰਾਂ ਲਈ ਹਰਜਿੰਦਰ ਪਾਲ ਸਿੰਘ ਬੀ.ਪੀ.ਈ.ਓ. ਵਲਟੋਹਾ, ਹਰਬੰਸ ਸਿੰਘ ਪਿੰ੍ਰਸੀਪਲ ਸਰਕਾਰ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ, ਪਲਵਿੰਦਰ ਸਿੰਘ ਬੀ.ਪੀ.ਈ.ਓ. ਨੌਸ਼ਹਿਰਾ ਪੰਨੂਆਂ ਤੇ ਹਰਜੀਤ ਸਿੰਘ ਜੇ.ਈ. ਪੀ.ਐੱਸ.ਪੀ.ਸੀ.ਐੱਲ. ਸਰਹਾਲੀ ਕਲਾਂ ਨੂੰ ਰਿਟਰਨਿੰਗ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਬਲਾਕ ਨੌਸ਼ਹਿਰਾ ਪੰਨੂਆਂ ਦੇ 6 ਕਲਸਟਰਾਂ ਲਈ ਭੁਪਿੰਦਰ ਸਿੰਘ ਏ.ਡੀ.ਓ. ਪੱਟੀ, ਰਮਨਦੀਪ ਸਿੰਘ ਏ.ਡੀ.ਓ. ਨੌਸ਼ਹਿਰਾ ਪੰਨੂਆਂ, ਹਰਪਾਲ ਸਿੰਘ ਡਿਪਟੀ ਡੀ.ਈ.ਓ. ਸੈਕੰਡਰੀ, ਲਖਬੀਰ ਸਿੰਘ ਸਹਾਇਕ ਇੰਜੀ. ਪੀ.ਡਬਲਿਯੂ.ਡੀ. ਪੱਟੀ, ਪ੍ਰੇਮ ਕੁਮਾਰ ਬੀ.ਪੀ.ਈ.ਓ. ਤਰਨ ਤਾਰਨ ਅਤੇ ਜਸਵਿੰਦਰ ਸਿੰਘ ਬੀ.ਓ. ਐਜੂਕੇਸ਼ਨ ਬੋਰਡ ਸਰਹਾਲੀ ਕਲਾਂ ਨੂੰ ਰਿਟਰਨਿੰਗ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਬਲਾਕ ਤਰਨ ਤਾਰਨ ਦੇ 11 ਕਲਸਟਰਾਂ ਲਈ ਯਾਦਵਿੰਦਰ ਸਿੰਘ ਪਿੰ੍ਰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ, ਹਰਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ਼ਿਵਰਾਜ ਸਿੰਘ ਐੱਸ.ਡੀ.ਓ. ਚੋਹਲਾ ਸਾਹਿਬ, ਜੋਗਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ, ਸੁਰਿੰਦਰ ਸਿੰਘ ਢਿੱਲੋਂ ਤਹਿਸੀਲ ਭਲਾਈ ਅਫ਼ਸਰ, ਅਸ਼ੋਕ ਕੁਮਾਰ ਐਕਸੀਅਨ ਮੰਡੀ ਬੋਰਡ, ਰਾਜੇਸ਼ ਕੁਮਾਰ ਐੱਸ.ਡੀ.ਓ. ਮੰਡੀ ਬੋਰਡ, ਜਗਵਿੰਦਰ ਸਿੰਘ ਲਹਿਰੀ ਪਿੰ੍ਰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਕੰਵਲਜੀਤ ਸਿੰਘ ਡੀ.ਈ.ਓ. ਐਲੀਮੈਂਟਰੀ, ਅਨਿਲ ਕੁਮਾਰ ਸੈਕਟਰੀ ਮਾਰਕੀਟ ਕਮੇਟੀ ਝਬਾਲ ਤੇ ਸਤਨਾਮ ਸਿੰਘ ਐਸ.ਡੀ.ਓ. ਡਰੇਨਜ਼ ਨੂੰ ਰਿਟਰਨਿੰਗ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਬਲਾਕ ਗੰਡੀਵਿੰਡ ਦੇ 4 ਕਲਸਟਰਾਂ ਲਈ ਉਪਕਾਰ ਸਿੰਘ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਸੇਲ, ਜਤਿੰਦਰ ਕੁਮਾਰ ਐਸ.ਡੀ.ਓ. ਝਬਾਲ, ਕੰਵਲਜੀਤ ਸਿੰਘ ਏ.ਐੱਫ.ਐੱਸ.ਓ. ਖਡੂਰ ਸਾਹਿਬ ਅਤੇ ਪਰਮਿੰਦਰ ਸਿੰਘ ਪਿੰ੍ਰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਰਿਟਰਨਿੰਗ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਬਲਾਕ ਪੱਟੀ ਦੇ 7 ਕਲਸਟਰਾਂ ਲਈ ਦਿਲਬਾਗ ਸਿੰਘ ਪਿੰ੍ਰਸੀਪਲ ਸੀਨੀਅਰ ਸੈਕੰਡਰੀ ਭਿੱਖੀਵਿੰਡ, ਬਲਵਿੰਦਰ ਸਿੰਘ ਜੂਨੀਅਰ ਇੰਜੀ. ਖੇਮਕਰਨ, ਪਵਨ ਕੁਮਾਰ ਐੱਸ.ਡੀ.ਓ. ਪੱਟੀ, ਗੁਰਸਾਹਿਬ ਸਿੰਘ ਏ.ਡੀ.ਓ. ਪੱਟੀ, ਜੀ.ਪੀ. ਸਿੰਘ ਸਹਾਇਕ ਰਜਿਸਟਰਾਰ ਕੋ-ਆਪਰੇਟਿਵ ਸੁਸਾਇਟੀ ਪੱਟੀ, ਜਸਦੀਪ ਸਿੰਘ ਸਹਾਇਕ ਇੰਜੀ. ਵਾਟਰ ਸਪਲਾਈ ਚੋਹਲਾ ਸਾਹਿਬ ਅਤੇ ਰਜਿੰਦਰ ਕੁਮਾਰ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਤਰਨ ਤਾਰਨ ਨੂੰ ਰਿਟਰਨਿੰਗ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਬਲਾਕ ਭਿੱਖੀਵਿੰਡ ਦੇ 8 ਕਲਸਟਰਾਂ ਲਈ ਮਨਮੋਹਣ ਸਿੰਘ ਏ.ਡੀ.ਓ., ਗੁਰਦੀਪ ਸਿੰਘ ਏ.ਡੀ.ਓ. ਸੁਰਿੰਦਰਪਾਲ ਸਿੰਘ ਖੇਤੀਬਾੜੀ ਅਫ਼ਸਰ, ਕੰਵਲਜੀਤ ਸਿੰਘ ਮੈਨੇਜਰ ਲੈਂਡ ਮਾਰਟਗੇਂਜ ਪੱਟੀ, ਅੰਗਰੇਜ ਸਿੰਘ ਇੰਸਪੈਕਟਰ ਫੂਡ ਸਪਲਾਈ, ਜਸਵਿੰਦਰ ਸਿੰਘ ਐੱਸ.ਡੀ.ਓ. ਮੰਡੀ ਬੋਰਡ, ਅਮਰਦੀਪ ਸਿੰਘ ਸੈਕਟਰੀ ਮਾਰਕੀਟ ਕਮੇਟੀ ਅਤੇ ਲਖਵਿੰਦਰ ਸਿੰਘ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਚਾ ਪੱਕਾ ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਬਲਾਕ ਵਲਟੋਹਾ ਦੇ 7 ਕਲਸਟਰਾਂ ਲਈ ਹਰਮੀਤ ਸਿੰਘ ਏ.ਡੀ.ਓ., ਗੁਰਪ੍ਰੀਤ ਸਿੰਘ ਏ.ਡੀ.ਓ., ਲਖਵਿੰਦਰ ਸਿੰਘ ਏ.ਡੀ.ਓ., ਦਿਆਲ ਸ਼ਰਮਾ ਐੱਸ.ਡੀ.ਓ. ਪੀ.ਡਬਲਿਯੂ.ਡੀ., ਸੁਖਮਿੰਦਰ ਸਿੰਘ ਇੰਸਪੈਕਟਰ ਫੂਡ ਸਪਲਾਈ, ਗੁਰਜੀਤ ਸਿੰਘ ਇੰਸਪੈਕਟਰ ਫੂਡ ਸਪਲਾਈ ਤੇ ਗੌਰਵਦੀਪ ਸਿੰਘ ਇੰਸਪੈਕਟਰ ਫੂਡ ਸਪਲਾਈ ਨੂੰ ਰਿਟਰਨਿੰਗ ਅਫ਼ਸਰ ਲਗਾਇਆ ਗਿਆ ਹੈ | ਇਸ ਤੋਂ ਇਲਾਵਾ ਖਡੂਰ ਸਾਹਿਬ ਦੇ 7 ਕਲਸਟਰਾਂ ਲਈ ਹਰਪ੍ਰੀਤ ਸਿੰਘ ਭੁੱਲਰ ਸੈਕਟਰੀ ਮਾਰਕੀਟ ਕਮੇਟੀ, ਅਵਤਾਰ ਸਿੰਘ ਐੱਸ.ਡੀ.ਓ. ਡਰੇਨਜ਼, ਰੁਲਦਾ ਸਿੰਘ ਏ.ਡੀ.ਓ., ਸੰਜੀਵ ਅਰੋੜਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਗ, ਅਮਨਦੀਪ ਸਿੰਘ ਏ.ਐਫ.ਐਸ.ਓ., ਜਸਪਾਲ ਸਿੰਘ ਬਾਗਬਾਨੀ ਅਫ਼ਸਰ ਅਤੇ ਕੰਵਲਜਗਦੀਪ ਸਿੰਘ ਬਾਗਬਾਨੀ ਵਿਕਾਸ ਅਫ਼ਸਰ ਨੂੰ ਰਿਟਰਨਿੰਗ ਅਫ਼ਸਰ ਲਗਾਇਆ ਗਿਆ ਹੈ |


ਖ਼ਬਰ ਸ਼ੇਅਰ ਕਰੋ

ਪੰਜਾਬ ਰੋਡਵੇਜ਼ ਮੁਲਾਜ਼ਮ ਯੂਨੀਅਨ ਵਲੋਂ ਤਰਨ ਤਾਰਨ ਵਿਖੇ ਗੇਟ ਰੈਲੀ ਕਰਕੇ ਰੋਸ ਪ੍ਰਦਰਸ਼ਨ

ਤਰਨ ਤਾਰਨ, 14 ਦਸੰਬਰ (ਕੱਦਗਿੱਲ)- ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਇਥੋਂ ਦੀ ਸਮੂਹ ਯੂਨੀਅਨ ਨੇ ਮਿਲ ਕੇ ਤਰਨ ਤਾਰਨ ਦੀ ਡੀਪੂ ਵਿਖੇ ਇਕੱਠਿਆਂ ਹੋ ਕੇ ਗੇਟ ਰੈਲੀ ਕਰਨ ਉਪਰੰਤ ਰੋਸ ਪ੍ਰਦਰਸ਼ਨ ਕੀਤਾ | ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 2 ਵਿਅਕਤੀ ਕਾਬੂ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਅਤੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ...

ਪੂਰੀ ਖ਼ਬਰ »

ਮਹਿੰਦਰਾ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਦੀ ਮੌਤ, ਇਕ ਜ਼ਖਮੀ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਇਕ ਮਹਿੰਦਰਾ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੀ ਮੌਤ ਅਤੇ ਇਕ ਵਿਅਕਤੀ ਦੇ ਜ਼ਖਮੀ ਹੋਣ 'ਤੇ ਗੱਡੀ ਚਾਲਕ ਖਿਲਾਫ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਖੇਮਕਰਨ ਸ਼ਹਿਰ ਅੰਦਰ ਬੱਚੇ ਦੀ ਛੱਪੜ ਵਿਚ ਡੁੱਬਣ ਕਾਰਨ ਮੌਤ

ਖੇਮਕਰਨ, 14 ਦਸੰਬਰ (ਰਾਕੇਸ਼ ਬਿੱਲਾ)- ਖੇਮਕਰਨ ਸ਼ਹਿਰ ਦੇ ਬਾਹਰ ਸਥਿਤ ਇਕ ਛੱਪੜ ਵਿਚੋਂ ਨਾਬਾਲਗ ਲੜਕੇ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ | ਇਹ ਲੜਕਾ ਬੀਤੀ ਰਾਤ ਤੋਂ ਗੁੰਮ ਸੀ ਤੇ ਘਰ ਵਾਲੇ ਉਸ ਦੀ ਤਲਾਸ਼ ਕਰ ਰਹੇ ਸਨ | ਲੜਕੇ ਦੀ ਮੌਤ ਕਾਰਨ ਪਰਿਵਾਰ ਭਾਰੀ ਸਦਮੇ ਵਿਚ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵਲੋਂ ਪਾਬੰਦੀ ਦੇ ਹੁਕਮ ਜਾਰੀ

ਤਰਨ ਤਾਰਨ 14 ਦਸੰਬਰ (ਹਰਿੰਦਰ ਸਿੰਘ)¸ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 1944 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਕ ਹੁਕਮ ਦੁਆਰਾ ਜ਼ਿਲ੍ਹਾ ਤਰਨ ਤਾਰਨ ਵਿਚ ਵੋਟਾਂ ਪੈਣ ਦੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਵਫ਼ਦ ਐੱਸ.ਐੱਸ.ਪੀ. ਨੂੰ ਮਿਲਿਆ

ਤਰਨ ਤਾਰਨ, 14 ਦਸੰਬਰ (ਕੱਦਗਿੱਲ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦਾ ਇਕ ਵਫ਼ਦ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਪਿੱਦੀ, ਸਤਨਾਮ ਸਿੰਘ ਮਾਣੋਚਾਲ੍ਹ ਦੀ ਅਗਵਾਈ ਵਿਚ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਨੂੰ ਮਿਲ ਕੇ 19 ਮੰਗਾਂ ਦਾ ਮੰਗ ਪੱਤਰ ਸੌਾਪਿਆ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਨੇ ਪੋਲਿੰਗ ਬੂਥਾਂ 'ਤੇ ਜਾ ਕੇ ਵੋਟਾਂ ਬਣਾਉਣ ਦੀ ਪ੍ਰਕਿਰਿਆ ਸਬੰਧੀ ਕੀਤੀ ਪੜਤਾਲ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹੇ ਵਿਚ ਮਈ ਜੂਨ 2018 ਵਿਚ ਘਰ-ਘਰ ਹੋਈ ਪੜਤਾਲ ਅਤੇ ਉਸ ਅਨੁਸਾਰ ਬਣੀਆਂ ਵੋਟਾਂ ਅਤੇ 31 ਅਕਤੂਬਰ 2018 ਤੱਕ ਬਣੀਆਂ ਨਵੀਆਂ ਵੋਟਾਂ ਵਿਚ ਕੀਤੀ ਗਈ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਗ੍ਰਾਮ ਪੰਚਾਇਤ ਸਬੰਧੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਵੱਖ-ਵੱਖ ਬਲਾਕਾਂ ਵਿਚ 8 ਥਾਵਾਂ ਨਿਰਧਾਰਿਤ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)¸ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 15 ਦਸੰਬਰ ਨੂੰ ਇਹਨਾਂ ਚੋਣਾਂ ਦੇ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਸ਼ੁਰੂ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਭਖਿਆ

ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ)- 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਭਖ ਚੁੱਕਾ ਹੈ ਤੇ ਕਾਂਗਰਸ ਪਾਰਟੀ ਵਲੋਂ ਹਲਕਾ ਪੱਟੀ ਦੇ ਵੱਖ ਵੱਖ ਪਿੰਡਾਂ ਤੋਂ ਸਰਪੰਚੀ ਦੇ ਉਮੀਦਵਾਰ ਐਲਾਨੇ ਗਏ ਹਨ ਜਿਨ੍ਹਾਂ ਵਿਚ ਕਸਬਾ ਹਰੀਕੇ ਪੱਤਣ ...

ਪੂਰੀ ਖ਼ਬਰ »

ਮੋਹਨ ਸਿੰਘ ਪਿੰਡ ਰਸੂਲਪੁਰ ਦੇ ਸਰਬਸੰਮਤੀ ਨਾਲ ਸਰਪੰਚ ਚੁਣੇ ਗਏ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਰਸੂਲਪੁਰ ਦੇ ਨਿਵਾਸੀਆਂ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅਹਿਮ ਫ਼ੈਸਲਾ ਲੈਂਦਿਆਂ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਮੋਹਨ ਸਿੰਘ ਰਸੂਲਪੁਰ ਨੂੰ ਪਿੰਡ ਰਸੂਲਪੁਰ ਦਾ ਸਰਪੰਚ ...

ਪੂਰੀ ਖ਼ਬਰ »

ਬਾਗਬਾਨੀ ਫ਼ਸਲਾਂ ਨੂੰ ਠੰਢ ਤੋਂ ਬਚਾਉਣ ਲਈ ਕਿਸਾਨ ਸੁਚੇਤ ਰਹਿਣ-ਬਾਜ ਸਿੰਘ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)¸ਬਾਗ਼ਬਾਨੀ ਫਸਲਾਂ ਜਿਵੇਂ ਫਲ, ਫੁੱਲ, ਸਬਜ਼ੀਆਂ ਆਦਿ ਨੂੰ ਸਰਦੀ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਦਿਨੋਂ ਦਿਨ ਠੰਡ ਵਿਚ ਵਾਧਾ ਹੋ ਰਿਹਾ ਹੈ, ਜੇ ਇਸ ਸਮੇਂ ਇਤਿਆਤ ਨਾ ਵਰਤੀ ਗਈ ਤਾਂ ਇਨ੍ਹਾਂ ਫ਼ਸਲਾਂ 'ਤੇ ਮਾੜਾ ਅਸਰ ਪੈ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਲੱਖਾਂ ਰੁਪਏ ਦੀ ਠੱਗੀ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਦੱਸਿਆ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਪਿੰਡ ਉਬੋਕੇ ਤੋਂ ਸੁਖਵਿੰਦਰ ਸਿੰਘ ਸਰਪੰਚੀ ਦੇ ਉਮੀਦਵਾਰ

ਪੱਟੀ,14 ਦਸੰਬਰ (ਅਵਤਾਰ ਸਿੰਘ ਖਹਿਰਾ)- 30 ਦਸੰਬਰ ਨੂੰ ਹੋ ਰਹੀ ਪੰਚਾਇਤੀ ਚੋਣਾਂ ਲਈ ਪਿੰਡ ਉਬੋਕੇ ਤੋਂ ਕਾਂਗਰਸ ਪਾਰਟੀ ਵਲੋਂ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਸੁਖਵਿੰਦਰ ਸਿੰਘ ਨੂੰ ਸਰਪੰਚੀ ਦਾ ਸਰਬ ਸੰਮਤੀ ਨਾਲ ਉਮੀਦਵਾਰ ਐਲਾਨ ਦਿੱਤਾ ਜਿੱਥੇ ਪਿੰਡ ਦੇ ...

ਪੂਰੀ ਖ਼ਬਰ »

ਖਡੂਰ ਸਾਹਿਬ 'ਚ ਚੱਲੀ ਸਰਬਸੰਮਤੀ ਨਾਲ ਪੰਚ ਬਣਾਉਣ ਦੀ ਲਹਿਰ

ਖਡੂਰ ਸਾਹਿਬ, 14 ਦਸੰਬਰ (ਰਸ਼ਪਾਲ ਸਿੰਘ ਕੁਲਾਰ)- ਖਡੂਰ ਸਾਹਿਬ ਨਗਰ ਵਿਚ ਸਰਬ ਸੰਮਤੀ ਨਾਲ ਪੰਚ ਬਣਾਉਣ ਦੀ ਇੱਕ ਲਹਿਰ ਚੱਲ ਪਈ ਹੈ ਜਿਸ ਦੌਰਾਨ ਖਡੂਰ ਸਾਹਿਬ ਨਗਰ ਵਿਚ ਅੱਜ ਪਿ੍ਤਪਾਲ ਸਿੰਘ ਖਹਿਰਾ ਪੁੱਤਰ ਬਹਾਲ ਸਿੰਘ ਨੂੰ ਵਾਰਡ ਨੰਬਰ 12 ਤੋਂ ਮੋਹਤਬਰ ਵਿਅਕਤੀਆਂ ਨੇ ...

ਪੂਰੀ ਖ਼ਬਰ »

ਤਰੁਣ ਸ਼ਰਮਾ ਦੀ ਯਾਦ ਵਿਚ 18 ਨੂੰ ਸ਼ਰਧਾਂਜਲੀ ਸਮਾਗਮ : ਮਹੰਤ ਰਮੇਸ਼ਾਨੰਦ

ਪੱਟੀ, 14 ਦਸੰਬਰ (ਅਵਤਾਰ ਸਿੰਘ ਖਹਿਰਾ)- ਆਲ ਇੰਡੀਆ ਐਾਟੀ ਕੁਰੱਪਸ਼ਨ ਮੋਰਚਾ ਦੀ ਮੀਟਿੰਗ ਰਾਸ਼ਟਰੀ ਪ੍ਰਧਾਨ ਮਹੰਤ ਰਮੇਸ਼ਾਨੰਦ ਸਰਸਵਤੀ ਦੀ ਅਗਵਾਈ ਹੇਠ ਪੱਟੀ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮਹੰਤ ਰਮੇਸ਼ਾਨੰਦ ਸਰਸਵਤੀ ਨੇ ਕਿਹਾ ਕਿ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

16 ਨੂੰ ਟਕਸਾਲੀਆਂ ਦੇ ਹੱਥ ਮਜ਼ਬੂਤ ਕਰਨ ਲਈ ਹਲਕਾ ਖਡੂਰ ਸਾਹਿਬ ਤੇ ਬਾਬਾ ਬਕਾਲਾ ਤੋਂ ਵੱਡੇ ਕਾਫ਼ਲੇ ਰਵਾਨਾ ਹੋਣਗੇ-ਨਾਗੋਕੇ

ਖਡੂਰ ਸਾਹਿਬ, 14 ਦਸੰਬਰ (ਰਸ਼ਪਾਲ ਸਿੰਘ ਕੁਲਾਰ)- ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਅਤੇ ਅਕਾਲੀ ਦਲ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦੇ ਮਨਸ਼ੇ ਨਾਲ ਟਕਸਾਲੀ ਅਕਾਲੀਆਂ ਵਲੋਂ 16 ਦਸੰਬਰ ਨੂੰ ਨਵਾਂ ਅਕਾਲੀ ਦਲ ਬਣਾਇਆ ਜਾ ਰਿਹਾ ਹੈ ਜਿਸ ਵਿਚ ਜਥੇਦਾਰ ਰਣਜੀਤ ...

ਪੂਰੀ ਖ਼ਬਰ »

15 ਤੱਕ ਅਸਲ੍ਹਾ ਨਾ ਜਮ੍ਹਾਂ ਕਰਾਉਣ ਵਾਲਿਆਂ ਖਿਲਾਫ਼ ਕਾਰਵਾਈ ਹੋਵੇਗੀ-ਐੱਸ.ਐੱਚ.ਓ. ਹਰੀਕੇ

ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ)- 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਸਬੰਧ ਵਿਚ ਸਾਰੇ ਅਸਲ੍ਹਾਧਾਰਕ ਆਪਣਾ ਅਸਲਾ ਥਾਣੇ ਵਿਚ ਜਮ੍ਹਾਂ ਕਰਵਾਉਣ ਅਤੇ 15 ਦਸੰਬਰ ਤਕ ਅਸਲ੍ਹਾ ਨਾ ਜਮ੍ਹਾਂ ਕਰਵਾਉਣ ਵਾਲਿਆਂ ਖਿਲਾਫ ਮੁਕੱਦਮਾ ਦਰਜ ਕਰਕੇ ਲਾਇਸੰਸ ਰੱਦ ...

ਪੂਰੀ ਖ਼ਬਰ »

ਸਕੂਲ ਮੁਖੀਆਂ ਤੇ ਨੋਡਲ ਅਧਿਆਪਕਾਂ ਦੀ ਇਕ ਦਿਨਾ ਐਡਵੋਕੇਸੀ ਵਰਕਸ਼ਾਪ ਕਰਵਾਈ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)¸ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਤਰਨ ਤਾਰਨ ਨਿਰਮਲ ਸਿੰਘ ਦੇ ਦਿਸ਼ਾਂ ਨਿਰਦੇਸ਼ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਤੇਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ 50 ਸਰਕਾਰੀ ...

ਪੂਰੀ ਖ਼ਬਰ »

ਸਕੂਲ ਮੁਖੀਆਂ ਤੇ ਨੋਡਲ ਅਧਿਆਪਕਾਂ ਦੀ ਇਕ ਦਿਨਾ ਐਡਵੋਕੇਸੀ ਵਰਕਸ਼ਾਪ ਕਰਵਾਈ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)¸ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਤਰਨ ਤਾਰਨ ਨਿਰਮਲ ਸਿੰਘ ਦੇ ਦਿਸ਼ਾਂ ਨਿਰਦੇਸ਼ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਤੇਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ 50 ਸਰਕਾਰੀ ...

ਪੂਰੀ ਖ਼ਬਰ »

ਪਿੰਡ ਧੂੰਦਾ ਵਿਖੇ ਕਾਂਗਰਸੀ ਉਮੀਦਵਾਰ ਮਹਿਲ ਸਿੰਘ ਭੱਲੀ ਨੇ ਸਰਪੰਚੀ ਦੀ ਚੋਣ ਦਾ ਬਿਗਲ ਵਜਾਇਆ

ਫਤਿਆਬਾਦ, 14 ਦਸੰਬਰ (ਹਰਵਿੰਦਰ ਸਿੰਘ)-ਪਿੰਡ ਧੂੰਦਾ ਵਿਖੇ ਸਰਪੰਚੀ ਦੀ ਚੋਣ ਨੂੰ ਲੈ ਕੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਹਮਾਇਤ ਪ੍ਰਾਪਤ ਮਹਿਲ ਸਿੰਘ ਭੱਲੀ ਵਲੋਂ ਸਰਪੰਚੀ ਦੀ ਚੋਣ ਲੜਨ ਦਾ ਬਿਗਲ ਵਜਾਉਂਦੇ ਹੋਏ ਆਪਣੇ ਗ੍ਰਹਿ ਵਿਖੇ ਆਪਣੇ ਸਮਰਥਨ ਦਾ ਇਕੱਠ ਕਰਕੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਤਰਨ ਤਾਰਨ, 14 ਦਸੰਬਰ (ਕੱਦਗਿੱਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਪਿੰਡ ਪਲਾਸੌਰ ਦੀ ਮੀਟਿੰਗ ਜਸਵੰਤ ਸਿੰਘ ਪਲਾਸੌਰ ਦੀ ਪ੍ਰਧਾਨਗੀ ਹੇਠ ਪਿੰਡ ਪਲਾਸੋਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ ਨੇ ਹਿੱਸਾ ...

ਪੂਰੀ ਖ਼ਬਰ »

ਕਾਂਗਰਸ ਨੇ ਕਮਲ ਨਾਥ ਨੂੰ ਮੁੱਖ ਮੰਤਰੀ ਬਣਾ ਕੇ ਸਿੱਖਾਂ ਦੇ ਹਿਰਦਿਆਂ ਨੂੰ ਵਲੂੰਧਰਿਆ-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)-ਪਹਿਲਾਂ 1978, ਜੂਨ 1984 ਅਤੇ ਫਿਰ ਨਵੰਬਰ 1984 ਦੇ ਦੋਸ਼ੀਆਂ ਨੇ ਜੋ ਜੁਲਮ ਕੀਤਾ ਹੈ, ਉਸ ਨੂੰ ਕਦੇ ਵੀ ਭੁੱਲਿਆ ਨਹੀਂ ਜਾ ਸਕਦਾ ਅਤੇ ਅਜੇ ਤੱਕ ਸਿੱਖਾਂ ਦੇ ਜ਼ਖ਼ਮ ਨਹੀਂ ਭਰੇ | ਕਾਂਗਰਸ ਨੇ ਦਿੱਲੀ ਕੁੱਲ ਨਾਸ਼ ਦੇ ਦੋਸ਼ੀ ਕਮਲ ਨਾਥ ਨੂੰ ਮੱਧ ...

ਪੂਰੀ ਖ਼ਬਰ »

ਕੰਵਲਜੀਤ ਸਿੰਘ ਢਿੱਲੋਂ ਨੂੰ ਪਿੰਡ ਠੱਠਾ ਤੋਂ ਸਰਪੰਚੀ ਦਾ ਉਮੀਦਵਾਰ ਐਲਾਨਿਆ

ਝਬਾਲ, 14 ਦਸੰਬਰ (ਸਰਬਜੀਤ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਕਾਂਗਰਸੀ ਆਗੂ ਕੰਵਲਜੀਤ ਸਿੰਘ ਢਿੱਲੋਂ ਨੂੰ ਹਲਕਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਠੱਠਾ ਤੋਂ ਸਰਪੰਚੀ ਦਾ ਉਮੀਦਵਾਰ ਐਲਾਨਿਆ | ਝਬਾਲ ਵਿਖੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ 98ਵਾਂ ਸਥਾਪਨਾ ਦਿਵਸ ਮਨਾਇਆ

ਗੋਇੰਦਵਾਲ ਸਾਹਿਬ, 14 ਦਸੰਬਰ (ਵਰਿੰਦਰ ਸਿੰਘ ਰੰਧਾਵਾ)- ਸ਼੍ਰੋਮਣੀ ਆਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਆਗੂਆਂ ਤੇ ਵਰਕਰਾਂ ਵਲੋਂ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਲਵਿੰਦਰਪਾਲ ਸਿੰਘ ਪਖੋਕੇ ...

ਪੂਰੀ ਖ਼ਬਰ »

ਬਲਵੰਤ ਰਾਏ ਨੂੰ ਚੁਣਿਆ ਲੋਅਰ ਗ੍ਰੇਡ ਮਿਊਾਸੀਪਲ ਇੰਪਲਾਈਜ਼ ਯੂਨੀਅਨ ਪੱਟੀ ਦਾ ਪ੍ਰਧਾਨ

ਪੱਟੀ, 14 ਦਸੰੰਬਰ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)- ਲੋਅਰ ਗ੍ਰੇਡ ਮਿਊਾਸੀਪਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਨਗਰ ਕੌਾਸਲ ਦਫਤਰ ਪੱਟੀ ਵਿਖੇ ਹੋਈ | ਇਸ ਮੌਕੇ ਕੀਤੇ ਗਏ ਵਿਚਾਰ-ਵਟਾਂਦਰੇ ਤੋਂ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਬਲਵੰਤ ਰਾਏ ਨੂੰ ...

ਪੂਰੀ ਖ਼ਬਰ »

ਮੋਬਾਈਲ ਚੋਰੀ ਕਰਨ 'ਤੇ ਔਰਤ ਖਿਲਾਫ਼ ਕੇਸ ਦਰਜ

ਤਰਨ ਤਾਰਨ, 14 ਦਸੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਦੁਕਾਨ 'ਚੋਂ ਮੋਬਾਈਲ ਫੋਨ ਚੋਰੀ ਕਰਨ ਦੇ ਦੋਸ਼ ਹੇਠ ਇਕ ਔਰਤ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ਵਿਖੇ ...

ਪੂਰੀ ਖ਼ਬਰ »

ਜੇਕਰ ਐਨ.ਓ.ਸੀ. ਸਰਟੀਫਿਕੇਟ ਨਾ ਜਾਰੀ ਕੀਤੇ ਤਾਂ ਸਾਬਕਾ ਹਲਕਾ ਵਿਧਾਇਕ ਨਾਲ ਹਾਈਕੋਰਟ ਜਾਵਾਂਗੇ - ਉਮੀਦਵਾਰ

ਸ਼ਰਾਏ ਅਮਾਨਤ ਖਾਂ, 14 ਦਸੰਬਰ (ਨਰਿੰਦਰ ਸਿੰਘ ਦੋਦੇ)- ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡਾਂ ਵਿਚ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਸ਼੍ਰੋਮਣੀ ਅਕਾਲ਼ੀ ਦਲ ਨਾਲ ਸਬੰਧਤ ਸਰਪੰਚੀ ਦੇ ਉਮੀਦਵਾਰਾਂ ਨੂੰ ਬਲਾਕ ਅਧਿਕਾਰੀਆਂ ਵਲੋਂ ਐਨ.ਉ.ਸੀ. ਅਤੇ ਹੋਰ ਲੋੜੀਂਦੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡਾਂ 'ਚ ਮੀਟਿੰਗਾਂ

ਪੱਟੀ, 14 ਦਸੰਬਰ (ਅਵਤਾਰ ਸਿੰਘ ਖਹਿਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਪੱਟੀ ਜ਼ੋਨ ਦੇ ਪਿੰਡ ਸੀਤੋ, ਜੱਲੋਕੇ, ਕੋਟ ਬੁੱਢਾ, ਬੰਗਲਾ ਰਾਏ, ਬਰਵਾਲਾ, ਸਭਰਾ, ਸੈਦੋਂ ਆਦਿ ਪਿੰਡਾਂ ਵਿਚ ਮੀਟਿੰਗਾਂ ਤਰਸੇਮ ਸਿੰਘ ਧਾਰੀਵਾਲ ਅਤੇ ਗੁਰਦੇਵ ਸਿੰਘ ਸੀਤੋ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX