ਤਾਜਾ ਖ਼ਬਰਾਂ


ਦਰਦਨਾਕ ਸੜਕ ਹਾਦਸੇ ਦੌਰਾਨ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  3 minutes ago
ਬੁੱਲ੍ਹੋਵਾਲ, 19 ਜੁਲਾਈ (ਲੁਗਾਣਾ)- ਟੋਲ ਪਲਾਜ਼ਾ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਨੇੜੇ ਅੱਜ ਸਵੇਰੇ ਆਪਣੀ ਡਿਊਟੀ 'ਤੇ ਜਾ ਰਹੇ ਇੱਕ 22 ਸਾਲਾ ਨੌਜਵਾਨ ਦੀ ਤੇਜ਼ ਰਫ਼ਤਾਰ ਟਿੱਪਰ ਹੇਠ ਆ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ...
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  31 minutes ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 1 hour ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 1 hour ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 1 hour ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਨਵੀਂ ਦਿੱਲੀ, 19 ਜੁਲਾਈ - ਅਸਮ 'ਚ ਐਨ.ਆਰ.ਸੀ ਮਾਮਲੇ 'ਚ ਕੇਂਦਰ ਤੇ ਅਸਮ ਸਰਕਾਰ ਦੀਆਂ ਅਰਜ਼ੀਆਂ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ...
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  about 1 hour ago
ਬੈਂਗਲੁਰੂ, 19 ਜੁਲਾਈ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਅੱਜ ਦੁਪਹਿਰ ਤੱਕ ਬਹੁਮਤ ਸਾਬਤ ਕਰਨਗੇ। ਰਾਜਪਾਲ ਵਜੁਭਾਈ ਬਾਲਾ ਨੇ ਕੁਮਾਰਸਵਾਮੀ ਨੂੰ ਦੁਪਹਿਰ 1.30 ਵਜੇ ਤੱਕ ਬਹੁਮਤ ਸਾਬਤ ਕਰਨ...
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 1 hour ago
ਆਕਲੈਂਡ, 19 ਜੁਲਾਈ (ਹਰਮਨਪ੍ਰੀਤ ਸਿੰਘ ਸੈਣੀ) - ਨਿਊਜ਼ੀਲੈਂਡ ਦੇ ਸ਼ਹਿਰ ਕ੍ਰਾਈਸਚਰਚ ਵਿਚ ਇਕ ਘਰ ਅੰਦਰ ਹੋਏ ਜ਼ੋਰਦਾਰ ਧਮਾਕੇ ਵਿਚ 7 ਲੋਕ ਗੰਭੀਰ ਰੂਪ ਤੋਂ ਜ਼ਖਮੀ ਹੋ...
ਅੱਜ ਦਾ ਵਿਚਾਰ
. . .  about 2 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 10 hours ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਬਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਤਰਨਤਾਰਨ

ਬਿਜਲੀ ਘਰ ਮਾੜੀਮੇਘਾ ਅੱਗੇ ਪਿੰਡ ਡੱਲ ਦੇ ਕਿਸਾਨਾਂ ਵਲੋਂ ਦਿੱਤਾ ਅਣਮਿੱਥੇ ਸਮੇਂ ਲਈ ਧਰਨਾ ਪਹੁੰਚਿਆ 10ਵੇਂ ਦਿਨ 'ਚ

ਖਾਲੜਾ, 14 ਦਸੰਬਰ (ਜੱਜਪਾਲ ਸਿੰਘ)- ਪੰਜਾਬ ਰਾਜ ਊਰਜਾ ਨਿਗਮ ਦੇ ਉਪ ਮੰਡਲ ਖਾਲੜਾ ਅਧੀਨ ਆਉਂਦੇ ਬਿਜਲੀ ਘਰ ਮਾੜੀ ਮੇਘਾ ਤੋਂ ਸਰਹੱਦੀ ਪਿੰਡ ਡੱਲ ਲਈ ਚੱਲਣ ਵਾਲੇ ਫੀਡਰ 'ਤੇ ਮਾੜੀ ਮੇਘਾ ਪਿੰਡ ਦੀਆਂ ਕੁਝ ਮੋਟਰਾਂ ਦੀ ਸਪਲਾਈ ਜੋੜਨ ਦੇ ਵਿਰੋਧ ਵਿਚ ਪਿੰਡ ਡੱਲ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਪੰਚਾਇਤੀ ਚੋਣਾਂ ਲਈ ਰਿਟਰਨਿੰਗ ਅਫ਼ਸਰ ਤਾਇਨਾਤ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)¸ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਪੰਚਾਇਤੀ ਚੋਣਾਂ ਜ਼ਿਲ੍ਹਾ ਤਰਨ ਤਾਰਨ ਦੇ 8 ਬਲਾਕਾਂ ਲਈ 54 ਕਲੱਸਟਰਾਂ ਲਈ 54 ਰਿਟਰਨਿੰਗ ਅਫ਼ਸਰ ਅਤੇ 54 ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਤਾਇਨਾਤੀ ਕੀਤੀ ਗਈ ਹੈ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਮੁਲਾਜ਼ਮ ਯੂਨੀਅਨ ਵਲੋਂ ਤਰਨ ਤਾਰਨ ਵਿਖੇ ਗੇਟ ਰੈਲੀ ਕਰਕੇ ਰੋਸ ਪ੍ਰਦਰਸ਼ਨ

ਤਰਨ ਤਾਰਨ, 14 ਦਸੰਬਰ (ਕੱਦਗਿੱਲ)- ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਇਥੋਂ ਦੀ ਸਮੂਹ ਯੂਨੀਅਨ ਨੇ ਮਿਲ ਕੇ ਤਰਨ ਤਾਰਨ ਦੀ ਡੀਪੂ ਵਿਖੇ ਇਕੱਠਿਆਂ ਹੋ ਕੇ ਗੇਟ ਰੈਲੀ ਕਰਨ ਉਪਰੰਤ ਰੋਸ ਪ੍ਰਦਰਸ਼ਨ ਕੀਤਾ | ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 2 ਵਿਅਕਤੀ ਕਾਬੂ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਅਤੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ...

ਪੂਰੀ ਖ਼ਬਰ »

ਮਹਿੰਦਰਾ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਦੀ ਮੌਤ, ਇਕ ਜ਼ਖਮੀ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਇਕ ਮਹਿੰਦਰਾ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੀ ਮੌਤ ਅਤੇ ਇਕ ਵਿਅਕਤੀ ਦੇ ਜ਼ਖਮੀ ਹੋਣ 'ਤੇ ਗੱਡੀ ਚਾਲਕ ਖਿਲਾਫ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਖੇਮਕਰਨ ਸ਼ਹਿਰ ਅੰਦਰ ਬੱਚੇ ਦੀ ਛੱਪੜ ਵਿਚ ਡੁੱਬਣ ਕਾਰਨ ਮੌਤ

ਖੇਮਕਰਨ, 14 ਦਸੰਬਰ (ਰਾਕੇਸ਼ ਬਿੱਲਾ)- ਖੇਮਕਰਨ ਸ਼ਹਿਰ ਦੇ ਬਾਹਰ ਸਥਿਤ ਇਕ ਛੱਪੜ ਵਿਚੋਂ ਨਾਬਾਲਗ ਲੜਕੇ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ | ਇਹ ਲੜਕਾ ਬੀਤੀ ਰਾਤ ਤੋਂ ਗੁੰਮ ਸੀ ਤੇ ਘਰ ਵਾਲੇ ਉਸ ਦੀ ਤਲਾਸ਼ ਕਰ ਰਹੇ ਸਨ | ਲੜਕੇ ਦੀ ਮੌਤ ਕਾਰਨ ਪਰਿਵਾਰ ਭਾਰੀ ਸਦਮੇ ਵਿਚ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵਲੋਂ ਪਾਬੰਦੀ ਦੇ ਹੁਕਮ ਜਾਰੀ

ਤਰਨ ਤਾਰਨ 14 ਦਸੰਬਰ (ਹਰਿੰਦਰ ਸਿੰਘ)¸ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 1944 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਕ ਹੁਕਮ ਦੁਆਰਾ ਜ਼ਿਲ੍ਹਾ ਤਰਨ ਤਾਰਨ ਵਿਚ ਵੋਟਾਂ ਪੈਣ ਦੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਵਫ਼ਦ ਐੱਸ.ਐੱਸ.ਪੀ. ਨੂੰ ਮਿਲਿਆ

ਤਰਨ ਤਾਰਨ, 14 ਦਸੰਬਰ (ਕੱਦਗਿੱਲ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦਾ ਇਕ ਵਫ਼ਦ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਪਿੱਦੀ, ਸਤਨਾਮ ਸਿੰਘ ਮਾਣੋਚਾਲ੍ਹ ਦੀ ਅਗਵਾਈ ਵਿਚ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਨੂੰ ਮਿਲ ਕੇ 19 ਮੰਗਾਂ ਦਾ ਮੰਗ ਪੱਤਰ ਸੌਾਪਿਆ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਨੇ ਪੋਲਿੰਗ ਬੂਥਾਂ 'ਤੇ ਜਾ ਕੇ ਵੋਟਾਂ ਬਣਾਉਣ ਦੀ ਪ੍ਰਕਿਰਿਆ ਸਬੰਧੀ ਕੀਤੀ ਪੜਤਾਲ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹੇ ਵਿਚ ਮਈ ਜੂਨ 2018 ਵਿਚ ਘਰ-ਘਰ ਹੋਈ ਪੜਤਾਲ ਅਤੇ ਉਸ ਅਨੁਸਾਰ ਬਣੀਆਂ ਵੋਟਾਂ ਅਤੇ 31 ਅਕਤੂਬਰ 2018 ਤੱਕ ਬਣੀਆਂ ਨਵੀਆਂ ਵੋਟਾਂ ਵਿਚ ਕੀਤੀ ਗਈ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਗ੍ਰਾਮ ਪੰਚਾਇਤ ਸਬੰਧੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਵੱਖ-ਵੱਖ ਬਲਾਕਾਂ ਵਿਚ 8 ਥਾਵਾਂ ਨਿਰਧਾਰਿਤ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)¸ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 15 ਦਸੰਬਰ ਨੂੰ ਇਹਨਾਂ ਚੋਣਾਂ ਦੇ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਸ਼ੁਰੂ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਭਖਿਆ

ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ)- 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਭਖ ਚੁੱਕਾ ਹੈ ਤੇ ਕਾਂਗਰਸ ਪਾਰਟੀ ਵਲੋਂ ਹਲਕਾ ਪੱਟੀ ਦੇ ਵੱਖ ਵੱਖ ਪਿੰਡਾਂ ਤੋਂ ਸਰਪੰਚੀ ਦੇ ਉਮੀਦਵਾਰ ਐਲਾਨੇ ਗਏ ਹਨ ਜਿਨ੍ਹਾਂ ਵਿਚ ਕਸਬਾ ਹਰੀਕੇ ਪੱਤਣ ...

ਪੂਰੀ ਖ਼ਬਰ »

ਮੋਹਨ ਸਿੰਘ ਪਿੰਡ ਰਸੂਲਪੁਰ ਦੇ ਸਰਬਸੰਮਤੀ ਨਾਲ ਸਰਪੰਚ ਚੁਣੇ ਗਏ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਰਸੂਲਪੁਰ ਦੇ ਨਿਵਾਸੀਆਂ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅਹਿਮ ਫ਼ੈਸਲਾ ਲੈਂਦਿਆਂ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਮੋਹਨ ਸਿੰਘ ਰਸੂਲਪੁਰ ਨੂੰ ਪਿੰਡ ਰਸੂਲਪੁਰ ਦਾ ਸਰਪੰਚ ...

ਪੂਰੀ ਖ਼ਬਰ »

ਬਾਗਬਾਨੀ ਫ਼ਸਲਾਂ ਨੂੰ ਠੰਢ ਤੋਂ ਬਚਾਉਣ ਲਈ ਕਿਸਾਨ ਸੁਚੇਤ ਰਹਿਣ-ਬਾਜ ਸਿੰਘ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)¸ਬਾਗ਼ਬਾਨੀ ਫਸਲਾਂ ਜਿਵੇਂ ਫਲ, ਫੁੱਲ, ਸਬਜ਼ੀਆਂ ਆਦਿ ਨੂੰ ਸਰਦੀ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਦਿਨੋਂ ਦਿਨ ਠੰਡ ਵਿਚ ਵਾਧਾ ਹੋ ਰਿਹਾ ਹੈ, ਜੇ ਇਸ ਸਮੇਂ ਇਤਿਆਤ ਨਾ ਵਰਤੀ ਗਈ ਤਾਂ ਇਨ੍ਹਾਂ ਫ਼ਸਲਾਂ 'ਤੇ ਮਾੜਾ ਅਸਰ ਪੈ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਲੱਖਾਂ ਰੁਪਏ ਦੀ ਠੱਗੀ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਦੱਸਿਆ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਪਿੰਡ ਉਬੋਕੇ ਤੋਂ ਸੁਖਵਿੰਦਰ ਸਿੰਘ ਸਰਪੰਚੀ ਦੇ ਉਮੀਦਵਾਰ

ਪੱਟੀ,14 ਦਸੰਬਰ (ਅਵਤਾਰ ਸਿੰਘ ਖਹਿਰਾ)- 30 ਦਸੰਬਰ ਨੂੰ ਹੋ ਰਹੀ ਪੰਚਾਇਤੀ ਚੋਣਾਂ ਲਈ ਪਿੰਡ ਉਬੋਕੇ ਤੋਂ ਕਾਂਗਰਸ ਪਾਰਟੀ ਵਲੋਂ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਸੁਖਵਿੰਦਰ ਸਿੰਘ ਨੂੰ ਸਰਪੰਚੀ ਦਾ ਸਰਬ ਸੰਮਤੀ ਨਾਲ ਉਮੀਦਵਾਰ ਐਲਾਨ ਦਿੱਤਾ ਜਿੱਥੇ ਪਿੰਡ ਦੇ ...

ਪੂਰੀ ਖ਼ਬਰ »

ਖਡੂਰ ਸਾਹਿਬ 'ਚ ਚੱਲੀ ਸਰਬਸੰਮਤੀ ਨਾਲ ਪੰਚ ਬਣਾਉਣ ਦੀ ਲਹਿਰ

ਖਡੂਰ ਸਾਹਿਬ, 14 ਦਸੰਬਰ (ਰਸ਼ਪਾਲ ਸਿੰਘ ਕੁਲਾਰ)- ਖਡੂਰ ਸਾਹਿਬ ਨਗਰ ਵਿਚ ਸਰਬ ਸੰਮਤੀ ਨਾਲ ਪੰਚ ਬਣਾਉਣ ਦੀ ਇੱਕ ਲਹਿਰ ਚੱਲ ਪਈ ਹੈ ਜਿਸ ਦੌਰਾਨ ਖਡੂਰ ਸਾਹਿਬ ਨਗਰ ਵਿਚ ਅੱਜ ਪਿ੍ਤਪਾਲ ਸਿੰਘ ਖਹਿਰਾ ਪੁੱਤਰ ਬਹਾਲ ਸਿੰਘ ਨੂੰ ਵਾਰਡ ਨੰਬਰ 12 ਤੋਂ ਮੋਹਤਬਰ ਵਿਅਕਤੀਆਂ ਨੇ ...

ਪੂਰੀ ਖ਼ਬਰ »

ਤਰੁਣ ਸ਼ਰਮਾ ਦੀ ਯਾਦ ਵਿਚ 18 ਨੂੰ ਸ਼ਰਧਾਂਜਲੀ ਸਮਾਗਮ : ਮਹੰਤ ਰਮੇਸ਼ਾਨੰਦ

ਪੱਟੀ, 14 ਦਸੰਬਰ (ਅਵਤਾਰ ਸਿੰਘ ਖਹਿਰਾ)- ਆਲ ਇੰਡੀਆ ਐਾਟੀ ਕੁਰੱਪਸ਼ਨ ਮੋਰਚਾ ਦੀ ਮੀਟਿੰਗ ਰਾਸ਼ਟਰੀ ਪ੍ਰਧਾਨ ਮਹੰਤ ਰਮੇਸ਼ਾਨੰਦ ਸਰਸਵਤੀ ਦੀ ਅਗਵਾਈ ਹੇਠ ਪੱਟੀ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮਹੰਤ ਰਮੇਸ਼ਾਨੰਦ ਸਰਸਵਤੀ ਨੇ ਕਿਹਾ ਕਿ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

16 ਨੂੰ ਟਕਸਾਲੀਆਂ ਦੇ ਹੱਥ ਮਜ਼ਬੂਤ ਕਰਨ ਲਈ ਹਲਕਾ ਖਡੂਰ ਸਾਹਿਬ ਤੇ ਬਾਬਾ ਬਕਾਲਾ ਤੋਂ ਵੱਡੇ ਕਾਫ਼ਲੇ ਰਵਾਨਾ ਹੋਣਗੇ-ਨਾਗੋਕੇ

ਖਡੂਰ ਸਾਹਿਬ, 14 ਦਸੰਬਰ (ਰਸ਼ਪਾਲ ਸਿੰਘ ਕੁਲਾਰ)- ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਅਤੇ ਅਕਾਲੀ ਦਲ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦੇ ਮਨਸ਼ੇ ਨਾਲ ਟਕਸਾਲੀ ਅਕਾਲੀਆਂ ਵਲੋਂ 16 ਦਸੰਬਰ ਨੂੰ ਨਵਾਂ ਅਕਾਲੀ ਦਲ ਬਣਾਇਆ ਜਾ ਰਿਹਾ ਹੈ ਜਿਸ ਵਿਚ ਜਥੇਦਾਰ ਰਣਜੀਤ ...

ਪੂਰੀ ਖ਼ਬਰ »

15 ਤੱਕ ਅਸਲ੍ਹਾ ਨਾ ਜਮ੍ਹਾਂ ਕਰਾਉਣ ਵਾਲਿਆਂ ਖਿਲਾਫ਼ ਕਾਰਵਾਈ ਹੋਵੇਗੀ-ਐੱਸ.ਐੱਚ.ਓ. ਹਰੀਕੇ

ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ)- 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਸਬੰਧ ਵਿਚ ਸਾਰੇ ਅਸਲ੍ਹਾਧਾਰਕ ਆਪਣਾ ਅਸਲਾ ਥਾਣੇ ਵਿਚ ਜਮ੍ਹਾਂ ਕਰਵਾਉਣ ਅਤੇ 15 ਦਸੰਬਰ ਤਕ ਅਸਲ੍ਹਾ ਨਾ ਜਮ੍ਹਾਂ ਕਰਵਾਉਣ ਵਾਲਿਆਂ ਖਿਲਾਫ ਮੁਕੱਦਮਾ ਦਰਜ ਕਰਕੇ ਲਾਇਸੰਸ ਰੱਦ ...

ਪੂਰੀ ਖ਼ਬਰ »

ਸਕੂਲ ਮੁਖੀਆਂ ਤੇ ਨੋਡਲ ਅਧਿਆਪਕਾਂ ਦੀ ਇਕ ਦਿਨਾ ਐਡਵੋਕੇਸੀ ਵਰਕਸ਼ਾਪ ਕਰਵਾਈ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)¸ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਤਰਨ ਤਾਰਨ ਨਿਰਮਲ ਸਿੰਘ ਦੇ ਦਿਸ਼ਾਂ ਨਿਰਦੇਸ਼ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਤੇਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ 50 ਸਰਕਾਰੀ ...

ਪੂਰੀ ਖ਼ਬਰ »

ਸਕੂਲ ਮੁਖੀਆਂ ਤੇ ਨੋਡਲ ਅਧਿਆਪਕਾਂ ਦੀ ਇਕ ਦਿਨਾ ਐਡਵੋਕੇਸੀ ਵਰਕਸ਼ਾਪ ਕਰਵਾਈ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)¸ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਤਰਨ ਤਾਰਨ ਨਿਰਮਲ ਸਿੰਘ ਦੇ ਦਿਸ਼ਾਂ ਨਿਰਦੇਸ਼ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਤੇਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ 50 ਸਰਕਾਰੀ ...

ਪੂਰੀ ਖ਼ਬਰ »

ਪਿੰਡ ਧੂੰਦਾ ਵਿਖੇ ਕਾਂਗਰਸੀ ਉਮੀਦਵਾਰ ਮਹਿਲ ਸਿੰਘ ਭੱਲੀ ਨੇ ਸਰਪੰਚੀ ਦੀ ਚੋਣ ਦਾ ਬਿਗਲ ਵਜਾਇਆ

ਫਤਿਆਬਾਦ, 14 ਦਸੰਬਰ (ਹਰਵਿੰਦਰ ਸਿੰਘ)-ਪਿੰਡ ਧੂੰਦਾ ਵਿਖੇ ਸਰਪੰਚੀ ਦੀ ਚੋਣ ਨੂੰ ਲੈ ਕੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਹਮਾਇਤ ਪ੍ਰਾਪਤ ਮਹਿਲ ਸਿੰਘ ਭੱਲੀ ਵਲੋਂ ਸਰਪੰਚੀ ਦੀ ਚੋਣ ਲੜਨ ਦਾ ਬਿਗਲ ਵਜਾਉਂਦੇ ਹੋਏ ਆਪਣੇ ਗ੍ਰਹਿ ਵਿਖੇ ਆਪਣੇ ਸਮਰਥਨ ਦਾ ਇਕੱਠ ਕਰਕੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਤਰਨ ਤਾਰਨ, 14 ਦਸੰਬਰ (ਕੱਦਗਿੱਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਪਿੰਡ ਪਲਾਸੌਰ ਦੀ ਮੀਟਿੰਗ ਜਸਵੰਤ ਸਿੰਘ ਪਲਾਸੌਰ ਦੀ ਪ੍ਰਧਾਨਗੀ ਹੇਠ ਪਿੰਡ ਪਲਾਸੋਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ ਨੇ ਹਿੱਸਾ ...

ਪੂਰੀ ਖ਼ਬਰ »

ਕਾਂਗਰਸ ਨੇ ਕਮਲ ਨਾਥ ਨੂੰ ਮੁੱਖ ਮੰਤਰੀ ਬਣਾ ਕੇ ਸਿੱਖਾਂ ਦੇ ਹਿਰਦਿਆਂ ਨੂੰ ਵਲੂੰਧਰਿਆ-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)-ਪਹਿਲਾਂ 1978, ਜੂਨ 1984 ਅਤੇ ਫਿਰ ਨਵੰਬਰ 1984 ਦੇ ਦੋਸ਼ੀਆਂ ਨੇ ਜੋ ਜੁਲਮ ਕੀਤਾ ਹੈ, ਉਸ ਨੂੰ ਕਦੇ ਵੀ ਭੁੱਲਿਆ ਨਹੀਂ ਜਾ ਸਕਦਾ ਅਤੇ ਅਜੇ ਤੱਕ ਸਿੱਖਾਂ ਦੇ ਜ਼ਖ਼ਮ ਨਹੀਂ ਭਰੇ | ਕਾਂਗਰਸ ਨੇ ਦਿੱਲੀ ਕੁੱਲ ਨਾਸ਼ ਦੇ ਦੋਸ਼ੀ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾ ਕੇ ਸਿੱਖਾਂ ਦੇ ਜ਼ਖ਼ਮਾਂ ਨੂੰ ਫਿਰ ਹਰਾ ਕਰ ਦਿੱਤਾ ਹੈ ਅਤੇ ਸਿੱਖਾਂ ਦੇ ਹਿਰਦਿਆਂ ਨੂੰ ਭਾਰੀ ਠੇਸ ਪਹੁੰਚਾਈ ਹੈ ਜਿਸ ਨਾਲ ਸਿੱਖ ਹਿਰਦੇ ਵਲੂੰਧਰੇ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਖਾਲੜਾ ਮਿਸ਼ਨ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਆਗੂ ਜਗਦੀਪ ਸਿੰਘ ਰੰਧਾਵਾ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਨਾਨਾਵਤੀ ਕਮਿਸ਼ਨ ਦੀ ਰਿਪੋਰਟ ਸ਼ਰੇਆਮ ਕਮਲ ਨਾਥ ਨੂੰ ਭੀੜ ਭੜਕਾਉਣ ਦਾ ਦੋਸ਼ੀ ਮੰਨਿਆ ਹੈ | ਨਾਨਾਵਤੀ ਦੀ ਰਿਪੋਰਟ ਅਨੁਸਾਰ ਕਮਲ ਨਾਥ ਗੁਰਦੁਆਰਾ ਰਕਾਬ ਗੰਜ ਦੇ ਕੋਲ ਮੌਜੂਦ ਸੀ ਅਤੇ ਉਸ ਦੇ ਨਿਰਦੇਸ਼ਾਂ 'ਤੇ ਭੀੜ ਨੇ ਸਿੱਖਾਂ ਦਾ ਕਤਲ-ਏ-ਆਮ ਕੀਤਾ | ਸੰਜੇ ਸੂਰੀ ਇਥੋਂ ਤੱਕ ਕਹਿ ਰਿਹਾ ਹੈ ਕਿ ਉੱਥੇ ਪੁਲਿਸ ਵੀ ਮੌਜੂਦ ਸੀ ਅਤੇ ਕਮਲ ਨਾਥ ਨੇ 'ਖ਼ੂਨ ਕਾ ਬਦਲ ਖ਼ੂਨ' ਦੇ ਨਾਅਰੇ ਲਗਾਏ ਅਤੇ ਇਨ੍ਹਾਂ ਨਾਅਰਿਆਂ ਦਾ ਸਿੱਧਾ ਪ੍ਰਸਾਰਨ ਦਿੱਲੀ ਸਰਕਾਰ ਵਲੋਂ ਦੂਰਦਰਸ਼ਨ 'ਤੇ ਦਿਖਾਇਆ ਗਿਆ | ਪਹਿਲਾਂ ਹੀ ਸਰਕਾਰ ਕੁੱਲ ਨਾਸ਼ ਦੇ ਦੋਸ਼ੀਆਂ ਿਖ਼ਲਾਫ਼ ਕਾਰਵਾਈ ਨਾ ਕਰਕੇ ਇਨਸਾਫ਼ ਨਹੀਂ ਕਰ ਰਹੀ ਅਤੇ ਹਮੇਸ਼ਾਂ ਹੀ ਸਿੱਖਾਂ ਨਾਲ ਪੱਖਪਾਤ ਕੀਤਾ ਹੈ | ਝੂਠੇ ਮੁਕਾਬਲੇ ਕਰਨ ਵਾਲਿਆਂ ਨੂੰ ਦਿੱਲੀ ਦੇ ਹੁਕਮਾਂ ਨਾਲ ਹਰ ਪੰਜਾਬ ਸਰਕਾਰ ਨੇ ਤਰੱਕੀਆਂ ਅਤੇ ਮੈਡਲ ਬਖਸ਼ੇ ਹਨ | ਸਿੱਖਾਂ ਦੀ ਕਾਤਲ ਜਮਾਤ ਕਾਂਗਰਸ ਨੇ ਕਮਲ ਨਾਥ ਨੂੰ ਮੁੱਖ ਮੰਤਰੀ ਬਣਾ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਭਾਵੇਂ ਜੋ ਮਰਜੀ ਹੋ ਜਾਵੇ ਪਰ ਸਿੱਖਾਂ ਪ੍ਰਤੀ ਆਪਣਾ ਰਵਈਆ ਨਹੀਂ ਬਦਲੇਗੀ | ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਐਡਵੋਕੇਟ ਰੰਧਾਵਾ ਨੇ ਕਿਹਾ ਕਿ ਅਮਰਿੰਦਰ ਸਿੰਘ ਅੰਮਿ੍ਤਸਰ ਐਲਾਨਨਾਮੇ ਦਾ ਭਗੌੜਾ ਹੈ | ਉਨ੍ਹਾਂ ਕਿਹਾ ਕਿ ਕੈਪਟਨ ਨੂੰ ਵੀ ਕਮਲ ਨਾਥ ਦੇ ਮੁੱਖ ਮੰਤਰੀ ਬਣਨ 'ਤੇ ਆਪਣਾ ਸਟੈਂਡ ਕਲੀਅਰ ਕਰਨਾ ਚਾਹੀਦਾ ਹੈ ਅਤੇ ਇਸ 'ਤੇ ਪ੍ਰਤੀਕਿਰਿਆ ਦੇਣੀ ਚਾਹੀਦੀ ਹੈ |


ਖ਼ਬਰ ਸ਼ੇਅਰ ਕਰੋ

ਕੰਵਲਜੀਤ ਸਿੰਘ ਢਿੱਲੋਂ ਨੂੰ ਪਿੰਡ ਠੱਠਾ ਤੋਂ ਸਰਪੰਚੀ ਦਾ ਉਮੀਦਵਾਰ ਐਲਾਨਿਆ

ਝਬਾਲ, 14 ਦਸੰਬਰ (ਸਰਬਜੀਤ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਕਾਂਗਰਸੀ ਆਗੂ ਕੰਵਲਜੀਤ ਸਿੰਘ ਢਿੱਲੋਂ ਨੂੰ ਹਲਕਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਠੱਠਾ ਤੋਂ ਸਰਪੰਚੀ ਦਾ ਉਮੀਦਵਾਰ ਐਲਾਨਿਆ | ਝਬਾਲ ਵਿਖੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ 98ਵਾਂ ਸਥਾਪਨਾ ਦਿਵਸ ਮਨਾਇਆ

ਗੋਇੰਦਵਾਲ ਸਾਹਿਬ, 14 ਦਸੰਬਰ (ਵਰਿੰਦਰ ਸਿੰਘ ਰੰਧਾਵਾ)- ਸ਼੍ਰੋਮਣੀ ਆਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਆਗੂਆਂ ਤੇ ਵਰਕਰਾਂ ਵਲੋਂ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਲਵਿੰਦਰਪਾਲ ਸਿੰਘ ਪਖੋਕੇ ...

ਪੂਰੀ ਖ਼ਬਰ »

ਬਲਵੰਤ ਰਾਏ ਨੂੰ ਚੁਣਿਆ ਲੋਅਰ ਗ੍ਰੇਡ ਮਿਊਾਸੀਪਲ ਇੰਪਲਾਈਜ਼ ਯੂਨੀਅਨ ਪੱਟੀ ਦਾ ਪ੍ਰਧਾਨ

ਪੱਟੀ, 14 ਦਸੰੰਬਰ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)- ਲੋਅਰ ਗ੍ਰੇਡ ਮਿਊਾਸੀਪਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਨਗਰ ਕੌਾਸਲ ਦਫਤਰ ਪੱਟੀ ਵਿਖੇ ਹੋਈ | ਇਸ ਮੌਕੇ ਕੀਤੇ ਗਏ ਵਿਚਾਰ-ਵਟਾਂਦਰੇ ਤੋਂ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਬਲਵੰਤ ਰਾਏ ਨੂੰ ...

ਪੂਰੀ ਖ਼ਬਰ »

ਮੋਬਾਈਲ ਚੋਰੀ ਕਰਨ 'ਤੇ ਔਰਤ ਖਿਲਾਫ਼ ਕੇਸ ਦਰਜ

ਤਰਨ ਤਾਰਨ, 14 ਦਸੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਦੁਕਾਨ 'ਚੋਂ ਮੋਬਾਈਲ ਫੋਨ ਚੋਰੀ ਕਰਨ ਦੇ ਦੋਸ਼ ਹੇਠ ਇਕ ਔਰਤ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ਵਿਖੇ ...

ਪੂਰੀ ਖ਼ਬਰ »

ਜੇਕਰ ਐਨ.ਓ.ਸੀ. ਸਰਟੀਫਿਕੇਟ ਨਾ ਜਾਰੀ ਕੀਤੇ ਤਾਂ ਸਾਬਕਾ ਹਲਕਾ ਵਿਧਾਇਕ ਨਾਲ ਹਾਈਕੋਰਟ ਜਾਵਾਂਗੇ - ਉਮੀਦਵਾਰ

ਸ਼ਰਾਏ ਅਮਾਨਤ ਖਾਂ, 14 ਦਸੰਬਰ (ਨਰਿੰਦਰ ਸਿੰਘ ਦੋਦੇ)- ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡਾਂ ਵਿਚ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਸ਼੍ਰੋਮਣੀ ਅਕਾਲ਼ੀ ਦਲ ਨਾਲ ਸਬੰਧਤ ਸਰਪੰਚੀ ਦੇ ਉਮੀਦਵਾਰਾਂ ਨੂੰ ਬਲਾਕ ਅਧਿਕਾਰੀਆਂ ਵਲੋਂ ਐਨ.ਉ.ਸੀ. ਅਤੇ ਹੋਰ ਲੋੜੀਂਦੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡਾਂ 'ਚ ਮੀਟਿੰਗਾਂ

ਪੱਟੀ, 14 ਦਸੰਬਰ (ਅਵਤਾਰ ਸਿੰਘ ਖਹਿਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਪੱਟੀ ਜ਼ੋਨ ਦੇ ਪਿੰਡ ਸੀਤੋ, ਜੱਲੋਕੇ, ਕੋਟ ਬੁੱਢਾ, ਬੰਗਲਾ ਰਾਏ, ਬਰਵਾਲਾ, ਸਭਰਾ, ਸੈਦੋਂ ਆਦਿ ਪਿੰਡਾਂ ਵਿਚ ਮੀਟਿੰਗਾਂ ਤਰਸੇਮ ਸਿੰਘ ਧਾਰੀਵਾਲ ਅਤੇ ਗੁਰਦੇਵ ਸਿੰਘ ਸੀਤੋ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX