ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਰੂਪਨਗਰ

ਅਕਾਲੀ ਦਲ ਹਲਕਾ ਰੂਪਨਗਰ ਇਕਾਈ ਨੇ ਮਨਾਇਆ ਪਾਰਟੀ ਦਾ ਸਥਾਪਨਾ ਦਿਵਸ

ਰੂਪਨਗਰ, 14 ਦਸੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਰੂਪਨਗਰ ਜਥੇਬੰਦੀ ਵਲੋਂ ਪਾਰਟੀ ਦਾ 98ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ 12 ਦਸੰਬਰ ਤੋਂ ਆਰੰਭ ਹੋਏ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਜਨਰੇਟਰ ਟਰਾਂਸਫ਼ਾਰਮਰ ਨੂੰ ਲੱਗੀ ਅੱਗ

ਘਨੌਲੀ, 14 ਦਸੰਬਰ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਪੰਜ ਨੰਬਰ ਯੂਨਿਟ ਦਾ ਜਨਰੇਟਰ ਟਰਾਂਸਫ਼ਾਰਮਰ ਬਲਾਸਟ ਹੋਣ ਦੀ ਸੂਚਨਾ ਮਿਲੀ ਹੈ | ਇਸ ਸਬੰਧੀ ਐਸ.ਸੀ. ਆਪੇ੍ਰਸ਼ਨ ਪੀ.ਕੇ. ਧਵਨ ਨੇ ਦੱਸਿਆ ਕਿ ਸਵੇਰੇ 7.15 ਦੇ ਕਰੀਬ ਥਰਮਲ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ 611 ਪੰਚਾਇਤਾਂ ਦੀ ਚੋਣ ਲਈ 3 ਲੱਖ 87 ਹਜ਼ਾਰ 115 ਵੋਟਰ ਕਰ ਸਕਣਗੇ ਵੋਟ ਦੇ ਅਧਿਕਾਰ ਦੀ ਵਰਤੋਂ -ਡੀ.ਸੀ.

ਰੂਪਨਗਰ , 14 ਦਸੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹ•ੇ 'ਚ 30 ਦਸੰਬਰ ਨੂੰ ਪੈਣ ਵਾਲੀਆਂ 611 ਪੰਚਾਇਤਾਂ ਦੀਆਂ ਚੋਣਾਂ 'ਚ ਕੁਲ 3 ਲੱਖ 87 ਹਜ਼ਾਰ 115 ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ, ਜਿਨ੍ਹ•ਾਂ 'ਚ 1 ਲੱਖ 83 ਹਜ਼ਾਰ 818 ਔਰਤ ਵੋਟਰ, 2 ਲੱਖ 3 ਹਜ਼ਾਰ 818 ਪੁਰਸ਼ ਵੋਟਰ ਤੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਚੋਣਾਂ ਸਬੰਧੀ ਡੀ.ਸੀ. ਤੇ ਸੀਨੀਅਰ ਪੁਲਿਸ ਕਪਤਾਨ ਵਲੋਂ ਰਾਜਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ

ਰੂਪਨਗਰ, 14 ਦਸੰਬਰ (ਸਤਨਾਮ ਸਿੰਘ ਸੱਤੀ)-ਜ਼ਿਲ•੍ਹੇ 'ਚ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਸਬੰਧ 'ਚ ਅੱਜ ਇਥੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ 'ਚ ਡਾਕਟਰ ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਅਤੇ ਸਵਪਨ ਸ਼ਰਮਾ ਸੀਨੀਅਰ ਪੁਲਿਸ ਕਪਤਾਨ ਨੇ ਵੱਖ-ਵੱਖ ...

ਪੂਰੀ ਖ਼ਬਰ »

ਰਾਮ ਮੰਦਰ ਦੇ ਨਿਰਮਾਣ ਸਬੰਧੀ ਨੰਗਲ 'ਚ ਵੱਖ-ਵੱਖ ਜਥੇਬੰਦੀਆਂ ਨੇ ਕੱਢੀ 'ਰਾਮ ਰੱਥ ਯਾਤਰਾ'

ਨੰਗਲ, 14 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਹਿੰਦੂ ਧਰਮ ਦੀ ਪੁਰਾਣੀ ਮੰਗ ਸ੍ਰੀ ਰਾਮ ਮੰਦਰ ਨਿਰਮਾਣ ਜਲਦ ਆਰੰਭ ਕਰਨ ਤੇ ਆਯੋਧਿਆ ਵਿਖੇ ਸੰੁਦਰ ਮੰਦਰ ਦਾ ਨਿਰਮਾਣ ਕਰਾਉਣ ਦੇ ਮਕਸਦ ਨਾਲ ਅੱਜ ਨੰਗਲ ਵਿਖੇ ਸਮੂਹ ਜਥੇਬੰਦੀਆਂ ਰਾਸ਼ਟਰੀ ਸਵੈ ਸੇਵਕ ਸੰਘ, ਭਾਰਤੀ ਮਜ਼ਦੂਰ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀ ਕਾਗ਼ਜ਼ ਅੱਜ ਤੋਂ ਦਾਖ਼ਲ ਹੋਣਗੇ-ਡੀ.ਸੀ.

ਰੂਪਨਗਰ, 14 ਦਸੰਬਰ (ਸਤਨਾਮ ਸਿੰਘ ਸੱਤੀ)-30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਸਬੰਧ 'ਚ 15 ਦਸੰਬਰ ਤੋਂ 19 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣੇ ਹਨ, ਜਿਸ ਲਈ ਵੱਖ-ਵੱਖ ਬਲਾਕਾਂ ਲਈ ਵੱਖ-ਵੱਖ ਸਥਾਨਾਂ ਦੀ ਚੋਣ ਕਰ ਲਈ ਗਈ ਹੈ | ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਅਮਰਦੀਪ ਸਿੰਘ ਗੁਜਰਾਲ ਨੇ ਦੱਸਿਆ ਕਿ 16 ਦਸੰਬਰ ਨੂੰ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਨਹੀਂ ਲਏ ਜਾਣਗੇ | ਉਨ੍ਹਾਂ ਦੱਸਿਆ ਕਿ ਬਲਾਕ ਰੂਪਨਗਰ ਦੀਆਂ 176 ਗਰਾਮ ਪੰਚਾਇਤਾਂ ਲਈ 23 ਕਲਸਟਰ ਬਣਾਏ ਗਏ ਹਨ ਤੇ ਇਨ੍ਹਾਂ ਲਈ ਹੋਸਟਲ ਸਰਕਾਰੀ ਕਾਲਜ, ਰੂਪਨਗਰ ਵਿਖੇ ਨਾਮਜ਼ਦਗੀ ਪੱਤਰ ਲਏ ਜਾਣਗੇ | ਸ੍ਰੀ ਚਮਕੌਰ ਸਾਹਿਬ ਬਲਾਕ ਦੀਆਂ 75 ਗਰਾਮ ਪੰਚਾਇਤਾਂ ਲਈ 9 ਕਲਸਟਰ ਬਣਾਏ ਗਏ ਹਨ | 1 ਤੋਂ 4 ਕਲਸਟਰ ਤੱਕ ਦੇ ਪਿੰਡਾਂ ਦੇ ਬੀ.ਡੀ.ਪੀ.ਓ. ਦਫ਼ਤਰ ਸ੍ਰੀ ਚਮਕੌਰ ਸਾਹਿਬ ਵਿਖੇ ਅਤੇ 5 ਤੋਂ 9 ਕਲਸਟਰ ਤੱਕ ਦੇ ਪਿੰਡਾਂ ਦੇ ਕਿਸਾਨ ਰੈਸਟ ਹਾਊਸ ਸ੍ਰੀ ਚਮਕੌਰ ਸਾਹਿਬ ਵਿਖੇ, ਮੋਰਿੰਡਾ ਦੇ 63 ਪਿੰਡਾਂ ਲਈ-7 ਕਲਸਟਰ ਬਣਾਏ ਗਏ ਹਨ | ਇਨ੍ਹਾਂ ਪਿੰਡਾਂ ਦੇ ਮੋਰਿੰਡਾ ਤਹਿਸੀਲ ਦੇ ਪਟਵਾਰਖ਼ਾਨੇ ਵਿਚ, ਸ੍ਰੀ ਅਨੰਦਪੁਰ ਸਾਹਿਬ ਦੇ 159 ਪਿੰਡਾਂ ਲਈ 16 ਕਲਸਟਰ ਬਣਾਏ ਗਏ ਹਨ ਅਤੇ ਇਨ੍ਹਾਂ ਪਿੰਡਾਂ ਦੇ ਨਾਮਜ਼ਦਗੀ ਪੱਤਰ ਚਰਨ ਗੰਗਾ ਸਟੇਡੀਅਮ ਵਿਚ ਲਏ ਜਾਣਗੇ | ਜਦਕਿ ਨੂਰਪੁਰ ਬੇਦੀ ਬਲਾਕ ਦੇ 138 ਪਿੰਡਾਂ ਲਈ 13 ਕਲਸਟਰ ਬਣਾਏ ਗਏ ਹਨ ਅਤੇ ਇਨ੍ਹਾਂ ਦੇ ਨਾਮਜ਼ਦਗੀ ਪੱਤਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੂਰਪੁਰ ਬੇਦੀ ਵਿਖੇ ਲਏ ਜਾਣਗੇ | ਉਨ੍ਹਾਂ ਸਮੂਹ ਆਰ.ਓਜ. ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਸੈਂਟਰ 'ਤੇ ਨਾਮਜ਼ਦਗੀ ਪੱਤਰ ਪ੍ਰਾਪਤ ਕਰਨ ਲਈ ਪੁਖ਼ਤਾ ਪ੍ਰਬੰਧ ਰੱਖਣ ਤਾਂ ਜੋ ਕਿਸੇ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ 'ਚ ਕੋਈ ਮੁਸ਼ਕਿਲ ਪੇਸ਼ ਨਾ ਆਵੇ |


ਖ਼ਬਰ ਸ਼ੇਅਰ ਕਰੋ

ਰਾਮ ਮੰਦਰ ਦੇ ਨਿਰਮਾਣ ਸਬੰਧੀ ਨੰਗਲ 'ਚ ਵੱਖ-ਵੱਖ ਜਥੇਬੰਦੀਆਂ ਨੇ ਕੱਢੀ 'ਰਾਮ ਰੱਥ ਯਾਤਰਾ'

ਨੰਗਲ, 14 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਹਿੰਦੂ ਧਰਮ ਦੀ ਪੁਰਾਣੀ ਮੰਗ ਸ੍ਰੀ ਰਾਮ ਮੰਦਰ ਨਿਰਮਾਣ ਜਲਦ ਆਰੰਭ ਕਰਨ ਤੇ ਆਯੋਧਿਆ ਵਿਖੇ ਸੰੁਦਰ ਮੰਦਰ ਦਾ ਨਿਰਮਾਣ ਕਰਾਉਣ ਦੇ ਮਕਸਦ ਨਾਲ ਅੱਜ ਨੰਗਲ ਵਿਖੇ ਸਮੂਹ ਜਥੇਬੰਦੀਆਂ ਰਾਸ਼ਟਰੀ ਸਵੈ ਸੇਵਕ ਸੰਘ, ਭਾਰਤੀ ਮਜ਼ਦੂਰ ...

ਪੂਰੀ ਖ਼ਬਰ »

ਸਕੂਲ 'ਚੋਂ ਸਿਲੰਡਰ ਚੋਰੀ

ਸ੍ਰੀ ਅਨੰਦਪੁਰ ਸਾਹਿਬ, 14 ਦਸੰਬਰ (ਜੇ. ਐਸ. ਨਿੱਕੂਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਲਖੇੜ ਤੋਂ ਦੋ ਸਿਲੰਡਰ ਚੋਰੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸਬੰਧੀ ਸਕੂਲ ਦੀ ਮੁੱਖ ਅਧਿਆਪਕ ਮੈਡਮ ਮਨਜੀਤ ਕੌਰ ਨੇ ਦੱਸਿਆ ਕਿ ਜਦੋਂ ਉਹ ਸਵੇਰ ਸਮੇਂ ਸਕੂਲ ਆਏ ਤਾਂ ਪਤਾ ...

ਪੂਰੀ ਖ਼ਬਰ »

'ਰਾਮ ਨਗਰ ਗ਼ਲਤ ਨਿਸ਼ਾਨਦੇਹੀ ਮਾਮਲੇ 'ਚ ਅਧਿਕਾਰੀ ਵਿਰੁੱਧ ਕਾਰਵਾਈ ਹੋਵੇ'

ਨੰਗਲ, 14 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਰਤ ਸਰਕਾਰ ਦੇ ਅਦਾਰੇ ਐਨ. ਐਫ. ਐਲ. ਨਵਾਂ ਨੰਗਲ ਦੇ ਕਰਮਯੋਗੀ ਮੁਲਾਜ਼ਮ ਠਾਕੁਰ ਰਾਜੇਸ਼ ਜਸਵਾਲ ਨੇ ਮਾਲ ਵਿਭਾਗ ਦੇ ਲਾਪ੍ਰਵਾਹ ਅਫ਼ਸਰ ਵਿਰੁੱਧ ਠੋਸ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਚੇਤੇ ਰਹੇ ਕਿ ਨੰਗਲ ਦੇ ਰਾਮ ਨਗਰ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਚੁਣੀ ਪੰਚਾਇਤ ਨੂੰ ਸਹਾਇਤਾ ਰਾਸ਼ੀ ਭੇਟ

ਨੂਰਪੁਰ ਬੇਦੀ, 14 ਦਸੰਬਰ (ਹਰਦੀਪ ਸਿੰਘ ਢੀਂਡਸਾ)-ਬਲਾਕ ਨੂਰਪੂਰ ਬੇਦੀ ਦੇ ਪਿੰਡ ਸਿੰਬਲਮਾਜਰਾ (ਜੇਤੇਵਾਲ) ਦੇ ਸਮੂਹ ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਨਵੀਂ ਪੰਚਾਇਤ ਚੁਣ ਕੇ ਪੂਰੇ ਬਲਾਕ 'ਚ ਇਕ ਸੇਧ ਦੇਣ ਵਾਲੀ ਮਿਸਾਲ ਪੇਸ਼ ਕੀਤੀ ਹੈ | ਜਿੱਥੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਪੁਰਖਾਲੀ, 14 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਵਿਖੇ ਏਕ ਨੂਰ ਚੈਰੀਟੇਬਲ ਸੁਸਾਇਟੀ ਰੂਪਨਗਰ ਵਲੋਂ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਪਿ੍ੰਸੀਪਲ ਜਗਜੀਤ ਸਿੰਘ ਤੇ ਚਰਨਜੀਤ ਸਿੰਘ ...

ਪੂਰੀ ਖ਼ਬਰ »

ਲੱਕੀ ਨੇ ਦਿੱਤਾ ਇਮਾਨਦਾਰੀ ਦਾ ਸਬੂਤ

ਰੂਪਨਗਰ, 14 ਦਸੰਬਰ (ਪੱਤਰ ਪ੍ਰੇਰਕ)-ਜਿੱਥੇ ਸਮਾਜ Ýਚ ਭੈੜੇ ਅਨਸਰਾਂ ਦੀ ਕੋਈ ਕਮੀ ਨਹੀਂ ਹੈ ਉੱਥੇ ਲੱਕੀ ਵਰਗੇ ਇਨਸਾਨ 'ਲੱਕੀ' ਹਨ ਕਿ ਉਨ੍ਹਾਂ ਦੇ ਦਿਲ 'ਚ ਇਮਾਨਦਾਰੀ ਅਜੇ ਵੀ ਜਿੰਦਾ ਹੈ | ਰੂਪਨਗਰ ਦੇ 'ਅਜੀਤ' ਦੇ ਪੱਤਰਕਾਰ ਦਾ ਰੂਪਨਗਰ ਸ਼ਹਿਰ 'ਚ ਰਾਤ ਨੂੰ ਕਾਰ 'ਚੋਂ ...

ਪੂਰੀ ਖ਼ਬਰ »

ਠੇਕਾ ਸੰਘਰਸ਼ ਮੋਰਚੇ ਵਲੋਂ ਮੁਲਾਜ਼ਮ ਮਸਲਿਆਂ ਦੇ ਹੱਲ ਦੀ ਮੰਗ

ਰੂਪਨਗਰ, 14 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਜ਼ਿਲ੍ਹਾ ਇਕਾਈ ਰੂਪਨਗਰ ਦੀ ਮੀਟਿੰਗ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਭਾਗ ਲਿਆ | ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 19 ਦਸੰਬਰ ਨੂੰ ਜ਼ਿਲ੍ਹਾ ਪੱਧਰ 'ਤੇ ਪ੍ਰੋਗਰਾਮ ਕਰਕੇ ...

ਪੂਰੀ ਖ਼ਬਰ »

ਬਲਾਕ ਪੱਧਰੀ ਕੁਇਜ਼ ਤੇ ਟਾਈਪਿੰਗ ਮੁਕਾਬਲੇ ਕਰਵਾਏ

ਨੰਗਲ, 14 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੇ ਆਈ. ਸੀ. ਟੀ. ਦੀ ਸਟੇਟ ਕੋਆਰਡੀਨੇਟਰ ਅੰਸ਼ੂਲ ਮਿੱਤਲ ਦੀਆਂ ਹਦਾਇਤਾਂ ਅਧੀਨ ਕੰਪਿਊਟਰ ਵਿਸ਼ੇ ਦੇ ਬਲਾਕ ਲੈਵਲ ਦੇ ਕੁਇਜ਼ ਤੇ ਟਾਈਪਿੰਗ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਗਜ਼ਟਿਡ ਐਜੂਕੇਸ਼ਨ ਸਕੂਲ ਐਸੋਸੀਏਸ਼ਨ ਦੀ ਚੋਣ

ਰੂਪਨਗਰ, 14 ਦਸੰਬਰ (ਹੁੰਦਲ)-ਗਜ਼ਟਿਡ ਐਜੂਕੇਸ਼ਨ ਸਕੂਲ ਸਰਵਿਸਿਜ਼ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਚੋਣ 'ਚ ਲੋਕੇਸ਼ ਮੋਹਨ ਨੂੰ ਪ੍ਰਧਾਨ ਅਤੇ ਤੀਰਥ ਸਿੰਘ ਭਟੋਆ ਨੂੰ ਜਨਰਲ ਸਕੱਤਰ ਚੁਣਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਹਰਿੰਦਰ ਸਿੰਘ ਹੀਰਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਈਟ ਮਡਿਊਲ ਸਬੰਧੀ ਵਰਕਸ਼ਾਪ

ਸ੍ਰੀ ਅਨੰਦਪੁਰ ਸਾਹਿਬ, 14 ਦਸੰਬਰ (ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਕਾਲਜ ਦੇ ਸਟਾਫ਼ ਨੂੰ ਈਟ ਮਡਿਊਲ ਸਬੰਧੀ ਜਾਣਕਾਰੀ ਦੇਣ ਹਿਤ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ ਜਿਸ ਵਿਚ ਦਿੱਲੀ ਦੇ ਭਸਕਰਚਾਰਿਆ ਕਾਲਜ ਆਫ਼ ਅਪਲਾਈਡ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਨੇ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਸਾਥੀਆਂ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਅਨੰਦਪੁਰ ਸਾਹਿਬ, 14 ਦਸੰਬਰ (ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਮੌਕੇ ਸਿਮਰਨਜੀਤ ਸਿੰਘ ਮਾਨ ਨੇ ਆਪਣੇ ਸਾਥੀਆਂ ਸਮੇਤ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਅੱਜ ਤੋਂ ਕੋਟਲਾ ਵਿਖੇ 2 ਰੋਜ਼ਾ ਕਬੱਡੀ ਟੂਰਨਾਮੈਂਟ ਸ਼ੁਰੂ

ਕੀਰਤਪੁਰ ਸਾਹਿਬ, 14 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਨਜ਼ਦੀਕੀ ਪਿੰਡ ਕੋਟਲਾ ਪਾਵਰ ਹਾਊਸ ਵਿਖੇ ਹਰ ਸਾਲ ਦੀ ਤਰ੍ਹਾਂ ਯੂਥ ਵੈਲਫੇਅਰ ਸਪੋਰਟਸ ਕਲੱਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਚੌਥਾ ਕਬੱਡੀ ਕੱਪ ਅੱਜ ਤੋਂ ਆਰੰਭ ਹੋ ਰਿਹਾ ਹੈ | ਇਸ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਮਨਾਇਆ ਸਥਾਪਨਾ ਦਿਵਸ

ਸ੍ਰੀ ਚਮਕੌਰ ਸਾਹਿਬ, 14 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਅੱਜ ਸਥਾਨਕ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਭਾਈ ਦਲਜੀਤ ਸਿੰਘ ਨਾਦ ...

ਪੂਰੀ ਖ਼ਬਰ »

ਸੋਮ ਸਿੰਘ ਬੂੰਗੜੀ ਅਕਾਲੀ ਦਲ ਦੇ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ

ਨੂਰਪੁਰ ਬੇਦੀ, 14 ਦਸੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਰਣਜੀਤ ਸਿੰਘ ਚੀਮਾ ਵਲੋਂ ਅੱਜ ਬਲਾਕ ਦੇ ਪਿੰਡ ਬੂੰਗੜੀ ਦੇ ਸੋਮ ਸਿੰਘ ਨੂੰ ਅਕਾਲੀ ਦਲ ਜ਼ਿਲ੍ਹਾ ਰੂਪਨਗਰ ਦਾ ਉੱਪ ਪ੍ਰਧਾਨ ਥਾਪਿਆ ਹੈ | ਅਕਾਲੀ ਦਲ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਮਨਾਇਆ ਸਥਾਪਨਾ ਦਿਵਸ

ਸ੍ਰੀ ਚਮਕੌਰ ਸਾਹਿਬ, 14 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਅੱਜ ਸਥਾਨਕ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਭਾਈ ਦਲਜੀਤ ਸਿੰਘ ਨਾਦ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਬੇਲਾ, 14 ਦਸੰਬਰ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਬਜ਼ੀਦਪੁਰ ਦੇ ਗੁਰਦੁਆਰਾ ਸ਼ਹੀਦ ਸਿੰਘ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਨਹਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਸਿੰਘ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੁੰ ਸਮਰਪਿਤ ...

ਪੂਰੀ ਖ਼ਬਰ »

ਯੂਥ ਵੈੱਲਫੇਅਰ ਸੋਸ਼ਲ ਆਰਗੇਨਾਈਜੇਸ਼ਨ ਪੰਜਾਬ ਦੀ ਮੀਟਿੰਗ

ਮੋਰਿੰਡਾ, 14 ਦਸੰਬਰ (ਪਿ੍ਤਪਾਲ ਸਿੰਘ)-ਯੂਥ ਵੈਲਫੇਅਰ ਸੋਸ਼ਲ ਆਰਗਨਾਈਜੇਸ਼ਨ ਪੰਜਾਬ ਦੀ ਜ਼ਰੂਰੀ ਮੀਟਿੰਗ ਸੰਸਥਾ ਦੇ ਪ੍ਰਧਾਨ ਮਨਪ੍ਰੀਤ ਪਬਮਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਹੋਈ ਜਿਸ ਵਿਚ 30 ਦਸੰਬਰ ਨੂੰ ਹੋਣ ਜਾ ਰਹੀਆਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਸ਼ਹੀਦ ਜਗਤਾਰ ਸਿੰਘ ਦੀ ਤਸਵੀਰ ਲਗਾਈ

ਪੁਰਖਾਲੀ, 14 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਵਿਖੇ ਸ਼ਹੀਦ ਜਗਤਾਰ ਸਿੰਘ ਦੀ ਤਸਵੀਰ ਲਗਾਈ ਗਈ | ਜ਼ਿਕਰਯੋਗ ਹੈ ਸ਼ਹੀਦ ਜਗਤਾਰ ਸਿੰਘ ਨਜ਼ਦੀਕੀ ਪਿੰਡ ਬੁਰਜਵਾਲਾ ਦੇ ਵਾਸੀ ਸਨ ਅਤੇ ਇਸ ਸਕੂਲ ਦੇ ਸਾਬਕਾ ਵਿਦਿਆਰਥੀ ਸਨ | ...

ਪੂਰੀ ਖ਼ਬਰ »

ਸ਼ਹੀਦੀ ਪੰਦ੍ਹਰਵਾੜੇ ਨੂੰ ਸਮਰਪਿਤ ਜੋੜ ਮੇਲੇ ਦੀ ਸ਼ੁਰੂਆਤ

ਭਰਤਗੜ੍ਹ, 14 ਦਸੰਬਰ (ਜਸਬੀਰ ਸਿੰਘ ਬਾਵਾ)-ਸਰਬੰਸਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਪਰਿਵਾਰ ਸਮੇਤ ਕਈ ਸਿੰਘਾਂ ਦੇ ਪਏ ਵਿਛੋੜੇ ਦੀ ਯਾਦ ਵਿਚ ਨੰਗਲ ਸਰਸਾ 'ਚ ਸਥਿਤ ਗੁ: ਪਰਿਵਾਰ ਵਿਛੋੜਾ ਸਾਹਿਬ ਵਿਖੇ ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਜੋੜ ਮੇਲੇ ...

ਪੂਰੀ ਖ਼ਬਰ »

ਸਵ: ਅਰਸ਼ਦੀਪ ਸਿੰਘ ਦੀ ਯਾਦ ਨੂੰ ਸਮਰਪਿਤ ਖੇੜੀ ਸਲਾਬਤਪੁਰ ਦਾ ਖੇਡ ਮੇਲਾ ਸਮਾਪਤ

ਸ੍ਰੀ ਚਮਕੌਰ ਸਾਹਿਬ, 14 ਦਸੰਬਰ (ਜਗਮੋਹਣ ਸਿੰਘ ਨਾਰੰਗ)-ਇੱਥੋਂ ਨਜ਼ਦੀਕੀ ਪਿੰਡ ਖੇੜੀ ਸਲਾਬਤਪੁਰ ਵਿਖੇ ਸ੍ਰੀ ਗੁਰੂ ਨਾਨਕ ਯੂਥ ਵੈਲਫੇਅਰ ਤੇ ਸਪੋਰਟਸ ਕਲੱਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਇੰਟਰਨੈਸ਼ਨਲ ਸੇਵਾ ਸੁਸਾਇਟੀ ਕੈਲੀਫੋਰਨੀਆਂ ਦੇ ਸਹਿਯੋਗ ਨਾਲ ਸਵ: ...

ਪੂਰੀ ਖ਼ਬਰ »

ਸਸਪੈਂਸ਼ਨ ਬਿ੍ਜ ਦਾ ਨਵੀਨੀਕਰਨ ਹੋਵੇਗਾ

ਨੰਗਲ, 14 ਦਸੰਬਰ (ਪ੍ਰੋ. ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਨਿਗਰਾਨ ਇੰਜੀਨੀਅਰ ਕੇ.ਕੇ. ਸੂਦ ਨੇ ਅੱਜ ਪਿੰਡ ਨੈਲਾ ਵਿਖੇ ਪੂਜਾ ਕਰਕੇ ਦਰਿਆ ਸਤਲੁਜ 'ਤੇ ਸਥਿਤ ਨੈਲਾ-ਹੰਡੋਲਾ ਸਸਪੈਂਸ਼ਨ ਬਿ੍ਜ ਦਾ ਨਵੀਨੀਕਰਨ ਕਾਰਜ ਸ਼ੁਰੂ ...

ਪੂਰੀ ਖ਼ਬਰ »

ਸ਼ਹੀਦੀ ਪੰਦ੍ਹਰਵਾੜੇ ਨੂੰ ਸਮਰਪਿਤ ਜੋੜ ਮੇਲੇ ਦੀ ਸ਼ੁਰੂਆਤ

ਭਰਤਗੜ੍ਹ, 14 ਦਸੰਬਰ (ਜਸਬੀਰ ਸਿੰਘ ਬਾਵਾ)-ਸਰਬੰਸਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਪਰਿਵਾਰ ਸਮੇਤ ਕਈ ਸਿੰਘਾਂ ਦੇ ਪਏ ਵਿਛੋੜੇ ਦੀ ਯਾਦ ਵਿਚ ਨੰਗਲ ਸਰਸਾ 'ਚ ਸਥਿਤ ਗੁ: ਪਰਿਵਾਰ ਵਿਛੋੜਾ ਸਾਹਿਬ ਵਿਖੇ ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਜੋੜ ਮੇਲੇ ...

ਪੂਰੀ ਖ਼ਬਰ »

ਬਾਂਦਰਾਂ ਦੀ ਭਰਮਾਰ ਕਾਰਨ ਆਈ. ਟੀ. ਆਈ. ਨੰਗਲ ਦੇ ਸਿਖਿਆਰਥੀ ਡਾਹਢੇ ਪ੍ਰੇਸ਼ਾਨ

ਨੰਗਲ, 14 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀਆਂ) ਤੇ ਲੜਕੇ ਦੇ ਸਮੂਹ ਸਿੱਖਿਆਰਥੀ ਅੱਜਕੱਲ੍ਹ ਸੰਸਥਾ ਦੇ ਆਲੇ ਦੁਆਲੇ ਬਾਂਦਰਾ ਦੀ ਭਰਮਾਰ ਕਾਰਨ ਡਾਹਢੇ ਪੇ੍ਰਸ਼ਾਨ ਹਨ | ਸਮੂਹ ਸਿੱਖਿਆਰਥੀਆਂ ਵਲੋਂ ਇਕ ਪੱਤਰ ਲਿਖ ਕੇ ਵੱਖ ਵੱਖ ...

ਪੂਰੀ ਖ਼ਬਰ »

ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀ. ਸੈਕੰਡਰੀ ਸਕੂਲ 'ਚ ਸ਼ਹੀਦੀ ਸਮਾਗਮ 17 ਨੂੰ

ਮੋਰਿੰਡਾ, 14 ਦਸੰਬਰ (ਕੰਗ)-ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀ. ਸੈਕੰਡਰੀ ਸਕੂਲ ਮੋਰਿੰਡਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੇ ਵਾਈਸ ਚਾਂਸਲਰ ਦਰਗਾਹ 'ਤੇ ਹੋਏ ਨਤਮਸਤਕ

ਕੀਰਤਪੁਰ ਸਾਹਿਬ, 14 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਉੱਤਰੀ ਭਾਰਤ ਦੀ ਪ੍ਰਸਿੱਧ ਦਰਗਾਹ ਹਜ਼ਰਤ ਸਾਈਾ ਪੀਰ ਬਾਬਾ ਬੁੱਢਣ ਸ਼ਾਹ ਜੀ ਵਿਖੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਏ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਤੇ ਖੰਡ ਮਿੱਲ ਕਰਮਚਾਰੀਆਂ ਦੀ ਸਾਂਝੀ ਇਕੱਤਰਤਾ

ਮੋਰਿੰਡਾ, 14 ਦਸੰਬਰ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਤੇ ਖੰਡ ਮਿੱਲ ਮੋਰਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਸਾਂਝੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਮਗਰਲੇ ਦਿਨੀਂ ਖੰਡ ਮਿੱਲ ਮੋਰਿੰਡਾ ...

ਪੂਰੀ ਖ਼ਬਰ »

ਪਟਿਆਲਾ ਵਿਖੇ ਕਤਲ ਹੋਈ ਨੈਨਾ ਦਾ ਬੇਲਾ ਵਿਖੇ ਸਸਕਾਰ

ਬੇਲਾ, 14 ਦਸੰਬਰ (ਮਨਜੀਤ ਸਿੰਘ ਸੈਣੀ)-ਬੀਤੀ 3 ਦਸੰਬਰ ਨੂੰ ਆਪਣੇ ਪ੍ਰੇਮੀ ਨਾਲ ਘਰੋਂ ਭੱਜੀ ਦੋ ਬੱਚੀਆਂ ਦੀ ਮਾਂ ਦਾ ਪਟਿਆਲਾ ਵਿਖੇ ਬੀਤੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ, ਦਾ ਅੱਜ ਕਸਬਾ ਬੇਲਾ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ | ਜਾਣਕਾਰੀ ਅਨੁਸਾਰ ਪਟਿਆਲਾ ਪੁਲਿਸ ...

ਪੂਰੀ ਖ਼ਬਰ »

ਮਾਲ ਵਿਭਾਗ 'ਚ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਵਲੋਂ ਗੇਟ ਰੈਲੀ

ਸ੍ਰੀ ਚਮਕੌਰ ਸਾਹਿਬ, 14 ਦਸੰਬਰ (ਜਗਮੋਹਣ ਸਿੰਘ ਨਾਰੰਗ)-ਮਾਲ ਵਿਭਾਗ 'ਚ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਵਲੋਂ ਅੱਜ ਤਹਿਸੀਲ ਦਫ਼ਤਰ ਅੱਗੇ ਗੇਟ ਰੈਲੀ ਕੀਤੀ, ਜਿਸ 'ਚ ਸੁਖਦੇਵ ਸਿੰਘ ਸੁਰਤਾਪੁਰੀ ਪ੍ਰਧਾਨ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ...

ਪੂਰੀ ਖ਼ਬਰ »

ਸੁਖੇਮਾਜਰਾ ਵਿਖੇ ਚੱਲ ਰਹੇ ਕੈਟਲ ਪੌਾਡ ਦੀ ਦੇਖਰੇਖ, ਪ੍ਰਬੰਧ ਤੇ ਸੰਚਾਲਨ ਸਬੰਧੀ ਮੀਟਿੰਗ

ਰੂਪਨਗਰ, 14 ਦਸੰਬਰ (ਸਟਾਫ਼ ਰਿਪੋਰਟਰ)-ਸੁਖੇਮਾਜਰਾ (ਨੂਰਪੁਰ ਬੇਦੀ) ਵਿਖੇ ਚੱਲ ਰਹੇ ਕੈਟਲ ਪੌਾਡ ਦੀ ਦੇਖਰੇਖ, ਪ੍ਰਬੰਧ ਤੇ ਸੰਚਾਲਨ ਸਬੰਧੀ ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਰੂਪਨਗਰ ਡਾਕਟਰ ਸੁਮੀਤ ਜਾਰੰਗਲ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਕੀਰਤਪੁਰ ਸਾਹਿਬ ਅੰਦਰ ਚੱਲ ਰਹੇ ਵਿਕਾਸ ਕਾਰਜ ਸ਼ਹਿਰ ਦੀ ਨੁਹਾਰ ਬਦਲ ਦੇਣਗੇ-ਈ.ਓ.

ਕੀਰਤਪੁਰ ਸਾਹਿਬ, 14 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਹਲਕਾ ਵਿਧਾਇਕ ਤੇ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਅਗਵਾਈ ਹੇਠ ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਅੰਦਰ ਨਗਰ ਪੰਚਾਇਤ ਵਲੋਂ ਜੰਗੀ ਪੱਧਰ 'ਤੇ ਵਿਕਾਸ ਕਾਰਜ ਸ਼ੁਰੂ ਕਰਵਾਏ ਹੋਏ ਹਨ | ਸ਼ਹਿਰ ...

ਪੂਰੀ ਖ਼ਬਰ »

ਸੁਆੜਾ ਖੱਡ ਦੇ ਠੇਕੇਦਾਰ 'ਤੇ ਇਕ ਸਾਲ ਬਾਅਦ ਨਾਜਾਇਜ਼ ਮਾਈਨਿੰਗ ਦਾ ਪਰਚਾ ਦਰਜ

ਕਾਹਨਪੁਰ ਖੂਹੀ, 14 ਦਸੰਬਰ (ਗੁਰਬੀਰ ਸਿੰਘ ਵਾਲੀਆ)-ਅੱਜ ਤੱਕ ਰੂਪਨਗਰ ਜ਼ਿਲ੍ਹੇ 'ਚ ਛੋਟੇ ਕਿਸਾਨਾਂ, ਛੋਟੇ ਕਰੈਸ਼ਰ ਵਪਾਰੀਆਂ, ਟਰੈਕਟਰ ਟਰਾਲੀ ਵਾਲਿਆਂ 'ਤੇ ਪਰਚੇ ਦਰਜ ਕਰਕੇ ਨਾਜਾਇਜ਼ ਮਾਈਨਿੰਗ ਦੇ ਨਾਂਅ 'ਤੇ ਖਾਨਾਪੂਰਤੀ ਕੀਤੀ ਜਾਂਦੀ ਸੀ | ਪਰ ਸਮਾਜਿਕ ਕਾਰਜਕਰਤਾ ...

ਪੂਰੀ ਖ਼ਬਰ »

ਫ਼ੀਸ ਤੇ ਸਕਿਓਰਟੀ ਜਮ੍ਹਾਂ ਕਰਵਾਉਣ ਦੇ ਬਾਵਜੂਦ ਨਹੀਂ ਨਿਕਲਿਆ ਟੈਂਡਰ ਬੋਲੀ 'ਚ ਨਾਂਅ- ਹਰਵੀਰ

ਨੰਗਲ, 14 ਦਸੰਬਰ (ਪ੍ਰੋ. ਅਵਤਾਰ ਸਿੰਘ)-ਬੀ.ਬੀ.ਐਮ.ਬੀ. ਅਤੇ ਪੀ.ਐਸ.ਪੀ.ਸੀ.ਐਲ. ਦੇ ਸਰਕਾਰੀ ਠੇਕੇਦਾਰ ਵੱਲੋਂ ਨੰਗਲ ਬੀ.ਬੀ.ਐਮ.ਬੀ. ਇਰੀਗੀਸ਼ੇਨ ਵਿੰਗ ਦੇ ਅਫ਼ਸਰਾਂ ਤੇ ਕੁੱਝ ਠੇਕੇਦਾਰਾਂ 'ਚ ਆਪਸੀ ਮਿਲੀਭੁਗਤ ਨਾਲ ਕੰਮ ਦੇ ਠੇਕੇ ਦੇਣ-ਲੈਣ ਦੇ ਦੋਸ਼ ਲਗਾਏ ਗਏ | ਜਿਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਸ਼ਹੀਦੀ ਜੋੜ ਮੇਲਾ ਅੱਜ ਤੋਂ

ਮੋਰਿੰਡਾ, 14 ਦਸੰਬਰ (ਕੰਗ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਜੋੜ ਮੇਲਾ 15 ਦਸੰਬਰ ਤੋਂ 17 ਦਸੰਬਰ ਤੱਕ ...

ਪੂਰੀ ਖ਼ਬਰ »

ਨੂਰਪੁਰ ਬੇਦੀ ਗ੍ਰਾਮ ਪੰਚਾਇਤ ਲਈ 5 ਸਾਲਾਂ ਬਾਅਦ ਚੁਣੇ ਜਾਣਗੇ ਸਰਪੰਚ ਤੇ 9 ਪੰਚ

ਨੂਰਪੁਰ ਬੇਦੀ, 14 ਦਸੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਨੂਰਪਰ ਬੇਦੀ ਸ਼ਹਿਰ ਦੀ ਨਗਰ ਪੰਚਾਇਤ ਭੰਗ ਹੋਣ ਤੋਂ ਬਾਅਦ ਪੰਜ ਸਾਲਾਂ ਉਪਰੰਤ ਪਹਿਲੀ ਵਾਰ ਨੂਰਪੁਰ ਬੇਦੀ ਦੇ ਸਰਪੰਚ ਤੇ 9 ਪੰਚਾਂ ਦੀ ਚੋਣ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ. ਡੀ. ਪੀ. ਓ. ...

ਪੂਰੀ ਖ਼ਬਰ »

ਕ੍ਰਿਸ਼ਨ ਲਾਲ ਬਣੇ ਸਫ਼ਾਈ ਮਜ਼ਦੂਰ ਸੰਘ ਦੇ ਪ੍ਰਧਾਨ

ਰੂਪਨਗਰ, 14 ਦਸੰਬਰ (ਪ. ਪ.)-ਨਗਰ ਕੌਾਸਲ ਰੂਪਨਗਰ ਦੇ ਸਫ਼ਾਈ ਮਜ਼ਦੂਰ ਸੰਘ ਯੂਨੀਅਨ ਦੇ ਪ੍ਰਧਾਨ ਰਾਜ ਰਾਣੀ ਭੱਟੀ ਵਲੋਂ ਘਰੇਲੂ ਕਾਰਨਾਂ ਕਰਕੇ ਆਪਣੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਉਪਰੰਤ ਨਗਰ ਕੌਾਸਲ ਦੇ ਸਫ਼ਾਈ ਸੇਵਕਾਂ ਵਲੋਂ ਨਵੇਂ ਪ੍ਰਧਾਨ ਦੀ ਚੋਣ ਕੀਤੀ ਗਈ | ਜਿਸ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅਟਕ ਸਾਹਿਬ ਸਹੇੜੀ ਵਿਖੇ ਸ਼ਹੀਦੀ ਜੋੜ ਮੇਲੇ ਸਬੰਧੀ ਸਮਾਗਮ ਅੱਜ

ਮੋਰਿੰਡਾ, 14 ਦਸੰਬਰ (ਕੰਗ)-ਕੌਮ ਦੇ ਮਹਾਨ ਸ਼ਹੀਦਾਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲੇ ਦੇ ਸਬੰਧ 'ਚ ਗੁਰਦੁਆਰਾ ਸ੍ਰੀ ਅਟਕ ਸਾਹਿਬ ਸਹੇੜੀ ਵਿਖੇ15 ਦਸੰਬਰ ਨੂੰ ਸਵੇਰੇ ...

ਪੂਰੀ ਖ਼ਬਰ »

ਪਿੰਡ ਪੰਜਕੋਹਾ 'ਚੋਂ 4 ਟਰਾਂਸਫ਼ਾਰਮਰਾਂ ਦਾ ਸਾਮਾਨ ਚੋਰੀ

ਮੋਰਿੰਡਾ, 14 ਦਸੰਬਰ (ਕੰਗ)-ਬਿਜਲੀ ਘਰ ਮੋਰਿੰਡਾ 'ਚ ਪੈਂਦੇ ਪਿੰਡ ਪੰਜਕੋਹਾ ਵਿਖੇ ਚੋਰਾਂ ਵਲੋਂ ਚਾਰ ਕਿਸਾਨਾਂ ਦੀਆਂ ਮੋਟਰਾਂ 'ਤੇ ਲੱਗੇ ਟਰਾਂਸਫ਼ਾਰਮਰਾਂ 'ਚੋਂ ਤਾਂਬਾ ਅਤੇ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਰਸ਼ਨ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX