ਤਾਜਾ ਖ਼ਬਰਾਂ


ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ
. . .  1 day ago
ਮੁੰਬਈ ,19 ਅਗਸਤ -ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ ਹੋ ਗਿਆ , ਉਹ 93 ਸਾਲ ਦੇ ਸਨ ।
ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  1 day ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  1 day ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  1 day ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  1 day ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  1 day ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  1 day ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  1 day ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  1 day ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  1 day ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  1 day ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  1 day ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  1 day ago
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  1 day ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  1 day ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਪੰਜਾਬ / ਜਨਰਲ

ਕਾਂਗਰਸ ਸਰਕਾਰ ਨੇ ਸਵਾਲਾਂ ਤੋਂ ਭੱਜਣ ਲਈ ਘਟਾਇਆ ਇਜਲਾਸ ਦਾ ਸਮਾਂ-ਸੁਖਬੀਰ

ਚੰਡੀਗੜ੍ਹ, 14 ਦਸੰਬਰ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਵਿਧਾਨ ਸਭਾ 'ਚ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਪੰਜਾਬ ਸਰਕਾਰ ਦਾ ਸਰਦ ਰੁੱਤ ਇਜਲਾਸ ਇਕ ...

ਪੂਰੀ ਖ਼ਬਰ »

ਕਾਲੇ ਤਿੱਤਰਾਂ ਨੂੰ ਬੰਦ ਕਰਕੇ ਰੱਖਣ ਲਈ ਸਿੱਧੂ ਿਖ਼ਲਾਫ਼ ਸ਼ਿਕਾਇਤ

ਚੰਡੀਗੜ੍ਹ, 14 ਦਸੰਬਰ (ਪੀ. ਟੀ. ਆਈ.)-ਦੋ ਪਸ਼ੂ ਪ੍ਰੇਮੀਆਂ ਨੇ ਜੰਗਲੀ ਜੀਵ ਸੁਰੱਖਿਆ ਕਾਨੂੰਨ 1972 ਦੀ ਉਲੰਘਣਾ ਕਰਕੇ ਦੋ ਕਾਲੇ ਤਿੱਤਰ ਬੰਦ ਕਰਕੇ ਆਪਣੇ ਕੋਲ ਰੱਖਣ ਬਦਲੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਕਾਰਵਾਈ ਕਰਨ ਲਈ ਜੰਗਲੀ ਜੀਵ ਅਪਰਾਧ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੰੂ ਬਾਲ ਦਿਵਸ ਐਲਾਨਿਆ ਜਾਵੇ-ਭਾਈ ਲੌ ਾਗੋਵਾਲ

ਸੰਗਰੂਰ, 14 ਦਸੰਬਰ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਭਾਰਤ ਅਤੇ ਪੰਜਾਬ ਸਰਕਾਰ ਨੰੂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਨ ਨੰੂ ਬਾਲ ਦਿਵਸ ...

ਪੂਰੀ ਖ਼ਬਰ »

ਵੱਖ-ਵੱਖ ਸਿਆਸੀ ਪਾਰਟੀਆਂ ਨੇ ਸ਼ਹੀਦੀ ਸਭਾ ਮੌਕੇ ਸਿਆਸੀ ਕਾਨਫ਼ਰੰਸਾਂ ਕੀਤੀਆਂ ਰੱਦ

ਫ਼ਤਹਿਗੜ੍ਹ ਸਾਹਿਬ/ਮੰਡੀ ਗੋਬਿੰਦਗੜ੍ਹ, 14 ਦਸੰਬਰ (ਭੂਸ਼ਨ ਸੂਦ, ਬਲਜਿੰਦਰ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜ਼ਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੰੂ ਸਮਰਪਿਤ ...

ਪੂਰੀ ਖ਼ਬਰ »

ਜੇਲ੍ਹਾਂ 'ਚ ਹੈਰਾਨੀਜਨਕ ਤਰੀਕਿਆਂ ਨਾਲ ਲਿਜਾਏ ਜਾ ਰਹੇ ਨੇ ਨਸ਼ੀਲੇ ਪਦਾਰਥ

ਚੰਡੀਗੜ੍ਹ, 14 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੀਆਂ ਜੇਲ੍ਹਾਂ 'ਚ ਅਜਿਹੇ ਤਰੀਕਿਆਂ ਨਾਲ ਨਸ਼ੀਲੇ ਪਦਾਰਥ ਲੈ ਜਾਏ ਜਾ ਰਹੇ ਹਨ ਜਿਸ ਨੂੰ ਦੇਖ ਕੇ ਜੇਲ੍ਹ ਵਿਭਾਗ ਦੀਆਂ ਅੱਖਾਂ ਵੀ ਖੁੱਲ੍ਹੀਆਂ ਰਹਿ ਗਈਆਂ | ਸਖ਼ਤੀ ਦੇ ਬਾਵਜੂਦ ਵੱਖ-ਵੱਖ ਜੇਲ੍ਹਾਂ 'ਚੋਂ ਨਸ਼ੀਲਾ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲੜਨ ਵਾਲਿਆਂ ਨੂੰ ਵੱਡੀ ਰਾਹਤ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)-ਪੰਜਾਬ ਵਿਚ 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਉਮੀਦਵਾਰਾਂ ਨੂੰ ਸਬੰਧਤ ਬੀ.ਡੀ.ਪੀ.ਓ. ਪਾਸੋਂ ਕੋਈ ਬਕਾਇਆ ਨਹੀਂ ਜਾਂ ਐੱਨ.ਓ.ਸੀ. ਸਰਟੀਫਿਕੇਟ ਲੈਣ ਦੀ ਰੱਖੀ ਸ਼ਰਤ ਕਾਰਨ ...

ਪੂਰੀ ਖ਼ਬਰ »

60 ਰੇਲ ਗੱਡੀਆਂ ਰੱਦ ਹੋਣ ਕਾਰਨ ਮੁਸਾਫ਼ਰਾਂ ਨੂੰ ਭਾਰੀ ਪ੍ਰੇਸ਼ਾਨੀ

ਲੁਧਿਆਣਾ, 14 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪ੍ਰਸ਼ਾਸਨ ਵਲੋਂ ਸਰਦੀ ਦੇ ਮੌਸਮ 'ਚ ਧੁੰਦ ਪੈਣ ਦੇ ਮੱਦੇਨਜ਼ਰ 60 ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ | ਜਾਣਕਾਰੀ ਅਨੁਸਾਰ ਹਾਲਾਂਕਿ ਅਜੇ ਸੂਬੇ ਵਿਚ ਧੁੰਦ ਦਾ ਪ੍ਰਭਾਵ ਘੱਟ ਹੈ ਪਰ ਫਿਰ ਵੀ ਰੇਲਵੇ ਪ੍ਰਸ਼ਾਸਨ ...

ਪੂਰੀ ਖ਼ਬਰ »

ਭਾਰਤੀ ਨਾਗਰਿਕ ਦੀ ਪਾਕਿ ਜੇਲ੍ਹ 'ਚੋਂ 6 ਵਰ੍ਹੇ ਬਾਅਦ ਹੋਵੇਗੀ ਵਾਪਸੀ

ਅੰਮਿ੍ਤਸਰ, 14 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਪਿਸ਼ਾਵਰ ਹਾਈਕੋਰਟ ਨੇ ਪਾਕਿ ਸਰਕਾਰ ਨੂੰ ਇਕ ਮਹੀਨੇ ਦੇ ਅੰਦਰ ਦਸਤਾਵੇਜ਼ੀ ਕਾਰਵਾਈ ਮੁਕੰਮਲ ਕਰਕੇ ਭਾਰਤੀ ਨਾਗਰਿਕ ਹਾਮਿਦ ਨਿਹਾਲ ਅੰਸਾਰੀ ਨੂੰ ਵਾਪਸ ਭਾਰਤ ਭੇਜਣ ਲਈ ਕਿਹਾ ਹੈ | ਮੁੰਬਈ ਨਿਵਾਸੀ ਹਾਮਿਦ (33 ...

ਪੂਰੀ ਖ਼ਬਰ »

ਲਾਂਘੇ ਨੂੰ ਲੈ ਕੇ ਦੋਵੇਂ ਪਾਸੇ ਦੀਆਂ ਸਰਕਾਰਾਂ ਨੇ ਅਜੇ ਤੱਕ ਨਹੀਂ ਕੀਤਾ ਆਪਸੀ ਲਿਖਤੀ ਸਮਝੌਤਾ

ਅੰਮਿ੍ਤਸਰ, 14 ਦਸੰਬਰ (ਸੁਰਿੰਦਰ ਕੋਛੜ)-ਸ੍ਰੀ ਕਰਤਾਰਪੁਰ ਸਾਹਿਬ-ਡੇਰਾ ਬਾਬਾ ਨਾਨਕ ਸਾਂਝੇ ਲਾਂਘੇ ਦੇ ਵਿਹਾਰਕ ਹੱਲ ਲਈ ਦੋਵੇਂ ਪਾਸੇ ਦੀਆਂ ਸਰਕਾਰਾਂ ਵਲੋਂ ਅਜੇ ਤੱਕ ਆਪਸ 'ਚ 'ਮੈਮੋਰੰਡਮ ਆਫ਼ ਅੰਡਰਸਟੈਡਿੰਗ' ਭਾਵ ਇਸ ਸਾਂਝੇ ਲਾਂਘੇ ਨੂੰ ਲੈ ਕੇ ਆਪਸੀ ਲਿਖਤੀ ...

ਪੂਰੀ ਖ਼ਬਰ »

ਅਰਬਾਂ ਰੁਪਏ ਦੇ ਕਿੰਨੂਆਂ 'ਚੋਂ 'ਜੂਸ ਵਾਲਾ ਟੈਕਸ' ਕੱਢਣ 'ਚ ਜੁਟੀ ਸਰਕਾਰ

ਮੰਡੀ ਕਿੱਲਿਆਂਵਾਲੀ, 14 ਦਸੰਬਰ (ਇਕਬਾਲ ਸਿੰਘ ਸ਼ਾਂਤ)-ਪੰਜਾਬ ਦੀ ਆਰਥਿਕ ਤੌਰ 'ਤੇ ਬਦਹਾਲ ਪੰਜਾਬ ਸਰਕਾਰ ਕਿਸਾਨੀ ਦੇ ਸਹਿ-ਧੰਦਿਆਂ ਦੀਆਂ ਘੰੁਡੀਆਂ ਭਾਲ ਕੇ ਖ਼ਜ਼ਾਨੇ ਦੀਆਂ ਟਾਕੀਆਂ ਸਿਉਣ 'ਚ ਜੁੱਟ ਗਈ ਹੈ | ਪੰਜਾਬ ਮੰਡੀ ਬੋਰਡ ਨੇ ਖੇਤੀਬਾੜੀ ਦੇ ਸਫ਼ਲ ਸਹਿ-ਧੰਦੇ ...

ਪੂਰੀ ਖ਼ਬਰ »

ਕਰਜ਼ੇ ਤੋਂ ਤੰਗ ਕਿਸਾਨ ਵਲੋਂ ਖੁਦਕੁਸ਼ੀ

ਕੋਟਫੱਤਾ, 14 ਦਸੰਬਰ (ਰਣਜੀਤ ਸਿੰਘ ਬੁੱਟਰ)-ਥਾਣਾ ਕੋਟਫੱਤਾ ਅਧੀਨ ਪੈਂਦੇ ਪਿੰਡ ਗਹਿਰੀ ਭਾਗੀ ਵਿਖੇ ਕਰਜ਼ੇ ਤੋਂ ਤੰਗ ਆ ਕੇ ਇਕ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ | ਪੁਲਿਸ ਨੇ ਧਾਰਾ 174 ਦੀ ਕਾਰਵਾਈ ਕਰਕੇ ਪੋਸਟ ਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ...

ਪੂਰੀ ਖ਼ਬਰ »

ਸਾਊਦੀ ਅਰਬ 'ਚ ਫਸੇ ਭਾਰਤੀਆਂ ਬਾਰੇ ਸਰਗਰਮ ਹੋਈ ਕੇਂਦਰ ਸਰਕਾਰ

ਜਲੰਧਰ, 14 ਦਸੰਬਰ (ਮੇਜਰ ਸਿੰਘ)-ਤਿੰਨ ਹਜ਼ਾਰ ਦੇ ਕਰੀਬ ਸਾਊਦੀ ਅਰਬ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਸਰਗਰਮ ਹੋ ਗਈ ਹੈ | ਸਰਕਾਰ ਨੇ ਉਨ੍ਹਾਂ ਕਾਮਿਆਂ ਨੂੰ ਹਵਾਈ ਟਿਕਟ ਦੇਣ ਲਈ ਕਿਹਾ ਹੈ, ਜਿਨ੍ਹਾਂ ਕੋਲ ਵੀਜ਼ੇ ਤਾਂ ਹਨ ਪਰ ਵਾਪਸ ਆਉਣ ਲਈ ਪੈਸੇ ...

ਪੂਰੀ ਖ਼ਬਰ »

ਅੱਜ ਰਿਲੀਜ਼ ਹੋਵੇਗੀ 'ਭੱਜੋ ਵੀਰੋ ਵੇ' ਫ਼ਿਲਮ

ਜਲੰਧਰ, 14 ਦਸੰਬਰ (ਅਜੀਤ ਬਿਊਰੋ)-14 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ 'ਭੱਜੋ ਵੀਰੋ ਵੇ' ਹੁਣ ਇਕ ਦਿਨ ਦੇਰੀ ਬਾਅਦ ਭਾਵ 15 ਦਸੰਬਰ ਨੂੰ ਰਿਲੀਜ਼ ਹੋ ਰਹੀ ਹੈ | ਫ਼ਿਲਮ ਦੇ ਇਕ ਦਿਨ ਦੇਰੀ ਨਾਲ ਰਿਲੀਜ਼ ਹੋਣ ਦਾ ਕਾਰਨ ਤਕਨੀਕੀ ਹੈ | ਇਕ ਦਿਨ ਦੇਰੀ ਨਾਲ ਰਿਲੀਜ਼ ...

ਪੂਰੀ ਖ਼ਬਰ »

ਗੁਰਦਾਸਪੁਰ ਵਿਖੇ ਪੰਜਾਬ ਸਰਕਾਰ ਮਨਾਏਗੀ ਕ੍ਰਿਸਮਸ ਦਿਹਾੜਾ

ਗੁਰਦਾਸਪੁਰ, 14 ਦਸੰਬਰ (ਆਰਿਫ਼)-ਪੰਜਾਬ ਸਰਕਾਰ ਨੇ ਗੁਰਦਾਸਪੁਰ ਵਿਖੇ 20 ਦਸੰਬਰ ਨੰੂ ਕ੍ਰਿਸਮਸ ਦਾ ਦਿਹਾੜਾ ਸੂਬਾ ਪੱਧਰੀ ਮਨਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚਣਗੇ | ਇਸ ਸਬੰਧੀ ਅੱਜ ਸ਼ਾਮ ਪੰਜਾਬ ਸਰਕਾਰ ਵਲੋਂ ਡੀ.ਸੀ ਗੁਰਦਾਸਪੁਰ ਨੰੂ ਇਕ ਪੱਤਰ ਵੀ ਜਾਰੀ ਕੀਤਾ ਹੈ | ਇਸ ਸਬੰਧੀ ਪੰਜਾਬ ਕ੍ਰਿਸਚਨ ਸਮਾਜ ਸੇਵਾ ਦਲ ਦੇ ਸੂਬਾ ਪ੍ਰਧਾਨ ਤਰਸੇਮ ਸਹੋਤਾ, ਸੀਨੀਅਰ ਉਪ ਪ੍ਰਧਾਨ ਤੇ ਟਰਾਂਸਪੋਰਟਰ ਡੈਨੀਅਲ ਮਸੀਹ, ਜਨਰਲ ਸਕੱਤਰ ਪ੍ਰੇਮ ਮਸੀਹ ਨੇ ਦੱਸਿਆ ਕਿ ਪਿਛਲੀ ਵਾਰ ਅੰਮਿ੍ਤਸਰ ਵਿਖੇ ਸੂਬਾ ਪੱਧਰੀ ਕ੍ਰਿਸਮਸ ਦਿਹਾੜਾ ਮਨਾਇਆ ਗਿਆ ਸੀ ਪਰ ਇਸ ਵਾਰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਦੇ ਯਤਨਾਂ ਸਦਕਾ ਇਹ ਦਿਹਾੜਾ ਗੁਰਦਾਸਪੁਰ ਵਿਖੇ ਮਨਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ |


ਖ਼ਬਰ ਸ਼ੇਅਰ ਕਰੋ

ਬਰਗਾੜੀ ਮੋਰਚਾ ਚੁੱਕ ਕੇ ਭਾਈ ਮੰਡ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ-ਭਾਈ ਅਜਨਾਲਾ

ਅਜਨਾਲਾ, 14 ਦਸੰਬਰ (ਸੁੱਖ ਮਾਹਲ)¸ਹਾਲ ਹੀ 'ਚ ਬਰਗਾੜੀ ਮੋਰਚੇ ਨੂੰ ਸਮਾਪਤ ਕਰਨ ਨੂੰ ਲੈ ਕੇ ਸਿੱਖ ਸੰਗਤ ਤੇ ਸਿੱਖ ਆਗੂਆਂ ਵਲੋਂ ਕੀਤੇ ਜਾ ਰਹੇ ਵਿਰੋਧ 'ਤੇ ਆਪਣੀ ਸਖ਼ਤ ਪ੍ਰਤੀਕਿ੍ਆ ਦਿੰਦਿਆਂ ਇਸ ਸਾਰੇ ਘਟਨਾਕ੍ਰਮ ਦਾ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਜ਼ਿੰਮੇਵਾਰ ...

ਪੂਰੀ ਖ਼ਬਰ »

ਨਵੀਆਂ ਵਿਸ਼ੇਸ਼ਤਾਵਾਂ ਵਾਲੀ 'ਨਿਸਾਨ ਕਿਕਸ' ਦਾ ਪ੍ਰਦਰਸ਼ਨ

ਜਲੰਧਰ, 14 ਦਸੰਬਰ (ਅ.ਬ.)-ਨਿਸਾਨ ਵਲੋਂ ਮੱਧ ਜਨਵਰੀ 2019 'ਚ ਆਪਣੀ ਖਾਸ ਵਿਸ਼ੇਸ਼ਤਾਵਾਂ ਵਾਲੀ ਚੋਟੀ ਦੀ ਐਸ.ਯੂ.ਵੀ. ਸੈਗਮੈਂਟ 'ਚ 'ਨਿਸਾਨ ਕਿਕਸ' ਲਾਂਚ ਕੀਤੇ ਜਾਣ ਦੀ ਸੰਭਾਵਨਾ ਹੈ, ਜਿਸ ਦੀ ਕੀਮਤ 12 ਲੱਖ ਤੋਂ 16 ਲੱਖ ਰੁਪਏ ਦੀ ਰੇਂਜ 'ਚ ਹੋਵੇਗੀ | ਨਿਸਾਨ ਵਲੋਂ ਨਵੀਂਆਂ ਆਫਰਾਂ ...

ਪੂਰੀ ਖ਼ਬਰ »

ਅਮਰੀਕਾ ਤੇ ਕੈਨੇਡਾ ਦਾ ਮਲਟੀਪਲ ਟੂਰਿਸਟ ਵੀਜ਼ਾ ਹੋਇਆ ਆਸਾਨ

ਜਲੰਧਰ, 14 ਦਸੰਬਰ (ਅਜੀਤ ਬਿਊਰੋ)-ਅਮਰੀਕਾ ਤੇ ਕੈਨੇਡਾ ਵਰਗੇ ਦੇਸ਼ਾਂ 'ਚ ਜਾ ਕੇ ਵਸਣ ਜਾਂ ਪੜ੍ਹਨ ਦਾ ਸੁਪਨਾ ਹਰੇਕ ਪੰਜਾਬੀ ਦੇ ਦਿਲ 'ਚ ਹੁੰਦਾ ਹੈ | ਭਾਰਤ ਦੇ ਕੁੱਲ ਵਿਦੇੇਸ਼ੀ ਵੀਜ਼ਿਆਂ 'ਚੋਂ 25 ਪ੍ਰਤੀਸਤ ਵੀਜ਼ੇ ਸਿਰਫ਼ ਪੰਜਾਬੀਆਂ ਦੇ ਹੀ ਲੱਗਦੇ ਹਨ | ਪੰਜਾਬ ਦੀ ...

ਪੂਰੀ ਖ਼ਬਰ »

ਡਾ. ਸੌਰਭ ਗੁਪਤਾ ਭਾਰਤ ਜੋਤੀ ਪੁਰਸਕਾਰ ਨਾਲ ਸਨਮਾਨਿਤ

ਜਲੰਧਰ, 14 ਦਸੰਬਰ (ਅਜੀਤ ਬਿਊਰੋ)-ਡਾ. ਸੌਰਭ ਗੁਪਤਾ (ਪਲਾਸਟਿਕ ਸਰਜਨ), ਆਦੇਸ਼ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਾਡ ਰਿਸਰਚ ਵਿਚ ਅਸਿਸਟੈਂਟ ਪ੍ਰੋਫੈਸਰ ਦੇ ਤੌਰ 'ਤੇ ਕੰਮ ਕਰ ਰਹੇ ਹਨ | ਉਨ੍ਹਾਂ ਨੂੰ ਮੈਰੀਟੋਰੀਅਸ ਸੇਵਾਵਾਂ, ਪਲਾਸਟਿਕ ਸਰਜਰੀ ਦੇ ਖੇਤਰ 'ਚ ਆਪਣੀ ...

ਪੂਰੀ ਖ਼ਬਰ »

ਦੋ ਖੱਬੀਆਂ ਪਾਰਟੀਆਂ ਵਲੋਂ ਏਕਤਾ ਲਈ ਪਹਿਲਕਦਮੀ

ਜਲੰਧਰ, 14 ਦਸੰਬਰ (ਮੇਜਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਅਤੇ ਐਮ. ਸੀ. ਪੀ. ਆਈ. (ਯੂ) ਦੇ ਆਗੂਆਂ ਦੀ ਮੀਟਿੰਗ ਆਰ. ਐਮ. ਪੀ. ਆਈ. ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਦੇਸ਼ ਦੀ ਅਜੋਕੀ ਰਾਜਨੀਤਕ ...

ਪੂਰੀ ਖ਼ਬਰ »

ਸੀ.ਬੀ.ਆਈ. ਤੋਂ ਬੇਅਦਬੀ ਕੇਸਾਂ ਦੀ ਜਾਂਚ ਰਿਪੋਰਟ ਤਲਬ

ਚੰਡੀਗੜ੍ਹ, 14 ਦਸੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀ.ਬੀ.ਆਈ. ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਦਰਜ ਮਾਮਲਿਆਂ ਬਾਰੇ ਹੁਣ ਤੱਕ ਕੀਤੀ ਜਾਂਚ ਦਾ ਰਿਕਾਰਡ ਤਲਬ ਕਰ ਲਿਆ ਹੈ | ...

ਪੂਰੀ ਖ਼ਬਰ »

ਭਾਰਤ ਦੀ ਪਹਿਲੀ ਕੰਬਾਈਨ ਨਿਰਮਾਤਾ ਕੰਪਨੀ ਕਰਤਾਰ ਐਗਰੋ ਨੇ ਡੀਲਰ ਮੀਟ ਕਰਵਾਈ

ਭਾਦਸੋਂ, 14 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)-4 ਵਾਰ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਭਾਰਤ ਦੀ ਪਹਿਲੀ ਕੰਬਾਈਨ ਨਿਰਮਾਤਾ ਕੰਪਨੀ ਕਰਤਾਰ ਐਗਰੋ ਭਾਦਸੋਂ ਵਲੋਂ ਡੀਲਰ ਮੀਟ ਕਰਵਾਈ ਗਈ, ਜਿਸ 'ਚ ਦੇਸ਼ ਭਰ ਦੇ 50 ਤੋਂ ਜ਼ਿਆਦਾ ਡੀਲਰਾਂ ਨੇ ਭਾਗ ਲਿਆ | ਇਸ ਮੀਟ ਮੌਕੇ ਕਰਤਾਰ ...

ਪੂਰੀ ਖ਼ਬਰ »

ਲੰਮਾ ਸਮਾਂ ਪਹਿਲਾਂ ਪੰਚਾਇਤਾਂ ਭੰਗ ਕਰਨ ਅਤੇ ਸਿਆਸੀ ਦਬਦਬੇ ਕਾਰਨ ਬਹੁਤੇ ਪਿੰਡਾਂ ਅੰਦਰ ਸਰਪੰਚੀ ਦੇ ਉਮੀਦਵਾਰਾਂ ਅਤੇ ਲੋਕਾਂ ਦੇ ਹੌਸਲੇ ਪਸਤ

ਵਰਿੰਦਰ ਸਹੋਤਾ ਵਰਸੋਲਾ, 14 ਦਸੰਬਰ-ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਦਾ ਐਲਾਨ ਕੀਤੇ ਬਿਨਾਂ ਹੀ ਕਰੀਬ 6 ਮਹੀਨੇ ਪਹਿਲਾਂ ਜੁਲਾਈ ਮਹੀਨੇ ਦੌਰਾਨ ਪੰਜਾਬ ਦੀਆਂ ਸਮੂਹ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ ਸੀ | ਇਸ ਦੇ ਬਾਅਦ ਬੇਸ਼ੱਕ ਪਿੰਡਾਂ ਅੰਦਰ ਪ੍ਰਬੰਧਕ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਭਾਜਪਾ ਦਾ ਡਟ ਕੇ ਕਰੇਗੀ ਸਾਹਮਣਾ-ਅਸ਼ਵਨੀ ਕੁਮਾਰ

ਜਲੰਧਰ, 14 ਦਸੰਬਰ (ਜਸਪਾਲ ਸਿੰਘ)-ਪੰਜ ਰਾਜਾਂ ਦੀਆਂ ਵਿਧਾਨ ਸਭਾਵਾਂ ਦੀਆਂ ਹੋਈਆਂ ਚੋਣਾਂ ਦੇ ਆਏ ਨਤੀਜਿਆਂ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਸਰਕਾਰ ਅਤੇ ਉਨ੍ਹਾਂ ਦੀਆਂ ਰਾਜ ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਸ਼ਹਿਰ ਨੂੰ 'ਪਿੰਡ ਬਾਬੇ ਨਾਨਕ ਦਾ' ਸਾਫ਼-ਸੁਥਰਾ ਬਣਾਉਣ ਲਈ ਯੋਜਨਾ ਦੀ ਤਿਆਰੀ

ਚੰਡੀਗੜ੍ਹ, 14 ਦਸੰਬਰ (ਐਨ.ਐਸ. ਪਰਵਾਨਾ)-ਅੱਜ ਪੰਜਾਬ ਵਿਧਾਨ ਸਭਾ ਵਿਚ ਸਵਾਲਾਂ-ਜਵਾਬਾਂ ਸਮੇਂ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅਮਰਜੀਤ ਸਿੰਘ ਸੰਦੋਆ ਦੇ ਸਵਾਲ ਦੇ ਜਵਾਬ ਵਿਚ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਘਨੌਲੀ ਦੇ ਬੰਦ ਕੀਤੇ 2 ਪਲਾਂਟ ...

ਪੂਰੀ ਖ਼ਬਰ »

ਯੋਗ ਵਿਦਿਆਰਥੀਆਂ ਨੂੰ ਵਰਦੀ ਦੇ ਪੈਸੇ ਦੇਵੇ ਸਰਕਾਰ-ਹਾਈਕੋਰਟ

ਚੰਡੀਗੜ੍ਹ, 14 ਦਸੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਉਹ ਪਹਿਲੀ ਤੋਂ ਅੱਠਵੀਂ ਤੱਕ ਦੇ ਐਸ.ਸੀ., ਐਸ.ਟੀ., ਬੀ.ਪੀ.ਐਲ. ਵਿਦਿਆਰਥੀਆਂ ਤੋਂ ਇਲਾਵਾ ਵਿਦਿਆਰਥਣਾਂ ਨੂੰ ਵਰਦੀ ਖ਼ਰੀਦਣ ਲਈ ...

ਪੂਰੀ ਖ਼ਬਰ »

ਹੁਣ ਨਿਪਾਲ 'ਚ ਨੋਟਬੰਦੀ, ਅੱਜ ਤੋਂ ਨਹੀਂ ਚੱਲਣਗੇ 200, 500 ਤੇ 2000 ਦੇ ਨੋਟ

ਨਵੀਂ ਦਿੱਲੀ, 14 ਦਸੰਬਰ (ਏਜੰਸੀ)-ਭਾਰਤ ਸਰਕਾਰ ਵਲੋਂ ਨੋਟਬੰਦੀ ਦੇ ਐਲਾਨ ਤੋਂ ਬਾਅਦ ਭਾਰਤ ਦੀ ਨਵੀਂ ਕਰੰਸੀ ਨਿਪਾਲ 'ਚ ਗੈਰਕਾਨੂੰਨੀ ਘੋਸ਼ਿਤ ਕਰ ਦਿੱਤੀ ਗਈ ਹੈ | ਨਿਪਾਲ 'ਚ ਸ਼ੁੱਕਰਵਾਰ ਤੋਂ 2000, 500 ਅਤੇ 200 ਰੁਪਏ ਦੇ ਨਵੇਂ ਨੋਟਾਂ 'ਤੇ ਰੋਕ ਲਗਾ ਦਿੱਤੀ ਗਈ ਹੈ | ਹੁਣ ...

ਪੂਰੀ ਖ਼ਬਰ »

ਬੀ. ਕੇ. ਯੂ. ਰਾਜੇਵਾਲ 17 ਨੂੰ ਟਰੈਕਟਰਾਂ ਨਾਲ ਵਿਖਾਵਾ ਕਰ ਕੇ ਐੱਸ. ਡੀ. ਐਮਜ਼ ਨੂੰ ਦੇਵੇਗੀ ਮੰਗ-ਪੱਤਰ

ਖੰਨਾ, 14 ਦਸੰਬਰ (ਹਰਜਿੰਦਰ ਸਿੰਘ ਲਾਲ) - ਬੀ. ਕੇ. ਯੂ. ਰਾਜੇਵਾਲ ਦੇ ਵਰਕਰ 17 ਦਸੰਬਰ ਨੂੰ ਪੰਜਾਬ ਭਰ ਵਿਚ ਟਰੈਕਟਰਾਂ ਨਾਲ ਐੱਸ. ਡੀ. ਐਮ. ਦਫ਼ਤਰਾਂ ਅੱਗੇ ਵਿਖਾਵਾ ਕਰ ਕੇ ਕਿਸਾਨ ਵਿਰੋਧੀ ਨੀਤੀਆਂ ਿਖ਼ਲਾਫ਼ ਮੰਗ-ਪੱਤਰ ਦੇਣਗੇ | ਇਹ ਗੱਲ ਇੱਥੇ ਬੀ. ਕੇ. ਯੂ. ਰਾਜੇਵਾਲ ਦੇ ...

ਪੂਰੀ ਖ਼ਬਰ »

ਆਪ ਵਲੋਂ ਵਿਧਾਨ ਸਭਾ ਨੂੰ 'ਤਾਲਾ' ਮਾਰਨ ਦੀ ਮੰਗ ਨੂੰ ਲੈ ਕੇ ਧਰਨਾ

ਚੰਡੀਗੜ੍ਹ, 14 ਦਸੰਬਰ (ਵਿਕਰਮਜੀਤ ਸਿੰਘ ਮਾਨ)-ਬੀਤੇ ਕੱਲ੍ਹ ਸ਼ੁਰੂ ਹੋਇਆ ਸਰਦ ਰੁੱਤ ਇਜਲਾਸ ਦਾ ਸਮਾਂ ਘਟਾ ਦੇਣ ਦੇ ਵਿਰੋਧ 'ਚ ਅੱਜ ਆਪ ਵਿਧਾਇਕਾਂ ਵਲੋਂ ਸਦਨ ਵਿਚੋਂ ਬਾਹਰ ਆ ਕੇ ਵਿਧਾਨ ਸਭਾ ਨੂੰ ਜਿੰਦਰਾ ਮਾਰਨ ਦੀ ਮੰਗ ਨੂੰ ਲੈ ਕੇ ਧਰਨਾ ਦੇ ਦਿੱਤਾ ਗਿਆ | ਵਿਧਾਨ ਸਭਾ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੇ ਨਤੀਜੇ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਲੋਕਾਂ ਦਾ ਗੁੱਸਾ-ਪੋਲਿਟ ਬਿਊਰੋ

ਜਲੰਧਰ, 14 ਦਸੰਬਰ (ਜਸਪਾਲ ਸਿੰਘ)-ਮੱਧ ਪ੍ਰੇਦਸ਼, ਰਾਜਸਥਾਨ ਅਤੇ ਛਤੀਸ਼ਗੜ੍ਹ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਹਾਰ ਮੋਦੀ ਸਰਕਾਰ ਦੀਆਂ ਨੀਤੀਆਂ ਵਿਰੁੱਧ ਲੋਕਾਂ ਦੀ ਬੇਚੈਨੀ ਅਤੇ ਗੁੱਸੇ ਦਾ ਸਪੱਸ਼ਟ ਸੰਕੇਤ ਹਨ | ਇਨ੍ਹਾਂ ਨਤੀਜਿਆਂ ਨੇ ਭਾਜਪਾ ਦੀ ...

ਪੂਰੀ ਖ਼ਬਰ »

ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਲਾਉਣਾ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣਾ-ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ, 14 ਦਸੰਬਰ (ਜੇ.ਐਸ.ਨਿੱਕੂਵਾਲ)-ਕਾਂਗਰਸ ਪਾਰਟੀ ਵਲੋਂ ਕਾਂਗਰਸੀ ਆਗੂ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਲਾਉਣ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ...

ਪੂਰੀ ਖ਼ਬਰ »

ਕਮਲ ਨਾਥ ਦਾ ਸਮਰਥਨ ਜਾਖੜ ਤੇ ਰੰਧਾਵਾ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਸਾਬੀ

ਮੁਕੇਰੀਆਂ, 14 ਦਸੰਬਰ (ਰਾਮਗੜ੍ਹੀਆ)-ਯੂਥ ਅਕਾਲੀ ਦਲ ਪੰਜਾਬ ਨੇ ਕਾਂਗਰਸੀ ਆਗੂਆਂ ਸੁਨੀਲ ਜਾਖੜ ਤੇ ਸੁਖਜਿੰਦਰ ਸਿੰਘ ਰੰਧਾਵਾ ਵਲੋਂ 1984 ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਦਾ ਸਮਰਥਨ ਕਰਨ ਨੂੰ ਮੰਦਭਾਗਾ ...

ਪੂਰੀ ਖ਼ਬਰ »

ਚੌਟਾਲਾ ਨੂੰ ਫਰਵਰੀ 'ਚ ਮਿਲ ਸਕਦੀ ਹੈ ਰਿਹਾਈ

ਚੰਡੀਗੜ੍ਹ, 14 ਦਸੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਜੋ ਅਧਿਆਪਕ ਭਰਤੀ ਘੁਟਾਲੇ 'ਚ 10 ਸਾਲ ਦੀ ਕੈਦ ਕੱਟ ਰਹੇ ਹਨ, ਨੂੰ ਅਗਲੇ ਸਾਲ ਫਰਵਰੀ ਮਹੀਨੇ ਜੇਲ੍ਹ 'ਚੋਂ ਰਿਹਾਈ ਮਿਲ ਸਕਦੀ ਹੈ ਕਿਉਂਕਿ ਭਾਰਤ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਦੀ ਸੰਗਤ ਨਾਲ ਹੋਇਆ ਵਿਸ਼ਵਾਸਘਾਤ, ਬਰਗਾੜੀ ਵਿਖੇ 18 ਦੀ ਬੈਠਕ 'ਚ ਹੋਵਾਂਗੇ ਸ਼ਾਮਿਲ-ਦਾਦੂਵਾਲ, ਰਣਸੀਂਹਕੇ

ਬਰਗਾੜੀ, 14 ਦਸੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਬਰਗਾੜੀ ਮੋਰਚੇ ਦੇ ਅਹਿਮ ਅੰਗ ਰਹੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਅਕਾਲੀ ਦਲ 1920 ਦੇ ਆਗੂ ਬੂਟਾ ਸਿੰਘ ਰਣਸੀਂਹਕੇ ਨੇ ਦੇਰ ਸ਼ਾਮ ਕੌਲਸਰ ਸਾਹਿਬ ਬਰਗਾੜੀ ਵਿਖੇ ਕਿਹਾ ਕਿ ਬਰਗਾੜੀ ਮੋਰਚੇ ਨੂੰ ਹਮਾਇਤ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੀਆਂ ਆਉਣ ਵਾਲੀਆਂ ਚੋਣਾਂ ਵੀ ਲੜਾਂਗੇ-ਜਥੇ: ਬ੍ਰਹਮਪੁਰਾ

ਅੰਮਿ੍ਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)¸ਮਾਝੇ ਦੇ ਬਾਗ਼ੀ ਟਕਸਾਲੀ ਆਗੁੂਆਂ ਨੇ ਅੱਜ ਇੱਥੇ ਐਲਾਨ ਕੀਤਾ ਕਿ 16 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ 1920 ਦੇ ਸੰਵਿਧਾਨ ਦੀ ਤਰਜ਼ਮਾਨੀ ਕਰਦੇ ਨਵੇਂ ਸ਼ੋ੍ਰਮਣੀ ਅਕਾਲੀ ਦਲ ਦਾ ਗਠਨ ਕੀਤਾ ਜਾਵੇਗਾ ਤੇ ...

ਪੂਰੀ ਖ਼ਬਰ »

ਵਿਧਾਨ ਸਭਾ ਸਾਹਮਣੇ ਆਪ ਆਗੂਆਾ ਨੇ ਵੇਚੀ 'ਮੂੰਗਫਲੀ'

ਚੰਡੀਗੜ੍ਹ, 14 ਦਸੰਬਰ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ 'ਘਰ-ਘਰ ਨੌਕਰੀ' ਦੇ ਵਾਅਦੇ ਨਾ ਪੂਰੇ ਹੋਣ ਦੇ ਦੋਸ਼ ਲਾ ਕੇ ਸਰਕਾਰ 'ਤੇ 'ਚੋਟ' ਕਰਦਿਆਂ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿਧਾਨ ਸਭਾ ਸਾਹਮਣੇ ...

ਪੂਰੀ ਖ਼ਬਰ »

ਜਲਦ ਜਾਰੀ ਹੋਵੇਗਾ ਵਾਜਪਾਈ ਦੀ ਤਸਵੀਰ ਵਾਲਾ 100 ਰੁਪਏ ਦਾ ਸਿੱਕਾ

ਨਵੀਂ ਦਿੱਲੀ, 14 ਦਸੰਬਰ (ਏਜੰਸੀ)-ਸਰਕਾਰ ਵਲੋਂ ਇਕ ਹੋਰ ਨਵੇਂ ਸਿੱਕੇ ਨੂੰ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ | ਇਹ ਸਿੱਕਾ 100 ਰੁਪਏ ਦਾ ਹੋਵੇਗਾ ਅਤੇ ਇਸ 'ਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੀ ਤਸਵੀਰ ਹੋਵੇਗੀ | ਸਾਬਕਾ ਪ੍ਰਧਾਨ ਮੰਤਰੀ ਦੇ 95ਵੇਂ ...

ਪੂਰੀ ਖ਼ਬਰ »

ਅਮਿਤਾਭ ਘੋਸ਼ ਨੂੰ ਮਿਲੇਗਾ ਗਿਆਨਪੀਠ ਪੁਰਸਕਾਰ

ਨਵੀਂ ਦਿੱਲੀ, 14 ਦਸੰਬਰ (ਏਜੰਸੀਆਂ)-ਅੰਗਰੇਜ਼ੀ ਦੇ ਉੱਘੇ ਲੇਖਕ ਅਮਿਤਾਭ ਘੋਸ਼ ਨੂੰ ਇਸ ਸਾਲ ਦਾ ਗਿਆਨਪੀਠ ਪੁਰਸਕਾਰ ਪ੍ਰਦਾਨ ਕੀਤਾ ਜਾਵੇਗਾ | ਗਿਆਨਪੀਠ ਪੁਰਸਕਾਰ ਦੀ ਚੋਣ ਕਮੇਟੀ ਦੀ ਅੱਜ ਇਥੇ ਇਕ ਬੈਠਕ ਹੋਈ | ਜਿਸ 'ਚ ਸ੍ਰੀ ਘੋਸ਼ ਨੂੰ 54ਵਾਂ ਗਿਆਨਪੀਠ ਪੁਰਸਕਾਰ ਦੇਣ ...

ਪੂਰੀ ਖ਼ਬਰ »

ਪ੍ਰਸ਼ਾਦ ਖਾਣ ਬਾਅਦ 9 ਦੀ ਮੌਤ, 75 ਹੋਰ ਬਿਮਾਰ

ਬੇਂਗਲੁਰੂ, 14 ਦਸੰਬਰ (ਏਜੰਸੀ)- ਕਰਨਾਟਕ ਦੇ ਚਮਾਰਾਜਨਗਰ ਜ਼ਿਲ੍ਹੇ ਦੇ ਸੁਲੀਵਾਦੀ ਪਿੰਡ 'ਚ ਅੱਜ ਇਕ ਮੰਦਿਰ 'ਚੋਂ ਪ੍ਰਸਾਦ ਖਾਣ ਬਾਅਦ ਇਕ ਲੜਕੀ ਤੇ ਇਕ ਔਰਤ ਸਮੇਤ 9 ਲੋਕਾਂ ਦੀ ਮੌਤ ਹੋ ਗਈ ਅਤੇ 75 ਹੋਰ ਬਿਮਾਰ ਹੋ ਗਏ ਹਨ | ਪੁਲਿਸ ਨੇ ਦੱਸਿਆ ਕਿ ਬਿਮਾਰ ਲੋਕਾਂ ਦਾ ਮੈਸੂਰ ...

ਪੂਰੀ ਖ਼ਬਰ »

ਕੋਲੇ ਦੀ ਖਾਣ 'ਚ 13 ਮਜ਼ਦੂਰ ਫਸੇ

ਸ਼ਿਲਾਂਗ, 14 ਦਸੰਬਰ (ਏਜੰਸੀ)- ਮੇਘਾਲਿਆ ਦੇ ਪੂਰਵ ਜੈਂਤਿਆ ਹਿਲਸ 'ਚ ਕੋਲੇ ਦੀ ਖਾਨ 'ਚ ਪਾਣੀ ਭਰਨ ਨਾਲ 13 ਮਜ਼ਦੂਰ ਫਸ ਗਏ ਹਨ, ਜਿਨ੍ਹਾਂ ਨੂੰ ਅਜੇ ਤੱਕ ਸੁਰੱਖਿਅਤ ਬਾਹਰ ਨਹੀਂ ਕੱਢਿਆ ਜਾ ਸਕਿਆ ਹੈ | ਇਹ ਜਾਣਕਾਰੀ ਸ਼ੁੱਕਰਵਾਰ ਨੂੰ ਜ਼ਿਲ੍ਹਾ ਪੁਲਿਸ ਮੁਖੀ ਨੇ ਦਿੱਤੀ | ...

ਪੂਰੀ ਖ਼ਬਰ »

67ਵੀਂ ਆਲ ਇੰਡੀਆ ਪੁਲਿਸ ਅਥਲੈਟਿਕਸ ਚੈਂਪੀਅਨਸ਼ਿਪ

ਪੰਜਾਬ ਪੁਲਿਸ ਬਣੀ ਓਵਰਆਲ ਚੈਂਪੀਅਨ

ਜਲੰਧਰ, 14 ਦਸੰਬਰ (ਜਤਿੰਦਰ ਸਾਬੀ)-67ਵੀਂ ਆਲ ਇੰਡੀਆ ਪੁਲਿਸ ਅਥਲੈਟਿਕਸ ਚੈਂਪੀਅਨਸ਼ਿਪ ਜੋ ਨਵੀਂ ਦਿੱਲੀ ਵਿਖੇ ਕਰਵਾਈ ਗਈ | ਇਸ ਚੈਂਪੀਅਨਸ਼ਿਪ 'ਚੋਂ ਪੰਜਾਬ ਪੁਲਿਸ ਨੇ 14 ਸੋਨ, 8 ਚਾਂਦੀ ਤੇ 5 ਕਾਂਸੀ ਦੇ ਤਗਮੇ ਜਿੱਤ ਕੇ ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX