ਤਾਜਾ ਖ਼ਬਰਾਂ


ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  12 minutes ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  about 1 hour ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  about 1 hour ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  about 2 hours ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  about 2 hours ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  about 2 hours ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  about 2 hours ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  about 3 hours ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  about 3 hours ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  about 3 hours ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  about 4 hours ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  about 4 hours ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, 'ਆਪ' ਕੋਰ ਕਮੇਟੀ ਦੇ ਚੇਅਰਮੈਨ ਵਿਧਾਇਕ...
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 5 hours ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  about 5 hours ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  about 5 hours ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  about 6 hours ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਸੰਗਰੂਰ

ਐਸ.ਡੀ.ਐਮ. ਮਲੇਰਕੋਟਲਾ ਵਲੋਂ ਸਾਰੇ ਰਿਟਰਨਿੰਗ ਅਫ਼ਸਰਾਂ ਨੂੰ ਨਾਮਜ਼ਦਗੀਆਂ ਵੇਲੇ 11 ਤੋਂ 3 ਵਜੇ ਤੱਕ ਦਫ਼ਤਰਾਂ 'ਚ ਹਾਜ਼ਰ ਰਹਿਣ ਦੇ ਹੁਕਮ

ਮਾਲੇਰਕੋਟਲਾ, 14 ਦਸੰਬਰ (ਕੁਠਾਲਾ) - ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਪੰਚਾਇਤੀ ਚੋਣਾਂ ਬਾਰੇ ਜਾਰੀ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਐਸ.ਡੀ.ਐਮ. ਮਲੇਰਕੋਟਲਾ ਸ. ਚਰਨਦੀਪ ਸਿੰਘ ਨੇ ਬਲਾਕ ਮਲੇਰਕੋਟਲਾ-2 ਦੇ ਪੰਚਾਇਤੀ ਚੋਣ ਅਮਲ ਨਾਲ ਸਬੰਧਤ ਸਾਰੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਭਵਾਨੀਗੜ੍ਹ, 14 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਬਿਜਲੀ ਬਿੱਲਾਂ ਵਿਚ ਗਊ ਸੈ ੱਸ ਟੈਕਸ ਲੈਣ ਦੇ ਬਾਵਜੂਦ ਆਵਾਰਾ ਪਸ਼ੂਆਂ ਨੂੰ ਨਾ ਸੰਭਾਲਣ 'ਤੇ ਪਸ਼ੂਆਂ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋਣ ਤੋਂ ਪ੍ਰੇਸ਼ਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ...

ਪੂਰੀ ਖ਼ਬਰ »

ਪਾਵਰਕਾਮ ਕੇਸਰੀ ਝੰਡੇ ਵਾਲੀ ਜਥੇਬੰਦੀ ਦੇ ਅਹੁਦੇਦਾਰ ਚੁਣੇ

ਲਹਿਰਾਗਾਗਾ, 14 ਦਸੰਬਰ (ਸੂਰਜ ਭਾਨ ਗੋਇਲ) - ਇੰਪਲਾਈਜ ਫੈਡਰੇਸ਼ਨ ਪੀ. ਐਸ. ਪੀ. ਸੀ. ਐਲ ਸ਼ਹਿਰੀ ਤੇ ਦਿਹਾਤੀ ਸਬ ਡਵੀਜ਼ਨ ਲਹਿਰਾਗਾਗਾ ਦੀ ਜਰਨਲ ਕੌਸਲ ਦੀ ਮੀਟਿੰਗ ਹੋਈ | ਜਿਸ ਦੀ ਪ੍ਰਧਾਨਗੀ ਡਵੀਜ਼ਨ ਪ੍ਰਧਾਨ ਰਾਮ ਚੰਦਰ ਸਿੰਘ ਖਾਈ ਤੇ ਸਟੇਜ ਸਕੱਤਰ ਦੀ ਭੂਮਿਕਾ ਛਿੰਦਰ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਮਨਾਇਆ ਸ਼ੋ੍ਰਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ

(ਬਾਕੀ ਸਫਾ 10 'ਤੇ) ਭਵਾਨੀਗੜ੍ਹ, 14 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ਼ਹਿਰ ਦੇ ਗੁਰੁਦਆਰਾ ਪਾਤਸ਼ਾਹੀ ਨੌਵੀਂ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਮੌਕੇ 'ਤੇ ਸਮਾਗਮ ਕਰਾਉਂਦਿਆਂ ਸਰਬੱਤ ਦੇ ਭਲੇ ਅਤੇ ਅਕਾਲੀ ...

ਪੂਰੀ ਖ਼ਬਰ »

750 ਨਸ਼ੀਲੀਆਂ ਗੋਲੀਆਂ ਸਣੇ ਔਰਤ ਕਾਬੂ

ਸ਼ੇਰਪੁਰ, 14 ਦਸੰਬਰ (ਦਰਸ਼ਨ ਸਿੰਘ ਖੇੜੀ) - ਪੁਲਿਸ ਜ਼ਿਲਾ ਸੰਗਰੂਰ ਦੇ ਐਸ.ਐਸ.ਪੀ ਡਾ. ਸੰਦੀਪ ਗਰਗ ਵਲੋਂ ਨਸ਼ਿਆਂ ਿਖ਼ਲਾਫ਼ ਛੇੜੀ ਮੁਹਿੰਮ ਤਹਿਤ ਸਬ ਡਵੀਜ਼ਨ ਧੂਰੀ ਦੇ ਡੀ.ਐਸ.ਪੀ ਆਕਾਸ਼ਦੀਪ ਸਿੰਘ ਔਲਖ ਅਤੇ ਥਾਣਾ ਮੁਖੀ ਜਸਵੀਰ ਸਿੰਘ ਤੂਰ ਦੀ ਅਗਵਾਈ ਹੇਠ ਏ.ਐਸ.ਆਈ ...

ਪੂਰੀ ਖ਼ਬਰ »

ਕਿਸੇ ਵੀ ਕੀਮਤ 'ਤੇ ਕਿਸਾਨ ਦੀ ਜ਼ਮੀਨ ਦੀ ਮਿਣਤੀ ਨਹੀਂ ਹੋਣ ਦਿਆਂਗੇ - ਸੁਰਜੀਤ ਸਿੰਘ

ਨਦਾਮਪੁਰ/ਚੰਨੋਂ, 14 ਦਸੰਬਰ (ਹਰਜੀਤ ਸਿੰਘ ਨਿਰਮਾਣ) - ਪਿੰਡ ਰਾਜਪੁਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ | ਪਿੰਡ ਰਾਜਪੁਰਾ ਵਿਖੇ ਪ੍ਰਸ਼ਾਸਨ ਨੇ ਮਿਣਤੀ ਕਰਨ ...

ਪੂਰੀ ਖ਼ਬਰ »

ਦਿਨ-ਦਿਹਾੜੇ ਕਿਸਾਨ ਕੋਲੋਂ ਕਰੀਬ ਡੇਢ ਲੱਖ ਰੁਪਏ ਲੁੱਟੇ

ਸੰਦੌੜ, 14 ਦਸੰਬਰ (ਗੁਰਪ੍ਰੀਤ ਸਿੰਘ ਚੀਮਾ) - ਥਾਣਾ ਸੰਦੌੜ ਅਧੀਨ ਪੈਂਦੇ ਪਿੰਡ ਮਦੇਵੀ ਵਿਖੇ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਦੋ ਲੁਟੇਰੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਇਕ ਕਿਸਾਨ ਕੋਲੋਂ ਕਰੀਬ ਡੇਢ ਲੱਖ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ | ...

ਪੂਰੀ ਖ਼ਬਰ »

ਤਹਿਦਿਲ ਨੇ 24 ਘੰਟਿਆਂ 'ਚ ਦਿਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਸੰਗਰੂਰ, 14 ਦਸੰਬਰ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਕਿਹਾ ਕਿ ਅਸਟ੍ਰੇਲੀਆ ਵਲੋਂ ਸਟੂਡੈਂਟ ਵੀਜੇ ਦੇਣ ਵਿਚ ਦਿਖਾਈ ਜਾ ਰਹੀ ਤੇਜੀ ਕਾਰਨ ਵਿਦਿਆਰਥੀਆਂ ਦਾ ਰੁਝਾਨ ਵੀ ਇਸ ਮੁਲਕ ਵੱਲ ਹੋਰ ਵਧਿਆ ਹੈ | ਅਕੈਡਮੀ ਵਿਚ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਾ, ਛੇੜਛਾੜ ਤੇ ਕੁੱਟਮਾਰ ਦੇ ਦੋਸ਼ਾਂ 'ਚੋਂ ਪੰਜ ਬਰੀ

ਸੰਗਰੂਰ, 14 ਦਸੰਬਰ (ਧੀਰਜ ਪਸ਼ੌਰੀਆ) - ਜੱਜ ਦੀਪਿਕਾ ਦੀ ਅਦਾਲਤ ਨੇ ਨਾਜਾਇਜ਼ ਕਬਜ਼ੇ, ਛੇੜ-ਛਾੜ ਅਤੇ ਕੁੱਟਮਾਰ ਦੇ ਦੋਸ਼ਾਂ ਵਿਚੋਂ ਪੰਜ ਵਿਅਕਤੀਆਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਜਸਵੀਰ ਸਿੰਘ ਸਰਾਓ ਨੇ ਦੱਸਿਆ ਕਿ ਪੁਲਿਸ ਥਾਣਾ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਉਡੀਕਦੇ ਕਿਸਾਨਾਂ ਨੰੂ ਜਲੀਲ ਕਰਨ ਲੱਗੇ ਬੈਂਕ ਅਧਿਕਾਰੀ

ਸੰਗਰੂਰ, 14 ਦਸੰਬਰ (ਧੀਰਜ ਪਸ਼ੌਰੀਆ) - ਪੰਜਾਬ ਵਿਚ 2017 ਦੀਆਂ ਚੋਣਾਂ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਕਰਜ਼ੇ ਕਾਰਨ ਖੁਦਕੁਸ਼ੀਆਂ ਨਾ ਕਰਨ, ਬੱਸ ਦੋ ਤਿੰਨ ਮਹੀਨਿਆਂ ਦੀ ਉਡੀਕ ਕਰਨ ਉਨ੍ਹਾਂ ਦੇ ਸਾਰੇ ਕਰਜ਼ੇ ਮੁਆਫ਼ ਕਰ ...

ਪੂਰੀ ਖ਼ਬਰ »

ਨਾਜਾਇਜ਼ ਅਸਲੇ ਤੇ ਹੈਰੋਇਨ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 14 ਦਸੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਖੋਹ, ਨਾਜਾਇਜ਼ ਅਸਲਾ ਅਤੇ ਹੈਰੋਇਨ ਦੇ ਇਕ ਕੇਸ ਵਿਚ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਐਮ.ਏ. ਸ਼ਾਹ ਜੱਗਾ ਮਲੇਰਕੋਟਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਘਰ ਨੰੂ ਅੱਗ ਲਗਾਉਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 14 ਦਸੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਗੌਰਵ ਕਾਲੀਆ ਦੀ ਅਦਾਲਤ ਨੇ ਇਕ ਵਿਅਕਤੀ ਨੰੂ ਆਪਣੇ ਹੀ ਭਰਾ ਦੇ ਘਰ ਨੰੂ ਅੱਗ ਲਗਾਉਣ ਅਤੇ ਭਰਜਾਈ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਵਿਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਵਕੀਲ ਸੰਦੀਪ ਹਰੇੜੀ ਨੇ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 14 ਦਸੰਬਰ (ਧੀਰਜ ਪਸ਼ੌਰੀਆ) - ਅਦਾਲਤ ਨੇ ਚੈੱਕ ਬਾਊਾਸ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਮੁਕੇਸ਼ ਕੌਸ਼ਲ ਨੇ ਦੱਸਿਆ ਕਿ ਭਗਵਾਨ ਸੋਹੀ ਵਾਸੀ ਧੂਰੀ ਨੇ ਸ਼ਿਕਾਇਤ ਕੀਤੀ ਸੀ ਕਿ ਨਿਰਮਲ ਸਿੰਘ ਮਾਲਕ ਨਿਊ ...

ਪੂਰੀ ਖ਼ਬਰ »

ਸ਼ਹੀਦੀ ਜੋੜ ਮੇਲਾ ਮਨਾਇਆ

ਲੌਾਗੋਵਾਲ, 14 ਦਸੰਬਰ (ਸ.ਸ. ਖੰਨਾ) - ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਤੀਜੇ ਦਿਨ ਸ਼ਹੀਦੀ ਜੋੜ ਮੇਲਾ ਗੁਰਦੁਆਰਾ ਯਾਦਗਾਰ ਸ਼ਹੀਦ ਭਾਈ ਮਨੀ ਸਿੰਘ ਲੌਾਗੋਵਾਲ ਵਿਖੇ ਮਨਾਇਆ ਗਿਆ | ਇਸ ਮੌਕੇ 12 ਸਹਿਜ ਪਾਠ ਅਤੇ ਪੰਜ ਅਖੰਡ ਪਾਠਾਂ ਦੇ ਭੋਗ ਪਾਏ ਗਏ | ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਖੁੱਲੇ੍ਹ ਪੰਡਾਲ ਵਿਚ ਕੀਤੇ ਗਏ, ਜਿਸ ਵਿਚ ਪੰਥ ਦੇ ਮਹਾਨ ਢਾਡੀ ਕਵੀਸ਼ਰਾਂ ਨੇ ਭਾਗ ਲਿਆ, ਜਿਸ ਵਿਚ ਬਲਦੇਵ ਸਿੰਘ ਬਿੱਲੂ, ਮਲਕੀਤ ਸਿੰਘ ਪ੍ਰੇਮੀ, ਲਖਵਿੰਦਰ ਸਿੰਘ ਬੀ.ਏ. ਅਤੇ ਜੀਵਨ ਸਿੰਘ ਘਰਾਚੋਂ ਦੇ ਜਥੇ ਨੇ ਸੰਗਤਾਂ ਨੰੂ ਵਾਰਾਂ ਰਾਹੀਂ ਨਿਹਾਲ ਕੀਤਾ | ਸਮਾਗਮ ਦੌਰਾਨ ਹਰਮਨਦੇਵ ਸਿੰਘ ਬਾਜਵਾ ਸਕੱਤਰ ਕਾਂਗਰਸ ਅਤੇ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਜ਼ਿਲ੍ਹਾ ਪ੍ਰਧਾਨ ਕਾਂਗਰਸ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਸਟੇਜ ਸਕੱਤਰ ਦੀ ਸੇਵਾ ਅਮਰਜੀਤ ਸਿੰਘ ਗਿੱਲ ਵਲੋਂ ਨਿਭਾਈ ਗਈ | ਇਸ ਮੌਕੇ ਕਮੇਟੀ ਦੇ ਪ੍ਰਧਾਨ ਸੂਬੇਦਾਰ ਮੇਲਾ ਸਿੰਘ, ਰਜਿੰਦਰ ਸਿੰਘ ਅਕਾਲੀ ਆਦਿ ਵਲੋਂ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਪ੍ਰਧਾਨ ਕਾਂਗਰਸ, ਹਰਮਨ ਦੇਵ ਸਿੰਘ ਬਾਜਵਾ ਸਕੱਤਰ ਕਾਂਗਰਸ ਅਤੇ ਥਾਣਾ ਮੁਖੀ ਸਰਬਜੀਤ ਸਿੰਘ ਚੀਮਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਹੈ | ਇਸ ਮੌਕੇ ਸਿਟੀ ਪ੍ਰਧਾਨ ਵਿਜੈ ਗੋਇਲ, ਡਾਇਰੈਕਟਰ ਬਲਵਿੰਦਰ ਸਿੰਘ ਸਿੱਧੂ, ਹਰਪ੍ਰੀਤ ਸਿੰਘ ਦਿਆਲਗੜ੍ਹ, ਬੰਟੀ ਮਾਨ ਬੀਰ ਕਲਾਂ, ਗੁਰਸੇਵਕ ਸਿੰਘ ਢਿੱਲੋਂ, ਪਰਮਜੀਤ ਸਿੰਘ ਭੋਲਾ ਨੰਬਰਦਾਰ, ਬਲਬੀਰ ਸਿੰਘ ਰੰਧਾਵਾ, ਜੀਤ ਸਿੰਘ ਰੰਧਾਵਾ, ਰਾਮ ਸਿੰਘ, ਬਾਬਾ ਜਗਬੀਰ ਸਿੰਘ ਆਦਿ ਮੌਜੁਦ ਸਨ |


ਖ਼ਬਰ ਸ਼ੇਅਰ ਕਰੋ

ਬਾਕਸਿੰਗ ਪੰਜਾਬ ਦੀ ਟੀਮ ਨੈਸ਼ਨਲ ਚੈਂਪੀਅਨਸ਼ਿਪ ਲਈ ਰਵਾਨਾ

ਮਸਤੂਆਣਾ ਸਾਹਿਬ, 14 ਦਸੰਬਰ (ਦਮਦਮੀ) - ਸਪੋਰਟਸ ਅਥਾਰਟੀ ਆਫ਼ ਇੰਡੀਆ ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਬੀਤੇ ਦਿਨੀਂ ਹੋਈ ਪੰਜਾਬ ਸਟੇਟ ਜੂਨੀਅਰ ਬਾਕਸਿੰਗ ਚੈਂਪੀਅਨਸ਼ਿੱਪ 'ਚੋਂ ਪੰਜਾਬ ਦੇ ਵੱਖ ਵੱਖ ਜਿਲਿ੍ਹਆਂ ਦੇ ਗੋਲਡ ਮੈਡਲ ਜੇਤੂ 14 ਬੌਕਸਰਾਂ ਨੰੂ ਨੈਸ਼ਨਲ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਕੈਂਪ ਦੌਰਾਨ 600 ਮਰੀਜ਼ਾਂ ਦਾ ਮੁਆਇਨਾ

ਚੀਮਾਂ ਮੰਡੀ, 14 ਦਸੰਬਰ (ਜਸਵਿੰਦਰ ਸਿੰਘ ਸ਼ੇਰੋਂ) ¸ ਸੰਤ ਅਤਰ ਸਿੰਘ ਸਮਾਜ ਭਲਾਈ ਅਤੇ ਯੂਥ ਸਪੋਰਟਸ ਕਲੱਬ ਝਾੜੋਂ ਵਲੋਂ ਪ੍ਰਧਾਨ ਹਰਦੇਵ ਸਿੰਘ ਧੰਦੀਵਾਲ ਦੀ ਅਗਵਾਈ ਹੇਠ ਗੁਰਦੁਆਰਾ ਪਾਤਸ਼ਾਹੀ ਨੌਵੀਂ ਝਾੜੋਂ ਵਿਖੇ 12ਵਾਂ ਅੱਖਾਂ ਦਾ ਵਿਸ਼ਾਲ ਚੈੱਕਅਪ ਕੈਂਪ ਲਗਾਇਆ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੰਸਥਾ ਨੂੰ 50 ਹਜ਼ਾਰ ਦੀ ਰਾਸ਼ੀ ਪ੍ਰਦਾਨ

ਸੰਗਰੂਰ, 14 ਦਸੰਬਰ (ਚੌਧਰੀ ਨੰਦ ਲਾਲ ਗਾਂਧੀ) - ਸੰਗਰੂਰ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਨਾਲ ਆਪਣਾ ਵਾਅਦਾ ਪੂਰਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਸੀਨੀਅਰ ਸਿਟੀਜ਼ਨ ਲਈ ਬਨਾਸਰ ਬਾਗ਼ 'ਚ ਵਧੇਰੇ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ 50 ਹਜ਼ਾਰ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਵਲੋਂ ਦੋਪਹੀਆ ਵਾਹਨਾਂ ਦੇ ਡੀਲਰਾਂ ਤੇ ਮਿਸਤਰੀਆਂ ਨਾਲ ਮੀਟਿੰਗ

ਮਾਲੇਰਕੋਟਲਾ, 14 ਦਸੰਬਰ (ਪਾਰਸ ਜੈਨ) - ਮਲੇਰਕੋਟਲਾ ਵਿਖੇ ਟ੍ਰੈਫਿਕ ਸਮੱਸਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਮਕਸਦ ਨਾਲ ਟ੍ਰੈਫਿਕ ਪੁਲਿਸ ਵਲੋਂ ਟਰੈਫ਼ਿਕ ਇੰਚਾਰਜ ਸ: ਕਰਨਜੀਤ ਸਿੰਘ ਜੇਜੀ ਦੀ ਅਗਵਾਈ ਹੇਠ ਸ਼ਹਿਰ ਦੇ ਮੋਟਰਸਾਇਕਲ ਮਿਸਤਰੀਆਂ ਤੇ ਮੋਟਰਸਾਈਕਲ ...

ਪੂਰੀ ਖ਼ਬਰ »

ਵਿਦਿਆਰਥਣਾਂ ਦੀ ਸੁਰੱਖਿਆ ਦੇ ਮੰਤਵ ਨਾਲ 'ਸ਼ਕਤੀ ਐਪ' 'ਤੇ ਸੈਮੀਨਾਰ

ਸੁਨਾਮ ਊਧਮ ਸਿੰਘ ਵਾਲਾ, 14 ਦਸੰਬਰ (ਭੁੱਲਰ, ਧਾਲੀਵਾਲ) - ਸਥਾਨਕ ਡੀ.ਏ.ਵੀ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਵੀ.ਪੀ.ਗੁਪਤਾ ਦੀ ਅਗਵਾਈ ਵਿਚ 'ਸ਼ਕਤੀ ਐਪ' ਤਹਿਤ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਸਾਂਝ ਕੇਂਦਰ ਸੁਨਾਮ ਦੇ ਸਬ-ਇੰਸਪੈਕਟਰ ਜੋਗਿੰਦਰ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ 'ਚ ਲਹਿਲ ਕਲਾਂ ਦੀ ਟੀਮ ਜੇਤੂ

ਲਹਿਰਾਗਾਗਾ, 14 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਸ਼ਹੀਦ ਗੁਰਜੰਟ ਸਿੰਘ ਸਪੋਰਟਸ ਕਲੱਬ ਪਿੰਡ ਲਹਿਲ ਖ਼ੁਰਦ ਵੱਲੋਂ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ 1971 ਦੀ ਜੰਗ ਵਿਚ ਸ਼ਹੀਦ ਹੋਏ ਗੁਰਜੰਟ ਸਿੰਘ ਦੀ ਯਾਦ ਨੰੂ ਤਾਜ਼ਾ ਰੱਖਣ ਲਈ ਹਰ ਸਾਲ ਕਬੱਡੀ ...

ਪੂਰੀ ਖ਼ਬਰ »

ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਨੰੂ ਸਮਰਪਿਤ ਸਮਾਗਮ ਭਲਕੇ

ਸੰਗਰੂਰ, 14 ਦਸੰਬਰ (ਧੀਰਜ ਪਸ਼ੌਰੀਆ) - ਜਮਹੂਰੀ ਅਧਿਕਾਰ ਸਭਾ ਇਕਾਈ ਸੰਗਰੂਰ ਦੇ ਆਗੂ ਮਾਸਟਰ ਪਰਮਵੇਦ ਨੇ ਦੱਸਿਆ ਹੈ ਕਿ ਜਮਹੂਰੀ ਕਾਰਕੁਨਾਂ ਨੰੂ ਸ਼ਹਿਰੀ ਨਕਸਲੀ ਕਹਿ ਕੇ ਕਾਲੇ ਕਾਨੰੂਨਾਂ ਤਹਿਤ ਜੇਲ੍ਹਾਂ ਵਿਚ ਡੱਕਣ ਦਾ ਵਿਰੋਧ ਕਰਨ ਅਤੇ ਉਨ੍ਹਾਂ ਦੀ ਰਿਹਾਈ ਲਈ ...

ਪੂਰੀ ਖ਼ਬਰ »

ਐਡਵੋਕੇਟ ਮੂਬੀਨ ਫਾਰੂਕੀ ਮੁੜ ਸੂਬਾ ਪ੍ਰਧਾਨ ਬਣੇ

ਮਾਲੇਰਕੋਟਲਾ, 13 ਦਸੰਬਰ (ਪਾਰਸ ਜੈਨ, ਕੁਠਾਲਾ) - ਮੁਸਲਿਮ ਫੈਡਰੇਸ਼ਨ ਆਫ਼ ਪੰਜਾਬ ਦੇ ਅਹੁਦੇਦਾਰਾਂ ਦੀ ਚੋਣ ਹੋਈ, ਜਿਸ ਵਿਚ ਐਡਵੋਕੇਟ ਮੂਬੀਨ ਫ਼ਾਰੂਕੀ ਨੂੰ ਦੁਬਾਰਾ ਸਰਵਸੰਮਤੀ ਨਾਲ ਪੰਜਾਬ ਦਾ ਪ੍ਰਧਾਨ ਚੁਣਿਆ ਗਿਆ | ਇਸ ਤੋਂ ਇਲਾਵਾ ਪੰਜਾਬ ਬਾਡੀਜ਼ 'ਚ ਹਾਜੀ ...

ਪੂਰੀ ਖ਼ਬਰ »

ਬੈਂਕ ਕਰਮਚਾਰੀਆਂ ਵਲੋਂ ਵਾਧੂ ਦਿੱਤੇ ਪੈਸੇ ਮੋੜ ਕੇ ਦਿਖਾਈ ਇਮਾਨਦਾਰੀ

ਜਾਖ਼ਲ, 14 ਦਸੰਬਰ (ਪ੍ਰਵੀਨ ਮਦਾਨ) - ਬੀਤੇ ਦਿਨੀਂ ਸਟੇਟ ਬੈਂਕ ਆਫ਼ ਇੰਡੀਆ ਜਾਖ਼ਲ ਬਰਾਂਚ ਦੇ ਕੈਸ਼ੀਅਰ ਦੀਪਕ ਕੁਮਾਰ ਵਲੋਂ ਭੁਲੇਖੇ ਨਾਲ ਬੈਂਕ ਦੇ ਖਾਤਾਧਾਰਕ ਰਾਮਤੇਜ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਸੂਰਜਨਭੈਣੀ ਨੰੂ 30 ਹਜ਼ਾਰ ਰੁਪਏ ਦੇਣ ਦੀ ਥਾਂ 'ਤੇ 60 ...

ਪੂਰੀ ਖ਼ਬਰ »

ਇਨਸਾਫ਼ ਮਾਰਚ ਦਾ ਲੋਕਾਂ ਵਲੋਂ ਸਵਾਗਤ

ਭਵਾਨੀਗੜ੍ਹ, 14 ਦਸੰਬਰ (ਮਾਝੀ, ਫੱਗੂਵਾਲਾ) - ਭਵਾਨੀਗੜ੍ਹ ਪਹੁੰਚਣ 'ਤੇ ਇਨਸਾਫ਼ ਮੋਰਚੇ ਦੇ ਆਗੂਆਂ ਦਾ ਸਵਾਗਤ ਕੀਤਾ ਗਿਆ | ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਉਸ ਦੇ ਸਾਥੀਆਂ ਦਾ ਭਵਾਨੀਗੜ੍ਹ ਵਿਚ ਦਾਖ਼ਲ ਹੋਣ 'ਤੇ ...

ਪੂਰੀ ਖ਼ਬਰ »

ਵਿੱਦਿਅਕ ਪ੍ਰਚਾਰਕ ਸਭਾ ਦੇ ਸਾਲਾਨਾ ਸਮਾਰੋਹ 'ਚ ਅੱਜ ਸ: ਖ਼ਾਲਸਾ ਸ਼ਾਮਿਲ ਹੋਣਗੇ

ਅਹਿਮਦਗੜ੍ਹ, 14 ਦਸੰਬਰ (ਪੁਰੀ) - ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਦੀ ਅਹਿਮਦਗੜ੍ਹ ਵਿੱਦਿਆ ਪ੍ਰਚਾਰਕ ਸਭਾ ਦੇ ਸਾਲਾਨਾ ਸਮਾਰੋਹ ਵਿਚ ਮੈਂਬਰ ਪਾਰਲੀਮੈਂਟ ਸ: ਹਰਿੰਦਰ ਸਿੰਘ ਖ਼ਾਲਸਾ ਮੁੱਖ ਮਹਿਮਾਨ ਹੋਣਗੇ | ਇਸ ਸਮਾਰੋਹ ਵਿਚ ਸਕੂਲ ਦੇ ਪੁਰਾਣੇ ਵਿਦਿਆਰਥੀ ...

ਪੂਰੀ ਖ਼ਬਰ »

ਕਵੀਸ਼ਰੀ ਮੁਕਾਬਲਿਆਂ 'ਚੋਂ ਮਨਪ੍ਰੀਤ ਸਿੰਘ ਮਾਨ ਦੌਹਧਰ ਦਾ ਜਥਾ ਜੇਤੂ

ਲੌਾਗੋਵਾਲ, 14 ਦਸੰਬਰ (ਸ.ਸ. ਖੰਨਾ) - ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਦੇ ਸ਼ਹੀਦੀ ਜੋੜ ਮੇਲੇ ਨੰੂ ਸਮਰਪਿਤ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਯਾਦਗਾਰ ਸ਼ਹੀਦ ਭਾਈ ਮਨੀ ਸਿੰਘ ਵਿਖੇ ਤਿੰਨ ਰੋਜ਼ਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ...

ਪੂਰੀ ਖ਼ਬਰ »

ਮਲੇਰਕੋਟਲਾ ਦੇ ਦੋਵੇਂ ਬਲਾਕ 18 ਚੋਣ ਕਲੱਸਟਰਾਂ 'ਚ ਵੰਡ ਕੇ ਰਿਟਰਨਿੰਗ ਤੇ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ

ਮਾਲੇਰਕੋਟਲਾ, 14 ਦਸੰਬਰ (ਕੁਠਾਲਾ) - ਚੋਣ ਕਮਿਸ਼ਨ ਵਲੋਂ ਮਲੇਰਕੋਟਲਾ ਬਲਾਕ ਇਕ ਅਤੇ ਬਲਾਕ ਦੋ ਅਧੀਨ ਆਉਂਦੇ ਪਿੰਡਾਂ ਨੂੰ 18 ਚੋਣ ਕਲੱਸਟਰਾਂ ਵਿਚ ਵੰਡ ਕੇ ਹਰ ਚੋਣ ਕਲੱਸਟਰ ਲਈ ਰਿਟਰਨਿੰਗ ਤੇ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕਰ ਦਿੱਤੇ ਗਏ ਹਨ | ਮਲੇਰਕੋਟਲਾ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

ਨਦਾਮਪੁਰ/ਚੰਨੋਂ, 14 ਦਸੰਬਰ (ਹਰਜੀਤ ਸਿੰਘ ਨਿਰਮਾਣ) - ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਸਪੁੱਤਰਾਂ ਦੀ ਲਾਸਾਨੀ ਕੁਰਬਾਨੀ ਨੰੂ ਸਮਰਪਿਤ ਸਮਾਗਮ ਕੀਤਾ ਗਿਆ | ਬੱਚਿਆਂ ਦੁਆਰਾ ਵੱਖ ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ | ਸ਼ਹੀਦੀ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਸਬੰਧੀ ਸਾਂਝੇ ਅਧਿਆਪਕ ਮੋਰਚੇ ਦਾ ਵਫ਼ਦ ਸਹਾਇਕ ਕਮਿਸ਼ਨਰ ਨੂੰ ਮਿਲਿਆ

ਸੰਗਰੂਰ, 14 ਨਵੰਬਰ (ਧੀਰਜ ਪਸੌਰੀਆ) - ਸਾਂਝਾ ਅਧਿਆਪਕ ਮੋਰਚਾ ਸੰਗਰੂਰ ਦਾ ਇਕ ਵਫ਼ਦ ਪੰਚਾਇਤ ਚੋਣਾਂ 'ਚ ਅਧਿਆਪਕ ਵਰਗ ਨੂੰ ਆ ਸਕਦੀਆਂ ਸਮੱਸਿਆਵਾਂ ਸਬੰਧੀ ਸਹਾਇਕ ਕਮਿਸ਼ਨਰ ਮੈਡਮ ਇਨਾਇਤ ਗੁਪਤਾ ਨੂੰ ਮਿਲਿਆ | ਸਾਂਝੇ ਮੋਰਚੇ ਦੇ ਆਗੂਆਂ ਦੇਵੀ ਦਿਆਲ, ਨਿਰਭੈ ਸਿੰਘ, ...

ਪੂਰੀ ਖ਼ਬਰ »

ਵੇਰਕਾ ਵਿਰੁੱਧ ਨਾਅਰੇਬਾਜ਼ੀ

ਛਾਹੜ, 14 ਦਸੰਬਰ (ਜਸਵੀਰ ਸਿੰਘ ਔਜਲਾ) - ਅੱਜ ਸਵੇਰੇ ਵੇਰਕਾ ਇਸਤਰੀ ਮਿਲਕ ਸਭਾ ਸੁਸਾਇਟੀ ਛਾਹੜ 'ਤੇ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਜਦੋਂ ਸਭਾ ਦੇ ਨੁਮਾਇੰਦਿਆਂ ਅਤੇ ਸਭਾ ਦੇ ਮੈਂਬਰ ਪਸ਼ੂ ਪਾਲਕਾਂ ਨੰੂ ਸਭਾ ਵਿਚ ਇਕੱਤਰ ਹੁੰਦੇ ਦੁੱਧ ਚੁੱਕਣ ਵਿਚ ਵੇਰਕਾ ਦੇ ਰੂਟ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਅਹਿਮਦਗੜ੍ਹ, 14 ਦਸੰਬਰ (ਸੁਖਸਾਗਰ ਸਿੰਘ ਸੋਢੀ) - ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਦਿਨ ਸਮੇਂ ਸਜੇ ਦੀਵਾਨਾ ਵਿਚ ਭਾਈ ਓਾਕਾਰ ਸਿੰਘ ਦੇ ਰਾਗੀ ਜਥੇ ਵਲੋਂ ਕੀਰਤਨ ...

ਪੂਰੀ ਖ਼ਬਰ »

ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਏ ਜਾਣਾ ਮੰਦ ਭਾਗਾ - ਲੌਾਗੋਵਾਲ

ਖਨੌਰੀ, 14 ਦਸੰਬਰ (ਰਾਜੇਸ਼ ਕੁਮਾਰ, ਬਲਵਿੰਦਰ ਸਿੰਘ ਥਿੰਦ) - ਕਾਂਗਰਸ ਵਲੋਂ 1984 ਦੇ ਸਿੱਖ ਕਤਲੇਆਮ 'ਚ ਸ਼ਾਮਿਲ ਰਹੇ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਏ ਜਾਣਾ ਬਹੁਤ ਹੀ ਮੰਦ ਭਾਗਾ ਹੈ, ਅਤੇ ਪੂਰੀ ਸਿੱਖ ਜਥੇਬੰਦੀ ਇਸ ਦਾ ਵਿਰੋਧ ਕਰੇਗੀ | ਇਹ ਵਿਚਾਰ ...

ਪੂਰੀ ਖ਼ਬਰ »

ਐਨ.ਐਸ.ਐਸ.ਕੈਂਪ ਲਗਾਇਆ

ਜਖੇਪਲ, 14 ਦਸੰਬਰ (ਮੇਜਰ ਸਿੰਘ ਸਿੱਧੂ) - ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਢੂਆਂ ਵਿਖੇ ਲੈਕ.ਕਿ੍ਸ਼ਨ ਸਿੰਘ ਚੌਹਾਨ ਦੀ ਅਗਵਾਈ ਹੇਠ ਇਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਜੱਜ ਸ਼ਿੰਪਾ ਮਿੱਤਲ ਦਾ ਸਨਮਾਨ

ਲਹਿਰਾਗਾਗਾ, 14 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਧੂਰੀ ਸ਼ਹਿਰ ਦੀ ਜੰਮਪਲ ਸ਼ਿੰਪਾ ਮਿੱਤਲ ਜੱਜ ਬਣਨ ਮਗਰੋਂ ਅੱਜ ਪਹਿਲੀ ਵਾਰ ਆਪਣੇ ਨਾਨਕੇ ਘਰ ਤਰਸੇਮ ਚੰਦ ਕਿ੍ਸ਼ਨ ਚੰਦ ਕਮਿਸ਼ਨ ਏਜੰਟ ਲਹਿਰਾਗਾਗਾ ਵਲੋਂ ਆਪਣੇ ਘਰ ਕਰਵਾਏ ਗਏ ਇਕ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਕਾਂਗਰਸ 'ਚ ਯੂਥ ਦੀ ਭਰਤੀ ਸਬੰਧੀ ਧੀਮਾਨ ਵਲੋਂ ਮੀਟਿੰਗਾਂ ਜਾਰੀ

ਅਹਿਮਦਗੜ੍ਹ, 14 ਦਸੰਬਰ (ਰਣਧੀਰ ਸਿੰਘ ਮਹੋਲੀ) - ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਧਾਨ ਰਾਹੁਲ ਗਾਂਧੀ ਦੀ ਵਿਚਾਰਧਾਰਾ ਨਾਲ ਸਹਿਮਤ ਹੁੰਦੇ ਹੋਏ ਨੌਜਵਾਨ ਵਰਗ ਦਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣਾ ਜਾਰੀ ਹੈ | ਇਸ ਦਾ ਪ੍ਰਗਟਾਵਾ ਸੀਨੀਅਰ ...

ਪੂਰੀ ਖ਼ਬਰ »

ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਲਗਾਇਆ ਦੁੱਧ ਉਤਪਾਦਕ ਸਿਖਲਾਈ ਤੇ ਵਿਸਥਾਰ ਕੈਂਪ

ਚੋਟੀਆਂ, 14 ਦਸੰਬਰ (ਪ੍ਰਵੀਨ ਖੋਖਰ) - ਨੇੜਲੇ ਪਿੰਡ ਕਾਲੀਆ 'ਚ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਦੁੱਧ ਉਤਪਾਦਕ ਸਿਖਲਾਈ ਤੇ ਵਿਸਥਾਰ ਸੇਵਾ ਕੈਂਪ ਲਾਇਆ ਗਿਆ | ਇਸ ਮੌਕੇ ਡਾ. ਅਜੈਬ ਸਿੰਘ ਚਹਿਲ ਅਤੇ ਸਤਨਾਮ ਸਿੰਘ ਵਿਰਕ ਨੇ ਡੇਅਰੀ ਫਾਰਮਿੰਗ ਦੀਆਂ ਤਕਨੀਕਾਂ, ਵਿਭਾਗੀ ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ 'ਚ ਕਵਿਤਾ ਮੁਕਾਬਲੇ ਕਰਵਾਏ

ਮਹਿਲ ਕਲਾਂ, 14 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਘਣਸਿਆਮ ਦਾਸ ਨਾਇਕ ਦੀ ਅਗਵਾਈ ਵਿਚ ਕਵਿਤਾ ਮੁਕਾਬਲੇ ਕਰਵਾਏ ਗਏ | ਜਿਸ ਵਿਚ ਐਲ.ਕੇ.ਜੀ. ਦੇ ਬੱਚਿਆਂ ਨੇ ਭਾਗ ਲਿਆ ਅਤੇ ਬੱਚਿਆਂ ਨੇ ਪੰਜਾਬੀ, ਹਿੰਦੀ ...

ਪੂਰੀ ਖ਼ਬਰ »

ਕੀਤੂ ਦੇ ਹਲਕਾ ਇੰਚਾਰਜ ਨਿਯੁਕਤ ਹੋਣ ਨਾਲ ਹਰ ਵਰਕਰ ਦੇ ਚਿਹਰੇ 'ਤੇ ਰੌਣਕ ਪਰਤੀ-ਦਰਸ਼ਨ ਸਿੰਘ ਢਿੱਲੋਂ

ਧਨੌਲਾ, 14 ਦਸੰਬਰ (ਜਤਿੰਦਰ ਸਿੰਘ ਧਨੌਲਾ)-ਕੁਲਵੰਤ ਸਿੰਘ ਕੀਤੂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਨਾਲ ਇਲਾਕਾ ਭਰ 'ਚ ਬੈਠੇ ਜਥੇਬੰਦਕਾਂ ਦੇ ਹੌਸਲੇ ਬੁਲੰਦ ਹੋਏ ਹਨ ਅਤੇ ਹਰ ਵਿਅਕਤੀ ਦੇ ਚਿਹਰੇ 'ਤੇ ਖੇੜਾ ਦਿਖਾਈ ਦੇਣ ਲੱਗਾ ਹੈ | ਇਹ ਪ੍ਰਗਟਾਵਾ ਪੱਤੀ ਬੰਗੇਹਰ ਜੱਟਾਂ ...

ਪੂਰੀ ਖ਼ਬਰ »

ਖਪਤਕਾਰਾਂ ਦੇ ਮੀਟਰਾਂ 'ਤੇ ਬਾਰ ਕੋਡ ਲਗਾਉਣ ਦੀ ਸ਼ੁਰੂਆਤ

ਮਹਿਲ ਕਲਾਂ, 14 ਦਸੰਬਰ (ਅਵਤਾਰ ਸਿੰਘ ਅਣਖੀ)-ਪੀ.ਐਸ.ਪੀ.ਸੀ.ਐਲ. ਵਲੋਂ ਸਬ-ਡਵੀਜ਼ਨ ਮਹਿਲ ਕਲਾਂ ਦੇ ਖਪਤਕਾਰਾਂ ਦੇ ਘਰਾਂ ਦੇ ਬਾਹਰ ਲੱਗੇ ਬਿਜਲੀ ਸਪਲਾਈ ਦੇ ਮੀਟਰਾਂ ਉੱਪਰ ਬਾਰ ਕੋਡ ਲਗਾਉਣ ਦੀ ਸ਼ੁਰੂਆਤ ਜੇ.ਈ. ਕੁਲਵੀਰ ਸਿੰਘ ਔਲਖ, ਜੇ.ਈ. ਸੁਖਵਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX