ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  23 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  35 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  47 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  43 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 minute ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਫਲੋਰਿਡਾ 'ਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਨਵੀਂ ਦਿੱਲੀ, 14 ਦਸੰਬਰ (ਏਜੰਸੀ)- ਫਲੋਰਿਡਾ 'ਚ ਇਕ ਭਾਰਤੀ ਦੀ ਕਿਸਮਤ ਉਸ ਸਮੇਂ ਚਮਕ ਗਈ ਜਦ ਉਸ ਨੂੰ ਪਤਾ ਲੱਗਾ ਕਿ ਉਹ 104.4 ਕਰੋੜ ਦੀ ਲਾਟਰੀ ਜਿੱਤ ਗਿਆ ਹੈ | ਇਹ ਗੱਲ ਸਾਰਿਆਂ ਨੂੰ ਪਤਾ ਲੱਗਣ 'ਤੇ ਉਹ ਲੋਕਾਂ 'ਚ ਹੀਰੋ ਬਣ ਗਿਆ, ਪਰ ਅਸਲੀ ਹੀਰੋ ਉਹ ਤਦ ਬਣਿਆ ਜਦ ਉਸ ਨੇ ਏਨੀ ...

ਪੂਰੀ ਖ਼ਬਰ »

ਬਿ੍ਟਿਸ਼ ਹਵਾਈ ਸੈਨਾ 'ਚ ਪਹਿਲੀ ਸਿੱਖ ਅਤੇ ਮੁਸਲਿਮ ਪੁਰੋਹਿਤ ਸ਼ਾਮਿਲ

ਲੰਡਨ, 14 ਦਸੰਬਰ (ਏਜੰਸੀ)- ਪਹਿਲੀ ਵਾਰ ਇਕ ਸਿੱਖ ਲੜਕੀ ਨੂੰ ਯੂ.ਕੇ. ਦੀ ਰਾਇਲ ਏਅਰ ਫੋਰਸ ਦੀ (ਪੁਰੋਹਿਤ) ਸ਼ਾਖਾ 'ਚ ਸ਼ਾਮਿਲ ਕੀਤਾ ਗਿਆ ਹੈ | ਇਸ ਦੇ ਨਾਲ ਹੀ ਇਕ ਮੁਸਲਿਮ ਨੂੰ ਵੀ ਬਿ੍ਟਿਸ਼ ਹਵਾਈ ਸੈਨਾ 'ਚ ਸ਼ਾਮਿਲ ਕੀਤਾ ਗਿਆ ਹੈ | ਇਹ ਜਾਣਕਾਰੀ ਯੂ.ਕੇ. ਦੇ ਰੱਖਿਆ ...

ਪੂਰੀ ਖ਼ਬਰ »

ਆਇਰਲੈਂਡ 'ਚ ਹੁਣ ਗੈਰ-ਕਾਨੰੂਨੀ ਨਹੀਂ ਹੋਵੇਗਾ ਗਰਭਪਾਤ

ਡਬਲਿਨ, 14 ਦਸੰਬਰ (ਏਜੰਸੀ)- ਆਇਰਲੈਂਡ 'ਚ ਇਸ ਸਾਲ ਦੀ ਸ਼ੁਰੂਆਤ 'ਚ ਇਕ ਇਤਿਹਾਸਕ ਜਨਮਤ ਸੰਗ੍ਰਹਿ ਦੇ ਬਾਅਦ ਦੇਸ਼ ਦੀ ਸੰਸਦ ਨੇ ਵੀਰਵਾਰ ਨੂੰ ਇਕ ਬਿੱਲ ਪਾਸ ਕਰ ਪਹਿਲੀ ਵਾਰ ਗਰਭਪਾਤ ਨੂੰ ਮਾਨਤਾ ਦੇ ਦਿੱਤੀ | ਆਇਰਿਸ਼ ਪ੍ਰਧਾਨ ਮੰਤਰੀ ਲਿਓ ਵਰਾਡਕਰ ਨੇ ਇਸ ਨੂੰ ...

ਪੂਰੀ ਖ਼ਬਰ »

ਭਾਰਤੀ ਮੂਲ ਦਾ ਕੋਰੀਅਰ ਡਲਿਵਰੀਮੈਨ ਬੱਚੀ ਨਾਲ ਜਿਨਸੀ ਸ਼ੋਸ਼ਣ ਲਈ ਗਿ੍ਫ਼ਤਾਰ

ਸਿਡਨੀ, 14 ਦਸੰਬਰ (ਹਰਕੀਰਤ ਸਿੰਘ ਸੰਧਰ)-ਭਾਰਤੀ ਮੂਲ ਦੇ ਇਕ ਕੋਰੀਅਰ ਡਲਿਵਰੀ ਮੈਨ ਵਜੋਂ ਕੰਮ ਕਰਦੇ ਵਿਅਕਤੀ ਨੂੰ ਬੱਚੇ ਨਾਲ ਸਰੀਰਕ ਛੇੜਛਾੜ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਕੀਤਾ ਹੈ | 44 ਸਾਲਾ ਦਿਨਾਕਰ ਭਾਈ ਸਿਡਨੀ ਦੇ ਨੌਰਥ ਸ਼ੋਰ ਵਿਚ ਇਕ ਘਰ ਡਲਿਵਰੀ ਕਰਨ ਗਿਆ | ...

ਪੂਰੀ ਖ਼ਬਰ »

ਅਫਗਾਨੀਆਂ ਨੂੰ ਯੂ. ਕੇ. ਪਹੁੰਚਾਉਣ ਵਾਲੇ ਪੰਜਾਬੀ ਸਮੇਤ ਗਰੋਹ ਨੂੰ 31 ਸਾਲ ਕੈਦ

ਲੰਡਨ, 14 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕਾਰਾਂ ਵੇਚਣ, ਖਰੀਦਣ ਅਤੇ ਮੁਰੰਮਤ ਕਰਨ ਵਾਲੇ ਇਕ ਗਰੋਹ ਨੂੰ ਜਾਅਲੀ ਅਫਗਾਨੀ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਯੂ. ਕੇ. ਪਹੁੰਚਾਉਣ ਦੇ ਦੋਸ਼ਾਂ ਤਹਿਤ 31 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ | ਬ੍ਰਮਿੰਘਮ ਕਰਾਊਨ ...

ਪੂਰੀ ਖ਼ਬਰ »

ਭਾਈ ਗੁਰਪ੍ਰੀਤ ਸਿੰਘ ਚੰਡੀਗੜ੍ਹ ਵਾਲਿਆਂ ਵਲੋਂ ਪੈਰਿਸ ਵਿਖੇ ਸਜਾਏ ਗਏ ਦੀਵਾਨ

ਪੈਰਿਸ, 14 ਦਸੰਬਰ (ਹਰਪ੍ਰੀਤ ਕੌਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਦੇ ਸਪੁੱਤਰ ਭਾਈ ਗੁਰਪ੍ਰੀਤ ਸਿੰਘ ਚੰਡੀਗੜ੍ਹ ਵਾਲਿਆਂ ਵਲੋਂ ਪੰਜਾਬ ਭਰ ਤੋਂ ਇਲਾਵਾ ਵੱਖ-ਵੱਖ ਦੇਸ਼ਾਂ 'ਚ ਗੁਰਮਤਿ ਪ੍ਰਚਾਰ ਦੀ ...

ਪੂਰੀ ਖ਼ਬਰ »

ਡਰਾਉਣੀਆਂ ਫ਼ਿਲਮਾਂ ਦੇ ਨਿਰਦੇਸ਼ਕ ਤੁਲਸੀ ਰਾਮਸੇ ਦਾ ਦਿਹਾਂਤ

ਮੁੰਬਈ, 14 ਦਸੰਬਰ (ਏਜੰਸੀ)- 'ਵੀਰਾਨਾ', 'ਬੰਦ ਦਰਵਾਜ਼ਾ' ਅਤੇ 'ਪੁਰਾਣੀ ਹਵੇਲੀ' ਵਰਗੀਆਂ ਡਰਾਉਣੀਆਂ ਫ਼ਿਲਮਾਂ ਦਾ ਨਿਰਦੇਸ਼ਨ ਕਰਨ ਵਾਲੇ ਤੁਲਸੀ ਰਾਮਸੇ ਦਾ 77 ਸਾਲ ਦੀ ਉਮਰ 'ਚ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ | ਉਨ੍ਹਾਂ ਦੇ ਇਕ ਪਰਿਵਾਰਕ ਮੈਂਬਰ ਨੇ ਏਜੰਸੀ ਨੂੰ ...

ਪੂਰੀ ਖ਼ਬਰ »

ਨਿਊਯਾਰਕ 'ਚ ਵਰਲਡ ਸਿੱਖ ਪਾਰਲੀਮੈਂਟ ਦੀ ਅਮਰੀਕਾ ਇਕਾਈ ਵਲੋਂ ਇਕੱਤਰਤਾ

ਨਿਊਯਾਰਕ, 14 ਦਸੰਬਰ (ਹੁਸਨ ਲੜੋਆ ਬੰਗਾ)-ਵਰਲਡ ਸਿੱਖ ਪਾਰਲੀਮੈਂਟ ਅਮਰੀਕਾ ਇਕਾਈ ਦੇ ਸਮੂਹ ਮੈਂਬਰਾਂ ਦਾ 2 ਰੋਜ਼ਾ ਇਜਲਾਸ ਨਿਊਯਾਰਕ ਦੇ ਹਮਿਲਟਨ ਹੋਟਲ ਵਿਖੇ ਹੋਇਆ | ਇਸ 'ਚ ਅਮਰੀਕਾ ਇਕਾਈ ਦੇ ਜਥੇਬੰਦਕ ਢਾਂਚੇ ਅਤੇ ਏਜੰਡੇ ਤੋਂ ਡੂੰਘੀ ਵਿਚਾਰ ਹੋਈ | 10 ਕੌਾਸਲਾਂ ...

ਪੂਰੀ ਖ਼ਬਰ »

ਬੰਦੂਕ ਰੱਖਣ ਦੇ ਦੋਸ਼ਾਂ ਤਹਿਤ ਪੰਜਾਬੀ ਨੂੰ 5 ਸਾਲ ਕੈਦ

ਲੰਡਨ, 14 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬੀ ਮੂਲ ਦੇ 25 ਸਾਲਾ ਅਮਰਦੀਪ ਸਿੰਘ ਨੂੰ ਗੈਰ-ਕਾਨੂੰਨੀ ਇਕ ਬੰਦੂਕ ਅਤੇ 30 ਕਾਰਤੂਸ ਰੱਖਣ ਦੇ ਦੋਸ਼ਾਂ ਤਹਿਤ ਬ੍ਰਮਿੰਘਮ ਕਰਾਊਨ ਕੋਰਟ ਨੇ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ 'ਚ ਦੱਸਿਆ ਗਿਆ ਕਿ ਅਮਰਦੀਪ ਸਿੰਘ ਨੇ ਆਪਣੀ ਬੀ. ਐਮ. ਡਬਲਿਊ. ਕਾਰ ਦੀ ਡਰਾਈਵਰ ਸੀਟ ਦੇ ਪਿੱਛੇ ਇਹ ਬੰਦੂਕ ਰੱਖੀ ਹੋਈ ਸੀ। ਦੋਸ਼ੀ ਨੂੰ ਪੁਲਿਸ ਨੇ ਉਸ ਦੇ ਵੈਸਟ ਐਵੇਨਿਊ ਪਤੇ ਤੋਂ 6 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਅਮਰਦੀਪ ਨੇ ਆਪਣਾ ਜੁਰਮ ਕਬੂਲ ਕਰ ਲਿਆ। ਅਮਰਦੀਪ ਨੇ ਪੁਲਿਸ ਨੂੰ ਪੁਛਗਿਛ ਦੌਰਾਨ ਇਹ ਦੱਸਣ ਤੋਂ ਇਨਕਾਰ ਕਰ ਦਿੱਤਾ ਕਿ ਉਸ ਨੇ ਅਜਿਹਾ ਕਿਉਂ ਕੀਤਾ ਅਤੇ ਉਸ ਦਾ ਕੀ ਮਕਸਦ ਸੀ? ਕ੍ਰਾਈਮ ਯੂਨਿਟ ਦੇ ਡੀ ਸੀ ਰੌਰੇ ਜਸ ਨੇ ਕਿਹਾ ਹੈ ਕਿ ਪੁਲਿਸ ਖਤਰਨਾਕ ਹਥਿਆਰਾਂ ਨੂੰ ਗਲਤ ਹੱਥਾਂ ਅਤੇ ਗਲੀਆਂ 'ਚੋਂ ਹਟਾਉਣ 'ਚ ਕਾਮਯਾਬ ਰਹੀ ਹੈ।


ਖ਼ਬਰ ਸ਼ੇਅਰ ਕਰੋ

ਯੂ. ਕੇ. 'ਚ ਦੋ ਭਾਰਤੀਆਂ ਸਮੇਤ ਵਿਸ਼ਵ ਦੇ 50 ਅਧਿਆਪਕਾਂ ਦਾ 'ਵਿਸ਼ਵ ਅਧਿਆਪਕ ਪੁਰਸਕਾਰ' ਮੁਕਾਬਲੇ ਲਈ ਐਲਾਨ

ਲੰਡਨ, 14 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਦੇ ਵਰਕੇ ਫਾਊਾਡੇਸ਼ਨ ਨੇ ਲੰਡਨ 'ਚ 10 ਲੱਖ ਡਾਲਰ ਦੇ ਸਾਲਨਾ 'ਵਿਸ਼ਵ ਅਧਿਆਪਕ ਪੁਰਸਕਾਰ' ਲਈ ਹੋਣ ਵਾਲੇ ਮੁਕਾਬਲੇ 'ਚ ਸ਼ਾਮਿਲ ਦੋ ਭਾਰਤੀਆਂ ਸਮੇਤ 50 ਅਧਿਆਪਕਾਂ ਦੀ ਸੂਚੀ ਦਾ ਐਲਾਨ ਕੀਤਾ ਹੈ | ਇਹ ਪੁਰਸਕਾਰ ਸਮਾਗਮ ...

ਪੂਰੀ ਖ਼ਬਰ »

ਕਰਨ ਬੁੱਟਰ ਵਲੋਂ ਨਵੇਂ ਸਾਲ ਦੀ ਆਮਦ ਦੀ ਖੁਸ਼ੀ 'ਚ ਧੰਨਵਾਦ ਸਮਾਗਮ

ਲੰਡਨ, 14 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਦੀ ਮਸ਼ਹੂਰ ਬੁੱਟਰ ਕੰਸਟਰਕਸ਼ਨ ਕੰਪਨੀ ਦੇ ਮਾਲਕ ਹਰਦਿਆਲ ਸਿੰਘ (ਕਰਨ) ਬੁੱਟਰ ਵਲੋਂ ਅਲਵਿਦਾ 2018 ਅਤੇ ਨਵੇਂ ਸਾਲ 2019 ਦੀ ਆਮਦ ਦੀ ਖੁਸ਼ੀ 'ਚ ਧੰਨਵਾਦ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਫਰਾਂਸ ਨੇ ਖਾਰਜ ਕੀਤਾ ਸਟ੍ਰਾਸਬਰਗ ਅੱਤਵਾਦੀ ਹਮਲੇ ਸਬੰਧੀ ਆਈ.ਐੱਸ. ਦੀ ਜ਼ਿੰਮੇਵਾਰੀ ਦਾ ਦਾਅਵਾ

ਸਟ੍ਰਾਸਬਰਗ (ਫਰਾਂਸ), 14 ਦਸੰਬਰ (ਏਜੰਸੀ)- ਫਰਾਂਸ ਦੇ ਗ੍ਰਹਿ ਮੰਤਰਾਲੇ ਨੇ ਕ੍ਰਿਸਮਸ ਬਾਜ਼ਾਰ 'ਚ ਇਕ ਬੰਦੂਕਧਾਰੀ ਵਲੋੋਂ ਕੀਤੀ ਗਈ ਗੋਲੀਬਾਰੀ ਦੀ ਘਟਨਾ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਵਲੋਂ ਲੈਣ ਦੇ ਦਾਅਵੇ ਨੂੰ ਖਾਰਜ ਕੀਤਾ ਹੈ | ਸਟ੍ਰਾਸਬਰਗ ਬਾਜ਼ਾਰ 'ਚ ਹੋਏ ...

ਪੂਰੀ ਖ਼ਬਰ »

ਸਿਆਟਲ 'ਚ ਪੰਜਾਬੀ ਦੀ ਜਿੰਮ ਵਿਚ ਅਚਨਚੇਤ ਮੌਤ

ਸਿਆਟਲ, 14 ਦਸੰਬਰ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਕੈਂਟ ਦੇ ਸ਼ਿਕਾਗੋ ਪੀਜ਼ਾ 'ਤੇ ਕੰਮ ਕਰ ਰਹੇ ਹਰਜੀਤ ਸਿੰਘ ਚੀਮਾ (49), ਰੋਜ਼ਾਨਾ ਦੀ ਤਰ੍ਹਾਂ ਜਿੰਮ 'ਚ ਕਸਰਤ ਕਰ ਰਹੇ, ਨੂੰ ਅਚਾਨਕ ਦਿਲ ਦਾ ਦੌਰਾ ਪਿਆ ਜੋ ਜਾਨਲੇਵਾ ਸਾਬਤ ...

ਪੂਰੀ ਖ਼ਬਰ »

ਫ਼ਰਾਂਸ 'ਚ ਸਿੱਖ ਮਸਲਿਆਂ ਦੇ ਸਬੰਧ 'ਚ ਵਫ਼ਦ ਕਮਿਸ਼ਨਰ ਨੂੰ ਮਿਲਿਆ

ਪੈਰਿਸ, 14 ਦਸੰਬਰ (ਹਰਪ੍ਰੀਤ ਕੌਰ ਪੈਰਿਸ)-ਫ਼ਰਾਂਸ 'ਚ ਸਿੱਖਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਅਹਿਮ ਮਸਲਿਆਂ ਦੇ ਸਬੰਧ ਵਿਚ ਸਿੱਖ ਭਾਈਚਾਰੇ ਦਾ ਇਕ ਵਫ਼ਦ ਇਥੇ ਜ਼ਿਲ੍ਹਾ ਕਮਿਸ਼ਨਰ (ਪਰੈਫੇ) ਮਿਸ: ਦੁਰੰਡ ਨੂੰ ਮਿਲਿਆ | 'ਸਿੱਖ-ਦੇ-ਫ਼ਰਾਂਸ' ਨਾਂਅ ਦੀ ਨੌਜਵਾਨ ਸਿੱਖ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX