ਤਾਜਾ ਖ਼ਬਰਾਂ


ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  11 minutes ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  53 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  about 1 hour ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 2 hours ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 4 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 5 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਦਿੱਲੀ

ਦਿੱਲੀ ਕਮੇਟੀ ਦੇ ਸਾਰੇ ਖ਼ਾਤੇ ਸਮੇਤ ਕੈਸ਼ ਬੁੱਕਾਂ ਸੀਲ ਹੋਣੀਆਂ ਚਾਹੀਦੀਆਂ ਹਨ-ਪਰਮਜੀਤ ਸਿੰਘ ਸਰਨਾ

ਨਵੀਂ ਦਿੱਲੀ, 14 ਦਸੰਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰੈੱਸ ਕਾਨਫ਼ਰੰਸ ਰੱਖੀ ਗਈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਵਿਰੁੱਧ ਦਿੱਲੀ ...

ਪੂਰੀ ਖ਼ਬਰ »

ਸਰਕਾਰੀ ਅਧਿਆਪਕ ਿਖ਼ਲਾਫ਼ ਛੇੜਛਾੜ ਦੇ ਦੋਸ਼ਾਂ ਤਹਿਤ ਪਰਚਾ ਦਰਜ

ਸਰਦੂਲਗੜ੍ਹ, 14 ਦਸੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਥਾਨਕ ਪੁਲਿਸ ਨੇ ਇਕ ਸਰਕਾਰੀ ਅਧਿਆਪਕ ਿਖ਼ਲਾਫ਼ 5ਵੀਂ ਜਮਾਤ ਦੀ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਹੈ | ਪੀੜਤ ਬੱਚੀ ਦੀ ਮਾਤਾ ਵਲੋਂ ਪੁਲਿਸ ਨੂੰ ਦਿੱਤੇ ਬਿਆਨ ਮੁਤਾਬਿਕ 12 ਦਸੰਬਰ ...

ਪੂਰੀ ਖ਼ਬਰ »

ਲਾਂਘੇ ਨੂੰ ਲੈ ਕੇ ਦੋਵੇਂ ਪਾਸੇ ਦੀਆਂ ਸਰਕਾਰਾਂ ਨੇ ਅਜੇ ਤੱਕ ਨਹੀਂ ਕੀਤਾ ਆਪਸੀ ਲਿਖਤੀ ਸਮਝੌਤਾ

ਅੰਮਿ੍ਤਸਰ, 14 ਦਸੰਬਰ (ਸੁਰਿੰਦਰ ਕੋਛੜ)-ਸ੍ਰੀ ਕਰਤਾਰਪੁਰ ਸਾਹਿਬ-ਡੇਰਾ ਬਾਬਾ ਨਾਨਕ ਸਾਂਝੇ ਲਾਂਘੇ ਦੇ ਵਿਹਾਰਕ ਹੱਲ ਲਈ ਦੋਵੇਂ ਪਾਸੇ ਦੀਆਂ ਸਰਕਾਰਾਂ ਵਲੋਂ ਅਜੇ ਤੱਕ ਆਪਸ 'ਚ 'ਮੈਮੋਰੰਡਮ ਆਫ਼ ਅੰਡਰਸਟੈਡਿੰਗ' ਭਾਵ ਇਸ ਸਾਂਝੇ ਲਾਂਘੇ ਨੂੰ ਲੈ ਕੇ ਆਪਸੀ ਲਿਖਤੀ ...

ਪੂਰੀ ਖ਼ਬਰ »

ਭਾਰਤੀ ਨਾਗਰਿਕ ਦੀ ਪਾਕਿ ਜੇਲ੍ਹ 'ਚੋਂ 6 ਵਰ੍ਹੇ ਬਾਅਦ ਹੋਵੇਗੀ ਵਾਪਸੀ

ਅੰਮਿ੍ਤਸਰ, 14 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਪਿਸ਼ਾਵਰ ਹਾਈਕੋਰਟ ਨੇ ਪਾਕਿ ਸਰਕਾਰ ਨੂੰ ਇਕ ਮਹੀਨੇ ਦੇ ਅੰਦਰ ਦਸਤਾਵੇਜ਼ੀ ਕਾਰਵਾਈ ਮੁਕੰਮਲ ਕਰਕੇ ਭਾਰਤੀ ਨਾਗਰਿਕ ਹਾਮਿਦ ਨਿਹਾਲ ਅੰਸਾਰੀ ਨੂੰ ਵਾਪਸ ਭਾਰਤ ਭੇਜਣ ਲਈ ਕਿਹਾ ਹੈ | ਮੁੰਬਈ ਨਿਵਾਸੀ ਹਾਮਿਦ (33 ...

ਪੂਰੀ ਖ਼ਬਰ »

ਨਰਸਰੀ ਕਲਾਸ ਦੇ ਦਾਖ਼ਲਾ ਫਾਰਮ ਅੱਜ ਤੋਂ ਮਿਲਣਗੇ

ਨਵੀਂ ਦਿੱਲੀ, 14 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ 1650 ਨਿੱਜੀ ਸਕੂਲਾਂ ਤੋਂ ਉੱਪਰ ਨਰਸਰੀ ਕਲਾਸ ਦੇ ਦਾਖ਼ਲੇ ਦੀ ਦੌੜ 15 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ | ਦਾਖ਼ਲੇ ਲਈ ਫਾਰਮ ਜਮ੍ਹਾਂ ਕਰਾਉਣ ਦੀ ਮਿਤੀ 7 ਜਨਵਰੀ ਰੱਖੀ ਗਈ ਹੈ | ਇਹ ਫਾਰਮ ਆਮ ਸ਼੍ਰੇਣੀ ਲਈ ਹਨ ...

ਪੂਰੀ ਖ਼ਬਰ »

ਪੰਜਾਬੀ ਅਕਾਦਮੀ ਵਲੋਂ ਵਿਰਾਸਤੀ ਮੇਲਾ ਸ਼ੁਰੂ

ਨਵੀਂ ਦਿੱਲੀ, 14 ਦਸੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਦਿੱਲੀ ਵਲੋਂ ਕਨਾਟ ਪਲੇਸ ਦੇ ਸੈਂਟਰਲ ਪਾਰਕ ਵਿਖੇ ਵਿਰਾਸਤੀ ਮੇਲਾ ਮਨਾਇਆ | ਇਸ ਦੇ ਪਹਿਲੇ ਦਿਨ ਦੇ ਪ੍ਰੋਗਰਾਮ ਵਿਚ ਪੰਜਾਬੀ ਅਕਾਦਮੀ ਦੇ ਸਕੱਤਰ ਗੁਰਭੇਜ ਸਿੰਘ ਗੁਰਾਇਆ ਨੇ ਕਿਹਾ ਕਿ ਦਿੱਲੀ ...

ਪੂਰੀ ਖ਼ਬਰ »

ਚਿੜੀਆਘਰ ਵਿਖੇ ਬਜ਼ੁਰਗ ਚਿੰਪੈਂਜੀ ਦਾ 59ਵਾਂ ਜਨਮ ਦਿਨ ਮਨਾਇਆ

ਨਵੀਂ ਦਿੱਲੀ, 14 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਚਿੜੀਆਘਰ ਵਿਖੇ ਰੀਟਾ ਨਾਂਅ ਦੀ ਚਿੰਪੈਂਜੀ ਦਾ 59ਵਾਂ ਜਨਮ ਦਿਨ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਦਿੱਲੀ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਅਤੇ ਚਿੜੀਆ ਘਰ ਦੀ ਨਿਰਦੇਸ਼ਕ ਰੇਣੂ ਸਿੰਘ ਤੇ ...

ਪੂਰੀ ਖ਼ਬਰ »

ਜੇਕਰ ਅੱਜ ਹਿੰਦੁਸਤਾਨ ਕਿਸੇ ਵੀ ਧਰਮ ਦੀ ਪੂਜਾ ਅਰਚਨਾ ਕਰਦਾ ਹੈ ਤਾਂ ਇਹ ਨੌਵੇਂ ਪਾਤਿਸ਼ਾਹ ਦੀ ਦੇਣ ਹੈ-ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ, 14 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਰਕਾਬ ਗੰਜ ਵਿਖੇ ਮਨਾਇਆ ਗਿਆ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਦੀਵਾਨ ਸਜਾਏ ਗਏ ਅਤੇ ਪੰਥ ਪ੍ਰਸਿੱਧ ਰਾਗੀ, ਢਾਡੀ ਜਥਿਆਂ ...

ਪੂਰੀ ਖ਼ਬਰ »

ਪਿੰਡ ਮਾਣੂੰਕੇ ਵਿਖੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 14 ਦਸੰਬਰ (ਗੁਰਮੀਤ ਸਿੰਘ ਮਾਣੂੰਕੇ, ਪਲਵਿੰਦਰ ਸਿੰਘ ਟਿਵਾਣਾ)-ਪਿੰਡ ਮਾਣੂੰਕੇ ਵਿਖੇ ਅੱਜ ਦੇਰ ਸ਼ਾਮ ਅਣਪਛਾਤੇ ਵਿਅਕਤੀਆਂ ਵਲੋਂ ਇਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਿਛਲੇ ਸਾਲ (2017) ...

ਪੂਰੀ ਖ਼ਬਰ »

ਦੋ ਖੱਬੀਆਂ ਪਾਰਟੀਆਂ ਵਲੋਂ ਏਕਤਾ ਲਈ ਪਹਿਲਕਦਮੀ

ਜਲੰਧਰ, 14 ਦਸੰਬਰ (ਮੇਜਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਅਤੇ ਐਮ. ਸੀ. ਪੀ. ਆਈ. (ਯੂ) ਦੇ ਆਗੂਆਂ ਦੀ ਮੀਟਿੰਗ ਆਰ. ਐਮ. ਪੀ. ਆਈ. ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਦੇਸ਼ ਦੀ ਅਜੋਕੀ ਰਾਜਨੀਤਕ ...

ਪੂਰੀ ਖ਼ਬਰ »

ਸੰਸਕਿ੍ਤ ਦੇ ਵਿਦਿਆਰਥੀਆਂ ਨੇ ਹਰਿਆਣਾ ਸਰਕਾਰ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਸਿਰਸਾ, 14 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸੰਸਕਿ੍ਤ ਦੇ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸ਼ਹਿਰ 'ਚ ਰੋਸ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦੇਣ ਦੀ ਕੋਸ਼ਿਸ਼ ਕੀਤੀ ਪਰ ਡਿਪਟੀ ਕਮਿਸ਼ਨਰ ਵਲੋਂ ...

ਪੂਰੀ ਖ਼ਬਰ »

ਬੱਚਿਆਂ ਦੇ ਮੋਢਿਆਂ 'ਤੇ ਸਕੂਲ ਬੈਗ ਦਾ ਵਧੇਰਾ ਵਜ਼ਨ ਹਟਾਉਣ ਦੇ ਨਿਰਦੇਸ਼ ਜਾਰੀ

ਕੁਰੂਕਸ਼ੇਤਰ/ਸ਼ਾਹਾਬਾਦ, 14 ਦਸੰਬਰ (ਜਸਬੀਰ ਸਿੰਘ ਦੁੱਗਲ)-ਸਿੱਖਿਆ ਵਿਭਾਗ ਨੇ ਬੱਚਿਆਂ ਦੇ ਮੋਢਿਆਂ 'ਤੇ ਸਕੂਲ ਬੈਗ ਦਾ ਵਧੇਰਾ ਵਜ਼ਨ ਹਟਾਉਂਦੇ ਹੋਏ ਨਿਰਦੇਸ਼ ਜਾਰੀ ਕੀਤੇ ਹਨ | ਡੀ.ਈ.ਓ. ਅਰੁਣ ਆਸ਼ਰੀ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਵਿਭਾਗ ਨੇ ਅਡੀਸ਼ਨਲ ...

ਪੂਰੀ ਖ਼ਬਰ »

ਹਾਈਟੈਂਸ਼ਨ ਤਾਰਾਂ ਦੀ ਲਪੇਟ 'ਚ ਆਉਣ ਨਾਲ ਵਿਦਿਆਰਥਣ ਦੀ ਮੌਤ

ਕੁਰੂਕਸ਼ੇਤਰ, 14 ਦਸੰਬਰ (ਜਸਬੀਰ ਸਿੰਘ ਦੁੱਗਲ)-ਹਾਈ ਟੈਂਸ਼ਨ ਤਾਰਾਂ ਦੀ ਲਪੇਟ 'ਚ ਆ ਕੇ ਪਿੰਡ ਤੰਗੀਪੁਰ 'ਚ ਇਕ ਵਿਦਿਆਰਥਣ ਦੀ ਮੌਤ ਹੋ ਗਈ | ਵਿਦਿਆਰਥਣ ਘਰ ਦੀ ਛਤ 'ਤੇ ਕੱਪੜੇ ਸੁਕਾ ਰਹੀ ਸੀ ਕਿ ਇਸ ਦੌਰਾਨ ਤਾਰ ਟੁੱਟ ਕੇ ਹਾਈਟੈਂਸ਼ਨ ਤਾਰਾਂ 'ਤੇ ਡਿੱਗ ਗਈ | ਜਿਸ ਤੋਂ ...

ਪੂਰੀ ਖ਼ਬਰ »

ਅਮਰੀਕਾ ਤੇ ਕੈਨੇਡਾ ਦਾ ਮਲਟੀਪਲ ਟੂਰਿਸਟ ਵੀਜ਼ਾ ਹੋਇਆ ਆਸਾਨ

ਜਲੰਧਰ, 14 ਦਸੰਬਰ (ਅਜੀਤ ਬਿਊਰੋ)-ਅਮਰੀਕਾ ਤੇ ਕੈਨੇਡਾ ਵਰਗੇ ਦੇਸ਼ਾਂ 'ਚ ਜਾ ਕੇ ਵਸਣ ਜਾਂ ਪੜ੍ਹਨ ਦਾ ਸੁਪਨਾ ਹਰੇਕ ਪੰਜਾਬੀ ਦੇ ਦਿਲ 'ਚ ਹੁੰਦਾ ਹੈ | ਭਾਰਤ ਦੇ ਕੁੱਲ ਵਿਦੇੇਸ਼ੀ ਵੀਜ਼ਿਆਂ 'ਚੋਂ 25 ਪ੍ਰਤੀਸਤ ਵੀਜ਼ੇ ਸਿਰਫ਼ ਪੰਜਾਬੀਆਂ ਦੇ ਹੀ ਲੱਗਦੇ ਹਨ | ਪੰਜਾਬ ਦੀ ਮੰਨੀ-ਪ੍ਰਮੰਨੀ ਕੰਪਨੀ 'ਗਲੋਬਲ ਗਾਈਡ' ਦੇ ਸੀਨਿਅਰ ਕੰਸਲਟੈਂਟ ਨੇ ਦੱਸਿਆ ਕਿ ਅਮਰੀਕਾ ਤੇ ਕੈਨੇਡਾ ਦਾ ਮਲਟੀਪਲ ਟੂਰਿਸਟ ਵੀਜ਼ਾ ਕੁਝ ਹੀ ਦਿਨਾਂ 'ਚ ਲਗਵਾ ਕੇ ਦਿੱਤਾ ਜਾਂਦਾ ਹੈ | ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ, ਯੂਰਪ, ਯੂ.ਕੇ. ਦਾ ਸਟੱਡੀ ਵੀਜ਼ਾ ਹੋਵੇ ਜਾਂ ਟੂਰਿਸਟ ਵੀਜ਼ਾ ਇਸ ਕੰਪਨੀ ਦੇ ਫੇਜ਼-5, ਮੋਹਾਲੀ ਦਫਤਰ 'ਚ ਸੱਚੀ ਤੇ ਸੁਚੱਜੀ ਸਲਾਹ ਦਿੱਤੀ ਜਾਂਦੀ ਹੈ ਤੇ ਪੂਰੇ ਕਾਨੂੰਨੀ ਤਰੀਕੇ ਨਾਲ ਤੁਹਾਡੇ ਕਾਗਜ਼ ਤਿਆਰ ਕੀਤੇ ਜਾਂਦੇ ਹਨ |


ਖ਼ਬਰ ਸ਼ੇਅਰ ਕਰੋ

ਪੁਲਿਸ ਨੇ ਕੱਟੇ 10 ਚਾਲਾਨ

ਕੁਰੂਕਸ਼ੇਤਰ/ਸ਼ਾਹਾਬਾਦ, 14 ਦਸੰਬਰ (ਜਸਬੀਰ ਸਿੰਘ ਦੁੱਗਲ)-ਤਹਿਸੀਲ ਦਫ਼ਤਰ ਦੇ ਬਾਹਰ ਜੀ.ਟੀ. ਿਲੰਕ ਰੋਡ 'ਤੇ ਸ਼ੁੱਕਰਵਾਰ ਨੂੰ ਪੁਲਿਸ ਨੇ ਕਾਰਵਾਈ ਕਰਦੇ ਹੋਏ 10 ਵਾਹਨ ਚਾਲਕਾਂ ਦੇ ਚਾਲਾਨ ਕੱਟੇ | ਥਾਣਾ ਇੰਚਾਰਜ ਦੀਦਾਰ ਸਿੰਘ ਨੇ ਦੱਸਿਆ ਕਿ ਲੋਕ ਤਹਿਸੀਲ ਦਫ਼ਤਰ 'ਚ ...

ਪੂਰੀ ਖ਼ਬਰ »

ਡਾ: ਸੌਰਭ ਗੁਪਤਾ ਭਾਰਤ ਜੋਤੀ ਪੁਰਸਕਾਰ ਨਾਲ ਸਨਮਾਨਿਤ

ਜਲੰਧਰ, 14 ਦਸੰਬਰ (ਅਜੀਤ ਬਿਊਰੋ)-ਡਾ. ਸੌਰਭ ਗੁਪਤਾ (ਪਲਾਸਟਿਕ ਸਰਜਨ), ਆਦੇਸ਼ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਾਡ ਰਿਸਰਚ ਵਿਚ ਅਸਿਸਟੈਂਟ ਪ੍ਰੋਫੈਸਰ ਦੇ ਤੌਰ 'ਤੇ ਕੰਮ ਕਰ ਰਹੇ ਹਨ | ਉਨ੍ਹਾਂ ਨੂੰ ਮੈਰੀਟੋਰੀਅਸ ਸੇਵਾਵਾਂ, ਪਲਾਸਟਿਕ ਸਰਜਰੀ ਦੇ ਖੇਤਰ 'ਚ ਆਪਣੀ ...

ਪੂਰੀ ਖ਼ਬਰ »

ਗੁਰਦਾਸਪੁਰ ਵਿਖੇ 20 ਦਸੰਬਰ ਨੰੂ ਪੰਜਾਬ ਸਰਕਾਰ ਮਨਾਏਗੀ ਸੂਬਾ ਪੱਧਰੀ ਕ੍ਰਿਸਮਸ ਦਿਹਾੜਾ

ਗੁਰਦਾਸਪੁਰ, 14 ਦਸੰਬਰ (ਆਰਿਫ਼)-ਪੰਜਾਬ ਸਰਕਾਰ ਨੇ ਗੁਰਦਾਸਪੁਰ ਵਿਖੇ 20 ਦਸੰਬਰ ਨੰੂ ਕ੍ਰਿਸਮਸ ਦਾ ਦਿਹਾੜਾ ਸੂਬਾ ਪੱਧਰੀ ਮਨਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚਣਗੇ | ਇਸ ਸਬੰਧੀ ਅੱਜ ਸ਼ਾਮ ...

ਪੂਰੀ ਖ਼ਬਰ »

ਅੱਜ ਰਿਲੀਜ਼ ਹੋਵੇਗੀ 'ਭੱਜੋ ਵੀਰੋ ਵੇ' ਫ਼ਿਲਮ

ਜਲੰਧਰ, 14 ਦਸੰਬਰ (ਅਜੀਤ ਬਿਊਰੋ)-14 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ 'ਭੱਜੋ ਵੀਰੋ ਵੇ' ਹੁਣ ਇਕ ਦਿਨ ਦੇਰੀ ਬਾਅਦ ਭਾਵ 15 ਦਸੰਬਰ ਨੂੰ ਰਿਲੀਜ਼ ਹੋ ਰਹੀ ਹੈ | ਫ਼ਿਲਮ ਦੇ ਇਕ ਦਿਨ ਦੇਰੀ ਨਾਲ ਰਿਲੀਜ਼ ਹੋਣ ਦਾ ਕਾਰਨ ਤਕਨੀਕੀ ਹੈ | ਇਕ ਦਿਨ ਦੇਰੀ ਨਾਲ ਰਿਲੀਜ਼ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੰੂ ਬਾਲ ਦਿਵਸ ਐਲਾਨਿਆ ਜਾਵੇ-ਭਾਈ ਲੌ ਾਗੋਵਾਲ

ਸੰਗਰੂਰ, 14 ਦਸੰਬਰ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਭਾਰਤ ਅਤੇ ਪੰਜਾਬ ਸਰਕਾਰ ਨੰੂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਨ ਨੰੂ ਬਾਲ ਦਿਵਸ ...

ਪੂਰੀ ਖ਼ਬਰ »

ਪੰਜਾਬ ਪੁਲਿਸ ਕੈਨੇਡਾ ਰਹਿੰਦੀ ਮਾਂ ਅਤੇ ਮਾਮੇ ਨੰੂ ਜਲਦ ਲਿਆ ਕੇ ਕਰੇਗੀ ਸੰਗਰੂਰ ਅਦਾਲਤ 'ਚ ਪੇਸ਼

ਸੰਗਰੂਰ, 14 ਦਸੰਬਰ (ਧੀਰਜ ਪਸ਼ੌਰੀਆ)-ਅਠਾਰਾਂ ਸਾਲ ਪਹਿਲਾਂ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਜੱਸੀ ਵਲੋਂ ਪੰਜਾਬ ਵਿਚ ਆ ਕੇ ਕਰਵਾਏ ਪ੍ਰੇਮ ਵਿਆਹ ਤੋਂ ਖ਼ਫ਼ਾ ਮਾਪਿਆਂ ਵਲੋਂ ਕਰਵਾਏ ਉਸ ਦੇ ਕਤਲ ਸਬੰਧੀ ਸੰਗਰੂਰ ਪੁਲਿਸ ਕੋਲ ਦਰਜ ਮਾਮਲੇ ਦੀ ਅਦਾਲਤੀ ...

ਪੂਰੀ ਖ਼ਬਰ »

ਭਾਰਤ ਦੀ ਪਹਿਲੀ ਕੰਬਾਈਨ ਨਿਰਮਾਤਾ ਕੰਪਨੀ ਕਰਤਾਰ ਐਗਰੋ ਨੇ ਡੀਲਰ ਮੀਟ ਕਰਵਾਈ

ਭਾਦਸੋਂ, 14 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)-4 ਵਾਰ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਭਾਰਤ ਦੀ ਪਹਿਲੀ ਕੰਬਾਈਨ ਨਿਰਮਾਤਾ ਕੰਪਨੀ ਕਰਤਾਰ ਐਗਰੋ ਭਾਦਸੋਂ ਵਲੋਂ ਡੀਲਰ ਮੀਟ ਕਰਵਾਈ ਗਈ, ਜਿਸ 'ਚ ਦੇਸ਼ ਭਰ ਦੇ 50 ਤੋਂ ਜ਼ਿਆਦਾ ਡੀਲਰਾਂ ਨੇ ਭਾਗ ਲਿਆ | ਇਸ ਮੀਟ ਮੌਕੇ ਕਰਤਾਰ ...

ਪੂਰੀ ਖ਼ਬਰ »

ਲੰਮਾ ਸਮਾਂ ਪਹਿਲਾਂ ਪੰਚਾਇਤਾਂ ਭੰਗ ਕਰਨ ਅਤੇ ਸਿਆਸੀ ਦਬਦਬੇ ਕਾਰਨ ਬਹੁਤੇ ਪਿੰਡਾਂ ਅੰਦਰ ਸਰਪੰਚੀ ਦੇ ਉਮੀਦਵਾਰਾਂ ਅਤੇ ਲੋਕਾਂ ਦੇ ਹੌਸਲੇ ਪਸਤ

ਵਰਿੰਦਰ ਸਹੋਤਾ ਵਰਸੋਲਾ, 14 ਦਸੰਬਰ-ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਦਾ ਐਲਾਨ ਕੀਤੇ ਬਿਨਾਂ ਹੀ ਕਰੀਬ 6 ਮਹੀਨੇ ਪਹਿਲਾਂ ਜੁਲਾਈ ਮਹੀਨੇ ਦੌਰਾਨ ਪੰਜਾਬ ਦੀਆਂ ਸਮੂਹ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ ਸੀ | ਇਸ ਦੇ ਬਾਅਦ ਬੇਸ਼ੱਕ ਪਿੰਡਾਂ ਅੰਦਰ ਪ੍ਰਬੰਧਕ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਭਾਜਪਾ ਦਾ ਡਟ ਕੇ ਕਰੇਗੀ ਸਾਹਮਣਾ-ਅਸ਼ਵਨੀ ਕੁਮਾਰ

ਜਲੰਧਰ, 14 ਦਸੰਬਰ (ਜਸਪਾਲ ਸਿੰਘ)-ਪੰਜ ਰਾਜਾਂ ਦੀਆਂ ਵਿਧਾਨ ਸਭਾਵਾਂ ਦੀਆਂ ਹੋਈਆਂ ਚੋਣਾਂ ਦੇ ਆਏ ਨਤੀਜਿਆਂ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਸਰਕਾਰ ਅਤੇ ਉਨ੍ਹਾਂ ਦੀਆਂ ਰਾਜ ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਸ਼ਹਿਰ ਨੂੰ 'ਪਿੰਡ ਬਾਬੇ ਨਾਨਕ ਦਾ' ਸਾਫ਼-ਸੁਥਰਾ ਬਣਾਉਣ ਲਈ ਯੋਜਨਾ ਦੀ ਤਿਆਰੀ

ਚੰਡੀਗੜ੍ਹ, 14 ਦਸੰਬਰ (ਐਨ.ਐਸ. ਪਰਵਾਨਾ)-ਅੱਜ ਪੰਜਾਬ ਵਿਧਾਨ ਸਭਾ ਵਿਚ ਸਵਾਲਾਂ-ਜਵਾਬਾਂ ਸਮੇਂ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅਮਰਜੀਤ ਸਿੰਘ ਸੰਦੋਆ ਦੇ ਸਵਾਲ ਦੇ ਜਵਾਬ ਵਿਚ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਘਨੌਲੀ ਦੇ ਬੰਦ ਕੀਤੇ 2 ਪਲਾਂਟ ...

ਪੂਰੀ ਖ਼ਬਰ »

ਸੀ.ਬੀ.ਆਈ. ਤੋਂ ਬੇਅਦਬੀ ਕੇਸਾਂ ਦੀ ਜਾਂਚ ਰਿਪੋਰਟ ਤਲਬ

ਚੰਡੀਗੜ੍ਹ, 14 ਦਸੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀ.ਬੀ.ਆਈ. ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਦਰਜ ਮਾਮਲਿਆਂ ਬਾਰੇ ਹੁਣ ਤੱਕ ਕੀਤੀ ਜਾਂਚ ਦਾ ਰਿਕਾਰਡ ਤਲਬ ਕਰ ਲਿਆ ਹੈ | ...

ਪੂਰੀ ਖ਼ਬਰ »

ਯੋਗ ਵਿਦਿਆਰਥੀਆਂ ਨੂੰ ਵਰਦੀ ਦੇ ਪੈਸੇ ਦੇਵੇ ਸਰਕਾਰ-ਹਾਈਕੋਰਟ

ਚੰਡੀਗੜ੍ਹ, 14 ਦਸੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਉਹ ਪਹਿਲੀ ਤੋਂ ਅੱਠਵੀਂ ਤੱਕ ਦੇ ਐਸ.ਸੀ., ਐਸ.ਟੀ., ਬੀ.ਪੀ.ਐਲ. ਵਿਦਿਆਰਥੀਆਂ ਤੋਂ ਇਲਾਵਾ ਵਿਦਿਆਰਥਣਾਂ ਨੂੰ ਵਰਦੀ ਖ਼ਰੀਦਣ ਲਈ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਵਲੋਂ ਪੰਜਾਬ ਭਰ 'ਚ ਧਰਨੇ 17 ਨੂੰ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਪੈਟਰੋਲ-ਡੀਜ਼ਲ ਤੇ ਟੈਕਸ ਘਟਾਉਣ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿਚ 17 ਦਸੰਬਰ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ ਤੇ ਧਰਨੇ ਦੇਣ ਦਾ ਫ਼ੈਸਲਾ ਕੀਤਾ ਹੈ | ਇਹ ...

ਪੂਰੀ ਖ਼ਬਰ »

ਵਿਧਾਨ ਸਭਾ ਸਾਹਮਣੇ ਆਪ ਆਗੂਆਾ ਨੇ ਵੇਚੀ 'ਮੂੰਗਫਲੀ'

ਚੰਡੀਗੜ੍ਹ, 14 ਦਸੰਬਰ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ 'ਘਰ-ਘਰ ਨੌਕਰੀ' ਦੇ ਵਾਅਦੇ ਨਾ ਪੂਰੇ ਹੋਣ ਦੇ ਦੋਸ਼ ਲਾ ਕੇ ਸਰਕਾਰ 'ਤੇ 'ਚੋਟ' ਕਰਦਿਆਂ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿਧਾਨ ਸਭਾ ਸਾਹਮਣੇ ...

ਪੂਰੀ ਖ਼ਬਰ »

ਚੌਟਾਲਾ ਨੂੰ ਫਰਵਰੀ 'ਚ ਮਿਲ ਸਕਦੀ ਹੈ ਰਿਹਾਈ

ਚੰਡੀਗੜ੍ਹ, 14 ਦਸੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਜੋ ਅਧਿਆਪਕ ਭਰਤੀ ਘੁਟਾਲੇ 'ਚ 10 ਸਾਲ ਦੀ ਕੈਦ ਕੱਟ ਰਹੇ ਹਨ, ਨੂੰ ਅਗਲੇ ਸਾਲ ਫਰਵਰੀ ਮਹੀਨੇ ਜੇਲ੍ਹ 'ਚੋਂ ਰਿਹਾਈ ਮਿਲ ਸਕਦੀ ਹੈ ਕਿਉਂਕਿ ਭਾਰਤ ...

ਪੂਰੀ ਖ਼ਬਰ »

ਬੀ. ਕੇ. ਯੂ. ਰਾਜੇਵਾਲ 17 ਨੂੰ ਟਰੈਕਟਰਾਂ ਨਾਲ ਵਿਖਾਵਾ ਕਰ ਕੇ ਐੱਸ. ਡੀ. ਐਮਜ਼ ਨੂੰ ਦੇਵੇਗੀ ਮੰਗ-ਪੱਤਰ

ਖੰਨਾ, 14 ਦਸੰਬਰ (ਹਰਜਿੰਦਰ ਸਿੰਘ ਲਾਲ) - ਬੀ. ਕੇ. ਯੂ. ਰਾਜੇਵਾਲ ਦੇ ਵਰਕਰ 17 ਦਸੰਬਰ ਨੂੰ ਪੰਜਾਬ ਭਰ ਵਿਚ ਟਰੈਕਟਰਾਂ ਨਾਲ ਐੱਸ. ਡੀ. ਐਮ. ਦਫ਼ਤਰਾਂ ਅੱਗੇ ਵਿਖਾਵਾ ਕਰ ਕੇ ਕਿਸਾਨ ਵਿਰੋਧੀ ਨੀਤੀਆਂ ਿਖ਼ਲਾਫ਼ ਮੰਗ-ਪੱਤਰ ਦੇਣਗੇ | ਇਹ ਗੱਲ ਇੱਥੇ ਬੀ. ਕੇ. ਯੂ. ਰਾਜੇਵਾਲ ਦੇ ...

ਪੂਰੀ ਖ਼ਬਰ »

ਆਪ ਵਲੋਂ ਵਿਧਾਨ ਸਭਾ ਨੂੰ 'ਤਾਲਾ' ਮਾਰਨ ਦੀ ਮੰਗ ਨੂੰ ਲੈ ਕੇ ਧਰਨਾ

ਚੰਡੀਗੜ੍ਹ, 14 ਦਸੰਬਰ (ਵਿਕਰਮਜੀਤ ਸਿੰਘ ਮਾਨ)-ਬੀਤੇ ਕੱਲ੍ਹ ਸ਼ੁਰੂ ਹੋਇਆ ਸਰਦ ਰੁੱਤ ਇਜਲਾਸ ਦਾ ਸਮਾਂ ਘਟਾ ਦੇਣ ਦੇ ਵਿਰੋਧ 'ਚ ਅੱਜ ਆਪ ਵਿਧਾਇਕਾਂ ਵਲੋਂ ਸਦਨ ਵਿਚੋਂ ਬਾਹਰ ਆ ਕੇ ਵਿਧਾਨ ਸਭਾ ਨੂੰ ਜਿੰਦਰਾ ਮਾਰਨ ਦੀ ਮੰਗ ਨੂੰ ਲੈ ਕੇ ਧਰਨਾ ਦੇ ਦਿੱਤਾ ਗਿਆ | ਵਿਧਾਨ ਸਭਾ ...

ਪੂਰੀ ਖ਼ਬਰ »

ਕਮਲਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਲਾਉਣਾ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣਾ-ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ, 14 ਦਸੰਬਰ (ਜੇ.ਐਸ.ਨਿੱਕੂਵਾਲ)-ਕਾਂਗਰਸ ਪਾਰਟੀ ਵਲੋਂ ਕਾਂਗਰਸੀ ਆਗੂ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਲਾਉਣ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ...

ਪੂਰੀ ਖ਼ਬਰ »

ਚੌਟਾਲਾ ਨੂੰ ਫਰਵਰੀ 'ਚ ਮਿਲ ਸਕਦੀ ਹੈ ਰਿਹਾਈ

ਚੰਡੀਗੜ੍ਹ, 14 ਦਸੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਜੋ ਅਧਿਆਪਕ ਭਰਤੀ ਘੁਟਾਲੇ 'ਚ 10 ਸਾਲ ਦੀ ਕੈਦ ਕੱਟ ਰਹੇ ਹਨ, ਨੂੰ ਅਗਲੇ ਸਾਲ ਫਰਵਰੀ ਮਹੀਨੇ ਜੇਲ੍ਹ 'ਚੋਂ ਰਿਹਾਈ ਮਿਲ ਸਕਦੀ ਹੈ ਕਿਉਂਕਿ ਭਾਰਤ ...

ਪੂਰੀ ਖ਼ਬਰ »

ਕਮਲਨਾਥ ਦਾ ਸਮਰਥਨ ਜਾਖੜ ਤੇ ਰੰਧਾਵਾ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਸਾਬੀ

ਮੁਕੇਰੀਆਂ, 14 ਦਸੰਬਰ (ਰਾਮਗੜ੍ਹੀਆ)-ਯੂਥ ਅਕਾਲੀ ਦਲ ਪੰਜਾਬ ਨੇ ਕਾਂਗਰਸੀ ਆਗੂਆਂ ਸੁਨੀਲ ਜਾਖੜ ਤੇ ਸੁਖਜਿੰਦਰ ਸਿੰਘ ਰੰਧਾਵਾ ਵਲੋਂ 1984 ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਦਾ ਸਮਰਥਨ ਕਰਨ ਨੂੰ ਮੰਦਭਾਗਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX