ਤਾਜਾ ਖ਼ਬਰਾਂ


ਉੱਤਰ ਪ੍ਰਦੇਸ਼ ਸਰਕਾਰ ਨੇ ਜਨਰਲ ਵਰਗ ਨੂੰ 10 ਫ਼ੀਸਦੀ ਰਾਖਵਾਂਕਰਨ ਦੇਣ ਦੀ ਦਿੱਤੀ ਮਨਜ਼ੂਰੀ
. . .  0 minutes ago
ਲਖਨਊ, 18 ਜਨਵਰੀ- ਕੇਂਦਰ ਸਰਕਾਰ ਵਲੋਂ ਜਨਰਲ ਵਰਗ ਦੇ ਆਰਥਿਕ ਤੌਰ 'ਤੇ ਪਛੜੇ ਲੋਕਾਂ ਲਈ ਸਰਕਾਰੀ ਨੌਕਰੀਆਂ ਅਤੇ ਸਿੱਖਿਆ ਦੇ ਖੇਤਰ 'ਚ ਦਿੱਤੇ ਗਏ 10 ਫ਼ੀਸਦੀ ਰਾਖਵਾਂਕਰਨ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ ਵੀ ਅੱਜ ਮਨਜ਼ੂਰੀ...
ਕੋਲਿਆਂ ਦੀ ਜ਼ਹਿਰੀਲੀ ਗੈੱਸ ਚੜ੍ਹਨ ਕਾਰਨ ਪਤੀ-ਪਤਨੀ ਦੀ ਮੌਤ
. . .  1 minute ago
ਜਲੰਧਰ, 18 ਜਨਵਰੀ (ਐਮ.ਐਸ.ਲੋਹੀਆ)- ਜਲੰਧਰ ਦੇ ਅਵਤਾਰ ਨਗਰ ਦੀ ਗਲੀ ਨੰਬਰ 10 'ਚ ਕਿਰਾਏ ਦੇ ਮਕਾਨ 'ਚ ਰਹਿੰਦੇ ਪਤੀ-ਪਤਨੀ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਇਸ ਸੰਬੰਧੀ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਭਾਰਗੋ ਕੈਂਪ ਦੇ ਐਸ.ਐਚ.ਓ.
ਭਾਰਤ-ਆਸਟ੍ਰੇਲੀਆ ਇਕ ਦਿਨਾ ਮੈਚ : 27ਵੇਂ ਓਵਰ 'ਚ 2 ਵਿਕਟਾਂ ਦੇ ਨੁਕਸਾਨ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  12 minutes ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 93/2
. . .  17 minutes ago
ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
. . .  1 minute ago
ਬਠਿੰਡਾ, 18 ਜਨਵਰੀ (ਕਮਲਜੀਤ ਸਿੰਘ)- ਬਠਿੰਡਾ 'ਚ ਅੱਜ ਸੱਤ ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਧਰਨਾ ਲਾਇਆ ਗਿਆ ਹੈ। ਇਹ ਧਰਨਾ ਕਿਸਾਨੀ ਮੰਗਾਂ ਦੀ ਪੂਰਤੀ ਨੂੰ ਲੈ ਕੇ ਲਾਇਆ...
ਸ੍ਰੀਨਗਰ ਦੇ ਲਾਲ ਚੌਂਕ 'ਚ ਹੋਇਆ ਗਰਨੇਡ ਹਮਲਾ
. . .  19 minutes ago
ਸ੍ਰੀਨਗਰ, 18 ਜਨਵਰੀ- ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਦੇ ਲਾਲ ਚੌਂਕ 'ਚ ਅੱਜ ਗਰਨੇਡ ਹਮਲਾ ਹੋਣ ਦੀ ਖ਼ਬਰ ਮਿਲੀ ਹੈ। ਇਸ ਹਮਲੇ 'ਚ ਅਜੇ ਤੱਕ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ....
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 77/2
. . .  31 minutes ago
ਪੀ. ਸ੍ਰੀਨਿਵਾਸ ਰੈੱਡੀ ਨੂੰ ਤੇਲੰਗਾਨਾ ਵਿਧਾਨਸਭਾ ਦਾ ਚੁਣਿਆ ਗਿਆ ਸਪੀਕਰ
. . .  31 minutes ago
ਹੈਦਰਾਬਾਦ, 18 ਜਨਵਰੀ- ਤੇਲੰਗਾਨਾ ਰਾਸ਼ਟਰ ਕਮੇਟੀ(ਟੀ.ਆਰ.ਐਸ) ਦੇ ਨੇਤਾ ਪੀ. ਸ੍ਰੀਨਿਵਾਸ ਰੈੱਡੀ ਨੂੰ ਤੇਲੰਗਾਨਾ ਵਿਧਾਨਸਭਾ ਦਾ ਸਪੀਕਰ ਚੁਣਿਆ ਗਿਆ.....
ਕੋਲੰਬੀਆ 'ਚ ਕਾਰ ਬੰਬ ਧਮਾਕੇ 'ਚ 21 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  43 minutes ago
ਬੋਗੋਟਾ, 18 ਜਨਵਰੀ- ਕੋਲੰਬੀਆ ਦੀ ਰਾਜਧਾਨੀ ਬੋਗੋਟਾ 'ਚ ਲੰਘੇ ਦਿਨ ਇੱਕ ਬੰਬ ਧਮਾਕੇ 'ਚ 21 ਲੋਕਾਂ ਦੀ ਮੌਤ ਹੋ ਗਈ, ਜਦਕਿ 68 ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਧਮਾਕਾ ਇੱਕ ਪੁਲਿਸ ਕੈਡੇਟ ਸਿਖਲਾਈ ਅਕਾਦਮੀ 'ਤੇ ਕੀਤਾ ਗਿਆ ਸੀ। ਇਸ ਹਮਲੇ...
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਭਾਰਤ ਨੂੰ ਲੱਗਿਆ ਦੂਜਾ ਝਟਕਾ
. . .  51 minutes ago
ਇੱਕ ਕਿੱਲੋ ਹੈਰੋਇਨ ਸਮੇਤ ਔਰਤ ਤੇ ਇੱਕ ਮਰਦ ਕਾਬੂ
. . .  45 minutes ago
ਨਵਾਂਸ਼ਹਿਰ, 18 ਜਨਵਰੀ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵਿਅਕਤੀ ਅਤੇ ਉਸ ਨਾਲ ਤਸਕਰੀ ਦੇ ਧੰਦੇ 'ਚ ਸਹਾਇਕ ਔਰਤ ਨੂੰ ਇੱਕ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੱਤਰਕਾਰਾਂ....
ਪੰਜ ਸਾਲਾਂ 'ਚ ਪੂਰਾ ਹੋਵੇਗਾ ਰਾਮ ਮੰਦਰ ਦੀ ਉਸਾਰੀ ਦਾ ਕੰਮ : ਭੈਆਜੀ
. . .  about 1 hour ago
ਲਖਨਊ, 18 ਜਨਵਰੀ- ਆਰ.ਐਸ.ਐਸ. ਦੇ ਜਨਰਲ ਸਕੱਤਰ ਭੈਆਜੀ ਜੋਸ਼ੀ ਨੇ ਰਾਮ ਮੰਦਰ 'ਤੇ ਬਿਆਨ 'ਤੇ ਸਫ਼ਾਈ ਦਿੰਦਿਆਂ ਕਿਹਾ ਕਿ ਇਹ ਸਾਡੀ ਇੱਛਾ ਹੈ ਕਿ ਰਾਮ ਮੰਦਰ 2025 ਤੱਕ ਬਣ ਕੇ ਤਿਆਰ ਹੋ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮੰਦਰ ਦੀ ਉਸਾਰੀ ਅੱਜ ਸ਼ੁਰੂ .....
ਮਮਤਾ ਬੈਨਰਜੀ ਦੀ ਰੈਲੀ ਨੂੰ ਰਾਹੁਲ ਗਾਂਧੀ ਦਾ ਸਮਰਥਨ
. . .  about 1 hour ago
ਨਵੀਂ ਦਿੱਲੀ, 18 ਜਨਵਰੀ- 19 ਜਨਵਰੀ ਨੂੰ ਕੋਲਕਾਤਾ 'ਚ ਟੀ. ਐੱਮ. ਸੀ. ਵਲੋਂ ਬੁਲਾਈ ਗਈ ਮੈਗਾ ਰੈਲੀ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਮਰਥਨ ਦਿੱਤਾ ਹੈ। ਇਸ ਸੰਬੰਧ 'ਚ ਰਾਹੁਲ ਨੇ ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ...
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 27/1
. . .  about 1 hour ago
ਭਾਰਤ ਨੂੰ ਲੱਗਾ ਪਹਿਲਾ ਝਟਕਾ, ਰੋਹਿਤ ਸ਼ਰਮਾ 9 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 9/0
. . .  about 1 hour ago
ਸਬਰੀਮਾਲਾ ਮੰਦਰ 'ਚ ਦਾਖਲ ਹੋਈਆਂ ਦੋ ਔਰਤਾਂ ਨੂੰ ਦਿੱਤੀ ਜਾਵੇ ਢੁਕਵੀਂ ਸੁਰੱਖਿਆ - ਸੁਪਰੀਮ ਕੋਰਟ
. . .  about 1 hour ago
ਲਦਾਖ਼ 'ਚ ਬਰਫ਼ੀਲੇ ਤੂਫ਼ਾਨ ਕਾਰਨ 3 ਲੋਕਾਂ ਦੀ ਮੌਤ, 7 ਅਜੇ ਵੀ ਲਾਪਤਾ
. . .  about 1 hour ago
ਤੇਜ਼ ਰਫ਼ਤਾਰ ਬੱਸ ਨੇ ਬੱਚੇ ਨੂੰ ਦਰੜਿਆ, ਰੋਹ 'ਚ ਆਏ ਲੋਕਾਂ ਵਲੋਂ ਬੱਸ ਦੀ ਭੰਨ-ਤੋੜ
. . .  about 2 hours ago
ਤੇਲੰਗਾਨਾ 'ਚ ਸਿਲੰਡਰ ਫਟਣ ਕਾਰਨ ਇੱਕ ਦੀ ਮੌਤ ਅਤੇ ਕਈ ਜ਼ਖ਼ਮੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਪਹਿਲਾ ਸਫ਼ਾ

ਪੁਲਵਾਮਾ ਮੁਕਾਬਲੇ 'ਚ ਹਿਜ਼ਬੁਲ ਕਮਾਂਡਰ ਸਮੇਤ ਤਿੰਨ ਅੱਤਵਾਦੀ ਹਲਾਕ-ਝੜਪਾਂ 'ਚ 7 ਮੌਤਾਂ

ਇਕ ਜਵਾਨ ਸ਼ਹੀਦ ਮਨਜੀਤ ਸਿੰਘ ਸ੍ਰੀਨਗਰ, 15 ਦਸੰਬਰ-ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸਨਿਚਰਵਾਰ ਨੂੰ ਫੌਜ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਫੌਜੀ ਜਵਾਨ ਤੋਂ ਅੱਤਵਾਦੀ ਬਣੇ ਕਮਾਂਡਰ ਜ਼ਹੂਰ ਠੋਕਰ ਸਮੇਤ ਹਿਜ਼ਬੁਲ ਦੇ ਚੋਟੀ ਦੇ 3 ਅੱਤਵਾਦੀ ...

ਪੂਰੀ ਖ਼ਬਰ »

ਕੰਡਿਆਲੀ ਤਾਰ ਤੋਂ ਪਾਰ ਪੈਂਦੀਆਂ ਜ਼ਮੀਨਾਂ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਵਲੋਂ 24 ਕਰੋੜ ਜਾਰੀ

ਕੇਂਦਰ ਸਰਕਾਰ 4 ਮਹੀਨੇ ਪਹਿਲਾਂ ਹੀ ਬਣਦਾ 50 ਫ਼ੀਸਦੀ ਹਿੱਸਾ ਕਰ ਚੁੱਕੀ ਹੈ ਜਾਰੀ ਵਰਿੰਦਰ ਸਹੋਤਾ ਵਰਸੋਲਾ, 15 ਦਸੰਬਰ -ਭਾਰਤ-ਪਾਕਿ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਾਰ ਪੈਂਦੀਆਂ ਜ਼ਮੀਨਾਂ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਸਾਲ 2016-17 ਦਾ ਮੁਆਵਜ਼ਾ ਦੇਣ ਲਈ ਪੰਜਾਬ ...

ਪੂਰੀ ਖ਼ਬਰ »

ਅੰਗੀਠੀ ਦੀ ਜ਼ਹਿਰੀਲੀ ਗੈਸ ਕਾਰਨ 4 ਨੌਜਵਾਨਾਂ ਦੀ ਮੌਤ

ਇਕ ਦੀ ਹਾਲਤ ਗੰਭੀਰ ਤਰਨ ਤਾਰਨ, 15 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪੈਂਦੇ ਪ੍ਰੀਤਮ ਗਾਰਡਨ ਵਿਖੇ ਕਮਰੇ ਵਿਚ ਸੁੱਤੇ 4 ਨੌਜਵਾਨਾਂ ਦੀ ਅੰਗੀਠੀ ਦੇ ਜ਼ਹਿਰੀਲੇ ਧੂੰਏਾ ਦੀ ਗੈਸ ਨਾਲ ਦਮ ਘੁੱਟਣ ਕਰਕੇ ਮੌਤ ਹੋ ਗਈ, ਜਦ ਕਿ ਇਕ ਹੋਰ ਨੌਜਵਾਨ ਦੀ ਹਾਲਤ ...

ਪੂਰੀ ਖ਼ਬਰ »

ਪਾਕਿ ਅਦਾਲਤ ਵਲੋਂ ਸਰਬਜੀਤ ਹੱਤਿਆ ਮਾਮਲੇ ਦੇ 2 ਮੁੱਖ ਮੁਲਜ਼ਮ ਬਰੀ

ਲਾਹੌਰ, 15 ਦਸੰਬਰ (ਪੀ. ਟੀ. ਆਈ.)-2013 'ਚ ਪਾਕਿਸਤਾਨ ਦੀ ਕੋਟ ਲੱਖਪਤ ਜੇਲ੍ਹ 'ਚ ਮਾਰੇ ਗਏ ਭਾਰਤੀ ਨਾਗਰਿਕ ਸਰਬਜੀਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਪਾਕਿਸਤਾਨ ਦੀ ਇਕ ਅਦਾਲਤ ਨੇ ਦੋ ਮੁੱਖ ਮੁਲਜ਼ਮਾਂ ਨੂੰ ਉਨ੍ਹਾਂ ਿਖ਼ਲਾਫ਼ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦਿਆਂ ਬਰੀ ਕਰ ...

ਪੂਰੀ ਖ਼ਬਰ »

ਪਾਕਿ ਹਾਈ ਕਮਿਸ਼ਨ 'ਚੋਂ ਗੁੰਮ ਹੋਏ 23 ਭਾਰਤੀ ਪਾਸਪੋਰਟ

ਪਾਕਿ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ਾ ਲਗਾਉਣ ਲਈ ਜਮ੍ਹਾਂ ਕਰਵਾਏ ਸਨ ਪਾਸਪੋਰਟ ਅੰਮਿ੍ਤਸਰ, 15 ਦਸੰਬਰ (ਸੁਰਿੰਦਰ ਕੋਛੜ)-ਲਗਪਗ 25 ਦਿਨ ਪਹਿਲਾਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ 'ਚ ਵੀਜ਼ਾ ਲਗਾਉਣ ਲਈ ਜਮ੍ਹਾਂ ਕਰਵਾਏ ਗਏ ਭਾਰਤੀ ਪਾਸਪੋਰਟਾਂ ਦੇ ...

ਪੂਰੀ ਖ਼ਬਰ »

ਕਾਗ਼ਜ਼ੀ ਕਾਰਵਾਈ ਪੂਰੀ ਕਰਨ 'ਚ ਰੁੱਝੇ ਸਰਪੰਚ-ਪੰਚ ਦੀ ਚੋਣ ਲੜਨ ਦੇ ਚਾਹਵਾਨ

ਨੌਜਵਾਨਾਂ 'ਚ ਵੱਡਾ ਉਤਸ਼ਾਹ, ਔਰਤਾਂ ਦੀ ਬਜਾਏ ਮਰਦ ਹੀ ਅੱਗੇ ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 15 ਦਸੰਬਰ-ਪੰਚਾਇਤੀ ਚੋਣਾਂ ਸਬੰਧੀ ਚੋਣ ਹਲਚਲ ਤੇਜ਼ ਹੋਣ ਲੱਗੀ ਹੈ ਅਤੇ ਸਰਪੰਚ ਅਤੇ ਪੰਚ ਦੀ ਚੋਣ ਲੜਨ ਦੇ ਚਾਹਵਾਨ ਕਾਗ਼ਜ਼ੀ ਕਾਰਵਾਈ ਪੂਰੀ ਕਰਨ 'ਚ ਰੁੱਝ ਗਏ ਹਨ | ...

ਪੂਰੀ ਖ਼ਬਰ »

ਸਰਕਾਰ ਨੇ 'ਕੈਗ' ਰਿਪੋਰਟ ਦੇ ਮਾਮਲੇ 'ਚ ਝੂਠ ਬੋਲਿਆ-ਕਾਂਗਰਸ

ਨਵੀਂ ਦਿੱਲੀ, 15 ਦਸੰਬਰ (ਉਪਮਾ ਡਾਗਾ ਪਾਰਥ)-ਰਾਫ਼ੇਲ ਸੌਦੇ 'ਤੇ ਸ਼ੁੱਕਰਵਾਰ ਨੂੰ ਆਏ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਤਿੱਖੀ ਹੋਈ ਸਿਆਸੀ ਜੰਗ ਅਜੇ ਵੀ ਜਾਰੀ ਹੈ | ਕਾਂਗਰਸ ਨੇ ਸਰਕਾਰ ਨੂੰ 'ਕੈਗ' ਰਿਪੋਰਟ ਲੋਕ ਲੇਖਾ ਕਮੇਟੀ (ਪੀ. ਏ. ਸੀ.) 'ਚ ਪੇਸ਼ ਨਾ ਕਰਨ ਦੇ ...

ਪੂਰੀ ਖ਼ਬਰ »

ਅਗਸਤਾ ਵੈਸਟਲੈਂਡ ਮਾਮਲੇ 'ਚ ਮਿਸ਼ੇਲ ਦੀ ਹਿਰਾਸਤ 'ਚ 4 ਦਿਨ ਦਾ ਵਾਧਾ

ਨਵੀਂ ਦਿੱਲੀ, 15 ਦਸੰਬਰ (ਉਪਮਾ ਡਾਗਾ ਪਾਰਥ)-ਅਗਸਤਾ ਵੈਸਟਲੈਂਡ ਦੀ ਵੀ. ਵੀ. ਆਈ. ਪੀ. ਹੈਲੀਕਾਪਟਰ ਸੌਦੇ ਦੇ ਕਥਿਤ ਵਿਚੋਲੀਏ ਕ੍ਰਿਸਚਿਨ ਮਿਸ਼ੇਲ ਦਾ ਸੀ. ਬੀ. ਆਈ. ਰਿਮਾਂਡ ਹੋਰ 4 ਦਿਨਾਂ ਲਈ ਵਧਾ ਦਿੱਤਾ ਗਿਆ ਹੈ | ਦਿੱਲੀ ਦੀ ਪਟਿਆਲਾ ਹਾਊਸ ਅਦਾਲਤ 'ਚ ਹੋਈ ਸੁਣਵਾਈ ਦੌਰਾਨ ਸੀ. ਬੀ. ਆਈ. ਦੇ ਵਕੀਲ ਨੇ ਕਿਹਾ ਕਿ ਮਿਸ਼ੇਲ ਨੂੰ ਕੌਾਸਲਰ ਪਹੁੰਚ ਮੁਹੱਈਆ ਕਰਵਾਉਣ 'ਤੇ ਵਿਦੇਸ਼ ਮੰਤਰਾਲੇ 'ਚ ਵਿਚਾਰ ਚੱਲ ਰਿਹਾ ਹੈ | ਮਿਸ਼ੇਲ ਦੇ ਇਟਾਲੀਅਨ ਵਕੀਲ ਰੋਜਮੈਰੀ ਪੈਟਰਿਜੀ ਨੇ ਪਟਿਆਲਾ ਹਾਊਸ ਅਦਾਲਤ 'ਚ ਉਸ ਨਾਲ ਮੁਲਾਕਾਤ ਦੀ ਮੰਗ ਕੀਤੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ | ਰੋਜਮੈਰੀ ਨੇ ਅਦਾਲਤ ਤੋਂ ਪਾਵਰ ਆਫ਼ ਅਟਾਰਨੀ ਦੇਣ ਦੀ ਮੰਗ ਕੀਤੀ, ਤਾਂ ਜੋ ਉਹ ਮਿਸ਼ੇਲ ਦੇ ਿਖ਼ਲਾਫ਼ ਜਾਰੀ ਰੈੱਡ ਕਾਰਨਰ ਨੋਟਿਸ ਨੂੰ ਵਾਪਸ ਲੈਣ ਲਈ ਇੰਟਰਪੋਲ 'ਚ ਉਸ ਦੀ ਨੁਮਾਇੰਦਗੀ ਕਰ ਸਕੇ |


ਖ਼ਬਰ ਸ਼ੇਅਰ ਕਰੋ

'84 ਸਿੱਖ ਕਤਲੇਆਮ ਮਾਮਲਾ : ਸੱਜਣ ਕੁਮਾਰ ਦੇ ਕੇਸ 'ਚ ਦਿੱਲੀ ਹਾਈਕੋਰਟ ਦਾ ਫ਼ੈਸਲਾ ਕੱਲ੍ਹ

ਨਵੀਂ ਦਿੱਲੀ, 15 ਦਸੰਬਰ (ਪੀ. ਟੀ. ਆਈ.)-ਦਿੱਲੀ ਹਾਈਕੋਰਟ 1984 ਸਿੱਖ ਕਤਲੇਆਮ ਮਾਮਲੇ 'ਚ ਹੇਠਲੀ ਅਦਾਲਤ ਵਲੋਂ ਸੁਣਾਏ ਗਏ ਫ਼ੈਸਲੇ, ਜਿਸ 'ਚ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ, ਨੂੰ ਚੁਣੌਤੀ ਦੇਣ ਵਾਲੀਆਂ ਅਰਜ਼ੀਆਂ 'ਤੇ ਸੋਮਵਾਰ ਨੂੰ ਆਪਣਾ ਫ਼ੈਸਲਾ ਸੁਣਾਏਗਾ | ਜਸਟਿਸ ...

ਪੂਰੀ ਖ਼ਬਰ »

ਪਿਤਾ ਵਲੋਂ ਗੋਲੀਆਂ ਮਾਰ ਕੇ ਬੇਟੀ ਦੀ ਹੱਤਿਆ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)-ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਇਕ ਵਿਅਕਤੀ ਨੇ ਆਪਣੀ ਪੁੱਤਰੀ ਦੀ ਹੱਤਿਆ ਕਰ ਦਿੱਤੀ | ਦੋਸ਼ੀ ਪਿਤਾ ਨੇ ਬੇਟੀ 'ਤੇ 3 ਗੋਲੀਆਂ ਚਲਾਈਆਂ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਵਾਰਦਾਤ ਨੂੰ ਅੰਜਾਮ ਦੇਣ ...

ਪੂਰੀ ਖ਼ਬਰ »

ਸ਼ਾਹ ਦੀ ਨਾਰਾਜ਼ਗੀ ਜਨਰਲ ਸਕੱਤਰਾਂ 'ਤੇ

ਪੰਜ ਸੂਬਿਆਂ 'ਚ ਵਿਧਾਨ ਸਭਾਵਾਂ ਦੀਆਂ ਚੋਣਾਂ 'ਚ ਕਮਲ ਦੀਆਂ ਉਮੀਦਾਂ 'ਤੇ ਪਾਣੀ ਫ਼ਿਰਨ ਤੋਂ ਬਾਅਦ ਦਿੱਲੀ 'ਚ ਜਨਰਲ ਸਕੱਤਰਾਂ ਦੀ ਬੈਠਕ ਲੈਂਦੇ ਹੋਏ ਭਾਜਪਾ ਪ੍ਰਧਾਨ ਅਮਿਤ ਸ਼ਾਹ ਗੁੱਸੇ 'ਚ ਆ ਗਏ | ਉਨ੍ਹਾਂ ਇਨ੍ਹਾਂ ਚੋਣਾਂ 'ਚ ਹਾਰ ਦਾ ਆਪਣਾ ਸਾਰਾ ਗੁੱਸਾ ਕੈਲਾਸ਼ ...

ਪੂਰੀ ਖ਼ਬਰ »

ਕਿਵੇਂ ਕੱਟਿਆ ਜਯੋਤੀਰਾਦਿੱਤਿਆ ਦਾ ਪੱਤਾ

ਸਚਿਨ ਪਾਇਲਟ ਨੇ ਚਾਹੇ ਉਪ ਮੁੱਖ ਮੰਤਰੀ ਬਣ ਕੇ ਸਬਰ ਕਰ ਲਿਆ ਹੋਵੇ, ਪਰ ਮੱਧ ਪ੍ਰਦੇਸ਼ 'ਚ ਜਯੋਤੀਰਾਦਿੱਤਿਆ ਦੇ ਹੱਥ ਇਹ ਵੀ ਨਹੀਂ ਆਇਆ, ਕਿਉਂਕਿ ਕਮਲ ਨਾਥ ਨੇ ਪੂਰੀ ਤਰ੍ਹਾਂ ਮੈਦਾਨ ਸਾਫ਼ ਕਰ ਦਿੱਤਾ | ਸੂਤਰ ਦੱਸਦੇ ਹਨ ਕਿ ਇਨ੍ਹਾਂ ਚੋਣਾਂ 'ਚ ਇਕੱਲੇ ਮੱਧ ਪ੍ਰਦੇਸ਼ 'ਚ ...

ਪੂਰੀ ਖ਼ਬਰ »

ਨਾਇਡੂ ਤੋਂ ਕਿਉਂ ਨਾਰਾਜ਼ ਹੈ ਸੋਨੀਆ

ਚੰਦਰ ਬਾਬੂ ਨਾਇਡੂ ਯੂ.ਪੀ.ਏ. ਦਾ ਕਨਵੀਨਰ ਬਣਦੇ-ਬਣਦੇ ਰਹਿ ਗਏ | ਕਹਿੰਦੇ ਹਨ ਰਾਹੁਲ ਗਾਂਧੀ ਨੇ ਤਾਂ ਉਨ੍ਹਾਂ ਨਾਲ ਇਹ ਵਾਅਦਾ ਕਰ ਦਿੱਤਾ ਸੀ ਕਿ 10 ਦਸੰਬਰ ਨੂੰ ਵਿਰੋਧੀ ਪਾਰਟੀਆਂ ਦੀ ਬੈਠਕ 'ਚ ਇਸ ਗੱਲ ਦਾ ਐਲਾਨ ਹੋ ਜਾਵੇਗਾ, ਪਰ ਸੋਨੀਆ ਦੀ ਨਾਰਾਜ਼ਗੀ ਕਾਰਨ ਨਾਇਡੂ ...

ਪੂਰੀ ਖ਼ਬਰ »

ਸ਼ਿਵਰਾਜ 'ਤੇ ਮਿਹਰਬਾਨ ਸਵਰਾਜ

ਕਰੀਬ ਡੇਢ ਦਹਾਕੇ ਤੱਕ ਮੱਧ ਪ੍ਰਦੇਸ਼ ਦੀ ਸੱਤਾ 'ਤੇ ਸ਼ਾਸਨ ਕਰਨ ਤੋਂ ਬਾਅਦ ਸ਼ਿਵਰਾਜ ਸਿੰਘ ਚੌਹਾਨ ਨੂੰ ਭੁਪਾਲ ਸਥਿਤ ਆਪਣਾ ਸਰਕਾਰੀ ਨਿਵਾਸ ਨਵੇਂ ਮੁੱਖ ਮੰਤਰੀ ਕਮਲ ਨਾਥ ਲਈ ਛੱਡਣਾ ਪਿਆ | ਹੁਣ ਕੋਈ ਛੋਟਾ ਘਰ ਮਿਲਣ ਦੀ ਚਿੰਤਾ 'ਚ ਡੁੱਬੇ ਸ਼ਿਵਰਾਜ 'ਤੇ ਕੇਂਦਰੀ ...

ਪੂਰੀ ਖ਼ਬਰ »

ਸਰਕਾਰ ਦੇ ਨਿਸ਼ਾਨੇ 'ਤੇ ਹੁਣ ਨੌਕਰਸ਼ਾਹੀ

ਜਦੋਂ ਮੋਦੀ ਸਰਕਾਰ ਕੇਂਦਰ 'ਤੇ ਕਾਬਜ਼ ਹੋਈ ਤਾਂ ਨੌਕਰਸ਼ਾਹਾਂ ਨੂੰ ਮੌਜਾਂ ਲੱਗ ਗਈਆਂ | ਇਥੋਂ ਤੱਕ ਕਿ ਵੱਖ-ਵੱਖ ਮੰਤਰਾਲਿਆਂ 'ਚ ਵੀ ਵਿਭਾਗ ਦੇ ਸਕੱਤਰ ਮੰਤਰੀਆਂ ਨੂੰ ਅਣਡਿੱਠ ਕਰ ਕੇ ਸਿੱਧੀਆਂ ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ.) ਨੂੰ ਆਪਣੀਆਂ ਰਿਪੋਰਟਾਂ ਭੇਜਣ ...

ਪੂਰੀ ਖ਼ਬਰ »

ਮਿਰਚ ਮਸਾਲਾ

- ਤ੍ਰਿਦੀਬ ਰਮਨ
ਪਾਇਲਟ ਦੀ ਉਡਾਣ ਨੂੰ ਰਾਹੁਲ ਨੇ ਕਿਵੇਂ ਲਾਇਆ ਪਾਸੇ

ਤਿੰਨਾਂ ਸੂਬਿਆਂ ਰਾਜਸਥਾਨ, ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਚੁਣਨ 'ਤੇ ਉਨ੍ਹਾਂ 'ਤੇ ਆਮ ਸਹਿਮਤੀ ਬਣਾਉਣ ਲਈ ਕਾਂਗਰਸ ਹਾਈਕਮਾਨ ਨੂੰ ਪੂਰੀ ਜ਼ੋਰ-ਅਜਮਾਈ ਕਰਨੀ ਪਈ | ਸਭ ਤੋਂ ਜ਼ਿਆਦਾ ਮੁਸ਼ਕਿਲ ਰਾਜਸਥਾਨ 'ਚ ਸੀ, ਜਿਥੇ ਸਚਿਨ ਪਾਇਲਟ ਨੇ ਬਾਗੀ ਸੁਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX