ਤਾਜਾ ਖ਼ਬਰਾਂ


ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ 'ਚ ਸਕੂਲ ਮੂਹਰੇ ਇਕੱਤਰ ਹੋਏ ਇਲਾਕਾ ਵਾਸੀ
. . .  6 minutes ago
ਬਿਆਸ, 16 ਦਸੰਬਰ (ਪਰਮਜੀਤ ਸਿੰਘ ਰੱਖੜਾ)- ਬੀਤੇ ਦਿਨੀਂ ਬਿਆਸ ਦੇ ਇੱਕ ਨਿੱਜੀ ਸਕੂਲ 'ਚ ਦੂਜੀ ਜਮਾਤ ਦੀ ਵਿਦਿਆਰਥਣ ਨਾਲ ਕਥਿਤ ਜਬਰ ਜਨਾਹ ਦੇ ਮਾਮਲੇ 'ਚ ਇਲਾਕੇ ਦੇ ਲੋਕਾਂ 'ਚ ਭਾਰੀ ਰੋਸ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਪੋਹ ਮਹੀਨੇ ਦੀ ਅਰਦਾਸ
. . .  19 minutes ago
ਬਟਾਲਾ, 16 ਦਸੰਬਰ (ਕਮਲ ਕਾਹਲੋਂ)- ਪੋਹ ਮਹੀਨੇ ਦੀ ਸੰਗਰਾਂਦ ਦੀ ਦਿਹਾੜਾ ਅੱਜ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਭਾਰਤ...
ਜਾਮੀਆ ਯੂਨੀਵਰਸਿਟੀ 5 ਜਨਵਰੀ ਤੱਕ ਬੰਦ, ਘਰਾਂ ਨੂੰ ਪਰਤ ਰਹੇ ਹਨ ਵਿਦਿਆਰਥੀ
. . .  47 minutes ago
ਨਵੀਂ ਦਿੱਲੀ, 16 ਦਸੰਬਰ- ਲੰਘੇ ਦਿਨ ਹੋਏ ਭਾਰੀ ਪ੍ਰਦਰਸ਼ਨ ਤੋਂ ਬਾਅਦ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ 'ਚ 5 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਛੁੱਟੀਆਂ ਦੇ ਐਲਾਨ ਤੋਂ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ 'ਤੇ ਅੱਜ ਫ਼ੈਸਲਾ ਸੁਣਾਏਗੀ ਕੋਰਟ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੀ ਤੀਸ ਹਜ਼ਾਰੀ ਕੋਰਟ ਅੱਜ ਉਨਾਓ ਜਬਰ ਜਨਾਹ ਮਾਮਲੇ 'ਚ ਦੋਸ਼ੀ ਕੁਲਦੀਪ ਸੇਂਗਰ 'ਤੇ ਫ਼ੈਸਲਾ ਸੁਣਾ...
ਪ੍ਰਦਰਸ਼ਨ ਦੇ ਖ਼ਤਮ ਹੁੰਦਿਆਂ ਹੀ ਖੋਲ੍ਹੇ ਗਏ ਦਿੱਲੀ ਦੇ ਮੈਟਰੋ ਸਟੇਸ਼ਨ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ ਤੋਂ ਬਾਅਦ ਦਿੱਲੀ ਦੇ ਜਾਮੀਆ ਸਮੇਤ ਕੁੱਝ ਇਲਾਕਿਆਂ 'ਚ ਸੋਮਵਾਰ ਵੀ ਸਥਿਤੀ ...
ਝਾਰਖੰਡ ਵਿਧਾਨਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਵੋਟਿੰਗ ਸ਼ੁਰੂ
. . .  about 2 hours ago
ਰਾਂਚੀ, 16 ਦਸੰਬਰ- ਝਾਰਖੰਡ ਵਿਧਾਨ ਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਅੱਜ ਸਵੇਰੇ 7 ਵਜੇ ਤੋਂ 15 ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ...
ਅੱਜ ਦਾ ਵਿਚਾਰ
. . .  about 2 hours ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਰੂਪਨਗਰ

ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ ਰਾਜ ਨਗਰ ਵਾਸੀ

ਨੰਗਲ, 15 ਦਸੰਬਰ (ਪ੍ਰੋ: ਅਵਤਾਰ ਸਿੰਘ)-ਨੰਗਲ ਦੇ ਮੁਹੱਲਾ ਰਾਜਨਗਰ ਵਾਸੀ ਬੀਤੇ ਪੰਜ ਦਿਨਾਂ ਤੋਂ ਪਾਣੀ ਦੀ ਇੱਕ-ਇੱਕ ਬੂੰਦ ਨੂੰ ਤਰਸ ਰਹੇ ਹਨ ਪਰ ਸੂਬੇ 'ਚ ਸਭ ਤੋਂ ਵੱਡਾ ਬਜਟ ਹੋਣ ਕਾਰਨ ਪਹਿਚਾਣ ਬਣਾ ਚੁੱਕੀ ਨੰਗਲ ਨਗਰ ਕੌਾਸਲ ਦੇ ਅਧਿਕਾਰੀਆਂ ਦੇ ਕੰਨ 'ਤੇ ਜੂੰ ਤੱਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰ ਨੁਕਸਾਨੀ

ਰੂਪਨਗਰ, 15 ਦਸੰਬਰ (ਪੱਤਰ ਪ੍ਰੇਰਕ)- ਅੱਜ ਇਕ ਕਾਰ ਚਾਲਕ ਨੇ ਮੋਟਰ ਸਾਈਕਲ ਸਵਾਰ ਨੂੰ ਬਚਾਉਂਦੇ ਹੋਏ ਆਪਣਾ ਪਰਿਵਾਰ ਦਾਅ 'ਤੇ ਲਗਾ ਦਿੱਤਾ | ਜਾਣਕਾਰੀ ਅਨੁਸਾਰ ਰੂਪਨਗਰ-ਚਡੀਗੜ੍ਹ ਕੌਮੀ ਰਾਜ ਮਾਰਗ ਨੰਬਰ 21 'ਤੇ ਨਿਰੰਕਾਰੀ ਸਤਿਸੰਗ ਭਵਨ ਦੇ ਸਾਹਮਣੇ ਫ਼ਲਾਈ ਓਵਰ ਤੋਂ ਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 4 ਜ਼ਖ਼ਮੀ

ਮੋਰਿੰਡਾ, 15 ਦਸੰਬਰ (ਕੰਗ)-ਮੋਰਿੰਡਾ-ਕੁਰਾਲੀ ਸੜਕ 'ਤੇ ਪੈਂਦੇ ਪਿੰਡ ਚਤਾਮਲਾ ਲਾਗੇ ਦੋ ਕਾਰਾਂ ਅਤੇ ਇਕ ਕੈਂਟਰ ਵਿਚਕਾਰ ਵਾਪਰੇ ਸੜਕ ਹਾਦਸੇ 'ਚ 4 ਵਿਅਕਤੀ ਜ਼ਖ਼ਮੀ ਹੋ ਗਏ | ਜਾਣਕਾਰੀ ਮੁਤਾਬਕ ਹਾਦਸਾ ਉਦੋਂ ਵਾਪਰਿਆ ਜਦੋਂ ਕੈਂਟਰ ਨੰਬਰ ਐੱਚ. ਪੀ. 72-1327 ਅਤੇ ਬਰੈਟੋ ਕਾਰ ...

ਪੂਰੀ ਖ਼ਬਰ »

ਥਰਮਲ ਪਲਾਂਟ ਵਿਖੇ ਜਨਰੇਟਰ ਟਰਾਂਸਫ਼ਾਰਮਰ ਨੂੰ ਅੱਗ ਲੱਗਣ ਦੀ ਘਟਨਾ ਦੀ ਜਾਂਚ ਲਈ ਕਮੇਟੀ ਦਾ ਗਠਨ

ਘਨੌਲੀ, 15 ਦਸੰਬਰ (ਜਸਵੀਰ ਸਿੰਘ ਸੈਣੀ)-ਬੀਤੀ ਸਵੇਰ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਯੂਨਿਟ ਨੰ: 5 ਦੇ ਪਾਵਰ ਟਰਾਂਸਫ਼ਾਰਮਰ ਨੂੰ ਅੱਗ ਲੱਗਣ ਦੀ ਘਟਨਾ ਦੀ ਜਾਂਚ ਲਈ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਕਮੇਟੀ ...

ਪੂਰੀ ਖ਼ਬਰ »

ਗੰਨਮੈਨ ਕਸ਼ਮੀਰ ਸਿੰਘ ਨੇ ਕਾਬੂ ਕੀਤਾ ਏ. ਟੀ. ਐਮ. ਕਾਰਡ ਬਦਲਣ ਵਾਲੇ ਗਰੋਹ ਦਾ ਇਕ ਮੈਂਬਰ

ਢੇਰ, 15 ਦਸੰਬਰ (ਸ਼ਿਵ ਕੁਮਾਰ ਕਾਲੀਆ)-ਨਜ਼ਦੀਕੀ ਕਸਬਾ ਪਿੰਡ ਢੇਰ ਵਿਖੇ ਭਾਰਤੀ ਸਟੇਟ ਬੈਂਕ ਦੀ ਬਰਾਂਚ ਮੂਹਰੇ ਲੋਕਾਂ ਨਾਲ ਏ. ਟੀ. ਐਮ. ਕਾਰਡ ਬਦਲ ਕੇ ਠੱਗੀਆਂ ਮਾਰਨ ਵਾਲੇ ਗਰੋਹ ਦੇ ਇਕ ਮੈਂਬਰ ਨੂੰ ਕਾਬੂ ਕੀਤਾ ਹੈ ਜਿਸ ਨੂੰ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ | ਦੱਸਿਆ ਜਾਂਦਾ ਹੈ ਕਿ ਏ. ਟੀ. ਐਮ. ਕਾਰਡ ਬਦਲ ਕੇ ਇਸ ਗਰੋਹ ਦੇ ਮੈਂਬਰ ਇਲਾਕੇ ਸਮੇਤ, ਇਸੇ ਬਰਾਂਚ ਦੇ ਏ. ਟੀ. ਐਮ. 'ਚ ਲੋਕਾਂ ਨੂੰ ਲੱਖਾਂ ਰੁਪਏ ਦਾ ਚੂਨਾ ਲਗਾ ਚੁੱਕੇ ਸਨ | ਅੱਜ ਇਸ ਗਰੋਹ ਦੇ ਮੈਂਬਰ ਇਕ ਹਰਿਆਣਾ ਨੰਬਰ ਦੀ ਇਨੋਵਾ ਕਾਰ 'ਚ ਸਵਾਰ ਹੋ ਕੇ ਆਏ | ਜਿਨ੍ਹਾਂ ਨੇ ਆਪਣੀ ਗੱਡੀ ਦੂਰ ਖੜ੍ਹੀ ਕਰ ਦਿੱਤੀ | ਦੋ ਨੌਜਵਾਨ ਬੈਂਕ ਮੂਹਰੇ ਲੱਗੇ ਏ. ਟੀ. ਐਮ. ਕੋਲ ਘੁੰਮਣ ਲੱਗ ਪਏ ਪਰ ਇਸ ਦਾ ਸ਼ੱਕ ਸਫ਼ਾਈ ਸੇਵਕ ਦਲੇਲ ਸਿੰਘ ਨੂੰ ਹੋ ਗਿਆ | ਉਸ ਨੇ ਮੌਕੇ 'ਤੇ ਗੰਨਮੈਨ ਕਸ਼ਮੀਰ ਸਿੰਘ ਫ਼ੌਜੀ ਨੂੰ ਦੱਸਿਆ | ਜਿਸ ਨੇ ਹੁਸ਼ਿਆਰੀ ਦਿਖਾਉਂਦਿਆਂ ਇਕ ਨੌਜਵਾਨ ਨੂੰ ਕਾਬੂ ਕਰ ਲਿਆ ਤੇ ਦੂਜਾ ਭੱਜਣ 'ਚ ਸਫਲ ਹੋ ਗਿਆ | ਇਹ ਨੌਜਵਾਨ ਚਿੱਟੇ ਰੰਗ ਦੀ ਹਰਿਆਣਾ ਨੰਬਰ ਦੀ ਇਨੋਵਾ ਗੱਡੀ ਲੈ ਕੇ ਨੰਗਲ ਵੱਲ ਨੂੰ ਫ਼ਰਾਰ ਹੋ ਗਏ | ਅਨੰਦਪੁਰ ਸਾਹਿਬ ਦੀ ਪੁਲਿਸ ਤੇ ਥਾਣੇਦਾਰ ਕਸ਼ਮੀਰ ਸਿੰਘ ਨੇ ਫੜੇ ਹੋਏ ਨੌਜਵਾਨ ਨੂੰ ਹਿਰਾਸਤ 'ਚ ਲੈ ਲਿਆ ਤੇ ਬਾਕੀ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਹੈ | ਪਤਾ ਇਹ ਵੀ ਲੱਗਾ ਹੈ ਕਿ ਮੌਕੇ 'ਤੇ ਇਸ ਨੌਜਵਾਨ ਦੀ ਜੇਬ 'ਚੋਂ ਵੱਡੀ ਮਾਤਰਾ 'ਚ ਹੋਰ ਵੀ ਕਈ ਤਰ੍ਹਾਂ ਦੇ ਕਾਰਡ ਬਰਾਮਦ ਹੋਏ |


ਖ਼ਬਰ ਸ਼ੇਅਰ ਕਰੋ

ਵਿੱਤੀ ਸਾਖਰਤਾ ਕੈਂਪ ਲਗਾਇਆ

ਘਨੌਲੀ, 15 ਦਸੰਬਰ (ਜਸਵੀਰ ਸਿੰਘ ਸੈਣੀ)-ਯੂਕੋ ਬੈਂਕ ਨੁੂੰਹੋਂ ਕਾਲੋਨੀ ਵਲੋਂ ਪੇਂਡੂ ਖੇਤਰ ਦੇ ਗਾਹਕਾਂ ਨੂੰ ਬੈਂਕਿੰਗ ਸਕੀਮਾਂ ਤੇ ਸੇਵਾਵਾਂ ਬਾਰੇ ਜਾਗਰੂਕ ਕਰਨ ਅਤੇ ਫਰਾਡ, ਜਾਲਸਾਜ਼ੀਆਂ ਤੋਂ ਸੁਚੇਤ ਕਰਨ ਦੇ ਮੰਤਵ ਨਾਲ ਪਿੰਡਾਂ 'ਚ ਲਗਾਏ ਜਾ ਰਹੇ ਜਾਗਰੂਕਤਾ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਅੱਜ

ਮੋਰਿੰਡਾ, 15 ਦਸੰਬਰ (ਪਿ੍ਤਪਾਲ ਸਿੰਘ)-ਗ੍ਰਾਮ ਸਧਾਰ ਸਭਾ ਪਿੰਡ ਅਰਨੋਲੀ ਵਲੋਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਤੇ ਯੂਥ ਵੈੱਲਫੇਅਰ ਸੋਸ਼ਲ ਆਰਗੇਨਾਈਜੇਸ਼ਨ ਪੰਜਾਬ ਦੇ ਸਹਿਯੋਗ ਨਾਲ 16 ਦਸੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਬੱਸ ਸਟੈਂਡ ਅਰਨੋਲੀ ਨੇੜੇ ...

ਪੂਰੀ ਖ਼ਬਰ »

ਮਹਾਨ ਕਥਾ ਕੀਰਤਨ ਸਮਾਗਮ ਅੱਜ

ਸ੍ਰੀ ਚਮਕੌਰ ਸਾਹਿਬ, 15 ਦਸੰਬਰ (ਜਗਮੋਹਣ ਸਿੰਘ ਨਾਰੰਗ)-ਗੜ੍ਹੀ ਚਮਕੌਰ ਦੀ ਜੰਗ ਦੇ ਸ਼ਹੀਦਾਂ ਦੀ ਯਾਦ 'ਚ ਪੰਥ ਦੇ ਪ੍ਰਸਿੱਧ ਵਿਦਵਾਨ ਗਿਆਨੀ ਪਿੰਦਰ ਪਾਲ ਸਿੰਘ ਤੇ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲਿਆਂ ਦੇ ਉਪਰਾਲੇ ਸਦਕਾ ਇਲਾਕੇ ਦੀ ਸੰਗਤਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ.ਐਸ.ਨਿੱਕੂਵਾਲ)-ਇਥੋਂ ਦੇ ਬਾਸੋਵਾਲ ਟੀ ਪੁਆਇੰਟ 'ਤੇ ਲਗਾਏ ਇਕ ਨਾਕੇ ਦੌਰਾਨ ਇਕ ਵਿਅਕਤੀ ਨੂੰ 18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਏ.ਐਸ.ਆਈ ਮਹਿੰਦਰਪਾਲ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ...

ਪੂਰੀ ਖ਼ਬਰ »

ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਨਹੀਂ ਮਿਲੀ ਗੱਡੀ ਦੀ ਆਰ.ਸੀ.

ਸ੍ਰੀ ਚਮਕੌਰ ਸਾਹਿਬ, 15 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਰਣਜੀਤਗੜ੍ਹ ਕਾਲੋਨੀ ਦੇ ਵਸਨੀਕ ਪਟਵਾਰੀ ਹਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਉਸ ਨੇ ਰੂਪਨਗਰ ਦੀ ਮਹਿੰਦਰਾ ਗੱਡੀਆਂ ਦੀ ਏਜੰਸੀ ਤੋਂ 23 ਨਵੰਬਰ 2017 ਨੂੰ ਸਕਾਰਪੀਓ ਗੱਡੀ ...

ਪੂਰੀ ਖ਼ਬਰ »

ਭੱਠਾ ਸਾਹਿਬ ਦੇ ਜੋੜ ਮੇਲ 'ਤੇ ਬਾਹਰ ਲੱਗਦੀਆਂ ਦੁਕਾਨਾਂ ਦੇ ਕਿਰਾਏ ਵਸੂਲਣ 'ਤੇ ਸਵਾਲ

ਰੂਪਨਗਰ, 15 ਦਸੰਬਰ (ਸਟਾਫ ਰਿਪੋਰਟਰ)-ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ 17 ਦਸੰਬਰ ਨੂੰ ਆਰੰਭ ਹੋਣ ਵਾਲੇ ਜੋੜ ਮੇਲ 'ਤੇ ਲੱਗਣ ਵਾਲੀਆਂ ਦੁਕਾਨਾਂ ਦਾ ਕਿਰਾਇਆ ਵਸੂਲਣ ਨੂੰ ਲੈ ਕੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਹੋਰਨਾਂ ਨੇ ਸਵਾਲ ਖੜ੍ਹੇ ਕੀਤੇ ਹਨ | ...

ਪੂਰੀ ਖ਼ਬਰ »

ਗੈਸ ਖਪਤਕਾਰ ਕੈਸ਼ਲੈੱਸ ਭੁਗਤਾਨ ਨੂੰ ਤਰਜੀਹ ਦੇਣ-ਐਡ: ਢਿੱਲੋਂ

ਕੀਰਤਪੁਰ ਸਾਹਿਬ, 15 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਗੈਸ ਖਪਤਕਾਰ ਆਪਣੀ ਸੁਵਿਧਾ ਤੇ ਕੰਪਨੀਆਂ ਦੀਆਂ ਹਦਾਇਤਾਂ ਤਹਿਤ ਸਿਲੰਡਰ ਲੈਣ ਸਮੇਂ ਕੈਸ਼ਲੈੱਸ ਭੁਗਤਾਨ ਨੂੰ ਤਰਜੀਹ ਦੇਣ | ਇਹ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਐਚ. ਪੀ. ਗੈਸ ਸਰਵਿਸ ਦੇ ਮਾਲਕ ...

ਪੂਰੀ ਖ਼ਬਰ »

ਜਾਨਕੀ ਦੇਵੀ ਨੂੰ ਮਿਲਿਆ ਪੁਰਾਣੇ ਭਗੰਦਰ ਤੋਂ ਛੁਟਕਾਰਾ-ਡਾ: ਰਾਹੁਲ

ਰੂਪਨਗਰ, 15 ਦਸੰਬਰ (ਸਤਨਾਮ ਸਿੰਘ ਸੱਤੀ)-ਸਥਾਨਕ ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਡਾ: ਸਰਦਾਨਾ ਬੱਚਿਆਂ ਵਾਲੇ ਹਸਪਤਾਲ ਨੇੜੇ ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਜਿੱਥੇ ਗੋਡਿਆਂ, ਰੀੜ੍ਹ ਦੀ ਹੱਡੀ, ਸਰਵਾਈਕਲ, ਸੈਟੀਕਾ ਪੈਨ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਰੂਪਨਗਰ 'ਚ ਕਰਵਾਏ ਕਲਸੱਟਰ ਪੱਧਰੀ ਵਿੱਦਿਅਕ ਮੁਕਾਬਲੇ

ਰੂਪਨਗਰ, 15 ਦਸੰਬਰ (ਸਟਾਫ਼ ਰਿਪੋਰਟਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਕਲਸਟਰ ਪੱਧਰ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ 10 ਸਕੂਲਾਂ ਦੇ ਪ੍ਰੀ ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਆਪਣੀ ਕਾਬਲੀਅਤ ...

ਪੂਰੀ ਖ਼ਬਰ »

ਭੰਗਾਲਾ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਪੁਰਖਾਲੀ, 15 ਦਸੰਬਰ (ਬੰਟੀ)-ਸੇਵਾ ਸੰਮਤੀ ਚੈਰੀਟੇਬਲ ਟਰੱਸਟ ਸੁਸਾਇਟੀ ਰਣਜੀਤ ਐਵਿਨਿਊ ਰੂਪਨਗਰ ਵਲੋਂ ਸਰਕਾਰੀ ਮਿਡਲ ਸਕੂਲ ਭੰਗਾਲਾ ਵਿਖੇ ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ | ਇਸ ਸਬੰਧੀ ਸਕੂਲ ਮੁਖੀ ਅਰਵਿੰਦ ਰੋਹਤਾਸ਼ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਦੇ ਪ੍ਰਬੰਧਕ ਬਾਬਾ ਤੀਰਥ ਸਿੰਘ ਦਾ ਸੱਚਖੰਡ ਹਜ਼ੂਰ ਸਾਹਿਬ ਵਿਖੇ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਦਸਮੇਸ਼ ਪਾਤਿਸ਼ਾਹ ਦੀਆਂ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ ਜੈਤਾ ਜੀ ਬਾਬਾ ਜੀਵਨ ਸਿੰਘ ਸ਼ਹੀਦ ਨਾਲ ਸਬੰਧਿਤ ਗੁਰਦੁਆਰਾ ਤਪ ਅਸਥਾਨ ਦੇ ਪ੍ਰਬੰਧਕ ਬਾਬਾ ਤੀਰਥ ਸਿੰਘ ਅਤੇ ਉਨ੍ਹਾਂ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਲੋਹੜੀ ਅੱਜ ਮਨਾਈ ਜਾਵੇਗੀ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ)-ਮਾਤਾ ਜੀਤੋ ਜੀ ਜੱਚਾ ਬੱਚਾ ਸੰਸਥਾ ਦੇ ਮੁਖੀ ਹਰਜੀਤ ਕੌਰ ਨੇ ਦੱਸਿਆ ਕਿ ਦਸਮੇਸ਼ ਅਕੈਡਮੀ ਦੇ ਨੇੜੇ ਸੰਸਥਾ ਦੇ ਦਫ਼ਤਰ 'ਚ 16 ਦਸੰਬਰ ਨੂੰ ਬੇਸਹਾਰਾ ਬਜ਼ੁਰਗਾਂ ਦੀ ਲੋਹੜੀ ਮਨਾਈ ਜਾਵੇਗੀ ਜਿਸ ਦੌਰਾਨ 25 ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਸਰਬਸੰਮਤੀ ਨਾਲ ਸਰਪੰਚ ਚੁਣੇ ਜਾਣ ਦੀ ਅਪੀਲ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ)-ਪੰਚਾਇਤੀ ਚੋਣਾਂ ਦੌਰਾਨ ਵੱਧ ਤੋਂ ਵੱਧ ਸਰਬਸੰਮਤੀ ਨਾਲ ਸਰਪੰਚ ਬਣਾਏ ਜਾਣ | ਇਹ ਅਪੀਲ ਅਨੰਦਪੁਰ ਸਾਹਿਬ ਹੈਰੀਟੇਜ ਫਾਊਾਡੇਸ਼ਨ ਦੇ ਮੁਖੀ ਸੋਢੀ ਵਿਕਰਮ ਸਿੰਘ ਨੇ ਕੀਤੀ | ਅੱਜ ਪੱਤਰਕਾਰ ਸੰਮੇਲਨ ਦੌਰਾਨ ...

ਪੂਰੀ ਖ਼ਬਰ »

ਰੂਪਨਗਰ 'ਚ ਕਿਸੇ ਵੀ ਖੇਤਰ ਤੋਂ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ

5 ਰੁਪਏ ਦਾ ਫਾਰਮ 30 ਰੁਪਏ 'ਚ ਵੇਚਣ ਵਾਲੇ ਏਜੰਟਾਂ ਦੀ ਚਾਂਦੀ ਰੂਪਨਗਰ, 15 ਦਸੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ 611 ਪੰਚਾਇਤਾਂ 'ਚ 30 ਦਸੰਬਰ ਨੂੰ ਹੋਣ ਵਾਲੀ ਚੋਣ ਲਈ ਅੱਜ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨ ਦੀ ਪ੍ਰਕਿਰਿਆ ਅਰੰਭ ਤਾਂ ਹੋ ਗਈ ਪਰ ਅੱਜ ਪਹਿਲੇ ਦਿਨ ...

ਪੂਰੀ ਖ਼ਬਰ »

ਬੜਾ ਪਿੰਡ ਨਿਵਾਸੀਆਂ ਵਲੋਂ ਸਰਬਸੰਮਤੀ ਕਰਨ ਦਾ ਐਲਾਨ

ਬੀਬੀ ਪਰਮਜੀਤ ਕੌਰ ਝੱਜ 'ਤੇ ਬਣੀ ਸਹਿਮਤੀ ਭਰਤਗੜ੍ਹ, 15 ਦਸੰਬਰ (ਜਸਬੀਰ ਸਿੰਘ ਬਾਵਾ)-ਸੂਬੇ ਅੰਦਰ ਪੰਜਾਬ ਦੇ ਚੋਣ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਪ੍ਰਕਿਰਿਆ 15 ਦਸੰਬਰ ਨੂੰ ...

ਪੂਰੀ ਖ਼ਬਰ »

ਬਿੱਲਪੁਰ ਦੇ ਪਿੰਡ ਵਾਸੀਆਂ ਵਲੋਂ ਸਰਬਸੰਮਤੀ ਨਾਲ ਪੰਚਾਇਤ ਚੁਣਨ ਦਾ ਫ਼ੈਸਲਾ

ਨੂਰਪੁਰ ਬੇਦੀ, 15 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਬਾਸ ਬਿੱਲਪੁਰ ਦੇ ਸਮੂਹ ਪਿੰਡ ਵਾਸੀਆਂ ਵਲੋਂ ਅੱਜ ਇਕ ਸਾਂਝਾ ਇਕੱਠ ਕਰਕੇ ਪਿੰਡ ਦੀ ਪੰਚਾਇਤ ਨੂੰ ਸਰਬਸੰਮਤੀ ਨਾਲ ਚੁਣਨ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਵਲੋਂ ...

ਪੂਰੀ ਖ਼ਬਰ »

ਬਲਾਕ ਸ੍ਰੀ ਅਨੰਦਪੁਰ ਸਾਹਿਬ 'ਚ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ)-ਸੂਬੇ ਅੰਦਰ ਪੰਚਾਇਤੀ ਚੋਣਾਂ ਨੂੰ ਲੈ ਕੇ ਜਿੱਥੇ ਪਿੰਡਾਂ ਦੀਆਂ ਸੱਥਾਂ 'ਚ ਨਵੇਂ ਸਰਪੰਚ ਬਣਾਉਣ ਨੂੰ ਲੈ ਕੇ ਸਿਆਸੀ ਮਾਹੌਲ 'ਚ ਗਰਮੀ ਆਉਣੀ ਸ਼ੁਰੂ ਹੋ ਗਈ ਹੈ ਉੱਥੇ ਹੀ ਬਲਾਕ ਸ੍ਰੀ ਅਨੰਦਪੁਰ ਸਾਹਿਬ 'ਚ ...

ਪੂਰੀ ਖ਼ਬਰ »

ਰੌਲੀ ਦੇ ਲੋਕਾਂ ਨੇ ਵੀ ਸਰਬਸੰਮਤੀ ਨਾਲ ਪੰਚਾਇਤ ਚੁਣਨ ਦਾ ਕੀਤਾ ਫ਼ੈਸਲਾ

ਨੂਰਪੁਰ ਬੇਦੀ, 15 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਰੌਲੀ ਦੇ ਸਮੂਹ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਚੁਣਨ ਦਾ ਫ਼ੈਸਲਾ ਕੀਤਾ ਗਿਆ ਹੈ | ਪਿੰਡ ਵਾਸੀਆਂ ਨੇ ਗੁਰਵਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਬਣਾਉਣ ...

ਪੂਰੀ ਖ਼ਬਰ »

ਨਾਮਜ਼ਦਗੀਆਂ ਦੇ ਪਹਿਲੇ ਦਿਨ ਬਲਾਕ ਮੋਰਿੰਡਾ 'ਚ ਨਹੀਂ ਹੋਈ ਕੋਈ ਨਾਮਜ਼ਦਗੀ

ਮੋਰਿੰਡਾ, 15 ਦਸੰਬਰ (ਕੰਗ)-ਅੱਜ ਮੋਰਿੰਡਾ ਬਲਾਕ 'ਚ ਪੰਚਾਇਤੀ ਚੋਣਾਂ ਦੇ ਸਬੰਧ 'ਚ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ ਬਲਾਕ ਮੋਰਿੰਡਾ ਅਧੀਨ ਪੈਂਦੇ 63 ਪਿੰਡਾਂ 'ਚੋਂ ਕਿਸੇ ਵੀ ਪਿੰਡ 'ਚੋਂ ਕੋਈ ਨਾਮਜ਼ਦਗੀ ਦਾਖਲ ਨਹੀਂ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਚੋਣਾਂ ਕਾਰਨ ਪਿੰਡਾਂ ਦਾ ਮਾਹੌਲ ਹੋਇਆ ਗਰਮ

ਢੇਰ, 15 ਦਸੰਬਰ (ਸ਼ਿਵ ਕੁਮਾਰ ਕਾਲੀਆ)-ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਕਾਰਨ ਇਲਾਕੇ ਦੇ ਪਿੰਡਾਂ ਦਾ ਮਾਹੌਲ ਪੂਰੀ ਤਰ੍ਹਾਂ ਨਾਲ ਗਰਮ ਹੋ ਗਿਆ ਹੈ | ਪੰਚਾਇਤੀ ਚੋਣਾਂ 'ਚ ਪਿੰਡ ਢੇਰ, ਢਾਹੇ, ਮਹੈਣ, ਭਨੂਪਲੀ, ਦੜੌਲੀ, ਸੂਰੇਵਾਲ (ਉਪਰਲਾ), ਖਮੇੜਾ, ਜਿੰਦਵੜੀ, ਥਲੂਹ ਆਦਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX