ਤਾਜਾ ਖ਼ਬਰਾਂ


ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  about 1 hour ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  about 3 hours ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  about 4 hours ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  about 5 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  about 5 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  about 6 hours ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  about 6 hours ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  about 6 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  about 7 hours ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  about 7 hours ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  about 7 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  about 7 hours ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 7 hours ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 7 hours ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 8 hours ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 8 hours ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਰੂਪਨਗਰ

ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ ਰਾਜ ਨਗਰ ਵਾਸੀ

ਨੰਗਲ, 15 ਦਸੰਬਰ (ਪ੍ਰੋ: ਅਵਤਾਰ ਸਿੰਘ)-ਨੰਗਲ ਦੇ ਮੁਹੱਲਾ ਰਾਜਨਗਰ ਵਾਸੀ ਬੀਤੇ ਪੰਜ ਦਿਨਾਂ ਤੋਂ ਪਾਣੀ ਦੀ ਇੱਕ-ਇੱਕ ਬੂੰਦ ਨੂੰ ਤਰਸ ਰਹੇ ਹਨ ਪਰ ਸੂਬੇ 'ਚ ਸਭ ਤੋਂ ਵੱਡਾ ਬਜਟ ਹੋਣ ਕਾਰਨ ਪਹਿਚਾਣ ਬਣਾ ਚੁੱਕੀ ਨੰਗਲ ਨਗਰ ਕੌਾਸਲ ਦੇ ਅਧਿਕਾਰੀਆਂ ਦੇ ਕੰਨ 'ਤੇ ਜੂੰ ਤੱਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰ ਨੁਕਸਾਨੀ

ਰੂਪਨਗਰ, 15 ਦਸੰਬਰ (ਪੱਤਰ ਪ੍ਰੇਰਕ)- ਅੱਜ ਇਕ ਕਾਰ ਚਾਲਕ ਨੇ ਮੋਟਰ ਸਾਈਕਲ ਸਵਾਰ ਨੂੰ ਬਚਾਉਂਦੇ ਹੋਏ ਆਪਣਾ ਪਰਿਵਾਰ ਦਾਅ 'ਤੇ ਲਗਾ ਦਿੱਤਾ | ਜਾਣਕਾਰੀ ਅਨੁਸਾਰ ਰੂਪਨਗਰ-ਚਡੀਗੜ੍ਹ ਕੌਮੀ ਰਾਜ ਮਾਰਗ ਨੰਬਰ 21 'ਤੇ ਨਿਰੰਕਾਰੀ ਸਤਿਸੰਗ ਭਵਨ ਦੇ ਸਾਹਮਣੇ ਫ਼ਲਾਈ ਓਵਰ ਤੋਂ ਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 4 ਜ਼ਖ਼ਮੀ

ਮੋਰਿੰਡਾ, 15 ਦਸੰਬਰ (ਕੰਗ)-ਮੋਰਿੰਡਾ-ਕੁਰਾਲੀ ਸੜਕ 'ਤੇ ਪੈਂਦੇ ਪਿੰਡ ਚਤਾਮਲਾ ਲਾਗੇ ਦੋ ਕਾਰਾਂ ਅਤੇ ਇਕ ਕੈਂਟਰ ਵਿਚਕਾਰ ਵਾਪਰੇ ਸੜਕ ਹਾਦਸੇ 'ਚ 4 ਵਿਅਕਤੀ ਜ਼ਖ਼ਮੀ ਹੋ ਗਏ | ਜਾਣਕਾਰੀ ਮੁਤਾਬਕ ਹਾਦਸਾ ਉਦੋਂ ਵਾਪਰਿਆ ਜਦੋਂ ਕੈਂਟਰ ਨੰਬਰ ਐੱਚ. ਪੀ. 72-1327 ਅਤੇ ਬਰੈਟੋ ਕਾਰ ...

ਪੂਰੀ ਖ਼ਬਰ »

ਥਰਮਲ ਪਲਾਂਟ ਵਿਖੇ ਜਨਰੇਟਰ ਟਰਾਂਸਫ਼ਾਰਮਰ ਨੂੰ ਅੱਗ ਲੱਗਣ ਦੀ ਘਟਨਾ ਦੀ ਜਾਂਚ ਲਈ ਕਮੇਟੀ ਦਾ ਗਠਨ

ਘਨੌਲੀ, 15 ਦਸੰਬਰ (ਜਸਵੀਰ ਸਿੰਘ ਸੈਣੀ)-ਬੀਤੀ ਸਵੇਰ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਯੂਨਿਟ ਨੰ: 5 ਦੇ ਪਾਵਰ ਟਰਾਂਸਫ਼ਾਰਮਰ ਨੂੰ ਅੱਗ ਲੱਗਣ ਦੀ ਘਟਨਾ ਦੀ ਜਾਂਚ ਲਈ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਕਮੇਟੀ ...

ਪੂਰੀ ਖ਼ਬਰ »

ਗੰਨਮੈਨ ਕਸ਼ਮੀਰ ਸਿੰਘ ਨੇ ਕਾਬੂ ਕੀਤਾ ਏ. ਟੀ. ਐਮ. ਕਾਰਡ ਬਦਲਣ ਵਾਲੇ ਗਰੋਹ ਦਾ ਇਕ ਮੈਂਬਰ

ਢੇਰ, 15 ਦਸੰਬਰ (ਸ਼ਿਵ ਕੁਮਾਰ ਕਾਲੀਆ)-ਨਜ਼ਦੀਕੀ ਕਸਬਾ ਪਿੰਡ ਢੇਰ ਵਿਖੇ ਭਾਰਤੀ ਸਟੇਟ ਬੈਂਕ ਦੀ ਬਰਾਂਚ ਮੂਹਰੇ ਲੋਕਾਂ ਨਾਲ ਏ. ਟੀ. ਐਮ. ਕਾਰਡ ਬਦਲ ਕੇ ਠੱਗੀਆਂ ਮਾਰਨ ਵਾਲੇ ਗਰੋਹ ਦੇ ਇਕ ਮੈਂਬਰ ਨੂੰ ਕਾਬੂ ਕੀਤਾ ਹੈ ਜਿਸ ਨੂੰ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਵਿੱਤੀ ਸਾਖਰਤਾ ਕੈਂਪ ਲਗਾਇਆ

ਘਨੌਲੀ, 15 ਦਸੰਬਰ (ਜਸਵੀਰ ਸਿੰਘ ਸੈਣੀ)-ਯੂਕੋ ਬੈਂਕ ਨੁੂੰਹੋਂ ਕਾਲੋਨੀ ਵਲੋਂ ਪੇਂਡੂ ਖੇਤਰ ਦੇ ਗਾਹਕਾਂ ਨੂੰ ਬੈਂਕਿੰਗ ਸਕੀਮਾਂ ਤੇ ਸੇਵਾਵਾਂ ਬਾਰੇ ਜਾਗਰੂਕ ਕਰਨ ਅਤੇ ਫਰਾਡ, ਜਾਲਸਾਜ਼ੀਆਂ ਤੋਂ ਸੁਚੇਤ ਕਰਨ ਦੇ ਮੰਤਵ ਨਾਲ ਪਿੰਡਾਂ 'ਚ ਲਗਾਏ ਜਾ ਰਹੇ ਜਾਗਰੂਕਤਾ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਅੱਜ

ਮੋਰਿੰਡਾ, 15 ਦਸੰਬਰ (ਪਿ੍ਤਪਾਲ ਸਿੰਘ)-ਗ੍ਰਾਮ ਸਧਾਰ ਸਭਾ ਪਿੰਡ ਅਰਨੋਲੀ ਵਲੋਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਤੇ ਯੂਥ ਵੈੱਲਫੇਅਰ ਸੋਸ਼ਲ ਆਰਗੇਨਾਈਜੇਸ਼ਨ ਪੰਜਾਬ ਦੇ ਸਹਿਯੋਗ ਨਾਲ 16 ਦਸੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਬੱਸ ਸਟੈਂਡ ਅਰਨੋਲੀ ਨੇੜੇ ...

ਪੂਰੀ ਖ਼ਬਰ »

ਮਹਾਨ ਕਥਾ ਕੀਰਤਨ ਸਮਾਗਮ ਅੱਜ

ਸ੍ਰੀ ਚਮਕੌਰ ਸਾਹਿਬ, 15 ਦਸੰਬਰ (ਜਗਮੋਹਣ ਸਿੰਘ ਨਾਰੰਗ)-ਗੜ੍ਹੀ ਚਮਕੌਰ ਦੀ ਜੰਗ ਦੇ ਸ਼ਹੀਦਾਂ ਦੀ ਯਾਦ 'ਚ ਪੰਥ ਦੇ ਪ੍ਰਸਿੱਧ ਵਿਦਵਾਨ ਗਿਆਨੀ ਪਿੰਦਰ ਪਾਲ ਸਿੰਘ ਤੇ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲਿਆਂ ਦੇ ਉਪਰਾਲੇ ਸਦਕਾ ਇਲਾਕੇ ਦੀ ਸੰਗਤਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ.ਐਸ.ਨਿੱਕੂਵਾਲ)-ਇਥੋਂ ਦੇ ਬਾਸੋਵਾਲ ਟੀ ਪੁਆਇੰਟ 'ਤੇ ਲਗਾਏ ਇਕ ਨਾਕੇ ਦੌਰਾਨ ਇਕ ਵਿਅਕਤੀ ਨੂੰ 18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਏ.ਐਸ.ਆਈ ਮਹਿੰਦਰਪਾਲ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ...

ਪੂਰੀ ਖ਼ਬਰ »

ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਨਹੀਂ ਮਿਲੀ ਗੱਡੀ ਦੀ ਆਰ.ਸੀ.

ਸ੍ਰੀ ਚਮਕੌਰ ਸਾਹਿਬ, 15 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਰਣਜੀਤਗੜ੍ਹ ਕਾਲੋਨੀ ਦੇ ਵਸਨੀਕ ਪਟਵਾਰੀ ਹਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਉਸ ਨੇ ਰੂਪਨਗਰ ਦੀ ਮਹਿੰਦਰਾ ਗੱਡੀਆਂ ਦੀ ਏਜੰਸੀ ਤੋਂ 23 ਨਵੰਬਰ 2017 ਨੂੰ ਸਕਾਰਪੀਓ ਗੱਡੀ ...

ਪੂਰੀ ਖ਼ਬਰ »

ਭੱਠਾ ਸਾਹਿਬ ਦੇ ਜੋੜ ਮੇਲ 'ਤੇ ਬਾਹਰ ਲੱਗਦੀਆਂ ਦੁਕਾਨਾਂ ਦੇ ਕਿਰਾਏ ਵਸੂਲਣ 'ਤੇ ਸਵਾਲ

ਰੂਪਨਗਰ, 15 ਦਸੰਬਰ (ਸਟਾਫ ਰਿਪੋਰਟਰ)-ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ 17 ਦਸੰਬਰ ਨੂੰ ਆਰੰਭ ਹੋਣ ਵਾਲੇ ਜੋੜ ਮੇਲ 'ਤੇ ਲੱਗਣ ਵਾਲੀਆਂ ਦੁਕਾਨਾਂ ਦਾ ਕਿਰਾਇਆ ਵਸੂਲਣ ਨੂੰ ਲੈ ਕੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਹੋਰਨਾਂ ਨੇ ਸਵਾਲ ਖੜ੍ਹੇ ਕੀਤੇ ਹਨ | ...

ਪੂਰੀ ਖ਼ਬਰ »

ਗੈਸ ਖਪਤਕਾਰ ਕੈਸ਼ਲੈੱਸ ਭੁਗਤਾਨ ਨੂੰ ਤਰਜੀਹ ਦੇਣ-ਐਡ: ਢਿੱਲੋਂ

ਕੀਰਤਪੁਰ ਸਾਹਿਬ, 15 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਗੈਸ ਖਪਤਕਾਰ ਆਪਣੀ ਸੁਵਿਧਾ ਤੇ ਕੰਪਨੀਆਂ ਦੀਆਂ ਹਦਾਇਤਾਂ ਤਹਿਤ ਸਿਲੰਡਰ ਲੈਣ ਸਮੇਂ ਕੈਸ਼ਲੈੱਸ ਭੁਗਤਾਨ ਨੂੰ ਤਰਜੀਹ ਦੇਣ | ਇਹ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਐਚ. ਪੀ. ਗੈਸ ਸਰਵਿਸ ਦੇ ਮਾਲਕ ...

ਪੂਰੀ ਖ਼ਬਰ »

ਜਾਨਕੀ ਦੇਵੀ ਨੂੰ ਮਿਲਿਆ ਪੁਰਾਣੇ ਭਗੰਦਰ ਤੋਂ ਛੁਟਕਾਰਾ-ਡਾ: ਰਾਹੁਲ

ਰੂਪਨਗਰ, 15 ਦਸੰਬਰ (ਸਤਨਾਮ ਸਿੰਘ ਸੱਤੀ)-ਸਥਾਨਕ ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਡਾ: ਸਰਦਾਨਾ ਬੱਚਿਆਂ ਵਾਲੇ ਹਸਪਤਾਲ ਨੇੜੇ ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਜਿੱਥੇ ਗੋਡਿਆਂ, ਰੀੜ੍ਹ ਦੀ ਹੱਡੀ, ਸਰਵਾਈਕਲ, ਸੈਟੀਕਾ ਪੈਨ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਰੂਪਨਗਰ 'ਚ ਕਰਵਾਏ ਕਲਸੱਟਰ ਪੱਧਰੀ ਵਿੱਦਿਅਕ ਮੁਕਾਬਲੇ

ਰੂਪਨਗਰ, 15 ਦਸੰਬਰ (ਸਟਾਫ਼ ਰਿਪੋਰਟਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਕਲਸਟਰ ਪੱਧਰ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ 10 ਸਕੂਲਾਂ ਦੇ ਪ੍ਰੀ ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਆਪਣੀ ਕਾਬਲੀਅਤ ...

ਪੂਰੀ ਖ਼ਬਰ »

ਭੰਗਾਲਾ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਪੁਰਖਾਲੀ, 15 ਦਸੰਬਰ (ਬੰਟੀ)-ਸੇਵਾ ਸੰਮਤੀ ਚੈਰੀਟੇਬਲ ਟਰੱਸਟ ਸੁਸਾਇਟੀ ਰਣਜੀਤ ਐਵਿਨਿਊ ਰੂਪਨਗਰ ਵਲੋਂ ਸਰਕਾਰੀ ਮਿਡਲ ਸਕੂਲ ਭੰਗਾਲਾ ਵਿਖੇ ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ | ਇਸ ਸਬੰਧੀ ਸਕੂਲ ਮੁਖੀ ਅਰਵਿੰਦ ਰੋਹਤਾਸ਼ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਦੇ ਪ੍ਰਬੰਧਕ ਬਾਬਾ ਤੀਰਥ ਸਿੰਘ ਦਾ ਸੱਚਖੰਡ ਹਜ਼ੂਰ ਸਾਹਿਬ ਵਿਖੇ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਦਸਮੇਸ਼ ਪਾਤਿਸ਼ਾਹ ਦੀਆਂ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ ਜੈਤਾ ਜੀ ਬਾਬਾ ਜੀਵਨ ਸਿੰਘ ਸ਼ਹੀਦ ਨਾਲ ਸਬੰਧਿਤ ਗੁਰਦੁਆਰਾ ਤਪ ਅਸਥਾਨ ਦੇ ਪ੍ਰਬੰਧਕ ਬਾਬਾ ਤੀਰਥ ਸਿੰਘ ਅਤੇ ਉਨ੍ਹਾਂ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਲੋਹੜੀ ਅੱਜ ਮਨਾਈ ਜਾਵੇਗੀ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ)-ਮਾਤਾ ਜੀਤੋ ਜੀ ਜੱਚਾ ਬੱਚਾ ਸੰਸਥਾ ਦੇ ਮੁਖੀ ਹਰਜੀਤ ਕੌਰ ਨੇ ਦੱਸਿਆ ਕਿ ਦਸਮੇਸ਼ ਅਕੈਡਮੀ ਦੇ ਨੇੜੇ ਸੰਸਥਾ ਦੇ ਦਫ਼ਤਰ 'ਚ 16 ਦਸੰਬਰ ਨੂੰ ਬੇਸਹਾਰਾ ਬਜ਼ੁਰਗਾਂ ਦੀ ਲੋਹੜੀ ਮਨਾਈ ਜਾਵੇਗੀ ਜਿਸ ਦੌਰਾਨ 25 ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਸਰਬਸੰਮਤੀ ਨਾਲ ਸਰਪੰਚ ਚੁਣੇ ਜਾਣ ਦੀ ਅਪੀਲ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ)-ਪੰਚਾਇਤੀ ਚੋਣਾਂ ਦੌਰਾਨ ਵੱਧ ਤੋਂ ਵੱਧ ਸਰਬਸੰਮਤੀ ਨਾਲ ਸਰਪੰਚ ਬਣਾਏ ਜਾਣ | ਇਹ ਅਪੀਲ ਅਨੰਦਪੁਰ ਸਾਹਿਬ ਹੈਰੀਟੇਜ ਫਾਊਾਡੇਸ਼ਨ ਦੇ ਮੁਖੀ ਸੋਢੀ ਵਿਕਰਮ ਸਿੰਘ ਨੇ ਕੀਤੀ | ਅੱਜ ਪੱਤਰਕਾਰ ਸੰਮੇਲਨ ਦੌਰਾਨ ...

ਪੂਰੀ ਖ਼ਬਰ »

ਰੂਪਨਗਰ 'ਚ ਕਿਸੇ ਵੀ ਖੇਤਰ ਤੋਂ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ

5 ਰੁਪਏ ਦਾ ਫਾਰਮ 30 ਰੁਪਏ 'ਚ ਵੇਚਣ ਵਾਲੇ ਏਜੰਟਾਂ ਦੀ ਚਾਂਦੀ ਰੂਪਨਗਰ, 15 ਦਸੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ 611 ਪੰਚਾਇਤਾਂ 'ਚ 30 ਦਸੰਬਰ ਨੂੰ ਹੋਣ ਵਾਲੀ ਚੋਣ ਲਈ ਅੱਜ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨ ਦੀ ਪ੍ਰਕਿਰਿਆ ਅਰੰਭ ਤਾਂ ਹੋ ਗਈ ਪਰ ਅੱਜ ਪਹਿਲੇ ਦਿਨ ...

ਪੂਰੀ ਖ਼ਬਰ »

ਬੜਾ ਪਿੰਡ ਨਿਵਾਸੀਆਂ ਵਲੋਂ ਸਰਬਸੰਮਤੀ ਕਰਨ ਦਾ ਐਲਾਨ

ਬੀਬੀ ਪਰਮਜੀਤ ਕੌਰ ਝੱਜ 'ਤੇ ਬਣੀ ਸਹਿਮਤੀ
ਭਰਤਗੜ੍ਹ, 15 ਦਸੰਬਰ (ਜਸਬੀਰ ਸਿੰਘ ਬਾਵਾ)-ਸੂਬੇ ਅੰਦਰ ਪੰਜਾਬ ਦੇ ਚੋਣ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਪ੍ਰਕਿਰਿਆ 15 ਦਸੰਬਰ ਨੂੰ ਆਰੰਭ ਹੋਈ ਹੈ, ਪਰ ਜ਼ਿਲ੍ਹਾ ਰੂਪਨਗਰ ਦੇ ਪਿੰਡ ਬੜਾ ਪਿੰਡ ਜੋ ਕਿ ਇਨ੍ਹਾਂ ਪੰਚਾਇਤੀ ਚੋਣਾਂ ਮੌਕੇ ਹੀ ਬੜਾ ਪਿੰਡ (ਅੱਪਰ) ਨਾਲੋਂ ਅਲੱਗ ਹੋਇਆ ਹੈ | ਇਸ ਦੇ ਸੂਝਵਾਨ ਵਸਨੀਕਾਂ ਨੇ ਆਪਣੀ ਸੂਝ-ਬੂਝ ਨਾਲ ਚੋਣ ਪ੍ਰਕਿਰਿਆ ਅਰੰਭ ਹੋਣ ਦੇ ਨਾਲ ਹੀ ਇੱਥੋਂ ਦੇ ਸਮਾਜ ਸੇਵੀ ਝੱਜ ਪਰਿਵਾਰ ਨਾਲ ਸਬੰਧਿਤ ਬੀਬੀ ਪਰਮਜੀਤ ਕੌਰ ਝੱਜ ਪਤਨੀ ਗੁਰਨਾਮ ਸਿੰਘ ਝੱਜ ਨੂੰ ਸਰਬਸੰਮਤੀ ਨਾਲ ਬੜਾ ਪਿੰਡ ਦੇ ਸਰਪੰਚ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਹੈ | ਸਬੰਧਿਤ ਵਸਨੀਕਾਂ ਨੇ ਇਸ ਪਿੰਡ ਦੇ ਵੱਖ-ਵੱਖ ਵਾਰਡਾਂ ਲਈ ਮਨਜੀਤ ਕੌਰ ਪਤਨੀ ਅਮਰੀਕ ਸਿੰਘ ਫ਼ੌਜੀ, ਰਾਜਵੀਰ ਕੌਰ ਪਤਨੀ ਪ੍ਰਗਟ ਸਿੰਘ, ਹਰਮਿੰਦਰ ਸਿੰਘ ਪੁੱਤਰ ਸਾਧੂ ਸਿੰਘ, ਗੁਰਦਾਸ ਸਿੰਘ ਪੁੱਤਰ ਤੁਲਸੀ ਰਾਮ ਤੇ ਜਗਤਾਰ ਸਿੰਘ ਤਾਰੀ ਪੁੱਤਰ ਬਚਨ ਸਿੰਘ ਨੂੰ ਮੈਂਬਰ ਪੰਚਾਇਤ ਵਜੋਂ ਜ਼ਿੰਮੇਵਾਰੀ ਦੇ ਦਿੱਤੀ ਜਾਵੇਗੀ | ਬੀਬੀ ਪਰਮਜੀਤ ਕੌਰ ਝੱਜ ਨੇ ਅੱਜ ਸਾਰੇ ਵਸਨੀਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਮੂਹ ਵਸਨੀਕਾਂ ਅਤੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਰਾਜ ਸਰਕਾਰ ਜਾਂ ਕੇਂਦਰ ਸਰਕਾਰ ਕੋਲੋਂ ਗਰਾਂਟਾਂ ਲੈ ਕੇ ਪਿੰਡ ਦੀ ਨੁਹਾਰ ਬਦਲਣਗੇ | ਇਸ ਮੌਕੇ ਗੁਰਨਾਮ ਸਿੰਘ ਝੱਜ, ਗੁਰਦੇਵ ਸਿੰਘ ਸੈਣੀ, ਦਰਸ਼ਨ ਸਿੰਘ, ਅਮਰੀਕ ਸਿੰਘ, ਗੁਰਦੇਵ ਸਿੰਘ ਫ਼ੌਜੀ, ਗੁਰਦਿਆਲ ਸਿੰਘ ਫ਼ੌਜੀ, ਸੇਵਾ ਸਿੰਘ, ਅਮਰ ਸਿੰਘ, ਗੁਰਬਖਸ਼ ਸਿੰਘ, ਹਰਜੀਤ ਸਿੰਘ, ਦਰਸ਼ਨ ਸਿੰਘ ਸੈਣੀ, ਬਲਦੇਵ ਸਿੰਘ, ਗੁਰਮੀਤ ਸਿੰਘ, ਜਸਵੀਰ ਸਿੰਘ ਝੱਜ ਸਮੇਤ ਵੱਡੀ ਗਿਣਤੀ 'ਚ ਪਿੰਡ ਦੇ ਵਿਅਕਤੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬਿੱਲਪੁਰ ਦੇ ਪਿੰਡ ਵਾਸੀਆਂ ਵਲੋਂ ਸਰਬਸੰਮਤੀ ਨਾਲ ਪੰਚਾਇਤ ਚੁਣਨ ਦਾ ਫ਼ੈਸਲਾ

ਨੂਰਪੁਰ ਬੇਦੀ, 15 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਬਾਸ ਬਿੱਲਪੁਰ ਦੇ ਸਮੂਹ ਪਿੰਡ ਵਾਸੀਆਂ ਵਲੋਂ ਅੱਜ ਇਕ ਸਾਂਝਾ ਇਕੱਠ ਕਰਕੇ ਪਿੰਡ ਦੀ ਪੰਚਾਇਤ ਨੂੰ ਸਰਬਸੰਮਤੀ ਨਾਲ ਚੁਣਨ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਵਲੋਂ ...

ਪੂਰੀ ਖ਼ਬਰ »

ਬਲਾਕ ਸ੍ਰੀ ਅਨੰਦਪੁਰ ਸਾਹਿਬ 'ਚ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ)-ਸੂਬੇ ਅੰਦਰ ਪੰਚਾਇਤੀ ਚੋਣਾਂ ਨੂੰ ਲੈ ਕੇ ਜਿੱਥੇ ਪਿੰਡਾਂ ਦੀਆਂ ਸੱਥਾਂ 'ਚ ਨਵੇਂ ਸਰਪੰਚ ਬਣਾਉਣ ਨੂੰ ਲੈ ਕੇ ਸਿਆਸੀ ਮਾਹੌਲ 'ਚ ਗਰਮੀ ਆਉਣੀ ਸ਼ੁਰੂ ਹੋ ਗਈ ਹੈ ਉੱਥੇ ਹੀ ਬਲਾਕ ਸ੍ਰੀ ਅਨੰਦਪੁਰ ਸਾਹਿਬ 'ਚ ...

ਪੂਰੀ ਖ਼ਬਰ »

ਰੌਲੀ ਦੇ ਲੋਕਾਂ ਨੇ ਵੀ ਸਰਬਸੰਮਤੀ ਨਾਲ ਪੰਚਾਇਤ ਚੁਣਨ ਦਾ ਕੀਤਾ ਫ਼ੈਸਲਾ

ਨੂਰਪੁਰ ਬੇਦੀ, 15 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਰੌਲੀ ਦੇ ਸਮੂਹ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਚੁਣਨ ਦਾ ਫ਼ੈਸਲਾ ਕੀਤਾ ਗਿਆ ਹੈ | ਪਿੰਡ ਵਾਸੀਆਂ ਨੇ ਗੁਰਵਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਬਣਾਉਣ ...

ਪੂਰੀ ਖ਼ਬਰ »

ਨਾਮਜ਼ਦਗੀਆਂ ਦੇ ਪਹਿਲੇ ਦਿਨ ਬਲਾਕ ਮੋਰਿੰਡਾ 'ਚ ਨਹੀਂ ਹੋਈ ਕੋਈ ਨਾਮਜ਼ਦਗੀ

ਮੋਰਿੰਡਾ, 15 ਦਸੰਬਰ (ਕੰਗ)-ਅੱਜ ਮੋਰਿੰਡਾ ਬਲਾਕ 'ਚ ਪੰਚਾਇਤੀ ਚੋਣਾਂ ਦੇ ਸਬੰਧ 'ਚ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ ਬਲਾਕ ਮੋਰਿੰਡਾ ਅਧੀਨ ਪੈਂਦੇ 63 ਪਿੰਡਾਂ 'ਚੋਂ ਕਿਸੇ ਵੀ ਪਿੰਡ 'ਚੋਂ ਕੋਈ ਨਾਮਜ਼ਦਗੀ ਦਾਖਲ ਨਹੀਂ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਚੋਣਾਂ ਕਾਰਨ ਪਿੰਡਾਂ ਦਾ ਮਾਹੌਲ ਹੋਇਆ ਗਰਮ

ਢੇਰ, 15 ਦਸੰਬਰ (ਸ਼ਿਵ ਕੁਮਾਰ ਕਾਲੀਆ)-ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਕਾਰਨ ਇਲਾਕੇ ਦੇ ਪਿੰਡਾਂ ਦਾ ਮਾਹੌਲ ਪੂਰੀ ਤਰ੍ਹਾਂ ਨਾਲ ਗਰਮ ਹੋ ਗਿਆ ਹੈ | ਪੰਚਾਇਤੀ ਚੋਣਾਂ 'ਚ ਪਿੰਡ ਢੇਰ, ਢਾਹੇ, ਮਹੈਣ, ਭਨੂਪਲੀ, ਦੜੌਲੀ, ਸੂਰੇਵਾਲ (ਉਪਰਲਾ), ਖਮੇੜਾ, ਜਿੰਦਵੜੀ, ਥਲੂਹ ਆਦਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX