ਤਾਜਾ ਖ਼ਬਰਾਂ


ਅਯੁੱਧਿਆ ਪਹੁੰਚੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ
. . .  11 minutes ago
ਲਖਨਊ, 16 ਜੂਨ- ਅਯੁੱਧਿਆ 'ਚ ਰਾਮ ਮੰਦਰ ਨਿਰਮਾਣ ਦਾ ਮੁੱਦਾ ਇੱਕ ਵਾਰ ਫਿਰ ਗਰਮਾਉਣ ਲੱਗਾ ਹੈ। ਉੱਥੇ ਹੀ ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਅੱਜ ਆਪਣੇ 18 ਸੰਸਦ ਮੈਂਬਰਾਂ ਨਾਲ ਅਯੁੱਧਿਆ ਪਹੁੰਚੇ ਹਨ। ਠਾਕਰੇ ਦੇ ਇਸ ਕਦਮ ਨੂੰ ਰਾਮ ਮੰਦਰ ਨਿਰਮਾਣ...
ਸੋਮਾਲੀਆ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ
. . .  24 minutes ago
ਮੋਗਾਦਿਸ਼ੂ, 16 ਜੂਨ- ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਅਲਕਾਇਦਾ ਨਾਲ ਜੁੜੇ ਅੱਤਵਾਦੀ ਸੰਗਠਨ ਅਲ-ਸ਼ਬਾਬ ਨੇ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ...
ਨਿਊਜ਼ੀਲੈਂਡ 'ਚ ਲੱਗੇ 7.4 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  42 minutes ago
ਵੈਲਿੰਗਟਨ, 16 ਜੂਨ- ਨਿਊਜ਼ੀਲੈਂਡ ਦੇ ਉੱਤਰੀ ਟਾਪੂ 'ਤੇ ਅੱਜ ਸਵੇਰੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 7.4 ਮਾਪੀ ਗਈ। ਭੂਚਾਲ ਤੋਂ ਬਾਅਦ ਨਿਊਜ਼ੀਲੈਂਡ ਦੇ ਮੌਸਮ ਵਿਗਿਆਨ ਵਿਭਾਗ ਨੇ ਸੁਨਾਮੀ ਦੀ...
ਵਿਸ਼ਵ ਕੱਪ 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਮੁਕਾਬਲਾ
. . .  1 minute ago
ਮੈਨਚੈਸਟਰ, 16 ਜੂਨ- ਅੱਜ ਵਿਸ਼ਵ ਕੱਪ 'ਚ ਅਜਿਹਾ ਮੁਕਾਬਲਾ ਹੋਣ ਜਾ ਰਿਹਾ ਹੈ, ਜਿਸ 'ਤੇ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਹ ਮੁਕਾਬਲਾ ਭਾਰਤ ਤੇ ਪਾਕਿਸਤਾਨ ਵਿਚਕਾਰ ਹੋਵੇਗਾ ਅਤੇ ਇਸ ਨੂੰ 'ਮਹਾਮੁਕਾਬਲੇ' ਦਾ ਨਾਂਅ ਦਿੱਤਾ...
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ
. . .  about 1 hour ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ.........................
ਅੱਜ ਦਾ ਵਿਚਾਰ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ 'ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕਰ ...
ਤੇਜ਼ ਹਨੇਰੀ ਨੇ ਲਈ ਸਕੂਟਰੀ ਸਵਾਰ ਲੜਕੀ ਦੀ ਜਾਨ , ਲੜਕਾ ਹੋਇਆ ਜ਼ਖਮੀ
. . .  1 day ago
ਫਗਵਾੜਾ,15 ਜੂਨ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਇਕ ਸਰਕਾਰੀ ਬੱਸ ਦੀ ਲਪੇਟ ਵਿਚ ਆਉਣ ਦੇ ਨਾਲ ਸਕੂਟਰੀ ਸਵਾਰ ਇਕ ਬੱਚੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਰੋਡ...
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਸ੍ਰੀਲੰਕਾ 86/0
. . .  1 day ago
ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੰਮ 'ਤੇ ਵਾਪਸ ਆਉਣ ਦੀ ਕੀਤੀ ਅਪੀਲ
. . .  1 day ago
ਕੋਲਕਾਤਾ, 15 ਜੂਨ- ਪੱਛਮੀ ਬੰਗਾਲ 'ਚ ਜਾਰੀ ਡਾਕਟਰਾਂ ਦੀ ਹੜਤਾਲ ਸੰਬੰਧੀ ਮਮਤਾ ਬੈਨਰਜੀ ਨੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮਮਤਾ ਨੇ ਡਾਕਟਰਾਂ ਨਾਲ ਹੀ ਮਾਰਕੁੱਟ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ....
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਵਿਅਕਤੀ ਅਤੇ ਔਰਤ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, ਗੁਰਤੇਜ ਸਿੰਘ ਬੱਬੀ, ਸੁਰਿੰਦਰ ਪਾਲ ਸਿੰਘ - ਅੱਜ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਬੱਧਨੀ ਕਲਾਂ ਵਿਖੇ ਪਿਛਲੇ ਕੁੱਝ ਦਿਨਾਂ ਤੋਂ ਕਿਰਾਏ ਦੇ ਮਕਾਨ 'ਚ ਰਹਿ ਰਹੇ ਵਿਅਕਤੀ ਅਤੇ ਔਰਤ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਿਕ....
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਸ੍ਰੀਲੰਕਾ 35/0
. . .  1 day ago
12 ਸਾਲਾ ਬੱਚੀ ਨੂੰ ਕੁੱਤੇ ਦੇ ਵੱਢਣ 'ਤੇ ਮਾਲਕਾਂ ਨੂੰ ਅਦਾਲਤ ਵੱਲੋਂ ਸਜ਼ਾ
. . .  1 day ago
ਬੰਗਾ, 15 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ 12 ਸਾਲ ਦੀ ਬੱਚੀ ਨੂੰ ਪਿਟਬੁੱਲ ਕੁੱਤੇ ਵੱਲੋਂ ਕੱਟਣ ਦੇ ਦੋਸ਼ ਤਹਿਤ ਨਵਾਂ ਸ਼ਹਿਰ ਦੀ ਅਦਾਲਤ ਨੇ ਕੁੱਤੇ ਦੇ ਮਾਲਕ ਨੂੰ ਛੇ ਮਹੀਨੇ ਦੀ ਸਜ਼ਾ ਅਤੇ ਜੁਰਮਾਨਾ ਕੀਤਾ ਹੈ। ਕੁੱਤੇ ਦੇ ਕੱਟਣ 'ਤੇ ਸ਼ਾਇਦ ਇਹ ਅਦਾਲਤ ਵੱਲੋਂ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ ਜਿੱਤ ਲਈ 335 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਛੇਵਾਂ ਝਟਕਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਚੌਥਾ ਝਟਕਾ
. . .  1 day ago
ਤੇਜ਼ ਹਨੇਰੀ ਝੱਖੜ ਕਾਰਨ ਕਈ ਥਾਵਾਂ ਤੇ ਡਿੱਗੇ ਰੁੱਖ ਤੇ ਸੜਕਾਂ ਵੀ ਹੋਈਆਂ ਜਾਮ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਤੀਜਾ ਝਟਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਰੂਪਨਗਰ

ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ ਰਾਜ ਨਗਰ ਵਾਸੀ

ਨੰਗਲ, 15 ਦਸੰਬਰ (ਪ੍ਰੋ: ਅਵਤਾਰ ਸਿੰਘ)-ਨੰਗਲ ਦੇ ਮੁਹੱਲਾ ਰਾਜਨਗਰ ਵਾਸੀ ਬੀਤੇ ਪੰਜ ਦਿਨਾਂ ਤੋਂ ਪਾਣੀ ਦੀ ਇੱਕ-ਇੱਕ ਬੂੰਦ ਨੂੰ ਤਰਸ ਰਹੇ ਹਨ ਪਰ ਸੂਬੇ 'ਚ ਸਭ ਤੋਂ ਵੱਡਾ ਬਜਟ ਹੋਣ ਕਾਰਨ ਪਹਿਚਾਣ ਬਣਾ ਚੁੱਕੀ ਨੰਗਲ ਨਗਰ ਕੌਾਸਲ ਦੇ ਅਧਿਕਾਰੀਆਂ ਦੇ ਕੰਨ 'ਤੇ ਜੂੰ ਤੱਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰ ਨੁਕਸਾਨੀ

ਰੂਪਨਗਰ, 15 ਦਸੰਬਰ (ਪੱਤਰ ਪ੍ਰੇਰਕ)- ਅੱਜ ਇਕ ਕਾਰ ਚਾਲਕ ਨੇ ਮੋਟਰ ਸਾਈਕਲ ਸਵਾਰ ਨੂੰ ਬਚਾਉਂਦੇ ਹੋਏ ਆਪਣਾ ਪਰਿਵਾਰ ਦਾਅ 'ਤੇ ਲਗਾ ਦਿੱਤਾ | ਜਾਣਕਾਰੀ ਅਨੁਸਾਰ ਰੂਪਨਗਰ-ਚਡੀਗੜ੍ਹ ਕੌਮੀ ਰਾਜ ਮਾਰਗ ਨੰਬਰ 21 'ਤੇ ਨਿਰੰਕਾਰੀ ਸਤਿਸੰਗ ਭਵਨ ਦੇ ਸਾਹਮਣੇ ਫ਼ਲਾਈ ਓਵਰ ਤੋਂ ਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 4 ਜ਼ਖ਼ਮੀ

ਮੋਰਿੰਡਾ, 15 ਦਸੰਬਰ (ਕੰਗ)-ਮੋਰਿੰਡਾ-ਕੁਰਾਲੀ ਸੜਕ 'ਤੇ ਪੈਂਦੇ ਪਿੰਡ ਚਤਾਮਲਾ ਲਾਗੇ ਦੋ ਕਾਰਾਂ ਅਤੇ ਇਕ ਕੈਂਟਰ ਵਿਚਕਾਰ ਵਾਪਰੇ ਸੜਕ ਹਾਦਸੇ 'ਚ 4 ਵਿਅਕਤੀ ਜ਼ਖ਼ਮੀ ਹੋ ਗਏ | ਜਾਣਕਾਰੀ ਮੁਤਾਬਕ ਹਾਦਸਾ ਉਦੋਂ ਵਾਪਰਿਆ ਜਦੋਂ ਕੈਂਟਰ ਨੰਬਰ ਐੱਚ. ਪੀ. 72-1327 ਅਤੇ ਬਰੈਟੋ ਕਾਰ ...

ਪੂਰੀ ਖ਼ਬਰ »

ਥਰਮਲ ਪਲਾਂਟ ਵਿਖੇ ਜਨਰੇਟਰ ਟਰਾਂਸਫ਼ਾਰਮਰ ਨੂੰ ਅੱਗ ਲੱਗਣ ਦੀ ਘਟਨਾ ਦੀ ਜਾਂਚ ਲਈ ਕਮੇਟੀ ਦਾ ਗਠਨ

ਘਨੌਲੀ, 15 ਦਸੰਬਰ (ਜਸਵੀਰ ਸਿੰਘ ਸੈਣੀ)-ਬੀਤੀ ਸਵੇਰ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਯੂਨਿਟ ਨੰ: 5 ਦੇ ਪਾਵਰ ਟਰਾਂਸਫ਼ਾਰਮਰ ਨੂੰ ਅੱਗ ਲੱਗਣ ਦੀ ਘਟਨਾ ਦੀ ਜਾਂਚ ਲਈ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਕਮੇਟੀ ...

ਪੂਰੀ ਖ਼ਬਰ »

ਗੰਨਮੈਨ ਕਸ਼ਮੀਰ ਸਿੰਘ ਨੇ ਕਾਬੂ ਕੀਤਾ ਏ. ਟੀ. ਐਮ. ਕਾਰਡ ਬਦਲਣ ਵਾਲੇ ਗਰੋਹ ਦਾ ਇਕ ਮੈਂਬਰ

ਢੇਰ, 15 ਦਸੰਬਰ (ਸ਼ਿਵ ਕੁਮਾਰ ਕਾਲੀਆ)-ਨਜ਼ਦੀਕੀ ਕਸਬਾ ਪਿੰਡ ਢੇਰ ਵਿਖੇ ਭਾਰਤੀ ਸਟੇਟ ਬੈਂਕ ਦੀ ਬਰਾਂਚ ਮੂਹਰੇ ਲੋਕਾਂ ਨਾਲ ਏ. ਟੀ. ਐਮ. ਕਾਰਡ ਬਦਲ ਕੇ ਠੱਗੀਆਂ ਮਾਰਨ ਵਾਲੇ ਗਰੋਹ ਦੇ ਇਕ ਮੈਂਬਰ ਨੂੰ ਕਾਬੂ ਕੀਤਾ ਹੈ ਜਿਸ ਨੂੰ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਵਿੱਤੀ ਸਾਖਰਤਾ ਕੈਂਪ ਲਗਾਇਆ

ਘਨੌਲੀ, 15 ਦਸੰਬਰ (ਜਸਵੀਰ ਸਿੰਘ ਸੈਣੀ)-ਯੂਕੋ ਬੈਂਕ ਨੁੂੰਹੋਂ ਕਾਲੋਨੀ ਵਲੋਂ ਪੇਂਡੂ ਖੇਤਰ ਦੇ ਗਾਹਕਾਂ ਨੂੰ ਬੈਂਕਿੰਗ ਸਕੀਮਾਂ ਤੇ ਸੇਵਾਵਾਂ ਬਾਰੇ ਜਾਗਰੂਕ ਕਰਨ ਅਤੇ ਫਰਾਡ, ਜਾਲਸਾਜ਼ੀਆਂ ਤੋਂ ਸੁਚੇਤ ਕਰਨ ਦੇ ਮੰਤਵ ਨਾਲ ਪਿੰਡਾਂ 'ਚ ਲਗਾਏ ਜਾ ਰਹੇ ਜਾਗਰੂਕਤਾ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਅੱਜ

ਮੋਰਿੰਡਾ, 15 ਦਸੰਬਰ (ਪਿ੍ਤਪਾਲ ਸਿੰਘ)-ਗ੍ਰਾਮ ਸਧਾਰ ਸਭਾ ਪਿੰਡ ਅਰਨੋਲੀ ਵਲੋਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਤੇ ਯੂਥ ਵੈੱਲਫੇਅਰ ਸੋਸ਼ਲ ਆਰਗੇਨਾਈਜੇਸ਼ਨ ਪੰਜਾਬ ਦੇ ਸਹਿਯੋਗ ਨਾਲ 16 ਦਸੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਬੱਸ ਸਟੈਂਡ ਅਰਨੋਲੀ ਨੇੜੇ ...

ਪੂਰੀ ਖ਼ਬਰ »

ਮਹਾਨ ਕਥਾ ਕੀਰਤਨ ਸਮਾਗਮ ਅੱਜ

ਸ੍ਰੀ ਚਮਕੌਰ ਸਾਹਿਬ, 15 ਦਸੰਬਰ (ਜਗਮੋਹਣ ਸਿੰਘ ਨਾਰੰਗ)-ਗੜ੍ਹੀ ਚਮਕੌਰ ਦੀ ਜੰਗ ਦੇ ਸ਼ਹੀਦਾਂ ਦੀ ਯਾਦ 'ਚ ਪੰਥ ਦੇ ਪ੍ਰਸਿੱਧ ਵਿਦਵਾਨ ਗਿਆਨੀ ਪਿੰਦਰ ਪਾਲ ਸਿੰਘ ਤੇ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲਿਆਂ ਦੇ ਉਪਰਾਲੇ ਸਦਕਾ ਇਲਾਕੇ ਦੀ ਸੰਗਤਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ.ਐਸ.ਨਿੱਕੂਵਾਲ)-ਇਥੋਂ ਦੇ ਬਾਸੋਵਾਲ ਟੀ ਪੁਆਇੰਟ 'ਤੇ ਲਗਾਏ ਇਕ ਨਾਕੇ ਦੌਰਾਨ ਇਕ ਵਿਅਕਤੀ ਨੂੰ 18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਏ.ਐਸ.ਆਈ ਮਹਿੰਦਰਪਾਲ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ...

ਪੂਰੀ ਖ਼ਬਰ »

ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਨਹੀਂ ਮਿਲੀ ਗੱਡੀ ਦੀ ਆਰ.ਸੀ.

ਸ੍ਰੀ ਚਮਕੌਰ ਸਾਹਿਬ, 15 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਰਣਜੀਤਗੜ੍ਹ ਕਾਲੋਨੀ ਦੇ ਵਸਨੀਕ ਪਟਵਾਰੀ ਹਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਉਸ ਨੇ ਰੂਪਨਗਰ ਦੀ ਮਹਿੰਦਰਾ ਗੱਡੀਆਂ ਦੀ ਏਜੰਸੀ ਤੋਂ 23 ਨਵੰਬਰ 2017 ਨੂੰ ਸਕਾਰਪੀਓ ਗੱਡੀ ...

ਪੂਰੀ ਖ਼ਬਰ »

ਭੱਠਾ ਸਾਹਿਬ ਦੇ ਜੋੜ ਮੇਲ 'ਤੇ ਬਾਹਰ ਲੱਗਦੀਆਂ ਦੁਕਾਨਾਂ ਦੇ ਕਿਰਾਏ ਵਸੂਲਣ 'ਤੇ ਸਵਾਲ

ਰੂਪਨਗਰ, 15 ਦਸੰਬਰ (ਸਟਾਫ ਰਿਪੋਰਟਰ)-ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ 17 ਦਸੰਬਰ ਨੂੰ ਆਰੰਭ ਹੋਣ ਵਾਲੇ ਜੋੜ ਮੇਲ 'ਤੇ ਲੱਗਣ ਵਾਲੀਆਂ ਦੁਕਾਨਾਂ ਦਾ ਕਿਰਾਇਆ ਵਸੂਲਣ ਨੂੰ ਲੈ ਕੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਹੋਰਨਾਂ ਨੇ ਸਵਾਲ ਖੜ੍ਹੇ ਕੀਤੇ ਹਨ | ...

ਪੂਰੀ ਖ਼ਬਰ »

ਗੈਸ ਖਪਤਕਾਰ ਕੈਸ਼ਲੈੱਸ ਭੁਗਤਾਨ ਨੂੰ ਤਰਜੀਹ ਦੇਣ-ਐਡ: ਢਿੱਲੋਂ

ਕੀਰਤਪੁਰ ਸਾਹਿਬ, 15 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਗੈਸ ਖਪਤਕਾਰ ਆਪਣੀ ਸੁਵਿਧਾ ਤੇ ਕੰਪਨੀਆਂ ਦੀਆਂ ਹਦਾਇਤਾਂ ਤਹਿਤ ਸਿਲੰਡਰ ਲੈਣ ਸਮੇਂ ਕੈਸ਼ਲੈੱਸ ਭੁਗਤਾਨ ਨੂੰ ਤਰਜੀਹ ਦੇਣ | ਇਹ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਐਚ. ਪੀ. ਗੈਸ ਸਰਵਿਸ ਦੇ ਮਾਲਕ ...

ਪੂਰੀ ਖ਼ਬਰ »

ਜਾਨਕੀ ਦੇਵੀ ਨੂੰ ਮਿਲਿਆ ਪੁਰਾਣੇ ਭਗੰਦਰ ਤੋਂ ਛੁਟਕਾਰਾ-ਡਾ: ਰਾਹੁਲ

ਰੂਪਨਗਰ, 15 ਦਸੰਬਰ (ਸਤਨਾਮ ਸਿੰਘ ਸੱਤੀ)-ਸਥਾਨਕ ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਡਾ: ਸਰਦਾਨਾ ਬੱਚਿਆਂ ਵਾਲੇ ਹਸਪਤਾਲ ਨੇੜੇ ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਜਿੱਥੇ ਗੋਡਿਆਂ, ਰੀੜ੍ਹ ਦੀ ਹੱਡੀ, ਸਰਵਾਈਕਲ, ਸੈਟੀਕਾ ਪੈਨ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਰੂਪਨਗਰ 'ਚ ਕਰਵਾਏ ਕਲਸੱਟਰ ਪੱਧਰੀ ਵਿੱਦਿਅਕ ਮੁਕਾਬਲੇ

ਰੂਪਨਗਰ, 15 ਦਸੰਬਰ (ਸਟਾਫ਼ ਰਿਪੋਰਟਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਕਲਸਟਰ ਪੱਧਰ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ 10 ਸਕੂਲਾਂ ਦੇ ਪ੍ਰੀ ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਆਪਣੀ ਕਾਬਲੀਅਤ ...

ਪੂਰੀ ਖ਼ਬਰ »

ਭੰਗਾਲਾ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਪੁਰਖਾਲੀ, 15 ਦਸੰਬਰ (ਬੰਟੀ)-ਸੇਵਾ ਸੰਮਤੀ ਚੈਰੀਟੇਬਲ ਟਰੱਸਟ ਸੁਸਾਇਟੀ ਰਣਜੀਤ ਐਵਿਨਿਊ ਰੂਪਨਗਰ ਵਲੋਂ ਸਰਕਾਰੀ ਮਿਡਲ ਸਕੂਲ ਭੰਗਾਲਾ ਵਿਖੇ ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ | ਇਸ ਸਬੰਧੀ ਸਕੂਲ ਮੁਖੀ ਅਰਵਿੰਦ ਰੋਹਤਾਸ਼ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਦੇ ਪ੍ਰਬੰਧਕ ਬਾਬਾ ਤੀਰਥ ਸਿੰਘ ਦਾ ਸੱਚਖੰਡ ਹਜ਼ੂਰ ਸਾਹਿਬ ਵਿਖੇ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਦਸਮੇਸ਼ ਪਾਤਿਸ਼ਾਹ ਦੀਆਂ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ ਜੈਤਾ ਜੀ ਬਾਬਾ ਜੀਵਨ ਸਿੰਘ ਸ਼ਹੀਦ ਨਾਲ ਸਬੰਧਿਤ ਗੁਰਦੁਆਰਾ ਤਪ ਅਸਥਾਨ ਦੇ ਪ੍ਰਬੰਧਕ ਬਾਬਾ ਤੀਰਥ ਸਿੰਘ ਅਤੇ ਉਨ੍ਹਾਂ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਲੋਹੜੀ ਅੱਜ ਮਨਾਈ ਜਾਵੇਗੀ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ)-ਮਾਤਾ ਜੀਤੋ ਜੀ ਜੱਚਾ ਬੱਚਾ ਸੰਸਥਾ ਦੇ ਮੁਖੀ ਹਰਜੀਤ ਕੌਰ ਨੇ ਦੱਸਿਆ ਕਿ ਦਸਮੇਸ਼ ਅਕੈਡਮੀ ਦੇ ਨੇੜੇ ਸੰਸਥਾ ਦੇ ਦਫ਼ਤਰ 'ਚ 16 ਦਸੰਬਰ ਨੂੰ ਬੇਸਹਾਰਾ ਬਜ਼ੁਰਗਾਂ ਦੀ ਲੋਹੜੀ ਮਨਾਈ ਜਾਵੇਗੀ ਜਿਸ ਦੌਰਾਨ 25 ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਸਰਬਸੰਮਤੀ ਨਾਲ ਸਰਪੰਚ ਚੁਣੇ ਜਾਣ ਦੀ ਅਪੀਲ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ)-ਪੰਚਾਇਤੀ ਚੋਣਾਂ ਦੌਰਾਨ ਵੱਧ ਤੋਂ ਵੱਧ ਸਰਬਸੰਮਤੀ ਨਾਲ ਸਰਪੰਚ ਬਣਾਏ ਜਾਣ | ਇਹ ਅਪੀਲ ਅਨੰਦਪੁਰ ਸਾਹਿਬ ਹੈਰੀਟੇਜ ਫਾਊਾਡੇਸ਼ਨ ਦੇ ਮੁਖੀ ਸੋਢੀ ਵਿਕਰਮ ਸਿੰਘ ਨੇ ਕੀਤੀ | ਅੱਜ ਪੱਤਰਕਾਰ ਸੰਮੇਲਨ ਦੌਰਾਨ ...

ਪੂਰੀ ਖ਼ਬਰ »

ਰੂਪਨਗਰ 'ਚ ਕਿਸੇ ਵੀ ਖੇਤਰ ਤੋਂ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ

5 ਰੁਪਏ ਦਾ ਫਾਰਮ 30 ਰੁਪਏ 'ਚ ਵੇਚਣ ਵਾਲੇ ਏਜੰਟਾਂ ਦੀ ਚਾਂਦੀ
ਰੂਪਨਗਰ, 15 ਦਸੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ 611 ਪੰਚਾਇਤਾਂ 'ਚ 30 ਦਸੰਬਰ ਨੂੰ ਹੋਣ ਵਾਲੀ ਚੋਣ ਲਈ ਅੱਜ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨ ਦੀ ਪ੍ਰਕਿਰਿਆ ਅਰੰਭ ਤਾਂ ਹੋ ਗਈ ਪਰ ਅੱਜ ਪਹਿਲੇ ਦਿਨ ਸਰਪੰਚੀ ਤੇ ਪੰਚੀ ਲੜਨ ਵਾਲਾ ਕੋਈ ਵੀ ਉਮੀਦਵਾਰ ਕਾਗ਼ਜ਼ ਦਾਖਲ ਕਰਨ ਨਾ ਬਹੁੜਿਆ ਬਲਕਿ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰ ਅੱਜ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨ ਦੀ ਬਜਾਏ ਪੰਚਾਇਤ ਵਿਭਾਗ ਦੇ ਦਫ਼ਤਰ ਵਿਚੋਂ ਚੁੱਲ੍ਹਾ ਟੈਕਸ ਦੀ ਰਸੀਦ ਤੇ ਪੰਚਾਇਤੀ ਜ਼ਮੀਨ 'ਚ ਨਾਜਾਇਜ਼ ਕਬਜ਼ਾ ਜਾਂ ਕੋਈ ਲੈਣ-ਦੇਣ ਤੋਂ ਰਹਿਤ ਸਰਟੀਫਿਕੇਟ ਲੈਣ ਪੁੱਜੇ ਹੋਏ ਸਨ | ਬਲਾਕ ਸੰਮਤੀ ਰੂਪਨਗਰ ਦਫ਼ਤਰ 'ਚੋਂ ਅੱਜ 100 ਦੇ ਕਰੀਬ ਚਾਹਵਾਨਾਂ ਨੇ ਐਨ. ਓ. ਸੀ. ਪ੍ਰਾਪਤ ਕੀਤੀ ਤੇ ਆਪੋ-ਆਪਣੇ ਪਿੰਡਾਂ ਦੇ ਸਰਪੰਚ ਤੇ ਵਾਰਡਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਨਿਹਾਰੀਆਂ | ਬੀ. ਡੀ. ਪੀ. ਓ. ਦਫ਼ਤਰ ਬਾਹਰ ਐਨ. ਓ. ਸੀ. ਲਈ ਲੱਗੀਆਂ ਭੀੜਾਂ ਤੋਂ ਇਹ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ ਕਿ ਚੋਣ ਲੜਨ ਦੇ ਚਾਹਵਾਨਾਂ ਵਲੋਂ ਜਿਹੜਾ ਕੰਮ ਹਫ਼ਤਾ ਪਹਿਲਾਂ ਕੀਤਾ ਜਾ ਸਕਦਾ ਸੀ ਉਹ ਵੀ ਅੱਜ ਉਸ ਵੇਲੇ ਕੀਤਾ ਗਿਆ ਜਦੋਂ ਨਾਮਜ਼ਦਗੀ ਦਾਖਲ ਕਰਨ ਦਾ ਦਿਨ ਸਿਰ 'ਤੇ ਆ ਗਿਆ | ਬੀ. ਡੀ. ਪੀ. ਓ. ਦਫ਼ਤਰ 'ਚ ਭੀੜ ਬਣਾ ਕੇ ਅੱਪੜੇ ਚੋਣਾਂ ਲੜਨ ਦੇ ਚਾਹਵਾਨਾਂ ਨੂੰ ਦੇਖ ਕੁਝ ਏਜੰਟਾਂ ਨੇ ਵੀ ਮੌਕਾ ਤਾੜ ਕੇ 5 ਰੁਪਏ ਦਾ ਫਾਰਮ 30-30 ਰੁਪਏ 'ਚ ਵੇਚਣ ਦੀਆਂ ਕੋਸ਼ਿਸ਼ਾਂ ਆਰੰਭ ਦਿੱਤੀਆਂ ਜਦੋਂ ਪੱਤਰਕਾਰ ਇਨ੍ਹਾਂ ਏਜੰਟਾਂ ਦੀਆਂ ਤਸਵੀਰਾਂ ਖਿੱਚਣ ਲੱਗੇ ਤਾਂ ਇਹ ਰਫ਼ੂ ਚੱਕਰ ਹੋ ਗਏ | ਹਾਲਾਂਕਿ ਬੀ. ਡੀ. ਪੀ. ਓ. ਦਫ਼ਤਰ ਨੇ ਸਪੱਸ਼ਟ ਕੀਤਾ ਕਿ ਦਫ਼ਤਰ ਵਿਚ ਉਨ੍ਹਾਂ ਸਿਰਫ਼ ਫਾਰਮ ਤਸਦੀਕ ਕਰਨੇ ਸਨ ਤੇ ਐਨ. ਓ. ਸੀ. ਜਾਰੀ ਕਰਨਾ ਸੀ ਪਰ ਬਾਹਰ ਕੋਈ ਕਿੰਨੇ ਰੁਪਏ ਦਾ ਫਾਰਮ ਵੇਚ ਰਿਹਾ ਹੈ ਇਸ ਬਾਰੇ ਉਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ |
ਸੱਤਾਧਾਰੀ ਆਗੂਆਂ ਵਲੋਂ ਪੰਚਾਇਤਾਂ ਦੇ ਰਾਖਵੇਂਕਰਨ ਦੀ ਕੋਸ਼ਿਸ਼ ਠੁੱਸ!
ਲੰਬੀ ਪੜਤਾਲ ਤੋਂ ਬਾਅਦ ਪੰਚਾਇਤ ਵਿਭਾਗ ਵਲੋਂ ਡੀ. ਸੀ. ਰਾਹੀਂ ਰੂਪਨਗਰ ਜ਼ਿਲ੍ਹੇ ਦੀਆਂ ਪੰਚਾਇਤਾਂ ਦਾ ਰਾਖਵਾਂਕਰਨ ਦਾ ਨੋਟੀਫ਼ਿਕੇਸ਼ਨ 5 ਦਸੰਬਰ ਨੂੰ ਜਾਰੀ ਕਰ ਦਿੱਤਾ ਗਿਆ ਸੀ ਪਰ ਹਾਲਤਾਂ ਨੂੰ ਦੇਖਦਿਆਂ ਸੱਤਾਧਾਰੀ ਧਿਰ ਦੇ ਆਗੂਆਂ ਵਲੋਂ ਚੋਣਾਂ ਦਾ ਨੋਟੀਫ਼ਿਕੇਸ਼ਨ ਜਾਰੀ ਹੋਣ ਬਾਅਦ ਕੁਝ ਪੰਚਾਇਤਾਂ ਨੂੰ ਐਸ. ਸੀ. ਕੋਟੇ ਲਈ ਰਾਖਵਾਂ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਤਹਿਤ ਮੋਰਿੰਡਾ ਬਲਾਕ ਦੀਆਂ ਡੂਮਛੇੜੀ ਤੇ ਢੰਗਰਾਲੀ ਦੀਆਂ ਪੰਚਾਇਤਾਂ ਸਮੇਤ ਕੁਝ ਇਕ ਦਰਜਨ ਪੰਚਾਇਤਾਂ ਨੂੰ ਜਨਰਲ ਤੋਂ ਐਸ. ਸੀ. ਕਰਨ ਦੇ ਸੋਧ ਪਾ ਕੇ ਸਰਕਾਰ ਨੂੰ ਭੇਜੇ ਗਏ ਸਨ ਪਰ ਮੋਰਿੰਡਾ ਦੇ ਅਕਾਲੀ ਲੀਡਰਾਂ ਵਲੋਂ ਇਨ੍ਹਾਂ ਕਨਸੋਆਂ ਦੇ ਆਧਾਰ 'ਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਚਹੇਤਿਆਂ ਨੂੰ ਖੁਸ਼ ਕਰਨ ਲਈ ਢੰਗਰਾਲੀ ਤੇ ਡੂਮਛੇੜੀ ਪੰਚਾਇਤਾਂ ਨੂੰ ਧੱਕੇ ਨਾਲ ਐਸ. ਸੀ. ਲਈ ਰਾਖਵੀਂਆਂ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾਉਣ ਦੇ ਦੋਸ਼ ਲੱਗੇ ਸਨ ਪਰ ਲਗਦੈ ਮਸਲਾ ਬਾਹਰ ਨਿਕਲਣ ਕਾਰਨ ਇਹ ਕੋਸ਼ਿਸ਼ਾਂ ਅਸਫਲ ਹੋ ਗਈਆਂ | ਡਿਪਟੀ ਕਮਿਸ਼ਨਰ ਨੇ ਇਨ੍ਹਾਂ ਪੰਚਾਇਤਾਂ ਦੇ ਨਾਂਅ ਦੱਸਣ ਤੋਂ ਤਾਂ ਇਨਕਾਰ ਕਰ ਦਿੱਤਾ ਸੀ ਪਰ ਐਨਾ ਜ਼ਰੂਰ ਕਿਹਾ ਸੀ ਕਿ ਉਹ ਤਾਂ ਸੋਧ ਭੇਜ ਸਕਦੇ ਹਨ ਪਰ ਫ਼ੈਸਲਾ ਤਾਂ ਸਰਕਾਰ ਦੇ ਹੱਥ 'ਚ ਹੁੰਦਾ ਹੈ | ਹੁਣ ਜਾਪ ਰਿਹਾ ਹੈ ਕਿ ਰਾਖਵਾਂਕਰਨ ਦੀਆਂ ਸਿਆਸੀ ਕੋਸ਼ਿਸ਼ਾਂ ਠੁੱਸ ਹੋ ਗਈਆਂ ਹਨ |


ਖ਼ਬਰ ਸ਼ੇਅਰ ਕਰੋ

ਬੜਾ ਪਿੰਡ ਨਿਵਾਸੀਆਂ ਵਲੋਂ ਸਰਬਸੰਮਤੀ ਕਰਨ ਦਾ ਐਲਾਨ

ਬੀਬੀ ਪਰਮਜੀਤ ਕੌਰ ਝੱਜ 'ਤੇ ਬਣੀ ਸਹਿਮਤੀ ਭਰਤਗੜ੍ਹ, 15 ਦਸੰਬਰ (ਜਸਬੀਰ ਸਿੰਘ ਬਾਵਾ)-ਸੂਬੇ ਅੰਦਰ ਪੰਜਾਬ ਦੇ ਚੋਣ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਪ੍ਰਕਿਰਿਆ 15 ਦਸੰਬਰ ਨੂੰ ...

ਪੂਰੀ ਖ਼ਬਰ »

ਬਿੱਲਪੁਰ ਦੇ ਪਿੰਡ ਵਾਸੀਆਂ ਵਲੋਂ ਸਰਬਸੰਮਤੀ ਨਾਲ ਪੰਚਾਇਤ ਚੁਣਨ ਦਾ ਫ਼ੈਸਲਾ

ਨੂਰਪੁਰ ਬੇਦੀ, 15 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਬਾਸ ਬਿੱਲਪੁਰ ਦੇ ਸਮੂਹ ਪਿੰਡ ਵਾਸੀਆਂ ਵਲੋਂ ਅੱਜ ਇਕ ਸਾਂਝਾ ਇਕੱਠ ਕਰਕੇ ਪਿੰਡ ਦੀ ਪੰਚਾਇਤ ਨੂੰ ਸਰਬਸੰਮਤੀ ਨਾਲ ਚੁਣਨ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਵਲੋਂ ...

ਪੂਰੀ ਖ਼ਬਰ »

ਬਲਾਕ ਸ੍ਰੀ ਅਨੰਦਪੁਰ ਸਾਹਿਬ 'ਚ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ)-ਸੂਬੇ ਅੰਦਰ ਪੰਚਾਇਤੀ ਚੋਣਾਂ ਨੂੰ ਲੈ ਕੇ ਜਿੱਥੇ ਪਿੰਡਾਂ ਦੀਆਂ ਸੱਥਾਂ 'ਚ ਨਵੇਂ ਸਰਪੰਚ ਬਣਾਉਣ ਨੂੰ ਲੈ ਕੇ ਸਿਆਸੀ ਮਾਹੌਲ 'ਚ ਗਰਮੀ ਆਉਣੀ ਸ਼ੁਰੂ ਹੋ ਗਈ ਹੈ ਉੱਥੇ ਹੀ ਬਲਾਕ ਸ੍ਰੀ ਅਨੰਦਪੁਰ ਸਾਹਿਬ 'ਚ ...

ਪੂਰੀ ਖ਼ਬਰ »

ਰੌਲੀ ਦੇ ਲੋਕਾਂ ਨੇ ਵੀ ਸਰਬਸੰਮਤੀ ਨਾਲ ਪੰਚਾਇਤ ਚੁਣਨ ਦਾ ਕੀਤਾ ਫ਼ੈਸਲਾ

ਨੂਰਪੁਰ ਬੇਦੀ, 15 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਰੌਲੀ ਦੇ ਸਮੂਹ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਚੁਣਨ ਦਾ ਫ਼ੈਸਲਾ ਕੀਤਾ ਗਿਆ ਹੈ | ਪਿੰਡ ਵਾਸੀਆਂ ਨੇ ਗੁਰਵਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਬਣਾਉਣ ...

ਪੂਰੀ ਖ਼ਬਰ »

ਨਾਮਜ਼ਦਗੀਆਂ ਦੇ ਪਹਿਲੇ ਦਿਨ ਬਲਾਕ ਮੋਰਿੰਡਾ 'ਚ ਨਹੀਂ ਹੋਈ ਕੋਈ ਨਾਮਜ਼ਦਗੀ

ਮੋਰਿੰਡਾ, 15 ਦਸੰਬਰ (ਕੰਗ)-ਅੱਜ ਮੋਰਿੰਡਾ ਬਲਾਕ 'ਚ ਪੰਚਾਇਤੀ ਚੋਣਾਂ ਦੇ ਸਬੰਧ 'ਚ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ ਬਲਾਕ ਮੋਰਿੰਡਾ ਅਧੀਨ ਪੈਂਦੇ 63 ਪਿੰਡਾਂ 'ਚੋਂ ਕਿਸੇ ਵੀ ਪਿੰਡ 'ਚੋਂ ਕੋਈ ਨਾਮਜ਼ਦਗੀ ਦਾਖਲ ਨਹੀਂ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਚੋਣਾਂ ਕਾਰਨ ਪਿੰਡਾਂ ਦਾ ਮਾਹੌਲ ਹੋਇਆ ਗਰਮ

ਢੇਰ, 15 ਦਸੰਬਰ (ਸ਼ਿਵ ਕੁਮਾਰ ਕਾਲੀਆ)-ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਕਾਰਨ ਇਲਾਕੇ ਦੇ ਪਿੰਡਾਂ ਦਾ ਮਾਹੌਲ ਪੂਰੀ ਤਰ੍ਹਾਂ ਨਾਲ ਗਰਮ ਹੋ ਗਿਆ ਹੈ | ਪੰਚਾਇਤੀ ਚੋਣਾਂ 'ਚ ਪਿੰਡ ਢੇਰ, ਢਾਹੇ, ਮਹੈਣ, ਭਨੂਪਲੀ, ਦੜੌਲੀ, ਸੂਰੇਵਾਲ (ਉਪਰਲਾ), ਖਮੇੜਾ, ਜਿੰਦਵੜੀ, ਥਲੂਹ ਆਦਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX