ਨੰਗਲ, 15 ਦਸੰਬਰ (ਪ੍ਰੋ: ਅਵਤਾਰ ਸਿੰਘ)-ਨੰਗਲ ਦੇ ਮੁਹੱਲਾ ਰਾਜਨਗਰ ਵਾਸੀ ਬੀਤੇ ਪੰਜ ਦਿਨਾਂ ਤੋਂ ਪਾਣੀ ਦੀ ਇੱਕ-ਇੱਕ ਬੂੰਦ ਨੂੰ ਤਰਸ ਰਹੇ ਹਨ ਪਰ ਸੂਬੇ 'ਚ ਸਭ ਤੋਂ ਵੱਡਾ ਬਜਟ ਹੋਣ ਕਾਰਨ ਪਹਿਚਾਣ ਬਣਾ ਚੁੱਕੀ ਨੰਗਲ ਨਗਰ ਕੌਾਸਲ ਦੇ ਅਧਿਕਾਰੀਆਂ ਦੇ ਕੰਨ 'ਤੇ ਜੂੰ ਤੱਕ ...
ਰੂਪਨਗਰ, 15 ਦਸੰਬਰ (ਪੱਤਰ ਪ੍ਰੇਰਕ)- ਅੱਜ ਇਕ ਕਾਰ ਚਾਲਕ ਨੇ ਮੋਟਰ ਸਾਈਕਲ ਸਵਾਰ ਨੂੰ ਬਚਾਉਂਦੇ ਹੋਏ ਆਪਣਾ ਪਰਿਵਾਰ ਦਾਅ 'ਤੇ ਲਗਾ ਦਿੱਤਾ | ਜਾਣਕਾਰੀ ਅਨੁਸਾਰ ਰੂਪਨਗਰ-ਚਡੀਗੜ੍ਹ ਕੌਮੀ ਰਾਜ ਮਾਰਗ ਨੰਬਰ 21 'ਤੇ ਨਿਰੰਕਾਰੀ ਸਤਿਸੰਗ ਭਵਨ ਦੇ ਸਾਹਮਣੇ ਫ਼ਲਾਈ ਓਵਰ ਤੋਂ ਆ ...
ਮੋਰਿੰਡਾ, 15 ਦਸੰਬਰ (ਕੰਗ)-ਮੋਰਿੰਡਾ-ਕੁਰਾਲੀ ਸੜਕ 'ਤੇ ਪੈਂਦੇ ਪਿੰਡ ਚਤਾਮਲਾ ਲਾਗੇ ਦੋ ਕਾਰਾਂ ਅਤੇ ਇਕ ਕੈਂਟਰ ਵਿਚਕਾਰ ਵਾਪਰੇ ਸੜਕ ਹਾਦਸੇ 'ਚ 4 ਵਿਅਕਤੀ ਜ਼ਖ਼ਮੀ ਹੋ ਗਏ | ਜਾਣਕਾਰੀ ਮੁਤਾਬਕ ਹਾਦਸਾ ਉਦੋਂ ਵਾਪਰਿਆ ਜਦੋਂ ਕੈਂਟਰ ਨੰਬਰ ਐੱਚ. ਪੀ. 72-1327 ਅਤੇ ਬਰੈਟੋ ਕਾਰ ...
ਘਨੌਲੀ, 15 ਦਸੰਬਰ (ਜਸਵੀਰ ਸਿੰਘ ਸੈਣੀ)-ਬੀਤੀ ਸਵੇਰ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਯੂਨਿਟ ਨੰ: 5 ਦੇ ਪਾਵਰ ਟਰਾਂਸਫ਼ਾਰਮਰ ਨੂੰ ਅੱਗ ਲੱਗਣ ਦੀ ਘਟਨਾ ਦੀ ਜਾਂਚ ਲਈ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਕਮੇਟੀ ...
ਢੇਰ, 15 ਦਸੰਬਰ (ਸ਼ਿਵ ਕੁਮਾਰ ਕਾਲੀਆ)-ਨਜ਼ਦੀਕੀ ਕਸਬਾ ਪਿੰਡ ਢੇਰ ਵਿਖੇ ਭਾਰਤੀ ਸਟੇਟ ਬੈਂਕ ਦੀ ਬਰਾਂਚ ਮੂਹਰੇ ਲੋਕਾਂ ਨਾਲ ਏ. ਟੀ. ਐਮ. ਕਾਰਡ ਬਦਲ ਕੇ ਠੱਗੀਆਂ ਮਾਰਨ ਵਾਲੇ ਗਰੋਹ ਦੇ ਇਕ ਮੈਂਬਰ ਨੂੰ ਕਾਬੂ ਕੀਤਾ ਹੈ ਜਿਸ ਨੂੰ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ...
ਘਨੌਲੀ, 15 ਦਸੰਬਰ (ਜਸਵੀਰ ਸਿੰਘ ਸੈਣੀ)-ਯੂਕੋ ਬੈਂਕ ਨੁੂੰਹੋਂ ਕਾਲੋਨੀ ਵਲੋਂ ਪੇਂਡੂ ਖੇਤਰ ਦੇ ਗਾਹਕਾਂ ਨੂੰ ਬੈਂਕਿੰਗ ਸਕੀਮਾਂ ਤੇ ਸੇਵਾਵਾਂ ਬਾਰੇ ਜਾਗਰੂਕ ਕਰਨ ਅਤੇ ਫਰਾਡ, ਜਾਲਸਾਜ਼ੀਆਂ ਤੋਂ ਸੁਚੇਤ ਕਰਨ ਦੇ ਮੰਤਵ ਨਾਲ ਪਿੰਡਾਂ 'ਚ ਲਗਾਏ ਜਾ ਰਹੇ ਜਾਗਰੂਕਤਾ ...
ਮੋਰਿੰਡਾ, 15 ਦਸੰਬਰ (ਪਿ੍ਤਪਾਲ ਸਿੰਘ)-ਗ੍ਰਾਮ ਸਧਾਰ ਸਭਾ ਪਿੰਡ ਅਰਨੋਲੀ ਵਲੋਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਤੇ ਯੂਥ ਵੈੱਲਫੇਅਰ ਸੋਸ਼ਲ ਆਰਗੇਨਾਈਜੇਸ਼ਨ ਪੰਜਾਬ ਦੇ ਸਹਿਯੋਗ ਨਾਲ 16 ਦਸੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਬੱਸ ਸਟੈਂਡ ਅਰਨੋਲੀ ਨੇੜੇ ...
ਸ੍ਰੀ ਚਮਕੌਰ ਸਾਹਿਬ, 15 ਦਸੰਬਰ (ਜਗਮੋਹਣ ਸਿੰਘ ਨਾਰੰਗ)-ਗੜ੍ਹੀ ਚਮਕੌਰ ਦੀ ਜੰਗ ਦੇ ਸ਼ਹੀਦਾਂ ਦੀ ਯਾਦ 'ਚ ਪੰਥ ਦੇ ਪ੍ਰਸਿੱਧ ਵਿਦਵਾਨ ਗਿਆਨੀ ਪਿੰਦਰ ਪਾਲ ਸਿੰਘ ਤੇ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲਿਆਂ ਦੇ ਉਪਰਾਲੇ ਸਦਕਾ ਇਲਾਕੇ ਦੀ ਸੰਗਤਾਂ ...
ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ.ਐਸ.ਨਿੱਕੂਵਾਲ)-ਇਥੋਂ ਦੇ ਬਾਸੋਵਾਲ ਟੀ ਪੁਆਇੰਟ 'ਤੇ ਲਗਾਏ ਇਕ ਨਾਕੇ ਦੌਰਾਨ ਇਕ ਵਿਅਕਤੀ ਨੂੰ 18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਏ.ਐਸ.ਆਈ ਮਹਿੰਦਰਪਾਲ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ...
ਸ੍ਰੀ ਚਮਕੌਰ ਸਾਹਿਬ, 15 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਰਣਜੀਤਗੜ੍ਹ ਕਾਲੋਨੀ ਦੇ ਵਸਨੀਕ ਪਟਵਾਰੀ ਹਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਉਸ ਨੇ ਰੂਪਨਗਰ ਦੀ ਮਹਿੰਦਰਾ ਗੱਡੀਆਂ ਦੀ ਏਜੰਸੀ ਤੋਂ 23 ਨਵੰਬਰ 2017 ਨੂੰ ਸਕਾਰਪੀਓ ਗੱਡੀ ...
ਰੂਪਨਗਰ, 15 ਦਸੰਬਰ (ਸਟਾਫ ਰਿਪੋਰਟਰ)-ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ 17 ਦਸੰਬਰ ਨੂੰ ਆਰੰਭ ਹੋਣ ਵਾਲੇ ਜੋੜ ਮੇਲ 'ਤੇ ਲੱਗਣ ਵਾਲੀਆਂ ਦੁਕਾਨਾਂ ਦਾ ਕਿਰਾਇਆ ਵਸੂਲਣ ਨੂੰ ਲੈ ਕੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਹੋਰਨਾਂ ਨੇ ਸਵਾਲ ਖੜ੍ਹੇ ਕੀਤੇ ਹਨ | ...
ਕੀਰਤਪੁਰ ਸਾਹਿਬ, 15 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਗੈਸ ਖਪਤਕਾਰ ਆਪਣੀ ਸੁਵਿਧਾ ਤੇ ਕੰਪਨੀਆਂ ਦੀਆਂ ਹਦਾਇਤਾਂ ਤਹਿਤ ਸਿਲੰਡਰ ਲੈਣ ਸਮੇਂ ਕੈਸ਼ਲੈੱਸ ਭੁਗਤਾਨ ਨੂੰ ਤਰਜੀਹ ਦੇਣ | ਇਹ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਐਚ. ਪੀ. ਗੈਸ ਸਰਵਿਸ ਦੇ ਮਾਲਕ ...
ਰੂਪਨਗਰ, 15 ਦਸੰਬਰ (ਸਤਨਾਮ ਸਿੰਘ ਸੱਤੀ)-ਸਥਾਨਕ ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਡਾ: ਸਰਦਾਨਾ ਬੱਚਿਆਂ ਵਾਲੇ ਹਸਪਤਾਲ ਨੇੜੇ ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਜਿੱਥੇ ਗੋਡਿਆਂ, ਰੀੜ੍ਹ ਦੀ ਹੱਡੀ, ਸਰਵਾਈਕਲ, ਸੈਟੀਕਾ ਪੈਨ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ...
ਰੂਪਨਗਰ, 15 ਦਸੰਬਰ (ਸਟਾਫ਼ ਰਿਪੋਰਟਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਕਲਸਟਰ ਪੱਧਰ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ 10 ਸਕੂਲਾਂ ਦੇ ਪ੍ਰੀ ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਆਪਣੀ ਕਾਬਲੀਅਤ ...
ਪੁਰਖਾਲੀ, 15 ਦਸੰਬਰ (ਬੰਟੀ)-ਸੇਵਾ ਸੰਮਤੀ ਚੈਰੀਟੇਬਲ ਟਰੱਸਟ ਸੁਸਾਇਟੀ ਰਣਜੀਤ ਐਵਿਨਿਊ ਰੂਪਨਗਰ ਵਲੋਂ ਸਰਕਾਰੀ ਮਿਡਲ ਸਕੂਲ ਭੰਗਾਲਾ ਵਿਖੇ ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ | ਇਸ ਸਬੰਧੀ ਸਕੂਲ ਮੁਖੀ ਅਰਵਿੰਦ ਰੋਹਤਾਸ਼ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਲੋਂ ...
ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਦਸਮੇਸ਼ ਪਾਤਿਸ਼ਾਹ ਦੀਆਂ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ ਜੈਤਾ ਜੀ ਬਾਬਾ ਜੀਵਨ ਸਿੰਘ ਸ਼ਹੀਦ ਨਾਲ ਸਬੰਧਿਤ ਗੁਰਦੁਆਰਾ ਤਪ ਅਸਥਾਨ ਦੇ ਪ੍ਰਬੰਧਕ ਬਾਬਾ ਤੀਰਥ ਸਿੰਘ ਅਤੇ ਉਨ੍ਹਾਂ ...
ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ)-ਮਾਤਾ ਜੀਤੋ ਜੀ ਜੱਚਾ ਬੱਚਾ ਸੰਸਥਾ ਦੇ ਮੁਖੀ ਹਰਜੀਤ ਕੌਰ ਨੇ ਦੱਸਿਆ ਕਿ ਦਸਮੇਸ਼ ਅਕੈਡਮੀ ਦੇ ਨੇੜੇ ਸੰਸਥਾ ਦੇ ਦਫ਼ਤਰ 'ਚ 16 ਦਸੰਬਰ ਨੂੰ ਬੇਸਹਾਰਾ ਬਜ਼ੁਰਗਾਂ ਦੀ ਲੋਹੜੀ ਮਨਾਈ ਜਾਵੇਗੀ ਜਿਸ ਦੌਰਾਨ 25 ਬਜ਼ੁਰਗਾਂ ਨੂੰ ਗਰਮ ਬਿਸਤਰੇ ਤੇ ਲੋੜੀਂਦਾ ਸਾਮਾਨ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਰੂਪਨਗਰ ਤੋਂ ਨੰਗਲ ਤੱਕ ਦੇ ਇਲਾਕੇ ਦੇ ਬੇਸਹਾਰਾ ਬਜ਼ੁਰਗਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਇੱਥੇ ਸਨਮਾਨ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸੇ ਤਰ੍ਹਾਂ ਇਲਾਕੇ ਦੀਆਂ 8 ਮਹਾਨ ਸ਼ਖ਼ਸੀਅਤਾਂ ਨੂੰ ਵੀ ਸੰਸਥਾ ਵਲੋਂ ਸਨਮਾਨਿਤ ਕੀਤਾ ਜਾਵੇਗਾ ਜਿਨ੍ਹਾਂ 'ਚ ਐਸ. ਡੀ. ਐਮ. ਹਰਬੰਸ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਪਿ੍ੰ: ਸੁਰਿੰਦਰ ਸਿੰਘ, ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ, ਗੈਸ ਏਜੰਸੀ ਦੇ ਮਾਲਕ ਜਸਵਿੰਦਰ ਸਿੰਘ ਢਿੱਲੋਂ, ਡਾ: ਮਨਪ੍ਰੀਤ ਕੌਰ, ਯੂਥ ਆਗੂ ਰਜਿੰਦਰਪਾਲ ਸਿੰਘ ਰਾਜਾ ਵੀ ਸ਼ਾਮਿਲ ਹਨ | ਹਰਜੀਤ ਕੌਰ ਨੇ ਦੱਸਿਆ ਕਿ ਇਸ ਵਿਚ ਸਾਨੂੰ ਕੇਅਰ ਵਨ ਕੇਅਰ ਆਲ ਗਰੁੱਪ ਆਸਟ੍ਰੇਲੀਆ ਦਾ ਵੱਡਾ ਸਹਿਯੋਗ ਮਿਲ ਰਿਹਾ ਹੈ | ਇਸ ਮੌਕੇ ਰਸਵਿੰਦਰ ਸਿੰਘ, ਰਣਜੀਤ ਸਿੰਘ, ਸਰਪੰਚ ਅਮਰ ਸਿੰਘ, ਖੁਸ਼ਹਾਲ ਸਿੰਘ, ਕਿਸ਼ੋਰੀ ਲਾਲ, ਸ਼ਮਸ਼ੇਰ ਸਿੰਘ ਧਨੇੜਾ, ਏਕਮ ਚੰਦ, ਨਾਨਕ ਚੰਦ, ਨੰਦ ਲਾਲ, ਸਤਵਿੰਦਰ ਕੌਰ, ਸੁਸ਼ਮਾ ਦੇਵੀ, ਕੈਪਟਨ ਪੋਸਵਾਲ, ਸਰਦੂਲ ਸਿੰਘ, ਬਲਬੀਰ ਸਿੰਘ ਖ਼ਾਲਸਾ, ਸੰਤ ਰਾਮ ਆਦਿ ਹਾਜ਼ਰ ਸਨ |
ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ)-ਪੰਚਾਇਤੀ ਚੋਣਾਂ ਦੌਰਾਨ ਵੱਧ ਤੋਂ ਵੱਧ ਸਰਬਸੰਮਤੀ ਨਾਲ ਸਰਪੰਚ ਬਣਾਏ ਜਾਣ | ਇਹ ਅਪੀਲ ਅਨੰਦਪੁਰ ਸਾਹਿਬ ਹੈਰੀਟੇਜ ਫਾਊਾਡੇਸ਼ਨ ਦੇ ਮੁਖੀ ਸੋਢੀ ਵਿਕਰਮ ਸਿੰਘ ਨੇ ਕੀਤੀ | ਅੱਜ ਪੱਤਰਕਾਰ ਸੰਮੇਲਨ ਦੌਰਾਨ ...
5 ਰੁਪਏ ਦਾ ਫਾਰਮ 30 ਰੁਪਏ 'ਚ ਵੇਚਣ ਵਾਲੇ ਏਜੰਟਾਂ ਦੀ ਚਾਂਦੀ ਰੂਪਨਗਰ, 15 ਦਸੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ 611 ਪੰਚਾਇਤਾਂ 'ਚ 30 ਦਸੰਬਰ ਨੂੰ ਹੋਣ ਵਾਲੀ ਚੋਣ ਲਈ ਅੱਜ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨ ਦੀ ਪ੍ਰਕਿਰਿਆ ਅਰੰਭ ਤਾਂ ਹੋ ਗਈ ਪਰ ਅੱਜ ਪਹਿਲੇ ਦਿਨ ...
ਬੀਬੀ ਪਰਮਜੀਤ ਕੌਰ ਝੱਜ 'ਤੇ ਬਣੀ ਸਹਿਮਤੀ ਭਰਤਗੜ੍ਹ, 15 ਦਸੰਬਰ (ਜਸਬੀਰ ਸਿੰਘ ਬਾਵਾ)-ਸੂਬੇ ਅੰਦਰ ਪੰਜਾਬ ਦੇ ਚੋਣ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਪ੍ਰਕਿਰਿਆ 15 ਦਸੰਬਰ ਨੂੰ ...
ਨੂਰਪੁਰ ਬੇਦੀ, 15 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਬਾਸ ਬਿੱਲਪੁਰ ਦੇ ਸਮੂਹ ਪਿੰਡ ਵਾਸੀਆਂ ਵਲੋਂ ਅੱਜ ਇਕ ਸਾਂਝਾ ਇਕੱਠ ਕਰਕੇ ਪਿੰਡ ਦੀ ਪੰਚਾਇਤ ਨੂੰ ਸਰਬਸੰਮਤੀ ਨਾਲ ਚੁਣਨ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਵਲੋਂ ...
ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ)-ਸੂਬੇ ਅੰਦਰ ਪੰਚਾਇਤੀ ਚੋਣਾਂ ਨੂੰ ਲੈ ਕੇ ਜਿੱਥੇ ਪਿੰਡਾਂ ਦੀਆਂ ਸੱਥਾਂ 'ਚ ਨਵੇਂ ਸਰਪੰਚ ਬਣਾਉਣ ਨੂੰ ਲੈ ਕੇ ਸਿਆਸੀ ਮਾਹੌਲ 'ਚ ਗਰਮੀ ਆਉਣੀ ਸ਼ੁਰੂ ਹੋ ਗਈ ਹੈ ਉੱਥੇ ਹੀ ਬਲਾਕ ਸ੍ਰੀ ਅਨੰਦਪੁਰ ਸਾਹਿਬ 'ਚ ...
ਨੂਰਪੁਰ ਬੇਦੀ, 15 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਰੌਲੀ ਦੇ ਸਮੂਹ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਚੁਣਨ ਦਾ ਫ਼ੈਸਲਾ ਕੀਤਾ ਗਿਆ ਹੈ | ਪਿੰਡ ਵਾਸੀਆਂ ਨੇ ਗੁਰਵਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਬਣਾਉਣ ...
ਮੋਰਿੰਡਾ, 15 ਦਸੰਬਰ (ਕੰਗ)-ਅੱਜ ਮੋਰਿੰਡਾ ਬਲਾਕ 'ਚ ਪੰਚਾਇਤੀ ਚੋਣਾਂ ਦੇ ਸਬੰਧ 'ਚ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ ਬਲਾਕ ਮੋਰਿੰਡਾ ਅਧੀਨ ਪੈਂਦੇ 63 ਪਿੰਡਾਂ 'ਚੋਂ ਕਿਸੇ ਵੀ ਪਿੰਡ 'ਚੋਂ ਕੋਈ ਨਾਮਜ਼ਦਗੀ ਦਾਖਲ ਨਹੀਂ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਢੇਰ, 15 ਦਸੰਬਰ (ਸ਼ਿਵ ਕੁਮਾਰ ਕਾਲੀਆ)-ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਕਾਰਨ ਇਲਾਕੇ ਦੇ ਪਿੰਡਾਂ ਦਾ ਮਾਹੌਲ ਪੂਰੀ ਤਰ੍ਹਾਂ ਨਾਲ ਗਰਮ ਹੋ ਗਿਆ ਹੈ | ਪੰਚਾਇਤੀ ਚੋਣਾਂ 'ਚ ਪਿੰਡ ਢੇਰ, ਢਾਹੇ, ਮਹੈਣ, ਭਨੂਪਲੀ, ਦੜੌਲੀ, ਸੂਰੇਵਾਲ (ਉਪਰਲਾ), ਖਮੇੜਾ, ਜਿੰਦਵੜੀ, ਥਲੂਹ ਆਦਿ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX