ਤਾਜਾ ਖ਼ਬਰਾਂ


ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  7 minutes ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  22 minutes ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  32 minutes ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  50 minutes ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  about 1 hour ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 1 hour ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 1 hour ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 1 hour ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)- ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇੱਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ...
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 1 hour ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 1 hour ago
ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖ਼ਤ ....
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 2 hours ago
ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ)- ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਘਰ ਦੇ ਲਾਇਸੈਂਸੀ ਅਸਲੇ ਨਾਲ ਆਪਣੇ ਸਿਰ 'ਚ ਗੋਲੀ ਮਾਰ ਲਈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ...
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 2 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 2 hours ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 2 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 2 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਰੂਪਨਗਰ

ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ ਰਾਜ ਨਗਰ ਵਾਸੀ

ਨੰਗਲ, 15 ਦਸੰਬਰ (ਪ੍ਰੋ: ਅਵਤਾਰ ਸਿੰਘ)-ਨੰਗਲ ਦੇ ਮੁਹੱਲਾ ਰਾਜਨਗਰ ਵਾਸੀ ਬੀਤੇ ਪੰਜ ਦਿਨਾਂ ਤੋਂ ਪਾਣੀ ਦੀ ਇੱਕ-ਇੱਕ ਬੂੰਦ ਨੂੰ ਤਰਸ ਰਹੇ ਹਨ ਪਰ ਸੂਬੇ 'ਚ ਸਭ ਤੋਂ ਵੱਡਾ ਬਜਟ ਹੋਣ ਕਾਰਨ ਪਹਿਚਾਣ ਬਣਾ ਚੁੱਕੀ ਨੰਗਲ ਨਗਰ ਕੌਾਸਲ ਦੇ ਅਧਿਕਾਰੀਆਂ ਦੇ ਕੰਨ 'ਤੇ ਜੂੰ ਤੱਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰ ਨੁਕਸਾਨੀ

ਰੂਪਨਗਰ, 15 ਦਸੰਬਰ (ਪੱਤਰ ਪ੍ਰੇਰਕ)- ਅੱਜ ਇਕ ਕਾਰ ਚਾਲਕ ਨੇ ਮੋਟਰ ਸਾਈਕਲ ਸਵਾਰ ਨੂੰ ਬਚਾਉਂਦੇ ਹੋਏ ਆਪਣਾ ਪਰਿਵਾਰ ਦਾਅ 'ਤੇ ਲਗਾ ਦਿੱਤਾ | ਜਾਣਕਾਰੀ ਅਨੁਸਾਰ ਰੂਪਨਗਰ-ਚਡੀਗੜ੍ਹ ਕੌਮੀ ਰਾਜ ਮਾਰਗ ਨੰਬਰ 21 'ਤੇ ਨਿਰੰਕਾਰੀ ਸਤਿਸੰਗ ਭਵਨ ਦੇ ਸਾਹਮਣੇ ਫ਼ਲਾਈ ਓਵਰ ਤੋਂ ਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 4 ਜ਼ਖ਼ਮੀ

ਮੋਰਿੰਡਾ, 15 ਦਸੰਬਰ (ਕੰਗ)-ਮੋਰਿੰਡਾ-ਕੁਰਾਲੀ ਸੜਕ 'ਤੇ ਪੈਂਦੇ ਪਿੰਡ ਚਤਾਮਲਾ ਲਾਗੇ ਦੋ ਕਾਰਾਂ ਅਤੇ ਇਕ ਕੈਂਟਰ ਵਿਚਕਾਰ ਵਾਪਰੇ ਸੜਕ ਹਾਦਸੇ 'ਚ 4 ਵਿਅਕਤੀ ਜ਼ਖ਼ਮੀ ਹੋ ਗਏ | ਜਾਣਕਾਰੀ ਮੁਤਾਬਕ ਹਾਦਸਾ ਉਦੋਂ ਵਾਪਰਿਆ ਜਦੋਂ ਕੈਂਟਰ ਨੰਬਰ ਐੱਚ. ਪੀ. 72-1327 ਅਤੇ ਬਰੈਟੋ ਕਾਰ ...

ਪੂਰੀ ਖ਼ਬਰ »

ਥਰਮਲ ਪਲਾਂਟ ਵਿਖੇ ਜਨਰੇਟਰ ਟਰਾਂਸਫ਼ਾਰਮਰ ਨੂੰ ਅੱਗ ਲੱਗਣ ਦੀ ਘਟਨਾ ਦੀ ਜਾਂਚ ਲਈ ਕਮੇਟੀ ਦਾ ਗਠਨ

ਘਨੌਲੀ, 15 ਦਸੰਬਰ (ਜਸਵੀਰ ਸਿੰਘ ਸੈਣੀ)-ਬੀਤੀ ਸਵੇਰ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਯੂਨਿਟ ਨੰ: 5 ਦੇ ਪਾਵਰ ਟਰਾਂਸਫ਼ਾਰਮਰ ਨੂੰ ਅੱਗ ਲੱਗਣ ਦੀ ਘਟਨਾ ਦੀ ਜਾਂਚ ਲਈ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਕਮੇਟੀ ...

ਪੂਰੀ ਖ਼ਬਰ »

ਗੰਨਮੈਨ ਕਸ਼ਮੀਰ ਸਿੰਘ ਨੇ ਕਾਬੂ ਕੀਤਾ ਏ. ਟੀ. ਐਮ. ਕਾਰਡ ਬਦਲਣ ਵਾਲੇ ਗਰੋਹ ਦਾ ਇਕ ਮੈਂਬਰ

ਢੇਰ, 15 ਦਸੰਬਰ (ਸ਼ਿਵ ਕੁਮਾਰ ਕਾਲੀਆ)-ਨਜ਼ਦੀਕੀ ਕਸਬਾ ਪਿੰਡ ਢੇਰ ਵਿਖੇ ਭਾਰਤੀ ਸਟੇਟ ਬੈਂਕ ਦੀ ਬਰਾਂਚ ਮੂਹਰੇ ਲੋਕਾਂ ਨਾਲ ਏ. ਟੀ. ਐਮ. ਕਾਰਡ ਬਦਲ ਕੇ ਠੱਗੀਆਂ ਮਾਰਨ ਵਾਲੇ ਗਰੋਹ ਦੇ ਇਕ ਮੈਂਬਰ ਨੂੰ ਕਾਬੂ ਕੀਤਾ ਹੈ ਜਿਸ ਨੂੰ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਵਿੱਤੀ ਸਾਖਰਤਾ ਕੈਂਪ ਲਗਾਇਆ

ਘਨੌਲੀ, 15 ਦਸੰਬਰ (ਜਸਵੀਰ ਸਿੰਘ ਸੈਣੀ)-ਯੂਕੋ ਬੈਂਕ ਨੁੂੰਹੋਂ ਕਾਲੋਨੀ ਵਲੋਂ ਪੇਂਡੂ ਖੇਤਰ ਦੇ ਗਾਹਕਾਂ ਨੂੰ ਬੈਂਕਿੰਗ ਸਕੀਮਾਂ ਤੇ ਸੇਵਾਵਾਂ ਬਾਰੇ ਜਾਗਰੂਕ ਕਰਨ ਅਤੇ ਫਰਾਡ, ਜਾਲਸਾਜ਼ੀਆਂ ਤੋਂ ਸੁਚੇਤ ਕਰਨ ਦੇ ਮੰਤਵ ਨਾਲ ਪਿੰਡਾਂ 'ਚ ਲਗਾਏ ਜਾ ਰਹੇ ਜਾਗਰੂਕਤਾ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਅੱਜ

ਮੋਰਿੰਡਾ, 15 ਦਸੰਬਰ (ਪਿ੍ਤਪਾਲ ਸਿੰਘ)-ਗ੍ਰਾਮ ਸਧਾਰ ਸਭਾ ਪਿੰਡ ਅਰਨੋਲੀ ਵਲੋਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਤੇ ਯੂਥ ਵੈੱਲਫੇਅਰ ਸੋਸ਼ਲ ਆਰਗੇਨਾਈਜੇਸ਼ਨ ਪੰਜਾਬ ਦੇ ਸਹਿਯੋਗ ਨਾਲ 16 ਦਸੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਬੱਸ ਸਟੈਂਡ ਅਰਨੋਲੀ ਨੇੜੇ ...

ਪੂਰੀ ਖ਼ਬਰ »

ਮਹਾਨ ਕਥਾ ਕੀਰਤਨ ਸਮਾਗਮ ਅੱਜ

ਸ੍ਰੀ ਚਮਕੌਰ ਸਾਹਿਬ, 15 ਦਸੰਬਰ (ਜਗਮੋਹਣ ਸਿੰਘ ਨਾਰੰਗ)-ਗੜ੍ਹੀ ਚਮਕੌਰ ਦੀ ਜੰਗ ਦੇ ਸ਼ਹੀਦਾਂ ਦੀ ਯਾਦ 'ਚ ਪੰਥ ਦੇ ਪ੍ਰਸਿੱਧ ਵਿਦਵਾਨ ਗਿਆਨੀ ਪਿੰਦਰ ਪਾਲ ਸਿੰਘ ਤੇ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲਿਆਂ ਦੇ ਉਪਰਾਲੇ ਸਦਕਾ ਇਲਾਕੇ ਦੀ ਸੰਗਤਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ.ਐਸ.ਨਿੱਕੂਵਾਲ)-ਇਥੋਂ ਦੇ ਬਾਸੋਵਾਲ ਟੀ ਪੁਆਇੰਟ 'ਤੇ ਲਗਾਏ ਇਕ ਨਾਕੇ ਦੌਰਾਨ ਇਕ ਵਿਅਕਤੀ ਨੂੰ 18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਏ.ਐਸ.ਆਈ ਮਹਿੰਦਰਪਾਲ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ...

ਪੂਰੀ ਖ਼ਬਰ »

ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਨਹੀਂ ਮਿਲੀ ਗੱਡੀ ਦੀ ਆਰ.ਸੀ.

ਸ੍ਰੀ ਚਮਕੌਰ ਸਾਹਿਬ, 15 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਰਣਜੀਤਗੜ੍ਹ ਕਾਲੋਨੀ ਦੇ ਵਸਨੀਕ ਪਟਵਾਰੀ ਹਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਉਸ ਨੇ ਰੂਪਨਗਰ ਦੀ ਮਹਿੰਦਰਾ ਗੱਡੀਆਂ ਦੀ ਏਜੰਸੀ ਤੋਂ 23 ਨਵੰਬਰ 2017 ਨੂੰ ਸਕਾਰਪੀਓ ਗੱਡੀ ...

ਪੂਰੀ ਖ਼ਬਰ »

ਭੱਠਾ ਸਾਹਿਬ ਦੇ ਜੋੜ ਮੇਲ 'ਤੇ ਬਾਹਰ ਲੱਗਦੀਆਂ ਦੁਕਾਨਾਂ ਦੇ ਕਿਰਾਏ ਵਸੂਲਣ 'ਤੇ ਸਵਾਲ

ਰੂਪਨਗਰ, 15 ਦਸੰਬਰ (ਸਟਾਫ ਰਿਪੋਰਟਰ)-ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ 17 ਦਸੰਬਰ ਨੂੰ ਆਰੰਭ ਹੋਣ ਵਾਲੇ ਜੋੜ ਮੇਲ 'ਤੇ ਲੱਗਣ ਵਾਲੀਆਂ ਦੁਕਾਨਾਂ ਦਾ ਕਿਰਾਇਆ ਵਸੂਲਣ ਨੂੰ ਲੈ ਕੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਹੋਰਨਾਂ ਨੇ ਸਵਾਲ ਖੜ੍ਹੇ ਕੀਤੇ ਹਨ | ...

ਪੂਰੀ ਖ਼ਬਰ »

ਗੈਸ ਖਪਤਕਾਰ ਕੈਸ਼ਲੈੱਸ ਭੁਗਤਾਨ ਨੂੰ ਤਰਜੀਹ ਦੇਣ-ਐਡ: ਢਿੱਲੋਂ

ਕੀਰਤਪੁਰ ਸਾਹਿਬ, 15 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਗੈਸ ਖਪਤਕਾਰ ਆਪਣੀ ਸੁਵਿਧਾ ਤੇ ਕੰਪਨੀਆਂ ਦੀਆਂ ਹਦਾਇਤਾਂ ਤਹਿਤ ਸਿਲੰਡਰ ਲੈਣ ਸਮੇਂ ਕੈਸ਼ਲੈੱਸ ਭੁਗਤਾਨ ਨੂੰ ਤਰਜੀਹ ਦੇਣ | ਇਹ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਐਚ. ਪੀ. ਗੈਸ ਸਰਵਿਸ ਦੇ ਮਾਲਕ ...

ਪੂਰੀ ਖ਼ਬਰ »

ਜਾਨਕੀ ਦੇਵੀ ਨੂੰ ਮਿਲਿਆ ਪੁਰਾਣੇ ਭਗੰਦਰ ਤੋਂ ਛੁਟਕਾਰਾ-ਡਾ: ਰਾਹੁਲ

ਰੂਪਨਗਰ, 15 ਦਸੰਬਰ (ਸਤਨਾਮ ਸਿੰਘ ਸੱਤੀ)-ਸਥਾਨਕ ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਡਾ: ਸਰਦਾਨਾ ਬੱਚਿਆਂ ਵਾਲੇ ਹਸਪਤਾਲ ਨੇੜੇ ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਜਿੱਥੇ ਗੋਡਿਆਂ, ਰੀੜ੍ਹ ਦੀ ਹੱਡੀ, ਸਰਵਾਈਕਲ, ਸੈਟੀਕਾ ਪੈਨ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਰੂਪਨਗਰ 'ਚ ਕਰਵਾਏ ਕਲਸੱਟਰ ਪੱਧਰੀ ਵਿੱਦਿਅਕ ਮੁਕਾਬਲੇ

ਰੂਪਨਗਰ, 15 ਦਸੰਬਰ (ਸਟਾਫ਼ ਰਿਪੋਰਟਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਕਲਸਟਰ ਪੱਧਰ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ 10 ਸਕੂਲਾਂ ਦੇ ਪ੍ਰੀ ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਆਪਣੀ ਕਾਬਲੀਅਤ ਅਨੁਸਾਰ ਕ੍ਰਮਵਾਰ ਇਨਾਮ ਜਿੱਤੇ | ਇਨ੍ਹਾਂ ਜੇਤੂ ਵਿਦਿਆਰਥੀਆ ਨੂੰ ਇਨਾਮ ਸਕੂਲ ਦੇ ਪਿ੍ੰਸੀਪਲ ਕੁਲਵਿੰਦਰ ਸਿੰਘ ਵੱਲੋਂ ਦੇ ਕੇ ਸਨਮਾਨਿਤ ਕੀਤਾ ਗਿਆ | ਆਮ ਗਿਆਨ ਮੁਕਾਬਲੇ 'ਚ ਚੌਥੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਜਿਸ ਵਿਚ ਬੰਟੀ ਕੁਮਾਰ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਮਪੁਰਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਰਾਜੇਸ਼ ਕੁਮਾਰ ਸਰਕਾਰੀ ਪ੍ਰਾਇਮਰੀ ਸਕੂਲ ਕੈਨਾਲ ਕਾਲੋਨੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਚੌਥੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੋਲ ਲਿਖਤ (ਪੰਜਾਬੀ) ਮੁਕਾਬਲੇ 'ਚ ਹਰਜੋਤ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਕੈਨਾਲ ਕਾਲੋਨੀ ਨੇ ਪਹਿਲਾ ਸਥਾਨ, ਓਮ ਪ੍ਰਕਾਸ਼ ਸ.ਪ੍ਰਾ.ਸ. ਪੱਕਾ ਬਾਗ਼ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਬੋਲ ਲਿਖਤ (ਹਿੰਦੀ) 'ਚ ਮਧੂ ਸ. ਪ੍ਰਾ. ਸ. ਪੱਕਾ ਬਾਗ਼ ਨੇ ਪਹਿਲਾ ਸਥਾਨ ਤੇ ਸਾਗਰ ਕੁਮਾਰ ਸ. ਪ੍ਰਾ. ਸ. ਕੈਨਾਲ ਕਾਲੋਨੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਪੰਜਾਬੀ ਕਵਿਤਾ ਮੁਕਾਬਲੇ 'ਚ ਪ੍ਰੀ ਪ੍ਰਾਇਮਰੀ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਗਰੁੱਪ-ਏ ਦੇ ਮੁਕਾਬਲੇ 'ਚ ਬ੍ਰਹਮਵੀਰ ਕੌਰ ਡੀ.ਏ.ਵੀ. ਨੇ 11 ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਸ਼ੁਭਮ ਕੁਮਾਰ ਪੱਕਾ ਬਾਗ਼ ਨੇ 10 ਅੰਕ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ | ਗਰੁੱਪ-ਬੀ 'ਚ ਅਰਵਾਜ ਹਵੇਲੀ ਕਲਾ ਨੇ 12 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਕਰਮਜੀਤ ਕੌਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਗਰੁੱਪ ਸੀ 'ਚ ਤਨੂਧੀਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ 14 ਅੰਕ ਲੈ ਕੇ ਪਹਿਲਾ ਸਥਾਨ ਤੇ ਸ਼ਿਵਾਨੀ ਪੱਕਾ ਬਾਗ਼ ਨੇ 11 ਅੰਕ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ | ਅੰਗਰੇਜ਼ੀ ਸੁੰਦਰ ਲਿਖਤ ਮੁਕਾਬਲੇ 'ਚ ਗਰੁੱਪ ਏ ਦੀ ਫ਼ੀਜਾ ਹਵੇਲੀ ਕਲਾ ਨੇ ਪਹਿਲਾ ਦੇ ਜਸਕੀਰਤ ਕੌਰ ਖ਼ਾਲਸਾ ਸਕੂਲ ਨੇ ਦੂਜਾ ਸਥਾਨ ਤੇ ਗਰੁੱਪ ਬੀ 'ਚ ਮਾਹੀ ਸਿੰਘ ਖ਼ਾਲਸਾ ਸਕੂਲ ਰੂਪਨਗਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਅੰਜਲੀ ਹਵੇਲੀ ਕਲਾ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ਕੁਲਵਿੰਦਰ ਸਿੰਘ ਦੇ ਨਾਲ ਸੀ.ਐਚ.ਟੀ. ਮੈਡਮ ਮਨਜੀਤ ਕੌਰ, ਹਰਪ੍ਰੀਤ ਕੌਰ ਹਵੇਲੀ ਕਲਾ, ਮੈਡਮ ਰਣਜੀਤ ਕੌਰ ਖ਼ਾਲਸਾ ਸਕੂਲ, ਸੁਖਪ੍ਰੀਤ ਕੌਰ, ਕੰਚਨ, ਕਮਲੇਸ਼ ਪੱਕਾ ਬਾਗ਼, ਬਲਜਿੰਦਰ ਕੌਰ ਪੱਕਾ ਬਾਗ਼, ਸਤਵਿੰਦਰ ਕੌਰ ਸ਼ਾਮਪੁਰਾ, ਪਰਮਿੰਦਰ ਕੌਰ ਹਵੇਲੀ ਖ਼ੁਰਦ, ਮਨਜਿੰਦਰ ਕੌਰ, ਮਨਪ੍ਰੀਤ ਕੌਰ, ਮਨੀਸ਼ਾ, ਅਵਤਾਰ ਸਿੰਘ, ਸੈਫੀ ਕੁਮਾਰ ਤੇ ਭਾਰਤ ਭੂਸ਼ਨ ਹਾਜ਼ਰ ਹਨ |


ਖ਼ਬਰ ਸ਼ੇਅਰ ਕਰੋ

ਭੰਗਾਲਾ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਪੁਰਖਾਲੀ, 15 ਦਸੰਬਰ (ਬੰਟੀ)-ਸੇਵਾ ਸੰਮਤੀ ਚੈਰੀਟੇਬਲ ਟਰੱਸਟ ਸੁਸਾਇਟੀ ਰਣਜੀਤ ਐਵਿਨਿਊ ਰੂਪਨਗਰ ਵਲੋਂ ਸਰਕਾਰੀ ਮਿਡਲ ਸਕੂਲ ਭੰਗਾਲਾ ਵਿਖੇ ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ | ਇਸ ਸਬੰਧੀ ਸਕੂਲ ਮੁਖੀ ਅਰਵਿੰਦ ਰੋਹਤਾਸ਼ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਦੇ ਪ੍ਰਬੰਧਕ ਬਾਬਾ ਤੀਰਥ ਸਿੰਘ ਦਾ ਸੱਚਖੰਡ ਹਜ਼ੂਰ ਸਾਹਿਬ ਵਿਖੇ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਦਸਮੇਸ਼ ਪਾਤਿਸ਼ਾਹ ਦੀਆਂ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ ਜੈਤਾ ਜੀ ਬਾਬਾ ਜੀਵਨ ਸਿੰਘ ਸ਼ਹੀਦ ਨਾਲ ਸਬੰਧਿਤ ਗੁਰਦੁਆਰਾ ਤਪ ਅਸਥਾਨ ਦੇ ਪ੍ਰਬੰਧਕ ਬਾਬਾ ਤੀਰਥ ਸਿੰਘ ਅਤੇ ਉਨ੍ਹਾਂ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਲੋਹੜੀ ਅੱਜ ਮਨਾਈ ਜਾਵੇਗੀ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ)-ਮਾਤਾ ਜੀਤੋ ਜੀ ਜੱਚਾ ਬੱਚਾ ਸੰਸਥਾ ਦੇ ਮੁਖੀ ਹਰਜੀਤ ਕੌਰ ਨੇ ਦੱਸਿਆ ਕਿ ਦਸਮੇਸ਼ ਅਕੈਡਮੀ ਦੇ ਨੇੜੇ ਸੰਸਥਾ ਦੇ ਦਫ਼ਤਰ 'ਚ 16 ਦਸੰਬਰ ਨੂੰ ਬੇਸਹਾਰਾ ਬਜ਼ੁਰਗਾਂ ਦੀ ਲੋਹੜੀ ਮਨਾਈ ਜਾਵੇਗੀ ਜਿਸ ਦੌਰਾਨ 25 ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਸਰਬਸੰਮਤੀ ਨਾਲ ਸਰਪੰਚ ਚੁਣੇ ਜਾਣ ਦੀ ਅਪੀਲ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ)-ਪੰਚਾਇਤੀ ਚੋਣਾਂ ਦੌਰਾਨ ਵੱਧ ਤੋਂ ਵੱਧ ਸਰਬਸੰਮਤੀ ਨਾਲ ਸਰਪੰਚ ਬਣਾਏ ਜਾਣ | ਇਹ ਅਪੀਲ ਅਨੰਦਪੁਰ ਸਾਹਿਬ ਹੈਰੀਟੇਜ ਫਾਊਾਡੇਸ਼ਨ ਦੇ ਮੁਖੀ ਸੋਢੀ ਵਿਕਰਮ ਸਿੰਘ ਨੇ ਕੀਤੀ | ਅੱਜ ਪੱਤਰਕਾਰ ਸੰਮੇਲਨ ਦੌਰਾਨ ...

ਪੂਰੀ ਖ਼ਬਰ »

ਰੂਪਨਗਰ 'ਚ ਕਿਸੇ ਵੀ ਖੇਤਰ ਤੋਂ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ

5 ਰੁਪਏ ਦਾ ਫਾਰਮ 30 ਰੁਪਏ 'ਚ ਵੇਚਣ ਵਾਲੇ ਏਜੰਟਾਂ ਦੀ ਚਾਂਦੀ ਰੂਪਨਗਰ, 15 ਦਸੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ 611 ਪੰਚਾਇਤਾਂ 'ਚ 30 ਦਸੰਬਰ ਨੂੰ ਹੋਣ ਵਾਲੀ ਚੋਣ ਲਈ ਅੱਜ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨ ਦੀ ਪ੍ਰਕਿਰਿਆ ਅਰੰਭ ਤਾਂ ਹੋ ਗਈ ਪਰ ਅੱਜ ਪਹਿਲੇ ਦਿਨ ...

ਪੂਰੀ ਖ਼ਬਰ »

ਬੜਾ ਪਿੰਡ ਨਿਵਾਸੀਆਂ ਵਲੋਂ ਸਰਬਸੰਮਤੀ ਕਰਨ ਦਾ ਐਲਾਨ

ਬੀਬੀ ਪਰਮਜੀਤ ਕੌਰ ਝੱਜ 'ਤੇ ਬਣੀ ਸਹਿਮਤੀ ਭਰਤਗੜ੍ਹ, 15 ਦਸੰਬਰ (ਜਸਬੀਰ ਸਿੰਘ ਬਾਵਾ)-ਸੂਬੇ ਅੰਦਰ ਪੰਜਾਬ ਦੇ ਚੋਣ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਪ੍ਰਕਿਰਿਆ 15 ਦਸੰਬਰ ਨੂੰ ...

ਪੂਰੀ ਖ਼ਬਰ »

ਬਿੱਲਪੁਰ ਦੇ ਪਿੰਡ ਵਾਸੀਆਂ ਵਲੋਂ ਸਰਬਸੰਮਤੀ ਨਾਲ ਪੰਚਾਇਤ ਚੁਣਨ ਦਾ ਫ਼ੈਸਲਾ

ਨੂਰਪੁਰ ਬੇਦੀ, 15 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਬਾਸ ਬਿੱਲਪੁਰ ਦੇ ਸਮੂਹ ਪਿੰਡ ਵਾਸੀਆਂ ਵਲੋਂ ਅੱਜ ਇਕ ਸਾਂਝਾ ਇਕੱਠ ਕਰਕੇ ਪਿੰਡ ਦੀ ਪੰਚਾਇਤ ਨੂੰ ਸਰਬਸੰਮਤੀ ਨਾਲ ਚੁਣਨ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਵਲੋਂ ...

ਪੂਰੀ ਖ਼ਬਰ »

ਬਲਾਕ ਸ੍ਰੀ ਅਨੰਦਪੁਰ ਸਾਹਿਬ 'ਚ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ)-ਸੂਬੇ ਅੰਦਰ ਪੰਚਾਇਤੀ ਚੋਣਾਂ ਨੂੰ ਲੈ ਕੇ ਜਿੱਥੇ ਪਿੰਡਾਂ ਦੀਆਂ ਸੱਥਾਂ 'ਚ ਨਵੇਂ ਸਰਪੰਚ ਬਣਾਉਣ ਨੂੰ ਲੈ ਕੇ ਸਿਆਸੀ ਮਾਹੌਲ 'ਚ ਗਰਮੀ ਆਉਣੀ ਸ਼ੁਰੂ ਹੋ ਗਈ ਹੈ ਉੱਥੇ ਹੀ ਬਲਾਕ ਸ੍ਰੀ ਅਨੰਦਪੁਰ ਸਾਹਿਬ 'ਚ ...

ਪੂਰੀ ਖ਼ਬਰ »

ਰੌਲੀ ਦੇ ਲੋਕਾਂ ਨੇ ਵੀ ਸਰਬਸੰਮਤੀ ਨਾਲ ਪੰਚਾਇਤ ਚੁਣਨ ਦਾ ਕੀਤਾ ਫ਼ੈਸਲਾ

ਨੂਰਪੁਰ ਬੇਦੀ, 15 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਰੌਲੀ ਦੇ ਸਮੂਹ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਚੁਣਨ ਦਾ ਫ਼ੈਸਲਾ ਕੀਤਾ ਗਿਆ ਹੈ | ਪਿੰਡ ਵਾਸੀਆਂ ਨੇ ਗੁਰਵਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਬਣਾਉਣ ...

ਪੂਰੀ ਖ਼ਬਰ »

ਨਾਮਜ਼ਦਗੀਆਂ ਦੇ ਪਹਿਲੇ ਦਿਨ ਬਲਾਕ ਮੋਰਿੰਡਾ 'ਚ ਨਹੀਂ ਹੋਈ ਕੋਈ ਨਾਮਜ਼ਦਗੀ

ਮੋਰਿੰਡਾ, 15 ਦਸੰਬਰ (ਕੰਗ)-ਅੱਜ ਮੋਰਿੰਡਾ ਬਲਾਕ 'ਚ ਪੰਚਾਇਤੀ ਚੋਣਾਂ ਦੇ ਸਬੰਧ 'ਚ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ ਬਲਾਕ ਮੋਰਿੰਡਾ ਅਧੀਨ ਪੈਂਦੇ 63 ਪਿੰਡਾਂ 'ਚੋਂ ਕਿਸੇ ਵੀ ਪਿੰਡ 'ਚੋਂ ਕੋਈ ਨਾਮਜ਼ਦਗੀ ਦਾਖਲ ਨਹੀਂ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਚੋਣਾਂ ਕਾਰਨ ਪਿੰਡਾਂ ਦਾ ਮਾਹੌਲ ਹੋਇਆ ਗਰਮ

ਢੇਰ, 15 ਦਸੰਬਰ (ਸ਼ਿਵ ਕੁਮਾਰ ਕਾਲੀਆ)-ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਕਾਰਨ ਇਲਾਕੇ ਦੇ ਪਿੰਡਾਂ ਦਾ ਮਾਹੌਲ ਪੂਰੀ ਤਰ੍ਹਾਂ ਨਾਲ ਗਰਮ ਹੋ ਗਿਆ ਹੈ | ਪੰਚਾਇਤੀ ਚੋਣਾਂ 'ਚ ਪਿੰਡ ਢੇਰ, ਢਾਹੇ, ਮਹੈਣ, ਭਨੂਪਲੀ, ਦੜੌਲੀ, ਸੂਰੇਵਾਲ (ਉਪਰਲਾ), ਖਮੇੜਾ, ਜਿੰਦਵੜੀ, ਥਲੂਹ ਆਦਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX