ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਮੋਗਾ

ਪਿੰਡ ਮਾਣੰੂਕੇ ਗਿੱਲ ਦੇ ਕਤਲ ਮਾਮਲੇ 'ਚ ਅਣਪਛਾਤਿਆਂ 'ਤੇ ਮਾਮਲਾ ਦਰਜ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 15 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਗੁਰਮੀਤ ਸਿੰਘ ਮਾਣੰੂਕੇ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਣੰੂਕੇ ਗਿੱਲ ਵਿਖੇ ਬੀਤੀ ਰਾਤ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਪਿਸਤੌਲ ਨਾਲ ਗੋਲੀਆਂ ਮਾਰ ਕੇ ਆਪਣੀ ਦੁਕਾਨ ਤੋਂ ...

ਪੂਰੀ ਖ਼ਬਰ »

ਚੂਹੜਚੱਕ ਦੇ ਵਿਅਕਤੀ ਦੀ ਸ਼ੱਕੀ ਹਾਲਤ 'ਚ ਮਿਲੀ ਲਾਸ਼

ਅਜੀਤਵਾਲ, 15 ਦਸੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਅਜੀਤਵਾਲ-ਚੂਹੜਚੱਕ ਿਲੰਕ ਸੜਕ 'ਤੇ ਸਵੇਰੇ ਸ਼ੱਕੀ ਹਾਲਾਤਾਂ ਵਿਚ ਲਾਸ਼ ਮਿਲੀ ਹੈ, ਜਿਸ ਦੀ ਸ਼ਨਾਖ਼ਤ ਜਰਨੈਲ ਸਿੰਘ ਵਾਸੀ ਚੂਹੜਚੱਕ (52) ਵਜੋਂ ਹੋਈ | ਜਰਨੈਲ ਸਿੰਘ ਰਾਸ਼ਟਰੀ ਖਿਡਾਰੀ ਮੀਤੇ ਦਾ ਵੱਡਾ ਭਰਾ ਸੀ | ਪਰਿਵਾਰ ...

ਪੂਰੀ ਖ਼ਬਰ »

ਪਤੀ ਤੇ ਸੱਸ ਿਖ਼ਲਾਫ਼ ਦਾਜ ਦਾ ਮੁਕੱਦਮਾ ਦਰਜ

ਮੋਗਾ-ਹਰਪ੍ਰੀਤ ਕੌਰ ਪੁੱਤਰੀ ਹਰਬੰਸ ਸਿੰਘ ਵਾਸੀ ਬਸਤੀ ਗੋਬਿੰਦਗੜ੍ਹ ਮੋਗਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਡੀ.ਐਸ.ਪੀ. (ਸ) ਮੋਗਾ ਨੇ ਕੀਤੀ | ਇਸ ਪੜਤਾਲ ਵਿਚ ਸਹੀ ਪਾਇਆ ਗਿਆ ਕਿ ਹਰਪ੍ਰੀਤ ਕੌਰ ਦਾ ਵਿਆਹ ਗੁਰਸੇਵਕ ਸਿੰਘ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਮਾਮਲੇ 'ਚ 10 ਸਾਲ ਕੈਦ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਜਗਦੀਪ ਸੂਦ ਦੀ ਅਦਾਲਤ ਨੇ ਇਕ ਨੌਜਵਾਨ ਨੂੰ ਨਸ਼ੀਲੇ ਪਾਊਡਰ ਦਾ ਧੰਦਾ ਕਰਨ ਦੇ ਮਾਮਲੇ ਵਿਚ 10 ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ...

ਪੂਰੀ ਖ਼ਬਰ »

ਦੋ ਮਾਮਲਿਆਂ 'ਚ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕਾਬੂ

ਮੋਗਾ, 15 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਥਾਣਾ ਕੋਟ ਈਸੇ ਖਾਂ ਦੀਆਂ ਦੋ ਪੁਲਿਸ ਪਾਰਟੀਆਂ ਵਲੋਂ ਦੋ ਥਾਵਾਂ ਤੋਂ 35 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਬਰਾਮਦ ਕਰਕੇ ਦੋ ਔਰਤਾਂ ਸਮੇਤ ਚਾਰ ਨਸ਼ਾ ਤਸਕਰਾਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਹਾਇਕ ...

ਪੂਰੀ ਖ਼ਬਰ »

ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ 'ਚ ਕਿ੍ਸਮਸ ਸਮਾਗਮ ਅੱਜ

ਮੋਗਾ, 15 ਦਸੰਬਰ (ਜਸਪਾਲ ਸਿੰਘ ਬੱਬੀ)-ਦੀ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਸਾਹਮਣੇ ਆਈ. ਐਸ. ਐਫ. ਕਾਲਜ ਆਫ ਫਾਰਮੇਸੀ ਘੱਲ ਕਲਾਂ ਜੀ. ਟੀ. ਰੋਡ ਮੋਗਾ ਦੇ ਚੇਅਰਮੈਨ ਪ੍ਰਵੀਨ ਗਰਗ, ਇੰਜੀਨੀਅਰ ਜਨੇਸ਼ ਗਰਗ, ਪਿ੍ੰ: ਸਮਿ੍ਤੀ ਭੱਲਾ, ਕੋਆਰਡੀਨੇਟਰ ਰੀਮਾ ਵਾਂਚੂ, ਮਨਮੋਹਨ, ...

ਪੂਰੀ ਖ਼ਬਰ »

ਰਾਈਟ ਵੇ ਨੇ ਲਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਮਾਲਵਾ ਖੇਤਰੀ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇ ਏਅਰਲਿੰਕਸ ਕਈ ਸਾਲਾਂ ਤੋਂ ਆਈਲਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਚੰਗੀ ਭੂਮਿਕਾ ਨਿਭਾਅ ਰਹੀ ਹੈ | ਇਸੇ ਤਰ੍ਹਾਂ ਇਕ ਵਾਰ ਫਿਰ ਰਾਈਟ ਵੇ ਏਅਰਲਿੰਕਸ ਮੋਗਾ ਨੇ ਜੈਸਮੀਨ ਕੌਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 7 ਬੈਂਡ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਮੈਕਰੋ ਗਲੋਬਲ ਮੋਗਾ ਦੀ ਵਿਦਿਆਰਥਣ ਜ਼ੋਬਨਪ੍ਰੀਤ ਕੌਰ ਨਿਵਾਸ ਜੈਮਲ ਵਾਲਾ ਨੇ ਲਿਸਨਿੰਗ ਵਿਚ 7.5, ਰੀਡਿੰਗ, ਰਾਈਟਿੰਗ ਤੇ ਸਪੀਕਿੰਗ ਵਿਚ 6.5 ਤੇ ਕੁੱਲ 7 ਬੈਂਡ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਸੰਸਥਾ ਐਮ.ਡੀ. ਗੁਰਮਿਲਾਪ ...

ਪੂਰੀ ਖ਼ਬਰ »

ਲਿਪ ਦਾ ਵੱਡਾ ਕਾਫ਼ਲਾ ਅੱਜ ਜਾਵੇਗਾ ਪਟਿਆਲਾ ਇਨਸਾਫ਼ ਮਾਰਚ ਲਈ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਲੋਕ ਇਨਸਾਫ਼ ਪਾਰਟੀ (ਲਿਪ) ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਤਲਵੰਡੀ ਸਾਬੋ ਤੋਂ ਪਟਿਆਲਾ ਤੱਕ ਸ਼ੁਰੂ ਕੀਤਾ ਗਿਆ ਇਨਸਾਫ਼ ਮਾਰਚ ਜੋ 16 ਦਸੰਬਰ ਨੂੰ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਵਾਇਆ ਪਤੀ-ਪਤਨੀ ਦਾ ਕੈਨੇਡਾ ਦਾ ਮਲਟੀਪਲ ਵਿਜ਼ਟਰ ਵੀਜ਼ਾ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਮਾਲਵਾ ਿਖ਼ੱਤੇ ਦੀ ਨਾਮਵਰ ਸੰਸਥਾ ਗੋਲਡਨ ਐਜੂਕੇਸ਼ਨ ਨੇ ਕੰਵਰਜੀਤ ਸਿੰਘ ਗਿੱਲ ਅਤੇ ਹਰਦੀਪ ਕੌਰ ਗਿੱਲ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਹੈ¢ ਰਮਨ ਅਰੋੜਾ ਅਤੇ ਅਮਿਤ ਪਲਤਾ ਅਤੇ ਉਨ੍ਹਾਂ ਦੇ ਸਟਾਫ਼ ਮੈਂਬਰ ਨੇ ...

ਪੂਰੀ ਖ਼ਬਰ »

ਵਿਧਾਇਕਾਂ ਦੀਆਂ ਤਨਖਾਹਾਂ ਤੇ ਭੱਤਿਆਂ 'ਚ ਵਾਧਾ ਪਾਸ ਕਰਨ 'ਤੇ ਅਧਿਆਪਕਾਂ ਨੇ ਉਠਾਏ ਸਵਾਲ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਦੁਨੀਆ ਦੇ ਇਤਿਹਾਸ ਵਿਚ ਪੰਜਾਬ ਇਕ ਅਜਿਹਾ ਸੂਬਾ ਹੈ, ਜਿੱਥੇ ਖਾਲੀ ਖ਼ਜ਼ਾਨੇ ਦਾ ਢੰਡੋਰਾ ਪਿੱਟ ਕੇ 10 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਠੇਕੇ 'ਤੇ ਸੇਵਾਵਾਂ ਨਿਭਾ ਰਹੇ ਐਸ. ਐਸ. ਏ./ਰਮਸਾ ਅਧਿਆਪਕਾਂ ਦੀਆਂ ਰੈਗੂਲਰ ਕਰਨ ਦੀ ਆੜ 'ਚ ...

ਪੂਰੀ ਖ਼ਬਰ »

ਨੌਜਵਾਨ ਕਾਂਗਰਸੀ ਆਗੂ ਲਖਵੀਰ ਸਿੰਘ ਲੱਖਾ ਨੂੰ ਬਣਾਇਆ ਸਰਪੰਚ ਦੌਧਰ ਗਰਬੀ ਦੇ ਵਸਨੀਕਾਂ ਨੇ ਸਰਬਸੰਮਤੀ ਨਾਲ ਚੁਣੀ ਪੰਚਾਇਤ

ਬੱਧਨੀ ਕਲਾਂ, 15 ਦਸੰਬਰ (ਨਿਰਮਲਜੀਤ ਸਿੰਘ ਧਾਲੀਵਾਲ)- ਅੱਜ ਪਿੰਡ ਦੌਧਰ ਗਰਬੀ ਦੇ ਸੂਝਵਾਨ ਲੋਕਾਂ ਅਤੇ ਰਾਜਸੀ ਪਾਰਟੀਆਂ ਦੇ ਆਗੂਆਂ ਵਲੋਂ ਪਿੰਡ ਦੇ ਇਤਿਹਾਸ ਵਿਚ ਪਹਿਲੀ ਵਾਰ ਗੁਰਦੁਆਰਾ ਸਾਹਿਬ ਵਿਚ ਇਕੱਠ ਕਰਕੇ ਸਰਬਸੰਮਤੀ ਨਾਲ ਨੌਜਵਾਨ ਕਾਂਗਰਸੀ ਆਗੂ ਲਖਵੀਰ ...

ਪੂਰੀ ਖ਼ਬਰ »

ਦੌਧਰ ਗਰਬੀ ਦੇ ਵਸਨੀਕਾਂ ਨੇ ਸਰਬਸੰਮਤੀ ਨਾਲ ਚੁਣੀ ਪੰਚਾਇਤ

ਬੱਧਨੀ ਕਲਾਂ, 15 ਦਸੰਬਰ (ਨਿਰਮਲਜੀਤ ਸਿੰਘ ਧਾਲੀਵਾਲ)- ਅੱਜ ਪਿੰਡ ਦੌਧਰ ਗਰਬੀ ਦੇ ਸੂਝਵਾਨ ਲੋਕਾਂ ਅਤੇ ਰਾਜਸੀ ਪਾਰਟੀਆਂ ਦੇ ਆਗੂਆਂ ਵਲੋਂ ਪਿੰਡ ਦੇ ਇਤਿਹਾਸ ਵਿਚ ਪਹਿਲੀ ਵਾਰ ਗੁਰਦੁਆਰਾ ਸਾਹਿਬ ਵਿਚ ਇਕੱਠ ਕਰਕੇ ਸਰਬਸੰਮਤੀ ਨਾਲ ਨੌਜਵਾਨ ਕਾਂਗਰਸੀ ਆਗੂ ਲਖਵੀਰ ...

ਪੂਰੀ ਖ਼ਬਰ »

ਖੋਸਾ ਰਣਧੀਰ ਦੇ ਵਾਰਡ-8 'ਚ ਉਮੀਦਵਾਰ ਖੜ੍ਹਾਉਣ ਸਬੰਧੀ ਮੀਟਿੰਗ

ਕੋਟ ਈਸੇ ਖਾਂ, 15 ਦਸੰਬਰ (ਨਿਰਮਲ ਸਿੰਘ ਕਾਲੜਾ)- ਪੰਚਾਇਤੀ ਚੋਣਾਂ ਵਿਚ ਪਿੰਡ ਖੋਸਾ ਰਣਧੀਰ ਦੇ ਵਾਰਡ ਨੰਬਰ ਅੱਠ ਵਿਚ ਵੋਟਰਾਂ ਵਲੋਂ ਜਰਨੈਲ ਸਿੰਘ ਨੂੰ ਸਾਂਝੇ ਤੌਰ 'ਤੇ ਉਮੀਦਵਾਰ ਚੁਣਨ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧ ਵਿਚ ਵਾਰਡ ਨੰਬਰ ਅੱਠ ਦੇ ਵੋਟਰਾਂ ਨੇ ਜਰਨੈਲ ...

ਪੂਰੀ ਖ਼ਬਰ »

ਬਲਾਕ ਕੋਟ ਈਸੇ ਖਾਂ 'ਚ ਨੋ ਡਿਊ ਸਰਟੀਫਿਕੇਟ ਲੈਣ ਵਾਲਿਆਂ ਦਾ ਲੱਗਾ ਤਾਂਤਾ

ਕੋਟ ਈਸੇ ਖਾਂ, 15 ਦਸੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਕੰਮ 15 ਦਸੰਬਰ ਤੋਂ ਸ਼ੁਰੂ ਹੁੰਦਿਆਂ ਹੀ ਬਲਾਕ ਕੋਟ ਈਸੇ ਖਾਂ ਵਿਚ ਫ਼ਾਈਲਾਂ ਭਰਨ ਵਾਲੇ ਉਮੀਦਵਾਰਾਂ ਦਾ ਸਾਰਾ ਦਿਨ ਤਾਂਤਾ ਲੱਗਿਆ ਰਿਹਾ | ਪਹਿਲੇ ਦਿਨ ਅਜੇ ...

ਪੂਰੀ ਖ਼ਬਰ »

ਪਹਿਲੇ ਦਿਨ ਬਲਾਕ-1 'ਚ ਇਕ ਨਾਮਜ਼ਦਗੀ ਪੱਤਰ ਭਰਿਆ

ਅਜੀਤਵਾਲ, 15 ਦਸੰਬਰ (ਗ਼ਾਲਿਬ)-ਪੰਜਾਬ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪੰਜਾਬ ਵਿਚ ਪੰਚਾਇਤ ਚੋਣਾਂ 30 ਦਸੰਬਰ ਨੂੰ ਹੋ ਰਹੀਆਂ ਹਨ | ਇਸ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਮੋਗਾ ਜ਼ਿਲ੍ਹੇ ਵਿਚ ਜ਼ਿਲ੍ਹਾ ਚੋਣਕਾਰ ਅਫ਼ਸਰ ਮੋਗਾ ਦੀਆਂ ਹਦਾਇਤਾਂ 'ਤੇ ਅੱਜ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ ਦੇ ਪਿੰਡ ਸੋਸਣ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ

ਮੋਗਾ, 15 ਦਸੰਬਰ (ਅਮਰਜੀਤ ਸਿੰਘ ਸੰਧੂ)-ਜ਼ਿਲ੍ਹੇ ਦੇ ਪਿੰਡ ਸੋਸਣ ਵਾਸੀਆਂ ਨੇ ਆਪਸੀ ਇੱਕਜੁੱਟਤਾ ਦਿਖਾਉਂਦੇ ਹੋਏ ਲਗਾਤਾਰ ਦੂਸਰੀ ਵਾਰ ਪਹਿਲ-ਕਦਮੀ ਕਰਦਿਆਂ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰ ਲਈ ਹੈ | ਪਿੰਡ ਦੇ ਹੀ ਸਮਾਜ ਸੇਵੀ ਅਤੇ ਸਿਹਤ ਵਿਭਾਗ ਵਿਚ ਬਤੌਰ ਬੀ.ਈ.ਈ. ਸੇਵਾ ਕਰ ਰਹੇ ਰਛਪਾਲ ਸਿੰਘ ਸੋਸਣ ਦੇ ਉੱਦਮ ਸਦਕਾ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸਮੂਹ ਨਗਰ ਨਿਵਾਸੀਆਂ ਦੇ ਇਕੱਠ ਦੌਰਾਨ ਨੌਜਵਾਨ ਗੁਰਵਿੰਦਰ ਸਿੰਘ ਸੇਖੋਂ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣ ਲਿਆ ਗਿਆ ਹੈ |
ਇਹ ਨੌਜਵਾਨ ਇੰਜੀਨੀਅਰ ਦੀ ਪੜ੍ਹਾਈ ਕਰ ਚੁੱਕਾ ਹੈ, ਜਿਸ ਕਰ ਕੇ ਨਗਰ ਨਿਵਾਸੀਆਂ ਨੇ ਇਕ ਚੰਗੀ ਸੂਝਬੂਝ ਦਾ ਸਬੂਤ ਦਿੰਦਿਆਂ ਸਮਾਜ ਸੇਵੀ, ਪੜ੍ਹੇ-ਲਿਖੇ ਨੌਜਵਾਨ ਨੂੰ ਪਿੰਡ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ | ਇਸ ਮੌਕੇ ਸਰਪੰਚੀ ਦੇ ਦੂਸਰੇ ਦਾਅਵੇਦਾਰ ਗੁਰਵੰਤ ਸਿੰਘ ਸਿਵੀਆ ਨੂੰ ਜਿੱਥੇ ਪੰਚ ਚੁਣਿਆ ਗਿਆ ਹੈ ਉੱਥੇ ਉਸ ਦੇ ਪੱਖ ਦੇ ਪੰਚਾਇਤ ਦੇ ਸੱਤ ਮੈਂਬਰਾਂ ਵਿਚੋਂ ਪੰਜ ਮੈਂਬਰ ਚੁਣ ਕੇ ਮਜ਼ਬੂਤ ਧਿਰ ਬਣਾ ਦਿੱਤਾ ਗਿਆ ਹੈ ਅਤੇ ਇਸ ਤੋਂ ਪਹਿਲਾਂ ਪਿੰਡ ਦੇ ਦਸ ਸਾਲ ਸਰਪੰਚ ਰਹਿ ਚੁੱਕੇ ਬੂਟਾ ਸਿੰਘ ਬਰਾੜ ਦੀ ਅਗਵਾਈ ਵਿਚ ਪੰਜ ਮੈਂਬਰੀ ਕਮੇਟੀ ਬਣਾਈ ਗਈ ਜਿਸ ਨੇ ਗੁਰਬਿੰਦਰ ਸਿੰਘ ਸੇਖੋਂ ਨੂੰ ਸਰਪੰਚ ਐਲਾਨਿਆ ਅਤੇ ਹਰ ਪੱਖੋਂ ਨਵੀਂ ਪੰਚਾਇਤ ਨੂੰ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਹੈ | ਇਸ ਮੌਕੇ ਨਵੇਂ ਚੁਣੇ ਪੰਚਾਂ ਵਿਚ ਗੁਰਵੰਤ ਸਿੰਘ ਸਿਵੀਆ, ਚਮਕੌਰ ਸਿੰਘ ਬਮਰਾ, ਇਕਬਾਲ ਸਿੰਘ, ਸ਼ਿੰਦਰਪਾਲ ਕੌਰ, ਕੁਲਦੀਪ ਕੌਰ, ਅੰਮਿ੍ਤਪਾਲ ਕੌਰ, ਮਨਪ੍ਰੀਤ ਸਿੰਘ ਸ਼ਾਮਲ ਹਨ | ਇਸ ਮੌਕੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਕਾਂਗਰਸ ਕਮੇਟੀ ਦੇ ਬਲਾਕ ਪ੍ਰਧਾਨ ਹਰਭਜਨ ਸਿੰਘ, ਸਾਬਕਾ ਇੰਸਪੈਕਟਰ ਰਛਪਾਲ ਸਿੰਘ, ਅਜਮੇਰ ਸਿੰਘ ਕੈਨੇਡੀਅਨ, ਜੀਤਾ ਸਿੰਘ ਨੰਬਰਦਾਰ, ਇੰਦਰ ਸਿੰਘ ਸਾਬਕਾ ਸਰਪੰਚ, ਸੁਰਜੀਤ ਕੌਰ, ਸਾਬਕਾ ਸਰਪੰਚ ਅਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪਹਿਲੇ ਦਿਨ ਪੰਚੀ ਲਈ 3 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਜ਼ਿਲ੍ਹੇ ਅੰਦਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਕੇਵਲ ਪੰਚੀ ਲਈ 3 ਉਮੀਦਵਾਰਾਂ ਵਲੋਂ ...

ਪੂਰੀ ਖ਼ਬਰ »

ਉਮੀਦਵਾਰਾਂ ਵਲੋਂ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ

ਨਿਹਾਲ ਸਿੰਘ ਵਾਲਾ, 15 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਵਿਚ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਿਵਲ ਪ੍ਰਸ਼ਾਸਨ ਵਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ | ਸਰਪੰਚੀ ਅਤੇ ਪੰਚੀ ਉਮੀਦਵਾਰਾਂ ਦੇ ਨਾਮਜ਼ਦਗੀ ...

ਪੂਰੀ ਖ਼ਬਰ »

ਜੇ.ਐਮ.ਐਸ. ਇੰਸਟੀਚਿਊਟ ਦੇ ਵਿਦਿਆਰਥੀ ਨੇ ਲਏ 7 ਬੈਂਡ

ਬਾਘਾ ਪੁਰਾਣਾ, 15 ਦਸੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਾਮਵਰ ਸੰਸਥਾ ਜੇ.ਐਮ.ਐਸ. ਇੰਸਟੀਚਿਊਟ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਦੇ ਡਾਇਰੈਕਟਰ ਹਰਲਾਲ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸੰਸਥਾ ਦੇ ...

ਪੂਰੀ ਖ਼ਬਰ »

ਗੋ-ਗਲੋਬਲ ਮੋਗਾ ਨੇ ਮੁਸਕਾਨ ਦਾ ਕੈਨੇਡਾ ਦਾ ਸੁਪਨਾ ਸਾਕਾਰ ਕੀਤਾ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਗੋ ਗਲੋਬਲ ਕੰਸਲਟੈਂਟਸ ਜੋ ਕਿ ਨੇੜੇ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਮੋਗਾ ਦੀ ਵਿਦਿਆਰਥਣ ਮੁਸਕਾਨ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ ਗਿਆ | ਸੰਸਥਾ ਡਾਇਰੈਕਟਰ ਦੀਪਕ ਮਨਚੰਦਾ ਅਤੇ ਜਤਿਨ ਅਨੰਦ ਨੇ ਦੱਸਿਆ ਕਿ ਵਿਦਿਆਰਥਣ ਨੇ ...

ਪੂਰੀ ਖ਼ਬਰ »

ਆਰ.ਆਈ.ਈ.ਸੀ. ਨੇ ਜੋੜੇ ਦਾ ਲਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਪੰਜਾਬ ਦੀ ਨਾਮਵਰ ਸੰਸਥਾ ਆਰ.ਆਈ.ਈ.ਸੀ. ਜੋ ਸਥਾਨਕ ਬੱਸ ਸਟੈਂਡ ਦੇ ਕੋਲ ਸਥਿਤ ਹੈ, ਹਰਮੇਸ਼ ਲਾਲ ਤੇ ਰੁਪਿੰਦਰ ਕੌਰ ਦਾ ਕੈਨੇਡਾ ਦਾ 10 ਸਾਲਾ ਵਿਜ਼ਟਰ ਵੀਜ਼ਾ ਲਵਾ ਕੇ ਦਿੱਤਾ ਗਿਆ ਹੈ | ਪਤੀ-ਪਤਨੀ ਨੂੰ ਵੀਜ਼ਾ ਕਾਪੀ ਸੌਾਪਦਿਆਂ ਸੰਸਥਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX