ਤਾਜਾ ਖ਼ਬਰਾਂ


ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  9 minutes ago
ਲੋਹੀਆ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  34 minutes ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  48 minutes ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  53 minutes ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  58 minutes ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  about 1 hour ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 1 hour ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 2 hours ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 2 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  about 2 hours ago
ਮੁੰਬਈ, 18 ਜਨਵਰੀ - ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਹੋਏ ਕਾਰ ਹਾਦਸੇ ਵਿਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ ਹੋ...
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਟਵੀਟ ਵਿਚ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 3 hours ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 3 hours ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 minute ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 4 hours ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਮੋਗਾ

ਪਿੰਡ ਮਾਣੰੂਕੇ ਗਿੱਲ ਦੇ ਕਤਲ ਮਾਮਲੇ 'ਚ ਅਣਪਛਾਤਿਆਂ 'ਤੇ ਮਾਮਲਾ ਦਰਜ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 15 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਗੁਰਮੀਤ ਸਿੰਘ ਮਾਣੰੂਕੇ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਣੰੂਕੇ ਗਿੱਲ ਵਿਖੇ ਬੀਤੀ ਰਾਤ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਪਿਸਤੌਲ ਨਾਲ ਗੋਲੀਆਂ ਮਾਰ ਕੇ ਆਪਣੀ ਦੁਕਾਨ ਤੋਂ ...

ਪੂਰੀ ਖ਼ਬਰ »

ਚੂਹੜਚੱਕ ਦੇ ਵਿਅਕਤੀ ਦੀ ਸ਼ੱਕੀ ਹਾਲਤ 'ਚ ਮਿਲੀ ਲਾਸ਼

ਅਜੀਤਵਾਲ, 15 ਦਸੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਅਜੀਤਵਾਲ-ਚੂਹੜਚੱਕ ਿਲੰਕ ਸੜਕ 'ਤੇ ਸਵੇਰੇ ਸ਼ੱਕੀ ਹਾਲਾਤਾਂ ਵਿਚ ਲਾਸ਼ ਮਿਲੀ ਹੈ, ਜਿਸ ਦੀ ਸ਼ਨਾਖ਼ਤ ਜਰਨੈਲ ਸਿੰਘ ਵਾਸੀ ਚੂਹੜਚੱਕ (52) ਵਜੋਂ ਹੋਈ | ਜਰਨੈਲ ਸਿੰਘ ਰਾਸ਼ਟਰੀ ਖਿਡਾਰੀ ਮੀਤੇ ਦਾ ਵੱਡਾ ਭਰਾ ਸੀ | ਪਰਿਵਾਰ ...

ਪੂਰੀ ਖ਼ਬਰ »

ਪਤੀ ਤੇ ਸੱਸ ਿਖ਼ਲਾਫ਼ ਦਾਜ ਦਾ ਮੁਕੱਦਮਾ ਦਰਜ

ਮੋਗਾ-ਹਰਪ੍ਰੀਤ ਕੌਰ ਪੁੱਤਰੀ ਹਰਬੰਸ ਸਿੰਘ ਵਾਸੀ ਬਸਤੀ ਗੋਬਿੰਦਗੜ੍ਹ ਮੋਗਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਡੀ.ਐਸ.ਪੀ. (ਸ) ਮੋਗਾ ਨੇ ਕੀਤੀ | ਇਸ ਪੜਤਾਲ ਵਿਚ ਸਹੀ ਪਾਇਆ ਗਿਆ ਕਿ ਹਰਪ੍ਰੀਤ ਕੌਰ ਦਾ ਵਿਆਹ ਗੁਰਸੇਵਕ ਸਿੰਘ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਮਾਮਲੇ 'ਚ 10 ਸਾਲ ਕੈਦ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਜਗਦੀਪ ਸੂਦ ਦੀ ਅਦਾਲਤ ਨੇ ਇਕ ਨੌਜਵਾਨ ਨੂੰ ਨਸ਼ੀਲੇ ਪਾਊਡਰ ਦਾ ਧੰਦਾ ਕਰਨ ਦੇ ਮਾਮਲੇ ਵਿਚ 10 ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ...

ਪੂਰੀ ਖ਼ਬਰ »

ਦੋ ਮਾਮਲਿਆਂ 'ਚ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕਾਬੂ

ਮੋਗਾ, 15 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਥਾਣਾ ਕੋਟ ਈਸੇ ਖਾਂ ਦੀਆਂ ਦੋ ਪੁਲਿਸ ਪਾਰਟੀਆਂ ਵਲੋਂ ਦੋ ਥਾਵਾਂ ਤੋਂ 35 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਬਰਾਮਦ ਕਰਕੇ ਦੋ ਔਰਤਾਂ ਸਮੇਤ ਚਾਰ ਨਸ਼ਾ ਤਸਕਰਾਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਹਾਇਕ ...

ਪੂਰੀ ਖ਼ਬਰ »

ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ 'ਚ ਕਿ੍ਸਮਸ ਸਮਾਗਮ ਅੱਜ

ਮੋਗਾ, 15 ਦਸੰਬਰ (ਜਸਪਾਲ ਸਿੰਘ ਬੱਬੀ)-ਦੀ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਸਾਹਮਣੇ ਆਈ. ਐਸ. ਐਫ. ਕਾਲਜ ਆਫ ਫਾਰਮੇਸੀ ਘੱਲ ਕਲਾਂ ਜੀ. ਟੀ. ਰੋਡ ਮੋਗਾ ਦੇ ਚੇਅਰਮੈਨ ਪ੍ਰਵੀਨ ਗਰਗ, ਇੰਜੀਨੀਅਰ ਜਨੇਸ਼ ਗਰਗ, ਪਿ੍ੰ: ਸਮਿ੍ਤੀ ਭੱਲਾ, ਕੋਆਰਡੀਨੇਟਰ ਰੀਮਾ ਵਾਂਚੂ, ਮਨਮੋਹਨ, ...

ਪੂਰੀ ਖ਼ਬਰ »

ਰਾਈਟ ਵੇ ਨੇ ਲਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਮਾਲਵਾ ਖੇਤਰੀ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇ ਏਅਰਲਿੰਕਸ ਕਈ ਸਾਲਾਂ ਤੋਂ ਆਈਲਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਚੰਗੀ ਭੂਮਿਕਾ ਨਿਭਾਅ ਰਹੀ ਹੈ | ਇਸੇ ਤਰ੍ਹਾਂ ਇਕ ਵਾਰ ਫਿਰ ਰਾਈਟ ਵੇ ਏਅਰਲਿੰਕਸ ਮੋਗਾ ਨੇ ਜੈਸਮੀਨ ਕੌਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 7 ਬੈਂਡ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਮੈਕਰੋ ਗਲੋਬਲ ਮੋਗਾ ਦੀ ਵਿਦਿਆਰਥਣ ਜ਼ੋਬਨਪ੍ਰੀਤ ਕੌਰ ਨਿਵਾਸ ਜੈਮਲ ਵਾਲਾ ਨੇ ਲਿਸਨਿੰਗ ਵਿਚ 7.5, ਰੀਡਿੰਗ, ਰਾਈਟਿੰਗ ਤੇ ਸਪੀਕਿੰਗ ਵਿਚ 6.5 ਤੇ ਕੁੱਲ 7 ਬੈਂਡ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਸੰਸਥਾ ਐਮ.ਡੀ. ਗੁਰਮਿਲਾਪ ...

ਪੂਰੀ ਖ਼ਬਰ »

ਲਿਪ ਦਾ ਵੱਡਾ ਕਾਫ਼ਲਾ ਅੱਜ ਜਾਵੇਗਾ ਪਟਿਆਲਾ ਇਨਸਾਫ਼ ਮਾਰਚ ਲਈ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਲੋਕ ਇਨਸਾਫ਼ ਪਾਰਟੀ (ਲਿਪ) ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਤਲਵੰਡੀ ਸਾਬੋ ਤੋਂ ਪਟਿਆਲਾ ਤੱਕ ਸ਼ੁਰੂ ਕੀਤਾ ਗਿਆ ਇਨਸਾਫ਼ ਮਾਰਚ ਜੋ 16 ਦਸੰਬਰ ਨੂੰ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਵਾਇਆ ਪਤੀ-ਪਤਨੀ ਦਾ ਕੈਨੇਡਾ ਦਾ ਮਲਟੀਪਲ ਵਿਜ਼ਟਰ ਵੀਜ਼ਾ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਮਾਲਵਾ ਿਖ਼ੱਤੇ ਦੀ ਨਾਮਵਰ ਸੰਸਥਾ ਗੋਲਡਨ ਐਜੂਕੇਸ਼ਨ ਨੇ ਕੰਵਰਜੀਤ ਸਿੰਘ ਗਿੱਲ ਅਤੇ ਹਰਦੀਪ ਕੌਰ ਗਿੱਲ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਹੈ¢ ਰਮਨ ਅਰੋੜਾ ਅਤੇ ਅਮਿਤ ਪਲਤਾ ਅਤੇ ਉਨ੍ਹਾਂ ਦੇ ਸਟਾਫ਼ ਮੈਂਬਰ ਨੇ ...

ਪੂਰੀ ਖ਼ਬਰ »

ਵਿਧਾਇਕਾਂ ਦੀਆਂ ਤਨਖਾਹਾਂ ਤੇ ਭੱਤਿਆਂ 'ਚ ਵਾਧਾ ਪਾਸ ਕਰਨ 'ਤੇ ਅਧਿਆਪਕਾਂ ਨੇ ਉਠਾਏ ਸਵਾਲ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਦੁਨੀਆ ਦੇ ਇਤਿਹਾਸ ਵਿਚ ਪੰਜਾਬ ਇਕ ਅਜਿਹਾ ਸੂਬਾ ਹੈ, ਜਿੱਥੇ ਖਾਲੀ ਖ਼ਜ਼ਾਨੇ ਦਾ ਢੰਡੋਰਾ ਪਿੱਟ ਕੇ 10 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਠੇਕੇ 'ਤੇ ਸੇਵਾਵਾਂ ਨਿਭਾ ਰਹੇ ਐਸ. ਐਸ. ਏ./ਰਮਸਾ ਅਧਿਆਪਕਾਂ ਦੀਆਂ ਰੈਗੂਲਰ ਕਰਨ ਦੀ ਆੜ 'ਚ ...

ਪੂਰੀ ਖ਼ਬਰ »

ਨੌਜਵਾਨ ਕਾਂਗਰਸੀ ਆਗੂ ਲਖਵੀਰ ਸਿੰਘ ਲੱਖਾ ਨੂੰ ਬਣਾਇਆ ਸਰਪੰਚ ਦੌਧਰ ਗਰਬੀ ਦੇ ਵਸਨੀਕਾਂ ਨੇ ਸਰਬਸੰਮਤੀ ਨਾਲ ਚੁਣੀ ਪੰਚਾਇਤ

ਬੱਧਨੀ ਕਲਾਂ, 15 ਦਸੰਬਰ (ਨਿਰਮਲਜੀਤ ਸਿੰਘ ਧਾਲੀਵਾਲ)- ਅੱਜ ਪਿੰਡ ਦੌਧਰ ਗਰਬੀ ਦੇ ਸੂਝਵਾਨ ਲੋਕਾਂ ਅਤੇ ਰਾਜਸੀ ਪਾਰਟੀਆਂ ਦੇ ਆਗੂਆਂ ਵਲੋਂ ਪਿੰਡ ਦੇ ਇਤਿਹਾਸ ਵਿਚ ਪਹਿਲੀ ਵਾਰ ਗੁਰਦੁਆਰਾ ਸਾਹਿਬ ਵਿਚ ਇਕੱਠ ਕਰਕੇ ਸਰਬਸੰਮਤੀ ਨਾਲ ਨੌਜਵਾਨ ਕਾਂਗਰਸੀ ਆਗੂ ਲਖਵੀਰ ...

ਪੂਰੀ ਖ਼ਬਰ »

ਦੌਧਰ ਗਰਬੀ ਦੇ ਵਸਨੀਕਾਂ ਨੇ ਸਰਬਸੰਮਤੀ ਨਾਲ ਚੁਣੀ ਪੰਚਾਇਤ

ਬੱਧਨੀ ਕਲਾਂ, 15 ਦਸੰਬਰ (ਨਿਰਮਲਜੀਤ ਸਿੰਘ ਧਾਲੀਵਾਲ)- ਅੱਜ ਪਿੰਡ ਦੌਧਰ ਗਰਬੀ ਦੇ ਸੂਝਵਾਨ ਲੋਕਾਂ ਅਤੇ ਰਾਜਸੀ ਪਾਰਟੀਆਂ ਦੇ ਆਗੂਆਂ ਵਲੋਂ ਪਿੰਡ ਦੇ ਇਤਿਹਾਸ ਵਿਚ ਪਹਿਲੀ ਵਾਰ ਗੁਰਦੁਆਰਾ ਸਾਹਿਬ ਵਿਚ ਇਕੱਠ ਕਰਕੇ ਸਰਬਸੰਮਤੀ ਨਾਲ ਨੌਜਵਾਨ ਕਾਂਗਰਸੀ ਆਗੂ ਲਖਵੀਰ ਸਿੰਘ ਲੱਖਾ ਨੂੰ ਪਿੰਡ ਦਾ ਸਰਪੰਚ ਚੁਣ ਕੇ ਇਕ ਵੱਖਰੀ ਮਿਸਾਲ ਪੈਦਾ ਕੀਤੀ ਗਈ | ਇਸ ਮੌਕੇ 'ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜੁਗਰਾਜ ਸਿੰਘ ਦੌਧਰ ਨੇ ਕਿਹਾ ਕਿ ਦਸੰਬਰ ਮਹੀਨੇ ਦਾ ਇਹ ਸਮਾਂ ਸਿੱਖ ਪੰਥ ਲਈ ਸੋਗਮਈ ਅਤੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹੁੰਦਾ ਹੈ, ਪਰ ਕਈ ਕਾਰਨਾਂ ਕਰਕੇ ਪੰਚਾਇਤੀ ਚੋਣਾਂ ਇਸ ਮਹੀਨੇ ਵਿਚ ਆ ਗਈਆਂ | ਇਸ ਸਮੇਂ ਨੂੰ ਦੇਖਦੇ ਹੋਏ ਪਿੰਡ ਵਾਸੀਆਂ ਨੇ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਕਰਨ ਦਾ ਫ਼ੈਸਲਾ ਲਿਆ ਹੈ | ਉਨ੍ਹਾਂ ਕਿਹਾ ਕਿ ਇਹ ਦਿਨ ਗੁਰੂ ਸਾਹਿਬ ਨੂੰ ਸਮਰਪਿਤ ਹੋਣੇ ਚਾਹੀਦੇ ਹਨ | ਉਨ੍ਹਾਂ ਇਸ ਕਾਰਜ ਲਈ ਯੋਗਦਾਨ ਪਾਉਣ ਵਾਲੇ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਉਨ੍ਹਾਂ ਵਲੋਂ ਪਿਛਲੇ ਪੰਜ ਸਾਲਾਂ ਦੌਰਾਨ ਅਨੇਕਾਂ ਵਿਕਾਸ ਕਾਰਜ ਕਰਵਾਏ ਗਏ ਅਤੇ ਪਿੰਡ ਦੀ ਨੁਹਾਰ ਬਦਲਣ ਵਿਚ ਕੋਈ ਵੀ ਕਸਰ ਨਹੀਂ ਛੱਡੀ, ਉੱਥੇ ਹੀ ਪਿੰਡ ਦੇ ਲੋਕਾਂ ਵਿਚ ਰਾਜਸੀ ਹਿਤਾਂ ਤੋਂ ਉੱਪਰ ਉੱਠ ਕੇ ਭਾਈਚਾਰਕ ਸਾਂਝ ਬਣਾਈ ਰੱਖੀ |
ਉਨ੍ਹਾਂ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਭਾਈਚਾਰਕ ਸਾਂਝ ਦੇ ਨਾਲ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਬਿਨਾ ਭੇਦ ਭਾਵ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਪਿੰਡ ਦੇ ਸਮੂਹ ਨਗਰ ਨਿਵਾਸੀ ਅਤੇ ਨਿਯੁਕਤ ਕੀਤੇ ਪੰਚਾਇਤ ਮੈਂਬਰ ਹਾਜ਼ਰ ਸਨ | ਸਟੇਜ ਦੀ ਕਾਰਵਾਈ ਥਾਣਾ ਸਿੰਘ ਨੇ ਨਿਭਾਈ |


ਖ਼ਬਰ ਸ਼ੇਅਰ ਕਰੋ

ਖੋਸਾ ਰਣਧੀਰ ਦੇ ਵਾਰਡ-8 'ਚ ਉਮੀਦਵਾਰ ਖੜ੍ਹਾਉਣ ਸਬੰਧੀ ਮੀਟਿੰਗ

ਕੋਟ ਈਸੇ ਖਾਂ, 15 ਦਸੰਬਰ (ਨਿਰਮਲ ਸਿੰਘ ਕਾਲੜਾ)- ਪੰਚਾਇਤੀ ਚੋਣਾਂ ਵਿਚ ਪਿੰਡ ਖੋਸਾ ਰਣਧੀਰ ਦੇ ਵਾਰਡ ਨੰਬਰ ਅੱਠ ਵਿਚ ਵੋਟਰਾਂ ਵਲੋਂ ਜਰਨੈਲ ਸਿੰਘ ਨੂੰ ਸਾਂਝੇ ਤੌਰ 'ਤੇ ਉਮੀਦਵਾਰ ਚੁਣਨ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧ ਵਿਚ ਵਾਰਡ ਨੰਬਰ ਅੱਠ ਦੇ ਵੋਟਰਾਂ ਨੇ ਜਰਨੈਲ ...

ਪੂਰੀ ਖ਼ਬਰ »

ਬਲਾਕ ਕੋਟ ਈਸੇ ਖਾਂ 'ਚ ਨੋ ਡਿਊ ਸਰਟੀਫਿਕੇਟ ਲੈਣ ਵਾਲਿਆਂ ਦਾ ਲੱਗਾ ਤਾਂਤਾ

ਕੋਟ ਈਸੇ ਖਾਂ, 15 ਦਸੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਕੰਮ 15 ਦਸੰਬਰ ਤੋਂ ਸ਼ੁਰੂ ਹੁੰਦਿਆਂ ਹੀ ਬਲਾਕ ਕੋਟ ਈਸੇ ਖਾਂ ਵਿਚ ਫ਼ਾਈਲਾਂ ਭਰਨ ਵਾਲੇ ਉਮੀਦਵਾਰਾਂ ਦਾ ਸਾਰਾ ਦਿਨ ਤਾਂਤਾ ਲੱਗਿਆ ਰਿਹਾ | ਪਹਿਲੇ ਦਿਨ ਅਜੇ ...

ਪੂਰੀ ਖ਼ਬਰ »

ਪਹਿਲੇ ਦਿਨ ਬਲਾਕ-1 'ਚ ਇਕ ਨਾਮਜ਼ਦਗੀ ਪੱਤਰ ਭਰਿਆ

ਅਜੀਤਵਾਲ, 15 ਦਸੰਬਰ (ਗ਼ਾਲਿਬ)-ਪੰਜਾਬ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪੰਜਾਬ ਵਿਚ ਪੰਚਾਇਤ ਚੋਣਾਂ 30 ਦਸੰਬਰ ਨੂੰ ਹੋ ਰਹੀਆਂ ਹਨ | ਇਸ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਮੋਗਾ ਜ਼ਿਲ੍ਹੇ ਵਿਚ ਜ਼ਿਲ੍ਹਾ ਚੋਣਕਾਰ ਅਫ਼ਸਰ ਮੋਗਾ ਦੀਆਂ ਹਦਾਇਤਾਂ 'ਤੇ ਅੱਜ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ ਦੇ ਪਿੰਡ ਸੋਸਣ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ

ਮੋਗਾ, 15 ਦਸੰਬਰ (ਅਮਰਜੀਤ ਸਿੰਘ ਸੰਧੂ)-ਜ਼ਿਲ੍ਹੇ ਦੇ ਪਿੰਡ ਸੋਸਣ ਵਾਸੀਆਂ ਨੇ ਆਪਸੀ ਇੱਕਜੁੱਟਤਾ ਦਿਖਾਉਂਦੇ ਹੋਏ ਲਗਾਤਾਰ ਦੂਸਰੀ ਵਾਰ ਪਹਿਲ-ਕਦਮੀ ਕਰਦਿਆਂ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰ ਲਈ ਹੈ | ਪਿੰਡ ਦੇ ਹੀ ਸਮਾਜ ਸੇਵੀ ਅਤੇ ਸਿਹਤ ਵਿਭਾਗ ਵਿਚ ਬਤੌਰ ...

ਪੂਰੀ ਖ਼ਬਰ »

ਪਹਿਲੇ ਦਿਨ ਪੰਚੀ ਲਈ 3 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਜ਼ਿਲ੍ਹੇ ਅੰਦਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਕੇਵਲ ਪੰਚੀ ਲਈ 3 ਉਮੀਦਵਾਰਾਂ ਵਲੋਂ ...

ਪੂਰੀ ਖ਼ਬਰ »

ਉਮੀਦਵਾਰਾਂ ਵਲੋਂ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ

ਨਿਹਾਲ ਸਿੰਘ ਵਾਲਾ, 15 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਵਿਚ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਿਵਲ ਪ੍ਰਸ਼ਾਸਨ ਵਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ | ਸਰਪੰਚੀ ਅਤੇ ਪੰਚੀ ਉਮੀਦਵਾਰਾਂ ਦੇ ਨਾਮਜ਼ਦਗੀ ...

ਪੂਰੀ ਖ਼ਬਰ »

ਜੇ.ਐਮ.ਐਸ. ਇੰਸਟੀਚਿਊਟ ਦੇ ਵਿਦਿਆਰਥੀ ਨੇ ਲਏ 7 ਬੈਂਡ

ਬਾਘਾ ਪੁਰਾਣਾ, 15 ਦਸੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਾਮਵਰ ਸੰਸਥਾ ਜੇ.ਐਮ.ਐਸ. ਇੰਸਟੀਚਿਊਟ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਦੇ ਡਾਇਰੈਕਟਰ ਹਰਲਾਲ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸੰਸਥਾ ਦੇ ...

ਪੂਰੀ ਖ਼ਬਰ »

ਗੋ-ਗਲੋਬਲ ਮੋਗਾ ਨੇ ਮੁਸਕਾਨ ਦਾ ਕੈਨੇਡਾ ਦਾ ਸੁਪਨਾ ਸਾਕਾਰ ਕੀਤਾ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਗੋ ਗਲੋਬਲ ਕੰਸਲਟੈਂਟਸ ਜੋ ਕਿ ਨੇੜੇ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਮੋਗਾ ਦੀ ਵਿਦਿਆਰਥਣ ਮੁਸਕਾਨ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ ਗਿਆ | ਸੰਸਥਾ ਡਾਇਰੈਕਟਰ ਦੀਪਕ ਮਨਚੰਦਾ ਅਤੇ ਜਤਿਨ ਅਨੰਦ ਨੇ ਦੱਸਿਆ ਕਿ ਵਿਦਿਆਰਥਣ ਨੇ ...

ਪੂਰੀ ਖ਼ਬਰ »

ਆਰ.ਆਈ.ਈ.ਸੀ. ਨੇ ਜੋੜੇ ਦਾ ਲਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਪੰਜਾਬ ਦੀ ਨਾਮਵਰ ਸੰਸਥਾ ਆਰ.ਆਈ.ਈ.ਸੀ. ਜੋ ਸਥਾਨਕ ਬੱਸ ਸਟੈਂਡ ਦੇ ਕੋਲ ਸਥਿਤ ਹੈ, ਹਰਮੇਸ਼ ਲਾਲ ਤੇ ਰੁਪਿੰਦਰ ਕੌਰ ਦਾ ਕੈਨੇਡਾ ਦਾ 10 ਸਾਲਾ ਵਿਜ਼ਟਰ ਵੀਜ਼ਾ ਲਵਾ ਕੇ ਦਿੱਤਾ ਗਿਆ ਹੈ | ਪਤੀ-ਪਤਨੀ ਨੂੰ ਵੀਜ਼ਾ ਕਾਪੀ ਸੌਾਪਦਿਆਂ ਸੰਸਥਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX