ਤਾਜਾ ਖ਼ਬਰਾਂ


ਬੰਦੂਕ ਜਮ੍ਹਾ ਕਰਵਾਉਣ ਆਏ ਵਿਅਕਤੀ ਨੇ ਠਾਣੇ ਦੇ ਮੁਨਸ਼ੀ ਨੂੰ ਮਾਰੀ ਗੋਲੀ, ਮੌਤ
. . .  9 minutes ago
ਮਾਹਿਲਪੁਰ, 16 ਜੂਨ (ਦੀਪਕ ਅਗਨੀਹੋਤਰੀ)- ਅੱਜ ਦੁਪਹਿਰ ਢਾਈ ਵਜੇ ਦੇ ਕਰੀਬ ਇਕ ਵਿਅਕਤੀ ਨੇ ਮਾਹਿਲਪੁਰ ਥਾਣੇ ਦੇ ਅੰਦਰ ਦਾਖਲ ਹੋ ਕੇ ਆਪਣੀ ਲਾਇਸੈਂਸੀ ਦੋਨਾਲੀ ਬੰਦੂਕ ਨਾਲ ਮੁਨਸ਼ੀ ਨੂੰ ਗੋਲੀ ਮਾਰ ਦਿੱਤੀ। ਦੂਜੀ ਗੋਲੀ ਉਸ ਨੇ ਥਾਣੇਦਾਰ ਦੇ ਮਾਰੀ ਪਰੰਤੂ ....
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਭਾਰਤ 20/0
. . .  12 minutes ago
ਭਾਰਤ ਨਾਲ ਮੈਚ ਤੋਂ ਪਹਿਲਾਂ ਇਮਰਾਨ ਨੇ ਪਾਕਿ ਟੀਮ ਨੂੰ ਦਿੱਤਾ ਸੰਦੇਸ਼- ਆਖ਼ਰੀ ਗੇਂਦ ਤੱਕ ਲੜੋ, ਨਤੀਜਾ ਚਾਹੇ ਕੁਝ ਵੀ ਹੋਵੇ
. . .  40 minutes ago
ਇਸਲਾਮਾਬਾਦ, 16 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਜਾਣ ਵਾਲੇ ਮੈਚ 'ਤੇ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਮੈਚ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ...
ਅੱਗ ਲੱਗਣ ਕਾਰਨ 100 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ
. . .  48 minutes ago
ਊਨਾ, 16 ਜੂਨ (ਹਰਪਾਲ ਸਿੰਘ ਕੋਟਲਾ)- ਸਦਰ ਥਾਨਾ ਹਰੋਲੀ ਦੇ ਤਹਿਤ ਘਾਲੁਵਾਲ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਕਰੀਬ 100 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ....
ਵਿਸ਼ਵ ਕੱਪ 2019 : ਪਾਕਿਸਤਾਨ ਨੇ ਟਾਸ ਜਿੱਤ ਕੇ ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 minute ago
ਮੁਜ਼ਫੱਰਾਬਾਦ 'ਚ ਪ੍ਰਦਰਸ਼ਨ ਕਰਨ ਵਾਲੇ 60 ਪ੍ਰਦਰਸ਼ਨਕਾਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  about 1 hour ago
ਸ੍ਰੀਨਗਰ, 16 ਜੂਨ- ਮਕਬੂਜ਼ਾ ਕਸ਼ਮੀਰ ਦੇ ਮੁਜ਼ਫੱਰਾਬਾਦ ਸ਼ਹਿਰ 'ਚ ਪ੍ਰਦਰਸ਼ਨ ਕਰਨ ਵਾਲੇ ਘਟੋਂ-ਘੱਟ 60 ਪ੍ਰਦਰਸ਼ਨਕਾਰੀਆਂ ਅਤੇ ਹੱਥੋ ਪਾਈ ਕਰਨ ਵਾਲੇ ਕਾਰਕੁਨਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਇਸਲਾਮਾਬਾਦ ਨੂੰ...
ਮਹੰਤ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲਾ ਪੁਲਿਸ ਵੱਲੋਂ ਕਾਬੂ
. . .  about 1 hour ago
ਕੋਟਲੀ ਸੂਰਤ ਮੱਲ੍ਹੀ, 16 ਜੂਨ (ਕੁਲਦੀਪ ਸਿੰਘ ਨਾਗਰਾ)- ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਦੇ ਦਰਬਾਰ ਧਿਆਨਪੁਰ ਧਾਮ ਦੇ ਗੱਦੀਨਸ਼ੀਨ ਪੀਠਦਵੇਸ਼ਵਰ ਪੂਜਨੀਕ ਮਹੰਤ ਸ੍ਰੀ ਰਾਮ ਸੁੰਦਰ ਦਾਸ ਜੀ ਦੇਵ ਆਚਾਰੀਆ ਮਹਾਰਾਜ ਦੀ ਤਸਵੀਰ ਨਾਲ ....
ਸਰਬ ਪਾਰਟੀ ਬੈਠਕ 'ਚ ਸ਼ਾਮਲ ਹੋਣ ਲਈ ਸੰਸਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 16 ਜੂਨ- ਕੱਲ੍ਹ 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ। ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਸ਼ਾਮਲ ਹੋਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਪਹੁੰਚੇ ...
ਪਾਕਿਸਤਾਨ ਹਵਾਈ ਖੇਤਰ 28 ਜੂਨ ਤੱਕ ਅੰਤਰਰਾਸ਼ਟਰੀ ਉਡਾਣਾਂ ਲਈ ਰਹੇਗਾ ਬੰਦ
. . .  about 2 hours ago
ਇਸਲਾਮਾਬਾਦ, 16 ਜੂਨ- ਪਾਕਿਸਤਾਨ ਦੇ ਹਵਾਈ ਖੇਤਰ 28 ਜੂਨ 2019 ਤੱਕ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਲਈ ਬੰਦ ...
ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ
. . .  about 2 hours ago
ਭੋਗਪੁਰ, 16 ਜੂਨ (ਕੁਲਦੀਪ ਸਿੰਘ ਪਾਬਲਾ)- ਇੱਥੋਂ ਥੋੜੀ ਦੂਰ ਗੁਰਦੁਆਰਾ ਬਾਬਾ ਗੋਬਿੰਦ ਦਾਸ ਪਿੰਡ ਸੁਦਾਣਾ ਵਿਖੇ ਬਿਜਲੀ ਇਨਵਰਟਰ ਸ਼ਾਟ ਹੋਣ ਕਾਰਣ ਵਾਪਰੇ ਅੱਗ ਹਾਦਸੇ 'ਚ ਇੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਤੇ ਪਾਲਕੀ ਸਾਹਿਬ ਅਗਨ ਭੇਂਟ ਹੋ ...
ਮੁਜ਼ੱਫਰਪੁਰ ਦੇ ਹਸਪਤਾਲ ਦਾ ਜਾਇਜ਼ਾ ਲੈਣ ਪਹੁੰਚੇ ਸਿਹਤ ਮੰਤਰੀ ਹਰਸ਼ਵਰਧਨ
. . .  about 2 hours ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ੱਫਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ 84 ਹੋ ਗਈ ਹੈ। ਇਸ ਦੌਰਾਨ, ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਸਥਿਤੀ ਦਾ ਜਾਇਜ਼ਾ ਲੈਣ ਅਤੇ ਸਮੀਖਿਆ ...
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 84
. . .  about 2 hours ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ਫੱਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਇਸ ਬੁਖ਼ਾਰ ਨਾਲ 84 ਬੱਚਿਆ ਦੀ ਮੌਤ ਹੋ ਚੁੱਕੀ....
ਜਲਦ ਬਣੇਗਾ ਰਾਮ ਮੰਦਿਰ- ਊਧਵ ਠਾਕਰੇ
. . .  about 2 hours ago
ਲਖਨਊ, 16 ਜੂਨ- ਸ਼ਿਵ ਸੈਨਾ ਮੁਖੀ ਊਧਵ ਠਾਕਰੇ ਦੇ ਨਾਲ ਪਾਰਟੀ ਦੇ 18 ਸੰਸਦ ਮੈਂਬਰ ਭਗਵਾਨ ਰਾਮ ਦੇ ਦਰਸ਼ਨ ਕਰਨ ਅਯੁੱਧਿਆ ਪਹੁੰਚੇ। ਇਸ ਮੌਕੇ ਊਧਵ ਠਾਕਰੇ ਦੇ ਨਾਲ ਉਨ੍ਹਾਂ ਦੇ ਬੇਟੇ ਅਦਿੱਤਿਆ ਠਾਕਰੇ ਵੀ ਮੌਜੂਦ ਸਨ। ਅਯੁੱਧਿਆ 'ਚ ਰਾਮਲਲਾ ਦੇ ਦਰਸ਼ਨ ....
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਪਾਦਰੀ ਦਾ ਕਤਲ
. . .  about 3 hours ago
ਅਟਾਰੀ, 16 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਸਰਹੱਦੀ ਪਿੰਡ ਮੋਦੇ ਵਿਖੇ ਇੱਕ ਪਾਦਰੀ ਦਾ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਕਤਲ ਕਰ ਦਿੱਤਾ ਗਿਆ। ਪਿਛਲੇ ਲੰਮੇ ਸਮੇਂ ਤੋਂ ਤਰਨ ਤਾਰਨ ਵਿਖੇ ਰਹਿ ਰਹੇ ਪਾਦਰੀ ਨਰਿੰਦਰ ਸਿੰਘ ਦੇ ਪਿੰਡ ਮੋਦੇ ਦੀ ਇੱਕ ਔਰਤ ਨਾਲ ....
ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
. . .  about 3 hours ago
ਖਡੂਰ ਸਾਹਿਬ, 16 ਜੂਨ (ਰਸ਼ਪਾਲ ਸਿੰਘ ਕੁਲਾਰ)- ਪਾਵਰਕਾਮ ਦੇ 66 ਕੇ. ਵੀ. ਸਬ ਸਟੇਸ਼ਨ ਖਡੂਰ ਸਾਹਿਬ ਵਿਖੇ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਇੱਕ ਬਿਜਲੀ ਮੁਲਾਜ਼ਮ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਪਾਵਰਕਾਮ ਦਫ਼ਤਰ ਖਡੂਰ ਸਾਹਿਬ ਦੇ ਜੇ...
ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਬਿਹਾਰ ਦੇ ਗਯਾ 'ਚ ਲੂ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਸਿਹਤ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
. . .  about 3 hours ago
ਹਵਾ 'ਚ ਟਕਰਾਏ ਦੋ ਜਹਾਜ਼, ਪਾਇਲਟਾਂ ਦੀ ਮੌਤ
. . .  about 4 hours ago
ਭਾਰਤ-ਪਾਕਿ ਵਿਚਾਲੇ ਮਹਾਂਮੁਕਾਬਲਾ : ਮੈਨਚੈਸਟਰ 'ਚ ਡੇਰਾ ਲਾਈ ਬੈਠੇ ਹਨ ਬੱਦਲ
. . .  about 4 hours ago
ਯੋਗੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਬਠਿੰਡਾ /ਮਾਨਸਾ

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਲਾਇਆ ਧਰਨਾ

ਗੋਨਿਆਣਾ, 15 ਦਸੰਬਰ (ਲਛਮਣ ਦਾਸ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਆਗੂ, ਵਰਕਰ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਅੱਜ ਪਿੰਡ ਹਰਰਾਏਪੁਰ ਦੇ ਫੋਕਲ ਪੁਆਇੰਟ ਵਿਖੇ ਝੋਨੇ ਦੀ ਫ਼ਸਲ ਦੀ ਸ਼ੈਲਰ ਵਾਲੇ ਤੋਂ ਰਕਮ ਲੈਣ ਲਈ ਧਰਨਾ ਲਗਾਇਆ ਗਿਆ | ਇਹ ਧਰਨਾ ...

ਪੂਰੀ ਖ਼ਬਰ »

ਵੱਖ-ਵੱਖ ਕੇਸਾਂ 'ਚ ਦੋ ਵਿਅਕਤੀ ਭਗੌੜਾ ਕਰਾਰ

ਕੋਟਫੱਤਾ, 15 ਦਸੰਬਰ (ਰਣਜੀਤ ਸਿੰਘ ਬੁੱਟਰ)-ਬਠਿੰਡਾ ਦੀ ਮਾਣਯੋਗ ਅਦਾਲਤ ਨੇ ਦੋ ਵੱਖ ਵੱਖ ਕੇਸਾਂ ਵਿੱਚ ਪੇਸ਼ੀ ਤੋਂ ਗੈਰ ਹਾਜ਼ਰ ਚੱਲ ਰਹੇ ਦੋ ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ | ਨਵੀਂ ਦਿੱਲੀ ਦੇ ਰਹਿਣ ਵਾਲੇ ਅੰਨਾ ਫੂਨਾ ਬਸੀਲ ਪੁੱਤਰ ਬਸੀਲ, ਜਿਸ ਖਿਲਾਫ਼ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਇਕ ਕਾਬੂ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੀ ਰੋੜੀ ਥਾਣਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਪਿੰਡ ਫੱਗੂ ਖੇਤਰ 'ਚੋਂ ਇਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਹੈ | ਫੜੇ ਗਏ ਮੁਲਜ਼ਮ ਦੀ ਪਛਾਣ ਰਾਜ ਸਿੰਘ ਵਾਸੀ ਪਿੰਡ ਫੱਗੂ ਦੇ ਰੂਪ ...

ਪੂਰੀ ਖ਼ਬਰ »

800 ਨਸ਼ੀਲੀ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਥਾਣਾ ਰੋੜੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਪਿੰਡ ਝੋਰੜਰੋਹੀ ਖੇਤਰ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 800 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਟਰਾਮਾਡੋਲ ਬਰਾਮਦ ਕੀਤੀਆਂ ...

ਪੂਰੀ ਖ਼ਬਰ »

24 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ

ਰਾਮਾਂ ਮੰਡੀ, 15 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਐਸ. ਐਸ. ਪੀ. ਬਠਿੰਡਾ ਡਾ: ਨਾਨਕ ਸਿੰਘ ਵਲੋਂ ਨਸ਼ਿਆਂ ਦੇ ਖਿਲਾਫ਼ ਚਲਾਈ ਮੁਹਿੰਮ ਨੁੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂਕਿ ਰਾਮਾਂ ਥਾਣਾ ਮੁਖੀ ਮਨੋਜ ਕੁਮਾਰ ਸ਼ਰਮਾ ਦੇ ਦਿਸ਼ਾਂ-ਨਿਰਦੇਸ਼ਾਂ 'ਤੇ ਸਬ-ਇੰਸਪੈਕਟਰ ...

ਪੂਰੀ ਖ਼ਬਰ »

50 ਡੱਬੇ ਹਰਿਆਣਾ ਸ਼ਰਾਬ ਸਮੇਤ ਗੱਡੀ ਛੱਡ ਕੇ ਦੋਸ਼ੀ ਫ਼ਰਾਰ

ਸੀਂਗੋ ਮੰਡੀ, 15 ਦਸੰਬਰ (ਲੱਕਵਿੰਦਰ ਸ਼ਰਮਾ)- ਪੰਚਾਇਤੀ ਚੋਣਾਂ ਨੂੰ ਦੇਖਦੇ ਹੋਏ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਪਿੰਡ ਲਹਿਰੀ ਲਾਗੇ ਨਾਕਾ ਲਾਇਆ ਸੀ ਕਿ ਗੈਰ ਕਾਨੂੰਨੀ ਤੌਰ 'ਤੇ ਹਰਿਆਣਾ ਸ਼ਰਾਬ ਦੀਆਂ 50 ਸ਼ਰਾਬ ਦੇ ਡੱਬਿਆਂ ਸਮੇਤ ...

ਪੂਰੀ ਖ਼ਬਰ »

ਰੇਲਵੇ ਲਾਈਨ ਕੋਲ ਮਿਲੀ ਮਾਨਸਿਕ ਰੋਗੀ ਦੀ ਲਾਸ਼

ਬਠਿੰਡਾ, 15 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਰੇਲਵੇ ਸਟੇਸ਼ਨ 'ਤੇ ਵਾਸ਼ਿੰਗ ਰੇਲਵੇ ਟਰੈਕ ਕੋਲ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਮੌਤ ਠੰਢ ਨਾਲ ਹੋਣਾ ਦੱਸਿਆ ਜਾ ਰਿਹਾ ਹੈ | ਜੀ.ਆਰ.ਪੀ. ਦੀ ਪੁਲਿਸ ਮਿ੍ਤਕ ਦੀ ਮੌਤ ਸਬੰਧੀ ਕਾਰਵਾਈ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਮੁਫ਼ਤ ਜਾਂਚ ਕੈਂਪ

ਗੋਨਿਆਣਾ/ਮਹਿਮਾ ਸਰਜਾ, 15 ਦਸੰਬਰ (ਲਛਮਣ ਦਾਸ ਗਰਗ/ਬਲਦੇਵ ਸੰਧੂ)-ਸਥਾਨਕ ਲਾਇਨਜ਼ ਕਲੱਬ ਵਲਾੋ ਲਾਇਨਜ਼ ਆਈ ਕੇਅਰ ਸੈਂਟਰ ਜੈਤੋ ਦੇ ਸਹਿਯੋਗ ਨਾਲ ਗੁਰਸੇਵਕ ਸਿੰਘ ਬਰਾੜ ਚੇਅਰਮੈਨ (ਸੰਤ ਬਾਬਾ ਨਰਾਇਣ ਸਿੰਘ ਜੀ ਪਬਲਿਕ ਸਕੂਲ) ਦੇ 51ਵੇਂ ਜਨਮ ਦਿਵਸ ਮੌਕੇ ਸਰਕਾਰੀ ...

ਪੂਰੀ ਖ਼ਬਰ »

ਸੜਕ ਹਾਦਸਿਆਂ ਵਿਚ ਦੋ 5 ਜਣੇ ਜ਼ਖ਼ਮੀ

ਬਠਿੰਡਾ, 15 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿਛਲੇ ਚੌਵੀਂ ਘੰਟਿਆਂ ਦੌਰਾਨ ਸਥਾਨਕ ਸ਼ਹਿਰ ਵਿਚ ਵਾਪਰੇ ਵੱਖ-ਵੱਖ ਸੜਕੀ ਹਾਦਸਿਆਂ ਵਿਚ ਦੋ-ਪਹੀਆ ਸਵਾਰ 5 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ ਜਿਨ੍ਹਾਂ ਵਿਚੋਂ 2 ਨੌਜਵਾਨਾਂ ਦੀ ਹਾਲਤ ਗੰਭੀਰ ਬਣੀ ਹੋਈ ...

ਪੂਰੀ ਖ਼ਬਰ »

ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਤੇ ਕਿਸਾਨੀ ਮੁੱਦਿਆਂ ਸਬੰਧੀ ਭਾਕਿਯੂ ਲੱਖੋਵਾਲ ਦੀ ਮੀਟਿੰਗ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ 17 ਦਸੰਬਰ ਨੂੰ ਸੂਬਾ ਸਰਕਾਰ ਤੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਤੇ ਕਿਸਾਨੀ ਮੰਗਾਂ ਮੰਨਵਾਉਣ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾ ...

ਪੂਰੀ ਖ਼ਬਰ »

ਟੈਗੋਰ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਸਥਾਨਕ ਟੈਗੋਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਵਜੋ ਡਾ. ਬੂਟਾ ਸਿੰਘ ਡੀਨ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਅਤੇ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਕਰਵਾਈ

ਚਾਉਕੇ, 15 ਦਸੰਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ¢ਇਸ ਮੌਕੇ ਮਾਪੇ-ਅਧਿਆਪਕ ਮਿਲਣੀ 'ਚ ...

ਪੂਰੀ ਖ਼ਬਰ »

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਚ ਹੋਇਆ ਸਾਲਾਨਾ ਇਨਾਮ ਵੰਡ ਸਮਾਗਮ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਧੂਮ ਧੜੱਕੇ ਨਾਲ ਕਰਵਾਇਆ ਗਿਆ ਜਿਸ ਵਿਚ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਡੀਨ ਡਾਕਟਰ ਬੂਟਾ ਸਿੰਘ ਸਿੱਧੂ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਵਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਉਣ ਦੀ ਸਖ਼ਤ ਨਿੰਦਾ

ਭੀਖੀ, 15 ਦਸੰਬਰ (ਨਿ. ਪ. ਪ.)- ਸੂਬਾ ਸਰਕਾਰ ਵਲੋਂ ਆਪਣੇ ਵਿਧਾਇਕਾਂ ਨੂੰ ਵੱਡਾ ਆਰਥਿਕ ਲਾਹਾ ਦਿੰਦੇ ਹੋਏ ਉਨ੍ਹਾਂ ਦੀਆਂ ਤਨਖ਼ਾਹਾਂ ਅਤੇ ਭੱਤਿਆਂ ਵਿਚ ਕੀਤੇ ਅਥਾਹ ਵਾਧੇ ਦੇ ਿਖ਼ਲਾਫ਼ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ | ਇਸ ਤਹਿਤ ਆਪਣਾ ਤਿੱਖਾ ਪ੍ਰਤੀਕਰਮ ਅਤੇ ਰੋਸ ਜ਼ਾਹਿਰ ਕਰਦਿਆਂ ਸਬ ਡਵੀਜ਼ਨ ਭੀਖੀ ਦੀ ਇੰਪਲਾਈਜ਼ ਫੈਡਰੇਸ਼ਨ ਨੇ ਕਿਹਾ ਕਿ ਸਰਕਾਰ ਨੇ ਆਪਣੇ ਵਿਧਾਇਕਾਂ ਦੀਆਂ ਤਨਖ਼ਾਹਾਂ ਅਤੇ ਭੱਤਿਆਂ ਵਿਚ ਚੋਖਾ ਵਾਧਾ ਕਰਨ ਦਾ ਵਿਧਾਨ ਸਭਾ ਵਿਚ ਮਤਾ ਤਾਂ ਪਾਸ ਕਰ ਦਿੱਤਾ ਪਰ ਵੱਖ ਵੱਖ ਵਿਭਾਗਾਂ 'ਚ ਮੁਲਾਜ਼ਮਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਪਈਆਂ ਹਨ | ਪਿਛਲੇ ਲੰਮੇ ਸਮੇਂ ਤੋਂ ਪਾਵਰਕਾਮ ਦੇ ਮੁਲਾਜ਼ਮਾਂ ਦੇ ਪੇਅ ਬੈਂਡ, ਡੀ.ਏ. ਦੀਆਂ ਕਿਸ਼ਤਾਂ, 6ਵਾਂ ਤਨਖ਼ਾਹ ਕਮਿਸ਼ਨ, ਨਵੀਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਪੂਰੀ ਤਨਖ਼ਾਹਾਂ ਦੇਣ ਦੀ ਮੰਗ ਵੇਲੇ ਤਾਂ ਸਰਕਾਰ ਖਜਾਨਾ ਖਾਲੀ ਹੋਣ ਦਾ ਬਹਾਨਾ ਬਣਾ ਕੇ ਲਾਰੇ ਲਾਉਂਦੀ ਆ ਰਹੀ ਹੈ | ਸੂਬੇ ਦੇ ਮੁਲਾਜ਼ਮਾਂ ਨੂੰ ਕੁੁਝ ਦੇਣ ਦੀ ਬਜਾਏ ਹਰ ਮਹੀਨੇ 200 ਰੁਪਏ ਦੀ ਤਨਖ਼ਾਹ ਵਿਚੋਂ ਕਟੌਤੀ ਕਰ ਰਹੇ ਹਨ | ਗਰੀਬ ਬੱਚਿਆਂ ਦੇ ਵਜ਼ੀਫ਼ੇ ਬੰਦ, ਬੁਢਾਪਾ ਪੈਨਸ਼ਨਾਂ ਵਧਾਉਣ ਦੀ ਬਜਾਏ ਮਿਲਦੀਆਂ ਪੈਨਸ਼ਨਾਂ ਵੀ ਰੋਕ ਰਹੇ ਹਨ ਪਰ ਦੂਜੇ ਬੰਨੇ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿਚ ਚੁੱਪ ਚੁਪੀਤੇ ਆਪਣੀ ਤਨਖ਼ਾਹਾਂ ਅਤੇ ਭੱਤੇ ਢਾਈ ਗੁਣਾਂ ਵਧਾ ਕੇ ਸਰਕਾਰੀ ਖਜਾਨੇ 'ਤੇ ਭਾਰੀ ਬੋਝ ਪਾ ਦਿੱਤਾ ਹੈ, ਜਿਸ ਦੀ ਇੰਪਲਾਈਜ਼ ਫੈਡਰੇਸ਼ਨ ਪੀ. ਐਸ. ਪੀ. ਸੀ.ਐਲ. ਸਬ ਯੂਨਿਟ ਭੀਖੀ ਦੀ ਜਥੇਬੰਦੀ ਪੁਰਜ਼ੋਰ ਨਿਖੇਧੀ ਕਰਦੀ ਹੈ ਤੇ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਉਣ 'ਤੇ ਆਉਣ ਵਾਲੇ ਦਿਨਾਂ ਵਿਚ ਤਿੱਖਾ ਸੰਘਰਸ਼ ਵੀ ਵਿੱਢੇਗੀ | ਇਸ ਮੌਕੇ ਜਥੇਬੰਦੀ ਦੇ ਸੂਬਾ ਵਿੱਤ ਸਕੱਤਰ ਪਰਮਜੀਤ ਸਿੰਘ ਭੀਖੀ, ਸਬ ਯੂਨਿਟ ਭੀਖੀ ਦੇ ਪ੍ਰਧਾਨ ਬਿੱਕਰ ਸਿੰਘ ਮੱਤੀ, ਸਕੱਤਰ ਲਾਭ ਸਿੰਘ ਖੀਵਾ, ਤਰਸੇਮ ਸਿੰਘ ਭੀਖੀ, ਗੁਰਜੀਤ ਸਿੰਘ ਭੀਖੀ, ਕਰਮਜੀਤ ਸਿੰਘ ਖੀਵਾ, ਕੁਲਦੀਪ ਸਿੰਘ, ਉੱਗਰ ਸਿੰਘ, ਬਹਾਦਰ ਸਿੰਘ ਖੀਵਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵੀਰਇੰਦਰ ਸਿੰਘ ਨੇ ਸਮਰਥਕਾਂ ਨਾਲ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਭਾਗੀਵਾਂਦਰ, 15 ਦਸੰਬਰ (ਮਹਿੰਦਰ ਸਿੰਘ ਰੂਪ)-ਸਥਾਨਕ ਪਿੰਡ ਭਾਗੀਵਾਂਦਰ ਦੀ ਸਿੱਧੂ ਪੱਤੀ ਦੀ ਸਰਪੰਚੀ (ਜਨਰਲ) ਦੇ ਉਮੀਦਵਾਰ ਵੀਰਇੰਦਰ ਸਿੰਘ ਸਿੱਧੂ ਨੇ ਆਪਣੀ ਚੋਣ ਮੁਹਿੰਮ ਸ਼ੁਰੁੂ ਕਰਦਿਆਂ ਆਪਣੇ ਸਮਰਥਕਾਂ ਨਾਲ ਘਰ-ਘਰ ਜਾਕੇ ਵੋਟਾਂ ਮੰਗੀਆਂ | ਇਥੇ ਦੱਸਣਾ ਬਣਦਾ ਹੈ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਸਰਪੰਚ ਬਣਾਏ ਜਾਣ 'ਤੇ ਲੱਖਾਂ ਦੀ ਜ਼ਮੀਨ ਪਿੰਡ ਨੂੰ ਦੇਵੇਗਾ ਨੌਜਵਾਨ ਬੇਅੰਤ ਸਿੰਘ

ਬੱਲੂਆਣਾ, 15 ਦਸੰਬਰ (ਗੁਰਨੈਬ ਸਾਜਨ)-30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤਾਂ ਚੋਣਾਂ ਲਈ ਪਿੰਡਾਂ 'ਚ ਸਿਆਸਤ ਗਰਮ ਹੋਣ ਜਾ ਰਹੀ ਹੈ | ਬਠਿੰਡਾ ਦੇ ਪਿੰਡ ਦਿਓਣ 'ਚੋਂ ਹੀ ਐਤਕੀ ਨਵਾਂ ਪਿੰਡ ਦਿਓਣ ਖੁਰਦ ਬਣ ਚੁੱਕਾ ਹੈ | ਪਹਿਲੀ ਵਾਰ ਦਿਓਣ ਖੁਰਦ ਦੀ ਪੰਚਾਇਤ ਦਾ ਗਠਨ ਹੋਣਾ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ

ਤਲਵੰਡੀ ਸਾਬੋ 15 ਦਸੰਬਰ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਭਾਂਵੇ ਪਿੰਡਾਂ ਵਿੱਚ ਸਰਗਰਮੀਆਂ ਸਿਖਰਾਂ 'ਤੇ ਪੁੱਜ ਗਈਆਂ ਹਨ ਪ੍ਰੰਤੂ ਨਾਮਜਦਗੀਆਂ ਭਰਨ ਦੇ ਪਹਿਲੇ ਦਿਨ ਅੱਜ ਕੋਈ ਵੀ ਨਾਮਜਦਗੀ ...

ਪੂਰੀ ਖ਼ਬਰ »

ਸਿੱਧੂ ਨੂੰ ਯੂਥ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਰਾਮਾਂ ਮੰਡੀ, 15 ਦਸੰਬਰ (ਤਰਸੇਮ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਅਕਾਲੀ ਦਲ ਦੀਆਂ ਦਿੱਲੀ, ਰਾਜਸਥਾਨ ਅਤੇ ਯੂ.ਪੀ ਇਕਾਈਆਂ ਭੰਗ ਕਰਨ ਦੇ ਨਾਲ ਨਾਲ ਦਲ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਇਨਾਮ ਵੰਡ ਸਮਾਰੋਹ

ਭਗਤਾ ਭਾਈਕਾ, 15 ਦਸੰਬਰ (ਸੁਖਪਾਲ ਸਿੰਘ ਸੋਨੀ)-ਸਰਕਾਰੀ ਸੈਕੰਡਰੀ ਸਕੂਲ (ਲੜਕੇ) ਮਲੂਕਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਇਨਾਮ ਵੰਡ ਸਮਾਰੋਹ ਪਿ੍ੰਸੀਪਲ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪੰਜ ਦਿਨਾ ਸਕਾਊਟ ਤੇ ਗਾਈਾਡ ਕੈਂਪ ਸਮਾਪਤ

ਰਾਮਾਂ ਮੰਡੀ, 15 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਇੱਥੋਂ ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੀਤੇ ਦਿਨੀਂ ਪੰਜ ਦਿਨਾ ਭਾਰਤ ਸਕਾਊਟ ਤੇ ਗਾਈਡ ਕੈਂਪ ਆਯੋਜਿਤ ਕੀਤਾ ਗਿਆ | ਸਕੂਲ ਦੇ ਸਕਾਊਟ ਅਧਿਆਪਕ ਨਿਸ਼ਾਨ ਸਿੰਘ ...

ਪੂਰੀ ਖ਼ਬਰ »

ਚੋਟੀਆਂ 'ਚ ਦਸਮੇਸ਼ ਸਪੋਰਟਸ ਕਲੱਬ ਵਲੋਂ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਚਾਉਕੇ, 15 ਦਸੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਚੋਟੀਆਂ ਵਿਖੇ ਦਸ਼ਮੇਸ਼ ਸਪੋਰਟਸ ਕਲੱਬ ਚੋਟੀਆਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ 2 ਰੋਜਾ ਫੁੱਟਬਾਲ ਟੂਰਨਾਮੈਂਟ ਅੱਜ ਧੂਮ-ਧੜੱਕੇ ਨਾਲ ਸ਼ੁਰੂ ਕੀਤਾ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਦਸ਼ਮੇਸ਼ ਸਪੋਰਟਸ ਕਲੱਬ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜੀ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਦੀ ਅਥਲੈਟਿਕਸ ਮੀਟ

ਭਗਤਾ ਭਾਈਕਾ, 15 ਦਸੰਬਰ (ਸੁਖਪਾਲ ਸਿੰਘ ਸੋਨੀ)-ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸਨ ਭਗਤਾ ਭਾਈਕਾ ਵਿੱਚ ਸਲਾਨਾ ਅਥਲੈਟਿਕਸ ਮੀਟ ਯਾਦਗਾਰੀ ਹੋ ਨਿਬੜੀ | ਇਸ ਖੇਡ ਮੇਲੇ ਦੌਰਾਨ ਸਕੂਲ ਦੇ ਪ੍ਰੀ-ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਹਰ ਬੱਚਿਆਂ ਨੇ ਭਾਰੀ ਉਤਸ਼ਾਹ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ

ਬੱਲੂਆਣਾ, 15 ਦਸੰਬਰ (ਗੁਰਨੈਬ ਸਾਜਨ)-ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ 'ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਲਕਾ ਬਠਿੰਡਾ ਦਿਹਾਤੀ ਵਲੋਂ ਗੁਰਦੁਆਰਾ ਸਾਹਿਬ ਤਿਉਣਾ (ਬਠਿੰਡਾ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਇਸ ਮੌਕੇ ਹਲਕਾ ਦਿਹਾਤੀ ਤੋਂ ...

ਪੂਰੀ ਖ਼ਬਰ »

ਸਲਿੱਪ ਰੋਡ ਗੈਰ ਮਿਆਰੀ ਸਮੱਗਰੀ ਨਾਲ ਬਣਾਉਣ ਦਾ ਵਿਰੋਧ

ਬਠਿੰਡਾ, 15 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ-ਫਰੀਦਕੋਟ ਕੌਮੀ ਮਾਰਗ 'ਤੇ ਸਥਿਤ ਆਦਰਸ਼ ਨਗਰ ਵਾਸੀਆਂ ਵਲੋਂ ਅੱਜ ਇੱਥੇ ਕੌਮੀ ਮਾਰਗ ਨਾਲ ਬਣਾਈ ਜਾ ਰਹੀ ਸਲਿਪ ਰੋਡ 'ਤੇ ਗੈਰ ਮਿਆਰੀ ਸਮਗਰੀ ਪਾਏ ਜਾਣ ਦਾ ਤਿੱਖਾ ਵਿਰੋਧ ਕੀਤਾ ਗਿਆ | ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX